ਤਾਜਾ ਖ਼ਬਰਾਂ


ਨਵਾਂਸ਼ਹਿਰ ਦੇ ਦੋ ਡਾਕਟਰਾਂ ਸਮੇਤ 9 ਜਣਿਆਂ ਨੂੰ ਇਕਾਂਤਵਾਸ ਚ ਰੱਖਿਆ
. . .  1 day ago
ਨਵਾਂਸ਼ਹਿਰ, 3 ਅਪ੍ਰੈਲ (ਗੁਰਬਖ਼ਸ਼ ਸਿੰਘ ਮਹੇ)-ਇੱਥੋਂ ਦੇ ਇਕ ਨਿੱਜੀ ਹਸਪਤਾਲ ਦੇ 2 ਡਾਕਟਰਾਂ ਸਮੇਤ ਸਟਾਫ਼ ਦੇ 9 ਮੈਂਬਰ ਇਕਾਂਤਵਾਸ 'ਚ ਰੱਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਜ਼ਿਲ੍ਹਾ ...
ਕੋਵਿਡ-19 ਵਾਇਰਸ ਦੀ ਜਾਂਚ ਲਈ ਭੇਜੇ 16 ਸੈਂਪਲ ਆਏ ਨੈਗੇਟਿਵ
. . .  1 day ago
ਜਲੰਧਰ, 3 ਅਪ੍ਰੈਲ (ਐੱਮ.ਐੱਸ. ਲੋਹੀਆ) - ਸਿਵਲ ਹਸਪਤਾਲ 'ਚ ਬਣੇ ਆਇਸੋਲੇਟਿਡ ਵਾਰਡ 'ਚ ਦਾਖ਼ਲ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਸਮੇਤ ਕੁੱਝ ਹੋਰ ਵਿਅਕਤੀਆਂ ਦੇ ਕੋਵਿਡ-19 (ਕੋਰੋਨਾ) ਵਾਇਰਸ ਤੋਂ ...
ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਪਾਜ਼ੀਟਿਵ
. . .  1 day ago
ਰੂਪਨਗਰ , 3 ਅਪ੍ਰੈਲ {ਸਤਨਾਮ ਸਿੰਘ ਸੱਤੀ}-ਰੂਪਨਗਰ ਜ਼ਿਲ੍ਹੇ ਦੇ ਪਿੰਡ ਚਤਾਮਲੀ ਦਾ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਪਾਜਿਟਿਵ ਪਾਇਆ ਗਿਆ ਹੈ ਜੋ ਸਰਕਾਰੀ ਹਸਪਤਾਲ ਸੈਕਟਰ 16 ਚੰਡੀਗੜ੍ਹ 'ਚ ਪਹਿਲਾਂ ਤੋਂ ਹੀ ਦਾਖਲ ...
ਪੁਣੇ 'ਚ ਇਕਾਂਤਵਾਸ 'ਚ ਰਹਿਣ ਵਾਲੇ 10 ਵਿਅਕਤੀ ਫ਼ਰਾਰ, ਪੁਲਿਸ ਨੇ ਭਾਲ 'ਚ
. . .  1 day ago
ਕੋਰੋਨਾਵਾਇਰਸ : ਯੂ ਕੇ ਵਿਚ ਹੋਈਆਂ 684 ਮੌਤਾਂ
. . .  1 day ago
ਲੰਡਨ , (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਯੂ ਕੇ ਵਿਚ ਅੱਜ ਫਿਰ ਕੋਰੋਨਾਵਾਇਰਸ ਦਾ ਕਹਿਰ ਵੇਖਣ ਨੂੰ ਮਿਲਿਆ ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 684 ਮੌਤਾਂ ਹੋਈਆਂ ਹਨ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 3605 ਹੋ ਗਈ ...
ਡਾਕਖ਼ਾਨਾ, ਬੈਂਕ ਦੇ ਕਰਮਚਾਰੀ ਪਿੰਡ-ਪਿੰਡ ਜਾ ਕੇ ਵੰਡਣਗੇ ਲਾਭਪਾਤਰੀਆਂ ਨੂੰ ਪੈਨਸ਼ਨਾਂ
. . .  1 day ago
ਲੁਧਿਆਣਾ 'ਚ ਹੁਣ ਤੱਕ 236 ਲੋਕਾਂ ਦੇ ਲਏ ਗਏ ਸੈਂਪਲ, 5 ਪਾਜ਼ੀਟਿਵ
. . .  1 day ago
ਲੁਧਿਆਣਾ, 3 ਅਪ੍ਰੈਲ (ਰੁਪੇਸ਼)- ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਾਉਣ...
ਗੜ੍ਹਸ਼ੰਕਰ ਪੁਲਿਸ ਵੱਲੋਂ 5 ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ਼
. . .  1 day ago
ਗੜ੍ਹਸ਼ੰਕਰ, 3 ਅਪ੍ਰੈਲ (ਧਾਲੀਵਾਲ)- ਕੋਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਚੱਲ ਰਹੇ ਕਰਫ਼ਿਊ ਦੌਰਾਨ ਸੜਕਾਂ 'ਤੇ ਘੁੰਮ ਕੇ ਕਰਫ਼ਿਊ ਦਾ ਉਲੰਘਣ ਕਰਨ ਵਾਲੇ ...
ਜਥੇ: ਰਘਬੀਰ ਸਿੰਘ ਰਾਜਾਸਾਂਸੀ ਨੇ ਵੇਰਕਾ ਵਾਸੀਆਂ ਵੱਲੋਂ ਸ਼ਮਸ਼ਾਨਘਾਟ ਨੂੰ ਤਾਲੇ ਲਗਾਉਣ ਦੀ ਕੀਤੀ ਨਿਖੇਧੀ
. . .  1 day ago
ਰਾਜਾਸਾਂਸੀ, 3 ਅਪ੍ਰੈਲ (ਹਰਦੀਪ ਸਿੰਘ ਖੀਵਾ) - ਸ੍ਰੋ: ਗੁ: ਪ੍ਰੰ: ਕਮੇਟੀ ਦਾ ਸਾਬਕਾ ਸਕੱਤਰ ਜਥੇ: ਰਘਬੀਰ ਸਿੰਘ ਰਾਜਾਸਾਂਸੀ ਨੇ ਪਦਮ ਸ੍ਰੀ...
ਨਗਰ ਕੌਂਸਲ ਕਾਡਰ ਦੇ 8 ਕਾਰਜ ਸਾਧਕ ਅਫ਼ਸਰਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ
. . .  1 day ago
ਬੁਢਲਾਡਾ, 3 ਅਪ੍ਰੈਲ (ਸਵਰਨ ਸਿੰਘ ਰਾਹੀ) - ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਲੋਕ ਹਿਤਾਂ ਅਤੇ ਪ੍ਰਬੰਧਕੀ ਕਾਰਨਾਂ ਹੇਠ ਨਗਰ ਕੌਂਸਲ ਕਾਡਰ...
ਸੰਗਰੂਰ 'ਚ ਪੁਲਿਸ ਦੀ ਤੀਸਰੀ ਅੱਖ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਰੱਖੇਗੀ ਨਜ਼ਰ
. . .  1 day ago
ਸੰਗਰੂਰ,3 ਅਪ੍ਰੈਲ (ਦਮਨਜੀਤ ਸਿੰਘ)- ਜਾਣ ਬੁੱਝ ਕੇ ਕਰਫ਼ਿਊ ਦੀ ਉਲੰਘਣਾ ਕਰ ਰਹੇ ਲੋਕਾਂ 'ਤੇ ਹੁਣ ਸੰਗਰੂਰ ਪੁਲਿਸ ਵੱਲੋਂ...
ਕੋਰੋਨਾ ਦੇ ਸ਼ੱਕੀ ਮਰੀਜ਼ ਨੂੰ ਸਿਹਤ ਵਿਭਾਗ ਦੀ ਟੀਮ ਨੇ ਆਈਸੋਲੇਸ਼ਨ ਵਾਰਡ 'ਚ ਭੇਜਿਆ
. . .  1 day ago
ਅੰਮ੍ਰਿਤਸਰ, 3 ਅਪ੍ਰੈਲ(ਰਾਜੇਸ਼ ਕੁਮਾਰ ਸੰਧੂ)- ਅਜ ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ਦੇ ਇਲਾਕਾ ਸ਼ੇਰ ਸਿੰਘ ਕਾਲੋਨੀ ਵਿਖੇ ਮੁਹੰਮਦ ਤਾਲਿਬ ਨਾਮ ਦੇ ਸ਼ੱਕੀ...
ਪੁਲਿਸ ਸਬ ਡਵੀਜ਼ਨ ਮਹਿਲ ਕਲਾਂ 'ਚ 8 ਮੁਕੱਦਮੇ ਦਰਜ, 23 ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ 'ਚ ਇਕ ਦੁਕਾਨਦਾਰ ਵੀ ਨਿਕਲਿਆ ਕੋਰੋਨਾ ਪਾਜ਼ੀਟਿਵ
. . .  1 day ago
ਅੰਮ੍ਰਿਤਸਰ, 3 ਅਪ੍ਰੈਲ (ਰੇਸ਼ਮ ਸਿੰਘ) -ਅੰਮ੍ਰਿਤਸਰ 'ਚ ਇਕ ਛੋਟੀ ਜਿਹੀ ਕਰਿਆਨੇ ਦੀ ਦੁਕਾਨ ਕਰਨ ਵਾਲਾ ਇਕ ਦੁਕਾਨਦਾਰ ਵੀ ਕੋਰੋਨਾ ਪਾਜ਼ੀਟਿਵ...
ਖ਼ੁਸ਼ਹਾਲੀ ਦੇ ਰਾਖੇ ਸਾਬਕਾ ਫ਼ੌਜੀਆਂ ਵੱਲੋਂ ਆਪਣੀ ਅੱਧੀ ਤਨਖ਼ਾਹ ਰਾਹਤ ਕੰਮਾਂ 'ਚ ਲਗਾਉਣ ਦਾ ਐਲਾਨ
. . .  1 day ago
ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਪਰਮ ਵਿਸ਼ਿਸ਼ਟ ਸੇਵਾ ਮੈਡਲ ਲੈਫੀ. ਜਨਰਲ (ਸੇਵਾ ਮੁਕਤ) ਸ੍ਰੀ ਟੀ.ਐੱਸ ਸ਼ੇਰਗਿੱਲ ਸੀਨੀਅਰ ਵਾਈਸ ਚੇਅਰਮੈਨ 'ਗਾਰਡੀਅਨ ਆਫ਼ ਗਵਰਨੈਂਸ' ਅਤੇ...
ਕਰਨਾਲ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ
. . .  1 day ago
ਕਰਫ਼ਿਊ ਦੌਰਾਨ ਉਲੰਘਣਾ ਕਰਨ 'ਤੇ ਪੁਲਿਸ ਲੋਕਾਂ ਅਤੇ ਦੁਕਾਨਦਾਰਾਂ ਖ਼ਿਲਾਫ਼ ਨੇ ਪਰਚੇ ਕੀਤੇ ਦਰਜ
. . .  1 day ago
ਮੋਗਾ ਪੁਲਿਸ ਦੇ 1552 ਕਰਮਚਾਰੀਆਂ ਵੱਲੋਂ ਇੱਕ ਦਿਨ ਦੀ ਤਨਖ਼ਾਹ ਕੋਵਿਡ ਫ਼ੰਡ ਲਈ ਦਾਨ ਦੇਣ ਐਲਾਨ : ਐੱਸ.ਐੱਸ.ਪੀ.
. . .  1 day ago
ਮੁਹਾਲੀ 'ਚ ਕੋਰੋਨਾ ਵਾਇਰਸ ਦੇ ਦੋ ਹੋਰ ਮਰੀਜ਼ ਆਏ ਸਾਹਮਣੇ, ਕੁੱਲ ਗਿਣਤੀ ਹੋਈ 12
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਾਮਲਾ ਪਰਿਵਾਰ ਦੀ ਕੁੱਟਮਾਰ ਅਤੇ ਘਰ ਦੀ ਭੰਨਤੋੜ ਕਰਨ ਦਾ-

ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਵਫ਼ਦ ਐਸ.ਐਸ.ਪੀ. ਨੂੰ ਮਿਲਿਆ

ਬਟਾਲਾ, 6 ਨਵੰਬਰ (ਕਾਹਲੋਂ)-ਬੀਤੇ ਦਿਨ ਇਕ ਕਿਸਾਨ ਦੇ ਪਰਿਵਾਰ ਦੀ ਕੁੱਟਮਾਰ ਕਰਨ ਅਤੇ ਘਰ ਦੀ ਬੁਰੀ ਤਰ੍ਹਾਂ ਭੰਨਤੋੜ ਕਰਨ ਵਾਲੇ 40-50 ਵਿਅਕਤੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਇਕ ਵਫ਼ਦ ਐਸ.ਐਸ.ਪੀ. ਬਟਾਲਾ ਸ: ਉਪਿੰਦਰਜੀਤ ਸਿੰਘ ਘੁੰਮਣ ਨੂੰ ਮਿਲਿਆ, ਜਿਸ ਵਿਚ ...

ਪੂਰੀ ਖ਼ਬਰ »

ਵੇਰਕਾ ਬੂਥ 'ਚ ਚੋਰੀ

ਗੁਰਦਾਸਪੁਰ, 6 ਨਵੰਬਰ (ਆਰਿਫ਼)-ਸਥਾਨਕ ਸ਼ਹਿਰ ਦੇ ਗੁਰੂ ਨਾਨਕ ਪਾਰਕ ਨੇੜੇ ਸਥਿਤ ਵੇਰਕਾ ਬੂਥ ਤੋਂ ਬੀਤੀ ਰਾਤ ਚੋਰਾਂ ਵਲੋਂ 24 ਡਿੱਬੇ ਦੇਸੀ ਘਿਉ ਅਤੇ 5 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਮੁੰਨਾ ਨੇ ...

ਪੂਰੀ ਖ਼ਬਰ »

ਅਨੰਦ ਮਾਡਰਨ ਸਕੂਲ ਵਿਖੇ ਰੰਗੋਲੀ ਪ੍ਰਤੀਯੋਗਤਾ ਕਰਵਾਈ

ਗੁਰਦਾਸਪੁਰ, 6 ਨਵੰਬਰ (ਆਰਿਫ਼)-ਅੱਜ ਅਨੰਦ ਮਾਡਰਨ ਸੀਨੀਅਰ ਸੈਕੰਡਰੀ ਸਕੂਲ 'ਚ ਦੀਵਾਲੀ ਮੌਕੇ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ | ਇਸ ਮੌਕੇ ਦੇ ਪਿ੍ੰ: ਨਰਗਿਸ ਅਨੰਦ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ | ਉਨ੍ਹਾਂ ਦੱਸਿਆ ਕਿ ਇਸ ਪ੍ਰਤੀਯੋਗਤਾ ਦਾ ਮੁੱਢ ਉਦੇਸ਼ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ 'ਤੇ ਦਿੱਤੀ ਵਧਾਈ

ਬਟਾਲਾ, 6 ਨਵੰਬਰ (ਕਾਹਲੋਂ)-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ, ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਵਿਭਾਗ ਦੇ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਦੇਸ਼ ਤੇ ਵਿਦੇਸ਼ 'ਚ ਰਹਿੰਦੇ ਪੰਜਾਬੀ ਭਾਈਚਾਰੇ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਹਰਿਗੋਬਿੰਦਪੁਰ, 6 ਨਵੰਬਰ (ਕੰਵਲਜੀਤ ਸਿੰਘ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸ੍ਰੀ ਹਰਿਗੋਬਿੰਦਪੁਰ ਬਲਾਕ ਦੀ ਇਕਾਈ ਵਲੋਂ ਹਰਚੋਵਾਲ ਬਟਾਲਾ ਦੇ ਮੇਨ ਰੋਡ ਢਪੱਈ ਅੱਡੇ 'ਤੇ ਰੋਡ ਜਾਮ ਲਗਾ ਕੇ ਧਰਨਾ ਪ੍ਰਦਰਸ਼ਨ ਕੀਤਾ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਖ਼ੁਦਕੁਸ਼ੀ ਮਾਮਲੇ 'ਚ ਨਾਮਜ਼ਦ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ ਸਬੰਧੀ ਪਰਿਵਾਰ ਵਲੋਂ ਡੀ. ਸੀ. ਨੂੰ ਮੰਗ ਪੱਤਰ

ਗੁਰਦਾਸਪੁਰ, 6 ਨਵੰਬਰ (ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਦੇ ਵਿਸ਼ਾਲ ਜੋਸ਼ੀ ਪੁੱਤਰ ਰੂਪ ਲਾਲ ਵਾਸੀ ਮੁਹੱਲਾ ਗੋਪਾਲ ਨਗਰ ਬਹਿਰਾਮਪੁਰ ਰੋਡ ਵਲੋਂ ਪਿਛਲੇ ਦਿਨੀਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ | ਖ਼ੁਦਕੁਸ਼ੀ ਕਰਨ ਸਮੇਂ ਵਿਸ਼ਾਲ ...

ਪੂਰੀ ਖ਼ਬਰ »

ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਪਟਾਕਿਆਂ ਰਹਿਤ ਮਨਾਇਆ ਜਾਵੇ - ਪਿੰ੍ਰ: ਸੰਤੋਸ਼ ਸ਼ਰਮਾ

ਧਾਰੀਵਾਲ, 6 ਨਵੰਬਰ (ਜੇਮਸ ਨਾਹਰ)-ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਨੂੰ ਆਤਿਸ਼ਬਾਜ਼ੀ ਚਲਾ ਕੇ ਵਾਤਾਵਰਨ ਪ੍ਰਦੂਸ਼ਿਤ ਕਰਕੇ ਨਹੀਂ, ਸਗੋਂ ਲੋੜਵੰਦ ਲੋਕਾਂ ਦੀ ਮਦਦ ਕਰਕੇ ਮਨਾਇਆ ਜਾਵੇ | ਦੀਵਾਲੀ ਦੇ ਮੱਦੇਨਜ਼ਰ ਆਪਣੇ ਘਰ ਸਾਫ਼-ਸੁਥਰੇ ਕਰਕੇ ਰੁਸ਼ਨਾਉਣ ਦੇ ...

ਪੂਰੀ ਖ਼ਬਰ »

ਯੂਰੋ ਕਿਡਜ਼ ਸਕੂਲ 'ਚ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਗੁਰਦਾਸਪੁਰ, 6 ਨਵੰਬਰ (ਆਰਿਫ਼)-ਯੂਰੋ ਕਿਡਜ਼ ਗੁਰਦਾਸਪੁਰ 'ਚ ਦੀਵਾਲੀ ਦਾ ਤਿਉਹਾਰ ਧੂਮਧਾਮ ਅਤੇ ਪਰੰਪਾਰਿਕ ਤਰੀਕੇ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀ: ਅਮਨਦੀਪ ਸਿੰਘ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਬੱਚਿਆਂ ਤੋਂ ਕੈਂਡਲ ਟੋਰਨ ਮੇਕਿੰਗ ਅਤੇ ...

ਪੂਰੀ ਖ਼ਬਰ »

ਕੋਠੀ ਦੇ ਤਾਲੇ ਤੋੜ ਕੇ ਅੰਦਰੋਂ 34 ਤੋਲੇ ਸੋਨਾ ਤੇ ਡੇਢ ਲੱਖ ਦੀ ਚੋਰੀ

ਬਟਾਲਾ, 6 ਨਵੰਬਰ (ਹਰਦੇਵ ਸਿੰਘ ਸੰਧੂ)-ਸਥਾਨਕ ਗੁਰੂ ਤੇਗ ਬਹਾਦਰ ਕਾਲੋਨੀ 'ਚ ਇਕ ਕੋਠੀ ਦੇ ਤਾਲ਼ੇ ਤੋੜ ਕੇ ਚੋਰਾਂ ਵਲੋਂ ਅੰਦਰੋਂ 34 ਤੋਲੇ ਸੋੋਨੇ ਦੇ ਗਹਿਣੇ, ਡੇਢ ਲੱਖ ਰੁਪਏ, ਚਾਂਦੀ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਹੋਣ ਦੀ ਖ਼ਬਰ ਹੈ | ਇਸ ਬਾਰੇ ਘਰ ਦੇ ਮਾਲਕ ...

ਪੂਰੀ ਖ਼ਬਰ »

ਬਿਜਲੀ ਦੀ ਚੰਗਿਆੜੀ ਨਾਲ ਅੱਗ ਲੱਗਣ ਕਾਰਨ ਕਿਸਾਨਾਂ ਦਾ 7 ਏਕੜ ਕਮਾਦ ਸੜਿਆ

ਕਾਹਨੂੰਵਾਨ, 6 ਨਵੰਬਰ (ਹਰਜਿੰਦਰ ਸਿੰਘ ਜੱਜ)-ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਮੁੰਨਣ ਤੇ ਫੁੱਲੜਾ ਵਾਸੀ ਕਿਸਾਨਾਂ ਦੇ ਗੰਨੇ ਦੇ ਖੇਤਾਂ ਵਿਚ ਬਿਜਲੀ ਦੀ ਤਾਰ ਟੁੱਟਣ ਕਾਰਨ ਬਿਜਲੀ ਦੀ ਚੰਗਿਆੜੀ ਨਾਲ ਅੱਗ ਲੱਗਣ ਕਾਰਨ ਵੱਖ-ਵੱਖ ਕਿਸਾਨਾਂ ਦਾ 7 ਏਕੜ ਕਮਾਦ ਸੜ ...

ਪੂਰੀ ਖ਼ਬਰ »

ਝੋਨਾ ਵੀ ਨਹੀਂ ਆਇਆ, ਆੜ੍ਹਤੀਏ ਦਾ ਫੜ੍ਹ ਵੀ ਨਹੀਂ ਲੱਗਾ ਫਿਰ ਵੀ ਬਿੱਲ ਪੈ ਗਏ
ਦਾਣਾ ਮੰਡੀ ਘੁਮਾਣ 'ਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਵੱਡਾ ਫਰਜ਼ੀਵਾੜਾ

ਘੁਮਾਣ, 6 ਨਵੰਬਰ (ਬੰਮਰਾਹ)-ਦਾਣਾ ਮੰਡੀ ਘੁਮਾਣ, ਜੋ ਕਿ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਡੀਆਂ ਮੰਡੀਆਂ ਵਿਚੋਂ ਇਕ ਹੈ | ਇਸ ਮੰਡੀ ਵਿਚੋਂ ਕਰੀਬ 25 ਤੋਂ 30 ਆੜਤਾਂ ਹਨ | ਇਸ ਝੋਨੇ ਦੇ ਸੀਜਨ ਵਿਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਕ ਵੱਡਾ ਫਰਜ਼ੀਵਾੜਾ ਸਾਹਮਣੇ ਆਇਆ ਹੈ | ਇਸ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਵਲੋਂ ਦੀਨਾਨਗਰ ਦੇ ਵੱਖ-ਵੱਖ ਨਾਕਿਆਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਦੀਨਾਨਗਰ, 6 ਨਵੰਬਰ (ਸੰਧੂ/ਸੋਢੀ/ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਸਵਰਨ ਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੁਲਿਸ ਪ੍ਰਸ਼ਾਸਨ ਵਲੋਂ ਤਿਉਹਾਰਾਂ ਦੇ ਸਬੰਧ ਵਿਚ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ 'ਤੇ ਵਿਸ਼ੇਸ਼ ਸੁਰੱਖਿਆ ਦੇ ...

ਪੂਰੀ ਖ਼ਬਰ »

ਦਾਣਾ ਮੰਡੀ ਘੁਮਾਣ 'ਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਵੱਡਾ ਫਰਜ਼ੀਵਾੜਾ

ਘੁਮਾਣ, 6 ਨਵੰਬਰ (ਬੰਮਰਾਹ)-ਦਾਣਾ ਮੰਡੀ ਘੁਮਾਣ, ਜੋ ਕਿ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਡੀਆਂ ਮੰਡੀਆਂ ਵਿਚੋਂ ਇਕ ਹੈ | ਇਸ ਮੰਡੀ ਵਿਚੋਂ ਕਰੀਬ 25 ਤੋਂ 30 ਆੜਤਾਂ ਹਨ | ਇਸ ਝੋਨੇ ਦੇ ਸੀਜਨ ਵਿਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਕ ਵੱਡਾ ਫਰਜ਼ੀਵਾੜਾ ਸਾਹਮਣੇ ਆਇਆ ਹੈ | ਇਸ ...

ਪੂਰੀ ਖ਼ਬਰ »

ਆਰ.ਡੀ. ਖ਼ੋਸਲਾ ਸਕੂਲ 'ਚ ਦੀਵਾਲੀ ਧੂਮ-ਧਾਮ ਨਾਲ ਸਮਾਪਤ

ਬਟਾਲਾ, 6 ਨਵੰਬਰ (ਕਾਹਲੋਂ)-ਆਰ.ਡੀ. ਖ਼ੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ 'ਚ ਦੀਵਾਲੀ ਬੜੇ ਉਤਸ਼ਾਹ ਤੇ ਧੂਮ-ਧਾਮ ਨਾਲ ਮਨਾਈ ਗਈ | ਸਵੇਰ ਦੀ ਸਭਾ 'ਚ ਪ੍ਰੀ-ਨਰਸਰੀ ਦੇ ਬੱਚਿਆਂ ਨੇ ਭਗਵਾਨ ਸ੍ਰੀ ਰਾਮ, ਮਾਤਾ ਸੀਤਾ ਅਤੇ ਲਕਮਣ ਦਾ ਵੇਸ ਧਾਰਨ ਕੀਤੇ | ਰਾਮ ...

ਪੂਰੀ ਖ਼ਬਰ »

ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਭੋਲੇਕੇ ਦੇ ਗੁਰਦੁਆਰਾ ਬਾਬਾ ਜਲੀਆ ਦੀ ਇਮਾਰਤ ਦਾ ਨੀਂਹ-ਪੱਥਰ ਰੱਖਿਆ

ਕਾਲਾ ਅਫਗਾਨਾ, 6 ਨਵੰਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਭੋਲੇਕੇ ਵਿਖੇ ਸੁਸ਼ੋਭਿਤ ਗੁਰਦੁਆਰਾ ਬਾਬਾ ਜਲੀਆ ਦੀ ਇਮਾਰਤ ਦੀ ਨਵ-ਉਸਾਰੀ ਲਈ ਸੰਤ ਮਹਾਂਪੁਰਖ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਸੈਂਕੜੇ ਸੰਗਤਾਂ ਸਮੇਤ ਨੀਂਹ ਪੱਥਰ ਰੱਖਿਆ | ਇਸ ਇਮਾਰਤ ...

ਪੂਰੀ ਖ਼ਬਰ »

ਡੀ.ਆਰ. ਹੈਰੀਟੇਜ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਬਟਾਲਾ, 6 ਨਵੰਬਰ (ਕਾਹਲੋਂ)-ਡੀ.ਆਰ. ਹੈਰੀਟੇਜ ਪਬਲਿਕ ਸਕੂਲ ਬਟਾਲਾ 'ਚ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਡਾਇਰੈਕਟਰ ਸ੍ਰੀ ਮਦਨ ਲਾਲ, ਮੈਨੇਜਰ ਸ੍ਰੀ ਸੰਜੀਵ ਕੁਮਾਰ, ਪਿ੍ੰਸੀਪਲ ਹਰਪ੍ਰੀਤ, ਅਧਿਆਪਕ ਅਤੇ ਸਾਰੇ ਵਿਦਿਆਰਥੀ ਸਕੂਲ 'ਚ ਹਾਜ਼ਰ ...

ਪੂਰੀ ਖ਼ਬਰ »

ਗੁੱਡਵਿਲ ਸਕੂਲ 'ਚ ਹਰੀ ਦੀਵਾਲੀ ਮਨਾਉਣ ਦਾ ਲਿਆ ਪ੍ਰਣ

ਬਟਾਲਾ, 6 ਨਵੰਬਰ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਸਕੂਲ ਦੀ ਈਕੋ ਕਲੱਬ ਵਲੋਂ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ 'ਤੇ ਕਲੱਬ ਪ੍ਰਧਾਨ ਮਿਸ ਆਮਨਾ ਜਮਾਤ ਨੌਵੀਂ ਵਲੋਂ ਗਰੀਨ ਦੀਵਾਲੀ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ | ਸ: ਗੁਰਦਿਆਲ ਸਿੰਘ ਚੇਅਰਮੈਨ ਵਲੋਂ ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਸਾਰਿਆਂ ਨੂੰ ਤਿਉਹਾਰ ਦੀ ਮੁਬਾਰਕਬਾਦ ਦਿੱਤੀ ਗਈ ਅਤੇ ਇਹ ਸੰਦੇਸ਼ ਦਿੱਤਾ ਕਿ ਇਸ ਦੀਵਾਲੀ ਮੌਕੇ ਸੀਮਿਤ ਸਮੇਂ ਲਈ ਚਿਰਾਗ ਜਗਾਉਣ ਦੇ ਨਾਲ-ਨਾਲ ਸੱਚੀ-ਸੁੱਚੀ ਸੋਚ ਧਾਰਨ ਕਰਕੇ ਆਪਣੇ ਮਨਾਂ ਨੂੰ ਸਦੀਵੀਂ ਰੌਸ਼ਨ ਕਰਨ ਦਾ ਪ੍ਰਣ ਵੀ ਲਿਆ ਜਾਵੇ | ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਆਡੀਓ ਸੁਣਾ ਕੇ ਜੀਵਨ ਵਿਚ ਸਫ਼ਲਤਾ ਪ੍ਰਾਪਤ ਕਰਨ ਦਾ ਸੰਦੇਸ਼ ਦਿੱਤਾ ਗਿਆ | ਅਧਿਆਪਕਾ ਗੁਰਵਿੰਦਰ ਕੌਰ ਵਲੋਂ ਪੋ੍ਰੋਗਰਾਮ ਦਾ ਸੰਚਾਲਨ ਕਰਦੇ ਹੋਏ ਹਰੀ ਦੀਵਾਲੀ ਸਬੰਧੀ ਪ੍ਰਣ ਦਿਵਾਇਆ ਗਿਆ | ਡਾਇਰੈਕਟਰ ਪਿ੍ੰਸੀਪਲ ਜਸਬਿੰਦਰ ਕੌਰ ਵਲੋਂ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |


ਖ਼ਬਰ ਸ਼ੇਅਰ ਕਰੋ

ਅਕਾਲ ਅਕੈਡਮੀ ਮੂਲਿਆਂਵਾਲ ਵਿਖੇ ਸਾਲਾਨਾ 5ਵੀਂ ਸਪੋਰਟਸ ਮੀਟ ਕਰਵਾਈ

ਧਾਰੀਵਾਲ, 6 ਨਵੰਬਰ (ਜੇਮਸ ਨਾਹਰ)-ਪਿੰ੍ਰਸੀਪਲ ਅਜਮੀਤ ਕੌਰ ਦੀ ਦੇਖ-ਰੇਖ ਹੇਠ ਅਕਾਲ ਅਕੈਡਮੀ ਮੂਲਿਆਂਵਾਲ ਬ੍ਰਾਂਚ ਕਲਗੀਧਰ ਟਰੱਸਟ ਬੜੂ ਸਾਹਿਬ ਵਿਖੇ 5ਵੀਂ ਸਪੋਰਟਸ ਮੀਟ ਕਰਵਾਈ ਗਈ, ਜਿਸ ਵਿਚ ਐਸ.ਡੀ.ਐਮ. ਸ: ਸਕੱਤਰ ਸਿੰਘ ਬੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ...

ਪੂਰੀ ਖ਼ਬਰ »

ਗਗਨ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਹਰੀ ਦੀਵਾਲੀ ਮਨਾਉਣ ਲਈ ਜਾਗਰੂਕਤਾ ਮਾਰਚ ਕੱਢਿਆ

ਕਲਾਨੌਰ, 6 ਨਵੰਬਰ (ਪੁਰੇਵਾਲ)-ਬਾਬਾ ਮਿਹਰ ਸਿੰਘ ਮੈਨੇਜਮੈਂਟ ਗਰੁੱਪ ਆਫ਼ ਇੰਸਟੀਚਿਊਟ ਦੇ ਕਲਾਨੌਰ ਕੈਂਪਸ ਗਗਨ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਵਲੋਂ ਮਾਰਚ ਕੱਢ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਹਰੀ ਦੀਵਾਲੀ ਮਨਾਉਣ ਦਾ ਹੋਕਾ ਦਿੱਤਾ ਗਿਆ ਅਤੇ ਅਪੀਲ ...

ਪੂਰੀ ਖ਼ਬਰ »

ਬਾਬਾ ਗਰੀਬ ਦਾਸ ਅਕੈਡਮੀ ਸ਼ਾਹਪੁਰ ਗੋਰਾਇਆ ਨੇ ਦੀਵਾਲੀ ਮਨਾਈ

ਡੇਰਾ ਬਾਬਾ ਨਾਨਕ, 6 ਨਵੰਬਰ (ਵਤਨ)-ਸਥਾਨਕ ਕਸਬੇ ਦੇ ਨਜ਼ਦੀਕ ਪੈਂਦੇ ਪਿੰਡ ਸ਼ਾਹਪੁਰ ਗੋਰਾਇਆ ਦੇ ਬਾਬਾ ਗਰੀਬ ਦਾਸ ਅਕੈਡਮੀ ਵਲੋਂ ਦੀਵਾਲੀ ਦਾ ਤਿਓਹਾਰ ਚੇਅਰਮੈਨ ਗਿਆਨ ਸਿੰਘ ਦੇ ਰਹਿਨੁਮਾਈ ਹੇਠ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਛੋਟੇ-ਛੋਟੇ ...

ਪੂਰੀ ਖ਼ਬਰ »

ਡਾ: ਐਮ.ਆਰ.ਐਸ. ਭੱਲਾ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਬਟਾਲਾ, 6 ਨਵੰਬਰ (ਕਾਹਲੋਂ)-ਡਾ: ਐਮ.ਆਰ.ਐਸ. ਭੱਲਾ ਡੀ.ਏ.ਵੀ. ਹਾਈ ਸਕੂਲ ਕਿਲਾ ਮੰਡੀ ਬਟਾਲਾ 'ਚ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਸਕੂਲ ਚੇਅਰਮੈਨ ਜਗਦੀਸ਼ ਰਾਜ ਸਾਹਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਪ ਚੇਅਰਮੈਨ ਅਰੁਣ ਅਗਰਵਾਲ ਤੇ ...

ਪੂਰੀ ਖ਼ਬਰ »

ਸੰਤ ਫਰਾਂਸਿਸ ਕਾਨਵੈਂਟ ਸਕੂਲ 'ਚ ਮਨਾਈ 'ਹਰੀ ਦੀਵਾਲੀ'

ਡੇਰਾ ਬਾਬਾ ਨਾਨਕ, 6 ਨਵੰਬਰ (ਵਤਨ)-ਸਥਾਨਕ ਕਸਬੇ ਦੇ ਸੰਤ ਫਰਾਂਸਿਸ ਕਾਨਵੈਂਟ ਸਕੂਲ ਵਿਖੇ ਫ਼ਾਦਰ ਪੌਲ ਅਤੇ ਪਿ੍ੰਸੀਪਲ ਐਾਨਸਲੈਟ ਦੀ ਅਗਵਾਈ ਵਿਚ ਹਰੀ ਦੀਵਾਲੀ ਮਨਾਈ ਗਈ ਅਤੇ ਇਸ ਮੌਕੇ ਫਾਦਰ ਪ੍ਰਭਾਕਰ ਪੈਰਿਸ਼ ਪਰੀਸ਼ਟ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਬਾਬਾ ਮਹਿਮਾ ਸਾਹਿਬ ਪਬਲਿਕ ਸਕੂਲ ਮੋਹਲੋਵਾਲੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਕੋਟਲੀ ਸੂਰਤ ਮੱਲ੍ਹੀ, 6 ਨਵੰਬਰ (ਕੁਲਦੀਪ ਸਿੰਘ ਨਾਗਰਾ)-ਇਲਾਕੇ ਦੀ ਨਾਮਵਰ ਸੰਸਥਾ ਬਾਬਾ ਮਹਿਮਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਹਲੋਵਾਲੀ ਵਿਖੇ ਦੀਵਾਲੀ ਦਾ ਤਿਉਹਾਰ ਪੂਰੀ ਧੂਮ-ਧਾਮ ਨਾਲ ਮਨਾਇਆ ਗਿਆ ਤੇ ਸੰਸਥਾ ਦੇ ਬੱਚਿਆਂ ਵਲੋਂ ਦੀਵਾਲੀ ਦੇ ਤਿਉਹਾਰ ...

ਪੂਰੀ ਖ਼ਬਰ »

ਪਾਰਟੀ ਅੰਦਰ ਇਕਜੁਟਤਾ ਕਰਕੇ ਹੀ ਚੋਣਾਂ 'ਚ ਵੱਡੀ ਸਫ਼ਲਤਾ ਹਾਸਲ ਕੀਤੀ-ਨਿੱਕੂ ਬਾਜਵਾ

ਕਾਲਾ ਅਫਗਾਨਾ, 6 ਨਵੰਬਰ (ਅਵਤਾਰ ਸਿੰਘ ਰੰਧਾਵਾ)-ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਕਾਂਗਰਸ ਪਾਰਟੀ ਦੀ ਇਕਜੁਟਤਾ ਸਦਕਾ ਹੀ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵੱਡੀ ਜਿੱਤ ਪ੍ਰਾਪਤ ਕੀਤੀ ਹੈ, ਜਦਕਿ ਜਿਨ੍ਹਾਂ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਦਿਨ-ਬ-ਦਿਨ ...

ਪੂਰੀ ਖ਼ਬਰ »

ਅਕਾਲੀਆਂ ਨੂੰ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰਨਾ ਚਾਹੀਦਾ-ਪ੍ਰਧਾਨ ਵਿੱਟੀ

ਸ੍ਰੀ ਹਰਗੋਬਿੰਦਪੁਰ, 6 ਨਵੰਬਰ (ਐਮ.ਐਸ. ਘੁੰਮਣ)-ਕਾਂਗਰਸ ਵਿਰੋਧੀ ਧਿਰ ਅਕਾਲੀ ਦਲ ਨੂੰ ਕੋਈ ਮੁੱਦਾ ਨਹੀਂ ਲੱਭ ਰਿਹਾ ਤੇ ਆਪਣੇ ਵੀ ਰੁਸਦੇ ਜਾ ਰਹੇ ਹਨ, ਬੇਤੁਕੇ ਮੁੱਦੇ ਕਦੀ ਰੇਲ ਹਾਦਸਾ ਤੇ ਕਦੀ ਇਤਿਹਾਸ ਨਾਲ ਛੇੜਛਾੜ, ਰੇਲ ਹਾਦਸੇ ਵਿਚ ਜਿੰਨੀ ਮਦਦ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਗਰੀਨ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਕੀਤਾ ਪ੍ਰਣ

ਹਰਚੋਵਾਲ, 6 ਨਵੰਬਰ (ਰਣਜੋਧ ਸਿੰਘ ਭਾਮ)-ਮੀਰੀ-ਪੀਰੀ ਇੰਟਰਨੈਸ਼ਨਲ ਸਕੂਲ ਭਾਮ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਬਿਨਾਂ ਪਟਾਕੇ ਚਲਾਏ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਪ੍ਰਣ ਲਿਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸ: ...

ਪੂਰੀ ਖ਼ਬਰ »

ਪਾਹੜਾ ਪਰਿਵਾਰ ਦੀ ਡੇਢ ਸਾਲ ਦੀ ਕਾਰਗੁਜ਼ਾਰੀ ਨੇ ਹਲਕਾ ਵਾਸੀਆਂ ਦੇ ਦਿਲ ਜਿੱਤੇ-ਆਗੂ

ਗੁਰਦਾਸਪੁਰ, 6 ਨਵੰਬਰ (ਗੁਰਪ੍ਰਤਾਪ ਸਿੰਘ)-ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਲੇਬਰ ਸੈੱਲ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਪਾਹੜਾ ਅਤੇ ਹਲਕਾ ਯੂਥ ਪ੍ਰਧਾਨ ਬਲਜੀਤ ਸਿੰਘ ਪਾਹੜਾ ਵਲੋਂ ਲੋਕ ਹਿਤਾਂ ਲਈ ਦਿਖਾਈ ਜਾ ਰਹੀ ਰੁਚੀ ਕਾਰਨ ਸਮੂਹ ਹਲਕਾ ਵਾਸੀਆਂ ਦੇ ਦਿਲ ...

ਪੂਰੀ ਖ਼ਬਰ »

ਸ੍ਰੀ ਨੰਗਲੀ ਅਕੈਡਮੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਕੱਢੀ ਜਾਗਰੂਕਤਾ ਰੈਲੀ

ਗੁਰਦਾਸਪੁਰ, 6 ਨਵੰਬਰ (ਆਰਿਫ਼)-ਸ੍ਰੀ ਨੰਗਲੀ ਅਕੈਡਮੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦੀਵਾਲੀ ਦੇ ਸ਼ੁੱਭ ਮੌਕੇ 'ਤੇ ਦੀਵਾਲੀ ਨੰੂ ਪ੍ਰਦੂਸ਼ਣ ਮੁਕਤ ਅਧੀਨ ਸਬੰਧੀ ਗਰੀਨ ਦੀਵਾਲੀ ਬਣਾਉਣ ਦੇ ਉਦੇਸ਼ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਵਿਚ 6ਵੀਂ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਬਟਾਲਾ, 6 ਨਵੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੋ੍ਰਮਣੀ ਕਮੇਟੀ ਹਲਕਾ ਬਟਾਲਾ ਅਧੀਨ ਪੈਂਦੇ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਬਿਨਾਂ ਕਿਸੇ ਭੇਦ ਭਾਵ ਹਲਕੇ ਦੇ ਵਿਕਾਸ ਕਾਰਜ ਕਰਵਾ ਰਹੇ ਹਨ-ਜਗਜੋਧ ਸਿੰਘ

ਅੱਚਲ ਸਾਹਿਬ, 6 ਨਵੰਬਰ (ਗੁਰਚਰਨ ਸਿੰਘ)-ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਦੀ ਅਗਵਾਈ ਸ੍ਰੀ ਹਰਗੋਬਿੰਦਪੁਰ ਦਾ ਵਿਕਾਸ ਜੰਗੀ ਪੱਧਰ 'ਤੇ ਹੋ ਰਿਹਾ ਹੈ | ਇਸ ਕਾਰਨ ਹੀ ਅਕਾਲੀ ਵਰਕਰ ਵੀ ਵਿਧਾਇਕ ਸ: ਲਾਡੀ ਦੀ ਪ੍ਰਸੰਸਾ ਕਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨਿਵੇਕਲੀ ਅਤੇ ਉਸਾਰੂ ਸੋਚ ਦੇ ਮਾਲਕ ਹਨ ਵਿਧਾਇਕ ਪਾਹੜਾ-ਆਗੂ

ਗੁਰਦਾਸਪੁਰ, 6 ਨਵੰਬਰ (ਗੁਰਪ੍ਰਤਾਪ ਸਿੰਘ)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਹਲਕੇ ਦੀ ਖ਼ੁਸ਼ਹਾਲੀ ਅਤੇ ਲੋਕ ਹਿਤਾਂ ਲਈ ਕਈ ਪ੍ਰਕਾਰ ਦੇ ਕੰਮ ਕੀਤੇ ਜਾ ਰਹੇ ਹਨ | ਇਸ ਗੱਲ ਦਾ ਵਰਣਨ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸਤਵੰਤ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਦਿਨੋ-ਦਿਨ ਮਜ਼ਬੂਤ ਹੋ ਰਿਹਾ-ਸੁਖਬੀਰ, ਈਸ਼ਵਰ ਸਿੰਘ

ਅੱਚਲ ਸਾਹਿਬ, 6 ਨਵੰਬਰ (ਗੁਰਚਰਨ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰ ਬਿਲਕੁਲ ਇਕਮੁੱਠ ਹਨ ਅਤੇ ਜਲਦ ਆ ਰਹੀਆਂ ਪੰਚਾਇਤੀ ਚੋਣਾਂ ਅਤੇ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 2 ਲੱਖ ਦੀ ਠੱਗੀ ਮਾਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਪਠਾਨਕੋਟ, 6 ਨਵੰਬਰ (ਸੰਧੂ)-ਵਿਦੇਸ਼ ਭੇਜਣ ਦੇ ਨਾਂਅ 'ਤੇ 2 ਲੱਖ ਰੁਪਏ ਦੀ ਠੱਗੀ ਕਰਨ ਸਬੰਧੀ ਥਾਣਾ ਡਵੀਜ਼ਨ ਨੰਬਰ-2 ਵਿਖੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤਾ ਸ਼ਿਕਾਇਤ ਵਿਚ ਜੰਮੂ-ਕਸ਼ਮੀਰ ਦੇ ਕਠੂਆ ਦੇ ਰਹਿਣ ਵਾਲੇ ਜਗਮੀਤ ਸਿੰਘ ਨੇ ...

ਪੂਰੀ ਖ਼ਬਰ »

ਆਦਰਸ਼ ਭਾਰਤੀ ਸਕੂਲ ਵਿਖੇ ਦੀਵਾਲੀ ਸਬੰਧੀ ਕਰਵਾਏ ਵੱਖ-ਵੱਖ ਮੁਕਾਬਲੇ

ਪਠਾਨਕੋਟ, 6 ਨਵੰਬਰ (ਸੰਧੂ)-ਆਦਰਸ਼ ਭਾਰਤੀ ਸਕੂਲ ਵਿਖੇ ਸਕੂਲ ਦੇ ਪਿ੍ੰਸੀਪਲ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਦੀਵਾਲੀ ਦੇ ਸਬੰਧ ਵਿਚ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਸਮਾਗਮ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਐੱਚ.ਕੇ ਮਹਾਜਨ ਮੁੱਖ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸ਼ੈਲੀ ਕੁੱਲੀਆਂ ਵਿਖੇ ਦੀਵਾਲੀ ਸਬੰਧੀ ਕਰਵਾਏ ਰੰਗੋਲੀ ਮੁਕਾਬਲੇ

ਪਠਾਨਕੋਟ, 6 ਨਵੰਬਰ (ਸੰਧੂ)-ਸਰਕਾਰੀ ਹਾਈ ਸਕੂਲ ਸ਼ੈਲੀ ਕੁੱਲੀਆਂ ਵਿਖੇ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਰਜਿੰਦਰ ਕੌਰ ਦੀ ਪ੍ਰਧਾਨਗੀ ਅਤੇ ਅਧਿਆਪਕਾ ਨੀਲਮ ਗੋਇਲ ਤੇ ਕੈਰੀਅਰ ਅਧਿਆਪਕ ਹਰਸਿਮਰਨਜੀਤ ਸਿੰਘ ਦੀ ਦੇਖ ਰੇਖ ਹੇਠ ਸਕੂਲ ਦੇ ਵਿਦਿਆਰਥੀਆਂ ਦੇ ਰੰਗੋਲੀ ...

ਪੂਰੀ ਖ਼ਬਰ »

ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਪਟਾਕਿਆਂ ਰਹਿਤ ਮਨਾਇਆ ਜਾਵੇ - ਪਿੰ੍ਰ: ਸੰਤੋਸ਼ ਸ਼ਰਮਾ

ਧਾਰੀਵਾਲ, 6 ਨਵੰਬਰ (ਜੇਮਸ ਨਾਹਰ)-ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਨੂੰ ਆਤਿਸ਼ਬਾਜ਼ੀ ਚਲਾ ਕੇ ਵਾਤਾਵਰਨ ਪ੍ਰਦੂਸ਼ਿਤ ਕਰਕੇ ਨਹੀਂ, ਸਗੋਂ ਲੋੜਵੰਦ ਲੋਕਾਂ ਦੀ ਮਦਦ ਕਰਕੇ ਮਨਾਇਆ ਜਾਵੇ | ਦੀਵਾਲੀ ਦੇ ਮੱਦੇਨਜ਼ਰ ਆਪਣੇ ਘਰ ਸਾਫ਼-ਸੁਥਰੇ ਕਰਕੇ ਰੁਸ਼ਨਾਉਣ ਦੇ ...

ਪੂਰੀ ਖ਼ਬਰ »

ਯੂਰੋ ਕਿਡਜ਼ ਸਕੂਲ 'ਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਗੁਰਦਾਸਪੁਰ, 6 ਨਵੰਬਰ (ਆਰਿਫ਼)-ਯੂਰੋ ਕਿਡਜ਼ ਗੁਰਦਾਸਪੁਰ 'ਚ ਦੀਵਾਲੀ ਦਾ ਤਿਉਹਾਰ ਧੂਮਧਾਮ ਅਤੇ ਪਰੰਪਾਰਿਕ ਤਰੀਕੇ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀ: ਅਮਨਦੀਪ ਸਿੰਘ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਬੱਚਿਆਂ ਤੋਂ ਕੈਂਡਲ ਟੋਰਨ ਮੇਕਿੰਗ ਅਤੇ ...

ਪੂਰੀ ਖ਼ਬਰ »

ਬਿਜਲੀ ਦੀ ਚੰਗਿਆੜੀ ਨਾਲ ਅੱਗ ਲੱਗਣ ਕਾਰਨ ਕਿਸਾਨਾਂ ਦਾ 7 ਏਕੜ ਕਮਾਦ ਸੜਿਆ

ਕਾਹਨੂੰਵਾਨ, 6 ਨਵੰਬਰ (ਹਰਜਿੰਦਰ ਸਿੰਘ ਜੱਜ)-ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਮੁੰਨਣ ਤੇ ਫੁੱਲੜਾ ਵਾਸੀ ਕਿਸਾਨਾਂ ਦੇ ਗੰਨੇ ਦੇ ਖੇਤਾਂ ਵਿਚ ਬਿਜਲੀ ਦੀ ਤਾਰ ਟੁੱਟਣ ਕਾਰਨ ਬਿਜਲੀ ਦੀ ਚੰਗਿਆੜੀ ਨਾਲ ਅੱਗ ਲੱਗਣ ਕਾਰਨ ਵੱਖ-ਵੱਖ ਕਿਸਾਨਾਂ ਦਾ 7 ਏਕੜ ਕਮਾਦ ਸੜ ...

ਪੂਰੀ ਖ਼ਬਰ »

ਝੋਨਾ ਵੀ ਨਹੀਂ ਆਇਆ, ਆੜ੍ਹਤੀਏ ਦਾ ਫੜ੍ਹ ਵੀ ਨਹੀਂ ਲੱਗਾ ਫਿਰ ਵੀ ਬਿੱਲ ਪੈ ਗਏ
ਦਾਣਾ ਮੰਡੀ ਘੁਮਾਣ 'ਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਵੱਡਾ ਫਰਜ਼ੀਵਾੜਾ

ਘੁਮਾਣ, 6 ਨਵੰਬਰ (ਬੰਮਰਾਹ)-ਦਾਣਾ ਮੰਡੀ ਘੁਮਾਣ, ਜੋ ਕਿ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਡੀਆਂ ਮੰਡੀਆਂ ਵਿਚੋਂ ਇਕ ਹੈ | ਇਸ ਮੰਡੀ ਵਿਚੋਂ ਕਰੀਬ 25 ਤੋਂ 30 ਆੜਤਾਂ ਹਨ | ਇਸ ਝੋਨੇ ਦੇ ਸੀਜਨ ਵਿਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਕ ਵੱਡਾ ਫਰਜ਼ੀਵਾੜਾ ਸਾਹਮਣੇ ਆਇਆ ਹੈ | ਇਸ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਵਲੋਂ ਦੀਨਾਨਗਰ ਦੇ ਵੱਖ-ਵੱਖ ਨਾਕਿਆਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਦੀਨਾਨਗਰ, 6 ਨਵੰਬਰ (ਸੰਧੂ/ਸੋਢੀ/ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਸਵਰਨ ਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੁਲਿਸ ਪ੍ਰਸ਼ਾਸਨ ਵਲੋਂ ਤਿਉਹਾਰਾਂ ਦੇ ਸਬੰਧ ਵਿਚ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ 'ਤੇ ਵਿਸ਼ੇਸ਼ ਸੁਰੱਖਿਆ ਦੇ ...

ਪੂਰੀ ਖ਼ਬਰ »

ਦਾਣਾ ਮੰਡੀ ਘੁਮਾਣ 'ਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਵੱਡਾ ਫਰਜ਼ੀਵਾੜਾ

ਘੁਮਾਣ, 6 ਨਵੰਬਰ (ਬੰਮਰਾਹ)-ਦਾਣਾ ਮੰਡੀ ਘੁਮਾਣ, ਜੋ ਕਿ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਡੀਆਂ ਮੰਡੀਆਂ ਵਿਚੋਂ ਇਕ ਹੈ | ਇਸ ਮੰਡੀ ਵਿਚੋਂ ਕਰੀਬ 25 ਤੋਂ 30 ਆੜਤਾਂ ਹਨ | ਇਸ ਝੋਨੇ ਦੇ ਸੀਜਨ ਵਿਚ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਕ ਵੱਡਾ ਫਰਜ਼ੀਵਾੜਾ ਸਾਹਮਣੇ ਆਇਆ ਹੈ | ਇਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਮੁਲਾਜ਼ਮ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ

ਪਠਾਨਕੋਟ, 6 ਨਵੰਬਰ (ਚੌਹਾਨ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆ ਦੇ ਚੱਲਦੇ, ਜਿੱਥੇ ਪਹਿਲਾਂ ਹੀ ਬਿਨਾਂ ਕਿਸੇ ਨੋਟੀਫਿਕੇਸ਼ਨ ਦੇ ਖ਼ਜ਼ਾਨਿਆਂ ਵਿਚ ਹਰ ਤਰ੍ਹਾਂ ਦੀ ਅਦਾਇਗੀ ਬੰਦ ਕਰਨ ਅਤੇ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨਾ ਪੂਰੇ ਕਰਨ ਤੋਂ ਦੁਖੀ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਦਿੱਤਾ ਧਰਨਾ

ਸ਼ਾਹਪੁਰ ਕੰਢੀ, 6 ਨਵੰਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਦੇ ਲਗਪਗ 350 ਕਰਮਚਾਰੀਆਂ ਨੰੂ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ 'ਚ ਸਾਂਝੀ ਸੰਘਰਸ਼ ਕਮੇਟੀ ਰਣਜੀਤ ਸਾਗਰ ਡੈਮ ਵਲੋਂ ਮੁੱਖ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ, ਪੰਜਾਬ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦਿਵਿਆਂਗ ਬੱਚਿਆਂ ਵਲੋਂ ਲਗਾਈ ਪ੍ਰਦਰਸ਼ਨੀ

ਪਠਾਨਕੋਟ, 6 ਨਵੰਬਰ (ਆਰ. ਸਿੰਘ/ਸੰਧੂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਦਿਵਿਆਂਗ ਬੱਚਿਆਂ ਵਲੋਂ ਦੀਵਾਲੀ ਦੇ ਮੌਕੇ ਲਈ ਬਣਾਏ ਸਮਾਨ ਦੀ ਇਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ | ਜਿਸ ਵਿਚ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਪ੍ਰਤਾਪ ਵਰਲਡ ਸਕੂਲ ਪਠਾਨਕੋਟ ਵਿਖੇ ਸਾਲਾਨਾ ਸਮਾਗਮ ਮਨਾਇਆ

ਪਠਾਨਕੋਟ, 6 ਨਵੰਬਰ (ਆਰ. ਸਿੰਘ )-ਪ੍ਰਤਾਪ ਵਰਲਡ ਸਕੂਲ ਪਠਾਨਕੋਟ ਵਿਖੇ ਪਿ੍ੰਸੀਪਲ ਸ਼ੁਭਰਾ ਰਾਣੀ ਦੀ ਪ੍ਰਧਾਨਗੀ ਹੇਠ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਪਠਾਨਕੋਟ ਜ਼ਿਲੇ੍ਹ ਦੇ ਜੀ.ਓ.ਜੀ. ਬਿ੍ਗੇਡੀਅਰ ਪ੍ਰਹਿਲਾਦ ਸਿੰਘ ਮੁੱਖ ਮਹਿਮਾਨ ਦੇ ਰੂਪ ਵਜੋਂ ...

ਪੂਰੀ ਖ਼ਬਰ »

ਕਠੂਆ ਕਤਲ ਕਾਂਡ ਮਾਮਲੇ 'ਤੇ 101ਵੇਂ ਗਵਾਹ ਦੀ ਗਵਾਹੀ ਸ਼ੁਰੂ

ਪਠਾਨਕੋਟ, 6 ਨਵੰਬਰ (ਆਸ਼ੀਸ਼ ਸ਼ਰਮਾ)-ਕਠੂਆ ਜਬਰ ਜ਼ਨਾਹ ਅਤੇ ਕਤਲ ਕੇਸ ਵਿਚ 100ਵੇਂ ਗਵਾਹ ਇਰਫਾਨ ਬਾਨੀ ਜਿਸ ਨੇ ਇਸ ਕੇਸ ਦੀ ਜਾਂਚ ਕੀਤੀ ਸੀ, ਦੀ ਜਿਰਾਹ ਪੂਰੀ ਹੋ ਗਈ | ਯਾਦ ਰਹੇ ਕਿ ਇਸ ਕੇਸ ਵਿਚ ਹੁਣ ਤੱਕ ਦੇ ਪੇਸ਼ ਹੋਏ ਗਵਾਹਾਂ ਵਿਚੋਂ ਇਸ ਗਵਾਹ ਦੀ ਗਵਾਹੀ 'ਤੇ ਜਿਰਾਹ ...

ਪੂਰੀ ਖ਼ਬਰ »

ਏ. ਐਾਡ. ਐੱਮ. ਇੰਸਟੀਚਿਊਟ ਪਠਾਨਕੋਟ ਵਿਖੇ ਦੀਵਾਲੀ ਦੇ ਸਬੰਧ 'ਚ ਕਰਵਾਏ ਵੱਖ-ਵੱਖ ਮੁਕਾਬਲੇ

ਪਠਾਨਕੋਟ, 6 ਨਵੰਬਰ (ਆਰ. ਸਿੰਘ)-ਏ. ਐਾਡ. ਐਮ. ਇੰਸਟੀਚਿਊਟ ਆਫ਼ ਕੰਪਿਊਟਰ ਐਾਡ ਟੈਕਨਾਲੋਜੀ ਪਠਾਨਕੋਟ ਵਿਖੇ ਪ੍ਰਧਾਨ ਅਕਸ਼ੈ ਮਹਾਜਨ ਅਤੇ ਡਾਇਰੈਕਟਰ ਡਾ: ਰੇਣੂਕਾ ਮਹਾਜਨ ਦੀ ਪ੍ਰਧਾਨਗੀ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਪ੍ਰਗਤੀ ਮਹਿਲਾ ਯੂਥ ਕਲੱਬ ...

ਪੂਰੀ ਖ਼ਬਰ »

ਤਾਰਾਗੜ੍ਹ ਪੁਲਿਸ ਵਲੋਂ ਚੋਰੀ ਦੀ ਐਕਟਿਵਾ ਸਮੇਤ 2 ਦੋਸ਼ੀ ਗਿ੍ਫ਼ਤਾਰ

ਤਾਰਾਗੜ੍ਹ, 6 ਨਵੰਬਰ (ਸੋਨੂੰ ਮਹਾਜਨ)-ਤਾਰਾਗੜ੍ਹ ਪੁਲਿਸ ਵਲੋਂ ਲਗਾਏ ਨਾਕੇ ਦੌਰਾਨ ਚੋਰੀ ਦੀ ਐਕਟਿਵਾ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ | ਐਸ.ਐਚ.ਓ. ਤਾਰਾਗੜ੍ਹ ਇੰਸਪੈਕਟਰ ਵਿਸ਼ਵ ਨਾਥ ਨੇ ਦੱਸਿਆ ਕਿ ਤਾਰਾਗੜ੍ਹ ਪੁਲਿਸ ਵਲੋਂ ਸਬ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਤੇ ਐਕਟਿਵਾ ਸਮੇਤ ਇਕ ਕਾਬੂ

ਪਠਾਨਕੋਟ, 6 ਨਵੰਬਰ (ਆਸ਼ੀਸ਼ ਸ਼ਰਮਾ/ਚੌਹਾਨ)-ਵੱਧ ਰਹੀਆਂ ਚੋਰੀਆਂ ਦੀਆਂ ਵਾਰਦਾਤਾਂ ਨੰੂ ਦੇਖਦਿਆਂ ਹੋਇਆਂ ਜ਼ਿਲ੍ਹੇ ਦੇ ਐਸ.ਐਸ.ਪੀ. ਵਿਵੇਕਸ਼ੀਲ ਸੋਨੀ ਦੀਆਂ ਹਦਾਇਤਾਂ ਤੇ ਸੀ.ਆਈ.ਸਟਾਫ਼ ਦੇ ਏ.ਐਸ.ਆਈ. ਸ਼ਿਵ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਕਾਠ ਵਾਲੇ ਪੁਲ 'ਤੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ

ਪਠਾਨਕੋਟ, 6 ਨਵੰਬਰ (ਆਰ. ਸਿੰਘ)-ਪੰਜਾਬ ਪੈਨਸ਼ਨਰਜ਼ ਯੂਨੀਅਨ ਰਜਿਸਟਰ ਦੀ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਪਠਾਨਕੋਟ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਰਣਜੀਤ ਸਾਗਰ ਡੈਮ ਇੰਪਲਾਈਜ਼ ਐਾਡ ਮਜ਼ਦੂਰ ਯੂਨੀਅਨ ਦਾ ਵਫ਼ਦ ਨਿਗਰਾਨ ਇੰਜੀਨੀਅਰ ਨੰੂ ਮਿਲਿਆ

ਸ਼ਾਹਪੁਰ ਕੰਢੀ, 6 ਨਵੰਬਰ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਇੰਪਲਾਈਜ਼ ਐਾਡ ਮਜ਼ਦੂਰ ਯੂਨੀਅਨ ਦਾ ਵਿਸ਼ੇਸ਼ ਵਫ਼ਦ ਪ੍ਰਧਾਨ ਤਰਸੇਮ ਸਿੰਘ ਬੜੋਈ ਦੀ ਅਗਵਾਈ ਹੇਠ ਨਿਗਰਾਨ ਇੰਜੀ: ਹੈੱਡ ਕੁਆਰਟਰ ਸੁਧੀਰ ਗੁਪਤਾ ਨੰੂ ਮਿਲਿਆ | ਇਸ ਵਫ਼ਦ ਵਿਚ ਪੰਜਾਬ ਕਾਂਗਰਸ ਦੇ ਜਨਰਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX