ਫ਼ਿਰੋਜ਼ਪੁਰ, 6 ਨਵੰਬਰ (ਜਸਵਿੰਦਰ ਸਿੰਘ ਸੰਧੂ)-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਰੈੱਡ ਕਰਾਸ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੇ ਮਕਸਦ ਨਾਲ ਅੱਜ ਆਰੀਆ ਅਨਾਥ ਆਸ਼ਰਮ ਫ਼ਿਰੋਜ਼ਪੁਰ ...
ਅਬੋਹਰ, 6 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਸੱਟੇਬਾਜ਼ ਨੂੰ ਨਗਦੀ ਸਮੇਤ ਕਾਬੂ ਕਰਕੇ ਉਸ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਬਾਅਦ ਵਿਚ ਉਨ੍ਹਾਂ ਨੂੰ ਜ਼ਮਾਨਤ 'ਤੇ ਛੱਡ ਦਿੱਤਾ | ਪ੍ਰਾਪਤ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਇਕਬਾਲ ...
ਅਬੋਹਰ, 6 ਨਵੰਬਰ (ਕੁਲਦੀਪ ਸਿੰਘ ਸੰਧੂ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਤੇ 10 ਕਿੱਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਦੋਂ ਕਿ ਤਿੰਨ ਜਣੇ ਫ਼ਰਾਰ ਹਨ | ਪ੍ਰਾਪਤ ਜਾਣਕਾਰੀ ਮੁਤਾਬਿਕ ਸੀ.ਆਈ.ਏ. ਸਟਾਫ਼ ਦੇ ਸਹਾਇਕ ...
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨਾਲ ਸਬੰਧਿਤ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਡਲ ਦਫ਼ਤਰ ਫਾਜ਼ਿਲਕਾ ਸਾਹਮਣੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ...
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਪੁਲਿਸ ਵਲੋਂ ਦਰਜ ਇੱਕ ਮਾਮਲੇ ਵਿਚ ਸਾਬਕਾ ਡੀ.ਐਸ.ਪੀ. ਤੇ ਇੱਕ ਕਾਂਗਰਸ ਨੇਤਾ ਨੂੰ ਗਿ੍ਫ਼ਤਾਰ ਨਾ ਕਰਨ ਦੇ ਿਖ਼ਲਾਫ਼ ਅੱਜ ਪਿੰਡ ਸੰਮੇ ਵਾਲੀ ਦੇ ਪਿੰਡ ਵਾਸੀਆਂ ਨੇ ਐਸ.ਐਸ.ਪੀ. ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ | ਇਸ ਬਾਰੇ ...
ਫ਼ਿਰੋਜ਼ਪੁਰ, 6 ਨਵੰਬਰ (ਪਰਮਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਦੀ ਬਸਤੀ ਟੈਂਕਾਂ ਵਾਲੀ ਵਿਖੇ ਬਣੇ ਨਵੇਂ ਰੇਲਵੇ ਅੰਡਰ ਬਿ੍ਜ (ਆਰ.ਯੂ.ਬੀ.) ਵਿਖੇ ਅੱਜ ਸਾਬਕਾ ਭਾਜਪਾ ਪੰਜਾਬ ਪ੍ਰਧਾਨ ਕਮਲ ਸ਼ਰਮਾ ਤੇ ਭਾਜਪਾ ਦੇ ਹੋਰ ਆਗੂਆਂ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ...
ਜ਼ੀਰਾ, 6 ਨਵੰਬਰ (ਜਗਤਾਰ ਸਿੰਘ ਮਨੇਸ)-ਮੌਜੂਦਾ ਸਮੇਂ ਵਿਚ ਪੰਜਾਬ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜਿਨ੍ਹਾਂ ਵਿਚੋਂ ਇਕ ਬਹੁਤ ਵੱਡੀ ਸਮੱਸਿਆ ਇੱਥੋਂ ਦੇ ਵਾਤਾਵਰਨ ਦੀ ਸਾਂਭ-ਸੰਭਾਲ ਨਾਲ ਸਬੰਧਿਤ ਹੈ, ਕਿਉਂਕਿ ਇੱਥੋਂ ਦੇ ਲੋਕਾਂ ਦੁਆਰਾ ਫੈਲਾਏ ਜਾ ...
ਸੀਨੀਅਰ ਸੈਕੰਡਰੀ ਸਕੂਲ ਕੋਹਰ ਸਿੰਘ ਵਾਲਾ
ਗੁਰੂਹਰਸਹਾਏ, 6 ਨਵੰਬਰ (ਹਰਚਰਨ ਸਿੰਘ ਸੰਧੂ)-ਗਰੀਨ ਦੀਵਾਲੀ ਮਨਾਉਣ ਸਬੰਧੀ ਸੀਨੀਅਰ ਸੈਕੰਡਰੀ ਸਕੂਲ ਕੋਹਰ ਸਿੰਘ ਵਾਲਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਸਕੂਲੀ ਬੱਚਿਆਂ ਵਲੋਂ ਸਮਾਜਿਕ ਬੁਰਾਈਆਂ ਿਖ਼ਲਾਫ਼ ...
ਫ਼ਿਰੋਜ਼ਪੁਰ, 6 ਨਵੰਬਰ (ਪਰਮਿੰਦਰ ਸਿੰਘ)-ਖੜਕਪੁਰ ਵਿਖੇ ਲੋਕੋ ਪਾਇਲਟ ਵਲੋਂ ਛੁੱਟੀ ਮੰਗੇ ਜਾਣ 'ਤੇ ਛੁੱਟੀ ਨਾ ਮਿਲਣ ਕਾਰਨ ਉਕਤ ਰੇਲਵੇ ਮੁਲਾਜ਼ਮ ਵਲੋਂ ਆਤਮ ਹੱਤਿਆ ਕਰ ਲੈਣ ਉਪਰੰਤ ਹੋਏ ਵੱਡੇ ਹਾਦਸੇ ਿਖ਼ਲਾਫ਼ ਅੱਜ ਰੇਲਵੇ ਮੁਲਾਜ਼ਮਾਂ ਵਲੋਂ ਫ਼ਿਰੋਜ਼ਪੁਰ ...
ਜ਼ੀਰਾ, 6 ਨਵੰਬਰ (ਜਗਤਾਰ ਸਿੰਘ ਮਨੇਸ)- ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਇੰਸਪਾਇਰ ਕੈਂਪ ਇੰਡੋ ਸੋਵੀਅਤ ਫਰੈਂਡਸ਼ਿਪ ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਲਗਾਏ ਗਏ ਕੈਂਪ ਵਿਚ ਭਾਗ ਲਿਆ ਅਤੇ ਇਸ ਕੈਂਪ ਵਿਚ ਬੱਚਿਆਂ ਨੂੰ ...
ਮਖੂ, 6 ਨਵੰਬਰ (ਵਰਿੰਦਰ ਮਨਚੰਦਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱੁਸੂਵਾਲਾ ਵਿਚ ਸਕਾਊਟ ਅਤੇ ਗਾਈਡ ਕੈਂਪ ਦੌਰਾਨ ਵਿਦਿਆਰਥੀਆਂ ਵਲੋਂ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦਾ ਉਦੇਸ਼ ਪੰਜਾਬ ਦੇ ਪਿੰਡਾਂ ਵਿਚ ਕਿਸਾਨਾਂ ਦੁਆਰਾ ਝੋਨੇ ਦੀ ਪਰਾਲੀ ਨੂੰ ਅੱਗ ਨਾ ...
ਤਲਵੰਡੀ ਭਾਈ, 6 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਸਿੱਖਿਆ ਵਿਭਾਗ ਵਲੋਂ ਕਿ੍ਸ਼ਨ ਕੁਮਾਰ ਸਕੱਤਰ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ 'ਤੇ ਸਟੇਟ ਕੋਆਰਡੀਨੇਟਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਸਰਕਾਰੀ ਹਾਈ ...
ਜ਼ੀਰਾ, 6 ਨਵੰਬਰ (ਜਗਤਾਰ ਸਿੰਘ ਮਨੇਸ)-ਗਰੀਨ ਦੀਵਾਲੀ ਮਨਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਤਹਿਤ ਦੂਨ ਵੈਲੀ ਕੈਂਬਰਿਜ ਸਕੂਲ ਦੇ ਬੱਚਿਆਂ ਵਲੋਂ ਗਰੀਨ ਦੀਵਾਲੀ ਮਨਾਉਣ ਲਈ ਪਿੰਡ ਫੇਰੋਕੇ ਵਿਚ ਇਕ ਰੈਲੀ ਕੱਢੀ ਗਈ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਵਾਤਾਵਰਨ ਨੂੰ ਬਚਾਉਣ ਲਈ ਦਰਸਾਉਂਦੇ ਵੱਖ-ਵੱਖ ਤਰ੍ਹਾਂ ਦੇ ਬੈਨਰ ਜਿਵੇਂ ਕਿ 'ਪਰਾਲੀ ਨਾ ਸਾੜੋ, ਪਟਾਕੇ ਨਾ ਚਲਾਓ' ਤੇ ਹੋਰ ਵੀ ਬਹੁਤ ਸਾਰੇ ਸੁਨੇਹੇ ਲਿਖੇ ਹੋਏ ਸਨ, ਆਪਣੇ ਹੱਥਾਂ ਵਿਚ ਫੜੇ ਹੋਏ ਸਨ | ਇਸ ਜਾਗਰੂਕਤਾ ਰੈਲੀ ਦੌਰਾਨ ਬੱਚਿਆਂ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਸਾਨੂੰ ਆਪਣੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਇਸ ਮੌਕੇ ਬੱਚਿਆਂ ਵਲੋਂ ਗਰੀਨ ਦੀਵਾਲੀ ਮਨਾਉਣ ਅਤੇ ਪਟਾਕੇ ਨਾ ਚਲਾਉਣ ਦਾ ਪ੍ਰਣ ਕੀਤਾ ਗਿਆ | ਇਸ ਰੈਲੀ ਦੌਰਾਨ ਸਕੂਲ ਦੇ ਚੇਅਰਮੈਨ ਡਾ: ਪੰਕਜ ਉੱਪਲ ਅਤੇ ਪਿ੍ੰਸੀਪਲ ਰਜਨੀਸ਼ ਸ਼ਰਮਾ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
ਗੁਰੂਹਰਸਹਾਏ, 6 ਨਵੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਤਾਈਕਵਾਂਡੋ ਸੰਘ ਦੀਆਂ ਆਮ ਚੋਣਾਂ ਦੌਰਾਨ ਕੈਬਨਿਟ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਗੁਰੂਹਰਸਹਾਏ ਨੂੰ ਪੰਜਾਬ ਪ੍ਰਧਾਨ ਚੁਣਿਆ ਗਿਆ ਹੈ, ਜਿਸ ਨਾਲ ਖੇਡ ਪ੍ਰੇਮੀਆਂ ...
ਫ਼ਿਰੋਜ਼ਪੁਰ, 6 ਨਵੰਬਰ (ਤਪਿੰਦਰ ਸਿੰਘ)-ਕੁਝ ਸ਼ਰਾਰਤੀ ਅਨਸਰਾਂ ਦੁਆਰਾ ਫ਼ਿਰੋਜਪੁਰ ਛਾਉਣੀ ਸਥਿਤ ਗਾਂਧੀ ਗਾਰਡਨ ਵਿਖੇ ਰਾਸ਼ਟਰੀ ਪਿਤਾ ਮਹਾਤਮਾ ਗਾਂਧੀ ਦਾ ਸੰਗਮਰਮਰ ਲੱਗੇ ਬੁੱਤ ਦਾ ਸੱਜ ਹੱਥ ਤੋੜ ਦਿੱਤਾ ਗਿਆ | ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਜਸਵੀਰ ...
ਗੁਰੂਹਰਸਹਾਏ, 6 ਨਵੰਬਰ (ਹਰਚਰਨ ਸਿੰਘ ਸੰਧੂ)-ਖ਼ਾਲਸਾ ਸਕੂਲ ਪਿੰਡ ਬੁਰਜ ਮੱਖਣ ਸਿੰਘ ਵਾਲਾ ਵਿਖੇ ਬੰਦੀ ਛੋੜ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਬੱਚਿਆਂ ਦੇ ਲਿਖਾਈ ਮੁਕਾਬਲੇ, ਕੁਇੱਜ਼ ਤੇ ਰੰਗੋਲੀ ਮੁਕਾਬਲੇ ਕਰਵਾਏ ਗਏ ਤੇ ਦੀਵਾਲੀ ਦੇ ਤਿਉਹਾਰ ਸਬੰਧੀ ਜਾਣੂੰ ...
ਮਖੂ, 6 ਨਵੰਬਰ (ਵਰਿੰਦਰ ਮਨਚੰਦਾ)-ਸੇਂਟ ਮੇਰੀਜ ਹਾਈ ਸਕੂਲ ਮਖੂ ਦਾ ਸਾਲਾਨਾ ਸਮਾਰੋਹ ਮੈਨੇਜਰ ਰੈਵ: ਫਾਦਰ ਟੋਮ ਸੀ.ਐਸ.ਟੀ. ਅਤੇ ਪਿ੍ੰਸੀਪਲ ਸਿਸਟਰ ਸੈਲਿਨ ਦੀ ਅਗਵਾਈ 'ਚ ਕਰਵਾਇਆ ਲੋਕਾਂ ਦੇ ਦਿਲਾਂ 'ਚ ਅਮਿੱਟ ਯਾਦਾਂ ਛੱਡ ਗਿਆ | ਗੈੱਸਟ ਆਫ਼ ਆਨਰ ਰੈਵ: ਫਾਦਰ ਜਾਰਜ ...
ਮੰਡੀ ਅਰਨੀਵਾਲਾ, 6 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਜ਼ਿਲ੍ਹਾ ਫ਼ਾਜ਼ਿਲਕਾ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਆਦੇਸ਼ਾਂ ਮੁਤਾਬਿਕ ਨਗਰ ਪੰਚਾਇਤ ਅਰਨੀਵਾਲਾ ਵਲੋਂ ਪਟਾਕੇ ਵੇਚਣ ਲਈ ਨਿਰਧਾਰਿਤ ਕੀਤੀ ਜਗ੍ਹਾ ਤੇ ਲਾਇਸੰਸ ਪ੍ਰਾਪਤ ਵਿਕਰੇਤਾ ਹੀ ਪਟਾਕੇ ਵੇਚ ...
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੀ ਸਾਂਭ ਸੰਭਾਲ ਕਰਨ ਤੇ ਵਰਤੋਂ ਵਿਚ ਲਿਆਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਪ੍ਰਦੂਸ਼ਣ ਕਾਰਨ ਹੋਣ ਵਾਲੇ ...
ਅਬੋਹਰ, 6 ਨਵੰਬਰ (ਸੁਖਜੀਤ ਸਿੰਘ ਬਰਾੜ)-ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾ, ਰਤਨ ਸਿੰਘ ਅਜਨਾਲਾ ਆਦਿ ਨੇ ਬਰਗਾੜੀ ਗੋਲੀ ਕਾਂਡ ਤੇ ਡੇਰਾ ਮੁਖੀ ਦੀ ਮੁਆਫ਼ੀ ਸਬੰਧੀ ਜੋ ਫ਼ੈਸਲਾ ਲਿਆ ਹੈ | ਉਨ੍ਹਾਂ ਦਾ ਇਹ ਫ਼ੈਸਲਾ ਬਹੁਤ ਸਹੀ ਫ਼ੈਸਲਾ ...
ਮੰਡੀ ਲਾਧੂਕਾ, 6 ਨਵੰਬਰ (ਰਾਕੇਸ਼ ਛਾਬੜਾ)-ਮੰਡੀ ਦੀ ਖ਼ਰਾਬ ਸੜਕ ਦੇ ਕਾਰਨ ਝੋਨਾ ਵੇਚਣ ਲਈ ਆਏ ਕਿਸਾਨ ਦੀ ਝੋਨੇ ਨਾਲ ਭਰ ਟਰਾਲੀ ਦੇ ਪਲਟ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਦੇ ਅਨੁਸਾਰ ਕਿਸਾਨ ਜੁਗਿੰਦਰ ਸਿੰਘ ਪਿੰਡ ਜੰਡਵਾਲਾ ਮੀਰਾ ਸਾਗਲਾਂ ਤੋਂ ਝੋਨੇ ਦੀ ...
ਅਬੋਹਰ, 6 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਔਰਤ ਨੂੰ ਉਸ ਦੇ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਅਤੇ ਜਾਤੀ ਸੂਚਕ ਗਾਲ੍ਹਾਂ ਕੱਢਣ ਵਾਲੇ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ...
ਫ਼ਿਰੋਜ਼ਪੁਰ, 6 ਨਵੰਬਰ (ਰਾਕੇਸ਼ ਚਾਵਲਾ)-ਚੈੱਕ ਬਾਊਾਸ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਇਕ ਸਾਲ ਕੈਦ ਦੀ ਸਜਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਮੱੁਦਈ ਬਲਦੇਵ ਰਾਜ ਪੁੱਤਰ ਦੇਸ ਰਾਜ ਵਾਸੀ ਪਿੰਡ ਨੂਰਪੁਰ ਸੇਠਾਂ ਫ਼ਿਰੋਜ਼ਪੁਰ ਨੇ ...
ਸ਼ਿਵਾਲਿਕ ਪਬਲਿਕ ਸਕੂਲ 'ਚ ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਮੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਰੰਗੋਲੀ, ਮਹਿੰਦੀ, ...
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਕਿਹਾ ਕਿ ਜ਼ਹਿਰ ਮੁਕਤ ਖੇਤੀ ਸਮੇਂ ਦੀ ਮੁੱਖ ਲੋੜ ਹੈ | ਇਸ ਦੇ ਮੱਦੇਨਜ਼ਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬਾ ਸਰਕਾਰ ਵੱਲੋਂ ਜਿੱਥੇ ਖਾਣ-ਪੀਣ ਦੀਆਂ ਸ਼ੁੱਧ ਵਸਤਾਂ ...
ਅਬੋਹਰ, 6 ਨਵੰਬਰ (ਕੁਲਦੀਪ ਸਿੰਘ ਸੰਧੂ)-ਕਾਂਗਰਸ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੌਧਰੀ ਸੰਦੀਪ ਜਾਖੜ ਦੀ ਅਗਵਾਈ 'ਚ ਵਿਧਾਨ ਸਭਾ ਹਲਕਾ ਅਬੋਹਰ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ | ਇਸੇ ਕੜੀ ਤਹਿਤ ਉਨ੍ਹਾਂ ਨੇ ਅੱਜ ਸਥਾਨਕ ਗੋਬਿੰਦ ...
ਅਬੋਹਰ, 6 ਨਵੰਬਰ (ਸੁਖਜੀਤ ਸਿੰਘ ਬਰਾੜ)-ਕੈਪਟਨ ਸਰਕਾਰ ਨੇ ਬੱਸ ਕਿਰਾਏ ਵਿਚ ਸੱਤ ਪੈਸੇ ਪ੍ਰਤੀ ਕਿੱਲੋਮੀਟਰ ਦਾ ਵਾਧਾ ਕਰਕੇ ਸੂਬੇ ਦੀ ਜਨਤਾ 'ਤੇ ਹੋਰ ਬੋਝ ਪਾ ਦਿੱਤਾ ਹੈ | ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਾਸਲ ਮੈਂਬਰ ਜਥੇਦਾਰ ਗੁਰਲਾਲ ...
ਅਬੋਹਰ, 6 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਧਨਵੰਤਰੀ ਦਿਵਸ ਇੱਥੇ ਬਾਲਾ ਜੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਦੀਪ ਜਾਖੜ ਪੁੱਜੇ | ਇਸ ਮੌਕੇ ਸ੍ਰੀ ਜਾਖੜ ਨੇ ...
ਫ਼ਿਰੋਜ਼ਪੁਰ, 6 ਨਵੰਬਰ (ਜਸਵਿੰਦਰ ਸਿੰਘ ਸੰਧੂ)-ਝੋਨੇ ਦੀ ਕਟਾਈ ਜ਼ੋਰਾਂ 'ਤੇ ਹੋਣ ਕਰਕੇ ਮੰਡੀਆਂ 'ਚ ਹੁਣ ਤੱਕ ਜ਼ਿਲ੍ਹੇ ਅੰਦਰ ਆਏ 9 ਲੱਖ 71 ਹਜਾਰ 144 ਮੀਟਰਿਕ ਟਨ ਝੋਨੇ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਨੇ 9 ਲੱਖ 70 ਹਜਾਰ 628 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ | ਇਸ ...
ਫ਼ਿਰੋਜ਼ਪੁਰ, 6 ਨਵੰਬਰ (ਤਪਿੰਦਰ ਸਿੰਘ)-ਦੀਵਾਲੀ ਤਿਉਹਾਰ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਬਾਜ਼ਾਰਾਂ 'ਚ ਫਲੈਗ ਮਾਰਚ ਕੀਤਾ ਗਿਆ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ | ਐਸ.ਐਸ.ਪੀ. ਪ੍ਰੀਤਮ ਸਿੰਘ ਦੀ ...
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਦੇ ਬੁੱਧੀਜੀਵੀ ਵਰਗ ਨਾਲ ਸਬੰਧਿਤ ਲੋਕਾਂ ਨੇ ਜਿੱਥੇ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਅਤੇ ਬੰਦੀਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ, ਫ਼ਾਜ਼ਿਲਕਾ ਦੇ ਸੀਨੀਅਰ ਐਡਵੋਕੇਟ ਜੈਪਾਲ ਸਿੰਘ ...
ਜਲਾਲਾਬਾਦ, 6 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਭਾਈ ਮਹਾਂ ਸਿੰਘ ਖ਼ਾਲਸਾ ਪਬਲਿਕ ਸਕੂਲ ਵਿੱਚ ਅੱਜ ਸਵੇਰੇ 'ਬੰਦੀ ਛੋੜ ਦਿਵਸ' ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ...
ਜਲਾਲਾਬਾਦ, 6 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਬੇਰੀ ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਦੇ ਹੋਏ 60ਵੇਂ ਜ਼ੋਨਲ ਯੂਥ ਅਤੇ ਹੈਰੀਟੇਜ ਫ਼ੈਸਟੀਵਲ ਵਿਚ ਸਥਾਨਕ ਗੁਰੂ ਰਾਮਦਾਸ ਬੀ.ਐਡ ਕਾਲਜ ਦੇ ਵਿਦਿਆਰਥੀਆਂ ਨੇ ...
ਫ਼ਿਰੋਜ਼ਪੁਰ, 6 ਨਵੰਬਰ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਕੈਂਟ ਪੁਲਿਸ ਨੇ ਖੁਲਾਸੀ ਲਾਈਨ ਵਾਸੀ ਰਵਿੰਦਰ ਕੁਮਾਰ ਪੁੱਤਰ ਚੰਦਰ ਪ੍ਰਕਾਸ਼ ਿਖ਼ਲਾਫ਼ ਮਾਮਲਾ ਦਰਜ ਕੀਤਾ | ਉਕਤ ਦੁਕਾਨਦਾਰ 'ਤੇ ਦੋਸ਼ ਹੈ ਕਿ ਉਹ ਭੀੜ-ਭੜੱਕੇ ਵਾਲੀ ਜਗ੍ਹਾ 'ਤੇ ਵੱਖ-ਵੱਖ ਪ੍ਰਕਾਰ ਦੇ ਪਟਾਕੇ ...
ਫ਼ਿਰੋਜ਼ਪੁਰ, 6 ਨਵੰਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਹਾਲ ਅੰਦਰ ਦੀਪਮਾਲਾ ਕਰਕੇ ਹਰੀ ਦੀਵਾਲੀ ਮਨਾਉਣ ਸਮੇਂ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀਆਂ ...
ਮੁੱਦਕੀ, 6 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਪੰਜਾਬ ਰਾਜ ਗੋਦਾਮ ਨਿਗਮ ਦੇ ਸਥਾਨਕ ਗੁਦਾਮਾਂ 5-6 ਨਵੰਬਰ ਦੀ ਦਰਮਿਆਨੀ ਰਾਤ ਨੂੰ ਚੌਕੀਦਾਰਾਂ ਨੂੰ ਕਮਰੇ ਵਿਚ ਬੰਦ ਕਰਕੇ ਕਰੀਬ 650 ਗੱਟਾ ਕਣਕ ਲੁੱਟੇ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ 4-5 ...
ਮੁੱਦਕੀ, 6 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਵਿਚ ਡੀ.ਸੀ. ਤੇ ਐਸ.ਐਸ.ਪੀ. ਦੇ ਪਬੰਦੀ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਮੇਨ ਬਾਜ਼ਾਰ ਦੀਆਂ ਦੁਕਾਨਾਂ ਮੂਹਰੇ ਪਟਾਕਿਆਂ ਦੀਆਂ ਸਟਾਲਾਂ ਧੜੱਲੇ ਨਾਲ ਸਜਾਈਆਂ ਗਈਆ | ਜਦਕਿ ਨਗਰ ਪੰਚਾਇਤ ਮੁੱਦਕੀ ਦੀ ਕਾਰਜ਼ਸਾਧਕ ...
ਫ਼ਿਰੋਜ਼ਪੁਰ, 6 ਨਵੰਬਰ (ਤਪਿੰਦਰ ਸਿੰਘ)-ਰੂੜੀ ਸੁੱਟਣ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਦੇ ਮਾਮਲੇ 'ਚ ਪਿੰਡ ਖੈਰੇ ਵਿਖੇ ਗੋਲੀ ਚੱਲਣ ਕਾਰਨ ਪੁਲਿਸ ਵਲੋਂ ਡੇਢ ਦਰਜਨ ਵਿਅਕਤੀਆਂ ਿਖ਼ਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ | ਤਫ਼ਤੀਸ਼ੀ ਅਫ਼ਸਰ ਸੋਨਾ ਸਿੰਘ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX