ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ \'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

ਕਪੂਰਥਲਾ / ਫਗਵਾੜਾ

ਦੀਵਾਲੀ ਦੇ ਤਿਉਹਾਰ ਮੌਕੇ ਵਿੱਦਿਅਕ ਸੰਸਥਾਵਾਂ 'ਚ ਰੰਗੋਲੀ ਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ

ਕਪੂਰਥਲਾ, 6 ਨਵੰਬਰ (ਅਮਰਜੀਤ ਕੋਮਲ)-ਦੀਵਾਲੀ ਦਾ ਤਿਉਹਾਰ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲਾਂ ਦੇ ਬੱਚਿਆਂ ਨੇ ਰੰਗੋਲੀ ਬਣਾਈ ਤੇ ਬੱਚਿਆਂ ਦੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸੇ ਸਬੰਧ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਪਹਿਲੀ ਤੋਂ ਤੀਜੀ ਜਮਾਤ ਦੇ ਵਿਦਿਆਰਥੀਆਂ ਦਾ ਮੋਮਬੱਤੀ ਬਣਾਉਣ, ਦੀਵਾ ਸਜਾਉਣ, ਥਾਲੀ ਸਜਾਉਣ, ਜਮਾਤ ਛੇਵੀਂ ਤੋਂ 11ਵੀਂ ਜਮਾਤ ਤੱਕ ਬੱਚਿਆਂ ਦੇ ਰੰਗੋਲੀ ਆਦਿ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਬਾਖ਼ੂਬੀ ਨਾਲ ਪ੍ਰਦਰਸ਼ਨ ਕੀਤਾ | ਇਸ ਮੌਕੇ ਬੋਲਦਿਆਂ ਸਕੂਲ ਦੀ ਪਿ੍ੰਸੀਪਲ ਸੁਮਨਜੀਤ ਕੌਰ ਵਾਲੀਆ ਨੇ ਵਿਦਿਆਰਥੀਆਂ ਵਲੋਂ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤੇ ਜਾਣ 'ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਰੰਗੋਲੀ ਮੁਕਾਬਲੇ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਪਹਿਲੇ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਦੂਜੇ, ਮੋਮਬੱਤੀ ਬਣਾਉਣ ਦੇ ਮੁਕਾਬਲੇ ਵਿਚ ਸਾਹਿਬਜ਼ਾਦਾ ਜ਼ੋਰਾਵਰ ਹਾਊਸ ਪਹਿਲੇ, ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦੂਜੇ, ਹਾਊਸ ਬੋਰਡ ਮੁਕਾਬਲੇ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਪਹਿਲੇ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦੂਜੇ ਸਥਾਨ 'ਤੇ ਰਿਹਾ | ਇਸ ਮੌਕੇ ਪਿ੍ੰਸੀਪਲ ਸੁਮਨਜੀਤ ਕੌਰ ਵਾਲੀਆ ਨੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ | ਇਸੇ ਦੌਰਾਨ ਹੀ ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਸੇਠੀ ਤੇ ਉਜਾਗਰ ਸਿੰਘ ਸੇਠੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਨ੍ਹਾਂ ਮੁਕਾਬਲਿਆਂ ਨੂੰ ਸਫਲ ਬਣਾਉਣ ਵਿਚ ਸਕੂਲ ਦੀ ਅਧਿਆਪਕਾ ਮਮਤਾ ਜੋਸ਼ੀ, ਵੰਦਨਾ ਕੁੰਦਰਾ, ਇੰਦਰਦੀਪ ਕੌਰ, ਅਵਤਾਰ ਕੌਰ, ਬਲਜੀਤ ਕੌਰ, ਰਣਬੀਰ ਕੌਰ, ਜਗਜੀਤ ਕੌਰ, ਰਾਜਵਿੰਦਰ ਕੌਰ, ਮਨਿੰਦਰ ਕੌਰ, ਕਮਲਜੀਤ ਕੌਰ, ਰੱਜਤ, ਸਾਰਿਕਾ, ਉਂਕਾਰ ਸਿੰਘ, ਅਮਨਦੀਪ ਕੌਰ, ਰੋਜ਼ੀ ਤੁੱਲੀ, ਪੂਜਾ ਮਲਹੋਤਰਾ, ਵਿਮਲਜੀਤ ਕੌਰ ਤੇ ਹਿਤੇਸ਼ ਦਾ ਵਿਸ਼ੇਸ਼ ਯੋਗਦਾਨ ਰਿਹਾ |
ਐਮ.ਜੀ.ਐਨ. ਪਬਲਿਕ ਸਕੂਲ ਵਿਖੇ ਲਗਾਇਆ ਦੀਵਾਲੀ ਮੇਲਾ
ਸਥਾਨਕ ਐਮ.ਜੀ.ਐਨ. ਪਬਲਿਕ ਸਕੂਲ ਵਿਖੇ ਦੀਵਾਲੀ ਮੇਲਾ ਲਗਾਇਆ ਗਿਆ | ਜਿਸ ਵਿਚ ਸਕੂਲ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਪਹਿਲੀ ਤੋਂ 8ਵੀਂ ਦੇ ਬੱਚਿਆਂ ਦੇ ਦੀਵੇ, ਮੋਮਬਤੀਆਂ, ਸਜਾਵਟੀ ਸਮਾਨ ਤਿਆਰ ਕੀਤਾ ਤੇ ਉਨ੍ਹਾਂ ਨੂੰ ਵੇਚ ਕੇ ਉਸ ਤੋਂ ਹੋਣ ਵਾਲੇ ਲਾਭ ਤੇ ਹਾਨੀ ਬਾਰੇ ਜਾਣੂ ਕਰਵਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪਿ੍ੰਸੀਪਲ ਰਸ਼ਮੀ ਸ਼ਰਮਾ ਨੇ ਕਿਹਾ ਕਿ ਪ੍ਰਦੂਸ਼ਣ ਤੇ ਪਟਾਕੇ ਰਹਿਤ ਦੀਵਾਲੀ ਮਨਾਉਣ ਲਈ ਸਕੂਲ ਵਲੋਂ ਇਹ ਛੋਟੀ ਜਿਹੀ ਕੋਸ਼ਿਸ਼ ਕੀਤੀ ਗਈ ਹੈ | ਇਸ ਮੌਕੇ 9ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਖਾਣ ਪੀਣ ਦੇ ਸਟਾਲ ਲਗਾਏ ਗਏ ਬੱਚਿਆਂ ਨੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ | ਇਸੇ ਦੌਰਾਨ ਹੀ ਐਮ.ਜੀ.ਐਨ. ਸੰਸਥਾ ਦੇ ਚੇਅਰਮੈਨ ਮੇਜਰ ਸੀ.ਐਸ. ਰਾਏ, ਮੈਨੇਜਰ ਡੀ.ਐਸ. ਢਿੱਲੋਂ ਤੇ ਸਕੂਲ ਦੀ ਪਿ੍ੰਸੀਪਲ ਰਸ਼ਮੀ ਸ਼ਰਮਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੱਤੀ |
ਜੀ.ਟੀ.ਬੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਸਬੰਧੀ ਸਮਾਗਮ
ਸਥਾਨਕ ਜੀ.ਟੀ.ਬੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਵਿਖੇ ਦੀਵਾਲੀ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਗੁਰਮਿੰਦਰ ਸਿੰਘ ਝੀਤਾ, ਮੈਨੇਜਿੰਗ ਡਾਇਰੈਕਟਰ ਮਨਦੀਪ ਕੌਰ ਝੀਤਾ ਤੇ ਪਿ੍ੰਸੀਪਲ ਊਸ਼ਾ ਰਾਤਰਾ ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਲਕਸ਼ਮੀ ਪੂਜਾ ਨਾਲ ਕੀਤੀ ਗਈ | ਇਸ ਮੌਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਕਲਾਸ ਡੈਕੋਰੇਸ਼ਨ, ਨਰਸਰੀ ਤੋਂ ਯੂ.ਕੇ.ਜੀ. ਦੇ ਵਿਦਿਆਰਥੀਆਂ ਦੇ ਦੀਵੇ ਬਣਾਉਣ, ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਤੇ ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਦੀਵਾ ਬਣਾਉਣ ਦੇ ਮੁਕਾਬਲੇ ਵਿਚ ਨਰਸਰੀ ਜਮਾ ਦੇ ਸਕਸ਼ਮ ਨੇ ਪਹਿਲਾ, ਵੀਸੁਜਿਲੇਸ਼ ਨੇ ਦੂਜਾ, ਮਨੂਰੂਪ ਤੇ ਸੁਖਮਨ ਨੇ ਤੀਜਾ ਸਥਾਨ ਲਿਆ | ਇਸੇ ਤਰ੍ਹਾਂ ਐਲ.ਕੇ.ਜੀ. ਦੀ ਭੂਮੀ ਪਹਿਲੇ, ਪ੍ਰੀਤੀ ਸਮੀਖਿਆ ਦੂਜੇ, ਵਿਸ਼ਾਂਤ ਤੇ ਰਾਜਵੀਰ ਤੀਜੇ ਸਥਾਨ 'ਤੇ ਰਹੇ | ਕਾਰਡ ਬਣਾਉਣ ਦੇ ਮੁਕਾਬਲੇ ਵਿਚ ਚੌਥੀ ਜਮਾਤ ਦਾ ਅਨਮੋਲ ਪਹਿਲੇ, ਆਯੂਸ਼ ਦੂਜੇ ਤੇ ਪੰਜਵੀਂ ਜਮਾਤ ਦੀ ਨਿਧੀ ਤੀਜੇ ਸਥਾਨ 'ਤੇ ਰਹੀ | ਇਸ ਤੋਂ ਇਲਾਵਾ ਰੰਗੋਲੀ ਸਜਾਉਣ ਦੇ ਮੁਕਾਬਲੇ ਵਿਚ 9ਵੀਂ ਜਮਾਤ ਪਹਿਲੇ, ਛੇਵੀਂ ਜਮਾਤ ਦੂਜੇ ਤੇ 10ਵੀਂ ਜਮਾਤ ਤੀਜੇ ਸਥਾਨ 'ਤੇ ਰਹੀ | ਇਸ ਮੌਕੇ ਸਕੂਲ ਦੇ ਪ੍ਰਬੰਧਕ ਜਗਤਾਰ ਸਿੰਘ ਝੀਤਾ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ |
ਸਵਾਮੀ ਆਨੰਦ ਗਿਰੀ ਮਹਾਰਾਜ ਸਕੂਲ ਵਿਖੇ ਦੀਵਾਲੀ ਮਨਾਈ
ਸਵਾਮੀ ਆਨੰਦ ਗਿਰੀ ਮਹਾਰਾਜ ਮੈਮੋਰੀਅਲ ਸਕੂਲ ਕਪੂਰਥਲਾ ਵਿਚ ਦੀਵਾਲੀ ਸਬੰਧੀ ਕਰਵਾਏ ਗਏ ਸਮਾਗਮ ਵਿਚ ਬੱਚਿਆਂ ਦੇ ਭਾਸ਼ਣ ਤੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਦਾ ਉਦਘਾਟਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਸੁੰਦਰ ਲਾਲ ਸਹਿਗਲ ਨੇ ਸ਼ਮ੍ਹਾ ਜਲਾ ਕੇ ਕੀਤਾ | ਇਸ ਮੌਕੇ ਐਲ. ਆਈ. ਸੀ. ਦੇ ਚੀਫ਼ ਆਰਗੇਨਾਈਜ਼ਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਸਕੂਲ ਦੇ ਸਟਾਫ਼ ਤੇ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਬੰਦੀ ਛੋੜ ਦਿਵਸ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਇਸ ਤੋਂ ਪਹਿਲਾਂ ਸਕੂਲ ਦੀ ਪਿ੍ੰਸੀਪਲ ਸਪਨਾ ਨਾਰੰਗ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਸਾਨੂੰ ਸਾਰਿਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ | ਇਸ ਮੌਕੇ ਭਾਸ਼ਣ ਤੇ ਰੰਗੋਲੀ ਸਜਾਉਣ ਦੇ ਮੁਕਾਬਲੇ ਵਿਚ ਅੱਵਲ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਸਕੂਲ ਅਧਿਆਪਕਾ ਮੋਨਾ ਸਿੱਧੂ ਨੇ ਮੰਚ ਸੰਚਾਲਨ ਦੇ ਫ਼ਰਜ਼ ਅਦਾ ਕੀਤੇ | ਇਸ ਮੌਕੇ ਰਾਜੀਵ ਸੂਦ, ਪ੍ਰਭਜੋਤ, ਨਿਸ਼ਾ, ਕਵਿਤਾ, ਗੀਤਾ, ਮਨਪ੍ਰੀਤ ਕੌਰ, ਸਲੀਨਾ, ਸਰਬਜੀਤ ਕੌਰ, ਅਮਨ, ਜਸਪਾਲ ਸਿੰਘ ਖੁਰਾਣਾ, ਰਾਜ ਕੁਮਾਰ, ਅਮਨਦੀਪ ਕੌਰ ਸਮੇਤ ਸਕੂਲ ਦੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਲੁਟੇਰੇ ਰਿਕਸ਼ਾ ਸਵਾਰ ਔਰਤ ਦਾ ਪਰਸ ਖੋਹ ਕੇ ਫ਼ਰਾਰ

ਫਗਵਾੜਾ, 6 ਨਵੰਬਰ (ਹਰੀਪਾਲ ਸਿੰਘ)-ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਜਿੱਥੇ ਇਕ ਪਾਸੇ ਪੁਲਿਸ ਪੈਟਰੋਲਿੰਗ ਕਰ ਰਹੀ ਸੀ ਤਾਂ ਦੂਸਰੇ ਪਾਸੇ ਮੋਟਰਸਾਈਕਲ ਸਵਾਰ ਦੋ ਲੁਟੇਰੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਗਏ | ਪੁਲਿਸ ਨੇ ਕੇਸ ਦਰਜ਼ ਕਰਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ-ਰਾਜ ਕੁਮਾਰ, ਬਿੱਲਾ

ਢਿਲਵਾਂ, 6 ਨਵੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-'ਵਾਤਾਵਰਨ ਬਹੁਤ ਪ੍ਰਦੂਸ਼ਿਤ ਹੋ ਜਾਣ ਕਾਰਨ ਮਨੁੱਖ ਕਈ ਤਰਾਂ ਦੀਆਂ ਗੰਭੀਰ ਬਿਮਾਰੀਆਂ ਨਾਲ ਜਕੜ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਰਾਜਕੁਮਾਰ ਅਤੇ ਬਾਵਾ ਬਲਦੇਵ ਸਿੰਘ ਬਿੱਲਾ ਨੇ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰਿਆਂ ਨੇ ਦੁਕਾਨਦਾਰ ਤੋਂ ਪਿਸਤੌਲ ਦੀ ਨੋਕ 'ਤੇ ਮੋਬਾਈਲ ਖੋਹਿਆ

ਸੁਲਤਾਨਪੁਰ ਲੋਧੀ, 6 ਨਵੰਬਰ (ਥਿੰਦ, ਸੋਨੀਆ, ਹੈਪੀ)-ਬੀਤੀ ਸ਼ਾਮ ਸੁਲਤਾਨਪੁਰ ਲੋਧੀ ਤੋਂ 8 ਕਿੱਲੋਮੀਟਰ ਦੂਰ ਪਿੰਡ ਚੂਹੜਪੁਰ ਵਿਚ ਦੋ ਹਥਿਆਰਬੰਦ ਅਣਪਛਾਤੇ ਨੌਜਵਾਨਾਂ ਵਲੋਂ ਪਿਸਤੋਲ ਦੀ ਨੋਕ 'ਤੇ ਇਕ ਦੁਕਾਨਦਾਰ ਪਾਸੋਂ ਮੋਬਾਈਲ ਖੋਹ ਲਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਗਰੀਨ ਦੀਵਾਲੀ ਮਨਾਉਣ ਸਬੰਧੀ ਰੈਲੀ ਕੱਢੀ

ਢਿਲਵਾਂ, 6 ਨਵੰਬਰ (ਪ੍ਰਵੀਨ ਕੁਮਾਰ)-ਡਿਪਟੀ ਕਮਿਸ਼ਨਰ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਵਿਨੇ ਕੁਮਾਰ ਦੀ ਅਗਵਾਈ ਹੇਠ ਅੱਜ ਖੇਤੀਬਾੜੀ ਵਿਭਾਗ ਬਲਾਕ ਢਿਲਵਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ ਦੇ ...

ਪੂਰੀ ਖ਼ਬਰ »

ਡਡਵਿੰਡੀ ਸਕੂਲ ਵਿਚ ਗਰੀਨ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਸਮਾਗਮ

ਡਡਵਿੰਡੀ, 6 ਨਵੰਬਰ (ਬਲਬੀਰ ਸੰਧਾ)-ਸਰਕਾਰੀ ਐਲੀਮੈਂਟਰੀ ਸਕੂਲ ਡਡਵਿੰਡੀ ਵਿਖੇ ਵਿਦਿਆਰਥੀਆਂ ਨੂੰ ਗਰੀਨ ਦੀਵਾਲੀ ਮਨਾਉਣ ਸਬੰਧੀ ਜਾਗਰੂਕ ਕਰਨ ਲਈ ਸੈਂਟਰ ਹੈੱਡ ਟੀਚਰ ਜੋਗਿੰਦਰ ਸਿੰਘ ਅਮਾਨੀਪੁਰ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਡੀ. ਐਸ.ਪੀ. ਵਿਜੀਲੈਂਸ ਵਲੋਂ ਸਕੂਲ ਨੂੰ ਦਿੱਤੀ ਆਰਥਿਕ ਮਦਦ

ਨਡਾਲਾ, 6 ਨਵੰਬਰ (ਮਾਨ)-ਲਖਵਿੰਦਰ ਸਿੰਘ ਡੀ.ਐਸ.ਪੀ. ਵਿਜੀਲੈਂਸ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਰਾਏਪੁਰਪੀਰ ਬਖਸ਼ਵਾਲਾ ਨੰੂ 5 ਹਜ਼ਾਰ ਰੁਪਏ ਆਰਥਿਕ ਸਹਾਇਤਾ ਭੇਟ ਕੀਤੀ | ਇਸ ਮੌਕੇ ਉਚੇਚੇ ਤੌਰ 'ਤੇ ਉਨ੍ਹਾਂ ਸਕੂਲ ਪਹੁੰਚ ਕੇ ਸਕੂਲ ਵਿਚ ਹੋਏ ਕੰਮਾਂ ਲਈ ਸੈਂਟਰ ...

ਪੂਰੀ ਖ਼ਬਰ »

ਵਾਤਾਵਰਨ ਸ਼ੁੱਧਤਾ ਲਈ ਸਾਂਝੇ ਯਤਨਾਂ ਦੀ ਲੋੜ-ਚੇਅਰਮੈਨ ਖੱਖ

ਨਡਾਲਾ, 6 ਨਵੰਬਰ (ਮਾਨ)-ਹੈਲਪ ਲਾਈਨ ਐਾਟੀਕੁਰੱਪਸ਼ਨ ਦੇ ਜਲੰਧਰ ਜ਼ੋਨ ਦੇ ਚੇਅਰਮੈਨ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਸਾਨੂੰ ਸਾਰਿਆਂ ਨੂੰ ਆਪਣਾ ਫ਼ਰਜ਼ ਪਹਿਚਾਣਦਿਆਂ ਇਸ ਵਿਚ ਹਿੱਸਾ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਦੀਵਾਲੀ 'ਤੇ ਸ਼ਹਿਦ ਨਾਲ ਤਿਆਰ ਮਠਿਆਈਆਂ ਨਾਲ ਲੋਕਾਂ ਦਾ ਮੂੰਹ ਮਿੱਠਾ ਕਰਵਾਏਗਾ-ਕੰਵਲਜੀਤ ਝੰਡ

ਡਡਵਿੰਡੀ, 6 ਨਵੰਬਰ (ਬਲਬੀਰ ਸੰਧਾ) -ਝੰਡ ਬੀ-ਫਾਰਮ ਡਡਵਿੰਡੀ ਵਲੋਂ ਇਸ ਵਾਰ ਦੀਵਾਲੀ ਦੇ ਸ਼ੁੱਭ ਮੌਕੇ 'ਤੇ ਸ਼ਹਿਦ ਤੋਂ ਤਿਆਰ ਮਠਿਆਈਆਂ ਨਾਲ ਲੋਕਾਂ ਦਾ ਮੂੰਹ ਮਿੱਠਾ ਕਰਵਾਉਣ ਦੇ ਉਪਰਾਲੇ ਵਜੋਂ ਉੱਘੇ ਸ਼ਹਿਦ ਉਤਪਾਦਕ ਕੰਵਲਜੀਤ ਝੰਡ ਵਲੋਂ ਲੋਕਾਂ ਨੂੰ ਸ਼ੁੱਧ ...

ਪੂਰੀ ਖ਼ਬਰ »

ਜੀ. ਡੀ. ਆਰ. ਕਾਨਵੈਂਟ ਸਕੂਲ ਰਾਵਲਪਿੰਡੀ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਫਗਵਾੜਾ, 6 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਅੱਜ ਜੀ.ਡੀ.ਆਰ. ਕਾਨਵੈਂਟ ਸਕੂਲ ਰਾਵਲਪਿੰਡੀ ਵਿਚ ਦੀਵਾਲੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਈਆਂ ਗਿਆ | ਇਸ ਵਿੱਚ ਮੁੱਖ ਮਹਿਮਾਨ ਦੀ ਭੂਮਿਕਾ ਸੰਗੀਤ ਜਗਤ ਦੇ ਉੱਭਰਦੇ ਗਾਇਕ ਆਤਿਸ਼ ਨੇ ਨਿਭਾਈ ਸਕੂਲ ਵਿੱਚ ਆਏ ਮੁੱਖ ...

ਪੂਰੀ ਖ਼ਬਰ »

ਟਿੱਬਾ ਸਕੂਲ ਵਿਖੇ ਦੀਵਾਲੀ ਸਬੰਧੀ ਸਮਾਗਮ-ਵਿਦਿਆਰਥਣਾਂ ਨੇ ਰੰਗੋਲੀ ਸਜਾਈ

ਤਲਵੰਡੀ ਚੌਧਰੀਆਂ, 6 ਨਵੰਬਰ (ਪਰਸਨ ਲਾਲ ਭੋਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਖੇ ਪਿ੍ੰਸੀਪਲ ਲਖਬੀਰ ਸਿੰਘ ਸਟੇਟ ਅਵਾਰਡੀ ਦੀ ਅਗਵਾਈ ਵਿੱਚ ਵਿਦਿਆਰਥੀਆਂ ਵਲੋਂ ਦੀਵਾਲੀ ਮਨਾਈ ਗਈ | ਲੈਕਚਰਾਰ ਅਸ਼ਵਨੀ ਸੈਣੀ, ਸੰਦੀਪ ਅਰੋੜਾ ਅਤੇ ਕਵਿਤਾ ਸਰੀਨ ਨੇ ...

ਪੂਰੀ ਖ਼ਬਰ »

ਦਸਮੇਸ਼ ਆਟੋਜ਼ ਢਿਲਵਾਂ ਵਲੋਂ ਵਾਹਨਾਂ ਦੀ ਖ਼ਰੀਦ 'ਤੇ ਸਕੀਮਾਂ ਦੀ ਭਰਮਾਰ

ਢਿਲਵਾਂ, 6 ਨਵੰਬਰ (ਗੋਬਿੰਦ ਸੁਖੀਜਾ, ਪਲਵਿੰਦਰ)-ਦਸਮੇਸ਼ ਆਟੋਜ਼ ਢਿਲਵਾਂ ਵੱਲੋਂ ਦੀਵਾਲੀ ਦੇ ਸ਼ੁੱਭ ਅਵਸਰ ਤੇ ਆਪਣੇ ਗਾਹਕਾਂ ਨੂੰ ਵਾਹਨ ਦੀ ਖ਼ਰੀਦ ਤੇ ਜਿੱਥੇ ਕਾਫ਼ੀ ਹੱਦ ਤੱਕ ਕੈਸ਼ ਡਿਸਕਾਊਾਟ ਦਿੱਤਾ ਹੈ, ਉੱਥੇ ਹੋਰ ਵੀ ਕਾਫ਼ੀ ਸਕੀਮਾਂ ਦੇ ਰਹੇ ਹਨ | ਦਸਮੇਸ਼ ...

ਪੂਰੀ ਖ਼ਬਰ »

ਦੀਵਾਲੀ ਮੌਕੇ ਬਾਜ਼ਾਰਾਂ ਵਿਚ ਲੱਗੀਆਂ ਰੌਣਕਾਂ

ਫਗਵਾੜਾ, 6 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਬਾਜ਼ਾਰਾਂ ਵਿਚ ਖ਼ੂਬ ਰੌਣਕਾਂ ਰਹੀਆਂ ਅਤੇ ਜੀ ਟੀ ਰੋਡ ਵੀ ਟਰੈਫ਼ਿਕ ਦੀ ਮਾਰ ਹੇਠ ਰਿਹਾ | ਫਗਵਾੜਾ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਦੀਵਾਲੀ ਤੋ ਇੱਕ ਦਿਨ ਪਹਿਲਾ ਲੋਕਾਂ ਨੂੰ ...

ਪੂਰੀ ਖ਼ਬਰ »

ਪੂਰਵਾਂਚਲ ਵੈੱਲਫੇਅਰ ਸੁਸਾਇਟੀ ਆਰ. ਸੀ. ਐਫ. ਦੀ ਮੀਟਿੰਗ 'ਚ ਛਠ ਪੂਜਾ ਬਾਰੇ ਵਿਚਾਰਾਂ

ਕਪੂਰਥਲਾ, 6 ਨਵੰਬਰ (ਵਿ.ਪ੍ਰ.)-ਪੂਰਵਾਂਚਲ ਵੈੱਲਫੇਅਰ ਸੁਸਾਇਟੀ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ ਇਕ ਵਿਸ਼ੇਸ਼ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਅਰਵਿੰਦਰ ਕੁਮਾਰ ਸ਼ਾਹ ਤੇ ਜਨਰਲ ਸਕੱਤਰ ਸੰਨੀ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਰੇਲ ਕੋਚ ਫ਼ੈਕਟਰੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮੀਟਿੰਗ

ਕਰਤਾਰਪੁਰ, 6 ਨਵੰਬਰ (ਭਜਨ ਸਿੰਘ ਧੀਰਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸਮੂਹ ਸਭਾ ਸੁਸਾਇਟੀਆਂ ਅਤੇ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਗੁਰਦੁਆਰਾ ਥੰਮ੍ਹ ਜੀ ਸਾਹਿਬ ਵਿਖੇ ਮੈਨੇਜਰ ਨਰਿੰਦਰ ਸਿੰਘ ਸ਼ੈਰੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ 'ਚ ਦੀਵਾਲੀ ਸਬੰਧੀ ਸਮਾਗਮ ਕਰਵਾਇਆ

ਸਿਧਵਾਂ ਦੋਨਾ, 6 ਨਵੰਬਰ (ਅਵਿਨਾਸ਼ ਸ਼ਰਮਾ)-ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ 'ਚ ਸਕੂਲ ਨਿਰਦੇਸ਼ਕ ਪ੍ਰਦੀਪ ਸ਼ਰਮਾ ਦੀ ਯੋਗ ਅਗਵਾਈ ਹੇਠ ਦੀਵਾਲੀ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ 'ਚ ਛੇਵੀਂ ਜਮਾਤ ਦੇ ਵਿਦਿਆਰਥੀਆ ਨੇ ਪ੍ਰਾਰਥਨਾ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਨੌਜਵਾਨ ਸੇਵਕ ਸਭਾ ਰਾਏਪੁਰ ਅਰਾਈਆਂ ਵੱਲੋਂ ਵਿਦਿਆਰਥੀ ਨੂੰ ਸਟੇਸ਼ਨਰੀ ਵੰਡੀ

ਨਡਾਲਾ, 6 ਨਵੰਬਰ (ਮਾਨ)-ਨੌਜਵਾਨ ਸੇਵਕ ਸਭਾ ਰਾਏਪੁਰ ਅਰਾਈਆਂ ਵੱਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਵਸ ਦੀ ਖ਼ੁਸ਼ੀ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਹਿੰਮਤ ਸਿੰਘ ਕਲੋਨੀ ਦੇ ਵਿਦਿਆਰਥੀਆਾ ਨੂੰ ਲੋੜੀਂਦਾ ਸਾਮਾਨ ਵੰਡਿਆ¢ ਇਸ ਮੌਕੇ ਕਰਵਾਏ ਸਮਾਗਮ ਸਮੇਂ ...

ਪੂਰੀ ਖ਼ਬਰ »

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ

ਢਿਲਵਾਂ, 6 ਨਵੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)–'ਅੱਜਕੱਲ੍ਹ ਵਾਤਾਵਰਣ ਬਹੁਤ ਪ੍ਰਦੂਸ਼ਿਤ ਹੋ ਗਿਆ ਹੈ, ਪ੍ਰਦੂਸ਼ਿਤ ਵਾਤਾਵਰਣ ਨਾਲ ਗੰਭੀਰ ਬਿਮਾਰੀਆਂ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਮਾਜ ਸੇਵਕ ਸਤੂਤੀ ਕਾਲੜਾ ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਮਾਡਲ ਮਿਸ਼ਨਰੀ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਫਗਵਾੜਾ, 6 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਹਰਗੋਬਿੰਦਗੜ੍ਹ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਟਰੱਸਟ ਦੇ ਪ੍ਰਧਾਨ ਫ਼ਤਿਹ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪਿ੍ੰਸੀਪਲ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਕਪੂਰਥਲਾ, 6 ਨਵੰਬਰ (ਵਿ.ਪ੍ਰ.) -ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਐਸੋਸੀਏਸ਼ਨ ਦੇ ਦਫ਼ਤਰ ਵਿਚ ਪ੍ਰਧਾਨ ਸੇਵਾ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੇਵਾ ਮੁਕਤ ਇੰਸਪੈਕਟਰ ਉਂਕਾਰ ਸਿੰਘ ...

ਪੂਰੀ ਖ਼ਬਰ »

ਕੈਨੇਡਾ ਟੂਰਿਸਟ ਈਜ਼ੀ ਵੀਜ਼ਾ ਮੇਲਾ 10, 11 ਤੇ 12 ਨੂੰ

ਜਲੰਧਰ, 6 ਨਵੰਬਰ (ਅ. ਬ.)-ਅਮਰੀਕਾ/ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਬੈਂਕ ਬਰਾਂਚ ਸ਼ਾਹਕੋਟ ਨੇ ਐਾਟੀ ਕੁਰੱਪਸ਼ਨ ਹਫ਼ਤਾ ਮਨਾਇਆ

ਸ਼ਾਹਕੋਟ, 6 ਨਵੰਬਰ (ਸਚਦੇਵਾ)- ਇੰਡੀਅਨ ਓਵਰਸੀਜ਼ ਬੈਂਕ ਬਰਾਂਚ ਸ਼ਾਹਕੋਟ ਵਲੋਂ ਬੈਂਕ ਦੇ ਸੀਨੀਅਰ ਮੈਨੇਜਰ ਹਰਜੀਤ ਸਿੰਘ ਦੀ ਅਗਵਾਈ ਹੇਠ ਐਾਟੀ ਕਰੱਪਸ਼ਨ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਦੇ ਸਬੰਧ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਅੰਬੀਆਂ ਤੇ ਸਰਕਾਰੀ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਦੇ ਡੀਪੂ ਦੀ ਇਕ ਮਹੀਨੇ ਦੀ ਆਮਦਨ 3 ਕਰੋੜ ਤੋਂ ਟੱਪੀ-ਪ੍ਰਵੀਨ ਕੁਮਾਰ

ਕਪੂਰਥਲਾ, 6 ਨਵੰਬਰ (ਸਡਾਨਾ)-ਪੀ.ਆਰ.ਟੀ.ਸੀ. ਦੇ ਕਪੂਰਥਲਾ ਡੀਪੂ ਵਲੋਂ ਚੰਗੀ ਕਾਰਗੁਜ਼ਾਰੀ ਦੇ ਚੱਲਦਿਆਂ ਡੀਪੂ ਦੀ ਆਮਦਨ ਵਿਚ ਵਾਧਾ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਪੂਰਥਲਾ ਡੀਪੂ ਦੇ ਜਨਰਲ ਮੈਨੇਜਰ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਅਕਤੂਬਰ ਮਹੀਨੇ ...

ਪੂਰੀ ਖ਼ਬਰ »

ਕਾਰ ਵਿਚ ਨਸ਼ਾ ਕਰਦੇ ਦੋ ਨੌਜਵਾਨਾਂ ਨੂੰ ਕੀਤਾ ਕਾਬੂ-ਕੇਸ ਦਰਜ

ਫਗਵਾੜਾ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਿਟੀ ਪੁਲਿਸ ਨੇ ਕਾਰ ਵਿੱਚ ਨਸ਼ੇ ਦੀ ਵਰਤੋਂ ਕਰਦੇ ਹੋਏ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਿਖ਼ਲਾਫ਼ ਐਨ.ਡੀ.ਪੀ.ਐਸ ਐਕਟ ਦੇ ਤਹਿਤ ਕੇਸ ਦਰਜ਼ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਥਾਣਾ ਸਿਟੀ ...

ਪੂਰੀ ਖ਼ਬਰ »

ਬੱਚਿਆਂ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਅਹਿਦ

ਤਲਵੰਡੀ ਚੌਧਰੀਆਂ, 6 ਨਵੰਬਰ (ਭੋਲਾ)-ਪਿੰਡ ਨੂਰਪੁਰ ਦੇ ਵਾਸੀ ਸੇਵਾ ਮੁਕਤ ਐਕਸਾਈਜ ਇੰਸਪੈਕਟਰ ਸ. ਗੁਰਮੀਤ ਸਿੰਘ ਦੇ ਪੋਤਰੇ ਅਭੀਜੀਤ ਸਿੰਘ ਅਤੇ ਆਨੰਦਜੋਤ ਸਿੰਘ ਨੇ ਵਾਤਾਵਰਨ ਨੂੰ ਸਾਫ ਰੱਖਣ ਲਈ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਅਹਿਦ ਕੀਤਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਸਪੋਰਟਸ ਮੀਟ ਸਮਾਪਤ

ਤਲਵੰਡੀ ਚੌਧਰੀਆਂ, 6 ਨਵੰਬਰ (ਪਰਸਨ ਲਾਲ ਭੋਲਾ) ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ਵਿਖੇ ਦੀ ਸਪੋਰਟਸ ਮੀਟ ਸੰਪੰਨ ਹੋਈ | ਜਿਸ ਵਿਚ ਸਕੂਲ ਦੇ ਸਮੁੱਚੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ | ਸਕੂਲ ਅੰਦਰ ਚੱਲ ਰਹੇ ਜੂਪੀਟਰ, ਵੀਨਸ, ਮਰਸ ਅਤੇ ਮਰਕਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਦੀਵਾਲੀ ਸਬੰਧੀ ਵੱਖ-ਵੱਖ ਮੁਕਾਬਲੇ ਕਰਵਾਏ

ਸੁਲਤਾਨਪੁਰ ਲੋਧੀ, 6 ਨਵੰਬਰ (ਥਿੰਦ, ਹੈਪੀ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪਿੰ੍ਰਸੀਪਲ ਸ਼ਵੇਤਾ ਚੋਪੜਾ ਦੀ ਅਗਵਾਈ ਹੇਠ ਦੀਵਾਲੀ ਦੇ ਸ਼ੁੱਭ ਮੌਕੇ ਤੇ ਵੱਖ-ਵੱਖ ਮੁਕਾਬਲੇ ਜਿਨ੍ਹਾਂ ਵਿਚ ਗਿਫ਼ਟ ਪੈਕਿੰਗ, ਦੀਵਾ ...

ਪੂਰੀ ਖ਼ਬਰ »

ਮੰਗਤ ਮਾਨ ਦੀ ਨਵੀਂ ਧਾਰਮਿਕ ਕੈਸਟ ਮਾਸਟਰ ਸਲੀਮ ਵਲੋਂ ਰਿਲੀਜ਼

ਫੱਤੂਢੀਂਗਾ, 6 ਨਵੰਬਰ (ਬਲਜੀਤ ਸਿੰਘ)-ਮੰਗਤ ਮਾਨ ਦੂਲੋਵਾਲ ਦੀ ਰਸੀਲੀ ਆਵਾਜ਼ 'ਚ ਤਿਆਰ ਨਵੀਂ ਧਾਰਮਿਕ ਕੈਸਟ ਭੋਲੇ ਦਾ ਜੈਕਾਰਾ ਨੂੰ ਉਚੇਚੇ ਤੌਰ ਤੇ ਪਹੁੰਚੇ ਮਾਸਟਰ ਸਲੀਮ ਤੇ ਅੰਮਿ੍ਤ ਸਾਹਿਬ ਪੰਜਾਬੀ ਗਾਇਕ ਨੇ ਰਿਲੀਜ਼ ਕੀਤਾ | ਇਸ ਨਵੀਂ ਧਾਰਮਿਕ ਕੈਸਟ ਦਾ ...

ਪੂਰੀ ਖ਼ਬਰ »

ਪਿੰਡ ਸਾਹਨੀ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਲਈ ਜਾਗਰੂਕ ਕਰਨ ਸਬੰਧੀ ਰੈਲੀ ਕੱਢੀ

ਫਗਵਾੜਾ, 6 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਕਪੂਰਥਲਾ ਵਲੋਂ ਅੱਜ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਸੁਰੱਖਿਆ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਇਕ ਰੈਲੀ ਦਾ ਆਯੋਜਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਰਾਸ਼ਟਰੀ ਏਕਤਾ ਦਿਵਸ 'ਤੇ ਮੈਰਾਥਨ ਦੌੜ ਕਰਵਾਈ

ਜਲੰਧਰ, 6 ਨਵੰਬਰ (ਜਤਿੰਦਰ ਸਾਬੀ) ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ਤੇ ਪੁਲਿਸ ਡੀ.ਏ.ਵੀ ਸਕੂਲ ਵਿਖੇ ਮੈਰਾਥਨ ਦੌੜ ਕਰਵਾਈ ਗਈ ਤੇ ਇਸ ਦੌੜ ਨੂੰ ਪਿ੍ੰਸੀਪਲ ਰਸ਼ਮੀ ਵਿੱਜ਼ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਚਲਾਈ ਸਰਚ ਮੁਹਿੰਮ

ਜਲੰਧਰ, 6 ਨਵੰਬਰ (ਐੱਮ.ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਰਿਸ਼ੀ ਨਗਰ ਦੇ ਖੇਤਰ 'ਚ ਬਣੇ ਝੁੱਗੀ ਝੌਾਪੜੀ ਵਾਲੇ ਇਲਾਕੇ 'ਚ ਸਰਚ ਮੁਹਿੰਮ ਚਲਾਈ | ਥਾਣਾ ਮੁਖੀ ਉਂਕਾਰ ਸਿੰਘ ਬਰਾੜ ਦੀ ਅਗਵਾਈ ਹੇਠ ਚਲਾਈ ਇਸ ਸਰਚ ਮੁਹਿੰਮ 'ਚ ਖੋਜੀ ਕੁੱਤਿਆਂ ਦੇ ਨਾਲ ਆਈ ...

ਪੂਰੀ ਖ਼ਬਰ »

ਐਸ.ਬੀ.ਆਈ. ਨੇ ਮਨਾਇਆ ਸਤਰਕਤਾ ਜਾਗਰੂਕਤਾ ਸਪਤਾਹ

ਜਲੰਧਰ, 6 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸਤਰਕਤਾ ਜਾਗਰੂਕਤਾ ਸਪਤਾਹ ਜੋ ਕੀ 29 ਅਕਤੂਬਰ ਤੋਂ 3 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ ਦੇ ਸਬੰਧ ਵਿਚ ਸਟੇਟ ਬੈਂਕ ਆਫ ਇੰਡੀਆ ਗੁਰੂ ਤੇਗ ਬਹਾਦਰ ਨਗਰ ਵਲੋਂ ਸਥਾਨਕ ਸ੍ਰੀ ਪਾਰਬਤੀ ਜੈਨ ਸੀਨੀਅਰ ਸੈਕੰਡਰੀ ਸਕੂਲ ਵਿਜੇ ਨਗਰ ...

ਪੂਰੀ ਖ਼ਬਰ »

ਰਮੀਦੀ ਸਕੂਲ ਵਿਖੇ ਹਰੀ ਦੀਵਾਲੀ ਮਨਾਈ

ਸੁਭਾਨਪੁਰ, 6 ਨਵੰਬਰ (ਸਤਨਾਮ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮੀਦੀ ਵਿਖੇ ਪਿ੍ੰਸੀਪਲ ਸ਼੍ਰੀਮਤੀ ਗੁਰਸ਼ਰਨ ਕੌਰ ਦੀ ਅਗਵਾਈ ਹੇਠ ਗਰੀਨ ਦੀਵਾਲੀ ਗਈ | ਇਸ ਮੌਕੇ ਸਕੂਲ ਦੇ ਛੇਵੀਂ ਕਲਾਸ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਸਾਰਿਆਂ ਵਿਦਿਆਰਥੀਆਂ ਦੁਆਰਾ ...

ਪੂਰੀ ਖ਼ਬਰ »

15 ਸਾਲ ਪਹਿਲਾਂ ਬਣੇ 256 ਫੜ੍ਹਾਂ 'ਤੇ ਕਾਬਜ਼ ਹਨ ਭਿਖਾਰੀ ਤੇ ਮਜ਼ਦੂਰ

ਮਕਸੂਦਾਂ, 6 ਨਵੰਬਰ (ਲਖਵਿੰਦਰ ਪਾਠਕ) - ਸਬਜ਼ੀ ਮੰਡੀ ਮਕਸੂਦਾਂ ਦੇ ਜਿਸ ਫੜ੍ਹ 'ਚ ਅੱਜ ਕਤਲ ਹੋਇਆ ਇਹ ਫੜ੍ਹ ਮਾਰਕੀਟ ਕਮੇਟੀ ਵਲੋਂ 15 ਸਾਲ ਪਹਿਲਾਂ ਸਬਜ਼ੀ ਮੰਡੀ ਅੰਦਰ ਲੱਗਣ ਵਾਲੀਆਂ ਫੜ੍ਹ੍ਹੀਆਂ ਵਾਲਿਆਂ ਵਾਸਤੇ ਤਿਆਰ ਕੀਤੇ ਗਏ ਸਨ, ਜਿਨ੍ਹਾਂ ਦੀ ਗਿਣਤੀ ਹੀ 256 ਦੇ ...

ਪੂਰੀ ਖ਼ਬਰ »

ਮਾਮਲਾ ਫੈਲੇ ਹੋਏ ਡੇਂਗੂ ਦਾ ਵਾਲਮੀਕਿ ਮੁਹੱਲਾ ਚੁਗਿੱਟੀ ਵਿਖੇ 4 ਥਾਵਾਂ 'ਤੇ ਮਿਲਿਆ ਡੇਂਗੂ ਦਾ ਲਾਰਵਾ

ਚੁਗਿੱਟੀ/ ਜੰਡੂਸਿੰਘਾ, 6 ਨਵੰਬਰ (ਨਰਿੰਦਰ ਲਾਗੂ)-ਚੁਗਿੱਟੀ ਨਾਲ ਲੱਗਦੇ ਵਾਲਮੀਕਿ ਮੁਹੱਲੇ ਦਾ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਦੌਰਾ ਕੀਤਾ ਗਿਆ ਤੇ ਇਸ ਦੌਰਾਨ ਖੇਤਰ ਵਸਨੀਕਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ | ਵਿਭਾਗ ਦੇ ...

ਪੂਰੀ ਖ਼ਬਰ »

ਰਾਣੀ ਸਰੀਨ ਦਾ ਸਨਮਾਨ

ਜਲੰਧਰ, 6 ਨਵੰਬਰ (ਸ਼ਿਵ)-ਪੰਜਾਬ ਭਾਜਪਾ ਮੋਰਚਾ ਦੀ ਪ੍ਰਦੇਸ਼ ਮੈਂਬਰ ਬਣਨ 'ਤੇ ਸ੍ਰੀਮਤੀ ਰਾਣੀ ਸਰੀਨ ਦਾ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਨਿਵਾਸ ਸਥਾਨ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਚੁੰਨੀ ਭੇਟ ਕੀਤੀ ਗਈ | ਸੀਨੀਅਰ ਆਗੂ ਰਾਕੇਸ਼ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਪਿੰਡ ਨਿੱਜਰਾਾ 'ਚ ਹੈਲਥ ਕਲੱਬ ਦਾ ਉਦਘਾਟਨ

ਲਾਾਬੜਾ, 6 ਨਵੰਬਰ (ਕੁਲਜੀਤ ਸਿੰਘ ਸੰਧੂ)- ਇੱਥੋਂ ਦੇ ਨਜਦੀਕੀ ਪਿੰਡ ਨਿੱਜਰਾਂ 'ਚ ਅੱਜ਼ ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵਲੋਂ ਗ੍ਰਾਮ ਪੰਚਾਇਤ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਖੋਲੇ੍ਹ ਗਏ ਹੈਲਥ ਕਲੱਬ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਜੀ.ਓ.ਜੀ. ਵਲੋਂ ਲੋਕ ਭਲਾੲਾੀ ਸਕੀਮਾਂ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਸਬੰਧੀ ਦਿੱਤੇ ਅਹਿਮ ਸੁਝਾਅ-ਡੀ.ਸੀ.

ਜਲੰਧਰ, 6 ਨਵੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਕੇ ਉਨਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ (ਜੀ.ਓ.ਜੀ) ਗਾਰਡੀਅਨਜ਼ ...

ਪੂਰੀ ਖ਼ਬਰ »

ਸਾਹਿਤ ਕਲਾ ਕੇਂਦਰ ਜਲੰਧਰ ਵਲੋਂ ਪੰਜਾਬੀ ਦੇ ਬਹੁ-ਪੱਖੀ ਲੇਖਕ ਓਮ ਪ੍ਰਕਾਸ਼ ਗਾਸੋ ਦਾ ਸਨਮਾਨ

ਜਲੰਧਰ, 6 ਨਵੰਬਰ (ਫੁੱਲ)- ਸਾਹਿਤ ਕਲਾ ਕੇਂਦਰ ਜਲੰਧਰ ਵਲੋਂ ਪੰਜਾਬੀ ਦੇ ਬਹੁ-ਪੱਖੀ ਲੇਖਕ ਸ੍ਰੀ ਓਮ ਪ੍ਰਕਾਸ਼ ਗਾਸੋ ਨਾਲ ਉਨ੍ਹਾਂ ਦੇ ਸਾਹਿਤਕ ਸਫ਼ਰ ਅਤੇ ਪ੍ਰਾਪਤੀਆਂ ਨਾਲ ਸਬੰਧਤ ਰੂ-ਬਰੂ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਬੀ.ਈ.ਓ. (ਰਿਟਾ.) ਅਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਜਲੰਧਰ ਨੇ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਜਲੰਧਰ, 6 ਨਵੰਬਰ (ਹਰਵਿੰਦਰ ਸਿੰਘ ਫੁੱਲ)- ਲਾਇਨਜ਼ ਕਲੱਬ ਜਲੰਧਰ ਦੇ ਪ੍ਰਧਾਨ ਦਿਨੇਸ਼ ਸ਼ਰਮਾ ਦੀ ਅਗਵਾਈ 'ਚ ਦੀਵਾਲੀ ਦਾ ਤਿਉਹਾਰ ਲਾਇਨਜ਼ ਭਵਨ ਲਾਜਪਤ ਨਗਰ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਧਿਕਾਰਿਕ ਦੌਰੇ 'ਤੇ ਆਏ ਉਪ ਜ਼ਿਲ੍ਹਾ ਗਵਰਨਰ ਗਰਮੀਤ ...

ਪੂਰੀ ਖ਼ਬਰ »

17 ਦੇ ਨਗਰ ਕੀਰਤਨ ਸਬੰਧੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਮੀਟਿੰਗ 8 ਨੂੰ

ਜਲੰਧਰ, 6 ਨਵਬੰਰ (ਹਰਵਿੰਦਰ ਸਿੰਘ ਫੁੱਲ)- ਸ਼ਹਿਰ ਦੀਆਂ ਸਮੂਹ ਸਿੰਘ ਸਭਾਵਾਂ, ਸੰਤ ਸਮਾਜ, ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਇਸਤਰੀ ਸਤਿਸੰਗ ਸਭਾਵਾਂ, ਨੌਜਵਾਨ ਸਭਾਵਾਂ, ਧਾਰਮਿਕ ਜਥੇਬੰਦੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਸਬੰਧੀ 17 ਨਵੰਬਰ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ 'ਚ ਹਰੀ ਦੀਵਾਲੀ ਮਨਾਉਣ ਲਈ ਚੁੱਕੀ ਸਹੁੰ

ਜਲੰਧਰ, 6 ਨਵੰਬਰ (ਰਣਜੀਤ ਸਿੰਘ ਸੋਢੀ)-ਯੂਨੀਵਰਸਿਟੀ ਕਾਲਜ ਲਾਡੋਵਾਲੀ ਜਲੰਧਰ ਵਿਖੇ ਹਰੀ ਦੀਵਾਲੀ ਮਨਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ | ਸਮਾਗਮ 'ਚ ਪ੍ਰੋ. ਡਾ: ਕਮਲੇਸ਼ ਸਿੰਘ ਦੁੱਗਲ ਓ. ਐੱਸ. ਡੀ. ਯੂਨੀਵਰਸਿਟੀ ਕਾਲਜ ਨੇ ਵਿਦਿਆਰਥੀਆਂ ਨੂੰ ਵਾਤਾਵਰਨ ...

ਪੂਰੀ ਖ਼ਬਰ »

ਕੈਨੇਡਾ ਟੂਰਿਸਟ ਈਜ਼ੀ ਵੀਜ਼ਾ ਮੇਲਾ 10, 11 ਤੇ 12 ਨੂੰ

ਜਲੰਧਰ, 6 ਨਵੰਬਰ (ਅ. ਬ.)-ਅਮਰੀਕਾ/ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ...

ਪੂਰੀ ਖ਼ਬਰ »

ਡੀ.ਸੀ. ਵਲੋਂ ਲੋਕਾਂ ਨੂੰ ਹਰੀ ਤੇ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਦਾ ਸੱਦਾ

ਜਲੰਧਰ, 6 ਨਵੰਬਰ (ਚੰਦੀਪ ਭੱਲਾ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਲੋਕਾਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀਆਂ ਵਧਾਈ ਤੇ ਸ਼ੁਭ ਕਾਮਨਾਵਾਂ ਦਿੰਦੇ ਹੋਏ ਇਸ ਦੀਵਾਲੀ ਨੂੰ ਹਰੀ ਤੇ ਵਾਤਾਵਰਣ ਪੱਖੀ ਮਨਾਉਣ ਦਾ ਸੱਦਾ ਦਿੱਤਾ ਤਾਂ ਜੋ ...

ਪੂਰੀ ਖ਼ਬਰ »

ਛਾਉਣੀ ਪੁਲਿਸ ਵਲੋਂ ਜਾਅਲੀ ਨੰਬਰ ਲਗਾ ਕੇ ਲੁੱਟਾਂ-ਖੋਹਾਂ ਕਰਨ ਵਾਲਾ ਕਾਬੂ

ਜਲੰਧਰ ਛਾਉਣੀ, 6 ਨਵੰਬਰ (ਪਵਨ ਖਰਬੰਦਾ)- ਥਾਣਾ ਛਾਉਣੀ ਦੀ ਉੱਪ ਪੁਲਿਸ ਚੌਕੀ ਪਰਾਗਪੁਰ ਦੀ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਏ.ਸੀ.ਪੀ. ਜਲੰਧਰ ...

ਪੂਰੀ ਖ਼ਬਰ »

ਜੀ. ਟੀ. ਰੋਡ 'ਤੇ ਟ੍ਰੈਫ਼ਿਕ ਦੀ ਸਮੱਸਿਆਂ ਤੋਂ ਦੁਕਾਨਦਾਰ ਵੀ ਪ੍ਰੇਸ਼ਾਨ

ਜਲੰਧਰ, 6 ਨਵੰਬਰ (ਸ਼ਿਵ)- ਦੀਵਾਲੀ ਆਉਣ 'ਚ ਅਜੇ 5 ਦਿਨ ਬਾਕੀ ਹਨ ਪਰ ਜੀ. ਟੀ. ਰੋਡ 'ਤੇ ਲਗਾਤਾਰ ਟ੍ਰੈਫ਼ਿਕ ਜਾਮ ਹੋਣ ਨਾਲ ਦੁਕਾਨਦਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਜਦਕਿ ਟ੍ਰੈਫ਼ਿਕ ਪੁਲਿਸ ਸਿਰਫ਼ ਚਲਾਨ ਕੱਟਣ ਤੱਕ ਹੀ ਉਲਝੀ ਹੋਈ ਹੈ | ਇਸ ਵੇਲੇ ਜੀ. ਟੀ. ਰੋਡ ਦੇ ...

ਪੂਰੀ ਖ਼ਬਰ »

ਕੱਪੜਿਆਂ ਦੀ ਦੁਕਾਨ 'ਚ ਲੱਖਾਂ ਦੀ ਚੋਰੀ

ਮਕਸੂਦਾਂ, 6 ਨਵੰਬਰ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਪਠਾਨਕੋਟ ਰੋਡ ਸਥਿਤ ਇਕ ਕੱਪੜਿਆਂ ਦੀ ਦੁਕਾਨ 'ਚ ਚੋਰ ਲੱਖਾਂ ਦਾ ਮਾਲ ਚੋਰੀ ਕਰ ਕੇ ਲੈ ਗਏ | ਘਟਨਾ ਦੀ ਸੂਚਨਾ ਮਿਲਦੇ ਥਾਣਾ 8 ਦੀ ਪੁਲਿਸ ਮੌਕੇ 'ਤੇ ਪੁੱਜੀ ਤੇ ਜਾਂਚ ਸ਼ੁਰੂ ਕਰ ਦਿੱਤੀ | ਥਾਣਾ 8 ਦੇ ਏ.ਐਸ.ਆਈ. ...

ਪੂਰੀ ਖ਼ਬਰ »

ਨੈਸ਼ਨਲ ਸਟਾਇਲ ਕਬੱਡੀ 'ਚੋਂ ਜ਼ੋਨ 16 ਦੀ ਟੀਮ ਨੇ ਜ਼ਿਲ੍ਹੇ 'ਚੋਂ ਹਾਸਲ ਕੀਤਾ ਪਹਿਲਾ ਸਥਾਨ

ਸ਼ਾਹਕੋਟ, 6 ਨਵੰਬਰ (ਸਚਦੇਵਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿੱਟੀ 'ਚ ਪਿ੍ੰਸੀਪਲ ਸੰਤੋਖ ਸਿੰਘ ਦੀ ਅਗਵਾਈ ਹੇਠ ਅੰਡਰ- 14, 17 ਤੇ 19 ਦੇ ਲੜਕੇ ਤੇ ਲੜਕੀਆਂ ਦੇ ਕਬੱਡੀ ਪੰਜਾਬ ਸਟਾਇਲ ਤੇ ਕਬੱਡੀ ਨੈਸ਼ਨਲ ਸਟਾਇਲ ਦੇ ਮੁਕਾਬਲੇ ਕਰਵਾਏ ਗਏ ਸਨ, ਜਿਸ 'ਚ ਕਬੱਡੀ ਨੈਸ਼ਨਲ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਇਕ ਨਗਰ ਕੀਰਤਨ ਸਜਾਏ ਜਾਣ ਦੇ ਫੈਸਲੇ ਦੀ ਸ਼ਲਾਘਾ

ਜਲੰਧਰ, 6 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਸਰਕਲ ਨੰਬਰ 7 ਦੇ ਪ੍ਰਧਾਨ ਅਮਰਪ੍ਰੀਤ ਸਿੰਘ ਮੋਂਟੀ, ਸਰਕਲ ਨੰਬਰ 3 ਦੇ ਪ੍ਰਧਾਨ ਕੁਲਦੀਪ ਸਿੰਘ ਰਾਜੂ ਤੇ ਸਰਕਲ ਨੰਬਰ 2 ਦੇ ਪ੍ਰਧਾਨ ਸਰਬਜੀਤ ਸਿੰਘ ਪਨੇਸਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਰੋਲਰ ਸਕੇਟਿੰਗ ਚੈਂਪੀਅਨਸ਼ਿਪ 'ਚ ਹਿਮਾਂਸ਼ੂ ਅਤੇ ਸ਼ਿਵਮ ਨੇ ਜਿੱਤਿਆ ਸੋਨ ਤਗਮਾ

ਜਲੰਧਰ, 6 ਨਵੰਬਰ (ਸਟਾਫ਼ ਰਿਪੋਰਟਰ)-ਸੇਠ ਹੁਕਮ ਚੰਦ ਐਸ.ਡੀ. ਪਬਲਿਕ ਸਕੂਲ ਨਿਊ ਪ੍ਰੇਮ ਨਗਰ ਨੇ ਰੋਲਰ ਸਕੇਟਰ ਜ਼ਿਲ੍ਹਾ ਅਤੇ ਰਾਜ ਪੱਧਰੀ ਰਿਕਾਰਡ ਤੋੜਦੇ ਹੋਏ ਹੁਣ ਰਾਸ਼ਟਰੀ ਪੱਧਰ 'ਤੇ ਵੀ ਵਧੀਆ ਪ੍ਰਦਰਸ਼ਨ ਕੀਤਾ | ਪਿਛਲੇ ਦਿਨੀਂ ਮੇਰਠ ਦੀ ਸਵਾਮੀ ਵਿਵੇਕਾਨੰਦ ...

ਪੂਰੀ ਖ਼ਬਰ »

ਰਾਸ਼ਟਰ ਮੰਡਲ ਜੂਡੋ ਚੈਂਪੀਅਨਸ਼ਿਪ 'ਚ ਬਲਾਂਈਡ ਜੂਡੋਕਾ ਨਿਤਨ ਕੁਮਾਰ ਦੀ ਚੋਣ

ਜਲੰਧਰ, 6 ਨਵੰਬਰ (ਜਤਿੰਦਰ ਸਾਬੀ)- ਰਾਸ਼ਟਰਮੰਡਲ ਜੂਡੋ ਚੈਂਪੀਅਨਸ਼ਿਪ ਜੋ 4 ਤੋਂ 11 ਨਵੰਬਰ ਤੱਕ ਜੈਪੁਰ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ 'ਚ ਪੰਜਾਬ ਦੇ ਬਲਾਂਈਡ ਜੂਡੋਕਾ ਨਿਤਨ ਕੁਮਾਰ ਦੀ ਚੋਣ ਕੀਤੀ ਗਈ ਹੈ | ਇਹ ਖਿਡਾਰੀ ਰਾਸ਼ਟਰੀ ਅੰਧ ਵਿਦਿਆਲਾ ਜਲੰਧਰ 'ਚ ...

ਪੂਰੀ ਖ਼ਬਰ »

ਬਿਲਡਿੰਗ ਇੰਸਪੈਕਟਰ ਵਰਮਾ ਬਹਾਲ

ਜਲੰਧਰ, 6 ਨਵੰਬਰ (ਸ਼ਿਵ)- ਨਗਰ ਨਿਗਮ ਹਾਊਸ ਵਲੋਂ ਰਿਸ਼ਵਤ ਲੈਣ ਦਾ ਦੋਸ਼ ਲੱਗਣ ਤੋਂ ਬਾਅਦ ਇੰਸਪੈਕਟਰ ਨਿਰਮਲਜੀਤ ਵਰਮਾ ਨੂੰ ਮੁਅੱਤਲ ਕੀਤਾ ਗਿਆ ਸੀ, ਉਸ ਮਾਮਲੇ ਵਿਚ ਵਿਭਾਗ ਨੇ ਵਰਮਾ ਨੂੰ ਪੈਂਡਿੰਗ ਇਨਕੁਆਰੀ ਕਰਕੇ ਬਹਾਲ ਕਰ ਦਿੱਤਾ ਸੀ ਜਦਕਿ ਦੂਜੇ ਪਾਸੇ ਇਲਾਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX