ਤਾਜਾ ਖ਼ਬਰਾਂ


ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  10 minutes ago
ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ...
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  49 minutes ago
ਭੁਵਨੇਸ਼ਵਰ, 20 ਜਨਵਰੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨਵੀਨ ਪਟਨਾਇਕ 'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਉਹ ਇਕ ਭ੍ਰਿਸ਼ਟ ....
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  55 minutes ago
ਚੇਨਈ, 20 ਜਨਵਰੀ- ਦੇਸ਼ 'ਚ ਰੱਖਿਆ ਦੇ ਉਤਪਾਦਨ ਨੂੰ ਹੁਲਾਰਾ ਦੇਣ ਲਈ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਉਦਘਾਟਨ ਕੀਤਾ। ਇਸ ਮੌਕੇ ਸੀਤਾਰਮਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਥਾਨਕ ਉਦਯੋਗ ਦੀ .......
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਮੁੰਬਈ, 20 ਜਨਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮਹਾਰਾਸ਼ਟਰ ਅਤੇ ਗੋਆ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਲਕਾਤਾ 'ਚ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰੈਲੀ ਅਤੇ ਮਹਾਂ ਗੱਠਜੋੜ ਨੂੰ ਲੈ ਕੇ .....
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 1 hour ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਉੱਪਰ ਇਕੱਲਿਆਂ ਚੋਣ ਲੜੇਗੀ......
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  about 1 hour ago
ਹੈਦਰਾਬਾਦ, 20 ਜਨਵਰੀ- ਮਾਲ ਖ਼ੁਫ਼ੀਆ ਡਾਇਰੈਕਟੋਰੇਟ ਨੇ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1996.70 ਗ੍ਰਾਮ ਸੋਨੇ ਦੇ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਬਰਾਮਦ ਕੀਤੇ ਇਸ ਸੋਨੇ ਦੀ ਕੌਮਾਂਤਰੀ ਬਾਜ਼ਾਰ ਕੀਮਤ .....
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  about 1 hour ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਹਰਮੋਹਨ ਧਵਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦਾ ਐਲਾਨ ਭਗਵੰਤ ਮਾਨ ਵੱਲੋਂ ਬਰਨਾਲਾ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ .....
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  about 2 hours ago
ਦਮਿਸ਼ਕ, 20 ਜਨਵਰੀ- ਸੀਰੀਆ ਦੇ ਅਫਰੀਨ ਸ਼ਹਿਰ 'ਚ ਅੱਜ ਹੋਏ ਇੱਕ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਧਮਾਕਾ ਇੱਕ ਸਥਾਨਕ ਬੱਸ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਹ...
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  about 2 hours ago
ਕਾਬੁਲ, 20 ਜਨਵਰੀ- ਅਫ਼ਗ਼ਾਨਿਸਤਾਨ ਦੇ ਮੱਧ ਲੋਗਾਰ ਪ੍ਰਾਂਤ 'ਚ ਗਵਰਨਰ ਅਤੇ ਸੀਨੀਅਰ ਅਧਿਕਾਰੀਆਂ ਨੂੰ ਲੈ ਕੇ ਜਾ ਰਹੇ ਵਾਹਨਾਂ 'ਤੇ ਤਾਲਿਬਾਨੀ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ। ਇਸ ਹਮਲੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 10 ਹੋਰ .....
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 20 ਜਨਵਰੀ- ਪਾਕਿਸਤਾਨ ਵਲੋਂ ਅੱਜ ਇੱਕ ਵਾਰ ਫਿਰ ਭਾਰਤ-ਪਾਕਿ ਸਰਹੱਦ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨ ਨੇ ਅੱਜ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਪੈਂਦੇ ਹੀਰਾਨਗਰ ਸੈਕਟਰ 'ਚ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਵਲੋਂ...
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਬਟਾਲਾ, 20 ਜਨਵਰੀ (ਕਾਹਲੋਂ)- ਗੁਰਿੰਦਰ ਸਿੰਘ ਬਾਜਵਾ ਨੇ ਆਪਣਾ ਪੰਜਾਬ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਹ ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਵੀ ਸਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਆਪਣਾ ਪੰਜਾਬ ਪਾਰਟੀ ਦੀਆਂ ਪਿਛਲੇ...
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 3 hours ago
ਮੰਡੀ ਲਾਧੂਕਾ, 20 ਜਨਵਰੀ (ਮਨਪ੍ਰੀਤ ਸਿੰਘ ਸੈਣੀ)- ਪਿੰਡ ਖੁੰਡਵਾਲਾ ਸੈਣੀਆਂ ਦੇ ਵਾਸੀ ਤੇ ਉੱਘੇ ਸਮਾਜ ਸੇਵੀ ਮੰਨਾਂ ਸੈਣੀ ਨੇ ਹਰਿਆਣਾ ਤੋਂ ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਦੀਆਂ ਖਿਡਾਰਨਾਂ ਰਾਮ ਬਤੇਰੀ, ਰਿਤੂ ਨਾੜਾ, ਬਤੇਰੀ ਬਬੂਆਂ ਤੇ ਅਨੂੰ .....
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  20 minutes ago
ਮਾਨਾਂ ਵਾਲਾ, 20 ਜਨਵਰੀ (ਗੁਰਦੀਪ ਸਿੰਘ ਨਾਗੀ)-ਥਾਣਾ ਜੰਡਿਆਲਾ ਗੁਰੂ ਅਧੀਨ ਪਿੰਡ ਮਲਕਪੁਰ ਦੇ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ....
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 3 hours ago
ਲਖਨਊ, 20 ਜਨਵਰੀ- ਬਸਪਾ ਸੁਪਰੀਮੋ ਮਾਇਆਵਤੀ ਦੇ ਖ਼ਿਲਾਫ਼ ਅਪਮਾਨਜਨਕ ਟਿੱਪਣੀ ਕਰਨ 'ਤੇ ਭਾਜਪਾ ਵਿਧਾਇਕ ਸਾਧਨਾ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਕੌਮੀ ਮਹਿਲਾ ਆਯੋਗ ਨੇ ਇਸ ਮਾਮਲੇ 'ਤੇ ਨੋਟਿਸ ਲੈਂਦੇ ਹੋਏ ਸਾਧਨਾ ਸਿੰਘ ਦੇ ਖ਼ਿਲਾਫ਼ .....
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  about 3 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਰਨਾਲਾ ਵਿਖੇ ਰੈਲੀ 'ਚ ਪਹੁੰਚਣ ਤੋਂ ਪਹਿਲਾਂ ਪਿੰਡ ਠੀਕਰੀਵਾਲਾ ਵਿਖੇ ਪਹੁੰਚ ਕੇ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ....
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  about 4 hours ago
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  about 4 hours ago
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  about 4 hours ago
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਫਰੀਦਕੋਟ / ਮੁਕਤਸਰ

ਡੀ. ਸੀ. ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਜ਼ਿਲ੍ਹਾ ਅਧਿਕਾਰੀਆਂ / ਕਰਮਚਾਰੀਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਅੱਜ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਹਾਲ ਵਿਖੇ ਇਹ ਪ੍ਰਣ ਕਰਵਾਇਆ ਕਿ ਮੈਂ ਆਪਣੀ ਫ਼ਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਹੀਂ ਲਗਾਵਾਂਗਾ ਅਤੇ ਪਟਾਕਿਆਂ ਦੇ ਜ਼ਹਿਰੀਲੇ ਪ੍ਰਭਾਵ ਨੂੰ ਘੱਟ ਕਰਨ ਲਈ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਵਾਂਗਾ ਅਤੇ ਮਿੱਟੀ ਦੇ ਦੀਵੇ ਬਾਲ ਕੇ ਆਪਣੀ ਖੁਸ਼ੀ ਸਾਂਝੀ ਕਰਾਂਗਾ | ਇਸ ਮੌਕੇ ਐੱਸ.ਡੀ.ਐਮ. ਫ਼ਰੀਦਕੋਟ / ਕੋਟਕਪੂਰਾ ਅਮਰਦੀਪ ਸਿੰਘ ਅਤੇ ਐੱਸ.ਡੀ.ਐਮ. ਜੈਤੋ ਅਨਮਜੋਤ ਕੌਰ ਵੀ ਹਾਜ਼ਰ ਸਨ | ਇਸ ਤੋਂ ਪਹਿਲਾਂ ਲੰਘੀ ਸ਼ਾਮ ਸੀਰ ਅਤੇ ਸਮੂਹ ਸਮਾਜ ਸੇਵੀ ਸੰਸਥਾਵਾਂ ਵਲੋਂ ਹੱਥਾਂ 'ਚ ਮਿੱਟੀ ਦੇ ਦੀਵੇ ਬਾਲ ਕੇ ਦੀਵਾ ਮਾਰਚ ਕੱਢਿਆ ਗਿਆ | ਇਸ ਦੀਵਾ ਮਾਰਚ 'ਚ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਦੀਵਾ ਮਾਰਚ ਕੱਢਣ ਵੇਲੇ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਜੇਕਰ ਅਸੀਂ ਵਾਤਾਵਰਨ ਨੂੰ ਪਟਾਕਿਆਂ/ਆਤਿਸ਼ਬਾਜ਼ੀ ਦੇ ਧੂੰਏਾ ਅਤੇ ਸ਼ੋਰ ਤੋਂ ਨਿਜ਼ਾਤ ਦਿਵਾਉਣ ਦੀ ਕੋਸ਼ਿਸ਼ ਕਰਾਂਗੇ ਤਾਂ ਅਸੀਂ ਕੁਦਰਤ ਦੀ ਕਾਇਨਾਤ ਦੇ ਕਦਰਦਾਨ ਵੀ ਬਣ ਸਕਾਂਗੇ¢ ਉਨ੍ਹਾਂ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਲੋਕਾਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੀਵਾਲੀ ਅਸਲ ਵਿਚ ਰੌਸ਼ਨੀਆਾ ਦਾ ਤਿਉਹਾਰ ਹੈ ਅਤੇ ਸਾਨੂੰ ਖ਼ੁਸ਼ਹਾਲੀ, ਸ਼ਾਾਤੀ ਅਤੇ ਸਦਭਾਵਨਾ ਦੀ ਪ੍ਰੇਰਨਾ ਦਿੰਦਾ ਹੈ¢ ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਇਸ ਵਾਰ ਦੀਵਾਲੀ ਦਾ ਤਿਉਹਾਰ ਪਟਾਕੇ ਚਲਾਏ ਬਿਨਾਂ ਮਨਾਉਣਾ ਚਾਹੀਦਾ ਹੈ ਤਾਂ ਜੋ ਮਿਸ਼ਨ ਤੰਦਰੁਸਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਧਰਤੀ 'ਤੇ ਜੀਵਨ ਸ਼ੁੱਧ ਵਾਤਾਵਰਨ ਦੀ ਬਦੌਲਤ ਹੀ ਕਾਇਮ ਹੈ ਅਤੇ ਹਰ ਮਨੁੱਖ ਨੂੰ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਵਾਤਾਵਰਨ ਨੂੰ ਸਾਫ਼ ਰੱਖਣ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਨੇ ਬੱਚਿਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਟਾਕੇ ਚਲਾਉਣ ਦੀ ਬਜਾਏ ਹਰੀ ਦੀਵਾਲੀ ਮਨਾਉਣ ਨੂੰ ਤਰਜੀਹ ਦੇਣ | ਉਨ੍ਹਾਂ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੇ ਨਾਲ-ਨਾਲ ਦੀਵਾਲੀ ਦੌਰਾਨ ਸਫ਼ਾਈ ਦਾ ਵੀ ਉਚੇਚਾ ਧਿਆਨ ਰੱਖਣ ਦੀ ਅਪੀਲ ਕੀਤੀ ਹੈ | ਇਹ ਮਾਰਚ ਸ਼ਹਿਰ ਦੇ ਧਾਰਮਿਕ ਸਥਾਨ ਟਿੱਲਾ ਬਾਬਾ ਫ਼ਰੀਦ ਤੋਂ ਸ਼ੁਰੂ ਹੋ ਕੇ ਕਿਲਾ ਚੌਕ, ਹਜ਼ੂਰੀ ਬਾਜ਼ਾਰ, ਮੇਨ ਬਾਜ਼ਾਰ, ਘੰਟਾ ਘਰ, ਠੰਢੀ ਸੜਕ, ਹੁੱਕੀ ਚੌਕ, ਪੁਰਾਣੀ ਜੇਲ੍ਹ ਰੋਡ ਤੋਂ ਹੋ ਕੇ ਟਿੱਲਾ ਬਾਬਾ ਫ਼ਰੀਦ ਵਿਖੇ ਸਮਾਪਤ ਹੋਇਆ | ਇਸ ਮੌਕੇ ਲਾਇਨਜ਼ ਕਲੱਬ ਦੇ ਪ੍ਰਧਾਨ ਦਯਾ ਸਿੰਘ, ਰੋਟਰੀ ਕਲੱਬ ਤੋਂ ਨਵਦੀਪ ਗਰਗ ਪਿ੍ਤਪਾਲ ਸਿੰਘ ਕੋਹਲੀ, ਦਵਿੰਦਰ ਸਿੰਘ ਪੰਜਾਬ ਮੋਟਰਜ਼, ਰਜਨੀਸ਼ ਗਰੋਵਰ, ਖੇਤਰਪਾਲ ਸੇਵਾ ਸੁਸਾਇਟੀ ਦੇ ਕਸ਼ਮੀਰ ਸਿੰਘ, ਰੈੱਡ ਕਰਾਸ ਸੁਸਾਇਟੀ ਦੇ ਸੁਭਾਸ਼ ਕੁਮਾਰ, ਨਗਰ ਕੌਾਸਲ ਦੇ ਰਾਕੇਸ਼ ਕੰਬੋਜ, ਹਰਵਿੰਦਰ ਸਿੰਘ ਭੁੱਲਰ, ਗੁਰਵਿੰਦਰ ਸਿੰਘ, ਦੀਪਕ ਕੱਕੜ, ਭਾਈ ਕਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਆਗੂ ਮੱਘਰ ਸਿੰਘ, ਸੀਰ ਸੁਸਾਇਟੀ ਦੇ ਪ੍ਰਧਾਨ ਕੇਵਲ ਕਿ੍ਸ਼ਨ ਕਟਾਰੀਆ, ਮਹਿੰਦਰ ਪਾਲ ਪੀ.ਏ, ਸੰਦੀਪ ਅਰੋੜਾ, ਨਵਦੀਪ ਗਰਗ, ਮਾਸਟਰ ਗੁਰਮੇਲ ਸਿੰਘ, ਮਾਨ ਸਿੰਘ, ਕੁਲਵਿੰਦਰ ਸਿੰਘ ਆਦਿ ਸ਼ਹਿਰ ਵਾਸੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪ੍ਰਦੂਸ਼ਣ ਰਹਿਤ ਅਤੇ ਅਮਨ ਸ਼ਾਂਤੀ ਨਾਲ ਦੀਵਾਲੀ ਦਾ ਤਿਉਹਾਰ ਮਨਾਉਣ ਦਾ ਦਿੱਤਾ ਸੁਨੇਹਾ

ਸਾਦਿਕ, 6 ਨਵੰਬਰ (ਆਰ.ਐੱਸ.ਧੁੰਨਾ)-ਸਾਡੇ ਸਮਾਜ ਵਿਚ ਭਾਵੇਂ ਲੜਕੀਆਂ ਨੂੰ ਬੋਝ ਸਮਝਿਆ ਜਾਂਦਾ ਹੈ ਤੇ ਉਨ੍ਹਾਂ ਦੀ ਬਣਦੀ ਪਰਵਰਿਸ਼ ਵੀ ਨਹੀਂ ਕੀਤੀ ਜਾਂਦੀ ਜਦਕਿ ਲੜਕਿਆਂ ਨੂੰ ਜ਼ਿਆਦਾ ਮਹੱਤਤਾ ਦਿੱਤੀ ਜਾਂਦੀ ਹੈ ਜਿਸ ਕਰਕੇ ਲੜਕੀਆਂ ਚਾਹੁੰਦੀਆਂ ਹੋਈਆਂ ਵੀ ਆਪਣੀ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਫ਼ਰੀਦਕੋਟ, 6 ਨਵੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਐਾਟੀ-ਨਾਰਕੋਟਿਕ ਸੈੱਲ ਵਲੋਂ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਵਲੋਂ ਸਮੇਤ ਕਰਮਚਾਰੀਆਂ ਦੇ ਸ਼ੱਕੀ ਪੁਰਸ਼ਾਂ ਸਬੰਧੀ ਕੀਤੀ ਜਾ ...

ਪੂਰੀ ਖ਼ਬਰ »

ਹੋਟਲਾਂ ਅਤੇ ਰੈਸਟੋਰੈਂਟਾਂ 'ਚ ਕੋਟਪਾ 2003 ਤਹਿਤ ਕੀਤੀ ਛਾਪੇਮਾਰੀ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੇ ਤੰਬਾਕੂ ਵੇਚਣ ਵਾਲੀਆਂ ਦੁਕਾਨਾਂ, ਢਾਬਿਆਂ, ਸਕੂਲ/ਕਾਲਜ ਕੰਟੀਨਾਂ, ਹੋਟਲਾਂ ਅਤੇ ਰੈਸਟੋਰੈਂਟਾਂ ਵਿਚ ਡਾ. ਪੁਸ਼ਪਿੰਦਰ ਸਿੰਘ ਕੂਕਾ ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਸੈੱਲ ਫ਼ਰੀਦਕੋਟ ...

ਪੂਰੀ ਖ਼ਬਰ »

ਭਾਰਤ ਦੇਸ਼ ਲਈ ਸ਼ਹੀਦ ਹੋਏ ਭਗਤ ਸਿੰਘ ਨੂੰ ਸ਼ਹੀਦ ਨਾ ਕਰਾਰ ਦੇਣ ਦਾ ਕਾਰਨ ਦੱਸੇ ਸਰਕਾਰ-ਵਿਰਕ

ਸਾਦਿਕ, 6 ਨਵੰਬਰ (ਗੁਰਭੇਜ ਸਿੰਘ ਚੌਹਾਨ)-ਭਾਰਤ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਲਈ ਗੁਰੂ ਸਾਹਿਬਾਨਾ ਅਤੇ ਸਿੱਖ ਸ਼ਹੀਦਾਂ ਦੀ ਸ਼ਹਾਦਤ ਤੇ ਇਤਿਹਾਸ ਨੂੰ ਕਾਇਮ ਰੱਖਣ ਲਈ 24 ਸਾਲ ਦੀ ਉਮਰ 'ਚ ਸ: ਭਗਤ ਸਿੰਘ ਨੇ ਆਪਣੀ ਦੇਸ਼ ਦੀ ਆਜ਼ਾਦੀ ਲਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਫ਼ਲ ਵੰਡੇ

ਫ਼ਰੀਦਕੋਟ, 6 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਐਨ.ਆਰ.ਆਈ. ਗੁਲਵੰਤ ਸਿੰਘ ਸੇਖੋਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਚਾਕੀ ਮੱਲ ਸਿੰਘ ਦੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਵਜੋਂ ਫ਼ਲ ਵੰਡੇ ਗਏ | ਉਨ੍ਹਾਂ ਦੀ ਤਰਫ਼ੋਂ ਇਹ ਸੇਵਾ ਰੂਪ ਸਿੰਘ ਅਤੇ ਅਮਰ ਸਿੰਘ ...

ਪੂਰੀ ਖ਼ਬਰ »

ਗਰੀਨ ਦੀਵਾਲੀ ਸਬੰਧੀ ਜਾਗਰੂਕਤਾ ਰੈਲੀ ਕੱਢੀ

ਦੋਦਾ, 6 ਨਵੰਬਰ (ਰਵੀਪਾਲ)-ਕੋ-ਆਪਰੇਟਿਵ ਪਬਲਿਕ ਹਾਈ ਸਕੂਲ ਕੋਟਲੀ ਅਬਲੂ ਵਲੋਂ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਸਕੂਲ ਦੇ ਐਮ.ਡੀ. ਜੋਰਾ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਬੀ.ਐੱਡ ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ ਗਈ ਤਾਂ ਜੋ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ ਅਤੇ ਗਰੀਨ ...

ਪੂਰੀ ਖ਼ਬਰ »

ਗਰੀਨ ਦੀਵਾਲੀ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਸਤਾਖਰ ਮੁਹਿੰਮ ਸ਼ੁਰੂ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਰੀਨ ਦੀਵਾਲੀ ਮਨਾਉਣ ਦੀ ਨਿਵੇਕਲੀ ਪਹਿਲ ਕੀਤੀ ਗਈ | ਇਸ ਮੁਹਿੰਮ ਦਾ ਆਗਾਜ਼ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਅੱਜ ਸ਼ਹੀਦ ਭਗਤ ਸਿੰਘ ਪਾਰਕ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਜੀਵ ਪਰਾਸ਼ਰ ਨੇ ਜਾਬਤਾ ਫ਼ੌੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋੋਏ ਅਧਿਕਾਰਾਂ ਦੀ ਵਰਤੋੋਂ ਕਰਦਿਆਂ ਜਾਨੀ ਜਾਂ ...

ਪੂਰੀ ਖ਼ਬਰ »

ਆਪ ਵਰਕਰਾਂ ਦੀ ਮੀਟਿੰਗ ਹੋਈ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਇਕ ਮੀਟਿੰਗ ਇੱਥੇ ਜ਼ਿਲ੍ਹਾ ਜਨਰਲ ਸਕੱਤਰ ਹਰਜੋਤ ਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪਾਰਟੀ ਵਿਚ ਮੱਚ ਰਹੀ ਹਫੜਾ-ਦਫੜੀ ਸਬੰਧੀ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਜੋਤ ਮਾਨ ਨੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਰੋੜੀਕਪੂਰਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਚੱਲ ਰਹੇ ਜ਼ਿਲ੍ਹਾ ਪੱਧਰੀ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ (ਫ਼ਰੀਦਕੋਟ) ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ (ਰਜਿ:) ਦੀ ਮੀਟਿੰਗ ਹੋਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ (ਰਜਿ:) ਦੀ ਮਾਸਿਕ ਮੀਟਿੰਗ ਇੱਥੇ ਗੁਰਾਦਿੱਤਾ ਸੰਧੂ (ਕਹਾਣੀਕਾਰ) ਦੀ ਪ੍ਰਧਾਨਗੀ ਹੇਠ ਜੇ.ਬੀ.ਟੀ. ਸੰਸਥਾ (ਡਾਈਟ) ਵਿਖੇ ਹੋਈ | ਇਹ ਫ਼ੈਸਲਾ ਕੀਤਾ ਗਿਆ ਕਿ ਸਭਾ ਦਾ ਸਾਲਾਨਾ ਸਮਾਗਮ 25 ਨਵੰਬਰ 2018 ...

ਪੂਰੀ ਖ਼ਬਰ »

ਸੜਕ ਦੇ ਦੋਵੇਂ ਪਾਸੇ 200 ਬੂਟੇ ਲਾ ਕੇ ਮਨਾਈ ਹਰੀ ਦੀਵਾਲੀ

ਬਾਜਾਖਾਨਾ, 6 ਨਵੰਬਰ (ਜੀਵਨ ਗਰਗ)-ਪਿੰਡ ਗੋਬਿਦਗੜ੍ਹ -ਦਬੜ੍ਹੀਖਾਨਾ ਵਿਚਕਾਰ ਦੀ ਲੰਘਦੀ ਸੜਕ ਦੇ ਦੋਵੇਂ ਪਾਸੇ 200 ਵੰਨ ਸੁਵੰਨੀ ਕਿਸਮ ਦੇ ਪੌਦੇ ਲਾ ਕੇ ਹਰੀ ਦੀਵਾਲੀ ਮਨਾਈ ਅਤੇ ਲੋਕਾਂ ਨੂੰ ਪਟਾਕੇ ਨਾ ਚਲਾਉਣ ਲਈ ਪ੍ਰੇਰਿਆ ਗਿਆ | ਪਿੰਡ ਦੇ ਨੰਬਰਦਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਸਮਾਗਮ ਕਰਵਾਇਆ

ਫ਼ਰੀਦਕੋਟ, 6 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗੁਣਾਤਮਿਕ ਮੁਕਾਬਲਿਆਂ 'ਚ ਕੰਨਿਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਥਾਨਕ ਕੇ ਕੇ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗੁਣਾਤਮਿਕ ...

ਪੂਰੀ ਖ਼ਬਰ »

'ਕਲੀਨ ਜੈਤੋ ਗਰੀਨ ਦੀਵਾਲੀ' ਅਧੀਨ ਹਸਤਾਖ਼ਰ ਮੁਹਿੰਮ ਚਲਾਈ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਐਨ.ਐੱਸ.ਐੱਸ. ਵਲੰਟੀਅਰਾਂ ਦੇ ਸਹਿਯੋਗ ਨਾਲ ਕਾਲਜ ਪਿ੍ੰਸੀਪਲ ਡਾ. ਇੰਦਰਜੀਤ ਕੌਰ ਦਿਉਲ ਦੀ ਅਗਵਾਈ ਹੇਠ 'ਕਲੀਨ ਜੈਤੋ ਗਰੀਨ ਦੀਵਾਲੀ' ਹਸਤਾਖ਼ਰ ਮੁਹਿੰਮ ਚਲਾ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ¢ ...

ਪੂਰੀ ਖ਼ਬਰ »

ਗੁਰਲੀਨ ਕੌਰ ਨੇ ਸੋਨੇ ਦਾ ਤਗਮਾ ਜਿੱਤ ਦੇ ਫ਼ਰੀਦਕੋਟ ਦਾ ਨਾਂਅ ਰੌਸ਼ਨ ਕੀਤਾ

ਫ਼ਰੀਦਕੋਟ, 6 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਲਿਟਲ ਏਾਜਲਜ ਸਕੂਲ ਫ਼ਰੀਦਕੋਟ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਅਤੇ ਸਥਾਨਕ ਬਾਬਾ ਫ਼ਰੀਦ ਕੁਸ਼ਤੀ ਅਖਾੜੇ ਦੀ ਉਭਰ ਰਹੀਂ ਕੁਸ਼ਤੀ ਖਿਡਾਰਣ ਗੁਰਲੀਨ ਕੌਰ ਨੇ ਪੰਜਾਬ ਸਕੂਲ ਖੇਡਾਂ 'ਚ ਕੁਸ਼ਤੀ ਮੁਕਾਬਲੇ 'ਚ ਅੰਡਰ-14 'ਚ ...

ਪੂਰੀ ਖ਼ਬਰ »

ਮਾਉੂਾਟ ਲਿਟਰਾ ਜ਼ੀ ਸਕੂਲ ਦੇ ਖਿਡਾਰੀ ਨੈਸ਼ਨਲ ਪੱਧਰ 'ਤੇ ਜੇਤੂ ਰਹੇ

ਫ਼ਰੀਦਕੋਟ, 6 ਨਵੰਬਰ (ਪੁਰਬਾ)-ਸਥਾਨਕ ਮਾਉਂਟ ਲੀਟਰਾ ਜ਼ੀ ਸਕੂਲ ਦੀ ਅਥਲੈਟਿਕ ਟੀਮ ਦੇ ਖਿਡਾਰੀਆਂ ਨੇ ਨਾ ਸਿਰਫ਼ ਜ਼ੋਨ ਅਤੇ ਜ਼ਿਲ੍ਹਾ ਬਲਕਿ ਸਟੇਟ ਅਤੇ ਰਾਸ਼ਟਰੀ ਪੱਧਰ 'ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਬੀਤੇ ਦਿਨੀਂ ਖੇਡ ਵਿਭਾਗ ਫ਼ਰੀਦਕੋਟ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਅਧਿਆਪਕਾਂ ਦੇ ਕਰਵਾਏ ਰੰਗੋਲੀ ਮੁਕਾਬਲੇ

ਫ਼ਰੀਦਕੋਟ, 6 ਨਵੰਬਰ (ਸ. ਰਿਪੋ.)- ਸਰਕਾਰੀ ਕੰਨਿਆ ਸਕੂਲ ਵਿਖੇ ਦੀਵਾਲੀ ਦੇ ਮੌਕੇ 'ਤੇ ਪਿ੍ੰਸੀਪਲ ਸੁਰੇਸ਼ ਅਰੋੜਾ ਵਲੋਂ ਅਧਿਆਪਕਾਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ | ਮੁਕਾਬਲੇ ਵਿਚ ਪਾਇਲ ਸਿੰਗਲਾ, ਪੂਨਮ, ਸ਼ਿਖਾ ਸਿੰਗਲਾ, ਨਿਰਮਲਾ ਸ਼ਰਮਾ, ਵਰਿੰਦਰ ਕੌਰ, ਜਸਬੀਰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਨੇ ਆਸ਼ਰਮ 'ਚ ਬਜ਼ੁਰਗਾਂ ਨਾਲ਼ ਮਨਾਈ ਦੀਵਾਲੀ

ਕੋਟਕਪੂਰਾ, 6 ਨਵੰਬਰ (ਮੋਹਰ ਸਿੰਘ ਗਿੱਲ)- ਐਕਸ ਸਰਵਿਸਮੈਨ ਵੈਲਫੇਅਰ ਯੂਨੀਅਨ ਵਲੋਂ ਪਾਸ ਕੀਤੇ ਮਤੇ ਮੁਤਾਬਕ ਬਿਰਧ ਆਸ਼ਰਮ ਕੋਟਕਪੂਰਾ ਵਿਖੇ ਪਹੁੰਚ ਕੇ ਆਸ਼ਰਮ 'ਚ ਰਹਿ ਰਹੇ ਔਰਤਾਂ, ਬੱਚਿਆਂ, ਬਜ਼ੁਰਗਾਂ ਨਾਲ ਦੀਵਾਲੀ ਮਨਾਈ ਗਈ | ਇਸ ਮੌਕੇ ਉਨ੍ਹਾਂ ਉਥੇ ਰਹਿ ਰਹੇ ...

ਪੂਰੀ ਖ਼ਬਰ »

ਦੀਵਾਲੀ ਦੇ ਮੱਦੇਨਜ਼ਰ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

ਕੋਟਕਪੂਰਾ, 6 ਨਵੰਬਰ (ਗਿੱਲ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਸਵੇਰੇ ਤੜਕੇ ਇੱਥੋਂ ਦੀਆਂ ਧਰਮਸ਼ਾਲਾਵਾਂ, ਹੋਟਲਾਂ, ਰੈਸਟੋਰੈਂਟ ਤੇ ਹੋਰ ਥਾਵਾਂ ਦੀ ਅਚਾਨਕ ਚੈਕਿੰਗ ਕਰਕੇ ਉੱਥੇ ਰਾਤ ਰਹਿਣ ਵਾਲਿਆਂ ਦੀ ਪੜਤਾਲ ਕੀਤੀ ਗਈ | ਪਹਿਲਾਂ ਮਨਵਿੰਦਰਬੀਰ ਸਿੰਘ ...

ਪੂਰੀ ਖ਼ਬਰ »

ਗਰੀਨ ਦੀਵਾਲੀ ਨਾਲ ਸਬੰਧਿਤ ਮੁਕਾਬਲੇ ਕਰਵਾਏ

ਕੋਟਕਪੂਰਾ, 6 ਨਵੰਬਰ (ਗਿੱਲ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰਨ ਦੇ ਮਕਸਦ ਨਾਲ ਸਦਾ ਬਹਾਰ ਈਕੋ ਕਲੱਬ ਸਰਕਾਰੀ ਮਿਡਲ ਸਕੂਲ ਸਿਰਸੜੀ ਵਲੋਂ ਸਕੂਲ 'ਚ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਲਿਆ

ਫ਼ਰੀਦਕੋਟ, 6 ਨਵੰਬਰ (ਮਿੰਦਾ)-ਸਰਕਾਰੀ ਪ੍ਰਾਇਮਰੀ ਸਕੂਲ ਭਾਣ ਸਿੰਘ ਕਾਲੋਨੀ ਫ਼ਰੀਦਕੋਟ ਵਿਖੇ ਪ੍ਰਦੂਸ਼ਨ ਰਹਿਤ ਗਰੀਨ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਨੇ ਪ੍ਰਣ ਲਿਆ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਵੀ ਪ੍ਰਣ ਲਿਆ | ਸਵੇਰ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਸਮਾਗਮ ਕਰਵਾਇਆ

ਫ਼ਰੀਦਕੋਟ, 6 ਨਵੰਬਰ (ਗੋਂਦਾਰਾ)-ਸ੍ਰੀ ਗੁਰੂ ਤੇਗ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਸਹਾਰਾ ਕਲੱਬ ਦੇ ਸਹਿਯੋਗ ਨਾਲ ਪੋਲੀਥੀਨ ਥੈਲੇ ਦੀ ਵਰਤੋਂ ਨਾ ਕਰਨ ਲਈ ਸਕੂਲ ਦੀ ਮੈਨੇਜਰ ਸ੍ਰੀਮਤੀ ਅਮਰ ਸ਼ਰਮਾ ਨੇ ਸਕੂਲ ਦੇ ਸਟਾਫ਼ ਮੈਂਬਰਾਂ ਨੂੰ ਸੂਤੀ ...

ਪੂਰੀ ਖ਼ਬਰ »

ਨੈਸ਼ਨਲ ਆਯੁਰਵੈਦਿਕ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਢਿੱਲੋਂ)-ਡਾਇਰੈਕਟਰ ਆਫ਼ ਆਯੂਰਵੈਦਾ ਪੰਜਾਬ ਚੰਡੀਗੜ੍ਹ ਡਾ: ਰਾਕੇਸ਼ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ: ਦਿਲਬਾਗ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਆਯੂਰਵੈਦਿਕ ਦਿਵਸ (ਧਨਵੰਤਰੀ ...

ਪੂਰੀ ਖ਼ਬਰ »

ਧੰਨ-ਧੰਨ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਨੇ ਦੀਵੇ ਵੰਡੇ

ਫ਼ਰੀਦਕੋਟ, 6 ਨਵੰਬਰ (ਸਤੀਸ਼ ਬਾਗ਼ੀ)-ਧੰਨ ਧੰਨ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਵਲੋਂ ਸਥਾਨਕ ਸੰਜੇ ਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਮੁਫ਼ਤ ਦੀਵਾ ਵੰਡ ਪ੍ਰੋਗਰਾਮ ਕੀਤਾ ਗਿਆ | ਜਿਸ ਦੌਰਾਨ ਸੀਰ ਸੁਸਾਇਟੀ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਕਟਾਰੀਆ ਅਤੇ ਸਹਾਰਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX