ਤਾਜਾ ਖ਼ਬਰਾਂ


ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  14 minutes ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  19 minutes ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  1 minute ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  about 1 hour ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  about 1 hour ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  about 1 hour ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 2 hours ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 2 hours ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 2 hours ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 3 hours ago
ਚੰਡੀਗੜ੍ਹ, 20 ਨਵੰਬਰ (ਰਣਜੀਤ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਸ਼ ਸੇਨ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਦੇ ਜੱਜ...
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਜੰਮੂ-ਕਸ਼ਮੀਰ, ਖ਼ਾਸ ਕਰਕੇ ਘਾਟੀ 'ਚ ਹਾਲਾਤ ਤੇਜ਼ੀ ਨਾਲ ਆਮ ਵਾਂਗ ਹੋ ਰਹੇ ਹਨ ਅਤੇ ਇਲਾਕੇ 'ਚ ਜਲਦੀ ਹੀ ਇੰਟਰਨੈੱਟ ਸੇਵਾਵਾਂ ਸ਼ੁਰੂ ਕਰ...
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 3 hours ago
ਮਾਛੀਵਾੜਾ ਸਾਹਿਬ, 20 ਨਵੰਬਰ (ਸੁਖਵੰਤ ਸਿੰਘ ਗਿੱਲ) - ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ 'ਚ ਕਾਂਗਰਸ ਪਾਰਟੀ ਨੂੰ ਲੋਕਾਂ ਵਲੋਂ ਚੁਣੇ ਹੋਏ ਮੈਂਬਰਾਂ ਦੀ ਅਣਦੇਖੀ ਕਰਨੀ ਉਸ ਸਮੇਂ ਮਹਿੰਗੀ ਪਈ, ਜਦੋਂ ਬਲਾਕ ਸੰਮਤੀ ਦੇ ਉਪ ਚੇਅਰਮੈਨ...
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 minute ago
ਬਿਊਨਸ ਆਈਰਸ, 20 ਨਵੰਬਰ- ਅਰਜਨਟੀਨਾ ਦੇ ਮੱਧ ਖੇਤਰ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂ-ਵਿਗਿਆਨਕ ਵਿਭਾਗ ਮੁਤਾਬਕ ਭੂਚਾਲ ਸਥਾਨਕ ਸਮੇਂ ਮੁਤਾਬਕ...
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 4 hours ago
ਦਿਸਪੁਰ, 20 ਨਵੰਬਰ- ਅਸਾਮ 'ਚ ਅੱਜ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਦਲਗੁਰੀ ਜ਼ਿਲ੍ਹੇ ਦੇ ਓਰੰਗ ਇਲਾਕੇ...
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 3 hours ago
ਜਲੰਧਰ, 20 ਨਵੰਬਰ (ਪਵਨ)- ਜਲੰਧਰ ਛਾਉਣੀ ਦੇ ਅਧੀਨ ਪੈਂਦੇ ਕੁੱਕੜ ਪਿੰਡ ਦੇ ਰਹਿਣ ਵਾਲੇ ਕੁਲਵਿੰਦਰ ਸਿੰਘ ਕਿੰਦਾ ਨਾਮੀ ਵਿਅਕਤੀ ਦੀ ਦੁਬਈ ਵਿਖੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ...
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 5 hours ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 5 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 5 hours ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 5 hours ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਖੰਨਾ / ਸਮਰਾਲਾ

ਵਿਦਿਆਰਥੀਆਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਰਕਾਰੀ ਪ੍ਰਾਇਮਰੀ ਸਕੂਲ ਖੰਨਾ-8 ਵਿਚ ਗਰੀਨ ਦੀਵਾਲੀ ਮਨਾਉਣ ਲਈ ਇਕ ਸਾਦਾ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ | ਸਵੇਰ ਦੀ ਸਭਾ ਵਿਚ ਅਧਿਆਪਕਾਂ ਅਤੇ ਬੱਚਿਆਂ ਨੇ ਗਰੀਨ ਦੀਵਾਲੀ ਦੇ ਤਿਉਹਾਰ ਤੇ ਇਸ ਵਾਰ ਬੰਬ ਪਟਾਕੇ ...

ਪੂਰੀ ਖ਼ਬਰ »

ਦੀਵਾਲੀ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਰੜੇ ਪ੍ਰਬੰਧ, ਥਾਂ-ਥਾਂ 'ਤੇ ਚੈਕਿੰਗ

ਪਾਇਲ, 6 ਨਵੰਬਰ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ) - ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਡੀ. ਐੱਸ. ਪੀ. ਪਾਇਲ ਰਛਪਾਲ ਸਿੰਘ ਢੀਂਡਸਾ ਦੇ ਦਿਸ਼ਾ-ਨਿਰੇਦਸ਼ਾਂ ਤੇ ਪੁਲਿਸ ਵਲੋਂ ਕਰੜੇ ਪ੍ਰਬੰਧ ਕੀਤੇ ਗਏ ਹਨ | ਵੱਖ-ਵੱਖ ਥਾਵਾਂ ਰਾੜਾ ਸਾਹਿਬ ਚੌਾਕ, ...

ਪੂਰੀ ਖ਼ਬਰ »

ਵਿਸ਼ਵਕਰਮਾ ਉਤਸਵ ਵਿਚ ਗੋਪਾਲ ਸਿੰਘ ਨਾਮਧਾਰੀ ਲਹਿਰਾਉਣਗੇ ਝੰਡਾ

ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)- ਸਥਾਨਕ ਸ਼੍ਰੀ ਵਿਸ਼ਵਕਰਮਾ ਮੰਦਰ ਵਿਚ 8 ਨਵੰਬਰ ਨੂੰ ਕਰਵਾਏ ਜਾਣ ਵਾਲੇ 59ਵੇਂ ਸ੍ਰੀ ਵਿਸ਼ਵਕਰਮਾ ਵਾਰਸ਼ਿਕ ਉਤਸਵ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਅੱਜ ਸ਼੍ਰੀ ਵਿਸ਼ਵਕਰਮਾ ਐਜੂਕੇਸ਼ਨਲ ਐਾਡ ਵੈਲਫੇਅਰ ...

ਪੂਰੀ ਖ਼ਬਰ »

ਵਾਤਾਵਰਨ ਗੰਧਲਾ ਨਾ ਕਰਕੇ ਗਰੀਨ ਦੀਵਾਲੀ ਮਨਾਈ ਜਾਵੇ-ਇੰਜੀ: ਬੋਪਾਰਾਏ

ਪਾਇਲ, 6 ਨਵੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ) - ਉਘੇ ਸਮਾਜ ਸੇਵੀ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਨੂੰ ਵਾਤਾਵਰਨ ਗੰਧਲਾ ਨਾ ਕਰਕੇ ਸਗੋਂ ਗਰੀਨ ਦੀਵਾਲੀ ਵਜੋਂ ਮਨਾਉਣਾ ਚਾਹੀਦਾ ਹੈ ਤਾਂ ਜੋ ਦਿਨੋ-ਦਿਨ ਵੱਧ ਰਹੇ ਪ੍ਰਦੂਸ਼ਣ ...

ਪੂਰੀ ਖ਼ਬਰ »

ਵੱਖ ਵੱਖ ਮਾਮਲਿਆਂ 'ਚ 118 ਗਰਾਮ ਹੈਰੋਇਨ ਸਮੇਤ 3 ਕਾਬੂ

ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) - ਸਦਰ ਪੁਲਿਸ ਖੰਨਾ ਨੇ ਲਿਬੜਾ ਵਿਖੇ ਕੀਤੀ ਨਾਕਾਬੰਦੀ ਦੌਰਾਨ ਇਕ ਵਿਅਕਤੀ ਕੋਲੋਂ 48 ਗਰਾਮ ਹੈਰੋਇਨ ਬਰਾਮਦ ਕੀਤੀ | ਸਬ-ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਨਾਕੇਬੰਦੀ ਦੌਰਾਨ ਪੈਦਲ ਆ ਰਿਹਾ ਇਕ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲ਼ੀ ਮਨਾਉਣ ਦਾ ਅਹਿਦ ਲਿਆ

ਦੋਰਾਹਾ, 6 ਨਵੰਬਰ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ, ਮਨਜੀਤ ਸਿੰਘ ਗਿੱਲ)- ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ਼ ਮਨਾਇਆ ਗਿਆ | ਸਵੇਰ ਦੀ ਪ੍ਰਾਰਥਨਾ ਸਭਾ ਵਿਚ ਮਾਰਸ ਹਾਊਸ ਦੀ ਵਿਦਿਆਰਥਣ ਅਕਸ਼ਰਾ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਫ਼ਤਿਹਗੜ੍ਹ ਪੰਜਤੂਰ, 6 ਨਵੰਬਰ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੀ ਨਾਮਵਰ ਸਿੱਖਿਆ ਸੰਸਥਾ ਸ਼੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਸਕੂਲ ਦੇ ਪਿ੍ੰਸੀਪਲ ਮੰਜੂ ਅਰੋੜਾ ਦੀ ਅਗਵਾਈ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਭਾਰਤ ਮੁਹਿੰਮ ਤਹਿਤ ਇਕ ਰੋਜ਼ਾ ਕੈਂਪ ਲਗਾਇਆ

ਨੱਥੂਵਾਲਾ ਗਰਬੀ, 6 ਨਵੰਬਰ (ਸਾਧੂ ਰਾਮ ਲੰਗੇਆਣਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੀ ਯੋਗ ਅਗਵਾਈ ਹੇਠ ਚੱਲ ਰਹੇ ਭਾਈ ਘਨੱਈਆ ਜੀ ਐਨ. ਐਸ. ਯੂਨਿਟ ਦੇ 50 ਵਲੰਟੀਅਰਾਂ ਵਲੋਂ ਭਾਰਤ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਵਿਖੇ ਹਰੀ ਦੀਵਾਲੀ ਸਬੰਧੀ ਪ੍ਰੋਗਰਾਮ ਕਰਵਾਇਆ

ਫ਼ਤਿਹਗੜ੍ਹ ਪੰਜਤੂਰ, 6 ਨਵੰਬਰ (ਜਸਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੰੁਡੀ ਜਮਾਲ ਫ਼ਤਿਹਗੜ੍ਹ ਪੰਜਤੂਰ ਵਿਖੇ ਸਕੂਲ ਦੇ ਪਿ੍ੰਸੀਪਲ ਨਿਮਰਤਾ ਭੱਲਾ ਦੀ ਅਗਵਾਈ ਹੇਠ ਹਰੀ ਦੀਵਾਲੀ ਮਨਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਡਾ. ਕਲਾਮ ਇੰਟਰਨੈਸ਼ਨਲ ਸਕੂਲ ਮਾਣੂੰਕੇ 'ਚ ਗਰੀਨ ਦੀਵਾਲੀ ਮਨਾਉਣ ਲਈ ਬੂਟੇ ਵੰਡੇ

ਸਮਾਧ ਭਾਈ, 6 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਡਾ. ਕਲਾਮ ਇੰਟਰਨੈਸ਼ਨਲ ਸਕੂਲ ਮਾਣੂੰਕੇ 'ਚ ਵਿਦਿਆਰਥੀਆਂ ਨੂੰ ਹਰੀ ਦੀਵਾਲੀ ਮਨਾਉਣ ਦਾ ਸੰਦੇਸ਼ ਦੇਣ ਲਈ ਬੂਟੇ ਵੰਡੇ ਗਏ | ਇਸ ਮੌਕੇ ਸਕੂਲ ਪਿ੍ੰਸੀਪਲ ਪਰਮਿੰਦਰ ਕੌਰ ਨੇ ਦੱਸਿਆ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਘੱਟ ...

ਪੂਰੀ ਖ਼ਬਰ »

ਚੰਗੀ ਗਾਇਕੀ ਨੂੰ ਸਰੋਤੇ ਹਮੇਸ਼ਾ ਪਿਆਰ ਦਿੰਦੇ ਹਨ-ਧਾਲੀਵਾਲ

ਜਗਰਾਉਂ, 6 ਨਵੰਬਰ (ਅਜੀਤ ਸਿੰਘ ਅਖਾੜਾ)-ਬੇਸ਼ੱਕ ਅੱਜ ਜਲਦੀ ਦੌਲਤ ਸ਼ੌਹਰਤ ਪਾਉਂਣ ਲਈ ਕੁਝ ਕੁ ਗਾਇਕ ਆਪਣੇ ਨੈਤਿਕ ਕਦਰਾਂ-ਕੀਮਤਾਂ ਨੂੰ ਭੁੱਲ ਕੇ ਲੱਚਰ ਅਤੇ ਭੜਕਾਊ ਸ਼ਬਦਾਵਲੀ ਦਾ ਸਹਾਰਾ ਲੈਂਦੇ ਹਨ, ਪਰ ਚੰਗਾ ਸ਼ਬਦਾਵਲੀ ਵਾਲੀ ਗੀਤਕਾਰੀ ਅਤੇ ਗਾਇਕੀ ਨੂੰ ਸਰੋਤੇ ...

ਪੂਰੀ ਖ਼ਬਰ »

ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਗੱਡੀਆਂ ਦੀ ਲਈ ਤਲਾਸ਼ੀ

ਭੂੰਦੜੀ, 4 ਨਵੰਬਰ (ਕੁਲਦੀਪ ਸਿੰਘ ਮਾਨ)-ਦੀਵਾਲੀ ਤੇ ਹੋਰ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ, ਪੁਲਿਸ ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਪੁਲਿਸ ਚੌਾਕੀ ਭੂੰਦੜੀ ਦੇ ਇੰਚਾਰਜ ਸੁਖਵੇਗ ਸਿੰਘ ਵੱਲੋਂ ਕਈ ਦਿਨਾਂ ਤੋਂ ਸਿੱਧਵਾਂ ਬੇਟ-ਲੁਧਿਆਣਾ ਮਾਰਗ 'ਤੇ ਨਾਕਾਬੰਦੀ ਕਰਕੇ ਆਉਣ ਜਾਣ ਵਾਲੀਆਂ ਗੱਡੀਆਂ ਦੀਆਂ ਤਲਾਸ਼ੀਆਂ ਵੀ ਕੀਤੀਆਂ ਗਈਆਂ | ਇਸ ਮੌਕੇ ਚੌਾਕੀ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸਮਾਜ ਵਿਰੋਧੀ ਅਨਸਰਾਂ ਤੇ ਨਸ਼ੇ ਵੇਚਣ ਵਾਲਿਆਂ ਦੇ ਿਖ਼ਲਾਫ਼ ਹੋਰ ਵੀ ਸ਼ਿਕੰਜਾ ਕੱਸਿਆ ਜਾਵੇਗਾ | ਇਸ ਮੌਕੇ ਹੌਲਦਾਰ ਹਰਪਾਲ ਸਿੰੰਘ, ਹੌਲਦਾਰ ਨਸੀਬ ਚੰਦ ਆਦਿ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਸਾਂਝਾ ਅਧਿਆਪਕ ਮੋਰਚਾ ਦੀ ਬਲਾਕ ਰਾਏਕੋਟ ਇਕਾਈ ਵਲੋਂ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪੋ੍ਰਜੈਕਟ ਦਾ ਬਾਈਕਾਟ

ਰਾਏਕੋਟ, 6 ਨਵੰਬਰ (ਸੁਸ਼ੀਲ)-ਸਾਂਝਾ ਅਧਿਆਪਕ ਮੋਰਚਾ ਬਲਾਕ ਰਾਏਕੋਟ ਦੇ ਅਧਿਆਪਕਾਂ ਵਲੋਂ ਅੱਜ ਇੱਥੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ 'ਪੜ੍ਹੋ ਪੰਜਾਬ, ਪੜ੍ਹਾਓ' ਪੰਜਾਬ ਪ੍ਰੋਜੈਕਟ ਦਾ ਬਾਈਕਾਟ ਦਾ ਐਲਾਨ ਕਰ ਦਿੱਤਾ | ਇਸ ਮੌਕੇ ਅਧਿਆਪਕ ਆਗੂਆਂ ਵਲੋਂ ਸਮੂਹ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਦੇ ਵਿਦਿਆਰਥੀਆਂ ਵਲੋਂ ਗਰੀਨ ਦੀਵਾਲੀ ਸਬੰਧੀ ਜਾਗਰੂਕਤਾ ਰੈਲੀ

ਮੁੱਲਾਂਪੁਰ-ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਇੰਡੀਅਨ ਸਰਟੀਫਿਕੇਟ ਆਫ ਸੈਕੰਡਰੀ ਐਜੂਕੇਸ਼ਨ (ਆਈ.ਸੀ.ਐੱਸ.ਈ) ਬੋਰਡ ਅਧੀਨ ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਪਿ੍ੰਸੀਪਲ ਨੀਤੂ ਸ਼ਰਮਾ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਨੂੰ ਮੁੱਖ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਸ਼ੀਹਾਂ ਦੌਦ ਦੇ ਬੱਚਿਆਂ ਨੇ ਗਰੀਨ ਦੀਵਾਲੀ ਮਨਾਈ

ਮਲੌਦ, 6 ਨਵੰਬਰ (ਸਹਾਰਨ ਮਾਜਰਾ)- ਗੁਰੂ ਨਾਨਕ ਪਬਲਿਕ ਸਕੂਲ ਸ਼ੀਹਾਂ ਦੌਦ ਦੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਰਜਿੰਦਰ ਕੌਰ, ਪਿ੍ੰਸੀਪਲ ਮੈਡਮ ਕਰਮਜੀਤ ਕੌਰ ਸਰਾਂ ਦੀ ਅਗਵਾਈ ਹੇਠ ਇਕ ਚੰਗੀ ਸੋਚ ਦਾ ਪ੍ਰਗਟਾਵਾ ਕਰਦਿਆਂ ਜਿੱਥੇ ਸਕੂਲ ਵਿਚ ਸਮੂਹਿਕ ਤੌਰ 'ਤੇ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਵਲੋਂ ਦੁੱਧ ਉਤਪਾਦਕਾਂ ਤੇ ਉਪਭੋਗਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਯਤਨ ਜਾਰੀ-ਗਿੱਲ

ਲੁਧਿਆਣਾ, 6 ਨਵੰਬਰ (ਪੁਨੀਤ ਬਾਵਾ)'ਵੇਰਕਾ ਮਿਲਕ ਪਲਾਂਟ ਲੁਧਿਆਣਾ ਦੇ ਨਿਰਦੇਸ਼ਕ ਤੇ ਸਰਪੰਚ ਜੰਡਿਆਲੀ ਧਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਪਲਾਂਟ ਵੱਲੋਂ ਦੁੱਧ ਉਤਪਾਦਕਾਂ ਤੇ ਉਪਭੋਗਤਾਵਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਯਤਨ ਕੀਤਾ ਜਾ ਰਿਹਾ ਹੈ | ਸ.ਗਿੱਲ ਨੇ ਕਿਹਾ ...

ਪੂਰੀ ਖ਼ਬਰ »

ਮਾਤਾ ਹਰਦੇਈ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਮਾਛੀਵਾੜਾ ਸਾਹਿਬ, 6 ਨਵੰਬਰ (ਸੁਖਵੰਤ ਸਿੰਘ ਗਿੱਲ)- ਮਾਤਾ ਹਰਦੇਈ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥਣਾਂ ਤੇ ਸਟਾਫ਼ ਵਲ਼ੋਂ ਦੀਵਾਲ਼ੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਵਿਦਿਆਰਥਣਾਂ ਵਲ਼ੋਂ ਕਈ ਤਰ੍ਹਾਂ ਦੀ ਰੰਗੋਲੀ, ਦੀਵੇ ਅਤੇ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ

ਖੰਨਾ, 6 ਨਵੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਨੇੜਲੇ ਪਿੰਡ ਬੂਲੇਪੁਰ ਵਿਖੇ ਸਰਕਾਰੀ ਹਾਈ ਸਕੂਲ ਵਿਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਸਕੂਲ ਵਿਦਿਆਰਥੀਆ ਨੂੰ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਵਰਿੰਦਰ ਪਟੇਲ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ ਲਹਿਰਾ ਵਿਖੇ ਦੀਵਾਲੀ ਅਤੇ ਫੂਡ ਫ਼ੈਸਟੀਵਲ ਮਨਾਇਆ

ਡੇਹਲੋਂ, 6 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)- ਵਿਕਟੋਰੀਆ ਸਕੂਲ ਲਹਿਰਾ ਵਿਖੇ ਦੀਵਾਲੀ ਸਬੰਧੀ ਬੱਚਿਆਂ ਲਈ ਅਨੇਕਾਂ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪਹਿਲੀ ਤੋਂ ਦੂਸਰੀ ਤੱਕ ਦੇ ਬੱਚਿਆਂ ਨੇ 'ਕਾਰਡ ਮੇਕਿੰਗ' ਪ੍ਰਤੀਯੋਗਤਾ ਵਿਚ ਹਿੱਸਾ ਲਿਆ | ਤੀਸਰੀ ਜਮਾਤ ਤੋਂ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਨੂੰ ਲੈ ਕੇ ਕੀਤੀ ਕੁੱਟਮਾਰ

ਖੰਨਾ, 6 ਨਵੰਬਰ (ਮਨਜੀਤ ਸਿੰਘ ਧੀਮਾਨ)-ਪੁਰਾਣੀ ਰੰਜਸ਼ ਦੇ ਚੱਲਦਿਆਂ ਨੌਜਵਾਨ ਵਿਅਕਤੀ ਨੂੰ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਗੁਰਦੀਪ ਸਿੰਘ ਰਵੀ ਵਾਸੀ ਖੰਨਾ ਖ਼ੁਰਦ ਨੇ ਦੱਸਿਆ ਕਿ ਮੈਂ ਬੀਤੀ ਰਾਤ ਸਾਢੇ 9 ਵਜੇ ਦੇ ਕਰੀਬ ...

ਪੂਰੀ ਖ਼ਬਰ »

ਵਾਤਾਵਰਨ ਦੀ ਸੁੱਧਤਾ ਲਈ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਮੀਟਿੰਗ

ਦੋਰਾਹਾ, 6 ਨਵੰਬਰ (ਮਨਜੀਤ ਸਿੰਘ ਗਿੱਲ)- ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ.ਵਿੰਗ ਮਾਲਵਾ ਜੋਨ 3 ਦੇ ਮੀਡੀਆ ਅਤੇ ਆਈ.ਟੀ.ਵਿੰਗ ਇੰਚਾਰਜ ਗੁਰਦੀਪ ਸਿੰਘ ਅੜੈਚਾ, ਪਰਵਿੰਦਰ ਸਿੰਘ ਭੱਠਲ ਸਾਬਕਾ ਸਰਪੰਚ ਅਤੇ ਰਾਜਿੰਦਰ ਸਿੰਘ ਸੋਨੂੰ ਨੇ ਦਿਵਾਲ਼ੀ ਦੇ ਤਿਉਹਾਰ ਦੇ ਸਬੰਧ 'ਚ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ 2 ਵਿਅਕਤੀ ਜ਼ਖ਼ਮੀ

ਖੰਨਾ, 6 ਨਵੰਬਰ (ਮਨਜੀਤ ਸਿੰਘ ਧੀਮਾਨ)-ਖੇਤਾਂ ਵਿਚੋਂ ਪਸ਼ੂਆਂ ਦੇ ਲਈ ਚਾਰਾ ਲੈ ਕੇ ਆ ਰਹੇ ਇਕ ਵਿਅਕਤੀ ਨੂੰ ਰਸਤੇ ਵਿਚ ਘੇਰ ਕੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਗੁਰਮੀਤ ਸਿੰਘ ਵਾਸੀ ਚਕੋਹੀ ਨੇ ਦੱਸਿਆ ਕਿ ਮੈਂ ਅੱਜ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲ਼ੋਂ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਜਾਂਚ

ਸਾਹਨੇਵਾਲ, 6 ਨਵੰਬਰ (ਹਰਜੀਤ ਸਿੰਘ ਢਿੱਲੋਂ) - ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੇ. ਪੀ. ਸਿੰਘ ਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਨੇ ਤਿਉਹਾਰਾਂ ਦੇ ਮੌਸਮ ਨੰੂ ਮੁਖ ਰੱਖਦੇ ਹੋਏ ਸਾਹਨੇਵਾਲ ਅਤੇ ਢੰਡਾਰੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

ਬੀਜਾ, 6 ਨਵੰਬਰ (ਰਣਧੀਰ ਸਿੰਘ ਧੀਰਾ)- ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਬੇਅੰਤ ਸਿੰਘ ਜੱਸੀ, ਜੱਟ ਮਹਾਂ ਸਭਾ ਦੇ ਪ੍ਰਧਾਨ ਸੰਦੀਪ ਸਿੰਘ ਅਸਗਰੀਪੁਰ ਅਤੇ ਸਰਪੰਚ ਭਗਵੰਤ ਸਿੰਘ ਮਾਂਗਟ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਰਹਿਤ ...

ਪੂਰੀ ਖ਼ਬਰ »

ਨਿਸ਼ਚਾਇ ਫਾਊਾਡੇਸ਼ਨ ਨੇ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ

ਸ਼੍ਰੀ ਮਾਛੀਵਾੜਾ ਸਾਹਿਬ, 6 ਨਵੰਬਰ (ਮਨੋਜ ਕੁਮਾਰ)- ਨਿਸ਼ਚਾਇ ਫਾਊਾਡੇਸ਼ਨ ਪੰਜਾਬ ਵਲ਼ੋਂ ਇਸ ਵਾਰ ਦੀ ਦੀਵਾਲੀ ਸ਼ੋਰ ਸ਼ਰਾਬੇ ਤੋਂ ਬਿਨਾ ਗਰੀਨ ਮਾਹੌਲ ਵਿਚ ਮਨਾਉਣ ਦਾ ਸੱਦਾ ਦਿੱਤਾ ਜਿਸ ਦੇ ਮੰਤਵ ਲਈ ਸੰਸਥਾ ਨਾਲ ਜੁੜੇ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਭਮਾਂ ਕਲਾ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਦੇ ਪੋਸਟ ਮੈਟਿ੍ਕ ਸਕੀਮ ਦੀ ਰਾਸ਼ੀ ਜਾਰੀ ਕੀਤੀ ਜਾਵੇ-ਡੀ. ਏ. ਐਮ. ਐਸ.

ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਡਾ: ਅੰਬੇਡਕਰ ਮਿਸ਼ਨ ਸੁਸਾਇਟੀ ਦੀ ਮੀਟਿੰਗ ਪਿ੍ੰ: ਜਸਵੰਤ ਸਿੰਘ ਮਿੱਤਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੁਸਾਇਟੀ ਵਲੋਂ ਉੱਘੇ ਮਿਸ਼ਨਰੀ ਲੇਖਕ ਸੋਹਣ ਸਹਿਜਲ ਵਲੋਂ ਭਾਰਤੀ ਸੰਵਿਧਾਨ ਦਾ ਪੰਜਾਬੀ ਵਿਚ ਰੂਪਾਂਤਰਨ ...

ਪੂਰੀ ਖ਼ਬਰ »

ਬੱਸ ਕਿਰਾਏ ਦੇ ਵਾਧੇ ਦਾ ਐਮ. ਸੀ. ਪੀ. ਆਈ. (ਯੂ) ਵਲੋਂ ਵਿਰੋਧ

ਦੋਰਾਹਾ, 6 ਨਵੰਬਰ (ਜੋਗਿੰਦਰ ਸਿੰਘ ਓਬਰਾਏ)- ਅੱਜ ਇੱਥੇ ਐਮ.ਸੀ.ਪੀ.ਆਈ. (ਯੂਨਾਈਟਿਡ) ਦੇ ਆਗੂਆਂ ਕੁਲਦੀਪ ਸਿੰਘ ਅਤੇ ਪਵਨ ਕੁਮਾਰ ਕੌਸ਼ਲ ਨੇ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਬੱਸਾਂ ਦੇ ਕਿਰਾਏ ਵਿਚ ਕੀਤੇ ਵਾਧੇ ਦੀ ਘੋਰ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ...

ਪੂਰੀ ਖ਼ਬਰ »

ਪੰਜਾਬ ਰਾਜ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਕੁਹਾੜਾ, 6 ਨਵੰਬਰ (ਤੇਲੂ ਰਾਮ ਕੁਹਾੜਾ)- ਪੰਜਾਬ ਰਾਜ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 'ਚ ਮੱਲ੍ਹਾਂ ਮਾਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲੀ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਕੂਲ ਵਿਚ ਇਕ ਸਮਾਗਮ ਕੀਤਾ ਗਿਆ | ਜਿਸ ਵਿਚ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਕੋਟਾਲਾ ਸਕੂਲ ਦੇ ਵਿਦਿਆਰਥੀ ਖੇਡ ਉਪਲਬਧੀਆਂ ਲਈ ਸਨਮਾਨਿਤ

ਸਮਰਾਲਾ, 6 ਨਵੰਬਰ (ਸੁਰਜੀਤ)- ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਦੇ ਵਿਦਿਆਰਥੀਆਂ ਨੂੰ ਅੰਮਿ੍ਤਸਰ ਸਾਹਿਬ ਵਿਖੇ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੇ ਸਨਮਾਨਿਤ ਕੀਤਾ ਗਿਆ | ਜਾਣਕਾਰੀ ਅਨੁਸਾਰ ਇਨ੍ਹਾਂ ਖੇਡਾਂ ਵਿਚ ...

ਪੂਰੀ ਖ਼ਬਰ »

ਗਰੀਨ ਵੈਲੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਅਹਿਮਦਗੜ੍ਹ, 6 ਨਵੰਬਰ (ਸੁਖਸਾਗਰ ਸਿੰਘ ਸੋਢੀ)- ਸਥਾਨਕ ਸਥਾਨਕ ਗਰੀਨ ਵੈਲੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਆਪਣੀਆਂ ਕਲਾਸਾਂ ਨੂੰ ਖ਼ੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਅਤੇ ਉਨ੍ਹਾਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੇ ...

ਪੂਰੀ ਖ਼ਬਰ »

ਧੂੰਆਂ ਰਹਿਤ ਦੀਵਾਲੀ ਮਨਾਉਣ ਦੀ ਅਪੀਲ

ਅਹਿਮਦਗੜ੍ਹ, 6 ਨਵੰਬਰ (ਸੋਢੀ)- ਸੰਸਾਰ ਭਰ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਦੇਖਦੇ ਹੋਏ ਵੱਖ-ਵੱਖ ਧਰਮਾਂ ਦੇ ਆਗੂਆਂ ਅਤੇ ਸਮਾਜਸੇਵੀ ਆ ਵਲ਼ੋਂ ਸ਼ਹਿਰ ਵਾਸੀਆਂ ਨੂੰ ਇਸ ਬਾਰ ਧੂੰਆਂ ਰਹਿਤ ਦੀਵਾਲ਼ੀ ਮਨਾਉਣ ਦੀ ਅਪੀਲ ਕੀਤੀ ਜਾ ਰਹੀ ਹੈ | ਇਸ ਮੌਕੇ ਗੁਰਦੁਆਰਾ ਸਿੰਘ ...

ਪੂਰੀ ਖ਼ਬਰ »

ਟੈਗੋਰ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤੇ

ਸਾਹਨੇਵਾਲ 6, ਨਵੰਬਰ (ਅਮਰਜੀਤ ਸਿੰਘ ਮੰਗਲੀ) - ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ ਦੇ ਡਾਇਰੈਕਟਰ ਬੀ.ਕੇ ਅਨੇਜਾ ਅਤੇ ਸਵਾਤੀ ਅਨੇਜਾ ਅਤੇ ਸਕੂਲ ਦੇ ਪਿ੍ੰਸੀਪਲ ਸੁਰੇਸ਼ ਕੁਮਾਰ ਨੇ ਦੱਸਿਆ ਕਿ ਸਹੋਦਿਆ ਈਸਟ ਜੋਨ ਖੰਨਾ (ਲੁਧਿਆਣਾ) ਵਲੋਂ ਸੈਫਰਨ ਸਿਟੀ ਸਕੂਲ ...

ਪੂਰੀ ਖ਼ਬਰ »

ਜਗਤਾਰ ਸਿੰਘ ਬਲਾਲਾ ਬਣੇ ਖੇਤੀਬਾੜੀ ਸਭਾ ਮਹਿਦੂਦਾਂ ਦੇ ਪ੍ਰਧਾਨ

ਸਮਰਾਲਾ, 6 ਨਵੰਬਰ (ਬਲਜੀਤ ਸਿੰਘ ਬਘੌਰ) -'ਦੀ ਮਹਿਦੂਦਾਂ ਕੋ-ਖੇਤੀਬਾੜੀ ਸਭਾ ਲਿਮਟਿਡ' ਦੇ ਪ੍ਰਧਾਨ ਅਤੇ ਬਾਕੀ ਅਹੁਦੇਦਾਰਾਂ ਦੀ ਚੋਣ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਤਿੰਦਰ ਸਿੰਘ ਜੋਗਾ ਬਲਾਲਾ ਤੇ ਸੰਮਤੀ ਮੈਂਬਰ ਸੁਖਵੀਰ ਸਿੰਘ ਪੱਪੀ ਦੀ ਦੇਖ ਰੇਖ ਹੇਠ ਸਰਬਸੰਮਤੀ ...

ਪੂਰੀ ਖ਼ਬਰ »

ਹੈਵਨਲੀ ਪੈਲੇਸ 'ਚ ਬਜ਼ੁਰਗ ਜੋੜਿਆਂ ਨੇ ਮਨਾਇਆ ਦੀਵਾਲੀ ਦਾ ਤਿਉਹਾਰ

ਦੋਰਾਹਾ, 6 ਨਵੰਬਰ (ਮਨਜੀਤ ਸਿੰਘ ਗਿੱਲ)- ਡਰੀਮ ਐਾਡ ਬਿਊਟੀ ਚੈਰੀਟੇਬਲ ਟਰੱਸਟ ਵਲ਼ੋਂ ਹੈਵਨਲੀ ਪੈਲੇਸ ਦੋਰਾਹਾ ਵਿਖੇ ਦੀਵਾਲ਼ੀ ਦਾ ਤਿਉਹਾਰ ਬੜੀਆਂ ਖ਼ੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਤਿਉਹਾਰ ਦਾ ਆਰੰਭ ਟਰੱਸਟ ਦੇ ਜਨਰਲ ਮੈਨੇਜਰ ਕਰਨਲ ਸੰਜੇ ਭਾਟੀਆ ...

ਪੂਰੀ ਖ਼ਬਰ »

ਭਜਨ ਸਿੰਘ ਸੋਮਲ ਨਮਿਤ ਸ਼ਰਧਾਂਜਲੀ ਸਮਾਗਮ ਮੌਕੇ ਵੱਡੀ ਗਿਣਤੀ ਵਿਚ ਸਨੇਹੀ ਪੁੱਜੇ

ਮਲੌਦ, 6 ਨਵੰਬਰ (ਸਹਾਰਨ ਮਾਜਰਾ)- ਸਮਾਜ ਸੇਵੀ ਰਣਜੀਤ ਸਿੰਘ ਜੀਤ ਅਤੇ ਮਨਦੀਪ ਸਿੰਘ ਦੇ ਪਿਤਾ, ਪ੍ਰਧਾਨ ਮਾ: ਕਰਨੈਲ ਸਿੰਘ ਸੋਮਲ ਅਤੇ ਜਥੇ: ਗੁਰਦਰਸ਼ਨ ਸਿੰਘ ਸੋਮਲ ਕੈਨੇਡਾ ਦੇ ਚਚੇਰੇ ਭਰਾ ਸਵ: ਭਜਨ ਸਿੰਘ ਸੋਮਲ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਅਧਿਆਪਕ ਦੀ ਬਦਲੀ ਦਾ ਵਿਰੋਧ

ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ/ਧੀਮਾਨ/ਓਬਰਾਏ/ਗੋਗੀ)-ਸਾਂਝਾ ਅਧਿਆਪਕ ਮੋਰਚਾ ਵਲੋਂ ਲਗਾਏ ਪੱਕੇ ਮੋਰਚੇ ਅਤੇ ਭੁੱਖ ਹੜਤਾਲ ਦੇ ਸਮਰਥਨ ਵਿਚ ਜਿਥੇ ਜ਼ਿਲ੍ਹਾ ਲੁਧਿਆਣਾ ਰੋਸ ਮਾਰਚ ਅਤੇ ਪ੍ਰਦਰਸ਼ਨਾਂ ਦਾ ਦੌਰ ਲਗਾਤਾਰ ਜਾਰੀ ਹੈ, ਅਧਿਆਪਕ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੋਰਾਹਾ ਵੀ ਦੇ ਰਹੀ ਹੈ ਸ਼ਾਨਦਾਰ ਨਤੀਜੇ-ਡੱਲਾ

ਖੰਨਾ, 6 ਨਵੰਬਰ (ਹਰਜਿੰਦਰ ਸਿੰਘ ਲਾਲ)-ਆਈਲੈਟਸ ਸਟੂਡੈਂਟ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਲਈ ਨਾਮਵਰ ਸੰਸਥਾ ਵਜੋਂ ਜਾਣੀ ਜਾਂਦੀ ਮੈਕਰੋ ਗਲੋਬਲ ਦੀ ਦੋਰਾਹਾ ਬਰਾਂਚ ਦੀ ਵਿਦਿਆਰਥਣ ਅੰਮਿ੍ਤਪ੍ਰੀਤ ਕੌਰ ਨੇ ਸ਼ਾਨਦਾਰ ਨਤੀਜੇ ਲਿਆ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਹੈ ...

ਪੂਰੀ ਖ਼ਬਰ »

ਮਕਸੂਦੜਾ 'ਚ ਮਹਿਲਾ ਦੁੱਧ ਉਤਪਾਦਕ ਸਭਾ ਨੇ ਮੁਨਾਫ਼ਾ ਵੰਡਿਆ

ਪਾਇਲ, 6 ਨਵੰਬਰ (ਰਜਿੰਦਰ ਸਿੰਘ, ਗੁਰਦੀਪ ਸਿੰਘ ਨਿਜ਼ਾਮਪੁਰ)- ਪਿੰਡ ਮਕਸੂਦੜਾ ਵਿਖੇ 'ਦੀ ਮਕਸੂਦੜਾ ਮਹਿਲਾ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮ:' ਵਲੋਂ ਏ. ਆਰ. ਕਮਲਜੀਤ ਸਿੰਘ ਦੀ ਅਗਵਾਈ ਹੇਠ ਆਪਣਾ 29 ਵਾਂ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ ਗਿਆ | ਸਭਾ ਦੇ ਸਕੱਤਰ ਜਗਤਾਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਬਠਿੰਡਾ ਅਤੇ ਪਟਿਆਲਾ ਵਿਖੇ ਹੋਣ ਵਾਲੀਆ ਰੈਲੀਆਂ 'ਚ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨਗੇ-ਪ੍ਰਧਾਨ ਮੇਜਰ ਸਿੰਘ

ਪਾਇਲ, 6 ਨਵੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ) - ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਵੀਜਨ ਪਾਇਲ ਦੀ ਭਰਵੀਂ ਮੀਟਿੰਗ ਸੋਨੀਆਂ ਦੀ ਧਰਮਸ਼ਾਲਾ ਪਾਇਲ ਵਿਖੇ ਸੇਵਾ ਮੁਕਤ ਪਿ੍ੰਸੀਪਲ ਮੇਜਰ ਸਿੰਘ ਮਕਸੂਦੜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸਿਹਤ ਕੇਂਦਰ ਮਾਨੂੰਪੁਰ ਵਿਖੇ 'ਕੈਂਸਰ ਜਾਗਰੂਕਤਾ ਦਿਵਸ' ਮਨਾਇਆ

ਸਮਰਾਲਾ, 6 ਨਵੰਬਰ (ਬਲਜੀਤ ਸਿੰਘ ਬਘੌਰ) - ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨੋਹਰ ਲਾਲ ਦੀ ਦੇਖ ਰੇਖ ਹੇਠ 'ਕੌਮੀ ਕੈਂਸਰ ਅਵੇਰਨੈੱਸ ਦਿਵਸ' ਮਨਾਇਆ ਗਿਆ | ਇਸ ਮੌਕੇ ਆਸ਼ਾ ਵਰਕਰਾਂ ਤੇ ਸਿਹਤ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਕੀਤੀ ਵਿਅਕਤੀ ਦੀ ਕੁੱਟਮਾਰ

ਖੰਨਾ, 6 ਨਵੰਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਸਮਰਾਲਾ ਰੋਡ ਨੇੜੇ ਗਰੀਨ ਕਾਲੋਨੀ ਖੰਨਾ ਵਿਖੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਇਕ ਵਿਅਕਤੀ ਨਾਲ ਕੁੱਟਮਾਰ ਕਰ ਕੇ ਜ਼ਖ਼ਮੀ ਕਰਨ ਦਾ ਸਮਾਚਾਰ ਹੈ | ਸਿਵਲ ਹਸਪਤਾਲ ਖੰਨਾ ਵਿਚ ਦਾਖਲ ਜ਼ਖ਼ਮੀ ਦੀਪਕ ਸ਼ਰਮਾ (36) ਵਾਸੀ ...

ਪੂਰੀ ਖ਼ਬਰ »

ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਕਿਸਾਨੀ ਡੋਬੀ-ਉਮੈਦਪੁਰ

ਮਾਛੀਵਾੜਾ ਸਾਹਿਬ, 6 ਨਵੰਬਰ (ਸੁਖਵੰਤ ਸਿੰਘ ਗਿੱਲ)- ਪਹਿਲਾਂ ਹੀ ਕਰਜ਼ੇ ਦਾ ਸੰਤਾਪ ਹੰਢਾ ਰਹੀ ਸੂਬੇ ਦੀ ਕਿਸਾਨੀ ਨੂੰ ਬਚਾਉਣ ਦੀ ਬਜਾਏ ਕੈਪਟਨ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਕਿਸਾਨੀ ਨੂੰ ਡੋਬਣ ਕਿਨਾਰੇ ਲਿਜਾ ਖੜ੍ਹਾ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਗੁਰੂਸਰ ਸੁਧਾਰ ਜਤਿੰਦਰਾ ਗਰੀਨਫੀਲਡ ਸਕੂਲ 'ਚ ਸਹੋਦਿਆ ਬਾਸਕਟਬਾਲ ਮੁਕਾਬਲੇ

ਮੁੱਲਾਂਪੁਰ-ਦਾਖਾ/ਗੁਰੂਸਰ ਸੁਧਾਰ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ/ਬਲਵਿੰਦਰ ਸਿੰਘ ਧਾਲੀਵਾਲ)-ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ (ਪੱਛਮੀ) ਲੜਕੇ-ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਜਤਿੰਦਰਾ ਗਰੀਨਫੀਲਡ ਸਕੂਲ ਘੁਮਾਣ ਚੌਾਕ ਗੁਰੂਸਰ ਸੁਧਾਰ (ਲੁਧਿ:) ਵਿਖੇ ਹੋਏ ...

ਪੂਰੀ ਖ਼ਬਰ »

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ

ਸਿੱਧਵਾਂ ਬੇਟ, 6 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਵਿਦਿਆਰਥੀਆਂ ਨੇ ਅਪਣੀ ਕਲਾ ਨੂੰ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਤਰੀਕੇ ਨਾਲ ਦੀਵਾਲੀ ਮਨਾਈ ਗਈ | ਸਭ ਤੋਂ ਪਹਿਲਾਂ ਪਿ੍ੰਸੀਪਲ ਮੈਡਮ ਅਨੀਤਾ ਕੁਮਾਰੀ, ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਸਿੱਧਵਾਂ ਬੇਟ, 6 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਬੱਚਿਆਂ ਨੇ ਆਪਣੀਆਂ ਜਮਾਤਾਂ ਨੂੰ ਬੜੇ ਸੁੰਦਰ ਤਰੀਕੇ ਨਾਲ ਸਜਾਇਆ ਤੇ ਦੀਵੇ ਤੇ ਮੋਮਬੱਤੀਆਂ ਲਗਾ ਕੇ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਹਠੂਰ, 6 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਬੀ.ਬੀ.ਐਸ.ਬੀ ਕਾਨਵੈਂਟ ਸਕੂਲ ਚਕਰ ਵਿਖੇ ਵਾਈਸ ਪਿ੍ੰਸੀਪਲ ਸ੍ਰੀਮਤੀ ਪਰਮਿੰਦਰ ਕੌਰ ਦੀ ਅਗਵਾਈ ਹੇਠ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਦੀਵਾਲੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ | ਤਿਉਹਾਰ ਦਾ ਆਗਾਜ਼ ਸਕੂਲ ਦੀ ਸਮੂਹ ...

ਪੂਰੀ ਖ਼ਬਰ »

ਸੱਤਿਆ ਭਾਰਤੀ ਮਿਡਲ ਸਕੂਲ ਹੰਬੜਾਂ 'ਚ ਦੀਵਾਲੀ ਮਨਾਈ

ਮੁੱਲਾਂਪੁਰ ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸੱਤਿਆ ਭਾਰਤੀ ਮਿਡਲ ਸਕੂਲ ਹੰਬੜਾਂ 'ਚ ਸਕੂਲ ਇੰਚਾਰਜ ਜਸਵੰਤ ਸਿੰਘ ਸੇਖਾਂ ਦੀ ਅਗਵਾਈ ਹੇਠ ਦੀਵਾਲੀ ਦੇ ਤਿਉਹਾਰ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ ਵਿਚ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਕਰਮਦੀਪ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਦੀਵਾਲੀ ਨਾਲ ਸਬੰਧਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਚੌਾਕੀਮਾਨ, 6 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਪ੍ਰਦੂਸ਼ਣ ਮੁਕਤ ਦੀਵਾਲੀ ਨਾਲ ਸਬੰਧਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਵਧ ਚੜ ਕੇ ਹਿੱਸਾ ਲਿਆ | ਸਵੇਰ ...

ਪੂਰੀ ਖ਼ਬਰ »

ਸਵ: ਸੁਰਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਚੌਾਕੀਮਾਨ, 6 ਨਵੰਬਰ (ਤੇਜਿੰਦਰ ਸਿੰਘ ਚੱਢਾ)-ਗੁਰਪ੍ਰੀਤ ਸਿੰਘ ਮਾਨ ਦੇ ਪਿਤਾ ਅਤੇ ਪਿ੍ਤਪਾਲ ਸਿੰਘ ਮਾਨ ਦੇ ਦਾਦਾ ਸਵ: ਸੁਰਜੀਤ ਸਿੰਘ ਮਾਨ (ਸਾਬਕਾ ਬੀ.ਪੀ.ਈ.ਓ.) ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸਾਹਿਬ ਪੱਤੀ ਮਾਨ ਪਿੰਡ ਚੌਾਕੀਮਾਨ ਵਿਖੇ ...

ਪੂਰੀ ਖ਼ਬਰ »

ਮੁੱਲਾਂਪੁਰ ਈਸਟਵੁੱਡ ਸਕੂਲ ਵਿਦਿਆਰਥੀਆਂ ਨੇ ਈਕੋ ਫਰੈਂਡਲੀ ਦੀਵਾਲੀ ਮਨਾਈ

ਮੁੱਲਾਂਪੁਰ-ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਈਸਟਵੁੱਡ ਇੰਟਰਨੈਸ਼ਲ ਸਕੂਲ ਮੰਡੀ ਮੁੱਲਾਂਪੁਰ ਵਿਖੇ ਪ੍ਰਬੰਧਕੀ ਪ੍ਰਧਾਨ ਅਨੰਦ ਸਰੂਪ ਸਿੰਘ ਮੋਹੀ ਦੀ ਪ੍ਰਧਾਨਗੀ ਅਤੇ ਪਿ੍ੰਸੀਪਲ ਡਾ. ਅਮਨਦੀਪ ਕੌਰ ਬਖਸ਼ੀ ਦੀ ਦੇਖ-ਰੇਖ ਹੇਠ ਦੀਵਾਲੀ ਅਤੇ ਬੰਦੀ ਛੋੜ ਦਿਵਸ ...

ਪੂਰੀ ਖ਼ਬਰ »

ਪਿੰਡ ਗੱਗ ਕਲਾਂ ਤੋਂ 3 ਹਜ਼ਾਰ ਕਿਲੋ ਲਾਹਣ ਬਰਾਮਦ

ਸਿੱਧਵਾ ਬੇਟ/ਜਗਰਾਉਂ, 6 ਨਵੰਬਰ (ਜਸਵੰਤ ਸਿੰਘ ਸਲੇਮਪੁਰੀ, ਅਜੀਤ ਸਿੰਘ ਅਖਾੜਾ)-ਐਕਸਾਈਜ਼ ਵਿਭਾਗ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਛਾਪੇਮਾਰੀਆਂ ਤਹਿਤ ਅੱਜ ਇਕ ਹੋਰ ਲਾਹਣ ਦੇ ਜਖੀਰੇ ਨੂੰ ਨਸ਼ਟ ਕਰਨ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX