ਤਾਜਾ ਖ਼ਬਰਾਂ


ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  1 minute ago
ਭੁਵਨੇਸ਼ਵਰ, 26 ਮਈ- ਬੀਜੂ ਜਨਤਾ ਦਲ ਦੇ ਪ੍ਰਧਾਨ ਨਵੀਨ ਪਟਨਾਇਕ ਨੇ ਐਤਵਾਰ ਨੂੰ ਓਡੀਸ਼ਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕੀਤੀ ਅਤੇ ਸੂਬੇ 'ਚ ਲਗਾਤਾਰ ਪੰਜਵੀਂ ਵਾਰ ਸਰਕਾਰ ਬਣਾਉਣ ਦਾ ਦਾਅਵਾ ਪੇਸ਼
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  1 minute ago
ਤਿਰੂਵਨੰਤਪੁਰਮ, 26 ਮਈ- ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.) ਦੇ 15 ਸ਼ੱਕੀ ਅੱਤਵਾਦੀਆਂ ਦੇ ਕਿਸ਼ਤੀਆਂ 'ਚ ਸਵਾਰ ਹੋ ਕੇ ਕਥਿਤ ਤੌਰ 'ਤੇ ਸ੍ਰੀਲੰਕਾ ਤੋਂ ਲਕਸ਼ਦੀਪ ਲਈ ਰਵਾਨਾ ਹੋਣ ਦੀ ਖ਼ੁਫ਼ੀਆ ਰਿਪੋਰਟ ਮਿਲਣ ਤੋਂ ਬਾਅਦ ਕੇਰਲ ਤੱਟ 'ਤੇ ਹਾਈ ਅਲਰਟ...
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  35 minutes ago
ਪਟਨਾ, 26 ਮਈ- ਬਿਹਾਰ 'ਚ ਸ਼ਿਵਹਰ ਜ਼ਿਲ੍ਹੇ ਦੇ ਨਗਰ ਥਾਣਾ ਇਲਾਕੇ 'ਚ ਹਰਨਾਹੀ ਪਿੰਡ 'ਚ ਇੱਕ ਵਿਅਕਤੀ ਵੱਲੋਂ ਆਪਣੇ ਦੋ ਬੱਚਿਆ ਦਾ ਕਤਲ ਕੀਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ...
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  40 minutes ago
ਬਠਿੰਡਾ, 26 ਮਈ (ਲਛਮਣ ਦਾਸ ਗਰਗ, ਮਨਦੀਪ ਮੱਕੜ)- ਬਠਿੰਡਾ ਦੇ ਗੋਨਿਆਣਾ ਵਿਖੇ ਇੱਕ ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਾਣਕਾਰੀ...
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  about 1 hour ago
ਕੰਧਾਰ, 26 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਕੰਧਾਰ ਅਤੇ ਦੋ ਹੋਰ ਪੂਰਬੀ ਸੂਬਿਆਂ 'ਚ ਤਾਲਿਬਾਨੀਆਂ ਦੇ ਠਿਕਾਣਿਆਂ ਨੂੰ ਨਿਸ਼ਾਨਾ ਬਣਾ ਕੀਤੀ ਗਈ ਕਾਰਵਾਈ 'ਚ ਤਾਲਿਬਾਨ ਸਮੂਹ ਦੇ ਦੋ ਸਥਾਨਕ ਕਮਾਂਡਰ ਸਮੇਤ ਕੁੱਲ 30 ਅੱਤਵਾਦੀਆਂ ਮਾਰੇ ਗਏ ਹਨ। ਫ਼ੌਜ ਵੱਲੋਂ .....
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  about 1 hour ago
ਖਡੂਰ ਸਾਹਿਬ, 26 ਮਈ (ਮਾਨ ਸਿੰਘ)- ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਜਾਤੀ ਉਮਰਾ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੇ ਚਾਚਾ ਸੁਖਰਾਮ ਸਿੰਘ, ਦਾਦੀ ਸੁਰਜੀਤ ਕੌਰ ਅਤੇ ਭੈਣਾਂ ਹਰਪ੍ਰੀਤ...
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  about 1 hour ago
ਲੀਮਾ, 26 ਮਈ- ਉੱਤਰੀ ਪੇਰੂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 8.0 ਮਾਪੀ ਗਈ। ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਦਾ ਕਹਿਣਾ ਹੈ ਕਿ ਭੂਚਾਲ ਕਾਰਨ...
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  about 1 hour ago
ਬੈਂਗਲੁਰੂ, ੨6 ਮਈ - ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ ਸੁਧਾਕਰ ਨੇ ਬੈਂਗਲੁਰੂ 'ਚ ਐੱਸ.ਐਮ ਕ੍ਰਿਸ਼ਨਾ ਦੇ ਗ੍ਰਹਿ ਵਿਖੇ ਭਾਜਪਾ ਆਗੂ ਆਰ.ਅਸ਼ੋਕ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਮੇਸ਼ ਜਰਕੀਹੋਲੀ ਨੇ ਕਿਹਾ ਕਿ ਇਹ ਕੋਈ ਸਿਆਸੀ ਮੁਲਾਕਾਤ ਨਹੀ ਸੀ...
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  about 2 hours ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  about 2 hours ago
ਇਸਲਾਮਾਬਾਦ, 26 ਮਈ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਅਣਸੁਲਝੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਲੰਘੇ ਦਿਨ ਮੁਲਤਾਨ 'ਚ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 3 hours ago
ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ...
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 3 hours ago
ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਮੁਕੰਦਪੁਰ ਰੋਡ 'ਤੇ ਗੁਣਾਚੌਰ ਨੇੜੇ ਅੱਜ ਇੱਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ...
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 3 hours ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)- ਲੁਧਿਆਣਾ-ਖਰੜ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਅੱਜ ਇੱਕ ਫਾਰਚੂਨਰ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ...
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 26 ਮਈ- ਵਾਈ. ਐੱਸ. ਆਰ. ਸੀ. ਪੀ. ਦੇ ਮੁਖੀ ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵੇਲੇ ਉਨ੍ਹਾਂ ਨਾਲ ਵੀ. ਵਿਜੇ...
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 4 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 4 hours ago
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਬਠਿੰਡਾ /ਮਾਨਸਾ

ਮਿ੍ਤਕ ਵਿਦਿਆਰਥੀ ਦੇ ਮਾਪਿਆਂ, ਵਿਦਿਆਰਥੀਆਂ ਤੇ ਹੋਰਨਾਂ ਨੇ ਥਾਣੇ ਅੱਗੇ ਕੀਤੀ ਭੁੱਖ ਹੜਤਾਲ

ਬਠਿੰਡਾ, 6 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਹਿਰੂ ਮੈਮੋਰੀਅਲ ਕਾਲਜ ਮਾਨਸਾ ਦੇ ਖ਼ੁਦਕੁਸ਼ੀ ਕਰ ਗਏ ਵਿਦਿਆਰਥੀ ਮੱਖਣ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਅੱਜ ਮਿ੍ਤਕ ਦੇ ਮਾਪਿਆਂ, ਜਮਾਤੀਆਂ ਅਤੇ ਹੋਰਨਾਂ ਨੇ ਜੀ.ਆਰ.ਪੀ.ਥਾਣਾ ਬਠਿੰਡਾ ਦੇ ਗੇਟ ਅੱਗੇ ਧਰਨਾ ਲਗਾ ...

ਪੂਰੀ ਖ਼ਬਰ »

ਭਾਈ ਗੁਰਦੀਪ ਸਿੰਘ ਬਠਿੰਡਾ ਵਲੋਂ ਸੰਗਰੂਰ ਜੇਲ੍ਹ ਅੱਗੇ ਧਰਨਾ ਦੇ ਕੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਬਠਿੰਡਾ, 6 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਯੂਨਾਈਟਿਡ ਅਕਾਲੀ ਦਲ ਦੇ ਸਕੱਤਰ ਜਨਰਲ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਸੰਗਰੂਰ ਜੇਲ੍ਹ ਅੱਗੇ 24 ਘੰਟੇ ਦਾ ਧਰਨਾ ਦੇ ਕੇ ਕਾਲੀ ਦਿਵਾਲੀ ਮਨਾਉਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਉਨ੍ਹਾਂ ਦੇ ਨਿੱਜੀ ਸਹਾਇਕ ਭਾਈ ਜਸਵੀਰ ...

ਪੂਰੀ ਖ਼ਬਰ »

ਟਰੀਟਮੈਂਟ ਪਲਾਂਟ ਦੀ ਮੋਟਰ ਸੜਨ ਕਾਰਨ ਮੁੱਖ ਰਸਤਾ ਬੰਦ

ਮਹਿਰਾਜ, 6 ਨਵੰਬਰ (ਸੁਖਪਾਲ ਮਹਿਰਾਜ)- ਕਸਬਾ ਮਹਿਰਾਜ ਵਿਖੇ ਟਰੀਟਮੈਂਟ ਪਲਾਂਟ ਦੀ ਮੋਟਰ ਸੜਨ ਕਾਰਨ ਸੀਵਰੇਜ ਦਾ ਪਾਣੀ ਗਲੀਆਂ 'ਚ ਘੰੁਮ ਰਿਹਾ ਹੈ ਜਿਸ ਤੋਂ ਭਿਆਨਕ ਬਿਮਾਰੀਆਂ ਫੈਲਣ ਦੇ ਡਰ ਤੋਂ ਪਿੰਡ ਵਾਸੀ ਪੇ੍ਰਸ਼ਾਨ ਅਤੇ ਪਾਣੀ ਦੀ ਬਦਬੂ ਨੇ ਲੋਕਾਂ ਦੇ ਨੱਕ 'ਚ ਦਮ ...

ਪੂਰੀ ਖ਼ਬਰ »

ਦੀਵਾਲੀ ਮੌਕੇ ਖ਼ਰੀਦਦਾਰੀ ਦੇ ਕਾਰਨ ਖਚਾ-ਖਚ ਭਰੇ ਬਾਜ਼ਾਰ

ਬਠਿੰਡਾ, 6 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਭਾਰਤ ਦੇ ਸਭ ਤੋਂ ਮਹੱਤਵਪੂਰਨ ਤਿਉਹਾਰ ਦੀਵਾਲੀ ਮੌਕੇ ਖ਼ਰੀਦਦਾਰੀ ਦੇ ਪ੍ਰੰਪਰਾਗਤ ਰਿਵਾਜ ਨੇ ਬਾਜ਼ਾਰਾਂ ਵਿਚ ਤਿੱਲ ਸੁੱਟਣ ਨੂੰ ਵੀ ਥਾਂ ਨਹੀਂ ਛੱਡੀ ਹੈ ਜਿਸ ਦੇ ਚਲਦਿਆਂ ਹਰੇਕ ਪ੍ਰਕਾਰ ਦੀਆਂ ਦੁਕਾਨਾਂ 'ਤੇ ਗ੍ਰਾਹਕ ...

ਪੂਰੀ ਖ਼ਬਰ »

ਸਾਈਕਲ ਰੈਲੀ ਕੱਢ ਕੇ ਪਟਾਕੇ ਨਾ ਚਲਾਉਣ ਦਾ ਦਿੱਤਾ ਸੰਦੇਸ਼

ਬਠਿੰਡਾ, 6 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਦਿੱਲੀ ਪਬਲਿਕ ਸਕੂਲ ਬਠਿੰਡਾ ਵਲੋਂ ਦੀਵਾਲੀ ਦੇ ਤਿਉਹਾਰ ਪ੍ਰਤੀ ਲੋਕਾਂ ਨੂੰ ਪਟਾਕੇ ਨਾ ਚਲਾਉਣ ਲਈ ਇਕ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ | ਰੈਲੀ ਵਿਚ ਸਕੂਲ ਦੇ ਵੱਡੀ ਗਿਣਤੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ...

ਪੂਰੀ ਖ਼ਬਰ »

ਜੋਗੇਵਾਲਾ ਸਕੂਲ ਵੱਲੋਂ ਸਮੂਹ ਸਟਾਫ਼ ਮੈਂਬਰਾਂ ਦਾ ਸਨਮਾਨ

ਸੀਂਗੋ ਮੰਡੀ, 6 ਨਵੰਬਰ (ਪਿ੍ੰਸ ਸੌਰਭ ਗਰਗ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ: ਸੈਕੰ: ਸਕੂਲ ਜੋਗੇਵਾਲਾ ਵਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਨੂੰ ਮੁੱਖ ਰੱਖਦਿਆ ਸਕੂਲ ਦੀ ਸਮੁੱਚੀ ਮੈਨੇਜਮੇਂਟ ਕਮੇਟੀ ਦੀ ਤਰਫੋਂ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਸਮੁੱਚੇ ਟੀਚਿੰਗ ...

ਪੂਰੀ ਖ਼ਬਰ »

ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਈਕੋ ਫਰੈਂਡਲੀ ਦੀਵਾਲੀ' ਮਨਾਈ

ਚਾਉਕੇ, 6 ਨਵੰਬਰ (ਮਨਜੀਤ ਸਿੰਘ ਘੜੈਲੀ)-ਸ਼ਿਵਾਲਿਕ ਹਿਲਜ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਵਿਖੇ ਦੀਵਾਲੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਗਗਨਦੀਪ ਸ਼ਰਮਾ ਨੇ ਆਖਿਆ ਕਿ ਸਾਨੂੰ ਵੱਧ ਤੋਂ ਵੱਧ ਬੂਟਾ ਲਗਾ ਕੇ ਪਟਾਕਿਆਾ ਨੂੰ ...

ਪੂਰੀ ਖ਼ਬਰ »

ਕੇਜਰੀਵਾਲ ਦੇ ਬਿਆਨ ਦੀ ਅਕਾਲੀਆਂ ਵਲੋਂ ਨਿੰਦਾ

ਤਲਵੰਡੀ ਸਾਬੋ, 6 ਨਵੰਬਰ (ਰਣਜੀਤ ਸਿੰਘ ਰਾਜੂ)- ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵਧ ਰਹੇ ਪ੍ਰਦੂਸ਼ਣ ਲਈ ਪਰਾਲੀ ਸਾੜਨ ਦੇ ਨਾਂਅ ਹੇਠ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਦੱਸਣ ਵਾਲੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਬਿਆਨ ਦੀ ਸ਼੍ਰੋਮਣੀ ...

ਪੂਰੀ ਖ਼ਬਰ »

ਹਰਚਰਨ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ

ਭਾਈਰੂਪਾ, 6 ਨਵੰਬਰ (ਵਰਿੰਦਰ ਲੱਕੀ)-ਪਸ਼ੂ ਪਾਲਣ ਵਿਭਾਗ 'ਚ ਲੰਬਾ ਸਮਾਂ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾ ਨਿਭਾਉਣ ਵਾਲੇ ਹਰਚਰਨ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਪਿੰਡ ਦੁੱਲੇਵਾਲਾ ਦੀ ਪੰਚਾਇਤ ਤੇ ਪਸ਼ੂ ਪਾਲਕਾਂ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

1984 ਦੇ ਦੰਗਾ ਪੀੜਤ ਪਰਿਵਾਰਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੀ ਹਮਦਰਦੀ ਦੀ ਲੋੜ ਨਹੀਂ-ਸੋਹਲ

ਬਠਿੰਡਾ, 6 ਨਵੰਬਰ (ਕੰਵਲਜੀਤ ਸਿੰਘ ਸਿੱਧੂ)- 1984 ਦੇ ਦੰਗਾ ਪੀੜਤ ਅਤੇ ਸਾਬਕਾ ਕੌਾਸਲਰ ਮਹਿੰਦਰ ਸਿੰਘ ਸੋਹਲ ਨੇ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਉੱਤਰ ਮੰਗਦੇ ਹਨ ਕਿ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਸੀਵਰੇਜ ਦੀ ਸਮੱਸਿਆ ਕਾਰਨ ਗੋਨਿਆਣਾ ਵਾਸੀ ਪ੍ਰੇਸ਼ਾਨ, ਸਵੱਛ ਭਾਰਤ ਮੁਹਿੰਮ ਠੁੱਸ

ਗੋਨਿਆਣਾ, 6 ਨਵੰਬਰ (ਮਨਦੀਪ ਸਿੰਘ ਮੱਕੜ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਨੂੰ ਸਾਫ਼ ਸੁੱਥਰਾ ਰੱਖਣ ਲਈ ਸਵੱਛ ਭਾਰਤ ਮੁਹਿੰਮ ਚਲਾਈ ਹੋਈ ਹੈ, ਇਸ ਮੁਹਿੰਮ ਤਹਿਤ ਸਾਰੇ ਵਿਭਾਗਾਂ ਨੂੰ ਸਫ਼ਾਈ ਰੱਖਣ ਦੇ ਆਦੇਸ਼ ਜਾਰੀ ਕੀਤੇ ਹੋਏ ਹਨ | ਪਰ ਇਸ ਦਾ ...

ਪੂਰੀ ਖ਼ਬਰ »

ਸਟਾਰ ਪਲੱਸ ਕਾਨਵੈਂਟ ਸਕੂਲ 'ਚ ਦੀਵਾਲੀ ਮੇਲਾ-2018 ਕਰਵਾਇਆ-

ਰਾਮਾਂ ਮੰਡੀ, 6 ਨਵੰਬਰ (ਅਮਰਜੀਤ ਸਿੰਘ ਲਹਿਰੀ )-ਸਥਾਨਕ ਸ਼ਹਿਰ ਦੇ ਨਜ਼ਦੀਕ ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਸਕੂਲ ਸਕੂਲ ਵਿਖੇ ਪਿ੍ੰਸੀਪਲ ਸ਼ਾਰਿਕਾ ਸ਼ਰਮਾ ਅਤੇ ਚੇਅਰਮੈਨ ਵਿਜੇ ਕੁਮਾਰ ਲਹਿਰੀ ਦੀ ਸਰਪ੍ਰਸਤੀ ਹੇਠ ਦੀਵਾਲੀ ਮੇਲਾ-2018 ਸਕੂਲ ਦੇ ਵਿਹੜੇ ਵਿਚ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਇਕੱਤਰਤਾ

ਮਾਨਸਾ, 6 ਨਵੰਬਰ (ਵਿ.ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ ਪ੍ਰਧਾਨ ਸਾਧੂ ਸਿੰਘ ਬੁਰਜ ਢਿਲਵਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦੇਸ਼ ਪੱਧਰ ਦੀਆਂ 299 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਦਿੱਲੀ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ...

ਪੂਰੀ ਖ਼ਬਰ »

ਬਾਲਿਆਂਵਾਲੀ ਵਿਖੇ ਬਿਨਾਂ ਲਾਇਸੰਸ ਤੋਂ ਵੇਚੇ ਜਾ ਰਹੇ ਨੇ ਪਟਾਕੇ

ਬਾਲਿਆਂਵਾਲੀ, 6 ਨਵੰਬਰ (ਕੁਲਦੀਪ ਮਤਵਾਲਾ)- ਵੱਧ ਰਹੇ ਪ੍ਰਦੂਸ਼ਣ ਨੂੰ ਸਥਿਰ ਕਰਨ ਲਈ ਮਾਣਯੋਗ ਸੁਪਰੀਮ ਕੋਰਟ ਵਲੋਂ ਲੰਘੀ 22 ਅਕਤੂਬਰ 2018 ਨੂੰ ਜਾਰੀ ਕੀਤੇ ਹੁਕਮਾਂ ਅਨੁਸਾਰ ਕਿ ਦੀਵਾਲੀ ਮੌਕੇ ਪਟਾਕੇ ਆਦਿ ਵੇਚਣ ਲਈ ਦੁਕਾਨਦਾਰਾਂ ਨੂੰ ਲਾਇਸੰਸ ਲੈਣਾ ਲਾਜਮੀਂ ਕੀਤਾ ...

ਪੂਰੀ ਖ਼ਬਰ »

ਤਰਕਸ਼ੀਲ ਪਰਿਵਾਰ ਨੇ ਬਜ਼ੁਰਗ ਦੀ ਮਿ੍ਤਕ ਦੇਹ ਡਾਕਟਰੀ ਖੋਜਾਂ ਲਈ ਮੈਡੀਕਲ ਕਾਲਜ ਨੂੰ ਸੌਾਪੀ

ਤਲਵੰਡੀ ਸਾਬੋ, 6 ਨਵੰਬਰ (ਰਣਜੀਤ ਸਿੰਘ ਰਾਜੂ)- ਤਰਕਸ਼ੀਲ ਸੁਸਾਇਟੀ ਇਕਾਈ ਤਲਵੰਡੀ ਸਾਬੋ ਦੇ ਆਗੂ ਤੇ ਉੱਘੇ ਵਕੀਲ ਅਵਤਾਰ ਸਿੰਘ ਸਿੱਧੂ ਦੇ ਪਿਤਾ ਜੱਗਰ ਸਿੰਘ ਸਿੱਧੂ (88 ਸਾਲ) ਦੇ ਅਕਾਲ ਚਲਾਣਾ ਕਰ ਜਾਣ ਬਾਅਦ ਉਨ੍ਹਾਂ ਦੀ ਇੱਛਾ ਮੁਤਾਬਿਕ ਮਿ੍ਤਕ ਦੇਹ ਰਿਆਤ ਬੇਹਰਾ ...

ਪੂਰੀ ਖ਼ਬਰ »

ਭੁਪਾਲ ਵਿਖੇ ਕੱਲ੍ਹ ਮਨਾਇਆ ਜਾਵੇਗਾ ਵਿਸ਼ਵਕਰਮਾ ਦਿਹਾੜਾ

ਮਾਨਸਾ, 6 ਨਵੰਬਰ (ਸ.ਰਿ.)- ਪਿੰਡ ਭੁਪਾਲ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਅਤੇ ਬੰਦੀ ਛੋੜ ਦਿਵਸ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਮਨਾਇਆ ਜਾ ਰਿਹਾ ਹੈ | 8 ਨਵੰਬਰ ਨੂੰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ 10 ਵਜੇ ਪਾਏ ...

ਪੂਰੀ ਖ਼ਬਰ »

ਸਰਕਾਰ ਮੰਨੀਆਂ ਮੰਗਾਂ ਨੂੰ ਕਰੇ ਲਾਗੂ- ਚਨਾਰਥਲ

ਬਠਿੰਡਾ, 6 ਨਵੰਬਰ (ਸਟਾਫ਼ ਰਿਪੋਰਟਰ)- ਨੰਬਰਦਾਰ ਯੂਨੀਅਨ ਵਲੋਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਮੁੜ ਤੋਂ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ | ਇਸ ਤਹਿਤ ਪੰਜਾਬ ਨੰਬਰਦਾਰ ਯੂਨੀਅਨ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਗੁਰਤੇਜ ਸਿੰਘ ਜਨਰਲ ਸਕੱਤਰ ਬਲਜਿੰਦਰ ...

ਪੂਰੀ ਖ਼ਬਰ »

ਧੰੂਏਾ ਨਾਲ ਵਾਤਾਵਰਨ ਤੇ ਮਨੁੱਖੀ ਸਿਹਤ 'ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਸਬੰਧੀ ਕੀਤਾ ਜਾਗਰੂਕ

ਚਾਉਕੇ, 6 ਨਵੰਬਰ (ਮਨਜੀਤ ਸਿੰਘ ਘੜੈਲੀ)- ਡਿਪਟੀ ਕਮਿਸ਼ਨਰ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਬਠਿੰਡਾ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਾਗਰੂਕਤਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਥੋ ਵਿਖੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਕੱਤਰ ਵਲੋਂ ਵਿਧਾਇਕ ਬਲਕੌਰ ਸਿੰਘ ਨਾਲ ਮੁਲਾਕਾਤ

ਕਾਲਾਂਵਾਲੀ, 6 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮਾਲਵਾ ਜ਼ੋਨ ਦੇ ਨਵ-ਨਿਯੁਕਤ ਕੀਤੇ ਗਏ ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ ਨੇ ਕਾਰਜ ਭਾਰ ਸੰਭਾਲਣ ਤੋਂ ਬਾਅਦ ਕਾਲਾਂਵਾਲੀ ਦੇ ਵਿਧਾਇਕ ਬਲਕੌਰ ਸਿੰਘ ਖ਼ਾਲਸਾ ਨਾਲ ਮੁਲਾਕਾਤ ਕੀਤੀ | ਉਨ੍ਹਾਂ ਵਿਧਾਇਕ ਨਾਲ ਸੈਕਸ਼ਨ 85 ਅਤੇ 87 ਹੇਠ ਚੱਲ ਰਹੇ ਗੁਰਧਾਮਾਂ ਦੇ ਸੁਧਾਰ ਲਈ ਬਿਹਤਰ ਪ੍ਰੋਗਰਾਮ ਉਲੀਕਣ ਹਿਤ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਗੁਰਮੀਤ ਸਿੰਘ ਬੁੱਟਰ ਨੇ ਕਿਹਾ ਕਿ ਵਿਧਾਇਕ ਨੂੰ ਉਨ੍ਹਾਂ ਦੇ ਮਿਲਣ ਦਾ ਮੁੱਖ ਮਕਸਦ ਇਲਾਕੇ ਵਿਚ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਸਾਰਥਿਕ ਬਣਾਉਣਾ ਅਤੇ ਗੁਰਬਾਣੀ ਦਾ ਉਪਦੇਸ਼ ਘਰ ਘਰ ਤੱਕ ਪਹੁੰਚਾਉਣਾ ਹੈ | ਗੁਰਧਾਮਾਂ ਵਿਚ ਦਿਨੋਂ ਦਿਨ ਆ ਰਹੀਆਂ ਕੁਰੀਤੀਆਂ ਅਤੇ ਔਕੁੜਾਂ ਪ੍ਰਤੀ ਕਾਲਾਂਵਾਲੀ ਦੇ ਵਿਧਾਇਕ ਬਲਕੌਰ ਸਿੰਘ ਖ਼ਾਲਸਾ ਨੇ ਕਿਹਾ ਕਿ ਹਰਿਆਣੇ ਵਿਚ ਗੁਰਮਿਤ ਸਿਧਾਂਤ ਕੇਂਦਰਾਂ ਦੀ ਇਸ ਸਮੇਂ ਵੱਡੀ ਲੋੜ ਹੈ |
ਉਨ੍ਹਾਂ ਦੱਸਿਆ ਕਿ ਹਾਲੇ ਉਹ ਕੁਝ ਦਿਨ ਪਹਿਲਾਂ ਹੀ ਸ਼੍ਰੀ ਅੰਮਿ੍ਤਸਰ ਸਾਹਿਬ ਤੋਂ ਬਦਲ ਕੇ ਤਲਵੰਡੀ ਸਾਬੋ ਆਏ ਹਨ | ਗਿਆਤ ਰਹੇ ਕਿ ਸਕੱਤਰ ਗੁਰਮੀਤ ਸਿੰਘ ਬੁਟਰ ਬਲਿਊ ਸਟਾਰ ਅਪਰੇਸ਼ਨ ਸਮੇਂ ਪੰਜ ਸਾਲ ਵੱਖ ਵੱਖ ਜੇਲ੍ਹਾਂ ਵਿਚ ਰਹੇ ਅਤੇ ਜੇਲ੍ਹ ਤੋਂ ਰਿਹਾਅ ਹੋਣ ਉਪਰੰਤ ਉਨ੍ਹਾਂ ਸ਼ੋ੍ਰਮਣੀ ਕਮੇਟੀ ਦੀ ਨੌਕਰੀ ਸ਼ੁਰੂ ਕੀਤੀ | ਉਨ੍ਹਾਂ ਕਿਹਾ ਕਿ ਉਹ ਇਲਾਕੇ ਦੇ ਕਵੀਸ਼ਰਾਂ, ਢਾਡੀਆਂ ਅਤੇ ਧਰਮ ਪ੍ਰਚਾਰਕਾਂ ਨੂੰ ਸਿੱਖ ਸਿਧਾਂਤਾਂ ਪ੍ਰਤੀ ਆ ਰਹੀਆਂ ਨਵੀਆਂ ਚੁਨੌਤੀਆਂ ਪ੍ਰਤੀ ਜਾਗਰੂਕ ਕਰਨ ਦੀ ਮੁਹਿੰਮ ਜ਼ੋਰ ਸ਼ੋਰ ਨਾਲ ਚਲਾਉਣਗੇ | ਸਿੱਖ ਮਸਲਿਆਂ ਪ੍ਰਤੀ ਸਕੱਤਰ ਗੁਰਮੀਤ ਸਿੰਘ ਬੁੱਟਰ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਸਵਰਨਕਾਰ ਸੰਘ ਦੇ ਪ੍ਰਧਾਨ ਜਗਤਾਰ ਸਿੰਘ ਤਾਰੀ ਨਾਲ ਵੀ ਮੁਲਾਕਾਤ ਵੀ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਜਗਜੀਤ ਸਿੰਘ ਕਾਲਾਂਵਾਲੀ, ਹਰਜੀਤ ਸਿੰਘ ਤਲਵੰਡੀ ਅਤੇ ਸੰਤ ਬਾਬਾ ਮੋਹਨ ਸਿੰਘ ਮੱਤਵਾਲਾ ਸਕੂਲ ਦੇ ਮੁਲਾਜ਼ਮ ਗੁਰਮੀਤ ਸਿੰਘ ਖ਼ਾਲਸਾ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਦਿਆਰਥੀਆਂ ਨੇ ਭਿ੍ਸ਼ਟਾਚਾਰ ਵਿਰੁੱਧ ਸਹੰੁ ਚੁੱਕੀ

ਸੰਗਤ ਮੰਡੀ, 6 ਨਵੰਬਰ (ਸ਼ਾਮ ਸੁੰਦਰ ਜੋਸ਼ੀ)- ਬੀਤੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਥਰਾਲਾ ਦੇ ਵਿਦਿਆਰਥੀਆਂ ਨੂੰ ਭਿ੍ਸ਼ਟਾਚਾਰ ਵਿਰੁੱਧ ਅਤੇ ਆਪਣੀ ਜ਼ਿੰਦਗੀ ਵਿਚ ਕਦੇ ਭਿ੍ਸ਼ਟਾਚਾਰ ਨਾ ਕਰਨ ਦੀ ਸਹੰੁ ਚੁੱਕੀ | ਭਾਰਤ ਸਰਕਾਰ ਦੇ ਏਜੰਡੇ ਤਹਿਤ ਨਬਾਰਡ ...

ਪੂਰੀ ਖ਼ਬਰ »

ਕੁਇਜ਼ ਮੁਕਾਬਲੇ ਵਿਚ ਕੁਰੰਗਾਂਵਾਲੀ ਸਕੂਲ ਦੀ ਟੀਮ ਅੱਵਲ

ਕਾਲਾਂਵਾਲੀ, 6 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਕੁਰੰਗਾਂਵਾਲੀ ਦੇ ਸਰਕਾਰੀ ਹਾਈ ਸਕੂਲ ਦੀ ਟੀਮ ਮਹਾਰਾਜਾ ਅਗਰਸੈਨ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਸਿਰਸਾ ਵਿਚ ਹੋਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ ਰਹੀ | ਇਸ ਮੁਕਾਬਲੇ ...

ਪੂਰੀ ਖ਼ਬਰ »

ਐਮ. ਐਸ. ਸੀ. (ਆਈ. ਟੀ.) ਦੂਜਾ ਸਮੈਸਟਰ ਦੇ ਸ਼ਾਨਦਾਰ ਨਤੀਜੇ

ਬਠਿੰਡਾ, 6 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਲਗਾਤਾਰ ਸਾਲਾਨਾ ਇਮਤਿਹਾਨਾਂ ਵਿਚ ਵਧੀਆ ਪ੍ਰਦਰਸ਼ਨ ਕਰਕੇ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ | ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਮ. ਐਸ. ਸੀ.(ਆਈ. ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਸਕੂਲ ਵਿਚ ਜਾਗਰੂਕਤਾ ਸਮਾਗਮ

ਨਥਾਣਾ, 6 ਨਵੰਬਰ (ਗੁਰਦਰਸ਼ਨ ਲੁੱਧੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵੱਲੋਂ ਭਿ੍ਸ਼ਟਾਚਾਰ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ | ਇਸ ਨੂੰ ਸੰਬੋਧਨ ਦੌਰਾਨ ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ...

ਪੂਰੀ ਖ਼ਬਰ »

ਲੋੜਵੰਦਾਂ ਦੀ ਮਕਾਨ ਬਣਾਉਣ ਲਈ ਕੀਤੀ ਵਿੱਤੀ ਸਹਾਇਤਾ

ਬਠਿੰਡਾ, 6 ਨਵੰਬਰ (ਭਰਪੂਰ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸੁਖਦੇਵ ਸਿੰਘ ਬਾਹੀਆ ਮੈਂਬਰ ਸ਼ੋ੍ਰਮਣੀ ਕਮੇਟੀ ਰਾਹੀ ਪਿੰਡ ਲਹਿਰਾ ਧੂਰਕੋਟ ਦੇ ਸੁਖਪਾਲ ਸਿੰਘ ਸਪੁੱਤਰ ਮੁਖ਼ਤਿਆਰ ਸਿੰਘ ਜੋ ਕਿ ਵਿੱਤੀ ਤੌਰ ਪੁਰ ਕਾਫ਼ੀ ...

ਪੂਰੀ ਖ਼ਬਰ »

ਬਠਿੰਡਾ, ਰਿਲੇਅ ਦੌੜ ਵਿਚ ਭਾਈਰੂਪਾ ਦੇ ਲੜਕੇ-ਲੜਕੀਆਂ ਨੇ ਜਿੱਤੇ ਸੋਨ ਤਗਮ

ਬਠਿੰਡਾ, 6 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇੱਥੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ (ਅੰਡਰ-25) ਦੇ ਦੂਜੇ ਦਿਨ ਲੜਕੀਆਂ ਦੀ 4__1MP__100 ਮੀਟਰ ਰਿਲੇਅ ਦੌੜ ਵਿਚ ਭਾਈਰੂਪਾ ਨੇ 1:01:27 ਮਿੰਟ ਨਾਲ ਮੋਹਰੀ ਰਹਿੰਦਿਆਂ ਸੋਨੇ ਦਾ ਤਗ਼ਮਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX