ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਪੀ.ਜੀ.ਆਈ. ਦਾਖਲ
. . .  1 day ago
ਚੰਡੀਗੜ੍ਹ, 16 ਦਸੰਬਰ (ਮਨਜੋਤ ਸਿੰਘ ਜੋਤ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸ਼ਾਮ ਪੀ.ਜੀ.ਆਈ. ਵਿਖੇ ਦਾਖਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ...
ਬੈਲਜੀਅਮ ਨੇ ਹਾਲੈਂਡ ਨੂੰ ਹਰਾ ਕੇ ਪਹਿਲੀ ਵਾਰ ਜਿੱਤਿਆ ਹਾਕੀ ਵਿਸ਼ਵ ਕੱਪ
. . .  1 day ago
ਭੁਵਨੇਸ਼ਵਰ 16 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਖੇਡੇ ਗਏ ਵਿਸ਼ਵ ਕੱਪ ਹਾਕੀ ਦੇ ਫਾਈਨਲ ਮੁਕਾਬਲੇ 'ਚ ਬੈਲਜੀਅਮ ਨੇ ਤਿੰਨ ਵਾਰ ਦੇ ਚੈਂਪੀਅਨ ਹਾਲੈਂਡ ਨੂੰ ਸਡਨ...
ਵਿਸ਼ਵ ਹਾਕੀ ਕੱਪ ਦਾ ਗੋਲ ਰਹਿਤ ਫਾਈਨਲ ਪੈਨਲਟੀ ਸ਼ੂਟ ਆਊਟ 'ਚ ਦਾਖਲ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪੂਰਾ ਸਮਾਂ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਫਾਈਨਲ 'ਚ ਹਾਲੈਂਡ ਤੇ ਬੈਲਜ਼ੀਅਮ ਤੀਸਰੇ ਕੁਆਰਟਰ ਤੱਕ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਭੁਵਨੇਸ਼ਵਰ 16 ਦਸੰਬਰ (ਚਹਿਲ) - ਇੱਥੇ ਖੇਡੇ ਜਾ ਰਹੇ ਵਿਸ਼ਵ ਕੱਪ ਹਾਕੀ ਦੇ ਆਖ਼ਰੀ ਦਿਨ ਤੀਸਰੇ ਸਥਾਨ ਲਈ ਹੋਏ ਮੈਚ 'ਚ ਆਸਟ੍ਰੇਲੀਆ ਦੀ ਟੀਮ ਨੇ ਇੰਗਲੈਂਡ ਨੂੰ 8-1 ਨਾਲ...
ਵਿਸ਼ਵ ਹਾਕੀ ਕੱਪ ਫਾਈਨਲ : ਦੂਸਰਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪਹਿਲਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਸੰਗਰੂਰ 'ਚ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਵੱਲੋਂ ਗ੍ਰਿਫ਼ਤਾਰ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ
. . .  1 day ago
ਸੰਗਰੂਰ, 16 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਅਗਵਾਈ 'ਚ ਪੰਜਾਬ ਭਰ ਤੋਂ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਨੇ ਇਕ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨੁੱਖੀ ਹੱਕਾਂ ਲਈ ਲੜਨ ਵਾਲੇ ਜਮਹੂਰੀ....
ਵਰਲਡ ਟੂਰ ਫਾਈਨਲਸ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣੀ ਸਿੰਧੂ
. . .  1 day ago
ਨਵੀਂ ਦਿੱਲੀ, 16 ਦਸੰਬਰ- ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਨੋਜੋਮੀ ਓਕੁਹਾਰਾ ਨੂੰ ਹਰਾ ਕੇ ਬੈਡਮਿੰਟਨ ਵਰਲਡ ਟੂਰ ਫਾਈਨਲਸ 2018 ਦਾ ਖ਼ਿਤਾਬ ਆਪਣੇ ਨਾਂਅ ਕਰ ਇਤਿਹਾਸ ਰਚ ਦਿੱਤਾ ਹੈ। ਇਹ ਖ਼ਿਤਾਬ ਜਿੱਤਣ ਨਾਲ ਸਿੰਧੂ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ....
ਸੋਨੀਆ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕਰੁਣਾਨਿਧੀ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਚੇਨਈ, 16 ਦਸੰਬਰ- ਯੂ.ਪੀ.ਏ.ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਤਾਮਿਲਨਾਡੂ ਦੇ ਸਾਬਕਾ ਮੁੱਖਮੰਤਰੀ ਐਮ. ਕਰੁਣਾਨਿਧੀ ਦੀ ਮੂਰਤੀ ਦਾ ਚੇਨਈ 'ਚ ਉਦਘਾਟਨ ਕੀਤਾ। ਇਸ ਸਮਾਰੋਹ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ......
ਐਕਸਾਈਜ਼ ਵਿਭਾਗ ਵੱਲੋਂ 512 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ
. . .  1 day ago
ਛੇਹਰਟਾ, 16 ਦਸੰਬਰ (ਸੁੱਖ ਵਡਾਲੀ)- ਐਕਸਾਈਜ਼ ਵਿਭਾਗ ਵੱਲੋਂ ਛਿਹਰਟਾ ਦੇ ਮਾਡਲ ਟਾਊਨ ਵਿਖੇ ਇਕ ਘਰ 'ਚੋਂ 512 ਪੇਟੀਆਂ (ਲਗਭਗ 6000 ਬੋਤਲਾਂ) ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀ ਗਈ ਹਨ। ਈ. ਟੀ ਓ. ਐਸ .ਐਸ .ਚਾਹਲ ਨੂੰ ਮਿਲੀ ਗੁਪਤ ......
ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਬੱਚਿਆਂ ਸਮੇਤ 3 ਜ਼ਖ਼ਮੀ
. . .  1 day ago
ਵਰਸੋਲਾ, 16 ਦਸੰਬਰ (ਵਰਿੰਦਰ ਸਹੋਤਾ)- ਗੁਰਦਾਸਪੁਰ-ਹਰਦੋਛੰਨੀ ਸੜਕ 'ਤੇ ਅੱਡਾ ਵਰਸੋਲਾ ਅਤੇ ਸਰਾਵਾਂ ਵਿਚਕਾਰ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਇਕ ਮਹਿਲਾ ਦੀ ਮੌਤ ਹੋ ਗਈ ਜਦ ਕਿ ਉਸ ਦੇ ਦੋ ਛੋਟੇ ਬੱਚੇ ਅਤੇ ਪਤੀ ਗੰਭੀਰ.........
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਜਕਾਰਤਾ, 16 ਦਸੰਬਰ- ਇੰਡੋਨੇਸ਼ੀਆ ਦੇ ਪੂਰਬੀ ਸੂਬੇ ਪਪੂਆ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਇੰਡੋਨੇਸ਼ੀਆ ਦੇ ਮੌਸਮ ਵਿਭਾਗ ਵੱਲੋਂ ਇਸ ਦਾ ਖ਼ੁਲਾਸਾ ਕੀਤਾ ਗਿਆ ਹੈ। ਭੂਚਾਲ........
ਰੂਸ ਦੇ ਵੱਖ-ਵੱਖ ਸ਼ਹਿਰਾਂ 'ਚ ਲੱਗੀ ਅੱਗ, ਛੇ ਬੱਚਿਆ ਸਮੇਤ 10 ਦੀ ਮੌਤ
. . .  1 day ago
ਮਾਸਕੋ, 16 ਦਸੰਬਰ- ਰੂਸ 'ਚ ਵੱਖ-ਵੱਖ ਸ਼ਹਿਰਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ 'ਚ 10 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਰੂਸ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ, ਇਨ੍ਹਾਂ ਘਟਨਾਵਾਂ 'ਚ ਮ੍ਰਿਤਕਾਂ 'ਚ ਛੇ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋਈ ਹੈ.....
ਪਿੰਡ ਰੋਹਟੀ ਬਸਤਾ ਸਿੰਘ ਵਾਸੀਆਂ ਨੇ ਸਰਬ ਸਹਿਮਤੀ ਨਾਲ ਚੁਣਿਆ ਸਰਪੰਚ
. . .  1 day ago
ਭੇਦਭਰੀ ਹਾਲਤ ਵਿਚ ਡਰਾਈਵਰ ਦੀ ਮਿਲੀ ਲਾਸ਼
. . .  1 day ago
ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਤੀਜੇ ਦਿਨ ਦਾ ਖੇਡ ਖ਼ਤਮ, ਆਸਟ੍ਰੇਲੀਆ ਦੂਜੀ ਪਾਰੀ 'ਚ 132/4
. . .  1 day ago
ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਦਿੱਲੀ

ਮਨਜੀਤ ਸਿੰਘ ਜੀ. ਕੇ. ਵਲੋਂ ਸਾਰੇ ਤੱਥ ਅਦਾਲਤ 'ਚ ਰੱਖਣ ਦਾ ਫੈਸਲਾ

ਨਵੀਂ ਦਿੱਲੀ, 6 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰ 'ਤੇ ਗੁਰੂ ਦੀ ਗੋਲਕ ਦੀ ਦੁਰਵਰਤੋਂ ਦੇ ਲੱਗੇ ਦੋਸ਼ਾਂ ਦਾ ਨਿਪਟਾਰਾ ਅਦਾਲਤ ਰਾਹੀਂ ਹੋਵੇ, ਇਸ ਲਈ ਦਿੱਲੀ ਕਮੇਟੀ ਦੀ ਪੂਰੀ ਕੋਸ਼ਿਸ਼ ਰਹੇਗੀ | ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਸਬੰਧ ਵਿਚ ਸਾਰੇ ਤੱਥ ਅਦਾਲਤ ਵਿਚ ਰੱਖਣ ਦਾ ਫ਼ੈਸਲਾ ਕੀਤਾ ਹੈ | ਦਰਅਸਲ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਵਲੋਂ ਮੌਜੂਦਾ ਕਮੇਟੀ ਦੇ ਕੁਝ ਅਹੁਦੇਦਾਰਾਂ ਅਤੇ ਅਧਿਕਾਰੀਆਂ ਦੇ ਵਿਰੁੱਧ ਠੱਗੀ ਮਾਰਨ ਦੇ ਦੋਸ਼ 'ਚ ਐਫ਼.ਆਈ.ਆਰ. ਦਰਜ ਕਰਾਉਣ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ ਅਤੇ ਇਸ ਦੀ ਅਗਲੀ ਸੁਣਵਾਈ 26 ਨਵੰਬਰ ਨੂੰ ਹੈ | ਉਪਰੋਕਤ ਮਾਮਲੇ 'ਤੇ ਪ੍ਰਤੀਕਰਮ ਦਿੰਦੇ ਹੋਏ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਕਿਹਾ ਕਿ ਉਹ ਸ਼ੰਟੀ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਅਦਾਲਤ 'ਚ ਮਾਲੀ ਘੁਟਾਲਿਆਂ ਦੀ ਸੱਚਾਈ ਸਾਹਮਣੇ ਲਿਆਉਣ ਦਾ ਰਾਹ ਪੱਧਰਾ ਕਰ ਦਿੱਤਾ ਹੈ | ਸ਼ੰਟੀ ਵਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਕਮੇਟੀ ਵਲੋਂ ਥਾਣਾ ਨਾਰਥ ਐਵੇਨਿਊ ਵਿਖੇ ਸ਼ੰਟੀ ਿਖ਼ਲਾਫ਼ ਫ਼ਰਜ਼ੀ ਦੋਸ਼ਾਂ ਰਾਹੀਂ ਕਮੇਟੀ ਪ੍ਰਬੰਧਕਾਂ ਦੀ ਅਪਰਾਧਿਕ ਮਾਨਹਾਨੀ ਕਰਨ ਦੀ ਸ਼ਿਕਾਇਤ ਕੀਤੀ ਗਈ ਸੀ | ਪਰਮਿੰਦਰਪਾਲ ਸਿੰਘ ਨੇ ਕਿਹਾ ਕਿ ਸ਼ੰਟੀ ਦੇ ਅਦਾਲਤ 'ਚ ਜਾਣ ਨਾਲ ਇਸ ਮਾਮਲੇ ਦੀ ਸੁਣਵਾਈ ਲਈ ਉਹ ਅਦਾਲਤ ਦਾ ਰੁਖ ਕਰਨਗੇ ਅਤੇ ਨਾਲ ਹੀ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਆਪਣੀ ਬੇਟੀ ਦੀ ਕੰਪਨੀ ਤੋਂ ਕਮੇਟੀ ਸਟਾਫ਼ ਦੀ ਖਰੀਦੀ ਗਈ ਵਰਦੀ, ਆਪਣੀ ਕੰਪਨੀ ਤੋਂ ਬਰਤਨਾਂ ਦੀ ਸਪਲਾਈ ਅਤੇ 2013 ਦੀ ਦਿੱਲੀ ਕਮੇਟੀ ਚੋਣਾਂ ਦੌਰਾਨ ਕਮੇਟੀ ਪ੍ਰਧਾਨ ਰਹਿੰਦੇ ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ 27 ਲੱਖ ਰੁਪਏ ਦੀ ਚੋਣ ਪ੍ਰਚਾਰ ਸਮੱਗਰੀ ਗੁਰੂ ਦੀ ਗੋਲਕ ਤੋਂ ਛਾਪਣ ਦੇ ਸਬੂਤ ਵੀ ਅਦਾਲਤ ਦੇ ਸਾਹਮਣੇ ਰੱਖਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਕਮੇਟੀ ਦੇ ਸਾਬਕਾ ਜੁਆਇੰਟ ਸਕੱਤਰ ਕਰਤਾਰ ਸਿੰਘ ਕੋਚੜ ਵਲੋਂ ਸ਼ੰਟੀ ਦੇ ਜਨਰਲ ਸਕੱਤਰ ਰਹਿੰਦੇ ਉਸ ਦੇ ਿਖ਼ਲਾਫ਼ 120 ਦਿਨਾਂ 'ਚ 5 ਕਰੋੜ ਰੁਪਏ ਦੀ ਸਬਜ਼ੀ ਲੰਗਰ ਲਈ ਖਰੀਦਣ ਦੇ ਸਬੂਤ ਪਟਿਆਲਾ ਹਾਊਸ 'ਚ ਜਮ੍ਹਾਂ ਕਰਵਾਏ ਸੀ ਪਰ ਕਮੇਟੀ ਪ੍ਰਬੰਧਕਾਂ ਦੀ ਬੇਰੁਖੀ ਕਰ ਕੇ ਸ਼ੰਟੀ 'ਤੇ ਦੋਸ਼ ਸਾਬਿਤ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਉਹ ਅਦਾਲਤ ਨੂੰ ਦੱਸਣਗੇ ਕਿ ਦੋਸ਼ ਲਗਾਉਣ ਵਾਲੇ ਘਪਲੇਬਾਜ਼ ਹਨ | ਪਰਮਿੰਦਰਪਾਲ ਸਿੰਘ ਨੇ ਉਮੀਦ ਜਤਾਈ ਹੈ ਕਿ ਕਮੇਟੀ ਪ੍ਰਧਾਨ 'ਤੇ ਲੱਗੇ ਦੋਸ਼ਾਂ ਵਿਚੋਂ ਉਹ ਪਾਕ ਸਾਫ਼ ਹੋ ਕੇ ਬਾਹਰ ਨਿਕਲਣਗੇ |


ਖ਼ਬਰ ਸ਼ੇਅਰ ਕਰੋ

ਸੀ.ਬੀ.ਐਸ.ਈ. ਨੇ 10ਵੀਂ ਤੇ 12ਵੀਂ ਦੀ ਰਜਿਸਟ੍ਰੇਸ਼ਨ ਤਾਰੀਖ ਵਧਾਈ

ਨਵੀਂ ਦਿੱਲੀ, 6 ਨਵੰਬਰ (ਬਲਵਿੰਦਰ ਸਿੰਘ ਸੋਢੀ)-ਤਿਉਹਾਰਾਂ ਪ੍ਰਤੀ ਛੁੱਟੀਆਂ ਨੂੰ ਵੇਖਦੇ ਹੋਏ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਨੇ 10ਵੀਂ ਅਤੇ 12ਵੀਂ ਦੀ ਬੋਰਡ ਪ੍ਰੀਖਿਆ ਲਈ ਰਜਿਸਟ੍ਰੇਸ਼ਨ (ਲਿਸਟ ਤੇ ਵਿਦਿਆਰਥੀ) ਕਰਾਉਣ ਪ੍ਰਤੀ ਤਾਰੀਖ ਵਿਚ ...

ਪੂਰੀ ਖ਼ਬਰ »

ਜੀ.ਕੇ. ਅਤੇ ਉਸ ਦੇ ਸਾਥੀ ਵਿਰੁੱਧ ਐਫ਼. ਆਈ. ਆਰ. ਹੋਵੇਗੀ ਦਰਜ-ਗੁਰਮੀਤ ਸਿੰਘ ਸ਼ੰਟੀ

ਨਵੀਂ ਦਿੱਲੀ, 6 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਮੌਜੂਦਾ ਮੈਂਬਰ ਗੁਰਮੀਤ ਸਿੰਘ ਸ਼ੰਟੀ ਨੇ ਪ੍ਰੈੱਸ ਕਾਨਫ਼ਰੰਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 21 ਅਕਤੂਬਰ 2018 ਨੂੰ ਨਾਰਥ ...

ਪੂਰੀ ਖ਼ਬਰ »

ਸਿਗਨੇਚਰ ਬਿ੍ਜ ਦੇ ਖੁੱਲ੍ਹਣ 'ਤੇ ਲੋਕਾਂ 'ਚ ਖੁਸ਼ੀ ਦੀ ਲਹਿਰ ਦੌੜੀ

ਨਵੀਂ ਦਿੱਲੀ, 6 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਸਿਗਨੇਚਰ ਬਿ੍ਜ ਬਣਨ 'ਤੇ ਲੋਕਾਂ ਵਿਚ ਕਾਫ਼ੀ ਖੁਸ਼ੀ ਪਾਈ ਜਾ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਜਮਨਾ 'ਤੇ ਸਥਿਤ ਵਜ਼ੀਰਾਬਾਦ ਪੁਲ 'ਤੇ ਲੱਗਦੀ ਟ੍ਰੈਫ਼ਿਕ ਸਮੱਸਿਆ ਤੋਂ ਛੁਟਕਾਰਾ ਮਿਲ ਗਿਆ ਹੈ | ਇਹ ਬਿ੍ਜ ...

ਪੂਰੀ ਖ਼ਬਰ »

ਮੌਸਮ ਮੁਤਾਬਿਕ ਕਿਸਾਨਾਂ ਨਾਲ ਸਰਾਸਰ ਧੱਕਾ ਹੈ ਨਮੀ ਦੀ 17 ਫ਼ੀਸਦੀ ਸ਼ਰਤ-ਚੀਮਾ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਝੋਨੇ ਦੀ ਖ਼ਰੀਦ ਲਈ ਨਮੀ ਦੀ ਸ਼ਰਤ ਨਰਮ ਕਰਨ ਦੀ ਮੰਗ ਕਰਦਿਆਂ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਮੰਡੀਆਂ 'ਚ ਰੁਲ ਰਹੇ 'ਅੰਨਦਾਤਾ' ...

ਪੂਰੀ ਖ਼ਬਰ »

ਰੇਲ ਗੱਡੀ ਲੰਘਣ ਤੋਂ ਬਾਅਦ ਗੇਟਮੈਨ ਫਾਟਕ ਬੰਦ ਛੱਡ ਕੇ ਹੋਇਆ ਲਾਪਤਾ

ਸਮਰਾਲਾ, 6 ਨਵੰਬਰ (ਬਲਜੀਤ ਸਿੰਘ ਬਘੌਰ)-ਪਿੰਡ ਲੱਲਾਂ-ਖਹਿਰੇ ਬਣੇ ਰੇਲਵੇ ਸਟੇਸ਼ਨ 'ਤੇ ਗੱਡੀ ਲੰਘਣ ਤੋਂ ਬਾਅਦ ਗੇਟਮੈਨ ਫਾਟਕ ਖੋਲ੍ਹਣ ਦੀ ਬਜਾਏ ਫਾਟਕ ਬੰਦ ਛੱਡ ਕੇ ਅਚਾਨਕ ਲਾਪਤਾ ਹੋ ਗਿਆ | ਕਰੀਬ ਇਕ ਘੰਟੇ ਤੋਂ ਵੱਧ ਸਮਾਂ, ਜਦੋਂ ਫਾਟਕ ਨਾ ਖੁੱਲੇ੍ਹ ਤਾਂ ਲੋਕਾਂ ਨੇ ...

ਪੂਰੀ ਖ਼ਬਰ »

ਪੰਜਾਬ ਦੇ ਮੰਤਰੀ ਲੋਕਾਂ ਦੀਆਂ ਤਕਲੀਫ਼ਾਂ ਮਿਟਾਉਣ ਦੀ ਥਾਂ ਇਕ-ਦੂਜੇ 'ਤੇ ਜ਼ਿੰਮੇਵਾਰੀ ਸੁੱਟ ਰਹੇ ਹਨ-ਅਕਾਲੀ ਦਲ

ਚੰਡੀਗੜ• 6 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਅੰਦਰ ਡੇਂਗੂ ਇਕ ਮਹਾਂਮਾਰੀ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ ਜਦ ਕਿ ਪੰਜਾਬ ਸਰਕਾਰ ਮੰਤਰੀ ਇਸ ਦੀ ਰੋਕਥਾਮ ਵਾਸਤੇ ਠੋਸ ਕਾਰਵਾਈ ਕਰਨ ਦੀ ਬਜਾਏ ਇਕ ਦੂਜੇ ਉੱਤੇ ਜ਼ਿੰਮੇਵਾਰੀ ...

ਪੂਰੀ ਖ਼ਬਰ »

ਅੱਜ ਦੇ ਦਿਨ ਇਤਿਹਾਸ ਤੋਂ ਸੇਧ ਲੈਣ ਦੀ ਲੋੜ-ਭਾਈ ਹਵਾਰਾ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਜੋ ਜੇਲ੍ਹ ਵਿਚ ਨਜ਼ਰਬੰਦ ਹਨ ਨੇ ਸਿੱਖ ਪੰਥ ਦੇ ਨਾਮ ਸੰਦੇਸ਼ ਜਾਰੀ ਕੀਤਾ | ਉਨ੍ਹਾਂ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰਗੱਦੀ ਦੀ ...

ਪੂਰੀ ਖ਼ਬਰ »

120.90 ਲੱਖ ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋਈ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਪੰਜਾਬ 'ਚ 5 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 120.90 ਲੱਖ ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ¢ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ 'ਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ...

ਪੂਰੀ ਖ਼ਬਰ »

ਸ਼ਬਨਮਦੀਪ ਸਿੰਘ ਦੇ ਰਿਮਾਂਡ 'ਚ ਚਾਰ ਦਿਨਾਂ ਦਾ ਵਾਧਾ

ਪਟਿਆਲਾ, 6 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਅਦਾਲਤ ਨੇ ਮੁਲਜ਼ਮ ਸ਼ਬਨਮਦੀਪ ਸਿੰਘ ਨੂੰ ਅੱਜ ਮੁੜ ਤੋਂ 10 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਪਟਿਆਲਾ ਵਿਚੋਂ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗਿ੍ਫ਼ਤਾਰ ਕੀਤੇ ਆਈ.ਐਸ.ਆਈ. ਦੀ ਹਮਾਇਤ ਪ੍ਰਾਪਤ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਲੋਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਲੋਕਾਂ ਨੂੰ ਇਹ ਤਿਉਹਾਰ ਸਦਭਾਵਨਾ ਅਤੇ ਮੇਲ-ਮਿਲਾਪ ਦੀ ਭਾਵਨਾ ਨਾਲ ਪ੍ਰਦੂਸ਼ਣ ਰਹਿਤ ਮਨਾਉਣ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਲੋਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਨੇ ਲੋਕਾਂ ਨੂੰ ਇਹ ਤਿਉਹਾਰ ਸਦਭਾਵਨਾ ਅਤੇ ਮੇਲ-ਮਿਲਾਪ ਦੀ ਭਾਵਨਾ ਨਾਲ ਪ੍ਰਦੂਸ਼ਣ ਰਹਿਤ ਮਨਾਉਣ ...

ਪੂਰੀ ਖ਼ਬਰ »

ਭੀੜ, ਜਲੂਸਾਂ ਅਤੇ ਧਰਨਿਆਂ ਆਦਿ ਨੂੰ ਨਿਯਮਿਤ ਕਰਨ ਲਈ ਨਿਰਦੇਸ਼ ਜਾਰੀ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਕਾਰਜ ਕਰਦੇ ਹੋਏ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਨੇ ਜਲੂਸਾਂ, ਇਕੱਠਾਂ, ਵਿਖਾਵਿਆਂ, ਧਰਨਿਆਂ ਅਤੇ ਮਾਰਚਾਂ ਦੇ ਨਾਲ-ਨਾਲ ਤਿਉਹਾਰਾਂ ਦੌਰਾਨ ਵੱਡੀ ਪੱਧਰ ...

ਪੂਰੀ ਖ਼ਬਰ »

ਭਾਰਤ ਨੇ ਚੀਨ ਕੋਲ ਵਪਾਰ ਘਾਟੇ 'ਤੇ ਚਿੰਤਾ ਜ਼ਾਹਿਰ ਕੀਤੀ

ਬੀਜਿੰਗ, 6 ਨਵੰਬਰ (ਪੀ. ਟੀ. ਆਈ.)-ਭਾਰਤ ਨੇ ਅੱਜ ਚੀਨ ਨਾਲ ਵਪਾਰ ਘਾਟੇ 'ਤੇ ਆਪਣੀ ਚਿੰਤਾ ਜ਼ਾਹਿਰ ਕੀਤੀ ਹੈ ਜਿਹੜਾ 51 ਅਰਬ ਡਾਲਰ ਤਕ ਪਹੁੰਚ ਗਿਆ ਹੈ ਅਤੇ ਆਈ. ਟੀ. ਸੇਵਾਵਾਂ, ਖੇਤੀ ਉਪਜ, ਦਵਾਈਆਂ ਅਤੇ ਸੈਰਸਪਾਟਾ ਖੇਤਰਾਂ ਵਿਚ ਦੁਵੱਲੇ ਵਪਾਰ 'ਤੇ ਜ਼ੋਰ ਦਿੱਤਾ ਹੈ ਜਿਸ ਵਿਚ ...

ਪੂਰੀ ਖ਼ਬਰ »

ਆਈ. ਟੀ. ਬੀ. ਪੀ. ਦੇ ਜਵਾਨਾਂ ਨਾਲ ਉੱਤਰਾਖੰਡ 'ਚ ਦੀਵਾਲੀ ਮਨਾਉਣਗੇ ਮੋਦੀ

ਨਵੀਂ ਦਿੱਲੀ, 6 ਨਵੰਬਰ (ਏਜੰਸੀ)-ਇਸ ਵਾਰ ਦੀਵਾਲੀ ਦੇ ਤਿਉਹਾਰ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰਾਖੰਡ ਦੇ ਹਾਰਸਿਲ 'ਚ ਭਾਰਤ-ਤਿੱਬਤ ਸਰਹੱਦੀ ਪੁਲਿਸ (ਆਈ. ਟੀ. ਬੀ. ਪੀ.) ਦੇ ਜਵਾਨਾਂ ਨਾਲ ਦੀਵਾਲੀ ਮਨਾਉਣਗੇ | ਪ੍ਰਧਾਨ ਮੰਤਰੀ ਮੋਦੀ ਪਹਿਲਾਂ ਕੇਦਾਰਨਾਥ ਜਾਣਗੇ ...

ਪੂਰੀ ਖ਼ਬਰ »

ਜੇ.ਡੀ.(ਐੱਸ) ਤੇ ਕਾਂਗਰਸ 2019 ਲੋਕ ਸਭਾ ਚੋਣਾਂ ਮਿਲ ਕੇ ਲੜਨਗੇ

ਬੈਂਗਲੁਰੂ, 6 ਨਵੰਬਰ (ਪੀ.ਟੀ.ਆਈ.)-ਕਰਨਾਟਕ ਉਪ ਚੋਣਾਂ 'ਚ ਜਿੱਤ ਤੋਂ ਉਤਸ਼ਾਹਿਤ ਹੋ ਕੇ ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਦਿਨੇਸ਼ ਗੁੰਡੋ ਰਾਓ ਨੇ ਕਿਹਾ ਹੈ ਕਿ ਉਹ ਭਾਜਪਾ ਿਖ਼ਲਾਫ਼ 2019 ਦੀਆਂ ਲੋਕ ਸਭਾ ਚੋਣਾਂ ਇਕੱਠੇ ਮਿਲ ...

ਪੂਰੀ ਖ਼ਬਰ »

ਅਮਰੀਕਾ 'ਚ ਮੱਧਕਾਲੀ ਚੋਣਾਂ ਤੋਂ ਪਹਿਲਾਂ ਫੇਸਬੁੱਕ ਨੇ 115 ਅਕਾਉਂਟ ਬੰਦ ਕੀਤੇ

ਸੈਨਫਰਾਂਸਿਸਕੋ, 6 ਨਵੰਬਰ (ਪੀ. ਟੀ. ਆਈ.)-ਫੇਸਬੁੱਕ ਨੇ ਅੱਜ ਦੱਸਿਆ ਕਿ ਉਸ ਨੇ ਆਪਣੇ ਪਲੇਟਫਾਰਮ ਦੇ ਲਗਪਗ 115 ਅਕਾਉਂਟ ਅਤੇ ਤਸਵੀਰਾਂ ਸਾਂਝਾ ਕਰਨ ਵਾਲੀ ਸਾਈਟ ਇੰਸਟਗ੍ਰਾਮ 'ਤੇ 85 ਖਾਤਿਆਂ ਨੂੰ ਅਮਰੀਕਾ ਦੀਆਂ ਮੱਧਕਾਲੀ ਚੋਣਾਂ ਵਿਚ ਦਖਲਅੰਦਾਜ਼ੀ ਦੇ ਸ਼ੱਕ ਅਤੇ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਤੀਜੀ ਸੂਚੀ

ਨਵੀਂ ਦਿੱਲੀ, 6 ਨਵੰਬਰ (ਉਪਮਾ ਡਾਗਾ ਪਾਰਥ)-ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ 'ਚ ਰੁਝੀ ਕਾਂਗਰਸ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ | ਭਾਰੀ ਹੰਗਾਮਿਆਂ ਅਤੇ ਪ੍ਰਦਰਸ਼ਨਾਂ ਦਰਮਿਆਨ ਜਾਰੀ ਕੀਤੀ ਇਸ ਸੂਚੀ 'ਚ 13 ਨਾਂਅ ਸ਼ਾਮਿਲ ਹਨ | ...

ਪੂਰੀ ਖ਼ਬਰ »

ਸਿੱਧੂ ਭਲਕੇ ਯਾਦਗਾਰੀ ਸਮਾਗਮਾਂ ਸਬੰਧੀ ਕੌਮੀ ਲਾਗੂ ਕਰਨ ਕਮੇਟੀ ਬੈਠਕ 'ਚ ਲੈਣਗੇ ਹਿੱਸਾ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਯਾਦਗਾਰੀ ਸਮਾਗਮਾਂ ਸਬੰਧੀ ਬਣੀ ਕੌਮੀ ਲਾਗੂ ਕਰਨ ਕਮੇਟੀ ਦੀ 8 ਨਵੰਬਰ ਨੂੰ ਨਵੀਂ ਦਿੱਲੀ ਵਿਖੇ ਹੋਣ ਵਾਲੀ ਬੈਠਕ ਵਿਚ ਪੰਜਾਬ ਵਲੋਂ ਸੱਭਿਆਚਾਰਕ ਮਾਮਲਿਆਂ ਤੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਵਿਭਾਗ ਦੇ ਸਕੱਤਰ ...

ਪੂਰੀ ਖ਼ਬਰ »

ਸਰਕਾਰ ਦੀਆਂ ਨਾਕਸ ਨੀਤੀਆਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ-ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਸਾਲ ਪੰਜਾਬ ਦੇ ਕਿਸਾਨਾਂ ਦੀ ਕਾਲੀ ਦੀਵਾਲੀ ਹੈ | ਉਹ ਮੰਡੀਆਂ 'ਚ ਬੈਠੇ ਆਪਣਾ ਝੋਨਾ ਵਿਕਣ ਦੀ ਉਡੀਕ ਕਰ ਰਹੇ ਹਨ ਜਾਂ ਫਿਰ ਦੁਖੀ ਹੋ ਕੇ ਕੁਝ ਨੇ ਆਪਣੀ ...

ਪੂਰੀ ਖ਼ਬਰ »

ਵਿਸ਼ਵ-ਕਲਾਸ ਧਨਵੰਤਰੀ ਧਾਮ ਤੇ ਮਹਾਮੰਡਲੇਸ਼ਵਰ ਵਿਕਾਸ ਦਾਸ ਮਹਾਰਾਜ ਵਲੋਂ ਧਨਵੰਤਰੀ ਪੂਜਾ

ਜਲੰਧਰ, 6 ਨਵੰਬਰ (ਅਜੀਤ ਬਿਊਰੋ)-ਵਿਸ਼ਵ-ਪੱਧਰੀ ਪਹਿਲਾ ਧਨਵੰਤਰੀ ਧਾਮ ਤੇ ਚੰਡੀਗੜ੍ਹ ਦੇ ਮਸ਼ਹੂਰ (ਸਮਾਜ ਸੇਵੀ ਅਤੇ ਸੁਭਾਸ਼ ਗੋਇਲ ਅਤੇ ਗਾਂਧੀ ਸਮਾਰਕ ਨਿਧੀ) ਖਾਦੀ ਬੋਰਡ ਚੰਡੀਗੜ੍ਹ, ਹਰਿਆਣਾ, ਪੰਜਾਬ, ਹਿਮਾਚਲ ਦੇ ਚੇਅਰਮੈਨ ਕੇ.ਕੇ. ਸ਼ਾਰਦਾ ਅਤੇ ਡਾਇਰੈਕਟਰ ਦੇਵ ...

ਪੂਰੀ ਖ਼ਬਰ »

ਮੁਲਾਜ਼ਮ ਮਨਾਉਣਗੇ ਕਾਲੀ ਦਿਵਾਲੀ

ਲੁਧਿਆਣਾ, 6 ਨਵੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਦੇ ਸਮੂਹ ਮੁਲਾਜ਼ਮ ਇਸ ਵਾਰ ਦਿਵਾਲੀ ਮੌਕੇ ਨਿਰਾਸ਼ਾ ਦੇ ਆਲਮ ਵਿਚ ਹਨ, ਕਿਉਂਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਨਾ ਤਾ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਹੁਣ ਤੱਕ ਦਿੱਤੀਆਂ ਗਈਆਂ ਹਨ ਅਤੇ ਨਾ ...

ਪੂਰੀ ਖ਼ਬਰ »

ਸਰਕਾਰ ਦੀਆਂ ਨਾਕਸ ਨੀਤੀਆਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ-ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਸਾਲ ਪੰਜਾਬ ਦੇ ਕਿਸਾਨਾਂ ਦੀ ਕਾਲੀ ਦੀਵਾਲੀ ਹੈ | ਉਹ ਮੰਡੀਆਂ 'ਚ ਬੈਠੇ ਆਪਣਾ ਝੋਨਾ ਵਿਕਣ ਦੀ ਉਡੀਕ ਕਰ ਰਹੇ ਹਨ ਜਾਂ ਫਿਰ ਦੁਖੀ ਹੋ ਕੇ ਕੁਝ ਨੇ ਆਪਣੀ ...

ਪੂਰੀ ਖ਼ਬਰ »

ਪੀਰਮੁਹਮੰਦ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਮਿਲੀ

ਜਲੰਧਰ, 6 ਨਵੰਬਰ (ਜਸਪਾਲ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹਮੰਦ ਡਾਇਰੈਕਟਰ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਾਸਲ ਨੂੰ ਕੜਕੜਡੂੰਮਾ ਅਦਾਲਤ ਨਵੀਂ ਦਿੱਲੀ ਨੇ 2 ਹਫ਼ਤਿਆ ਲਈ ਅਸਟ੍ਰੇਲੀਆ, ਸਿੰਘਾਪੁਰ, ਮਲੇਸ਼ੀਆ ਅਤੇ ...

ਪੂਰੀ ਖ਼ਬਰ »

ਗੋ-ਗਲੋਬਲ ਮੋਗਾ ਨੇ ਰਛਵੀਰ ਕੌਰ ਸਰਾਂ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 6 ਨਵੰਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨੇੜੇ ਸਬ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ, ਨੇ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਰਛਵੀਰ ਕੌਰ ਸਰਾਂ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ | ਗੋ ਗਲੋਬਲ ਸੰਸਥਾ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ

ਚੰਡੀਗੜ੍ਹ, 6 ਨਵੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਅੱਜ ਸਵੇਰੇ ਹੀ ਪੰਜਾਬ ਸਿਵਲ ਸਕੱਤਰੇਤ ਦੇ ਗੇਟ 'ਤੇ ਇਕੱਠੇ ਹੋ ਕੇ ਵਖਰੇ ਢੰਗ ਨਾਲ ਪੰਜਾਬ ਸਰਕਾਰ ਵਿਰੁੱਧ ਰੋਸ ਵਿਖਾਵਾ ਕਰਦੇ ਹੋਏ ਕੰਗਾਲ ਹੋਈ ਸਰਕਾਰ ਦਾ ਅਤੇ ਵਿੱਤ ਮੰਤਰੀ ...

ਪੂਰੀ ਖ਼ਬਰ »

ਸਿੱਧੂ ਭਲਕੇ ਯਾਦਗਾਰੀ ਸਮਾਗਮਾਂ ਸਬੰਧੀ ਕੌਮੀ ਲਾਗੂ ਕਰਨ ਕਮੇਟੀ ਬੈਠਕ 'ਚ ਲੈਣਗੇ ਹਿੱਸਾ

ਚੰਡੀਗੜ੍ਹ, 6 ਨਵੰਬਰ (ਅਜੀਤ ਬਿਊਰੋ)-ਯਾਦਗਾਰੀ ਸਮਾਗਮਾਂ ਸਬੰਧੀ ਬਣੀ ਕੌਮੀ ਲਾਗੂ ਕਰਨ ਕਮੇਟੀ ਦੀ 8 ਨਵੰਬਰ ਨੂੰ ਨਵੀਂ ਦਿੱਲੀ ਵਿਖੇ ਹੋਣ ਵਾਲੀ ਬੈਠਕ ਵਿਚ ਪੰਜਾਬ ਵਲੋਂ ਸੱਭਿਆਚਾਰਕ ਮਾਮਲਿਆਂ ਤੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਵਿਭਾਗ ਦੇ ਸਕੱਤਰ ...

ਪੂਰੀ ਖ਼ਬਰ »

ਦੀਵਾਲੀ 'ਤੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਕਰ ਕੇ ਮਚਾਈ ਧੂਮ

ਕੁਰੂਕਸ਼ੇਤਰ, 6 ਨਵੰਬਰ (ਜਸਬੀਰ ਸਿੰਘ ਦੁੱਗਲ)- ਕਿਡਸ ਪਲੈਨੇਟ ਸਕੂਲ ਸੈਕਟਰ-3 'ਚ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਦੇ ਨਾਲ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਪਹਿਲੀ ਤੋਂ 8ਵੀਂ ਜਮਾਤ ਤੱਕ ਦੇ ਬੱਚਿਆਂ ਨੇ ਪ੍ਰੋਗਰਾਮ ਪੇਸ਼ ਕੀਤੇ | ਜਮਾਤ ਪਹਿਲੀ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਮਿ੍ਤਕ ਸੇਲਜ਼ਮੈਨ ਮਿਲਿਆ

ਨਰਵਾਨਾ, 6 ਨਵੰਬਰ (ਅ. ਬ.)- ਪਿੰਡ ਕਾਕੜੋਦ 'ਚ ਸ਼ਰਾਬ ਦੇ ਠੇਕੇ ਦੇ ਕਮਰੇ ਵਿਚ ਸੇਲਜਮੈਨ ਬਲਰਾਜ ਪੇਗਾਂ ਸ਼ੱਕੀ ਹਾਲਾਤਾਂ ਵਿਚ ਮੰਜੇ 'ਤੇ ਮਿ੍ਤਕ ਹਾਲਤ 'ਚ ਮਿਲਿਆ | ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਦੇ ਨਾਲ ਐੱਫ. ਐੱਸ. ਐੱਲ. ਟੀਮ ਮੌਕੇ 'ਤੇ ਪੁੱਜੀ | ਮਿ੍ਤਕ ...

ਪੂਰੀ ਖ਼ਬਰ »

ਅੱਜ ਲੱਗਣ ਵਾਲਾ ਕੈਂਪ ਮੁਲਤਵੀ

ਫਤਿਹਾਬਾਦ, 6 ਨਵਬੰਰ (ਅ. ਬ.)- ਸਮਾਜ ਕਲਿਆਣ ਵਿਭਾਗ ਵਲੋਂ ਬੁਢਾਪਾ ਪੈਨਸ਼ਨ ਲਈ ਉਮਰ ਤੈਅ ਕਰਨ ਲਈ 7 ਨਵੰਬਰ ਨੂੰ ਲੱਗਣ ਵਾਲਾ ਕੈਂਪ ਦੀਵਾਲੀ ਤਿਉਹਾਰ 'ਤੇ ਹੋਣ ਵਾਲੀ ਛੁੱਟੀ ਦੇ ਚੱਲਦਿਆਂ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਛੇਤੀ ਹੀ ਇਸ ਕੈਂਪ ਲਈ ਅਗਲੀ ਤਾਰੀਕ ਤੈਅ ਕੀਤੀ ...

ਪੂਰੀ ਖ਼ਬਰ »

ਡੀ. ਸੀ. ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫਤਿਹਾਬਾਦ, 6 ਨਵਬੰਰ (ਅ. ਬ.)- ਡੀ. ਸੀ. ਡਾ. ਜੇ. ਕੇ. ਆਭੀਰ ਨੇ ਅੱਜ ਆਪਣੇ ਦਫ਼ਤਰ 'ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ | ਇਸ ਮੌਕੇ ਡਾ. ਆਭੀਰ ਨੇ ਜ਼ਿਲ੍ਹਾ ਵਾਸੀਆਂ ਨੂੰ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਪਿੰਡ ਵਾਸੀਆਂ ਨੂੰ ਕੀਤਾ ਜਾਗਰੂਕ

ਕੁਰੂਕਸ਼ੇਤਰ, 6 ਨਵੰਬਰ (ਜਸਬੀਰ ਸਿੰਘ ਦੁੱਗਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥੀਰਾ 'ਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਪਿ੍ੰਸੀਪਲ ਬੰਸੀਲਾਲ ਨੇ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਅਤੇ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਰੈੱਡ ਕਰਾਸ ਰੈਲੀ ...

ਪੂਰੀ ਖ਼ਬਰ »

ਹੁੱਡਾ ਅਧਿਕਾਰੀਆਂ ਨੂੰ ਸੌਾਪੇ ਹਾਈਕੋਰਟ ਦੇ ਆਦੇਸ਼

ਹਿਸਾਰ, 6 ਨਵੰਬਰ (ਰਾਜ ਪਰਾਸ਼ਰ)- ਸੈਕਟਰ-16, 17 ਅਤੇ 13 ਪਾਰਟ-2 ਰੈਜੀਡੈਂਟ ਵੈੱਲਫ਼ੇਅਰ ਐਸੋਸੀਏਸ਼ਨ ਨੇ ਹੁੱਡਾ ਅਧਿਕਾਰੀਆਂ ਨੂੰ ਮਿਲ ਕੇ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਉਹ ਆਦੇਸ਼ ਥਮਾ ਦਿੱਤੇ ਹਨ, ਜਿਨ੍ਹਾਂ ਵਿਚ 4 ਹਫ਼ਤੇ ਵਿਚ ਇਨਹਾਸਮੈਂਟ ਦੀ ਮੁੜ ...

ਪੂਰੀ ਖ਼ਬਰ »

'ਇਕ ਦੀਵਾ ਸ਼ਹੀਦਾਂ ਦੇ ਨਾਂਅ' ਪ੍ਰੋਗਰਾਮ ਅੱਜ

ਜੀਂਦ, 6 ਨਵੰਬਰ (ਅ. ਬ.)- ਕਾਲੀਰਮਨ ਫਾਊਾਡੇਸ਼ਨ ਦੇ ਸੂਬਾਈ ਪ੍ਰਧਾਨ ਨਰੇਸ਼ ਕਾਲੀਰਮਨ ਨੇ ਕਿਹਾ ਕਿ ਪਿੰਡ ਘਿਮਾਣਾ ਵਿਚ 7 ਨਵੰਬਰ ਨੂੰ ਦੀਵਾਲੀ ਦੇ ਸਬੰਧ ਵਿਚ ਇਕ ਦੀਵਾ ਸ਼ਹੀਦਾਂ ਦੇ ਨਾਂਅ ਰੌਸ਼ਨ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਦੀ ਪ੍ਰੇਰਨਾ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਪਰਸ ਚੋਰੀ ਕਰਨ ਵਾਲਾ ਕਾਬੂ

ਕੈਥਲ, 6 ਨਵੰਬਰ (ਅ. ਬ.)- ਹਿਸਾਰ ਜਾਣ ਲਈ ਬੱਸ ਵਿਚ ਚੜ੍ਹ ਰਹੇ ਏਅਰ ਫੋਰਸ ਸੇਵਾ-ਮੁਕਤ ਕਰਮੀ ਦੀ ਬੱਸ ਅੱਡੇ 'ਤੇ ਇਕ ਜੇਬ ਕਤਰੇ ਵਲੋਂ ਜੇਬ ਤਰਾਸ਼ਣ ਵਾਲੇ ਦੋਸ਼ੀ ਨੂੰ 2 ਪੁਲਿਸ ਨੇ ਕਾਰਵਾਈ ਕਰਦੇ ਹੋਏ 2 ਘੰਟੇ ਵਿਚ ਕਾਬੂ ਕਰ ਲਿਆ | ਦੋਸ਼ੀ ਦੇ ਕਬਜ਼ੇ ਤੋਂ ਚੋਰੀ ਕੀਤਾ ਗਿਆ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀ ਘੱਟੋ-ਘੱਟ ਪਟਾਕੇ ਚਲਾਉਣ- ਐੱਸ. ਪੀ.

ਕੁਰੂਕਸ਼ੇਤਰ, 6 ਨਵੰਬਰ (ਜਸਬੀਰ ਸਿੰਘ ਦੁੱਗਲ)- ਐੱਸ.ਪੀ. ਸੁਰਿੰਦਰਪਾਲ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੇ ਆਧਿਆਤਮਿਕ ਅਤੇ ਪਵਿੱਤਰ ਤਿਉਹਾਰ 'ਤੇ ਵਧਾਈ ਦਿੰਦਿਆਂ ਕਿਹਾ ਕਿ ਦੀਵਿਆਂ ਦਾ ਇਹ ਤਿਉਹਾਰ ਹਰ ਪਰਿਵਾਰ 'ਚ ਖੁਸ਼ੀ ਦਾ ਪੈਗਾਮ ਲੈ ਕੇ ਆਉਣ | ਸਾਰੇ ...

ਪੂਰੀ ਖ਼ਬਰ »

ਐੱਸ. ਪੀ. ਐੱਸ. ਜਨਤਾ ਕਾਲਜ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਸਰਸਵਤੀ ਨਗਰ, 6 ਨਵੰਬਰ (ਅ.ਬ.)- ਐੱਸ. ਪੀ. ਐੱਸ. ਜਨਤਾ ਕਾਲਜ ਦੀ ਐੱਨ. ਐੱਸ. ਐੱਸ. ਇਕਾਈ ਵਲੋਂ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਰਣਜੀਤ ਕੌਰ ਐੱਮ. ਡੀ. ਜਨਤਾ ਗਰੁੱਪ ਆਫ਼ ਇੰਸਟੀਚਿਊਟ ਨੇ ਰੰਗੋਲੀ ਦੀਪ ਰੌਸ਼ਨ ਕਰਕੇ ...

ਪੂਰੀ ਖ਼ਬਰ »

ਪ੍ਰਦੂਸ਼ਣ ਮੁਕਤ ਦੀਵਾਲੀ ਮਨਾਵਾਂਗੇ- ਯੋਗੇਸ਼ ਸੇਠੀ

ਯਮੁਨਾਨਗਰ, 6 ਨਵੰਬਰ (ਗੁਰਦਿਆਲ ਸਿੰਘ ਨਿਮਰ)- ਵਾਤਾਵਰਨ ਦੀ ਸੁਰੱਖਿਆ ਤੇ ਪ੍ਰਦੂਸ਼ਣ ਤੋਂ ਮੁਕਤੀ ਪਾਉਣ ਨੂੰ ਧਿਆਨ 'ਚ ਰੱਖਦੇ ਹੋਏ ਅੱਜ ਸਲੋਗਨਾਂ ਰਾਹੀਂ 'ਸਾਥੀ ਹਾਥ ਬੜਾਨਾ' ਸੰਸਥਾ ਦੇ ਸੰਸਥਾਪਕ ਤੇ ਚੇਅਰਮੈਨ ਯੋਗੇਸ਼ ਸੇਠੀ ਨੇ ਆਪਣੇ ਸਾਥੀਆਂ ਸਮੇਤ ਜਨਹਿਤ ਲਈ ...

ਪੂਰੀ ਖ਼ਬਰ »

ਸਟੇਟ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਲਈ ਹਿਸਾਰ ਜ਼ਿਲ੍ਹੇ ਦੀ ਟੀਮ ਦੀ ਚੋਣ

ਹਿਸਾਰ, 6 ਨਵੰਬਰ (ਰਾਜ ਪਰਾਸ਼ਰ)- ਥਰਡ ਹਰਿਆਣਾ ਸਟੇਟ ਜੂਨੀਅਰ ਮੈਨ ਬਾਕਸਿੰਗ ਚੈਂਪੀਅਨਸ਼ਿਪ 8 ਤੋਂ 11 ਨਵੰਬਰ ਤੱਕ ਸੋਨੀਪਤ 'ਚ ਹੋਣ ਜਾ ਰਹੀ ਹੈ, ਇਸ ਲਈ ਜ਼ਿਲ੍ਹਾ ਬੋਕਸਿੰਗ ਐਸੋਸੀਏਸ਼ਨ ਵਲੋਂ ਹਿਸਾਰ ਜ਼ਿਲ੍ਹੇ ਦੀ ਟੀਮ ਦੀ ਚੋਣ ਕੀਤੀ ਗਈ ਹੈ | ਸਕੱਤਰ ਰਵਿੰਦਰ ਪਾਨੂ ...

ਪੂਰੀ ਖ਼ਬਰ »

ਦੀਵਾਲੀ ਦੇ ਤਿਉਹਾਰ ਨੂੰ ਪ੍ਰੇਮ ਤੇ ਭਾਈਚਾਰੇ ਨਾਲ ਮਨਾਉਣ ਸੂਬਾ ਵਾਸੀ- ਕ੍ਰਿਸ਼ਨ ਬੇਦੀ

ਕੁਰੂਕਸ਼ੇਤਰ, 6 ਨਵੰਬਰ (ਜਸਬੀਰ ਸਿੰਘ ਦੁੱਗਲ)- ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਹਲਕਾ, ਜ਼ਿਲ੍ਹਾ ਅਤੇ ਸੂਬਾ ਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਅਤੇ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਦੀਵਾਲੀ ਦਾ ...

ਪੂਰੀ ਖ਼ਬਰ »

ਵਿਧਾਇਕ ਸੁਧਾ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ

ਕੁਰੂਕਸ਼ੇਤਰ, 6 ਨਵੰਬਰ (ਜਸਬੀਰ ਸਿੰਘ ਦੁੱਗਲ)- ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੀਵਾਲੀ ਦੀਵਿਆਂ ਦਾ ਤਿਉਹਾਰ ਹੈ, ਇਸ ਤਿਉਹਾਰ ਨੂੰ ਸਾਰੇ ਪ੍ਰੇਮ ਨਾਲ ਮਨਾਉਣ | ਇਹ ਪਵਿੱਤਰ ...

ਪੂਰੀ ਖ਼ਬਰ »

ਸਕੂਲ 'ਚ ਦੀਵਾਲੀ 'ਤੇ ਵੱਖ-ਵੱਖ ਕਲਾਤਮਿਕ ਮੁਕਾਬਲੇ ਕਰਵਾਏ

ਹਿਸਾਰ, 6 ਨਵੰਬਰ (ਰਾਜ ਪਰਾਸ਼ਰ)- ਸ੍ਰੀ ਕ੍ਰਿਸ਼ਨ ਪ੍ਰਣਾਮੀ ਸੀ. ਸੈ. ਸਕੂਲ ਵਿਚ ਦੀਵਾਲੀ 'ਤੇ ਵੱਖ-ਵੱਖ ਕਲਾਤਮਿਕ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਦੌਰਾਨ ਰੰਗੋਲੀ, ਥਾਲੀ, ਦੀਵੇ ਸਜਾਓ ਅਤੇ ਮਹਿੰਦੀ ਰਚਾਓ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ ਨੇ ਵੇਟ ਲਿਫਟਿੰਗ 'ਚ ਸੋਨ ਤਗਮਾ ਜਿੱਤਿਆ

ਯਮੁਨਾਨਗਰ, 6 ਨਵੰਬਰ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਦੇ ਖਿਡਾਰੀ ਅੰਸ਼ਲ ਕੁਮਾਰ ਨੇ 73 ਕਿੱਲੋ ਭਾਰ ਵਰਗ 'ਚ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਅੰਤਰ ਕਾਲਜ ਮੁਕਾਬਲਿਆਂ 'ਚ ਸੋਨ ਤਗਮਾ ਜਿੱਤਿਆ | ਇਸੇ ਕਾਲਜ ਦੇ ਖਿਡਾਰੀ ਅਜੈਪਾਲ ਨੇ ਇਸੇ ਭਾਰ ਵਰਗ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਚਾਰ ਜ਼ਖ਼ਮੀ

ਚੰਡੀਗੜ੍ਹ, 6 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਖੁੱਡਾ ਲਹੌਰਾ ਤੋਂ ਨਇਆ ਗਾਓਾ ਜਾਂਦੀ ਸੜਕ 'ਤੇ ਬੀਤੀ ਰਾਤ ਇਕ ਇਨੋਵਾ ਕਾਰ ਕੰਟਰੋਲ ਤੋਂ ਬਾਹਰ ਹੋ ਕੇ ਸੜਕ ਤੋਂ ਹੇਠਾਂ ਟੋਏ ਵਿਚ ਜਾ ਡਿੱਗੀ, ਜਿਸ ਕਾਰਨ ਕਾਰ ਸਵਾਰ ਇਕ ਲੜਕੇ ਦੀ ਮੌਤ ਹੋ ਗਈ ਜਦਕਿ ਚਾਰ ਲੜਕੇ ...

ਪੂਰੀ ਖ਼ਬਰ »

ਵਾਹਨ ਚੋਰੀ ਕਰਨ ਵਾਲੇ ਅੰਤਰਰਾਜੀ ਗਰੋਹ ਦੇ 7 ਮੈਂਬਰ ਗਿ੍ਫ਼ਤਾਰ

ਚੰਡੀਗੜ੍ਹ, 6 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ਹਿਰ ਵਿਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਗਰੋਹ ਦੇ 7 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਕ੍ਰਾਈਮ ਬ੍ਰਾਂਚ ਦੇ ਇੰਸਪੈਕਟਰ ਅਮਨਜੋਤ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਰਾਤ 11 ਵਜੇ ਤੱਕ ਬਾਹਰ ਰਹਿਣ ਦੀ ਮਿਲੀ ਪ੍ਰਵਾਨਗੀ, ਵਿਦਿਆਰਥਣਾਂ ਫ਼ੈਸਲੇ ਤੋਂ ਨਾਖ਼ੁਸ਼

ਚੰਡੀਗੜ੍ਹ, 6 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥਣਾਂ ਦੇ ਹੋਸਟਲ 24 ਘੰਟੇ ਖੁੱਲੇ੍ਹ ਰੱਖਣ ਦੀ ਛੂਟ ਨੂੰ ਲੈ ਕੇ ਕਈ ਵਿਦਿਆਰਥੀ ਜਥੇਬੰਦੀਆਂ ਵਲੋਂ ਪਿਛਲੇ ਸੱਤ ਦਿਨਾਂ ਤੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਹਾਲਾਂ ਕਿ ਇਸ ਮੰਗ ਦਾ ...

ਪੂਰੀ ਖ਼ਬਰ »

ਅੱਜ ਰਾਤ 10 ਵਜੇ ਤੱਕ ਹੀ ਚੱਲੇਗੀ ਮੈਟਰੋ ਰੇਲ

ਨਵੀਂ ਦਿੱਲੀ, 6 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦੀਵਾਲੀ ਵਾਲੇ ਦਿਨ (7 ਨਵੰਬਰ) ਨੂੰ ਮੈਟਰੋ ਰੇਲ ਰਾਤ ਦੇ 10 ਵਜੇ ਤੱਕ ਹੀ ਚਲਾਈ ਜਾਵੇਗੀ | ਇਸ ਤੋਂ ਪਹਿਲਾਂ ਮੈਟਰੋ ਰੇਲ ਅਕਸਰ ਰਾਤ ਦੇ 11 ਵਜੇ ਤੱਕ ਚੱਲਦੀ ਹੈ | ਇਸ ਨਾਲ ਹੀ ਏਅਰਪੋਰਟ ਐਕਸਪ੍ਰੈਸ ਮੈਟਰੋ ਲਾਈਨ 'ਤੇ ਵੀ ਇਹੀ ...

ਪੂਰੀ ਖ਼ਬਰ »

ਗੁਰਦੁਆਰਿਆਂ 'ਚ ਭੇਟ ਕੀਤੇ ਫੁੱਲਾਂ ਤੋਂ ਖਾਦ ਤਿਆਰ ਕੀਤੀ ਜਾਣੀ ਚਾਹੀਦੀ ਹੈ-ਸੇਠੀ

ਨਵੀਂ ਦਿੱਲੀ, 6 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਸਿਟੀਜ਼ਨ ਕੌਾਸਲ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਬੰਧਕਾਂ ਨੂੰ ਸਲਾਹ ਦਿੱਤੀ ਹੈ ਕਿ ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਸੀਸਗੰਜ ਅਤੇ ਹੋਰ ...

ਪੂਰੀ ਖ਼ਬਰ »

ਗੋਸਵਾਮੀ ਮੁੜ ਆਰ.ਐੱਸ.ਪੀ. ਦੇ ਸਕੱਤਰ ਚੁਣੇ

ਕੋਲਕਾਤਾ, 6 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਇੱਥੇ ਦੋ ਮਾਰਕਸੀ ਪਾਰਟੀਆਂ ਦੀ ਨਵੀਂ ਕਮੇਟੀ ਦਾ ਗਠਨ ਹੋਇਆ ਹੈ | ਖਿਤੀ ਗੋਸਵਾਮੀ ਮੁੜ ਆਰ. ਐੱਸ. ਪੀ. ਦੀ ਰਾਜ ਕਮੇਟੀ ਦੇ ਸਕੱਤਰ ਚੁਣੇ ਗਏ ਹਨ | ਐੱਸ. ਯੂ. ਸੀ. ਆਈ. (ਕਮਿਊਨਿਸਟ) ਦੇ ਨਵੇਂ ਰਾਜ ਸਕੱਤਰ ਚੰਡੀਦਾਸ ਭੱਟਾਚਾਰੀਆ ...

ਪੂਰੀ ਖ਼ਬਰ »

ਇਲਾਜ 'ਚ ਲਾਪ੍ਰਵਾਹੀ ਲਈ 12 ਲੱਖ ਦਾ ਮੁਆਵਜਾ ਦੇਣ ਦਾ ਹੁਕਮ

ਕੋਲਕਾਤਾ, 6 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਇਲਾਜ 'ਚ ਲਾਪ੍ਰਵਾਹੀ ਲਈ ਅਦਾਲਤ ਵਲੋਂ 12 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ | ਅਦਾਲਤ ਨੇ ਕਿਹਾ ਕਿ 45 ਦਿਨਾਂ ਦੇ ਅੰਦਰ ਰਕਮ ਦੇਣੀ ਪਵੇਗੀ | ਭਵਾਨੀਪੁਰ ਦੇ ਰਹਿਣ ਵਾਲੇ ਇਕ ਵਕੀਲ ਦੇਬਰਾਜ ਮਲਿਕ ਨੇ ਦੋਸ਼ ...

ਪੂਰੀ ਖ਼ਬਰ »

ਮੰਦਿਰ ਦਰਸ਼ਨ ਲਈ ਦੇਸ਼ ਦਾ ਪਹਿਲਾ ਸਕਾਈਵਾਕ ਬੰਗਾਲ 'ਚ-ਮਮਤਾ ਬੈਨਰਜੀ

ਕੋਲਕਾਤਾ, 6 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਮੰਦਿਰ ਦਰਸ਼ਨ ਲਈ ਕੋਲਕਾਤਾ ਵਿਖੇ ਦਖਣੇਸ਼ਵਰ ਰੇਲਵੇ ਸਟੇਸ਼ਨ ਤੋਂ ਭਵਤਾਰਿਨੀ ਦੇ ਮੰਦਿਰ ਜਾਣ ਲਈ ਦੇਸ਼ ਦਾ ਪਹਿਲਾ 340 ਮੀਟਰ ਲੰਬਾ, 10.5 ਮੀਟਰ ਚੌੜਾ, 80 ਕਰੋੜ ਦੀ ਲਾਗਤ ਨਾਲ ਬਣਾਇਆ ਰਾਣੀ ਰਾਸ਼ਮਣੀ ਸਕਾਈਵਾਕ ਦਾ ...

ਪੂਰੀ ਖ਼ਬਰ »

ਸ਼ਿਕਾਇਤ ਕਾਊਟਰਾਂ ਦੀ ਹੋਈ ਸ਼ੁਰੂਆਤ

ਨਵੀਂ ਦਿੱਲੀ, 6 ਨਵੰਬਰ (ਬਲਵਿੰਦਰ ਸਿੰਘ ਸੋਢੀ)-ਉੱਤਰ ਰੇਲਵੇ ਵਲੋਂ ਸਟੇਸ਼ਨਾਂ 'ਤੇ ਭਿ੍ਸ਼ਟਾਚਾਰ ਨਾਲ ਸਬੰਧਿਤ ਸ਼ਿਕਾਇਤ ਪ੍ਰਾਪਤ ਕਰਨ ਲਈ ਨਵੀਂ ਦਿੱਲੀ ਰੇਲਵੇ ਸਟੇਸ਼ਨ ਸਮੇਤ ਦਿੱਲੀ ਅਤੇ ਹਜ਼ਰਤ ਨਿਜ਼ਾਮੂਦੀਨ ਸਟੇਸ਼ਨਾਂ 'ਤੇ ਸ਼ਿਕਾਇਤ ਕਾਊਾਟਰਾਂ ਦੀ ਸ਼ੁਰੂਆਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX