ਤਾਜਾ ਖ਼ਬਰਾਂ


ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  29 minutes ago
ਅੰਮ੍ਰਿਤਸਰ, 16 ਨਵੰਬਰ (ਜੱਸ) - ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਨਤਮਸਤਕ ਹੋਣ ਉਪਰੰਤ ਅਰੁਣਾ ਚੌਧਰੀ...
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  28 minutes ago
ਤਿਰੂਵਨੰਤਪੁਰਮ, 16 ਨਵੰਬਰ- ਕੇਰਲ ਦਾ ਸਬਰੀਮਾਲਾ ਮੰਦਰ ਦੋ ਮਹੀਨਿਆਂ ਦੇ ਲਈ ਇੱਕ ਵਾਰ ਫਿਰ ਖੋਲ੍ਹਿਆ ਗਿਆ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  28 minutes ago
ਲਖਨਊ, 16 ਨਵੰਬਰ -ਦਿੱਲੀ-ਦੇਹਰਾਦੂਨ ਕੌਮੀ ਰਾਜ ਮਾਰਗ 'ਤੇ ਇੱਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਘੱਟੋ-ਘੱਟ 20 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਘਟਨਾ ਬੀਤੇ ਦਿਨ ਉਸ ਸਮੇਂ ਵਾਪਰੀ ਜਦੋਂ ਇਹ ਲੋਕ ....
ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਤਾ ਰਣਵੀਰ-ਦੀਪਿਕਾ ਦੇ ਅਨੰਦ ਕਾਰਜ ਮੌਕੇ ਲਾਵਾਂ ਦਾ ਕੀਰਤਨ
. . .  about 1 hour ago
ਅੰਮ੍ਰਿਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਦੀ ਪ੍ਰਸਿੱਧ ਜੋੜੀ ਅਦਾਕਾਰ ਰਣਵੀਰ ਸਿੰਘ ਤੇ ਅਦਾਕਾਰਾ ਦੀਪਿਕਾ ਪਾਦੂਕੋਨ ਦੇ ਬੀਤੇ ਦਿਨੀਂ ਇਟਲੀ ਵਿਚ ਸਿੱਖ ਧਰਮ...
ਯੋਗੀ ਨੇ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਕੀਤਾ ਉਦਘਾਟਨ
. . .  41 minutes ago
ਲਖਨਊ, 16 ਨਵੰਬਰ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਸ਼ੁੱਕਰਵਾਰ ਨੂੰ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਉਦਘਾਟਨ....
ਰਾਜਸਥਾਨ ਸਮੇਤ 20 ਰਾਜ ਭਾਜਪਾ ਦੇ ਨਾਲ ਹਨ - ਰਾਜ ਵਰਧਨ ਸਿੰਘ
. . .  41 minutes ago
ਰਾਏਪੁਰ, 16 ਨਵੰਬਰ -ਕੇਂਦਰੀ ਮੰਤਰੀ ਰਾਜ ਵਰਧਨ ਸਿੰਘ ਰਾਠੌਰ ਨੇ ਜੈਪੁਰ 'ਚ ਭਾਜਪਾ ਦੇ ਪੱਖ 'ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਰਾਜਸਥਾਨ ਹਮੇਸ਼ਾ ਤੋਂ ਹੀ ਭਾਜਪਾ ਦੇ ਨਾਲ ਰਿਹਾ ਹੈ। ਅੱਜ ਜਦੋਂ 20 ਰਾਜ ਭਾਜਪਾ ਦੇ ਨਾਲ ਹਨ ਤਾਂ ਇਹ ਭਾਜਪਾ ਅਤੇ ਪ੍ਰਧਾਨ ਮੰਤਰੀ ...
ਕੈਪਟਨ ਵੱਲੋਂ ਮੇਰੀ ਪਤਨੀ ਨੂੰ ਵੀ ਕਰਵਾਇਆ ਗਿਆ ਸੀ ਤੰਗ ਪਰੇਸ਼ਾਨ -ਬਾਦਲ
. . .  40 minutes ago
ਚੰਡੀਗੜ੍ਹ, 16 ਨਵੰਬਰ (ਵਿਕਰਮਜੀਤ ਮਾਨ) - ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ) ਵੱਲੋਂ ਪੁੱਛਗਿੱਛ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਤਿੰਨ ਘਰਾਂ 'ਚ ਸ੍ਰੀ ਗੁਰੂ ਗ੍ਰੰਥ ਜੀ...
ਤ੍ਰਿਪਤੀ ਦੇਸਾਈ ਨੂੰ ਵਾਪਸ ਚਲੇ ਜਾਣਾ ਚਾਹੀਦੈ - ਰਾਹੁਲ ਈਸ਼ਵਰ
. . .  about 1 hour ago
ਤਿਰੂਵਨੰਤਪੁਰਮ, 16 ਨਵੰਬਰ- ਕੇਰਲ ਦੇ ਬਹੁਚਰਚਿਤ ਸਬਰੀਮਾਲਾ ਮੰਦਰ 'ਚ ਹਰ ਉਮਰ ਦੀ ਮਹਿਲਾਵਾਂ ਦੇ ਪ੍ਰਵੇਸ਼ ਨੂੰ ਲੈ ਕੇ ਛਿੜੇ ਵਿਵਾਦ 'ਤੇ ਕੋਚੀ ਹਵਾਈ ਅੱਡੇ ਦੇ ਬਾਹਰ ਪ੍ਰਦਰਸ਼ਨ ਕਰ ਰਹੇ 'ਅਯੱਪਾ ਧਰਮ ਸੈਨਾ....
ਪੁਲਿਸ ਨੇ ਮੌਕੇ 'ਤੇ ਦਬੋਚਿਆ ਅਦਾਲਤ 'ਚੋਂ ਭੱਜਣ ਦੀ ਕੋਸ਼ਿਸ਼ ਰਿਹਾ ਮੁਲਜ਼ਮ
. . .  about 1 hour ago
ਖਰੜ, 16 ਨਵੰਬਰ (ਗੁਰਮੁਖ ਸਿੰਘ ਮਾਨ) - ਖਰੜ ਦੀ ਅਦਾਲਤ 'ਚ ਪਟਿਆਲਾ ਜੇਲ੍ਹ ਤੋਂ ਪੇਸ਼ੀ ਲਈ ਲਿਆਂਦੇ ਗਏ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਿਸ...
ਐੱਸ.ਆਈ.ਟੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਅੱਧਾ ਘੰਟਾ ਪੁੱਛਗਿੱਛ
. . .  about 2 hours ago
ਚੰਡੀਗੜ੍ਹ, 16 ਨਵੰਬਰ (ਵਿਕਰਮਜੀਤ ਮਾਨ) - ਕੋਟਕਪੂਰਾ ਅਤੇ ਬਹਿਬਲ ਕਲਾਂ ਘਟਨਾ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ) ਵੱਲੋਂ ਅੱਜ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਤੋਂ ਤਕਰੀਬਨ ਅੱਧਾ ਘੰਟਾ ਪੁੱਛਗਿੱਛ...
ਅਧਿਕਾਰੀਆਂ ਨੇ ਯਾਤਰੀ ਤੋਂ ਬਰਾਮਦ ਕੀਤਾ ਸੋਨੇ ਦਾ ਪਾਊਡਰ
. . .  about 2 hours ago
ਪਣਜੀ, 16 ਨਵੰਬਰ- ਗੋਆ ਕੌਮਾਂਤਰੀ ਹਵਾਈ ਅੱਡੇ 'ਤੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਇੱਕ ਯਾਤਰੀ ਤੋਂ ਪਾਊਡਰ ਦੇ ਰੂਪ 'ਚ 450 ਗਰਾਮ ਸੋਨਾ ਬਰਾਮਦ ਕੀਤਾ....
ਕਰਨਾਟਕ : ਆਵਾਰਾ ਕੁੱਤਿਆ ਨੂੰ ਮਾਰਨ 'ਤੇ ਸੁਪਰੀਮ ਕੋਰਟ ਵੱਲੋਂ ਸਕਲੇਸ਼ਪੁਰ ਨਿਗਮ ਨੂੰ ਨੋਟਿਸ
. . .  about 2 hours ago
ਨਵੀਂ ਦਿੱਲੀ, 16 ਨਵੰਬਰ - ਸੁਪਰੀਮ ਕੋਰਟ ਨੇ 2017 'ਚ 350 ਆਵਾਰਾ ਕੁੱਤਿਆ ਨੂੰ ਮਾਰਨ ਲਈ ਕਰਨਾਟਕ ਦੇ ਸਕਲੇਸ਼ਪੁਰ ਨਿਗਮ ਨੂੰ ਨੋਟਿਸ ਭੇਜਿਆ...
ਕੱਲ੍ਹ ਹੋਵੇਗਾ ਭਾਰਤ ਦੀ ਪਹਿਲੀ ਇੰਜਨ ਰਹਿਤ ਟਰੇਨ ਦਾ ਟਰਾਇਲ ਰਨ
. . .  about 2 hours ago
ਲਖਨਊ, 16 ਨਵੰਬਰ - ਭਾਰਤ ਦੀ ਪਹਿਲੀ ਇੰਜਨ ਰਹਿਤ 'ਟਰੇਨ 18' ਦਾ ਪਹਿਲਾ ਟਰਾਇਲ ਰਨ ਸ਼ਨੀਵਾਰ ਨੂੰ ਬਰੇਲੀ-ਮੁਰਾਦਾਬਾਦ ਸੈਕਸ਼ਨ 'ਚ ਆਮ ਪਟੜੀਆਂ 'ਤੇ ਕੀਤਾ ਜਾਵੇਗਾ। ਜਾਣਕਾਰੀ ਲਈ ਦੱਸ ਦੇਈਏ ਕਿ ਰਿਸਰਚ ਡਿਜ਼ਾਈਨ ਐਂਡ ਸਟੈਂਡਰਜ਼...
ਹਿਮਾਚਲ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਚੰਦਰ ਮੋਹਨ ਸ਼ਰਮਾ ਵੱਲੋਂ ਖ਼ੁਦਕੁਸ਼ੀ
. . .  about 3 hours ago
ਸ਼ਿਮਲਾ, 16 ਨਵੰਬਰ - ਭਾਰਤੀ ਫ਼ੌਜ ਦੇ ਸੇਵਾ ਮੁਕਤ ਅਫ਼ਸਰ ਅਤੇ ਹਿਮਾਚਲ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਚੰਦਰ ਮੋਹਨ ਸ਼ਰਮਾ ਨੇ ਸ਼ਿਮਲਾ ਨੇ ਜੱਖੂ ਇਲਾਕੇ ਵਿਚ ਖ਼ੁਦ...
ਭਾਜਪਾ ਨਾਮ ਅਤੇ ਨੋਟ ਬਦਲ ਸਕਦੀ ਹੈ ਗੇਮ ਨਹੀਂ - ਮਮਤਾ ਬੈਨਰਜੀ
. . .  about 3 hours ago
ਕੋਲਕਾਤਾ, 16 ਨਵੰਬਰ- ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ) ਦੇ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਕ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਭਾਜਪਾ ਇਤਿਹਾਸ ਬਦਲ ਸਕਦੀ ਹੈ, ਨਾਮ ਬਦਲ ਸਕਦੀ ਹੈ, ਨੋਟ ਬਦਲ ਸਕਦੀ ਹੈ ਸੰਸਥਾਵਾਂ ਬਦਲ ਸਕਦੀ ਹੈ ਪਰ ਗੇਮ ਚੇਂਜਰ....
ਰਾਜਸਥਾਨ ਚੋਣਾਂ : ਟਿਕਟ ਵੰਡ ਤੋਂ ਨਾਰਾਜ਼ ਜੈਪੁਰ ਦੀ ਸਾਬਕਾ ਮੇਅਰ ਜੋਤੀ ਨੇ ਛੱਡੀ ਕਾਂਗਰਸ
. . .  about 3 hours ago
ਚੱਕਰਵਰਤੀ ਤੂਫ਼ਾਨ : ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ 10 ਲੱਖ ਦਾ ਮੁਆਵਜ਼ਾ -ਪਲਾਨੀਸਵਾਮੀ
. . .  about 3 hours ago
ਕਿਸੇ ਦੇ ਕੁੱਝ ਕਹਿਣ ਨਾਲ ਨਿਤੀਸ਼ ਕੁਮਾਰ ਜਾਂ ਜੇ.ਡੀ.ਯੂ ਨੂੰ ਕੋਈ ਫ਼ਰਕ ਨਹੀ - ਜੇ.ਡੀ.ਯੂ
. . .  about 4 hours ago
1984 ਸਿੱਖ ਕਤਲੇਆਮ : ਅਦਾਲਤ 'ਚ ਗਵਾਹ ਨੇ ਕੀਤੀ ਸੱਜਣ ਕੁਮਾਰ ਦੀ ਪਹਿਚਾਣ
. . .  about 4 hours ago
ਇੱਕ ਹੀ ਪਰਿਵਾਰ ਦਾ ਗੀਤ ਗਾਉਂਦੇ ਹਨ ਰਾਜ ਦਰਬਾਰੀ- ਮੋਦੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਬਠਿੰਡਾ /ਮਾਨਸਾ

ਮਿ੍ਤਕ ਵਿਦਿਆਰਥੀ ਦੇ ਮਾਪਿਆਂ, ਵਿਦਿਆਰਥੀਆਂ ਤੇ ਹੋਰਨਾਂ ਨੇ ਥਾਣੇ ਅੱਗੇ ਕੀਤੀ ਭੁੱਖ ਹੜਤਾਲ

ਬਠਿੰਡਾ, 6 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਹਿਰੂ ਮੈਮੋਰੀਅਲ ਕਾਲਜ ਮਾਨਸਾ ਦੇ ਖ਼ੁਦਕੁਸ਼ੀ ਕਰ ਗਏ ਵਿਦਿਆਰਥੀ ਮੱਖਣ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਅੱਜ ਮਿ੍ਤਕ ਦੇ ਮਾਪਿਆਂ, ਜਮਾਤੀਆਂ ਅਤੇ ਹੋਰਨਾਂ ਨੇ ਜੀ.ਆਰ.ਪੀ.ਥਾਣਾ ਬਠਿੰਡਾ ਦੇ ਗੇਟ ਅੱਗੇ ਧਰਨਾ ਲਗਾ ...

ਪੂਰੀ ਖ਼ਬਰ »

ਭਾਈ ਗੁਰਦੀਪ ਸਿੰਘ ਬਠਿੰਡਾ ਵਲੋਂ ਸੰਗਰੂਰ ਜੇਲ੍ਹ ਅੱਗੇ ਧਰਨਾ ਦੇ ਕੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਬਠਿੰਡਾ, 6 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਜਨਰਲ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਸੰਗਰੂਰ ਜੇਲ੍ਹ ਅੱਗੇ 24 ਘੰਟੇ ਦਾ ਧਰਨਾ ਦੇ ਕੇ ਕਾਲੀ ਦਿਵਾਲੀ ਮਨਾਉਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਉਨ੍ਹਾਂ ਦੇ ਨਿੱਜੀ ਸਹਾਇਕ ਭਾਈ ਜਸਵੀਰ ...

ਪੂਰੀ ਖ਼ਬਰ »

ਟਰੀਟਮੈਂਟ ਪਲਾਂਟ ਦੀ ਮੋਟਰ ਸੜਨ ਕਾਰਨ ਮੁੱਖ ਰਸਤਾ ਬੰਦ

ਮਹਿਰਾਜ, 6 ਨਵੰਬਰ (ਸੁਖਪਾਲ ਮਹਿਰਾਜ)- ਕਸਬਾ ਮਹਿਰਾਜ ਵਿਖੇ ਟਰੀਟਮੈਂਟ ਪਲਾਂਟ ਦੀ ਮੋਟਰ ਸੜਨ ਕਾਰਨ ਸੀਵਰੇਜ ਦਾ ਪਾਣੀ ਗਲੀਆਂ 'ਚ ਘੰੁਮ ਰਿਹਾ ਹੈ ਜਿਸ ਤੋਂ ਭਿਆਨਕ ਬਿਮਾਰੀਆਂ ਫੈਲਣ ਦੇ ਡਰ ਤੋਂ ਪਿੰਡ ਵਾਸੀ ਪੇ੍ਰਸ਼ਾਨ ਅਤੇ ਪਾਣੀ ਦੀ ਬਦਬੂ ਨੇ ਲੋਕਾਂ ਦੇ ਨੱਕ 'ਚ ਦਮ ...

ਪੂਰੀ ਖ਼ਬਰ »

ਦੀਵਾਲੀ ਮੌਕੇ ਖ਼ਰੀਦਦਾਰੀ ਦੇ ਕਾਰਨ ਖਚਾ-ਖਚ ਭਰੇ ਬਾਜ਼ਾਰ

ਬਠਿੰਡਾ, 6 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਭਾਰਤ ਦੇ ਸਭ ਤੋਂ ਮਹੱਤਵਪੂਰਨ ਤਿਉਹਾਰ ਦੀਵਾਲੀ ਮੌਕੇ ਖ਼ਰੀਦਦਾਰੀ ਦੇ ਪ੍ਰੰਪਰਾਗਤ ਰਿਵਾਜ ਨੇ ਬਾਜ਼ਾਰਾਂ ਵਿਚ ਤਿੱਲ ਸੁੱਟਣ ਨੂੰ ਵੀ ਥਾਂ ਨਹੀਂ ਛੱਡੀ ਹੈ ਜਿਸ ਦੇ ਚਲਦਿਆਂ ਹਰੇਕ ਪ੍ਰਕਾਰ ਦੀਆਂ ਦੁਕਾਨਾਂ 'ਤੇ ਗ੍ਰਾਹਕ ...

ਪੂਰੀ ਖ਼ਬਰ »

1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਹਮਦਰਦੀ ਦੀ ਲੋੜ ਨਹੀਂ-ਸੋਹਲ

ਬਠਿੰਡਾ, 6 ਨਵੰਬਰ (ਕੰਵਲਜੀਤ ਸਿੰਘ ਸਿੱਧੂ)- 1984 ਦੇ ਦੰਗਾ ਪੀੜਤ ਅਤੇ ਸਾਬਕਾ ਕੌਾਸਲਰ ਮਹਿੰਦਰ ਸਿੰਘ ਸੋਹਲ ਨੇ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਉੱਤਰ ਮੰਗਦੇ ਹਨ ਕਿ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਹਰਚਰਨ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

ਭਾਈਰੂਪਾ, 6 ਨਵੰਬਰ (ਵਰਿੰਦਰ ਲੱਕੀ)-ਪਸ਼ੂ ਪਾਲਣ ਵਿਭਾਗ 'ਚ ਲੰਬਾ ਸਮਾਂ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾ ਨਿਭਾਉਣ ਵਾਲੇ ਹਰਚਰਨ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਪਿੰਡ ਦੁੱਲੇਵਾਲਾ ਦੀ ਪੰਚਾਇਤ ਤੇ ਪਸ਼ੂ ਪਾਲਕਾਂ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਕੇਜਰੀਵਾਲ ਦੇ ਬਿਆਨ ਦੀ ਅਕਾਲੀਆਂ ਵਲੋਂ ਨਿੰਦਾ

ਤਲਵੰਡੀ ਸਾਬੋ, 6 ਨਵੰਬਰ (ਰਣਜੀਤ ਸਿੰਘ ਰਾਜੂ)- ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵਧ ਰਹੇ ਪ੍ਰਦੂਸ਼ਣ ਲਈ ਪਰਾਲੀ ਸਾੜਨ ਦੇ ਨਾਂਅ ਹੇਠ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਦੱਸਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਬਿਆਨ ਦੀ ਸ਼੍ਰੋਮਣੀ ...

ਪੂਰੀ ਖ਼ਬਰ »

ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਈਕੋ ਫਰੈਂਡਲੀ ਦੀਵਾਲੀ' ਮਨਾਈ

ਚਾਉਕੇ, 6 ਨਵੰਬਰ (ਮਨਜੀਤ ਸਿੰਘ ਘੜੈਲੀ)-ਸ਼ਿਵਾਲਿਕ ਹਿਲਜ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਵਿਖੇ ਦੀਵਾਲੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਗਗਨਦੀਪ ਸ਼ਰਮਾ ਨੇ ਆਖਿਆ ਕਿ ਸਾਨੂੰ ਵੱਧ ਤੋਂ ਵੱਧ ਬੂਟਾ ਲਗਾ ਕੇ ਪਟਾਕਿਆਾ ਨੂੰ ...

ਪੂਰੀ ਖ਼ਬਰ »

ਜੋਗੇਵਾਲਾ ਸਕੂਲ ਵੱਲੋਂ ਸਮੂਹ ਸਟਾਫ਼ ਮੈਂਬਰਾਂ ਦਾ ਸਨਮਾਨ

ਸੀਂਗੋ ਮੰਡੀ, 6 ਨਵੰਬਰ (ਪਿ੍ੰਸ ਸੌਰਭ ਗਰਗ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ: ਸੈਕੰ: ਸਕੂਲ ਜੋਗੇਵਾਲਾ ਵਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਨੂੰ ਮੁੱਖ ਰੱਖਦਿਆ ਸਕੂਲ ਦੀ ਸਮੁੱਚੀ ਮੈਨੇਜਮੇਂਟ ਕਮੇਟੀ ਦੀ ਤਰਫੋਂ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਸਮੁੱਚੇ ਟੀਚਿੰਗ ...

ਪੂਰੀ ਖ਼ਬਰ »

ਸਾਈਕਲ ਰੈਲੀ ਕੱਢ ਕੇ ਪਟਾਕੇ ਨਾ ਚਲਾਉਣ ਦਾ ਦਿੱਤਾ ਸੰਦੇਸ਼

ਬਠਿੰਡਾ, 6 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਦਿੱਲੀ ਪਬਲਿਕ ਸਕੂਲ ਬਠਿੰਡਾ ਵਲੋਂ ਦੀਵਾਲੀ ਦੇ ਤਿਉਹਾਰ ਪ੍ਰਤੀ ਲੋਕਾਂ ਨੂੰ ਪਟਾਕੇ ਨਾ ਚਲਾਉਣ ਲਈ ਇਕ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ | ਰੈਲੀ ਵਿਚ ਸਕੂਲ ਦੇ ਵੱਡੀ ਗਿਣਤੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਭੁਪਾਲ ਵਿਖੇ ਕੱਲ੍ਹ ਮਨਾਇਆ ਜਾਵੇਗਾ ਵਿਸ਼ਵਕਰਮਾ ਦਿਹਾੜਾ

ਮਾਨਸਾ, 6 ਨਵੰਬਰ (ਸ.ਰਿ.)- ਪਿੰਡ ਭੁਪਾਲ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਅਤੇ ਬੰਦੀ ਛੋੜ ਦਿਵਸ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਮਨਾਇਆ ਜਾ ਰਿਹਾ ਹੈ | 8 ਨਵੰਬਰ ਨੂੰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ 10 ਵਜੇ ਪਾਏ ...

ਪੂਰੀ ਖ਼ਬਰ »

ਸਰਕਾਰ ਮੰਨੀਆਂ ਮੰਗਾਂ ਨੂੰ ਕਰੇ ਲਾਗੂ- ਚਨਾਰਥਲ

ਬਠਿੰਡਾ, 6 ਨਵੰਬਰ (ਸਟਾਫ਼ ਰਿਪੋਰਟਰ)- ਨੰਬਰਦਾਰ ਯੂਨੀਅਨ ਵਲੋਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਮੁੜ ਤੋਂ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ | ਇਸ ਤਹਿਤ ਪੰਜਾਬ ਨੰਬਰਦਾਰ ਯੂਨੀਅਨ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਤੇਜ ਸਿੰਘ ਜਨਰਲ ਸਕੱਤਰ ਬਲਜਿੰਦਰ ...

ਪੂਰੀ ਖ਼ਬਰ »

ਧੰੂਏਾ ਨਾਲ ਵਾਤਾਵਰਨ ਤੇ ਮਨੁੱਖੀ ਸਿਹਤ 'ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਸਬੰਧੀ ਕੀਤਾ ਜਾਗਰੂਕ

ਚਾਉਕੇ, 6 ਨਵੰਬਰ (ਮਨਜੀਤ ਸਿੰਘ ਘੜੈਲੀ)- ਡਿਪਟੀ ਕਮਿਸ਼ਨਰ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਬਠਿੰਡਾ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਥੋ ਵਿਖੇ ...

ਪੂਰੀ ਖ਼ਬਰ »

ਤਰਕਸ਼ੀਲ ਪਰਿਵਾਰ ਨੇ ਬਜ਼ੁਰਗ ਦੀ ਮਿ੍ਤਕ ਦੇਹ ਡਾਕਟਰੀ ਖੋਜਾਂ ਲਈ ਮੈਡੀਕਲ ਕਾਲਜ ਨੂੰ ਸੌਾਪੀ

ਤਲਵੰਡੀ ਸਾਬੋ, 6 ਨਵੰਬਰ (ਰਣਜੀਤ ਸਿੰਘ ਰਾਜੂ)- ਤਰਕਸ਼ੀਲ ਸੁਸਾਇਟੀ ਇਕਾਈ ਤਲਵੰਡੀ ਸਾਬੋ ਦੇ ਆਗੂ ਤੇ ਉੱਘੇ ਵਕੀਲ ਅਵਤਾਰ ਸਿੰਘ ਸਿੱਧੂ ਦੇ ਪਿਤਾ ਜੱਗਰ ਸਿੰਘ ਸਿੱਧੂ (88 ਸਾਲ) ਦੇ ਅਕਾਲ ਚਲਾਣਾ ਕਰ ਜਾਣ ਬਾਅਦ ਉਨ੍ਹਾਂ ਦੀ ਇੱਛਾ ਮੁਤਾਬਿਕ ਮਿ੍ਤਕ ਦੇਹ ਰਿਆਤ ਬੇਹਰਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਇਕੱਤਰਤਾ

ਮਾਨਸਾ, 6 ਨਵੰਬਰ (ਵਿ.ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਪ੍ਰਧਾਨ ਸਾਧੂ ਸਿੰਘ ਬੁਰਜ ਢਿਲਵਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦੇਸ਼ ਪੱਧਰ ਦੀਆਂ 299 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਦਿੱਲੀ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ...

ਪੂਰੀ ਖ਼ਬਰ »

ਬਾਲਿਆਂਵਾਲੀ ਵਿਖੇ ਬਿਨਾਂ ਲਾਇਸੰਸ ਤੋਂ ਵੇਚੇ ਜਾ ਰਹੇ ਨੇ ਪਟਾਕੇ

ਬਾਲਿਆਂਵਾਲੀ, 6 ਨਵੰਬਰ (ਕੁਲਦੀਪ ਮਤਵਾਲਾ)- ਵੱਧ ਰਹੇ ਪ੍ਰਦੂਸ਼ਣ ਨੂੰ ਸਥਿਰ ਕਰਨ ਲਈ ਮਾਣਯੋਗ ਸੁਪਰੀਮ ਕੋਰਟ ਵਲੋਂ ਲੰਘੀ 22 ਅਕਤੂਬਰ 2018 ਨੂੰ ਜਾਰੀ ਕੀਤੇ ਹੁਕਮਾਂ ਅਨੁਸਾਰ ਕਿ ਦੀਵਾਲੀ ਮੌਕੇ ਪਟਾਕੇ ਆਦਿ ਵੇਚਣ ਲਈ ਦੁਕਾਨਦਾਰਾਂ ਨੂੰ ਲਾਇਸੰਸ ਲੈਣਾ ਲਾਜਮੀਂ ਕੀਤਾ ਗਿਆ ਅਤੇ ਲਾਇਸੰਸ ਹੋਲਡਰ ਦੁਕਾਨਦਾਰ ਵੀ ਆਬਾਦੀ ਤੋਂ ਬਾਹਰ ਕਿਸੇ ਖੁੱਲੇ੍ਹ ਮੈਦਾਨ ਵਿਚ ਪਟਾਖ਼ੇ ਵੇਚ ਸਕਦੇ ਹਨ ਉਹ ਵੀ ਘੱਟ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ, ਨਾਲ ਹੀ ਸੁਪਰੀਮ ਕੋਰਟ ਵਲੋਂ ਇਹ ਵੀ ਹੁਕਮ ਜਾਰੀ ਕੀਤਾ ਗਿਆ ਸੀ ਕਿ ਜੇਕਰ ਕੋਈ ਅਦਾਲਤੀ ਹੁਕਮਾਂ ਦੀ ਤੌਹੀਨ ਕਰਦਾ ਹੈ ਤਾਂ ਸਬੰਧਿਤ ਥਾਣੇ ਦਾ ਐਸ.ਐਚ.ਓ. ਹੀ ਨਿੱਜੀ ਤੌਰ 'ਤੇ ਜ਼ਿੰਮੇਵਾਰ ਹੋਵੇਗਾ ਪਰ ਬਾਲਿਆਂਵਾਲੀ ਵਿਖੇ ਆਲਮ ਇਹ ਹੈ ਕਿ ਪੁਲਿਸ ਥਾਣਾ ਬਾਲਿਆਂਵਾਲੀ ਦੇ ਮੁੱਖ ਗੇਟ ਦੇ ਬਾਹਰ ਅਤੇ ਭੀੜ ਭੜੱਕੇ ਵਾਲੀ ਜਗ੍ਹਾ (ਮੁੱਖ ਬਾਜ਼ਾਰ) 'ਚ ਇੱਥੋਂ ਦੇ ਦੁਕਾਨਦਾਰ ਪੁਲਿਸ ਦੇ ਸਾਹਮਣੇ ਹੀ ਸ਼ਰੇ੍ਹਆਮ ਬੇਰੋਕ ਪਟਾਕੇ ਵੇਚ ਕੇ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ ਜੋ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਚਿੰਨ੍ਹ ਹੈ | ਇਸ ਸਬੰਧੀ ਪੁਲਿਸ ਨੇ ਉਕਤ ਦੁਕਾਨਦਾਰਾਂ ਦੀ ਪੂਰੀ ਸੂਚੀ ਤਿਆਰ ਕੀਤੀ ਅਤੇ ਬਾਲਿਆਂਵਾਲੀ ਦੇ ਕਿਸੇ ਵੀ ਦੁਕਾਨਦਾਰ ਕੋਲ ਪਟਾਖ਼ੇ ਵੇਚਣ ਦਾ ਲਾਇਸੰਸ ਨਹੀਂ ਸੀ, ਇਸ ਤੋਂ ਬਾਅਦ ਪੁਲਿਸ ਨੇ ਵਿਖਾਵੇ ਦੇ ਤੌਰ 'ਤੇ ਪਟਾਖ਼ੇ ਨਾ ਵੇਚਣ ਦੀ ਹਦਾਇਤ ਕੀਤੀ ਪਰ ਬਾਅਦ 'ਚ ਦੁਕਾਨਦਾਰਾਂ ਨੇ ਪੁਲਿਸ ਨਾਲ ਮੀਟਿੰਗ ਕੀਤੀ ਤੇ ਇਸ ਤੋਂ ਬਾਅਦ ਫਿਰ ਸ਼ਰੇ੍ਹਆਮ ਬੇਖ਼ੌਫ ਹੋ ਕੇ ਪਟਾਖ਼ੇ ਵੇਚਣੇ ਸ਼ੁਰੂ ਕਰ ਦਿੱਤੇ ਜੋ ਲੋਕਾਂ ਵਿਚ ਕਾਫ਼ੀ ਚਰਚਾ ਦਾ ਵਿਸ਼ਾ ਵੀ ਬਣਿਆ ਹੋਇਆ ਹੈ | ਇਸ ਸਬੰਧੀ ਥਾਣਾ ਮੁਖੀ ਜੈ ਸਿੰਘ ਨੇ ਕਿਹਾ ਕਿ ਕਿਸੇ ਵੀ ਦੁਕਾਨਦਾਰ ਕੋਲੋਂ ਪਟਾਕੇ ਵੇਚਣ ਦਾ ਲਾਇਸੰਸ ਨਹੀਂ ਮਿਲਿਆ, ਉਕਤ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਥਾਣੇ ਦੇ ਬਾਹਰ ਲਗਾਏ ਪਟਾਕੇ ਵੇਚਣ ਲਈ ਕੌਾਟਰ ਚੁੱਕ ਲੈਣ ਨਹੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਸਟਾਰ ਪਲੱਸ ਕਾਨਵੈਂਟ ਸਕੂਲ 'ਚ ਦੀਵਾਲੀ ਮੇਲਾ-2018 ਕਰਵਾਇਆ-

ਰਾਮਾਂ ਮੰਡੀ, 6 ਨਵੰਬਰ (ਅਮਰਜੀਤ ਸਿੰਘ ਲਹਿਰੀ )-ਸਥਾਨਕ ਸ਼ਹਿਰ ਦੇ ਨਜ਼ਦੀਕ ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਸਕੂਲ ਸਕੂਲ ਵਿਖੇ ਪਿ੍ੰਸੀਪਲ ਸ਼ਾਰਿਕਾ ਸ਼ਰਮਾ ਅਤੇ ਚੇਅਰਮੈਨ ਵਿਜੇ ਕੁਮਾਰ ਲਹਿਰੀ ਦੀ ਸਰਪ੍ਰਸਤੀ ਹੇਠ ਦੀਵਾਲੀ ਮੇਲਾ-2018 ਸਕੂਲ ਦੇ ਵਿਹੜੇ ਵਿਚ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਕਾਰਨ ਗੋਨਿਆਣਾ ਵਾਸੀ ਪ੍ਰੇਸ਼ਾਨ, ਸਵੱਛ ਭਾਰਤ ਮੁਹਿੰਮ ਠੁੱਸ

ਗੋਨਿਆਣਾ, 6 ਨਵੰਬਰ (ਮਨਦੀਪ ਸਿੰਘ ਮੱਕੜ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਨੂੰ ਸਾਫ਼ ਸੁੱਥਰਾ ਰੱਖਣ ਲਈ ਸਵੱਛ ਭਾਰਤ ਮੁਹਿੰਮ ਚਲਾਈ ਹੋਈ ਹੈ, ਇਸ ਮੁਹਿੰਮ ਤਹਿਤ ਸਾਰੇ ਵਿਭਾਗਾਂ ਨੂੰ ਸਫ਼ਾਈ ਰੱਖਣ ਦੇ ਆਦੇਸ਼ ਜਾਰੀ ਕੀਤੇ ਹੋਏ ਹਨ | ਪਰ ਇਸ ਦਾ ...

ਪੂਰੀ ਖ਼ਬਰ »

ਲੋੜਵੰਦਾਂ ਦੀ ਮਕਾਨ ਬਣਾਉਣ ਲਈ ਕੀਤੀ ਵਿੱਤੀ ਸਹਾਇਤਾ

ਬਠਿੰਡਾ, 6 ਨਵੰਬਰ (ਭਰਪੂਰ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸੁਖਦੇਵ ਸਿੰਘ ਬਾਹੀਆ ਮੈਂਬਰ ਸ਼ੋ੍ਰਮਣੀ ਕਮੇਟੀ ਰਾਹੀ ਪਿੰਡ ਲਹਿਰਾ ਧੂਰਕੋਟ ਦੇ ਸੁਖਪਾਲ ਸਿੰਘ ਸਪੁੱਤਰ ਮੁਖ਼ਤਿਆਰ ਸਿੰਘ ਜੋ ਕਿ ਵਿੱਤੀ ਤੌਰ ਪੁਰ ਕਾਫ਼ੀ ...

ਪੂਰੀ ਖ਼ਬਰ »

ਬਠਿੰਡਾ, ਰਿਲੇਅ ਦੌੜ ਵਿਚ ਭਾਈਰੂਪਾ ਦੇ ਲੜਕੇ-ਲੜਕੀਆਂ ਨੇ ਜਿੱਤੇ ਸੋਨ ਤਗਮ

ਬਠਿੰਡਾ, 6 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇੱਥੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ (ਅੰਡਰ-25) ਦੇ ਦੂਜੇ ਦਿਨ ਲੜਕੀਆਂ ਦੀ 4__1MP__100 ਮੀਟਰ ਰਿਲੇਅ ਦੌੜ ਵਿਚ ਭਾਈਰੂਪਾ ਨੇ 1:01:27 ਮਿੰਟ ਨਾਲ ਮੋਹਰੀ ਰਹਿੰਦਿਆਂ ਸੋਨੇ ਦਾ ਤਗ਼ਮਾ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਸਕੂਲ ਵਿਚ ਜਾਗਰੂਕਤਾ ਸਮਾਗਮ

ਨਥਾਣਾ, 6 ਨਵੰਬਰ (ਗੁਰਦਰਸ਼ਨ ਲੁੱਧੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵੱਲੋਂ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਇਸ ਨੂੰ ਸੰਬੋਧਨ ਦੌਰਾਨ ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ...

ਪੂਰੀ ਖ਼ਬਰ »

ਐਮ. ਐਸ. ਸੀ. (ਆਈ. ਟੀ.) ਦੂਜਾ ਸਮੈਸਟਰ ਦੇ ਸ਼ਾਨਦਾਰ ਨਤੀਜੇ

ਬਠਿੰਡਾ, 6 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਲਗਾਤਾਰ ਸਾਲਾਨਾ ਇਮਤਿਹਾਨਾਂ ਵਿਚ ਵਧੀਆ ਪ੍ਰਦਰਸ਼ਨ ਕਰਕੇ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ | ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਮ. ਐਸ. ਸੀ.(ਆਈ. ...

ਪੂਰੀ ਖ਼ਬਰ »

ਕੁਇਜ਼ ਮੁਕਾਬਲੇ ਵਿਚ ਕੁਰੰਗਾਂਵਾਲੀ ਸਕੂਲ ਦੀ ਟੀਮ ਅੱਵਲ

ਕਾਲਾਂਵਾਲੀ, 6 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਕੁਰੰਗਾਂਵਾਲੀ ਦੇ ਸਰਕਾਰੀ ਹਾਈ ਸਕੂਲ ਦੀ ਟੀਮ ਮਹਾਰਾਜਾ ਅਗਰਸੈਨ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਸਿਰਸਾ ਵਿਚ ਹੋਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ ਰਹੀ | ਇਸ ਮੁਕਾਬਲੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਭਿ੍ਸ਼ਟਾਚਾਰ ਵਿਰੁੱਧ ਸਹੰੁ ਚੁੱਕੀ

ਸੰਗਤ ਮੰਡੀ, 6 ਨਵੰਬਰ (ਸ਼ਾਮ ਸੁੰਦਰ ਜੋਸ਼ੀ)- ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਥਰਾਲਾ ਦੇ ਵਿਦਿਆਰਥੀਆਂ ਨੂੰ ਭਿ੍ਸ਼ਟਾਚਾਰ ਵਿਰੁੱਧ ਅਤੇ ਆਪਣੀ ਜ਼ਿੰਦਗੀ ਵਿਚ ਕਦੇ ਭਿ੍ਸ਼ਟਾਚਾਰ ਨਾ ਕਰਨ ਦੀ ਸਹੰੁ ਚੁੱਕੀ | ਭਾਰਤ ਸਰਕਾਰ ਦੇ ਏਜੰਡੇ ਤਹਿਤ ਨਬਾਰਡ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਕੱਤਰ ਵਲੋਂ ਵਿਧਾਇਕ ਬਲਕੌਰ ਸਿੰਘ ਨਾਲ ਮੁਲਾਕਾਤ

ਕਾਲਾਂਵਾਲੀ, 6 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮਾਲਵਾ ਜ਼ੋਨ ਦੇ ਨਵ-ਨਿਯੁਕਤ ਕੀਤੇ ਗਏ ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ ਨੇ ਕਾਰਜ ਭਾਰ ਸੰਭਾਲਣ ਤੋਂ ਬਾਅਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX