ਤਾਜਾ ਖ਼ਬਰਾਂ


ਵਾਰਾਨਸੀ 'ਚ ਮੋਦੀ ਦਾ ਅੱਜ ਹੋਵੇਗਾ ਸ਼ਕਤੀ ਪ੍ਰਦਰਸ਼ਨ, ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ
. . .  12 minutes ago
ਨਵੀਂ ਦਿੱਲੀ, 25 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 26 ਅਪ੍ਰੈਲ ਨੂੰ ਵਾਰਾਨਸੀ 'ਚ ਨਾਮਜ਼ਦਗੀ ਭਰਨ ਤੋਂ ਪਹਿਲਾ ਰੋਡ ਸ਼ੋਅ ਕੱਢਣਗੇ। ਇਹ ਰੋਡ ਸ਼ੋਅ ਕਰੀਬ 7 ਕਿੱਲੋਮੀਟਰ ਲੰਬਾ ਹੋਵੇਗਾ। ਇਸ ਦੌਰਾਨ ਭਾਜਪਾ ਦੇ 52 ਵੱਡੇ ਨੇਤਾ ਵੀ ਮੌਜੂਦ ਹੋਣਗੇ। ਨਾਮਜ਼ਦਗੀ ਦੀ ਪ੍ਰਕਿਰਿਆ 11 ਵੱਜ ਕੇ 30 ਮਿੰਟ...
ਅੱਜ ਦਾ ਵਿਚਾਰ
. . .  28 minutes ago
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਲੜਕੀ ਨੂੰ ਅਗਵਾ ਕਰ ਸਾੜ ਕੇ ਮਾਰਿਆ, ਪੁਲਿਸ ਵੱਲੋਂ 2 ਲੜਕੇ ਕਾਬੂ
. . .  1 day ago
ਸ਼ੁਤਰਾਣਾ, 24 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲ੍ਹੇ ਦੇ ਪਿੰਡ ਗੁਲਾਹੜ ਵਿਖੇ ਇਕ ਨਾਬਾਲਗ ਲੜਕੀ ਨੂੰ ਪਿੰਡ ਦੇ ਹੀ ਕੁੱਝ ਲੜਕਿਆਂ ਵੱਲੋਂ ਅਗਵਾ ਕਰਕੇ ਉਸ ਨੂੰ ਅੱਗ ਲਗਾ ਕੇ ਸਾੜ ਕੇ ਮਾਰ ਦਿੱਤਾ ਗਿਆ ਹੈ। ਪੁਲਿਸ ...
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 203 ਦੌੜਾਂ ਦਾ ਦਿੱਤਾ ਟੀਚਾ
. . .  1 day ago
29 ਨੂੰ ਕਰਵਾਉਣਗੇ ਕੈਪਟਨ ਸ਼ੇਰ ਸਿੰਘ ਘੁਬਾਇਆ ਦੇ ਕਾਗ਼ਜ਼ ਦਾਖਲ
. . .  1 day ago
ਜਲਾਲਾਬਾਦ ,24 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਨਾਮਜ਼ਦਗੀ ਪੱਤਰ ਭਰਵਾਉਣ ਲਈ ਮੁੱਖ ਮੰਤਰੀ ਕੈਪਟਨ ...
ਆਈ.ਪੀ.ਐਲ 2019 : ਟਾਸ ਜਿੱਤ ਕੇ ਪੰਜਾਬ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਲੜਕੀ ਦੀ ਮੌਤ
. . .  1 day ago
ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ) - ਗੜੰਸ਼ਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਖਾਬੜਾ ਮੋੜ 'ਤੇ ਇੱਕ ਕਾਰ ਵੱਲੋਂ ਐਕਟਿਵਾ ਤੇ ਬੁਲਟ ਨੂੰ ਟੱਕਰ ਮਾਰੇ ਜਾਣ 'ਤੇ ਐਕਟਿਵਾ ਸਵਾਰ...
ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ 'ਤੇ ਰੋਕ ਹਟਾਈ
. . .  1 day ago
ਚੇਨਈ, 24 ਅਪ੍ਰੈਲ - ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ ਵੀਡੀਓ ਐਪ 'ਤੇ ਲੱਗੀ ਰੋਕ ਹਟਾ ਦਿੱਤੀ...
ਅੱਗ ਨਾਲ 100 ਤੋਂ 150 ਏਕੜ ਕਣਕ ਸੜ ਕੇ ਸੁਆਹ
. . .  1 day ago
ਗੁਰੂਹਰਸਹਾਏ, ੨੪ ਅਪ੍ਰੈਲ - ਨੇੜਲੇ ਪਿੰਡ ਸਰੂਪੇ ਵਾਲਾ ਵਿਖੇ ਤੇਜ ਹਵਾਵਾਂ ਦੇ ਚੱਲਦਿਆਂ ਬਿਜਲੀ ਦੀਆਂ ਤਾਰਾਂ ਸਪਾਰਕ ਹੋਣ ਕਾਰਨ ਲੱਗੀ ਅੱਗ ਵਿਚ 100 ਤੋਂ 150 ਏਕੜ ਕਣਕ...
ਜ਼ਬਰਦਸਤ ਹਨੇਰੀ ਤੂਫ਼ਾਨ ਨੇ ਕਿਸਾਨਾਂ ਨੂੰ ਪਾਇਆ ਚਿੰਤਾ 'ਚ
. . .  1 day ago
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਵੱਖ ਵੱਖ ਇਲਾਕਿਆਂ 'ਚ ਚੱਲ ਰਹੀ ਤੇਜ ਹਨੇਰੀ ਅਤੇ ਝਖੜ ਨੇ ਕਿਸਾਨਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ। ਹਨੇਰੀ ਕਾਰਨ ਆਵਾਜ਼ਾਈ...
ਸੁਖਬੀਰ ਬਾਦਲ 26 ਨੂੰ ਦਾਖਲ ਕਰਨਗੇ ਨਾਮਜ਼ਦਗੀ
. . .  1 day ago
ਮਮਦੋਟ 24 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ 26 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ...
ਖਮਾਣੋਂ ਚ ਮੀਹ ਨਾਲ ਗੜੇਮਾਰੀ
. . .  1 day ago
ਖਮਾਣੋਂ, 24 ਅਪ੍ਰੈਲ (ਪਰਮਵੀਰ ਸਿੰਘ) - ਅੱਜ ਸ਼ਾਮ ਤੋਂ ਖਮਾਣੋਂ ਅਤੇ ਨਾਲ ਲਗਦੇ ਪੇਂਡੂ ਖੇਤਰਾਂ 'ਚ ਜ਼ੋਰਦਾਰ ਮੀਂਹ ਨਾਲ ਗੜੇਮਾਰੀ ਹੋ ਰਹੀ ਹੈ। ਹਾਲਾਤ ਇਹ ਹਨ ਕਿ ਵਾਹਨ ਚਾਲਕਾਂ...
ਹਫ਼ਤਾ ਪਹਿਲਾਂ ਪਏ ਮੀਂਹ ਨੇ ਗੁੰਮਟੀ ਖ਼ੁਰਦ ਦੇ ਸਕੂਲ ਦੀ ਪੁਰਾਣੀ ਬਿਲਡਿੰਗ 'ਚ ਪਈਆਂ ਤਰੇੜਾਂ
. . .  1 day ago
ਜੈਤੋ, 24 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਹਫ਼ਤਾ ਪਹਿਲੇ ਪਏ ਮੀਂਹ ਦਾ ਪਾਣੀ ਅੱਜ ਵੀ ਪਿੰਡ ਗੁਮਟੀ ਖ਼ੁਰਦ (ਸੇਵਾ ਵਾਲਾ) ਦੇ 'ਸ਼ਹੀਦ ਨਾਇਬ ਸੂਬੇਦਾਰ ਮੇਜਰ ਸਿੰਘ' ਸਰਕਾਰੀ ਹਾਈ ...
ਬੈਂਸ ਨੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਪੈਸਿਆਂ ਸਮੇਤ ਕੀਤਾ ਕਾਬੂ
. . .  1 day ago
ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਪੰਜਾਬ ਜਮਹੂਰੀ ਗਠਜੋੜ (ਪੀ. ਡੀ. ਏ.) ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਿਰਤ ਵਿਭਾਗ ਦੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਇੱਕ ਕਾਰਖ਼ਾਨੇਦਾਰ ਤੋਂ 25 ਹਜ਼ਾਰ ਰੁਪਏ ਲੈਣ...
ਕੈਪਟਨ ਦੇ ਬਗ਼ੈਰ ਹੀ ਮੁਹੰਮਦ ਸਦੀਕ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸ੍ਰੀ ਮੁਕਤਸਰ ਸਾਹਿਬ : ਤੇਜ਼ ਹਵਾਵਾਂ ਨੇ ਫਿਰ ਫ਼ਿਕਰਮੰਦ ਕੀਤੇ ਕਿਸਾਨ
. . .  1 day ago
ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਰਾਸ਼ਟਰੀ ਸਕੱਤਰ ਅਤੇ ਪੁਲਿਸ ਮੁਖੀ ਤੋਂ ਮੰਗਿਆ ਅਸਤੀਫ਼ਾ
. . .  1 day ago
ਅੱਗ ਲੱਗਣ ਕਾਰਨ ਤਿੰਨ ਕਿਸਾਨਾਂ ਦੀ ਕਣਕ ਫ਼ਸਲ ਸੜ ਕੇ ਹੋਈ ਸੁਆਹ
. . .  1 day ago
'ਆਪ' ਵਲੋਂ ਪੰਜਾਬ 'ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਬਠਿੰਡਾ /ਮਾਨਸਾ

ਮਿ੍ਤਕ ਵਿਦਿਆਰਥੀ ਦੇ ਮਾਪਿਆਂ, ਵਿਦਿਆਰਥੀਆਂ ਤੇ ਹੋਰਨਾਂ ਨੇ ਥਾਣੇ ਅੱਗੇ ਕੀਤੀ ਭੁੱਖ ਹੜਤਾਲ

ਬਠਿੰਡਾ, 6 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਹਿਰੂ ਮੈਮੋਰੀਅਲ ਕਾਲਜ ਮਾਨਸਾ ਦੇ ਖ਼ੁਦਕੁਸ਼ੀ ਕਰ ਗਏ ਵਿਦਿਆਰਥੀ ਮੱਖਣ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਅੱਜ ਮਿ੍ਤਕ ਦੇ ਮਾਪਿਆਂ, ਜਮਾਤੀਆਂ ਅਤੇ ਹੋਰਨਾਂ ਨੇ ਜੀ.ਆਰ.ਪੀ.ਥਾਣਾ ਬਠਿੰਡਾ ਦੇ ਗੇਟ ਅੱਗੇ ਧਰਨਾ ਲਗਾ ...

ਪੂਰੀ ਖ਼ਬਰ »

ਭਾਈ ਗੁਰਦੀਪ ਸਿੰਘ ਬਠਿੰਡਾ ਵਲੋਂ ਸੰਗਰੂਰ ਜੇਲ੍ਹ ਅੱਗੇ ਧਰਨਾ ਦੇ ਕੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਬਠਿੰਡਾ, 6 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਜਨਰਲ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਸੰਗਰੂਰ ਜੇਲ੍ਹ ਅੱਗੇ 24 ਘੰਟੇ ਦਾ ਧਰਨਾ ਦੇ ਕੇ ਕਾਲੀ ਦਿਵਾਲੀ ਮਨਾਉਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਉਨ੍ਹਾਂ ਦੇ ਨਿੱਜੀ ਸਹਾਇਕ ਭਾਈ ਜਸਵੀਰ ...

ਪੂਰੀ ਖ਼ਬਰ »

ਟਰੀਟਮੈਂਟ ਪਲਾਂਟ ਦੀ ਮੋਟਰ ਸੜਨ ਕਾਰਨ ਮੁੱਖ ਰਸਤਾ ਬੰਦ

ਮਹਿਰਾਜ, 6 ਨਵੰਬਰ (ਸੁਖਪਾਲ ਮਹਿਰਾਜ)- ਕਸਬਾ ਮਹਿਰਾਜ ਵਿਖੇ ਟਰੀਟਮੈਂਟ ਪਲਾਂਟ ਦੀ ਮੋਟਰ ਸੜਨ ਕਾਰਨ ਸੀਵਰੇਜ ਦਾ ਪਾਣੀ ਗਲੀਆਂ 'ਚ ਘੰੁਮ ਰਿਹਾ ਹੈ ਜਿਸ ਤੋਂ ਭਿਆਨਕ ਬਿਮਾਰੀਆਂ ਫੈਲਣ ਦੇ ਡਰ ਤੋਂ ਪਿੰਡ ਵਾਸੀ ਪੇ੍ਰਸ਼ਾਨ ਅਤੇ ਪਾਣੀ ਦੀ ਬਦਬੂ ਨੇ ਲੋਕਾਂ ਦੇ ਨੱਕ 'ਚ ਦਮ ...

ਪੂਰੀ ਖ਼ਬਰ »

ਦੀਵਾਲੀ ਮੌਕੇ ਖ਼ਰੀਦਦਾਰੀ ਦੇ ਕਾਰਨ ਖਚਾ-ਖਚ ਭਰੇ ਬਾਜ਼ਾਰ

ਬਠਿੰਡਾ, 6 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਭਾਰਤ ਦੇ ਸਭ ਤੋਂ ਮਹੱਤਵਪੂਰਨ ਤਿਉਹਾਰ ਦੀਵਾਲੀ ਮੌਕੇ ਖ਼ਰੀਦਦਾਰੀ ਦੇ ਪ੍ਰੰਪਰਾਗਤ ਰਿਵਾਜ ਨੇ ਬਾਜ਼ਾਰਾਂ ਵਿਚ ਤਿੱਲ ਸੁੱਟਣ ਨੂੰ ਵੀ ਥਾਂ ਨਹੀਂ ਛੱਡੀ ਹੈ ਜਿਸ ਦੇ ਚਲਦਿਆਂ ਹਰੇਕ ਪ੍ਰਕਾਰ ਦੀਆਂ ਦੁਕਾਨਾਂ 'ਤੇ ਗ੍ਰਾਹਕ ਸੰਭਾਲੇ ਨਹੀਂ ਸੰਭਲ ਰਹੇ ਹਨ | ਇਸ ਪ੍ਰਕਾਰ ਦੇ ਹਾਲਾਤ ਨੋਟਬੰਦ ਦੇ ਬਾਅਦ ਇਸ ਵਾਰ ਹੀ ਵੇਖਣ ਨੂੰ ਮਿਲੇ ਹਨ ਜਦੋਂ ਲੋਕਾਂ ਵਿਚ ਖ਼ਰੀਦਦਾਰੀ ਨੂੰ ਲੈ ਕੇ ਕਾਫ਼ੀ ਉਤਸ਼ਾਹ ਵਿਖਾਇਆ ਜਾ ਰਿਹਾ ਹੈ | ਦੀਵਾਲੀ ਮੌਕੇ ਵੱਧ ਤੋਂ ਵੱਧ ਮੁਨਾਫ਼ਾ ਖੱਟਣ ਦੀ ਲਾਲਸਾ ਦੇ ਚਲਦਿਆਂ ਕੰਪਨੀ/ਫ਼ਰਮਾ ਤੇ ਜ਼ਿਆਦਾਤਰ ਵਿੱਕਰੀ ਦੇ ਸਭ ਤੋਂ ਅਹਿਮ ਨਿਯਮ ਸੇਲ ਸ਼ਬਦ ਦਾ ਸਹਾਰਾ ਲੈ ਕੇ ਆਪਣਾ ਸਟਾਕ ਕੱਢਣ ਦਾ ਫ਼ਾਰਮੂਲਾ ਅਪਣਾਇਆ ਹੋਇਆ ਹੈ ਜਿਸ ਨੂੰ ਖ਼ਰੀਦਦਾਰਾਂ ਵਲੋਂ ਭਰਵਾਂ ਉਤਸ਼ਾਹ ਮਿਲ ਰਿਹਾ ਹੈ | ਬਠਿੰਡਾ ਵਿਚ ਜਿੱਥੇ ਸਾਰੇ ਸ਼ਹਿਰ ਦੇ ਪ੍ਰਮੁੱਖ ਬਾਜ਼ਾਰ ਖ਼ਰੀਦਦਾਰੀ ਕਰਨ ਵਾਲਿਆਂ ਨਾਲ ਖਚਾ-ਖਚ ਭਰੇ ਹੋਏ ਹਨ ਉੱਥੇ ਦੁਕਾਨਾਂ ਦੇ ਬਾਹਰ ਅਤੇ ਮਾਲ ਰੋਡ 'ਤੇ ਵੀ ਦੁਕਾਨਾਂ ਅਤੇ ਸਟਾਲਾਂ ਫੜੀਆਂ ਲੱਗਣ ਕਾਰਨ ਇਸ ਵਾਰ ਵਧੇਰੇ ਰੌਣਕਾਂ ਵਿਖਾਈ ਦੇ ਰਹੀਆਂ ਹਨ | ਇਹ ਪਹਿਲੀ ਵਾਰ ਹੈ ਕਿ ਬਾਜ਼ਾਰ ਨੂੰ ਜਾਂਦੀਆਂ ਸਾਰੀਆਂ ਸੜਕਾਂ ਦੇ ਦੋਵੇਂ ਪਾਸੇ ਸੇਲ ਬਾਜ਼ਾਰ ਲੱਗਿਆ ਹੋਵੇ |
ਮਾਰਕੀਟ ਮਾਹਿਰਾਂ ਅਨੁਸਾਰ ਕਾਫ਼ੀ ਲੰਮੇ ਸਮੇਂ ਦੀ ਖ਼ੁਸ਼ਕੀ ਦੇ ਬਾਅਦ ਮਾਰਕੀਟ ਉੱਪਰ ਵੱਲ ਹੋਈ ਹੈ ਜਿਸ ਕਾਰਨ ਲੋਕਾਂ ਦੀ ਖ਼ਰੀਦ ਸ਼ਕਤੀ ਵੀ ਪਹਿਲਾ ਦੇ ਮੁਕਾਬਲੇ ਵਧੀ ਹੈ | ਦੂਸਰਾ ਖੇਤੀ 'ਤੇ ਆਸ਼ਰਿਤ ਗ੍ਰਾਮੀਣ ਖੇਤਰ ਦੇ ਲੋਕਾਂ ਵਿਚ ਵੀ ਦੀਵਾਲੀ ਨੂੰ ਲੈ ਕੇ ਪਹਿਲਾ ਦੇ ਮੁਕਾਬਲੇ ਉਤਸ਼ਾਹ ਵਧੇਰੇ ਇਸ ਕਰਕੇ ਵੇਖਿਆ ਜਾ ਰਿਹਾ ਹੈ ਕਿਉਂਕਿ ਨਰਮੇ ਅਤੇ ਝੋਨੇ ਦੀ ਚੰਗੀ ਪੈਦਾਵਾਰ ਇਸ ਵਾਰ ਕਿਸਾਨਾਂ ਹਿੱਸੇ ਆਈ ਹੈ ਜਿਸ ਦਾ ਕੁਝ ਹੱਦ ਤੱਕ ਢੁਕਵਾਂ ਮੁੱਲ ਵੀ ਕਿਸਾਨਾਂ ਨੂੰ ਮਿਲ ਰਿਹਾ ਹੈ ਜਿਸ ਕਾਰਨ ਗ੍ਰਾਮੀਣ ਖੇਤਰ ਦੇ ਵਸਨੀਕਾਂ ਵਾਲੇ ਵੀ ਮਾਰਕੀਟ ਵਿਚ ਚੰਗਾ ਖ਼ਰੀਦਦਾਰੀ ਕਰਨ ਦੀਆਂ ਰਿਪੋਰਟਾਂ ਹਨ |
ਕੰਪਨੀਆਂ ਅਤੇ ਨਾਮੀ ਬ੍ਰਾਂਡਾਂ ਨੇ ਦਿੱਤੀ ਸਕੀਮਾਂ
ਗ੍ਰਾਹਕਾਂ ਨੂੰ ਆਪਣੇ ਉਤਪਾਦ ਵੇਚਣ ਲਈ ਨਾਮੀ ਕੰਪਨੀਆਂ ਅਤੇ ਹਰ ਪ੍ਰਕਾਰ ਦੇ ਬ੍ਰਾਂਡਾਂ ਨੇ ਦੀਵਾਲੀ ਦੇ ਇਸ ਤਿਉਹਾਰ ਮੌਕੇ ਆਪਣੀ ਵਿੱਕਰੀ ਨੂੰ ਹੋਰ ਵਧੇਰੇ ਵਧਾਉਣ ਲਈ ਕਈ ਮਨ ਲੁਭਾਉ ਯੋਜਨਾਵਾਂ ਮਾਰਕੀਟ ਵਿਚ ਲਿਆਂਦੀਆਂ ਹਨ ਤਾਂ ਜੋ ਵੱਧ ਤੋਂ ਵੱਧ ਕਮਾਈ ਕੀਤੀ ਜਾ ਸਕੇ |
ਖੋਏ ਦੀ ਮਠਿਆਈ ਅਤੇ ਪਟਾਖਿਆਂ ਤੋਂ ਲੋਕਾਂ ਨੇ ਮਨ ਮੋੜਿਆ
ਪਿਛਲੇ ਦਿਨਾਂ ਤੋਂ ਗੈਰ ਮਿਆਰੀ ਖੋਏ ਅਤੇ ਮਠਿਆਈ ਦੇ ਜ਼ਖ਼ੀਰਿਆਂ ਦੀਆਂ ਖੇਪਾਂ ਫੜੀਆਂ ਜਾਣ ਕਾਰਨ ਮੀਡੀਆ ਵਿਚ ਨਸ਼ਰ ਹੋਏ ਮਾਮਲਿਆਂ ਦੇ ਚਲਦਿਆਂ ਇਸ ਵਾਰ ਲੋਕਾਂ ਨੇ ਖੋਏ ਦੀ ਮਠਿਆਈ ਤੋਂ ਟਾਲਾ ਵੱਟਦਿਆ ਬੇਕਰੀ ਪਦਾਰਥਾਂ ਸੁੱਕੇ ਮੇਵਿਆ ਅਤੇ ਵਿਦੇਸ਼ੀ ਸੁੱਕੇ ਮੁਰੱਬਿਆਂ ਪ੍ਰਤੀ ਹੀ ਵਧੇਰੇ ਦਿਲਚਸਪੀ ਰੱਖੀ ਜਾ ਰਹੀ ਹੈ | ਇਹੀ ਹਾਲ ਇਸ ਵਾਰ ਬਾਰੂਦੀ ਪਟਾਖਿਆਂ ਦਾ ਹੈ | ਜਿਨ੍ਹਾਂ ਦੇ (ਬਾਕੀ ਸਫ਼ਾ 11 'ਤੇ)


ਖ਼ਬਰ ਸ਼ੇਅਰ ਕਰੋ

ਸਾਈਕਲ ਰੈਲੀ ਕੱਢ ਕੇ ਪਟਾਕੇ ਨਾ ਚਲਾਉਣ ਦਾ ਦਿੱਤਾ ਸੰਦੇਸ਼

ਬਠਿੰਡਾ, 6 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਦਿੱਲੀ ਪਬਲਿਕ ਸਕੂਲ ਬਠਿੰਡਾ ਵਲੋਂ ਦੀਵਾਲੀ ਦੇ ਤਿਉਹਾਰ ਪ੍ਰਤੀ ਲੋਕਾਂ ਨੂੰ ਪਟਾਕੇ ਨਾ ਚਲਾਉਣ ਲਈ ਇਕ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ | ਰੈਲੀ ਵਿਚ ਸਕੂਲ ਦੇ ਵੱਡੀ ਗਿਣਤੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਜੋਗੇਵਾਲਾ ਸਕੂਲ ਵੱਲੋਂ ਸਮੂਹ ਸਟਾਫ਼ ਮੈਂਬਰਾਂ ਦਾ ਸਨਮਾਨ

ਸੀਂਗੋ ਮੰਡੀ, 6 ਨਵੰਬਰ (ਪਿ੍ੰਸ ਸੌਰਭ ਗਰਗ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ: ਸੈਕੰ: ਸਕੂਲ ਜੋਗੇਵਾਲਾ ਵਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਨੂੰ ਮੁੱਖ ਰੱਖਦਿਆ ਸਕੂਲ ਦੀ ਸਮੁੱਚੀ ਮੈਨੇਜਮੇਂਟ ਕਮੇਟੀ ਦੀ ਤਰਫੋਂ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਸਮੁੱਚੇ ਟੀਚਿੰਗ ...

ਪੂਰੀ ਖ਼ਬਰ »

ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਈਕੋ ਫਰੈਂਡਲੀ ਦੀਵਾਲੀ' ਮਨਾਈ

ਚਾਉਕੇ, 6 ਨਵੰਬਰ (ਮਨਜੀਤ ਸਿੰਘ ਘੜੈਲੀ)-ਸ਼ਿਵਾਲਿਕ ਹਿਲਜ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਵਿਖੇ ਦੀਵਾਲੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਗਗਨਦੀਪ ਸ਼ਰਮਾ ਨੇ ਆਖਿਆ ਕਿ ਸਾਨੂੰ ਵੱਧ ਤੋਂ ਵੱਧ ਬੂਟਾ ਲਗਾ ਕੇ ਪਟਾਕਿਆਾ ਨੂੰ ...

ਪੂਰੀ ਖ਼ਬਰ »

ਕੇਜਰੀਵਾਲ ਦੇ ਬਿਆਨ ਦੀ ਅਕਾਲੀਆਂ ਵਲੋਂ ਨਿੰਦਾ

ਤਲਵੰਡੀ ਸਾਬੋ, 6 ਨਵੰਬਰ (ਰਣਜੀਤ ਸਿੰਘ ਰਾਜੂ)- ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵਧ ਰਹੇ ਪ੍ਰਦੂਸ਼ਣ ਲਈ ਪਰਾਲੀ ਸਾੜਨ ਦੇ ਨਾਂਅ ਹੇਠ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਦੱਸਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਬਿਆਨ ਦੀ ਸ਼੍ਰੋਮਣੀ ...

ਪੂਰੀ ਖ਼ਬਰ »

ਹਰਚਰਨ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

ਭਾਈਰੂਪਾ, 6 ਨਵੰਬਰ (ਵਰਿੰਦਰ ਲੱਕੀ)-ਪਸ਼ੂ ਪਾਲਣ ਵਿਭਾਗ 'ਚ ਲੰਬਾ ਸਮਾਂ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾ ਨਿਭਾਉਣ ਵਾਲੇ ਹਰਚਰਨ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਪਿੰਡ ਦੁੱਲੇਵਾਲਾ ਦੀ ਪੰਚਾਇਤ ਤੇ ਪਸ਼ੂ ਪਾਲਕਾਂ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਹਮਦਰਦੀ ਦੀ ਲੋੜ ਨਹੀਂ-ਸੋਹਲ

ਬਠਿੰਡਾ, 6 ਨਵੰਬਰ (ਕੰਵਲਜੀਤ ਸਿੰਘ ਸਿੱਧੂ)- 1984 ਦੇ ਦੰਗਾ ਪੀੜਤ ਅਤੇ ਸਾਬਕਾ ਕੌਾਸਲਰ ਮਹਿੰਦਰ ਸਿੰਘ ਸੋਹਲ ਨੇ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਉੱਤਰ ਮੰਗਦੇ ਹਨ ਕਿ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਕਾਰਨ ਗੋਨਿਆਣਾ ਵਾਸੀ ਪ੍ਰੇਸ਼ਾਨ, ਸਵੱਛ ਭਾਰਤ ਮੁਹਿੰਮ ਠੁੱਸ

ਗੋਨਿਆਣਾ, 6 ਨਵੰਬਰ (ਮਨਦੀਪ ਸਿੰਘ ਮੱਕੜ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਨੂੰ ਸਾਫ਼ ਸੁੱਥਰਾ ਰੱਖਣ ਲਈ ਸਵੱਛ ਭਾਰਤ ਮੁਹਿੰਮ ਚਲਾਈ ਹੋਈ ਹੈ, ਇਸ ਮੁਹਿੰਮ ਤਹਿਤ ਸਾਰੇ ਵਿਭਾਗਾਂ ਨੂੰ ਸਫ਼ਾਈ ਰੱਖਣ ਦੇ ਆਦੇਸ਼ ਜਾਰੀ ਕੀਤੇ ਹੋਏ ਹਨ | ਪਰ ਇਸ ਦਾ ...

ਪੂਰੀ ਖ਼ਬਰ »

ਸਟਾਰ ਪਲੱਸ ਕਾਨਵੈਂਟ ਸਕੂਲ 'ਚ ਦੀਵਾਲੀ ਮੇਲਾ-2018 ਕਰਵਾਇਆ-

ਰਾਮਾਂ ਮੰਡੀ, 6 ਨਵੰਬਰ (ਅਮਰਜੀਤ ਸਿੰਘ ਲਹਿਰੀ )-ਸਥਾਨਕ ਸ਼ਹਿਰ ਦੇ ਨਜ਼ਦੀਕ ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਸਕੂਲ ਸਕੂਲ ਵਿਖੇ ਪਿ੍ੰਸੀਪਲ ਸ਼ਾਰਿਕਾ ਸ਼ਰਮਾ ਅਤੇ ਚੇਅਰਮੈਨ ਵਿਜੇ ਕੁਮਾਰ ਲਹਿਰੀ ਦੀ ਸਰਪ੍ਰਸਤੀ ਹੇਠ ਦੀਵਾਲੀ ਮੇਲਾ-2018 ਸਕੂਲ ਦੇ ਵਿਹੜੇ ਵਿਚ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਇਕੱਤਰਤਾ

ਮਾਨਸਾ, 6 ਨਵੰਬਰ (ਵਿ.ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਪ੍ਰਧਾਨ ਸਾਧੂ ਸਿੰਘ ਬੁਰਜ ਢਿਲਵਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦੇਸ਼ ਪੱਧਰ ਦੀਆਂ 299 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਦਿੱਲੀ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ...

ਪੂਰੀ ਖ਼ਬਰ »

ਬਾਲਿਆਂਵਾਲੀ ਵਿਖੇ ਬਿਨਾਂ ਲਾਇਸੰਸ ਤੋਂ ਵੇਚੇ ਜਾ ਰਹੇ ਨੇ ਪਟਾਕੇ

ਬਾਲਿਆਂਵਾਲੀ, 6 ਨਵੰਬਰ (ਕੁਲਦੀਪ ਮਤਵਾਲਾ)- ਵੱਧ ਰਹੇ ਪ੍ਰਦੂਸ਼ਣ ਨੂੰ ਸਥਿਰ ਕਰਨ ਲਈ ਮਾਣਯੋਗ ਸੁਪਰੀਮ ਕੋਰਟ ਵਲੋਂ ਲੰਘੀ 22 ਅਕਤੂਬਰ 2018 ਨੂੰ ਜਾਰੀ ਕੀਤੇ ਹੁਕਮਾਂ ਅਨੁਸਾਰ ਕਿ ਦੀਵਾਲੀ ਮੌਕੇ ਪਟਾਕੇ ਆਦਿ ਵੇਚਣ ਲਈ ਦੁਕਾਨਦਾਰਾਂ ਨੂੰ ਲਾਇਸੰਸ ਲੈਣਾ ਲਾਜਮੀਂ ਕੀਤਾ ...

ਪੂਰੀ ਖ਼ਬਰ »

ਤਰਕਸ਼ੀਲ ਪਰਿਵਾਰ ਨੇ ਬਜ਼ੁਰਗ ਦੀ ਮਿ੍ਤਕ ਦੇਹ ਡਾਕਟਰੀ ਖੋਜਾਂ ਲਈ ਮੈਡੀਕਲ ਕਾਲਜ ਨੂੰ ਸੌਾਪੀ

ਤਲਵੰਡੀ ਸਾਬੋ, 6 ਨਵੰਬਰ (ਰਣਜੀਤ ਸਿੰਘ ਰਾਜੂ)- ਤਰਕਸ਼ੀਲ ਸੁਸਾਇਟੀ ਇਕਾਈ ਤਲਵੰਡੀ ਸਾਬੋ ਦੇ ਆਗੂ ਤੇ ਉੱਘੇ ਵਕੀਲ ਅਵਤਾਰ ਸਿੰਘ ਸਿੱਧੂ ਦੇ ਪਿਤਾ ਜੱਗਰ ਸਿੰਘ ਸਿੱਧੂ (88 ਸਾਲ) ਦੇ ਅਕਾਲ ਚਲਾਣਾ ਕਰ ਜਾਣ ਬਾਅਦ ਉਨ੍ਹਾਂ ਦੀ ਇੱਛਾ ਮੁਤਾਬਿਕ ਮਿ੍ਤਕ ਦੇਹ ਰਿਆਤ ਬੇਹਰਾ ...

ਪੂਰੀ ਖ਼ਬਰ »

ਭੁਪਾਲ ਵਿਖੇ ਕੱਲ੍ਹ ਮਨਾਇਆ ਜਾਵੇਗਾ ਵਿਸ਼ਵਕਰਮਾ ਦਿਹਾੜਾ

ਮਾਨਸਾ, 6 ਨਵੰਬਰ (ਸ.ਰਿ.)- ਪਿੰਡ ਭੁਪਾਲ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਅਤੇ ਬੰਦੀ ਛੋੜ ਦਿਵਸ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਮਨਾਇਆ ਜਾ ਰਿਹਾ ਹੈ | 8 ਨਵੰਬਰ ਨੂੰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ 10 ਵਜੇ ਪਾਏ ...

ਪੂਰੀ ਖ਼ਬਰ »

ਸਰਕਾਰ ਮੰਨੀਆਂ ਮੰਗਾਂ ਨੂੰ ਕਰੇ ਲਾਗੂ- ਚਨਾਰਥਲ

ਬਠਿੰਡਾ, 6 ਨਵੰਬਰ (ਸਟਾਫ਼ ਰਿਪੋਰਟਰ)- ਨੰਬਰਦਾਰ ਯੂਨੀਅਨ ਵਲੋਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਮੁੜ ਤੋਂ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ | ਇਸ ਤਹਿਤ ਪੰਜਾਬ ਨੰਬਰਦਾਰ ਯੂਨੀਅਨ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਤੇਜ ਸਿੰਘ ਜਨਰਲ ਸਕੱਤਰ ਬਲਜਿੰਦਰ ...

ਪੂਰੀ ਖ਼ਬਰ »

ਧੰੂਏਾ ਨਾਲ ਵਾਤਾਵਰਨ ਤੇ ਮਨੁੱਖੀ ਸਿਹਤ 'ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਸਬੰਧੀ ਕੀਤਾ ਜਾਗਰੂਕ

ਚਾਉਕੇ, 6 ਨਵੰਬਰ (ਮਨਜੀਤ ਸਿੰਘ ਘੜੈਲੀ)- ਡਿਪਟੀ ਕਮਿਸ਼ਨਰ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਬਠਿੰਡਾ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਥੋ ਵਿਖੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਕੱਤਰ ਵਲੋਂ ਵਿਧਾਇਕ ਬਲਕੌਰ ਸਿੰਘ ਨਾਲ ਮੁਲਾਕਾਤ

ਕਾਲਾਂਵਾਲੀ, 6 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮਾਲਵਾ ਜ਼ੋਨ ਦੇ ਨਵ-ਨਿਯੁਕਤ ਕੀਤੇ ਗਏ ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ ਨੇ ਕਾਰਜ ਭਾਰ ਸੰਭਾਲਣ ਤੋਂ ਬਾਅਦ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਭਿ੍ਸ਼ਟਾਚਾਰ ਵਿਰੁੱਧ ਸਹੰੁ ਚੁੱਕੀ

ਸੰਗਤ ਮੰਡੀ, 6 ਨਵੰਬਰ (ਸ਼ਾਮ ਸੁੰਦਰ ਜੋਸ਼ੀ)- ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਥਰਾਲਾ ਦੇ ਵਿਦਿਆਰਥੀਆਂ ਨੂੰ ਭਿ੍ਸ਼ਟਾਚਾਰ ਵਿਰੁੱਧ ਅਤੇ ਆਪਣੀ ਜ਼ਿੰਦਗੀ ਵਿਚ ਕਦੇ ਭਿ੍ਸ਼ਟਾਚਾਰ ਨਾ ਕਰਨ ਦੀ ਸਹੰੁ ਚੁੱਕੀ | ਭਾਰਤ ਸਰਕਾਰ ਦੇ ਏਜੰਡੇ ਤਹਿਤ ਨਬਾਰਡ ...

ਪੂਰੀ ਖ਼ਬਰ »

ਕੁਇਜ਼ ਮੁਕਾਬਲੇ ਵਿਚ ਕੁਰੰਗਾਂਵਾਲੀ ਸਕੂਲ ਦੀ ਟੀਮ ਅੱਵਲ

ਕਾਲਾਂਵਾਲੀ, 6 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਕੁਰੰਗਾਂਵਾਲੀ ਦੇ ਸਰਕਾਰੀ ਹਾਈ ਸਕੂਲ ਦੀ ਟੀਮ ਮਹਾਰਾਜਾ ਅਗਰਸੈਨ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਸਿਰਸਾ ਵਿਚ ਹੋਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ ਰਹੀ | ਇਸ ਮੁਕਾਬਲੇ ...

ਪੂਰੀ ਖ਼ਬਰ »

ਐਮ. ਐਸ. ਸੀ. (ਆਈ. ਟੀ.) ਦੂਜਾ ਸਮੈਸਟਰ ਦੇ ਸ਼ਾਨਦਾਰ ਨਤੀਜੇ

ਬਠਿੰਡਾ, 6 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਲਗਾਤਾਰ ਸਾਲਾਨਾ ਇਮਤਿਹਾਨਾਂ ਵਿਚ ਵਧੀਆ ਪ੍ਰਦਰਸ਼ਨ ਕਰਕੇ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ | ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਮ. ਐਸ. ਸੀ.(ਆਈ. ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਸਕੂਲ ਵਿਚ ਜਾਗਰੂਕਤਾ ਸਮਾਗਮ

ਨਥਾਣਾ, 6 ਨਵੰਬਰ (ਗੁਰਦਰਸ਼ਨ ਲੁੱਧੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵੱਲੋਂ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਇਸ ਨੂੰ ਸੰਬੋਧਨ ਦੌਰਾਨ ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ...

ਪੂਰੀ ਖ਼ਬਰ »

ਲੋੜਵੰਦਾਂ ਦੀ ਮਕਾਨ ਬਣਾਉਣ ਲਈ ਕੀਤੀ ਵਿੱਤੀ ਸਹਾਇਤਾ

ਬਠਿੰਡਾ, 6 ਨਵੰਬਰ (ਭਰਪੂਰ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸੁਖਦੇਵ ਸਿੰਘ ਬਾਹੀਆ ਮੈਂਬਰ ਸ਼ੋ੍ਰਮਣੀ ਕਮੇਟੀ ਰਾਹੀ ਪਿੰਡ ਲਹਿਰਾ ਧੂਰਕੋਟ ਦੇ ਸੁਖਪਾਲ ਸਿੰਘ ਸਪੁੱਤਰ ਮੁਖ਼ਤਿਆਰ ਸਿੰਘ ਜੋ ਕਿ ਵਿੱਤੀ ਤੌਰ ਪੁਰ ਕਾਫ਼ੀ ...

ਪੂਰੀ ਖ਼ਬਰ »

ਬਠਿੰਡਾ, ਰਿਲੇਅ ਦੌੜ ਵਿਚ ਭਾਈਰੂਪਾ ਦੇ ਲੜਕੇ-ਲੜਕੀਆਂ ਨੇ ਜਿੱਤੇ ਸੋਨ ਤਗਮ

ਬਠਿੰਡਾ, 6 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇੱਥੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ (ਅੰਡਰ-25) ਦੇ ਦੂਜੇ ਦਿਨ ਲੜਕੀਆਂ ਦੀ 4__1MP__100 ਮੀਟਰ ਰਿਲੇਅ ਦੌੜ ਵਿਚ ਭਾਈਰੂਪਾ ਨੇ 1:01:27 ਮਿੰਟ ਨਾਲ ਮੋਹਰੀ ਰਹਿੰਦਿਆਂ ਸੋਨੇ ਦਾ ਤਗ਼ਮਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX