ਤਾਜਾ ਖ਼ਬਰਾਂ


ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  12 minutes ago
ਨਵੀਂ ਦਿੱਲੀ, 16 ਅਕਤੂਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਪੁੱਛਗਿੱਛ ਤੋਂ...
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  29 minutes ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ 'ਚ ਅੱਜ ਆਖ਼ਰੀ ਦਿਨ ਦੀ ਸੁਣਵਾਈ ਚੱਲ ਰਹੀ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਨੇ ਸਾਫ਼ ਕਹਿ ਦਿੱਤਾ ਹੈ ਕਿ ਸ਼ਾਮੀਂ 5 ਵਜੇ ਤੱਕ ਹੀ ਇਸ ਮਾਮਲੇ ਨੂੰ...
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  39 minutes ago
ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਅੰਦਰ ਜ਼ਿਮਨੀ ਚੋਣ ਦਾ ਅਖਾੜਾ ਭਖਿਆ ਹੋਇਆ ਹੈ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ ਕਰਕੇ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ...
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  37 minutes ago
ਨਵੀਂ ਦਿੱਲੀ, 16 ਅਕਤੂਬਰ- ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ ਹੋ ਗਈ ਹੈ। ਸਾਰੇ ਪੱਖਾਂ ਨੇ ਆਪਣੀ ਵਲੋਂ ਲਿਖਤੀ ਬਿਆਨ ਅਦਾਲਤ 'ਚ ਪੇਸ਼ ਕੀਤੇ ਹਨ। ਮਾਮਲੇ ਦੀ ਸੁਣਵਾਈ...
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਵੇਰਕਾ, 16 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਮਜੀਠਾ ਰੋਡ ਦੇ ਇਲਾਕੇ ਫੇਅਰਲੈਡ ਕਾਲੋਨੀ ਫ਼ਤਿਹਗੜ੍ਹ ਚੂੜੀਆਂ ਰੋਡ ਵਿਖੇ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਪਤੀ-ਪਤਨੀ...
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 1 hour ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਲੈ ਲਿਆ ਹੈ। ਉੱਥੇ ਹੀ ਉਨ੍ਹਾਂ ਦੀ ਧੀ ਸਾਫੀਆ...
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 1 hour ago
ਇਸਲਾਮਾਬਾਦ, 16 ਅਕਤੂਬਰ - ਪਾਕਿਸਤਾਨ ਦੇ ਸਾਬਕਾ ਤੇਜ ਗੇਂਦਬਾਜ਼ ਸ਼ੋਇਬ ਅਖ਼ਤਰ ਦਾ ਕਹਿਣਾ ਹੈ ਕਿ ਸੌਰਵ ਗਾਂਗੁਲੀ ਦੇ ਭਾਰਤੀ ਟੀਮ ਦਾ ਕਪਤਾਨ ਬਣਨ ਤੱਕ ਉਨ੍ਹਾਂ ਨੇ ਕਦੇ ਸੋਚਿਆ ਨਹੀ ਸੀ...
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 2 hours ago
ਤਹਿਰਾਨ, 16 ਅਕਤੂਬਰ - ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਦਾ ਕਹਿਣਾ ਹੈ ਕਿ ਈਰਾਨ ਉੱਪਰ ਪ੍ਰਤੀਬੰਧ ਲਗਾ ਕੇ ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਅਪਰਾਧ ਕੀਤਾ...
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਰਿਆਣਾ ਦੇ ਫ਼ਰੀਦਾਬਾਦ, ਸਮਲਖਾ, ਬਹਾਦਰਗੜ੍ਹ ਤੇ ਗੁਰੂਗ੍ਰਾਮ 'ਚ ਚੋਣ ਰੈਲੀਆਂ...
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 1 ਵਜੇ ਪੱਤਰਕਾਰ ਵਾਰਤਾ...
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਅਯੁੱਧਿਆ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਦਾ ਆਖ਼ਰੀ ਦਿਨ ਹੈ। ਪੱਖਕਰਤਾ ਅੱਜ ਆਪਣੀਆਂ ਦਲੀਲਾਂ ਨੂੰ ਆਖ਼ਰੀ ਰੂਪ...
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਆਈ.ਐਨ.ਐਕਸ ਮੀਡੀਆ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਤੋਂ ਪੁੱਛਗਿੱਛ ਲਈ ਇਨਫੋਰਸਮੈਂਟ...
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਅਕੋਲਾ, ਜਲਨਾ ਤੇ ਪਨਵਲ 'ਚ ਚੋਣ ਰੈਲੀਆਂ...
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 3 hours ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ...
ਅੱਜ ਦਾ ਵਿਚਾਰ
. . .  about 3 hours ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਤਰਨਤਾਰਨ

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ 12 ਨਵੰਬਰ ਤੋਂ 16 ਨਵੰਬਰ ਤੱਕ-ਡਿਪਟੀ ਕਮਿਸ਼ਨਰ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ 12 ਨਵੰਬਰ ਤੋਂ 16 ਨਵੰਬਰ 2018 ਤੱਕ ਮਾਈ ਭਾਗੋ ਕਾਲਜ ਆਫ਼ ਨਰਸਿੰਗ ਪਿੱਦੀ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਕਾਰ ਚਾਲਕ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੇ ਮਾਮਲੇ 'ਚ ਕਾਰ ਚਾਲਕ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ...

ਪੂਰੀ ਖ਼ਬਰ »

ਜਾਤੀਸੂਚਕ ਸ਼ਬਦ ਕਹਿਣ 'ਤੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁੁਲਿਸ ਨੇ ਇਕ ਵਿਅਕਤੀ ਨੂੰ ਜਾਤੀਸੂਚਕ ਸ਼ਬਦ ਕਹਿਣ 'ਤੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਵਿਖੇ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਲੋਕ ਜਗਾਓ, ਲੁਟੇਰੇ ਭਜਾਓ ਜਥਾ ਮਾਰਚ ਸਬੰਧੀ ਖਡੂਰ ਸਾਹਿਬ ਵਿਖੇ ਵਿਸ਼ਾਲ ਮੀਟਿੰਗ

ਖਡੂਰ ਸਾਹਿਬ, 6 ਨਵੰਬਰ (ਪ੍ਰਤਾਪ ਸਿੰਘ ਵੈਰੋਵਾਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਖਡੂਰ ਸਾਹਿਬ ਵਿਖੇ ਬਾਬਾ ਸਾਧੂ ਸਿੰਘ ਦੀ ਸਮਾਧ 'ਤੇ ਸਰਗਰਮ ਵਰਕਰਾਂ ਦੀ ਇਕ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਨੰਬਰਦਾਰ ਅਜੀਤ ਸਿੰਘ ਢੋਟਾ ਨੇ ਕੀਤੀ | ਮੀਟਿੰਗ ਨੂੰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀ ਕਾਬੂ

ਤਰਨ ਤਾਰਨ, 6 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਪੱਟੀ ਅਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਦੋ ਚਚੇਰੇ ਭਰਾਵਾਂ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ

ਖਡੂਰ ਸਾਹਿਬ, 6 ਨਵੰਬਰ (ਮਾਨ ਸਿੰਘ)¸ਇਥੋਂ ਨੇੜਲੇ ਪਿੰਡ ਘਸੀਟਪੁਰ ਵਿਖੇ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਦੋ ਚਚੇਰੇ ਭਰਾਵਾਂ ਨੂੰ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ ਗਿਆ ਹੈ | ਪਿੰਡ ਦੇ ਮੁਹਤਬਰ ਆਗੂ ਮੋਹਣ ਸਿੰਘ, ਪਰਿਵਾਰਿਕ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਨਸ਼ਿਆਂ ਿਖ਼ਲਾਫ਼ ਤੇ ਗ੍ਰੀਨ ਦੀਵਾਲੀ ਸਬੰਧੀ ਜਾਗਰੂਕਤਾ ਰੈਲੀ ਕੱਢੀ

ਤਰਨ ਤਾਰਨ, 6 ਨਵੰਬਰ (ਪਰਮਜੀਤ ਜੋਸ਼ੀ)¸ਜ਼ਿਲ੍ਹੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ Ðਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਤਰਨ ਤਾਰਨ ਵਿਖੇ 5 ਨਵੰਬਰ 2018 ਨੂੰ ਸਵੇਰ ਦੀ ਸਭਾ ਦੌਰਾਨ ਸਕੂਲ ਕੈਂਪਸ ਵਿਚ ਪਹੁੰਚੀ ਹੋਈ, ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਵਿਖੇ ਸਾਈਬਰ ਕ੍ਰਾਈਮ 'ਤੇ ਸੈਮੀਨਾਰ

ਤਰਨ ਤਾਰਨ, 6 ਨਵੰਬਰ (ਲਾਲੀ ਕੈਰੋਂ)-ਸ਼੍ਰੋਮਣੀ ਗੁ: ਪ੍ਰ: ਕਮੇਟੀ ਅਧੀਨ ਚੱਲ ਰਹੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀ: ਸੈ: ਸਕੂਲ ਵਿਖੇ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਾਈਬਰ ਕਰਾਈਮ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਿੱਧ ਸਾਹਿਬ ਵਲੋਂ ਕੋਈ ਉਗਰਾਹੀ ਨਹੀਂ ਕੀਤੀ ਜਾਂਦੀ-ਬਾਬਾ ਹਰਦੀਪ ਸਿੰਘ

ਤਰਨ ਤਾਰਨ 6 ਨਵੰਬਰ (ਹਰਿੰਦਰ ਸਿੰਘ)-ਗੁਰਦੁਆਰਾ ਬਾਬਾ ਸਿੱਧ ਸਾਹਿਬ, ਪਿੰਡ ਠੱਠਗੜ੍ਹ, ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਸੇਵਾਦਾਰ ਬਾਬਾ ਹਰਦੀਪ ਸਿੰਘ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਨੇ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆ ਦੱਸਿਆ ਸਾਡੇ ਪਿੰਡ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਵਿਸ਼ੇਸ ਜ਼ਰੂਰਤਾਂ ਵਾਲੇ ਬੱਚਿਆਂ ਨਾਲ ਮਨਾਈ ਦੀਵਾਲੀ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਪ੍ਰਦੀਪ ਕੁਮਾਰ ਸੱਭਰਵਾਲ ਨੇ ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਅਤੇ ਸਮਰਪਣ ਸਕੂਲ ਤਰਨ ਤਾਰਨ ਵਿਖੇ ਵਿਸ਼ੇਸ ਜ਼ਰੂਤਤਾਂ ਵਾਲੇ ਬੱਚਿਆਂ ਨਾਲ ਦੀਵਾਲੀ ਮਨਾਈ ਅਤੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਆਪਣੇ ਚੋਣ ਵਾਅਦੇ ਪੂਰੇ ਕਰੇ-ਦਲਵਿੰਦਰ ਪੰਨੂੰ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਪੰਜਾਬ ਸਕਾਰ ਵਿਚ ਨਾਂ ਦੀ ਕੋਈ ਸ਼ੈਅ ਨਹੀਂ ਪੰਜਾਬ 'ਚ ਜੰਗਲ ਰਾਜ ਬਣਿਆ ਹੋਇਆ ਹੈ ਸੂਬਾ ਸਰਕਾਰ ਨੂੰ ਨਸ਼ੇ ਦੇ ਵਪਾਰੀਆਂ ਅਤੇ ਗੁੰਡਾ ਅਨਸਰਾਂ ਖਿਲਾਫ ਸਖਤ ਕਦਮ ਚੁੱਕਣ ਦੀ ਜ਼ਰੂਰਤ ਹੈ | ਇਸ ਨਾਲ ਹੀ ਪੰਜਾਬ ਦੇ ਲੋਕਾਂ ਦਾ ਭਲਾ ਹੋ ...

ਪੂਰੀ ਖ਼ਬਰ »

ਐੱਸ.ਟੀ.ਐੱਫ. ਟੀਮ ਵਲੋਂ ਟਰੱਕ 'ਚੋਂ 8 ਕਿਲੋ ਅਫੀਮ ਲਿਆ ਰਹੇ 2 ਸਮੱਗਲਰ ਗਿ੍ਫ਼ਤਾਰ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਐੱਸ.ਟੀ.ਐੱਫ ਤਰਨਤਾਰਨ ਦੀ ਟੀਮ ਨੇ ਰਾਜਸਥਾਨ ਤੋਂ ਟਰੱਕ ਰਾਹੀਂ ਅਫੀਮ ਲਿਆ ਕੇ ਜ਼ਿਲ੍ਹਾ ਤਰਨ ਤਾਰਨ ਵਿਚ ਵੇਚਣ ਦਾ ਧੰਦਾ ਕਰਨ ਵਾਲੇ 2 ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 8 ਕਿਲੋ ਆਫੀਮ ਬਰਾਮਦ ਕੀਤੀ ਹੈ | ਫੜੇ ਗਏ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਏ.ਡੀ.ਸੀ. ਸੰਦੀਪ ਰਿਸ਼ੀ ਨੂੰ ਮੰਗ–ਪੱਤਰ

ਪੱਟੀ, 6 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਅੱਖਾਂ ਦੇ ਕੈਂਪ ਲਗਾਉਣ ਸਬੰਧੀ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਨੂੰ ਲੈ ਕੇ ਸਮਾਜ ਸੇਵੀ ਸੰਸਥਾਵਾਂ ਵਿਚ ਸਰਕਾਰ ਦੇ ਇਸ ਫੈਸਲੇ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ ਨਵੇਂ ਜਾਰੀ ਕੀਤੇ ਆਦੇਸ਼ਾਂ ਮੁਤਾਬਿਕ ...

ਪੂਰੀ ਖ਼ਬਰ »

ਗੁਰਸਿੱਖ ਪਰਿਵਾਰ ਵਲੋਂ ਐਲੀ: ਸਕੂਲ ਤਖਤਮੱਲ ਦੇ ਬੱਚਿਆਂ ਨੂੰ ਵੰਡੀ ਸਮੱਗਰੀ

ਤਰਨ ਤਾਰਨ, 6 ਨਵੰਬਰ (ਲਾਲੀ ਕੈਰੋਂ)-ਤਰਨ ਤਾਰਨ ਦੇ ਨੇੜਲੇ ਪਿੰਡ ਪੰਡੋਰੀ ਤਖਤ ਮੱਲ ਦੇ ਗੁਰਸਿੱਖ ਪਰਿਵਾਰ ਨੀਲੀ ਛੱਤ ਵਾਲਿਆਂ ਦੇ ਛੋਟੇ ਭਰਾ ਮਲਕੀਤ ਸਿੰਘ ਅਤੇ ਕੁਲਵਿੰਦਰ ਕੌਰ ਵਲੋਂ ਆਪਣੀ ਭਤੀਜੀ ਦੇ ਵਿਆਹ ਦੀ ਖੁਸ਼ੀ ਵਿਚ, ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖ ਕੇ ...

ਪੂਰੀ ਖ਼ਬਰ »

ਪੈਰਾ ਮੈਡੀਕਲ ਸਟਾਫ਼ ਵਲੋਂ ਦੀਵਾਲੀ ਮੌਕੇ ਤਨਖ਼ਾਹ ਨਾ ਮਿਲਣ ਕਰਕੇ ਰੋਸ ਪ੍ਰਗਟ

ਪੱਟੀ, 6 ਨਵੰਬਰ (ਅਵਤਾਰ ਸਿੰਘ ਖਹਿਰਾ)¸ਸਿਵਲ ਹਸਪਤਾਲ ਪੱਟੀ ਦੇ ਸਮੂਹ ਪੈਰਾ ਮੈਡੀਕਲ ਸਟਾਫ਼ ਨੂੰ ਦੀਵਾਲੀ ਮੌਕੇ ਤਨਖਾਹਾਂ ਨਾ ਮਿਲਣ ਦੇ ਰੋਸ਼ ਵਜੋ ਇਕੱਠੇ ਹੋ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਰੇਬਾਜ਼ੀ ਕੀਤੀ | ਇਸ ਮੌਕੇ ਸਰਬਜੀਤ ਸਿੰਘ, ਧਰਮਿੰਦਰ ਸਿੰਘ, ਵਿਜੇ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ 10 ਦਸੰਬਰ ਤੋਂ ਅਧਿਕਾਰ ਮਹਾਂ ਰੈਲੀ ਕੀਤੀ ਜਾ ਰਹੀ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ Tਲੋਕ ਜਗਾਉ, ਲੁਟੇਰੇ ਭਜਾਉ'' ਦੇ ਨਾਅਰੇ ਤਹਿਤ 10 ਦਸੰਬਰ ਨੂੰ ਜਲੰਧਰ ਵਿਖੋਂ ਅਧਿਕਾਰ ਮਹਾਂ ਰੈਲੀ ਕੀਤੀ ਜਾ ਰਹੀ ਹੈ ¢ ਜਿਸ ਦੇ ਸਬੰਧ ਵਿਚ ਜ਼ਿਲ੍ਹੇ ਭਰ ਤਿਆਰੀਆਂ ਪੂਰੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਹਰੀਕੇ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਹਰੀਕੇ ਪੱਤਣ, 6 ਨਵੰਬਰ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਦਸ਼ਮੇਸ਼ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਓਹਾਰ ਮਨਾਇਆ | ਇਸ ਮੌਕੇ ਬੱਚਿਆਂ ਨੇ ਰੰਗੋਲੀ ਬਣਾਈ ਅਤੇ ਸ੍ਰੀ ਰਾਮ ਚੰਦਰ ਜੀ ਦੇ ਜੀਵਨ 'ਤੇ ਝਾਕੀਆਂ ਪੇਸ਼ ਕੀਤੀਆਂ | ਸਕੂਲ ਦੀ ਮੁੱਖ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਸ਼ੁਕਰਚੱਕ ਵਿਖੇ ਸਕੂਲ ਸਟਾਫ ਤੇ ਬੱਚਿਆਂ ਵਲੋਂ ਗਰੀਨ ਦੀਵਾਲੀ ਮਨਾਉਣ ਦੀ ਸਹੁੰ ਚੁੱਕੀ

ਸਰਾਏਾ ਅਮਾਨਤ ਖਾਂ, 6 ਨਵੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਅਧੀਂਨ ਆਉਦੇ ਪਿੰਡ ਸ਼ੁਕਰਚੱਕ (ਚੀਮਾ) ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਕੂਲ ਸਟਾਫ ਅਤੇ ...

ਪੂਰੀ ਖ਼ਬਰ »

ਰਿਵਰਡੇਲ ਸਕੂਲ ਭਰੋਵਾਲ ਵਿਖੇ ਵਿਦਿਆਰਥੀਆਂ ਵਲੋਂ ਪਟਾਕਾ ਰਹਿਤ ਹਰੀ ਦੀਵਾਲੀ ਮਨਾਉਣ ਦਾ ਪ੍ਰਣ ਲਿਆ

ਫਤਿਆਬਾਦ, 6 ਨਵੰਬਰ (ਧੂੰਦਾ)-ਡਿਪਟੀ ਕਮਿਸ਼ਨਰ ਤਰਨ ਤਾਰਨ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਸਕੂਲਾਂ ਵਿਚ ਪਟਾਕਾ ਰਹਿਤ ਤੇ ਹਰੀ ਦੀਵਾਲੀ ਮਨਾਉਣ ਦੇ ਪ੍ਰੋਗਰਾਮ ਤਹਿਤ ਰਿਵਰਡੇਲ ਪਬਲਿਕ ਸਕੂਲ ਭਰੋਵਾਲ ਵਿਖੇ ਡਾਇਰੈਕਟਰ ਮੈਡਮ ਅਮਰੀਕ ਕੌਰ ਗਿੱਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸਕੂਲ ਭਰੋਵਾਲ ਵਿਖੇ ਮਨਾਈ ਹਰੀ ਦੀਵਾਲੀ

ਫਤਿਆਬਾਦ, 6 ਨਵੰਬਰ (ਧੂੰਦਾ)-ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰੀ ਦੀਵਾਲੀ ਮਨਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸੈਕਟਰੀ ਬਨਵੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਸਕੂਲ ਦੀ ਚੇਅਰਪਰਸਨ ਸ੍ਰੀਮਤੀ ...

ਪੂਰੀ ਖ਼ਬਰ »

ਸੱਚਖੰਡ ਕਮੇਟੀ ਤੇ ਹੈੱਡ ਗ੍ਰੰਥੀ ਵਲੋਂ ਪਟਾਕਾ ਰਹਿਤ ਦੀਵਾਲੀ ਮਨਾਉਣ ਦਾ ਸੱਦਾ

ਫਤਿਆਬਾਦ, 6 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਮਨੁੱਖਤਾ ਅਤੇ ਜੀਵ ਜੰਤੂਆਂ ਲਈ ਘਾਤਿਕ ਪ੍ਰਦੂਸ਼ਿਤ ਵਾਤਾਵਰਨ ਨੂੰ ਬਚਾਉਣ ਲਈ ਪ੍ਰਸ਼ਾਸਲ ਵਲੋਂ ਪੱਬਾਂ ਭਾਰ ਹੁੰਦੇ ਹੋਏ ਜਿਥੇ ਸਕੂਲ ਪ੍ਰਬੰਧਕਾਂ ਨੂੰ ਦਿਸ਼ਾ ਨਿਰਦੇਸ਼ ਦੇ ਕੇ ਸਕੂਲੀ ਬੱਚਿਆਂ ਨੂੰ ਵਾਤਾਵਰਨ ਦੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੀ. ਸੈਕੰਡਰੀ ਸਕੂਲ ਪੱਟੀ ਵਿਖੇ ਗ੍ਰੀਨ ਦੀਵਾਲੀ ਮਨਾਈ

ਪੱਟੀ, 6 ਨਵੰਬਰ (ਅਵਤਾਰ ਸਿੰਘ ਖਹਿਰਾ)¸ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਪਿ੍ੰ: ਪ੍ਰਦੀਪ ਕੌਰ ਦੀ ਅਗਵਾਈ ਹੇਠ ਗ੍ਰੀਨ ਦੀਵਾਲੀ ਮਨਾਈ ਗਈ, ਜਿਸ ਵਿਚ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥਣਾਂ ਨੂੰ ਪਿ੍ੰ: ਪ੍ਰਦੀਪ ਕੌਰ ਵਲੋਂ ਸਨਮਾਨਤ ਕੀਤਾ ਗਿਆ | ਅੰਤ ਵਿਚ ਸਮੂਹ ਸਟਾਫ਼ ਸਮੇਤ ਵਿਦਿਆਰਥੀਆਂ ਵਲੋਂ ਸਹੰੁ ਚੁੱਕ ਕੇ ਪ੍ਰਣ ਕੀਤਾ ਗਿਆ ਕਿ ਇਸ ਦੀਵਾਲੀ ਪਟਾਕੇ ਨਾ ਚਲਾ ਕੇ ਆਲੇ-ਦੁਆਲੇ ਬੂਟੇ ਲਗਾਏ ਜਾਣਗੇ | ਇਸ ਮੌਕੇ ਗੁਰਮੀਤ ਕੌਰ, ਰਜ਼ਨੀ, ਸੰਦੀਪ ਕੌਰ, ਮਨਦੀਪ ਕੌਰ, ਕੰਵਲਪ੍ਰੀਤ ਕੌਰ, ਬਾਜ਼ ਸਿੰਘ, ਅਮਨਦੀਪ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਐਲੀਮੈਂਟਰੀ ਸਕੂਲ ਗੁਲਾਲੀਪੁਰ ਵਿਖੇ ਬੂਟੇ ਲਗਾ ਕੇ ਮਨਾਈ ਗਰੀਨ ਦੀਵਾਲੀ

ਸ਼ਾਹਬਾਜ਼ਪੁਰ, 6 ਨਵੰਬਰ (ਪਰਦੀਪ ਬੇਗੇਪੁਰ)-ਵਾਤਾਵਰਨ ਦੀ ਸ਼ੁੱਧਤਾ ਅਤੇ ਸ਼ੋਰ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਸਰਕਾਰੀ ਐਲੀਮੈਂਟਰੀ ਸਕੂਲ ਗੁਲਾਲੀਪੁਰ ਵਿਖੇ ਬੱਚਿਆਂ ਤੇ ਅਧਿਆਪਕਾਂ ਨੇ ਮਿਲ ਕੇ ਗਰੀਨ ਦੀਵਾਲੀ ਮਨਾਈ | ਇਸ ਮੌਕੇ ਬੱਚਿਆਂ ਵਲੋਂ ...

ਪੂਰੀ ਖ਼ਬਰ »

ਬੀਬੀ ਰਜਨੀ ਸਕੂਲ ਵਿਖੇ ਹਰੀ ਦੀਵਾਲੀ ਮਨਾਉਣ ਲਈ ਬੱਚਿਆਂ ਨੂੰ ਸਹੁੰ ਚੁਕਾਈ

ਪੱਟੀ, 6 ਨਵੰਬਰ (ਅਵਤਾਰ ਸਿੰਘ ਖਹਿਰਾ)¸ਬੀਬੀ ਰਜ਼ਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਬੱਚਿਆਂ ਨੂੰ ਪ੍ਰਦੂਸ਼ਣ ਰਹਿਤ (ਹਰੀ) ਦੀਵਾਲੀ ਮਨਾਉਣ ਲਈ ਸਹੁੰ ਚੁਕਾਈ ਗਈ, ਜਿਸ ਵਿਚ ਸਕੂਲ ਦੇ ਸਾਰੇ ਬੱਚੇ ਤੇ ਅਧਿਆਪਕ ਸ਼ਾਮਿਲ ਸਨ | ਇਹ ਸਹੁੰ ਪਿ੍ੰ: ਸਰਬਜੀਤ ਕੌਰ ਵਲੋਂ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਨਸ਼ਾ ਵਿਰੋਧੀ ਤੇ ਹਰੀ ਦੀਵਾਲੀ ਸਬੰਧੀ ਸਮਾਗਮ ਕਰਵਾਇਆ

ਗੋਇੰਦਵਾਲ ਸਾਹਿਬ, 6 ਨਵੰਬਰ (ਵਰਿੰਦਰ ਸਿੰਘ ਰੰਧਾਵਾ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਸਕੂਲ ਦੀ ਪਿ੍ੰਸੀਪਲ ਬਲਜੀਤ ਕੌਰ ਔਲਖ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਟਾਫ਼ ਅਤੇ ...

ਪੂਰੀ ਖ਼ਬਰ »

ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਪੇਂਡੂ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਦੀਵਾਲੀ ਦਾ ਤਿਓਹਾਰ ਜੋ ਕਿ ਰੌਸ਼ਨੀਆਂ ਨਾਲ ਸਬੰਧਤ ਹੈ, ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਆਪਣੇ ਕਮਰਿਆਂ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਆਤਿਸ਼ਬਾਜ਼ੀ ਦਾ ਤਿਆਗ ਕਰਕੇ ਹਰੀ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ

ਤਰਨ ਤਾਰਨ, 6 ਨਵੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)-ਦੀਵਾਲੀ ਰੋਸ਼ਨੀਆਂ ਦਾ ਤਿਉਹਾਰ ਹੈ ਆਤਿਸ਼ਬਾਜੀ ਦਾ ਨਹੀਂ, ਇਸ ਲਈ ਸਾਨੂੰ ਸਾਰਿਆਂ ਨੂੰ ਆਤਿਸ਼ਬਾਜੀ ਤੋਂ ਗੁਰੇਜ ਕਰਦੇ ਹੋਏ ਪ੍ਰਦੂਸ਼ਣ ਰਹਿਤ ਹਰੀ ਦੀਵਾਲੀ ਮਨਾਉਂਣੀ ਚਾਹੀਦੀ ਹੈ | ਇਹ ਵਿਚਾਰ ਵਿਕਾਸ ਮੰਚ ਪੰਜਾਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX