ਤਾਜਾ ਖ਼ਬਰਾਂ


ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  24 minutes ago
ਬੰਗਾ, 19 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਚੱਕਦਾਨਾ ਵਿਖੇ ਨਹਿਰ ਕਿਨਾਰੇ ਠੇਕੇ ਨਜ਼ਦੀਕ ਬਣੇ ਅਹਾਤੇ ਦੇ ਕਰਿੰਦੇ ਸੰਤੋਸ਼ (28) ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਚੱਕਦਾਨਾ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਬੜੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕ ਦੇ....
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  37 minutes ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਹੋਏ ਧਮਾਕੇ ਕਾਰਨ ਬੀ.ਐਸ.ਐਫ ਦੇ ਇਕ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ...
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  52 minutes ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਹੋਏ ਧਮਾਕੇ ਕਾਰਨ ਬੀ.ਐਸ.ਐਫ ਦੇ ਜਵਾਨ ਜ਼ਖਮੀ ਹੋਏ ਹਨ.....
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  about 1 hour ago
ਅੰਮ੍ਰਿਤਸਰ, 19 ਨਵੰਬਰ (ਜੱਸ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 23 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ.....
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 1 hour ago
ਬੈਂਗਲੁਰੂ, 19 ਨਵੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ....
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  about 1 hour ago
ਤਪਾ ਮੰਡੀ,19 ਨਵੰਬਰ (ਪ੍ਰਵੀਨ ਗਰਗ) - ਸਥਾਨਕ ਤਪਾ-ਭਦੌੜ ਲਿੰਕ ਰੋਡ 'ਤੇ ਪਿੰਡ ਰਾਇਆ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ....
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  about 1 hour ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ)- ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਵਲੋਂ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰੇ ਜਾਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦੇ ਕਸਬੇ ਚੀਮਾ ਦੇ ਸੇਵਾ ਕੇਂਦਰ ਨੂੰ ਅੱਗ ਲਗਾਏ ਜਾਣ ਦੇ ਦੋਸ਼ਾਂ ...
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  about 2 hours ago
ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)- ਬੀਤੇ ਦਿਨ ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਸਤਿਸੰਗ ਭਵਨ 'ਚ ਦੋ ਹਮਲਾਵਰਾਂ ਵੱਲੋਂ ਕੀਤੇ ਗਰਨੇਡ ਹਮਲੇ ਨੂੰ ਭਾਵੇ ਮੁੱਢਲੇ ਤੌਰ 'ਤੇ ਅੱਤਵਾਦੀ ਘਟਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਪਰ ਸੂਬੇ....
ਐੱਸ.ਜੀ.ਪੀ. ਸੀ. ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪ੍ਰੋਗਰਾਮਾਂ ਦਾ ਕਿਤਾਬਚਾ ਜਾਰੀ
. . .  about 2 hours ago
ਸੁਲਤਾਨਪੁਰ ਲੋਧੀ, 19 ਨਵੰਬਰ (ਥਿੰਦ, ਹੈਪੀ, ਸੋਨੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਾਏ ਜਾਣ ਵਾਲੇ ਤਿੰਨ ਦਿਨਾਂ ਗੁਰਮਤਿ ਸਮਾਗਮਾਂ ਅਤੇ ਸਾਲ ਭਰ ਚੱਲਣ ਵਾਲੇ ਸ਼ਤਾਬਦੀ ਸਮਾਗਮਾਂ...
ਸਾਡੀ ਸਿੱਖਾਂ ਨਾਲ ਕੋਈ ਦੁਸ਼ਮਣੀ ਨਹੀਂ ਹੈ - ਡੇਰਾ ਮੁਖੀ
. . .  about 3 hours ago
ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)- ਨਿਰੰਕਾਰੀ ਭਵਨ ਵਿਖੇ ਹੋਏ ਅੱਤਵਾਦੀ ਹਮਲੇ ਉਪਰੰਤ ਜੇਰੇ ਇਲਾਜ ਜ਼ਖਮੀਆਂ ਦਾ ਪਤਾ ਲੈਣ ਪੁਜੀ ਪੰਜਾਬ ਹਿਮਾਚਲ ਅਤੇ ਹਰਿਆਣਾ ਸਥਿਤ ਭਵਨਾਂ ਦੀ ਮੁੱਖ ਪ੍ਰਬੰਧਕ ਸ੍ਰੀਮਤੀ ਜੋਗਿੰਦਰ ਕੌਰ ਨੇ ਕਿਹਾ ਕਿ ਨਿਰੰਕਾਰੀ ਮੱਤ ਦੇ
ਕੈਪਟਨ ਅਤੇ ਜਾਖੜ ਵਲੋਂ ਕੀਤੇ ਸਵਾਲਾਂ ਦੇ ਆਧਾਰ 'ਤੇ ਐੱਸ. ਆਈ. ਟੀ. ਨੇ ਕੀਤੀ ਪੁੱਛਗਿੱਛ- ਸੁਖਬੀਰ ਬਾਦਲ
. . .  1 minute ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ ਬੋਲਦਿਆਂ ਕਿਹਾ ਕਿ ਐੱਸ. ਆਈ. ਟੀ. ਨੇ ਉਨ੍ਹਾਂ ਕੋਲੋਂ ਪੁੱਛਗਿੱਛ ਕੈਪਟਨ ਅਤੇ ਸੁਨੀਲ ਜਾਖੜ ਵੱਲੋਂ ਕੀਤੇ ਸਵਾਲਾਂ ਦੇ...
ਸੰਗਰੂਰ ਪੁਲਿਸ ਵੱਲੋਂ ਖ਼ਾਲਿਸਤਾਨ ਗ਼ਦਰ ਫੋਰਸ ਦਾ ਮੈਂਬਰ ਕਾਬੂ
. . .  about 2 hours ago
ਸੰਗਰੂਰ, 18 ਨਵੰਬਰ (ਦਮਨਜੀਤ ਸਿੰਘ,ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਖ਼ਾਲਿਸਤਾਨ ਗ਼ਦਰ ਫੋਰਸ ਦੇ ਇੱਕ ਮੈਂਬਰ ਨੂੰ ਦਿੜ੍ਹਬਾ ਤੋਂ ਕਾਬੂ ਕਰਨ ਦਾ ਦਾਅਵਾ ਕਿੱਤਾ ਗਿਆ ਹੈ । ਐੱਸ.ਐੱਸ.ਪੀ. ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਜ਼ਿਲ੍ਹੇ 'ਚ ....
ਅੰਮ੍ਰਿਤਸਰ : ਘਟਨਾ ਵਾਲੀ ਥਾਂ ਨੇੜੇ ਰੈੱਡ ਕਾਰਪੈੱਟ ਵਿਛਾਏ ਜਾਣ ਕਾਰਨ ਵਿਵਾਦਾਂ 'ਚ ਘਿਰਿਆ ਕੈਪਟਨ ਦਾ ਦੌਰਾ
. . .  about 3 hours ago
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰ ਕੋਛੜ)- ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਬੀਤੇ ਦਿਨ ਇੱਕ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਪਰ ਉਨ੍ਹਾਂ ਦਾ ਇਹ ਦੌਰਾ ਵਿਵਾਦਾਂ 'ਚ ਘਿਰ...
ਪੰਜਾਬ ਨੂੰ ਅੱਗ ਲਾਉਣਾ ਬੰਦ ਕਰਨ ਕੈਪਟਨ - ਸੁਖਬੀਰ ਬਾਦਲ
. . .  about 3 hours ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ 'ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 25 ਸਾਲ ਪਹਿਲਾਂ ਪੰਜਾਬ 'ਚ ਜਿਸ ਤਰ੍ਹਾਂ ਦੇ ਹਾਲਤ ਸਨ, ਦਹਿਸ਼ਤਗਰਦੀ ਦਾ ਮਾਹੌਲ ਸੀ, ਉਹ ....
ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਕੀਤਾ ਨੌਕਰੀ ਦਾ ਐਲਾਨ
. . .  about 3 hours ago
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ, ਰੇਸ਼ਮ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਾਸਾਂਸੀ ਬੰਬ ਧਮਾਕੇ ਮਾਮਲੇ 'ਚ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ 'ਚ ਅੱਜ ਇੱਕ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ...
ਦਿੱਲੀ 'ਚ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ, ਚਾਰ ਲੋਕਾਂ ਦੀ ਮੌਤ
. . .  about 4 hours ago
ਅੰਮ੍ਰਿਤਸਰ : ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  about 4 hours ago
ਅੰਮ੍ਰਿਤਸਰ ਬੰਬ ਧਮਾਕਾ : ਜ਼ਖ਼ਮੀਆਂ ਦਾ ਹਾਲ ਜਾਣਨ ਲਈ ਗੁਰੂ ਨਾਨਕ ਹਸਪਤਾਲ ਪਹੁੰਚੇ ਕੈਪਟਨ
. . .  about 3 hours ago
ਸੜਕ ਹਾਦਸੇ 'ਚ ਕੈਂਟਰ ਚਾਲਕ ਦੀ ਮੌਤ, ਇਕ ਜ਼ਖ਼ਮੀ
. . .  about 4 hours ago
ਰਿਜਿਜੂ ਨੇ ਅੰਮ੍ਰਿਤਸਰ ਬੰਬ ਧਮਾਕੇ ਦੀ ਕੀਤੀ ਨਿੰਦਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਡਿਪਟੀ ਕਮਿਸ਼ਨਰ ਨੇ ਬੇਸਹਾਰਾ ਲੋਕਾਂ ਤੇ ਬੱਚਿਆਂ ਨਾਲ ਮਨਾਈ ਦੀਵਾਲੀ

ਫ਼ਿਰੋਜ਼ਪੁਰ, 6 ਨਵੰਬਰ (ਜਸਵਿੰਦਰ ਸਿੰਘ ਸੰਧੂ)-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਰੈੱਡ ਕਰਾਸ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੇ ਮਕਸਦ ਨਾਲ ਅੱਜ ਆਰੀਆ ਅਨਾਥ ਆਸ਼ਰਮ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਨਗਦੀ ਸਮੇਤ ਸੱਟੇਬਾਜ਼ ਕਾਬੂ

ਅਬੋਹਰ, 6 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਸੱਟੇਬਾਜ਼ ਨੂੰ ਨਗਦੀ ਸਮੇਤ ਕਾਬੂ ਕਰਕੇ ਉਸ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਬਾਅਦ ਵਿਚ ਉਨ੍ਹਾਂ ਨੂੰ ਜ਼ਮਾਨਤ 'ਤੇ ਛੱਡ ਦਿੱਤਾ | ਪ੍ਰਾਪਤ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਇਕਬਾਲ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਤੇ ਪੋਸਤ ਸਮੇਤ ਇਕ ਕਾਬੂ

ਅਬੋਹਰ, 6 ਨਵੰਬਰ (ਕੁਲਦੀਪ ਸਿੰਘ ਸੰਧੂ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਤੇ 10 ਕਿੱਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਦੋਂ ਕਿ ਤਿੰਨ ਜਣੇ ਫ਼ਰਾਰ ਹਨ | ਪ੍ਰਾਪਤ ਜਾਣਕਾਰੀ ਮੁਤਾਬਿਕ ਸੀ.ਆਈ.ਏ. ਸਟਾਫ਼ ਦੇ ਸਹਾਇਕ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨਾਲ ਸਬੰਧਿਤ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਡਲ ਦਫ਼ਤਰ ਫਾਜ਼ਿਲਕਾ ਸਾਹਮਣੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਨੇ ਲਾਇਆ ਧਰਨਾ

ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਪੁਲਿਸ ਵਲੋਂ ਦਰਜ ਇੱਕ ਮਾਮਲੇ ਵਿਚ ਸਾਬਕਾ ਡੀ.ਐਸ.ਪੀ. ਤੇ ਇੱਕ ਕਾਂਗਰਸ ਨੇਤਾ ਨੂੰ ਗਿ੍ਫ਼ਤਾਰ ਨਾ ਕਰਨ ਦੇ ਿਖ਼ਲਾਫ਼ ਅੱਜ ਪਿੰਡ ਸੰਮੇ ਵਾਲੀ ਦੇ ਪਿੰਡ ਵਾਸੀਆਂ ਨੇ ਐਸ.ਐਸ.ਪੀ. ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ | ਇਸ ਬਾਰੇ ...

ਪੂਰੀ ਖ਼ਬਰ »

ਰੇਲਵੇ ਕਰਮਚਾਰੀਆਂ ਨੇ ਆਤਮ ਹੱਤਿਆ ਕਰਨ ਵਾਲੇ ਕਰਮਚਾਰੀ ਦੇ ਹੱਕ 'ਚ ਕੀਤੀ ਗੇਟ ਮੀਟਿੰਗ

ਫ਼ਿਰੋਜ਼ਪੁਰ, 6 ਨਵੰਬਰ (ਪਰਮਿੰਦਰ ਸਿੰਘ)-ਖੜਕਪੁਰ ਵਿਖੇ ਲੋਕੋ ਪਾਇਲਟ ਵਲੋਂ ਛੁੱਟੀ ਮੰਗੇ ਜਾਣ 'ਤੇ ਛੁੱਟੀ ਨਾ ਮਿਲਣ ਕਾਰਨ ਉਕਤ ਰੇਲਵੇ ਮੁਲਾਜ਼ਮ ਵਲੋਂ ਆਤਮ ਹੱਤਿਆ ਕਰ ਲੈਣ ਉਪਰੰਤ ਹੋਏ ਵੱਡੇ ਹਾਦਸੇ ਿਖ਼ਲਾਫ਼ ਅੱਜ ਰੇਲਵੇ ਮੁਲਾਜ਼ਮਾਂ ਵਲੋਂ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਸੀਨੀਅਰ ਸੈਕੰਡਰੀ ਸਕੂਲ ਕੋਹਰ ਸਿੰਘ ਵਾਲਾ ਗੁਰੂਹਰਸਹਾਏ, 6 ਨਵੰਬਰ (ਹਰਚਰਨ ਸਿੰਘ ਸੰਧੂ)-ਗਰੀਨ ਦੀਵਾਲੀ ਮਨਾਉਣ ਸਬੰਧੀ ਸੀਨੀਅਰ ਸੈਕੰਡਰੀ ਸਕੂਲ ਕੋਹਰ ਸਿੰਘ ਵਾਲਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਸਕੂਲੀ ਬੱਚਿਆਂ ਵਲੋਂ ਸਮਾਜਿਕ ਬੁਰਾਈਆਂ ਿਖ਼ਲਾਫ਼ ...

ਪੂਰੀ ਖ਼ਬਰ »

ਪੰਜਾਬ ਦੇ ਵਾਤਾਵਰਨ ਨੂੰ ਵਿਗਾੜ ਰਿਹੈ ਪਲਾਸਟਿਕ ਦੇ ਉਤਪਾਦਾਂ ਤੇ ਲਿਫ਼ਾਫ਼ਿਆਂ ਦਾ ਵਧਦਾ ਪ੍ਰਯੋਗ

ਜ਼ੀਰਾ, 6 ਨਵੰਬਰ (ਜਗਤਾਰ ਸਿੰਘ ਮਨੇਸ)-ਮੌਜੂਦਾ ਸਮੇਂ ਵਿਚ ਪੰਜਾਬ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜਿਨ੍ਹਾਂ ਵਿਚੋਂ ਇਕ ਬਹੁਤ ਵੱਡੀ ਸਮੱਸਿਆ ਇੱਥੋਂ ਦੇ ਵਾਤਾਵਰਨ ਦੀ ਸਾਂਭ-ਸੰਭਾਲ ਨਾਲ ਸਬੰਧਿਤ ਹੈ, ਕਿਉਂਕਿ ਇੱਥੋਂ ਦੇ ਲੋਕਾਂ ਦੁਆਰਾ ਫੈਲਾਏ ਜਾ ਰਹੇ ਪ੍ਰਦੂਸ਼ਣ ਕਾਰਨ ਕੁਦਰਤੀ ਵਾਤਾਵਰਨ ਦੀ ਹੋਂਦ ਨੂੰ ਇਕ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ | ਹਾਲਾਂਕਿ ਪ੍ਰਦੂਸ਼ਣ ਦੇ ਬਹੁਤ ਸਾਰੇ ਰੂਪ ਹਨ, ਪਰ ਪਲਾਸਟਿਕ ਦੇ ਉਤਪਾਦਾਂ ਤੇ ਲਿਫ਼ਾਫ਼ਿਆਂ ਦਾ ਦਿਨੋਂ-ਦਿਨ ਵੱਧ ਰਿਹਾ ਪ੍ਰਯੋਗ ਪੰਜਾਬ ਦੇ ਵਾਤਾਵਰਨ ਸੰਤੁਲਨ ਨੂੰ ਬੁਰੀ ਤਰ੍ਹਾਂ ਵਿਗਾੜ ਰਿਹਾ ਹੈ | ਮੌਜੂਦਾ ਸਮੇਂ ਰਾਜ ਵਿਚਲੇ ਹਰੇਕ ਸਥਾਨ 'ਤੇ ਪੋਲੀਥੀਨ ਦੇ ਲਿਫ਼ਾਫ਼ਿਆਂ ਦੀ ਲੋੜ ਤੋਂ ਵੱਧ ਵਰਤੋਂ ਹੋ ਰਹੀ ਹੈ | ਹਰੇਕ ਵਿਅਕਤੀ ਦੁਆਰਾ ਬਾਜ਼ਾਰ ਵਿਚੋਂ ਹਰ ਛੋਟਾ ਮੋਟਾ ਸਮਾਨ ਫਲ, ਸਬਜ਼ੀਆਂ, ਸਟੇਸ਼ਨਰੀ, ਚਾਹ, ਗੁੜ, ਦਾਲਾਂ, ਸਾਰਾ ਕਰਿਆਨਾ, ਦੁੱਧ, ਦਹੀਂ, ਮਨਿਆਰੀ, ਘਿਉ, ਤੇਲ ਆਦਿ ਹਰ ਕਿਸਮ ਦਾ ਸਮਾਨ ਪਲਾਸਟਿਕ ਦੇ ਲਿਫ਼ਾਫ਼ਿਆਂ ਵਿਚ ਲਿਆਂਦਾ ਜਾ ਰਿਹਾ ਹੈ | ਪਲਾਸਟਿਕ ਦੇ ਲਿਫ਼ਾਫ਼ਿਆਂ ਤੋਂ ਇਲਾਵਾ ਘਰੇਲੂ ਵਰਤੋਂ ਹਰੇਕ ਸਮਾਨ ਜਿਵੇਂ ਗਲਾਸ, ਕੌਲੀਆਂ, ਥਾਲੀਆਂ, ਚਮਚੇ, ਡੱਬੇ, ਬੋਤਲਾਂ ਆਦਿ ਪਲਾਸਟਿਕ ਦਾ ਹੀ ਤਿਆਰ ਹੋ ਰਿਹਾ ਹੈ, ਜਿਸ ਦੀ ਵਰਤੋਂ ਵਿਆਹ ਸ਼ਾਦੀਆਂ, ਭੋਗਾਂ, ਪਾਰਟੀਆਂ ਆਦਿ ਸਮੇਂ ਘਰਾਂ ਅਤੇ ਮੈਰਿਜ ਪੈਲੇਸਾਂ ਵਿਚ ਖੁੱਲ੍ਹ ਕੇ ਵਰਤੋਂ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਵਰਤੋਂ ਬਾਅਦ ਗਲੀਆਂ, ਰੂੜੀਆਂ ਅਤੇ ਮੈਰਿਜ ਪੈਲੇਸਾਂ ਦੇ ਬਾਹਰ ਸੜਕ ਕਿਨਾਰੇ ਖੁੱਲ੍ਹੇ ਵਿਚ ਹੀ ਸੁੱਟ ਦਿੱਤਾ ਜਾਂਦਾ ਹੈ, ਜੋ ਬਹੁਤ ਹੀ ਗੰਦੀ ਬਦਬੂ ਮਾਰਦਾ ਹੈ | ਹਰੇਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਤਕਰੀਬਨ ਹਰ ਤਿੰਨ ਮਹੀਨਿਆਂ ਬਾਅਦ ਪਾਬੰਦੀਆਂ ਦੇ ਨਿਰਦੇਸ਼ ਜਾਰੀ ਕਰਕੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਿੱਕਰੀ ਅਤੇ ਵਰਤੋਂ 'ਤੇ ਪਾਬੰਦੀ ਲਾਈ ਜਾਂਦੀ ਹੈ, ਪਰ ਜਾਰੀ ਕੀਤੇ ਇਨ੍ਹਾਂ ਨਿਰਦੇਸ਼ਾਂ ਦੀਆਂ ਧੱਜੀਆਂ ਉਡਾ ਕੇ ਨਾ ਸਿਰਫ਼ ਦੁਕਾਨਦਾਰ ਇਨ੍ਹਾਂ ਦੀ ਵਿੱਕਰੀ ਕਰਦੇ ਹਨ, ਬਲਕਿ ਲੋਕ ਵੀ ਜਾਗਰੂਕਤਾ ਦੀ ਘਾਟ ਦੇ ਚੱਲਦਿਆਂ ਇਨ੍ਹਾਂ ਦਾ ਪ੍ਰਯੋਗ ਧੜੱਲੇ ਨਾਲ ਕਰਦੇ ਹਨ | ਪ੍ਰਤੀ ਦਿਨ ਗਲੀਆਂ-ਨਾਲੀਆਂ, ਸੜਕਾਂ ਦੇ ਕਿਨਾਰਿਆਂ, ਖੇਤਾਂ, ਜਨਤਕ ਸਥਾਨਾਂ ਜਾਂ ਖਾਲੀ ਪਈਆਂ ਥਾਵਾਂ 'ਤੇ ਮੌਤ ਦੇ ਘਾਟ ਉਤਾਰੇ ਮੁਰਗਿਆਂ ਦੇ ਫੈਲੇ ਖੰਭਾਂ ਦੀ ਤਰ੍ਹਾਂ ਇਨ੍ਹਾਂ ਦੇ ਢੇਰਾਂ ਨੂੰ ਹਵਾ ਦੇ ਬੁੱਲਿਆਂ ਨਾਲ ਏਧਰ-ਓਧਰ ਹੁੰਦੇ ਤੇ ਗੰਦਗੀ ਫੈਲਾਉਂਦੇ ਆਮ ਦੇਖਿਆ ਜਾ ਸਕਦਾ ਹੈ | ਇਹ ਹੀ ਨਹੀਂ, ਨਾਲੀਆਂ ਦੇ ਗੰਦੇ ਪਾਣੀ ਦੇ ਵਹਾਵਾਂ ਨੂੰ ਬੰਨ੍ਹ ਦੀ ਤਰ੍ਹਾਂ ਰੋਕ ਕੇ ਸਾਰੀ ਗੰਦਗੀ ਉੱਥੇ ਹੀ ਭੰਡਾਰ ਕਰਦੇ ਤੇ ਬਦਬੂ ਖਿਲਾਰਦੇ ਇਹ ਪਲਾਸਟਿਕ ਦੇ ਉਤਪਾਦ ਤੇ ਲਿਫ਼ਾਫ਼ੇ ਆਉਣ-ਜਾਣ ਵਾਲੇ ਲੋਕਾਂ ਲਈ ਮੁਸੀਬਤ ਬਣਦੇ ਹਨ | ਇਨ੍ਹਾਂ ਉਤਪਾਦਾਂ ਦੀ ਗੰਦਗੀ ਨਾਲ ਮੱਛਰ, ਮੱਖੀਆਂ ਆਦਿ ਪੈਦਾ ਹੋ ਕੇ ਮਨੁੱਖਾਂ ਲਈ ਬਿਮਾਰੀਆਂ ਦੇ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਲੋਕ ਘਰਾਂ ਦੀਆਂ ਵਾਧੂ ਬਚੀਆਂ ਵਸਤਾਂ ਜਿਵੇਂ ਆਟਾ, ਰੋਟੀਆਂ, ਦਾਲਾਂ, ਸਬਜ਼ੀਆਂ ਆਦਿ ਲਿਫ਼ਾਫ਼ਿਆਂ ਵਿਚ ਪਾ ਕੇ ਬਾਹਰ ਸੁੱਟ ਦਿੰਦੇ ਹਨ, ਜਿਸ ਨੂੰ ਆਵਾਰਾ ਪਸ਼ੂ ਗਾਵਾਂ, ਗੋਕੇ ਆਦਿ ਭੁੱਖਮਰੀ ਕਾਰਨ ਖਾ ਜਾਂਦੇ ਹਨ, ਜੋ ਉਨ੍ਹਾਂ ਦੀ ਮੌਤ ਦਾ ਕਾਰਨ ਬਣਦੇ ਹਨ | ਜੇਕਰ ਇਨ੍ਹਾਂ ਦਾ ਉਪਯੋਗ ਇਸ ਤਰ੍ਹਾਂ ਹੀ ਜਾਰੀ ਰਿਹਾ ਤਾਂ ਆਉਣ ਵਾਲੇ ਸਮੇਂ ਵਿਚ ਇਸ ਦਾ ਲੋਕਾਂ ਦੀ ਸਿਹਤ ਤੇ ਵਾਤਾਵਰਨ ਤੇ ਹੋਰ ਵੀ ਬਹੁਤ ਜ਼ਿਆਦਾ ਮਾੜਾ ਪ੍ਰਭਾਵ ਪਵੇਗਾ |


ਖ਼ਬਰ ਸ਼ੇਅਰ ਕਰੋ

ਬਸਤੀ ਟੈਂਕਾਂ ਵਾਲੀ 'ਚ ਨਵੇਂ ਬਣੇ ਆਰ.ਯੂ.ਬੀ. 'ਤੇ ਦੀਵਾਲੀ ਮੌਕੇ ਕਮਲ ਸ਼ਰਮਾ ਵਲੋਂ ਦੀਪਮਾਲਾ

ਫ਼ਿਰੋਜ਼ਪੁਰ, 6 ਨਵੰਬਰ (ਪਰਮਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਦੀ ਬਸਤੀ ਟੈਂਕਾਂ ਵਾਲੀ ਵਿਖੇ ਬਣੇ ਨਵੇਂ ਰੇਲਵੇ ਅੰਡਰ ਬਿ੍ਜ (ਆਰ.ਯੂ.ਬੀ.) ਵਿਖੇ ਅੱਜ ਸਾਬਕਾ ਭਾਜਪਾ ਪੰਜਾਬ ਪ੍ਰਧਾਨ ਕਮਲ ਸ਼ਰਮਾ ਤੇ ਭਾਜਪਾ ਦੇ ਹੋਰ ਆਗੂਆਂ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ

ਫ਼ਿਰੋਜ਼ਪੁਰ, 6 ਨਵੰਬਰ (ਰਾਕੇਸ਼ ਚਾਵਲਾ)-ਚੈੱਕ ਬਾਊਾਸ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਇਕ ਸਾਲ ਕੈਦ ਦੀ ਸਜਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਮੱੁਦਈ ਬਲਦੇਵ ਰਾਜ ਪੁੱਤਰ ਦੇਸ ਰਾਜ ਵਾਸੀ ਪਿੰਡ ਨੂਰਪੁਰ ਸੇਠਾਂ ਫ਼ਿਰੋਜ਼ਪੁਰ ਨੇ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਤੇ ਗਾਲ੍ਹਾਂ ਕੱਢਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 6 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਔਰਤ ਨੂੰ ਉਸ ਦੇ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਅਤੇ ਜਾਤੀ ਸੂਚਕ ਗਾਲ੍ਹਾਂ ਕੱਢਣ ਵਾਲੇ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਬ੍ਰਹਮਪੁਰਾ, ਸੇਖਵਾ ਹੋਰਾਂ ਨੇ ਸਹੀ ਫ਼ੈਸਲਾ ਲਿਆ-ਵਿਰੋਧੀ ਧਿਰ ਆਗੂ ਚੀਮਾ

ਅਬੋਹਰ, 6 ਨਵੰਬਰ (ਸੁਖਜੀਤ ਸਿੰਘ ਬਰਾੜ)-ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾ, ਰਤਨ ਸਿੰਘ ਅਜਨਾਲਾ ਆਦਿ ਨੇ ਬਰਗਾੜੀ ਗੋਲੀ ਕਾਂਡ ਤੇ ਡੇਰਾ ਮੁਖੀ ਦੀ ਮੁਆਫ਼ੀ ਸਬੰਧੀ ਜੋ ਫ਼ੈਸਲਾ ਲਿਆ ਹੈ | ਉਨ੍ਹਾਂ ਦਾ ਇਹ ਫ਼ੈਸਲਾ ਬਹੁਤ ਸਹੀ ਫ਼ੈਸਲਾ ...

ਪੂਰੀ ਖ਼ਬਰ »

ਖ਼ਰਾਬ ਸੜਕ ਕਾਰਨ ਝੋਨੇ ਦੀ ਟਰਾਲੀ ਪਲਟੀ

ਮੰਡੀ ਲਾਧੂਕਾ, 6 ਨਵੰਬਰ (ਰਾਕੇਸ਼ ਛਾਬੜਾ)-ਮੰਡੀ ਦੀ ਖ਼ਰਾਬ ਸੜਕ ਦੇ ਕਾਰਨ ਝੋਨਾ ਵੇਚਣ ਲਈ ਆਏ ਕਿਸਾਨ ਦੀ ਝੋਨੇ ਨਾਲ ਭਰ ਟਰਾਲੀ ਦੇ ਪਲਟ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਦੇ ਅਨੁਸਾਰ ਕਿਸਾਨ ਜੁਗਿੰਦਰ ਸਿੰਘ ਪਿੰਡ ਜੰਡਵਾਲਾ ਮੀਰਾ ਸਾਗਲਾਂ ਤੋਂ ਝੋਨੇ ਦੀ ...

ਪੂਰੀ ਖ਼ਬਰ »

ਪਰਾਲੀ ਨੂੰ ਸਾੜਨ ਦੀ ਬਜਾਏ ਵਰਤੋਂ 'ਚ ਲਿਆਂਦਾ ਜਾਵੇ-ਮਨਪ੍ਰੀਤ ਸਿੰਘ

ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੀ ਸਾਂਭ ਸੰਭਾਲ ਕਰਨ ਤੇ ਵਰਤੋਂ ਵਿਚ ਲਿਆਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਪ੍ਰਦੂਸ਼ਣ ਕਾਰਨ ਹੋਣ ਵਾਲੇ ...

ਪੂਰੀ ਖ਼ਬਰ »

ਪਟਾਕੇ ਸ਼ਾਮ 7 ਵਜੇ ਤੱਕ ਹੀ ਵਿਕਣਗੇ-ਬਲਵਿੰਦਰ ਸਿੰਘ

ਮੰਡੀ ਅਰਨੀਵਾਲਾ, 6 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਜ਼ਿਲ੍ਹਾ ਫ਼ਾਜ਼ਿਲਕਾ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਆਦੇਸ਼ਾਂ ਮੁਤਾਬਿਕ ਨਗਰ ਪੰਚਾਇਤ ਅਰਨੀਵਾਲਾ ਵਲੋਂ ਪਟਾਕੇ ਵੇਚਣ ਲਈ ਨਿਰਧਾਰਿਤ ਕੀਤੀ ਜਗ੍ਹਾ ਤੇ ਲਾਇਸੰਸ ਪ੍ਰਾਪਤ ਵਿਕਰੇਤਾ ਹੀ ਪਟਾਕੇ ਵੇਚ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਮਨਾਇਆ

ਗੁਰੂਹਰਸਹਾਏ, 6 ਨਵੰਬਰ (ਹਰਚਰਨ ਸਿੰਘ ਸੰਧੂ)-ਖ਼ਾਲਸਾ ਸਕੂਲ ਪਿੰਡ ਬੁਰਜ ਮੱਖਣ ਸਿੰਘ ਵਾਲਾ ਵਿਖੇ ਬੰਦੀ ਛੋੜ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਬੱਚਿਆਂ ਦੇ ਲਿਖਾਈ ਮੁਕਾਬਲੇ, ਕੁਇੱਜ਼ ਤੇ ਰੰਗੋਲੀ ਮੁਕਾਬਲੇ ਕਰਵਾਏ ਗਏ ਤੇ ਦੀਵਾਲੀ ਦੇ ਤਿਉਹਾਰ ਸਬੰਧੀ ਜਾਣੂੰ ...

ਪੂਰੀ ਖ਼ਬਰ »

ਹਰੇਕ ਵਿਅਕਤੀ ਇਕ ਰੁੱਖ ਲਗਾ ਕੇ ਦੀਵਾਲੀ ਪ੍ਰਦੂਸ਼ਣ ਰਹਿਤ ਮਨਾਏ-ਕੁਲਬੀਰ ਸਿੰਘ ਜ਼ੀਰਾ

ਮਖੂ, 6 ਨਵੰਬਰ (ਵਰਿੰਦਰ ਮਨਚੰਦਾ)-ਸੇਂਟ ਮੇਰੀਜ ਹਾਈ ਸਕੂਲ ਮਖੂ ਦਾ ਸਾਲਾਨਾ ਸਮਾਰੋਹ ਮੈਨੇਜਰ ਰੈਵ: ਫਾਦਰ ਟੋਮ ਸੀ.ਐਸ.ਟੀ. ਅਤੇ ਪਿ੍ੰਸੀਪਲ ਸਿਸਟਰ ਸੈਲਿਨ ਦੀ ਅਗਵਾਈ 'ਚ ਕਰਵਾਇਆ ਲੋਕਾਂ ਦੇ ਦਿਲਾਂ 'ਚ ਅਮਿੱਟ ਯਾਦਾਂ ਛੱਡ ਗਿਆ | ਗੈੱਸਟ ਆਫ਼ ਆਨਰ ਰੈਵ: ਫਾਦਰ ਜਾਰਜ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਦਾ ਸੱਜਾ ਹੱਥ ਤੋੜਿਆ

ਫ਼ਿਰੋਜ਼ਪੁਰ, 6 ਨਵੰਬਰ (ਤਪਿੰਦਰ ਸਿੰਘ)-ਕੁਝ ਸ਼ਰਾਰਤੀ ਅਨਸਰਾਂ ਦੁਆਰਾ ਫ਼ਿਰੋਜਪੁਰ ਛਾਉਣੀ ਸਥਿਤ ਗਾਂਧੀ ਗਾਰਡਨ ਵਿਖੇ ਰਾਸ਼ਟਰੀ ਪਿਤਾ ਮਹਾਤਮਾ ਗਾਂਧੀ ਦਾ ਸੰਗਮਰਮਰ ਲੱਗੇ ਬੁੱਤ ਦਾ ਸੱਜ ਹੱਥ ਤੋੜ ਦਿੱਤਾ ਗਿਆ | ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਜਸਵੀਰ ...

ਪੂਰੀ ਖ਼ਬਰ »

ਅਨੁਮੀਤ ਸਿੰਘ ਹੀਰਾ ਸੋਢੀ ਬਣੇ ਤਾਈਕਵਾਂਡੋ ਪੰਜਾਬ ਦੇ ਪ੍ਰਧਾਨ

ਗੁਰੂਹਰਸਹਾਏ, 6 ਨਵੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਤਾਈਕਵਾਂਡੋ ਸੰਘ ਦੀਆਂ ਆਮ ਚੋਣਾਂ ਦੌਰਾਨ ਕੈਬਨਿਟ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਗੁਰੂਹਰਸਹਾਏ ਨੂੰ ਪੰਜਾਬ ਪ੍ਰਧਾਨ ਚੁਣਿਆ ਗਿਆ ਹੈ, ਜਿਸ ਨਾਲ ਖੇਡ ਪ੍ਰੇਮੀਆਂ ...

ਪੂਰੀ ਖ਼ਬਰ »

ਦੂਨ ਵੈਲੀ ਕੈਂਬਰਿਜ ਸਕੂਲ ਦੇ ਬੱਚਿਆਂ ਵਲੋਂ ਗਰੀਨ ਦੀਵਾਲੀ ਮਨਾਉਣ ਲਈ ਜਾਗਰੂਕਤਾ ਰੈਲੀ

ਜ਼ੀਰਾ, 6 ਨਵੰਬਰ (ਜਗਤਾਰ ਸਿੰਘ ਮਨੇਸ)-ਗਰੀਨ ਦੀਵਾਲੀ ਮਨਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਤਹਿਤ ਦੂਨ ਵੈਲੀ ਕੈਂਬਰਿਜ ਸਕੂਲ ਦੇ ਬੱਚਿਆਂ ਵਲੋਂ ਗਰੀਨ ਦੀਵਾਲੀ ਮਨਾਉਣ ਲਈ ਪਿੰਡ ਫੇਰੋਕੇ ਵਿਚ ਇਕ ਰੈਲੀ ਕੱਢੀ ਗਈ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਵਾਤਾਵਰਨ ...

ਪੂਰੀ ਖ਼ਬਰ »

ਇੰਸਪਾਇਰ ਕੈਂਪ ਵਿਚ ਭਾਗ ਲੈਣ ਵਾਲੇ ਜੀਵਨ ਮੱਲ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਜ਼ੀਰਾ, 6 ਨਵੰਬਰ (ਜਗਤਾਰ ਸਿੰਘ ਮਨੇਸ)- ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਇੰਸਪਾਇਰ ਕੈਂਪ ਇੰਡੋ ਸੋਵੀਅਤ ਫਰੈਂਡਸ਼ਿਪ ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਲਗਾਏ ਗਏ ਕੈਂਪ ਵਿਚ ਭਾਗ ਲਿਆ ਅਤੇ ਇਸ ਕੈਂਪ ਵਿਚ ਬੱਚਿਆਂ ਨੂੰ ...

ਪੂਰੀ ਖ਼ਬਰ »

ਕੁੱਸੂਵਾਲਾ ਸਕੂਲ ਦੇ ਸਕਾਊਟ ਕੈਂਪ ਦੌਰਾਨ ਬੱਚਿਆਂ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ

ਮਖੂ, 6 ਨਵੰਬਰ (ਵਰਿੰਦਰ ਮਨਚੰਦਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱੁਸੂਵਾਲਾ ਵਿਚ ਸਕਾਊਟ ਅਤੇ ਗਾਈਡ ਕੈਂਪ ਦੌਰਾਨ ਵਿਦਿਆਰਥੀਆਂ ਵਲੋਂ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦਾ ਉਦੇਸ਼ ਪੰਜਾਬ ਦੇ ਪਿੰਡਾਂ ਵਿਚ ਕਿਸਾਨਾਂ ਦੁਆਰਾ ਝੋਨੇ ਦੀ ਪਰਾਲੀ ਨੂੰ ਅੱਗ ਨਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਹਰਾਜ ਵਿਖੇ ਅੰਗਰੇਜ਼ੀ ਵਿਸ਼ੇ ਦੀਆਾ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾਵਾਂ

ਤਲਵੰਡੀ ਭਾਈ, 6 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਸਿੱਖਿਆ ਵਿਭਾਗ ਵਲੋਂ ਕਿ੍ਸ਼ਨ ਕੁਮਾਰ ਸਕੱਤਰ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ 'ਤੇ ਸਟੇਟ ਕੋਆਰਡੀਨੇਟਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਸਰਕਾਰੀ ਹਾਈ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਗੋਬਿੰਦ ਨਗਰੀ ਵਿਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਅਬੋਹਰ, 6 ਨਵੰਬਰ (ਕੁਲਦੀਪ ਸਿੰਘ ਸੰਧੂ)-ਕਾਂਗਰਸ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੌਧਰੀ ਸੰਦੀਪ ਜਾਖੜ ਦੀ ਅਗਵਾਈ 'ਚ ਵਿਧਾਨ ਸਭਾ ਹਲਕਾ ਅਬੋਹਰ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ | ਇਸੇ ਕੜੀ ਤਹਿਤ ਉਨ੍ਹਾਂ ਨੇ ਅੱਜ ਸਥਾਨਕ ਗੋਬਿੰਦ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਬੱਸ ਕਿਰਾਇਆ ਵਧਾ ਕੇ ਜਨਤਾ 'ਤੇ ਹੋਰ ਬੋਝ ਪਾਇਆ-ਦਾਨੇਵਾਲੀਆ, ਜਾਖੜ

ਅਬੋਹਰ, 6 ਨਵੰਬਰ (ਸੁਖਜੀਤ ਸਿੰਘ ਬਰਾੜ)-ਕੈਪਟਨ ਸਰਕਾਰ ਨੇ ਬੱਸ ਕਿਰਾਏ ਵਿਚ ਸੱਤ ਪੈਸੇ ਪ੍ਰਤੀ ਕਿੱਲੋਮੀਟਰ ਦਾ ਵਾਧਾ ਕਰਕੇ ਸੂਬੇ ਦੀ ਜਨਤਾ 'ਤੇ ਹੋਰ ਬੋਝ ਪਾ ਦਿੱਤਾ ਹੈ | ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਾਸਲ ਮੈਂਬਰ ਜਥੇਦਾਰ ਗੁਰਲਾਲ ...

ਪੂਰੀ ਖ਼ਬਰ »

ਜ਼ਹਿਰ ਮੁਕਤ ਖੇਤੀ ਹੈ ਸਮੇਂ ਦੀ ਮੁੱਖ ਲੋੜ-ਛਤਵਾਲ

ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਕਿਹਾ ਕਿ ਜ਼ਹਿਰ ਮੁਕਤ ਖੇਤੀ ਸਮੇਂ ਦੀ ਮੁੱਖ ਲੋੜ ਹੈ | ਇਸ ਦੇ ਮੱਦੇਨਜ਼ਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬਾ ਸਰਕਾਰ ਵੱਲੋਂ ਜਿੱਥੇ ਖਾਣ-ਪੀਣ ਦੀਆਂ ਸ਼ੁੱਧ ਵਸਤਾਂ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਸ਼ਿਵਾਲਿਕ ਪਬਲਿਕ ਸਕੂਲ 'ਚ ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਮੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਰੰਗੋਲੀ, ਮਹਿੰਦੀ, ...

ਪੂਰੀ ਖ਼ਬਰ »

ਰੂੜੀ ਸੁੱਟਣ ਨੂੰ ਲੈ ਕੇ ਪਿੰਡ ਖੈਰੇ 'ਚ ਗੋਲੀ ਚੱਲੀ

ਫ਼ਿਰੋਜ਼ਪੁਰ, 6 ਨਵੰਬਰ (ਤਪਿੰਦਰ ਸਿੰਘ)-ਰੂੜੀ ਸੁੱਟਣ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਦੇ ਮਾਮਲੇ 'ਚ ਪਿੰਡ ਖੈਰੇ ਵਿਖੇ ਗੋਲੀ ਚੱਲਣ ਕਾਰਨ ਪੁਲਿਸ ਵਲੋਂ ਡੇਢ ਦਰਜਨ ਵਿਅਕਤੀਆਂ ਿਖ਼ਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ | ਤਫ਼ਤੀਸ਼ੀ ਅਫ਼ਸਰ ਸੋਨਾ ਸਿੰਘ ...

ਪੂਰੀ ਖ਼ਬਰ »

ਡੀ.ਸੀ. ਤੇ ਐਸ.ਐਸ.ਪੀ. ਦੇ ਹੁਕਮਾਂ ਦੇ ਬਾਵਜੂਦ ਮੁੱਦਕੀ 'ਚ ਧੜੱਲੇ ਨਾਲ ਲੱਗੇ ਬਜ਼ਾਰਾਂ 'ਚ ਪਟਾਕਿਆਂ ਦੇ ਸਟਾਲ

ਮੁੱਦਕੀ, 6 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਵਿਚ ਡੀ.ਸੀ. ਤੇ ਐਸ.ਐਸ.ਪੀ. ਦੇ ਪਬੰਦੀ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਮੇਨ ਬਾਜ਼ਾਰ ਦੀਆਂ ਦੁਕਾਨਾਂ ਮੂਹਰੇ ਪਟਾਕਿਆਂ ਦੀਆਂ ਸਟਾਲਾਂ ਧੜੱਲੇ ਨਾਲ ਸਜਾਈਆਂ ਗਈਆ | ਜਦਕਿ ਨਗਰ ਪੰਚਾਇਤ ਮੁੱਦਕੀ ਦੀ ਕਾਰਜ਼ਸਾਧਕ ...

ਪੂਰੀ ਖ਼ਬਰ »

ਵੇਅਰ ਹਾਊਸ ਦੇ ਗੁਦਾਮਾਂ 'ਚੋਂ ਲੁਟੇਰੇ ਚੌਕੀਦਾਰਾਂ ਨੂੰ ਬੰਨ੍ਹ ਕੇ 650 ਗੱਟਾ ਕਣਕ ਲੁੱਟ ਕੇ ਫ਼ਰਾਰ

ਮੁੱਦਕੀ, 6 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਪੰਜਾਬ ਰਾਜ ਗੋਦਾਮ ਨਿਗਮ ਦੇ ਸਥਾਨਕ ਗੁਦਾਮਾਂ 5-6 ਨਵੰਬਰ ਦੀ ਦਰਮਿਆਨੀ ਰਾਤ ਨੂੰ ਚੌਕੀਦਾਰਾਂ ਨੂੰ ਕਮਰੇ ਵਿਚ ਬੰਦ ਕਰਕੇ ਕਰੀਬ 650 ਗੱਟਾ ਕਣਕ ਲੁੱਟੇ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ 4-5 ...

ਪੂਰੀ ਖ਼ਬਰ »

ਭੀੜ-ਭੜੱਕੇ ਵਾਲੇ ਇਲਾਕੇ 'ਚ ਪਟਾਕੇ ਵੇਚਣ ਦੇ ਦੋਸ਼ 'ਚ ਦੁਕਾਨਦਾਰ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 6 ਨਵੰਬਰ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਕੈਂਟ ਪੁਲਿਸ ਨੇ ਖੁਲਾਸੀ ਲਾਈਨ ਵਾਸੀ ਰਵਿੰਦਰ ਕੁਮਾਰ ਪੁੱਤਰ ਚੰਦਰ ਪ੍ਰਕਾਸ਼ ਿਖ਼ਲਾਫ਼ ਮਾਮਲਾ ਦਰਜ ਕੀਤਾ | ਉਕਤ ਦੁਕਾਨਦਾਰ 'ਤੇ ਦੋਸ਼ ਹੈ ਕਿ ਉਹ ਭੀੜ-ਭੜੱਕੇ ਵਾਲੀ ਜਗ੍ਹਾ 'ਤੇ ਵੱਖ-ਵੱਖ ਪ੍ਰਕਾਰ ਦੇ ਪਟਾਕੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾ ਕੇ ਕਾਇਨਾਤ ਦੇ ਕਦਰਦਾਨ ਬਣਨ ਦਾ ਸੱਦਾ

ਫ਼ਿਰੋਜ਼ਪੁਰ, 6 ਨਵੰਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਹਾਲ ਅੰਦਰ ਦੀਪਮਾਲਾ ਕਰਕੇ ਹਰੀ ਦੀਵਾਲੀ ਮਨਾਉਣ ਸਮੇਂ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀਆਂ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚ ਹੋਈ 9 ਲੱਖ 71 ਹਜ਼ਾਰ 144 ਮੀਟਰਿਕ ਟਨ ਝੋਨੇ ਦੀ ਖ਼ਰੀਦ

ਫ਼ਿਰੋਜ਼ਪੁਰ, 6 ਨਵੰਬਰ (ਜਸਵਿੰਦਰ ਸਿੰਘ ਸੰਧੂ)-ਝੋਨੇ ਦੀ ਕਟਾਈ ਜ਼ੋਰਾਂ 'ਤੇ ਹੋਣ ਕਰਕੇ ਮੰਡੀਆਂ 'ਚ ਹੁਣ ਤੱਕ ਜ਼ਿਲ੍ਹੇ ਅੰਦਰ ਆਏ 9 ਲੱਖ 71 ਹਜਾਰ 144 ਮੀਟਰਿਕ ਟਨ ਝੋਨੇ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਨੇ 9 ਲੱਖ 70 ਹਜਾਰ 628 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ | ਇਸ ...

ਪੂਰੀ ਖ਼ਬਰ »

ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਅਤੇ ਛਾਉਣੀ 'ਚ ਫਲੈਗ ਮਾਰਚ

ਫ਼ਿਰੋਜ਼ਪੁਰ, 6 ਨਵੰਬਰ (ਤਪਿੰਦਰ ਸਿੰਘ)-ਦੀਵਾਲੀ ਤਿਉਹਾਰ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਬਾਜ਼ਾਰਾਂ 'ਚ ਫਲੈਗ ਮਾਰਚ ਕੀਤਾ ਗਿਆ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ | ਐਸ.ਐਸ.ਪੀ. ਪ੍ਰੀਤਮ ਸਿੰਘ ਦੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਵੱਖ-ਵੱਖ ਵਰਗ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ

ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਦੇ ਬੁੱਧੀਜੀਵੀ ਵਰਗ ਨਾਲ ਸਬੰਧਿਤ ਲੋਕਾਂ ਨੇ ਜਿੱਥੇ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਅਤੇ ਬੰਦੀਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ, ਫ਼ਾਜ਼ਿਲਕਾ ਦੇ ਸੀਨੀਅਰ ਐਡਵੋਕੇਟ ਜੈਪਾਲ ਸਿੰਘ ...

ਪੂਰੀ ਖ਼ਬਰ »

ਭਾਈ ਮਹਾਂ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਚ ਮਨਾਇਆ ਗਿਆ 'ਬੰਦੀ ਛੋੜ' ਦਿਵਸ

ਜਲਾਲਾਬਾਦ, 6 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਭਾਈ ਮਹਾਂ ਸਿੰਘ ਖ਼ਾਲਸਾ ਪਬਲਿਕ ਸਕੂਲ ਵਿੱਚ ਅੱਜ ਸਵੇਰੇ 'ਬੰਦੀ ਛੋੜ ਦਿਵਸ' ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਗੁਰੂ ਰਾਮਦਾਸ ਬੀ.ਐਡ ਕਾਲਜ ਦੇ ਵਿਦਿਆਰਥੀਆਂ ਨੇ 60ਵੇਂ ਜ਼ੋਨਲ ਯੂਥ ਅਤੇ ਹੈਰੀਟੇਜ ਫ਼ੈਸਟੀਵਲ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲਾਲਾਬਾਦ, 6 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਬੇਰੀ ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਦੇ ਹੋਏ 60ਵੇਂ ਜ਼ੋਨਲ ਯੂਥ ਅਤੇ ਹੈਰੀਟੇਜ ਫ਼ੈਸਟੀਵਲ ਵਿਚ ਸਥਾਨਕ ਗੁਰੂ ਰਾਮਦਾਸ ਬੀ.ਐਡ ਕਾਲਜ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਨੇ ਧਨਵੰਤਰੀ ਦਿਵਸ ਮਨਾਇਆ

ਅਬੋਹਰ, 6 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਧਨਵੰਤਰੀ ਦਿਵਸ ਇੱਥੇ ਬਾਲਾ ਜੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਦੀਪ ਜਾਖੜ ਪੁੱਜੇ | ਇਸ ਮੌਕੇ ਸ੍ਰੀ ਜਾਖੜ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX