ਤਾਜਾ ਖ਼ਬਰਾਂ


ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  6 minutes ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  44 minutes ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਨਜ਼ਦੀਕ ਇੱਕ ਅਧਖੜ ਉਮਰ ਦੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ । ਉਕਤ ਲਾਸ਼ ਨੂੰ ਅੱਜ ਕੁੱਝ ਲੋਕਾਂ...
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 1 hour ago
ਫ਼ਿਰੋਜ਼ਪੁਰ 15 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਪਾਕਿਸਤਾਨ ਵਾਲੇ ਪਾਸਿਉਂ ਡਰੋਨ ਮੁੜ ਭਾਰਤੀ ਖੇਤਰ ਚ ਬੀਤੀ ਰਾਤ ਦਾਖਲ ਹੋਣ ਦੀ ਖ਼ਬਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਿੰਦ ਪਾਕਿ ਹੁਸੈਨੀ ਵਾਲਾ ਕੌਮੀ ਸਰਹੱਦ ਦੇ ਖੇਤਰ 'ਚ ਬੀ.ਓ.ਪੀ. ਐਚ. ਟਾਵਰ ਲਾਗਿਓਂ ਡਰੋਨ ਪਿੰਡ ਭੱਖੜਾ...
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 1 hour ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਅਕਾਲ ਤਖਤ ਸਕੱਤਰੇਤ ਵਿਖੇ ਪਹੁੰਚੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਮੰਤਰੀ ਜੋ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ...
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 1 hour ago
ਲਖਨਊ, 15 ਅਕਤੂਬਰ - ਪਿਛਲੇ ਦਿਨੀਂ ਸੁਪਰੀਮ ਕੋਰਟ ਨੇ ਯੂ.ਪੀ. ਦੇ ਹੋਮਗਾਰਡਜ਼ ਦੀਆਂ ਤਨਖ਼ਾਹ ਨੂੰ ਲੈ ਕੇ ਇਕ ਆਦੇਸ਼ ਦਿੱਤਾ ਸੀ। ਆਪਣੇ ਇਸ ਆਦੇਸ਼ ਵਿਚ ਸੁਪਰੀਮ ਕੋਰਟ ਨੇ ਹੋਮਗਾਰਡ ਦੇ ਜਵਾਨਾਂ ਦੀ ਰੋਜ਼ਾਨਾ ਦਿਹਾੜੀ ਯੂ.ਪੀ. ਪੁਲਿਸ ਦੇ ਸਿਪਾਹੀ ਦੇ ਬਰਾਬਰ ਦੇਣ ਨੂੰ ਕਿਹਾ ਸੀ। ਇਸ ਆਦੇਸ਼ ਤੋਂ ਬਾਅਦ ਹੋਮਗਾਰਡ ਦੇ ਜਵਾਨਾਂ ਨੂੰ ਵੱਡੀ ਰਾਹਤ...
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 1 hour ago
ਪੈਰਿਸ, 15 ਅਕਤੂਬਰ - ਕੰਗਾਲੀ ਦੀ ਕਗਾਰ 'ਤੇ ਖੜੇ ਪਾਕਿਸਤਾਨ ਦੀਆਂ ਮੁਸ਼ਕਲਾਂ ਵੱਧ ਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਟੇਰਰ ਫੰਡਿੰਗ ਰੋਕਣ 'ਚ ਨਾਕਾਮ ਰਹਿਣ 'ਤੇ ਪਾਕਿਸਤਾਨ ਨੂੰ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਦੀ ਸਮੀਖਿਆ ਮੀਟਿੰਗ ਵਿਚ ਕਰਾਰਾ ਝਟਕਾ ਲੱਗਾ ਹੈ। ਸੋਮਵਾਰ ਦੀ ਮੀਟਿੰਗ...
ਅੱਜ ਦਾ ਵਿਚਾਰ
. . .  about 2 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਫਰੀਦਕੋਟ / ਮੁਕਤਸਰ

ਡੀ. ਸੀ. ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਜ਼ਿਲ੍ਹਾ ਅਧਿਕਾਰੀਆਂ / ਕਰਮਚਾਰੀਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਅੱਜ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਹਾਲ ਵਿਖੇ ਇਹ ਪ੍ਰਣ ਕਰਵਾਇਆ ਕਿ ਮੈਂ ਆਪਣੀ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਅਤੇ ਅਮਨ ਸ਼ਾਂਤੀ ਨਾਲ ਦੀਵਾਲੀ ਦਾ ਤਿਉਹਾਰ ਮਨਾਉਣ ਦਾ ਦਿੱਤਾ ਸੁਨੇਹਾ

ਸਾਦਿਕ, 6 ਨਵੰਬਰ (ਆਰ.ਐੱਸ.ਧੁੰਨਾ)-ਸਾਡੇ ਸਮਾਜ ਵਿਚ ਭਾਵੇਂ ਲੜਕੀਆਂ ਨੂੰ ਬੋਝ ਸਮਝਿਆ ਜਾਂਦਾ ਹੈ ਤੇ ਉਨ੍ਹਾਂ ਦੀ ਬਣਦੀ ਪਰਵਰਿਸ਼ ਵੀ ਨਹੀਂ ਕੀਤੀ ਜਾਂਦੀ ਜਦਕਿ ਲੜਕਿਆਂ ਨੂੰ ਜ਼ਿਆਦਾ ਮਹੱਤਤਾ ਦਿੱਤੀ ਜਾਂਦੀ ਹੈ ਜਿਸ ਕਰਕੇ ਲੜਕੀਆਂ ਚਾਹੁੰਦੀਆਂ ਹੋਈਆਂ ਵੀ ਆਪਣੀ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਫ਼ਰੀਦਕੋਟ, 6 ਨਵੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਐਾਟੀ-ਨਾਰਕੋਟਿਕ ਸੈੱਲ ਵਲੋਂ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਵਲੋਂ ਸਮੇਤ ਕਰਮਚਾਰੀਆਂ ਦੇ ਸ਼ੱਕੀ ਪੁਰਸ਼ਾਂ ਸਬੰਧੀ ਕੀਤੀ ਜਾ ...

ਪੂਰੀ ਖ਼ਬਰ »

ਹੋਟਲਾਂ ਅਤੇ ਰੈਸਟੋਰੈਂਟਾਂ 'ਚ ਕੋਟਪਾ 2003 ਤਹਿਤ ਕੀਤੀ ਛਾਪੇਮਾਰੀ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੇ ਤੰਬਾਕੂ ਵੇਚਣ ਵਾਲੀਆਂ ਦੁਕਾਨਾਂ, ਢਾਬਿਆਂ, ਸਕੂਲ/ਕਾਲਜ ਕੰਟੀਨਾਂ, ਹੋਟਲਾਂ ਅਤੇ ਰੈਸਟੋਰੈਂਟਾਂ ਵਿਚ ਡਾ. ਪੁਸ਼ਪਿੰਦਰ ਸਿੰਘ ਕੂਕਾ ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਸੈੱਲ ਫ਼ਰੀਦਕੋਟ ...

ਪੂਰੀ ਖ਼ਬਰ »

ਭਾਰਤ ਦੇਸ਼ ਲਈ ਸ਼ਹੀਦ ਹੋਏ ਭਗਤ ਸਿੰਘ ਨੂੰ ਸ਼ਹੀਦ ਨਾ ਕਰਾਰ ਦੇਣ ਦਾ ਕਾਰਨ ਦੱਸੇ ਸਰਕਾਰ-ਵਿਰਕ

ਸਾਦਿਕ, 6 ਨਵੰਬਰ (ਗੁਰਭੇਜ ਸਿੰਘ ਚੌਹਾਨ)-ਭਾਰਤ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਲਈ ਗੁਰੂ ਸਾਹਿਬਾਨਾ ਅਤੇ ਸਿੱਖ ਸ਼ਹੀਦਾਂ ਦੀ ਸ਼ਹਾਦਤ ਤੇ ਇਤਿਹਾਸ ਨੂੰ ਕਾਇਮ ਰੱਖਣ ਲਈ 24 ਸਾਲ ਦੀ ਉਮਰ 'ਚ ਸ: ਭਗਤ ਸਿੰਘ ਨੇ ਆਪਣੀ ਦੇਸ਼ ਦੀ ਆਜ਼ਾਦੀ ਲਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਫ਼ਲ ਵੰਡੇ

ਫ਼ਰੀਦਕੋਟ, 6 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਐਨ.ਆਰ.ਆਈ. ਗੁਲਵੰਤ ਸਿੰਘ ਸੇਖੋਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਚਾਕੀ ਮੱਲ ਸਿੰਘ ਦੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਵਜੋਂ ਫ਼ਲ ਵੰਡੇ ਗਏ | ਉਨ੍ਹਾਂ ਦੀ ਤਰਫ਼ੋਂ ਇਹ ਸੇਵਾ ਰੂਪ ਸਿੰਘ ਅਤੇ ਅਮਰ ਸਿੰਘ ...

ਪੂਰੀ ਖ਼ਬਰ »

ਗਰੀਨ ਦੀਵਾਲੀ ਸਬੰਧੀ ਜਾਗਰੂਕਤਾ ਰੈਲੀ ਕੱਢੀ

ਦੋਦਾ, 6 ਨਵੰਬਰ (ਰਵੀਪਾਲ)-ਕੋ-ਆਪਰੇਟਿਵ ਪਬਲਿਕ ਹਾਈ ਸਕੂਲ ਕੋਟਲੀ ਅਬਲੂ ਵਲੋਂ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਸਕੂਲ ਦੇ ਐਮ.ਡੀ. ਜੋਰਾ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਬੀ.ਐੱਡ ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ ਗਈ ਤਾਂ ਜੋ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ ਅਤੇ ਗਰੀਨ ...

ਪੂਰੀ ਖ਼ਬਰ »

ਗਰੀਨ ਦੀਵਾਲੀ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਸਤਾਖਰ ਮੁਹਿੰਮ ਸ਼ੁਰੂ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਰੀਨ ਦੀਵਾਲੀ ਮਨਾਉਣ ਦੀ ਨਿਵੇਕਲੀ ਪਹਿਲ ਕੀਤੀ ਗਈ | ਇਸ ਮੁਹਿੰਮ ਦਾ ਆਗਾਜ਼ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਅੱਜ ਸ਼ਹੀਦ ਭਗਤ ਸਿੰਘ ਪਾਰਕ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਜੀਵ ਪਰਾਸ਼ਰ ਨੇ ਜਾਬਤਾ ਫ਼ੌੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋੋਏ ਅਧਿਕਾਰਾਂ ਦੀ ਵਰਤੋੋਂ ਕਰਦਿਆਂ ਜਾਨੀ ਜਾਂ ...

ਪੂਰੀ ਖ਼ਬਰ »

ਆਪ ਵਰਕਰਾਂ ਦੀ ਮੀਟਿੰਗ ਹੋਈ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਇਕ ਮੀਟਿੰਗ ਇੱਥੇ ਜ਼ਿਲ੍ਹਾ ਜਨਰਲ ਸਕੱਤਰ ਹਰਜੋਤ ਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪਾਰਟੀ ਵਿਚ ਮੱਚ ਰਹੀ ਹਫੜਾ-ਦਫੜੀ ਸਬੰਧੀ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਜੋਤ ਮਾਨ ਨੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਰੋੜੀਕਪੂਰਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਚੱਲ ਰਹੇ ਜ਼ਿਲ੍ਹਾ ਪੱਧਰੀ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ (ਫ਼ਰੀਦਕੋਟ) ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ (ਰਜਿ:) ਦੀ ਮੀਟਿੰਗ ਹੋਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ (ਰਜਿ:) ਦੀ ਮਾਸਿਕ ਮੀਟਿੰਗ ਇੱਥੇ ਗੁਰਾਦਿੱਤਾ ਸੰਧੂ (ਕਹਾਣੀਕਾਰ) ਦੀ ਪ੍ਰਧਾਨਗੀ ਹੇਠ ਜੇ.ਬੀ.ਟੀ. ਸੰਸਥਾ (ਡਾਈਟ) ਵਿਖੇ ਹੋਈ | ਇਹ ਫ਼ੈਸਲਾ ਕੀਤਾ ਗਿਆ ਕਿ ਸਭਾ ਦਾ ਸਾਲਾਨਾ ਸਮਾਗਮ 25 ਨਵੰਬਰ 2018 ਨੂੰ ਹੋਵੇਗਾ, ਇਸ ਦੀ ਪ੍ਰਧਾਨਗੀ ਡਾ. ਤੇਜਵੰਤ ਮਾਨ ਪ੍ਰਧਾਨ ਕੇਂਦਰੀ ਲਿਖਾਰੀ ਸਭਾ ਪੰਜਾਬ ਕਰਨਗੇ | ਇਸ ਦੀ ਤਿਆਰੀ ਲਈ ਅਗਲੀ ਸਬ ਮੀਟਿੰਗ 11 ਨਵੰਬਰ 2018 ਨੂੰ ਅਤੇ 18 ਨਵੰਬਰ 2018 ਨੂੰ ਗੁਰੂ ਨਾਨਕ ਅਕੈਡਮੀ, ਪੁਰਾਣੀ ਕੈਂਟ ਰੋਡ ਵਿਖੇ 12 ਵਜੇ ਦਿਨ ਐਤਵਾਰ ਨੂੰ ਰੱਖੀ ਗਈ ਹੈ | ਸਾਰੇ ਮੈਂਬਰਾਂ ਪਹੁੰਚਣ ਦੀ ਬੇਨਚੀ ਕੀਤੀ ਗਈ | ਸਮਾਗਮ ਦੀ ਤਿਆਰੀ ਲਈ ਸੱਤ ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਦੇ ਮੈਂਬਰ ਦਰਸ਼ਨ ਸਿੰਘ 'ਰੁਮਾਣਾ', ਬਲਵੰਤ 'ਗੱਖੜ', ਜਤਿੰਦਰ ਟੈਕਨੋ, ਸਾਕੀ ਫ਼ਰੀਦਕੋਟੀ, ਸ਼ਿਵਨਾਥ ਦਰਦੀ, ਧਰਮ ਪ੍ਰਵਾਨਾ, ਵਤਨਵੀਰ ਜ਼ਖਮੀ ਅਤੇ ਬਲਜੀਤ ਸਿੰਘ ਸੰਧੂ ਹਨ | ਫ਼ਰੀਦਕੋਟ ਦੇ ਸ਼ਾਇਰ ਧਰਮ ਪ੍ਰਵਾਨਾ ਦੀ ਵਧੀਆ ਲੇਖਨੀ ਬਦਲੇ ਭਾਰਤੀ ਦਲਿਤ ਸਾਹਿਤ ਅਕੈਡਮੀ ਪੰਜਾਬ ਵਲੋਂ ਮਲੋਟ ਵਿਖੇ ਡਾ. ਅੰਬੇਦਕਰ ਸਟੇਟ ਰਤਨ ਐਵਾਰਡ ਮਿਲਣ 'ਤੇ ਸਭਾ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਸ਼ੋਕ ਮਤਿਆਂ ਵਿਚੋਂ ਮਹਾਨ ਸਾਹਿਤਕਾਰ ਤੇ ਸਿੱਖਿਆ ਸ਼ਾਸਤਰੀ ਪਿ੍ੰ: ਕਿ੍ਸ਼ਨ ਸਿੰਘ ਦੀ ਪੂਜਨੀਕ ਮਾਤਾ (ਸੱਸ ਮਾਤਾ) ਸਰਦਾਰਨੀ ਪ੍ਰੀਤਮ ਕੌਰ ਦੇ ਅਚਾਨਕ ਅਕਾਲ ਚਲਾਣੇ 'ਤੇ ਸ਼ੋਕ ਪ੍ਰਗਟ ਕੀਤਾ ਗਿਆ | ਇਕ ਹੋਰ ਮਤੇ ਰਾਹੀਂ ਨਾਵਲਕਾਰ ਬਸੰਤ ਕੁਮਾਰ 'ਰਤਨ' ਬਰਨਾਲਾ ਅਤੇ ਕਵੀ ਦਰਸ਼ਨ ਗਿੱਲ ਬਠਿੰਡਾ ਦੇ ਅਚਾਨਕ ਮੌਤ 'ਤੇ ਸ਼ੋਕ ਮਤੇ ਪਾਸ ਕੀਤੇ ਗਏ | ਰਚਨਾਵਾਂ ਦੇ ਦੌਰ ਵਿਚ ਬਨਾਰਸੀ ਦਾਸ ਸ਼ਾਸਤਰੀ, ਬਲਵੰਤ ਰਾਇ ਗੱਖੜ, ਸਾਕੀ ਫ਼ਰੀਦਕੋਟੀ, ਜਤਿੰਦਰ ਟੈਕਨੋ, ਇਕਬਾਲ ਘਾਰੂ, ਗੁਰਾਂਦਿੱਤਾ ਸੰਧੂ, ਸੁਖਚੈਨ ਥਾਂਦੇਵਾਲਾ, ਸ਼ਿਵਨਾਥ 'ਦਰਦੀ', ਜਸਵੰਤ ਸਿੰਘ 'ਸਰਾਂ', ਦਰਸ਼ਨ ਰੁਮਾਣਾ, ਲਾਲ ਸਿੰਘ ਕਲਸੀ, ਪ੍ਰੋ: ਸੁਖਦੇਵ ਸਿੰਘ ਮਚਾਕੀ, ਗੁਰਤੇਜ ਪੱਖੀ ਕਲਾਂ, ਪਾਲ ਸਿੰਘ ਪਾਲ, ਧਰਮ ਪ੍ਰਵਾਨਾ ਆਦਿ ਨੇ ਸੁੰਦਰ ਕਵਿਤਾਵਾਂ, ਗੀਤ ਤੇ ਕਹਾਣੀਆਂ ਪੇਸ਼ ਕੀਤੇ | ਸਭਾ ਦੀ ਕਾਰਵਾਈ ਦਾ ਸੰਚਾਲਨ ਪ੍ਰੋ: ਪਾਲ ਸਿੰਘ ਨੇ ਕੀਤਾ |


ਖ਼ਬਰ ਸ਼ੇਅਰ ਕਰੋ

ਸੜਕ ਦੇ ਦੋਵੇਂ ਪਾਸੇ 200 ਬੂਟੇ ਲਾ ਕੇ ਮਨਾਈ ਹਰੀ ਦੀਵਾਲੀ

ਬਾਜਾਖਾਨਾ, 6 ਨਵੰਬਰ (ਜੀਵਨ ਗਰਗ)-ਪਿੰਡ ਗੋਬਿਦਗੜ੍ਹ -ਦਬੜ੍ਹੀਖਾਨਾ ਵਿਚਕਾਰ ਦੀ ਲੰਘਦੀ ਸੜਕ ਦੇ ਦੋਵੇਂ ਪਾਸੇ 200 ਵੰਨ ਸੁਵੰਨੀ ਕਿਸਮ ਦੇ ਪੌਦੇ ਲਾ ਕੇ ਹਰੀ ਦੀਵਾਲੀ ਮਨਾਈ ਅਤੇ ਲੋਕਾਂ ਨੂੰ ਪਟਾਕੇ ਨਾ ਚਲਾਉਣ ਲਈ ਪ੍ਰੇਰਿਆ ਗਿਆ | ਪਿੰਡ ਦੇ ਨੰਬਰਦਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਸਮਾਗਮ ਕਰਵਾਇਆ

ਫ਼ਰੀਦਕੋਟ, 6 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗੁਣਾਤਮਿਕ ਮੁਕਾਬਲਿਆਂ 'ਚ ਕੰਨਿਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਥਾਨਕ ਕੇ ਕੇ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗੁਣਾਤਮਿਕ ...

ਪੂਰੀ ਖ਼ਬਰ »

'ਕਲੀਨ ਜੈਤੋ ਗਰੀਨ ਦੀਵਾਲੀ' ਅਧੀਨ ਹਸਤਾਖ਼ਰ ਮੁਹਿੰਮ ਚਲਾਈ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਐਨ.ਐੱਸ.ਐੱਸ. ਵਲੰਟੀਅਰਾਂ ਦੇ ਸਹਿਯੋਗ ਨਾਲ ਕਾਲਜ ਪਿ੍ੰਸੀਪਲ ਡਾ. ਇੰਦਰਜੀਤ ਕੌਰ ਦਿਉਲ ਦੀ ਅਗਵਾਈ ਹੇਠ 'ਕਲੀਨ ਜੈਤੋ ਗਰੀਨ ਦੀਵਾਲੀ' ਹਸਤਾਖ਼ਰ ਮੁਹਿੰਮ ਚਲਾ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ¢ ...

ਪੂਰੀ ਖ਼ਬਰ »

ਗੁਰਲੀਨ ਕੌਰ ਨੇ ਸੋਨੇ ਦਾ ਤਗਮਾ ਜਿੱਤ ਦੇ ਫ਼ਰੀਦਕੋਟ ਦਾ ਨਾਂਅ ਰੌਸ਼ਨ ਕੀਤਾ

ਫ਼ਰੀਦਕੋਟ, 6 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਲਿਟਲ ਏਾਜਲਜ ਸਕੂਲ ਫ਼ਰੀਦਕੋਟ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਅਤੇ ਸਥਾਨਕ ਬਾਬਾ ਫ਼ਰੀਦ ਕੁਸ਼ਤੀ ਅਖਾੜੇ ਦੀ ਉਭਰ ਰਹੀਂ ਕੁਸ਼ਤੀ ਖਿਡਾਰਣ ਗੁਰਲੀਨ ਕੌਰ ਨੇ ਪੰਜਾਬ ਸਕੂਲ ਖੇਡਾਂ 'ਚ ਕੁਸ਼ਤੀ ਮੁਕਾਬਲੇ 'ਚ ਅੰਡਰ-14 'ਚ ...

ਪੂਰੀ ਖ਼ਬਰ »

ਮਾਉੂਾਟ ਲਿਟਰਾ ਜ਼ੀ ਸਕੂਲ ਦੇ ਖਿਡਾਰੀ ਨੈਸ਼ਨਲ ਪੱਧਰ 'ਤੇ ਜੇਤੂ ਰਹੇ

ਫ਼ਰੀਦਕੋਟ, 6 ਨਵੰਬਰ (ਪੁਰਬਾ)-ਸਥਾਨਕ ਮਾਉਂਟ ਲੀਟਰਾ ਜ਼ੀ ਸਕੂਲ ਦੀ ਅਥਲੈਟਿਕ ਟੀਮ ਦੇ ਖਿਡਾਰੀਆਂ ਨੇ ਨਾ ਸਿਰਫ਼ ਜ਼ੋਨ ਅਤੇ ਜ਼ਿਲ੍ਹਾ ਬਲਕਿ ਸਟੇਟ ਅਤੇ ਰਾਸ਼ਟਰੀ ਪੱਧਰ 'ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਬੀਤੇ ਦਿਨੀਂ ਖੇਡ ਵਿਭਾਗ ਫ਼ਰੀਦਕੋਟ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਅਧਿਆਪਕਾਂ ਦੇ ਕਰਵਾਏ ਰੰਗੋਲੀ ਮੁਕਾਬਲੇ

ਫ਼ਰੀਦਕੋਟ, 6 ਨਵੰਬਰ (ਸ. ਰਿਪੋ.)- ਸਰਕਾਰੀ ਕੰਨਿਆ ਸਕੂਲ ਵਿਖੇ ਦੀਵਾਲੀ ਦੇ ਮੌਕੇ 'ਤੇ ਪਿ੍ੰਸੀਪਲ ਸੁਰੇਸ਼ ਅਰੋੜਾ ਵਲੋਂ ਅਧਿਆਪਕਾਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ | ਮੁਕਾਬਲੇ ਵਿਚ ਪਾਇਲ ਸਿੰਗਲਾ, ਪੂਨਮ, ਸ਼ਿਖਾ ਸਿੰਗਲਾ, ਨਿਰਮਲਾ ਸ਼ਰਮਾ, ਵਰਿੰਦਰ ਕੌਰ, ਜਸਬੀਰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਨੇ ਆਸ਼ਰਮ 'ਚ ਬਜ਼ੁਰਗਾਂ ਨਾਲ਼ ਮਨਾਈ ਦੀਵਾਲੀ

ਕੋਟਕਪੂਰਾ, 6 ਨਵੰਬਰ (ਮੋਹਰ ਸਿੰਘ ਗਿੱਲ)- ਐਕਸ ਸਰਵਿਸਮੈਨ ਵੈਲਫੇਅਰ ਯੂਨੀਅਨ ਵਲੋਂ ਪਾਸ ਕੀਤੇ ਮਤੇ ਮੁਤਾਬਕ ਬਿਰਧ ਆਸ਼ਰਮ ਕੋਟਕਪੂਰਾ ਵਿਖੇ ਪਹੁੰਚ ਕੇ ਆਸ਼ਰਮ 'ਚ ਰਹਿ ਰਹੇ ਔਰਤਾਂ, ਬੱਚਿਆਂ, ਬਜ਼ੁਰਗਾਂ ਨਾਲ ਦੀਵਾਲੀ ਮਨਾਈ ਗਈ | ਇਸ ਮੌਕੇ ਉਨ੍ਹਾਂ ਉਥੇ ਰਹਿ ਰਹੇ ...

ਪੂਰੀ ਖ਼ਬਰ »

ਦੀਵਾਲੀ ਦੇ ਮੱਦੇਨਜ਼ਰ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

ਕੋਟਕਪੂਰਾ, 6 ਨਵੰਬਰ (ਗਿੱਲ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਸਵੇਰੇ ਤੜਕੇ ਇੱਥੋਂ ਦੀਆਂ ਧਰਮਸ਼ਾਲਾਵਾਂ, ਹੋਟਲਾਂ, ਰੈਸਟੋਰੈਂਟ ਤੇ ਹੋਰ ਥਾਵਾਂ ਦੀ ਅਚਾਨਕ ਚੈਕਿੰਗ ਕਰਕੇ ਉੱਥੇ ਰਾਤ ਰਹਿਣ ਵਾਲਿਆਂ ਦੀ ਪੜਤਾਲ ਕੀਤੀ ਗਈ | ਪਹਿਲਾਂ ਮਨਵਿੰਦਰਬੀਰ ਸਿੰਘ ...

ਪੂਰੀ ਖ਼ਬਰ »

ਗਰੀਨ ਦੀਵਾਲੀ ਨਾਲ ਸਬੰਧਿਤ ਮੁਕਾਬਲੇ ਕਰਵਾਏ

ਕੋਟਕਪੂਰਾ, 6 ਨਵੰਬਰ (ਗਿੱਲ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰਨ ਦੇ ਮਕਸਦ ਨਾਲ ਸਦਾ ਬਹਾਰ ਈਕੋ ਕਲੱਬ ਸਰਕਾਰੀ ਮਿਡਲ ਸਕੂਲ ਸਿਰਸੜੀ ਵਲੋਂ ਸਕੂਲ 'ਚ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਲਿਆ

ਫ਼ਰੀਦਕੋਟ, 6 ਨਵੰਬਰ (ਮਿੰਦਾ)-ਸਰਕਾਰੀ ਪ੍ਰਾਇਮਰੀ ਸਕੂਲ ਭਾਣ ਸਿੰਘ ਕਾਲੋਨੀ ਫ਼ਰੀਦਕੋਟ ਵਿਖੇ ਪ੍ਰਦੂਸ਼ਨ ਰਹਿਤ ਗਰੀਨ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਨੇ ਪ੍ਰਣ ਲਿਆ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਵੀ ਪ੍ਰਣ ਲਿਆ | ਸਵੇਰ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਸਮਾਗਮ ਕਰਵਾਇਆ

ਫ਼ਰੀਦਕੋਟ, 6 ਨਵੰਬਰ (ਗੋਂਦਾਰਾ)-ਸ੍ਰੀ ਗੁਰੂ ਤੇਗ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਸਹਾਰਾ ਕਲੱਬ ਦੇ ਸਹਿਯੋਗ ਨਾਲ ਪੋਲੀਥੀਨ ਥੈਲੇ ਦੀ ਵਰਤੋਂ ਨਾ ਕਰਨ ਲਈ ਸਕੂਲ ਦੀ ਮੈਨੇਜਰ ਸ੍ਰੀਮਤੀ ਅਮਰ ਸ਼ਰਮਾ ਨੇ ਸਕੂਲ ਦੇ ਸਟਾਫ਼ ਮੈਂਬਰਾਂ ਨੂੰ ਸੂਤੀ ...

ਪੂਰੀ ਖ਼ਬਰ »

ਨੈਸ਼ਨਲ ਆਯੁਰਵੈਦਿਕ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਢਿੱਲੋਂ)-ਡਾਇਰੈਕਟਰ ਆਫ਼ ਆਯੂਰਵੈਦਾ ਪੰਜਾਬ ਚੰਡੀਗੜ੍ਹ ਡਾ: ਰਾਕੇਸ਼ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ: ਦਿਲਬਾਗ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਆਯੂਰਵੈਦਿਕ ਦਿਵਸ (ਧਨਵੰਤਰੀ ...

ਪੂਰੀ ਖ਼ਬਰ »

ਧੰਨ-ਧੰਨ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਨੇ ਦੀਵੇ ਵੰਡੇ

ਫ਼ਰੀਦਕੋਟ, 6 ਨਵੰਬਰ (ਸਤੀਸ਼ ਬਾਗ਼ੀ)-ਧੰਨ ਧੰਨ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਵਲੋਂ ਸਥਾਨਕ ਸੰਜੇ ਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਮੁਫ਼ਤ ਦੀਵਾ ਵੰਡ ਪ੍ਰੋਗਰਾਮ ਕੀਤਾ ਗਿਆ | ਜਿਸ ਦੌਰਾਨ ਸੀਰ ਸੁਸਾਇਟੀ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਕਟਾਰੀਆ ਅਤੇ ਸਹਾਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX