ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

...'ਤੇ ਇੰਝ ਵੀ ਮਨਾਈ ਸ਼ਹਿਰ ਦੇ ਲੋਕਾਂ ਨੇ ਆਪਣੇ ਅੰਦਾਜ਼ 'ਚ ਦੀਵਾਲੀ

ਨਵਾਂਸ਼ਹਿਰ, 8 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਰਕਾਰਾਂ ਅਤੇ ਸੰਸਥਾਵਾਂ ਦੀਆਂ ਅਪੀਲਾਂ ਅਤੇ ਦਲੀਲਾਂ ਦੇ ਬਾਵਜੂਦ ਬਹੁ ਗਿਣਤੀ ਲੋਕਾਂ ਵਲੋਂ ਵਾਤਾਵਰਨ ਨੂੰ ਪ੍ਰਦੂਸ਼ਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਗਈ | ਬੇਸ਼ਕ ਸਰਬ ਉੱਚ ਅਦਾਲਤ ਵਲੋਂ ਦੀਵਾਲੀ 'ਤੇ ਪਟਾਕੇ ...

ਪੂਰੀ ਖ਼ਬਰ »

ਬਿਜਲੀ ਮਹਿਕਮੇ ਦੀ ਲਾਪਰਵਾਹੀ ਕਾਰਨ ਇਕ ਵਿਅਕਤੀ ਗੰਭੀਰ ਜ਼ਖ਼ਮੀ

ਬੰਗਾ, 8 ਨਵੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਬਿਜਲੀ ਦਾ ਕਰੰਟ ਲੱਗਣ ਨਾਲ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਪਿੰਡ ਝਿੰਗੜਾਂ ਦਾ ਵਸਨੀਕ ਅਵਤਾਰ ਸਿੰਘ ਪੁੱਤਰ ਸਾਧੂ ਸਿੰਘ ਜੋ ਆਪਣੇ ਪਿੰਡ ਤੋਂ ਕੋਈ ਸਾਮਾਨ ਖ੍ਰੀਦਣ ਲਈ ਬੰਗਾ ਸ਼ਹਿਰ ਨੂੰ ਆ ਰਿਹਾ ਸੀ | ਜਦੋਂ ...

ਪੂਰੀ ਖ਼ਬਰ »

ਕਸਬਾ ਕਾਠਗੜ੍ਹ ਦੇ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ

ਕਾਠਗੜ੍ਹ, 8 ਨਵੰਬਰ (ਬਲਦੇਵ ਸਿੰਘ ਪਨੇਸਰ)- ਕਸਬਾ ਕਾਠਗੜ੍ਹ ਵਿਚ ਪਿਛਲੇ ਤਿੰਨ ਦਿਨ ਤੋਂ ਪੀਣ ਵਾਲਾ ਪਾਣੀ ਨਾਂ ਮਿਲਣ ਕਾਰਨ ਲੋਕਾਂ 'ਚ ਭਾਰੀ ਹਾਹਾਕਾਰ ਮੱਚੀ ਹੋਈ ਹੈ | ਵਾਟਰ ਸਪਲਾਈ ਵਿਭਾਗ ਦੀ ਘੋਰ ਅਣਗਹਿਲੀ ਕਾਰਨ ਲੋਕਾਂ ਨੂੰ ਅਤੇ ਦੁਕਾਨਦਾਰਾਂ ਨੂੰ ਦੀਵਾਲੀ ...

ਪੂਰੀ ਖ਼ਬਰ »

ਗੰਨਾ ਸਰਵੇਅਰ ਵਲੋਂ ਲਸਾੜਾ ਵਿਖੇ ਕਿਸਾਨਾਂ ਨਾਲ ਕੀਤੀ ਮੀਟਿੰਗ

ਉੜਾਪੜ/ਲਸਾੜਾ, 8 ਨਵੰਬਰ (ਲਖਵੀਰ ਸਿੰਘ ਖੁਰਦ) - ਸਹਿਕਾਰੀ ਸ਼ੂਗਰ ਮਿੱਲ ਨਵਾਂਸ਼ਹਿਰ ਦੇ ਜਨਰਲ ਮੈਨੇਜਰ ਕੰਵਲਜੀਤ ਸਿੰਘ ਅਤੇ ਮੁੱਖ ਗੰਨਾ ਵਿਕਾਸ ਅਫ਼ਸਰ ਯਾਦਵ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਗੰਨਾ ਸਰਵੇਅਰ ਅਮਰਜੀਤ ਸਿੰਘ ਕਰਨਾਣਾ ਵਲੋਂ ਲਸਾੜਾ ਵਿਖੇ ...

ਪੂਰੀ ਖ਼ਬਰ »

ਟਰਾਂਸਪੋਰਟ ਮਹਿਕਮੇ ਵਲੋਂ 7 ਪੈਸੇ ਪ੍ਰਤੀ ਕਿੱਲੋਮੀਟਰ ਵਧਾਇਆ ਕਿਰਾਇਆ ਵਾਪਸ ਲਿਆ ਜਾਵੇ-ਚੋਪੜਾ

ਰਾਹੋਂ, 8 ਨਵੰਬਰ (ਭਾਗੜਾ)- ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਪਹਿਲਾ ਹੀ ਲੋਕਾਂ ਦਾ ਲੱਕ ਤੋੜ ਦਿੱਤਾ ਸੀ ਪਰ ਹੁਣ ਟਰਾਂਸਪੋਰਟ ਮਹਿਕਮੇ ਵਲੋਂ ਵੀ 7 ਪੈਸੇ ਪ੍ਰਤੀ ਕਿੱਲੋਮੀਟਰ ਕਿਰਾਇਆ ਵਧਾ ਕੇ ਜਨਤਾ 'ਤੇ ਇਕ ਹੋਰ ਬੋਝ ਪਾ ਦਿੱਤਾ ਹੈ ਜਿਸ ਨਾਲ ਲੋਕਾਂ ...

ਪੂਰੀ ਖ਼ਬਰ »

ਰਾਹੋਂ ਵਿਖੇ ਕਿਸਾਨਾਂ ਨੇ ਪਰਾਲੀ ਨਾ ਸਾੜਨ ਦਾ ਸੰਕਲਪ ਲਿਆ

ਰਾਹੋਂ, 8 ਨਵੰਬਰ (ਭਾਗੜਾ)- ਪਰਾਲੀ ਨੂੰ ਅੱਗ ਲਗਾਉਣ ਨਾਲ ਵੱਧ ਰਹੇ ਪ੍ਰਦੂਸ਼ਣ ਕਾਰਨ ਰਾਹੋਂ ਦੇ ਜਿੰਮੀਦਾਰਾਂ ਕੁਲਵੀਰ ਸਿੰਘ ਖੱਦਰ ਸ਼ਹਿਰੀ ਪ੍ਰਧਾਨ ਕਾਂਗਰਸ, ਗੁਰਦੇਵ ਚੰਦ ਲੰਬੜ, ਲੇਖ ਰਾਜ ਕਾਲਾ, ਸ਼ਾਮ ਸਿੰਘ, ਅਜਾਇਬ ਸਿੰਘ, ਹਰਚਰਨ ਸਿੰਘ ਨੇ ਆਪਣੇ ਖ਼ਰਚੇ ਤੇ ...

ਪੂਰੀ ਖ਼ਬਰ »

ਕੁਲਥਮ ਵਿਖੇ ਪਾਠੀ ਸਿੰਘ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਮੇਹਲੀ, 8 ਨਵੰਬਰ (ਸੰਦੀਪ ਸਿੰਘ) - ਪਿੰਡ ਕੁਲਥਮ ਦੇ ਗੁਰਦੁਆਰਾ ਸਾਹਿਬ ਪੱਟੀ ਕੰਗ ਵਿਖੇ ਪਾਠੀ ਸਿੰਘ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਦਾ ਅੰਤ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਚੌਕੀ ਇੰਚਾਰਜ਼ ਮੇਹਲੀ ਪ੍ਰਸ਼ੋਤਮ ਲਾਲ ਨੇ ਦੱਸਿਆ ਕਿ ਤਰਸੇਮ ਸਿੰਘ ਪੁੱਤਰ ਕਰਮ ...

ਪੂਰੀ ਖ਼ਬਰ »

ਕਾਰ ਤੇ ਸਕੂਟਰੀ ਦੀ ਟੱਕਰ ਵਿਚ ਇਕ ਦੀ ਮੌਤ

ਰੈਲਮਾਜਰਾ, 8 ਨਵੰਬਰ (ਸੁਭਾਸ਼ ਟੌਾਸਾ)- ਰੋਪੜ ਬਲਾਚੌਰ ਕੌਮੀ ਮਾਰਗ 'ਤੇ ਪਿੰਡ ਆਸਰੋਂ ਨੇੜੇ ਟਰੱਕ ਯੂਨੀਅਨ ਕੋਲ ਦੁਪਹਿਰ ਕਰੀਬ ਦੋ ਵਜੇ ਕਾਰ ਤੇ ਸਕੂਟਰੀ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਅਤੇ ਇਕ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਇਕ ਹੌਾਡਾ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਜੀ ਦੇ 59ਵੇਂ ਸਾਲਾਨਾ ਮਹਾਨ ਉਤਸਵ ਮੌਕੇ ਸਮਾਗਮ

ਨਵਾਂਸ਼ਹਿਰ, 8 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਸ੍ਰੀ ਵਿਸ਼ਵਕਰਮਾ ਦਸਤਕਾਰ ਰਾਮਗੜ੍ਹੀਆ ਸਭਾ ਨਵਾਂਸ਼ਹਿਰ ਵਲੋਂ ਗਿਆਨ-ਵਿਗਿਆਨ ਤੇ ਸ਼ਿਲਪ ਕਲਾ ਦੇ ਜਨਮ ਦਾਤਾ ਸ੍ਰੀ ਵਿਸ਼ਵਕਰਮਾ ਦਾ 59ਵਾਂ ਮਹਾਨ ਉਤਸਵ ਸ੍ਰੀ ਵਿਸ਼ਵਕਰਮਾ ਮੰਦਰ ਮੂਸਾਪੁਰ ਰੋਡ ਨਵਾਂਸ਼ਹਿਰ ...

ਪੂਰੀ ਖ਼ਬਰ »

ਕਟਾਰੀਆਂ 'ਚ ਵਿਸ਼ਵਕਰਮਾ ਦਿਵਸ 'ਤੇ ਧਾਰਮਿਕ ਸਮਾਗਮ

ਕਟਾਰੀਆਂ, 8 ਨਵੰਬਰ (ਨਵਜੋਤ ਸਿੰਘ ਜੱਖੂ) - ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਰਬਾਰ ਕਟਾਰੀਆਂ 'ਚ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਗੱਦੀ ਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਦਰਬਾਰ ਦੀਆਂ ਧਾਰਮਿਕ ਰਸਮਾਂ ਉਪਰੰਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸੰਧਵਾਂ 'ਚ ਧਾਰਮਿਕ ਸਮਾਗਮ

ਸੰਧਵਾਂ, 8 ਨਵੰਬਰ (ਪ੍ਰੇਮੀ ਸੰਧਵਾਂ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ: ਜਤਿੰਦਰ ਸ਼ਰਮਾ ਦੀ ਅਗਵਾਈ 'ਚ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਸਾਂਝੇ ਤੌਰ 'ਤੇ ਸਕੂਲ ਦੀ ਚੜ੍ਹਦੀ ਕਲਾ ਲਈ ਇਕ ਸਾਦਾ ਸਮਾਗਮ ਕਰਵਾਇਆ | ਸਮਾਗਮ ਦੀ ਸ਼ੁਰੂਆਤ ਸਕੂਲ ...

ਪੂਰੀ ਖ਼ਬਰ »

ਬਾਬਾ ਸੈਦ ਪੀਰ ਸਪੋਰਟਸ ਕਲੱਬ ਬੇਗਮਪੁਰ ਵਲੋਂ ਕਰਵਾਇਆ ਕਿ੍ਕਟ ਟੂਰਨਾਮੈਂਟ ਸਮਾਪਤ

ਨਵਾਂਸ਼ਹਿਰ, 8 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਬਾਬਾ ਸੈਦ ਪੀਰ ਸਪੋਰਟਸ ਕਲੱਬ ਪਿੰਡ ਬੇਗਮਪੁਰ ਵਲੋਂ ਕਰਵਾਇਆ ਦੂਸਰਾ ਪਿੰਡ ਪੱਧਰੀ ਕਿ੍ਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਇਨਾਮਾਂ ਦੀ ਵੰਡ ਸਾਬਕਾ ਵਿਧਾਇਕਾ ਗੁਰਇਕਬਾਲ ਕੌਰ ਬਬਲੀ ਨੇ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਵਿਸ਼ਵਕਰਮਾ ਦਿਵਸ 'ਤੇ ਨਵਾਂਸ਼ਹਿਰ ਤੇ ਬੰਗਾ ਵਿਖੇ ਰੱਖੇ ਸਮਾਗਮਾਂ 'ਚ ਭਰੀਆਂ ਹਾਜ਼ਰੀਆਂ

ਨਵਾਂਸ਼ਹਿਰ/ਬੰਗਾ, 8 ਨਵੰਬਰ (ਗੁਰਬਖਸ਼ ਸਿੰਘ ਮਹੇ/ਜਸਵੀਰ ਸਿੰਘ ਨੂਰਪੁਰ)- ਅੱਜ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਵਿਸ਼ਵਕਰਮਾ ਦਿਵਸ 'ਤੇ ਹਲਕਾ ਨਵਾਂਸ਼ਹਿਰ, ਬੰਗਾ ਤੇ ਔੜ ਆਦਿ ਦੇ ਵੱਖ-ਵੱਖ ਥਾਵਾਂ 'ਤੇ ਵਿਸ਼ਵਕਰਮਾ ਦਿਹਾੜੇ 'ਤੇ ਰੱਖੇ ਗਏ ਸਮਾਗਮਾਂ 'ਚ ਹਾਜ਼ਰੀਆਂ ਭਰੀਆਂ ਗਈਆਂ | ਇਸ ਸਮੇਂ ਉਨ੍ਹਾਂ ਸਮੁੱਚੇ ਹਲਕਾ ਨਿਵਾਸੀਆਂ ਨੂੰ ਸ੍ਰੀ ਵਿਸ਼ਵਕਰਮਾ ਦਿਵਸ ਦੀ ਮੁਬਾਰਕਬਾਦ ਦਿੰਦੇ ਹੋਏ, ਉਨ੍ਹਾਂ ਦੀ ਦੇਸ਼ ਤੇ ਦੁਨੀਆ ਲਈ ਮਹਾਨਤਾ ਦਾ ਜ਼ਿਕਰ ਕੀਤਾ | ਇਸ ਸਮੇਂ ਬੰਗਾ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ, ਪ੍ਰਧਾਨ ਬੁੱਧ ਸਿੰਘ ਬਲਾਕੀਪੁਰ, ਕੋਆਰਡੀਨੇਟਰ ਕਰਮਜੀਤ ਸਿੰਘ ਕਰਨਾਣਾ, ਜਗਜੀਤ ਸਿੰਘ ਖ਼ਾਲਸਾ, ਵਿਸ਼ਵਕਰਮਾ ਮੰਦਰ ਕਮੇਟੀ ਬੰਗਾ ਦੇ ਪ੍ਰਧਾਨ ਬਲਵੀਰ ਸਿੰਘ ਸੰਦਲ, ਕਮੇਟੀ ਮੈਂਬਰ ਲਾਹੌਰੀ ਰਾਮ, ਮੁਕੇਸ਼ ਕਲਸੀ, ਕਸ਼ਮੀਰ ਸਿੰਘ, ਅਵਤਾਰ ਸਿੰਘ ਕਲਸੀ, ਹਰਜਿੰਦਰ ਸਿੰਘ ਕੂਕਾ, ਗੁਲਜ਼ਾਰ ਸਿੰਘ, ਗਿਆਨੀ ਅਵਤਾਰ ਸਿੰਘ, ਸੰਤੋਖ ਸਿੰਘ ਮੱਲ੍ਹਾ, ਪ੍ਰਧਾਨ ਐਮ.ਸੀ ਬੰਗਾ ਰਵੀ ਭੂਸ਼ਨ ਗੋਇਲ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਆਦਿ ਇਲਾਕੇ ਦੇ ਪੰਚ ਸਰਪੰਚ ਤੇ ਸਮੂਹ ਸੰਗਤਾਾ ਨੇ ਹਾਜ਼ਰੀਆਂ ਭਰੀਆਂ |


ਖ਼ਬਰ ਸ਼ੇਅਰ ਕਰੋ

ਸਾਲਾਨਾ ਜੋੜ ਮੇਲਾ ਕਰਵਾਇਆ

ਕਾਠਗੜ੍ਹ, 8 ਨਵੰਬਰ (ਬਲਦੇਵ ਸਿੰਘ ਪਨੇਸਰ)- ਦੀਵਾਲੀ ਮੌਕੇ ਹਕਲਾ ਗੋਤਰ ਦੀ ਸਤੀ ਮਾਤਾ ਪਿੰਡ ਟੂੰਡੇਵਾਲ ਵਿਖੇ ਸਾਲਾਨਾ ਜੋੜ ਮੇਲਾ ਲੱਗਿਆ | ਇਸ ਮੌਕੇ ਹਕਲਾ ਗੋਤਰ ਦੇ ਲੋਕਾਂ ਵਲੋਂ ਸਤੀ ਮਾਤਾ ਦੀ ਪੂਜਾ ਕੀਤੀ ਗਈ | ਪ੍ਰਬੰਧਕ ਕਮੇਟੀ ਵਲੋਂ ਲੰਗਰ ਦਾ ਖ਼ਾਸ ਪ੍ਰਬੰਧ ...

ਪੂਰੀ ਖ਼ਬਰ »

ਗਰੀਨ ਵੈਲੀ ਸਟੀਵੀਆ ਪੋਜੇਵਾਲ ਨੂੰ ਮਿਲਿਆ ਐਗਰੀ ਬਿਜ਼ਨਸ ਅਵਾਰਡ

ਪੋਜੇਵਾਲ ਸਰਾਂ, 8 ਨਵੰਬਰ (ਨਵਾਂਗਰਾਈਾ)- ਇੰਡੀਅਨ ਫੂਡ ਐਾਡ ਐਗਰੀਕਲਚਰ ਕੌਾਸਲ ਵਲੋਂ ਨਵੀਂ ਦਿੱਲੀ ਵਿਖੇ ਹਾਲ ਹੀ ਵਿਚ ਐਗਰੋ ਵਰਲਡ 2018 ਵਿਚ ਗਰੀਨ ਵੈਲੀ ਸਟੀਵੀਆ ਪੋਜੇਵਾਲ ਸ਼ਹੀਦ ਭਗਤ ਸਿੰਘ ਨਗਰ ਨੂੰ ਐਗਰੀ ਬਿਜ਼ਨਸ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਹ ਅਵਾਰਡ ...

ਪੂਰੀ ਖ਼ਬਰ »

ਸੈਣੀ ਮਹਾਂ ਸਭਾ ਵਲੋਂ ਮਾਤਾ ਗੁਣਵੰਤ ਕੌਰ ਨਮਿਤ ਸ਼ੋਕ ਮੀਟਿੰਗ

ਬੰਗਾ, 8 ਨਵੰਬਰ (ਕਰਮ ਲਧਾਣਾ) - ਸੈਣੀ ਸਮਾਜ ਦੀ ਪ੍ਰਤੀਨਿਧਤਾ ਕਰਨ ਵਾਲੀ ਜਥੇਬੰਦੀ ਸੈਣੀ ਮਹਾਂਸਭਾ ਪੰਜਾਬ ਵਲੋਂ ਜਥੇ: ਸੁਖਦੇਵ ਸਿੰਘ ਭੌਰ ਦੇ ਮਾਤਾ ਗੁਣਵੰਤ ਕੌਰ ਦੇ ਅਕਾਲ ਚਲਾਣੇ 'ਤੇ ਅਫਸੋਸ ਪ੍ਰਗਟ ਕਰਦੇ ਹੋਏ ਇਥੇ ਇਕ ਸ਼ੋਕ ਮੀਟਿੰਗ ਕੀਤੀ ਗਈ | ਇਸ ਮੌਕੇ ਸਭਾ ਦੇ ...

ਪੂਰੀ ਖ਼ਬਰ »

ਪ੍ਰਭੂ ਦਾ ਸਿਮਰਨ ਹੀ ਇਨਸਾਨ ਨੂੰ ਨੀਵਿਆਂ ਤੋਂ ਉੱਚਾ ਕਰਦਾ ਹੈ-ਸੰਤ ਸੁਰਿੰਦਰ ਦਾਸ

ਸੜੋਆ, 8 ਨਵੰਬਰ (ਨਾਨੋਵਾਲੀਆ)- ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵੱਲੋਂ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਅੰਮਿ੍ਤ ਕੁੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਆਦਿ ਧਰਮ ਸਤਿਸੰਗ ਕਰਵਾਇਆ ਗਿਆ | ਕੀਰਤਨੀਏ ਭਾਈ ਮਸਤਾਨ ...

ਪੂਰੀ ਖ਼ਬਰ »

ਪਟਾਕੇ ਚਲਾਉਣ ਲਈ ਸਮੇਂ ਦੀ ਪਾਬੰਦੀ ਦੀ ਨਹੀਂ ਕੀਤੀ ਲੋਕਾਂ ਨੇ ਪ੍ਰਵਾਹ

ਮੁਕੰਦਪੁਰ, 8 ਨਵੰਬਰ (ਅਮਰੀਕ ਸਿੰਘ ਢੀਂਡਸਾ) - ਸਰਕਾਰ ਵਲੋਂ ਵਾਤਾਵਰਣ ਦੀ ਸ਼ੁੱਧਤਾ ਬਣਾਈ ਰੱਖਣ ਅਤੇ ਹਰੀ ਦੀਵਾਲੀ ਮਨਾਉਣ ਲਈ ਜਾਰੀ ਕੀਤੀ ਸਮੇਂ ਦੀ ਪਾਬੰਦੀ 'ਤੇ ਆਮ ਲੋਕਾਂ ਵਲੋਂ ਦਿਨ ਨੂੰ ਤਾਂ ਅਮਲ ਕੀਤਾ ਗਿਆ ਪਰ ਜਿਵੇਂ ਹੀ ਸੂਰਜ ਅਸਤ ਹੋਇਆ ਫਿਰ ਪਟਾਕੇ ਚਲਣੇ ...

ਪੂਰੀ ਖ਼ਬਰ »

ਝੋਨਾ ਨਾ ਵਿਕਣ ਕਰਕੇ ਮੰਡੀ ਬੈਠੇ ਕਿਸਾਨਾਂ ਦੀ ਦੀਵਾਲੀ ਰਹੀ ਫਿੱਕੀ

ਮੁਕੰਦਪੁਰ, 8 ਨਵੰਬਰ (ਅਮਰੀਕ ਸਿੰਘ ਢੀਂਡਸਾ) - ਸਰਕਾਰਾਂ ਕਿਸਾਨ ਹਿਤੈਸ਼ੀ ਹੋਣ ਦਾ ਰਾਗ ਤਾਂ ਅਲਾਪਦੀਆਂ ਰਹਿੰਦੀਆਂ ਹਨ ਪਰ ਅਸਲ ਵਿਚ ਹੁੰਦਾ ਕੁੱਝ ਹੋਰ ਹੀ ਹੈ | ਸਭ ਜਾਣਦੇ ਹਨ ਕਿ ਇਸ ਵਾਰ ਝੋਨੇ ਦੀ ਖਰੀਦ ਵਿਚ ਜੋ ਖੱਜਲ ਖੁਆਰੀ ਕਿਸਾਨਾਂ ਦੀ ਹੋ ਰਹੀ ਹੈ ਉਹ ਬੜੀ ...

ਪੂਰੀ ਖ਼ਬਰ »

ਬਲਾਚੌਰ ਤੇ ਆਸ-ਪਾਸ ਦੇ ਇਲਾਕੇ 'ਚ ਦੀਵਾਲੀ ਧੂਮਧਾਮ ਨਾਲ ਮਨਾਈ

ਬਲਾਚੌਰ, 8 ਨਵੰਬਰ ( ਗੁਰਦੇਵ ਸਿੰਘ ਗਹੂੰਣ)- ਦੀਵਾਲੀ ਦਾ ਪਵਿੱਤਰ ਤਿਉਹਾਰ ਬਲਾਚੌਰ ਅਤੇ ਆਸ-ਪਾਸ ਦੇ ਇਲਾਕੇ ਵਿਚ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਲੋਕਾਂ ਨੇ ਆਪੋ-ਆਪਣੇ ਘਰਾਂ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ, ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ ਤੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਗਹੰੂਣ ਵਿਖੇ ਮਲਟੀ ਮੀਡੀਆ ਰੂਮ ਸਥਾਪਿਤ

ਬਲਾਚੌਰ, 8 ਨਵੰਬਰ (ਗੁਰਦੇਵ ਸਿੰਘ ਗਹੂੰਣ)- ਰੋਟਰੀ ਕਲੱਬ ਗ੍ਰੈਂਡ ਪ੍ਰੇਰੀ ਕੈਨੇਡਾ, ਖਵਾਹਿਸ਼ ਸੇਵਾ ਸੁਸਾਇਟੀ ਟਕਾਰਲਾ ਅਤੇ ਸ. ਸਤਵਿੰਦਰ ਸਿੰਘ ਰਾਏ ਦੇ ਸਮੂਹ ਪਰਿਵਾਰ ਵਲੋਂ ਬਲਾਕ ਬਲਾਚੌਰ-1 ਦੇ ਸਕੂਲ ਸਰਕਾਰੀ ਪ੍ਰਾਇਮਰੀ ਸਕੂਲ ਗਹੂੰਣ ਵਿਖੇ 46,600 ਰੁਪਏ ਦੀ ਲਾਗਤ ...

ਪੂਰੀ ਖ਼ਬਰ »

ਬਲਾਚੌਰ ਤੇ ਆਸ-ਪਾਸ ਦੇ ਇਲਾਕੇ 'ਚ ਦੀਵਾਲੀ ਧੂਮਧਾਮ ਨਾਲ ਮਨਾਈ

ਬਲਾਚੌਰ, 8 ਨਵੰਬਰ ( ਗੁਰਦੇਵ ਸਿੰਘ ਗਹੂੰਣ)- ਦੀਵਾਲੀ ਦਾ ਪਵਿੱਤਰ ਤਿਉਹਾਰ ਬਲਾਚੌਰ ਅਤੇ ਆਸ-ਪਾਸ ਦੇ ਇਲਾਕੇ ਵਿਚ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਲੋਕਾਂ ਨੇ ਆਪੋ-ਆਪਣੇ ਘਰਾਂ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ, ਮਠਿਆਈਆਂ ਦਾ ਆਦਾਨ-ਪ੍ਰਦਾਨ ਕੀਤਾ ਤੇ ...

ਪੂਰੀ ਖ਼ਬਰ »

ਟੌ ਾਸਾ ਅਨਾਜ ਮੰਡੀ 'ਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ

ਰੈਲਮਾਜਰਾ, 8 ਨਵੰਬਰ (ਰਾਕੇਸ਼ ਰੋਮੀ)- ਟੌਾਸਾ ਅਨਾਜ ਮੰਡੀ ਵਿਚ ਸਥਿਤੀ ਉਸ ਵੇਲੇ ਤਣਾਅਪੁਰਣ ਬਣ ਗਈ ਜਦੋਂ ਝੋਨੇ ਦੀ ਫਸਲ ਦੀ ਭਰਤੀ ਸਮੇਂ ਕਿਸਾਨਾਂ ਦੀ ਇਕ ਕੁਇੰਟਲ ਪਿੱਛੇ ਅੱਠ ਕਿਲੋ ਕਾਟ ਕੱਟਣੀ ਸ਼ੁਰੂ ਕਰ ਦਿੱਤੀ ਗਈ | ਇਸ ਮੌਕੇ ਕਿਸਾਨ ਬਲਵਿੰਦਰ ਰਾਣਾ ਰੈਲਮਾਜਰਾ ...

ਪੂਰੀ ਖ਼ਬਰ »

ਲੋਕਾਂ ਦੀ ਸਹੂਲਤਾਂ ਲਈ ਖੋਲ੍ਹੇ ਸੇਵਾ ਕੇਂਦਰ ਬੰਦ ਕਰਨ ਨਾਲ ਲੋਕ ਹੋ ਰਹੇ ਖੱਜਲ ਖ਼ੁਆਰ

ਮਜਾਰੀ/ਸਾਹਿਬਾ, 8 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਮਜਾਰੀ, ਸਾਹਿਬਾ ਤੇ ਗੜ੍ਹੀ ਕਾਨੂੰਗੋਆ ਪਿੰਡਾਂ ਵਿਚ ਖੋਲ੍ਹੇ ਸੇਵਾ ਕੇਂਦਰ ਪੰਜਾਬ ਸਰਕਾਰ ਵਲੋਂ ਬੰਦ ਕਰ ਦੇਣ ਕਾਰਨ ਸਿਆਸਤ ਦੀ ਭੇਟ ਚੜ੍ਹ ਗਏ ਹਨ | ...

ਪੂਰੀ ਖ਼ਬਰ »

-ਮਾਮਲਾ ਕੁਇੰਟਲ ਪਿੱਛੇ 1 ਕਿੱਲੋ ਕਾਟ ਕੱਟਣ ਦਾ-
ਟੌ ਾਸਾ ਅਨਾਜ ਮੰਡੀ 'ਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ

ਰੈਲਮਾਜਰਾ, 8 ਨਵੰਬਰ (ਰਾਕੇਸ਼ ਰੋਮੀ)- ਟੌਾਸਾ ਅਨਾਜ ਮੰਡੀ ਵਿਚ ਸਥਿਤੀ ਉਸ ਵੇਲੇ ਤਣਾਅਪੁਰਣ ਬਣ ਗਈ ਜਦੋਂ ਝੋਨੇ ਦੀ ਫਸਲ ਦੀ ਭਰਤੀ ਸਮੇਂ ਕਿਸਾਨਾਂ ਦੀ ਇਕ ਕੁਇੰਟਲ ਪਿੱਛੇ ਅੱਠ ਕਿਲੋ ਕਾਟ ਕੱਟਣੀ ਸ਼ੁਰੂ ਕਰ ਦਿੱਤੀ ਗਈ | ਇਸ ਮੌਕੇ ਕਿਸਾਨ ਬਲਵਿੰਦਰ ਰਾਣਾ ਰੈਲਮਾਜਰਾ ...

ਪੂਰੀ ਖ਼ਬਰ »

ਦੀਵਾਲੀ ਦੀ ਰਾਤ ਕਬਾੜ ਦੀ ਦੁਕਾਨ 'ਤੇ ਅੱਗ ਲੱਗਣ ਨਾਲ ਹੋਇਆ ਭਾਰੀ ਨੁਕਸਾਨ

ਨਵਾਂਸ਼ਹਿਰ, 8 ਅਕਤੂਬਰ (ਹਰਮਿੰਦਰ ਸਿੰਘ ਪਿੰਟੂ, ਹਰਵਿੰਦਰ ਸਿੰਘ)- ਬੀਤੀ ਦੀਵਾਲੀ ਦੀ ਰਾਤ ਰਾਹੋ ਰੋਡ ਸਥਿਤ ਕਬਾੜ ਦੀ ਦੁਕਾਨ ਦੀ ਉੱਪਰਲੀ ਛੱਤ 'ਤੇ ਅੱਗ ਲੱਗਣ ਨਾਲ ਲੋਕਾਂ ਵਿਚ ਹਫੜਾ ਦਫ਼ੜੀ ਦਾ ਮਾਹੌਲ ਪੈਦਾ ਹੋ ਗਿਆ | ਇਸ ਸਬੰਧੀ ਹਰਬੰਸ ਲਾਲ ਕਬਾੜੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੋਕਾਂ ਦੀ ਸਹੂਲਤਾਂ ਲਈ ਖੋਲ੍ਹੇ ਸੇਵਾ ਕੇਂਦਰ ਬੰਦ ਕਰਨ ਨਾਲ ਲੋਕ ਹੋ ਰਹੇ ਖੱਜਲ ਖ਼ੁਆਰ

ਮਜਾਰੀ/ਸਾਹਿਬਾ, 8 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਮਜਾਰੀ, ਸਾਹਿਬਾ ਤੇ ਗੜ੍ਹੀ ਕਾਨੂੰਗੋਆ ਪਿੰਡਾਂ ਵਿਚ ਖੋਲ੍ਹੇ ਸੇਵਾ ਕੇਂਦਰ ਪੰਜਾਬ ਸਰਕਾਰ ਵਲੋਂ ਬੰਦ ਕਰ ਦੇਣ ਕਾਰਨ ਸਿਆਸਤ ਦੀ ਭੇਟ ਚੜ੍ਹ ਗਏ ਹਨ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੂੰ ਦੇਸ਼ ਦਾ ਸ਼ਹੀਦ ਦਾ ਦਰਜਾ ਦੇਣ 'ਤੇ ਕਿੰਤੂ ਕਰਨਾ ਮੰਦਭਾਗਾ-ਕਰਨਾਣਾ

ਬੰਗਾ, 8 ਨਵੰਬਰ (ਕਰਮ ਲਧਾਣਾ) - ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ਕਰਨਾਣਾ ਅਤੇ ਹੋਰਨਾਂ ਅਹੁਦੇਦਾਰਾਂ ਤੇ ਮੈਂਬਰਾਂ ਨੇ ਕੇਂਦਰੀ ਸੂਚਨਾ ਕਮਿਸ਼ਨ ਦੀ ਉਸ ਸਿਫਾਰਸ਼ ਦਾ ਖੰਡਨ ਕੀਤਾ ਹੈ ਜਿਸ ਵਿਚ ਕਮਿਸ਼ਨ ...

ਪੂਰੀ ਖ਼ਬਰ »

ਨੌਜਵਾਨਾਂ ਨੇ ਬੂਟੇ ਲਗਾ ਕੇ ਹਰੀ ਦੀਵਾਲੀ ਮਨਾਈ

ਬਹਿਰਾਮ, 8 ਨਵੰਬਰ (ਨਛੱਤਰ ਸਿੰਘ ਬਹਿਰਾਮ) - ਕੋਈ ਵੀ ਤਿਉਹਾਰ ਹੋਵੇ ਜੇ ਉਸ ਦਿਨ ਕੋਈ ਭਲਾਈ ਦਾ ਕਾਰਜ ਕੀਤਾ ਜਾਵੇ ਤਾਂ ਉਹ ਇਕ ਯਾਦ ਬਣ ਜਾਂਦੀ ਹੈ | ਇਹ ਸ਼ਬਦ ਸਮਾਜ ਸੇਵਕ ਮਨੋਹਰ ਬਹਿਰਾਮ ਨੇ ਨੌਜਵਾਨਾਂ ਦੇ ਸਹਿਯੋਗ ਨਾਲ ਬਹਿਰਾਮ ਸ਼ਮਸ਼ਾਨ ਘਾਟ ਵਿਖੇ ਦੀਵਾਲੀ ਮੌਕੇ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਦਿਵਸ ਮੌਕੇ ਸਮਾਗਮ ਕਰਵਾਇਆ

ਨਵਾਂਸ਼ਹਿਰ, 8 ਨਵੰਬਰ (ਹਰਵਿੰਦਰ ਸਿੰਘ)- ਸ੍ਰੀ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂਸ਼ਹਿਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਯਾਦ ਵਿਚ 59ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐੱਸ.ਐੱਸ. ਮਾਨ, ਹਰਦੇਵ ਚਾਹਲ, ਸੁਮਨ ਵਰਮਾ ਅਤੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਤੇ 310ਵੇਂ ਗੁਰਤਾਗੱਦੀ ਦਿਵਸ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ 11 ਨੂੰ

ਪੱਲੀ ਝਿੱਕੀ, 8 ਨਵੰਬਰ (ਕੁਲਦੀਪ ਸਿੰਘ ਪਾਬਲਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 310ਵੇਂ ਗੁਰਤਾ ਗੱਦੀ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਬੇਅੰਤ ਸਿੰਘ ਚੌਹੜਾ-ਪੱਲੀਆਂ ਤੋਂ ਸਮੂਹ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨਾਂ ਦਾ ਝੋਨਾ ਮੰਡੀਆਂ 'ਚ ਰੁਲ ਰਿਹੈ- ਚੰਦੂਮਾਜਰਾ

ਸੜੋਆ, 8 ਨਵੰਬਰ (ਪੱਤਰ ਪ੍ਰੇਰਕ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਫ਼ਸਲ ਨੂੰ ਢੁੱਕਣੇ ਸਮੇਂ ਤੋਂ 20 ਦਿਨ ਦੇਰ ਲਗਾਉਣ ਕਾਰਨ ਅੱਜ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਝਾੜ ਪਹਿਲਾ ਨਾਲੋਂ 20 ਫੀਸਦੀ ਘੱਟ ਗਿਆ ਹੈ ਜਿਸ ਲਈ ਸੂਬਾ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ | ਇਹ ...

ਪੂਰੀ ਖ਼ਬਰ »

ਸਿਹਤਮੰਦ ਤੇ ਨਰੋਏ ਪੰਜਾਬ ਦੀ ਮੁੜ-ਸਿਰਜਣਾ ਹਿਤ ਅਜਿਹੇ ਮੇਲੇ ਜ਼ਰੂਰੀ-ਦਰਸ਼ਨ ਲਾਲ ਮੰਗੂਪੁਰ

ਬਲਾਚੌਰ, 8 ਨਵੰਬਰ (ਗੁਰਦੇਵ ਸਿੰਘ ਗਹੂੰਣ)- ਬਾਬਾ ਬਲਰਾਜ ਮੰਦਿਰ ਕਮੇਟੀ ਬਲਾਚੌਰ ਵਲੋਂ ਬਲਾਚੌਰ ਵਿਖੇ ਬਾਬਾ ਬਲਰਾਜ ਛਿੰਝ ਮੇਲਾ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਬਾਬਾ ਬਲਰਾਜ ਮੰਦਿਰ ਵਿਖੇ ਹਜ਼ਾਰਾਂ ਸ਼ਰਧਾਲੂਆਂ ਨੇ ਮੱਥਾ ਟੇਕਿਆ ਤੇ ਸ਼ਰਧਾ ਸੁਮਨ ਭੇਟ ...

ਪੂਰੀ ਖ਼ਬਰ »

ਗੁਰ ਆਸਰਾ ਸੇਵਾ ਘਰ ਬਿਰਧ ਆਸ਼ਰਮ 'ਚ ਦੀਵਾਲੀ ਮਨਾਈ

ਗੜ੍ਹਦੀਵਾਲਾ, 8 ਨਵੰਬਰ (ਕੁਲਦੀਪ ਸਿੰਘ ਗੋਂਦਪੁਰ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ 'ਚ ਪਿ੍ੰ: ਰੁਪਿੰਦਰਜੀਤ ਸਿੰਘ, ਸਕੂਲ ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਪਿੰਡ ਬਾਹਗਾ ਵਿਖੇ ਚੱਲ ਰਹੇ ਗੁਰ ਆਸਰਾ ਸੇਵਾ ਘਰ ਬਿਰਧ ...

ਪੂਰੀ ਖ਼ਬਰ »

ਚੌਹਾਲ ਸਕੂਲ 'ਚ ਕਲਾ ਉਤਸਵ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ

ਹੁਸ਼ਿਆਰਪੁਰ, 8 ਨਵੰਬਰ (ਬਲਜਿੰਦਰਪਾਲ ਸਿੰਘ)-ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਤਹਿਤ ਕਲਾ ਉਤਸਵ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਵਿਖੇ ਕਰਵਾਏ ਗਏ, ਜਿਸ ਦਾ ਉਦਘਾਟਨ ਪਿ੍ੰ: ਇੰਦਰਾ ਰਾਣੀ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਸਭਾ ਵਲੋਂ ਸਾਲਾਨਾ ਵਿਸ਼ਵਕਰਮਾ ਦਿਵਸ ਮਨਾਇਆ

ਮਾਹਿਲਪੁਰ, 8 ਨਵੰਬਰ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਸ੍ਰੀ ਵਿਸ਼ਵਕਰਮਾ ਸਭਾ ਮਾਹਿਲਪੁਰ ਵਲੋਂ ਕਮੇਟੀ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ 'ਚ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ | ਇਸ ਮੌਕੇ ਸੁਖਮਨੀ ਸਾਹਿਬ ਦੇ ਭੋਗ ਪਾਉਣ ਉਪਰੰਤ ਸਜਾਏ ਗਏ ਦੀਵਾਨ ...

ਪੂਰੀ ਖ਼ਬਰ »

ਜੀ.ਓ.ਜੀ. ਵਲੋਂ ਆਂਗਣਵਾੜੀ ਸੈਂਟਰ ਬਸੀ ਮੁੱਦਾ ਤੇ ਕੱਕੋਂ ਸਕੂਲ ਦਾ ਦੌਰਾ

ਹੁਸ਼ਿਆਰਪੁਰ, 8 ਨਵੰਬਰ (ਹਰਪ੍ਰੀਤ ਕੌਰ)-ਗਾਰਡੀਅਨ ਆਫ਼ ਗਵਰਨੈਂਸ (ਜੀ.ਓ.ਜੀ.) ਰਘੁਵੀਰ ਸਿੰਘ ਨੇ ਆਂਗਣਵਾੜੀ ਸੈਂਟਰ ਬਸੀ ਮੁੱਦਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕੱਕੋਂ ਦਾ ਦੌਰਾ ਕਰਕੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ...

ਪੂਰੀ ਖ਼ਬਰ »

ਗੜ੍ਹਦੀਵਾਲਾ 'ਚ ਵਿਸ਼ਵਕਰਮਾ ਮਹਾਂਉਤਸਵ ਸ਼ਰਧਾ ਨਾਲ ਮਨਾਇਆ

ਗੜ੍ਹਦੀਵਾਲਾ, 8 ਨਵੰਬਰ (ਗੋਂਦਪੁਰ/ਚੱਗਰ)-ਬਾਬਾ ਵਿਸ਼ਵਕਰਮਾ ਸਭਾ ਗੜ੍ਹਦੀਵਾਲਾ ਵਲੋਂ ਸਥਾਨਕ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਸਮੂਹ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਵਕਰਮਾ ਮਹਾਂਉਤਸਵ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ...

ਪੂਰੀ ਖ਼ਬਰ »

ਲਾਈਫ਼ ਸੇਵਰ ਸੁਸਾਇਟੀ ਦਾ ਬਲੱਡ ਆਰਗਨਾਇਜੇਸ਼ਨ ਸੁਸਾਇਟੀ ਵਲੋਂ ਸਨਮਾਨ

ਦਸੂਹਾ, 8 ਨਵੰਬਰ (ਕੌਸ਼ਲ) – ਲਾਈਫ਼ ਸੇਵਰ ਸੁਸਾਇਟੀ ਜੋ ਕਿ ਇਲਾਕੇ ਅੰਦਰ ਵੱਡੇ ਪੱਧਰ 'ਤੇ ਲੋਕਾਂ ਨੂੰ ਪ੍ਰੇਰਿਤ ਕਰਕੇ ਖ਼ੂਨਦਾਨ ਕੈਂਪ ਦੇ ਆਯੋਜਨ ਕਰ ਰਹੀ ਹੈ | ਕਲੱਬ ਮੈਂਬਰਾਂ ਦੀ ਕੜੀ ਮਿਹਨਤ ਨੂੰ ਦੇਖਦਿਆਂ ਇਨ੍ਹਾਂ ਦੇ ਮੈਂਬਰ ਮਨਵਿੰਦਰ ਪਾਲ ਸਿੰਘ ਨੂੰ ...

ਪੂਰੀ ਖ਼ਬਰ »

ਝੋਨੇ ਦੇ ਵੱਢ 'ਚ ਕਣਕ ਦੀ ਸਿੱਧੀ ਬਿਜਾਈ ਸੰਭਵ

ਦਸੂਹਾ, 8 ਨਵੰਬਰ (ਕੌਸ਼ਲ)- ਵਾਤਾਵਰਨ ਨੂੰ ਧੂੰਆਂ ਰਹਿਤ ਕਰਨ ਲਈ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਹਵਾ ਨੂੰ ਪ੍ਰਦੂਸ਼ਣ ਮੁਕਤ ਰੱਖਣ ਦੇ ਉਪਰਾਲਿਆਂ ਲਈ ਐਸ.ਡੀ.ਐਮ. ਦਸੂਹਾ ਹਰਚਰਨ ਸਿੰਘ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ ਉਂਕਾਰ ਸਿੰਘ, ਏ.ਡੀ.ਓ. ਡਾ. ...

ਪੂਰੀ ਖ਼ਬਰ »

ਡੀ.ਸੀ. ਦੇ ਹੁਕਮਾਂ ਦੀ ਉਲੰਘਣਾ 'ਤੇ ਮਾਮਲਾ ਦਰਜ

ਗੜ੍ਹਸ਼ੰਕਰ, 8 ਨਵੰਬਰ (ਧਾਲੀਵਾਲ)-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਸਰਕਾਰ ਦੇ ਆਦੇਸ਼ 'ਤੇ ਤੈਅ ਸਮੇਂ ਅਨੁਸਾਰ ਪਟਾਕੇ ਚਲਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ | ਸ਼ਹਿਰ ਅਤੇ ਇਲਾਕੇ ਵਿਚ ਤੈਅ ਸਮੇਂ ਅਨੁਸਾਰ ਪਟਾਕੇ ਨਾ ਚਲਾਉਣ ਅਤੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਮੁਕੇਰੀਆਂ, 8 ਨਵੰਬਰ (ਰਾਮਗੜ੍ਹੀਆ)- ਬਾਬਾ ਵਿਸ਼ਵਕਰਮਾ ਦਾ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਉੱਚੀ ਬੱਸੀ ਵਿਸ਼ਵਕਰਮਾ ਫ਼ਰਨੀਚਰ ਹਾਊਸ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਸਜਾਏ ਗਏ, ਜਿਸ ...

ਪੂਰੀ ਖ਼ਬਰ »

ਕਲਗ਼ੀਧਰ ਓ.ਪੀ.ਡੀ. 'ਚ ਲੈਬਾਰਟਰੀ 11 ਤੋਂ ਹੋਵੇਗੀ ਸ਼ੁਰੂ

ਹੁਸ਼ਿਆਰਪੁਰ, 8 ਨਵੰਬਰ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਚੱਲ ਰਹੀ ਕਲਗ਼ੀਧਰ ਓ.ਪੀ.ਡੀ. 'ਚ ਜਿੱਥੇ ਹਰ ਐਤਵਾਰ ਤੇ ਵੀਰਵਾਰ ਨੂੰ ਸਵੇਰੇ 8 ਤੋਂ 10 ਵਜੇ ਤੱਕ ਅੱਖਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ...

ਪੂਰੀ ਖ਼ਬਰ »

ਦਸੂਹਾ 'ਚ ਪਟਾਕੇ ਚਲਾਉਣ ਦੀ ਉਲੰਘਣਾ ਕਰਨ 'ਤੇ ਕੇਸ ਦਰਜ

ਦਸੂਹਾ, 8 ਨਵੰਬਰ (ਭੁੱਲਰ)- ਦਸੂਹਾ ਪੁਲਿਸ ਵਲੋਂ ਪਟਾਕੇ ਚਲਾਉਣ ਦੀ ਉਲੰਘਣਾ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ | ਐਸ.ਐਚ.ਓ. ਜਗਦੀਸ਼ ਰਾਜ ਅੱਤਰੀ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ-ਹਾਈਕੋਰਟ ਚੰਡੀਗੜ੍ਹ ਅਤੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅੱਡਾ ਝੁੰਗੀਆਂ 'ਚ ਵਿਸ਼ਵਕਰਮਾ ਦਿਵਸ ਮਨਾਇਆ

ਬੀਣੇਵਾਲ, 8 ਨਵੰਬਰ (ਬੈਜ ਚੌਧਰੀ)-ਬਾਬਾ ਵਿਸ਼ਵਕਰਮਾ ਮੰਦਰ ਅੱਡਾ ਝੁੰਗੀਆਂ (ਬੀਣੇਵਾਲ) ਵਿਖੇ ਸਮੂਹ ਬੀਤ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਵਿਸ਼ਵਕਰਮਾ ਸਭਾ ਬੀਤ ਦੀ ਅਗਵਾਈ ਵਿਚ ਸ੍ਰੀ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਪ੍ਰਧਾਨ ਕਮੇਟੀ ਨਿਰੰਜਣ ...

ਪੂਰੀ ਖ਼ਬਰ »

ਤਲਵਾੜਾ 'ਚ ਬੇਖ਼ੌਫ਼ ਤੇ ਖੁੱਲੇ੍ਹਆਮ ਵਿਕੇ ਪਟਾਕੇ

ਰਾਮਗੜ੍ਹ ਸੀਕਰੀ, 8 ਨਵੰਬਰ (ਕਟੋਚ)- ਇਸ ਵਾਰ ਵੀ ਡੀ.ਸੀ. ਹੁਸ਼ਿਆਰਪੁਰ ਦੇ ਹੁਕਮਾਂ ਦੀ ਬੇਖ਼ੌਫ਼ ਤੇ ਸ਼ਰੇਆਮ ਉਲੰਘਣਾ ਹੋਈ ਤੇ ਪਟਾਕਿਆਂ ਦੀ ਵਿਕਰੀ ਖੁੱਲ੍ਹੇਆਮ ਹੋਈ | ਦੱਸਣਯੋਗ ਹੈ ਕਿ ਡੀ.ਸੀ. ਹੁਸ਼ਿਆਰਪੁਰ ਵਲੋਂ ਪਟਾਕੇ ਵੇਚਣ ਲਈ ਥਾਵਾਂ ਨਿਰਧਾਰਤ ਕੀਤੀਆਂ ਗਈਆਂ ...

ਪੂਰੀ ਖ਼ਬਰ »

ਇਫਟੂ ਦੀ 16 ਨੂੰ ਹੋਣ ਵਾਲੀ ਸੂਬਾ ਪੱਧਰੀ ਕਾਨਫ਼ਰੰਸ ਸਬੰਧੀ ਪੋਸਟਰ ਜਾਰੀ

ਬੀਣੇਵਾਲ, 8 ਨਵੰਬਰ (ਬੈਜ ਚੌਧਰੀ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫਟੂ) ਅਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਤੇ ਪਿੰਡ ਗੜੀ ਮਾਨਸੋਵਾਲ 'ਚ ਕੀਤੀ ਜਾ ਰਹੀ ਸੂਬਾ ਪੱਧਰੀ ਕਾਨਫ਼ਰੰਸ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਗੰਨੇ ਦਾ ਰੇਟ ਵਧਾਵੇ ਤੇ ਕਿਸਾਨਾਂ ਦਾ ਪਿਛਲਾ ਬਕਾਇਆ ਤੁਰੰਤ ਦੇਵੇ-ਜਾਡਲੀ

ਮਜਾਰੀ/ਸਾਹਿਬਾ, 8 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਪੰਜਾਬ ਸ਼ੂਗਰਫੈੱਡ ਦੇ ਡਾਇਰੈਕਟਰ ਹਰੀਪਾਲ ਸਿੰਘ ਜਾਡਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੰਨੇ ਦੇ ਭਾਅ ਵਿਚ 100ਰੁਪਏ ਦਾ ਵਾਧਾ ਕੀਤਾ ਜਾਵੇ ਤੇ ਕਿਸਾਨਾਂ ਦਾ ਪਿਛਲਾ ਬਕਾਇਆ ਮਿੱਲਾਂ ਚਾਲੂ ਹੋਣ ਤੋਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਵਲੋਂ ਕੰਗਰੌੜ ਵਾਸੀਆਂ ਨੂੰ 21 ਬੈਂਚ ਭੇਟ

ਕਟਾਰੀਆਂ, 8 ਨਵੰਬਰ (ਨਵਜੋਤ ਸਿੰਘ ਜੱਖੂ) - ਇਲਾਕੇ ਵਿਚ ਲੋਕ ਭਲਾਈ ਦੇ ਕਾਰਜਾਂ ਨੂੰ ਵੱਧ ਚੜ੍ਹ ਕੇ ਕਰਨ ਵਾਲੀ ਸੰਸਥਾ ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਆਪਣੇ ਇਹਨਾਂ ਕਾਰਜਾਂ ਨੂੰ ਅੱਗੇ ਵਧਾਉਦੇ ਹੋਏ ਪਿੰਡ ਕੰਗਰੌੜ ਵਾਸੀਆਂ ਨੂੰ ਪ੍ਰਧਾਨ ਲਾਇਨ ਸੁੱਚਾ ...

ਪੂਰੀ ਖ਼ਬਰ »

ਭਾਟੀਆ ਗੋਤ ਸਤੀ ਮਾਤਾ ਦੇ ਸਥਾਨ 'ਤੇ ਸਾਲਾਨਾ ਸਮਾਗਮ

ਰੈਲਮਾਜਰਾ, ਚੰਦਿਆਣੀ ਖੁਰਦ, 8 ਨਵੰਬਰ (ਸੁਭਾਸ਼ ਟੌਾਸਾ/ਰਮਨ ਭਾਟੀਆ)- ਭਾਟੀਆ ਗੋਤ (ਗੁੱਜਰ) ਸਤੀ ਮਾਤਾ ਦੇ ਪੁਰਾਤਨ ਅਸਥਾਨ ਪਿੰਡ ਕਾਂਗੜ ਨੇੜੇ ਨੂਰਪੁਰ ਬੇਦੀ ਵਿਖੇ ਸਮੂਹ ਭਾਟੀਆ ਪਰਿਵਾਰ ਦੇ ਸਹਿਯੋਗ ਨਾਲ ਦੀਵਾਲੀ ਸਬੰਧੀ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ...

ਪੂਰੀ ਖ਼ਬਰ »

ਘੁੰਮਣਾਂ 'ਚ ਕਿ੍ਸ਼ਨ ਲੀਲਾ ਮੇਲਾ 21 ਤੋਂ ਸ਼ੁਰੂ

ਘੁੰਮਣਾਂ, 8 ਨਵੰਬਰ (ਮਹਿੰਦਰ ਪਾਲ ਸਿੰਘ) - ਪਿੰਡ ਘੁੰਮਣਾਂ 'ਚ ਭਗਵਾਨ ਕਿ੍ਸ਼ਨ ਦੀ ਯਾਦ 'ਚ ਕਿ੍ਸ਼ਨ ਲੀਲਾ ਮੇਲਾ ਪ੍ਰਬੰਧਕ ਕਮੇਟੀ ਗ੍ਰਾਮ ਪੰਚਾਇਤ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਚੇਅਰਮੈਨ ਯੋਗੇਸ਼ ਕੁਮਾਰ ਬਿੱਟੂ ਦੀ ਅਗਵਾਈ 'ਚ 21, 22 ਅਤੇ 23 ਨਵੰਬਰ ਨੂੰ ਮਨਾਇਆ ...

ਪੂਰੀ ਖ਼ਬਰ »

ਸਿੰਗਲ ਟ੍ਰੈਕ 'ਮੇਰੇ ਸਤਿਗੁਰ' ਦੀ ਰਿਕਾਰਡਿੰਗ ਮੁਕੰਮਲ

ਕਟਾਰੀਆਂ, 8 ਨਵੰਬਰ (ਨਵਜੋਤ ਸਿੰਘ ਜੱਖੂ) - ਸ੍ਰੀ ਗੁਰੂ ਰਵਿਦਾਸ ਦੀ ਮਹਿਮਾ ਦਾ ਗੁਣਗਾਨ ਕਰਦਾ ਧਾਰਮਿਕ ਸਿੰਗਲ ਟ੍ਰੈਕ 'ਮੇਰੇ ਸਤਿਗੁਰ' ਗਾਇਕ ਰਣਵੀਰ ਬੇਰਾਜ ਦੀ ਆਵਾਜ 'ਚ ਕਸਲੀ ਕਲੱਬ ਬੰਗਾ ਵਿਖੇ ਰਿਕਾਰਡ ਕੀਤਾ ਗਿਆ | ਗਾਇਕ ਰਣਵੀਰ ਬੇਰਾਜ ਨੇ ਦੱਸਿਆ ਕਿ ਇਸ ਦਾ ...

ਪੂਰੀ ਖ਼ਬਰ »

ਬੈਡਮਿੰਟਨ ਖਿਡਾਰੀ ਪ੍ਰਭਜੋਤ ਸਿੰਘ ਦਾ ਸਨਮਾਨ

ਨਵਾਂਸ਼ਹਿਰ, 8 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਲਾਇਨਜ਼ ਕਲੱਬ ਗੋਲਡ ਬੰਦਗੀ ਵਲੋਂ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਬੈਡਮਿੰਟਨ ਖਿਡਾਰੀ ਪ੍ਰਭਜੋਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਵੈਦ ਲਖਵਿੰਦਰ ਸਿੰਘ ਸੂਰਾਪੁਰੀ ਅਤੇ ਡਾ: ਇੰਦਰ ...

ਪੂਰੀ ਖ਼ਬਰ »

ਰੱਤੂ ਜਠੇਰੇ ਝੰਡੇਰਾਂ 'ਚ ਦੀਵਾਲੀ ਤੇ ਵਿਸ਼ਵਕਰਮਾ ਦਿਵਸ ਮਨਾਇਆ

ਬਹਿਰਾਮ, 8 ਨਵੰਬਰ (ਨਛੱਤਰ ਸਿੰਘ ਬਹਿਰਾਮ) - ਬਾਬਾ ਸੇਲਬਰਾਹ ਜਠੇਰੇ ਰੱਤੂਆਂ ਦੇ ਧਾਰਮਿਕ ਅਸਥਾਨ ਝੰਡੇਰਾਂ ਵਿਖੇ ਬਾਬਾ ਜਨਕ ਰਾਜ ਰੱਤੂ ਦੀ ਅਗਵਾਈ ਵਿਚ ਦੀਵਾਲੀ ਤੇ ਵਿਸ਼ਵਕਰਮਾ ਦਿਵਸ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਪ੍ਰਮੁੱਖ ਸੇਵਾਦਾਰ ਜਨਕ ਰਾਜ ...

ਪੂਰੀ ਖ਼ਬਰ »

ਪੰਜਾਬ ਸਰਕਾਰ ਗੰਨੇ ਦਾ ਰੇਟ ਵਧਾਵੇ ਤੇ ਕਿਸਾਨਾਂ ਦਾ ਪਿਛਲਾ ਬਕਾਇਆ ਤੁਰੰਤ ਦੇਵੇ-ਜਾਡਲੀ

ਮਜਾਰੀ/ਸਾਹਿਬਾ, 8 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਪੰਜਾਬ ਸ਼ੂਗਰਫੈੱਡ ਦੇ ਡਾਇਰੈਕਟਰ ਹਰੀਪਾਲ ਸਿੰਘ ਜਾਡਲੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੰਨੇ ਦੇ ਭਾਅ ਵਿਚ 100ਰੁਪਏ ਦਾ ਵਾਧਾ ਕੀਤਾ ਜਾਵੇ ਤੇ ਕਿਸਾਨਾਂ ਦਾ ਪਿਛਲਾ ਬਕਾਇਆ ਮਿੱਲਾਂ ਚਾਲੂ ਹੋਣ ਤੋਂ ...

ਪੂਰੀ ਖ਼ਬਰ »

ਆਵਾਜ਼ ਟੀਮ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਮਠਿਆਈ ਵੰਡ ਕੇ ਮਨਾਈ ਦੀਵਾਲੀ

ਕਾਠਗੜ੍ਹ, 8 ਨਵੰਬਰ (ਬਲਦੇਵ ਸਿੰਘ ਪਨੇਸਰ)- ਕਸਬਾ ਕਾਠਗੜ੍ਹ ਅਤੇ ਆਸ-ਪਾਸ ਦੇ ਖੇਤਰ ਵਿਚ ਆਵਾਜ਼ ਟੀਮ ਦੇ ਮੈਂਬਰਾਂ ਵਲੋਂ ਝੁੱਗੀ-ਝੋਂਪੜੀ ਵਾਲੇ ਜ਼ਰੂਰਤਮੰਦ ਬੱਚਿਆਂ 'ਤੇ ਉਨ੍ਹਾਂ ਦੇ ਪਰਿਵਾਰਾਂ ਦਾ ਮੂੰਹ ਮਿੱਠਾ ਕਰਵਾ ਕੇ 'ਤੇ ਮਠਿਆਈ ਵੰਡ ਕੇ ਦੀਵਾਲੀ ਮਨਾਈ | ਮੁੱਖ ...

ਪੂਰੀ ਖ਼ਬਰ »

ਜ਼ਿਲ੍ਹਾ ਕੁਸ਼ਤੀ ਚੈਂਪੀਅਨਸ਼ਿਪ 'ਚ ਸ੍ਰੀ ਗੁਰੂ ਹਰਿਗੋਬਿੰਦ ਕਲੱਬ ਬਾਹੜੋਵਾਲ ਨੇ 16 ਤਗਮੇ ਜਿੱਤੇ

ਬੰਗਾ, 5 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ ਬੀਤੇ ਦਿਨੀ ਹੋਈ 64ਵੀਂ ਪੰਜਾਬ ਸਕੂਲ ਜ਼ਿਲ੍ਹਾ ਕੁਸ਼ਤੀ ਚੈਪੀਅਨਸ਼ਿੱਪ (ਲੜਕੇ ਅਤੇ ਲੜਕੀਆਂ) ਵਿਚ ਕਲੱਬ ਵਿਚ ਟਰੇਨਿੰਗ ਪ੍ਰਾਪਤ ਕਰਨ ਵਾਲੇ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸੈਕੰਡਰੀ ਸਕੂਲ ਮਾਲੇਵਾਲ ਵਿਦਿਆਰਥੀਆਂ ਨੇ ਹਰੀ ਦੀਵਾਲੀ ਮਨਾਈ

ਚੰਦਿਆਣੀ ਖੁਰਦ, 8 ਨਵੰਬਰ (ਰਮਨ ਭਾਟੀਆ)- ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਮਾਲੇਵਾਲ ਵਿਖੇ ਪਿ੍ੰਸੀਪਲ ਵਿਜੇ ਕੁਮਾਰ ਵਲੋਂ ਸਕੂਲ ਵਿਚ ਗਰੀਨ ਦੀਵਾਲੀ ਮਨਾਈ ਗਈ ਜਿਸ ਦੌਰਾਨ ਵਿਦਿਆਰਥੀਆਂ ਵੱਲੋਂ ਸਕੂਲ ਦੀ ਸੰੁਦਰਤਾ ਤੇ ...

ਪੂਰੀ ਖ਼ਬਰ »

ਪੱਲੀ ਝਿੱਕੀ 'ਚ ਪੈਦਾ ਹੋਈ ਚਿੱਟੇ ਰੰਗ ਦੀ ਕੱਟੀ ਦੀ ਚਰਚਾ

ਪੱਲੀ ਝਿੱਕੀ, 8 ਨਵੰਬਰ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਝਿੱਕੀ ਵਿਖੇ ਹਰਮਿੰਦਰ ਸਿੰਘ ਪਾਬਲਾ ਦੀ ਪਸ਼ੂਆਂ ਵਾਲੀ ਹਵੇਲੀ 'ਚ ਕਾਲੇ ਰੰਗ ਦੀ ਮੱਝ ਨੇ ਇਕ ਚਿੱਟੇ ਰੰਗ ਦੀ ਕੱਟੀ ਨੂੰ ਜਨਮ ਦਿੱਤਾ ਜੋ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਉਨ੍ਹਾਂ ਦੇ ਪਰਿਵਾਰਕ ਮੈਂਬਰ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX