ਤਾਜਾ ਖ਼ਬਰਾਂ


ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  27 minutes ago
ਨਵੀਂ ਦਿੱਲੀ, 25 ਮਈ - ਭਾਜਪਾ ਦੀ ਅਗਵਾਈ ਵਾਲੇ ਨੈਸ਼ਨਲ ਡੈਮੋਕ੍ਰੇਟਿਕ ਐਲਾਇੰਸ (ਐਨ.ਡੀ.ਏ.) ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਅੱਜ ਬੈਠਕ ਹੋਣ ਜਾ ਰਹੀ ਹੈ। ਜਿਸ ਵਿਚ ਰਸਮੀ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੇਤਾ ਚੁਣਿਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਦੇ ਗਠਨ ਦੀ ਦਿਸ਼ਾ 'ਚ ਅਮਲ...
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  54 minutes ago
ਸੂਰਤ, 25 ਮਈ - ਗੁਜਰਾਤ ਦੇ ਸੂਰਤ ਵਿਚ ਬੀਤੇ ਕੱਲ੍ਹ ਹੋਏ ਭਿਆਨਕ ਅਗਨੀਕਾਂਡ ਵਿਚ ਸੂਰਤ ਪੁਲਿਸ ਨੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਿਨ੍ਹਾਂ ਵਿਚ ਕੰਪਲੈਕਸ ਦੇ ਦੋ ਠੇਕੇਦਾਰ ਤੇ ਕੋਚਿੰਗ ਸੈਂਟਰ ਦਾ ਮਾਲਕ ਸ਼ਾਮਲ ਹੈ। ਇਸ ਅਗਨੀਕਾਂਡ ਵਿਚ 20 ਮੌਤਾਂ ਹੋਈਆਂ ਹਨ। ਜਿਨ੍ਹਾਂ ਵਿਚ ਵਧੇਰੇ ਵਿਦਿਆਰਥੀ...
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 25 ਮਈ - ਲੋਕ ਸਭਾ ਚੋਣਾਂ 2019 'ਚ ਭਾਜਪਾ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਦੀ ਕਰਾਰੀ ਹਾਰ ਹੋਈ। ਹੁਣ ਇਸ ਹਾਰ 'ਤੇ ਵਿਚਾਰ ਚਰਚਾ ਲਈ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਵੇਗੀ। ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ...
ਅੱਜ ਦਾ ਵਿਚਾਰ
. . .  about 1 hour ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਫਰੀਦਕੋਟ / ਮੁਕਤਸਰ

ਡੀ. ਸੀ. ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਜ਼ਿਲ੍ਹਾ ਅਧਿਕਾਰੀਆਂ / ਕਰਮਚਾਰੀਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਅੱਜ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਹਾਲ ਵਿਖੇ ਇਹ ਪ੍ਰਣ ਕਰਵਾਇਆ ਕਿ ਮੈਂ ਆਪਣੀ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਅਤੇ ਅਮਨ ਸ਼ਾਂਤੀ ਨਾਲ ਦੀਵਾਲੀ ਦਾ ਤਿਉਹਾਰ ਮਨਾਉਣ ਦਾ ਦਿੱਤਾ ਸੁਨੇਹਾ

ਸਾਦਿਕ, 6 ਨਵੰਬਰ (ਆਰ.ਐੱਸ.ਧੁੰਨਾ)-ਸਾਡੇ ਸਮਾਜ ਵਿਚ ਭਾਵੇਂ ਲੜਕੀਆਂ ਨੂੰ ਬੋਝ ਸਮਝਿਆ ਜਾਂਦਾ ਹੈ ਤੇ ਉਨ੍ਹਾਂ ਦੀ ਬਣਦੀ ਪਰਵਰਿਸ਼ ਵੀ ਨਹੀਂ ਕੀਤੀ ਜਾਂਦੀ ਜਦਕਿ ਲੜਕਿਆਂ ਨੂੰ ਜ਼ਿਆਦਾ ਮਹੱਤਤਾ ਦਿੱਤੀ ਜਾਂਦੀ ਹੈ ਜਿਸ ਕਰਕੇ ਲੜਕੀਆਂ ਚਾਹੁੰਦੀਆਂ ਹੋਈਆਂ ਵੀ ਆਪਣੀ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਫ਼ਰੀਦਕੋਟ, 6 ਨਵੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਐਾਟੀ-ਨਾਰਕੋਟਿਕ ਸੈੱਲ ਵਲੋਂ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਵਲੋਂ ਸਮੇਤ ਕਰਮਚਾਰੀਆਂ ਦੇ ਸ਼ੱਕੀ ਪੁਰਸ਼ਾਂ ਸਬੰਧੀ ਕੀਤੀ ਜਾ ...

ਪੂਰੀ ਖ਼ਬਰ »

ਹੋਟਲਾਂ ਅਤੇ ਰੈਸਟੋਰੈਂਟਾਂ 'ਚ ਕੋਟਪਾ 2003 ਤਹਿਤ ਕੀਤੀ ਛਾਪੇਮਾਰੀ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੇ ਤੰਬਾਕੂ ਵੇਚਣ ਵਾਲੀਆਂ ਦੁਕਾਨਾਂ, ਢਾਬਿਆਂ, ਸਕੂਲ/ਕਾਲਜ ਕੰਟੀਨਾਂ, ਹੋਟਲਾਂ ਅਤੇ ਰੈਸਟੋਰੈਂਟਾਂ ਵਿਚ ਡਾ. ਪੁਸ਼ਪਿੰਦਰ ਸਿੰਘ ਕੂਕਾ ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਸੈੱਲ ਫ਼ਰੀਦਕੋਟ ...

ਪੂਰੀ ਖ਼ਬਰ »

ਭਾਰਤ ਦੇਸ਼ ਲਈ ਸ਼ਹੀਦ ਹੋਏ ਭਗਤ ਸਿੰਘ ਨੂੰ ਸ਼ਹੀਦ ਨਾ ਕਰਾਰ ਦੇਣ ਦਾ ਕਾਰਨ ਦੱਸੇ ਸਰਕਾਰ-ਵਿਰਕ

ਸਾਦਿਕ, 6 ਨਵੰਬਰ (ਗੁਰਭੇਜ ਸਿੰਘ ਚੌਹਾਨ)-ਭਾਰਤ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਲਈ ਗੁਰੂ ਸਾਹਿਬਾਨਾ ਅਤੇ ਸਿੱਖ ਸ਼ਹੀਦਾਂ ਦੀ ਸ਼ਹਾਦਤ ਤੇ ਇਤਿਹਾਸ ਨੂੰ ਕਾਇਮ ਰੱਖਣ ਲਈ 24 ਸਾਲ ਦੀ ਉਮਰ 'ਚ ਸ: ਭਗਤ ਸਿੰਘ ਨੇ ਆਪਣੀ ਦੇਸ਼ ਦੀ ਆਜ਼ਾਦੀ ਲਈ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਫ਼ਲ ਵੰਡੇ

ਫ਼ਰੀਦਕੋਟ, 6 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਐਨ.ਆਰ.ਆਈ. ਗੁਲਵੰਤ ਸਿੰਘ ਸੇਖੋਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਚਾਕੀ ਮੱਲ ਸਿੰਘ ਦੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਵਜੋਂ ਫ਼ਲ ਵੰਡੇ ਗਏ | ਉਨ੍ਹਾਂ ਦੀ ਤਰਫ਼ੋਂ ਇਹ ਸੇਵਾ ਰੂਪ ਸਿੰਘ ਅਤੇ ਅਮਰ ਸਿੰਘ ...

ਪੂਰੀ ਖ਼ਬਰ »

ਗਰੀਨ ਦੀਵਾਲੀ ਸਬੰਧੀ ਜਾਗਰੂਕਤਾ ਰੈਲੀ ਕੱਢੀ

ਦੋਦਾ, 6 ਨਵੰਬਰ (ਰਵੀਪਾਲ)-ਕੋ-ਆਪਰੇਟਿਵ ਪਬਲਿਕ ਹਾਈ ਸਕੂਲ ਕੋਟਲੀ ਅਬਲੂ ਵਲੋਂ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਸਕੂਲ ਦੇ ਐਮ.ਡੀ. ਜੋਰਾ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਬੀ.ਐੱਡ ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ ਗਈ ਤਾਂ ਜੋ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ ਅਤੇ ਗਰੀਨ ...

ਪੂਰੀ ਖ਼ਬਰ »

ਗਰੀਨ ਦੀਵਾਲੀ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਸਤਾਖਰ ਮੁਹਿੰਮ ਸ਼ੁਰੂ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਰੀਨ ਦੀਵਾਲੀ ਮਨਾਉਣ ਦੀ ਨਿਵੇਕਲੀ ਪਹਿਲ ਕੀਤੀ ਗਈ | ਇਸ ਮੁਹਿੰਮ ਦਾ ਆਗਾਜ਼ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਅੱਜ ਸ਼ਹੀਦ ਭਗਤ ਸਿੰਘ ਪਾਰਕ ਅੱਗੇ ਸਟਾਲ ਲਗਾ ਕੇ ਗਰੀਬ ਲੋਕਾਂ ਨੂੰ ਮੁਫ਼ਤ ਦੀਵੇ ਵੰਡ ਕੇ ਕੀਤਾ | ਉਨ੍ਹਾਂ ਨੇ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਅਤੇ ਪਟਾਖੇ ਨਾ ਚਲਾਉਣ ਦਾ ਸੰਦੇਸ਼ ਦਿੰਦਿਆਂ ਦਸਤਖਤ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ | ਇਸ ਮੌਕੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਲੋਕਾਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੀਵਾਲੀ ਅਸਲ ਵਿਚ ਰੌਸ਼ਨੀਆਂ ਦਾ ਤਿਉਹਾਰ ਹੈ ਅਤੇ ਸਾਨੂੰ ਖ਼ੁਸ਼ਹਾਲੀ, ਸ਼ਾਂਤੀ ਅਤੇ ਸਦਭਾਵਨਾ ਦੀ ਪ੍ਰੇਰਨਾ ਦਿੰਦਾ ਹੈ¢ ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਇਸ ਵਾਰ ਦੀਵਾਲੀ ਦਾ ਤਿਉਹਾਰ ਪਟਾਖੇ ਚਲਾਏ ਬਿਨਾ ਮਨਾਉਣਾ ਚਾਹੀਦਾ ਹੈ ਤਾਂ ਜੋ ਮਿਸ਼ਨ ਤੰਦਰੁਸਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ ¢ ਉਨ੍ਹਾਂ ਕਿਹਾ ਕਿ ਦੀਵਾਲੀ ਦੀ ਰਾਤ ਨੂੰ ਪਟਾਖੇ ਚੱਲਣ ਕਾਰਨ ਜਿੱਥੇ ਬਹੁਤ ਸਾਰਾ ਸ਼ੋਰ ਪ੍ਰਦੂਸ਼ਣ ਪੈਦਾ ਹੁੰਦਾ ਹੈ ਉੱਥੇ ਆਤਿਸ਼ਬਾਜ਼ੀ ਦੇ ਜ਼ਹਿਰੀਲੇ ਧੂੰਏਾ ਕਾਰਨ ਹਵਾ ਵਿਚ ਸਾਹ ਲੈਣਾ ਔਖਾ ਹੋ ਜਾਂਦਾ ਹੈ ¢ ਉਨ੍ਹਾਂ ਕਿਹਾ ਕਿ ਧਰਤੀ 'ਤੇ ਜੀਵਨ ਸ਼ੁੱਧ ਵਾਤਾਵਰਨ ਦੀ ਬਦੌਲਤ ਹੀ ਕਾਇਮ ਹੈ ਅਤੇ ਹਰ ਮਨੁੱਖ ਨੂੰ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਵਾਤਾਵਰਨ ਨੂੰ ਸਾਫ਼ ਰੱਖਣ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੀਵਾਲੀ ਦੀ ਤਿਉਹਾਰ ਰਵਾਇਤੀ ਪਰੰਪਰਾ ਤੋਂ ਹਟਕੇ ਪ੍ਰਦੂਸ਼ਣ ਮੁਕਤ ਮਨਾਉਣੀ ਚਾਹੀਦੀ ਹੈ | ਉਨ੍ਹਾਂ ਆਖਿਆ ਕਿ ਵਾਤਾਵਰਨ ਨੂੰ ਪਟਾਖਿਆਂ/ਆਤਿਸ਼ਬਾਜ਼ੀ ਦੇ ਧੂੰਏਾ ਅਤੇ ਸ਼ੋਰ ਤੋਂ ਨਿਜਾਤ ਦਿਵਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਤਾਂ ਹੀ ਅਸੀਂ ਕੁਦਰਤ ਦੀ ਕਾਇਨਾਤ ਦੇ ਕਦਰਦਾਨ ਵੀ ਬਣ ਸਕਾਂਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਸਿਹਤਮੰਦ ਹੋ ਸਕਣਗੀਆਂ ਅਤੇ ਇਨਸਾਨ ਦੀ ਘੱਟ ਰਹੀ ਉਮਰ ਵੀ ਵਧੇਗੀ | ਉਨ੍ਹਾਂ ਨੇ ਬੱਚਿਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪਟਾਖੇ ਚਲਾਉਣ ਦੀ ਬਜਾਏ ਹਰੀ ਦੀਵਾਲੀ ਮਨਾਉਣ ਨੂੰ ਤਰਜੀਹ ਦੇਣ | ਇਸ ਮੌਕੇ ਐਸ.ਡੀ.ਐਮ ਫ਼ਰੀਦਕੋਟ ਅਮਰਦੀਪ ਸਿੰਘ, ਐਸ.ਡੀ.ਐਮ ਜੈਤੋ ਅਨਮਜੋਤ ਕੌਰ, ਸਹਾਇਕ ਕਮਿਸ਼ਨਰ (ਜ) ਬਲਵਿੰਦਰ ਸਿੰਘ, ਤਹਿਸੀਲੀਦਾਰ ਰਮੇਸ਼ ਜੈਨ, ਨਾਇਬ ਤਹਿਸੀਲਦਾਰ ਅਨਿਲ ਸ਼ਰਮਾ, ਨਾਇਬ ਤਹਿਸੀਲਦਾਰ ਹੀਰਾਵੰਤੀ, ਪ੍ਰਧਾਨ ਸੀਰ ਸੁਸਾਇਟੀ ਕੇਵਲ ਕਿ੍ਸ਼ਨ ਕਟਾਰੀਆ, ਸਹਾਰਾ ਸਰਵਿਸ ਸੁਸਾਇਟੀ ਪ੍ਰਵੀਨ ਕਾਲਾ, ਪਿ੍ਤਪਾਲ ਸਿੰਘ ਕੋਹਲੀ, ਰਜਨੀਸ਼ ਗਰੋਵਰ, ਸਕੱਤਰ ਰੈਡ ਕਰਾਸ ਸੁਭਾਸ਼ ਕੁਮਾਰ ਮਹਿੰਦਰ ਪਾਲ ਪੀ.ਏ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਮਾਜਸੇਵੀ ਨੁਮਾਇੰਦੇ ਅਤੇ ਰੈਡ ਕਰਾਸ ਦੇ ਕਰਮਚਾਰੀ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਾਜੀਵ ਪਰਾਸ਼ਰ ਨੇ ਜਾਬਤਾ ਫ਼ੌੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋੋਏ ਅਧਿਕਾਰਾਂ ਦੀ ਵਰਤੋੋਂ ਕਰਦਿਆਂ ਜਾਨੀ ਜਾਂ ...

ਪੂਰੀ ਖ਼ਬਰ »

ਆਪ ਵਰਕਰਾਂ ਦੀ ਮੀਟਿੰਗ ਹੋਈ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਇਕ ਮੀਟਿੰਗ ਇੱਥੇ ਜ਼ਿਲ੍ਹਾ ਜਨਰਲ ਸਕੱਤਰ ਹਰਜੋਤ ਮਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪਾਰਟੀ ਵਿਚ ਮੱਚ ਰਹੀ ਹਫੜਾ-ਦਫੜੀ ਸਬੰਧੀ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਜੋਤ ਮਾਨ ਨੇ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਰੋੜੀਕਪੂਰਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਚੱਲ ਰਹੇ ਜ਼ਿਲ੍ਹਾ ਪੱਧਰੀ ਸਹਿ-ਅਕਾਦਮਿਕ ਵਿੱਦਿਅਕ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ (ਫ਼ਰੀਦਕੋਟ) ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ (ਰਜਿ:) ਦੀ ਮੀਟਿੰਗ ਹੋਈ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬੀ ਸਾਹਿਤ ਸਭਾ ਫ਼ਰੀਦਕੋਟ (ਰਜਿ:) ਦੀ ਮਾਸਿਕ ਮੀਟਿੰਗ ਇੱਥੇ ਗੁਰਾਦਿੱਤਾ ਸੰਧੂ (ਕਹਾਣੀਕਾਰ) ਦੀ ਪ੍ਰਧਾਨਗੀ ਹੇਠ ਜੇ.ਬੀ.ਟੀ. ਸੰਸਥਾ (ਡਾਈਟ) ਵਿਖੇ ਹੋਈ | ਇਹ ਫ਼ੈਸਲਾ ਕੀਤਾ ਗਿਆ ਕਿ ਸਭਾ ਦਾ ਸਾਲਾਨਾ ਸਮਾਗਮ 25 ਨਵੰਬਰ 2018 ...

ਪੂਰੀ ਖ਼ਬਰ »

ਸੜਕ ਦੇ ਦੋਵੇਂ ਪਾਸੇ 200 ਬੂਟੇ ਲਾ ਕੇ ਮਨਾਈ ਹਰੀ ਦੀਵਾਲੀ

ਬਾਜਾਖਾਨਾ, 6 ਨਵੰਬਰ (ਜੀਵਨ ਗਰਗ)-ਪਿੰਡ ਗੋਬਿਦਗੜ੍ਹ -ਦਬੜ੍ਹੀਖਾਨਾ ਵਿਚਕਾਰ ਦੀ ਲੰਘਦੀ ਸੜਕ ਦੇ ਦੋਵੇਂ ਪਾਸੇ 200 ਵੰਨ ਸੁਵੰਨੀ ਕਿਸਮ ਦੇ ਪੌਦੇ ਲਾ ਕੇ ਹਰੀ ਦੀਵਾਲੀ ਮਨਾਈ ਅਤੇ ਲੋਕਾਂ ਨੂੰ ਪਟਾਕੇ ਨਾ ਚਲਾਉਣ ਲਈ ਪ੍ਰੇਰਿਆ ਗਿਆ | ਪਿੰਡ ਦੇ ਨੰਬਰਦਾਰ ਪਰਮਜੀਤ ਸਿੰਘ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਸਮਾਗਮ ਕਰਵਾਇਆ

ਫ਼ਰੀਦਕੋਟ, 6 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗੁਣਾਤਮਿਕ ਮੁਕਾਬਲਿਆਂ 'ਚ ਕੰਨਿਆ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਥਾਨਕ ਕੇ ਕੇ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗੁਣਾਤਮਿਕ ...

ਪੂਰੀ ਖ਼ਬਰ »

'ਕਲੀਨ ਜੈਤੋ ਗਰੀਨ ਦੀਵਾਲੀ' ਅਧੀਨ ਹਸਤਾਖ਼ਰ ਮੁਹਿੰਮ ਚਲਾਈ

ਜੈਤੋ, 6 ਨਵੰਬਰ (ਭੋਲਾ ਸ਼ਰਮਾ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਐਨ.ਐੱਸ.ਐੱਸ. ਵਲੰਟੀਅਰਾਂ ਦੇ ਸਹਿਯੋਗ ਨਾਲ ਕਾਲਜ ਪਿ੍ੰਸੀਪਲ ਡਾ. ਇੰਦਰਜੀਤ ਕੌਰ ਦਿਉਲ ਦੀ ਅਗਵਾਈ ਹੇਠ 'ਕਲੀਨ ਜੈਤੋ ਗਰੀਨ ਦੀਵਾਲੀ' ਹਸਤਾਖ਼ਰ ਮੁਹਿੰਮ ਚਲਾ ਕੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ¢ ...

ਪੂਰੀ ਖ਼ਬਰ »

ਗੁਰਲੀਨ ਕੌਰ ਨੇ ਸੋਨੇ ਦਾ ਤਗਮਾ ਜਿੱਤ ਦੇ ਫ਼ਰੀਦਕੋਟ ਦਾ ਨਾਂਅ ਰੌਸ਼ਨ ਕੀਤਾ

ਫ਼ਰੀਦਕੋਟ, 6 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)-ਲਿਟਲ ਏਾਜਲਜ ਸਕੂਲ ਫ਼ਰੀਦਕੋਟ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਅਤੇ ਸਥਾਨਕ ਬਾਬਾ ਫ਼ਰੀਦ ਕੁਸ਼ਤੀ ਅਖਾੜੇ ਦੀ ਉਭਰ ਰਹੀਂ ਕੁਸ਼ਤੀ ਖਿਡਾਰਣ ਗੁਰਲੀਨ ਕੌਰ ਨੇ ਪੰਜਾਬ ਸਕੂਲ ਖੇਡਾਂ 'ਚ ਕੁਸ਼ਤੀ ਮੁਕਾਬਲੇ 'ਚ ਅੰਡਰ-14 'ਚ ...

ਪੂਰੀ ਖ਼ਬਰ »

ਮਾਉੂਾਟ ਲਿਟਰਾ ਜ਼ੀ ਸਕੂਲ ਦੇ ਖਿਡਾਰੀ ਨੈਸ਼ਨਲ ਪੱਧਰ 'ਤੇ ਜੇਤੂ ਰਹੇ

ਫ਼ਰੀਦਕੋਟ, 6 ਨਵੰਬਰ (ਪੁਰਬਾ)-ਸਥਾਨਕ ਮਾਉਂਟ ਲੀਟਰਾ ਜ਼ੀ ਸਕੂਲ ਦੀ ਅਥਲੈਟਿਕ ਟੀਮ ਦੇ ਖਿਡਾਰੀਆਂ ਨੇ ਨਾ ਸਿਰਫ਼ ਜ਼ੋਨ ਅਤੇ ਜ਼ਿਲ੍ਹਾ ਬਲਕਿ ਸਟੇਟ ਅਤੇ ਰਾਸ਼ਟਰੀ ਪੱਧਰ 'ਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਬੀਤੇ ਦਿਨੀਂ ਖੇਡ ਵਿਭਾਗ ਫ਼ਰੀਦਕੋਟ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਅਧਿਆਪਕਾਂ ਦੇ ਕਰਵਾਏ ਰੰਗੋਲੀ ਮੁਕਾਬਲੇ

ਫ਼ਰੀਦਕੋਟ, 6 ਨਵੰਬਰ (ਸ. ਰਿਪੋ.)- ਸਰਕਾਰੀ ਕੰਨਿਆ ਸਕੂਲ ਵਿਖੇ ਦੀਵਾਲੀ ਦੇ ਮੌਕੇ 'ਤੇ ਪਿ੍ੰਸੀਪਲ ਸੁਰੇਸ਼ ਅਰੋੜਾ ਵਲੋਂ ਅਧਿਆਪਕਾਂ ਦੇ ਰੰਗੋਲੀ ਮੁਕਾਬਲੇ ਕਰਵਾਏ ਗਏ | ਮੁਕਾਬਲੇ ਵਿਚ ਪਾਇਲ ਸਿੰਗਲਾ, ਪੂਨਮ, ਸ਼ਿਖਾ ਸਿੰਗਲਾ, ਨਿਰਮਲਾ ਸ਼ਰਮਾ, ਵਰਿੰਦਰ ਕੌਰ, ਜਸਬੀਰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਨੇ ਆਸ਼ਰਮ 'ਚ ਬਜ਼ੁਰਗਾਂ ਨਾਲ਼ ਮਨਾਈ ਦੀਵਾਲੀ

ਕੋਟਕਪੂਰਾ, 6 ਨਵੰਬਰ (ਮੋਹਰ ਸਿੰਘ ਗਿੱਲ)- ਐਕਸ ਸਰਵਿਸਮੈਨ ਵੈਲਫੇਅਰ ਯੂਨੀਅਨ ਵਲੋਂ ਪਾਸ ਕੀਤੇ ਮਤੇ ਮੁਤਾਬਕ ਬਿਰਧ ਆਸ਼ਰਮ ਕੋਟਕਪੂਰਾ ਵਿਖੇ ਪਹੁੰਚ ਕੇ ਆਸ਼ਰਮ 'ਚ ਰਹਿ ਰਹੇ ਔਰਤਾਂ, ਬੱਚਿਆਂ, ਬਜ਼ੁਰਗਾਂ ਨਾਲ ਦੀਵਾਲੀ ਮਨਾਈ ਗਈ | ਇਸ ਮੌਕੇ ਉਨ੍ਹਾਂ ਉਥੇ ਰਹਿ ਰਹੇ ...

ਪੂਰੀ ਖ਼ਬਰ »

ਦੀਵਾਲੀ ਦੇ ਮੱਦੇਨਜ਼ਰ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ

ਕੋਟਕਪੂਰਾ, 6 ਨਵੰਬਰ (ਗਿੱਲ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਸਵੇਰੇ ਤੜਕੇ ਇੱਥੋਂ ਦੀਆਂ ਧਰਮਸ਼ਾਲਾਵਾਂ, ਹੋਟਲਾਂ, ਰੈਸਟੋਰੈਂਟ ਤੇ ਹੋਰ ਥਾਵਾਂ ਦੀ ਅਚਾਨਕ ਚੈਕਿੰਗ ਕਰਕੇ ਉੱਥੇ ਰਾਤ ਰਹਿਣ ਵਾਲਿਆਂ ਦੀ ਪੜਤਾਲ ਕੀਤੀ ਗਈ | ਪਹਿਲਾਂ ਮਨਵਿੰਦਰਬੀਰ ਸਿੰਘ ...

ਪੂਰੀ ਖ਼ਬਰ »

ਗਰੀਨ ਦੀਵਾਲੀ ਨਾਲ ਸਬੰਧਿਤ ਮੁਕਾਬਲੇ ਕਰਵਾਏ

ਕੋਟਕਪੂਰਾ, 6 ਨਵੰਬਰ (ਗਿੱਲ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਕਰਨ ਦੇ ਮਕਸਦ ਨਾਲ ਸਦਾ ਬਹਾਰ ਈਕੋ ਕਲੱਬ ਸਰਕਾਰੀ ਮਿਡਲ ਸਕੂਲ ਸਿਰਸੜੀ ਵਲੋਂ ਸਕੂਲ 'ਚ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਲਿਆ

ਫ਼ਰੀਦਕੋਟ, 6 ਨਵੰਬਰ (ਮਿੰਦਾ)-ਸਰਕਾਰੀ ਪ੍ਰਾਇਮਰੀ ਸਕੂਲ ਭਾਣ ਸਿੰਘ ਕਾਲੋਨੀ ਫ਼ਰੀਦਕੋਟ ਵਿਖੇ ਪ੍ਰਦੂਸ਼ਨ ਰਹਿਤ ਗਰੀਨ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਨੇ ਪ੍ਰਣ ਲਿਆ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਵੀ ਪ੍ਰਣ ਲਿਆ | ਸਵੇਰ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਸਮਾਗਮ ਕਰਵਾਇਆ

ਫ਼ਰੀਦਕੋਟ, 6 ਨਵੰਬਰ (ਗੋਂਦਾਰਾ)-ਸ੍ਰੀ ਗੁਰੂ ਤੇਗ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਸਹਾਰਾ ਕਲੱਬ ਦੇ ਸਹਿਯੋਗ ਨਾਲ ਪੋਲੀਥੀਨ ਥੈਲੇ ਦੀ ਵਰਤੋਂ ਨਾ ਕਰਨ ਲਈ ਸਕੂਲ ਦੀ ਮੈਨੇਜਰ ਸ੍ਰੀਮਤੀ ਅਮਰ ਸ਼ਰਮਾ ਨੇ ਸਕੂਲ ਦੇ ਸਟਾਫ਼ ਮੈਂਬਰਾਂ ਨੂੰ ਸੂਤੀ ...

ਪੂਰੀ ਖ਼ਬਰ »

ਨੈਸ਼ਨਲ ਆਯੁਰਵੈਦਿਕ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਢਿੱਲੋਂ)-ਡਾਇਰੈਕਟਰ ਆਫ਼ ਆਯੂਰਵੈਦਾ ਪੰਜਾਬ ਚੰਡੀਗੜ੍ਹ ਡਾ: ਰਾਕੇਸ਼ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ: ਦਿਲਬਾਗ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਆਯੂਰਵੈਦਿਕ ਦਿਵਸ (ਧਨਵੰਤਰੀ ...

ਪੂਰੀ ਖ਼ਬਰ »

ਧੰਨ-ਧੰਨ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਨੇ ਦੀਵੇ ਵੰਡੇ

ਫ਼ਰੀਦਕੋਟ, 6 ਨਵੰਬਰ (ਸਤੀਸ਼ ਬਾਗ਼ੀ)-ਧੰਨ ਧੰਨ ਬਾਬਾ ਖੇਤਰਪਾਲ ਸੇਵਾ ਸੁਸਾਇਟੀ ਵਲੋਂ ਸਥਾਨਕ ਸੰਜੇ ਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਮੁਫ਼ਤ ਦੀਵਾ ਵੰਡ ਪ੍ਰੋਗਰਾਮ ਕੀਤਾ ਗਿਆ | ਜਿਸ ਦੌਰਾਨ ਸੀਰ ਸੁਸਾਇਟੀ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਕਟਾਰੀਆ ਅਤੇ ਸਹਾਰਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX