ਤਾਜਾ ਖ਼ਬਰਾਂ


ਪੁਲਿਸ ਨੇ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਣੇ ਦੋ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
. . .  18 minutes ago
ਪਠਾਨਕੋਟ, 11 ਅਗਸਤ (ਚੌਹਾਨ)- ਆਜ਼ਾਦੀ ਦਿਹਾੜੇ ਦੇ ਸੰਬੰਧ 'ਚ ਚੱਕੀ ਪੁਲ 'ਤੇ ਲਾਏ ਨਾਕੇ ਤੋਂ ਪਠਾਨਕੋਟ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ...
ਭਲਕੇ ਤੋਂ ਪੰਜਾਬ 'ਚ ਵੰਡੇ ਜਾਣਗੇ ਸਮਾਰਟ ਫੋਨ, ਸਰਕਾਰ ਵਲੋਂ ਤਿਆਰੀ ਪੂਰੀ
. . .  29 minutes ago
ਜਲੰਧਰ, 11 ਅਗਸਤ (ਅ. ਬ.)- ਪੰਜਾਬ ਸਰਕਾਰ ਵਲੋਂ ਭਲਕੇ ਤੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ 12ਵੀਂ ਜਮਾਤ ਦੇ ਵਿਦਿਆਰਥੀਆਂ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਸਰਕਾਰ ਵਲੋਂ ਤਿਆਰੀ ਵੀ ਪੂਰੀ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 244 ਮਾਮਲੇ ਆਏ ਸਾਹਮਣੇ ਅਤੇ 9 ਹੋਰ ਮਰੀਜ਼ਾਂ ਦੀ ਮੌਤ
. . .  40 minutes ago
ਲੁਧਿਆਣਾ, 11 ਅਗਸਤ (ਸਲੇਮਪੁਰੀ)- ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ...
ਸਿੰਗਲਾ ਵਲੋਂ ਸਰਕਾਰੀ ਸਕੂਲਾਂ 'ਚ ਦਾਖ਼ਲੇ ਲਈ ਟਰਾਂਸਫ਼ਰ ਸਰਟੀਫਿਕੇਟ ਦੀ ਬੰਦਿਸ਼ ਖ਼ਤਮ ਕਰਨ ਦੀ ਹਦਾਇਤ
. . .  46 minutes ago
ਚੰਡੀਗੜ੍ਹ , 11 ਅਗਸਤ- ਸਰਕਾਰੀ ਸਕੂਲਾਂ 'ਚ ਦਾਖ਼ਲੇ ਦੇ ਸੰਬੰਧ 'ਚ ਵਿਦਿਆਰਥੀਆਂ ਨੂੰ ਟਰਾਂਸਫ਼ਰ ਸਰਟੀਫਿਕੇਟ ਪ੍ਰਾਪਤ ਕਰਨ ਦੀ ਆ ਰਹੀ ਮੁਸ਼ਕਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ...
ਗੁਰਦਾਸਪੁਰ 'ਚ 37 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਇੱਕ ਔਰਤ ਦੀ ਮੌਤ
. . .  54 minutes ago
ਗੁਰਦਾਸਪੁਰ, 11 ਅਗਸਤ (ਆਰਿਫ਼)- ਕੋਵਿਡ-19 ਦੇ ਚੱਲਦਿਆਂ ਬੀਤੇ ਦਿਨ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਵੱਖ-ਵੱਖ ਵਿਅਕਤੀਆਂ ਦੇ ਸੈਂਪਲ ਲਏ ਸਨ। ਇਨ੍ਹਾਂ 'ਚੋਂ ਅੱਜ 37 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦੋਂਕਿ...
ਪੰਜਾਬ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ- ਅਜੈਪਾਲ ਸਿੰਘ ਮੀਰਾਂਕੋਟ
. . .  57 minutes ago
ਜੰਡਿਆਲਾ ਗੁਰੂ, 11 ਅਗਸਤ (ਰਣਜੀਤ ਸਿੰਘ ਜੋਸਨ)- ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਅਤੇ ਪਨਸਪ ਪੰਜਾਬ ਦੇ ਸਾਬਕਾ ਚੇਅਰਮੈਨ ਅਜੈਪਾਲ ਸਿੰਘ ਮੀਰਾਂਕੋਟ ਨੇ ਪਿੰਡ ਬੰਡਾਲਾ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਉਪਰੰਤ...
ਮਾਛੀਵਾੜਾ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਛੇ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਮਾਛੀਵਾੜਾ ਸਾਹਿਬ, 11 ਅਗਸਤ (ਮਨੋਜ ਕੁਮਾਰ)- ਜ਼ਿਲ੍ਹਾ ਲੁਧਿਆਣਾ ਦੇ ਮਾਛੀਵਾੜਾ 'ਚ ਅੱਜ ਕੋਰੋਨਾ ਦੇ ਛੇ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਇਨ੍ਹਾਂ 'ਚ 5 ਪੁਰਸ਼ ਅਤੇ ਇੱਕ...
ਤਲਵੰਡੀ ਸਾਬੋ 'ਚ ਗਰਭਵਤੀ ਔਰਤ ਸਮੇਤ ਅਤੇ ਇੱਕ ਨੌਜਵਾਨ ਨੂੰ ਹੋਇਆ ਕੋਰੋਨਾ
. . .  about 1 hour ago
ਤਲਵੰਡੀ ਸਾਬੋ, 11 ਅਗਸਤ (ਰਣਜੀਤ ਸਿੰਘ ਰਾਜੂ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਅੰਦਰ ਕੋਰੋਨਾ ਦੇ ਮਰੀਜ਼ ਤੇਜ਼ੀ ਨਾਲ ਵੱਧ ਰਹੇ ਹਨ।ਸ਼ਹਿਰ ਦਾ ਨੱਤ ਰੋਡ ਕੋਰੋਨਾ ਦਾ ਨਵਾਂ ਹਾਟ ਸਪਾਟ ਬਣਦਾ ਜਾ ਰਿਹਾ ਹੈ।ਅੱਜ ਨੱਤ ਰੋਡ ਦੀ...
ਆਪਣੇ ਸਿਆਸੀ ਮੁਫ਼ਾਦ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਰਚਦੀਆਂ ਨੇ ਬੇਅਦਬੀਆਂ ਦੀ ਸਾਜ਼ਿਸ਼- ਹਰਪਾਲ ਚੀਮਾ
. . .  about 1 hour ago
ਪਟਿਆਲਾ, 11 ਅਗਸਤ (ਗੁਰਪ੍ਰੀਤ ਸਿੰਘ ਚੱਠਾ)- ਨਜ਼ਦੀਕੀ ਪਿੰਡ ਕਲਿਆਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁੰਮ ਹੋਏ ਸਰੂਪ ਨਾ ਲੱਭਣ ਦੇ ਵਿਰੋਧ 'ਚ ਅੱਜ ਪਟਿਆਲਾ ਵਿਖੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਪ੍ਰੈੱਸ ਕਾਨਫ਼ਰੰਸ...
ਪੰਜਾਬ ਨੂੰ ਉਦਯੋਗ ਅਤੇ ਖੇਤੀਬਾੜੀ ਦੋਹਾਂ ਖੇਤਰਾਂ 'ਚ ਅੱਗੇ ਵਧਾਉਣ ਲਈ ਵਚਨਬੱਧ ਹਾਂ- ਕੈਪਟਨ
. . .  about 1 hour ago
ਚੰਡੀਗੜ੍ਹ, 11 ਅਗਸਤ- ਪੰਜਾਬ ਨੂੰ ਇੱਕ ਉਦਯੋਗਿਕ ਸ਼ਕਤੀ ਬਣਾਉਣ ਦੀ ਆਪਣੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਹ ਚਾਹੁੰਦੇ ਹਨ ਸੂਬਾ ਉਦਯੋਗ ਅਤੇ ਖੇਤੀਬਾੜੀ ਦੋਹਾਂ ਖੇਤਰਾਂ...
ਅੰਮ੍ਰਿਤਸਰ 'ਚ ਕੋਰੋਨਾ ਦਾ ਜ਼ਬਰਦਸਤ ਧਮਾਕਾ, 113 ਨਵੇਂ ਮਾਮਲੇ ਆਏ ਸਾਹਮਣੇ ਅਤੇ ਇੱਕ ਹੋਰ ਮਰੀਜ਼ ਦੀ ਮੌਤ
. . .  about 1 hour ago
ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 113 ਹੋਰ ਮਾਮਲੇ ਆਏ ਹਨ ਅਤੇ ਇੱਕ ਹੋਰ ਮਰੀਜ਼ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ...
ਜਲੰਧਰ 'ਚ ਬਾਅਦ ਦੁਪਹਿਰ ਕੋਰੋਨਾ ਦੇ 64 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਜਲੰਧਰ, 11 ਅਗਸਤ (ਐੱਮ. ਐੱਸ. ਲੋਹੀਆ)- ਜਲੰਧਰ 'ਚ ਅੱਜ ਸਵੇਰੇ 22 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਮਿਲਣ ਤੋਂ ਬਾਅਦ ਦੁਪਹਿਰ ਨੂੰ 64 ਹੋਰ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ...
ਕੈਪਟਨ ਸਰਕਾਰ ਵਿਰੁੱਧ ਸੁਲਤਾਨਪੁਰ ਲੋਧੀ 'ਚ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 2 hours ago
ਸੁਲਤਾਨਪੁਰ ਲੋਧੀ, 11 ਅਗਸਤ (ਲਾਡੀ, ਹੈਪੀ, ਥਿੰਦ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਕੈਪਟਨ ਸਰਕਾਰ ਦੇ ਖ਼ਿਲਾਫ਼ ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸ਼ਹਿਰ ਦੇ ਮੁਹੱਲੇ, ਪਿੰਡਾਂ, ਕਸਬਿਆਂ 'ਚ ਸਾਬਕਾ ਵਿੱਤ ਮੰਤਰੀ...
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ. ਪੀ. ਦਹੀਆ ਜ਼ਿੰਮੇਵਾਰ- ਮਜੀਠੀਆ
. . .  about 2 hours ago
ਅੰਮ੍ਰਿਤਸਰ, 11 ਅਗਸਤ (ਜਸਵੰਤ ਸਿੰਘ ਜੱਸ, ਰਾਜੇਸ਼ ਸ਼ਰਮਾ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ ਪੰਜਾਬ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਜ਼ਹਿਰੀਲੀ ਸ਼ਰਾਬ ਕਾਰਨ ਤਰਨਤਾਰਨ ਜ਼ਿਲ੍ਹੇ...
ਲੁਧਿਆਣਾ ਦੇ ਪਿੰਡ ਸ਼ੇਖ਼ੂਪੁਰਾ ਵਿਖੇ ਕੋਰੋਨਾ ਕਾਰਨ ਇੱਕ ਵਿਅਕਤੀ ਦੀ ਮੌਤ
. . .  about 2 hours ago
ਚੌਕੀਮਾਨ, 11 ਅਗਸਤ (ਤੇਜਿੰਦਰ ਸਿੰਘ ਚੱਢਾ)- ਜ਼ਿਲ੍ਹਾ ਲੁਧਿਆਣਾ 'ਚ ਪੈਂਦੇ ਸਿੱਧਵਾਂ ਬੇਟ ਬਲਾਕ ਦੇ ਪਿੰਡ ਸ਼ੇਖ਼ੂਪੁਰਾ ਵਿਖੇ ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਸਿਹਤ ਇੰਸਪੈਕਟਰ ਬਲਦੇਵ ਸਿੰਘ...
ਰੂਸ ਨੇ ਬਣਾਈ ਕੋਰੋਨਾ ਦੀ ਪਹਿਲੀ ਵੈਕਸੀਨ, ਰਾਸ਼ਟਰਪਤੀ ਪੁਤਿਨ ਦੀ ਧੀ ਨੂੰ ਵੀ ਲੱਗਾ ਟੀਕਾ
. . .  about 2 hours ago
ਮਾਸਕੋ, 11 ਅਗਸਤ- ਰੂਸ ਨੇ ਦੁਨੀਆ ਦੀ ਪਹਿਲੀ ਕੋਰੋਨਾ ਵਾਇਰਸ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਖ਼ੁਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰੂਸ ਦੇ ਸਿਹਤ ਮੰਤਰਾਲੇ ਨੇ...
ਜਲੰਧਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, 22 ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਜਲੰਧਰ, 11 ਅਗਸਤ (ਐਮ. ਐੱਸ. ਲੋਹੀਆ) - ਜਲੰਧਰ 'ਚ ਦਿਨ ਪ੍ਰਤੀ ਦਿਨ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਜੋ ਸ਼ਹਿਰ ਵਾਸੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਅੱਜ ਆਈਆਂ ਰਿਪੋਰਟਾਂ ਅਨੁਸਾਰ ਇੱਥੇ...
ਕੋਰੋਨਾ ਨੇ ਡੱਬਵਾਲੀ 'ਚ ਧਾਰਿਆ ਖ਼ਤਰਨਾਕ ਰੂਪ- 41 ਨਵੇਂ ਮਾਮਲੇ ਆਏ ਸਾਹਮਣੇ
. . .  1 minute ago
ਡੱਬਵਾਲੀ, 11 ਅਗਸਤ (ਇਕਬਾਲ ਸਿੰਘ ਸ਼ਾਂਤ)- ਪੰਜਾਬ-ਹਰਿਆਣੇ ਦੇ ਸਰਹੱਦੀ ਸ਼ਹਿਰ ਡੱਬਵਾਲੀ ਵਿਖੇ ਕੋਰੋਨਾ ਮਹਾਂਮਾਰੀ ਨੇ ਅਚਨਚੇਤ ਹੀ ਖ਼ਤਰਨਾਕ ਰੂਪ ਲੈ ਲਿਆ ਹੈ। ਅੱਜ ਇੱਥੇ ਕੋਰੋਨਾ ਦੇ 41 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ...
ਲੁਧਿਆਣਾ ਦੇ ਪਿੰਡ ਘਲੋਟੀ ਵਿਖੇ ਕੋਰੋਨਾ ਕਾਰਨ ਇੱਕ ਔਰਤ ਦੀ ਮੌਤ
. . .  about 3 hours ago
ਰਾੜਾ ਸਾਹਿਬ, 11 ਅਗਸਤ (ਸਰਬਜੀਤ ਸਿੰਘ ਬੋਪਾਰਾਏ)- ਜ਼ਿਲ੍ਹਾ ਲੁਧਿਆਣਾ ਦੇ ਕਸਬਾ ਰਾੜਾ ਸਾਹਿਬ ਲਾਗੇ ਪਿੰਡ ਘਲੋਟੀ ਵਿਖੇ ਕੋਰੋਨਾ ਪਾਜ਼ੀਟਿਵ ਇੱਕ 62 ਸਾਲਾ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਧਾਰੀਵਾਲ 'ਚ ਬੀ. ਡੀ. ਪੀ. ਓ. ਦਫ਼ਤਰ ਦੇ ਚਾਰ ਮੁਲਾਜ਼ਮਾਂ ਨੂੰ ਹੋਇਆ ਕੋਰੋਨਾ
. . .  about 3 hours ago
ਧਾਰੀਵਾਲ, 11 ਅਗਸਤ (ਜੇਮਸ ਨਾਹਰ)- ਜ਼ਿਲ੍ਹਾ ਗੁਰਦਾਸਪੁਰ 'ਚ ਪੈਂਦੇ ਬਲਾਕ ਵਿਕਾਸ ਪੰਚਾਇਤ ਦਫ਼ਤਰ ਧਾਰੀਵਾਲ ਦੇ ਚਾਰ ਮੁਲਾਜ਼ਮਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਖ਼ਬਰ ਹੈ, ਜਦਕਿ ਧਾਰੀਵਾਲ ਦੇ ਪੋਸਟ ਆਫ਼ਿਸ ਦੇ ਵੀ ਕੁਝ ਮੁਲਾਜ਼ਮ ਕੋਰੋਨਾ...
ਭੁਲੱਥ ਵਿਖੇ ਐੱਸ. ਡੀ. ਐੱਮ. ਟੀ. ਬੀਨਿਥ ਆਈ. ਏ. ਐੱਸ. ਸੰਭਾਲਿਆ ਚਾਰਜ
. . .  about 3 hours ago
ਭੁਲੱਥ, 11 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ)- ਐੱਸ. ਡੀ. ਐੱਮ. ਦਫ਼ਤਰ ਭੁਲੱਥ ਵਿਖੇ 2018 ਬੈਂਚ ਦੇ ਆਈ. ਏ. ਐੱਸ. ਅਧਿਕਾਰੀ ਟੀ. ਬੀਨਿਥ ਨੇ ਭੁਲੱਥ ਦੇ ਨਵੇਂ...
ਕੋਰੋਨਾ ਦਾ ਕਹਿਰ ਜਾਰੀ : ਜ਼ਿਲ੍ਹਾ ਫ਼ਿਰੋਜ਼ਪੁਰ 'ਚ 8 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਿਰੋਜ਼ਪੁਰ , 7 ਅਗਸਤ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ 'ਚ ਕੋਰੋਨਾ ਪੀੜਤਾਂ ਦੀ ਸੰਖਿਆ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇੱਥੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਨਾਲ...
ਸੁਪਰੀਮ ਕੋਰਟ ਦਾ ਅਹਿਮ ਹੁਕਮ- ਜੱਦੀ ਜਾਇਦਾਦ 'ਤੇ ਧੀ ਨੂੰ ਬਰਾਬਰ ਦਾ ਅਧਿਕਾਰ
. . .  about 3 hours ago
ਨਵੀਂ ਦਿੱਲੀ, 11 ਅਗਸਤ- ਸੁਪਰੀਮ ਕੋਰਟ ਨੇ ਆਪਣੇ ਇੱਕ ਅਹਿਮ ਹੁਕਮ 'ਚ ਕਿਹਾ ਹੈ ਕਿ ਸੋਧੇ ਹੋਏ ਹਿੰਦੂ ਉੱਤਰਾਧਿਕਾਰੀ ਐਕਟ 'ਚ ਇੱਕ ਧੀ ਵੀ ਜੱਦੀ ਜਾਇਦਾਦ ਦੀ ਬਰਾਬਰ ਦੀ ਅਧਿਕਾਰੀ ਹੈ। ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਹਿੰਦੂ ਉੱਤਰਾਧਿਕਾਰੀ...
ਕੋਰੋਨਾ ਦੀ ਸਥਿਤੀ ਨੂੰ ਲੈ ਕੇ ਮੋਦੀ ਨੇ 10 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਚਰਚਾ, ਕੈਪਟਨ ਨੇ ਮੰਗਿਆ ਆਰਥਿਕ ਪੈਕੇਜ
. . .  about 3 hours ago
ਅਜਨਾਲਾ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ, ਮਹਾਰਾਸ਼ਟਰ, ਪੰਜਾਬ, ਬਿਹਾਰ, ਗੁਜਰਾਤ, ਤੇਲੰਗਾਨਾ ਅਤੇ...
ਕਪੂਰਥਲਾ 'ਚ ਕੋਰੋਨਾ ਦੇ 15 ਹੋਰ ਮਾਮਲੇ ਆਏ ਸਾਹਮਣੇ, ਇੱਕ ਮਰੀਜ਼ ਦੀ ਮੌਤ
. . .  about 4 hours ago
ਕਪੂਰਥਲਾ, 11 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਅੱਜ ਕੋਰੋਨਾ 15 ਹੋਰ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਲੰਬੀ ਬਿਮਾਰੀ ਤੋਂ ਪੀੜਤ ਇੱਕ 75 ਸਾਲਾ ਬਜ਼ੁਰਗ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਉਸ ਦੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਪੰਜਾਬ / ਜਨਰਲ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX