ਤਾਜਾ ਖ਼ਬਰਾਂ


ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  14 minutes ago
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  26 minutes ago
ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  37 minutes ago
ਬੀਜਿੰਗ, 25 ਜਨਵਰੀ- ਚੀਨ ਦੇ ਵੁਹਾਨ ਸ਼ਹਿਰ 'ਚ ਕੋਰੋਨਾ ਵਾਇਰਸ ਕਾਰਨ ਇੱਕ ਡਾਕਟਰ ਦੀ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਕਿਸੇ ਡਾਕਟਰ ਦੇ ਮਰਨ ਦੀ ਇਹ ਪਹਿਲੀ ਘਟਨਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  57 minutes ago
ਨਵੀਂ ਦਿੱਲੀ, 25 ਜਨਵਰੀ- ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਮੇਸੀਅਸ ਬੋਲਸੋਨਾਰੋ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 1 hour ago
ਸੰਗਰੂਰ, 25 ਜਨਵਰੀ (ਧੀਰਜ ਪਸ਼ੋਰੀਆ)- ਕੁਝ ਜਥੇਬੰਦੀਆਂ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਸੰਗਰੂਰ ਵਿਖੇ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਬਾਜ਼ਾਰ ਆਮ ਵਾਂਗ ਖੁੱਲ੍ਹੇ ਹਨ ਅਤੇ ਆਵਾਜਾਈ...
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 1 hour ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਐੱਸ. ਟੀ. ਐੱਫ. ਬਾਰਡਰ ਰੇਂਜ ਦੇ ਸਬ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣੇਦਾਰ ਵਿਜੇ ਕੁਮਾਰ, ਹੌਲਦਾਰ ਗੁਰਪ੍ਰਤਾਪ ਸਿੰਘ ਹੋਰ ਪੁਲਸ ਪਾਰਟੀ...
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 1 hour ago
ਅਟਾਰੀ, 25 ਜਨਵਰੀ (ਅ. ਬ.)- ਸਿੱਖਿਆ ਸਕੱਤਰ ਪੰਜਾਬ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 2 hours ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ...
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 3 hours ago
ਅੰਕਾਰਾ, 25 ਜਨਵਰੀ- ਤੁਰਕੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਕਾਰਨ ਤੁਰਕੀ 'ਚ ਕਈ ਇਮਾਰਤਾਂ ਢਹਿ ਢੇਰੀ ਹੋ...
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 3 hours ago
ਬੀਜਿੰਗ, 25 ਜਨਵਰੀ -ਚੀਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 41 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਚੁੱਕੀ ਹੈ। ਚੀਨ ਨੇ 13 ਸ਼ਹਿਰਾਂ 'ਚ ਯਾਤਰਾ ਪਾਬੰਦੀ ਲਾ ...
ਅੱਜ ਦਾ ਵਿਚਾਰ
. . .  about 3 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਰੂਪਨਗਰ

ਬ੍ਰਾਹਮਣਵਾਲਾ ਦੇ ਕਿਸਾਨ ਨੂੰ ਦੀਵਾਲੀ ਪਈ ਮਹਿੰਗੀ

ਪੁਰਖਾਲੀ, 8 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਬ੍ਰਾਹਮਣਵਾਲਾ ਵਿਖੇ ਇਕ ਕਿਸਾਨ ਨੂੰ ਦੀਵਾਲੀ ਦਾ ਤਿਉਹਾਰ ਮਹਿੰਗਾ ਪੈ ਗਿਆ | ਬ੍ਰਾਹਮਣਵਾਲਾ ਦੇ ਕਿਸਾਨ ਲਛਮਣ ਸਿੰਘ ਨੇ ਆਪਣੇ ਪਸ਼ੂਆਂ ਲਈ ਕਰੀਬ 4 ਏਕੜ ਦੀ ਪਰਾਲੀ ਅਤੇ 2 ਏਕੜ ਦੇ ਮੱਕੀ ਦੇ ਬੰਦਾਂ ਦਾ ਗਰਾ ਲਾਇਆ ਹੋਇਆ ...

ਪੂਰੀ ਖ਼ਬਰ »

ਕਿਸਾਨ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰਨ-ਖੇਤੀਬਾੜੀ ਅਫ਼ਸਰ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਦੇ ਹੁਕਮਾਂ 'ਤੇ ਉਪ ਮੰਡਲ ਮੈਜਿਸਟ੍ਰੇਟ ਹਰਬੰਸ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਖੇਤੀਬਾੜੀ ਅਫ਼ਸਰ ਡਾ: ਅਵਤਾਰ ਸਿੰਘ ਦੀ ਅਗਵਾਈ ਹੇਠ ਪਰਾਲੀ ਦੀ ...

ਪੂਰੀ ਖ਼ਬਰ »

ਸਕਾਰਪੀਓ ਗੱਡੀ ਅੱਗ ਲੱਗਣ ਕਾਰਨ ਸੜ ਕੇ ਸੁਆਹ

ਕੀਰਤਪੁਰ ਸਾਹਿਬ, 8 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)- ਕੀਰਤਪੁਰ ਸਾਹਿਬ-ਬਿਲਾਸਪੁਰ ਮੁੱਖ ਮਾਰਗ 21 (205) 'ਤੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਨਜ਼ਦੀਕ ਟੀ. ਪੁਆਇੰਟ ਇਕ ਸਕਾਰਪੀਓ ਗੱਡੀ ਨੂੰ ਅਚਾਨਕ ਅੱਗ ਲੱਗ ਗਈ ਜਿਸ ਵਿਚ ਉਕਤ ਗੱਡੀ ਸੜ ਕੇ ਸੁਆਹ ਹੋ ਗਈ | ...

ਪੂਰੀ ਖ਼ਬਰ »

ਪੋਲੀਆਂ (ਊਨਾ) ਸੜਕ ਹਾਦਸੇ 'ਚ ਇਕ ਦੀ ਮੌਤ, ਦੋ ਦਰਜਨ ਤੋਂ ਵੱਧ ਸ਼ਰਧਾਲੂ ਜ਼ਖ਼ਮੀ

ਸੰਤੋਖਗੜ੍ਹ, 8 ਨਵੰਬਰ (ਮਲਕੀਅਤ ਸਿੰਘ)- ਅੱਜ ਸ਼ਾਮੀਂ ਪੰਜ ਵਜੇ ਤੋਂ ਬਾਅਦ ਪੋਲੀਆਂ ਬੀਤ (ਊਨਾ-ਮਾਹਲਪੁਰ) ਵਿਖੇ ਪੋਲੀਆਂ, ਜੇਜੋਂ ਦੀ ਉਤਰਾਈ ਉੱਪਰ ਖ਼ੂਨੀ ਮੋੜ 'ਤੇ ਇਕ ਨਿੱਜੀ ਸਕੂਲ ਬੱਸ ਪਲਟ ਜਾਣ ਨਾਲ ਇਕ ਸ਼ਰਧਾਲੂ ਦੀ ਮੌਤ ਹੋ ਗਈ ਅਤੇ ਦੋ ਦਰਜਨ ਤੋਂ ਵੱਧ ਜ਼ਖ਼ਮੀ ਹੋ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਤੇ ਕਣਕ ਦੀ ਬਿਜਾਈ ਦੀਆਂ ਨਵੀਆਂ ਤਕਨੀਕਾਂ ਕਿਸਾਨਾਂ ਤੱਕ ਪਹੁੰਚਾਉਣ ਲਈ ਖੇਤੀਬਾੜੀ ਅਧਿਕਾਰੀਆਂ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
ਕਿਸਾਨ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰਨ-ਖੇਤੀਬਾੜੀ ਅਫ਼ਸਰ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਦੇ ਹੁਕਮਾਂ 'ਤੇ ਉਪ ਮੰਡਲ ਮੈਜਿਸਟ੍ਰੇਟ ਹਰਬੰਸ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਖੇਤੀਬਾੜੀ ਅਫ਼ਸਰ ਡਾ: ਅਵਤਾਰ ਸਿੰਘ ਦੀ ਅਗਵਾਈ ਹੇਠ ਪਰਾਲੀ ਦੀ ...

ਪੂਰੀ ਖ਼ਬਰ »

ਅਦਾਲਤੀ ਹੁਕਮਾਂ ਦੀਆਂ ਲੋਕਾਂ ਨੇ ਉਡਾਈਆਂ ਧੱਜੀਆਂ, ਰੱਜ ਕੇ ਚਲਾਏ ਪਟਾਕੇ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਪ੍ਰਦੂਸ਼ਣ ਨੂੰ ਠੱਲ ਪਾਉਣ ਅਤੇ ਵਾਤਾਵਰਨ ਨੂੰ ਮਨੁੱਖੀ ਸਿਹਤ ਪੱਖੀ ਬਣਾਈ ਰੱਖਣ ਲਈ ਭਾਰਤ ਦੀ ਸਰਬ ਉੱਚ ਅਦਾਲਤ ਵਲੋਂ ਬੀਤੇ ਦਿਨੀ ਦੀਵਾਲੀ ਮੌਕੇ ਪਟਾਕਿਆਂ ਦੀ ਵਰਤੋਂ ਨੂੰ ਨੇਮਬੱਧ ਕਰਨ ਦੇ ...

ਪੂਰੀ ਖ਼ਬਰ »

ਪਿੰਡ ਉੱਪਰਲਾ ਬ੍ਰਹਮਪੁਰ 'ਚ ਦੋ ਮਕਾਨਾਂ ਨੂੰ ਅੱਗ ਲੱਗੀ

ਨੰਗਲ, 8 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਬੀਤੀ ਰਾਤ ਪਿੰਡ ਉੱਪਰਲਾ ਬ੍ਰਹਮਪੁਰ ਦੇ ਦੋ ਮਕਾਨਾਂ ਨੂੰ ਅੱਗ ਲੱਗਣ ਨਾਲ ਤਕਰੀਬਨ ਇਕ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ | ਸਰਪੰਚ ਸ੍ਰੀ ਸਰਵਨ ਨੇ ਦੱਸਿਆ ਕਿ ਦੋਵੇਂ ਮਕਾਨ ਪਿਆਰਾ ਲਾਲ ਦੇ ਅੱਡ ਅੱਡ ਰਹਿੰਦੇ ਸਪੁੱਤਰਾਂ ...

ਪੂਰੀ ਖ਼ਬਰ »

ਛੋਟੇ ਬੱਚਿਆਂ ਨਾਲ ਮਨਾਈ ਦੀਵਾਲੀ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਗੁਰਦੁਆਰਾ ਡੇਰਾ ਨਿਰਮਲ ਬੁੰਗਾ ਮਟੌਰ ਵਿਖੇ ਮਾਤਾ ਗੁਜਰੀ ਵੈਲਫੇਅਰ ਸੁਸਾਇਟੀ ਵਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਛੋਟੇ ਛੋਟੇ ਬੱਚਿਆਂ ਨਾਲ ਮਨਾਈ ਗਈ | ਸਾਰਿਆਂ ਤੋਂ ਪਹਿਲਾ ਸ੍ਰੀ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ

ਸੁਖਸਾਲ, 8 ਨਵੰਬਰ (ਧਰਮ ਪਾਲ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਸੈਂਸੋਵਾਲ ਵਿਖੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ ਗਿਆ | ਸਭਾ ਦੇ ਸਕੱਤਰ ਨੇ ਦੱਸਿਆ ਕਿ ਸਭਾ ਦੇ ਦੁੱਧ ਉਤਪਾਦਕਾਂ ਨੂੰ ਅੱਜ 6 ਲੱਖ 50 ਹਜ਼ਾਰ ਰੁਪਏ ਦਾ ਮੁਨਾਫ਼ਾ ਵੰਡਿਆ ਗਿਆ | ਨਿਰਮਲ ਸਿੰਘ 29000 ...

ਪੂਰੀ ਖ਼ਬਰ »

ਪਟਾਖਾ ਵਿਕਰੇਤਾਵਾਂ ਤੇ ਪਟਾਖੇ ਚਲਾਉਣ ਵਾਲਿਆਂ ਨੇ ਅਦਾਲਤ ਦੇ ਹੁਕਮਾਂ ਦੀਆਂ ਉੁਡਾਈਆਂ ਧੱਜੀਆਂ

ਬੇਲਾ, 8 ਨਵੰਬਰ (ਮਨਜੀਤ ਸਿੰਘ ਸੈਣੀ)- ਦੀਵਾਲੀ ਦੇ ਤਿਉਹਾਰ ਦੌਰਾਨ ਜਿੱਥੇ ਕਸਬਾ ਬੇਲਾ ਅਤੇ ਬਹਿਰਾਮਪੁਰ ਬੇਟ ਵਿਖੇ ਪਟਾਖਿਆਂ ਦੇ ਗ਼ੈਰਕਾਨੂੰਨੀ ਵਿਕਰੇਤਾਵਾਂ ਨੇ ਕਾਨੂੰਨ ਨੂੰ ਤਾਕ ਕੇ ਰੱਖ ਕੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬੇਖੌਫ਼ ਹੋ ਕੇ ਪਟਾਖੇ ਵੇਚੇ ...

ਪੂਰੀ ਖ਼ਬਰ »

ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਨੰਗਲ, 8 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)- ਦੀਵਾਲੀ ਦਾ ਪਵਿੱਤਰ ਤਿਉਹਾਰ ਨੰਗਲ ਅਤੇ ਆਸੇ-ਪਾਸੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਵੱਡੀ ਗਿਣਤੀ ਵਿਚ ਲੋਕਾਂ ਨੇ ਇਤਿਹਾਸਕ ਗੁਰਦੁਆਰਾ ਬਿਭੌਰ ਸਾਹਿਬ, ਗੁਰਦੁਆਰਾ ਘਾਟ ਸਾਹਿਬ, ਗੁਰੂ ਕਾ ਲਾਹੌਰ, ਸ਼ਿਵ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਥਾਪਨਾ

ਰੂਪਨਗਰ, 8 ਨਵੰਬਰ (ਸਤਨਾਮ ਸਿੰਘ ਸੱਤੀ)- ਪੰਜਾਬ ਸਰਕਾਰ ਵਲੋਂ ਹਰ ਜ਼ਿਲ੍ਹੇ ਵਿਚ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਸਥਾਪਨਾ ਕੀਤੀ ਗਈ ਹੈ ਜਿਸ ਵਿਚ ਜ਼ਿਲੇ੍ਹ ਦੇ ਪੜ੍ਹੇ-ਲਿਖੇ ਬੇ-ਰੋਜ਼ਗਾਰ ਲੜਕੇ/ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ | ਇਸ ਤਹਿਤ ...

ਪੂਰੀ ਖ਼ਬਰ »

ਹਾਫਿਜ਼ਾਬਾਦ ਦੁੱਧ ਉਤਪਾਦਕਾਂ ਨੂੰ ਬੋਨਸ ਵੰਡਿਆ

ਬੇਲਾ, 8 ਨਵੰਬਰ (ਮਨਜੀਤ ਸਿੰਘ ਸੈਣੀ)- ਦੀ ਹਾਫਿਜ਼ਾਬਾਦ ਦੁੱਧ ਉਤਪਾਦਕ ਸਹਿਕਾਰੀ ਸਭਾ ਹਾਫਿਜ਼ਾਬਾਦ ਵਿਖੇ ਵੇਰਕਾ ਮਿਲਕ ਪਲਾਂਟ ਮੁਹਾਲੀ ਵਲੋਂ ਪੰਜ ਲੱਖ ਉਨਤਾਲੀ ਹਜ਼ਾਰ ਰੁਪਏ ਦਾ ਬੋਨਸ ਵੰਡਿਆ ਗਿਆ | ਇਸ ਮੌਕੇ ਸਭਾ ਦੇ ਪ੍ਰਧਾਨ ਬਲਦੇਵ ਸਿੰਘ ਹਾਫੀਜ਼ਾਬਾਦ, ਐਮ. ਪੀ. ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ

ਮੋਰਿੰਡਾ, 8 ਨਵੰਬਰ (ਕੰਗ)- ਮੋਰਿੰਡਾ ਵਿਖੇ ਸ੍ਰੀ ਵਿਸ਼ਵਕਰਮਾ ਸਭਾ ਵਲੋਂ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਵਿਸ਼ਵਕਰਮਾ ਪੁਰਾਣ ਦੇ ਪਾਠ ਦੇ ਭੋਗ ਪਾਏ ਗਏ, ਹਵਨ ਕੀਤਾ ਗਿਆ ਅਤੇ ਝੰਡੇ ਦੀ ਰਸਮ ਅਦਾ ਕੀਤੀ ਗਈ | ਸਕੱਤਰ ਜਸਪਾਲ ਸਿੰਘ ਰੀਹਲ ...

ਪੂਰੀ ਖ਼ਬਰ »

ਗੁਰੂ ਨਾਨਕ ਸਪੋਰਟਸ ਕਲੱਬ ਚੱਕਲਾਂ ਵਲੋਂ ਦੀਵਾਲੀ ਮੌਕੇ ਸਮਾਗਮ

ਮੋਰਿੰਡਾ, 8 ਨਵੰਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਚੱਕਲਾਂ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੀਵਾਲੀ ਮੌਕੇ ਬਾਬੇ ਦੀ ਸਮਾਧ 'ਤੇ ਸਮਾਗਮ ਕਰਵਾਇਆ ਗਿਆ | ਕਲੱਬ ਦੇ ਪ੍ਰਧਾਨ ਮਨਦੀਪ ਸਿੰਘ ਚੱਕਲ ਨੇ ਦੱਸਿਆ ਕਿ ਇਸ ਮੌਕੇ ...

ਪੂਰੀ ਖ਼ਬਰ »

ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਨੇ ਨਿਵੇਕਲੇ ਢੰਗ ਨਾਲ ਮਨਾਇਆ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ) - ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬਹੁਤ ਧੂਮ ਧਾਮ ਤੇ ਨਿਵੇਕਲੇ ਢੰਗ ਨਾਲ ਮਨਾਇਆ ਗਿਆ | ਇਸ ਵਾਰ ਇਸ ਦਿਵਸ ਦੇ ਪ੍ਰੋਗਰਾਮ ਦੋ ਦਿਨ ਚੱਲਦੇ ਰਹੇ ਅਤੇ ਬੰਦੀ ਛੋੜ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਤਖ਼ਤਗੜ੍ਹ ਵਿਖੇ ਮਨਾਈ ਦੀਵਾਲੀ

ਨੂਰਪੁਰ ਬੇਦੀ, 8 ਨਵੰਬਰ (ਢੀਂਡਸਾ, ਚੌਧਰੀ)- ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਦੀਵਾਲੀ ਦਾ ਤਿਉਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਮਿਲਜੁਲ ਕੇ ਮਨਾਇਆ ਗਿਆ | ਇਸ ਮੌਕੇ ਕਲੀਨ ਤੇ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਵੀ ਕੀਤਾ ਗਿਆ | ਸਕੂਲ ਦੇ ਸਮੂਹ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਧੂਮ-ਧਾਮ ਨਾਲ ਮਨਾਇਆ

ਰੂਪਨਗਰ, 8 ਨਵੰਬਰ (ਸਤਨਾਮ ਸਿੰਘ ਸੱਤੀ)- ਲੱਕ ਤੋੜਵੀਂ ਮਹਿੰਗਾਈ ਕਾਰਨ ਭਾਵੇਂ ਵਸੋਂ ਦਾ ਬਹੁਤਾ ਗਰੀਬ ਅਤੇ ਮੱਧਵਰਗੀ ਹਿੱਸਾ ਆਮ ਜ਼ਰੂਰਤਾਂ ਨਾਲ ਜੂਝਦਾ ਹੈ ਜਿਸ ਕਰਕੇ ਇਸ ਹਿੱਸੇ 'ਚ ਖ਼ੁਸ਼ੀਆਂ ਦੇ ਤਿਉਹਾਰ ਬਹੁਤੇ ਮਾਇਨੇ ਨਹੀਂ ਰੱਖਦੇ ਪਰ ਫੇਰ ਵੀ ਇਹ ਖ਼ੁਸ਼ੀਆਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਮਹਾਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 8 ਨਵੰਬਰ (ਜਗਮੋਹਣ ਸਿੰਘ ਨਾਰੰਗ)- ਪੰਜਾਬ ਪੈਨਸ਼ਨਰਜ਼ ਮਹਾਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਚੌਧਰੀ ਭਰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮਹਾਸੰਘ ਦੇ ਜਨਰਲ ਸਕੱਤਰ ਹਰਚੰਦ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ...

ਪੂਰੀ ਖ਼ਬਰ »

5ਵੇਂ ਡਾ: ਅਮਰਜੀਤ ਸ਼ਰਮਾ ਯਾਦਗਾਰੀ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ

ਕੀਰਤਪੁਰ ਸਾਹਿਬ, 8 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)- ਲੰਮਾ ਸਮਾਂ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਰਹੇ ਸਵ: ਡਾ: ਅਮਰਜੀਤ ਸ਼ਰਮਾ ਦੀ ਯਾਦ ਵਿਚ ਬਣਾਏ ਗਏ ਡਾ. ਅਮਰਜੀਤ ਸ਼ਰਮਾ ਮੈਮੋਰੀਅਲ ਸਪੋਰਟਸ ਤੇ ਵੈਲਫੇਅਰ ਕਲੱਬ ਕੀਰਤਪੁਰ ਸਾਹਿਬ ਵਲੋਂ ਤਿੰਨ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਸ੍ਰੀ ਚਮਕੌਰ ਸਾਹਿਬ, 8 ਨਵੰਬਰ (ਜਗਮੋਹਣ ਸਿੰਘ ਨਾਰੰਗ)- ਇਲਾਕੇ ਅੰਦਰ ਦੀਵਾਲੀ ਤੇ ਬੰਦੀ ਛੋੜ ਦਿਵਸ ਬੜੀ ਧੂਮਧਾਮ ਤੇ ਸ਼ਰਧਾ ਭਾਵਨਾ ਮਨਾਇਆ ਗਿਆ | ਇਸ ਸਬੰਧੀ ਇਲਾਕੇ ਦੇ ਸਮੂਹ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਦਾ ਦਾ ਤਾਂਤਾ ਲੱਗਿਆ ਹੋਇਆ ਸੀ | ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਅਗੰਮਪੁਰ ਦਾ 19ਵਾਂ ਸਾਲਾਨਾ ਸੱਭਿਆਚਾਰਕ ਮੇਲਾ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਨੇੜਲੇ ਪਿੰਡ ਅਗੰਮਪੁਰ ਦੇ ਬਾਬਾ ਵਿਸ਼ਵਕਰਮਾ ਦੀ ਯਾਦ ਵਿਚ 19ਵਾਂ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ ਜਿਸ ਵਿਚ ਨਾਮੀ ਕਲਾਕਾਰਾਂ ਵਿਚ ਲੋਕ ਗਾਇਕ ਬਾਂਟੀ ਸ਼ਹਿਜ਼ਾਦਾ, ਬੱਲ ...

ਪੂਰੀ ਖ਼ਬਰ »

ਮਧੂਬਨ ਵਾਟਿਕਾ ਸਕੂਲ ਅਸਮਾਨਪੁਰ ਵਿਖੇ ਦੀਵਾਲੀ ਧੂਮਧਾਮ ਨਾਲ ਮਨਾਈ

ਨੂਰਪੁਰ ਬੇਦੀ, 8 ਨਵੰਬਰ (ਰਾਜੇਸ਼ ਚੌਧਰੀ)-ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਸਕੂਲ ਦੇ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥੀਆਂ ਦਰਮਿਆਨ ਖ਼ੂਬਸੂਰਤ ਦੀਵੇ ਬਣਾਉਣ, ਰੰਗੋਲੀ ਬਣਾਉਣ ਅਤੇ ਹੋਰ ਕਈ ਤਰ੍ਹਾਂ ਦੇ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਸ਼ਾਟਪੁੱਟ 'ਚ ਸੋਨ ਤਗਮਾ ਜੇਤੂ ਜੈਸਮੀਨ ਕੌਰ ਦਾ ਵਿਧਾਇਕ ਸੰਦੋਆ ਵਲੋਂ ਸਨਮਾਨ

ਕਾਹਨਪੁਰ ਖੂਹੀ, 8 ਨਵੰਬਰ (ਗੁਰਬੀਰ ਸਿੰਘ ਵਾਲੀਆ)- ਪਿੰਡ ਸਮੁੰਦੜੀਆਂ ਦੀ ਜੰਮਪਲ ਅਤੇ 34ਵੀਂ ਜੂਨੀਅਰ ਨੈਸ਼ਨਲ ਐਥਲੈਟਿਕਸ ਚੈਂਪੀਅਨਸ਼ਿਪ ਜਿੱਤ ਕੇ ਸੋਨ ਤਗਮਾ ਹਾਸਲ ਕਰਨ ਵਾਲੀ ਜੈਸਮੀਨ ਕੌਰ ਨੂੰ ਸ਼ਾਬਾਸ਼ ਦੇਣ ਲਈ ਹਲਕਾ ਰੂਪਨਗਰ ਦੇ 'ਆਪ' ਵਿਧਾਇਕ ਅਮਰਜੀਤ ਸਿੰਘ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਭਾ ਭੋਗੀਪੁਰ ਵਲੋਂ ਬੋਨਸ ਵੰਡ ਸਮਾਗਮ

ਨੂਰਪੁਰ ਬੇਦੀ, 8 ਨਵੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)- ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਭੋਗੀਪੁਰ ਵਿਖੇ ਬੋਨਸ ਵੰਡ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਕਰੀਬ 85 ਮੈਂਬਰਾਂ 'ਚ 1 ਲੱਖ 46 ਹਜ਼ਾਰ ਰੁਪਏ ਬੋਨਸ ਵੰਡਿਆ ਗਿਆ | ...

ਪੂਰੀ ਖ਼ਬਰ »

ਖੇਡਾਂ ਦੇ ਖੇਤਰ ਵਿਚ ਪੰਜਾਬ ਸਰਕਾਰ ਵਚਨਬੱਧ: ਰਾਣਾ ਕੇ. ਪੀ.

ਢੇਰ, 8 ਨਵੰਬਰ (ਸ਼ਿਵ ਕੁਮਾਰ ਕਾਲੀਆ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਖੇਡਾਂ ਦੇ ਖੇਤਰ ਵਿਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਸਪੀਕਰ ...

ਪੂਰੀ ਖ਼ਬਰ »

ਮਿਡਲ ਸਕੂਲ ਝਾਂਡੀਆਂ ਦੇ ਵਿਦਿਆਰਥੀਆਂ ਨੇ ਲਗਾਇਆ ਸਾਇੰਸ ਸਿਟੀ ਦਾ ਟੂਰ

ਨੂਰਪੁਰ ਬੇਦੀ, 8 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਇਲਾਕੇ ਦੇ ਸਰਕਾਰੀ ਮਿਡਲ ਸਕੂਲ ਝਾਂਡੀਆਂ ਕਲਾਂ ਅਤੇ ਝਾਂਡੀਆਂ ਖ਼ੁਰਦ ਦੇ ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਕਪੂਰਥਲਾ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਇਹ ਟੂਰ ਲਗਾਇਆ ਗਿਆ ਜਿਸ ਦੌਰਾਨ ਵਿਦਿਆਰਥੀਆਂ ਨੇ ਵਿਗਿਆਨ ਵਿਸੇ ਨਾਲ ਸਬੰਧਤ ਵੱਖ-ਵੱਖ ਕਿਰਿਆ ਨਾਲ ਸਬੰਧਤ ਗਿਆਨ ਪ੍ਰਾਪਤ ਕੀਤਾ | ਅਧਿਆਪਕ ਜਸਪਾਲ ਸਿੰਘ ਭੱਟੀ, ਗੁਰਦੇਵ ਸਹਾਏ ਤੇ ਮੈਡਮ ਰੀਤੂ ਨੇ ਦੱਸਿਆ ਕਿ ਸਾਇੰਸ ਸਿਟੀ ਵਿਖੇ ਵਿਦਿਆਰਥੀਆਂ ਨੇ ਸਪੇਸ ਥੀਏਟਰ, ਡਿਜੀਟਲ ਮੌਸਮ ਬਦਲਾਅ ਥੀਏਟਰ, ਲੇਜਰ ਥੀਏਟਰ, ਡਾਇਨਾਸੋਰ ਦੇ ਪਿਛੋਕੜ ਤੇ Éਹੋਰ ਵਿਗਿਆਨਕ ਗਤੀਵਿਧੀਆਂ ਨੂੰ ਦੇਖਿਆ ਅਧਿਆਪਕਾਂ ਵਲੋਂ ਦੱਸਿਆ ਕਿ ਇਸ ਵਿੱਦਿਅਕ ਟੂਰ ਨਾਲ ਵਿਦਿਆਰਥੀਆਂ ਦੀ ਵਿਗਿਆਨਕ ਰੁਚੀ ਬਣੀ ਅਤੇ ਉਨ੍ਹਾਂ ਨੂੰ ਵਿਗਿਆਨ ਦੀ ਕਾਫ਼ੀ ਜਾਣਕਾਰੀ ਪ੍ਰਾਪਤ ਹੋਈ |


ਖ਼ਬਰ ਸ਼ੇਅਰ ਕਰੋ

ਮੰਡਲ ਸੁਪਰਡੈਂਟ ਵਿਨੋਦ ਦੇਵੀ ਦੀ ਸੇਵਾ ਮੁਕਤੀ 'ਤੇ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਨੇੜਲੇ ਗੰਗੂਵਾਲ ਦੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿਖੇ ਤਾਇਨਾਤ ਮੰਡਲ ਸੁਪਰਡੈਂਟ ਵਿਨੋਦ ਦੇਵੀ ਦੀ ਸੇਵਾ ਮੁਕਤੀ 'ਤੇ ਸਮਾਗਮ ਕਰਵਾਇਆ ਗਿਆ | ਦੱਸਣਯੋਗ ਹੈ ਕਿ ਵਿਨੋਦ ਦੇਵੀ ਪੈੱ੍ਰਸ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 8 ਨਵੰਬਰ (ਜਗਮੋਹਣ ਸਿੰਘ ਨਾਰੰਗ)- ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਤਹਿਸੀਲ ਪ੍ਰਧਾਨ ਬਲਬੀਰ ਸਿੰਘ ਬੇਲਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ | ਮੀਟਿੰਗ ਵਿਚ ਸਰਕਾਰਾਂ ਵਲੋਂ ...

ਪੂਰੀ ਖ਼ਬਰ »

ਵਿਸ਼ਵਕਰਮਾ ਮੰਦਰ ਨੂਰਪੁਰ ਬੇਦੀ ਵਿਖੇ ਧਾਰਮਿਕ ਸਮਾਗਮ

ਨੂਰਪੁਰ ਬੇਦੀ, 8 ਨਵੰਬਰ (ਰਾਜੇਸ਼ ਚੌਧਰੀ)- ਵਿਸ਼ਵਕਰਮਾ ਮੰਦਰ ਨੂਰਪੁਰ ਬੇਦੀ ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਦਿਵਸ ਦੇ ਸਬੰਧ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਪਿੰਡ ਕਟਲੀ ਵਿਖੇ ਖ਼ੂਨਦਾਨ ਕੈਂਪ ਦੌਰਾਨ 35 ਯੂਨਿਟ ਖ਼ੂਨ ਕੀਤਾ ਇਕੱਤਰ

ਰੂਪਨਗਰ, 8 ਨਵੰਬਰ (ਹੁੰਦਲ)- ਸ਼ਹੀਦ-ਏ-ਵਤਨ ਯੂਥ ਕਲੱਬ ਕਟਲੀ ਵਲੋਂ ਪੰਜਵਾਂ ਖ਼ੂਨਦਾਨ ਕੈਂਪ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਦੇ ਸਹਿਯੋਗ ਨਾਲ ਸੰਤ ਬਾਬਾ ਅਜਮੇਰ ਸਿੰਘ ਮੁਸਾਫਰ ਦੀ ਅਗਵਾਈ ਵਿਚ ਕੀਤਾ ਗਿਆ | ਖ਼ੂਨਦਾਨ ਕੈਂਪ ਦਾ ਉਦਘਾਟਨ ਐਡਵੋਕੇਟ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਐਥਲੈਟਿਕਸ ਖਿਡਾਰੀ ਜਸਮੀਨ ਕੌਰ ਦਾ ਰੇਲਵੇ ਸਟੇਸ਼ਨ 'ਤੇ ਸਵਾਗਤ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਵਲੋਂ ਸ਼ਾਟਪੁੱਟ ਵਿਚ ਝਾਰਖੰਡ ਦੇ ਰਾਚੀ ਵਿਖੇ ਕੌਮੀ ਰਿਕਾਰਡ ਬਣਾਉਣ ਵਾਲੀ ਜਸਮੀਨ ਕੌਰ ਦਾ ਸਥਾਨਕ ਰੇਲਵੇ ਸਟੇਸ਼ਨ 'ਤੇ ...

ਪੂਰੀ ਖ਼ਬਰ »

ਸ਼ਿਲਪ ਕਲਾ ਦੇ ਬਾਨੀ ਭਗਵਾਨ ਵਿਸ਼ਵਕਰਮਾ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸਪੀਕਰ ਰਾਣਾ ਕੇ. ਪੀ. ਵਲੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦਾ ਐਲਾਨ ਰੂਪਨਗਰ/ਭਰਤਗੜ•/ਘਨੌਲੀ, 8 ਨਵੰਬਰ (ਸਤਨਾਮ ਸਿੰਘ ਸੱਤੀ, ਜਸਬੀਰ ਸਿੰਘ ਬਾਵਾ, ਜਸਵੀਰ ਸਿੰਘ ਸੈਣੀ)- ਰੂਪਨਗਰ ਜ਼ਿਲ੍ਹ•ੇ ਵਿਚ ਅੱਜ ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਦਾ ਦਿਹਾੜਾ ਸ਼ਰਧਾ ਤੇ ...

ਪੂਰੀ ਖ਼ਬਰ »

ਬੀ. ਐਸ. ਐਫ. ਕਮਾਡੈਂਟ ਨੇ ਵਿਦਿਆਰਥੀਆ ਨੂੰ ਦੱਸੇ ਸੁਰੱਖਿਆ ਅਦਾਰਿਆਂ 'ਚ ਰੁਜ਼ਗਾਰ ਦੇ ਤਰੀਕੇ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ ਜੰਮਪਲ ਅਤੇ ਸੀਮਾ ਸੁਰੱਖਿਆ ਬਲ ਵਿਚ ਗੁਹਾਟੀ ਵਿਖੇ ਤੈਨਾਤ ਕਮਾਡੈਂਟ ਜਸਵਿੰਦਰ ਸਿੰਘ ਜੱਸੀ ਵਲੋਂ ਆਪਣੇ ...

ਪੂਰੀ ਖ਼ਬਰ »

ਮੈਡਮ ਨਿਰਮਲ ਬਾਲੀ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ

ਨੰਗਲ, 8 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)- ਬਹੁਤ ਹੀ ਸਮਰਪਿਤ ਟੀਚਰ ਮੈਡਮ ਨਿਰਮਲ ਬਾਲੀ ਪਤਨੀ ਅਸ਼ੋਕ ਬਾਲੀ ਦੀ ਮੌਤ 'ਤੇ ਇਲਾਕੇ ਦੇ ਸਮਾਜ ਸੇਵੀ ਸੰਗਠਨਾਂ ਨੇ ਦੁੱਖ ਪ੍ਰਗਟ ਕੀਤਾ ਹੈ | ਮੈਡਮ ਨਿਰਮਲ ਕੁਝ ਸਾਲ ਪਹਿਲਾਂ ਭਾਵੇਂ ਸੇਵਾਮੁਕਤ ਹੋ ਗਏ ਸਨ ਪਰ ਉਹ ਸਮਾਜ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਠੇਕਾ ਵਰਕਰਾਂ ਦੀਆ ਮੰਗਾਂ ਕਿਰਤ ਕਮਿਸ਼ਨ ਦੇ ...

ਪੂਰੀ ਖ਼ਬਰ »

ਜਥੇ ਮਾਰਚ ਦੀ ਤਿਆਰੀ ਸਬੰਧੀ ਸੀ. ਪੀ. ਆਈ. ਐਮ. ਤੇ ਸੀ. ਪੀ. ਆਈ. ਪਾਰਟੀਆਂ ਆਗੂਆਂ ਨੇ ਕੀਤੀ ਸਾਂਝੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰਧੀ ਨੀਤੀਆਂ ਿਖ਼ਲਾਫ਼ ਸੀ. ਪੀ. ਆਈ. ਐਮ. ਤੇ ਸੀ. ਪੀ. ਆਈ. ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ 15 ਨਵੰਬਰ ਤੋਂ ਪੰਜਾਬ ਅੰਦਰ ਦੋ ਜਥੇ ਭੇਜੇ ਜਾ ਰਹੇ ਹਨ | ...

ਪੂਰੀ ਖ਼ਬਰ »

ਆਈ.ਟੀ.ਆਈ. ਮੋਰਿੰਡਾ ਵਿਖੇ ਹਰੀ ਦੀਵਾਲੀ ਮਨਾਈ

ਮੋਰਿੰਡਾ, 8 ਅਕਤੂਬਰ (ਕੰਗ)-ਸਰਕਾਰੀ ਆਈ.ਟੀ.ਆਈ. (ਇ:) ਮੋਰਿੰਡਾ ਵਿਖੇ ਹਰੀ ਦੀਵਾਲੀ ਮਨਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮੇਜਰ ਜਗਮੋਹਣ ਸਿੰਘ ਨੇ ਦੱਸਿਆ ਕਿ ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਵਿਜੇ ਸ਼ਰਮਾ ਟਿੰਕੂ ਮੁੱਖ ਮਹਿਮਾਨ ਵੱਜੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਬਲਾਕ ਮੋਰਿੰਡਾ ਦੀ ਮੀਟਿੰਗ

ਮੋਰਿੰਡਾ, 5 ਨਵੰਬਰ (ਕੰਗ)-ਆਮ ਆਦਮੀ ਪਾਰਟੀ ਬਲਾਕ ਮੋਰਿੰਡਾ ਦੀ ਮੀਟਿੰਗ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿਖੇ ਹੋਈ | ਜਿਸ 'ਚ ਪੰਜਾਬ ਦੀ ਕੋਰ ਕਮੇਟੀ ਵਲੋਂ ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂ ਵਿਰੁੱਧ ਲਏ ਗਏ ਫ਼ੈਸਲੇ ਨੂੰ ਸਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX