ਤਾਜਾ ਖ਼ਬਰਾਂ


ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  17 minutes ago
ਨਵੀਂ ਦਿੱਲੀ, 26 ਫਰਵਰੀ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿਚ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਸ਼ਹੀਦ ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ...
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  26 minutes ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  34 minutes ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਾਈਕੋਰਟ ਨੇ ਉਤਰ ਪੂਰਬੀ ਦਿੱਲੀ ਵਿਚ ਹੋਈ ਹਿੰਸਾ ਮਾਮਲੇ 'ਚ ਸੁਣਵਾਈ ਕਰਦੇ ਹੋਏ ਦਿੱਲੀ ਪੁਲਿਸ ਦੀ ਕਾਰਜਸ਼ੈਲੀ 'ਤੇ ਬੇਹੱਦ ਸਖ਼ਤ ਟਿੱਪਣੀ ਕੀਤੀ। ਕੋਰਟ ਨੇ ਕਿਹਾ ਕਿ ਭਾਜਪਾ ਨੇਤਾ ਕਪਿਲ ਮਿਸ਼ਰਾ ਖਿਲਾਫ ਭੜਕਾਓ ਭਾਸ਼ਣ ਦੇਣ ਲਈ...
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  39 minutes ago
ਗੜ੍ਹਸ਼ੰਕਰ, 26 ਫਰਵਰੀ (ਧਾਲੀਵਾਲ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਸਥਾਨਕ ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ 5 ਦਿਨਾਂ 19ਵਾਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  44 minutes ago
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਤੱਕ ਕੱਢੇ ਜਾ ਰਹੇ 15 ਦਿਨਾਂ ਨਗਰ ਕੀਰਤਨ ਦਾ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਸੰਗਤ ਵਲੋਂ ਭਰਵਾਂ...
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  49 minutes ago
ਛਾਹੜ, 26 ਫਰਵਰੀ (ਜਸਵੀਰ ਸਿੰਘ ਔਜਲਾ) - ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਹੋ ਚੁੱਕੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਭਾਈ ਕੀ ਪਸੋਰ ਵਿਖੇ ਪ੍ਰੀਤ...
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਬਾਕੀ ਦਿੱਲੀ 'ਚ ਪਹਿਲਾਂ ਵਾਂਗ...
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਹੋ ਗਈ ਹੈ। ਅਦਾਲਤ ਨੇ ਕਿਹਾ ਹੈ ਕਿ...
ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਸਮਾਰਟ ਫੋਨ ਵੰਡਣ 'ਚ ਦੇਰੀ- ਕੈਪਟਨ
. . .  about 1 hour ago
ਚੰਡੀਗੜ੍ਹ, 26 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ 'ਚ ਹੋ ਰਹੀ ਦੇਰੀ 'ਤੇ ਅੱਜ ਪੰਜਾਬ ਵਿਧਾਨ ਸਭਾ 'ਚ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਕੋਰੋਨਾ...
ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
. . .  about 2 hours ago
ਭਿੰਡੀ ਸੈਦਾਂ, 26 ਫਰਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਸੱਕੀ ਨਾਲੇ ਵਾਲੇ ਪੁਲ 'ਤੇ ਕੀਤੀ ਵਿਸ਼ੇਸ਼ ਨਾਕਾਬੰਦੀ ਦੌਰਾਨ ਇੱਕ...
ਦਿੱਲੀ ਹਿੰਸਾ ਨੂੰ ਲੈ ਕੇ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  about 2 hours ago
ਨਾਭਾ, 26 ਫਰਵਰੀ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਨਾਭਾ ਵਲੋਂ ਬਲਾਕ ਪ੍ਰਧਾਨ ਹਰਦੇਵ ਸਿੰਘ ਤੁੰਗਾਂ ਦੀ ਅਗਵਾਈ ਹੇਠ ਨਾਭਾ ਸ਼ਹਿਰ ਦੇ ਬੜਾ ਗੇਟ ਵਿਖੇ ਨਰਿੰਦਰ ਮੋਦੀ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਦਾ ਕਤਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 26 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਨਾਜਾਇਜ਼ ਸੰਬੰਧਾਂ ਕਾਰਨ ਬੀਤੀ ਰਾਤ ਸੁਨਾਮ ਦੀ ਸਾਈਂ ਕਾਲੋਨੀ 'ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ...
ਉੱਤਰੀ-ਪੂਰਬੀ ਦਿੱਲੀ ਦੇ ਡੀ. ਸੀ. ਪੀ. ਦਫ਼ਤਰ 'ਚ ਪਹੁੰਚੇ ਅਜੀਤ ਡੋਭਾਲ
. . .  about 2 hours ago
ਨਵੀਂ ਦਿੱਲੀ, 26 ਫਰਵਰੀ- ਕੌਮੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਉੱਤਰੀ-ਪੂਰਬੀ ਦਿੱਲੀ ਦੇ ਡੀ. ਸੀ. ਪੀ. ਦੇ ਦਫ਼ਤਰ 'ਚ ਪਹੁੰਚੇ ਹਨ। ਇੱਥੇ ਉਨ੍ਹਾਂ ਵਲੋਂ ਉੱਤਰੀ-ਪੂਰਬੀ...
ਨੌਜਵਾਨਾਂ ਨੂੰ ਨੌਕਰੀਆਂ ਦੇਣ ਸੰਬੰਧੀ ਬੋਲੇ ਝੂਠ ਦਾ ਸੱਚ ਸਰਕਾਰ ਦੇ ਕਾਗ਼ਜ਼ਾਂ ਨੇ ਕੀਤਾ ਸਾਫ਼- ਮਜੀਠੀਆ
. . .  about 2 hours ago
ਚੰਡੀਗੜ੍ਹ, 26 ਫਰਵਰੀ (ਸੁਰਿੰਦਰਪਾਲ ਸਿੰਘ)- ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਨੌਜਵਾਨਾਂ ਨੂੰ 11 ਲੱਖ ਨੌਕਰੀਆਂ ਦੇਣ ਦੇ ਬੋਲੇ ਝੂਠ ਦਾ ਸੱਚ ਸਰਕਾਰ ਦੇ ਕਾਗ਼ਜ਼ ਸਾਫ਼ ਕਰਦੇ ਹਨ, ਜਿਨ੍ਹਾਂ 'ਚੋਂ ਕੁਝ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਮੁੜ ਜਾਂਚ ਵਾਲੀ ਅਰਜ਼ੀ 'ਤੇ ਅਦਾਲਤ 'ਚ ਹੋਈ ਸੁਣਵਾਈ
. . .  about 3 hours ago
ਐੱਸ. ਏ. ਐੱਸ. ਨਗਰ, 26 ਫਰਵਰੀ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਮੁੜ ਜਾਂਚ ਵਾਲੀ ਅਰਜ਼ੀ, ਜੋ ਕਿ ਸੁਪਰੀਮ ਕੋਰਟ ਵਲੋਂ ਖ਼ਾਰਜ ਕਰ ਦਿੱਤੀ ਗਈ ਸੀ, 'ਤੇ ਅੱਜ ਸੀ. ਬੀ. ਆਈ. ਦੀ...
ਦਿੱਲੀ ਹਿੰਸਾ : ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 22
. . .  about 3 hours ago
ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  about 3 hours ago
ਬਜਟ ਇਜਲਾਸ : ਕੋਰੋਨਾ ਵਾਇਰਸ ਕਰਕੇ ਸਰਕਾਰ ਨੇ ਨਹੀਂ ਦਿੱਤੇ ਸਮਾਰਟ ਫ਼ੋਨ- ਅਮਨ ਅਰੋੜਾ
. . .  about 3 hours ago
ਬਜਟ ਇਜਲਾਸ : ਸਪੀਕਰ ਨੇ ਪੱਖਪਾਤ ਕੀਤਾ, ਸਾਨੂੰ ਕਿਹਾ ਕਿ ਅਖੀਰ 'ਚ ਬੋਲਣ ਦਿਆਂਗੇ ਪਰ ਬੋਲਣ ਨਹੀਂ ਦਿੱਤਾ- ਮਜੀਠੀਆ
. . .  about 3 hours ago
ਬਜਟ ਇਜਲਾਸ : ਟੀਨੂੰ ਤੇ ਹੋਰ ਅਕਾਲੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਬਾਰੇ ਸਰਕਾਰ ਤੇ ਮੁੱਖ ਮੰਤਰੀ ਕੋਲ ਕੋਈ ਜਵਾਬ ਨਹੀਂ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਫਰੀਦਕੋਟ / ਮੁਕਤਸਰ

ਡੀ. ਸੀ. ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਜ਼ਿਲ੍ਹਾ ਅਧਿਕਾਰੀਆਂ / ਕਰਮਚਾਰੀਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਅੱਜ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਹਾਲ ਵਿਖੇ ਇਹ ਪ੍ਰਣ ਕਰਵਾਇਆ ਕਿ ਮੈਂ ਆਪਣੀ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਅਤੇ ਅਮਨ ਸ਼ਾਂਤੀ ਨਾਲ ਦੀਵਾਲੀ ਦਾ ਤਿਉਹਾਰ ਮਨਾਉਣ ਦਾ ਦਿੱਤਾ ਸੁਨੇਹਾ

ਸਾਦਿਕ, 6 ਨਵੰਬਰ (ਆਰ.ਐੱਸ.ਧੁੰਨਾ)-ਸਾਡੇ ਸਮਾਜ ਵਿਚ ਭਾਵੇਂ ਲੜਕੀਆਂ ਨੂੰ ਬੋਝ ਸਮਝਿਆ ਜਾਂਦਾ ਹੈ ਤੇ ਉਨ੍ਹਾਂ ਦੀ ਬਣਦੀ ਪਰਵਰਿਸ਼ ਵੀ ਨਹੀਂ ਕੀਤੀ ਜਾਂਦੀ ਜਦਕਿ ਲੜਕਿਆਂ ਨੂੰ ਜ਼ਿਆਦਾ ਮਹੱਤਤਾ ਦਿੱਤੀ ਜਾਂਦੀ ਹੈ ਜਿਸ ਕਰਕੇ ਲੜਕੀਆਂ ਚਾਹੁੰਦੀਆਂ ਹੋਈਆਂ ਵੀ ਆਪਣੀ ਮੰਜ਼ਿਲ 'ਤੇ ਨਹੀਂ ਪੁੱਜ ਸਕਦੀਆਂ ਤੇ ਮਾਪਿਆਂ ਵਲੋਂ ਜਲਦ ਹੀ ਲੜਕੀਆਂ ਨੂੰ ਵਿਆਹ ਦੇ ਬੰਧਨ ਵਿਚ ਬੰਨ੍ਹ ਦਿੱਤਾ ਜਾਂਦਾ ਹੈ | ਜਿਸ ਕਰਕੇ ਲੜਕੀਆਂ ਦੇ ਦਿਲਾਂ ਦੇ ਅਰਮਾਨ ਅੱਧਵਾਟੇ ਹੀ ਦਮ ਤੋੜ ਜਾਂਦੇ ਹਨ | ਇਸ ਦੇ ਉਲਟ ਜੋ ਲੜਕੀਆਂ ਆਪਣੇ ਮਾਪਿਆਂ ਵਲੋਂ ਮਿਲੇ ਸਹਿਯੋਗ ਅਤੇ ਵਧੀਆ ਸੰਸਕਾਰਾਂ ਦੀ ਪਾਲਣਾ ਕਰਦੀਆਂ ਹਨ ਤੇ ਉਨ੍ਹਾਂ ਵਲੋਂ ਕੀਤੀ ਹੋਈ ਮਿਹਨਤ ਜਦੋਂ ਉੱਭਰ ਕੇ ਆਪਣੇ ਆਪ ਸਾਹਮਣੇ ਆਉਂਦੀ ਹੈ ਤਾਂ ਲੋਕ ਮੂੰਹ ਜੋੜ-ਜੋੜ ਕੇ ਗੱਲਾਂ ਕਰਦੇ ਹਨ | ਜਿਸ ਦੀ ਮਿਸਾਲ ਸਾਦਿਕ ਵਿਖੇ ਵੱਖ ਵੱਖ ਉੱਚ ਅਹੁਦਿਆਂ 'ਤੇ ਤਾਇਨਾਤ ਸਬ ਇੰਸਪੈਕਟਰ ਮਿਸ. ਜਗਨਦੀਪ ਕੌਰ ਐੱਸ.ਐਚ.ਓ. ਥਾਣਾ ਸਾਦਿਕ, ਮਿਸ ਲਵਪ੍ਰੀਤ ਕੌਰ ਨਾਇਬ ਤਹਿਸੀਲਦਾਰ ਸਾਦਿਕ ਅਤੇ ਸਬ ਇੰਸਪੈਕਟਰ ਹਰਪ੍ਰੀਤ ਕੌਰ ਐਡੀਸ਼ਨਲ ਐੱਸ.ਐਚ.ਓ. ਥਾਣਾ ਸਾਦਿਕ ਤੋਂ ਮਿਲਦੀ ਹੈ | ਸਨਮਾਨ ਯੋਗ ਅਹੁਦਿਆਂ 'ਤੇ ਬਿਰਾਜਮਾਨ ਇਨ੍ਹਾਂ ਲੜਕੀਆਂ ਨੇ ਸਿੱਧ ਕਰ ਦਿੱਤਾ ਹੈ ਕਿ ਇਸ ਸਮੇਂ ਵਿਚ ਲੜਕੀਆਂ ਵੀ ਲੜਕਿਆਂ ਤੋਂ ਘੱਟ ਨਹੀਂ ਹਨ ਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੜਕੀਆਂ ਨੂੰ ਆਪਣੇ ਉੱਪਰ ਬੋਝ ਨਾ ਸਮਝਣ ਬਲਕਿ ਉਨ੍ਹਾਂ ਨੂੰ ਅੱਗੇ ਵੱਧਣ ਦਾ ਪੂਰਾ ਮੌਕਾ ਦੇਣ | ਇਸ ਮੌਕੇ ਗੱਲਬਾਤ ਕਰਦਿਆਂ ਸਬ-ਇੰਸਪੈਕਟਰ ਮਿਸ ਜਗਨਦੀਪ ਕੌਰ ਐੱਸ.ਐਚ.ਓ ਥਾਣਾ ਸਾਦਿਕ, ਮਿਸ ਲਵਪ੍ਰੀਤ ਕੌਰ ਨਾਇਬ ਤਹਿਸੀਲਦਾਰ ਸਾਦਿਕ ਅਤੇ ਸਬ ਇੰਸਪੈਕਟਰ ਹਰਪ੍ਰੀਤ ਕੌਰ ਐਡੀਸ਼ਨਲ ਐੱਸ.ਐਚ.ਓ ਥਾਣਾ ਸਾਦਿਕ ਅਤੇ ਬੀਬੀ ਕਿਰਨਦੀਪ ਕੌਰ ਔਲਖ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਪੁਰਜ਼ੋਰ ਅਪੀਲ ਕੀਤੀ ਕਿ ਉਹ ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਨੂੰ ਹਰੀ ਦੀਵਾਲੀ ਵਜੋਂ ਪ੍ਰਦੂਸ਼ਣ ਰਹਿਤ ਅਤੇ ਅਮਨ ਸ਼ਾਂਤੀ ਨਾਲ ਮਨਾਉਣ | ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਇਸ ਦਿਨ ਹਰ ਮਨੁੱਖ ਆਪਣੇ ਹੱਥੀਂ ਇਕ ਪੌਦਾ ਜ਼ਰੂਰ ਲਾਵੇ ਤਾਂ ਜੋ ਵੱਧ ਰਹੇ ਪ੍ਰਦੁਸ਼ਣ ਤੋਂ ਨਿਜ਼ਾਤ ਪਾਈ ਜਾ ਸਕੇ | ਉਕਤ ਹੋਣਹਾਰ ਲੜਕੀਆਂ ਨੇ ਸਾਦਿਕ ਇਲਾਕੇ ਦਾ ਮਾਣ ਵਧਾਇਆ ਹੈ ਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਅਹਿਮ ਉੱਚ ਅਹੁਦਿਆਂ 'ਤੇ ਛੋਟੀ ਉਮਰ ਦੀਆਂ ਲੜਕੀਆਂ ਬਿਰਾਜਮਾਨ ਹੋਈਆਂ ਹਨ |


ਖ਼ਬਰ ਸ਼ੇਅਰ ਕਰੋ

ਅਫ਼ੀਮ ਸਮੇਤ ਇਕ ਕਾਬੂ

ਫ਼ਰੀਦਕੋਟ, 6 ਨਵੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਐਾਟੀ-ਨਾਰਕੋਟਿਕ ਸੈੱਲ ਵਲੋਂ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਵਲੋਂ ਸਮੇਤ ਕਰਮਚਾਰੀਆਂ ਦੇ ਸ਼ੱਕੀ ਪੁਰਸ਼ਾਂ ਸਬੰਧੀ ਕੀਤੀ ਜਾ ...

ਪੂਰੀ ਖ਼ਬਰ »

ਹੋਟਲਾਂ ਅਤੇ ਰੈਸਟੋਰੈਂਟਾਂ 'ਚ ਕੋਟਪਾ 2003 ਤਹਿਤ ਕੀਤੀ ਛਾਪੇਮਾਰੀ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੇ ਤੰਬਾਕੂ ਵੇਚਣ ਵਾਲੀਆਂ ਦੁਕਾਨਾਂ, ਢਾਬਿਆਂ, ਸਕੂਲ/ਕਾਲਜ ਕੰਟੀਨਾਂ, ਹੋਟਲਾਂ ਅਤੇ ਰੈਸਟੋਰੈਂਟਾਂ ਵਿਚ ਡਾ. ਪੁਸ਼ਪਿੰਦਰ ਸਿੰਘ ਕੂਕਾ ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਸੈੱਲ ਫ਼ਰੀਦਕੋਟ ...

ਪੂਰੀ ਖ਼ਬਰ »

ਭਾਰਤ ਦੇਸ਼ ਲਈ ਸ਼ਹੀਦ ਹੋਏ ਭਗਤ ਸਿੰਘ ਨੂੰ ਸ਼ਹੀਦ ਨਾ ਕਰਾਰ ਦੇਣ ਦਾ ਕਾਰਨ ਦੱਸੇ ਸਰਕਾਰ-ਵਿਰਕ

ਸਾਦਿਕ, 6 ਨਵੰਬਰ (ਗੁਰਭੇਜ ਸਿੰਘ ਚੌਹਾਨ)-ਭਾਰਤ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਲਈ ਗੁਰੂ ਸਾਹਿਬਾਨਾ ਅਤੇ ਸਿੱਖ ਸ਼ਹੀਦਾਂ ਦੀ ਸ਼ਹਾਦਤ ਤੇ ਇਤਿਹਾਸ ਨੂੰ ਕਾਇਮ ਰੱਖਣ ਲਈ 24 ਸਾਲ ਦੀ ਉਮਰ 'ਚ ਸ: ਭਗਤ ਸਿੰਘ ਨੇ ਆਪਣੀ ਦੇਸ਼ ਦੀ ਆਜ਼ਾਦੀ ਲਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਫ਼ਲ ਵੰਡੇ

ਫ਼ਰੀਦਕੋਟ, 6 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਐਨ.ਆਰ.ਆਈ. ਗੁਲਵੰਤ ਸਿੰਘ ਸੇਖੋਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਚਾਕੀ ਮੱਲ ਸਿੰਘ ਦੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਵਜੋਂ ਫ਼ਲ ਵੰਡੇ ਗਏ | ਉਨ੍ਹਾਂ ਦੀ ਤਰਫ਼ੋਂ ਇਹ ਸੇਵਾ ਰੂਪ ਸਿੰਘ ਅਤੇ ਅਮਰ ਸਿੰਘ ...

ਪੂਰੀ ਖ਼ਬਰ »

ਗਰੀਨ ਦੀਵਾਲੀ ਸਬੰਧੀ ਜਾਗਰੂਕਤਾ ਰੈਲੀ ਕੱਢੀ

ਦੋਦਾ, 6 ਨਵੰਬਰ (ਰਵੀਪਾਲ)-ਕੋ-ਆਪਰੇਟਿਵ ਪਬਲਿਕ ਹਾਈ ਸਕੂਲ ਕੋਟਲੀ ਅਬਲੂ ਵਲੋਂ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਸਕੂਲ ਦੇ ਐਮ.ਡੀ. ਜੋਰਾ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਬੀ.ਐੱਡ ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ ਗਈ ਤਾਂ ਜੋ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ ਅਤੇ ਗਰੀਨ ...

ਪੂਰੀ ਖ਼ਬਰ »

ਗਰੀਨ ਦੀਵਾਲੀ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਸਤਾਖਰ ਮੁਹਿੰਮ ਸ਼ੁਰੂ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਰੀਨ ਦੀਵਾਲੀ ਮਨਾਉਣ ਦੀ ਨਿਵੇਕਲੀ ਪਹਿਲ ਕੀਤੀ ਗਈ | ਇਸ ਮੁਹਿੰਮ ਦਾ ਆਗਾਜ਼ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਅੱਜ ਸ਼ਹੀਦ ਭਗਤ ਸਿੰਘ ਪਾਰਕ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਜੀਵ ਪਰਾਸ਼ਰ ਨੇ ਜਾਬਤਾ ਫ਼ੌੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋੋਏ ਅਧਿਕਾਰਾਂ ਦੀ ਵਰਤੋੋਂ ਕਰਦਿਆਂ ਜਾਨੀ ਜਾਂ ...

ਪੂਰੀ ਖ਼ਬਰ »

ਆਪ ਵਰਕਰਾਂ ਦੀ ਮੀਟਿੰਗ ਹੋਈ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਇਕ ਮੀਟਿੰਗ ਇੱਥੇ ਜ਼ਿਲ੍ਹਾ ਜਨਰਲ ਸਕੱਤਰ ਹਰਜੋਤ ਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪਾਰਟੀ ਵਿਚ ਮੱਚ ਰਹੀ ਹਫੜਾ-ਦਫੜੀ ਸਬੰਧੀ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਜੋਤ ਮਾਨ ਨੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਰੋੜੀਕਪੂਰਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਚੱਲ ਰਹੇ ਜ਼ਿਲ੍ਹਾ ਪੱਧਰੀ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ (ਫ਼ਰੀਦਕੋਟ) ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ (ਰਜਿ:) ਦੀ ਮੀਟਿੰਗ ਹੋਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ (ਰਜਿ:) ਦੀ ਮਾਸਿਕ ਮੀਟਿੰਗ ਇੱਥੇ ਗੁਰਾਦਿੱਤਾ ਸੰਧੂ (ਕਹਾਣੀਕਾਰ) ਦੀ ਪ੍ਰਧਾਨਗੀ ਹੇਠ ਜੇ.ਬੀ.ਟੀ. ਸੰਸਥਾ (ਡਾਈਟ) ਵਿਖੇ ਹੋਈ | ਇਹ ਫ਼ੈਸਲਾ ਕੀਤਾ ਗਿਆ ਕਿ ਸਭਾ ਦਾ ਸਾਲਾਨਾ ਸਮਾਗਮ 25 ਨਵੰਬਰ 2018 ...

ਪੂਰੀ ਖ਼ਬਰ »

ਸੜਕ ਦੇ ਦੋਵੇਂ ਪਾਸੇ 200 ਬੂਟੇ ਲਾ ਕੇ ਮਨਾਈ ਹਰੀ ਦੀਵਾਲੀ

ਬਾਜਾਖਾਨਾ, 6 ਨਵੰਬਰ (ਜੀਵਨ ਗਰਗ)-ਪਿੰਡ ਗੋਬਿਦਗੜ੍ਹ -ਦਬੜ੍ਹੀਖਾਨਾ ਵਿਚਕਾਰ ਦੀ ਲੰਘਦੀ ਸੜਕ ਦੇ ਦੋਵੇਂ ਪਾਸੇ 200 ਵੰਨ ਸੁਵੰਨੀ ਕਿਸਮ ਦੇ ਪੌਦੇ ਲਾ ਕੇ ਹਰੀ ਦੀਵਾਲੀ ਮਨਾਈ ਅਤੇ ਲੋਕਾਂ ਨੂੰ ਪਟਾਕੇ ਨਾ ਚਲਾਉਣ ਲਈ ਪ੍ਰੇਰਿਆ ਗਿਆ | ਪਿੰਡ ਦੇ ਨੰਬਰਦਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਸਮਾਗਮ ਕਰਵਾਇਆ

ਫ਼ਰੀਦਕੋਟ, 6 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗੁਣਾਤਮਿਕ ਮੁਕਾਬਲਿਆਂ 'ਚ ਕੰਨਿਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਥਾਨਕ ਕੇ ਕੇ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗੁਣਾਤਮਿਕ ...

ਪੂਰੀ ਖ਼ਬਰ »

'ਕਲੀਨ ਜੈਤੋ ਗਰੀਨ ਦੀਵਾਲੀ' ਅਧੀਨ ਹਸਤਾਖ਼ਰ ਮੁਹਿੰਮ ਚਲਾਈ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਐਨ.ਐੱਸ.ਐੱਸ. ਵਲੰਟੀਅਰਾਂ ਦੇ ਸਹਿਯੋਗ ਨਾਲ ਕਾਲਜ ਪਿ੍ੰਸੀਪਲ ਡਾ. ਇੰਦਰਜੀਤ ਕੌਰ ਦਿਉਲ ਦੀ ਅਗਵਾਈ ਹੇਠ 'ਕਲੀਨ ਜੈਤੋ ਗਰੀਨ ਦੀਵਾਲੀ' ਹਸਤਾਖ਼ਰ ਮੁਹਿੰਮ ਚਲਾ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ¢ ...

ਪੂਰੀ ਖ਼ਬਰ »

ਗੁਰਲੀਨ ਕੌਰ ਨੇ ਸੋਨੇ ਦਾ ਤਗਮਾ ਜਿੱਤ ਦੇ ਫ਼ਰੀਦਕੋਟ ਦਾ ਨਾਂਅ ਰੌਸ਼ਨ ਕੀਤਾ

ਫ਼ਰੀਦਕੋਟ, 6 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਲਿਟਲ ਏਾਜਲਜ ਸਕੂਲ ਫ਼ਰੀਦਕੋਟ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਅਤੇ ਸਥਾਨਕ ਬਾਬਾ ਫ਼ਰੀਦ ਕੁਸ਼ਤੀ ਅਖਾੜੇ ਦੀ ਉਭਰ ਰਹੀਂ ਕੁਸ਼ਤੀ ਖਿਡਾਰਣ ਗੁਰਲੀਨ ਕੌਰ ਨੇ ਪੰਜਾਬ ਸਕੂਲ ਖੇਡਾਂ 'ਚ ਕੁਸ਼ਤੀ ਮੁਕਾਬਲੇ 'ਚ ਅੰਡਰ-14 'ਚ ...

ਪੂਰੀ ਖ਼ਬਰ »

ਮਾਉੂਾਟ ਲਿਟਰਾ ਜ਼ੀ ਸਕੂਲ ਦੇ ਖਿਡਾਰੀ ਨੈਸ਼ਨਲ ਪੱਧਰ 'ਤੇ ਜੇਤੂ ਰਹੇ

ਫ਼ਰੀਦਕੋਟ, 6 ਨਵੰਬਰ (ਪੁਰਬਾ)-ਸਥਾਨਕ ਮਾਉਂਟ ਲੀਟਰਾ ਜ਼ੀ ਸਕੂਲ ਦੀ ਅਥਲੈਟਿਕ ਟੀਮ ਦੇ ਖਿਡਾਰੀਆਂ ਨੇ ਨਾ ਸਿਰਫ਼ ਜ਼ੋਨ ਅਤੇ ਜ਼ਿਲ੍ਹਾ ਬਲਕਿ ਸਟੇਟ ਅਤੇ ਰਾਸ਼ਟਰੀ ਪੱਧਰ 'ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਬੀਤੇ ਦਿਨੀਂ ਖੇਡ ਵਿਭਾਗ ਫ਼ਰੀਦਕੋਟ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਅਧਿਆਪਕਾਂ ਦੇ ਕਰਵਾਏ ਰੰਗੋਲੀ ਮੁਕਾਬਲੇ

ਫ਼ਰੀਦਕੋਟ, 6 ਨਵੰਬਰ (ਸ. ਰਿਪੋ.)- ਸਰਕਾਰੀ ਕੰਨਿਆ ਸਕੂਲ ਵਿਖੇ ਦੀਵਾਲੀ ਦੇ ਮੌਕੇ 'ਤੇ ਪਿ੍ੰਸੀਪਲ ਸੁਰੇਸ਼ ਅਰੋੜਾ ਵਲੋਂ ਅਧਿਆਪਕਾਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ | ਮੁਕਾਬਲੇ ਵਿਚ ਪਾਇਲ ਸਿੰਗਲਾ, ਪੂਨਮ, ਸ਼ਿਖਾ ਸਿੰਗਲਾ, ਨਿਰਮਲਾ ਸ਼ਰਮਾ, ਵਰਿੰਦਰ ਕੌਰ, ਜਸਬੀਰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਨੇ ਆਸ਼ਰਮ 'ਚ ਬਜ਼ੁਰਗਾਂ ਨਾਲ਼ ਮਨਾਈ ਦੀਵਾਲੀ

ਕੋਟਕਪੂਰਾ, 6 ਨਵੰਬਰ (ਮੋਹਰ ਸਿੰਘ ਗਿੱਲ)- ਐਕਸ ਸਰਵਿਸਮੈਨ ਵੈਲਫੇਅਰ ਯੂਨੀਅਨ ਵਲੋਂ ਪਾਸ ਕੀਤੇ ਮਤੇ ਮੁਤਾਬਕ ਬਿਰਧ ਆਸ਼ਰਮ ਕੋਟਕਪੂਰਾ ਵਿਖੇ ਪਹੁੰਚ ਕੇ ਆਸ਼ਰਮ 'ਚ ਰਹਿ ਰਹੇ ਔਰਤਾਂ, ਬੱਚਿਆਂ, ਬਜ਼ੁਰਗਾਂ ਨਾਲ ਦੀਵਾਲੀ ਮਨਾਈ ਗਈ | ਇਸ ਮੌਕੇ ਉਨ੍ਹਾਂ ਉਥੇ ਰਹਿ ਰਹੇ ...

ਪੂਰੀ ਖ਼ਬਰ »

ਦੀਵਾਲੀ ਦੇ ਮੱਦੇਨਜ਼ਰ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

ਕੋਟਕਪੂਰਾ, 6 ਨਵੰਬਰ (ਗਿੱਲ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਸਵੇਰੇ ਤੜਕੇ ਇੱਥੋਂ ਦੀਆਂ ਧਰਮਸ਼ਾਲਾਵਾਂ, ਹੋਟਲਾਂ, ਰੈਸਟੋਰੈਂਟ ਤੇ ਹੋਰ ਥਾਵਾਂ ਦੀ ਅਚਾਨਕ ਚੈਕਿੰਗ ਕਰਕੇ ਉੱਥੇ ਰਾਤ ਰਹਿਣ ਵਾਲਿਆਂ ਦੀ ਪੜਤਾਲ ਕੀਤੀ ਗਈ | ਪਹਿਲਾਂ ਮਨਵਿੰਦਰਬੀਰ ਸਿੰਘ ...

ਪੂਰੀ ਖ਼ਬਰ »

ਗਰੀਨ ਦੀਵਾਲੀ ਨਾਲ ਸਬੰਧਿਤ ਮੁਕਾਬਲੇ ਕਰਵਾਏ

ਕੋਟਕਪੂਰਾ, 6 ਨਵੰਬਰ (ਗਿੱਲ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰਨ ਦੇ ਮਕਸਦ ਨਾਲ ਸਦਾ ਬਹਾਰ ਈਕੋ ਕਲੱਬ ਸਰਕਾਰੀ ਮਿਡਲ ਸਕੂਲ ਸਿਰਸੜੀ ਵਲੋਂ ਸਕੂਲ 'ਚ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਲਿਆ

ਫ਼ਰੀਦਕੋਟ, 6 ਨਵੰਬਰ (ਮਿੰਦਾ)-ਸਰਕਾਰੀ ਪ੍ਰਾਇਮਰੀ ਸਕੂਲ ਭਾਣ ਸਿੰਘ ਕਾਲੋਨੀ ਫ਼ਰੀਦਕੋਟ ਵਿਖੇ ਪ੍ਰਦੂਸ਼ਨ ਰਹਿਤ ਗਰੀਨ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਨੇ ਪ੍ਰਣ ਲਿਆ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਵੀ ਪ੍ਰਣ ਲਿਆ | ਸਵੇਰ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਸਮਾਗਮ ਕਰਵਾਇਆ

ਫ਼ਰੀਦਕੋਟ, 6 ਨਵੰਬਰ (ਗੋਂਦਾਰਾ)-ਸ੍ਰੀ ਗੁਰੂ ਤੇਗ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਸਹਾਰਾ ਕਲੱਬ ਦੇ ਸਹਿਯੋਗ ਨਾਲ ਪੋਲੀਥੀਨ ਥੈਲੇ ਦੀ ਵਰਤੋਂ ਨਾ ਕਰਨ ਲਈ ਸਕੂਲ ਦੀ ਮੈਨੇਜਰ ਸ੍ਰੀਮਤੀ ਅਮਰ ਸ਼ਰਮਾ ਨੇ ਸਕੂਲ ਦੇ ਸਟਾਫ਼ ਮੈਂਬਰਾਂ ਨੂੰ ਸੂਤੀ ...

ਪੂਰੀ ਖ਼ਬਰ »

ਨੈਸ਼ਨਲ ਆਯੁਰਵੈਦਿਕ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਢਿੱਲੋਂ)-ਡਾਇਰੈਕਟਰ ਆਫ਼ ਆਯੂਰਵੈਦਾ ਪੰਜਾਬ ਚੰਡੀਗੜ੍ਹ ਡਾ: ਰਾਕੇਸ਼ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ: ਦਿਲਬਾਗ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਆਯੂਰਵੈਦਿਕ ਦਿਵਸ (ਧਨਵੰਤਰੀ ...

ਪੂਰੀ ਖ਼ਬਰ »

ਧੰਨ-ਧੰਨ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਨੇ ਦੀਵੇ ਵੰਡੇ

ਫ਼ਰੀਦਕੋਟ, 6 ਨਵੰਬਰ (ਸਤੀਸ਼ ਬਾਗ਼ੀ)-ਧੰਨ ਧੰਨ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਵਲੋਂ ਸਥਾਨਕ ਸੰਜੇ ਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਮੁਫ਼ਤ ਦੀਵਾ ਵੰਡ ਪ੍ਰੋਗਰਾਮ ਕੀਤਾ ਗਿਆ | ਜਿਸ ਦੌਰਾਨ ਸੀਰ ਸੁਸਾਇਟੀ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਕਟਾਰੀਆ ਅਤੇ ਸਹਾਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX