ਤਾਜਾ ਖ਼ਬਰਾਂ


ਇਵਾਂਕਾ ਟਰੰਪ ਦੇ ਵੀ ਆਪਣੇ ਰਾਸ਼ਟਰਪਤੀ ਪਿਤਾ ਨਾਲ ਭਾਰਤ ਦੌਰੇ 'ਤੇ ਆਉਣ ਦੀ ਸੰਭਾਵਨਾ
. . .  4 minutes ago
ਨਵੀਂ ਦਿੱਲੀ, 21 ਫਰਵਰੀ - 24 ਫਰਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦੇ ਦੌਰੇ 'ਤੇ ਆ ਰਹੇ ਹਨ। ਸੂਤਰਾਂ ਅਨੁਸਾਰ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਟਰੰਪ ਵੀ ਉੱਚ ਪੱਧਰੀ ਵਫਦ 'ਚ ਸ਼ਾਮਲ ਹੋ...
ਗੋਲੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਹੋ ਰਹੀ ਹੈ ਬਰੀਕੀ ਨਾਲ ਜਾਂਚ
. . .  37 minutes ago
ਫਿਲੌਰ, 21 ਫਰਵਰੀ (ਇੰਦਰਜੀਤ ਚੰਦੜ੍ਹ) - ਬੀਤੀ ਰਾਤ 8 ਵਜੇ ਦੇ ਕਰੀਬ ਨਜ਼ਦੀਕੀ ਗੰਨਾ ਪਿੰਡ ਵਿਖੇ ਸਲੂਨ 'ਤੇ ਕੰਮ ਕਰਨ ਵਾਲੇ ਇਕ 24 ਸਾਲਾ ਨੌਜਵਾਨ ਰਾਮ ਪਾਲ ਪੁੱਤਰ ਦੇਵ ਰਾਜ ਵਾਸੀ ਹਰੀਪੁਰ ਖਾਲਸਾ ਦਾ ਕੁੱਝ ਅਣਪਛਾਤੇ ਦਹਿਸ਼ਤਗਰਦਾਂ ਵੱਲੋਂ ਗੋਲੀਆਂ ਮਾਰ ਕੇ ਕਤਲ...
ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ
. . .  46 minutes ago
ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ ਹੋ ਗਈ ਹੈ। ਇਸ ਰੈਲੀ ਵਿਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ, ਸੇਖਵਾਂ ਤੇ ਰਵੀਇੰਦਰ ਸਿੰਘ ਸਮੇਤ ਕਈ ਟਕਸਾਲੀ...
ਮਹਿਲਾ ਵਿਸ਼ਵ ਟੀ20 ਕੱਪ : ਆਸਟ੍ਰੇਲੀਆ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾ ਬੱਲੇਬਾਜ਼ੀ
. . .  50 minutes ago
ਨਵ ਵਿਆਹੁਤਾ ਲੜਕੀ ਦੀ ਭੇਦਭਰੇ ਹਲਾਤਾਂ 'ਚ ਮੌਤ
. . .  about 1 hour ago
ਫ਼ਾਜ਼ਿਲਕਾ, 21 ਫਰਵਰੀ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਪੂਰਨ ਪੱਟੀ ਵਿਚ ਕੁੱਝ ਮਹੀਨੇ ਪਹਿਲਾਂ ਵਿਆਹੀ ਇਕ ਲੜਕੀ ਦੀ ਭੇਦਭਰੇ ਹਾਲਤਾਂ ਵਿਚ ਮੌਤ ਹੋ ਜਾਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲੜਕੀ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੇ ਸਹੁਰਾ ਪਰਿਵਾਰ 'ਤੇ ਲੜਕੀ...
ਸ਼ਿਲਪਾ ਸ਼ੈਟੀ ਬਣੀ ਮਾਂ, ਬੇਟੀ ਨੇ ਲਿਆ ਜਨਮ
. . .  about 1 hour ago
ਮੁੰਬਈ, 21 ਫਰਵਰੀ - ਬਾਲੀਵੁੱਡ ਦੀ ਉੱਘੀ ਅਦਾਕਾਰਾ ਸ਼ਿਲਪਾ ਸ਼ੈਟੀ ਕੁੰਦਰਾ ਦੇ ਘਰ ਤੋਂ ਖ਼ੁਸ਼ੀ ਦੀ ਖ਼ਬਰ ਆਈ ਹੈ। ਅਦਾਕਾਰਾ ਦੂਸਰੀ ਵਾਰ ਮਾਂ ਬਣੀ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਨੇ ਬੇਟੀ ਦੀ ਪਹਿਲੀ ਫ਼ੋਟੋ ਸ਼ੇਅਰ ਕੀਤੀ ਹੈ। ਸ਼ਿਲਪਾ ਨੇ...
ਸ੍ਰੀ ਮੁਕਤਸਰ ਸਾਹਿਬ: ਨੌਜਵਾਨ ਔਰਤ ਵਲੋਂ ਖ਼ੁਦਕੁਸ਼ੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਦੋਦਾ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਪਿੰਡ ਸੁਖਨਾ ਅਬਲੂ ਵਿਖੇ ਇਕ ਨੌਜਵਾਨ ਔਰਤ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੀਪ ਕੌਰ (36) ਪਤਨੀ ਦਰਸ਼ਨ ਸਿੰਘ ਦੀ ਲਾਸ਼ ਕਮਰੇ...
ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਸੱਤਿਆਨਾਸ - ਢੀਂਡਸਾ
. . .  about 1 hour ago
ਅੰਮ੍ਰਿਤਸਰ, 21 ਫ਼ਰਵਰੀ (ਜਸਵੰਤ ਸਿੰਘ ਜੱਸ) - ਸੀਨੀਅਰ ਅਕਾਲੀ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਢੀਂਡਸਾ ਨੇ ਕਿਹਾ ਕਿ ਉਹ ਅਕਾਲੀ...
ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਤੋਂ ਲਿਆ ਸੰਨਿਆਸ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਖੱਬੇ ਹੱਥ ਦੇ ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ...
ਮੁੱਖ ਮੰਤਰੀ ਦੇ ਸ਼ਹਿਰ ਵਿਚ ਧੜੱਲੇ ਨਾਲ ਚੱਲ ਰਿਹਾ ਜੂਆ ਦਾ ਕਾਰੋਬਾਰ
. . .  about 2 hours ago
ਪਟਿਆਲਾ, 21 ਫਰਵਰੀ (ਅਮਨਦੀਪ ਸਿੰਘ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਧੜੱਲੇ ਨਾਲ ਜੂਏ ਦਾ ਕੰਮ ਚੱਲ ਰਿਹਾ ਹੈ ਪਰ ਹੈਰਾਨੀ ਦੀ ਗੱਲ ਉਦੋਂ ਹੋਈ ਜਦੋਂ ਸਿਵਲ ਲਾਈਨ ਥਾਣੇ ਦੇ ਬਾਹਰ ਹੀ,,
ਓਵੈਸੀ ਦਾ ਰੈਲੀ 'ਚ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਏ.ਆਈ.ਐਮ.ਆਈ.ਐਮ ਦੇ ਮੁਖੀ ਅਸਦੁਦੀਨ ਓਵੈਸੀ ਦੀ ਅਗਵਾਈ ਹੇਠ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਇਕ ਰੈਲੀ ਕੱਢੀ ...
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਗੁਰਮਤਿ ਸਮਾਗਮ
. . .  about 2 hours ago
ਅੰਮ੍ਰਿਤਸਰ, 21 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਸ੍ਰੀ...
ਕਈ ਪਿੰਡਾਂ 'ਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਣਕ ਦਾ ਨੁਕਸਾਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸਵੇਰੇ ਤੇਜ ਗਰਜ਼ ਚਮਕ ਅਤੇ ਝੱਖੜ ਮਗਰੋਂ ਭਾਰੀ ਬਾਰਸ਼ ਹੋਈ। ਇਸ ਤੋਂ ਇਲਾਵਾ ਕਈ ਪਿੰਡ...
ਭਾਰਤ ਦੌਰੇ 'ਤੇ ਆ ਰਹੇ ਟਰੰਪ ਦਾ ਦਾਅਵਾ, ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ
. . .  about 3 hours ago
ਨਵੀਂ ਦਿੱਲੀ, 21 ਫਰਵਰੀ- ਅਗਲੇ ਹਫ਼ਤੇ ਭਾਰਤ ਦੌਰੇ 'ਤੇ ਆ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਦਾਅਵਾ...
ਮੋਟੇਰਾ ਸਟੇਡੀਅਮ 'ਚ ਜ਼ੋਰਾਂ 'ਤੇ ਚੱਲ ਰਹੀਆਂ ਹਨ 'ਨਮਸਤੇ ਟਰੰਪ' ਪ੍ਰੋਗਰਾਮ ਦੀਆਂ ਤਿਆਰੀਆਂ
. . .  about 3 hours ago
ਗੁਜਰਾਤ, 21 ਫਰਵਰੀ- 'ਨਮਸਤੇ ਟਰੰਪ' ਪ੍ਰੋਗਰਾਮ ਦੇ ਲਈ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ 'ਚ ਤਿਆਰੀਆਂ ਜ਼ੋਰਾਂ 'ਤੇ...
ਟਰੰਪ ਦੀ ਕੌਮੀ ਸੁਰੱਖਿਆ ਸਲਾਹਕਾਰ ਵਿਕਟੋਰੀਆ ਕੋਟਸ ਦੇਣਗੇ ਅਸਤੀਫ਼ਾ
. . .  about 3 hours ago
ਅਧਿਆਪਕ ਦਲ ਦੀ ਸੂਬਾ ਪੱਧਰੀ ਬੈਠਕ ਅੱਜ ਲੁਧਿਆਣਾ 'ਚ
. . .  about 3 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2236
. . .  about 4 hours ago
ਕਾਰ ਦੇ ਝੀਲ 'ਚ ਡਿੱਗਣ ਕਾਰਨ 3 ਮੌਤਾਂ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਚਾਹ ਤੱਕ ਭਾਰਤ 122/5
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਦੀਨਾਨਗਰ ਮਗਰਾਲਾ ਰੋਡ 'ਤੇ ਆਪਸੀ ਰੰਜਿਸ਼ 'ਚ ਇਕ ਨੌਜਵਾਨ ਦੀ ਹੋਈ ਮੌਤ-ਤਿੰਨ ਜ਼ਖ਼ਮੀ

ਦੀਨਾਨਗਰ, 8 ਨਵੰਬਰ (ਸ਼ਰਮਾ/ ਸੰਧੂ/ ਸੋਢੀ)-ਦੀਨਾਨਗਰ ਮਗਰਾਲਾ ਰੋਡ 'ਤੇ ਚੁੰਗੀ ਦੇ ਨਜ਼ਦੀਕ ਦੋ ਗੁੱਟਾਂ ਦੀ ਆਪਸੀ ਰੰਜਿਸ਼ ਤਹਿਤ ਇਕ ਗੁੱਟ ਦੇ ਨੌਜਵਾਨਾਂ ਵਲੋਂ ਗੋਲੀ ਚਲਾਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋ ਗਏ ਜਦੋਂ ਕਿ ਇਕ ਵਿਅਕਤੀ ਦੇ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਵਲੋਂ 320 ਲੀਟਰ ਲਾਹਣ ਬਰਾਮਦ

ਬਟਾਲਾ, 8 ਨਵੰਬਰ (ਕਾਹਲੋਂ)-ਅੱਜ ਆਬਕਾਰੀ ਵਿਭਾਗ ਵਲੋਂ ਐਕਸਾਈਜ਼ ਸਟਾਫ਼ ਸੀ.ਆਈ.ਏ. ਵਲੋਂ ਇੰਸਪੈਕਟਰ ਐਸ.ਐਸ.ਪੀ. ਰਮਨ ਸ਼ਰਮਾ ਦੀ ਅਗਵਾਈ 'ਚ ਵੱਖ-ਵੱਖ ਪਿੰਡਾਂ ਵਿਚ ਛਾਪੇਮਾਰੀ ਕਰਦਿਆਂ ਸੈਂਕੜੇ ਲੀਟਰ ਲਾਹਣ ਬਰਾਮਦ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰਾਤ ਸਮੇਂ ਚਰਚ ਨੂੰ ਲੱਗੀ ਅੱਗ-ਪੁਲਿਸ ਵਲੋਂ ਮਾਮਲਾ ਦਰਜ

ਹਰਚੋਵਾਲ, 8 ਨਵੰਬਰ (ਰਣਜੋਧ ਸਿੰਘ ਭਾਮ)-ਇੱਥੋਂ ਨਜ਼ਦੀਕ ਪਿੰਡ ਨਵੀਂ ਕੀੜੀ ਵਿਖੇ ਬੀਤੀ ਰਾਤ ਚਰਚ ਨੂੰ ਅੱਗ ਲੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਰੈਂਸ ਚੌਧਰੀ ਰਾਸ਼ਟਰੀ ਪ੍ਰਧਾਨ, ਪਾਸਟਰ ਸੋਖਾ ਮਸੀਹ ਚੇਅ: ਆਈ.ਪੀ.ਸੀ. ਬੈਂਥ ਜਥਾ ...

ਪੂਰੀ ਖ਼ਬਰ »

ਛੁਰਲੀ ਡਿਗਣ ਨਾਲ ਸੁਕੀਆਂ ਲਕੜਾਂ ਭਾਂਬੜ ਬਣੀਆਂ-ਬਿਜਲੀ ਤਾਰਾਂ ਵੀ ਸੜੀਆਂ

ਨੌਸ਼ਹਿਰਾ ਮੱਝਾ ਸਿੰਘ, 8 ਨਵੰਬਰ (ਤਰਸੇਮ ਸਿੰਘ ਤਰਾਨਾ)-ਸਰਕਾਰ ਵਲੋਂ ਦੀਵਾਲੀ ਮੌਕੇ ਪਟਾਖੇ ਚਲਾਉਣ 'ਤੇ ਲਗਾਈ ਪਾਬੰਦੀ ਦੇ ਬਾਵਜੂਦ ਜਿੱਥੇ ਬੀਤੀ ਰਾਤ ਲੋਕਾਂ ਨੇ ਬੇਖੌਫ ਹੋ ਕੇ ਦੇਰ ਰਾਤ ਤੱਕ ਪਟਾਖੇ ਚਲਾਏ, ਉਥੇ ਹਵਾਈ ਆਤਿਸ਼ਬਾਜ਼ੀ ਡਿੱਗਣ ਕਾਰਨ ਅਚਾਨਕ ਅੱਗ ...

ਪੂਰੀ ਖ਼ਬਰ »

ਟਰੈਕਟਰ ਉਪਰੋਂ ਲੰਘਣ ਕਾਰਨ ਕਿਸਾਨ ਜ਼ਖ਼ਮੀ

ਬਟਾਲਾ, 8 ਨਵੰਬਰ (ਹਰਦੇਵ ਸਿੰਘ ਸੰਧੂ)-ਕਸਬਾ ਹਰਚੋਵਾਲ ਵਿਖੇ ਇਕ ਵਿਅਕਤੀ ਦੇ ਉੱਪਰੋਂ ਟਰੈਕਟਰ ਲੰਘਣ ਕਾਰਨ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਬਾਰੇ ਜ਼ਖ਼ਮੀ ਗੁਰਚਰਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਹਰਚੋਵਾਲ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਗੁਰਚਰਨ ਸਿੰਘ ...

ਪੂਰੀ ਖ਼ਬਰ »

ਮਾਲਕ ਨੂੰ ਅਗਵਾ ਕਰਨ ਵਾਲੇ ਦੋਸ਼ੀਆਂ 'ਚੋਂ ਇਕ ਗਿ੍ਫ਼ਤਾਰ

ਕਾਹਨੂੰਵਾਨ, 8 ਨਵੰਬਰ (ਹਰਜਿੰਦਰ ਸਿੰਘ ਜੱਜ)-ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭਿਖਾਰੀ ਹਾਰਨੀ ਦੇ ਇਕ ਘਰ 'ਚੋਂ ਬੀਤੀ ਰਾਤ ਘਰ ਦੇ ਮਾਲਕ ਹਰਦੇਵ ਸਿੰਘ ਨੂੰ ਅਗਵਾ ਕਰਨ ਵਾਲੇ ਦੋਸ਼ੀਆਂ 'ਚੋਂ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਏ ਜਾਣ ਤੇ ਬਾਕੀ ਦੇ ਤਿੰਨ ਦੋਸ਼ੀ ...

ਪੂਰੀ ਖ਼ਬਰ »

ਘਰ 'ਚੋਂ ਕੀਮਤੀ ਸਾਮਾਨ ਅਤੇ ਆਟਾ ਚੱਕੀ ਤੋਂ ਕਣਕ ਚੋਰੀ

ਧਿਆਨਪੁਰ, 8 ਨਵੰਬਰ (ਸਰਬਜੀਤ ਸਿੰਘ ਰਿਆੜ)-ਬੀਤੀ ਰਾਤ ਪਿੰਡ ਸ਼ਾਹਪੁਰ ਜਾਜਨ 'ਚ ਇਕ ਘਰ 'ਚੋਂ ਕੀਮਤੀ ਸਾਮਾਨ ਅਤੇ ਇਕ ਆਟਾ ਚੱਕੀ 'ਚੋਂ ਕਣਕ ਚੋਰੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਵਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ 'ਤੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਕਲਾਨੌਰ, 8 ਨਵੰਬਰ (ਪੁਰੇਵਾਲ)-ਨੇੜਲੇ ਪਿੰਡ ਜੀਓਜੁਲਾਈ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ 'ਚ ਬੱਚਿਆਂ ਨੂੰ ਪਿੰਡ ਦੇ ਸਮਾਜ ਸੇਵਕ ਜਸਬੀਰ ਸਿੰਘ ਦੀ ਅਗਵਾਈ 'ਚ ਵਰਦੀਆਂ ਵੰਡੀਆਂ ਗਈਆਂ | ਇਸ ਮੌਕੇ 'ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮੈਡਮ ਕੁਲਵਿੰਦਰਜੀਤ ਕੌਰ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦੇ ਦਿਹਾੜੇ 'ਤੇ ਵਿਧਵਾ ਬੀਬੀਆਂ ਨੂੰ ਕੰਬਲ ਵੰਡੇ

ਕਾਦੀਆਂ, 8 ਨਵੰਬਰ (ਕੁਲਵਿੰਦਰ ਸਿੰਘ)-ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਕਾਦੀਆਂ ਵਲੋਂ ਬਾਬਾ ਵਿਸ਼ਵਕਰਮਾ ਜੀ ਦਾ ਸ਼ੁਭ ਦਿਹਾੜਾ ਸੀਤਲਾ ਮੰਦਿਰ ਰੇਲਵੇ ਰੋਡ ਕਾਦੀਆਂ ਵਿਖੇ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ 'ਚ ਜ਼ਿਲ੍ਹਾ ਪ੍ਰਧਾਨ ਜੋਗਿੰਦਰਪਾਲ ਪਨਿਆੜ, ਪੱਪੀ ਭਾਗੋਵਾਲ, ਮਨਜੀਤ ਸਿੰਘ ਹੰਬੋਵਾਲ, ਕਸ਼ਮੀਰ ਸਿੰਘ ਸੰਧੂ ਕਾਦੀਆਂ, ਜੋਗਿੰਦਰਪਾਲ ਤੇ ਯੂਥ ਆਗੂ ਗੁਰਇਕਬਾਲ ਸਿੰਘ ਮਾਹਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਅੱਜ ਦੇ ਪਾਵਨ ਦਿਹਾੜੇ ਦੀ ਵਧਾਈ ਭੇਟ ਕੀਤੀ | ਨਿਰਮਾਣ ਤੇ ਹੁਨਰ ਦੇ ਦੇਵਤਾ ਬਾਬਾ ਵਿਸ਼ਵਕਰਮਾ ਦੇ ਬਾਰੇ ਚਾਨਣਾ ਪਾਇਆ | ਇਸ ਮੌਕੇ ਇਲਾਕੇ ਦੀਆਂ ਵਿਧਵਾ ਤੇ ਲੋੜਵੰਦ ਬੀਬੀਆਂ ਨੂੰ ਕੰਬਲ ਵੰਡੇ ਗਏ | ਸਮਾਗਮ 'ਚ ਹੋਰਨਾਂ ਤੋਂ ਇਲਾਵਾ ਸੁਖਦੇਵ ਰਾਜ, ਬਲਵਿੰਦਰ ਸਿੰਘ, ਸਵਿੰਦਰ ਸਿੰਘ ਨਾਥਪੁਰ, ਮੰਗਾ ਠੱਕਰ ਸੰਧੂ, ਸੁਖਵਿੰਦਰ ਸਿੰਘ ਠੱਕਰ ਸੰਧੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਟਾਲਾ 'ਚ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ

ਬਟਾਲਾ, 8 ਨਵੰਬਰ (ਹਰਦੇਵ ਸਿੰਘ ਸੰਧੂ)-ਹਸਤ ਕਲਾ ਦੇ ਰਚੇਤਾ ਬਾਬਾ ਵਿਸ਼ਵਕਰਮਾ ਜੀ ਦੇ ਪਵਿੱਤਰ ਜਨਮ ਦਿਹਾੜਾ ਅੱਜ ਸਮੂਹ ਹੱਥੀ ਕਿਰਤ ਵਾਲਿਆਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਤਹਿਤ ਬਟਾਲਾ ਦੇ ਕਾਹਨੂੰਵਾਨ ਰੋਡ 'ਤੇ ਬਾਬਾ ਵਿਸ਼ਵਕਰਮਾ ਪਬਲਿਕ ...

ਪੂਰੀ ਖ਼ਬਰ »

ਸਿੱਖ ਇਤਿਹਾਸ ਨਾਲ ਹੋ ਰਹੀ ਛੇੜਛਾੜ ਸਬੰਧੀ ਸੰਸਥਾਵਾਂ ਦੀ ਮੀਟਿੰਗ

ਬਟਾਲਾ, 8 ਨਵੰਬਰ (ਕਾਹਲੋਂ)-ਸਿੱਖ ਇਤਿਹਾਸ ਨਾਲ ਹੋ ਰਹੀ ਛੇੜਛਾੜ ਸਬੰਧੀ ਵੱਖ-ਵੱਖ ਜਥੇਬੰਦੀਆਂ ਦੀ ਅਹਿਮ ਮੀਟਿੰਗ ਜਥੇ: ਭਗਵੰਤ ਸਿੰਘ ਸਿਆਲਕਾ ਮੈਂਬਰ ਅੰਤਿ੍ਗ ਕਮੇਟੀ ਅਤੇ ਜਥੇ: ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼ੋ੍ਰਮਣੀ ਕਮੇਟੀ ਦੇ ਯਤਨਾਂ ਸਦਕਾ ਮੰਗਲ ਸਿੰਘ ...

ਪੂਰੀ ਖ਼ਬਰ »

ਦੋ ਰੋਜ਼ਾ 18ਵਾਂ ਕੀਰਤਨ ਦਰਬਾਰ ਤੇ ਸੰਤ ਸਮਾਗਮ ਸਮਾਪਤ

ਊਧਨਵਾਲ, 8 ਨਵੰਬਰ (ਪਰਗਟ ਸਿੰਘ)-ਇਥੋਂ ਨਜ਼ਦੀਕ ਅੱਡਾ ਧਾਰੀਵਾਲ ਸੋਹੀਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ 18ਵਾਂ ਕੀਰਤਨ ਦਰਬਾਰ ਤੇ ਸੰਤ ਸਮਾਗਮ ਸਿੱਖ ਨੌਜਵਾਨ ਸੇਵਕ ਸਭਾ ਅਤੇ ਸਮੂਹ ਇਲਾਕੇ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਦੋ ਰੋਜ਼ਾ ਸਮਾਗਮ ...

ਪੂਰੀ ਖ਼ਬਰ »

ਚਾਕਾਂਵਲੀ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਡੇਰਾ ਬਾਬਾ ਨਾਨਕ, 8 ਨਵੰਬਰ (ਵਿਜੇ ਕੁਮਾਰ ਸ਼ਰਮਾ)-ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਸੁਖਮਨੀ ਪਬਲਿਕ ਐਾਡ ਸੀਨੀਅਰ ਸੈਕੰਡਰੀ ਸਕੂਲ ਚਾਕਾਂਵਾਲੀ ਦੇ ਸਟਾਫ਼ ਅਤੇ ਬੱਚਿਆਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਬੱਚਿਆਂ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦੀ ਯਾਦ 'ਚ ਪਿੰਡ ਭਗਵਾਨਪੁਰ ਵਿਖੇ ਮਹਾਨ ਧਾਰਮਿਕ ਸਮਾਗਮ

ਕੋਟਲੀ ਸੂਰਤ ਮੱਲ੍ਹੀ, 8 ਨਵੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਭਗਵਾਨਪੁਰ ਦੀਆਂ ਸੰਗਤਾਂ ਵਲੋਂ ਅੱਜ ਬਾਬਾ ਵਿਸ਼ਵਕਰਮਾ ਦੀ ਯਾਦ 'ਚ ਇਕ ਮਹਾਨ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ 'ਤੇ ਅਮਰਦੀਪ ਸਿੰਘ ਖੋਖਰ ਦਾ ਵਿਸ਼ੇਸ਼ ਸਨਮਾਨ

ਬਟਾਲਾ, 8 ਨਵੰਬਰ (ਬੁੱਟਰ)-ਸਹਾਰਾ ਕਲੱਬ ਬਟਾਲਾ ਵਲੋਂ ਕਲੱਬ ਦੇ ਦਫ਼ਤਰ 'ਚ ਸੰਸਾਰ ਪ੍ਰਸਿੱਧ ਸ਼ਿਲਪਕਾਰ ਬਾਬਾ ਵਿਸ਼ਵਕਰਮਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਪੋ੍ਰਗਰਾਮ 'ਚ ਬਟਾਲਾ ਦੇ ਪ੍ਰਸਿੱਧ ਮਿਹਨਤੀ ਕਾਰੀਗਰ ਤੇ ਸਮਾਜ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਕਾਲਾਬਾਲਾ ਵਿਖੇ ਰੰਗੀਨ ਦੀਵਾਲੀ ਮਨਾਈ

ਕਾਹਨੂੰਵਾਨ, 8 ਨਵੰਬਰ (ਹਰਜਿੰਦਰ ਸਿੰਘ ਜੱਜ)-ਇਥੋਂ ਨਜ਼ਦੀਕ ਸਠਿਆਲੀ ਪੁਲ ਬਟਾਲਾ ਰੋਡ 'ਤੇ ਸਥਿਤ ਸ਼ਾਨਦਾਰ ਇਮਾਰਤ 'ਚ ਬਣਿਆ ਗੁਰੂ ਨਾਨਕ ਪਬਲਿਕ ਸਕੂਲ ਕਾਲਾਬਾਲਾ ਵਿਖੇ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਹਰ ਸਾਲ ਦੀ ...

ਪੂਰੀ ਖ਼ਬਰ »

ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ 'ਚ ਹਲਕਾ ਤਰੱਕੀ ਦੀਆਂ ਲੀਹਾਂ 'ਤੇ : ਰਵੀ ਖਹਿਰਾ

ਅੱਚਲ ਸਾਹਿਬ, 8 ਨਵੰਬਰ (ਗੁਰਚਰਨ ਸਿੰਘ)-ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਦੀ ਅਗਵਾਈ 'ਚ ਹਲਕਾ ਵਿਕਾਸ ਪੱਖੋਂ ਤਰੱਕੀ ਕਰ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਸ: ਰਵਿੰਦਰ ਸਿੰਘ ਰਵੀ ਖਹਿਰਾ ਮਿਸ਼ਰਪੁਰਾ ਨੇ ਕੀਤਾ | ਸ: ਰਵੀ ਖਹਿਰਾ ਨੇ ...

ਪੂਰੀ ਖ਼ਬਰ »

ਦੀਵਾਲੀ ਅਤੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਨਾਲ ਮਨਾਇਆ

ਨਿੱਕੇ ਘੁੰਮਣ, 8 ਨਵੰਬਰ (ਸਤਬੀਰ ਸਿੰਘ ਘੁੰਮਣ)-ਸਥਾਨਕ ਕਸਬਾ ਨਿੱਕੇ ਘੁੰਮਣ ਵਿੱਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਪਵਿੱਤਰ ਦਿਹਾੜੇ 'ਤੇ ਬਾਬਾ ਹਜ਼ਾਰਾ ਸਿੰਘ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਤਪ ਅਸਥਾਨ ਸਾਹਿਬ ਅਤੇ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸਵ: ਖ਼ੁਸ਼ਹਾਲ ਬਹਿਲ ਦੇ ਜਨਮ ਦਿਵਸ ਨੰੂ ਸਮਰਪਿਤ ਦਿਵਸ ਵਜੋਂ ਮਨਾਉਣ ਸਬੰਧੀ ਮੀਟਿੰਗ ਹੋਈ

ਗੁਰਦਾਸਪੁਰ, 8 ਨਵੰਬਰ (ਆਰਿਫ਼)-ਸੱਚੀ ਸੁੱਚੀ ਇਮਾਨਦਾਰ ਤੇ ਲੋਕ ਪੱਖੀ ਸਿਆਸਤ ਦੇ ਮੁਜੱਸਮੇਂ ਸਾਬਕਾ ਮੰਤਰੀ ਸਵ: ਖ਼ੁਸ਼ਹਾਲ ਬਹਿਲ ਦੇ 92ਵੇਂ ਜਨਮ ਦਿਵਸ ਨੰੂ 11 ਨਵੰਬਰ ਦਿਨ ਐਤਵਾਰ ਨੰੂ ਸਮਰਪਨ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ | ਸੱਚੇ ਦੇਸ਼ ਭਗਤ ਦੇ ਅਦਰਸ਼ਾਂ ਨੰੂ ...

ਪੂਰੀ ਖ਼ਬਰ »

ਆਤਿਸ਼ਬਾਜ਼ੀ ਹੱਥ 'ਚ ਚੱਲਣ ਨਾਲ ਬੱਚਾ ਗੰਭੀਰ ਜ਼ਖ਼ਮੀ

ਬਟਾਲਾ, 8 ਨਵੰਬਰ (ਹਰਦੇਵ ਸਿੰਘ ਸੰਧੂ)- ਦੀਵਾਲੀ ਦੇ ਤਿਉਹਾਰ ਮੌਕੇ ਆਤਿਸ਼ਬਾਜੀ ਚਲਾਉਂਦੇ ਸਮੇਂ ਇਕ ਬੱਚੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਬਾਰੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ 'ਚ ਜ਼ੇਰੇ ਇਲਾਜ ਕਮਲ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਮਨਾਇਆ ਦੀਵਾਲੀ ਦਾ ਤਿਉਹਾਰ

ਬਰੇਨ ਵੇਵਜ਼ ਇੰਸਟੀਚਿਊਟ ਵਿਖੇ ਮਨਾਈ ਪ੍ਰਦੂਸ਼ਣ ਰਹਿਤ ਦੀਵਾਲੀ ਗੁਰਦਾਸਪੁਰ, 8 ਨਵੰਬਰ (ਆਰਿਫ਼, ਸੁਖਵੀਰ ਸਿੰਘ ਸੈਣੀ)-ਸਥਾਨਿਕ ਜੇਲ੍ਹ ਰੋਡ ਸਥਿਤ ਬਰੇਨ ਵੇਵਜ ਇੰਸਟੀਚਿਊਟ ਵਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈ ਗਈ, ਜਿਸ ਵਿਚ ਬੱਚਿਆਂ ਨੰੂ ਪੜ੍ਹਾਈ ਦੇ ਨਾਲ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਲਾਂਘੇ ਲਈ ਸੰਗਤਾਂ ਨੇ ਕੀਤੀ ਅਰਦਾਸ

ਡੇਰਾ ਬਾਬਾ ਨਾਨਕ, 8 ਨਵੰਬਰ (ਮਾਂਗਟ, ਵਤਨ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਡੇਰਾ ਬਾਬਾ ਨਾਨਕ ਸਰਹੱਦ ਰਾਹੀਂ ਬਿਨਾ ਪਾਸਪੋਰਟ ਅਤੇ ਬਿਨਾ ਵੀਜਾ ਖੁੱਲੇ ...

ਪੂਰੀ ਖ਼ਬਰ »

ਬਾਬਾ ਮੇਹਰ ਸਿੰਘ ਕਾਲਜ ਵਿਖੇ ਕਲਾਸ ਡੈਕੋਰੇਸ਼ਨ ਪ੍ਰਤੀਯੋਗਤਾ ਕਰਵਾਈ

ਪੁਰਾਣਾ ਸ਼ਾਲਾ, 8 ਨਵੰਬਰ (ਅਸ਼ੋਕ ਸ਼ਰਮਾ)-ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ਼ ਨਰਸਿੰਗ ਪੁਰਾਣਾ ਸ਼ਾਲਾ ਵਿਖੇ ਦੀਵਾਲੀ ਦੇ ਤਿਉਹਾਰ 'ਤੇ ਵਿਦਿਆਰਥੀਆਂ ਵਿਚ ਕਲਾਸ ਡੈਕੋਰੇਸ਼ਨ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਕਾਲਜ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਕਾਹਲੋਂ ਦੀ ਅਗਵਾਈ 'ਚ ਸਫ਼ਾਈ ਕਾਰਜਾਂ ਦੀ ਸ਼ੁਰੂਆਤ

ਕਲਾਨੌਰ, 8 ਨਵੰਬਰ (ਪੁਰੇਵਾਲ)-ਭਾਰਤ-ਪਾਕਿ ਕੌਮਾਂਤਰੀ ਸਰਹੱਦ ਦੇ ਕੰਢੇ ਵਸੇ ਪਿੰਡ ਦੋਸਤਪੁਰ 'ਚ ਪਿਛਲੇ ਲੰਮੇਂ ਸਮੇਂ ਤੋਂ ਸਫਾਈ ਤੋਂ ਵਿਹੂਣੇ ਪਏ ਛੱਪੜਾਂ ਦੀ ਜਾਟ ਮਹਾਂ ਸਭਾ ਦੇ ਬਲਾਕ ਪ੍ਰਧਾਨ ਗੁਰਦਿਆਲ ਸਿੰਘ ਲਾਡੀ ਕਾਹਲੋਂ ਦੀ ਅਗਵਾਈ 'ਚ ਸਫਾਈ ਕਾਰਜ ਸ਼ੁਰੂ ...

ਪੂਰੀ ਖ਼ਬਰ »

2 ਦਹਾਕੇ ਬਾਅਦ ਪਕੀਵਾਂ 'ਚ ਪੱਕੀ ਫਿਰਨੀ ਦੇ ਨਿਰਮਾਣ ਨਾਲ ਪਿੰਡ ਵਾਸੀਆਂ 'ਚ ਖੁਸ਼ੀ

ਕਲਾਨੌਰ, 8 ਨਵੰਬਰ (ਪੁਰੇਵਾਲ)-ਸਰਹੱਦੀ ਪਿੰਡ ਪਕੀਵਾਂ 'ਚ ਲੋਕ ਨਿਰਮਾਣ ਵਿਭਾਗ ਵਲੋਂ ਫਿਰਨੀ 'ਤੇ ਬਣਾਈ ਗਈ ਪੱਕੀ ਸੜਕ ਦੇ ਨਿਰਮਾਣ ਕਾਰਨ ਪਿੰਡ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ 'ਤੇ ਯੂਥ ਕਾਂਗਰਸੀ ਆਗੂ ਸੁਨੀਲ ਕੁਮਾਰ ਸੰਨੀ ਪੁੰਜ ਨੇ ਗੱਲਬਾਤ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀ ਨੇ ਬੂਟੇ ਵੰਡ ਕੇ ਮਨਾਈ ਦੀਵਾਲੀ

ਧਾਰੀਵਾਲ, 8 ਨਵੰਬਰ (ਜੇਮਸ ਨਾਹਰ)-ਦੀਵਾਲੀ ਮੌਕੇ ਜਿੱਥੇ ਆਮ ਲੋਕਾਂ ਨੇ ਪਟਾਕੇ ਚਲਾ ਕੇ ਪ੍ਰਦੂਸ਼ਣ ਵਾਲੀ ਦੀਵਾਲੀ ਮਨਾਈ, ਉਥੇ ਹੀ ਵਾਤਾਵਰਣ ਪ੍ਰੇਮੀ ਅਤੇ ਉਘੇ ਸਮਾਜ ਸੇਵੀ ਅਤੇ ਲੋਕ ਸੱਭਿਆਚਾਰਕ ਪਿੜ ਗੁਰਦਾਸਪੁਰ ਦੇ ਮੁੱਖ ਸਲਾਹਕਾਰ ਡਾ: ਐਸ.ਯੂਸਫ਼ ਤਰੀਜਾ ਨਗਰ ਨੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੱਸਿਆ, ਬੰਦੀ ਛੋੜ ਦਿਵਸ 'ਤੇ ਧਾਰਮਿਕ ਸਮਾਗਮ

ਕਲਾਨੌਰ, 8 ਨਵੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੁੱਖ ਪ੍ਰਬੰਧਕ ਬਾਬਾ ਮਹਿਲ ਸਿੰਘ ਦੇ ਪ੍ਰਬੰਧਾਂ ਹੇਠ ਮੱਸਿਆ ਦੇ ਦਿਹਾੜੇ ਅਤੇ ਬੰਦੀ ਛੋੜ ਦਿਵਸ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਅਨਾਥ ਬੱਚਿਆਂ ਨਾਲ ਭੰਗੜਾ ਪਾ ਕੇ ਵਿਧਾਇਕ ਪਾਹੜਾ ਨੇ ਮਨਾਈ ਦੀਵਾਲੀ

ਗੁਰਦਾਸਪੁਰ, 8 ਨਵੰਬਰ (ਆਰਿਫ਼)-ਦੀਵਾਲੀ ਵਰਗਾ ਤਿਉਹਾਰ ਜਿੱਥੇ ਸਾਰੇ ਹੀ ਲੋਕ ਆਪਣੇ ਘਰਾਂ 'ਚ ਪਰਿਵਾਰਕ ਮੈਂਬਰਾਂ ਨਾਲ ਮਨਾ ਰਹੇ ਸਨ, ਉੱਥੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਿਸ਼ੇਸ਼ ਤੌਰ 'ਤੇ ਅਨਾਥ ਆਸ਼ਰਮ ਗੁਰਦਾਸਪੁਰ ਪਹੰੁਚੇ ਜਿੱਥੇ ਪਹੰੁਚ ...

ਪੂਰੀ ਖ਼ਬਰ »

ਘੁਮਾਣ ਦੇ ਆਲੇ-ਦੁਆਲੇ ਬੈਠਣ ਲਈ ਬੈਂਚ ਲਗਾਏ

ਘੁਮਾਣ, 8 ਨਵੰਬਰ (ਬੰਮਰਾਹ)-ਸ਼ਹੀਦ ਭਗਤ ਸਿੰਘ ਕਲੱਬ ਘੁਮਾਣ ਵਲੋਂ ਜਿੱਥੇ ਲੰਮੇ ਸਮੇਂ ਤੋਂ ਪੌਦੇ ਲਗਾਉਣ ਅਤੇ ਉਨ੍ਹਾਂ ਦਾ ਪਾਲਣ-ਪੋਸ਼ਣ ਕਰਨ ਦੀ ਮੁਹਿੰਮ ਵਿੱਢੀ ਹੋਈ ਹੈ | ਇਸ ਕਲੱਬ ਦੇ ਸਮੂਹ ਮੈਂਬਰਾਂ ਵਲੋਂ ਇਕ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ, ਜਿਸ ...

ਪੂਰੀ ਖ਼ਬਰ »

ਮਲਕਪੁਰ ਵਿਖੇ ਬੰਦੀਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਬਟਾਲਾ, 8 ਨਵੰਬਰ (ਕਾਹਲੋਂ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਤਿਉਹਾਰ ਬੰਦੀ ਛੋੜ ਦਿਵਸ (ਦੀਵਾਲੀ) ਦੇ ਮੁਬਾਰਕ ਦਿਨ ਨੂੰ ਸਮਰਪਿਤ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਦੀ ਯਾਦ 'ਚ ਬਣੇ ਗੁਰਦੁਆਰਾ ਤਪ ਅਸਥਾਨ ਮਲਕਪੁਰ (ਬਟਾਲਾ) ...

ਪੂਰੀ ਖ਼ਬਰ »

ਨਿਊ ਭਾਰਤ ਸਿਖਲਾਈ ਕੰਪਨੀ ਨੇ ਵਿਸ਼ਵਕਰਮਾ ਦਿਵਸ ਮਨਾਇਆ

ਕਾਹਨੂੰਵਾਨ, 8 ਨਵੰਬਰ (ਹਰਜਿੰਦਰ ਸਿੰਘ ਜੱਜ)-ਸਥਾਨਕ ਮੇਨ ਬਾਜ਼ਾਰ ਕਾਹਨੂੰਵਾਨ ਵਿਖੇ ਸਥਿਤ ਨਿਊ ਭਾਰਤ ਸਿਖਲਾਈ ਕੰਪਨੀ ਦੇ ਮਾਲਕ ਲਖਵਿੰਦਰ ਸਿੰਘ ਸੈਣੀ ਜਾਗੋਵਾਲ ਬਾਂਗਰ ਵਲੋਂ ਹਰ ਸਾਲ ਦੀ ਤਰ੍ਹਾਂ ਵਿਸ਼ਵਕਰਮਾ ਦਿਵਸ ਮਨਾਇਆ ਗਿਆ | ਇਸ ਮੌਕੇ ਕਾਰੋਬਾਰੀ ਕੰਮ ਤੋਂ ...

ਪੂਰੀ ਖ਼ਬਰ »

ਪਟਾਕੇ ਵੇਚਣ ਦੀ ਖੁੱਲ੍ਹੀ ਖੇਡ ਚੱਲੀ-ਅਦਾਲਤ ਦੇ ਹੁਕਮਾਂ ਦੀਆਂ ਉੱਡੀਆਂ ਧੱਜੀਆਂ

ਸ੍ਰੀ ਹਰਿਗੋਬਿੰਦਪੁਰ /ਕਾਦੀਆਂ/ ਧਾਰੀਵਾਲ, 8 ਨਵੰਬਰ (ਕੰਵਲਜੀਤ ਸਿੰਘ ਚੀਮਾ, ਕੁਲਵਿੰਦਰ ਸਿੰਘ, ਜੇਮਸ ਨਾਹਰ)-ਸ੍ਰੀ ਹਰਿਗੋਬਿੰਦਪੁਰ, ਕਾਦੀਆਂ ਅਤੇ ਧਾਰੀਵਾਲ ਸਮੇਤ ਆਸ-ਪਾਸ ਅੱਡਿਆਂ, ਪਿੰਡਾਂ 'ਚ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਨੇ ਪਟਾਕੇ ਵੇਚਣ ਦੀ ਖੁੱਲ੍ਹੀ ...

ਪੂਰੀ ਖ਼ਬਰ »

ਬੇਸਹਾਰਿਆਂ ਦੇ ਸਹਾਰਾ ਬਣੇ ਪਾਹੜਾ ਪਰਿਵਾਰ-ਕਾਂਗਰਸੀ ਆਗੂ

ਗੁਰਦਾਸਪੁਰ, 8 ਨਵੰਬਰ (ਸੁਖਵੀਰ ਸਿੰਘ ਸੈਣੀ)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਉਨ੍ਹਾਂ ਦਾ ਪਰਿਵਾਰ ਗਰੀਬ ਅਤੇ ਬੇਸਹਾਰਿਆਂ ਦਾ ਸਹਾਰਾ ਬਣ ਰਹੇ ਹਨ | ਇਸ ਗੱਲ ਦਾ ਪ੍ਰਗਟਾਵਾ ਹਰਦਿਆਲ ਸਿੰਘ ਗਜਨੀਪੁਰ, ਗੋਲਡੀ ਭੁੰਬਲੀ ਅਤੇ ਰਜਿੰਦਰ ਸਿੰਘ ਤਿੱਬੜ ਨੇ ...

ਪੂਰੀ ਖ਼ਬਰ »

ਰੈੱਡ ਲੀਫ ਨੇ 11 ਦਿਨਾਂ 'ਚ ਆਸਟ੍ਰੇਲੀਆ ਦਾ ਵੀਜ਼ਾ ਲਗਾਇਆ

ਗੁਰਦਾਸਪੁਰ, 8 ਨਵੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਬਟਾਲਾ ਰੋਡ 'ਤੇ ਪੁੱਡਾ ਕਾਲੋਨੀ ਦੇ ਸਾਹਮਣੇ ਸਥਿਤ ਰੈੱਡ ਲੀਫ ਆਇਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਵਲੋਂ 11 ਦਿਨਾਂ ਵਿਚ ਆਸਟ੍ਰੇਲੀਆ ਦਾ ਵੀਜ਼ਾ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਂਟਰ ਦੇ ਐਮ.ਡੀ. ...

ਪੂਰੀ ਖ਼ਬਰ »

2 ਦਹਾਕੇ ਬਾਅਦ ਪਕੀਵਾਂ 'ਚ ਪੱਕੀ ਫਿਰਨੀ ਦੇ ਨਿਰਮਾਣ ਨਾਲ ਪਿੰਡ ਵਾਸੀਆਂ 'ਚ ਖੁਸ਼ੀ

ਕਲਾਨੌਰ, 8 ਨਵੰਬਰ (ਪੁਰੇਵਾਲ)-ਸਰਹੱਦੀ ਪਿੰਡ ਪਕੀਵਾਂ 'ਚ ਲੋਕ ਨਿਰਮਾਣ ਵਿਭਾਗ ਵਲੋਂ ਫਿਰਨੀ 'ਤੇ ਬਣਾਈ ਗਈ ਪੱਕੀ ਸੜਕ ਦੇ ਨਿਰਮਾਣ ਕਾਰਨ ਪਿੰਡ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ 'ਤੇ ਯੂਥ ਕਾਂਗਰਸੀ ਆਗੂ ਸੁਨੀਲ ਕੁਮਾਰ ਸੰਨੀ ਪੁੰਜ ਨੇ ਗੱਲਬਾਤ ...

ਪੂਰੀ ਖ਼ਬਰ »

ਪਾਵਰ ਹਾਊਸ ਵਿਖੇ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ

ਪਠਾਨਕੋਟ, 8 ਨਵੰਬਰ (ਸੰਧੂ)-ਰੇਲਵੇ ਸਟੇਸ਼ਨ ਪਠਾਨਕੋਟ ਦੇ ਬਿਜਲੀ ਵਿਭਾਗ ਵਲੋਂ ਪਾਵਰ ਹਾਊਸ ਵਿਖੇ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਐੱਸ.ਐੱਸ.ਈ ਰਵੀ ਕੁਮਾਰ ਵਲੋਂ ਪੂਜਾ ਅਰਚਨਾ ਕੀਤੀ ਗਈ ਉਪਰੰਤ ਹਵਨ ਯੱਗ ਕੀਤਾ ਗਿਆ | ਹਵਨ ਯੱਗ ਤੋਂ ...

ਪੂਰੀ ਖ਼ਬਰ »

ਅਨਾਥ ਬੱਚਿਆਂ ਨਾਲ ਭੰਗੜਾ ਪਾ ਕੇ ਵਿਧਾਇਕ ਪਾਹੜਾ ਨੇ ਮਨਾਈ ਦੀਵਾਲੀ

ਗੁਰਦਾਸਪੁਰ, 8 ਨਵੰਬਰ (ਆਰਿਫ਼)-ਦੀਵਾਲੀ ਵਰਗਾ ਤਿਉਹਾਰ ਜਿੱਥੇ ਸਾਰੇ ਹੀ ਲੋਕ ਆਪਣੇ ਘਰਾਂ 'ਚ ਪਰਿਵਾਰਕ ਮੈਂਬਰਾਂ ਨਾਲ ਮਨਾ ਰਹੇ ਸਨ, ਉੱਥੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਿਸ਼ੇਸ਼ ਤੌਰ 'ਤੇ ਅਨਾਥ ਆਸ਼ਰਮ ਗੁਰਦਾਸਪੁਰ ਪਹੰੁਚੇ ਜਿੱਥੇ ਪਹੰੁਚ ...

ਪੂਰੀ ਖ਼ਬਰ »

ਕਾਹਲੋਂ ਦੀ ਅਗਵਾਈ 'ਚ ਸਫ਼ਾਈ ਕਾਰਜਾਂ ਦੀ ਸ਼ੁਰੂਆਤ

ਕਲਾਨੌਰ, 8 ਨਵੰਬਰ (ਪੁਰੇਵਾਲ)-ਭਾਰਤ-ਪਾਕਿ ਕੌਮਾਂਤਰੀ ਸਰਹੱਦ ਦੇ ਕੰਢੇ ਵਸੇ ਪਿੰਡ ਦੋਸਤਪੁਰ 'ਚ ਪਿਛਲੇ ਲੰਮੇਂ ਸਮੇਂ ਤੋਂ ਸਫਾਈ ਤੋਂ ਵਿਹੂਣੇ ਪਏ ਛੱਪੜਾਂ ਦੀ ਜਾਟ ਮਹਾਂ ਸਭਾ ਦੇ ਬਲਾਕ ਪ੍ਰਧਾਨ ਗੁਰਦਿਆਲ ਸਿੰਘ ਲਾਡੀ ਕਾਹਲੋਂ ਦੀ ਅਗਵਾਈ 'ਚ ਸਫਾਈ ਕਾਰਜ ਸ਼ੁਰੂ ...

ਪੂਰੀ ਖ਼ਬਰ »

ਮਲਕਪੁਰ ਵਿਖੇ ਬੰਦੀਛੋੜ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਬਟਾਲਾ, 8 ਨਵੰਬਰ (ਕਾਹਲੋਂ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਤਿਉਹਾਰ ਬੰਦੀ ਛੋੜ ਦਿਵਸ (ਦੀਵਾਲੀ) ਦੇ ਮੁਬਾਰਕ ਦਿਨ ਨੂੰ ਸਮਰਪਿਤ ਸੰਤ ਬਾਪੂ ਸੰਪੂਰਨ ਸਿੰਘ ਜੀ ਮਲਕਪੁਰ ਦੀ ਯਾਦ 'ਚ ਬਣੇ ਗੁਰਦੁਆਰਾ ਤਪ ਅਸਥਾਨ ਮਲਕਪੁਰ (ਬਟਾਲਾ) ...

ਪੂਰੀ ਖ਼ਬਰ »

ਘੁਮਾਣ ਦੇ ਆਲੇ-ਦੁਆਲੇ ਬੈਠਣ ਲਈ ਬੈਂਚ ਲਗਾਏ

ਘੁਮਾਣ, 8 ਨਵੰਬਰ (ਬੰਮਰਾਹ)-ਸ਼ਹੀਦ ਭਗਤ ਸਿੰਘ ਕਲੱਬ ਘੁਮਾਣ ਵਲੋਂ ਜਿੱਥੇ ਲੰਮੇ ਸਮੇਂ ਤੋਂ ਪੌਦੇ ਲਗਾਉਣ ਅਤੇ ਉਨ੍ਹਾਂ ਦਾ ਪਾਲਣ-ਪੋਸ਼ਣ ਕਰਨ ਦੀ ਮੁਹਿੰਮ ਵਿੱਢੀ ਹੋਈ ਹੈ | ਇਸ ਕਲੱਬ ਦੇ ਸਮੂਹ ਮੈਂਬਰਾਂ ਵਲੋਂ ਇਕ ਨਿਵੇਕਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ, ਜਿਸ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ

ਪਠਾਨਕੋਟ, 8 ਨਵੰਬਰ (ਆਰ. ਸਿੰਘ)-ਭਗਵਾਨ ਵਿਸ਼ਵਕਰਮਾ ਮੰਦਰ ਪਠਾਨਕੋਟ ਵਿਖੇ ਸ੍ਰੀ ਵਿਸ਼ਵਕਰਮਾ ਸਭਾ ਸਰਾਈਾ ਮੁਹੱਲੇ ਦੇ ਪ੍ਰਧਾਨ ਦੇਵਰਾਜ ਸਲਗੋਤਰਾ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਦਿਵਸ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ ...

ਪੂਰੀ ਖ਼ਬਰ »

ਸੇਂਟ ਮੇਰੀਜ਼ ਸਕੂਲ ਗੁਰਦਾਸਪੁਰ 'ਚ ਸਕੂਲ ਰੰਗੋਲੀ ਬਣਾਉਣ ਦਾ ਇੰਟਰ ਹਾਊਸ ਕੰਪੀਟੀਸ਼ਨ ਕਰਵਾਇਆ

ਗੁਰਦਾਸਪੁਰ, 8 ਨਵੰਬਰ (ਆਰਿਫ਼)-ਸੇਂਟ ਮੇਰੀਜ਼ ਸਕੂਲ ਗੁਰਦਾਸਪੁਰ ਵਿਖੇ ਪਿ੍ੰਸੀ: ਰਾਣੋ ਬਖ਼ਸ਼ੀ ਦੀ ਅਗਵਾਈ 'ਚ ਦੀਵਾਲੀ ਦੇ ਤਿਉਹਾਰ 'ਤੇ ਵਿਦਿਆਰਥੀਆਂ ਵਿਚ ਰੰਗੋਲੀ ਬਣਾਉਣ ਸਬੰਧੀ ਇੰਟਰ ਹਾਊਸ ਕੰਪੀਟੀਸ਼ਨ ਕਰਵਾਇਆ ਗਿਆ | ਜਿਸ ਵਿਚ ਨਹਿਰੂ ਹਾਊਸ, ਪਟੇਲ ਹਾਊਸ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਗੁਰਤਾ ਗੱਦੀ ਨੂੰ ਸਮਰਪਿਤ ਗੁਰਮਤਿ ਸਮਾਗਮ

ਪਠਾਨਕੋਟ, 8 ਨਵੰਬਰ (ਆਰ. ਸਿੰਘ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਲੌਨੀ ਪਠਾਨਕੋਟ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਗੁਰਤਾ ਗੱਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਰੈੱਡ ਲੀਫ ਨੇ 11 ਦਿਨਾਂ 'ਚ ਆਸਟ੍ਰੇਲੀਆ ਦਾ ਵੀਜ਼ਾ ਲਗਾਇਆ

ਗੁਰਦਾਸਪੁਰ, 8 ਨਵੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਬਟਾਲਾ ਰੋਡ 'ਤੇ ਪੁੱਡਾ ਕਾਲੋਨੀ ਦੇ ਸਾਹਮਣੇ ਸਥਿਤ ਰੈੱਡ ਲੀਫ ਆਇਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਵਲੋਂ 11 ਦਿਨਾਂ ਵਿਚ ਆਸਟ੍ਰੇਲੀਆ ਦਾ ਵੀਜ਼ਾ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਂਟਰ ਦੇ ਐਮ.ਡੀ. ...

ਪੂਰੀ ਖ਼ਬਰ »

ਨਾਰਦਨ ਰੇਲਵੇ ਮੈਨਜ਼ ਯੂਨੀਅਨ ਨੇ ਰੈਲੀ ਕਰ ਕੇ ਕੀਤਾ ਪ੍ਰਦਰਸ਼ਨ

ਪਠਾਨਕੋਟ, 8 ਨਵੰਬਰ (ਚੌਹਾਨ)-ਨਾਰਦਨ ਰੇਲਵੇ ਮੈਨਜ਼ ਯੂਨੀਅਨ ਸਾਖ਼ਾ ਪਠਾਨਕੋਟ ਵਲੋਂ ਖੱੜਗਪੁਰ ਵਿਖੇ ਸਹਾਇਕ ਲੋਕੋ ਪਾਇਲਟ ਗੁਡੂ ਕੁਮਾਰ ਕੇਸਰੀ ਵਲੋਂ ਰੇਲ ਪ੍ਰਦਰਸ਼ਨ ਦੇ ਤਾਨਾਸ਼ਾਹੀ ਰਵੱਈਏ ਤੋਂ ਤੰਗ ਆ ਕੇ ਆਤਮ ਹੱਤਿਆ ਕਰਨ ਅਤੇ 8 ਲੋਕੋ ਪਾਇਲਟ ਨੰੂ ਰਿਮੂਵ ਕਰਨ ...

ਪੂਰੀ ਖ਼ਬਰ »

ਕਬੱਡੀ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਬਮਿਆਲ, 8 ਨਵੰਬਰ (ਰਾਕੇਸ਼ ਸ਼ਰਮਾ)-ਸ਼ਹੀਦ ਕਰਨਲ ਕੇ.ਐਲ. ਗੁਪਤਾ ਸੀਨੀਅਰ ਸੈਕੰਡਰੀ ਸਕੂਲ ਬਮਿਆਲ ਦੀ ਕਬੱਡੀ ਦੀ ਟੀਮ ਦੁਆਰਾ ਅੰਡਰ 14 ਤਹਿਤ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਹਾਸਲ ਕਰਨ 'ਤੇ ਅੱਜ ਸਕੂਲ 'ਚ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਸਕੂਲ 'ਚ ਬੱਚਿਆਂ ਨੇ ਚੁੱਕੀ ਐਾਟੀ ਤੰਬਾਕੂ ਸਹੁੰ

ਪਠਾਨਕੋਟ, 8 ਨਵੰਬਰ (ਆਰ. ਸਿੰਘ)-ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਸਬੰਧੀ ਚੱਲ ਰਹੇ ਜਾਗਰੂਕਤਾ ਹਫ਼ਤੇ ਅਧੀਨ ਜ਼ਿਲੇ੍ਹ ਦੀ ਨੌਜਵਾਨ ਪੀੜ੍ਹੀ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਾ ਤੋਂ ਬਚਾਉਣ ਲਈ ਸਿਵਲ ਸਰਜਨ ਪਠਾਨਕੋਟ ਡਾ: ਨੈਨਾ ਸਲਾਥੀਆ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਗਰੀਨਲੈਂਡ ਸਕੂਲ 'ਚ ਮਨਾਇਆ ਦੀਵਾਲੀ ਦਾ ਤਿਉਹਾਰ

ਪਠਾਨਕੋਟ, 8 ਨਵੰਬਰ (ਚੌਹਾਨ)-ਗਰੀਨਲੈਂਡ ਪਬਲਿਕ ਸਕੂਲ ਸੂਰਜਪੁਰ ਵਿਖੇ ਸਕੂਲ ਦੇ ਚੇਅਰਮੈਨ ਰਣਵੀਰ ਸਿੰਘ ਅਤੇ ਮੁੱਖ ਅਧਿਆਪਕਾ ਸ੍ਰੀਮਤੀ ਅਨੁਮੀਤ ਕੌਰ ਦੀ ਪ੍ਰਧਾਨਗੀ ਹੇਠ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਸ਼ਹੀਦਾਂ ਦੇ ਪਰਿਵਾਰਾਂ ਨੇ ਸੀਮਾ ਸੁਰੱਖਿਆ ਬਲ ਦੇ ਨੌਜਵਾਨਾਂ ਨਾਲ ਮਨਾਈ ਦੀਵਾਲੀ

ਬਮਿਆਲ, 8 ਨਵੰਬਰ (ਰਾਕੇਸ਼ ਸ਼ਰਮਾ)-ਸ਼ਹੀਦ ਸੈਨਿਕ ਸੁਰੱਖਿਆ ਸੰਮਤੀ ਪੰਜਾਬ ਦੀ ਟੀਮ ਸ਼ਹੀਦ ਪਰਿਵਾਰਾਂ ਨੂੰ ਨਾਲ ਲੈ ਕੇ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਨੌਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਉਣ ਲਈ ਸੀਮਾ ਸੁਰੱਖਿਆ ਬਲ ਦੀ ਪੋਸਟ ...

ਪੂਰੀ ਖ਼ਬਰ »

ਦੇਰ ਰਾਤ ਤੱਕ ਲੋਕਾਂ ਨੇ ਪਟਾਕੇ ਚਲਾ ਕੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ

ਪਠਾਨਕੋਟ, 8 ਨਵੰਬਰ (ਸੰਧੂ)-ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਹੁਕਮਾਂ ਤਹਿਤ ਪ੍ਰਦੂਸ਼ਣ ਨੂੰ ਰੋਕਣ ਲਈ ਦੀਵਾਲੀ ਵਾਲੀ ਰਾਤ ਪਟਾਕੇ ਚਲਾਉਣ ਲਈ ਸਮਾਂ ਨਿਸ਼ਚਿਤ ਕੀਤਾ ਗਿਆ ਸੀ ਤੇ ਨਿਸ਼ਚਿਤ ਸਮੇਂ ਤੋਂ ਬਾਅਦ ਪਟਾਕੇ ਚਲਾਉਣ ਵਾਲੇ ਲੋਕਾਂ ਿਖ਼ਲਾਫ਼ ਸਖ਼ਤ ਕਾਰਵਾਈ ...

ਪੂਰੀ ਖ਼ਬਰ »

ਸਕੂਲ ਵਿਦਿਆਰਥੀਆਂ ਨੇ ਮਨਾਈ ਗਰੀਨ ਦੀਵਾਲੀ

ਪਠਾਨਕੋਟ, 8 ਨਵੰਬਰ (ਚੌਹਾਨ)-ਸ਼ਹੀਦ ਮੱਘਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਕਰੋਲੀ ਵਿਖੇ ਦੀਵਾਲੀ ਮੌਕੇ ਗਰੀਨ ਦੀਵਾਲੀ ਪਿ੍ੰਸੀ: ਓਮ ਸ਼ਰਮਾ ਦੀ ਪ੍ਰਧਾਨਗੀ ਹੇਠ ਮਨਾਇੀ ਗਈ | ਇਸ ਮੌਕੇ ਰੰਗੋਲੀ ਮੁਕਾਬਲੇ ਕਰਵਾਏ ਗਏ | ਜਿਸ ਵਿਚ 6ਵੀਂ ਤੋਂ 8ਵੀਂ ਅਤੇ 9ਵੀਂ ਤੋਂ 12ਵੀਂ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨਾਂ ਨੇ ਮਨਾਈ ਕਾਲੀ ਦੀਵਾਲੀ

ਪਠਾਨਕੋਟ, 8 ਨਵੰਬਰ (ਚੌਹਾਨ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ 4 ਹਜ਼ਾਰ ਬੇਰੁਜ਼ਗਾਰ ਲਾਈਨਮੈਨ ਬਾਦਲ ਰਾਜ 'ਚ ਵੀ ਕਾਲੀ ਦੀਵਾਲੀ ਮਨਾਉਂਦੇ ਸੀ ਤੇ ਹੁਣ ਕੈਪਟਨ ਅਮਰਿੰਦਰ ਸਿੰਘ ਰਾਜਾ ਸਾਹਿਬ ਦੇ ਰਾਜ 'ਚ ਵੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਦੀ ਮੌਤ

ਪਠਾਨਕੋਟ, 8 ਨਵੰਬਰ (ਚੌਹਾਨ)-ਦੀਵਾਲੀ ਦੇ ਦਿਨ ਇਕ ਬਿਜਲੀ ਕਰਮਚਾਰੀ ਦਾ ਪਰਿਵਾਰ ਉਸ ਸਮੇਂ ਗਹਿਰੇ ਸਦਮੇ 'ਚ ਡੁੱਬ ਗਿਆ ਜਦ ਉਪਰਲੀ ਲਮੀਨੀ ਵਿਖੇ ਇਕ ਸਹਾਇਕ ਲਾਈਨਮੈਨ ਦੀ ਬਿਜਲੀ ਠੀਕ ਕਰਦੇ ਸਮੇਂ ਕਰੰਟ ਲੱਗਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬਹਾਦਰ ਸਿੰਘ (55) ...

ਪੂਰੀ ਖ਼ਬਰ »

ਦਾਜ ਲਈ ਤੰਗ ਅਤੇ ਪ੍ਰੇਸ਼ਾਨ ਕਰਨ ਨੂੰ ਲੈ ਕੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਪਠਾਨਕੋਟ, 8 ਨਵੰਬਰ (ਸੰਧੂ)-ਦਾਜ ਲਈ ਤੰਗ ਅਤੇ ਪਰੇਸ਼ਾਨ ਕਰਨ ਦੇ ਦੋਸ਼ ਹੇਠ ਥਾਣਾ ਡਵੀਜ਼ਨ ਨੰਬਰ-2 ਵਿਖੇ ਇਕ ਵਿਅਕਤੀ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਠਾਨਕੋਟ ਨਿਵਾਸੀ ਵਿਆਹੁਤਾ ਪ੍ਰੀਤੀ ਨੇ ਦੱਸਿਆ ਕਿ ਸਾਲ ...

ਪੂਰੀ ਖ਼ਬਰ »

ਸੰਤ ਆਚਾਰੀਆ ਸੰਜੇ ਮੁਨੀ ਦਾ ਪੈਸਿਆਂ ਵਾਲਾ ਬੈਗ ਏਅਰਪੋਰਟ 'ਤੇ ਹੋਇਆ ਚੋਰੀ

ਪਠਾਨਕੋਟ, 8 ਨਵੰਬਰ (ਆਰ. ਸਿੰਘ)-ਕ੍ਰਾਾਤੀਵਾਦੀ ਰਾਸ਼ਟਰੀ ਸੰਤ ਆਚਾਰੀਆ ਸੰਜੇ ਮੁਨੀ ਅਤੇ ਉਨ੍ਹਾਾ ਦੇ ਸੁਰੱਖਿਆ ਵਲੰਟੀਅਰ ਦੇ ਜ਼ਰੂਰੀ ਦਸਤਾਵੇਜ਼ , ਪੈਸਿਆਂ ਵਾਲਾ ਬੈਗ ਏਅਰਪੋਰਟ 'ਤੇ ਚੋਰੀ ਹੋ ਗਿਆ | ਇਸ ਸਬੰਧੀ ਪਠਾਨਕੋਟ ਵਿਖੇ ਜਾਣਕਾਰੀ ਦਿੰਦਿਆਂ ਆਚਾਰੀਆ ਸੰਜੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX