ਤਾਜਾ ਖ਼ਬਰਾਂ


ਪਸ਼ਚਾਤਾਪ ਦਿਵਸ ਸੰਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਨੂੰ ਸਮੂਹ ਪੰਥਕ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਨੂੰ ਸੱਦੇ ਪੱਤਰ ਭੇਜਣ ਦਾ ਆਦੇਸ਼
. . .  9 minutes ago
ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)- ਕਰੀਬ ਪੌਣੇ ਦੋ ਸਦੀਆਂ ਪਹਿਲਾਂ ਰਾਜਾ ਹੀਰਾ ਸਿੰਘ ਡੋਗਰਾ ਵਲੋਂ ਆਪਣੇ ਹੀ ਸਿੱਖ ਭਰਾਵਾਂ 'ਤੇ ਫੌਜਾਂ ਚਾੜ੍ਹ ਕੇ ਮਹਾਰਾਜਾ ਰਣਜੀਤ ਸਿੰਘ ਦੇ ਦੋ ਸਪੁੱਤਰਾਂ ਪ੍ਰਿੰਸ ਕਸ਼ਮੀਰਾ ਸਿੰਘ...
ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਪਿੰਡ ਬੰਡਾਲਾ ਵਿਖੇ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਦਿੱਤਾ ਧਰਨਾ
. . .  19 minutes ago
ਜੰਡਿਆਲਾ ਗੁਰੂ, 21 ਸਤੰਬਰ (ਰਣਜੀਤ ਸਿੰਘ ਜੋਸਨ)- ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨੀ ਕਿੱਤੇ ਨੂੰ ਬਰਬਾਦ ਕਰਨ ਅਤੇ ਦੇਸ਼ ਸੰਘੀ ਢਾਂਚੇ ਨੂੰ ਤੋੜਨ ਲਈ ਲਿਆਂਦੇ ਤਿੰਨੇ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਨੇੜਲੇ ਪਿੰਡ ਬੰਡਾਲਾ...
ਕਾਂਗਰਸੀ ਵਰਕਰਾਂ ਨੇ ਚੀਮਾ ਮੰਡੀ ਵਿਖੇ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ
. . .  24 minutes ago
ਚੀਮਾ ਮੰਡੀ, (ਸੰਗਰੂਰ), 21 ਸਤੰਬਰ (ਦਲਜੀਤ ਸਿੰਘ ਮੱਕੜ)- ਕਾਂਗਰਸੀ ਵਰਕਰਾਂ ਵੱਲੋਂ ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਸੂਬਾ ਸਕੱਤਰ ਹਰਮਨ ਦੇਵ ਬਾਜਵਾ ਦੀ ਅਗਵਾਈ...
ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਕਾਂਗਰਸ ਵਲੋਂ ਕੈਬਨਿਟ ਮੰਤਰੀ ਅਰੋੜਾ ਦੀ ਅਗਵਾਈ 'ਚ ਧਰਨਾ
. . .  29 minutes ago
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ 'ਚ ਸਥਾਨਕ ਮਾਹਿਲਪੁਰ ਅੱਡਾ...
ਹਰੀਕੇ ਪੱਤਣ : ਪਿੰਡਾ ਦੀਆਂ ਪੰਚਾਇਤਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  34 minutes ago
ਹਰੀਕੇ ਪੱਤਣ, 20 ਸਤੰਬਰ (ਸੰਜੀਵ ਕੁੰਦਰਾ)- ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿੱਲ ਪਾਸ ਕੀਤੇ ਜਾਣ ਦੇ ਵਿਰੋਧ 'ਚ ਪੰਜਾਬ ਕਾਂਗਰਸ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੱਟੀ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ...
ਕੋਰੋਨਾ ਕਾਲ 'ਚ ਹੋਈ ਰਿਕਾਰਡਤੋੜ ਸਰਕਾਰੀ ਖ਼ਰੀਦ- ਪ੍ਰਧਾਨ ਮੰਤਰੀ ਮੋਦੀ
. . .  40 minutes ago
ਸਾਡੀ ਸਰਕਾਰ ਨੇ ਕਿਸਾਨਾਂ ਨੂੰ ਵਧੇਰੇ ਐੱਮ. ਐੱਸ. ਪੀ. ਦਿੱਤੀ- ਮੋਦੀ
. . .  41 minutes ago
ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਾਡੀ ਸਰਕਾਰ ਨੇ ਕਿਸਾਨਾਂ ਲਈ ਵਧੇਰੇ ਕੰਮ ਕੀਤਾ ਹੈ- ਪ੍ਰਧਾਨ ਮੰਤਰੀ ਮੋਦੀ
. . .  41 minutes ago
ਐੱਮ. ਐੱਸ. ਪੀ. ਵਿਵਸਥਾ ਪਹਿਲਾਂ ਵਾਂਗ ਜਾਰੀ ਰਹੇਗੀ- ਪ੍ਰਧਾਨ ਮੰਤਰੀ ਮੋਦੀ
. . .  42 minutes ago
ਕਿਸਾਨਾਂ 'ਤੇ ਕੋਈ ਬੰਧਨ ਨਹੀਂ ਹੋਵੇਗਾ- ਪ੍ਰਧਾਨ ਮੰਤਰੀ ਮੋਦੀ
. . .  43 minutes ago
ਕਿਸਾਨਾਂ ਨੂੰ ਆਧੁਨਿਕ ਤਕਨੀਕ ਮਿਲੇਗੀ- ਮੋਦੀ
. . .  44 minutes ago
ਵਿਰੋਧੀ ਧਿਰ ਕਿਸਾਨਾਂ ਨੂੰ ਝੂਠ ਬੋਲ ਰਹੇ ਹਨ- ਪ੍ਰਧਾਨ ਮੰਤਰੀ ਮੋਦੀ
. . .  44 minutes ago
ਵਿਰੋਧੀ ਸਿਆਸੀ ਫ਼ਾਇਦੇ ਲਈ ਕਰ ਰਹੇ ਹਨ ਖੇਤੀ ਬਿੱਲਾਂ ਦਾ ਵਿਰੋਧ- ਮੋਦੀ
. . .  47 minutes ago
ਕਿਸਾਨਾਂ ਦੀ ਮਜ਼ਬੂਤੀ ਲਈ ਹਨ ਖੇਤੀ ਬਿੱਲ- ਮੋਦੀ
. . .  47 minutes ago
ਮੰਡੀਆਂ ਦਾ ਕੰਮ ਜਿਵੇਂ ਸੀ, ਉਸੇ ਤਰ੍ਹਾਂ ਜਾਰੀ ਰਹੇਗੀ- ਪ੍ਰਧਾਨ ਮੰਤਰੀ ਮੋਦੀ
. . .  48 minutes ago
ਬਿਹਾਰ 'ਚ ਕਈ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੇ ਦੱਸੇ ਖੇਤਾਂ ਬਿੱਲਾਂ ਦੇ ਫ਼ਾਇਦੇ
. . .  37 minutes ago
ਬੇਗੋਵਾਲ 'ਚ ਕਾਂਗਰਸੀਆਂ ਨੇ ਚੇਅਰਮੈਨ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਫੂਕਿਆ ਮੋਦੀ ਦਾ ਪੁਤਲਾ
. . .  58 minutes ago
ਬੇਗੋਵਾਲ, 21 ਸਤੰਬਰ (ਸੁਖਜਿੰਦਰ ਸਿੰਘ)- ਹਲਕਾ ਭੁਲੱਥ ਦੇ ਅਹਿਮ ਕਸਬੇ ਬੇਗੋਵਾਲ 'ਚ ਕਾਂਗਰਸ ਵਲੋਂ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਪੰਜਾਬ ਭਰ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੇ ਤਹਿਤ ਅੱਜ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ...
ਤਲਵੰਡੀ ਸਾਬੋ 'ਚ ਕਾਂਗਰਸ ਵਲੋਂ ਖੇਤੀ ਆਰਡੀਨੈਂਸਾਂ ਵਿਰੁੱਧ ਰੋਸ ਪ੍ਰਦਰਸ਼ਨ
. . .  about 1 hour ago
ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ ਵਿਰੁੱਧ ਕਾਂਗਰਸ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਲੜੀ 'ਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ਼ ਸਿੰਘ...
ਕਿਸਾਨ ਵਿਰੋਧੀ ਆਰਡੀਨੈਂਸ ਖ਼ਿਲਾਫ਼ ਪਿੰਡ ਚੀਦਾ ਵਿਖੇ ਕਿਸਾਨਾਂ ਵਲੋਂ ਧਰਨੇ ਦੌਰਾਨ ਜ਼ੋਰਦਾਰ ਨਾਅਰੇਬਾਜ਼ੀ
. . .  about 1 hour ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਲਿਆਂਦੇ ਗਏ ਆਰਡੀਨੈਂਸਾਂ ਦੇ ਵਿਰੋਧ 'ਚ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਵਿਖੇ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ...
ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਢਿਲਵਾਂ 'ਚ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 1 hour ago
ਢਿਲਵਾਂ, 21 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਆਰਡੀਨੈਂਸ ਦੇ ਵਿਰੋਧ 'ਚ ਅੱਜ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਸ਼ਰਨਜੀਤ ਸਿੰਘ ਪੱਡਾ ਦੀ ਅਗਵਾਈ ਹੇਠ ਦਾਣਾ ਮੰਡੀ ਢਿਲਵਾਂ...
ਖੇਤੀ ਬਿੱਲਾਂ ਦੇ ਮੁੱਦੇ 'ਤੇ ਅੱਜ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫ਼ਦ ਰਾਸ਼ਟਰਪਤੀ ਨਾਲ ਕਰੇਗਾ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 21 ਸਤੰਬਰ- ਸੰਸਦ ਦੇ ਦੋਹਾਂ ਸਦਨਾਂ 'ਚ ਪਾਸੇ ਕੀਤੇ ਗਏ ਖੇਤੀ ਬਿੱਲਾਂ ਦੇ ਮੁੱਦੇ 'ਤੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਇੱਕ ਵਫ਼ਦ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ...
ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਾਂਗਰਸੀਆਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਪੁਤਲਾ ਸਾੜ ਪ੍ਰਦਰਸ਼ਨ
. . .  about 1 hour ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਬਿੱਲਾਂ ਦੇ ਵਿਰੋਧ 'ਚ ਅੱਜ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਇਕੱਤਰ ਕਾਂਗਰਸੀ...
ਪੰਜਾ ਸਾਹਿਬ ਦੇ ਗ੍ਰੰਥੀ ਦੀ ਧੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਅਕਾਲੀ ਦਲ ਵਲੋਂ ਪਾਕਿਸਤਾਨ ਹਾਈ ਕਮਿਸ਼ਨਰ ਦੇ ਬਾਹਰ ਧਰਨਾ
. . .  about 1 hour ago
ਫਗਵਾੜਾ, 21 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਦੀ ਧੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਲੀ ਸਥਿਤ ਪਾਕਿਸਤਾਨ...
ਗੁਰੂਹਰਸਹਾਏ : ਕਿਸਾਨਾਂ ਵਲੋਂ ਪਿੰਡਾਂ ਅੰਦਰ ਸਾੜੇ ਗਏ ਮੋਦੀ ਸਰਕਾਰ ਦੇ ਪੁਤਲੇ
. . .  about 1 hour ago
ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਰੋਸ ਵਜੋਂ ਅੱਜ ਗੁਰੂਹਰਸਹਾਏ ਹਲਕੇ ਦੇ ਪਿੰਡਾਂ ਅੰਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ। ਇਸ...
ਰਾਜ ਸਭਾ ਤੋਂ ਬਾਹਰ ਨਾ ਜਾਣ ਲਈ ਅੜੇ ਮੁਅੱਤਲ ਕੀਤੇ ਗਏ ਸੰਸਦ ਮੈਂਬਰ, ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 21 ਸਤੰਬਰ- ਭਾਰੀ ਹੰਗਾਮੇ ਵਿਚਾਲੇ ਅੱਜ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਈ। ਇਸ ਦੌਰਾਨ 8 ਸੰਸਦ ਮੈਂਬਰਾਂ ਨੂੰ ਬੀਤੇ ਦਿਨ ਖੇਤੀ ਬਿੱਲਾਂ ਦੇ ਵਿਰੋਧ 'ਚ ਹੰਗਾਮਾ ਕਰਨ ਦੇ ਚੱਲਦਿਆਂ ਮੁਅੱਤਲ ਕਰ ਦਿੱਤਾ ਗਿਆ, ਜਿਸ ਨੂੰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550

ਕਪੂਰਥਲਾ / ਫਗਵਾੜਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX