ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਡਿਪਟੀ ਕਮਿਸ਼ਨਰ ਨੇ ਬੇਸਹਾਰਾ ਲੋਕਾਂ ਤੇ ਬੱਚਿਆਂ ਨਾਲ ਮਨਾਈ ਦੀਵਾਲੀ

ਫ਼ਿਰੋਜ਼ਪੁਰ, 6 ਨਵੰਬਰ (ਜਸਵਿੰਦਰ ਸਿੰਘ ਸੰਧੂ)-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਰੈੱਡ ਕਰਾਸ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੇ ਮਕਸਦ ਨਾਲ ਅੱਜ ਆਰੀਆ ਅਨਾਥ ਆਸ਼ਰਮ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਨਗਦੀ ਸਮੇਤ ਸੱਟੇਬਾਜ਼ ਕਾਬੂ

ਅਬੋਹਰ, 6 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਸੱਟੇਬਾਜ਼ ਨੂੰ ਨਗਦੀ ਸਮੇਤ ਕਾਬੂ ਕਰਕੇ ਉਸ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਬਾਅਦ ਵਿਚ ਉਨ੍ਹਾਂ ਨੂੰ ਜ਼ਮਾਨਤ 'ਤੇ ਛੱਡ ਦਿੱਤਾ | ਪ੍ਰਾਪਤ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਇਕਬਾਲ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਤੇ ਪੋਸਤ ਸਮੇਤ ਇਕ ਕਾਬੂ

ਅਬੋਹਰ, 6 ਨਵੰਬਰ (ਕੁਲਦੀਪ ਸਿੰਘ ਸੰਧੂ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਤੇ 10 ਕਿੱਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਦੋਂ ਕਿ ਤਿੰਨ ਜਣੇ ਫ਼ਰਾਰ ਹਨ | ਪ੍ਰਾਪਤ ਜਾਣਕਾਰੀ ਮੁਤਾਬਿਕ ਸੀ.ਆਈ.ਏ. ਸਟਾਫ਼ ਦੇ ਸਹਾਇਕ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਨੇ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨਾਲ ਸਬੰਧਿਤ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਡਲ ਦਫ਼ਤਰ ਫਾਜ਼ਿਲਕਾ ਸਾਹਮਣੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਨੇ ਲਾਇਆ ਧਰਨਾ

ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਪੁਲਿਸ ਵਲੋਂ ਦਰਜ ਇੱਕ ਮਾਮਲੇ ਵਿਚ ਸਾਬਕਾ ਡੀ.ਐਸ.ਪੀ. ਤੇ ਇੱਕ ਕਾਂਗਰਸ ਨੇਤਾ ਨੂੰ ਗਿ੍ਫ਼ਤਾਰ ਨਾ ਕਰਨ ਦੇ ਿਖ਼ਲਾਫ਼ ਅੱਜ ਪਿੰਡ ਸੰਮੇ ਵਾਲੀ ਦੇ ਪਿੰਡ ਵਾਸੀਆਂ ਨੇ ਐਸ.ਐਸ.ਪੀ. ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ | ਇਸ ਬਾਰੇ ...

ਪੂਰੀ ਖ਼ਬਰ »

ਬਸਤੀ ਟੈਂਕਾਂ ਵਾਲੀ 'ਚ ਨਵੇਂ ਬਣੇ ਆਰ.ਯੂ.ਬੀ. 'ਤੇ ਦੀਵਾਲੀ ਮੌਕੇ ਕਮਲ ਸ਼ਰਮਾ ਵਲੋਂ ਦੀਪਮਾਲਾ

ਫ਼ਿਰੋਜ਼ਪੁਰ, 6 ਨਵੰਬਰ (ਪਰਮਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਦੀ ਬਸਤੀ ਟੈਂਕਾਂ ਵਾਲੀ ਵਿਖੇ ਬਣੇ ਨਵੇਂ ਰੇਲਵੇ ਅੰਡਰ ਬਿ੍ਜ (ਆਰ.ਯੂ.ਬੀ.) ਵਿਖੇ ਅੱਜ ਸਾਬਕਾ ਭਾਜਪਾ ਪੰਜਾਬ ਪ੍ਰਧਾਨ ਕਮਲ ਸ਼ਰਮਾ ਤੇ ਭਾਜਪਾ ਦੇ ਹੋਰ ਆਗੂਆਂ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ...

ਪੂਰੀ ਖ਼ਬਰ »

ਪੰਜਾਬ ਦੇ ਵਾਤਾਵਰਨ ਨੂੰ ਵਿਗਾੜ ਰਿਹੈ ਪਲਾਸਟਿਕ ਦੇ ਉਤਪਾਦਾਂ ਤੇ ਲਿਫ਼ਾਫ਼ਿਆਂ ਦਾ ਵਧਦਾ ਪ੍ਰਯੋਗ

ਜ਼ੀਰਾ, 6 ਨਵੰਬਰ (ਜਗਤਾਰ ਸਿੰਘ ਮਨੇਸ)-ਮੌਜੂਦਾ ਸਮੇਂ ਵਿਚ ਪੰਜਾਬ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਜਿਨ੍ਹਾਂ ਵਿਚੋਂ ਇਕ ਬਹੁਤ ਵੱਡੀ ਸਮੱਸਿਆ ਇੱਥੋਂ ਦੇ ਵਾਤਾਵਰਨ ਦੀ ਸਾਂਭ-ਸੰਭਾਲ ਨਾਲ ਸਬੰਧਿਤ ਹੈ, ਕਿਉਂਕਿ ਇੱਥੋਂ ਦੇ ਲੋਕਾਂ ਦੁਆਰਾ ਫੈਲਾਏ ਜਾ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਸੀਨੀਅਰ ਸੈਕੰਡਰੀ ਸਕੂਲ ਕੋਹਰ ਸਿੰਘ ਵਾਲਾ ਗੁਰੂਹਰਸਹਾਏ, 6 ਨਵੰਬਰ (ਹਰਚਰਨ ਸਿੰਘ ਸੰਧੂ)-ਗਰੀਨ ਦੀਵਾਲੀ ਮਨਾਉਣ ਸਬੰਧੀ ਸੀਨੀਅਰ ਸੈਕੰਡਰੀ ਸਕੂਲ ਕੋਹਰ ਸਿੰਘ ਵਾਲਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ 'ਤੇ ਸਕੂਲੀ ਬੱਚਿਆਂ ਵਲੋਂ ਸਮਾਜਿਕ ਬੁਰਾਈਆਂ ਿਖ਼ਲਾਫ਼ ...

ਪੂਰੀ ਖ਼ਬਰ »

ਰੇਲਵੇ ਕਰਮਚਾਰੀਆਂ ਨੇ ਆਤਮ ਹੱਤਿਆ ਕਰਨ ਵਾਲੇ ਕਰਮਚਾਰੀ ਦੇ ਹੱਕ 'ਚ ਕੀਤੀ ਗੇਟ ਮੀਟਿੰਗ

ਫ਼ਿਰੋਜ਼ਪੁਰ, 6 ਨਵੰਬਰ (ਪਰਮਿੰਦਰ ਸਿੰਘ)-ਖੜਕਪੁਰ ਵਿਖੇ ਲੋਕੋ ਪਾਇਲਟ ਵਲੋਂ ਛੁੱਟੀ ਮੰਗੇ ਜਾਣ 'ਤੇ ਛੁੱਟੀ ਨਾ ਮਿਲਣ ਕਾਰਨ ਉਕਤ ਰੇਲਵੇ ਮੁਲਾਜ਼ਮ ਵਲੋਂ ਆਤਮ ਹੱਤਿਆ ਕਰ ਲੈਣ ਉਪਰੰਤ ਹੋਏ ਵੱਡੇ ਹਾਦਸੇ ਿਖ਼ਲਾਫ਼ ਅੱਜ ਰੇਲਵੇ ਮੁਲਾਜ਼ਮਾਂ ਵਲੋਂ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਇੰਸਪਾਇਰ ਕੈਂਪ ਵਿਚ ਭਾਗ ਲੈਣ ਵਾਲੇ ਜੀਵਨ ਮੱਲ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਜ਼ੀਰਾ, 6 ਨਵੰਬਰ (ਜਗਤਾਰ ਸਿੰਘ ਮਨੇਸ)- ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਇੰਸਪਾਇਰ ਕੈਂਪ ਇੰਡੋ ਸੋਵੀਅਤ ਫਰੈਂਡਸ਼ਿਪ ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਲਗਾਏ ਗਏ ਕੈਂਪ ਵਿਚ ਭਾਗ ਲਿਆ ਅਤੇ ਇਸ ਕੈਂਪ ਵਿਚ ਬੱਚਿਆਂ ਨੂੰ ...

ਪੂਰੀ ਖ਼ਬਰ »

ਕੁੱਸੂਵਾਲਾ ਸਕੂਲ ਦੇ ਸਕਾਊਟ ਕੈਂਪ ਦੌਰਾਨ ਬੱਚਿਆਂ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ

ਮਖੂ, 6 ਨਵੰਬਰ (ਵਰਿੰਦਰ ਮਨਚੰਦਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱੁਸੂਵਾਲਾ ਵਿਚ ਸਕਾਊਟ ਅਤੇ ਗਾਈਡ ਕੈਂਪ ਦੌਰਾਨ ਵਿਦਿਆਰਥੀਆਂ ਵਲੋਂ ਇਕ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਦਾ ਉਦੇਸ਼ ਪੰਜਾਬ ਦੇ ਪਿੰਡਾਂ ਵਿਚ ਕਿਸਾਨਾਂ ਦੁਆਰਾ ਝੋਨੇ ਦੀ ਪਰਾਲੀ ਨੂੰ ਅੱਗ ਨਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਹਰਾਜ ਵਿਖੇ ਅੰਗਰੇਜ਼ੀ ਵਿਸ਼ੇ ਦੀਆਾ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾਵਾਂ

ਤਲਵੰਡੀ ਭਾਈ, 6 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਸਿੱਖਿਆ ਵਿਭਾਗ ਵਲੋਂ ਕਿ੍ਸ਼ਨ ਕੁਮਾਰ ਸਕੱਤਰ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ 'ਤੇ ਸਟੇਟ ਕੋਆਰਡੀਨੇਟਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਸਰਕਾਰੀ ਹਾਈ ...

ਪੂਰੀ ਖ਼ਬਰ »

ਦੂਨ ਵੈਲੀ ਕੈਂਬਰਿਜ ਸਕੂਲ ਦੇ ਬੱਚਿਆਂ ਵਲੋਂ ਗਰੀਨ ਦੀਵਾਲੀ ਮਨਾਉਣ ਲਈ ਜਾਗਰੂਕਤਾ ਰੈਲੀ

ਜ਼ੀਰਾ, 6 ਨਵੰਬਰ (ਜਗਤਾਰ ਸਿੰਘ ਮਨੇਸ)-ਗਰੀਨ ਦੀਵਾਲੀ ਮਨਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਤਹਿਤ ਦੂਨ ਵੈਲੀ ਕੈਂਬਰਿਜ ਸਕੂਲ ਦੇ ਬੱਚਿਆਂ ਵਲੋਂ ਗਰੀਨ ਦੀਵਾਲੀ ਮਨਾਉਣ ਲਈ ਪਿੰਡ ਫੇਰੋਕੇ ਵਿਚ ਇਕ ਰੈਲੀ ਕੱਢੀ ਗਈ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਵਾਤਾਵਰਨ ...

ਪੂਰੀ ਖ਼ਬਰ »

ਅਨੁਮੀਤ ਸਿੰਘ ਹੀਰਾ ਸੋਢੀ ਬਣੇ ਤਾਈਕਵਾਂਡੋ ਪੰਜਾਬ ਦੇ ਪ੍ਰਧਾਨ

ਗੁਰੂਹਰਸਹਾਏ, 6 ਨਵੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਤਾਈਕਵਾਂਡੋ ਸੰਘ ਦੀਆਂ ਆਮ ਚੋਣਾਂ ਦੌਰਾਨ ਕੈਬਨਿਟ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਗੁਰੂਹਰਸਹਾਏ ਨੂੰ ਪੰਜਾਬ ਪ੍ਰਧਾਨ ਚੁਣਿਆ ਗਿਆ ਹੈ, ਜਿਸ ਨਾਲ ਖੇਡ ਪ੍ਰੇਮੀਆਂ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਮਹਾਤਮਾ ਗਾਂਧੀ ਦੇ ਬੁੱਤ ਦਾ ਸੱਜਾ ਹੱਥ ਤੋੜਿਆ

ਫ਼ਿਰੋਜ਼ਪੁਰ, 6 ਨਵੰਬਰ (ਤਪਿੰਦਰ ਸਿੰਘ)-ਕੁਝ ਸ਼ਰਾਰਤੀ ਅਨਸਰਾਂ ਦੁਆਰਾ ਫ਼ਿਰੋਜਪੁਰ ਛਾਉਣੀ ਸਥਿਤ ਗਾਂਧੀ ਗਾਰਡਨ ਵਿਖੇ ਰਾਸ਼ਟਰੀ ਪਿਤਾ ਮਹਾਤਮਾ ਗਾਂਧੀ ਦਾ ਸੰਗਮਰਮਰ ਲੱਗੇ ਬੁੱਤ ਦਾ ਸੱਜ ਹੱਥ ਤੋੜ ਦਿੱਤਾ ਗਿਆ | ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਜਸਵੀਰ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਮਨਾਇਆ

ਗੁਰੂਹਰਸਹਾਏ, 6 ਨਵੰਬਰ (ਹਰਚਰਨ ਸਿੰਘ ਸੰਧੂ)-ਖ਼ਾਲਸਾ ਸਕੂਲ ਪਿੰਡ ਬੁਰਜ ਮੱਖਣ ਸਿੰਘ ਵਾਲਾ ਵਿਖੇ ਬੰਦੀ ਛੋੜ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਬੱਚਿਆਂ ਦੇ ਲਿਖਾਈ ਮੁਕਾਬਲੇ, ਕੁਇੱਜ਼ ਤੇ ਰੰਗੋਲੀ ਮੁਕਾਬਲੇ ਕਰਵਾਏ ਗਏ ਤੇ ਦੀਵਾਲੀ ਦੇ ਤਿਉਹਾਰ ਸਬੰਧੀ ਜਾਣੂੰ ...

ਪੂਰੀ ਖ਼ਬਰ »

ਹਰੇਕ ਵਿਅਕਤੀ ਇਕ ਰੁੱਖ ਲਗਾ ਕੇ ਦੀਵਾਲੀ ਪ੍ਰਦੂਸ਼ਣ ਰਹਿਤ ਮਨਾਏ-ਕੁਲਬੀਰ ਸਿੰਘ ਜ਼ੀਰਾ

ਮਖੂ, 6 ਨਵੰਬਰ (ਵਰਿੰਦਰ ਮਨਚੰਦਾ)-ਸੇਂਟ ਮੇਰੀਜ ਹਾਈ ਸਕੂਲ ਮਖੂ ਦਾ ਸਾਲਾਨਾ ਸਮਾਰੋਹ ਮੈਨੇਜਰ ਰੈਵ: ਫਾਦਰ ਟੋਮ ਸੀ.ਐਸ.ਟੀ. ਅਤੇ ਪਿ੍ੰਸੀਪਲ ਸਿਸਟਰ ਸੈਲਿਨ ਦੀ ਅਗਵਾਈ 'ਚ ਕਰਵਾਇਆ ਲੋਕਾਂ ਦੇ ਦਿਲਾਂ 'ਚ ਅਮਿੱਟ ਯਾਦਾਂ ਛੱਡ ਗਿਆ | ਗੈੱਸਟ ਆਫ਼ ਆਨਰ ਰੈਵ: ਫਾਦਰ ਜਾਰਜ ...

ਪੂਰੀ ਖ਼ਬਰ »

ਪਟਾਕੇ ਸ਼ਾਮ 7 ਵਜੇ ਤੱਕ ਹੀ ਵਿਕਣਗੇ-ਬਲਵਿੰਦਰ ਸਿੰਘ

ਮੰਡੀ ਅਰਨੀਵਾਲਾ, 6 ਅਕਤੂਬਰ (ਨਿਸ਼ਾਨ ਸਿੰਘ ਸੰਧੂ)-ਜ਼ਿਲ੍ਹਾ ਫ਼ਾਜ਼ਿਲਕਾ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਆਦੇਸ਼ਾਂ ਮੁਤਾਬਿਕ ਨਗਰ ਪੰਚਾਇਤ ਅਰਨੀਵਾਲਾ ਵਲੋਂ ਪਟਾਕੇ ਵੇਚਣ ਲਈ ਨਿਰਧਾਰਿਤ ਕੀਤੀ ਜਗ੍ਹਾ ਤੇ ਲਾਇਸੰਸ ਪ੍ਰਾਪਤ ਵਿਕਰੇਤਾ ਹੀ ਪਟਾਕੇ ਵੇਚ ...

ਪੂਰੀ ਖ਼ਬਰ »

ਪਰਾਲੀ ਨੂੰ ਸਾੜਨ ਦੀ ਬਜਾਏ ਵਰਤੋਂ 'ਚ ਲਿਆਂਦਾ ਜਾਵੇ-ਮਨਪ੍ਰੀਤ ਸਿੰਘ

ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੀ ਸਾਂਭ ਸੰਭਾਲ ਕਰਨ ਤੇ ਵਰਤੋਂ ਵਿਚ ਲਿਆਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਪ੍ਰਦੂਸ਼ਣ ਕਾਰਨ ਹੋਣ ਵਾਲੇ ...

ਪੂਰੀ ਖ਼ਬਰ »

ਬ੍ਰਹਮਪੁਰਾ, ਸੇਖਵਾ ਹੋਰਾਂ ਨੇ ਸਹੀ ਫ਼ੈਸਲਾ ਲਿਆ-ਵਿਰੋਧੀ ਧਿਰ ਆਗੂ ਚੀਮਾ

ਅਬੋਹਰ, 6 ਨਵੰਬਰ (ਸੁਖਜੀਤ ਸਿੰਘ ਬਰਾੜ)-ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾ, ਰਤਨ ਸਿੰਘ ਅਜਨਾਲਾ ਆਦਿ ਨੇ ਬਰਗਾੜੀ ਗੋਲੀ ਕਾਂਡ ਤੇ ਡੇਰਾ ਮੁਖੀ ਦੀ ਮੁਆਫ਼ੀ ਸਬੰਧੀ ਜੋ ਫ਼ੈਸਲਾ ਲਿਆ ਹੈ | ਉਨ੍ਹਾਂ ਦਾ ਇਹ ਫ਼ੈਸਲਾ ਬਹੁਤ ਸਹੀ ਫ਼ੈਸਲਾ ...

ਪੂਰੀ ਖ਼ਬਰ »

ਖ਼ਰਾਬ ਸੜਕ ਕਾਰਨ ਝੋਨੇ ਦੀ ਟਰਾਲੀ ਪਲਟੀ

ਮੰਡੀ ਲਾਧੂਕਾ, 6 ਨਵੰਬਰ (ਰਾਕੇਸ਼ ਛਾਬੜਾ)-ਮੰਡੀ ਦੀ ਖ਼ਰਾਬ ਸੜਕ ਦੇ ਕਾਰਨ ਝੋਨਾ ਵੇਚਣ ਲਈ ਆਏ ਕਿਸਾਨ ਦੀ ਝੋਨੇ ਨਾਲ ਭਰ ਟਰਾਲੀ ਦੇ ਪਲਟ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਦੇ ਅਨੁਸਾਰ ਕਿਸਾਨ ਜੁਗਿੰਦਰ ਸਿੰਘ ਪਿੰਡ ਜੰਡਵਾਲਾ ਮੀਰਾ ਸਾਗਲਾਂ ਤੋਂ ਝੋਨੇ ਦੀ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ ਤੇ ਗਾਲ੍ਹਾਂ ਕੱਢਣ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 6 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਇਕ ਔਰਤ ਨੂੰ ਉਸ ਦੇ ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਅਤੇ ਜਾਤੀ ਸੂਚਕ ਗਾਲ੍ਹਾਂ ਕੱਢਣ ਵਾਲੇ ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ

ਫ਼ਿਰੋਜ਼ਪੁਰ, 6 ਨਵੰਬਰ (ਰਾਕੇਸ਼ ਚਾਵਲਾ)-ਚੈੱਕ ਬਾਊਾਸ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਇਕ ਸਾਲ ਕੈਦ ਦੀ ਸਜਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਮੱੁਦਈ ਬਲਦੇਵ ਰਾਜ ਪੁੱਤਰ ਦੇਸ ਰਾਜ ਵਾਸੀ ਪਿੰਡ ਨੂਰਪੁਰ ਸੇਠਾਂ ਫ਼ਿਰੋਜ਼ਪੁਰ ਨੇ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਸ਼ਿਵਾਲਿਕ ਪਬਲਿਕ ਸਕੂਲ 'ਚ
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਮੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਰੰਗੋਲੀ, ਮਹਿੰਦੀ, ਡਰਾਇੰਗ ਆਦਿ ਮੁਕਾਬਲਿਆਂ ਵਿਚ ਹਿੱਸਾ ਲਿਆ | ਅਧਿਆਪਕ ਤਿਲਕ ਰਾਜ ਚੁੱਘ ਨੇ ਦੀਵਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਸਕੂਲ ਦੇ ਵਿਦਿਆਰਥੀ ਰਾਜਨ ਦੁਆਰਾ ਨਸ਼ਾ ਸਮਾਜ ਲਈ ਇਕ ਲਾਹਨਤ ਹੈ ਤੇ ਸਕਿੱਟ ਪੇਸ਼ ਕੀਤੀ ਗਈ | ਕਰਾਟੇ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪੂਰਨ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਦੁਆਰਾ ਭੰਗੜਾ ਵੀ ਪੇਸ਼ ਕੀਤਾ ਗਿਆ | ਪਿ੍ੰਸੀਪਲ ਸੁਨੀਤਾ ਛਾਬੜਾ, ਪ੍ਰਬੰਧਕ ਰੀਚਾ ਪ੍ਰਣਾਮੀ ਤੋਂ ਇਲਾਵਾ ਡੀ.ਏ.ਵੀ. ਬੀ.ਐਡ ਕਾਲਜ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਮੈਡਮ ਪ੍ਰੀਆ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਤਕਸੀਮ ਕੀਤੇ | ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵਿਜੇ ਮੋਂਗਾ ਨੇ ਸਕੂਲ ਦੇ ਸਟਾਫ਼ ਅਤੇ ਬੱਚਿਆਂ ਨੂੰ ਵਧਾਈ ਦਿੱਤੀ |
ਸਰਕਾਰੀ ਆਈ.ਟੀ.ਆਈ.'ਚ ਗ੍ਰੀਨ ਦੀਵਾਲੀ ਮਨਾਉਣ ਲਈ ਕੀਤਾ ਪ੍ਰੇਰਿਤ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਸਰਕਾਰੀ ਆਈ.ਟੀ.ਆਈ. ਦੇ ਵਿਦਿਆਰਥੀਆਂ ਨੇ ਗਰੀਨ ਦੀਵਾਲੀ ਮਨਾਉਣ ਦੇ ਮਨੋਰਥ ਨੂੰ ਲੈ ਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਗੁਰਜੰਟ ਸਿੰਘ ਤੇ ਜਸਵਿੰਦਰ ਸਿੰਘ ਨੇ ਪਟਾਕੇ ਨਾ ਚਲਾ ਕੇ ਪੌਦੇ ਲਗਾ ਕੇ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਪਟਾਕਿਆਂ ਨਾਲ ਜਿੱਥੇ ਪੈਸੇ ਬਰਬਾਦੀ ਹੁੰਦੀ ਹੈ, ਉਥੇ ਹੀ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ | ਐਨ.ਸੀ.ਸੀ. ਅਫ਼ਸਰ ਕੁਲਵੰਤ ਸਿੰਘ ਨੇ ਮਠਿਆਈਆਂ ਤੋਂ ਵੀ ਪਰਹੇਜ਼ ਲਈ ਪ੍ਰੇਰਿਤ ਕੀਤਾ | ਇਸ ਮੌਕੇ ਆਈ.ਟੀ.ਆਈ. ਦਾ ਸਮੂਹ ਸਟਾਫ਼ ਹਾਜ਼ਰ ਸੀ |
ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਜਾਗਰੂਕਤਾ ਰੈਲੀ ਕੱਢੀ
ਅਬੋਹਰ, (ਕੁਲਦੀਪ ਸਿੰਘ ਸੰਧੂ)-ਸਥਾਨਕ ਭਾਗ ਸਿੰਘ ਕਾਲਜ ਫ਼ਾਰ ਵਿਮਨ ਦੀ ਯੂਥ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਚਕੜਾ ਅਤੇ ਕਾਲਾ ਟਿੱਬਾ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਦਾ ਮੰਤਵ ਪ੍ਰਦੂਸ਼ਣ ਮੁਕਤ ਦੀਵਾਲੀ ਹਰ ਜਗ੍ਹਾ ਖ਼ੁਸ਼ਹਾਲੀ ਜਾਗਰੂਕਤਾ ਰੱਖਿਆ ਗਿਆ | ਇਸ ਦੌਰਾਨ ਵਿਦਿਆਰਥਣਾਂ ਨੇ ਲੋਕਾਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੇ ਢੰਗ ਤਰੀਕੇ ਦੱਸੇ | ਇਸ ਦੇ ਨਾਲ ਹੀ ਭਾਗ ਸਿੰਘ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਅੱਜ 'ਰੁੱਖ ਲਗਾਓ ਜੀਵਨ ਨੂੰ ਖ਼ੁਸ਼ਹਾਲ ਬਣਾਓ' ਤਹਿਤ ਅਲੱਗ-ਅਲੱਗ ਤਰ੍ਹਾਂ ਦੇ ਬੂਟੇ ਲਗਾ ਕੇ ਦੀਵਾਲੀ ਨੂੰ ਪ੍ਰਦੂਸ਼ਣ ਮੁਕਤ ਰੱਖਣ ਦਾ ਸੁਨੇਹਾ ਦਿੱਤਾ | ਇਸ ਮੌਕੇ 'ਤੇ ਸਰਪ੍ਰਸਤ ਬੀਬੀ ਹਰਬਖ਼ਸ਼ ਕੌਰ ਹੇਅਰ, ਚੇਅਰਮੈਨ ਗੁਰਲਾਲ ਸਿੰਘ ਬਰਾੜ, ਪਿ੍ੰਸੀਪਲ ਮੈਡਮ ਡਾ: ਕਰਮਜੀਤ ਕੌਰ ਬਰਾੜ, ਯੂਥ ਵੈੱਲਫੇਅਰ ਸੁਸਾਇਟੀ ਦੇ ਮੈਂਬਰ ਅਤੇ ਸਮੂਹ ਕਾਲਜ ਸਟਾਫ਼ ਹਾਜ਼ਰ ਸਨ |
ਸਵਾਮੀ ਦਯਾ ਨੰਦ ਸਕੂਲ 'ਚ ਹਰੀ ਦੀਵਾਲੀ ਮਨਾਉਣ ਦਾ ਲਿਆ ਪ੍ਰਣ
ਫ਼ਾਜ਼ਿਲਕਾ, (ਅਮਰਜੀਤ ਸ਼ਰਮਾ)-ਸਵਾਮੀ ਦਯਾ ਨੰਦ ਮਾਡਲ ਸਕੂਲ ਦੇ ਬੱਚਿਆਂ ਨੇ ਇਸ ਵਾਰ ਦੀਵਾਲੀ 'ਤੇ ਪਟਾਕੇ ਨਾ ਚਲਾਉਣ ਦਾ ਪ੍ਰਣ ਲਿਆ | ਸਕੂਲ ਵਿਚ ਹੋਏ ਇਸ ਪ੍ਰੋਗਰਾਮ ਵਿਚ ਦੀਵਾ ਬਣਾਉਣ, ਕਾਰਡ ਬਣਾਉਣ, ਪੋਸਟਰ ਬਣਾਉਣ, ਰੰਗੋਲੀ ਅਤੇ ਕਲਾਸ ਸਜਾਓ ਮੁਕਾਬਲੇ ਕਰਵਾਏ ਗਏ | ਇਸ ਮੌਕੇ ਭਜਨ ਗੀਤ ਪ੍ਰੋਗਰਾਮ ਵੀ ਕਰਵਾਇਆ ਗਿਆ | ਛੋਟੇ ਛੋਟੇ ਬੱਚਿਆਂ ਨੇ ਪਿ੍ੰਸੀਪਲ ਅਤੇ ਸਮੂਹ ਸਟਾਫ਼ ਨੂੰ ਦੀਵਾਲੀ ਦੇ ਗ੍ਰੀਟਿੰਗ ਕਾਰਡ ਬਣਾ ਕੇ ਵਧਾਈ ਦਿੱਤੀ | ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਨਰੇਸ਼ ਜੁਨੇਜਾ, ਪਿ੍ੰਸੀਪਲ ਸੁਮਨ ਜੁਨੇਜਾ, ਵਾਈਸ ਪਿ੍ੰਸੀਪਲ ਤੇਜੱਸਵੀ ਜੁਨੇਜਾ ਨੇ ਬੱਚਿਆਂ ਨੂੰ ਦੀਵਾਲੀ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸੁਨੀਤਾ ਗੂੰਬਰ, ਰਜਨੀ ਜੁਨੇਜਾ, ਸੁਮਨ ਕੁਮਾਰ, ਅੰਜੂ ਰਾਣੀ, ਪ੍ਰਮੋਦ ਗਗਨੇਜਾ, ਪੂਜਾ ਰਾਣੀ, ਕਨਿਕਾ, ਭਾਵਨਾ, ਕਿਰਨ ਆਦਿ ਹਾਜ਼ਰ ਸਨ |
ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਲੜਕੀਆਂ ਨੇ ਕੱਢੀ ਜਾਗੋ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅੰਦਰ ਅੱਜ ਦੇਰ ਸ਼ਾਮ ਨੂੰ ਪ੍ਰਦੂਸ਼ਣ ਰਹਿਤ ਪਟਾਕਾ, ਮੁਕਤ, ਗਰੀਨ ਦੀਵਾਲੀ ਮਨਾਉਣ ਦੇ ਉਦੇਸ਼ ਨੂੰ ਲੈ ਕੇ ਲੜਕੀਆਂ ਵਲੋਂ ਜਾਗੋ ਕੱਢੀ ਗਈ | ਹੋਸਟਲ ਵਿਚ ਰਹਿ ਰਹੀਆਂ ਕਰੀਬ 100 ਬੱਚੀਆਂ ਨੇ ਇਹ ਪਹਿਲ ਪਿ੍ੰਸੀਪਲ ਸੰਦੀਪ ਧੂੜੀਆ ਦੀ ਪੇ੍ਰਰਨਾ ਤੋਂ ਬਾਅਦ ਕੀਤੀ | ਜਾਗੋ ਕੱਢਣ ਵਾਲੀਆਂ ਲੜਕੀਆਂ ਦੇ ਹੱਥਾਂ ਵਿਚ ਮੋਮਬਤੀਆਂ ਫੜੀਆਂ ਹੋਈਆਂ ਸਨ | ਇਸ ਦੀ ਅਗਵਾਈ ਐਸ.ਐਸ. ਅਧਿਆਪਕਾ ਸ੍ਰੀਮਤੀ ਰੇਣੂਕਾ ਨੇ ਕੀਤੀ | ਲੜਕੀਆਂ ਨੇ ਜਾਗੋ ਦੌਰਾਨ ਆਵਾਜ਼ ਦਿੱਤੀ ਕਿ ਦੀਵਾਲੀ ਅਸੀਂ ਮਨਾਵਾਂਗੇ, ਪਟਾਕੇ ਨਹੀ ਚਲਾਵਾਂਗੇ | ਇਸ ਜਾਗੋ ਮੌਕੇ ਹੋਸਟਲ ਵਾਰਡਨ ਪੂਜਾ ਰਾਣੀ, ਗੁਰਵਿੰਦਰ ਕੌਰ ਅਤੇ ਤੁਲਸੀ ਦੇਵੀ ਨੇ ਵੀ ਆਪਣਾ ਯੋਗਦਾਨ ਪਾਇਆ | ਉਨ੍ਹਾਂ ਪਟਾਕੇ ਨਾ ਚਲਾ ਕੇ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ |
ਵਿਧਾਇਕ ਨਾਰੰਗ ਨੇ ਨੌਜਵਾਨਾਂ ਨੂੰ ਹਰੀ ਦੀਵਾਲੀ ਤੇ ਬੂਟੇ ਲਾ ਕੇ ਦੀਵਾਲੀ ਮਨਾਉਣ ਲਈ ਪ੍ਰੇਰਿਆ
ਅਬੋਹਰ, (ਸੁਖਜਿੰਦਰ ਸਿੰਘ ਢਿੱਲੋਂ)-ਵਿਧਾਇਕ ਸ੍ਰੀ ਅਰੁਣ ਨਾਰੰਗ ਵਲੋਂ ਅੱਜ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੁਰੱਖਿਆ ਤੇ ਤੰਦਰੁਸਤੀ ਦੇ ਮੱਦੇਨਜ਼ਰ ਵੱਧ ਤੋਂ ਵੱਧ ਬੂਟੇ ਲਾ ਕੇ ਅਤੇ ਗਰੀਨ ਦੀਵਾਲੀ ਮਨਾਉਣ | ਉਨ੍ਹਾਂ ਕਿਹਾ ਕਿ ਸਾਨੂੰ ਜਾਗਰੂਕ ਹੋਣ ਦੀ ਲੋੜ ਹੈ ਤਾਂ ਹੀ ਅਸੀਂ ਸਫਲ ਹੋ ਸਕਾਂਗੇ | ਇਸ ਮੌਕੇ ਪ੍ਰਧਾਨ ਅਜੇ ਮਲਕਟ, ਵਿਜੇ ਉਪਵੇਜਾ, ਲਾਭ ਸਿੰਘ ਅਤੇ ਹੋਰ ਵੀ ਹਾਜ਼ਰ ਸਨ |
ਹੀਰਾਂ ਵਾਲੀ ਸਕੂਲ ਵਿਖੇ ਗਰੀਨ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂ ਵਾਲੀ ਵਿਖੇ ਸਮਾਜਿਕ ਸਿੱਖਿਆ ਦੇ ਮਾਸਟਰ ਸਤਪਾਲ ਦੀ ਅਗਵਾਈ 'ਚ ਦਿਨੋਂ ਦਿਨ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਸਬੰਧੀ ਗਰੀਨ ਦੀਵਾਲੀ ਮਨਾਉਣ ਹਿਤ ਪ੍ਰੇਰਿਤ ਕਰਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਸਕਿੱਟ ਗੀਤਾਂ ਰਾਹੀ ਗਰੀਨ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ | ਜਮਾਤ ਦੇ ਕਮਰੇ ਸਜਾਉਣ ਦੇ ਮੁਕਾਬਲੇ 'ਚ ਛੇਵੀਂ ਜਮਾਤ ਵਿਜੇਤਾ ਰਹੀ | ਚਾਰਟ ਮੇਕਿੰਗ ਅਤੇ ਸਲੋਗਨ ਆਦਿ ਦੇ ਮੁਕਾਬਲੇ ਕਰਵਾਏ ਗਏ | ਸਕੂਲ ਮੁੱਖ ਅਧਿਆਪਕਾ ਡਾ. ਨਵਜੀਤ ਕੌਰ ਸਰਾਂ ਨੇ ਕਿਹਾ ਕਿ ਆਪਣੀ ਖ਼ੁਸ਼ੀ ਨੂੰ ਸਾਂਝਾ ਕਰਨ ਲਈ ਰੌਸ਼ਨੀ ਦੇ ਇਸ ਤਿਉਹਾਰ ਤੇ ਪਟਾਕਿਆਂ ਨੂੰ ਨਾਂਅ ਆਖਦੇ ਹੋਏ ਇਸ ਰੌਸ਼ਨੀ ਦੇ ਤਿਉਹਾਰ ਨੂੰ ਸਹੀ ਅਰਥਾਂ ਵਿਚ ਦੀਵੇ ਬਾਲ ਕੇ ਦੀਵਿਆਂ ਦਾ ਤਿਉਹਾਰ ਮਨਾਈਏ |
ਦੀਵਾਲੀ ਮੌਕੇ ਹਰ ਇਕ ਨਸ਼ਿਆਂ ਿਖ਼ਲਾਫ਼ 1 ਦੀਵਾ ਜ਼ਰੂਰ ਬਾਲੇ-ਏਕਤਾ ਮੰਚ
ਅਬੋਹਰ, (ਸੁਖਜਿੰਦਰ ਸਿੰਘ ਢਿੱਲੋਂ)-ਏਕਤਾ ਮੰਚ ਵਲੋਂ ਉਸਮਾਨ ਖੇੜਾ ਦੇ ਜੈਨ ਕਾਲਜ ਆਫ਼ ਨਰਸਿੰਗ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸਾਰਿਆਂ ਨੇ ਇਹੀ ਸੰਦੇਸ਼ ਦਿੱਤਾ ਕਿ ਦੀਵਾਲੀ ਮੌਕੇ ਘਰਾਂ ਦੇ ਬਾਹਰ 1-1 ਦੀਵਾ ਜਗਾ ਕੇ ਨਸ਼ੇ ਤੋਂ ਦੂਰ ਰਹਿਣ ਦਾ ਚਾਨਣ ਫੈਲਾਓ | ਇਸ ਮੌਕੇ ਰਾਜ ਕੁਮਾਰ ਜੈਨ ਨੇ ਕਿਹਾ ਕਿ ਆਪਾ ਸਾਰਿਆਂ ਨੇ ਘਰਾਂ ਦੇ ਬਾਹਰ 1-1 ਦੀਵਾ ਜ਼ਰੂਰ ਬਾਲਣਾ ਹੈ ਤੇ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨਾ ਹੈ | ਵਿਕਾਸ ਜੈਨ ਨੇ ਯੋਗ ਦੀ ਮਹੱਤਤਾ ਬਾਰੇ ਦੱਸਿਆ | ਅੰਕਿਤ ਜੈਨ ਨੇ ਸਭ ਦਾ ਧੰਨਵਾਦ ਕੀਤਾ | ਇਸ ਦੌਰਾਨ ਬੱਚਿਆਂ ਨੇ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ 'ਤੇ ਅਸ਼ਵਨੀ ਕੁਮਾਰ, ਜਗਦੀਸ਼ ਕੁਮਾਰ, ਬਿ੍ਜ ਲਾਲ ਮਾਸਟਰ, ਸ੍ਰੀ ਰਾਮ, ਲਵਦੀਪ ਕੌਰ ਕੰਗ ਪਿ੍ੰਸੀਪਲ, ਨਰਿੰਦਰ ਸਿੰਘ, ਜਸਵਿੰਦਰ ਸਿੰਘ ਤੇ ਹੋਰ ਵੀ ਹਾਜ਼ਰ ਸਨ |
ਮੀਰਾ ਨਰਸਿੰਗ ਕਾਲਜ
ਅਬੋਹਰ, (ਸੁਖਜਿੰਦਰ ਸਿੰਘ ਢਿੱਲੋਂ)-ਮੀਰਾ ਨਰਸਿੰਗ ਕਾਲਜ ਵਿਚ ਅੱਜ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ | ਇਸ ਮੌਕੇ ਮੁੱਖ ਮਹਿਮਾਨ ਡਾ: ਗ਼ੌਰੀ ਸ਼ੰਕਰ ਮਿੱਤਲ ਨੇ ਸਾਰਿਆਂ ਦੀ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਦੀਵਾਲੀ ਸਰਵ ਸਾਂਝੀਵਾਲਤਾ ਦਾ ਤਿਉਹਾਰ ਹੈ | ਇਸ ਨੂੰ ਆਪਸੀ ਭਾਈਚਾਰਕ ਸਾਂਝ ਨਾਲ ਹੀ ਮਨਾਉਣਾ ਚਾਹੀਦਾ ਹੈ | ਇਸ ਮੌਕੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਮੌਕੇ ਸ੍ਰੀਮਤੀ ਮੰਜੂ ਮਿੱਤਲ, ਡਾ: ਸਾਹਿਲ ਮਿੱਤਲ, ਡਾ: ਰਾਮ ਸਰੂਪ ਪਿ੍ੰਸੀਪਲ, ਤਿ੍ਲੋਕ ਚੰਦ ਗੁਪਤਾ, ਈਲਾ ਮਿੱਤਲ, ਰਹੀਸ਼ ਚੰਦਰ, ਸ੍ਰੀਮਤੀ ਹਰਿੰਦਰ ਕੌਰ ਅਤੇ ਹੋਰ ਵੀ ਹਾਜ਼ਰ ਸਨ |
ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ 'ਚ ਸਮਾਗਮ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲੂ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਵੱਖ ਵੱਖ ਪ੍ਰੋਗਰਾਮ ਪੇਸ਼ ਕੀਤੇ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਪ੍ਰਬੰਧਕ ਜਗਜੀਤ ਸਿੰਘ ਬਰਾੜ ਦੇ ਵਿਦਿਆਰਥੀਆਂ ਦੇ ਨਾਂਅ ਦਿੱਤੇ ਸੁਨੇਹੇ ਤੋਂ ਹੋਈ | ਜਿਸ ਵਿਚ ਉਨ੍ਹਾਂ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ | ਸਕੂਲ ਪਿ੍ੰਸੀਪਲ ਲਖਵਿੰਦਰ ਕੌਰ ਬਰਾੜ ਨੇ ਇਸ ਤਿਉਹਾਰ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਪੋ੍ਰਗਰਾਮ ਦੀ ਸ਼ੁਰੂਆਤ ਸ਼ਬਦ ਗੁਰਬਾਣੀ ਨਾਲ ਕੀਤੀ ਗਈ | ਇਸ ਮੌਕੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ | ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਖ਼ੂਬ ਪ੍ਰਦਰਸ਼ਨ ਕੀਤਾ | ਪੋ੍ਰਗਰਾਮ ਵਿਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ |
ਕੌਫ਼ੀ ਇੰਟਰਨੈਸ਼ਨਲ ਸਕੂਲ 'ਚ ਸਮਾਗਮ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਕੌਫ਼ੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਮਨਾਇਆ ਗਿਆ | ਇਸ ਮੌਕੇ ਰੰਗੋਲੀ, ਗ੍ਰੀਡਿੰਗ, ਕਾਰਡ ਮੇਕਿੰਗ ਤੇ ਦੀਵਾ ਡੈਕੋਰੇਸ਼ਨ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ | ਇਸੇ ਤਰ੍ਹਾਂ ਮਦਨ ਗੋਪਾਲ ਰੋਡ ਸਥਿਤ ਕੌਫ਼ੀ ਇੰਟਰਨੈਸ਼ਨਲ ਸਕੂਲ ਵਿਖੇ ਵਿਖੇ ਵੀ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਸੁਨੀਤਾ ਗੂੰਬਰ, ਐਮ.ਡੀ. ਗੌਰਵ ਝੀਝਾ ਨੇ ਬੱਚਿਆਂ ਨੂੰ ਦੀਵਾਲੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ |


ਖ਼ਬਰ ਸ਼ੇਅਰ ਕਰੋ

ਜ਼ਹਿਰ ਮੁਕਤ ਖੇਤੀ ਹੈ ਸਮੇਂ ਦੀ ਮੁੱਖ ਲੋੜ-ਛਤਵਾਲ

ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਕਿਹਾ ਕਿ ਜ਼ਹਿਰ ਮੁਕਤ ਖੇਤੀ ਸਮੇਂ ਦੀ ਮੁੱਖ ਲੋੜ ਹੈ | ਇਸ ਦੇ ਮੱਦੇਨਜ਼ਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬਾ ਸਰਕਾਰ ਵੱਲੋਂ ਜਿੱਥੇ ਖਾਣ-ਪੀਣ ਦੀਆਂ ਸ਼ੁੱਧ ਵਸਤਾਂ ...

ਪੂਰੀ ਖ਼ਬਰ »

ਸੰਦੀਪ ਜਾਖੜ ਨੇ ਗੋਬਿੰਦ ਨਗਰੀ ਵਿਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਅਬੋਹਰ, 6 ਨਵੰਬਰ (ਕੁਲਦੀਪ ਸਿੰਘ ਸੰਧੂ)-ਕਾਂਗਰਸ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੌਧਰੀ ਸੰਦੀਪ ਜਾਖੜ ਦੀ ਅਗਵਾਈ 'ਚ ਵਿਧਾਨ ਸਭਾ ਹਲਕਾ ਅਬੋਹਰ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ | ਇਸੇ ਕੜੀ ਤਹਿਤ ਉਨ੍ਹਾਂ ਨੇ ਅੱਜ ਸਥਾਨਕ ਗੋਬਿੰਦ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਬੱਸ ਕਿਰਾਇਆ ਵਧਾ ਕੇ ਜਨਤਾ 'ਤੇ ਹੋਰ ਬੋਝ ਪਾਇਆ-ਦਾਨੇਵਾਲੀਆ, ਜਾਖੜ

ਅਬੋਹਰ, 6 ਨਵੰਬਰ (ਸੁਖਜੀਤ ਸਿੰਘ ਬਰਾੜ)-ਕੈਪਟਨ ਸਰਕਾਰ ਨੇ ਬੱਸ ਕਿਰਾਏ ਵਿਚ ਸੱਤ ਪੈਸੇ ਪ੍ਰਤੀ ਕਿੱਲੋਮੀਟਰ ਦਾ ਵਾਧਾ ਕਰਕੇ ਸੂਬੇ ਦੀ ਜਨਤਾ 'ਤੇ ਹੋਰ ਬੋਝ ਪਾ ਦਿੱਤਾ ਹੈ | ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਾਸਲ ਮੈਂਬਰ ਜਥੇਦਾਰ ਗੁਰਲਾਲ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਨੇ ਧਨਵੰਤਰੀ ਦਿਵਸ ਮਨਾਇਆ

ਅਬੋਹਰ, 6 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਧਨਵੰਤਰੀ ਦਿਵਸ ਇੱਥੇ ਬਾਲਾ ਜੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਦੀਪ ਜਾਖੜ ਪੁੱਜੇ | ਇਸ ਮੌਕੇ ਸ੍ਰੀ ਜਾਖੜ ਨੇ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚ ਹੋਈ 9 ਲੱਖ 71 ਹਜ਼ਾਰ 144 ਮੀਟਰਿਕ ਟਨ ਝੋਨੇ ਦੀ ਖ਼ਰੀਦ

ਫ਼ਿਰੋਜ਼ਪੁਰ, 6 ਨਵੰਬਰ (ਜਸਵਿੰਦਰ ਸਿੰਘ ਸੰਧੂ)-ਝੋਨੇ ਦੀ ਕਟਾਈ ਜ਼ੋਰਾਂ 'ਤੇ ਹੋਣ ਕਰਕੇ ਮੰਡੀਆਂ 'ਚ ਹੁਣ ਤੱਕ ਜ਼ਿਲ੍ਹੇ ਅੰਦਰ ਆਏ 9 ਲੱਖ 71 ਹਜਾਰ 144 ਮੀਟਰਿਕ ਟਨ ਝੋਨੇ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਨੇ 9 ਲੱਖ 70 ਹਜਾਰ 628 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ | ਇਸ ...

ਪੂਰੀ ਖ਼ਬਰ »

ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ ਅਤੇ ਛਾਉਣੀ 'ਚ ਫਲੈਗ ਮਾਰਚ

ਫ਼ਿਰੋਜ਼ਪੁਰ, 6 ਨਵੰਬਰ (ਤਪਿੰਦਰ ਸਿੰਘ)-ਦੀਵਾਲੀ ਤਿਉਹਾਰ ਦੇ ਮੱਦੇਨਜ਼ਰ ਪੰਜਾਬ ਪੁਲਿਸ ਵਲੋਂ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਬਾਜ਼ਾਰਾਂ 'ਚ ਫਲੈਗ ਮਾਰਚ ਕੀਤਾ ਗਿਆ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ | ਐਸ.ਐਸ.ਪੀ. ਪ੍ਰੀਤਮ ਸਿੰਘ ਦੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ ਵੱਖ-ਵੱਖ ਵਰਗ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ

ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਇਲਾਕੇ ਦੇ ਬੁੱਧੀਜੀਵੀ ਵਰਗ ਨਾਲ ਸਬੰਧਿਤ ਲੋਕਾਂ ਨੇ ਜਿੱਥੇ ਇਲਾਕਾ ਨਿਵਾਸੀਆਂ ਨੂੰ ਦੀਵਾਲੀ ਅਤੇ ਬੰਦੀਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਹਨ, ਫ਼ਾਜ਼ਿਲਕਾ ਦੇ ਸੀਨੀਅਰ ਐਡਵੋਕੇਟ ਜੈਪਾਲ ਸਿੰਘ ...

ਪੂਰੀ ਖ਼ਬਰ »

ਭਾਈ ਮਹਾਂ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਚ ਮਨਾਇਆ ਗਿਆ 'ਬੰਦੀ ਛੋੜ' ਦਿਵਸ

ਜਲਾਲਾਬਾਦ, 6 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਸ਼੍ਰੀ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਭਾਈ ਮਹਾਂ ਸਿੰਘ ਖ਼ਾਲਸਾ ਪਬਲਿਕ ਸਕੂਲ ਵਿੱਚ ਅੱਜ ਸਵੇਰੇ 'ਬੰਦੀ ਛੋੜ ਦਿਵਸ' ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਗੁਰੂ ਰਾਮਦਾਸ ਬੀ.ਐਡ ਕਾਲਜ ਦੇ ਵਿਦਿਆਰਥੀਆਂ ਨੇ 60ਵੇਂ ਜ਼ੋਨਲ ਯੂਥ ਅਤੇ ਹੈਰੀਟੇਜ ਫ਼ੈਸਟੀਵਲ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲਾਲਾਬਾਦ, 6 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਬੇਰੀ ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਦੇ ਹੋਏ 60ਵੇਂ ਜ਼ੋਨਲ ਯੂਥ ਅਤੇ ਹੈਰੀਟੇਜ ਫ਼ੈਸਟੀਵਲ ਵਿਚ ਸਥਾਨਕ ਗੁਰੂ ਰਾਮਦਾਸ ਬੀ.ਐਡ ਕਾਲਜ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਭੀੜ-ਭੜੱਕੇ ਵਾਲੇ ਇਲਾਕੇ 'ਚ ਪਟਾਕੇ ਵੇਚਣ ਦੇ ਦੋਸ਼ 'ਚ ਦੁਕਾਨਦਾਰ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 6 ਨਵੰਬਰ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਕੈਂਟ ਪੁਲਿਸ ਨੇ ਖੁਲਾਸੀ ਲਾਈਨ ਵਾਸੀ ਰਵਿੰਦਰ ਕੁਮਾਰ ਪੁੱਤਰ ਚੰਦਰ ਪ੍ਰਕਾਸ਼ ਿਖ਼ਲਾਫ਼ ਮਾਮਲਾ ਦਰਜ ਕੀਤਾ | ਉਕਤ ਦੁਕਾਨਦਾਰ 'ਤੇ ਦੋਸ਼ ਹੈ ਕਿ ਉਹ ਭੀੜ-ਭੜੱਕੇ ਵਾਲੀ ਜਗ੍ਹਾ 'ਤੇ ਵੱਖ-ਵੱਖ ਪ੍ਰਕਾਰ ਦੇ ਪਟਾਕੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾ ਕੇ ਕਾਇਨਾਤ ਦੇ ਕਦਰਦਾਨ ਬਣਨ ਦਾ ਸੱਦਾ

ਫ਼ਿਰੋਜ਼ਪੁਰ, 6 ਨਵੰਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਹਾਲ ਅੰਦਰ ਦੀਪਮਾਲਾ ਕਰਕੇ ਹਰੀ ਦੀਵਾਲੀ ਮਨਾਉਣ ਸਮੇਂ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀਆਂ ...

ਪੂਰੀ ਖ਼ਬਰ »

ਵੇਅਰ ਹਾਊਸ ਦੇ ਗੁਦਾਮਾਂ 'ਚੋਂ ਲੁਟੇਰੇ ਚੌਕੀਦਾਰਾਂ ਨੂੰ ਬੰਨ੍ਹ ਕੇ 650 ਗੱਟਾ ਕਣਕ ਲੁੱਟ ਕੇ ਫ਼ਰਾਰ

ਮੁੱਦਕੀ, 6 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਪੰਜਾਬ ਰਾਜ ਗੋਦਾਮ ਨਿਗਮ ਦੇ ਸਥਾਨਕ ਗੁਦਾਮਾਂ 5-6 ਨਵੰਬਰ ਦੀ ਦਰਮਿਆਨੀ ਰਾਤ ਨੂੰ ਚੌਕੀਦਾਰਾਂ ਨੂੰ ਕਮਰੇ ਵਿਚ ਬੰਦ ਕਰਕੇ ਕਰੀਬ 650 ਗੱਟਾ ਕਣਕ ਲੁੱਟੇ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ 4-5 ...

ਪੂਰੀ ਖ਼ਬਰ »

ਡੀ.ਸੀ. ਤੇ ਐਸ.ਐਸ.ਪੀ. ਦੇ ਹੁਕਮਾਂ ਦੇ ਬਾਵਜੂਦ ਮੁੱਦਕੀ 'ਚ ਧੜੱਲੇ ਨਾਲ ਲੱਗੇ ਬਜ਼ਾਰਾਂ 'ਚ ਪਟਾਕਿਆਂ ਦੇ ਸਟਾਲ

ਮੁੱਦਕੀ, 6 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਵਿਚ ਡੀ.ਸੀ. ਤੇ ਐਸ.ਐਸ.ਪੀ. ਦੇ ਪਬੰਦੀ ਦੇ ਹੁਕਮਾਂ ਨੂੰ ਟਿੱਚ ਜਾਣਦੇ ਹੋਏ ਮੇਨ ਬਾਜ਼ਾਰ ਦੀਆਂ ਦੁਕਾਨਾਂ ਮੂਹਰੇ ਪਟਾਕਿਆਂ ਦੀਆਂ ਸਟਾਲਾਂ ਧੜੱਲੇ ਨਾਲ ਸਜਾਈਆਂ ਗਈਆ | ਜਦਕਿ ਨਗਰ ਪੰਚਾਇਤ ਮੁੱਦਕੀ ਦੀ ਕਾਰਜ਼ਸਾਧਕ ...

ਪੂਰੀ ਖ਼ਬਰ »

ਰੂੜੀ ਸੁੱਟਣ ਨੂੰ ਲੈ ਕੇ ਪਿੰਡ ਖੈਰੇ 'ਚ ਗੋਲੀ ਚੱਲੀ

ਫ਼ਿਰੋਜ਼ਪੁਰ, 6 ਨਵੰਬਰ (ਤਪਿੰਦਰ ਸਿੰਘ)-ਰੂੜੀ ਸੁੱਟਣ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਦੇ ਮਾਮਲੇ 'ਚ ਪਿੰਡ ਖੈਰੇ ਵਿਖੇ ਗੋਲੀ ਚੱਲਣ ਕਾਰਨ ਪੁਲਿਸ ਵਲੋਂ ਡੇਢ ਦਰਜਨ ਵਿਅਕਤੀਆਂ ਿਖ਼ਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ | ਤਫ਼ਤੀਸ਼ੀ ਅਫ਼ਸਰ ਸੋਨਾ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX