ਬਠਿੰਡਾ, 6 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਹਿਰੂ ਮੈਮੋਰੀਅਲ ਕਾਲਜ ਮਾਨਸਾ ਦੇ ਖ਼ੁਦਕੁਸ਼ੀ ਕਰ ਗਏ ਵਿਦਿਆਰਥੀ ਮੱਖਣ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਅੱਜ ਮਿ੍ਤਕ ਦੇ ਮਾਪਿਆਂ, ਜਮਾਤੀਆਂ ਅਤੇ ਹੋਰਨਾਂ ਨੇ ਜੀ.ਆਰ.ਪੀ.ਥਾਣਾ ਬਠਿੰਡਾ ਦੇ ਗੇਟ ਅੱਗੇ ਧਰਨਾ ਲਗਾ ...
ਬਠਿੰਡਾ, 6 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਜਨਰਲ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਸੰਗਰੂਰ ਜੇਲ੍ਹ ਅੱਗੇ 24 ਘੰਟੇ ਦਾ ਧਰਨਾ ਦੇ ਕੇ ਕਾਲੀ ਦਿਵਾਲੀ ਮਨਾਉਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਉਨ੍ਹਾਂ ਦੇ ਨਿੱਜੀ ਸਹਾਇਕ ਭਾਈ ਜਸਵੀਰ ...
ਮਹਿਰਾਜ, 6 ਨਵੰਬਰ (ਸੁਖਪਾਲ ਮਹਿਰਾਜ)- ਕਸਬਾ ਮਹਿਰਾਜ ਵਿਖੇ ਟਰੀਟਮੈਂਟ ਪਲਾਂਟ ਦੀ ਮੋਟਰ ਸੜਨ ਕਾਰਨ ਸੀਵਰੇਜ ਦਾ ਪਾਣੀ ਗਲੀਆਂ 'ਚ ਘੰੁਮ ਰਿਹਾ ਹੈ ਜਿਸ ਤੋਂ ਭਿਆਨਕ ਬਿਮਾਰੀਆਂ ਫੈਲਣ ਦੇ ਡਰ ਤੋਂ ਪਿੰਡ ਵਾਸੀ ਪੇ੍ਰਸ਼ਾਨ ਅਤੇ ਪਾਣੀ ਦੀ ਬਦਬੂ ਨੇ ਲੋਕਾਂ ਦੇ ਨੱਕ 'ਚ ਦਮ ...
ਬਠਿੰਡਾ, 6 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਭਾਰਤ ਦੇ ਸਭ ਤੋਂ ਮਹੱਤਵਪੂਰਨ ਤਿਉਹਾਰ ਦੀਵਾਲੀ ਮੌਕੇ ਖ਼ਰੀਦਦਾਰੀ ਦੇ ਪ੍ਰੰਪਰਾਗਤ ਰਿਵਾਜ ਨੇ ਬਾਜ਼ਾਰਾਂ ਵਿਚ ਤਿੱਲ ਸੁੱਟਣ ਨੂੰ ਵੀ ਥਾਂ ਨਹੀਂ ਛੱਡੀ ਹੈ ਜਿਸ ਦੇ ਚਲਦਿਆਂ ਹਰੇਕ ਪ੍ਰਕਾਰ ਦੀਆਂ ਦੁਕਾਨਾਂ 'ਤੇ ਗ੍ਰਾਹਕ ...
ਬਠਿੰਡਾ, 6 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਦਿੱਲੀ ਪਬਲਿਕ ਸਕੂਲ ਬਠਿੰਡਾ ਵਲੋਂ ਦੀਵਾਲੀ ਦੇ ਤਿਉਹਾਰ ਪ੍ਰਤੀ ਲੋਕਾਂ ਨੂੰ ਪਟਾਕੇ ਨਾ ਚਲਾਉਣ ਲਈ ਇਕ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ | ਰੈਲੀ ਵਿਚ ਸਕੂਲ ਦੇ ਵੱਡੀ ਗਿਣਤੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ...
ਸੀਂਗੋ ਮੰਡੀ, 6 ਨਵੰਬਰ (ਪਿ੍ੰਸ ਸੌਰਭ ਗਰਗ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ: ਸੈਕੰ: ਸਕੂਲ ਜੋਗੇਵਾਲਾ ਵਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਨੂੰ ਮੁੱਖ ਰੱਖਦਿਆ ਸਕੂਲ ਦੀ ਸਮੁੱਚੀ ਮੈਨੇਜਮੇਂਟ ਕਮੇਟੀ ਦੀ ਤਰਫੋਂ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਸਮੁੱਚੇ ਟੀਚਿੰਗ ...
ਚਾਉਕੇ, 6 ਨਵੰਬਰ (ਮਨਜੀਤ ਸਿੰਘ ਘੜੈਲੀ)-ਸ਼ਿਵਾਲਿਕ ਹਿਲਜ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਵਿਖੇ ਦੀਵਾਲੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਗਗਨਦੀਪ ਸ਼ਰਮਾ ਨੇ ਆਖਿਆ ਕਿ ਸਾਨੂੰ ਵੱਧ ਤੋਂ ਵੱਧ ਬੂਟਾ ਲਗਾ ਕੇ ਪਟਾਕਿਆਾ ਨੂੰ ...
ਤਲਵੰਡੀ ਸਾਬੋ, 6 ਨਵੰਬਰ (ਰਣਜੀਤ ਸਿੰਘ ਰਾਜੂ)- ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵਧ ਰਹੇ ਪ੍ਰਦੂਸ਼ਣ ਲਈ ਪਰਾਲੀ ਸਾੜਨ ਦੇ ਨਾਂਅ ਹੇਠ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਦੱਸਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਬਿਆਨ ਦੀ ਸ਼੍ਰੋਮਣੀ ...
ਭਾਈਰੂਪਾ, 6 ਨਵੰਬਰ (ਵਰਿੰਦਰ ਲੱਕੀ)-ਪਸ਼ੂ ਪਾਲਣ ਵਿਭਾਗ 'ਚ ਲੰਬਾ ਸਮਾਂ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾ ਨਿਭਾਉਣ ਵਾਲੇ ਹਰਚਰਨ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਪਿੰਡ ਦੁੱਲੇਵਾਲਾ ਦੀ ਪੰਚਾਇਤ ਤੇ ਪਸ਼ੂ ਪਾਲਕਾਂ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...
ਬਠਿੰਡਾ, 6 ਨਵੰਬਰ (ਕੰਵਲਜੀਤ ਸਿੰਘ ਸਿੱਧੂ)- 1984 ਦੇ ਦੰਗਾ ਪੀੜਤ ਅਤੇ ਸਾਬਕਾ ਕੌਾਸਲਰ ਮਹਿੰਦਰ ਸਿੰਘ ਸੋਹਲ ਨੇ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਉੱਤਰ ਮੰਗਦੇ ਹਨ ਕਿ ਸ਼ੋ੍ਰਮਣੀ ਅਕਾਲੀ ਦਲ ...
ਗੋਨਿਆਣਾ, 6 ਨਵੰਬਰ (ਮਨਦੀਪ ਸਿੰਘ ਮੱਕੜ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਨੂੰ ਸਾਫ਼ ਸੁੱਥਰਾ ਰੱਖਣ ਲਈ ਸਵੱਛ ਭਾਰਤ ਮੁਹਿੰਮ ਚਲਾਈ ਹੋਈ ਹੈ, ਇਸ ਮੁਹਿੰਮ ਤਹਿਤ ਸਾਰੇ ਵਿਭਾਗਾਂ ਨੂੰ ਸਫ਼ਾਈ ਰੱਖਣ ਦੇ ਆਦੇਸ਼ ਜਾਰੀ ਕੀਤੇ ਹੋਏ ਹਨ | ਪਰ ਇਸ ਦਾ ਅਸਰ ਜ਼ਿਲ੍ਹਾ ਬਠਿੰਡਾ ਦੀ ਗੋਨਿਆਣਾ ਮੰਡੀ ਵਿਖੇ ਨਹੀਂ ਹੋ ਰਿਹਾ | ਸੀਵਰੇਜ ਅਤੇ ਨਗਰ ਕੌਾਸਲ ਦੇ ਅਧੀਨ ਆਉਂਦੇ ਖੇਤਰ ਵਿਚ ਸਫ਼ਾਈ ਪੱਖੋਂ ਬੂਰਾ ਹਾਲ ਹੈ | ਸਥਾਨਕ ਬੱਸ ਅੱਡੇ ਦੇ ਸਾਹਮਣੇ ਮੋਟਰਾਂ ਵਾਲੀ ਦੁਕਾਨ ਦੇ ਬਾਹਰ ਸੀਵਰੇਜ ਦੇ ਮੇਨ ਹੌਲ ਦੇ ਓਵਰ ਫਲੋਅ ਹੋਣ ਕਾਰਨ ਗੰਦਲਾ ਪਾਣੀ ਸੜਕ ਅਤੇ ਗਲੀ ਦੇ ਬਾਹਰ ਖੜ੍ਹਾ ਹੈ, ਜਿਸ ਕਾਰਨ ਸੜਕ ਟੁੱਟ ਰਹੀ ਹੈ ਤੇ ਰਾਹਗੀਰਾਂ ਨੂੰ ਕਾਫ਼ੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਵਨ ਗੋਇਲ, ਰਮੇਸ਼ ਗੋਇਲ, ਮੁਨੀਸ਼ ਗੋਇਲ, ਕੇਵਲ ਸਿੰਘ, ਜੋਨੀ ਕੁਮਾਰ, ਅਮਿਤ ਕੁਮਾਰ, ਜਸਵੀਰ ਸਿੰਘ, ਮਨਦੀਪ ਸਿੰਘ ,ਹੋਰ ਮੁਹੱਲਾ ਵਾਸੀਆਂ ਅਤੇ ਦੁਕਾਨਦਾਰਾਂ ਨੇ ਦੱਸਿਆ ਕਿ ਮੇਨ ਹੋਲ ਦੇ ਓਵਰ ਫਲੋਅ ਹੋਣ ਕਾਰਨ ਗੰਦੀ ਬਦਬੂ ਮਾਰ ਰਹੀ ਹੈ, ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ | ਉਕਤ ਦੁਕਾਨਦਾਰਾਂ ਨੇ ਮੰਗ ਕੀਤੀ ਹੈ ਕਿ ਉਕਤ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਾਇਆ ਜਾਵੇ ਨਹੀਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ |
ਰਾਮਾਂ ਮੰਡੀ, 6 ਨਵੰਬਰ (ਅਮਰਜੀਤ ਸਿੰਘ ਲਹਿਰੀ )-ਸਥਾਨਕ ਸ਼ਹਿਰ ਦੇ ਨਜ਼ਦੀਕ ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਸਕੂਲ ਸਕੂਲ ਵਿਖੇ ਪਿ੍ੰਸੀਪਲ ਸ਼ਾਰਿਕਾ ਸ਼ਰਮਾ ਅਤੇ ਚੇਅਰਮੈਨ ਵਿਜੇ ਕੁਮਾਰ ਲਹਿਰੀ ਦੀ ਸਰਪ੍ਰਸਤੀ ਹੇਠ ਦੀਵਾਲੀ ਮੇਲਾ-2018 ਸਕੂਲ ਦੇ ਵਿਹੜੇ ਵਿਚ ...
ਮਾਨਸਾ, 6 ਨਵੰਬਰ (ਵਿ.ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਪ੍ਰਧਾਨ ਸਾਧੂ ਸਿੰਘ ਬੁਰਜ ਢਿਲਵਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦੇਸ਼ ਪੱਧਰ ਦੀਆਂ 299 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਦਿੱਲੀ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ...
ਬਾਲਿਆਂਵਾਲੀ, 6 ਨਵੰਬਰ (ਕੁਲਦੀਪ ਮਤਵਾਲਾ)- ਵੱਧ ਰਹੇ ਪ੍ਰਦੂਸ਼ਣ ਨੂੰ ਸਥਿਰ ਕਰਨ ਲਈ ਮਾਣਯੋਗ ਸੁਪਰੀਮ ਕੋਰਟ ਵਲੋਂ ਲੰਘੀ 22 ਅਕਤੂਬਰ 2018 ਨੂੰ ਜਾਰੀ ਕੀਤੇ ਹੁਕਮਾਂ ਅਨੁਸਾਰ ਕਿ ਦੀਵਾਲੀ ਮੌਕੇ ਪਟਾਕੇ ਆਦਿ ਵੇਚਣ ਲਈ ਦੁਕਾਨਦਾਰਾਂ ਨੂੰ ਲਾਇਸੰਸ ਲੈਣਾ ਲਾਜਮੀਂ ਕੀਤਾ ...
ਤਲਵੰਡੀ ਸਾਬੋ, 6 ਨਵੰਬਰ (ਰਣਜੀਤ ਸਿੰਘ ਰਾਜੂ)- ਤਰਕਸ਼ੀਲ ਸੁਸਾਇਟੀ ਇਕਾਈ ਤਲਵੰਡੀ ਸਾਬੋ ਦੇ ਆਗੂ ਤੇ ਉੱਘੇ ਵਕੀਲ ਅਵਤਾਰ ਸਿੰਘ ਸਿੱਧੂ ਦੇ ਪਿਤਾ ਜੱਗਰ ਸਿੰਘ ਸਿੱਧੂ (88 ਸਾਲ) ਦੇ ਅਕਾਲ ਚਲਾਣਾ ਕਰ ਜਾਣ ਬਾਅਦ ਉਨ੍ਹਾਂ ਦੀ ਇੱਛਾ ਮੁਤਾਬਿਕ ਮਿ੍ਤਕ ਦੇਹ ਰਿਆਤ ਬੇਹਰਾ ...
ਮਾਨਸਾ, 6 ਨਵੰਬਰ (ਸ.ਰਿ.)- ਪਿੰਡ ਭੁਪਾਲ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਅਤੇ ਬੰਦੀ ਛੋੜ ਦਿਵਸ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਮਨਾਇਆ ਜਾ ਰਿਹਾ ਹੈ | 8 ਨਵੰਬਰ ਨੂੰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ 10 ਵਜੇ ਪਾਏ ...
ਬਠਿੰਡਾ, 6 ਨਵੰਬਰ (ਸਟਾਫ਼ ਰਿਪੋਰਟਰ)- ਨੰਬਰਦਾਰ ਯੂਨੀਅਨ ਵਲੋਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਮੁੜ ਤੋਂ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ | ਇਸ ਤਹਿਤ ਪੰਜਾਬ ਨੰਬਰਦਾਰ ਯੂਨੀਅਨ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਤੇਜ ਸਿੰਘ ਜਨਰਲ ਸਕੱਤਰ ਬਲਜਿੰਦਰ ...
ਚਾਉਕੇ, 6 ਨਵੰਬਰ (ਮਨਜੀਤ ਸਿੰਘ ਘੜੈਲੀ)- ਡਿਪਟੀ ਕਮਿਸ਼ਨਰ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਬਠਿੰਡਾ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਥੋ ਵਿਖੇ ...
ਕਾਲਾਂਵਾਲੀ, 6 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮਾਲਵਾ ਜ਼ੋਨ ਦੇ ਨਵ-ਨਿਯੁਕਤ ਕੀਤੇ ਗਏ ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ ਨੇ ਕਾਰਜ ਭਾਰ ਸੰਭਾਲਣ ਤੋਂ ਬਾਅਦ ...
ਸੰਗਤ ਮੰਡੀ, 6 ਨਵੰਬਰ (ਸ਼ਾਮ ਸੁੰਦਰ ਜੋਸ਼ੀ)- ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਥਰਾਲਾ ਦੇ ਵਿਦਿਆਰਥੀਆਂ ਨੂੰ ਭਿ੍ਸ਼ਟਾਚਾਰ ਵਿਰੁੱਧ ਅਤੇ ਆਪਣੀ ਜ਼ਿੰਦਗੀ ਵਿਚ ਕਦੇ ਭਿ੍ਸ਼ਟਾਚਾਰ ਨਾ ਕਰਨ ਦੀ ਸਹੰੁ ਚੁੱਕੀ | ਭਾਰਤ ਸਰਕਾਰ ਦੇ ਏਜੰਡੇ ਤਹਿਤ ਨਬਾਰਡ ...
ਕਾਲਾਂਵਾਲੀ, 6 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਕੁਰੰਗਾਂਵਾਲੀ ਦੇ ਸਰਕਾਰੀ ਹਾਈ ਸਕੂਲ ਦੀ ਟੀਮ ਮਹਾਰਾਜਾ ਅਗਰਸੈਨ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਸਿਰਸਾ ਵਿਚ ਹੋਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ ਰਹੀ | ਇਸ ਮੁਕਾਬਲੇ ...
ਬਠਿੰਡਾ, 6 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਲਗਾਤਾਰ ਸਾਲਾਨਾ ਇਮਤਿਹਾਨਾਂ ਵਿਚ ਵਧੀਆ ਪ੍ਰਦਰਸ਼ਨ ਕਰਕੇ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ | ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਮ. ਐਸ. ਸੀ.(ਆਈ. ...
ਨਥਾਣਾ, 6 ਨਵੰਬਰ (ਗੁਰਦਰਸ਼ਨ ਲੁੱਧੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵੱਲੋਂ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਇਸ ਨੂੰ ਸੰਬੋਧਨ ਦੌਰਾਨ ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ...
ਬਠਿੰਡਾ, 6 ਨਵੰਬਰ (ਭਰਪੂਰ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸੁਖਦੇਵ ਸਿੰਘ ਬਾਹੀਆ ਮੈਂਬਰ ਸ਼ੋ੍ਰਮਣੀ ਕਮੇਟੀ ਰਾਹੀ ਪਿੰਡ ਲਹਿਰਾ ਧੂਰਕੋਟ ਦੇ ਸੁਖਪਾਲ ਸਿੰਘ ਸਪੁੱਤਰ ਮੁਖ਼ਤਿਆਰ ਸਿੰਘ ਜੋ ਕਿ ਵਿੱਤੀ ਤੌਰ ਪੁਰ ਕਾਫ਼ੀ ...
ਬਠਿੰਡਾ, 6 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇੱਥੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ (ਅੰਡਰ-25) ਦੇ ਦੂਜੇ ਦਿਨ ਲੜਕੀਆਂ ਦੀ 4__1MP__100 ਮੀਟਰ ਰਿਲੇਅ ਦੌੜ ਵਿਚ ਭਾਈਰੂਪਾ ਨੇ 1:01:27 ਮਿੰਟ ਨਾਲ ਮੋਹਰੀ ਰਹਿੰਦਿਆਂ ਸੋਨੇ ਦਾ ਤਗ਼ਮਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX