ਤਾਜਾ ਖ਼ਬਰਾਂ


ਪਾਕਿਸਤਾਨ ਹਵਾਈ ਖੇਤਰ 28 ਜੂਨ ਤੱਕ ਅੰਤਰਰਾਸ਼ਟਰੀ ਉਡਾਣਾਂ ਲਈ ਰਹੇਗਾ ਬੰਦ
. . .  8 minutes ago
ਇਸਲਾਮਾਬਾਦ, 16 ਜੂਨ- ਪਾਕਿਸਤਾਨ ਦੇ ਹਵਾਈ ਖੇਤਰ 28 ਜੂਨ 2019 ਤੱਕ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਲਈ ਬੰਦ ...
ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ
. . .  17 minutes ago
ਭੋਗਪੁਰ, 16 ਜੂਨ (ਕੁਲਦੀਪ ਸਿੰਘ ਪਾਬਲਾ)- ਇੱਥੋਂ ਥੋੜੀ ਦੂਰ ਗੁਰਦੁਆਰਾ ਬਾਬਾ ਗੋਬਿੰਦ ਦਾਸ ਪਿੰਡ ਸੁਦਾਣਾ ਵਿਖੇ ਬਿਜਲੀ ਇਨਵਰਟਰ ਸ਼ਾਟ ਹੋਣ ਕਾਰਣ ਵਾਪਰੇ ਅੱਗ ਹਾਦਸੇ 'ਚ ਇੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਪਾਲਕੀ ਸਾਹਿਬ ਅਗਨ ਭੇਂਟ ਹੋ ...
ਮੁਜ਼ੱਫਰਪੁਰ ਦੇ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਹਰਸ਼ਵਰਧਨ
. . .  28 minutes ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ੱਫਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ 84 ਹੋ ਗਈ ਹੈ। ਇਸ ਦੌਰਾਨ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਮੀਖਿਆ ...
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 84
. . .  45 minutes ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ਫੱਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇਸ ਬੁਖ਼ਾਰ ਨਾਲ 84 ਬੱਚਿਆ ਦੀ ਮੌਤ ਹੋ ਚੁੱਕੀ....
ਜਲਦ ਬਣੇਗਾ ਰਾਮ ਮੰਦਿਰ- ਊਧਵ ਠਾਕਰੇ
. . .  56 minutes ago
ਲਖਨਊ, 16 ਜੂਨ- ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੇ ਨਾਲ ਪਾਰਟੀ ਦੇ 18 ਸੰਸਦ ਮੈਂਬਰ ਭਗਵਾਨ ਰਾਮ ਦੇ ਦਰਸ਼ਨ ਕਰਨ ਅਯੁੱਧਿਆ ਪਹੁੰਚੇ। ਇਸ ਮੌਕੇ ਊਧਵ ਠਾਕਰੇ ਦੇ ਨਾਲ ਉਨ੍ਹਾਂ ਦੇ ਬੇਟੇ ਅਦਿੱਤਿਆ ਠਾਕਰੇ ਵੀ ਮੌਜੂਦ ਸਨ। ਅਯੁੱਧਿਆ 'ਚ ਰਾਮਲਲਾ ਦੇ ਦਰਸ਼ਨ ....
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਾਦਰੀ ਦਾ ਕਤਲ
. . .  about 1 hour ago
ਅਟਾਰੀ, 16 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਮੋਦੇ ਵਿਖੇ ਇੱਕ ਪਾਦਰੀ ਦਾ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਕਤਲ ਕਰ ਦਿੱਤਾ ਗਿਆ। ਪਿਛਲੇ ਲੰਮੇ ਸਮੇਂ ਤੋਂ ਤਰਨ ਤਾਰਨ ਵਿਖੇ ਰਹਿ ਰਹੇ ਪਾਦਰੀ ਨਰਿੰਦਰ ਸਿੰਘ ਦੇ ਪਿੰਡ ਮੋਦੇ ਦੀ ਇੱਕ ਔਰਤ ਨਾਲ ....
ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
. . .  about 1 hour ago
ਖਡੂਰ ਸਾਹਿਬ, 16 ਜੂਨ (ਰਸ਼ਪਾਲ ਸਿੰਘ ਕੁਲਾਰ)- ਪਾਵਰਕਾਮ ਦੇ 66 ਕੇ. ਵੀ. ਸਬ ਸਟੇਸ਼ਨ ਖਡੂਰ ਸਾਹਿਬ ਵਿਖੇ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਇੱਕ ਬਿਜਲੀ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਪਾਵਰਕਾਮ ਦਫ਼ਤਰ ਖਡੂਰ ਸਾਹਿਬ ਦੇ ਜੇ...
ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 16 ਜੂਨ- 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਕੱਲ੍ਹ ਭਾਵ ਕਿ 17 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੱਜ ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ, ਸਮਾਜਵਾਦੀ ਪਾਰਟੀ...
ਬਿਹਾਰ ਦੇ ਗਯਾ 'ਚ ਲੂ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਸਿਹਤ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਪਟਨਾ, 16 ਜੂਨ- ਬਿਹਾਰ ਦੇ ਗਯਾ ਜ਼ਿਲ੍ਹੇ 'ਚ ਲੂ ਲੱਗਣ ਕਾਰਨ ਹੋਈ 12 ਲੋਕਾਂ ਦੀ ਮੌਤ 'ਤੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ, ''ਗਯਾ 'ਚ ਲੂ ਲੱਗਣ ਕਾਰਨ 12 ਲੋਕਾਂ ਦੀ ਮੌਤ ਹੋ ਗਈ। ਇਹ ਬਹੁਤ ਦੁੱਖ ਦੀ...
ਹਵਾ 'ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ
. . .  about 1 hour ago
ਵੈਲਿੰਗਟਨ, 16 ਜੂਨ- ਨਿਊਜ਼ੀਲੈਂਡ ਦੇ ਮਾਸਟਰਟੋਨ ਸ਼ਹਿਰ 'ਚ ਅੱਜ ਹੁੱਡਾ ਏਅਰੋਡਰੋਮ ਦੇ ਨੇੜੇ ਦੋ ਛੋਟੇ ਜਹਾਜ਼ਾਂ ਦੀ ਹਵਾ 'ਚ ਟੱਕਰ ਹੋ ਗਈ। ਇਸ ਹਾਦਸੇ 'ਚ ਦੋਹਾਂ ਜਹਾਜ਼ਾਂ ਦੇ ਪਾਇਲਟਾਂ ਦੀ ਮੌਤ ਹੋ ਗਈ। ਨਿਊਜ਼ੀਲੈਂਡ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਟੱਕਰ ਤੋਂ...
ਭਾਰਤ-ਪਾਕਿ ਵਿਚਾਲੇ ਮਹਾਂਮੁਕਾਬਲਾ : ਮੈਨਚੈਸਟਰ 'ਚ ਡੇਰਾ ਲਾਈ ਬੈਠੇ ਹਨ ਬੱਦਲ
. . .  about 2 hours ago
ਨਵੀਂ ਦਿੱਲੀ, 16 ਜੂਨ- ਬ੍ਰਿਟੇਨ ਦੇ ਉਦਯੋਗਿਕ ਸ਼ਹਿਰ ਮੈਨਚੈਸਟਰ 'ਚ ਅੱਜ ਆਸਮਾਨ 'ਚ ਬੱਦਲਾਂ ਦਾ ਡੇਰਾ ਹੈ। ਅਜਿਹੇ 'ਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਅੱਜ ਇੱਥੋਂ ਦੇ ਓਲਡ ਟਰੈਫੋਰਡ ਸਟੇਡੀਅਮ 'ਚ ਹੋਣ ਵਾਲੇ ਆਈ. ਸੀ. ਸੀ. ਵਿਸ਼ਵ...
ਯੋਗੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 2 hours ago
ਲਖਨਊ, 16 ਜੂਨ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅੱਜ ਰਾਜਧਾਨੀ ਦਿੱਲੀ ਵਿਖੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਉਹ ਨੈਸ਼ਨਲ ਵਾਰ ਮੈਮੋਰੀਅਲ ਵੀ ਗਏ, ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ...
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ
. . .  about 2 hours ago
ਮਾਸਕੋ, 16 ਜੂਨ- ਰੂਸ ਦੇ ਵੋਰੋਨਿਸ਼ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਲੜਕੀ ਜ਼ਖ਼ਮੀ ਹੋ ਗਈ। ਰੂਸ ਦੇ ਗ੍ਰਹਿ ਮੰਤਰਾਲੇ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਮੰਤਰਾਲੇ ਮੁਤਾਬਕ ਵੋਰੋਨਿਸ਼-ਲੁਹਾਨਸਕ ਹਾਈਵੇਅ...
ਖੇਤਾਂ 'ਚੋਂ ਵਾਪਸ ਪਰਤ ਰਹੇ ਨੌਜਵਾਨ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
. . .  about 3 hours ago
ਮੋਗਾ, 16 ਜੂਨ- ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਜੀਤਾ ਸਿੰਘ ਵਾਲਾ ਵਿਖੇ ਖੇਤਾਂ 'ਚੋਂ ਵਾਪਸ ਪਰਤ ਰਹੇ ਇੱਕ ਨੌਜਵਾਨ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਉਕਤ ਨੌਜਵਾਨ ਜ਼ਖ਼ਮੀ ਹੋ ਗਿਆ। ਉਸ ਨੂੰ...
ਤੂਫ਼ਾਨ ਕਾਰਨ ਬਿਜਲੀ ਦੇ ਖੰਭੇ ਅਤੇ ਘਰਾਂ ਦੀਆਂ ਕੰਧਾਂ ਡਿੱਗੀਆਂ
. . .  about 3 hours ago
ਓਠੀਆ, 16 ਜੂਨ (ਗੁਰਵਿੰਦਰ ਸਿੰਘ ਛੀਨਾਂ)- ਬੀਤੀ ਸ਼ਾਮ ਮੀਂਹ ਦੇ ਨਾਲ ਆਏ ਤੇਜ਼ ਤੂਫ਼ਾਨ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਘਰਾਂ ਦੀ ਕੰਧਾਂ ਡਿੱਗ ਪਈਆਂ। ਉੱਥੇ ਹੀ ਪਿੰਡ ਛੀਨਾਂ ਕਰਮ ਸਿੰਘ ਵਿਖੇ ਬਿਜਲੀ ਦੇ ਖੰਭੇ ਅਤੇ...
ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ
. . .  about 4 hours ago
ਸੋਮਾਲੀਆ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ
. . .  about 4 hours ago
ਨਿਊਜ਼ੀਲੈਂਡ 'ਚ ਲੱਗੇ 7.4 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 4 hours ago
ਵਿਸ਼ਵ ਕੱਪ 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ
. . .  about 2 hours ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਫਰੀਦਕੋਟ / ਮੁਕਤਸਰ

ਡੀ. ਸੀ. ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਜ਼ਿਲ੍ਹਾ ਅਧਿਕਾਰੀਆਂ / ਕਰਮਚਾਰੀਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਅੱਜ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਹਾਲ ਵਿਖੇ ਇਹ ਪ੍ਰਣ ਕਰਵਾਇਆ ਕਿ ਮੈਂ ਆਪਣੀ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਅਤੇ ਅਮਨ ਸ਼ਾਂਤੀ ਨਾਲ ਦੀਵਾਲੀ ਦਾ ਤਿਉਹਾਰ ਮਨਾਉਣ ਦਾ ਦਿੱਤਾ ਸੁਨੇਹਾ

ਸਾਦਿਕ, 6 ਨਵੰਬਰ (ਆਰ.ਐੱਸ.ਧੁੰਨਾ)-ਸਾਡੇ ਸਮਾਜ ਵਿਚ ਭਾਵੇਂ ਲੜਕੀਆਂ ਨੂੰ ਬੋਝ ਸਮਝਿਆ ਜਾਂਦਾ ਹੈ ਤੇ ਉਨ੍ਹਾਂ ਦੀ ਬਣਦੀ ਪਰਵਰਿਸ਼ ਵੀ ਨਹੀਂ ਕੀਤੀ ਜਾਂਦੀ ਜਦਕਿ ਲੜਕਿਆਂ ਨੂੰ ਜ਼ਿਆਦਾ ਮਹੱਤਤਾ ਦਿੱਤੀ ਜਾਂਦੀ ਹੈ ਜਿਸ ਕਰਕੇ ਲੜਕੀਆਂ ਚਾਹੁੰਦੀਆਂ ਹੋਈਆਂ ਵੀ ਆਪਣੀ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਫ਼ਰੀਦਕੋਟ, 6 ਨਵੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਐਾਟੀ-ਨਾਰਕੋਟਿਕ ਸੈੱਲ ਵਲੋਂ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਵਲੋਂ ਸਮੇਤ ਕਰਮਚਾਰੀਆਂ ਦੇ ਸ਼ੱਕੀ ਪੁਰਸ਼ਾਂ ਸਬੰਧੀ ਕੀਤੀ ਜਾ ...

ਪੂਰੀ ਖ਼ਬਰ »

ਹੋਟਲਾਂ ਅਤੇ ਰੈਸਟੋਰੈਂਟਾਂ 'ਚ ਕੋਟਪਾ 2003 ਤਹਿਤ ਕੀਤੀ ਛਾਪੇਮਾਰੀ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੇ ਤੰਬਾਕੂ ਵੇਚਣ ਵਾਲੀਆਂ ਦੁਕਾਨਾਂ, ਢਾਬਿਆਂ, ਸਕੂਲ/ਕਾਲਜ ਕੰਟੀਨਾਂ, ਹੋਟਲਾਂ ਅਤੇ ਰੈਸਟੋਰੈਂਟਾਂ ਵਿਚ ਡਾ. ਪੁਸ਼ਪਿੰਦਰ ਸਿੰਘ ਕੂਕਾ ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਸੈੱਲ ਫ਼ਰੀਦਕੋਟ ...

ਪੂਰੀ ਖ਼ਬਰ »

ਭਾਰਤ ਦੇਸ਼ ਲਈ ਸ਼ਹੀਦ ਹੋਏ ਭਗਤ ਸਿੰਘ ਨੂੰ ਸ਼ਹੀਦ ਨਾ ਕਰਾਰ ਦੇਣ ਦਾ ਕਾਰਨ ਦੱਸੇ ਸਰਕਾਰ-ਵਿਰਕ

ਸਾਦਿਕ, 6 ਨਵੰਬਰ (ਗੁਰਭੇਜ ਸਿੰਘ ਚੌਹਾਨ)-ਭਾਰਤ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਲਈ ਗੁਰੂ ਸਾਹਿਬਾਨਾ ਅਤੇ ਸਿੱਖ ਸ਼ਹੀਦਾਂ ਦੀ ਸ਼ਹਾਦਤ ਤੇ ਇਤਿਹਾਸ ਨੂੰ ਕਾਇਮ ਰੱਖਣ ਲਈ 24 ਸਾਲ ਦੀ ਉਮਰ 'ਚ ਸ: ਭਗਤ ਸਿੰਘ ਨੇ ਆਪਣੀ ਦੇਸ਼ ਦੀ ਆਜ਼ਾਦੀ ਲਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਫ਼ਲ ਵੰਡੇ

ਫ਼ਰੀਦਕੋਟ, 6 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਐਨ.ਆਰ.ਆਈ. ਗੁਲਵੰਤ ਸਿੰਘ ਸੇਖੋਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਚਾਕੀ ਮੱਲ ਸਿੰਘ ਦੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਵਜੋਂ ਫ਼ਲ ਵੰਡੇ ਗਏ | ਉਨ੍ਹਾਂ ਦੀ ਤਰਫ਼ੋਂ ਇਹ ਸੇਵਾ ਰੂਪ ਸਿੰਘ ਅਤੇ ਅਮਰ ਸਿੰਘ ...

ਪੂਰੀ ਖ਼ਬਰ »

ਗਰੀਨ ਦੀਵਾਲੀ ਸਬੰਧੀ ਜਾਗਰੂਕਤਾ ਰੈਲੀ ਕੱਢੀ

ਦੋਦਾ, 6 ਨਵੰਬਰ (ਰਵੀਪਾਲ)-ਕੋ-ਆਪਰੇਟਿਵ ਪਬਲਿਕ ਹਾਈ ਸਕੂਲ ਕੋਟਲੀ ਅਬਲੂ ਵਲੋਂ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਸਕੂਲ ਦੇ ਐਮ.ਡੀ. ਜੋਰਾ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਬੀ.ਐੱਡ ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ ਗਈ ਤਾਂ ਜੋ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ ਅਤੇ ਗਰੀਨ ...

ਪੂਰੀ ਖ਼ਬਰ »

ਗਰੀਨ ਦੀਵਾਲੀ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਸਤਾਖਰ ਮੁਹਿੰਮ ਸ਼ੁਰੂ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਰੀਨ ਦੀਵਾਲੀ ਮਨਾਉਣ ਦੀ ਨਿਵੇਕਲੀ ਪਹਿਲ ਕੀਤੀ ਗਈ | ਇਸ ਮੁਹਿੰਮ ਦਾ ਆਗਾਜ਼ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਅੱਜ ਸ਼ਹੀਦ ਭਗਤ ਸਿੰਘ ਪਾਰਕ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਜੀਵ ਪਰਾਸ਼ਰ ਨੇ ਜਾਬਤਾ ਫ਼ੌੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋੋਏ ਅਧਿਕਾਰਾਂ ਦੀ ਵਰਤੋੋਂ ਕਰਦਿਆਂ ਜਾਨੀ ਜਾਂ ...

ਪੂਰੀ ਖ਼ਬਰ »

ਆਪ ਵਰਕਰਾਂ ਦੀ ਮੀਟਿੰਗ ਹੋਈ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਇਕ ਮੀਟਿੰਗ ਇੱਥੇ ਜ਼ਿਲ੍ਹਾ ਜਨਰਲ ਸਕੱਤਰ ਹਰਜੋਤ ਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪਾਰਟੀ ਵਿਚ ਮੱਚ ਰਹੀ ਹਫੜਾ-ਦਫੜੀ ਸਬੰਧੀ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਜੋਤ ਮਾਨ ਨੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਰੋੜੀਕਪੂਰਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਚੱਲ ਰਹੇ ਜ਼ਿਲ੍ਹਾ ਪੱਧਰੀ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ (ਫ਼ਰੀਦਕੋਟ) ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ (ਰਜਿ:) ਦੀ ਮੀਟਿੰਗ ਹੋਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ (ਰਜਿ:) ਦੀ ਮਾਸਿਕ ਮੀਟਿੰਗ ਇੱਥੇ ਗੁਰਾਦਿੱਤਾ ਸੰਧੂ (ਕਹਾਣੀਕਾਰ) ਦੀ ਪ੍ਰਧਾਨਗੀ ਹੇਠ ਜੇ.ਬੀ.ਟੀ. ਸੰਸਥਾ (ਡਾਈਟ) ਵਿਖੇ ਹੋਈ | ਇਹ ਫ਼ੈਸਲਾ ਕੀਤਾ ਗਿਆ ਕਿ ਸਭਾ ਦਾ ਸਾਲਾਨਾ ਸਮਾਗਮ 25 ਨਵੰਬਰ 2018 ...

ਪੂਰੀ ਖ਼ਬਰ »

ਸੜਕ ਦੇ ਦੋਵੇਂ ਪਾਸੇ 200 ਬੂਟੇ ਲਾ ਕੇ ਮਨਾਈ ਹਰੀ ਦੀਵਾਲੀ

ਬਾਜਾਖਾਨਾ, 6 ਨਵੰਬਰ (ਜੀਵਨ ਗਰਗ)-ਪਿੰਡ ਗੋਬਿਦਗੜ੍ਹ -ਦਬੜ੍ਹੀਖਾਨਾ ਵਿਚਕਾਰ ਦੀ ਲੰਘਦੀ ਸੜਕ ਦੇ ਦੋਵੇਂ ਪਾਸੇ 200 ਵੰਨ ਸੁਵੰਨੀ ਕਿਸਮ ਦੇ ਪੌਦੇ ਲਾ ਕੇ ਹਰੀ ਦੀਵਾਲੀ ਮਨਾਈ ਅਤੇ ਲੋਕਾਂ ਨੂੰ ਪਟਾਕੇ ਨਾ ਚਲਾਉਣ ਲਈ ਪ੍ਰੇਰਿਆ ਗਿਆ | ਪਿੰਡ ਦੇ ਨੰਬਰਦਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਸਮਾਗਮ ਕਰਵਾਇਆ

ਫ਼ਰੀਦਕੋਟ, 6 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗੁਣਾਤਮਿਕ ਮੁਕਾਬਲਿਆਂ 'ਚ ਕੰਨਿਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਥਾਨਕ ਕੇ ਕੇ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗੁਣਾਤਮਿਕ ...

ਪੂਰੀ ਖ਼ਬਰ »

'ਕਲੀਨ ਜੈਤੋ ਗਰੀਨ ਦੀਵਾਲੀ' ਅਧੀਨ ਹਸਤਾਖ਼ਰ ਮੁਹਿੰਮ ਚਲਾਈ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਐਨ.ਐੱਸ.ਐੱਸ. ਵਲੰਟੀਅਰਾਂ ਦੇ ਸਹਿਯੋਗ ਨਾਲ ਕਾਲਜ ਪਿ੍ੰਸੀਪਲ ਡਾ. ਇੰਦਰਜੀਤ ਕੌਰ ਦਿਉਲ ਦੀ ਅਗਵਾਈ ਹੇਠ 'ਕਲੀਨ ਜੈਤੋ ਗਰੀਨ ਦੀਵਾਲੀ' ਹਸਤਾਖ਼ਰ ਮੁਹਿੰਮ ਚਲਾ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ¢ ...

ਪੂਰੀ ਖ਼ਬਰ »

ਗੁਰਲੀਨ ਕੌਰ ਨੇ ਸੋਨੇ ਦਾ ਤਗਮਾ ਜਿੱਤ ਦੇ ਫ਼ਰੀਦਕੋਟ ਦਾ ਨਾਂਅ ਰੌਸ਼ਨ ਕੀਤਾ

ਫ਼ਰੀਦਕੋਟ, 6 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਲਿਟਲ ਏਾਜਲਜ ਸਕੂਲ ਫ਼ਰੀਦਕੋਟ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਅਤੇ ਸਥਾਨਕ ਬਾਬਾ ਫ਼ਰੀਦ ਕੁਸ਼ਤੀ ਅਖਾੜੇ ਦੀ ਉਭਰ ਰਹੀਂ ਕੁਸ਼ਤੀ ਖਿਡਾਰਣ ਗੁਰਲੀਨ ਕੌਰ ਨੇ ਪੰਜਾਬ ਸਕੂਲ ਖੇਡਾਂ 'ਚ ਕੁਸ਼ਤੀ ਮੁਕਾਬਲੇ 'ਚ ਅੰਡਰ-14 'ਚ ਸੋਨੇ ਦਾ ਤਗਮਾ ਜਿੱਤ ਕੇ ਬਾਬਾ ਫ਼ਰੀਦ ਕੁਸ਼ਤੀ ਅਖਾੜੇ, ਸਕੂਲ ਅਤੇ ਫ਼ਰੀਦਕੋਟ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਖਿਡਾਰਣ ਦੇ ਸਨਮਾਨ ਲਈ ਇਥੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਗੁਰਮੀਤ ਸਿੰਘ ਬਰਾੜ ਸੇਵਾ ਮੁਕਤ ਐਡੀਸ਼ਨਲ ਐਮ.ਡੀ. ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰਲੀਨ ਕੌਰ ਵਰਗੇ ਲੋੜਵੰਦ ਬੱਚਿਆਂ ਨੂੰ ਪੜ੍ਹਾਈ, ਖੇਡਾਂ ਲਈ ਗੋਦ ਲੈਣ ਤਾਂ ਕਿ ਅਜਿਹੇ ਬੱਚੇ ਵਧੀਆ ਮੁਕਾਮ ਹਾਸਿਲ ਕਰ ਸਕਣ | ਜਾਣਕਾਰੀ ਅਨੁਸਾਰ ਖਿਡਾਰਣ ਗੁਰਲੀਨ ਕੌਰ ਦੇ ਪਿਤਾ ਰਣਜੀਤ ਸਿੰਘ ਦੀ ਤਕਰੀਬਨ 8 ਸਾਲ ਪਹਿਲਾਂ ਇਕ ਸੜਕ ਹਾਦਸੇ 'ਚ ਮੌਤ ਹੋ ਚੁੱਕੀ ਹੈ 'ਤੇ ਇਸ ਬੱਚੀ ਦੀ ਪੜ੍ਹਾਈ, ਖੇਡਾਂ ਆਦਿ ਦਾ ਖਰਚਾ ਗੁਰਮੀਤ ਸਿੰਘ ਬਰਾੜ ਵਲੋਂ ਆਪਣੇ ਜੁੰਮੇ ਲਿਆ ਹੋਇਆ ਹੈ | ਇਸ ਮੌਕੇ ਬਾਬਾ ਫ਼ਰੀਦ ਕੁਸ਼ਤੀ ਅਖਾੜੇ ਦੇ ਪ੍ਰਬੰਧਕਾਂ, ਪਹਿਲਵਾਨਾਂ ਅਤੇ ਪਤਵੰਤਿਆਂ ਵਲੋਂ ਗੁਰਲੀਨ ਕੌਰ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਫਰੀਦ ਰੈਸਲਿੰਗ ਐਸੋਸੀਏਸ਼ਨ ਵਲੋਂ ਵੀ ਗੁਰਲੀਨ ਕੌਰ ਨੂੰ ਪੰਜ ਹਜ਼ਾਰ ਰੁਪਏ ਨਕਦ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਫ਼ਰੀਦ ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਬਰਾੜ, ਸਰਪ੍ਰਸਤ ਗੁਰਮੀਤ ਸਿੰਘ ਬਰਾੜ, ਕੁਸ਼ਤੀ ਕੋਚ ਹਰਗੋਬਿੰਦ ਸਿੰਘ ਸੰਧੂ, ਸੁਖਵਿੰਦਰ ਸਿੰਘ ਧਾਲੀਵਾਲ, ਡਾ. ਸੁਰਿੰਦਰ ਸਿੰਘ, ਗੁਰਲੀਨ ਕੌਰ ਦੀ ਮਾਤਾ ਸੁਰਿੰਦਰ ਕੌਰ, ਸੁਰਜੀਤ ਸਿੰਘ ਹੌਲਦਾਰ, ਬੀਬੀ ਮੁਖਤਿਆਰ ਕੌਰ, ਹਰਮਨਦੀਪ ਕੌਰ, ਸੁਖਜਿੰਦਰ ਸਿੰਘ ਸਮਰਾ, ਅਮਨ ਵੜਿੰਗ, ਗੁਰਜੰਟ ਸਿੰਘ ਕਾਹਨ ਸਿੰਘ ਵਾਲਾ, ਹਰਦੀਪ ਸਿੰਘ ਫਿੱਡੂ, ਜਰਨੈਲ ਸਿੰਘ, ਅਰਸ਼ਦੀਪ ਸਿੰਘ, ਕੁਸ਼ਤੀ ਕੋਚ ਇੰਦਰਜੀਤ ਸਿੰਘ, ਮੁਕੰਦ ਸਿੰਘ, ਪਵਨ ਸ਼ਰਮਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਾਉੂਾਟ ਲਿਟਰਾ ਜ਼ੀ ਸਕੂਲ ਦੇ ਖਿਡਾਰੀ ਨੈਸ਼ਨਲ ਪੱਧਰ 'ਤੇ ਜੇਤੂ ਰਹੇ

ਫ਼ਰੀਦਕੋਟ, 6 ਨਵੰਬਰ (ਪੁਰਬਾ)-ਸਥਾਨਕ ਮਾਉਂਟ ਲੀਟਰਾ ਜ਼ੀ ਸਕੂਲ ਦੀ ਅਥਲੈਟਿਕ ਟੀਮ ਦੇ ਖਿਡਾਰੀਆਂ ਨੇ ਨਾ ਸਿਰਫ਼ ਜ਼ੋਨ ਅਤੇ ਜ਼ਿਲ੍ਹਾ ਬਲਕਿ ਸਟੇਟ ਅਤੇ ਰਾਸ਼ਟਰੀ ਪੱਧਰ 'ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਬੀਤੇ ਦਿਨੀਂ ਖੇਡ ਵਿਭਾਗ ਫ਼ਰੀਦਕੋਟ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਅਧਿਆਪਕਾਂ ਦੇ ਕਰਵਾਏ ਰੰਗੋਲੀ ਮੁਕਾਬਲੇ

ਫ਼ਰੀਦਕੋਟ, 6 ਨਵੰਬਰ (ਸ. ਰਿਪੋ.)- ਸਰਕਾਰੀ ਕੰਨਿਆ ਸਕੂਲ ਵਿਖੇ ਦੀਵਾਲੀ ਦੇ ਮੌਕੇ 'ਤੇ ਪਿ੍ੰਸੀਪਲ ਸੁਰੇਸ਼ ਅਰੋੜਾ ਵਲੋਂ ਅਧਿਆਪਕਾਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ | ਮੁਕਾਬਲੇ ਵਿਚ ਪਾਇਲ ਸਿੰਗਲਾ, ਪੂਨਮ, ਸ਼ਿਖਾ ਸਿੰਗਲਾ, ਨਿਰਮਲਾ ਸ਼ਰਮਾ, ਵਰਿੰਦਰ ਕੌਰ, ਜਸਬੀਰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਨੇ ਆਸ਼ਰਮ 'ਚ ਬਜ਼ੁਰਗਾਂ ਨਾਲ਼ ਮਨਾਈ ਦੀਵਾਲੀ

ਕੋਟਕਪੂਰਾ, 6 ਨਵੰਬਰ (ਮੋਹਰ ਸਿੰਘ ਗਿੱਲ)- ਐਕਸ ਸਰਵਿਸਮੈਨ ਵੈਲਫੇਅਰ ਯੂਨੀਅਨ ਵਲੋਂ ਪਾਸ ਕੀਤੇ ਮਤੇ ਮੁਤਾਬਕ ਬਿਰਧ ਆਸ਼ਰਮ ਕੋਟਕਪੂਰਾ ਵਿਖੇ ਪਹੁੰਚ ਕੇ ਆਸ਼ਰਮ 'ਚ ਰਹਿ ਰਹੇ ਔਰਤਾਂ, ਬੱਚਿਆਂ, ਬਜ਼ੁਰਗਾਂ ਨਾਲ ਦੀਵਾਲੀ ਮਨਾਈ ਗਈ | ਇਸ ਮੌਕੇ ਉਨ੍ਹਾਂ ਉਥੇ ਰਹਿ ਰਹੇ ...

ਪੂਰੀ ਖ਼ਬਰ »

ਦੀਵਾਲੀ ਦੇ ਮੱਦੇਨਜ਼ਰ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

ਕੋਟਕਪੂਰਾ, 6 ਨਵੰਬਰ (ਗਿੱਲ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਸਵੇਰੇ ਤੜਕੇ ਇੱਥੋਂ ਦੀਆਂ ਧਰਮਸ਼ਾਲਾਵਾਂ, ਹੋਟਲਾਂ, ਰੈਸਟੋਰੈਂਟ ਤੇ ਹੋਰ ਥਾਵਾਂ ਦੀ ਅਚਾਨਕ ਚੈਕਿੰਗ ਕਰਕੇ ਉੱਥੇ ਰਾਤ ਰਹਿਣ ਵਾਲਿਆਂ ਦੀ ਪੜਤਾਲ ਕੀਤੀ ਗਈ | ਪਹਿਲਾਂ ਮਨਵਿੰਦਰਬੀਰ ਸਿੰਘ ...

ਪੂਰੀ ਖ਼ਬਰ »

ਗਰੀਨ ਦੀਵਾਲੀ ਨਾਲ ਸਬੰਧਿਤ ਮੁਕਾਬਲੇ ਕਰਵਾਏ

ਕੋਟਕਪੂਰਾ, 6 ਨਵੰਬਰ (ਗਿੱਲ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰਨ ਦੇ ਮਕਸਦ ਨਾਲ ਸਦਾ ਬਹਾਰ ਈਕੋ ਕਲੱਬ ਸਰਕਾਰੀ ਮਿਡਲ ਸਕੂਲ ਸਿਰਸੜੀ ਵਲੋਂ ਸਕੂਲ 'ਚ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਲਿਆ

ਫ਼ਰੀਦਕੋਟ, 6 ਨਵੰਬਰ (ਮਿੰਦਾ)-ਸਰਕਾਰੀ ਪ੍ਰਾਇਮਰੀ ਸਕੂਲ ਭਾਣ ਸਿੰਘ ਕਾਲੋਨੀ ਫ਼ਰੀਦਕੋਟ ਵਿਖੇ ਪ੍ਰਦੂਸ਼ਨ ਰਹਿਤ ਗਰੀਨ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਨੇ ਪ੍ਰਣ ਲਿਆ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਵੀ ਪ੍ਰਣ ਲਿਆ | ਸਵੇਰ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਸਮਾਗਮ ਕਰਵਾਇਆ

ਫ਼ਰੀਦਕੋਟ, 6 ਨਵੰਬਰ (ਗੋਂਦਾਰਾ)-ਸ੍ਰੀ ਗੁਰੂ ਤੇਗ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਸਹਾਰਾ ਕਲੱਬ ਦੇ ਸਹਿਯੋਗ ਨਾਲ ਪੋਲੀਥੀਨ ਥੈਲੇ ਦੀ ਵਰਤੋਂ ਨਾ ਕਰਨ ਲਈ ਸਕੂਲ ਦੀ ਮੈਨੇਜਰ ਸ੍ਰੀਮਤੀ ਅਮਰ ਸ਼ਰਮਾ ਨੇ ਸਕੂਲ ਦੇ ਸਟਾਫ਼ ਮੈਂਬਰਾਂ ਨੂੰ ਸੂਤੀ ...

ਪੂਰੀ ਖ਼ਬਰ »

ਨੈਸ਼ਨਲ ਆਯੁਰਵੈਦਿਕ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਢਿੱਲੋਂ)-ਡਾਇਰੈਕਟਰ ਆਫ਼ ਆਯੂਰਵੈਦਾ ਪੰਜਾਬ ਚੰਡੀਗੜ੍ਹ ਡਾ: ਰਾਕੇਸ਼ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ: ਦਿਲਬਾਗ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਆਯੂਰਵੈਦਿਕ ਦਿਵਸ (ਧਨਵੰਤਰੀ ...

ਪੂਰੀ ਖ਼ਬਰ »

ਧੰਨ-ਧੰਨ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਨੇ ਦੀਵੇ ਵੰਡੇ

ਫ਼ਰੀਦਕੋਟ, 6 ਨਵੰਬਰ (ਸਤੀਸ਼ ਬਾਗ਼ੀ)-ਧੰਨ ਧੰਨ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਵਲੋਂ ਸਥਾਨਕ ਸੰਜੇ ਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਮੁਫ਼ਤ ਦੀਵਾ ਵੰਡ ਪ੍ਰੋਗਰਾਮ ਕੀਤਾ ਗਿਆ | ਜਿਸ ਦੌਰਾਨ ਸੀਰ ਸੁਸਾਇਟੀ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਕਟਾਰੀਆ ਅਤੇ ਸਹਾਰਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX