ਰੂਪਨਗਰ, 6 ਨਵੰਬਰ (ਪੱਤਰ ਪ੍ਰੇਰਕ)-ਰੂਪਨਗਰ ਦੀ ਹਦੂਦ 'ਚ ਪੈਂਦੇ ਪਿੰਡ ਕੋਟਲਾ ਨਿਹੰਗ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਦਿਵਿਆਂਗ ਬੱਚਿਆਂ ਨੇ ਦੀਵਾਲੀ ਦਾ ਤਿਉਹਾਰ ਮਿੱਟੀ ਦੇ ਰੰਗ-ਬਿਰੰਗੇ ਦੀਵੇ ਬਣਾ ਕੇ ਮਨਾਇਆ | ਸਕੂਲ ਦੀ ਆਈ. ਵੀ. ਆਰ. ਟੀ. ਕੁਮਾਰੀ ਅਨੂ ਦੀ ਅਗਵਾਈ ...
ਰੂਪਨਗਰ, 6 ਨਵੰਬਰ (ਪ. ਪ.)-ਰਾਜੀਵ ਕੁਮਾਰ ਗੁਪਤਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀ, ਮੀਡੀਆ ਤੇ ਰੈੱਡ ਕਰਾਸ ਦੇ ਮੈਂਬਰਾਂ ਨੇ ਮਿਲ ਕੇ ਸਥਾਨਕ ਆਪਣੀ ਰਸੋਈ ਵਿਖੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆ ਕੀਤੀਆਂ | ਇਸ ਮੌਕੇ ਜਸਪ੍ਰੀਤ ...
ਨੂਰਪੁਰ ਬੇਦੀ, 6 ਨਵੰਬਰ (ਵਿੰਦਰਪਾਲ ਝਾਂਡੀਆਂ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਬਾਹਮਣਮਾਜਰਾ ਨੇ ਆਪਣੇ ਦੁੱਧ ਉਤਪਾਦਕਾਂ ਨੂੰ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਬੋਨਸ ਵੰਡਣ ਲਈ ਸਮਾਗਮ ਕਰਵਾਇਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਮਿਲਕ ਪਲਾਂਟ ਮੋਹਾਲੀ ਦੇ ...
ਭਰਤਗੜ੍ਹ, 6 ਨਵੰਬਰ (ਜਸਬੀਰ ਸਿੰਘ ਬਾਵਾ)-ਪੰਜਾਬ ਸਰਕਾਰ ਤੇ ਸਬੰਧਿਤ ਮਹਿਕਮੇ ਵਲੋਂ ਇਲਾਕੇ ਦੇ ਕਿਸਾਨਾਂ ਦੀ ਸਹੂਲਤ ਲਈ ਭਰਤਗੜ੍ਹ-ਪੰਜੇਹਰਾ ਮਾਰਗ 'ਤੇ ਸਥਾਪਿਤ ਕੀਤੀ ਪੱਕੀ ਅਨਾਜ ਮੰਡੀ 'ਚ ਪੰਜਾਬ ਐਗਰੋ ਵਲੋਂ ਹੁਣ ਤੱਕ 47143 ਕੁਇੰਟਲ ਝੋਨੇ ਦੀ ਖ਼ਰੀਦ ਕਰ ਲਈ ਗਈ ਹੈ | ...
ਪੁਰਖਾਲੀ, 6 ਨਵੰਬਰ (ਬੰਟੀ)-ਇੱਥੋਂ ਨੇੜਲੇ ਪਿੰਡ ਰਾਮਪੁਰ ਵਿਖੇ 5 ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਕਿਸਾਨ ਬਲਦੇਵ ਸਿੰਘ, ਬਖਸ਼ੀਸ਼ ਸਿੰਘ, ਪਿਆਰਾ ਸਿੰਘ, ਹਰਨੇਕ ਸਿੰਘ ਤੇ ਰਣਧੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਮੋਟਰਾਂ ਦੇ ...
ਨੂਰਪੁਰ ਬੇਦੀ, 6 ਨਵੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਢਾਹਾਂ ਵਲੋਂ ਬੋਨਸ ਵੰਡ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਡਾਇਰੈਕਟਰ ਹਰਕੇਤ ਸਿੰਘ ਕੌਲਾਪੁਰ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ...
ਨੂਰਪੁਰ ਬੇਦੀ, 6 ਨਵੰਬਰ (ਢੀਂਡਸਾ, ਚੌਧਰੀ)-ਬਲਾਕ ਨੂਰਪੁਰ ਬੇਦੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਮੁਕਾਰੀ ਦੇ ਵਿਦਿਆਰਥੀ ਹਰਮਨ ਸੈਣੀ ਪੁੱਤਰ ਰਜਿੰਦਰ ਸਿੰਘ ਦੀ ਅਪ੍ਰੈਲ 2018 ਦੌਰਾਨ ਜਵਾਹਰ ਨਵੋਦਿਆ ਵਿਦਿਆਲਿਆ ਦੀ ਹੋਈ ਪੀ੍ਰਖਿਆ 'ਚ ਛੇਵੀਂ ਜਮਾਤ 'ਚ ਦਾਖ਼ਲੇ ਲਈ ਚੋਣ ...
ਘਨੌਲੀ, 6 ਨਵੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਦੇ ਲਾਗਲੇ ਪਿੰਡ ਬੇਗਮਪੁਰਾ 'ਚ ਪਾਣੀ ਦੀ ਸਪਲਾਈ ਲਈ ਵਿਛਾਈਆਂ ਪਾਈਪਾਂ 'ਚ ਲੀਕੇਜ ਕਾਰਨ ਸੜਕਾਂ ਉੱਤੇ ਪਾਣੀ ਪਾਣੀ ਇਕੱਠਾ ਹੋ ਜਾਂਦਾ ਹੈ | ਜਿਸ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ...
ਰੂਪਨਗਰ, 5 ਨਵੰਬਰ (ਸਟਾਫ ਰਿਪੋਰਟਰ)-ਸਰਕਾਰੀ ਕਾਲਜ ਰੂਪਨਗਰ ਵਿਖੇ ਚੇਤਨਾ ਨਸ਼ਾ ਵਿਰੋਧੀ ਲਹਿਰ ਵਲੋਂ ਪਿ੍ੰਸੀਪਲ ਕੋਮਲ ਬਰੋਕਾ, ਵਾਈਸ ਪਿ੍ੰਸੀਪਲ ਸੰਤ ਸੁਰਿੰਦਰ ਪਾਲ ਸਿੰਘ ਤੇ ਬੀ. ਐਸ. ਸਤਿਆਲ ਦੀ ਅਗਵਾਈ 'ਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਭਾਸ਼ਣ ਮੁਕਾਬਲਾ ...
ਨੂਰਪੁਰ ਬੇਦੀ, 6 ਨਵੰਬਰ (ਵਿੰਦਰਪਾਲ ਝਾਂਡੀਆਂ)-ਦੀ ਟਿੱਬਾ ਟੱਪਰੀਆਂ ਬਹੁ-ਮੰਤਵੀ ਸਹਿਕਾਰੀ ਸੇਵਾ ਸਭਾ ਲਿਮਟਿਡ ਦੀ ਚੋਣ ਲਈ ਸਭਾ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਦੇ ਮੈਂਬਰਾਂ ਦਾ ਇਕੱਠ ਹੋਇਆ | ਜਿਸ 'ਚ ਰਿਟਰਨਿੰਗ ਅਫ਼ਸਰ ਜਸਵਿੰਦਰ ਸਿੰਘ ਦੇ ਨਾਲ ਸਿਮਰਜੀਤ ਸਿੰਘ ...
ਢੇਰ, 6 ਨਵੰਬਰ (ਸ਼ਿਵ ਕੁਮਾਰ ਕਾਲੀਆ)-ਮਾਊਾਟ ਕਾਰਮਲ ਸਕੂਲ ਜਿੰਦਵੜੀ ਦੇ ਵਿਦਿਆਰਥੀਆਂ ਨੇ ਹੁਸ਼ਿਆਰਪੁਰ ਵਿਖੇ ਹੋਈਆਂ ਇੰਟਰ ਮਾਊਾਟ ਕਾਰਮਲ ਸਕੂਲ ਸਪੋਰਟਸ ਤੇ ਕਲਚਰ ਮੀਟ 'ਚ ਲਗਾਤਾਰ ਚੌਥੀ ਵਾਰ ਓਵਰ ਆਲ ਟਰਾਫ਼ੀ ਜਿੱਤ ਕੇ ਰਿਕਾਰਡ ਕਾਇਮ ਕੀਤਾ ਹੈ | ਇਸ ਸਬੰਧੀ ...
ਸੁਖਸਾਲ, 6 ਨਵੰਬਰ (ਧਰਮ ਪਾਲ)-ਆਦਰਸ਼ ਪਬਲਿਕ ਸਕੂਲ ਪੱਸੀਵਾਲ ਵਿਖੇ ਰੰਗੋਲੀ ਮੁਕਾਬਲਾ ਕਰਵਾਇਆ ਗਿਆ | ਇਸ ਵਿਚ ਸਕੂਲ ਦੇ ਜਲ, ਅਗਨੀ, ਵਾਯੂ ਤੇ ਆਕਾਸ਼ ਚਾਰੋ ਹਾਊਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਜਲ ਹਾਊਸ ਪਹਿਲੇ, ਅਗਨੀ, ਵਾਯੂ ਦੂਜੇ ਤੇ ਆਕਾਸ਼ ਹਾਊਸ ...
ਨੂਰਪੁਰ ਬੇਦੀ, 6 ਨਵੰਬਰ (ਵਿੰਦਰਪਾਲ ਝਾਂਡੀਆਂ)-ਭਾਵੇਂ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵਲੋਂ ਤੇ ਸਰਕਾਰ ਦੇ ਵਜ਼ੀਰਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੰਦੇਸ਼ ਜਾਰੀ ਕਰਕੇ ਜਿੱਥੇ ਪ੍ਰਦੂਸ਼ਣ ਮੁਕਤ, ਗਰੀਨ ਦੀਵਾਲੀ ਮਨਾਉਣ ਲਈ ਅਤੇ ਲੋੜਵੰਦਾਂ ...
ਰੂਪਨਗਰ, 6 ਨਵੰਬਰ (ਪ. ਪ.)-ਅੱਜ ਰਣਜੀਤ ਸਿੰਘ ਬਾਗ ਵਿਖੇ ਭਰਤੀ ਪ੍ਰਕਿਰਿਆ 4/2016 ਕਲਰਕਾਂ ਦੀ ਭਰਤੀ ਅਧੀਨ ਬਿਨੈਕਾਰਾਂ ਤੇ ਮਾਪਿਆਂ ਦੀ ਮੀਟਿੰਗ ਹੋਈ | ਮੀਟਿੰਗ 'ਚ ਪੰਜਾਬ ਸੁਬਾਰਡੀਨੇਟ ਸਿਲੈਕਸ਼ਨ ਬੋਰਡ ਵਲੋਂ ਕੱਢੀ ਕਲਰਕਾਂ ਦੀ ਭਰਤੀ ਬਾਰੇ ਵਿਚਾਰ ਕੀਤਾ ਗਿਆ | ਇਹ ਭਰਤੀ ਸਾਲ 2016 'ਚ ਕੱਢੀ ਗਈ ਸੀ ਪ੍ਰੰਤੂ ਅੱਜ ਤੱਕ ਸਿਰੇ ਨਹੀਂ ਚੜ੍ਹੀ | ਇਸ ਸਾਲ ਮਹੀਨਾ ਮਈ 'ਚ ਇਸ ਭਰਤੀ ਲਈ ਲਿਖਤੀ ਪ੍ਰੀਖਿਆ ਲਈ ਗਈ ਤੇ ਇਸ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ | ਲਿਖਤੀ ਪ੍ਰੀਖਿਆ 'ਚੋਂ ਪਾਸ ਉਮੀਦਵਾਰਾਂ ਦਾ ਮਹੀਨਾ ਅਗਸਤ 2018 'ਚ ਟਾਈਪ ਟੈਸਟ ਲਿਆ ਗਿਆ | ਇਹ ਟਾਈਪ ਟੈਸਟ ਅੰਗਰੇਜ਼ੀ ਤੇ ਪੰਜਾਬੀ ਭਾਸ਼ਾ 'ਚ ਲਿਆ ਗਿਆ ਤੇ ਤਕਰੀਬਨ 1 ਮਹੀਨਾ ਬੀਤ ਜਾਣ ਬਾਅਦ ਇਸ ਦਾ ਨਤੀਜਾ ਤਾਂ ਘੋਸ਼ਿਤ ਕਰ ਦਿੱਤਾ ਗਿਆ ਪ੍ਰੰਤੂ ਉਸ ਨਤੀਜੇ ਤੋਂ ਬਾਅਦ ਤੋਂ ਲੈ ਕੇ ਹੁਣ ਤੱਕ 3 ਮਹੀਨੇ ਬੀਤ ਜਾਣ ਮਗਰੋਂ ਵੀ ਇਸ ਭਰਤੀ ਦਾ ਕੁੱਝ ਪਤਾ ਨਹੀਂ | ਬੋਰਡ ਦੇ ਅਧਿਆਕਰੀਆਂ ਨੂੰ ਫ਼ੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕਰਨ 'ਤੇ ਵੀ ਕੋਈ ਠੀਕ ਜਵਾਬ ਨਹੀਂ ਮਿਲਿਆ | ਇਹ ਸਭ ਤਾਂ ਹੀ ਸੰਭਵ ਹੈ ਜੇਕਰ ਸਰਕਾਰ ਆਪਣੀ ਜ਼ਿੰਮੇਵਾਰੀ ਨੂੰ ਸਮਝੇ ਤੇ ਸਹੀ ਢੰਗ ਨਾਲ ਇਹ ਭਰਤੀ ਪ੍ਰਕਿਰਿਆ ਪੂਰੀ ਕਰੇ | ਸਮੂਹ ਟੈਸਟ ਪਾਸ ਉਮੀਦਵਾਰਾਂ ਤੇ ਉਨ੍ਹਾਂ ਦੇ ਮਾਪਿਆਂ ਵਲੋਂ ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਪੰਜਾਬ ਸੁਬਾਰਡੀਨੇਟ ਸਿਲੈਕਸ਼ਨ ਬੋਰਡ ਜਲਦ ਤੋਂ ਜਲਦ ਇਸ ਸਬੰਧੀ ਟੈੱਸਟ ਪਾਸ ਕਰ ਚੁੱਕੇ ਬਿਨੈਕਾਰਾਂ ਦੀ ਕਾਉਂਸਲਿੰਗ ਬੁਲਾਵੇ ਤੇ ਭਰਤੀ ਦੀ ਪ੍ਰਕਿਰਿਆ ਸਮਾਂ ਬੱਧ ਤਰੀਕੇ ਨਾਲ ਪੂਰੀ ਕੀਤੀ ਜਾਵੇ |
ਨੂਰਪੁਰ ਬੇਦੀ, 6 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਨਾਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵਿੱਤੀ ਸਾਖਰਤਾ ਕੇਂਦਰ ਨੂਰਪੁਰ ਬੇਦੀ ਵਲੋਂ ਪਿੰਡ ਖੱਡ ਰਾਜਗਿਰੀ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ | ਜਿਸ 'ਚ ਸ਼ਾਮਿਲ ਪਿੰਡ ਵਾਸੀਆਂ ਨੂੰ ਐਫ. ਐਲ. ਸੀ. ...
ਰੂਪਨਗਰ, 5 ਨਵੰਬਰ (ਸਤਨਾਮ ਸਿੰਘ ਸੱਤੀ)-ਨੇੜਲੇ ਪਿੰਡ ਮਾਜਰੀ ਜੱਟਾਂ ਦੇ ਜੰਮਪਲ ਤੇ ਆਸਟ੍ਰੇਲੀਆ ਦੇ ਪੱਕੇ ਨਿਵਾਸੀ ਹੈਬੀ ਗਿੱਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਜਰੀ ਜੱਟਾਂ ਨੂੰ ਪ੍ਰੋਜੈਕਟਰ ਭੇਟ ਕੀਤਾ ਗਿਆ | ਇਸ ਮੌਕੇ ਹੈਬੀ ਗਿੱਲ ਨੇ ਆਖਿਆ ਕਿ ਉਹ ਇਸ ਸਕੂਲ ਦੇ ...
ਰੂਪਨਗਰ, 6 ਨਵੰਬਰ (ਪੱਤਰ ਪ੍ਰੇਰਕ)-ਰੂਪਨਗਰ ਵਿਖੇ ਜਿੱਥੇ ਮਠਿਆਈਆਂ ਤੇ ਗਿਫ਼ਟਾਂਨਾਲ ਬਾਜ਼ਾਰ ਸਜਿਆ ਹੋਇਆ ਹੈ ਉੱਥੇ ਹਰੀ ਦੀਵਾਲੀ ਮਨਾਉਣ ਦੇ ਸੰਦੇਸ਼ ਦਿੱਤੇ ਜਾ ਰਹੇ ਹਨ ਪਰ ਰੂਪਨਗਰ ਦੇ ਪ੍ਰਸ਼ਾਸਨ ਵਲੋਂ ਪਿਛਲੇ ਦਿਨੀਂ ਦੀਵਾਲੀ 'ਤੇ ਅਨੰਦਪੁਰ ਸਾਹਿਬ ਵਿਖੇ 6, ...
ਸ੍ਰੀ ਅਨੰਦਪੁਰ ਸਾਹਿਬ, 6 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੀ. ਐਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਸੰਚਾਲਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਅੱਜ ਇਥੇ ਪ੍ਰਧਾਨ ਭਾਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆਰਜ਼ੀ ਕਾਮਿਆਂ ਨੂੰ ਪਿਛਲੇ 4 ...
ਸ੍ਰੀ ਚਮਕੌਰ ਸਾਹਿਬ, 5 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ | ਦੀਵਾਲੀ ਵਿਸ਼ੇ 'ਤੇ ਬਣਾਏ ਗਏ ਇਨ੍ਹਾਂ ਕਾਰਡਾਂ ...
ਮੋਰਿੰਡਾ, 6 ਅਕਤੂਬਰ (ਕੰਗ)-ਕਾਂਗਰਸ ਦਫ਼ਤਰ ਮੋਰਿੰਡਾ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇੱਕਤਰਤਾ ਬਲਾਕ ਪ੍ਰਧਾਨ ਹਰਪਾਲ ਸਿੰਘ ਬਮਨਾੜ੍ਹਾ ਤੇ ਸੀਨੀਅਰ ਕਾਂਗਰਸੀ ਆਗੂ ਸਤਨਾਮ ਸਿੰਘ ਭੰਗੂ ਦੀ ਅਗਵਾਈ 'ਚ ਹੋਈ | ਇਸ ਮੌਕੇ ਉਨ੍ਹਾਂ ਕਾਂਗਰਸੀ ਵਰਕਰਾਂ ਦੇ ਨਾਲ ...
ਸੁਖਸਾਲ, 6 ਨਵੰਬਰ (ਧਰਮ ਪਾਲ)-ਐਨ. ਸੀ. ਸੀ. ਫਸਟ ਪੰਜਾਬ ਨੈਵਲ ਯੂਨਿਟ ਨਵਾਂ ਨੰਗਲ ਦੇ ਕਮਾਂਡਟ ਅਫ਼ਸਰ ਕੈਪਟਨ ਸਰਵਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਦੇ ਕੈਡਿਟਾਂ ਨੇ ਐਨ. ਸੀ. ਸੀ. ਅਧਿਕਾਰੀ ਸੋਹਣ ...
ਨੂਰਪੁਰ ਬੇਦੀ, 6 ਨਵੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਮਾਸਿਕ ਮੀਟਿੰਗ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਸਭ ਤੋਂ ਪਹਿਲਾਂ ਹਰੀਸ਼ ਕੁਮਾਰੀ ਭਾਓਵਾਲ ਦੀ ਬੇਵਕਤੀ ਮੌਤ 'ਤੇ ਸ਼ੋਕ ਮਤਾ ...
ਨੂਰਪੁਰ ਬੇਦੀ, 6 ਨਵੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਦੀ ਅਬਿਆਣਾ ਕਲਾਂ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਆਪਣੇ ਦੁੱਧ ਉਤਪਾਦਕਾਂ 'ਚ ਬੋਨਸ ਵੰਡਿਆ ਗਿਆ | ਇਸ ਦੌਰਾਨ ਸਭਾ ਦੇ ਮੈਂਬਰਾਂ 'ਚ 447791 ਲੱਖ ਰੁਪਏ ਬੋਨਸ ਵੰਡਿਆ ਗਿਆ | ਬੋਨਸ ਵੰਡ ਸਮਾਗਮ ਦੌਰਾਨ ...
ਸ੍ਰੀ ਅਨੰਦਪੁਰ ਸਾਹਿਬ, 6 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸੰਚਾਲਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਸਾਥੀ ਭਾਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਥੇਬੰਦੀ ਨੇ ਪਾਰਟ ਟਾਈਮ ਕਾਮਿਆਂ ਨੂੰ ...
ਭਰਤਗੜ੍ਹ, 6 ਨਵੰਬਰ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਕਮੇਟੀ ਦੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਤਿੰਦਰ ਸਿੰਘ ਸਿੱਧੂ ਤੇ ਡਿਪਟੀ ਡਾਇਰੈਕਟਰ ਸਤਵੰਤ ਕੌਰ ਦੀਆਂ ਹਦਾਇਤਾਂ ਮੁਤਾਬਿਕ ਅਕਾਦਮਿਕ ਕੈਲੰਡਰ ਤਹਿਤ ਪਰਿਵਾਰ ਵਿਛੋੜਾ ਪਬਲਿਕ ਹਾਈ ਸਕੂਲ ਨੰਗਲ ਸਰਸਾ 'ਚ ...
ਰੂਪਨਗਰ, 5 ਨਵੰਬਰ (ਹੁੰਦਲ)-ਰੋਟਰੀ ਕਲੱਬ ਰੂਪਨਗਰ ਵੱਲੋਂ ਵੀ.ਐਮ. ਯੂਨੀਕ ਸਕੂਲ ਜ਼ੈਲ ਸਿੰਘ ਨਗਰ ਰੋਪੜ ਵਿਖੇ ਬਣੇ ਨਵੇਂ 'ਅਰਲੀ ਐਕਟ ਕਲੱਬ' ਦੇ ਬੱਚਿਆਂ ਵਿਚਕਾਰ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ' ਪ੍ਰੀ ਨਰਸਰੀ, ਨਰਸਰੀ, ਕੇ.ਜੀ., ਪਹਿਲੀ ਜਮਾਤ, ਦੂਜੀ ...
ਸ੍ਰੀ ਅਨੰਦਪੁਰ ਸਾਹਿਬ, 6 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ 15ਵੀਆਂ ਖ਼ਾਲਸਾਈ ਖੇਡਾਂ ਜਾਹੋ-ਜਲਾਲ ਨਾਲ ਸਮਾਪਤ ਹੋਈਆਂ | ਇਸ ਮੌਕੇ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ...
ਰੂਪਨਗਰ, 6 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਆਲ ਇੰਡੀਆ ਮਜ਼ਦੂਰ ਦਲ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਵਿਭਾਗ ਦਫ਼ਤਰ ਦੇ ਸਾਹਮਣੇ ਪ੍ਰਧਾਨ ਕੁਲਦੀਪ ਸਿੰਘ ਢੀਂਗਰੀ ਦੀ ਪ੍ਰਧਾਨਗੀ ਹੇਠ ਧਰਨਾ ਦਿੱਤਾ | ਇਸ ਦੌਰਾਨ ਮੀਤ ਪ੍ਰਧਾਨ ਮੇਵਾ ਸਿੰਘ ਭੰਗਾਲਾ ਨੇ ਕਿਹਾ ...
ਸ੍ਰੀ ਚਮਕੌਰ ਸਾਹਿਬ, 6 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅੱਜ ਸਵੇਰੇ ਕਰੀਬ 6 ਵਜੇ ਸਥਾਨਕ ਸਰਹਿੰਦ ਨਹਿਰ ਦੇ ਪੁਲ ਨੇੜੇ ਚੌਕ 'ਚ ਕਾਰ ਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ ਕਾਰ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਫੀਗੋ ਕਾਰ ਨੰਬਰ ਸੀ. ਐਚ.-01 ਏ. ਈ.-4171 ...
ਰੂਪਨਗਰ, 6 ਨਵੰਬਰ (ਪ. ਪ.)-ਰਾਜੀਵ ਗੁਪਤਾ ਪੀ. ਸੀ. ਐਸ. ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਵਿਖੇ ਅਹੁਦਾ ਸੰਭਾਲ ਲਿਆ ਹੈ | ਰਾਜੀਵ ਗੁਪਤਾ 2004 ਬੈਚ ਦੇ ਪੀ. ਸੀ. ਐਸ. ਅਧਿਕਾਰੀ ਹਨ | ਇਸ ਤੋਂ ਪਹਿਲਾਂ ਸ੍ਰੀ ਗੁਪਤਾ ਚੰਡੀਗੜ੍ਹ ਵਿਖੇ ਐਡੀਸ਼ਨਲ ਕਮਿਸ਼ਨਰ ...
ਗੁਰਦਿਆਲ ਸਿੰਘ ਨੂੰ ਚੁਣਿਆ ਪ੍ਰਧਾਨ ਸ੍ਰੀ ਚਮਕੌਰ ਸਾਹਿਬ, 6 ਨਵੰਬਰ (ਜਗਮੋਹਣ ਸਿੰਘ ਨਾਰੰਗ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਸ਼ਾਖਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸੂਬਾ ਸਲਾਹਕਾਰ ਮਲਾਗਰ ਸਿੰਘ ਖਮਾਣੋਂ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ...
ਮੋਰਿੰਡਾ, 6 ਅਕਤੂਬਰ (ਕੰਗ)-ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਮੋਰਿੰਡਾ ਦੀ ਮੀਟਿੰਗ ਪ੍ਰਧਾਨ ਪਿ੍ਥੀਪਾਲ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਰੁਪਿੰਦਰ ਸਿੰਘ ਭਿੱਜਰਾ ਨੇ ਦੱਸਿਆ ਕਿ ਇਸ ਮੌਕੇ ...
ਰੂਪਨਗਰ, 6 ਨਵੰਬਰ (ਹੁੰਦਲ)- ਰੋਪੜ ਮੋਟਰ ਪਾਰਟਜ਼ ਮਕੈਨੀਕਲ ਯੂਨੀਅਨ ਦੀ ਮੀਟਿੰਗ ਪ੍ਰਧਾਨ ਕਸ਼ਮੀਰ ਹੁਸੈਨਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਨਗਰ ਵਿਖੇ ਦੁਕਾਨਦਾਰਾਂ ਨੂੰ ਮਿਲੀਆਂ ਦੁਕਾਨਾਂ 'ਚ ਪਾਣੀ ਤੇ ਬਿਜਲੀ ਪ੍ਰਬੰਧ ...
ਰੂਪਨਗਰ, 6 ਨਵੰਬਰ (ਪ. ਪ.)-ਡਿਪਟੀ ਕਮਿਸ਼ਨਰ ਰੂਪਨਗਰ ਡਾ: ਸੁਮੀਤ ਕੁਮਾਰ ਜਾਰੰਗਲ ਨੇ ਜ਼ਿਲ੍ਹਾ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਹਰੀ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੀਵਾਲੀ ਖੁਸ਼ੀਆਂ ਵੰਡਣ ਤੇ ਆਸਥਾ ਦਾ ਤਿਉਹਾਰ ਹੈ | ਇਸ ਤਿਉਹਾਰ ਮੌਕੇ ਵਾਤਾਵਰਨ ਦੀ ...
ਮੋਰਿੰਡਾ, 6 ਨਵੰਬਰ (ਕੰਗ)-ਮਾਤਾ ਪ੍ਰਸਿੰਨੀ ਦੇਵੀ ਆਰੀਆ ਮਾਡਲ ਸਕੂਲ ਮੜ੍ਹੌਲੀ ਕਲਾਂ ਵਿਖੇ ਦੀਵਾਲੀ ਦੇ ਤਿਉਹਾਰ ਦੇ ਸਬੰਧ 'ਚ ਰੰਗੋਲੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਦਮਨਪ੍ਰੀਤ ਕੌਰ ਨੇ ਪਹਿਲਾ ਤੇ ਨੌਵੀਂ ਜਮਾਤ ਦੀ ਅੰਮਿ੍ਤਵੀਰ ...
ਸ੍ਰੀ ਅਨੰਦਪੁਰ ਸਾਹਿਬ, 6 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਮੰਡੀਆਂ 'ਚ ਆਪਣੀ ਫ਼ਸਲ ਵੇਚਣ, ਲਿਫ਼ਟਿੰਗ ਤੇ ਅਦਾਇਗੀ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ | ਸਰਕਾਰ ਕਿਸਾਨਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ | ਮੰਡੀਆਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX