ਤਾਜਾ ਖ਼ਬਰਾਂ


ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  28 minutes ago
ਨਵੀਂ ਦਿੱਲੀ, 22 ਮਈ - ਸੀਰੀਆ 'ਚ ਬਾਗ਼ੀਆਂ ਵੱਲੋਂ ਕੀਤੇ ਗਏ ਜਵਾਬੀ ਹਮਲੇ 'ਚ ਦਰਜਨਾਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  30 minutes ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 1 hour ago
ਨਵੀਂ ਦਿੱਲੀ, 22 ਮਈ - ਨਿਕੋਬਾਰ ਟਾਪੂ 'ਚ ਬੀਤੀ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  about 1 hour ago
ਸ੍ਰੀਹਰੀਕੋਟਾ, 22 ਮਈ - ਇਸਰੋ ਵੱਲੋਂ ਅੱਜ ਸਤੀਸ਼ ਧਵਨ ਸਪੇਸ ਸੈਂਟਰ ਸ੍ਰੀਹਰੀਕੋਟਾ ਤੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਆਰ.ਆਈ ਸੈੱਟ 2-ਬੀ ਸਫਲਤਾਪੂਰਵਕ ਲਾਂਚ ਕੀਤਾ...
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 1 hour ago
ਬੱਚੀਵਿੰਡ, 22 ਮਈ (ਬਲਦੇਵ ਸਿੰਘ ਕੰਬੋ) - ਪਿੰਡ ਸ਼ਹੂਰਾ ਵਿਖੇ 19 ਮਈ ਨੂੰ ਲੋਕ ਸਭਾ ਚੋਣ ਰੱਦ ਹੋਣ ਤੋਂ ਬਾਅਦ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ...
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 1 hour ago
ਮੁੰਬਈ, 22 ਮਈ - ਗੋਰੇਗਾਂਵ-ਜੋਗੇਸ਼ਵਰੀ ਸਟੇਸ਼ਨ ਵਿਚਕਾਰ ਸਿਗਨਲ ਫ਼ੇਲ੍ਹ ਹੋਣ ਕਾਰਨ ਲੋਕਲ ਟਰੇਨ ਕਾਫੀ ਦੇਰ ਰੁਕੀ ਰਹੀ, ਜਿਸ ਕਾਰਨ ਟਰੇਨਾਂ ਦੀ ਆਵਾਜਾਈ ਬੁਰੀ ਤਰਾਂ...
ਅੱਜ ਦਾ ਵਿਚਾਰ
. . .  about 1 hour ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਤਰਨਤਾਰਨ

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ 12 ਨਵੰਬਰ ਤੋਂ 16 ਨਵੰਬਰ ਤੱਕ-ਡਿਪਟੀ ਕਮਿਸ਼ਨਰ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ 12 ਨਵੰਬਰ ਤੋਂ 16 ਨਵੰਬਰ 2018 ਤੱਕ ਮਾਈ ਭਾਗੋ ਕਾਲਜ ਆਫ਼ ਨਰਸਿੰਗ ਪਿੱਦੀ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਕਾਰ ਚਾਲਕ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੇ ਮਾਮਲੇ 'ਚ ਕਾਰ ਚਾਲਕ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ...

ਪੂਰੀ ਖ਼ਬਰ »

ਜਾਤੀਸੂਚਕ ਸ਼ਬਦ ਕਹਿਣ 'ਤੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁੁਲਿਸ ਨੇ ਇਕ ਵਿਅਕਤੀ ਨੂੰ ਜਾਤੀਸੂਚਕ ਸ਼ਬਦ ਕਹਿਣ 'ਤੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਵਿਖੇ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਲੋਕ ਜਗਾਓ, ਲੁਟੇਰੇ ਭਜਾਓ ਜਥਾ ਮਾਰਚ ਸਬੰਧੀ ਖਡੂਰ ਸਾਹਿਬ ਵਿਖੇ ਵਿਸ਼ਾਲ ਮੀਟਿੰਗ

ਖਡੂਰ ਸਾਹਿਬ, 6 ਨਵੰਬਰ (ਪ੍ਰਤਾਪ ਸਿੰਘ ਵੈਰੋਵਾਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਖਡੂਰ ਸਾਹਿਬ ਵਿਖੇ ਬਾਬਾ ਸਾਧੂ ਸਿੰਘ ਦੀ ਸਮਾਧ 'ਤੇ ਸਰਗਰਮ ਵਰਕਰਾਂ ਦੀ ਇਕ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਨੰਬਰਦਾਰ ਅਜੀਤ ਸਿੰਘ ਢੋਟਾ ਨੇ ਕੀਤੀ | ਮੀਟਿੰਗ ਨੂੰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 6 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਪੱਟੀ ਅਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਦੋ ਚਚੇਰੇ ਭਰਾਵਾਂ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ

ਖਡੂਰ ਸਾਹਿਬ, 6 ਨਵੰਬਰ (ਮਾਨ ਸਿੰਘ)¸ਇਥੋਂ ਨੇੜਲੇ ਪਿੰਡ ਘਸੀਟਪੁਰ ਵਿਖੇ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਦੋ ਚਚੇਰੇ ਭਰਾਵਾਂ ਨੂੰ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ ਗਿਆ ਹੈ | ਪਿੰਡ ਦੇ ਮੁਹਤਬਰ ਆਗੂ ਮੋਹਣ ਸਿੰਘ, ਪਰਿਵਾਰਿਕ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਨਸ਼ਿਆਂ ਿਖ਼ਲਾਫ਼ ਤੇ ਗ੍ਰੀਨ ਦੀਵਾਲੀ ਸਬੰਧੀ ਜਾਗਰੂਕਤਾ ਰੈਲੀ ਕੱਢੀ

ਤਰਨ ਤਾਰਨ, 6 ਨਵੰਬਰ (ਪਰਮਜੀਤ ਜੋਸ਼ੀ)¸ਜ਼ਿਲ੍ਹੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ Ðਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਤਰਨ ਤਾਰਨ ਵਿਖੇ 5 ਨਵੰਬਰ 2018 ਨੂੰ ਸਵੇਰ ਦੀ ਸਭਾ ਦੌਰਾਨ ਸਕੂਲ ਕੈਂਪਸ ਵਿਚ ਪਹੁੰਚੀ ਹੋਈ, ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਵਿਖੇ ਸਾਈਬਰ ਕ੍ਰਾਈਮ 'ਤੇ ਸੈਮੀਨਾਰ

ਤਰਨ ਤਾਰਨ, 6 ਨਵੰਬਰ (ਲਾਲੀ ਕੈਰੋਂ)-ਸ਼੍ਰੋਮਣੀ ਗੁ: ਪ੍ਰ: ਕਮੇਟੀ ਅਧੀਨ ਚੱਲ ਰਹੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀ: ਸੈ: ਸਕੂਲ ਵਿਖੇ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਾਈਬਰ ਕਰਾਈਮ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਿੱਧ ਸਾਹਿਬ ਵਲੋਂ ਕੋਈ ਉਗਰਾਹੀ ਨਹੀਂ ਕੀਤੀ ਜਾਂਦੀ-ਬਾਬਾ ਹਰਦੀਪ ਸਿੰਘ

ਤਰਨ ਤਾਰਨ 6 ਨਵੰਬਰ (ਹਰਿੰਦਰ ਸਿੰਘ)-ਗੁਰਦੁਆਰਾ ਬਾਬਾ ਸਿੱਧ ਸਾਹਿਬ, ਪਿੰਡ ਠੱਠਗੜ੍ਹ, ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਸੇਵਾਦਾਰ ਬਾਬਾ ਹਰਦੀਪ ਸਿੰਘ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆ ਦੱਸਿਆ ਸਾਡੇ ਪਿੰਡ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਵਿਸ਼ੇਸ ਜ਼ਰੂਰਤਾਂ ਵਾਲੇ ਬੱਚਿਆਂ ਨਾਲ ਮਨਾਈ ਦੀਵਾਲੀ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਪ੍ਰਦੀਪ ਕੁਮਾਰ ਸੱਭਰਵਾਲ ਨੇ ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਅਤੇ ਸਮਰਪਣ ਸਕੂਲ ਤਰਨ ਤਾਰਨ ਵਿਖੇ ਵਿਸ਼ੇਸ ਜ਼ਰੂਤਤਾਂ ਵਾਲੇ ਬੱਚਿਆਂ ਨਾਲ ਦੀਵਾਲੀ ਮਨਾਈ ਅਤੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਆਪਣੇ ਚੋਣ ਵਾਅਦੇ ਪੂਰੇ ਕਰੇ-ਦਲਵਿੰਦਰ ਪੰਨੂੰ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਕਾਰ ਵਿਚ ਨਾਂ ਦੀ ਕੋਈ ਸ਼ੈਅ ਨਹੀਂ ਪੰਜਾਬ 'ਚ ਜੰਗਲ ਰਾਜ ਬਣਿਆ ਹੋਇਆ ਹੈ ਸੂਬਾ ਸਰਕਾਰ ਨੂੰ ਨਸ਼ੇ ਦੇ ਵਪਾਰੀਆਂ ਅਤੇ ਗੁੰਡਾ ਅਨਸਰਾਂ ਖਿਲਾਫ ਸਖਤ ਕਦਮ ਚੁੱਕਣ ਦੀ ਜ਼ਰੂਰਤ ਹੈ | ਇਸ ਨਾਲ ਹੀ ਪੰਜਾਬ ਦੇ ਲੋਕਾਂ ਦਾ ਭਲਾ ਹੋ ...

ਪੂਰੀ ਖ਼ਬਰ »

ਐੱਸ.ਟੀ.ਐੱਫ. ਟੀਮ ਵਲੋਂ ਟਰੱਕ 'ਚੋਂ 8 ਕਿਲੋ ਅਫੀਮ ਲਿਆ ਰਹੇ 2 ਸਮੱਗਲਰ ਗਿ੍ਫ਼ਤਾਰ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਐੱਸ.ਟੀ.ਐੱਫ ਤਰਨਤਾਰਨ ਦੀ ਟੀਮ ਨੇ ਰਾਜਸਥਾਨ ਤੋਂ ਟਰੱਕ ਰਾਹੀਂ ਅਫੀਮ ਲਿਆ ਕੇ ਜ਼ਿਲ੍ਹਾ ਤਰਨ ਤਾਰਨ ਵਿਚ ਵੇਚਣ ਦਾ ਧੰਦਾ ਕਰਨ ਵਾਲੇ 2 ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 8 ਕਿਲੋ ਆਫੀਮ ਬਰਾਮਦ ਕੀਤੀ ਹੈ | ਫੜੇ ਗਏ ਵਿਅਕਤੀਆਂ ਖਿਲਾਫ ਥਾਣਾ ਸਿਟੀ ਤਰਨ ਤਾਰਨ ਵਿਖੇ ਐੱਨ. ਡੀ. ਪੀ. ਐੱਸ. ਐੱਕਟ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਐੱਸ.ਟੀ.ਐੱਫ. ਦੇ ਏ.ਆਈ.ਜੀ. ਰਛਪਾਲ ਸਿੰਘ ਨੇ ਦੱਸਿਆ ਕਿ ਐੱਸ.ਟੀ.ਐੱਫ. ਦੇ ਕ੍ਰਿਪਾਲ ਸਿੰਘ ਅਤੇ ਐੱਸ.ਟੀ.ਐੱਫ ਦੇ ਇੰਸਪੈਕਟਰ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਐੱਸ.ਟੀ.ਐੱਫ ਟੀਮ ਦੇ ਏ.ਐੱਸ.ਆਈ ਹਰਕੇਸ਼ ਕੁਮਾਰ ਪੁਲਿਸ ਪਾਰਟੀ ਸਮੇਤ ਝਬਾਲ ਚੌਕ ਤਰਨ ਤਾਰਨ ਨਜ਼ਦੀਕ ਗਸ਼ਤ ਕਰ ਰਹੇ ਸਨ | ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਰਛਪਾਲ ਸਿੰਘ ਪੁੱਤਰ ਰਤਨ ਸਿੰਘ ਵਾਸੀ ਵਲਟੋਹਾ, ਪਿਆਰਾ ਸਿੰਘ ਪੁੱਤਰ ਦੁੱਲਾ ਸਿੰਘ ਵਾਸੀ ਜ਼ਿਲ੍ਹਾ ਫਿਰੋਜ਼ਪੁਰ ਕਾਫੀ ਸਮੇਂ ਤੋੋਂ ਅਫੀਮ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀਂ ਆਪਣੇ ਟਰੱਕ ਨੰਬਰ ਐਚ.ਆਰ 55 ਐਮ 4535 ਤੇ ਸਵਾਰ ਹੋ ਕੇ ਰਾਜਸਥਾਨ ਤੋਂ ਅਫੀਮ ਲੈ ਕੇ ਫਿਰੋਜ਼ਪੁਰ ਰਸਤੇ ਆ ਕੇ ਅਨਾਜ ਮੰਡੀ ਤਰਨਤਾਰਨ ਖੜ੍ਹ ਕੇ ਗਾਹਕ ਦਾ ਇੰਤਜ਼ਾਰ ਕਰ ਰਹੇ ਹਨ, ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਐੱਸ. ਟੀ. ਐੱਫ. ਦੀ ਪਾਰਟੀ ਨੇ ਛਾਪੇਮਾਰੀ ਕਰਕੇ ਟਰੱਕ 'ਚ ਸਵਾਰ ਉਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ ਅਤੇ ਟਰੱਕ ਦੀ ਤਲਾਸ਼ੀ ਲੈਣ ਲਈ ਕਿਹਾ ਲੇਕਿਨ ਉਕਤ ਵਿਅਕਤੀਆਂ ਨੇ ਟਰੱਕ ਦੀ ਤਲਾਸ਼ੀ ਕਰਵਾਉਣ ਤੋਂ ਮਨ੍ਹਾਂ ਕਰ ਦਿੱਤਾ, ਜਿਸ ਤੇ ਐੱਸ.ਟੀ.ਐੱਫ ਦੇ ਡੀ.ਐੱਸ.ਪੀ ਕ੍ਰਿਪਾਲ ਸਿੰਘ ਦੀ ਹਾਜ਼ਰੀ ਵਿਚ ਜਦੋਂ ਟਰੱਕ ਦੀ ਤਲਾਸ਼ੀ ਲਈ ਗਈ ਤਾਂ ਟਰੱਕ ਵਿਚ ਪਏ ਬੈਗ ਵਿਚੋਂ 8 ਕਿਲੋ ਅਫੀਮ ਬਰਾਮਦ ਹੋਈ | ਐੱਸ.ਪੀ.(ਡੀ) ਨੇ ਦੱਸਿਆ ਕਿ ਫ਼ੜੇ ਗਏ ਵਿਅਕਤੀਆਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਤੇ ਲਿਆ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਏ.ਡੀ.ਸੀ. ਸੰਦੀਪ ਰਿਸ਼ੀ ਨੂੰ ਮੰਗ–ਪੱਤਰ

ਪੱਟੀ, 6 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਅੱਖਾਂ ਦੇ ਕੈਂਪ ਲਗਾਉਣ ਸਬੰਧੀ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਨੂੰ ਲੈ ਕੇ ਸਮਾਜ ਸੇਵੀ ਸੰਸਥਾਵਾਂ ਵਿਚ ਸਰਕਾਰ ਦੇ ਇਸ ਫੈਸਲੇ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ ਨਵੇਂ ਜਾਰੀ ਕੀਤੇ ਆਦੇਸ਼ਾਂ ਮੁਤਾਬਿਕ ...

ਪੂਰੀ ਖ਼ਬਰ »

ਗੁਰਸਿੱਖ ਪਰਿਵਾਰ ਵਲੋਂ ਐਲੀ: ਸਕੂਲ ਤਖਤਮੱਲ ਦੇ ਬੱਚਿਆਂ ਨੂੰ ਵੰਡੀ ਸਮੱਗਰੀ

ਤਰਨ ਤਾਰਨ, 6 ਨਵੰਬਰ (ਲਾਲੀ ਕੈਰੋਂ)-ਤਰਨ ਤਾਰਨ ਦੇ ਨੇੜਲੇ ਪਿੰਡ ਪੰਡੋਰੀ ਤਖਤ ਮੱਲ ਦੇ ਗੁਰਸਿੱਖ ਪਰਿਵਾਰ ਨੀਲੀ ਛੱਤ ਵਾਲਿਆਂ ਦੇ ਛੋਟੇ ਭਰਾ ਮਲਕੀਤ ਸਿੰਘ ਅਤੇ ਕੁਲਵਿੰਦਰ ਕੌਰ ਵਲੋਂ ਆਪਣੀ ਭਤੀਜੀ ਦੇ ਵਿਆਹ ਦੀ ਖੁਸ਼ੀ ਵਿਚ, ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖ ਕੇ ...

ਪੂਰੀ ਖ਼ਬਰ »

ਪੈਰਾ ਮੈਡੀਕਲ ਸਟਾਫ਼ ਵਲੋਂ ਦੀਵਾਲੀ ਮੌਕੇ ਤਨਖ਼ਾਹ ਨਾ ਮਿਲਣ ਕਰਕੇ ਰੋਸ ਪ੍ਰਗਟ

ਪੱਟੀ, 6 ਨਵੰਬਰ (ਅਵਤਾਰ ਸਿੰਘ ਖਹਿਰਾ)¸ਸਿਵਲ ਹਸਪਤਾਲ ਪੱਟੀ ਦੇ ਸਮੂਹ ਪੈਰਾ ਮੈਡੀਕਲ ਸਟਾਫ਼ ਨੂੰ ਦੀਵਾਲੀ ਮੌਕੇ ਤਨਖਾਹਾਂ ਨਾ ਮਿਲਣ ਦੇ ਰੋਸ਼ ਵਜੋ ਇਕੱਠੇ ਹੋ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਰੇਬਾਜ਼ੀ ਕੀਤੀ | ਇਸ ਮੌਕੇ ਸਰਬਜੀਤ ਸਿੰਘ, ਧਰਮਿੰਦਰ ਸਿੰਘ, ਵਿਜੇ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ 10 ਦਸੰਬਰ ਤੋਂ ਅਧਿਕਾਰ ਮਹਾਂ ਰੈਲੀ ਕੀਤੀ ਜਾ ਰਹੀ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ Tਲੋਕ ਜਗਾਉ, ਲੁਟੇਰੇ ਭਜਾਉ'' ਦੇ ਨਾਅਰੇ ਤਹਿਤ 10 ਦਸੰਬਰ ਨੂੰ ਜਲੰਧਰ ਵਿਖੋਂ ਅਧਿਕਾਰ ਮਹਾਂ ਰੈਲੀ ਕੀਤੀ ਜਾ ਰਹੀ ਹੈ ¢ ਜਿਸ ਦੇ ਸਬੰਧ ਵਿਚ ਜ਼ਿਲ੍ਹੇ ਭਰ ਤਿਆਰੀਆਂ ਪੂਰੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਹਰੀਕੇ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਹਰੀਕੇ ਪੱਤਣ, 6 ਨਵੰਬਰ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਦਸ਼ਮੇਸ਼ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਓਹਾਰ ਮਨਾਇਆ | ਇਸ ਮੌਕੇ ਬੱਚਿਆਂ ਨੇ ਰੰਗੋਲੀ ਬਣਾਈ ਅਤੇ ਸ੍ਰੀ ਰਾਮ ਚੰਦਰ ਜੀ ਦੇ ਜੀਵਨ 'ਤੇ ਝਾਕੀਆਂ ਪੇਸ਼ ਕੀਤੀਆਂ | ਸਕੂਲ ਦੀ ਮੁੱਖ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਸ਼ੁਕਰਚੱਕ ਵਿਖੇ ਸਕੂਲ ਸਟਾਫ ਤੇ ਬੱਚਿਆਂ ਵਲੋਂ ਗਰੀਨ ਦੀਵਾਲੀ ਮਨਾਉਣ ਦੀ ਸਹੁੰ ਚੁੱਕੀ

ਸਰਾਏਾ ਅਮਾਨਤ ਖਾਂ, 6 ਨਵੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਂਨ ਆਉਦੇ ਪਿੰਡ ਸ਼ੁਕਰਚੱਕ (ਚੀਮਾ) ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਕੂਲ ਸਟਾਫ ਅਤੇ ...

ਪੂਰੀ ਖ਼ਬਰ »

ਰਿਵਰਡੇਲ ਸਕੂਲ ਭਰੋਵਾਲ ਵਿਖੇ ਵਿਦਿਆਰਥੀਆਂ ਵਲੋਂ ਪਟਾਕਾ ਰਹਿਤ ਹਰੀ ਦੀਵਾਲੀ ਮਨਾਉਣ ਦਾ ਪ੍ਰਣ ਲਿਆ

ਫਤਿਆਬਾਦ, 6 ਨਵੰਬਰ (ਧੂੰਦਾ)-ਡਿਪਟੀ ਕਮਿਸ਼ਨਰ ਤਰਨ ਤਾਰਨ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਸਕੂਲਾਂ ਵਿਚ ਪਟਾਕਾ ਰਹਿਤ ਤੇ ਹਰੀ ਦੀਵਾਲੀ ਮਨਾਉਣ ਦੇ ਪ੍ਰੋਗਰਾਮ ਤਹਿਤ ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਡਾਇਰੈਕਟਰ ਮੈਡਮ ਅਮਰੀਕ ਕੌਰ ਗਿੱਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸਕੂਲ ਭਰੋਵਾਲ ਵਿਖੇ ਮਨਾਈ ਹਰੀ ਦੀਵਾਲੀ

ਫਤਿਆਬਾਦ, 6 ਨਵੰਬਰ (ਧੂੰਦਾ)-ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰੀ ਦੀਵਾਲੀ ਮਨਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੈਕਟਰੀ ਬਨਵੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਸਕੂਲ ਦੀ ਚੇਅਰਪਰਸਨ ਸ੍ਰੀਮਤੀ ...

ਪੂਰੀ ਖ਼ਬਰ »

ਸੱਚਖੰਡ ਕਮੇਟੀ ਤੇ ਹੈੱਡ ਗ੍ਰੰਥੀ ਵਲੋਂ ਪਟਾਕਾ ਰਹਿਤ ਦੀਵਾਲੀ ਮਨਾਉਣ ਦਾ ਸੱਦਾ

ਫਤਿਆਬਾਦ, 6 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਮਨੁੱਖਤਾ ਅਤੇ ਜੀਵ ਜੰਤੂਆਂ ਲਈ ਘਾਤਿਕ ਪ੍ਰਦੂਸ਼ਿਤ ਵਾਤਾਵਰਨ ਨੂੰ ਬਚਾਉਣ ਲਈ ਪ੍ਰਸ਼ਾਸਲ ਵਲੋਂ ਪੱਬਾਂ ਭਾਰ ਹੁੰਦੇ ਹੋਏ ਜਿਥੇ ਸਕੂਲ ਪ੍ਰਬੰਧਕਾਂ ਨੂੰ ਦਿਸ਼ਾ ਨਿਰਦੇਸ਼ ਦੇ ਕੇ ਸਕੂਲੀ ਬੱਚਿਆਂ ਨੂੰ ਵਾਤਾਵਰਨ ਦੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੀ. ਸੈਕੰਡਰੀ ਸਕੂਲ ਪੱਟੀ ਵਿਖੇ ਗ੍ਰੀਨ ਦੀਵਾਲੀ ਮਨਾਈ

ਪੱਟੀ, 6 ਨਵੰਬਰ (ਅਵਤਾਰ ਸਿੰਘ ਖਹਿਰਾ)¸ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਪਿ੍ੰ: ਪ੍ਰਦੀਪ ਕੌਰ ਦੀ ਅਗਵਾਈ ਹੇਠ ਗ੍ਰੀਨ ਦੀਵਾਲੀ ਮਨਾਈ ਗਈ, ਜਿਸ ਵਿਚ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥਣਾਂ ਨੂੰ ਪਿ੍ੰ: ਪ੍ਰਦੀਪ ਕੌਰ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਗੁਲਾਲੀਪੁਰ ਵਿਖੇ ਬੂਟੇ ਲਗਾ ਕੇ ਮਨਾਈ ਗਰੀਨ ਦੀਵਾਲੀ

ਸ਼ਾਹਬਾਜ਼ਪੁਰ, 6 ਨਵੰਬਰ (ਪਰਦੀਪ ਬੇਗੇਪੁਰ)-ਵਾਤਾਵਰਨ ਦੀ ਸ਼ੁੱਧਤਾ ਅਤੇ ਸ਼ੋਰ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਸਰਕਾਰੀ ਐਲੀਮੈਂਟਰੀ ਸਕੂਲ ਗੁਲਾਲੀਪੁਰ ਵਿਖੇ ਬੱਚਿਆਂ ਤੇ ਅਧਿਆਪਕਾਂ ਨੇ ਮਿਲ ਕੇ ਗਰੀਨ ਦੀਵਾਲੀ ਮਨਾਈ | ਇਸ ਮੌਕੇ ਬੱਚਿਆਂ ਵਲੋਂ ...

ਪੂਰੀ ਖ਼ਬਰ »

ਬੀਬੀ ਰਜਨੀ ਸਕੂਲ ਵਿਖੇ ਹਰੀ ਦੀਵਾਲੀ ਮਨਾਉਣ ਲਈ ਬੱਚਿਆਂ ਨੂੰ ਸਹੁੰ ਚੁਕਾਈ

ਪੱਟੀ, 6 ਨਵੰਬਰ (ਅਵਤਾਰ ਸਿੰਘ ਖਹਿਰਾ)¸ਬੀਬੀ ਰਜ਼ਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ (ਹਰੀ) ਦੀਵਾਲੀ ਮਨਾਉਣ ਲਈ ਸਹੁੰ ਚੁਕਾਈ ਗਈ, ਜਿਸ ਵਿਚ ਸਕੂਲ ਦੇ ਸਾਰੇ ਬੱਚੇ ਤੇ ਅਧਿਆਪਕ ਸ਼ਾਮਿਲ ਸਨ | ਇਹ ਸਹੁੰ ਪਿ੍ੰ: ਸਰਬਜੀਤ ਕੌਰ ਵਲੋਂ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਨਸ਼ਾ ਵਿਰੋਧੀ ਤੇ ਹਰੀ ਦੀਵਾਲੀ ਸਬੰਧੀ ਸਮਾਗਮ ਕਰਵਾਇਆ

ਗੋਇੰਦਵਾਲ ਸਾਹਿਬ, 6 ਨਵੰਬਰ (ਵਰਿੰਦਰ ਸਿੰਘ ਰੰਧਾਵਾ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਸਕੂਲ ਦੀ ਪਿ੍ੰਸੀਪਲ ਬਲਜੀਤ ਕੌਰ ਔਲਖ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਟਾਫ਼ ਅਤੇ ...

ਪੂਰੀ ਖ਼ਬਰ »

ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਪੇਂਡੂ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਦੀਵਾਲੀ ਦਾ ਤਿਓਹਾਰ ਜੋ ਕਿ ਰੌਸ਼ਨੀਆਂ ਨਾਲ ਸਬੰਧਤ ਹੈ, ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਆਪਣੇ ਕਮਰਿਆਂ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਆਤਿਸ਼ਬਾਜ਼ੀ ਦਾ ਤਿਆਗ ਕਰਕੇ ਹਰੀ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ

ਤਰਨ ਤਾਰਨ, 6 ਨਵੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਦੀਵਾਲੀ ਰੋਸ਼ਨੀਆਂ ਦਾ ਤਿਉਹਾਰ ਹੈ ਆਤਿਸ਼ਬਾਜੀ ਦਾ ਨਹੀਂ, ਇਸ ਲਈ ਸਾਨੂੰ ਸਾਰਿਆਂ ਨੂੰ ਆਤਿਸ਼ਬਾਜੀ ਤੋਂ ਗੁਰੇਜ ਕਰਦੇ ਹੋਏ ਪ੍ਰਦੂਸ਼ਣ ਰਹਿਤ ਹਰੀ ਦੀਵਾਲੀ ਮਨਾਉਂਣੀ ਚਾਹੀਦੀ ਹੈ | ਇਹ ਵਿਚਾਰ ਵਿਕਾਸ ਮੰਚ ਪੰਜਾਬ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX