ਤਾਜਾ ਖ਼ਬਰਾਂ


ਪਾਕਿਸਤਾਨ ਹਵਾਈ ਖੇਤਰ 28 ਜੂਨ ਤੱਕ ਅੰਤਰਰਾਸ਼ਟਰੀ ਉਡਾਣਾਂ ਲਈ ਰਹੇਗਾ ਬੰਦ
. . .  8 minutes ago
ਇਸਲਾਮਾਬਾਦ, 16 ਜੂਨ- ਪਾਕਿਸਤਾਨ ਦੇ ਹਵਾਈ ਖੇਤਰ 28 ਜੂਨ 2019 ਤੱਕ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਲਈ ਬੰਦ ...
ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ
. . .  17 minutes ago
ਭੋਗਪੁਰ, 16 ਜੂਨ (ਕੁਲਦੀਪ ਸਿੰਘ ਪਾਬਲਾ)- ਇੱਥੋਂ ਥੋੜੀ ਦੂਰ ਗੁਰਦੁਆਰਾ ਬਾਬਾ ਗੋਬਿੰਦ ਦਾਸ ਪਿੰਡ ਸੁਦਾਣਾ ਵਿਖੇ ਬਿਜਲੀ ਇਨਵਰਟਰ ਸ਼ਾਟ ਹੋਣ ਕਾਰਣ ਵਾਪਰੇ ਅੱਗ ਹਾਦਸੇ 'ਚ ਇੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਪਾਲਕੀ ਸਾਹਿਬ ਅਗਨ ਭੇਂਟ ਹੋ ...
ਮੁਜ਼ੱਫਰਪੁਰ ਦੇ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਹਰਸ਼ਵਰਧਨ
. . .  28 minutes ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ੱਫਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ 84 ਹੋ ਗਈ ਹੈ। ਇਸ ਦੌਰਾਨ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਮੀਖਿਆ ...
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 84
. . .  45 minutes ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ਫੱਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇਸ ਬੁਖ਼ਾਰ ਨਾਲ 84 ਬੱਚਿਆ ਦੀ ਮੌਤ ਹੋ ਚੁੱਕੀ....
ਜਲਦ ਬਣੇਗਾ ਰਾਮ ਮੰਦਿਰ- ਊਧਵ ਠਾਕਰੇ
. . .  56 minutes ago
ਲਖਨਊ, 16 ਜੂਨ- ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੇ ਨਾਲ ਪਾਰਟੀ ਦੇ 18 ਸੰਸਦ ਮੈਂਬਰ ਭਗਵਾਨ ਰਾਮ ਦੇ ਦਰਸ਼ਨ ਕਰਨ ਅਯੁੱਧਿਆ ਪਹੁੰਚੇ। ਇਸ ਮੌਕੇ ਊਧਵ ਠਾਕਰੇ ਦੇ ਨਾਲ ਉਨ੍ਹਾਂ ਦੇ ਬੇਟੇ ਅਦਿੱਤਿਆ ਠਾਕਰੇ ਵੀ ਮੌਜੂਦ ਸਨ। ਅਯੁੱਧਿਆ 'ਚ ਰਾਮਲਲਾ ਦੇ ਦਰਸ਼ਨ ....
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਾਦਰੀ ਦਾ ਕਤਲ
. . .  about 1 hour ago
ਅਟਾਰੀ, 16 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਮੋਦੇ ਵਿਖੇ ਇੱਕ ਪਾਦਰੀ ਦਾ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਕਤਲ ਕਰ ਦਿੱਤਾ ਗਿਆ। ਪਿਛਲੇ ਲੰਮੇ ਸਮੇਂ ਤੋਂ ਤਰਨ ਤਾਰਨ ਵਿਖੇ ਰਹਿ ਰਹੇ ਪਾਦਰੀ ਨਰਿੰਦਰ ਸਿੰਘ ਦੇ ਪਿੰਡ ਮੋਦੇ ਦੀ ਇੱਕ ਔਰਤ ਨਾਲ ....
ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
. . .  about 1 hour ago
ਖਡੂਰ ਸਾਹਿਬ, 16 ਜੂਨ (ਰਸ਼ਪਾਲ ਸਿੰਘ ਕੁਲਾਰ)- ਪਾਵਰਕਾਮ ਦੇ 66 ਕੇ. ਵੀ. ਸਬ ਸਟੇਸ਼ਨ ਖਡੂਰ ਸਾਹਿਬ ਵਿਖੇ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਇੱਕ ਬਿਜਲੀ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਪਾਵਰਕਾਮ ਦਫ਼ਤਰ ਖਡੂਰ ਸਾਹਿਬ ਦੇ ਜੇ...
ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 16 ਜੂਨ- 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਕੱਲ੍ਹ ਭਾਵ ਕਿ 17 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੱਜ ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ, ਸਮਾਜਵਾਦੀ ਪਾਰਟੀ...
ਬਿਹਾਰ ਦੇ ਗਯਾ 'ਚ ਲੂ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਸਿਹਤ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਪਟਨਾ, 16 ਜੂਨ- ਬਿਹਾਰ ਦੇ ਗਯਾ ਜ਼ਿਲ੍ਹੇ 'ਚ ਲੂ ਲੱਗਣ ਕਾਰਨ ਹੋਈ 12 ਲੋਕਾਂ ਦੀ ਮੌਤ 'ਤੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ, ''ਗਯਾ 'ਚ ਲੂ ਲੱਗਣ ਕਾਰਨ 12 ਲੋਕਾਂ ਦੀ ਮੌਤ ਹੋ ਗਈ। ਇਹ ਬਹੁਤ ਦੁੱਖ ਦੀ...
ਹਵਾ 'ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ
. . .  about 1 hour ago
ਵੈਲਿੰਗਟਨ, 16 ਜੂਨ- ਨਿਊਜ਼ੀਲੈਂਡ ਦੇ ਮਾਸਟਰਟੋਨ ਸ਼ਹਿਰ 'ਚ ਅੱਜ ਹੁੱਡਾ ਏਅਰੋਡਰੋਮ ਦੇ ਨੇੜੇ ਦੋ ਛੋਟੇ ਜਹਾਜ਼ਾਂ ਦੀ ਹਵਾ 'ਚ ਟੱਕਰ ਹੋ ਗਈ। ਇਸ ਹਾਦਸੇ 'ਚ ਦੋਹਾਂ ਜਹਾਜ਼ਾਂ ਦੇ ਪਾਇਲਟਾਂ ਦੀ ਮੌਤ ਹੋ ਗਈ। ਨਿਊਜ਼ੀਲੈਂਡ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਟੱਕਰ ਤੋਂ...
ਭਾਰਤ-ਪਾਕਿ ਵਿਚਾਲੇ ਮਹਾਂਮੁਕਾਬਲਾ : ਮੈਨਚੈਸਟਰ 'ਚ ਡੇਰਾ ਲਾਈ ਬੈਠੇ ਹਨ ਬੱਦਲ
. . .  about 2 hours ago
ਨਵੀਂ ਦਿੱਲੀ, 16 ਜੂਨ- ਬ੍ਰਿਟੇਨ ਦੇ ਉਦਯੋਗਿਕ ਸ਼ਹਿਰ ਮੈਨਚੈਸਟਰ 'ਚ ਅੱਜ ਆਸਮਾਨ 'ਚ ਬੱਦਲਾਂ ਦਾ ਡੇਰਾ ਹੈ। ਅਜਿਹੇ 'ਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਅੱਜ ਇੱਥੋਂ ਦੇ ਓਲਡ ਟਰੈਫੋਰਡ ਸਟੇਡੀਅਮ 'ਚ ਹੋਣ ਵਾਲੇ ਆਈ. ਸੀ. ਸੀ. ਵਿਸ਼ਵ...
ਯੋਗੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 2 hours ago
ਲਖਨਊ, 16 ਜੂਨ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅੱਜ ਰਾਜਧਾਨੀ ਦਿੱਲੀ ਵਿਖੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਉਹ ਨੈਸ਼ਨਲ ਵਾਰ ਮੈਮੋਰੀਅਲ ਵੀ ਗਏ, ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ...
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ
. . .  about 2 hours ago
ਮਾਸਕੋ, 16 ਜੂਨ- ਰੂਸ ਦੇ ਵੋਰੋਨਿਸ਼ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਲੜਕੀ ਜ਼ਖ਼ਮੀ ਹੋ ਗਈ। ਰੂਸ ਦੇ ਗ੍ਰਹਿ ਮੰਤਰਾਲੇ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਮੰਤਰਾਲੇ ਮੁਤਾਬਕ ਵੋਰੋਨਿਸ਼-ਲੁਹਾਨਸਕ ਹਾਈਵੇਅ...
ਖੇਤਾਂ 'ਚੋਂ ਵਾਪਸ ਪਰਤ ਰਹੇ ਨੌਜਵਾਨ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
. . .  about 3 hours ago
ਮੋਗਾ, 16 ਜੂਨ- ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਜੀਤਾ ਸਿੰਘ ਵਾਲਾ ਵਿਖੇ ਖੇਤਾਂ 'ਚੋਂ ਵਾਪਸ ਪਰਤ ਰਹੇ ਇੱਕ ਨੌਜਵਾਨ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਉਕਤ ਨੌਜਵਾਨ ਜ਼ਖ਼ਮੀ ਹੋ ਗਿਆ। ਉਸ ਨੂੰ...
ਤੂਫ਼ਾਨ ਕਾਰਨ ਬਿਜਲੀ ਦੇ ਖੰਭੇ ਅਤੇ ਘਰਾਂ ਦੀਆਂ ਕੰਧਾਂ ਡਿੱਗੀਆਂ
. . .  about 3 hours ago
ਓਠੀਆ, 16 ਜੂਨ (ਗੁਰਵਿੰਦਰ ਸਿੰਘ ਛੀਨਾਂ)- ਬੀਤੀ ਸ਼ਾਮ ਮੀਂਹ ਦੇ ਨਾਲ ਆਏ ਤੇਜ਼ ਤੂਫ਼ਾਨ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਘਰਾਂ ਦੀ ਕੰਧਾਂ ਡਿੱਗ ਪਈਆਂ। ਉੱਥੇ ਹੀ ਪਿੰਡ ਛੀਨਾਂ ਕਰਮ ਸਿੰਘ ਵਿਖੇ ਬਿਜਲੀ ਦੇ ਖੰਭੇ ਅਤੇ...
ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ
. . .  about 4 hours ago
ਸੋਮਾਲੀਆ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ
. . .  about 4 hours ago
ਨਿਊਜ਼ੀਲੈਂਡ 'ਚ ਲੱਗੇ 7.4 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 4 hours ago
ਵਿਸ਼ਵ ਕੱਪ 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ
. . .  about 2 hours ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਜਲੰਧਰ

ਪਟਾਕਾ ਮਾਰਕੀਟ 'ਚ ਜੀ.ਐਸ.ਟੀ. ਵਿੰਗ ਦਾ ਛਾਪਾ

ਮਕਸੂਦਾਂ, 6 ਨਵੰਬਰ (ਲਖਵਿੰਦਰ ਪਾਠਕ)- ਨਿਯਮਾਂ ਦੀਆਂ ਧੱਜੀਆਂ ਉਡਾ ਕੇ ਬਰਲਟਨ ਪਾਰਕ 'ਚ ਚੱਲ ਰਿਹਾ ਪਟਾਕਾ ਕਾਰੋਬਾਰ ਤੇ ਅੱਜ ਜੀ.ਐਸ.ਟੀ. ਵਿੰਗ ਦੀ ਟੀਮ ਨੇ ਛਾਪਾ ਮਾਰਿਆ ਜਿਸ ਕਾਰਨ ਦੁਕਾਨਦਾਰਾਂ ਤੇ ਅਧਿਕਾਰੀਆਂ 'ਚ ਤਿੱਖੀ ਬਹਿਸ ਬਾਜੀ ਵੀ ਹੋਈ | ਏ.ਈ.ਟੀ.ਸੀ. ਡੀ.ਐਸ. ...

ਪੂਰੀ ਖ਼ਬਰ »

ਸੂਰਾਨੁੱਸੀ ਡੀਪੂ ਤੇ ਆਈ.ਟੀ.ਬੀ.ਪੀ. ਕੈਂਪਸ ਲਈ ਖ਼ਤਰੇ ਦੀ ਘੰਟੀ ਬਣੀਆਂ ਕੈਂਪਸ ਦੇ ਨਾਲ ਵਸੀਆਂ ਨਾਜਾਇਜ਼ ਕਾਲੋਨੀਆਂ

ਮਕਸੂਦਾਂ, 6 ਨਵੰਬਰ (ਲਖਵਿੰਦਰ ਪਾਠਕ)- ਪੁਲਿਸ ਵਲੋਂ ਮਕਸੂਦਾਂ ਬੰਬ ਕਾਂਡ ਨੂੰ ਸੁਲਝਾ ਲਿਆ ਗਿਆ ਹੈ ਤੇ ਥਾਣੇ 'ਤੇ ਧਮਾਕੇ ਕਰਨ ਵਾਲੇ ਦੋਸ਼ੀ ਵੀ ਕਾਬੂ ਕਰ ਲਏ ਗਏ ਹਨ | ਫ਼ਰਾਰ ਦੋਸ਼ੀਆਂ ਦੀ ਪਛਾਣ ਵੀ ਹਾਸਲ ਕਰ ਲਈ ਗਈ ਹੈ ਪਰ ਸਭ ਤੋਂ ਵੱਡਾ ਸਵਾਲ ਹੁਣ ਇਹ ਖੜ੍ਹਾ ਹੋ ਗਿਆ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਰੇਂਜ ਰੋਵਰ ਗੱਡੀ ਦੀ ਟੱਕਰ ਨਾਲ ਸਕੂਟਰ ਸਵਾਰ ਵਿਅਕਤੀ ਮੌਤ, ਚਾਲਕ ਕਾਬੂ

ਜਲੰਧਰ ਛਾਉਣੀ, 6 ਨਵੰਬਰ (ਪਵਨ ਖਰਬੰਦਾ)- ਥਾਣਾ ਛਾਉਣੀ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ 'ਤੇ ਬੀਤੀ ਦੇਰ ਰਾਤ ਚੰਡੀਗੜ੍ਹ ਵਲੋਂ ਆ ਰਹੀ ਇਕ ਤੇਜ਼ ਰਫ਼ਤਾਰ ਰੇਂਜ ਰੋਵਰ ਗੱਡੀ ਵਲੋਂ ਟੱਕਰ ਮਾਰੇ ਜਾਣ ਕਾਰਨ ਸੜਕ ਪਾਰ ਕਰ ਰਹੇ ਸਕੂਟਰੀ ਸਵਾਰ ਵਿਅਕਤੀ ਦੀ ਮੌਤ ...

ਪੂਰੀ ਖ਼ਬਰ »

ਬਿਲਡਿੰਗ ਅਫਸਰਾਂ ਨੇ ਸੋਮਵਾਰ ਤੱਕ ਕੀਤੀ ਹੜਤਾਲ ਮੁਲਤਵੀ

ਜਲੰਧਰ, 6 ਨਵੰਬਰ (ਸ਼ਿਵ)- ਇਕ ਹਫ਼ਤੇ ਤੋਂ ਜ਼ਿਆਦਾ ਸਮੇਂ ਤੋਂ ਹੜਤਾਲ 'ਤੇ ਬੈਠੇ ਨਿਗਮ ਦੇ ਬਿਲਡਿੰਗ ਅਫ਼ਸਰਾਂ ਨੇ ਨਿਗਮ ਕਮਿਸ਼ਨਰ ਦੀਪਰਵਾ ਲਾਕੜਾ ਦੇ ਭਰੋਸੇ ਤੋਂ ਬਾਅਦ ਮੁਲਤਵੀ ਕਰ ਦਿੱਤੀ ਹੈ | ਕਮਿਸ਼ਨਰ ਨੇ ਬਿਲਡਿੰਗ ਅਫ਼ਸਰਾਂ ਨਾਲ ਕੀਤੀ ਗਈ ਬੈਠਕ ਵਿਚ ਭਰੋਸਾ ਦਿੱਤਾ ਕਿ ਐਤਵਾਰ ਤੱਕ ਕੁੱਟਮਾਰ ਮਾਮਲੇ ਵਿਚ ਲੋੜੀਂਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ | ਬਿਲਡਿੰਗ ਅਫ਼ਸਰਾਂ ਨੇ ਕਿਹਾ ਕਿ ਜੇਕਰ ਸੁਰੇਸ਼ ਸਹਿਗਲ ਐਤਵਾਰ ਤੱਕ ਗਿ੍ਫ਼ਤਾਰ ਨਾ ਹੋਏ ਤਾਂ ਉਹ ਸੋਮਵਾਰ ਨੂੰ ਪੱਕੀ ਦਰੀ ਹੀ ਵਿਛਾ ਕੇ ਹੜਤਾਲ 'ਤੇ ਬੈਠ ਜਾਣਗੇ | ਜ਼ਿਲ੍ਹਾ ਪੁਲਿਸ ਸੁਰੇਸ਼ ਸਹਿਗਲ ਦੀ ਗਿ੍ਫ਼ਤਾਰੀ ਨੂੰ ਲੈ ਕੇ ਅਜੇ ਤੱਕ ਲਗਾਤਾਰ ਛਾਪੇਮਾਰੀ ਕਰ ਰਹੀ ਹੈ | ਇਹ ਦਾਅਵਾ ਪੁਲਿਸ ਅਧਿਕਾਰੀਆਂ ਨੇ ਵੀ ਕੀਤਾ ਸੀ |


ਖ਼ਬਰ ਸ਼ੇਅਰ ਕਰੋ

ਦੀਵਾਲੀ ਮੌਕੇ ਵਿਧਾਇਕ ਪਰਗਟ ਸਿੰਘ ਨੇ ਛਾਉਣੀ ਵਾਸੀਆਂ ਨੂੰ ਦਿੱਤਾ ਤੋਹਫਾ

ਜਲੰਧਰ ਛਾਉਣੀ, 6 ਨਵੰਬਰ (ਪਵਨ ਖਰਬੰਦਾ)- ਕੈਂਟੋਨਮੈਂਟ ਬੋਰਡ ਦੇ ਅਧੀਨ ਆਉਂਦੇ ਖੇਤਰਾਂ ਅਤੇ ਇਸ ਦੇ ਨਾਲ ਲਗਦੇ ਪਿੰਡਾਂ ਆਦਿ 'ਚ ਰਹਿਣ ਵਾਲੇ ਲੋਕਾਂ ਦੀ ਕਾਫ਼ੀ ਸਮੇਂ ਤੋਂ ਚੱਲੀ ਆ ਰਹੀ ਫਾਇਰ ਬਿ੍ਗੇਡ ਗੱਡੀ ਦੀ ਮੰਗ ਨੂੰ ਅੱਜ ਜਲੰਧਰ ਛਾਉਣੀ ਹਲਕੇ ਦੇ ਵਿਧਾਇਕ ਪਰਗਟ ...

ਪੂਰੀ ਖ਼ਬਰ »

ਰਾਸ਼ਟਰ ਮੰਡਲ ਜੂਡੋ ਚੈਂਪੀਅਨਸ਼ਿਪ 'ਚ ਬਲਾਂਈਡ ਜੂਡੋਕਾ ਨਿਤਨ ਕੁਮਾਰ ਦੀ ਚੋਣ

ਜਲੰਧਰ, 6 ਨਵੰਬਰ (ਜਤਿੰਦਰ ਸਾਬੀ)- ਰਾਸ਼ਟਰਮੰਡਲ ਜੂਡੋ ਚੈਂਪੀਅਨਸ਼ਿਪ ਜੋ 4 ਤੋਂ 11 ਨਵੰਬਰ ਤੱਕ ਜੈਪੁਰ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ 'ਚ ਪੰਜਾਬ ਦੇ ਬਲਾਂਈਡ ਜੂਡੋਕਾ ਨਿਤਨ ਕੁਮਾਰ ਦੀ ਚੋਣ ਕੀਤੀ ਗਈ ਹੈ | ਇਹ ਖਿਡਾਰੀ ਰਾਸ਼ਟਰੀ ਅੰਧ ਵਿਦਿਆਲਾ ਜਲੰਧਰ ...

ਪੂਰੀ ਖ਼ਬਰ »

ਅਗਲੇ ਸਾਲ ਦੀਆਂ ਬਿਜਲੀ ਦਰਾਂ ਲਾਗੂ ਕਰਨ ਲਈ ਨਵੀਂ ਪਟੀਸ਼ਨ ਦੀ ਤਿਆਰੀ 'ਚ ਲੱਗਾ ਪਾਵਰਕਾਮ

ਜਲੰਧਰ, 6 ਨਵੰਬਰ (ਸ਼ਿਵ ਸ਼ਰਮਾ)- ਸਾਲ 2019-20 ਲਈ ਬਿਜਲੀ ਦਰਾਂ ਲਾਗੂ ਕਰਨ ਲਈ ਪਾਵਰਕਾਮ ਨਵੀਂ ਪਟੀਸ਼ਨ ਤਿਆਰ ਕਰਨ ਦੀਆਂ ਤਿਆਰੀਆਂ 'ਚ ਲੱਗ ਗਿਆ ਹੈ ਤੇ ਇਸ ਲਈ ਸਾਰੇ ਅੰਕੜੇ ਇਕੱਠੇ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਪਾਵਰਕਾਮ ਵੱਲੋਂ ਕਮਿਸ਼ਨ ਕੋਲ ਪਟੀਸ਼ਨ ਜਮਾਂ ...

ਪੂਰੀ ਖ਼ਬਰ »

ਅਰੁਣਾਂਚਲ ਪ੍ਰਦੇਸ਼ ਦੀ ਨਾਜਾਇਜ਼ ਸ਼ਰਾਬ ਦੀਆਂ 360 ਬੋਤਲਾਂ ਸਮੇਤ ਕਾਰ ਚਾਲਕ ਤੇ ਸਾਥੀ ਕਾਬੂ

ਜਲੰਧਰ ਛਾਉਣੀ, 6 ਨਵੰਬਰ (ਪਵਨ ਖਰਬੰਦਾ)- ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪੀ.ਏ.ਪੀ. ਚੌਕ ਨੇੜੇ ਨਾਕਾਬੰਦੀ ਕਰਦੇ ਹੋਏ ਕਾਰ ਸਵਾਰ ਦੋ ਵਿਅਕਤੀਆਂ ਨੂੰ ਅਰੁਣਾਂਚਲ ਪ੍ਰਦੇਸ਼ ਦੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ, ਜੋ ਕਿ ਇਹ ਸ਼ਰਾਬ ਛਾਉਣੀ ...

ਪੂਰੀ ਖ਼ਬਰ »

ਸਾਬਕਾ ਉਪ ਰਾਜਪਾਲ ਇਕਬਾਲ ਸਿੰਘ ਵਲੋਂ ਦੀਵਾਲੀ ਮੁਬਾਰਕ

ਜਲੰਧਰ, 6 ਨਵੰਬਰ (ਮੇਜਰ ਸਿੰਘ)-ਪੁਡੂਚੇਰੀ ਦੇ ਸਾਬਕਾ ਉਪ ਰਾਜਪਾਲ ਸ: ਇਕਬਾਲ ਸਿੰਘ ਨੇ ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਸਮੁੱਚੇ ਦੇਸ਼ ਅੰਦਰ ਖੁਸ਼ੀਆਂ ਖੇੜੇ, ਖੁਸ਼ਹਾਲੀ ਤੇ ਸ਼ਾਂਤੀ ਦੀ ਕਾਮਨਾ ਕੀਤੀ ਹੈ | ਉਨ੍ਹਾਂ ਤਿਉਹਾਰ ਰਵਾਇਤੀ ...

ਪੂਰੀ ਖ਼ਬਰ »

ਬਿਲਡਿੰਗ ਇੰਸਪੈਕਟਰ ਵਰਮਾ ਬਹਾਲ

ਜਲੰਧਰ, 6 ਨਵੰਬਰ (ਸ਼ਿਵ)- ਨਗਰ ਨਿਗਮ ਹਾਊਸ ਵਲੋਂ ਰਿਸ਼ਵਤ ਲੈਣ ਦਾ ਦੋਸ਼ ਲੱਗਣ ਤੋਂ ਬਾਅਦ ਇੰਸਪੈਕਟਰ ਨਿਰਮਲਜੀਤ ਵਰਮਾ ਨੂੰ ਮੁਅੱਤਲ ਕੀਤਾ ਗਿਆ ਸੀ, ਉਸ ਮਾਮਲੇ ਵਿਚ ਵਿਭਾਗ ਨੇ ਵਰਮਾ ਨੂੰ ਪੈਂਡਿੰਗ ਇਨਕੁਆਰੀ ਕਰਕੇ ਬਹਾਲ ਕਰ ਦਿੱਤਾ ਸੀ ਜਦਕਿ ਦੂਜੇ ਪਾਸੇ ਇਲਾਕਾ ...

ਪੂਰੀ ਖ਼ਬਰ »

ਨਗਰ ਨਿਗਮ ਦੇ ਇੰਸਪੈਕਟਰ ਨਾਲ ਮਾਰਕੁੱਟ ਕਰਨ ਦੇ ਮਾਮਲੇ 'ਚ ਗਿ੍ਫਤਾਰ ਦੋ ਵਿਅਕਤੀਆਂ ਨੂੰ ਜੇਲ੍ਹ ਭੇਜਿਆ

ਜਲੰਧਰ, 6 ਨਵੰਬਰ (ਚੰਦੀਪ ਭੱਲਾ)- ਬੀਤੇ ਕੁੱਝ ਦਿਨ ਪਹਿਲਾਂ ਨਗਰ ਨਿਗਮ ਦੇ ਇੰਸਪੈਕਟਰ ਦਿਨੇਸ਼ ਜੋਸ਼ੀ ਨਾਲ ਮਾਰਕੁੱਟ ਕਰਨ ਦੇ ਮਾਮਲੇ 'ਚ ਸਾਬਕਾ ਮੇਅਰ ਸੁਰੇਸ਼ ਸਹਿਗਲ ਦੇ ਨਾਲ ਹੀ ਕੇਸ 'ਚ ਨਾਮਜ਼ਦ ਦੋ ਵਿਅਕਤੀਆਂ ਸੁਲਕਸ਼ਨ ਸ਼ਰਮਾ ਤੇ ਸੰਨੀ ਭਾਰਦਵਾਜ ਨੂੰ ਪੁਲਿਸ ...

ਪੂਰੀ ਖ਼ਬਰ »

ਸੁਫ਼ਨੇ ਸਮਾਰਟ ਸਿਟੀ ਦੇ ਕੂੜੇ ਦੇ ਤੇ ਟਰੱਕਾਂ ਨੂੰ ਢਕਣ ਲਈ ਤਿਰਪਾਲਾਂ ਤੱਕ ਨਹੀਂ

ਜਲੰਧਰ, 6 ਨਵੰਬਰ (ਸ਼ਿਵ)- ਜਲੰਧਰ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਸਮਾਰਟ ਸਿਟੀ ਦੇ ਪ੍ਰਾਜੈਕਟ ਤਾਂ ਬਣਾ ਲਏ ਗਏ ਹਨ ਪਰ ਸ਼ਹਿਰ ਵਿਚ ਕੂੜੇ ਦੇ ਟਰੱਕਾਂ ਨੂੰ ਢੱਕਣ ਲਈ ਅਜੇ ਤੱਕ ਤਿਰਪਾਲਾਂ ਦਾ ਇੰਤਜ਼ਾਮ ਨਹੀਂ ਕੀਤਾ ਜਾ ਸਕਿਆ ਹੈ ਜਿਸ ਕਰਕੇ ਬਾਜ਼ਾਰਾਂ ਵਿਚ ਲੰਘਦੇ ...

ਪੂਰੀ ਖ਼ਬਰ »

ਨਹਿਰੂ ਗਾਰਡਨ ਸਕੂਲ ਦੇ ਬੱਚਿਆਂ ਨੇ ਲਿਆ ਹਰੀ ਦੀਵਾਲੀ ਮਨਾਉਣ ਦਾ ਪ੍ਰਣ

ਜਲੰਧਰ, 6 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਵਿਖੇ ਹਰੀ ਦੀਵਾਲੀ ਮਨਾਈ ਗਈ | ਵਿਦਿਆਰਥੀਆਂ ਵਲੋਂ ਇਕ ਹਸਤਾਖਰੀ ਮੁਹਿੰਮ ਚਲਾਈ ਗਈ ਜਿਸ ਵਿਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਹਸਤਾਖਰ ਕਰ ਹਰੀ ਦੀਵਾਲੀ ਮਨਾਉਣ ਦਾ ...

ਪੂਰੀ ਖ਼ਬਰ »

ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ ਹਿਮਾਂਸ਼ੂ ਅਤੇ ਸ਼ਿਵਮ ਨੇ ਜਿੱਤਿਆ ਸੋਨ ਤਗਮਾ

ਜਲੰਧਰ, 6 ਨਵੰਬਰ (ਸਟਾਫ਼ ਰਿਪੋਰਟਰ)-ਸੇਠ ਹੁਕਮ ਚੰਦ ਐਸ.ਡੀ. ਪਬਲਿਕ ਸਕੂਲ ਨਿਊ ਪ੍ਰੇਮ ਨਗਰ ਨੇ ਰੋਲਰ ਸਕੇਟਰ ਜ਼ਿਲ੍ਹਾ ਅਤੇ ਰਾਜ ਪੱਧਰੀ ਰਿਕਾਰਡ ਤੋੜਦੇ ਹੋਏ ਹੁਣ ਰਾਸ਼ਟਰੀ ਪੱਧਰ 'ਤੇ ਵੀ ਵਧੀਆ ਪ੍ਰਦਰਸ਼ਨ ਕੀਤਾ | ਪਿਛਲੇ ਦਿਨੀਂ ਮੇਰਠ ਦੀ ਸਵਾਮੀ ਵਿਵੇਕਾਨੰਦ ...

ਪੂਰੀ ਖ਼ਬਰ »

ਏ. ਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਦੂਸ਼ਿਤ ਮੁਕਤ ਦੀਵਾਲੀ ਮਨਾਉਣ ਲਈ ਬਣਾਈ ਮਨੁੱਖੀ ਲੜੀ

ਜਲੰਧਰ, 6 ਨਵੰਬਰ (ਰਣਜੀਤ ਸਿੰਘ ਸੋਢੀ)- ਏ. ਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਨੇ ਪ੍ਰਦੂਸ਼ਿਤ ਮੁਕਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਨ ਲਈ 1000 ਮੀਟਰ ਲੰਬੀ ਮਨੁੱਖੀ ਲੜੀ ਬਣਾਈ ਗਈ | ਦੀਵਾਲੀ ਸਬੰਧੀ ...

ਪੂਰੀ ਖ਼ਬਰ »

ਵਿਰਾਸਤੀ ਮੇਲੇ 'ਚ ਪੰਜਾਬੀ ਲੋਕ ਨਾਚਾਂ ਦੇ ਮੁਕਾਬਲੇ ਕਰਵਾਏ

ਨਕੋਦਰ, 6 ਨਵੰਬਰ (ਭੁਪਿੰਦਰ ਅਜੀਤ ਸਿੰਘ)-ਸਥਾਨਕ ਗੁਰੂ ਨਾਨਕ ਨੈਸ਼ਨਲ ਕਾਲਜ (ਕੋ-ਐਡ) ਨਕੋਦਰ ਵਿਖੇ ਵਿਰਾਸਤੀ ਮੇਲਾ ਕਰਵਾਇਆ ਗਿਆ | ਮੇਲੇ ਵਿਚ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ | ਮੇਲੇ ਦੌਰਾਨ ਵੱਖ-ਵੱਖ ਲੋਕ ਨਾਚਾਂ ਦੇ ਮੁਕਾਬਲੇ ਕਰਵਾਏ ਗਏ | ਸਮਾਗਮ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਕਾਰਨ ਸੜਕਾਂ 'ਤੇ ਫੈਲਿਆ ਧੂੰਏਾ ਦਾ ਗੁਬਾਰ

ਅੱਪਰਾ, 6 ਨਵੰਬਰ (ਮਨਜਿੰਦਰ ਅਰੋੜਾ)-ਇਕ ਪਾਸੇ ਸਰਕਾਰਾਂ ਵਾਰ-ਵਾਰ ਪਰਾਲੀ ਨੂੰ ਅੱਗ ਤੋਂ ਰੋਕਣ ਲਈ ਸਖ਼ਤ ਨਿਗਰਾਨੀ ਕਰ ਰਹੀਆਂ ਹਨ | ਦੂਸਰੇ ਪਾਸੇ ਪਿ੍ੰਟ ਮੀਡੀਆ ਵਲੋਂ ਵੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਆਪਣਾ ਹਿੱਸਾ ਪਾਇਆ ਜਾ ਰਿਹਾ ਹੈ, ਜਿਸ ਅਧੀਨ ਰੋਜ਼ਾਨਾ ...

ਪੂਰੀ ਖ਼ਬਰ »

ਪਲਾਟ ਰੈਗੂਲਰ ਕਰਾਉਣ ਲਈ 310 ਰੁਪਏ ਪ੍ਰਤੀ ਗਜ਼ ਨਾਲ ਦੇਣੀ ਪਵੇਗੀ ਫੀਸ

ਸ਼ਿਵ ਸ਼ਰਮਾ ਜਲੰਧਰ, 6 ਨਵੰਬਰ -ਪੰਜਾਬ ਸਰਕਾਰ ਨੇ ਅਣ-ਅਧਿਕਾਰਤ ਕਾਲੋਨੀਆਂ ਵਿਚ ਪਲਾਟਾਂ ਨੂੰ ਰੈਗੂਲਰ ਕਰਨ ਲਈ ਅਕਤੂਬਰ-2107 ਦੀ ਚਿੱਠੀ ਮੁਤਾਬਿਕ ਰੇਟ ਵਸੂਲਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਜਿਸ ਮੁਤਾਬਿਕ ਹੁਣ ਇਨ੍ਹਾਂ ਕਾਲੋਨੀਆਂ ਵਿਚ ਲੋਕਾਂ ਨੂੰ ...

ਪੂਰੀ ਖ਼ਬਰ »

ਜਲੰਧਰ ਦੇ 8 ਕੰਨਿਆ ਸਕੂਲਾਂ ਨੂੰ 1,22,88000 ਰਾਸ਼ੀ ਜਾਰੀ

ਜਮਸ਼ੇਰ ਖ਼ਾਸ, 6 ਨਵੰਬਰ (ਜਸਬੀਰ ਸਿੰਘ ਸੰਧੂ)-ਨਾਬਾਰਡ ਪ੍ਰਾਜੈਕਟ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਜਿਥੇ 18 ਜ਼ਿਲਿ੍ਹਆਂ 'ਚ ਸਕੂਲਾਂ ਨੂੰ ਇਨਫਰਾਸਟਰੱਕਚਰ/ਫਰਨੀਚਰ ਲਈ 1729.98 ਲੱਖ ਰੁਪਏ ਦੀਆਂ ਗ੍ਰਾਂਟਾਂ ਜਾਰੀ ਕਰਕੇ ਸਰਕਾਰੀ ਸਕੂਲਾਂ ਨੂੰ ਹੋਰ ਵਧੀਆ ਬਣਾਉਣ ਲਈ ...

ਪੂਰੀ ਖ਼ਬਰ »

ਚੌਕੀ ਇੰਚਾਰਜ ਵਲੋਂ ਅੱਡਾ ਮੰਡ ਵਿਖੇ ਦੁਕਾਨਾਂ ਦੀ ਕੀਤੀ ਜਾਂਚ

ਮੰਡ (ਜਲੰਧਰ), 6 ਨਵੰਬਰ (ਬਲਜੀਤ ਸਿੰਘ ਸੋਹਲ)-ਦੀਵਾਲੀ ਦੇ ਮੱਦੇਨਜ਼ਰ ਮੰਡ ਚੌਕੀ ਦੀ ਪੁਲਿਸ ਵਲੋਂ ਅੱਡਾ ਮੰਡ ਵਿਖੇ ਦੁਕਾਨਾਂ ਦੀ ਜਾਂਚ ਕੀਤੀ ਗਈ ਤੇ ਇਹ ਯਕੀਨੀ ਬਣਾਇਆ ਗਿਆ ਕਿ ਮਨਾਹੀ ਦੇ ਬਾਵਜੂਦ ਕੋਈ ਦੁਕਾਨਦਾਰ ਪਟਾਕੇ ਤਾਂ ਨਹੀਂ ਵੇਚ ਰਿਹਾ | ਚੌਕੀ ਇੰਚਾਰਜ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਵਿਖੇ ਦੀਵਾਲੀ ਮਨਾਈ

ਨਕੋਦਰ, 6 ਨਵੰਬਰ (ਗੁਰਵਿੰਦਰ ਸਿੰਘ)-ਸਟੇਟ ਪਬਲਿਕ ਸਕੂਲ ਵਿਖੇ ਰੌਸ਼ਨੀ ਦਾ ਤਿਉਹਾਰ ਬੜੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਵਿਚ ਹਰ ਪਾਸੇ ਖ਼ੁਸ਼ੀ ਦਾ ਮਾਹੌਲ ਸੀ | ਸਮਾਰੋਹ ਦੀ ਸ਼ੁਰੂਆਤ ਪਿ੍ੰਸੀਪਲ ਡਾ: ਰੀਤੂ ਭਨੋਟ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ | ...

ਪੂਰੀ ਖ਼ਬਰ »

ਪਲਾਟ ਰੈਗੂਲਰ ਕਰਾਉਣ ਲਈ 310 ਰੁਪਏ ਪ੍ਰਤੀ ਗਜ਼ ਨਾਲ ਦੇਣੀ ਪਵੇਗੀ ਫੀਸ

ਸ਼ਿਵ ਸ਼ਰਮਾ ਜਲੰਧਰ, 6 ਨਵੰਬਰ -ਪੰਜਾਬ ਸਰਕਾਰ ਨੇ ਅਣ-ਅਧਿਕਾਰਤ ਕਾਲੋਨੀਆਂ ਵਿਚ ਪਲਾਟਾਂ ਨੂੰ ਰੈਗੂਲਰ ਕਰਨ ਲਈ ਅਕਤੂਬਰ-2107 ਦੀ ਚਿੱਠੀ ਮੁਤਾਬਿਕ ਰੇਟ ਵਸੂਲਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਜਿਸ ਮੁਤਾਬਿਕ ਹੁਣ ਇਨ੍ਹਾਂ ਕਾਲੋਨੀਆਂ ਵਿਚ ਲੋਕਾਂ ਨੂੰ ...

ਪੂਰੀ ਖ਼ਬਰ »

ਸਾਹਿਤ ਕਲਾ ਕੇਂਦਰ ਜਲੰਧਰ ਵਲੋਂ ਪੰਜਾਬੀ ਦੇ ਬਹੁ-ਪੱਖੀ ਲੇਖਕ ਓਮ ਪ੍ਰਕਾਸ਼ ਗਾਸੋ ਦਾ ਸਨਮਾਨ

ਜਲੰਧਰ, 6 ਨਵੰਬਰ (ਫੁੱਲ)- ਸਾਹਿਤ ਕਲਾ ਕੇਂਦਰ ਜਲੰਧਰ ਵਲੋਂ ਪੰਜਾਬੀ ਦੇ ਬਹੁ-ਪੱਖੀ ਲੇਖਕ ਸ੍ਰੀ ਓਮ ਪ੍ਰਕਾਸ਼ ਗਾਸੋ ਨਾਲ ਉਨ੍ਹਾਂ ਦੇ ਸਾਹਿਤਕ ਸਫ਼ਰ ਅਤੇ ਪ੍ਰਾਪਤੀਆਂ ਨਾਲ ਸਬੰਧਤ ਰੂ-ਬਰੂ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਬੀ.ਈ.ਓ. (ਰਿਟਾ.) ਅਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਜਲੰਧਰ ਨੇ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਜਲੰਧਰ, 6 ਨਵੰਬਰ (ਹਰਵਿੰਦਰ ਸਿੰਘ ਫੁੱਲ)- ਲਾਇਨਜ਼ ਕਲੱਬ ਜਲੰਧਰ ਦੇ ਪ੍ਰਧਾਨ ਦਿਨੇਸ਼ ਸ਼ਰਮਾ ਦੀ ਅਗਵਾਈ 'ਚ ਦੀਵਾਲੀ ਦਾ ਤਿਉਹਾਰ ਲਾਇਨਜ਼ ਭਵਨ ਲਾਜਪਤ ਨਗਰ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਧਿਕਾਰਿਕ ਦੌਰੇ 'ਤੇ ਆਏ ਉਪ ਜ਼ਿਲ੍ਹਾ ਗਵਰਨਰ ਗਰਮੀਤ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ 'ਚ ਹਰੀ ਦੀਵਾਲੀ ਮਨਾਉਣ ਲਈ ਚੁੱਕੀ ਸਹੁੰ

ਜਲੰਧਰ, 6 ਨਵੰਬਰ (ਰਣਜੀਤ ਸਿੰਘ ਸੋਢੀ)-ਯੂਨੀਵਰਸਿਟੀ ਕਾਲਜ ਲਾਡੋਵਾਲੀ ਜਲੰਧਰ ਵਿਖੇ ਹਰੀ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ | ਸਮਾਗਮ 'ਚ ਪ੍ਰੋ. ਡਾ: ਕਮਲੇਸ਼ ਸਿੰਘ ਦੁੱਗਲ ਓ. ਐੱਸ. ਡੀ. ਯੂਨੀਵਰਸਿਟੀ ਕਾਲਜ ਨੇ ਵਿਦਿਆਰਥੀਆਂ ਨੂੰ ਵਾਤਾਵਰਨ ...

ਪੂਰੀ ਖ਼ਬਰ »

ਡੀ.ਸੀ. ਵਲੋਂ ਲੋਕਾਂ ਨੂੰ ਹਰੀ ਤੇ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਦਾ ਸੱਦਾ

ਜਲੰਧਰ, 6 ਨਵੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਲੋਕਾਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀਆਂ ਵਧਾਈ ਤੇ ਸ਼ੁਭ ਕਾਮਨਾਵਾਂ ਦਿੰਦੇ ਹੋਏ ਇਸ ਦੀਵਾਲੀ ਨੂੰ ਹਰੀ ਤੇ ਵਾਤਾਵਰਣ ਪੱਖੀ ਮਨਾਉਣ ਦਾ ਸੱਦਾ ਦਿੱਤਾ ਤਾਂ ਜੋ ...

ਪੂਰੀ ਖ਼ਬਰ »

ਕੈਨੇਡਾ ਟੂਰਿਸਟ ਈਜ਼ੀ ਵੀਜ਼ਾ ਮੇਲਾ 10, 11 ਤੇ 12 ਨੂੰ

ਜਲੰਧਰ, 6 ਨਵੰਬਰ (ਅ. ਬ.)-ਅਮਰੀਕਾ/ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ...

ਪੂਰੀ ਖ਼ਬਰ »

ਛਾਉਣੀ ਪੁਲਿਸ ਵਲੋਂ ਜਾਅਲੀ ਨੰਬਰ ਲਗਾ ਕੇ ਲੁੱਟਾਂ-ਖੋਹਾਂ ਕਰਨ ਵਾਲਾ ਕਾਬੂ

ਜਲੰਧਰ ਛਾਉਣੀ, 6 ਨਵੰਬਰ (ਪਵਨ ਖਰਬੰਦਾ)- ਥਾਣਾ ਛਾਉਣੀ ਦੀ ਉੱਪ ਪੁਲਿਸ ਚੌਕੀ ਪਰਾਗਪੁਰ ਦੀ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਏ.ਸੀ.ਪੀ. ਜਲੰਧਰ ...

ਪੂਰੀ ਖ਼ਬਰ »

ਜੀ. ਟੀ. ਰੋਡ 'ਤੇ ਟ੍ਰੈਫ਼ਿਕ ਦੀ ਸਮੱਸਿਆ ਤੋਂ ਦੁਕਾਨਦਾਰ ਵੀ ਪ੍ਰੇਸ਼ਾਨ

ਜਲੰਧਰ, 6 ਨਵੰਬਰ (ਸ਼ਿਵ)- ਦੀਵਾਲੀ ਆਉਣ 'ਚ ਅਜੇ 5 ਦਿਨ ਬਾਕੀ ਹਨ ਪਰ ਜੀ. ਟੀ. ਰੋਡ 'ਤੇ ਲਗਾਤਾਰ ਟ੍ਰੈਫ਼ਿਕ ਜਾਮ ਹੋਣ ਨਾਲ ਦੁਕਾਨਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਦਕਿ ਟ੍ਰੈਫ਼ਿਕ ਪੁਲਿਸ ਸਿਰਫ਼ ਚਲਾਨ ਕੱਟਣ ਤੱਕ ਹੀ ਉਲਝੀ ਹੋਈ ਹੈ | ਇਸ ਵੇਲੇ ਜੀ. ਟੀ. ਰੋਡ ਦੇ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਇਕ ਨਗਰ ਕੀਰਤਨ ਸਜਾਏ ਜਾਣ ਦੇ ਫੈਸਲੇ ਦੀ ਸ਼ਲਾਘਾ

ਜਲੰਧਰ, 6 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਸਰਕਲ ਨੰਬਰ 7 ਦੇ ਪ੍ਰਧਾਨ ਅਮਰਪ੍ਰੀਤ ਸਿੰਘ ਮੋਂਟੀ, ਸਰਕਲ ਨੰਬਰ 3 ਦੇ ਪ੍ਰਧਾਨ ਕੁਲਦੀਪ ਸਿੰਘ ਰਾਜੂ ਤੇ ਸਰਕਲ ਨੰਬਰ 2 ਦੇ ਪ੍ਰਧਾਨ ਸਰਬਜੀਤ ਸਿੰਘ ਪਨੇਸਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਕੱਪੜਿਆਂ ਦੀ ਦੁਕਾਨ 'ਚ ਲੱਖਾਂ ਦੀ ਚੋਰੀ

ਮਕਸੂਦਾਂ, 6 ਨਵੰਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਪਠਾਨਕੋਟ ਰੋਡ ਸਥਿਤ ਇਕ ਕੱਪੜਿਆਂ ਦੀ ਦੁਕਾਨ 'ਚ ਚੋਰ ਲੱਖਾਂ ਦਾ ਮਾਲ ਚੋਰੀ ਕਰ ਕੇ ਲੈ ਗਏ | ਘਟਨਾ ਦੀ ਸੂਚਨਾ ਮਿਲਦੇ ਥਾਣਾ 8 ਦੀ ਪੁਲਿਸ ਮੌਕੇ 'ਤੇ ਪੁੱਜੀ ਤੇ ਜਾਂਚ ਸ਼ੁਰੂ ਕਰ ਦਿੱਤੀ | ਥਾਣਾ 8 ਦੇ ਏ.ਐਸ.ਆਈ. ...

ਪੂਰੀ ਖ਼ਬਰ »

ਰਾਸ਼ਟਰੀ ਏਕਤਾ ਦਿਵਸ 'ਤੇ ਮੈਰਾਥਨ ਦੌੜ ਕਰਵਾਈ

ਜਲੰਧਰ, 6 ਨਵੰਬਰ (ਜਤਿੰਦਰ ਸਾਬੀ) ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ਤੇ ਪੁਲਿਸ ਡੀ.ਏ.ਵੀ ਸਕੂਲ ਵਿਖੇ ਮੈਰਾਥਨ ਦੌੜ ਕਰਵਾਈ ਗਈ ਤੇ ਇਸ ਦੌੜ ਨੂੰ ਪਿ੍ੰਸੀਪਲ ਰਸ਼ਮੀ ਵਿੱਜ਼ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਐਸ.ਬੀ.ਆਈ. ਨੇ ਮਨਾਇਆ ਸਤਰਕਤਾ ਚੌਕਸ ਸਪਤਾਹ

ਜਲੰਧਰ, 6 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸਤਰਕਤਾ ਚੌਕਸ ਸਪਤਾਹ ਜੋ ਕੀ 29 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ ਦੇ ਸਬੰਧ ਵਿਚ ਸਟੇਟ ਬੈਂਕ ਆਫ ਇੰਡੀਆ ਗੁਰੂ ਤੇਗ ਬਹਾਦਰ ਨਗਰ ਵਲੋਂ ਸਥਾਨਕ ਸ੍ਰੀ ਪਾਰਬਤੀ ਜੈਨ ਸੀਨੀਅਰ ਸੈਕੰਡਰੀ ਸਕੂਲ ਵਿਜੇ ਨਗਰ ਵਿਖੇ ...

ਪੂਰੀ ਖ਼ਬਰ »

ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਚਲਾਈ ਜਾਂਚ ਮੁਹਿੰਮ

ਜਲੰਧਰ, 6 ਨਵੰਬਰ (ਐੱਮ.ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਰਿਸ਼ੀ ਨਗਰ ਦੇ ਖੇਤਰ 'ਚ ਬਣੇ ਝੁੱਗੀ ਝੌਾਪੜੀ ਵਾਲੇ ਇਲਾਕੇ 'ਚ ਸਰਚ ਮੁਹਿੰਮ ਚਲਾਈ | ਥਾਣਾ ਮੁਖੀ ਉਂਕਾਰ ਸਿੰਘ ਬਰਾੜ ਦੀ ਅਗਵਾਈ ਹੇਠ ਚਲਾਈ ਇਸ ਸਰਚ ਮੁਹਿੰਮ 'ਚ ਖੋਜੀ ਕੁੱਤਿਆਂ ਦੇ ਨਾਲ ਆਈ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਵਿਖੇ ਰੰਗੋਲੀ ਮੁਕਾਬਲੇ

ਜਲੰਧਰ, 6 ਨਵੰਬਰ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ ਵਿਦਿਆਰਥੀਆਂ ਦੇ ਵਿਕਾਸ ਤੇ ਪ੍ਰਤਿਭਾ ਨੂੰ ਪਛਾਨਣ ਲਈ ਸਮੇਂ ਸਮੇਂ 'ਤੇ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਇਸੇ ਲੜੀ ਦੇ ਤਹਿਤ ਇੰਟਰ ਸਕੂਲ ਰੰਗੋਲੀ, ਕਾਰਡ ਮੇਕਿੰਗ, ਪੋਸਟਰ ਮੇਕਿੰਗ ...

ਪੂਰੀ ਖ਼ਬਰ »

15 ਸਾਲ ਪਹਿਲਾਂ ਬਣੇ 256 ਫੜ੍ਹਾਂ 'ਤੇ ਕਾਬਜ਼ ਹਨ ਭਿਖਾਰੀ ਤੇ ਮਜ਼ਦੂਰ

ਮਕਸੂਦਾਂ, 6 ਨਵੰਬਰ (ਲਖਵਿੰਦਰ ਪਾਠਕ) - ਸਬਜ਼ੀ ਮੰਡੀ ਮਕਸੂਦਾਂ ਦੇ ਜਿਸ ਫੜ੍ਹ 'ਚ ਅੱਜ ਕਤਲ ਹੋਇਆ ਇਹ ਫੜ੍ਹ ਮਾਰਕੀਟ ਕਮੇਟੀ ਵਲੋਂ 15 ਸਾਲ ਪਹਿਲਾਂ ਸਬਜ਼ੀ ਮੰਡੀ ਅੰਦਰ ਲੱਗਣ ਵਾਲੀਆਂ ਫੜ੍ਹ੍ਹੀਆਂ ਵਾਲਿਆਂ ਵਾਸਤੇ ਤਿਆਰ ਕੀਤੇ ਗਏ ਸਨ, ਜਿਨ੍ਹਾਂ ਦੀ ਗਿਣਤੀ ਹੀ 256 ਦੇ ...

ਪੂਰੀ ਖ਼ਬਰ »

ਮਾਮਲਾ ਫੈਲੇ ਹੋਏ ਡੇਂਗੂ ਦਾ ਵਾਲਮੀਕਿ ਮੁਹੱਲਾ ਚੁਗਿੱਟੀ ਵਿਖੇ 4 ਥਾਵਾਂ 'ਤੇ ਮਿਲਿਆ ਡੇਂਗੂ ਦਾ ਲਾਰਵਾ

ਚੁਗਿੱਟੀ/ ਜੰਡੂਸਿੰਘਾ, 6 ਨਵੰਬਰ (ਨਰਿੰਦਰ ਲਾਗੂ)-ਚੁਗਿੱਟੀ ਨਾਲ ਲੱਗਦੇ ਵਾਲਮੀਕਿ ਮੁਹੱਲੇ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਦੌਰਾ ਕੀਤਾ ਗਿਆ ਤੇ ਇਸ ਦੌਰਾਨ ਖੇਤਰ ਵਸਨੀਕਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ | ਵਿਭਾਗ ਦੇ ...

ਪੂਰੀ ਖ਼ਬਰ »

ਰਾਣੀ ਸਰੀਨ ਦਾ ਸਨਮਾਨ

ਜਲੰਧਰ, 6 ਨਵੰਬਰ (ਸ਼ਿਵ)-ਪੰਜਾਬ ਭਾਜਪਾ ਮੋਰਚਾ ਦੀ ਪ੍ਰਦੇਸ਼ ਮੈਂਬਰ ਬਣਨ 'ਤੇ ਸ੍ਰੀਮਤੀ ਰਾਣੀ ਸਰੀਨ ਦਾ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਨਿਵਾਸ ਸਥਾਨ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਚੁੰਨੀ ਭੇਟ ਕੀਤੀ ਗਈ | ਸੀਨੀਅਰ ਆਗੂ ਰਾਕੇਸ਼ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਪਿੰਡ ਨਿੱਜਰਾਾ 'ਚ ਹੈਲਥ ਕਲੱਬ ਦਾ ਉਦਘਾਟਨ

ਲਾਾਬੜਾ, 6 ਨਵੰਬਰ (ਕੁਲਜੀਤ ਸਿੰਘ ਸੰਧੂ)- ਇੱਥੋਂ ਦੇ ਨਜਦੀਕੀ ਪਿੰਡ ਨਿੱਜਰਾਂ 'ਚ ਅੱਜ਼ ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵਲੋਂ ਗ੍ਰਾਮ ਪੰਚਾਇਤ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਖੋਲੇ੍ਹ ਗਏ ਹੈਲਥ ਕਲੱਬ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਜੀ.ਓ.ਜੀ. ਵਲੋਂ ਲੋਕ ਭਲਾੲਾੀ ਸਕੀਮਾਂ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਸਬੰਧੀ ਦਿੱਤੇ ਅਹਿਮ ਸੁਝਾਅ-ਡੀ.ਸੀ.

ਜਲੰਧਰ, 6 ਨਵੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਕੇ ਉਨਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ (ਜੀ.ਓ.ਜੀ) ਗਾਰਡੀਅਨਜ਼ ...

ਪੂਰੀ ਖ਼ਬਰ »

ਦੇਹਰਾ ਬਾਬਾ ਸੈਣਿ ਭਗਤ ਵਿਖੇ ਟਿੱਕਾ ਭਾਈ ਦੂਜ ਮਨਾਉਣ ਸਬੰਧੀ ਤਿਆਰੀਆਂ ਜ਼ੋਰਾਂ 'ਤੇ

ਫਿਲੌਰ, 6 ਨਵੰਬਰ (ਇੰਦਰਜੀਤ ਚੰਦੜ੍ਹ) - ਨਜ਼ਦੀਕੀ ਪਿੰਡ ਪ੍ਰਤਾਬਪੁਰਾ ਵਿਖੇ ਸਥਿਤ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨ ਦੇਹਰਾ ਬਾਬਾ ਸੈਣਿ ਭਗਤ ਵਿਖੇ 8 ਨਵੰਬਰ ਤੋਂ ਸ਼ੁਰੂ ਹੋ ਰਹੇ ਸਾਲਾਨਾ ਜੋੜ ਮੇਲੇ ਟਿੱਕਾ ਭਾਈ ਦੂਜ ਮਨਾਉਣ ਸਬੰਧੀ ਤਿਆਰੀਆਂ ਪੂਰੇ ਜ਼ੋਰਾਂ 'ਤੇ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕਤਾ ਰੈਲੀ ਕੱਢੀ

ਮਹਿਤਪੁਰ, 6 ਨਵੰਬਰ (ਰੰਧਾਵਾ) -ਡਾ: ਰਾਜੇਸ਼ ਬੱਗਾ ਸਿਵਲ ਸਰਜਨ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡੈਮੀਉਲਾਜਿਸਟ ਡਾ: ਸਤੀਸ਼ ਕੁਮਾਰ ਤੇ ਡਾ: ਕੁਲਵਿੰਦਰ ਕੌਰ ਐਸ. ਐਮ. ਓ. ਮੁੱਢਲਾ ਸਿਹਤ ਕੇਂਦਰ ਮਹਿਤਪੁਰ ਦੀ ਅਗਵਾਈ ਹੇਠ ਡੇਂਗੂ ਤੋਂ ਬਚਾਅ ਸਬੰਧੀ ...

ਪੂਰੀ ਖ਼ਬਰ »

ਮਾਂ ਤੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ

ਆਦਮਪੁਰ, 6 ਨਵੰਬਰ (ਹਰਪ੍ਰੀਤ ਸਿੰਘ)- ਨੇੜੇ ਪਿੰਡ ਡੀਗਰੀਆ ਵਿਖੇ ਮਾਂ ਤੇ ਪੁੱਤਰ ਦੀ ਬੇਹਰਿਮੀ ਨਾਲ ਕੁੱਟਮਾਰ ਕਰ ਜ਼ਖਮੀ ਕਰਨ ਦਾ ਸਮਾਚਾਰ ਹੈ | ਜੇਰੇ ਇਲਾਜ ਕਮਿਉੁਨਿਟੀ ਹੈਲਥ ਸੈਂਟਰ ਆਦਮਪੁਰ ਵਿਖੇ ਮਨਜੀਤ ਕੌਰ ਪਤਨੀ ਕੁਲਦੀਪ ਸਿੰਘ ਅਤੇ ਪੁੱਤਰ ਰਾਜਦੀਪ ਸਿੰਘ ਨੇ ...

ਪੂਰੀ ਖ਼ਬਰ »

ਪਧਿਆਣਾ 'ਚ ਸੋਲਰ ਲਾਈਟਾਂ ਤੇ ਬੂਟੇ ਲਗਾਏ

ਡਰੋਲੀ ਕਲਾਂ, 6 ਨਵੰਬਰ (ਸੰਤੋਖ ਸਿੰਘ) - ਪਿੰਡ ਪਧਿਆਣਾ ਵਿਖੇ ਸੋਲਰ ਲਾਈਟਾਂ ਲਗਾਉਣ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਬਾਬਾ ਦਿਲਾਵਰ ਸਿੰਘ ਬ੍ਰਹਮਜੀ ਵਿਸ਼ੇਸ਼ ਮਹਿਮਾਨ ਜਤਿੰਦਰ ਜੋਰਵਲ ਏ. ਡੀ. ਸੀ. ਜਲੰਧਰ ਤੇ ਅਕਸ਼ੇ ਸਾਗਵਾਨ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬਾਬੇਕੇ ਤੇ ਬੀ.ਕੇ. ਇੰਟਰਨੈਸ਼ਨਲ ਸਕੂਲ 'ਚ ਹਰੀ ਦੀਵਾਲੀ ਮਨਾਉਣ ਸਬੰਧੀ ਰੰਗੋਲੀ ਮੁਕਾਬਲੇ ਕਰਵਾਏ

ਲੋਹੀਆ ਖਾਸ, 6 ਨਵੰਬਰ (ਦਿਲਬਾਗ ਸਿੰਘ) - ਬਾਬੇਕੇ ਸੀਨੀਅਰ ਸੈਕੰਡਰੀ ਸਕੂਲ ਵਾੜਾ ਜੋਧ ਸਿੰਘ (ਜਲੰਧਰ) ਵਿਖੇ ਪਿ੍ੰਸੀਪਲ ਨੀਰਜ ਸੰਧੂ ਦੀ ਅਗਵਾਈ 'ਚ ਹਰੀ ਦਿਵਾਲੀ ਮਨਾਉਣ ਦਾ ਸੰਦੇਸ਼ ਦਿੰਦਾ ਇੰਟਰ ਹਾਊਸ ਰੰਗੋਲੀ ਮਕਾਬਲਾ ਕਰਵਾਇਆ ਗਿਆ | ਸਮਾਗਮ ਦੌਰਾਨ ਸਰਦਾਰਨੀ ...

ਪੂਰੀ ਖ਼ਬਰ »

ਐੱਸ.ਐੱਮ.ਓ ਡਾ: ਸਮਰਾ ਨੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਨਾਲ ਕੀਤੀ ਮੀਟਿੰਗ

ਸ਼ਾਹਕੋਟ, 6 ਨਵੰਬਰ (ਸਚਦੇਵਾ)- ਪੰਜਾਬ ਸਰਕਾਰ ਵਲੋਂ ਚਲਾਏ ਗਏ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਏ ਰੱਖਣ ਦੇ ਮਕਸਦ ਨਾਲ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਹਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਜਾ ਰਹੀ ਹੈ | ਸੀ.ਐੱਚ.ਸੀ. ਸ਼ਾਹਕੋਟ ਵਿਖੇ ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਯੂਥ ਫੈਡਰੇਸ਼ਨ ਦਾ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਸਾਰਥਕ ਉਪਰਾਲਾ

ਲੋਹੀਆਂ ਖਾਸ, 6 ਨਵੰਬਰ (ਦਿਲਬਾਗ ਸਿੰਘ) - ਸ਼ੇਰੇ ਪੰਜਾਬ ਯੂਥ ਫੈਡਰੇਸ਼ਨ ਵਲੋਂ ਅੱਜ ਇਲਾਕੇ 'ਚ ਹਰੀ ਦਿਵਾਲੀ ਮਨਾਉਣ ਦਾ ਹੋਕਾ ਦਿੰਦਿਆਂ 400 ਬੂਟੇ ਤੇ 2 ਹਜ਼ਾਰ ਦੀਵੇ ਵੰਡੇ ਗਏ | ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਥਾਣਾ ਲੋਹੀਆਂ ਦੇ ਮੁੱਖ ਅਫਸਰ ...

ਪੂਰੀ ਖ਼ਬਰ »

ਮਾਤਾ ਗੁਰਮੇਜ ਕੌਰ ਵਲੋਂ ਬਾਹਮਣੀਆਂ ਸਕੂਲ ਨੂੰ 30 ਡੈਸਕ ਤੇ ਇਕ ਐੱਲ.ਈ.ਡੀ. ਭੇਟ

ਸ਼ਾਹਕੋਟ, 6 ਨਵੰਬਰ (ਸਚਦੇਵਾ)- ਸਰਕਾਰੀ ਐਲੀਮੈਂਟਰੀ ਸਕੂਲ ਬਾਹਮਣੀਆਂ (ਸ਼ਾਹਕੋਟ) ਵਿਖੇ ਸਕੂਲ ਮੁਖੀ ਨੀਲਮ ਵਿੱਗ ਦੀ ਅਗਵਾਈ ਹੇਠ ਗਰੀਨ ਦੀਵਾਲੀ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਮਾਤਾ ਗੁਰਮੇਜ ਕੌਰ ਤੇ ਬੀ.ਪੀ.ਈ.ਓ. ਸ਼ਾਹਕੋਟ-1 ਬਲਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ ਕਾਬੂ

ਨਕੋਦਰ, 6 ਨਵੰਬਰ (ਗੁਰਵਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਦੌਰਾਨੇ ਗਸ਼ਤ ਇਕ ਵਿਅਕਤੀ ਨੂੰ ਨਸ਼ੀਲੇ ਕੈਪਸੂਲ ਤੇ ਗੋਲੀਆਂ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਮੁਕੱਦਮਾ ਦਰਜ ਅਨੁਸਾਰ ਪੁਲਿਸ ਨੂੰ ਇਕ ਸਮਾਜ ਸੇਵਕ ਤੋਂ ਇਤਲਾਹ ਮਿਲੀ ਕਿ ਮੁਲਜ਼ਮ ...

ਪੂਰੀ ਖ਼ਬਰ »

ਢੇਸੀਆਂ ਕਾਹਨਾਂ ਵਿਖੇ ਅੱਗ ਨਾਲ ਝੁਲਸਣ ਨਾਲ ਔਰਤ ਦੀ ਮੌਤ

ਰੁੜਕਾ ਕਲਾਂ, 6 ਨਵੰਬਰ (ਦਵਿੰਦਰ ਸਿੰਘ ਖ਼ਾਲਸਾ)- ਇੱਥੋਂ ਨਜ਼ਦੀਕੀ ਪਿੰਡ ਢੇਸੀਆਂ ਕਾਹਨਾਂ ਵਿਖੇ ਭੇਦਭਰੀ ਹਾਲਤ ਵਿੱਚ ਇੱਕ ਔਰਤ ਦੀ ਅੱਗ ਨਾਲ ਝੁਲਸਣ ਕਾਰਣ ਮੌਤ ਹੋ ਗਈ | ਜਾਣਕਾਰੀ ਮੁਤਾਬਕ ਪਰਮਜੀਤ ਕੌਰ ਪੁੱਤਰੀ ਕੁਲਵੰਤ ਸਿੰਘ ਜੋ ਢੇਸੀਆਂ ਕਾਹਨਾਂ ਵਿਖੇ ਚਾਹ ਤੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨਾਲ ਜੁੜੀਆਂ ਸਾਰੇ ਯੂਥ ਕਲੱਬ ਹਰੀ ਦੀਵਾਲੀ ਮਨਾਉਣ : ਮਸੀਹ, ਸਾਬੀ

ਭੋਗਪੁਰ, 6 ਨਵੰਬਰ (ਕਮਲਜੀਤ ਸਿੰਘ ਡੱਲੀ)- ਨਹਿਰੂ ਯੁਵਾ ਕੇਂਦਰ ਨਾਲ ਜੁੜੇ ਸਾਰੇ ਯੂਥ ਕਲੱਬ ਇਸ ਵਾਰ ਹਰੀ ਦੀਵਾਲੀ ਮਨਾਉਣ ਅਤੇ ਪਟਾਕੇ ਨਾ ਚਲਾ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਰਹਿਤ ਬਣਾਉਣ ਵਿਚ ਆਪਣਾ ਯੋਗਦਾਨ ਦੇਣ | ਇਹ ਵਿਚਾਰ ਨਹਿਰੂ ਯੁਵਾ ਕੇਂਦਰ ...

ਪੂਰੀ ਖ਼ਬਰ »

ਦੀਵਾਲੀ ਨੂੰ ਸਹੀ ਅਰਥਾਂ 'ਚ ਰੌਸ਼ਨੀਆਂ ਦੇ ਤਿਉਹਾਰ ਵਜੋਂ ਮਨਾਇਆ ਜਾਵੇ-ਸੰਤ ਸੀਚੇਵਾਲ

ਮਲਸੀਆਂ, 6 ਨਵੰਬਰ (ਸੁਖਦੀਪ ਸਿੰਘ)-ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੇਸ਼-ਵਿਦੇਸ਼ ਵਿਚ ਵਸਦੀਆਂ ਸੰਗਤਾਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੰਦਿਆਂ ਨਾਲ ਹੀ ਅਪੀਲ ਕੀਤੀ ਕਿ ਅਜੋਕੇ ਸਮੇਂ ਦੌਰਾਨ ਦੇਸ਼ ਭਰ ...

ਪੂਰੀ ਖ਼ਬਰ »

ਮੰਗਾਂ ਦੀ ਪੂਰਤੀ ਲਈ 13 ਨੂੰ ਰੋਸ ਮਾਰਚ ਮਾਰਚ ਕੱਢਣ ਦਾ ਫੈਸਲਾ ਗੰਨਾ ਉਤਪਾਦਕਾਂ ਦਾ ਦੋਆਬਾ ਕਿਸਾਨ ਯੂਨੀਅਨ ਦੇ ਝੰਡੇ ਹੇਠ ਅਹਿਮ ਇਕੱਠ

ਭੋਗਪੁਰ, 6 ਨਵੰਬਰ (ਕੁਲਦੀਪ ਸਿੰਘ ਪਾਬਲਾ)- ਦੁਆਬੇ ਦੇ ਗੰਨਾ ਉਤਪਾਦਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਕੋਈ ਠੋਸ ਹੱਲ ਨਿਕਲਦਾ ਨਾ ਵੇਖ ਅੱਜ ਇਲਾਕੇ ਸਮੂਹ ਕਿਸਾਨਾਂ ਵਲੋਂ ਦੋਆਬਾ ਕਿਸਾਨ ਯੂਨੀਅਨ ਭੋਗਪੁਰ ਦੇ ਬੈਨਰ ਹੇਠ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਕੋਲੋਂ 13 ਹਜ਼ਾਰ ਲੁੱਟੇ

ਭੋਗਪੁਰ, 6 ਨਵੰਬਰ (ਕੁਲਦੀਪ ਸਿੰਘ ਪਾਬਲਾ)- ਭੋਗਪੁਰ-ਬੁੱਲੋਵਾਲ ਰੋਡ 'ਤੇ ਸਥਿਤ ਇਕ ਦੁਕਾਨ ਤੋਂ ਪਿਸਤੌਲ ਦੀ ਨੋਕ 'ਤੇ ਤੇਰਾਂ ਹਜ਼ਾਰ ਰੁਪਏ ਦੀ ਨਗਦੀ ਲੁੱਟੇ ਜਾਣ ਦੀ ਖਬਰ ਹੈ ਜਿਸ ਕਾਰਣ ਦੁਕਾਨਦਾਰਾਂ ਤੇ ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਗੰਨਾ ਉਤਪਾਦਕਾਂ ਦਾ ਦੋਆਬਾ ਕਿਸਾਨ ਯੂਨੀਅਨ ਦੇ ਝੰਡੇ ਹੇਠ ਅਹਿਮ ਇਕੱਠ

ਭੋਗਪੁਰ, 6 ਨਵੰਬਰ (ਕੁਲਦੀਪ ਸਿੰਘ ਪਾਬਲਾ)- ਦੁਆਬੇ ਦੇ ਗੰਨਾ ਉਤਪਾਦਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਕੋਈ ਠੋਸ ਹੱਲ ਨਿਕਲਦਾ ਨਾ ਵੇਖ ਅੱਜ ਇਲਾਕੇ ਸਮੂਹ ਕਿਸਾਨਾਂ ਵਲੋਂ ਦੋਆਬਾ ਕਿਸਾਨ ਯੂਨੀਅਨ ਭੋਗਪੁਰ ਦੇ ਬੈਨਰ ਹੇਠ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ 2 ਕਾਬੂ, 1 ਫਰਾਰ

ਭੋਗਪੁਰ, 6 ਨਵੰਬਰ (ਕੁਲਦੀਪ ਸਿੰਘ ਪਾਬਲਾ)- ਸਥਾਨਕ ਪੁਲਸ ਨੇ ਥਾਣਾ ਮੁਖੀ ਨਰੇਸ਼ ਕੁਮਾਰ ਜੋਸ਼ੀ ਦੇ ਦਿਸ਼ਾ ਨਿਰਦੇਸ਼ ਤਹਿਤ ਕੁਰੇਸ਼ੀਆਂ ਨਾਕੇ ਤੋਂ 5 ਗ੍ਰਾਮ ਹੈਰੋਇਨ ਸਮੇਤ 2 ਵਿਆਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਅਤੇ ...

ਪੂਰੀ ਖ਼ਬਰ »

ਅੰਮਿ੍ਤਸਰ ਰੇਲ ਹਾਦਸੇ ਨੂੰ ਯਾਦ ਕਰਦਿਆਂ ਡੱਲਾ ਸਕੂਲ ਦੇ ਵਿਦਿਆਰਥੀਆਂ ਵਲੋਂ 'ਹਰੀ ਦੀਵਾਲੀ' ਦਾ ਸੱਦਾ

ਭੋਗਪੁਰ, 6 ਨਵੰਬਰ (ਕੁਲਦੀਪ ਸਿੰਘ ਪਾਬਲਾ)- ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਡੱਲਾ ਦੇ ਵਿਦਿਆਰਥੀਆਂ ਵਲੋਂ ਅੱਜ ਸਕੂਲ ਦੀ ਓਪਨ ਸਟੇਜ 'ਤੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਅੰਮਿ੍ਤਸਰ ਦੁਸਹਿਰਾ ਰੇਲ ਹਾਦਸੇ ਦੇ ਮਿ੍ਤਕਾਂ ਨੂੰ ਸ਼ਰਧਾਂਜਲੀ ਦਿੰਦੇ ...

ਪੂਰੀ ਖ਼ਬਰ »

ਦਿਵਿਆ ਜਯੋਤੀ ਪਬਲਿਕ ਹਾਈ ਸਕੂਲ 'ਚ ਹਰੀ ਦੀਵਾਲੀ ਮਨਾਈ

ਸ਼ਾਹਕੋਟ, 6 ਨਵੰਬਰ (ਸਚਦੇਵਾ)- ਦਿਵਿਆ ਜਯੋਤੀ ਪਬਲਿਕ ਹਾਈ ਸਕੂਲ ਸ਼ਾਹਕੋਟ 'ਚ ਹਰੀ ਦੀਵਾਲੀ ਪਿ੍ੰਸੀਪਲ ਸੁਨੀਤਾ ਬਾਂਸਲ ਦੀ ਅਗਵਾਈ ਹੇਠ ਮਨਾਈ ਗਈ | ਇਸ ਮੌਕੇ ਸਵੇਰ ਦੀ ਸਭਾ 'ਚ ਬੱਚਿਆਂ ਨੂੰ ਹਰੀ ਤੇ ਸਵੱਛ ਦੀਵਾਲੀ ਮਨਾਉਣ ਲਈ ਸਹੰੁ ਚੁਕਾਈ ਗਈ ਅਤੇ ਦੀਵਾਲੀ ਦਾ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਹਿਤ ਬੂਟੇ ਲਗਾਏ

ਮਹਿਤਪੁਰ, 6 ਨਵੰਬਰ (ਰੰਧਾਵਾ) - ਸਹਿਕਾਰੀ ਖੰਡ ਮਿੱਲ ਨਕੋਦਰ ਵਿਖੇ ਜਨਰਲ ਮੈਨੇਜਰ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਮਿੱਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਰੀ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਵੱਲ ਪ੍ਰੇਰਿਤ ਕਰਨ ਲਈ ਮਿੱਲ ਦੇ ਅਹਾਤੇ 'ਚ 70 ਬੂਟੇ ...

ਪੂਰੀ ਖ਼ਬਰ »

ਬੇਰੀਜ਼ ਗਲੋਬਲ ਡਿਸਕਵਰੀ ਸਕੂਲ 'ਚ ਮਨਾਈ 'ਹਰੀ ਦੀਵਾਲੀ'

ਮਲਸੀਆਂ, 6 ਨਵੰਬਰ (ਸੁਖਦੀਪ ਸਿੰਘ)-ਬੇਰੀਜ਼ ਗਲੋਬਲ ਡਿਸਕਵਰੀ ਸਕੂਲ, ਮਲਸੀਆਂ ਵਿਖੇ ਸਕੂਲ ਦੇ ਟਰੱਸਟੀ ਰਾਮ ਮੂਰਤੀ ਦੀ ਅਗਵਾਈ ਅਤੇ ਪਿੰ੍ਰਸੀਪਲ ਵੰਦਨਾ ਧਵਨ ਤੇ ਜਨਰਲ ਮੈਨੇਜਰ ਇਜੈ ਦੱਤ ਦੀ ਦੇਖ-ਰੇਖ 'ਹਰੀ ਦੀਵਾਲੀ' ਮਨਾਈ ਗਈ | ਇਸ ਮੌਕੇ ਪਿ੍ੰਸੀਪਲ ਵੰਦਨਾ ਧਵਨ ਨੇ ...

ਪੂਰੀ ਖ਼ਬਰ »

ਡਾ: ਗੁਰਪ੍ਰੀਤ ਸਿੰਘ ਨੇ ਗਰੀਨ ਦੀਵਾਲੀ ਮਨਾਉਣ ਸਬੰਧੀ ਕੀਤਾ ਜਾਗਰੂਕ

ਸ਼ਾਹਕੋਟ, 6 ਨਵੰਬਰ (ਸਚਦੇਵਾ)- ਸਰਕਾਰੀ ਪ੍ਰਾਇਮਰੀ ਸਕੂਲ ਸਾਦਿਕਪੁਰ (ਸ਼ਾਹਕੋਟ) ਵਿਖੇ ਸਕੂਲ ਮੁਖੀ ਤੇਜਿੰਦਰ ਕੁਮਾਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਰਕਾਰੀ ਡਿਸਪੈਂਸਰੀ ਤਲਵੰਡੀ ਸੰਘੇੜਾ ਦੇ ਮੈਡੀਕਲ ਅਫ਼ਸਰ ਤੇ ਸਮਾਜ ਸੇਵਕ ਡਾ: ਗੁਰਪ੍ਰੀਤ ...

ਪੂਰੀ ਖ਼ਬਰ »

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ 15 ਨੂੰ ਰਜ਼ੀਆ ਸੁਲਤਾਨਾ ਦੀ ਕੋਠੀ ਘੇਰਨ ਦਾ ਐਲਾਨ

ਮਲਸੀਆਂ, 6 ਨਵੰਬਰ (ਸੁਖਦੀਪ ਸਿੰਘ) - ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਵਰਿੰਦਰ ਸਿੰਘ ਮੋਮੀ, ਮੱਖਣ ਸਿੰਘ ਵਹਿਦਪੁਰੀ, ਸੱਤਪਾਲ ਸਿੰਘ ਭੈਣੀ, ਸੁਖਦੇਵ ਸਿੰਘ ਸੈਣੀ ਨੇ ਅੱਜ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX