ਤਾਜਾ ਖ਼ਬਰਾਂ


ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  23 minutes ago
ਬੰਗਾ, 19 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਚੱਕਦਾਨਾ ਵਿਖੇ ਨਹਿਰ ਕਿਨਾਰੇ ਠੇਕੇ ਨਜ਼ਦੀਕ ਬਣੇ ਅਹਾਤੇ ਦੇ ਕਰਿੰਦੇ ਸੰਤੋਸ਼ (28) ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਚੱਕਦਾਨਾ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਬੜੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕ ਦੇ....
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  36 minutes ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਹੋਏ ਧਮਾਕੇ ਕਾਰਨ ਬੀ.ਐਸ.ਐਫ ਦੇ ਇਕ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ...
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  51 minutes ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਹੋਏ ਧਮਾਕੇ ਕਾਰਨ ਬੀ.ਐਸ.ਐਫ ਦੇ ਜਵਾਨ ਜ਼ਖਮੀ ਹੋਏ ਹਨ.....
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  about 1 hour ago
ਅੰਮ੍ਰਿਤਸਰ, 19 ਨਵੰਬਰ (ਜੱਸ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 23 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ.....
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 1 hour ago
ਬੈਂਗਲੁਰੂ, 19 ਨਵੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ....
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  about 1 hour ago
ਤਪਾ ਮੰਡੀ,19 ਨਵੰਬਰ (ਪ੍ਰਵੀਨ ਗਰਗ) - ਸਥਾਨਕ ਤਪਾ-ਭਦੌੜ ਲਿੰਕ ਰੋਡ 'ਤੇ ਪਿੰਡ ਰਾਇਆ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ....
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  about 1 hour ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ)- ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਵਲੋਂ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰੇ ਜਾਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦੇ ਕਸਬੇ ਚੀਮਾ ਦੇ ਸੇਵਾ ਕੇਂਦਰ ਨੂੰ ਅੱਗ ਲਗਾਏ ਜਾਣ ਦੇ ਦੋਸ਼ਾਂ ...
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  about 2 hours ago
ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)- ਬੀਤੇ ਦਿਨ ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਸਤਿਸੰਗ ਭਵਨ 'ਚ ਦੋ ਹਮਲਾਵਰਾਂ ਵੱਲੋਂ ਕੀਤੇ ਗਰਨੇਡ ਹਮਲੇ ਨੂੰ ਭਾਵੇ ਮੁੱਢਲੇ ਤੌਰ 'ਤੇ ਅੱਤਵਾਦੀ ਘਟਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਪਰ ਸੂਬੇ....
ਐੱਸ.ਜੀ.ਪੀ. ਸੀ. ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪ੍ਰੋਗਰਾਮਾਂ ਦਾ ਕਿਤਾਬਚਾ ਜਾਰੀ
. . .  about 2 hours ago
ਸੁਲਤਾਨਪੁਰ ਲੋਧੀ, 19 ਨਵੰਬਰ (ਥਿੰਦ, ਹੈਪੀ, ਸੋਨੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਾਏ ਜਾਣ ਵਾਲੇ ਤਿੰਨ ਦਿਨਾਂ ਗੁਰਮਤਿ ਸਮਾਗਮਾਂ ਅਤੇ ਸਾਲ ਭਰ ਚੱਲਣ ਵਾਲੇ ਸ਼ਤਾਬਦੀ ਸਮਾਗਮਾਂ...
ਸਾਡੀ ਸਿੱਖਾਂ ਨਾਲ ਕੋਈ ਦੁਸ਼ਮਣੀ ਨਹੀਂ ਹੈ - ਡੇਰਾ ਮੁਖੀ
. . .  about 3 hours ago
ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)- ਨਿਰੰਕਾਰੀ ਭਵਨ ਵਿਖੇ ਹੋਏ ਅੱਤਵਾਦੀ ਹਮਲੇ ਉਪਰੰਤ ਜੇਰੇ ਇਲਾਜ ਜ਼ਖਮੀਆਂ ਦਾ ਪਤਾ ਲੈਣ ਪੁਜੀ ਪੰਜਾਬ ਹਿਮਾਚਲ ਅਤੇ ਹਰਿਆਣਾ ਸਥਿਤ ਭਵਨਾਂ ਦੀ ਮੁੱਖ ਪ੍ਰਬੰਧਕ ਸ੍ਰੀਮਤੀ ਜੋਗਿੰਦਰ ਕੌਰ ਨੇ ਕਿਹਾ ਕਿ ਨਿਰੰਕਾਰੀ ਮੱਤ ਦੇ
ਕੈਪਟਨ ਅਤੇ ਜਾਖੜ ਵਲੋਂ ਕੀਤੇ ਸਵਾਲਾਂ ਦੇ ਆਧਾਰ 'ਤੇ ਐੱਸ. ਆਈ. ਟੀ. ਨੇ ਕੀਤੀ ਪੁੱਛਗਿੱਛ- ਸੁਖਬੀਰ ਬਾਦਲ
. . .  about 3 hours ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ ਬੋਲਦਿਆਂ ਕਿਹਾ ਕਿ ਐੱਸ. ਆਈ. ਟੀ. ਨੇ ਉਨ੍ਹਾਂ ਕੋਲੋਂ ਪੁੱਛਗਿੱਛ ਕੈਪਟਨ ਅਤੇ ਸੁਨੀਲ ਜਾਖੜ ਵੱਲੋਂ ਕੀਤੇ ਸਵਾਲਾਂ ਦੇ...
ਸੰਗਰੂਰ ਪੁਲਿਸ ਵੱਲੋਂ ਖ਼ਾਲਿਸਤਾਨ ਗ਼ਦਰ ਫੋਰਸ ਦਾ ਮੈਂਬਰ ਕਾਬੂ
. . .  about 2 hours ago
ਸੰਗਰੂਰ, 18 ਨਵੰਬਰ (ਦਮਨਜੀਤ ਸਿੰਘ,ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਖ਼ਾਲਿਸਤਾਨ ਗ਼ਦਰ ਫੋਰਸ ਦੇ ਇੱਕ ਮੈਂਬਰ ਨੂੰ ਦਿੜ੍ਹਬਾ ਤੋਂ ਕਾਬੂ ਕਰਨ ਦਾ ਦਾਅਵਾ ਕਿੱਤਾ ਗਿਆ ਹੈ । ਐੱਸ.ਐੱਸ.ਪੀ. ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਜ਼ਿਲ੍ਹੇ 'ਚ ....
ਅੰਮ੍ਰਿਤਸਰ : ਘਟਨਾ ਵਾਲੀ ਥਾਂ ਨੇੜੇ ਰੈੱਡ ਕਾਰਪੈੱਟ ਵਿਛਾਏ ਜਾਣ ਕਾਰਨ ਵਿਵਾਦਾਂ 'ਚ ਘਿਰਿਆ ਕੈਪਟਨ ਦਾ ਦੌਰਾ
. . .  about 3 hours ago
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰ ਕੋਛੜ)- ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਬੀਤੇ ਦਿਨ ਇੱਕ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਪਰ ਉਨ੍ਹਾਂ ਦਾ ਇਹ ਦੌਰਾ ਵਿਵਾਦਾਂ 'ਚ ਘਿਰ...
ਪੰਜਾਬ ਨੂੰ ਅੱਗ ਲਾਉਣਾ ਬੰਦ ਕਰਨ ਕੈਪਟਨ - ਸੁਖਬੀਰ ਬਾਦਲ
. . .  about 3 hours ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ 'ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 25 ਸਾਲ ਪਹਿਲਾਂ ਪੰਜਾਬ 'ਚ ਜਿਸ ਤਰ੍ਹਾਂ ਦੇ ਹਾਲਤ ਸਨ, ਦਹਿਸ਼ਤਗਰਦੀ ਦਾ ਮਾਹੌਲ ਸੀ, ਉਹ ....
ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਕੀਤਾ ਨੌਕਰੀ ਦਾ ਐਲਾਨ
. . .  about 3 hours ago
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ, ਰੇਸ਼ਮ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਾਸਾਂਸੀ ਬੰਬ ਧਮਾਕੇ ਮਾਮਲੇ 'ਚ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ 'ਚ ਅੱਜ ਇੱਕ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ...
ਦਿੱਲੀ 'ਚ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ, ਚਾਰ ਲੋਕਾਂ ਦੀ ਮੌਤ
. . .  about 4 hours ago
ਅੰਮ੍ਰਿਤਸਰ : ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  about 4 hours ago
ਅੰਮ੍ਰਿਤਸਰ ਬੰਬ ਧਮਾਕਾ : ਜ਼ਖ਼ਮੀਆਂ ਦਾ ਹਾਲ ਜਾਣਨ ਲਈ ਗੁਰੂ ਨਾਨਕ ਹਸਪਤਾਲ ਪਹੁੰਚੇ ਕੈਪਟਨ
. . .  about 3 hours ago
ਸੜਕ ਹਾਦਸੇ 'ਚ ਕੈਂਟਰ ਚਾਲਕ ਦੀ ਮੌਤ, ਇਕ ਜ਼ਖ਼ਮੀ
. . .  about 4 hours ago
ਰਿਜਿਜੂ ਨੇ ਅੰਮ੍ਰਿਤਸਰ ਬੰਬ ਧਮਾਕੇ ਦੀ ਕੀਤੀ ਨਿੰਦਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਅੰਮ੍ਰਿਤਸਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਅੰਮਿ੍ਤਸਰ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਸਮਾਗਮਾਂ ਸਮੇਂ ਵੱਖ-ਵੱਖ ਸੇਵਾਵਾਂ 'ਚ ਹਿੱਸਾ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ...

ਪੂਰੀ ਖ਼ਬਰ »

ਮਜੀਠਾ 'ਚ ਚੱਲ ਰਹੇ ਨੇ ਰਿਹਾਇਸ਼ੀ ਇਲਾਕਿਆਂ 'ਚ ਗ਼ੈਰ ਕਾਨੂੰਨੀ ਜੂਏ ਦੇ ਅੱਡੇ

ਮਜੀਠਾ, 6 ਨਵੰਬਰ (ਮਨਿੰਦਰ ਸਿੰਘ ਸੋਖੀ)-ਦੀਵਾਲੀ ਦਾ ਤਿਉਹਾਰ ਹੋਣ ਕਰਕੇ ਮਜੀਠਾ 'ਚ ਜੂਏ ਤੇ ਸੱਟੇਬਾਜ਼ੀ ਦਾ ਧੰਦਾ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ | ਪੱਤਰਕਾਰਾਂ ਦੀ ਟੀਮ ਵਲੋਂ ਜਾਇਜ਼ਾ ਲੈਣ 'ਤੇ ਇਹ ਪਾਇਆ ਕਿ ਦੇ ਰਿਹਾਇਸ਼ੀ ਇਲਾਕਿਆਂ ਦੇ ਘਰਾਂ ਵਿਚ ਪੱਕੇ ਤੌਰ 'ਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਚੈਕਿੰਗ

ਚੋਗਾਵਾਂ, 6 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਸਿਹਤ ਵਿਭਾਗ ਲੋਪੋਕੇ ਵਲੋਂ ਸਿਵਲ ਸਰਜਨ ਅੰਮਿ੍ਤਸਰ ਵਲੋਂ ਮਿਲੀਆ ਸਖ਼ਤ ਹਦਾਇਤਾਂ 'ਤੇ ਐਸ. ਐਮ. ਓ. ਲੋਪੋਕੇ ਦੀ ਨਿਗਰਾਨੀ ਹੇਠ ਬਣੀ ਟੀਮ ਨੇ ਕਸਬਾ ਚੋਗਾਵਾਂ, ਲੋਪੋਕੇ ਭੁੱਲਰ, ਵਣੀਏਕੇ ਆਦਿ ਅੱਡਿਆਂ 'ਚ ਮਠਿਆਈ ਵਾਲੀਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ ਇਕ ਕਾਬੂ, ਮਾਮਲਾ ਦਰਜ

ਅਜਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਦਿਨ-ਦਿਹਾੜੇ ਵਿਅਕਤੀ ਨੂੰ ਗੋਲੀ ਮਾਰ ਕੇ ਨੌਜਵਾਨਾਂ ਨੇ ਕਾਰ ਖੋਹੀ

ਛੇਹਰਟਾ, 6 ਨਵੰਬਰ (ਵਡਾਲੀ)-ਪੁਲਿਸ ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕਾ ਵੜੈਚ ਮਾਰਬਲ ਨੇੜੇ ਸੰਨ ਸਾਹਿਬ ਰੋਡ 'ਤੇ ਰਹਿੰਦੇ ਇਕ ਵਿਅਕਤੀ ਨੂੰ ਤਿੰਨ ਨੌਜਵਾਨਾਂ ਵਲੋਂ ਇਕ ਫ਼ਿਲਮੀ ਸਟਾਈਲ ਵਾਂਗ ਘਰ ਤੋਂ ਬਾਹਰ ਲੈ ਗਏ ਤੇ ਥੋੜੀ ਦੂਰੀ 'ਤੇ ਉਸ ਨੂੰ ਗੰਭੀਰ ਜ਼ਖ਼ਮੀ ਕਰਕੇ ...

ਪੂਰੀ ਖ਼ਬਰ »

ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 6 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪਿ੍ੰ: ਆਂਚਲ ਮਹਾਜਨ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ ਜਿਸ 'ਚ ਵਿਦਿਆਰਥੀਆ ਨੇ ਥਾਲੀ, ਦੀਵੇ ਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਆਓ ਪ੍ਰਦੂਸ਼ਣ ਰਹਿਤ ਦੀਵਾਲੀ ਮਨਾ ਕੇ ਪੰਜਾਬ ਦੇ ਸੁਨਹਿਰੀ ਭਵਿੱਖ ਦਾ ਹਿੱਸਾ ਬਣੀਏ-ਡੈਨੀ ਬੰਡਾਲਾ

ਬੰਡਾਲਾ, 6 ਨਵੰਬਰ (ਅਮਰਪਾਲ ਸਿੰਘ ਬੱਬੂ)-ਪੁਰਾਣੇ ਸਮੇਂ 'ਚ ਦੀਵਾਲੀ ਦਾ ਪਵਿੱਤਰ ਤਿਉਹਾਰ ਰਾਤ ਨੂੰ ਘਰਾਂ ਆਦਿ ਦੇ ਅੰਦਰ-ਬਾਹਰ ਤੇ ਬਨੇਰਿਆਂ 'ਤੇ ਦੇਸੀ ਘਿਓ ਜਾਂ ਸਰੋਂ ਦੇ ਤੇਲ ਦੇ ਦੀਪ ਜਗਾ ਕੇ ਮਨਾਇਆ ਜਾਂਦਾ ਸੀ | ਇਸ ਦਾ ਇਕ ਵਿਗਿਆਨਕ ਅਸਰ ਸੀ ਕਿ ਬਰਸਾਤ ਦੀ ਰੁੱਤ ...

ਪੂਰੀ ਖ਼ਬਰ »

ਸਰਹੱਦ ਤੋਂ ਹਥਿਆਰਾਂ ਸਮੇਤ ਫੜੇ ਪਾਕਿਸਤਾਨੀ ਤਸਕਰ ਨੂੰ ਅਦਾਲਤ ਵਲੋਂ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਬੀ. ਐਸ. ਐਫ. ਵਲੋਂ ਭਾਰਤ-ਪਾਕਿਸਤਾਨ ਸਰਹੱਦ ਤੋਂ ਕੰਡਿਆਲੀ ਤਾਰ ਤੋਂ ਪਾਰ ਭਾਰਤੀ ਖੇਤਰ 'ਚੋਂ ਇਕ ਪਾਕਿਸਤਾਨੀ ਤਸਕਰ ਨੂੰ ਹਥਿਆਰਾਂ ਸਮੇਤ ਕਾਬੂ ਕਰਨ ਉਪਰੰਤ ਥਾਣਾ ਲੋਪੋਕੇ 'ਚ ਮਾਮਲਾ ਦਰਜ ਕਰਕੇ ਪੁਲਿਸ ...

ਪੂਰੀ ਖ਼ਬਰ »

ਇੰਟਰਨੈਸ਼ਨਲ ਫਤਹਿ ਅਕੈਡਮੀ ਨੇ ਸਾਲਾਨਾ ਇਨਾਮ ਵੰਡ ਸਮਾਗਮ ਮਨਾਇਆ

ਜੰਡਿਆਲਾ ਗੁਰੂ, 6 ਨਵੰਬਰ (ਰਣਜੀਤ ਸਿੰਘ ਜੋਸਨ)-ਇੰਟਰਨੈਸ਼ਨਲ ਫਤਹਿ ਅਕੈਡਮੀ ਨੇ ਆਪਣੇ ਵਿਹੜੇ 'ਚ 11ਵਾਂ ਸਾਲਾਨਾ ਇਨਾਮ ਵੰਡ ਸਮਾਗਮ ਦਾ ਜਸ਼ਨ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸ. ਕਰਮਜੀਤ ਸਿੰਘ ਸੰਧੂ (ਰਿੰਟੂ) ਮੇਅਰ ਅੰਮਿ੍ਤਸਰ ...

ਪੂਰੀ ਖ਼ਬਰ »

ਜਬਰ ਜਨਾਹ ਦੀ ਸ਼ਿਕਾਰ ਪੀੜਤਾ ਵਲੋਂ ਉੱਚ ਅਧਿਕਾਰੀਆਂ ਪਾਸੋਂ ਇਨਸਾਫ਼ ਦੀ ਮੰਗ

ਬੱਚੀਵਿੰਡ, 6 ਨਵੰਬਰ (ਬਲਦੇਵ ਸਿੰਘ ਕੰਬੋ)-ਪਿੰਡ ਨਵਾਂ ਜੀਵਨ ਵਿਖੇ ਵਾਪਰੀ ਜਬਰ ਜਨਾਹ ਦੀ ਘਟਨਾ ਨੂੰ 20 ਦਿਨ ਤੋਂ ਵੱਧ ਸਮਾ ਬੀਤਣ ਵਾਲਾ ਹੈ ਪਰ ਕਥਿਤ ਦੋਸ਼ੀ ਪੁਲਿਸ ਦੀ ਪਕੜ ਤੋਂ ਬਾਹਰ ਹੋਣ ਕਾਰਨ ਪੀੜਤ ਪਰਿਵਾਰ ਨੇ ਇਨਸਾਫ਼ ਲਈ ਉੱਚ ਅਧਿਕਾਰੀਆਂ ਨੂੰ ਗੁਹਾਰ ਲਗਾਈ ...

ਪੂਰੀ ਖ਼ਬਰ »

ਐਸ. ਟੀ. ਐਫ. ਨੇ ਨਸ਼ੀਲੇ ਪਦਾਰਥਾਂ ਸਮੇਤ ਦੋ ਨੂੰ ਕੀਤਾ ਕਾਬੂ

ਅੰਮਿ੍ਤਸਰ, 6 ਨਵੰਬਰ (ਹਰਮਿੰਦਰ ਸਿੰਘ)-ਐਸ. ਟੀ. ਐਫ. ਬਾਰਡਰ ਰੇਂਜ ਵਲੋਂ ਦੇਸੀ ਦਵਾਈਆਂ ਦੀ ਆੜ ਹੇਠ ਚੱਲ ਰਹੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨੂੰ ਬੇਪਰਦਾ ਕਰਦੇ ਹੋਏ ਦੋ ਵੱਖ-ਵੱਖ ਕਾਰਵਾਈਆਂ ਦੌਰਾਨ 12 ਕਿੱਲੋ 800 ਗ੍ਰਾਮ ਨਸ਼ੀਲਾ ਪਾਊਡਰ ਤੇ 8 ਕਿੱਲੋ ਅਫੀਮ ਬਰਾਮਦ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਨੇ ਬਲੈਰੋ ਗੱਡੀ ਨੂੰ ਮਾਰੀ ਟੱਕਰ, ਜਾਨੀ ਨੁਕਸਾਨ ਤੋਂ ਬਚਾਅ

ਅਜਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਜਗਦੇਵ ਖੁਰਦ ਮੁੱਖ ਸੜਕ 'ਤੇ ਪਿੰਡ ਗੁਰਾਲਾ ਤੋਂ ਥੋੜੀ ਪਿੱਛੇ ਬੂੜੇਵਾਲੀ ਪਿੰਡ ਦੇ ਮੋੜ ਨਜ਼ਦੀਕ ਇਕ ਬੱਸ ਚਾਲਕ ਵਲੋਂ ਗਲਤ ਸਾਈਡ 'ਤੇ ਜਾ ਕੇ ਬਲੈਰੋ ਗੱਡੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ...

ਪੂਰੀ ਖ਼ਬਰ »

ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਲੈ ਕੇ ਸ਼ਹਿਰ 'ਚ ਲੱਗੀਆਂ ਰੌਣਕਾਂ

ਅੰਮਿ੍ਤਸਰ, 6 ਨਵੰਬਰ (ਹਰਮਿੰਦਰ ਸਿੰਘ)-ਰੋਸ਼ਨੀਆਂ ਦਾ ਤਿਉਹਾਰ ਦੀਵਾਲੀ ਦੇ ਸਬੰਧ 'ਚ ਗੁਰੂ ਨਗਰੀ ਵਿਚ ਰੌਣਕਾਂ ਲੱਗੀਆਂ ਹਨ | ਸ਼ਹਿਰ ਦੇ ਸਾਰੇ ਬਾਜ਼ਾਰ ਵੰਨ ਸਵੰਨੀਆਂ ਰੌਸ਼ਨੀਆਂ ਨਾਲ ਸਜੇ ਪਏ ਹਨ, ਬਾਜ਼ਾਰਾਂ 'ਚ ਭੀੜ ਭੜੱਕਾ ਹੈ | ਖ਼ਾਸ ਕਰਕੇ ਮਿਠਾਈਆਂ, ਤੋਹਫਿਆਂ, ...

ਪੂਰੀ ਖ਼ਬਰ »

ਦਸਮੇਸ਼ ਹੈਰੀਟੇਜ਼ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਚੌਾਕ ਮਹਿਤਾ, 6 ਨਵੰਬਰ (ਧਰਮਿੰਦਰ ਸਿੰਘ ਭੰਮਰ੍ਹਾ)-ਦਸਮੇਸ਼ ਹੈਰੀਟੇਜ਼ ਪਬਲਿਕ ਸਕੂਲ ਮਹਿਤਾ ਚੌਾਕ ਵਿਖੇ ਬੱਚਿਆਂ ਵਲ੍ਹੋਂ ਦੀਵਾਲੀ ਦਾ ਤਿਉਹਾਰ ਖ਼ੁਸ਼ੀਆਂ ਤੇ ਚਾਵਾਂ ਨਾਲ ਮਨਾਇਆ ਗਿਆ | ਬੱਚਿਆਂ ਨੇ ਆਪਣੀਆਂ ਕਲਾਸਾਂ ਸੋਹਣੇ ਤਰੀਕੇ ਨਾਲ ਸਜਾਈਆਂ ਅਤੇ ਰੰਗੋਲੀ ...

ਪੂਰੀ ਖ਼ਬਰ »

ਸਕੂਟਰ ਚੋਰ ਕਾਬੂ 'ਤੇ ਮੁਕੱਦਮਾ ਦਰਜ

ਸਠਿਆਲਾ, 6 ਨਵੰਬਰ (ਜਗੀਰ ਸਿੰਘ ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁੁਲਿਸ ਚੌਕੀ ਸਠਿਆਲਾ ਵਲੋਂ ਸਕੂਟਰ ਚੋਰ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਬਾਰੇ ਪੁੁਲਿਸ ਚੌਕੀ ਸਠਿਆਲਾ ਦੇ ਇੰਚਾਰਜ ਕੁਲਵਿੰਦਰ ਸਿੰਘ ਤੇ ਥਾਣੇਦਾਰ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ 'ਤੇ ਪਰਚਾ ਦਰਜ

ਸਠਿਆਲਾ, 6 ਨਵੰਬਰ (ਜਗੀਰ ਸਿੰਘ ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁੁਲਿਸ ਚੌਕੀ ਸਠਿਆਲਾ ਵਲੋਂ ਨੌਜਵਾਨ ਲੜਕੇ ਵਲੋਂ ਨਾਬਾਲਗ ਲੜਕੀ ਨੂੰ ਅਸ਼ਲੀਲ ਹਰਕਤਾਂ ਕਰਨ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਸ ਬਾਰੇ ਪੁੁਲਿਸ ਚੌਕੀ ਸਠਿਆਲਾ ਦੇ ਇੰਚਾਰਜ ਕੁਲਵਿੰਦਰ ਸਿੰਘ, ਏ. ਐਸ. ...

ਪੂਰੀ ਖ਼ਬਰ »

ਕਸਬਾ ਬਹੋੜੂ ਵਿਖੇ ਸੀਵਰੇਜ ਦੀ ਸਫ਼ਾਈ ਕਰਵਾਈ

ਬਹੋੜੂ, 6 ਨਵੰਬਰ (ਬਲਕਾਰ ਸਿੰਘ ਬਹੋੜੂ)-ਅਨੇਕਾਂ ਵਾਰ ਰੋਜ਼ਾਨਾ 'ਅਜੀਤ' 'ਚ ਖ਼ਬਰਾਂ ਪ੍ਰਕਾਸ਼ਿਤ ਹੋਣ ਨਾਲ ਸਥਾਨਕ ਕਸਬੇ ਵਿਚਲੇ ਸੀਵਰੇਜ਼ ਦੀ ਵੀ ਸਾਫ਼-ਸਫ਼ਾਈ ਹੋ ਗਈ | ਵਰਨਯੋਗ ਹੈ ਕਿ ਨਵੀਂ ਸਰਕਾਰ ਬਣਨ ਤੇ ਪੰਚਾਇਤਾਂ ਭੰਗ ਹੋਣ ਦੇ ਕਾਰਨ ਕਸਬੇ ਵਿਚਲੀ ਪੰਚਾਇਤ ਦਾ ...

ਪੂਰੀ ਖ਼ਬਰ »

ਆਲ ਸੇਂਟਸ ਕਾਨਵੈਂਟ ਸਕੂਲ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜਨਾਲਾ, 6 ਨਵੰਬਰ (ਐਸ. ਪ੍ਰਸ਼ੋਤਮ)-ਆਲ ਸੇਂਟਸ ਕਾਨਵੈਂਟ ਸਕੂਲ ਅਜਨਾਲਾ ਵਿਖੇ ਡਾਇਰੈਕਟਰ ਫਾਦਰ ਜੋਹਨ ਦੀ ਸਰਪ੍ਰਸਤੀ ਤੇ ਪਿ੍ੰ: ਸਿਸਟਰ ਦਿਵਿਆ ਦੀ ਪ੍ਰਧਾਨਗੀ 'ਚ ਪੀਪਲ ਫਾਰ ਪੀਪਲ ਵੈਲਫੇਅਰ ਸੁਸਾਇਟੀ ਲੁਧਿਆਣਾ ਵਲੋਂ ਨਸ਼ਿਆਂ ਵਿਰੋਧੀ ਜਾਗਰੂਕਤਾ ਸੈਮੀਨਾਰ ...

ਪੂਰੀ ਖ਼ਬਰ »

ਧਾਲੀਵਾਲ ਵਲੋਂ ਅੱਧੀ ਦਰਜਨ ਪਿੰਡਾਂ 'ਚ 'ਆਪ' ਵਲੰਟੀਅਰਾਂ ਨਾਲ ਮੀਟਿੰਗਾਂ

ਅਜਨਾਲਾ, 6 ਨਵੰਬਰ (ਐਸ. ਪ੍ਰਸ਼ੋਤਮ)-ਆਮ ਆਦਮੀ ਪਾਰਟੀ ਦੀ ਉੱਚ ਤਾਕਤੀ ਰਾਜਸੀ ਮਾਮਲਿਆਂ ਦੀ ਕੋਰ ਕਮੇਟੀ ਮੈਂਬਰ ਤੇ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਐਲਾਨੇ ਗਏ ਅਗਾਮੀ ਲੋਕ ਸਭਾ ਚੋੋਣਾਂ ਲਈ ਉਮੀਦਵਾਰ ਸ: ਕੁਲਦੀਪ ਸਿੰਘ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਦੇਸ਼ ਦੀ ਕੌਮੀ ...

ਪੂਰੀ ਖ਼ਬਰ »

ਖ਼ਾਲਸਾ ਵਿੱਦਿਅਕ ਸੰਸਥਾਵਾਂ ਵਲੋਂ ਸਜਾਏ ਜਾਂਦੇ ਵਿਸ਼ਾਲ ਨਗਰ ਕੀਰਤਨ 'ਚ ਹੁੰਦੀ ਹੈ 'ਆਲੌਕਿਕ ਰੂਹਾਨੀਅਤ' 19 ਵਿੱਦਿਅਕ ਅਦਾਰਿਆਂ ਰਾਹੀਂ ਸਿੱਖਿਆ ਦੇ ਪ੍ਰਸਾਰ ਲਈ ਯਤਨਸ਼ੀਲ ਹੈ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ

ਅੰਮਿ੍ਤਸਰ, 6 ਨਵੰਬਰ (ਜੱਸ)-ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਵਲੋਂ 125 ਸਾਲਾਂ ਤੋਂ ਵਿੱਦਿਆ ਦੇ ਪ੍ਰਸਾਰ ਤੇ ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਤੇ ਉੱਚ ਸੰਸਕਾਰਾਂ ਨਾਲ ਗੁਣਵਾਨ ਬਣਾਉਣ ਦੇ ਮਨੋਰਥ ਨਾਲ ਚਲਾਈਆਂ ਜਾ ਰਹੀਆਂ 19 ਦੇ ਕਰੀਬ ਖ਼ਾਲਸਾ ਵਿੱਦਿਅਕ ...

ਪੂਰੀ ਖ਼ਬਰ »

19 ਵਿੱਦਿਅਕ ਅਦਾਰਿਆਂ ਰਾਹੀਂ ਸਿੱਖਿਆ ਦੇ ਪ੍ਰਸਾਰ ਲਈ ਯਤਨਸ਼ੀਲ ਹੈ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ

ਅੰਮਿ੍ਤਸਰ, 6 ਨਵੰਬਰ (ਜੱਸ)-ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਵਲੋਂ 125 ਸਾਲਾਂ ਤੋਂ ਵਿੱਦਿਆ ਦੇ ਪ੍ਰਸਾਰ ਤੇ ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਤੇ ਉੱਚ ਸੰਸਕਾਰਾਂ ਨਾਲ ਗੁਣਵਾਨ ਬਣਾਉਣ ਦੇ ਮਨੋਰਥ ਨਾਲ ਚਲਾਈਆਂ ਜਾ ਰਹੀਆਂ 19 ਦੇ ਕਰੀਬ ਖ਼ਾਲਸਾ ਵਿੱਦਿਅਕ ਸੰਸਥਾਵਾਂ ਉੱਤਰੀ ਭਾਰਤ 'ਚ ਸਿੱਖਿਆ ਦੇ ਖੇਤਰ 'ਚ ਅਹਿਮ ਯੋਗਦਾਨ ਪਾ ਰਹੀਆਂ ਹਨ | ਮਹਾਨ ਖ਼ਾਲਸਾ ਕਾਲਜ ਸਰਹੱਦੀ ਖੇਤਰ ਦੇ ਨਾਲ-ਨਾਲ ਬਾਹਰਲੇ ਰਾਜਾਂ ਤੋਂ ਆਏ ਵਿਦਿਆਰਥੀਆਂ ਲਈ ਵੀ ਵਰਦਾਨ ਹੈ | ਖ਼ਾਲਸਾ ਕਾਲਜ ਮੈਨੇਜਮੈਂਟ ਵਲੋਂ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ 'ਤੇ ਹਰੇਕ ਸਾਲ ਸਜਾਏ ਜਾਂਦੇ ਵਿਸ਼ਾਲ ਨਗਰ ਕੀਰਤਨ ਦੀ ਆਲੌਕਿਕ ਰੂਹਾਨੀਅਤ ਹੁੰਦੀ ਹੈ | ਨਗਰ ਕੀਰਤਨ 'ਚ ਹਜ਼ਾਰਾਂ ਦੀ ਗਿਣਤੀ 'ਚ ਵਿਦਿਆਰਥੀ ਸੰਗਤ ਰੂਪ 'ਚ ਸ਼ਾਮਿਲ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਪਹੁੰਚਦੇ ਹਨ | ਇਸ ਵਾਰ ਵੀ 22 ਨਵੰਬਰ ਨੂੰ ਇਹ ਅਲੌਕਿਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਮੈਨੇਜ਼ਮੈਂਟ ਖ਼ਾਲਸਾ ਕਾਲਜ ਦੀ ਦਿਲਕਸ਼, ਆਲੀਸ਼ਾਨ ਤੇ ਵਿਰਾਸਤੀ ਇਮਾਰਤ ਦੀ ਸਾਂਭ-ਸੰਭਾਲ ਲਈ ਆਪਣੇ ਵਸੀਲਿਆਂ ਨਾਲ ਕਰਦੀ ਹੈ ਤੇ ਵਿਦਿਆਰਥੀਆਂ ਨੂੰ ਪੜ੍ਹਾਈ, ਖੇਡਾਂ, ਸੱਭਿਅਤਾ ਦੇ ਨਾਲ-ਨਾਲ ਧਾਰਮਿਕ ਵਿੱਦਿਆ ਨੂੰ ਪ੍ਰਫ਼ੁਲੱਤ ਕਰਨ ਲਈ ਹਮੇਸ਼ਾਂ ਤੱਤਪਰ ਹੈ | ਮੈਨੇਜਮੈਂਟ ਵਲੋਂ ਖ਼ਾਲਸਾ ਕਾਲਜ ਤੋਂ ਇਲਾਵਾ ਹੋਰ ਪ੍ਰੋਫ਼ੈਸ਼ਨਲ ਕਾਲਜ, ਜਿਨ੍ਹਾਂ 'ਚ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ ਐਜ਼ੂਕੇਸ਼ਨ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ ਨਰਸਿੰਗ, ਖ਼ਾਲਸਾ ਕਾਲਜ ਆਫ ਇੰਜੀਨੀਅਰਿੰਗ ਐਾਡ ਟੈਕਨਾਲੋਜੀ, ਖ਼ਾਲਸਾ ਕਾਲਜ ਆਫ ਫਾਰਮੇਸੀ, ਖ਼ਾਲਸਾ ਕਾਲਜ ਆਫ ਫਿਜ਼ੀਕਲ ਐਜ਼ੂਕੇਸ਼ਨ, ਹੇਰ, ਖ਼ਾਲਸਾ ਕਾਲਜ ਆਫ ਵੈਟਰਨਰੀ ਐਾਡ ਐਨੀਮਲ ਸਾਇੰਸਜ਼, ਖ਼ਾਲਸਾ ਕਾਲਜ ਆਫ ਬਿਜ਼ਨਿਸ ਸਟੱਡੀਜ਼ ਐਾਡ ਟੈਕਨਾਲੋਜੀ, ਮੋਹਾਲੀ, ਖ਼ਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਚਵਿੰਡਾ ਦੇਵੀ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਸ਼ਾਮਿਲ ਹਨ | ਸੁਸਾਇਟੀ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ, ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ, ਚਾਂਸਲਰ ਰਾਜਮੋਹਿੰਦਰ ਸਿੰਘ ਮਜੀਠਾ, ਰੈਕਟਰ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ 'ਚ ਖ਼ਾਲਸਾ ਕਾਲਜ ਵਿੱਦਿਅਕ ਅਦਾਰੇ ਤਰੱਕੀ ਕਰ ਰਹੇ ਹਨ | ਇਹ ਇਨ੍ਹਾਂ ਯੋਗ ਵਿਅਕਤੀਆਂ ਦੀ ਦੂਰ-ਦਿ੍ਸ਼ਟੀ ਦਾ ਹੀ ਇਕ ਨਮੂਨਾ ਹੈ ਕਿ ਪਿਛਲੇ 10 ਸਾਲਾਂ 'ਚ ਖ਼ਾਲਸਾ ਕਾਲਜ ਵਿੱਦਿਅਕ ਅਦਾਰਿਆਂ ਦੀ ਗਿਣਤੀ 7 ਤੋਂ ਵੱਧ ਕੇ 19 ਹੋਈ ਹੈ | ਮੈਨੇਜਮੈਂਟ ਦੀ ਸੂਝਵਾਨ ਟੀਮ, ਜਿਨ੍ਹਾਂ 'ਚ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ, ਸਹਾਇਕ ਆਨਰੇਰੀ ਸਕੱਤਰ ਜਤਿੰਦਰ ਸਿੰਘ ਬਰਾੜ, ਸੰਯੁਕਤ ਸਕੱਤਰ ਗੁਨਬੀਰ ਸਿੰਘ, ਨਿਰਮਲ ਸਿੰਘ, ਪਿ੍ੰਸੀਪਲ ਜਗਦੀਸ਼ ਸਿੰਘ, ਅਜਮੇਰ ਸਿੰਘ ਹੇਰ, ਸਰਦੂਲ ਸਿੰਘ ਮੰਨਨ, ਹਰਮਿੰਦਰ ਸਿੰਘ ਫ੍ਰੀਡਮ, ਡਾ: ਕਰਤਾਰ ਸਿੰਘ ਗਿੱਲ, ਰਾਜਬੀਰ ਸਿੰਘ ਸ਼ਾਮਿਲ ਹਨ |


ਖ਼ਬਰ ਸ਼ੇਅਰ ਕਰੋ

ਰੇਵੰਨ ਇੰਟਰਨੈਸ਼ਨਲ ਸਕੂਲ 'ਚ ਦੀਵਾਲੀ ਮਨਾਈ

ਮਜੀਠਾ, 6 ਨਵੰਬਰ (ਮਨਿੰਦਰ ਸਿੰਘ ਸੋਖੀ)-ਸਰਕਾਰ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਵਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਵਾਸਤੇ ਧੰੂਆਂ ਰਹਿਤ ਦੀਵਾਲੀ ਮਨਾਉਣ ਦੀਆਂ ਅਨੇਕਾਂ ਅਪੀਲਾਂ ਕੀਤੀਆਂ ਗਈਆਂ | ਜਿਸ 'ਤੇ ਅਮਲ ਕਰਦਿਆਂ ਰੇਵੰਨ ਇੰਟਰਨੈਸ਼ਨਲ ਸੀਨੀਅਰ ...

ਪੂਰੀ ਖ਼ਬਰ »

ਡਾ: ਗੋਗੋਆਣੀ ਅੱਜ ਹੋਣਗੇ ਦਰਸ਼ਕਾਂ ਦੇ ਰੂਬਰੂ

ਅੰਮਿ੍ਤਸਰ, 6 ਨਵੰਬਰ (ਹਰਮਿੰਦਰ ਸਿੰਘ)-ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪਿੰ੍ਰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ 7 ਨਵੰਬਰ ਨੂੰ ਸਵੇਰੇ 8.35 ਵਜੇ ਜਲੰਧਰ ਦੂਰਦਰਸ਼ਨ ਤੋਂ ਪ੍ਰਸਾਰਿਤ ਹੋਣ ਵਾਲੇ ਚਰਚਿਤ ਪ੍ਰੋਗਰਾਮ 'ਗੱਲਾਂ ਤੇ ਗੀਤ' 'ਚ ਦਰਸ਼ਕਾਂ ਦੇ ...

ਪੂਰੀ ਖ਼ਬਰ »

ਵਡਾਲਾ ਵੀਰਮ ਵਿਖੇ ਕੱਲ੍ਹ ਮਨਾਇਆ ਜਾਵੇਗਾ ਵਿਸ਼ਵਕਰਮਾ ਦਿਵਸ

ਮਜੀਠਾ, 6 ਨਵੰਬਰ (ਜਗਤਾਰ ਸਿੰਘ ਸਹਿਮੀ)-ਪਿੰਡ ਵਡਾਲਾ ਵੀਰਮ ਵਿਖੇ ਵਿਸ਼ਵਕਰਮਾ ਯੂਥ ਐਾਡ ਵੈਲਫੇਅਰ ਸੁਸਾਇਟੀ ਵਲੋਂ ਕਿਰਤੀਆਂ ਦੇ ਦੇਵਤਾ ਵਿਸ਼ਕਮਾ ਦੀ ਯਾਦ ਵਿਚ ਵਿਸ਼ਵਕਰਮਾ ਉਰਸ ਮਨਾਉਣ ਸਬੰਧੀ ਕਿਰਤੀ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਇਕੱਤਰਤਾ ਵਡਾਲਾ ਵੀਰਮ ...

ਪੂਰੀ ਖ਼ਬਰ »

ਕੇ. ਵੀ. ਪਬਲਿਕ ਸਕੂਲ ਨੰਗਲ ਪੰਨੂੰਆਂ ਵਿਖੇ ਚੇਤਨਾ ਸੈਮੀਨਾਰ ਕਰਵਾਇਆ

ਮਜੀਠਾ, 6 ਨਵੰਬਰ (ਮਨਿੰਦਰ ਸਿੰਘ ਸੋਖੀ)-ਪਿੰਡ ਨੰਗਲ ਪੰਨੂੰਆਂ ਦੇ ਕੇ. ਵੀ. ਪਬਲਿਕ ਸਕੂਲ ਵਿਖੇ ਸਕੂਲ ਪਿ੍ੰਸੀਪਲ ਪ੍ਰਭਜੋਤ ਕੌਰ ਚਿਮਨੀ ਦੀ ਅਗਵਾਈ 'ਚ ਪੁਲਿਸ ਸਾਂਝ ਕੇਂਦਰ ਮਜੀਠਾ ਦੇ ਇੰਚਾਰਜ ਹਰਸੁਖਜੀਤ ਸਿੰਘ ਵਲੋਂ ਡੇਂਗੂ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ...

ਪੂਰੀ ਖ਼ਬਰ »

ਕਾਨੂੰਨਗੋ ਜੋਗਿੰਦਰ ਸਿੰਘ ਨੂੰ ਸੇਵਾ ਮੁਕਤੀ 'ਤੇ ਦਿੱਤੀ ਨਿੱਘੀ ਵਿਦਾਇਗੀ

ਅੰਮਿ੍ਤਸਰ, 6 ਨਵੰਬਰ (ਹਰਮਿੰਦਰ ਸਿੰਘ)-16 ਸਾਲ ਤੱਕ ਬਤੌਰ ਪਟਵਾਰੀ ਤੇ 21 ਸਾਲ ਕਾਨੂੰਨਗੋ ਦੀ ਸੇਵਾ ਨਿਭਾਉਣ ਵਾਲੇ ਮਾਲ ਵਿਭਾਗ ਦੇ ਕਾਨੂੰਨਗੋ ਜੋਗਿੰਦਰ ਸਿੰਘ ਸੇਵਾ ਮੁਕਤ ਹੋ ਗਏ ਹਨ | ਸ: ਜੋਗਿੰਦਰ ਸਿੰਘ ਦੇ ਸੇਵਾ-ਮੁਕਤ ਹੋਣ 'ਤੇ ਉਨ੍ਹਾਂ ਨੂੰ ਮਾਲ ਵਿਭਾਗ ਦੇ ਸਟਾਫ਼ ...

ਪੂਰੀ ਖ਼ਬਰ »

ਤਿਉਹਾਰਾਂ ਮੌਕੇ ਮਜੀਠਾ ਦੀ ਸੁਰੱਖਿਆ ਰੱਬ ਆਸਰੇ

ਮਜੀਠਾ, 6 ਨਵੰਬਰ (ਮਨਿੰਦਰ ਸਿੰਘ ਸੋਖੀ)-ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਭੰਗ ਕਰਨ ਵਾਲੀਆਂ ਸ਼ਕਤੀਆਂ ਵਲੋਂ ਦੀਵਾਲੀ ਤੇ ਬਾਕੀ ਤਿਉਹਾਰਾਂ ਮੌਕੇ ਪੰਜਾਬ ਸਮੇਤ ਦੇਸ਼ ਭਰ 'ਚ ਅੱਤਵਾਦੀ ਗਤੀਵਧੀਆਂ ਨੂੰ ਅੰਜਾਮ ਦੇਣ ਦਾ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ. ਸੈ. ਸਕੂਲ ਦੇ ਵਿਦਿਆਰਥੀ ਵਿੱਦਿਅਕ ਮੁਕਾਬਲਿਆਂ 'ਚੋਂ ਜੇਤੂ

ਅੰਮਿ੍ਤਸਰ, 6 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ. ਸੈ. ਸਕੂਲ ਰਾਮਸਰ ਰੋਡ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਜ਼ਿਲ੍ਹਾ ਪੱਧਰ ਦੇ ਸਹਿ ਅਕਾਦਮਿਕ ਵਿੱਦਿਅਕ ਮੁਕਾਬਲਿਆਂ 'ਚ ਆਪਣਾ ਸ਼ਾਨਦਾਰ ...

ਪੂਰੀ ਖ਼ਬਰ »

ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਮਨਾਈ

ਅੰਮਿ੍ਤਸਰ, 6 ਨਵੰਬਰ (ਵਰਪਾਲ)-ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਕਾ ਬਾਗ ਰਾਣੀ ਵਿਖੇ ਪਿ੍ੰ: ਵਨੀਤਾ ਪੁਰੀ ਦੀ ਅਗਵਾਈ ਹੇਠ ਰੰਗੋਲੀ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਰੰਗਾਂ ਨਾਲ ਖੂਬਸੂਰਤ ਰੰਗੋਲੀ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ 'ਚ ਆਈ. ਆਈ. ਟੀ. ਦਿੱਲੀ ਵਲੋਂ ਵਰਚੂਅਲ ਲੈਬ ਤੇ ਵਰਕਸ਼ਾਪ ਦਾ ਅਯੋਜਨ

ਜੇਠੂਵਾਲ, 6 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗੋਲਬਲ ਇੰਸਟੀਚਿਊਟ 'ਚ ਆਈ. ਆਈ. ਟੀ. ਦਿੱਲੀ ਵਲੋਂ ਵਿਦਿਆਰਥੀਆਂ ਨੂੰ ਵਰਚੂਅਲ ਲੈਬ ਸਬੰਧੀ ਵਧੇਰੇ ਜਾਣਕਾਰੀ ਲਈ ਵਰਕਸ਼ਾਪ ਲਗਾਈ | ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਨਿਊਜ਼ੀਲੈਂਡ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਨੌਜਵਾਨ ਦੀ ਮਿ੍ਤਕ ਦੇਹ ਪਿੰਡ ਪਹੁੰਚੀ

ਰਾਮ ਤੀਰਥ, 6 ਨਵੰਬਰ (ਧਰਵਿੰਦਰ ਸਿੰਘ ਔਲਖ)-ਉੱਚ ਸਿੱਖਿਆ ਪ੍ਰਾਪਤ ਕਰਨ ਲਈ ਨਿਊਜ਼ੀਲੈਂਡ ਵਿਖੇ ਢਾਈ ਸਾਲ ਪਹਿਲਾਂ ਗਏ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮਿ੍ਤਸਰ ਪਿੰਡ ਬਲੱਗਣ ਦੇ ਕਿਸਾਨ ਪਿਤਾ ਸਤਿੰਦਰ ਸਿੰਘ ਦੇ ਹੋਣਹਾਰ ਪੁੱਤਰ ਬਿਕਰਮਜੀਤ ਸਿੰਘ ਸੰਧੂ (22) ਦੀ ਬੀਤੀ 29 ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਸਵਾਗਤ

ਜੈਂਤੀਪੁਰ, 6 ਨਵੰਬਰ (ਬਲਵੰਤ ਸਿੰਘ ਭਗਤ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਕਸਬਾ ਜੈਂਤੀਪੁਰ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਬੰਦੀ ਛੋੜ ਦਿਵਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX