ਤਾਜਾ ਖ਼ਬਰਾਂ


ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  11 minutes ago
ਨਵੀਂ ਦਿੱਲੀ, 17 ਜਨਵਰੀ - ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਘੋਸ਼ਣਾ ਮਾਰਚ ਦੇ ਪਹਿਲੇ ਹਫ਼ਤੇ ਕਰ ਸਕਦਾ ਹੈ। ਲੋਕ ਸਭਾ ਚੋਣਾਂ 6-7 ਪੜਾਵਾਂ...
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  25 minutes ago
ਫ਼ਾਜ਼ਿਲਕਾ, 18 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਨੌਜਵਾਨ ਲੜਕਿਆ ਨੂੰ ਆਪਣੇ ਜਾਲ 'ਚ ਫ਼ਸਾਕੇ ਜਬਰਜਨਾਹ ਦਾ ਮਾਮਲਾ ਦਰਜ ਕਰਵਾਉਣ ਦਾ ਡਰ ਪਾ ਕੇ ਬਲੈਕਮੇਲ...
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  29 minutes ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮਡਚਲ ਜ਼ਿਲ੍ਹੇ 'ਚ ਇੱਕ ਘਰ 'ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 6 ਹੋਰ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ......
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  41 minutes ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ...
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  52 minutes ago
ਨਵੀਂ ਦਿੱਲੀ, 18 ਜਨਵਰੀ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਰਿਪੋਰਟ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਈਨ ਫਲੂ ਨਹੀ ਹੋਇਆ...
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  about 1 hour ago
ਚੰਡੀਗੜ੍ਹ, 18 ਜਨਵਰੀ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਲੈ ਕੇ ਪੰਜਾਬ...
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਦੇ ਲਈ ਵਧਾ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ 6 ਦਿਨ ਦੀ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਅੱਜ ਕੋਰਟ 'ਚ ਪੇਸ਼ ਕੀਤਾ ਗਿਆ ਸੀ.....
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  about 1 hour ago
ਚੰਡੀਗੜ੍ਹ, 18 ਜਨਵਰੀ (ਲਿਬਰੇਟ) - ਸ਼੍ਰੋਮਣੀ ਅਕਾਲੀ ਦਲ ਦੇ ਹਰਦੀਪ ਸਿੰਘ ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ, ਜਦਕਿ ਭਾਜਪਾ ਦੇ ਕੰਵਰਜੀਤ ਰਾਣਾ ਡਿਪਟੀ ਮੇਅਰ...
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  about 1 hour ago
ਮੈਲਬੌਰਨ, 18 ਜਨਵਰੀ - ਭਾਰਤ ਨੇ ਟੈਸਟ ਲੜੀ 'ਚ ਜਿੱਤ ਹਾਸਲ ਕਰਨ ਤੋਂ ਬਾਅਦ ਆਸਟ੍ਰੇਲੀਆ 'ਚ ਪਹਿਲੀ ਵਾਰ ਇੱਕ ਦਿਨਾਂ ਲੜੀ ਵੀ ਜਿੱਤ ਲਈ ਹੈ। ਤੀਸਰੇ ਇੱਕ ਦਿਨਾਂ ਮੈਚ ਵਿਚ ਭਾਰਤ...
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  about 1 hour ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰੀ ਚੋਣਾਂ 'ਤੇ ਕੋਰਟ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਮਾਮਲੇ 'ਚ ਦਿੱਲੀ ਕਮੇਟੀ ਦੇ ਹੀ ਇੱਕ ....
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  about 1 hour ago
ਐਸ. ਏ. ਐਸ. ਨਗਰ, 18 ਜਨਵਰੀ (ਜੱਸੀ) - ਸੈਕਟਰ-79 ਤੋਂ 80 ਵੱਲ ਜਾਂਦੀ ਸੜਕ 'ਤੇ ਇੱਕ ਚੱਲਦੀ ਕਾਰ 'ਚ ਅੱਗ ਲੱਗਣ ਦੀ ਖ਼ਬਰ ਹੈ ਜਿਸ 'ਚ ਕਾਰ ਚਾਲਕ ਮਾਧਵ ਚਤੁਰਵੇਦੀ ਦੇ ਸੜਨ ਨਾਲ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ, ਮਾਧਵ ਚਤੁਰਵੇਦੀ ਕੰਪਨੀ .....
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  about 2 hours ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  about 2 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  about 2 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  about 2 hours ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  about 2 hours ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  about 2 hours ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  about 2 hours ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  about 2 hours ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਫਰੀਦਕੋਟ / ਮੁਕਤਸਰ

ਡੀ. ਸੀ. ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਜ਼ਿਲ੍ਹਾ ਅਧਿਕਾਰੀਆਂ / ਕਰਮਚਾਰੀਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਅੱਜ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਹਾਲ ਵਿਖੇ ਇਹ ਪ੍ਰਣ ਕਰਵਾਇਆ ਕਿ ਮੈਂ ਆਪਣੀ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਅਤੇ ਅਮਨ ਸ਼ਾਂਤੀ ਨਾਲ ਦੀਵਾਲੀ ਦਾ ਤਿਉਹਾਰ ਮਨਾਉਣ ਦਾ ਦਿੱਤਾ ਸੁਨੇਹਾ

ਸਾਦਿਕ, 6 ਨਵੰਬਰ (ਆਰ.ਐੱਸ.ਧੁੰਨਾ)-ਸਾਡੇ ਸਮਾਜ ਵਿਚ ਭਾਵੇਂ ਲੜਕੀਆਂ ਨੂੰ ਬੋਝ ਸਮਝਿਆ ਜਾਂਦਾ ਹੈ ਤੇ ਉਨ੍ਹਾਂ ਦੀ ਬਣਦੀ ਪਰਵਰਿਸ਼ ਵੀ ਨਹੀਂ ਕੀਤੀ ਜਾਂਦੀ ਜਦਕਿ ਲੜਕਿਆਂ ਨੂੰ ਜ਼ਿਆਦਾ ਮਹੱਤਤਾ ਦਿੱਤੀ ਜਾਂਦੀ ਹੈ ਜਿਸ ਕਰਕੇ ਲੜਕੀਆਂ ਚਾਹੁੰਦੀਆਂ ਹੋਈਆਂ ਵੀ ਆਪਣੀ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਫ਼ਰੀਦਕੋਟ, 6 ਨਵੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਐਾਟੀ-ਨਾਰਕੋਟਿਕ ਸੈੱਲ ਵਲੋਂ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਵਲੋਂ ਸਮੇਤ ਕਰਮਚਾਰੀਆਂ ਦੇ ਸ਼ੱਕੀ ਪੁਰਸ਼ਾਂ ਸਬੰਧੀ ਕੀਤੀ ਜਾ ...

ਪੂਰੀ ਖ਼ਬਰ »

ਹੋਟਲਾਂ ਅਤੇ ਰੈਸਟੋਰੈਂਟਾਂ 'ਚ ਕੋਟਪਾ 2003 ਤਹਿਤ ਕੀਤੀ ਛਾਪੇਮਾਰੀ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੇ ਤੰਬਾਕੂ ਵੇਚਣ ਵਾਲੀਆਂ ਦੁਕਾਨਾਂ, ਢਾਬਿਆਂ, ਸਕੂਲ/ਕਾਲਜ ਕੰਟੀਨਾਂ, ਹੋਟਲਾਂ ਅਤੇ ਰੈਸਟੋਰੈਂਟਾਂ ਵਿਚ ਡਾ. ਪੁਸ਼ਪਿੰਦਰ ਸਿੰਘ ਕੂਕਾ ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਸੈੱਲ ਫ਼ਰੀਦਕੋਟ ...

ਪੂਰੀ ਖ਼ਬਰ »

ਭਾਰਤ ਦੇਸ਼ ਲਈ ਸ਼ਹੀਦ ਹੋਏ ਭਗਤ ਸਿੰਘ ਨੂੰ ਸ਼ਹੀਦ ਨਾ ਕਰਾਰ ਦੇਣ ਦਾ ਕਾਰਨ ਦੱਸੇ ਸਰਕਾਰ-ਵਿਰਕ

ਸਾਦਿਕ, 6 ਨਵੰਬਰ (ਗੁਰਭੇਜ ਸਿੰਘ ਚੌਹਾਨ)-ਭਾਰਤ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਲਈ ਗੁਰੂ ਸਾਹਿਬਾਨਾ ਅਤੇ ਸਿੱਖ ਸ਼ਹੀਦਾਂ ਦੀ ਸ਼ਹਾਦਤ ਤੇ ਇਤਿਹਾਸ ਨੂੰ ਕਾਇਮ ਰੱਖਣ ਲਈ 24 ਸਾਲ ਦੀ ਉਮਰ 'ਚ ਸ: ਭਗਤ ਸਿੰਘ ਨੇ ਆਪਣੀ ਦੇਸ਼ ਦੀ ਆਜ਼ਾਦੀ ਲਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਫ਼ਲ ਵੰਡੇ

ਫ਼ਰੀਦਕੋਟ, 6 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਐਨ.ਆਰ.ਆਈ. ਗੁਲਵੰਤ ਸਿੰਘ ਸੇਖੋਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਚਾਕੀ ਮੱਲ ਸਿੰਘ ਦੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਵਜੋਂ ਫ਼ਲ ਵੰਡੇ ਗਏ | ਉਨ੍ਹਾਂ ਦੀ ਤਰਫ਼ੋਂ ਇਹ ਸੇਵਾ ਰੂਪ ਸਿੰਘ ਅਤੇ ਅਮਰ ਸਿੰਘ ...

ਪੂਰੀ ਖ਼ਬਰ »

ਗਰੀਨ ਦੀਵਾਲੀ ਸਬੰਧੀ ਜਾਗਰੂਕਤਾ ਰੈਲੀ ਕੱਢੀ

ਦੋਦਾ, 6 ਨਵੰਬਰ (ਰਵੀਪਾਲ)-ਕੋ-ਆਪਰੇਟਿਵ ਪਬਲਿਕ ਹਾਈ ਸਕੂਲ ਕੋਟਲੀ ਅਬਲੂ ਵਲੋਂ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਸਕੂਲ ਦੇ ਐਮ.ਡੀ. ਜੋਰਾ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਬੀ.ਐੱਡ ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ ਗਈ ਤਾਂ ਜੋ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ ਅਤੇ ਗਰੀਨ ...

ਪੂਰੀ ਖ਼ਬਰ »

ਗਰੀਨ ਦੀਵਾਲੀ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਸਤਾਖਰ ਮੁਹਿੰਮ ਸ਼ੁਰੂ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਰੀਨ ਦੀਵਾਲੀ ਮਨਾਉਣ ਦੀ ਨਿਵੇਕਲੀ ਪਹਿਲ ਕੀਤੀ ਗਈ | ਇਸ ਮੁਹਿੰਮ ਦਾ ਆਗਾਜ਼ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਅੱਜ ਸ਼ਹੀਦ ਭਗਤ ਸਿੰਘ ਪਾਰਕ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਜੀਵ ਪਰਾਸ਼ਰ ਨੇ ਜਾਬਤਾ ਫ਼ੌੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋੋਏ ਅਧਿਕਾਰਾਂ ਦੀ ਵਰਤੋੋਂ ਕਰਦਿਆਂ ਜਾਨੀ ਜਾਂ ...

ਪੂਰੀ ਖ਼ਬਰ »

ਆਪ ਵਰਕਰਾਂ ਦੀ ਮੀਟਿੰਗ ਹੋਈ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਇਕ ਮੀਟਿੰਗ ਇੱਥੇ ਜ਼ਿਲ੍ਹਾ ਜਨਰਲ ਸਕੱਤਰ ਹਰਜੋਤ ਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪਾਰਟੀ ਵਿਚ ਮੱਚ ਰਹੀ ਹਫੜਾ-ਦਫੜੀ ਸਬੰਧੀ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਜੋਤ ਮਾਨ ਨੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਰੋੜੀਕਪੂਰਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਚੱਲ ਰਹੇ ਜ਼ਿਲ੍ਹਾ ਪੱਧਰੀ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ (ਫ਼ਰੀਦਕੋਟ) ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ (ਰਜਿ:) ਦੀ ਮੀਟਿੰਗ ਹੋਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ (ਰਜਿ:) ਦੀ ਮਾਸਿਕ ਮੀਟਿੰਗ ਇੱਥੇ ਗੁਰਾਦਿੱਤਾ ਸੰਧੂ (ਕਹਾਣੀਕਾਰ) ਦੀ ਪ੍ਰਧਾਨਗੀ ਹੇਠ ਜੇ.ਬੀ.ਟੀ. ਸੰਸਥਾ (ਡਾਈਟ) ਵਿਖੇ ਹੋਈ | ਇਹ ਫ਼ੈਸਲਾ ਕੀਤਾ ਗਿਆ ਕਿ ਸਭਾ ਦਾ ਸਾਲਾਨਾ ਸਮਾਗਮ 25 ਨਵੰਬਰ 2018 ...

ਪੂਰੀ ਖ਼ਬਰ »

ਸੜਕ ਦੇ ਦੋਵੇਂ ਪਾਸੇ 200 ਬੂਟੇ ਲਾ ਕੇ ਮਨਾਈ ਹਰੀ ਦੀਵਾਲੀ

ਬਾਜਾਖਾਨਾ, 6 ਨਵੰਬਰ (ਜੀਵਨ ਗਰਗ)-ਪਿੰਡ ਗੋਬਿਦਗੜ੍ਹ -ਦਬੜ੍ਹੀਖਾਨਾ ਵਿਚਕਾਰ ਦੀ ਲੰਘਦੀ ਸੜਕ ਦੇ ਦੋਵੇਂ ਪਾਸੇ 200 ਵੰਨ ਸੁਵੰਨੀ ਕਿਸਮ ਦੇ ਪੌਦੇ ਲਾ ਕੇ ਹਰੀ ਦੀਵਾਲੀ ਮਨਾਈ ਅਤੇ ਲੋਕਾਂ ਨੂੰ ਪਟਾਕੇ ਨਾ ਚਲਾਉਣ ਲਈ ਪ੍ਰੇਰਿਆ ਗਿਆ | ਪਿੰਡ ਦੇ ਨੰਬਰਦਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਸਮਾਗਮ ਕਰਵਾਇਆ

ਫ਼ਰੀਦਕੋਟ, 6 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗੁਣਾਤਮਿਕ ਮੁਕਾਬਲਿਆਂ 'ਚ ਕੰਨਿਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਥਾਨਕ ਕੇ ਕੇ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗੁਣਾਤਮਿਕ ਮੁਕਾਬਲਿਆਂ ਵਿਚ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਸਰਪ੍ਰਸਤੀ ਹੇਠ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮਿਡਲ ਵਰਗ ਵਿਚ ਸਕੂਲ ਦੀਆਂ ਵਿਦਿਆਰਥਣਾਂ ਜਾਨਵੀ ਅਤੇ ਸਾਥਣਾਂ ਨੇ ਸ਼ਬਦ ਗਾਇਣ ਵਿਚ ਪਹਿਲਾ, ਨਿਕੀਤਾ ਨੇ ਸ਼ੋਲੋ ਡਾਂਸ ਵਿਚ ਪਹਿਲਾ, ਜੈਸਮੀਨ ਨੇ ਚਿੱਤਰਕਲਾ ਵਿਚ ਦੂਜਾ ਸਥਾਨ ਹਾਸਲ ਕੀਤਾ | ਸੀਨੀਅਰ ਵਰਗ ਵਿਚ ਹਰਮਨਪ੍ਰੀਤ ਕੌਰ ਨੇ ਭਾਸ਼ਣ ਮੁਕਾਬਲੇ ਵਿਚ ਪਹਿਲਾ ਅਤੇ ਰਤਨਾ ਨੇ ਸੁੰਦਰ ਲਿਖਾਈ ਵਿਚ ਦੂਜਾ ਸਥਾਨ ਹਾਸਲ ਕੀਤਾ | ਇਨ੍ਹਾਂ ਵਿਦਿਆਰਥਣਾਂ ਨੂੰ ਹਰਪ੍ਰੀਤ ਕੌਰ ਕੰਪਿਊਟਰ ਅਧਿਆਪਕ, ਪੁਸ਼ਪਦੀਪ ਕੌਰ ਲੈਕਚਰਾਰ ਅੰਗਰੇਜ਼ੀ, ਜਸਵੀਰ ਕੌਰ ਅਤੇ ਪੰਜਾਬੀ ਅਧਿਆਪਕਾ ਜਸਬੀਰ ਕੌਰ ਨੇ ਤਿਆਰੀ ਕਰਵਾਈ | ਸਕੂਲ ਪਹੁੰਚਣ 'ਤੇ ਪਿ੍ੰਸੀਪਲ ਸੁਰੇਸ਼ ਅਰੋੜਾ ਨੇ ਸਵੇਰ ਦੀ ਸਭਾ ਵਿਚ ਇਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਲੈਕ. ਅਮਿਤ ਗਰੋਵਰ, ਲੈਕ. ਸੁਖਜਿੰਦਰ ਸਿੰਘ, ਡਾ. ਸੁਰਿੰਦਰ ਸਿੰਘ, ਅਨੀਤਾ ਅਰੋੜਾ, ਜਸਬੀਰ ਕੌਰ, ਰਮਨਦੀਪ ਕੌਰ, ਪੂਨਮ, ਸ਼ਿਖਾ ਸਿੰਗਲਾ, ਪਾਇਲਾ ਸਿੰਗਲਾ, ਲੈਕ. ਰਜਿੰਦਰ ਕੌਰ ਧਾਲੀਵਾਲ, ਸੁਰਜੀਤ ਗਰੋਵਰ, ਮਧੂ ਮਲਹੋਤਰਾ, ਮਧੂ ਗਰਗ, ਨਿਰਮਲਾ ਸ਼ਰਮਾ, ਗੁਰਜੀਤ ਕੌਰ, ਪ੍ਰਵੀਨ, ਸ਼ਸ਼ੀ ਚਾਵਲਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

'ਕਲੀਨ ਜੈਤੋ ਗਰੀਨ ਦੀਵਾਲੀ' ਅਧੀਨ ਹਸਤਾਖ਼ਰ ਮੁਹਿੰਮ ਚਲਾਈ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਐਨ.ਐੱਸ.ਐੱਸ. ਵਲੰਟੀਅਰਾਂ ਦੇ ਸਹਿਯੋਗ ਨਾਲ ਕਾਲਜ ਪਿ੍ੰਸੀਪਲ ਡਾ. ਇੰਦਰਜੀਤ ਕੌਰ ਦਿਉਲ ਦੀ ਅਗਵਾਈ ਹੇਠ 'ਕਲੀਨ ਜੈਤੋ ਗਰੀਨ ਦੀਵਾਲੀ' ਹਸਤਾਖ਼ਰ ਮੁਹਿੰਮ ਚਲਾ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ¢ ...

ਪੂਰੀ ਖ਼ਬਰ »

ਗੁਰਲੀਨ ਕੌਰ ਨੇ ਸੋਨੇ ਦਾ ਤਗਮਾ ਜਿੱਤ ਦੇ ਫ਼ਰੀਦਕੋਟ ਦਾ ਨਾਂਅ ਰੌਸ਼ਨ ਕੀਤਾ

ਫ਼ਰੀਦਕੋਟ, 6 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਲਿਟਲ ਏਾਜਲਜ ਸਕੂਲ ਫ਼ਰੀਦਕੋਟ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਅਤੇ ਸਥਾਨਕ ਬਾਬਾ ਫ਼ਰੀਦ ਕੁਸ਼ਤੀ ਅਖਾੜੇ ਦੀ ਉਭਰ ਰਹੀਂ ਕੁਸ਼ਤੀ ਖਿਡਾਰਣ ਗੁਰਲੀਨ ਕੌਰ ਨੇ ਪੰਜਾਬ ਸਕੂਲ ਖੇਡਾਂ 'ਚ ਕੁਸ਼ਤੀ ਮੁਕਾਬਲੇ 'ਚ ਅੰਡਰ-14 'ਚ ...

ਪੂਰੀ ਖ਼ਬਰ »

ਮਾਉੂਾਟ ਲਿਟਰਾ ਜ਼ੀ ਸਕੂਲ ਦੇ ਖਿਡਾਰੀ ਨੈਸ਼ਨਲ ਪੱਧਰ 'ਤੇ ਜੇਤੂ ਰਹੇ

ਫ਼ਰੀਦਕੋਟ, 6 ਨਵੰਬਰ (ਪੁਰਬਾ)-ਸਥਾਨਕ ਮਾਉਂਟ ਲੀਟਰਾ ਜ਼ੀ ਸਕੂਲ ਦੀ ਅਥਲੈਟਿਕ ਟੀਮ ਦੇ ਖਿਡਾਰੀਆਂ ਨੇ ਨਾ ਸਿਰਫ਼ ਜ਼ੋਨ ਅਤੇ ਜ਼ਿਲ੍ਹਾ ਬਲਕਿ ਸਟੇਟ ਅਤੇ ਰਾਸ਼ਟਰੀ ਪੱਧਰ 'ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਬੀਤੇ ਦਿਨੀਂ ਖੇਡ ਵਿਭਾਗ ਫ਼ਰੀਦਕੋਟ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਅਧਿਆਪਕਾਂ ਦੇ ਕਰਵਾਏ ਰੰਗੋਲੀ ਮੁਕਾਬਲੇ

ਫ਼ਰੀਦਕੋਟ, 6 ਨਵੰਬਰ (ਸ. ਰਿਪੋ.)- ਸਰਕਾਰੀ ਕੰਨਿਆ ਸਕੂਲ ਵਿਖੇ ਦੀਵਾਲੀ ਦੇ ਮੌਕੇ 'ਤੇ ਪਿ੍ੰਸੀਪਲ ਸੁਰੇਸ਼ ਅਰੋੜਾ ਵਲੋਂ ਅਧਿਆਪਕਾਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ | ਮੁਕਾਬਲੇ ਵਿਚ ਪਾਇਲ ਸਿੰਗਲਾ, ਪੂਨਮ, ਸ਼ਿਖਾ ਸਿੰਗਲਾ, ਨਿਰਮਲਾ ਸ਼ਰਮਾ, ਵਰਿੰਦਰ ਕੌਰ, ਜਸਬੀਰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਨੇ ਆਸ਼ਰਮ 'ਚ ਬਜ਼ੁਰਗਾਂ ਨਾਲ਼ ਮਨਾਈ ਦੀਵਾਲੀ

ਕੋਟਕਪੂਰਾ, 6 ਨਵੰਬਰ (ਮੋਹਰ ਸਿੰਘ ਗਿੱਲ)- ਐਕਸ ਸਰਵਿਸਮੈਨ ਵੈਲਫੇਅਰ ਯੂਨੀਅਨ ਵਲੋਂ ਪਾਸ ਕੀਤੇ ਮਤੇ ਮੁਤਾਬਕ ਬਿਰਧ ਆਸ਼ਰਮ ਕੋਟਕਪੂਰਾ ਵਿਖੇ ਪਹੁੰਚ ਕੇ ਆਸ਼ਰਮ 'ਚ ਰਹਿ ਰਹੇ ਔਰਤਾਂ, ਬੱਚਿਆਂ, ਬਜ਼ੁਰਗਾਂ ਨਾਲ ਦੀਵਾਲੀ ਮਨਾਈ ਗਈ | ਇਸ ਮੌਕੇ ਉਨ੍ਹਾਂ ਉਥੇ ਰਹਿ ਰਹੇ ...

ਪੂਰੀ ਖ਼ਬਰ »

ਦੀਵਾਲੀ ਦੇ ਮੱਦੇਨਜ਼ਰ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

ਕੋਟਕਪੂਰਾ, 6 ਨਵੰਬਰ (ਗਿੱਲ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਸਵੇਰੇ ਤੜਕੇ ਇੱਥੋਂ ਦੀਆਂ ਧਰਮਸ਼ਾਲਾਵਾਂ, ਹੋਟਲਾਂ, ਰੈਸਟੋਰੈਂਟ ਤੇ ਹੋਰ ਥਾਵਾਂ ਦੀ ਅਚਾਨਕ ਚੈਕਿੰਗ ਕਰਕੇ ਉੱਥੇ ਰਾਤ ਰਹਿਣ ਵਾਲਿਆਂ ਦੀ ਪੜਤਾਲ ਕੀਤੀ ਗਈ | ਪਹਿਲਾਂ ਮਨਵਿੰਦਰਬੀਰ ਸਿੰਘ ...

ਪੂਰੀ ਖ਼ਬਰ »

ਗਰੀਨ ਦੀਵਾਲੀ ਨਾਲ ਸਬੰਧਿਤ ਮੁਕਾਬਲੇ ਕਰਵਾਏ

ਕੋਟਕਪੂਰਾ, 6 ਨਵੰਬਰ (ਗਿੱਲ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰਨ ਦੇ ਮਕਸਦ ਨਾਲ ਸਦਾ ਬਹਾਰ ਈਕੋ ਕਲੱਬ ਸਰਕਾਰੀ ਮਿਡਲ ਸਕੂਲ ਸਿਰਸੜੀ ਵਲੋਂ ਸਕੂਲ 'ਚ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਲਿਆ

ਫ਼ਰੀਦਕੋਟ, 6 ਨਵੰਬਰ (ਮਿੰਦਾ)-ਸਰਕਾਰੀ ਪ੍ਰਾਇਮਰੀ ਸਕੂਲ ਭਾਣ ਸਿੰਘ ਕਾਲੋਨੀ ਫ਼ਰੀਦਕੋਟ ਵਿਖੇ ਪ੍ਰਦੂਸ਼ਨ ਰਹਿਤ ਗਰੀਨ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਨੇ ਪ੍ਰਣ ਲਿਆ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਵੀ ਪ੍ਰਣ ਲਿਆ | ਸਵੇਰ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਸਮਾਗਮ ਕਰਵਾਇਆ

ਫ਼ਰੀਦਕੋਟ, 6 ਨਵੰਬਰ (ਗੋਂਦਾਰਾ)-ਸ੍ਰੀ ਗੁਰੂ ਤੇਗ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਸਹਾਰਾ ਕਲੱਬ ਦੇ ਸਹਿਯੋਗ ਨਾਲ ਪੋਲੀਥੀਨ ਥੈਲੇ ਦੀ ਵਰਤੋਂ ਨਾ ਕਰਨ ਲਈ ਸਕੂਲ ਦੀ ਮੈਨੇਜਰ ਸ੍ਰੀਮਤੀ ਅਮਰ ਸ਼ਰਮਾ ਨੇ ਸਕੂਲ ਦੇ ਸਟਾਫ਼ ਮੈਂਬਰਾਂ ਨੂੰ ਸੂਤੀ ...

ਪੂਰੀ ਖ਼ਬਰ »

ਨੈਸ਼ਨਲ ਆਯੁਰਵੈਦਿਕ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਢਿੱਲੋਂ)-ਡਾਇਰੈਕਟਰ ਆਫ਼ ਆਯੂਰਵੈਦਾ ਪੰਜਾਬ ਚੰਡੀਗੜ੍ਹ ਡਾ: ਰਾਕੇਸ਼ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ: ਦਿਲਬਾਗ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਆਯੂਰਵੈਦਿਕ ਦਿਵਸ (ਧਨਵੰਤਰੀ ...

ਪੂਰੀ ਖ਼ਬਰ »

ਧੰਨ-ਧੰਨ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਨੇ ਦੀਵੇ ਵੰਡੇ

ਫ਼ਰੀਦਕੋਟ, 6 ਨਵੰਬਰ (ਸਤੀਸ਼ ਬਾਗ਼ੀ)-ਧੰਨ ਧੰਨ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਵਲੋਂ ਸਥਾਨਕ ਸੰਜੇ ਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਮੁਫ਼ਤ ਦੀਵਾ ਵੰਡ ਪ੍ਰੋਗਰਾਮ ਕੀਤਾ ਗਿਆ | ਜਿਸ ਦੌਰਾਨ ਸੀਰ ਸੁਸਾਇਟੀ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਕਟਾਰੀਆ ਅਤੇ ਸਹਾਰਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX