ਤਾਜਾ ਖ਼ਬਰਾਂ


ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਦੇ ਮਾਰੀ ਗੋਲੀ
. . .  25 minutes ago
ਨਾਭਾ ,21 ਫਰਵਰੀ {ਅਮਨਦੀਪ ਸਿੰਘ ਲਵਲੀ} -ਨਾਭਾ ਕੋਤਵਾਲੀ ਤੋਂ ਤਕਰੀਬਨ 250 ਮੀਟਰ ਨਜ਼ਦੀਕ ਯੂਥ ਕਾਂਗਰਸੀ ਆਗੂ ਅਮਨਦੀਪ ਸਿੰਘ ਉਰਫ਼ ਗੋਸੂ ਦੇ ਰਾਤ 9 ਵਜੇ ਦੇ ਕਰੀਬ ਗੋਲੀ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਕੋਤਵਾਲੀ ਨਾਭਾ ...
ਸੁਖਦੇਵ ਸਿੰਘ ਢੀਂਡਸਾ ਨੇ ਲਿਆ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
. . .  about 2 hours ago
ਸੰਗਰੂਰ, 21 ਫਰਵਰੀ (ਦਮਨਜੀਤ ਸਿੰਘ)- 23 ਫਰਵਰੀ ਨੂੰ ਟਕਸਾਲੀਆ ਵੱਲੋਂ ਸੰਗਰੂਰ ਦੀ ਅਨਾਜ ਮੰਡੀ ਵਿਚ ਕੀਤੀ ਜਾ ਰਹੀ ਰੈਲੀ ਵਾਲੀ ਜਗ੍ਹਾ ਦਾ ਅੱਜ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਜਾਇਜ਼ਾ ...
ਅਕਾਲੀ ਅਤੇ ਕਾਂਗਰਸ ਦੀ ਮਿਲੀ ਭੁਗਤ ਨਾਲ ਚਲ ਰਹੀ ਹੈ ਸਰਕਾਰ- ਬੈਂਸ
. . .  about 3 hours ago
ਅੰਮ੍ਰਿਤਸਰ ,21 ਫਰਵਰੀ { ਅ . ਬ .}-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਅੱਜ ਅੰਮ੍ਰਿਤਸਰ ਵਿਖੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਲਈ ਪਹੁੰਚੇ ।ਜਿੱਥੇ ਉਨ੍ਹਾਂ 2022 ਵਿਚ ਵਿਧਾਨ ਸਭਾ ਚੋਣਾਂ ਵਿਚ ...
ਤੀਸਰੇ ਦਿਨ ਵੀ ਵਾਰਤਾਕਾਰ ਸ਼ਾਹੀਨ ਬਾਗ ਪੁੱਜੇ
. . .  1 minute ago
ਨਵੀਂ ਦਿੱਲੀ, 21 ਫਰਵਰੀ - ਦਿੱਲੀ ਦੇ ਸ਼ਾਹੀਨ ਬਾਗ ਦੇ ਸੀ.ਏ.ਏ. ਖਿਲਾਫ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨਾਲ ਵਾਰਤਾਕਾਰ ਸ਼ਾਹੀਨ ਬਾਗ ਜਾ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕੱਢਣ 'ਚ ਜੁੱਟੇ ਹੋਏ ਹਨ। ਸੁਪਰੀਮ ਕੋਰਟ ਵਲੋਂ ਨਿਯੁਕਤ...
ਪ੍ਰਧਾਨ ਮੰਤਰੀ ਮੋਦੀ ਨੇ ਅਜਮੇਰ ਸ਼ਰੀਫ ਦਰਗਾਹ ਲਈ ਚਾਦਰ ਭੇਟ ਕੀਤੀ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਜਮੇਰ ਸ਼ਰੀਫ਼ ਦਰਗਾਹ ਵਿਚ ਚੜ੍ਹਾਉਣ ਲਈ ਚਾਦਰ ਭੇਟ ਕੀਤੀ। ਇਸ ਮੌਕੇ ਅਜਮੇਰ ਸ਼ਰੀਫ਼ ਸੂਫ਼ੀ ਦਰਗਾਹ ਦਾ ਇਕ ਵਫ਼ਦ ਵੀ ਮੌਜੂਦ ਸੀ। ਉੱਥੇ ਹੀ ਇਸ ਦੌਰਾਨ ਘੱਟ ਮਾਮਲਿਆਂ ਬਾਰੇ...
ਸ੍ਰੀ ਮੁਕਤਸਰ ਸਾਹਿਬ: ਅੰਤਰਰਾਸ਼ਟਰੀ ਨਗਰ ਕੀਰਤਨ ਦੀ ਰਵਾਨਗੀ 22 ਨੂੰ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵੱਲੋਂ 22 ਫ਼ਰਵਰੀ ਤੋਂ 7 ਮਾਰਚ ਤੱਕ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੇ ਜਾ ਰਹੇ ਅੰਤਰਰਾਸ਼ਟਰੀ ਨਗਰ...
ਸਹਾਇਕ ਥਾਣੇਦਾਰ ਨੂੰ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਗੰਭੀਰ ਜ਼ਖ਼ਮੀ
. . .  about 4 hours ago
ਬਟਾਲਾ, 21 ਫਰਵਰੀ (ਕਾਹਲੋਂ)-ਅੱਜ ਬਟਾਲਾ 'ਚ ਡਾਕ ਲੈ ਕੇ ਆਏ ਸਹਾਇਕ ਥਾਣੇਦਾਰ ਨੂੰ ਇਕ ਦੁਕਾਨਦਾਰ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਹੈ। ਇਸ ਬਾਰੇ ਥਾਣਾ ਸਿਟੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ...
ਊਧਵ ਠਾਕਰੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 21 ਫਰਵਰੀ - ਸ਼ਿਵ ਸੈਨਾ ਪ੍ਰਮੁੱਖ ਊਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਦਿੱਲੀ ਆਏ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 7 ਲੋਕ ਕਲਿਆਣ ਮਾਰਗ ਪਹੁੰਚ ਕੇ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ...
ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਦਿੱਤੀ ਸਖਤ ਚੇਤਾਵਨੀ
. . .  about 5 hours ago
ਪੈਰਿਸ, 21 ਫਰਵਰੀ - ਵਿਸ਼ਵ ਅੱਤਵਾਦ ਵਿੱਤੀ ਨਿਗਰਾਨ ਸੰਸਥਾ ਐਫ.ਏ.ਟੀ.ਐਫ. ਨੇ ਅੱਜ ਪਾਕਿਸਤਾਨ ਨੂੰ ਗ੍ਰੇਅ ਲਿਸਟ ਵਿਚ ਬਣਾਏ ਰੱਖਣ ਦਾ ਪੈਰਿਸ 'ਚ ਫ਼ੈਸਲਾ ਲਿਆ ਹੈ ਤੇ ਇਸ ਦੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਪਾਕਿਸਤਾਨ ਲਸ਼ਕਰੇ ਤੋਇਬਾ ਤੇ ਜੈਸ਼ ਏ ਮੁਹੰਮਦ...
ਵੈਟਰਨਰੀ ਇੰਸਪੈਕਟਰਾਂ ਵਲੋਂ ਰੋਹ ਭਰਪੂਰ ਰੈਲੀ ਅਤੇ ਵਿਧਾਨ ਸਭਾ ਵੱਲ ਮਾਰਚ
. . .  about 5 hours ago
ਪਾਕਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਗਾਉਣ ਵਾਲੀ ਲੜਕੀ ਦਾ ਸਬੰਧ ਨਕਸਲੀਆਂ ਨਾਲ - ਯੇਦੀਰੁੱਪਾ
. . .  about 5 hours ago
ਬੈਂਗਲੁਰੂ, 21 ਫਰਵਰੀ - ਕਰਨਾਟਕਾ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਅੱਜ ਸ਼ੁੱਕਰਵਾਰ ਕਿਹਾ ਕਿ ਸੀ.ਏ.ਏ. ਦੇ ਵਿਰੋਧ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਪਾਕਿਸਤਾਨ ਦੇ ਸਮਰਥਨ ਵਿਚ ਨਾਅਰੇ ਲਗਾਉਣ ਵਾਲੀ ਨੌਜਵਾਨ ਲੜਕੀ ਅਮੁਲਿਆ...
ਵਿਦੇਸ਼ੀ ਨੌਜਵਾਨ ਲੜਕੇ ਲੜਕੀਆਂ ਨੇ ਪੰਜਾਬ ਦੇ ਖੇਤਾਂ ਵਿਚ ਸਟ੍ਰਾਬੇਰੀ ਦੇ ਫਰੂਟ ਦੇਖ ਕੇ ਹੋਏ ਗਦਗਦ
. . .  about 6 hours ago
ਨੂਰਪੁਰ ਬੇਦੀ, 21 ਫਰਵਰੀ (ਹਰਦੀਪ ਸਿੰਘ ਢੀਂਡਸਾ) - ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਬਲਾਕ ਦੇ ਪਿੰਡ ਨੰਗਲ ਵਿਖੇ ਸਟ੍ਰਾਬੇਰੀ ਦੇ ਖੇਤਾਂ ਵਿਚ ਅੱਜ ਇੱਕ ਮਨਮੋਹਕ ਨਜ਼ਾਰਾ ਉਦੋਂ ਦੇਖਣ ਨੂੰ ਮਿਲਿਆ ਜਦੋਂ ਵਲੈਤ ਤੋਂ ਆਏ ਪੰਜ ਦੇਸ਼ਾਂ ਦੇ 37 ਨੌਜਵਾਨ ਲੜਕੇ ਲੜਕੀਆਂ ਨੇ...
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ ਹਰਾਇਆ
. . .  about 6 hours ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਆਸਟ੍ਰੇਲੀਆ ਨੂੰ 17 ਦੌੜਾਂ ਨਾਲ...
ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ 'ਚ ਲਿਖੇ ਜਾਣਾ ਲਾਜ਼ਮੀ - ਤ੍ਰਿਪਤ ਬਾਜਵਾ
. . .  about 6 hours ago
ਚੰਡੀਗੜ੍ਹ, 21 ਫਰਵਰੀ - ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫ਼ੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨ ਦੇ ਸਾਈਨ ਬੋਰਡਾਂ ਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ...
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 14 ਓਵਰਾਂ ਮਗਰੋਂ 82/6, ਟੀਚਾ 133
. . .  about 7 hours ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 12 ਓਵਰਾਂ ਮਗਰੋਂ 76/5, ਟੀਚਾ 133
. . .  about 7 hours ago
ਮਹਿਲਾ ਟੀ20 ਵਿਸ਼ਵ ਕੱਪ : ਆਸਟ੍ਰੇਲੀਆ 11 ਓਵਰਾਂ ਮਗਰੋਂ 70/3, ਟੀਚਾ 133
. . .  about 7 hours ago
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਮਾਰਗ ਜਾਮ
. . .  about 8 hours ago
ਭਾਰਤ ਨੇ ਅਮਰੀਕਾ ਦਾ ਭਾਰੀ ਨੁਕਸਾਨ ਕੀਤਾ - ਟਰੰਪ
. . .  about 8 hours ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 132 ਦੌੜਾਂ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਰੂਪਨਗਰ

ਬ੍ਰਾਹਮਣਵਾਲਾ ਦੇ ਕਿਸਾਨ ਨੂੰ ਦੀਵਾਲੀ ਪਈ ਮਹਿੰਗੀ

ਪੁਰਖਾਲੀ, 8 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਬ੍ਰਾਹਮਣਵਾਲਾ ਵਿਖੇ ਇਕ ਕਿਸਾਨ ਨੂੰ ਦੀਵਾਲੀ ਦਾ ਤਿਉਹਾਰ ਮਹਿੰਗਾ ਪੈ ਗਿਆ | ਬ੍ਰਾਹਮਣਵਾਲਾ ਦੇ ਕਿਸਾਨ ਲਛਮਣ ਸਿੰਘ ਨੇ ਆਪਣੇ ਪਸ਼ੂਆਂ ਲਈ ਕਰੀਬ 4 ਏਕੜ ਦੀ ਪਰਾਲੀ ਅਤੇ 2 ਏਕੜ ਦੇ ਮੱਕੀ ਦੇ ਬੰਦਾਂ ਦਾ ਗਰਾ ਲਾਇਆ ਹੋਇਆ ...

ਪੂਰੀ ਖ਼ਬਰ »

ਕਿਸਾਨ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰਨ-ਖੇਤੀਬਾੜੀ ਅਫ਼ਸਰ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਦੇ ਹੁਕਮਾਂ 'ਤੇ ਉਪ ਮੰਡਲ ਮੈਜਿਸਟ੍ਰੇਟ ਹਰਬੰਸ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਖੇਤੀਬਾੜੀ ਅਫ਼ਸਰ ਡਾ: ਅਵਤਾਰ ਸਿੰਘ ਦੀ ਅਗਵਾਈ ਹੇਠ ਪਰਾਲੀ ਦੀ ...

ਪੂਰੀ ਖ਼ਬਰ »

ਸਕਾਰਪੀਓ ਗੱਡੀ ਅੱਗ ਲੱਗਣ ਕਾਰਨ ਸੜ ਕੇ ਸੁਆਹ

ਕੀਰਤਪੁਰ ਸਾਹਿਬ, 8 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)- ਕੀਰਤਪੁਰ ਸਾਹਿਬ-ਬਿਲਾਸਪੁਰ ਮੁੱਖ ਮਾਰਗ 21 (205) 'ਤੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਨਜ਼ਦੀਕ ਟੀ. ਪੁਆਇੰਟ ਇਕ ਸਕਾਰਪੀਓ ਗੱਡੀ ਨੂੰ ਅਚਾਨਕ ਅੱਗ ਲੱਗ ਗਈ ਜਿਸ ਵਿਚ ਉਕਤ ਗੱਡੀ ਸੜ ਕੇ ਸੁਆਹ ਹੋ ਗਈ | ...

ਪੂਰੀ ਖ਼ਬਰ »

ਪੋਲੀਆਂ (ਊਨਾ) ਸੜਕ ਹਾਦਸੇ 'ਚ ਇਕ ਦੀ ਮੌਤ, ਦੋ ਦਰਜਨ ਤੋਂ ਵੱਧ ਸ਼ਰਧਾਲੂ ਜ਼ਖ਼ਮੀ

ਸੰਤੋਖਗੜ੍ਹ, 8 ਨਵੰਬਰ (ਮਲਕੀਅਤ ਸਿੰਘ)- ਅੱਜ ਸ਼ਾਮੀਂ ਪੰਜ ਵਜੇ ਤੋਂ ਬਾਅਦ ਪੋਲੀਆਂ ਬੀਤ (ਊਨਾ-ਮਾਹਲਪੁਰ) ਵਿਖੇ ਪੋਲੀਆਂ, ਜੇਜੋਂ ਦੀ ਉਤਰਾਈ ਉੱਪਰ ਖ਼ੂਨੀ ਮੋੜ 'ਤੇ ਇਕ ਨਿੱਜੀ ਸਕੂਲ ਬੱਸ ਪਲਟ ਜਾਣ ਨਾਲ ਇਕ ਸ਼ਰਧਾਲੂ ਦੀ ਮੌਤ ਹੋ ਗਈ ਅਤੇ ਦੋ ਦਰਜਨ ਤੋਂ ਵੱਧ ਜ਼ਖ਼ਮੀ ਹੋ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਤੇ ਕਣਕ ਦੀ ਬਿਜਾਈ ਦੀਆਂ ਨਵੀਆਂ ਤਕਨੀਕਾਂ ਕਿਸਾਨਾਂ ਤੱਕ ਪਹੁੰਚਾਉਣ ਲਈ ਖੇਤੀਬਾੜੀ ਅਧਿਕਾਰੀਆਂ ਨੇ ਕੀਤਾ ਵੱਖ-ਵੱਖ ਪਿੰਡਾਂ ਦਾ ਦੌਰਾ
ਕਿਸਾਨ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰਨ-ਖੇਤੀਬਾੜੀ ਅਫ਼ਸਰ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਦੇ ਹੁਕਮਾਂ 'ਤੇ ਉਪ ਮੰਡਲ ਮੈਜਿਸਟ੍ਰੇਟ ਹਰਬੰਸ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਖੇਤੀਬਾੜੀ ਅਫ਼ਸਰ ਡਾ: ਅਵਤਾਰ ਸਿੰਘ ਦੀ ਅਗਵਾਈ ਹੇਠ ਪਰਾਲੀ ਦੀ ...

ਪੂਰੀ ਖ਼ਬਰ »

ਅਦਾਲਤੀ ਹੁਕਮਾਂ ਦੀਆਂ ਲੋਕਾਂ ਨੇ ਉਡਾਈਆਂ ਧੱਜੀਆਂ, ਰੱਜ ਕੇ ਚਲਾਏ ਪਟਾਕੇ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਪ੍ਰਦੂਸ਼ਣ ਨੂੰ ਠੱਲ ਪਾਉਣ ਅਤੇ ਵਾਤਾਵਰਨ ਨੂੰ ਮਨੁੱਖੀ ਸਿਹਤ ਪੱਖੀ ਬਣਾਈ ਰੱਖਣ ਲਈ ਭਾਰਤ ਦੀ ਸਰਬ ਉੱਚ ਅਦਾਲਤ ਵਲੋਂ ਬੀਤੇ ਦਿਨੀ ਦੀਵਾਲੀ ਮੌਕੇ ਪਟਾਕਿਆਂ ਦੀ ਵਰਤੋਂ ਨੂੰ ਨੇਮਬੱਧ ਕਰਨ ਦੇ ...

ਪੂਰੀ ਖ਼ਬਰ »

ਪਿੰਡ ਉੱਪਰਲਾ ਬ੍ਰਹਮਪੁਰ 'ਚ ਦੋ ਮਕਾਨਾਂ ਨੂੰ ਅੱਗ ਲੱਗੀ

ਨੰਗਲ, 8 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਬੀਤੀ ਰਾਤ ਪਿੰਡ ਉੱਪਰਲਾ ਬ੍ਰਹਮਪੁਰ ਦੇ ਦੋ ਮਕਾਨਾਂ ਨੂੰ ਅੱਗ ਲੱਗਣ ਨਾਲ ਤਕਰੀਬਨ ਇਕ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ | ਸਰਪੰਚ ਸ੍ਰੀ ਸਰਵਨ ਨੇ ਦੱਸਿਆ ਕਿ ਦੋਵੇਂ ਮਕਾਨ ਪਿਆਰਾ ਲਾਲ ਦੇ ਅੱਡ ਅੱਡ ਰਹਿੰਦੇ ਸਪੁੱਤਰਾਂ ...

ਪੂਰੀ ਖ਼ਬਰ »

ਛੋਟੇ ਬੱਚਿਆਂ ਨਾਲ ਮਨਾਈ ਦੀਵਾਲੀ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਗੁਰਦੁਆਰਾ ਡੇਰਾ ਨਿਰਮਲ ਬੁੰਗਾ ਮਟੌਰ ਵਿਖੇ ਮਾਤਾ ਗੁਜਰੀ ਵੈਲਫੇਅਰ ਸੁਸਾਇਟੀ ਵਲੋਂ ਬੰਦੀ ਛੋੜ ਦਿਵਸ ਤੇ ਦੀਵਾਲੀ ਛੋਟੇ ਛੋਟੇ ਬੱਚਿਆਂ ਨਾਲ ਮਨਾਈ ਗਈ | ਸਾਰਿਆਂ ਤੋਂ ਪਹਿਲਾ ਸ੍ਰੀ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ

ਸੁਖਸਾਲ, 8 ਨਵੰਬਰ (ਧਰਮ ਪਾਲ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਸੈਂਸੋਵਾਲ ਵਿਖੇ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ ਗਿਆ | ਸਭਾ ਦੇ ਸਕੱਤਰ ਨੇ ਦੱਸਿਆ ਕਿ ਸਭਾ ਦੇ ਦੁੱਧ ਉਤਪਾਦਕਾਂ ਨੂੰ ਅੱਜ 6 ਲੱਖ 50 ਹਜ਼ਾਰ ਰੁਪਏ ਦਾ ਮੁਨਾਫ਼ਾ ਵੰਡਿਆ ਗਿਆ | ਨਿਰਮਲ ਸਿੰਘ 29000 ...

ਪੂਰੀ ਖ਼ਬਰ »

ਪਟਾਖਾ ਵਿਕਰੇਤਾਵਾਂ ਤੇ ਪਟਾਖੇ ਚਲਾਉਣ ਵਾਲਿਆਂ ਨੇ ਅਦਾਲਤ ਦੇ ਹੁਕਮਾਂ ਦੀਆਂ ਉੁਡਾਈਆਂ ਧੱਜੀਆਂ

ਬੇਲਾ, 8 ਨਵੰਬਰ (ਮਨਜੀਤ ਸਿੰਘ ਸੈਣੀ)- ਦੀਵਾਲੀ ਦੇ ਤਿਉਹਾਰ ਦੌਰਾਨ ਜਿੱਥੇ ਕਸਬਾ ਬੇਲਾ ਅਤੇ ਬਹਿਰਾਮਪੁਰ ਬੇਟ ਵਿਖੇ ਪਟਾਖਿਆਂ ਦੇ ਗ਼ੈਰਕਾਨੂੰਨੀ ਵਿਕਰੇਤਾਵਾਂ ਨੇ ਕਾਨੂੰਨ ਨੂੰ ਤਾਕ ਕੇ ਰੱਖ ਕੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਬੇਖੌਫ਼ ਹੋ ਕੇ ਪਟਾਖੇ ਵੇਚੇ ...

ਪੂਰੀ ਖ਼ਬਰ »

ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਨੰਗਲ, 8 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)- ਦੀਵਾਲੀ ਦਾ ਪਵਿੱਤਰ ਤਿਉਹਾਰ ਨੰਗਲ ਅਤੇ ਆਸੇ-ਪਾਸੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਵੱਡੀ ਗਿਣਤੀ ਵਿਚ ਲੋਕਾਂ ਨੇ ਇਤਿਹਾਸਕ ਗੁਰਦੁਆਰਾ ਬਿਭੌਰ ਸਾਹਿਬ, ਗੁਰਦੁਆਰਾ ਘਾਟ ਸਾਹਿਬ, ਗੁਰੂ ਕਾ ਲਾਹੌਰ, ਸ਼ਿਵ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਥਾਪਨਾ

ਰੂਪਨਗਰ, 8 ਨਵੰਬਰ (ਸਤਨਾਮ ਸਿੰਘ ਸੱਤੀ)- ਪੰਜਾਬ ਸਰਕਾਰ ਵਲੋਂ ਹਰ ਜ਼ਿਲ੍ਹੇ ਵਿਚ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਸਥਾਪਨਾ ਕੀਤੀ ਗਈ ਹੈ ਜਿਸ ਵਿਚ ਜ਼ਿਲੇ੍ਹ ਦੇ ਪੜ੍ਹੇ-ਲਿਖੇ ਬੇ-ਰੋਜ਼ਗਾਰ ਲੜਕੇ/ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ | ਇਸ ਤਹਿਤ ...

ਪੂਰੀ ਖ਼ਬਰ »

ਹਾਫਿਜ਼ਾਬਾਦ ਦੁੱਧ ਉਤਪਾਦਕਾਂ ਨੂੰ ਬੋਨਸ ਵੰਡਿਆ

ਬੇਲਾ, 8 ਨਵੰਬਰ (ਮਨਜੀਤ ਸਿੰਘ ਸੈਣੀ)- ਦੀ ਹਾਫਿਜ਼ਾਬਾਦ ਦੁੱਧ ਉਤਪਾਦਕ ਸਹਿਕਾਰੀ ਸਭਾ ਹਾਫਿਜ਼ਾਬਾਦ ਵਿਖੇ ਵੇਰਕਾ ਮਿਲਕ ਪਲਾਂਟ ਮੁਹਾਲੀ ਵਲੋਂ ਪੰਜ ਲੱਖ ਉਨਤਾਲੀ ਹਜ਼ਾਰ ਰੁਪਏ ਦਾ ਬੋਨਸ ਵੰਡਿਆ ਗਿਆ | ਇਸ ਮੌਕੇ ਸਭਾ ਦੇ ਪ੍ਰਧਾਨ ਬਲਦੇਵ ਸਿੰਘ ਹਾਫੀਜ਼ਾਬਾਦ, ਐਮ. ਪੀ. ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ

ਮੋਰਿੰਡਾ, 8 ਨਵੰਬਰ (ਕੰਗ)- ਮੋਰਿੰਡਾ ਵਿਖੇ ਸ੍ਰੀ ਵਿਸ਼ਵਕਰਮਾ ਸਭਾ ਵਲੋਂ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਵਿਸ਼ਵਕਰਮਾ ਪੁਰਾਣ ਦੇ ਪਾਠ ਦੇ ਭੋਗ ਪਾਏ ਗਏ, ਹਵਨ ਕੀਤਾ ਗਿਆ ਅਤੇ ਝੰਡੇ ਦੀ ਰਸਮ ਅਦਾ ਕੀਤੀ ਗਈ | ਸਕੱਤਰ ਜਸਪਾਲ ਸਿੰਘ ਰੀਹਲ ...

ਪੂਰੀ ਖ਼ਬਰ »

ਗੁਰੂ ਨਾਨਕ ਸਪੋਰਟਸ ਕਲੱਬ ਚੱਕਲਾਂ ਵਲੋਂ ਦੀਵਾਲੀ ਮੌਕੇ ਸਮਾਗਮ

ਮੋਰਿੰਡਾ, 8 ਨਵੰਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਚੱਕਲਾਂ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੀਵਾਲੀ ਮੌਕੇ ਬਾਬੇ ਦੀ ਸਮਾਧ 'ਤੇ ਸਮਾਗਮ ਕਰਵਾਇਆ ਗਿਆ | ਕਲੱਬ ਦੇ ਪ੍ਰਧਾਨ ਮਨਦੀਪ ਸਿੰਘ ਚੱਕਲ ਨੇ ਦੱਸਿਆ ਕਿ ਇਸ ਮੌਕੇ ...

ਪੂਰੀ ਖ਼ਬਰ »

ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਨੇ ਨਿਵੇਕਲੇ ਢੰਗ ਨਾਲ ਮਨਾਇਆ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ) - ਮਾਈਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬਹੁਤ ਧੂਮ ਧਾਮ ਤੇ ਨਿਵੇਕਲੇ ਢੰਗ ਨਾਲ ਮਨਾਇਆ ਗਿਆ | ਇਸ ਵਾਰ ਇਸ ਦਿਵਸ ਦੇ ਪ੍ਰੋਗਰਾਮ ਦੋ ਦਿਨ ਚੱਲਦੇ ਰਹੇ ਅਤੇ ਬੰਦੀ ਛੋੜ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਤਖ਼ਤਗੜ੍ਹ ਵਿਖੇ ਮਨਾਈ ਦੀਵਾਲੀ

ਨੂਰਪੁਰ ਬੇਦੀ, 8 ਨਵੰਬਰ (ਢੀਂਡਸਾ, ਚੌਧਰੀ)- ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਦੀਵਾਲੀ ਦਾ ਤਿਉਹਾਰ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਮਿਲਜੁਲ ਕੇ ਮਨਾਇਆ ਗਿਆ | ਇਸ ਮੌਕੇ ਕਲੀਨ ਤੇ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਵੀ ਕੀਤਾ ਗਿਆ | ਸਕੂਲ ਦੇ ਸਮੂਹ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਧੂਮ-ਧਾਮ ਨਾਲ ਮਨਾਇਆ

ਰੂਪਨਗਰ, 8 ਨਵੰਬਰ (ਸਤਨਾਮ ਸਿੰਘ ਸੱਤੀ)- ਲੱਕ ਤੋੜਵੀਂ ਮਹਿੰਗਾਈ ਕਾਰਨ ਭਾਵੇਂ ਵਸੋਂ ਦਾ ਬਹੁਤਾ ਗਰੀਬ ਅਤੇ ਮੱਧਵਰਗੀ ਹਿੱਸਾ ਆਮ ਜ਼ਰੂਰਤਾਂ ਨਾਲ ਜੂਝਦਾ ਹੈ ਜਿਸ ਕਰਕੇ ਇਸ ਹਿੱਸੇ 'ਚ ਖ਼ੁਸ਼ੀਆਂ ਦੇ ਤਿਉਹਾਰ ਬਹੁਤੇ ਮਾਇਨੇ ਨਹੀਂ ਰੱਖਦੇ ਪਰ ਫੇਰ ਵੀ ਇਹ ਖ਼ੁਸ਼ੀਆਂ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਮਹਾਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 8 ਨਵੰਬਰ (ਜਗਮੋਹਣ ਸਿੰਘ ਨਾਰੰਗ)- ਪੰਜਾਬ ਪੈਨਸ਼ਨਰਜ਼ ਮਹਾਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਚੌਧਰੀ ਭਰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮਹਾਸੰਘ ਦੇ ਜਨਰਲ ਸਕੱਤਰ ਹਰਚੰਦ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ...

ਪੂਰੀ ਖ਼ਬਰ »

5ਵੇਂ ਡਾ: ਅਮਰਜੀਤ ਸ਼ਰਮਾ ਯਾਦਗਾਰੀ ਕਬੱਡੀ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ

ਕੀਰਤਪੁਰ ਸਾਹਿਬ, 8 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)- ਲੰਮਾ ਸਮਾਂ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਰਹੇ ਸਵ: ਡਾ: ਅਮਰਜੀਤ ਸ਼ਰਮਾ ਦੀ ਯਾਦ ਵਿਚ ਬਣਾਏ ਗਏ ਡਾ. ਅਮਰਜੀਤ ਸ਼ਰਮਾ ਮੈਮੋਰੀਅਲ ਸਪੋਰਟਸ ਤੇ ਵੈਲਫੇਅਰ ਕਲੱਬ ਕੀਰਤਪੁਰ ਸਾਹਿਬ ਵਲੋਂ ਤਿੰਨ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਸ੍ਰੀ ਚਮਕੌਰ ਸਾਹਿਬ, 8 ਨਵੰਬਰ (ਜਗਮੋਹਣ ਸਿੰਘ ਨਾਰੰਗ)- ਇਲਾਕੇ ਅੰਦਰ ਦੀਵਾਲੀ ਤੇ ਬੰਦੀ ਛੋੜ ਦਿਵਸ ਬੜੀ ਧੂਮਧਾਮ ਤੇ ਸ਼ਰਧਾ ਭਾਵਨਾ ਮਨਾਇਆ ਗਿਆ | ਇਸ ਸਬੰਧੀ ਇਲਾਕੇ ਦੇ ਸਮੂਹ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਦਾ ਦਾ ਤਾਂਤਾ ਲੱਗਿਆ ਹੋਇਆ ਸੀ | ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਅਗੰਮਪੁਰ ਦਾ 19ਵਾਂ ਸਾਲਾਨਾ ਸੱਭਿਆਚਾਰਕ ਮੇਲਾ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਨੇੜਲੇ ਪਿੰਡ ਅਗੰਮਪੁਰ ਦੇ ਬਾਬਾ ਵਿਸ਼ਵਕਰਮਾ ਦੀ ਯਾਦ ਵਿਚ 19ਵਾਂ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ ਜਿਸ ਵਿਚ ਨਾਮੀ ਕਲਾਕਾਰਾਂ ਵਿਚ ਲੋਕ ਗਾਇਕ ਬਾਂਟੀ ਸ਼ਹਿਜ਼ਾਦਾ, ਬੱਲ ...

ਪੂਰੀ ਖ਼ਬਰ »

ਮਧੂਬਨ ਵਾਟਿਕਾ ਸਕੂਲ ਅਸਮਾਨਪੁਰ ਵਿਖੇ ਦੀਵਾਲੀ ਧੂਮਧਾਮ ਨਾਲ ਮਨਾਈ

ਨੂਰਪੁਰ ਬੇਦੀ, 8 ਨਵੰਬਰ (ਰਾਜੇਸ਼ ਚੌਧਰੀ)-ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਸਕੂਲ ਦੇ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥੀਆਂ ਦਰਮਿਆਨ ਖ਼ੂਬਸੂਰਤ ਦੀਵੇ ਬਣਾਉਣ, ਰੰਗੋਲੀ ਬਣਾਉਣ ਅਤੇ ਹੋਰ ਕਈ ਤਰ੍ਹਾਂ ਦੇ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਸ਼ਾਟਪੁੱਟ 'ਚ ਸੋਨ ਤਗਮਾ ਜੇਤੂ ਜੈਸਮੀਨ ਕੌਰ ਦਾ ਵਿਧਾਇਕ ਸੰਦੋਆ ਵਲੋਂ ਸਨਮਾਨ

ਕਾਹਨਪੁਰ ਖੂਹੀ, 8 ਨਵੰਬਰ (ਗੁਰਬੀਰ ਸਿੰਘ ਵਾਲੀਆ)- ਪਿੰਡ ਸਮੁੰਦੜੀਆਂ ਦੀ ਜੰਮਪਲ ਅਤੇ 34ਵੀਂ ਜੂਨੀਅਰ ਨੈਸ਼ਨਲ ਐਥਲੈਟਿਕਸ ਚੈਂਪੀਅਨਸ਼ਿਪ ਜਿੱਤ ਕੇ ਸੋਨ ਤਗਮਾ ਹਾਸਲ ਕਰਨ ਵਾਲੀ ਜੈਸਮੀਨ ਕੌਰ ਨੂੰ ਸ਼ਾਬਾਸ਼ ਦੇਣ ਲਈ ਹਲਕਾ ਰੂਪਨਗਰ ਦੇ 'ਆਪ' ਵਿਧਾਇਕ ਅਮਰਜੀਤ ਸਿੰਘ ...

ਪੂਰੀ ਖ਼ਬਰ »

ਦੁੱਧ ਉਤਪਾਦਕ ਸਭਾ ਭੋਗੀਪੁਰ ਵਲੋਂ ਬੋਨਸ ਵੰਡ ਸਮਾਗਮ

ਨੂਰਪੁਰ ਬੇਦੀ, 8 ਨਵੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)- ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਭੋਗੀਪੁਰ ਵਿਖੇ ਬੋਨਸ ਵੰਡ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਕਰੀਬ 85 ਮੈਂਬਰਾਂ 'ਚ 1 ਲੱਖ 46 ਹਜ਼ਾਰ ਰੁਪਏ ਬੋਨਸ ਵੰਡਿਆ ਗਿਆ | ...

ਪੂਰੀ ਖ਼ਬਰ »

ਖੇਡਾਂ ਦੇ ਖੇਤਰ ਵਿਚ ਪੰਜਾਬ ਸਰਕਾਰ ਵਚਨਬੱਧ: ਰਾਣਾ ਕੇ. ਪੀ.

ਢੇਰ, 8 ਨਵੰਬਰ (ਸ਼ਿਵ ਕੁਮਾਰ ਕਾਲੀਆ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਖੇਡਾਂ ਦੇ ਖੇਤਰ ਵਿਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਸਪੀਕਰ ...

ਪੂਰੀ ਖ਼ਬਰ »

ਮਿਡਲ ਸਕੂਲ ਝਾਂਡੀਆਂ ਦੇ ਵਿਦਿਆਰਥੀਆਂ ਨੇ ਲਗਾਇਆ ਸਾਇੰਸ ਸਿਟੀ ਦਾ ਟੂਰ

ਨੂਰਪੁਰ ਬੇਦੀ, 8 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਇਲਾਕੇ ਦੇ ਸਰਕਾਰੀ ਮਿਡਲ ਸਕੂਲ ਝਾਂਡੀਆਂ ਕਲਾਂ ਅਤੇ ਝਾਂਡੀਆਂ ਖ਼ੁਰਦ ਦੇ ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਕਪੂਰਥਲਾ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ | ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਮੰਡਲ ਸੁਪਰਡੈਂਟ ਵਿਨੋਦ ਦੇਵੀ ਦੀ ਸੇਵਾ ਮੁਕਤੀ 'ਤੇ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਨੇੜਲੇ ਗੰਗੂਵਾਲ ਦੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿਖੇ ਤਾਇਨਾਤ ਮੰਡਲ ਸੁਪਰਡੈਂਟ ਵਿਨੋਦ ਦੇਵੀ ਦੀ ਸੇਵਾ ਮੁਕਤੀ 'ਤੇ ਸਮਾਗਮ ਕਰਵਾਇਆ ਗਿਆ | ਦੱਸਣਯੋਗ ਹੈ ਕਿ ਵਿਨੋਦ ਦੇਵੀ ਪੈੱ੍ਰਸ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 8 ਨਵੰਬਰ (ਜਗਮੋਹਣ ਸਿੰਘ ਨਾਰੰਗ)- ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਤਹਿਸੀਲ ਪ੍ਰਧਾਨ ਬਲਬੀਰ ਸਿੰਘ ਬੇਲਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ | ਮੀਟਿੰਗ ਵਿਚ ਸਰਕਾਰਾਂ ਵਲੋਂ ...

ਪੂਰੀ ਖ਼ਬਰ »

ਵਿਸ਼ਵਕਰਮਾ ਮੰਦਰ ਨੂਰਪੁਰ ਬੇਦੀ ਵਿਖੇ ਧਾਰਮਿਕ ਸਮਾਗਮ

ਨੂਰਪੁਰ ਬੇਦੀ, 8 ਨਵੰਬਰ (ਰਾਜੇਸ਼ ਚੌਧਰੀ)- ਵਿਸ਼ਵਕਰਮਾ ਮੰਦਰ ਨੂਰਪੁਰ ਬੇਦੀ ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਦਿਵਸ ਦੇ ਸਬੰਧ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਪਿੰਡ ਕਟਲੀ ਵਿਖੇ ਖ਼ੂਨਦਾਨ ਕੈਂਪ ਦੌਰਾਨ 35 ਯੂਨਿਟ ਖ਼ੂਨ ਕੀਤਾ ਇਕੱਤਰ

ਰੂਪਨਗਰ, 8 ਨਵੰਬਰ (ਹੁੰਦਲ)- ਸ਼ਹੀਦ-ਏ-ਵਤਨ ਯੂਥ ਕਲੱਬ ਕਟਲੀ ਵਲੋਂ ਪੰਜਵਾਂ ਖ਼ੂਨਦਾਨ ਕੈਂਪ ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਦੇ ਸਹਿਯੋਗ ਨਾਲ ਸੰਤ ਬਾਬਾ ਅਜਮੇਰ ਸਿੰਘ ਮੁਸਾਫਰ ਦੀ ਅਗਵਾਈ ਵਿਚ ਕੀਤਾ ਗਿਆ | ਖ਼ੂਨਦਾਨ ਕੈਂਪ ਦਾ ਉਦਘਾਟਨ ਐਡਵੋਕੇਟ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਐਥਲੈਟਿਕਸ ਖਿਡਾਰੀ ਜਸਮੀਨ ਕੌਰ ਦਾ ਰੇਲਵੇ ਸਟੇਸ਼ਨ 'ਤੇ ਸਵਾਗਤ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਵਲੋਂ ਸ਼ਾਟਪੁੱਟ ਵਿਚ ਝਾਰਖੰਡ ਦੇ ਰਾਚੀ ਵਿਖੇ ਕੌਮੀ ਰਿਕਾਰਡ ਬਣਾਉਣ ਵਾਲੀ ਜਸਮੀਨ ਕੌਰ ਦਾ ਸਥਾਨਕ ਰੇਲਵੇ ਸਟੇਸ਼ਨ 'ਤੇ ...

ਪੂਰੀ ਖ਼ਬਰ »

ਸ਼ਿਲਪ ਕਲਾ ਦੇ ਬਾਨੀ ਭਗਵਾਨ ਵਿਸ਼ਵਕਰਮਾ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸਪੀਕਰ ਰਾਣਾ ਕੇ. ਪੀ. ਵਲੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦਾ ਐਲਾਨ
ਰੂਪਨਗਰ/ਭਰਤਗੜ•/ਘਨੌਲੀ, 8 ਨਵੰਬਰ (ਸਤਨਾਮ ਸਿੰਘ ਸੱਤੀ, ਜਸਬੀਰ ਸਿੰਘ ਬਾਵਾ, ਜਸਵੀਰ ਸਿੰਘ ਸੈਣੀ)- ਰੂਪਨਗਰ ਜ਼ਿਲ੍ਹ•ੇ ਵਿਚ ਅੱਜ ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਨਅਤੀ ਅਦਾਰਿਆਂ ਤੇ ਸ਼ਿਲਪਕਾਰਾਂ ਨੇ ਛੁੱਟੀ ਕਰਕੇ ਵਿਸ਼ਵਕਰਮਾ ਨੂੰ ਯਾਦ ਕੀਤਾ | ਵੱਖ-ਵੱਖ ਥਾਵਾਂ 'ਤੇ ਸ੍ਰੀ ਅਖੰਡ ਪਾਠ ਦੇ ਭੋਗ ਵੀ ਪਾਏ ਅਤੇ ਹਵਨ ਪੂਜਾ ਉਪਰੰਤ ਸੱਭਿਆਚਾਰਕ ਮੇਲਿਆਂ ਦਾ ਆਗਾਜ਼ ਵੀ ਹੋਇਆ | ਰੂਪਨਗਰ ਜ਼ਿਲ੍ਹ•ੇ ਵਿਚ ਸਭ ਤੋਂ ਪ੍ਰਸਿੱਧ ਵਿਸ਼ਵਕਰਮਾ ਦੀ ਯਾਦ ਵਿਚ ਕਰਵਾਇਆ ਜਾਂਦਾ ਸੱਭਿਆਚਾਰਕ ਮੇਲਾ ਪਿੰਡ ਆਲੋਵਾਲ ਵਿਖੇ ਕਰਵਾਇਆ ਗਿਆ | ਇਸੇ ਤਰ੍ਹ•ਾਂ ਵਿਸ਼ਵਕਰਮਾ ਮੰਦਰ ਰੂਪਨਗਰ ਵਿਖੇ ਵੀ ਧਾਰਮਿਕ ਸਮਾਗਮ ਕਰਵਾਇਆ ਗਿਆ ਜਿੱਥੇ ਵਿਸ਼ਵਕਰਮਾ ਕਮੇਟੀ ਨੇ ਭਗਵਾਨ ਵਿਸ਼ਵਕਰਮਾ ਦੀ ਯਾਦ ਵਿਚ ਧਾਰਮਿਕ ਪ੍ਰੋਗਰਾਮ ਕਰਵਾਇਆ | ਪਿੰਡ ਆਲੋਵਾਲ ਵਿਚ ਬਾਬਾ ਵਿਸ਼ਵਕਰਮਾ ਸਰਬ ਸਾਂਝਾ ਸਭਿਆਚਾਰਕ ਕਲੱਬ, ਬਾਬਾ ਵਿਸ਼ਵਕਰਮਾ ਕਮੇਟੀ ਤੇ ਗ੍ਰਾਮ ਪੰਚਾਇਤ ਵਲੋਂ ਪ੍ਰਸਿੱਧ 29ਵਾਂ ਸੱਭਿਆਚਾਰਕ ਮੇਲਾ ਕਰਵਾਇਆ ਜਿਸ ਦਾ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੇ ਹਵਨ ਪੂਜਾ ਦੌਰਾਨ ਪੂਜਾ ਅਰਚਨਾ ਕਰਕੇ ਹੋਇਆ | ਸੱਭਿਆਚਾਰਕ ਮੇਲੇ ਦੌਰਾਨ ਪ੍ਰਸਿੱਧ ਕਲਾਕਾਰਾਂ ਜੈਲੀ ਜ਼ੈਲਦਾਰ, ਹਰਵਿੰਦਰ ਨੂਰਪੁਰੀ, ਦਲਵਿੰਦਰ ਬਚਨ, ਦੋਗਾਣਾ ਜੋੜੀ ਆਤਮਾ ਬੁੱਢੇਵਾਲੀਆ ਤੇ ਅਮਨ ਰੋਜੀ, ਗਾਇਕਾ ਦੀਪਕ ਢਿੱਲੋਂ, ਗੁਰਿੰਦਰ ਚਨੌਲੀ ਤੇ ਗੁਰਅਵਤਾਰ ਦੀ ਗਾਇਕੀ ਨੇ ਵੱਡੀ ਗਿਣਤੀ ਪੁੱਜੇ ਸਰੋਤਿਆਂ ਨੂੰ ਕੀਲ ਕੇ ਰੱਖਿਆ | ਮੇਲੇ ਦੌਰਾਨ ਪੁੱਜੇ ਮੁੱਖ ਮਹਿਮਾਨ ਰਾਣਾ ਕੰਵਰਪਾਲ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਨੇ ਸਰਬ ਸਾਂਝਾ ਸੱਭਿਆਚਾਰਕ ਕਲੱਬ, ਕਮੇਟੀ ਤੇ ਗ੍ਰਾਮ ਪੰਚਾਇਤ ਤੇ ਇਲਾਕਾ ਵਾਸੀਆਂ ਦੇ ਇਸ ਉੱਦਮ ਦੀ ਭਰਵੀਂ ਸ਼ਲਾਘਾ ਕੀਤੀ ਤੇ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ | ਉਨ੍ਹ•ਾਂ ਪਿੰਡ ਆਲੋਵਾਲ ਦੇ ਕਮਿਊਨਿਟੀ ਹਾਲ, ਪਿੰਡ ਦੇ ਸਵਾਗਤੀ ਗੇਟ ਲਈ ਗ੍ਰਾਂਟਾਂ ਐਲਾਨੀਆਂ | ਬਾਬਾ ਵਿਸ਼ਵਕਰਮਾ ਸਰਬ ਸਾਂਝੇ ਕਲੱਬ ਲਈ 2 ਲੱਖ, ਮੰਗੂਵਾਲ ਕਲੱਬ ਲਈ ਇਕ ਲੱਖ ਰੁਪਏ ਦੀਆਂ ਗ੍ਰਾਂਟਾਂ ਦੇਣ ਦਾ ਵੀ ਐਲਾਨ ਕੀਤਾ | ਇਸ ਮੌਕੇ ਕਲੱਬ ਦੇ ਚੇਅਰਮੈਨ ਬਲਵਿੰਦਰ ਸਿੰਘ ਭੋਗਲ, ਪ੍ਰਧਾਨ ਹਰਭਜਨ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ ਆਦਿ ਨੇ ਮੁੱਖ ਮਹਿਮਾਨ ਤੇ ਸੰਗਤਾਂ ਦਾ ਸਵਾਗਤ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਜ਼ਿਲ੍ਹ•ਾ ਪ੍ਰੀਸ਼ਦ ਮੈਂਬਰ ਨਰਿੰਦਰ ਪੁਰੀ, ਸੂਬਾ ਕਾਂਗਰਸ ਦੇ ਸਕੱਤਰ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਰਾਣਾ ਲਖਵਿੰਦਰ ਸਿੰਘ ਵਿਧਾਇਕ ਨਾਲਾਗੜ• (ਹਿਮਾਚਲ ਪ੍ਰਦੇਸ਼), ਚੌਧਰੀ ਧਰਮਪਾਲ ਸਿੰਘ, ਅਵਤਾਰ ਸਿੰਘ ਸੈਣੀ, ਚੌ: ਸੰਤ ਰਾਮ, ਯੋਗੇਸ਼ ਪੁਰੀ ਭਰਤਗੜ• ਅਤੇ ਜਗਦੀਸ਼ ਕਾਜਲਾ ਸਮੇਤ ਚੌ: ਹਰਮੇਸ਼ ਚੰਦ ਦਸਗਰਾਈਾ, ਚੌ: ਰਾਮ ਕ੍ਰਿਸ਼ਨ ਮਾਜਰੀ, ਭੁਪਿੰਦਰ ਸਿੰਘ, ਬਲਵੀਰ ਸਿੰਘ ਆਲੋਵਾਲ, ਗੁਰਮੀਤ ਸਿੰਘ ਮੀਤਾ ਸਰਪੰਚ ਆਸਪੁਰ, ਗੁਲਜ਼ਾਰ ਖੇਪੜ, ਜਸਪਾਲ ਸਿੰਘ ਬਾਦਲ, ਡਾ: ਹੇਮ ਰਾਜ ਮੰਗੂਵਾਲ, ਮਿਸਤਰੀ ਗੁਰਦੀਪ ਸਿੰਘ ਕਾਲਾ, ਧੰਨਾ ਸਿੰਘ ਬਾਠ, ਦਲਜੀਤ ਸਿੰਘ ਪੱਪੂ ਸਮੇਤ ਇਲਾਕੇ ਦੀਆਂ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਇਲਾਵਾ ਵਾਸੀ ਹਾਜ਼ਰ ਸਨ |
ਭਗਵਾਨ ਵਿਸ਼ਵਕਰਮਾ ਦਾ ਪਵਿੱਤਰ ਦਿਹਾੜਾ ਸ਼ਰਧਾ ਨਾਲ ਮਨਾਇਆ:
ਨੰਗਲ ਤੋਂ ਗੁਰਪ੍ਰੀਤ ਸਿੰਘ ਗਰੇਵਾਲ- ਸਿ੍ਸ਼ਟੀਰਚੇਤਾ ਭਗਵਾਨ ਵਿਸ਼ਵਕਰਮਾ ਦਾ ਪਵਿੱਤਰ ਦਿਹਾੜਾ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਭਾਖੜਾ ਡੈਮ ਦੇ ਤਕਨੀਕੀ ਸਟਾਫ਼ ਅਤੇ ਨੰਗਲ ਖਾਦ ਕਾਰਖ਼ਾਨੇ ਦੇ ਕਰਮਚਾਰੀਆਂ ਨੇ ਅੱਜ ਦਿਨ ਦੀ ਸ਼ੁਰੂਆਤ ਔਜ਼ਾਰਾਂ ਦੀ ਪੂਜਾ ਤੋਂ ਬਾਅਦ ਸ਼ੁਰੂ ਕੀਤੀ | ਸਤਲੁਜ ਝੀਲ ਦੇ ਕੰਢੇ 'ਤੇ ਸਥਿਤ ਬਾਬਾ ਵਿਸ਼ਵਕਰਮਾ ਮੰਦਰ 'ਚ ਬਹੁਤ ਹੀ ਪ੍ਰਭਾਵਸ਼ਾਲੀ ਧਾਰਮਿਕ ਸਮਾਗਮ ਕਰਵਾਇਆ ਗਿਆ | ਧਾਰਮਿਕ ਕਲਾਕਾਰਾਂ ਨੇ ਸੰਗਤ ਨੂੰ ਸ਼ਬਦ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ | ਠੀਕ 12 ਵਜੇ ਪਵਿੱਤਰ ਝੰਡਾ ਚੜ•ਾਉਣ ਦੀ ਰਸਮ ਹੋਈ ਜਿਸ ਵਿਚ ਸ਼ਰਧਾਲੂਆਂ ਨੇ ਖ਼ਾਸ ਉਤਸ਼ਾਹ ਨਾਲ ਭਾਗ ਲਿਆ | ਮੰਦਰ ਕਮੇਟੀ ਦੇ ਕਰਮਯੋਗੀ ਪ੍ਰਧਾਨ ਤੇ ਪ੍ਰਸਿੱਧ ਸਮਾਜ ਸੇਵਕ ਹਰੀਕ੍ਰਿਸ਼ਨ ਧੀਮਾਨ ਨਿਸ਼ਕਾਮ ਅਤੇ ਸਮਾਜ ਸੇਵਿਕਾ ਸੁਭੱਦਰਾ ਧੀਮਾਨ ਨੇ ਮੌਕੇ 'ਤੇ ਗਏ ਪੱਤਰਕਾਰਾਂ ਨੂੰ ਮੰਦਰ 'ਚ ਚੱਲ ਰਹੇ ਬਹੁਮੰਤਵੀ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਦੱਸਿਆ | ਇਸ ਮੌਕੇ ਸੰਜੇ ਸਾਹਨੀ ਪ੍ਰਧਾਨ ਬਲਾਕ ਕਾਂਗਰਸ, ਓਮਾ ਕਾਂਤ ਨਿਧੱੜਕ ਮੈਦਾ ਮਾਜਰਾ, ਭੁਪਿੰਦਰ ਭਿੰਦਾ, ਡਾ: ਸੋਮਦੱਤ ਪਾਠਕ, ਕੇਵਲ ਕ੍ਰਿਸ਼ਨ, ਬਲਬੀਰ, ਰਾਣਾ ਯੋਗਰਾਜ, ਹਰਭਜਨ ਸਿੰਘ, ਕੁਲਦੀਪ ਸਿੰਘ, ਇੰਜੀਨੀਅਰ ਬਿ੍ਜ ਮੋਹਨ ਕੌਸ਼ਲ, ਬਹਾਦਰ, ਰਜਿੰਦਰ ਪਾਲ, ਰਾਜਵੀਰ ਬੱਬੀ ਪ੍ਰੈੱਸ ਵਾਲੇ, ਅਸ਼ਵਨੀ ਰਾਣਾ, ਇਕਾਦਸ਼ੀ, ਸਰਵਨ, ਜਰਨੈਲ ਸਿੰਘ ਸੰਧੂ, ਯੋਗੇਸ਼ ਆਦਿ ਹਾਜ਼ਰ ਸਨ | ਕਦੰਬਾ ਟੂਰਿਸਟ ਬੰਗਲੋ ਲਾਗੇ ਟੈਕਸੀ ਚਾਲਕਾਂ ਨੇ ਵੀ ਪਵਿੱਤਰ ਦਿਹਾੜਾ ਮਨਾਇਆ |
ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ:
ਕੀਰਤਪੁਰ ਸਾਹਿਬ ਤੋਂ ਬੀਰਅੰਮਿ੍ਤਪਾਲ ਸਿੰਘ ਸੰਨੀ-ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਨਜ਼ਦੀਕੀ ਪਿੰਡ ਬੂੰਗਾ ਸਾਹਿਬ ਵਿਖੇ ਸਥਿਤ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਮੰਦਰ ਕਮੇਟੀ ਵਲੋਂ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਕੇ. ਪੀ. ਰਾਣਾ ਨੇ ਵਿਸ਼ੇਸ਼ ਤੌਰ ਨਾਲ ਸ਼ਿਰਕਤ ਕਰਦਿਆਂ ਝੰਡਾ ਚੜ•ਾਉਣ ਦੀ ਰਸਮ ਅਦਾ ਕੀਤੀ | ਇਸ ਦੌਰਾਨ ਰਾਣਾ ਨੇ ਮੰਦਰ ਕਮੇਟੀ ਨੂੰ 2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ | ਇਸ ਮੌਕੇ ਸਵੇਰੇ ਸਭ ਤੋਂ ਪਹਿਲਾਂ ਹਵਨ ਪਾਠ ਪੂਜਾ ਕੀਤੀ ਗਈ | ਉਪਰੰਤ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਪ੍ਰਸਿੱਧ ਪੰਜਾਬੀ ਗਾਇਕ ਗੁਰਬਖਸ਼ ਸੌਾਕੀ ਨੇ ਸੰਗਤਾਂ ਨੂੰ ਧਾਰਮਿਕ ਭਜਨ ਸੁਣਾ ਕੇ ਨਿਹਾਲ ਕੀਤਾ | ਕਮੇਟੀ ਵਲੋਂ ਕੇ. ਪੀ. ਰਾਣਾ ਤੋਂ ਇਲਾਵਾ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਮੰਦਰ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਾਰਜ ਵਲੋਂ ਸਮਾਗਮ ਵਿਚ ਪਹੁੰਚੀਆਂ ਅਹਿਮ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਭੁਪਿੰਦਰ ਸਿੰਘ ਭਾਰਜ ਪ੍ਰਧਾਨ, ਸੁਰਿੰਦਰ ਸਿੰਘ ਰੀਹਲ, ਬਲਬੀਰ ਸਿੰਘ ਭੀਰੀ, ਕੇਸਰ ਸਿੰਘ, ਸੂਬੇਦਾਰ ਕੇਸਰ ਸਿੰਘ, ਸੋਹਣ ਸਿੰਘ ਆਰੇ ਵਾਲੇ, ਸੁਖਵੀਰ ਸਿੰਘ ਸੁੱਖੀ, ਰਾਮ ਜੀ ਸਿੰਘ, ਬਖਸ਼ੀਸ਼ ਸਿੰਘ, ਲਖਬੀਰ ਸਿੰਘ, ਸੀਤਾ ਰਾਮ, ਮਾਸਟਰ ਭਗਤ ਰਾਮ, ਅਮਰਜੀਤ ਸਿੰਘ, ਮੇਹਰ ਸਿੰਘ, ਮਨਜੀਤ ਸਿੰਘ ਦੌਲਾ, ਗਗਨਦੀਪ ਸਿੰਘ ਭਾਰਜ, ਤੇਜਵੀਰ ਸਿੰਘ ਜਗੀਰਦਾਰ, ਮਹਿੰਦਰ ਸਿੰਘ ਆਦਿ ਹਾਜ਼ਰ ਸਨ |
ਬਾਬਾ ਵਿਸ਼ਵਕਰਮਾ ਦਾ ਦਿਹਾੜਾ ਮਨਾਇਆ:
ਸ੍ਰੀ ਅਨੰਦਪੁਰ ਸਾਹਿਬ ਤੋਂ ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ-ਇਥੋਂ ਦੇ ਮੁੱਖ ਸੜਕ ਸਥਿਤ ਮਠਾੜੂ ਉਦਯੋਗ ਵਿਖੇ ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਦਾ ਦਿਹਾੜਾ ਮਨਾਇਆ ਗਿਆ, ਸਾਰਿਆਂ ਤੋਂ ਪਹਿਲਾਂ ਪੂਜਾ ਕੀਤੀ ਗਈ | ਉਪਰੰਤ ਹਵਨ ਯੱਗ ਵੀ ਕੀਤਾ ਗਿਆ | ਇਸ ਮੌਕੇ ਕੁਲਦੀਪ ਸਿੰਘ ਮਠਾੜੂ, ਮਨਮੋਹਣ ਸਿੰਘ ਰਾਣਾ, ਬਖਤਾਵਰ ਸਿੰਘ ਰਾਣਾ, ਰਣਜੀਤ ਸਿੰਘ ਕਪੂਰ, ਗੁਰਚਰਨ ਸਿੰਘ ਫ਼ੌਜੀ, ਗੁਰਦੇਵ ਸਿੰਘ ਧਾਲੀਵਾਲ, ਬਚਿੱਤਰ ਸਿੰਘ, ਬਾਲੂ ਰਾਮ ਸੈਣੀ, ਹਰਦੀਪ ਸਿੰਘ ਬਵਲੀ, ਸਾਹਿਬ ਸਿੰਘ ਕਪੂਰ, ਦੀਦਾਰ ਸਿੰਘ, ਸੁਖਦੇਵ ਸਿੰਘ ਗਿੱਲ, ਹਰ ਸਿੰਘ ਰਾਣਾ, ਬਚਿੱਤਰ ਸਿੰਘ, ਰਾਜੂ ਧੀਮਾਨ, ਜਸਵੀਰ ਪੁਰੀ, ਕੁਲਦੀਪ ਬੰਗਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬੀ. ਐਸ. ਐਫ. ਕਮਾਡੈਂਟ ਨੇ ਵਿਦਿਆਰਥੀਆ ਨੂੰ ਦੱਸੇ ਸੁਰੱਖਿਆ ਅਦਾਰਿਆਂ 'ਚ ਰੁਜ਼ਗਾਰ ਦੇ ਤਰੀਕੇ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਅਨੰਦਪੁਰ ਸਾਹਿਬ ਦੇ ਜੰਮਪਲ ਅਤੇ ਸੀਮਾ ਸੁਰੱਖਿਆ ਬਲ ਵਿਚ ਗੁਹਾਟੀ ਵਿਖੇ ਤੈਨਾਤ ਕਮਾਡੈਂਟ ਜਸਵਿੰਦਰ ਸਿੰਘ ਜੱਸੀ ਵਲੋਂ ਆਪਣੇ ...

ਪੂਰੀ ਖ਼ਬਰ »

ਮੈਡਮ ਨਿਰਮਲ ਬਾਲੀ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ

ਨੰਗਲ, 8 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)- ਬਹੁਤ ਹੀ ਸਮਰਪਿਤ ਟੀਚਰ ਮੈਡਮ ਨਿਰਮਲ ਬਾਲੀ ਪਤਨੀ ਅਸ਼ੋਕ ਬਾਲੀ ਦੀ ਮੌਤ 'ਤੇ ਇਲਾਕੇ ਦੇ ਸਮਾਜ ਸੇਵੀ ਸੰਗਠਨਾਂ ਨੇ ਦੁੱਖ ਪ੍ਰਗਟ ਕੀਤਾ ਹੈ | ਮੈਡਮ ਨਿਰਮਲ ਕੁਝ ਸਾਲ ਪਹਿਲਾਂ ਭਾਵੇਂ ਸੇਵਾਮੁਕਤ ਹੋ ਗਏ ਸਨ ਪਰ ਉਹ ਸਮਾਜ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਠੇਕਾ ਵਰਕਰਾਂ ਦੀਆ ਮੰਗਾਂ ਕਿਰਤ ਕਮਿਸ਼ਨ ਦੇ ...

ਪੂਰੀ ਖ਼ਬਰ »

ਜਥੇ ਮਾਰਚ ਦੀ ਤਿਆਰੀ ਸਬੰਧੀ ਸੀ. ਪੀ. ਆਈ. ਐਮ. ਤੇ ਸੀ. ਪੀ. ਆਈ. ਪਾਰਟੀਆਂ ਆਗੂਆਂ ਨੇ ਕੀਤੀ ਸਾਂਝੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰਧੀ ਨੀਤੀਆਂ ਿਖ਼ਲਾਫ਼ ਸੀ. ਪੀ. ਆਈ. ਐਮ. ਤੇ ਸੀ. ਪੀ. ਆਈ. ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ 15 ਨਵੰਬਰ ਤੋਂ ਪੰਜਾਬ ਅੰਦਰ ਦੋ ਜਥੇ ਭੇਜੇ ਜਾ ਰਹੇ ਹਨ | ...

ਪੂਰੀ ਖ਼ਬਰ »

ਆਈ.ਟੀ.ਆਈ. ਮੋਰਿੰਡਾ ਵਿਖੇ ਹਰੀ ਦੀਵਾਲੀ ਮਨਾਈ

ਮੋਰਿੰਡਾ, 8 ਅਕਤੂਬਰ (ਕੰਗ)-ਸਰਕਾਰੀ ਆਈ.ਟੀ.ਆਈ. (ਇ:) ਮੋਰਿੰਡਾ ਵਿਖੇ ਹਰੀ ਦੀਵਾਲੀ ਮਨਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮੇਜਰ ਜਗਮੋਹਣ ਸਿੰਘ ਨੇ ਦੱਸਿਆ ਕਿ ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਵਿਜੇ ਸ਼ਰਮਾ ਟਿੰਕੂ ਮੁੱਖ ਮਹਿਮਾਨ ਵੱਜੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਬਲਾਕ ਮੋਰਿੰਡਾ ਦੀ ਮੀਟਿੰਗ

ਮੋਰਿੰਡਾ, 5 ਨਵੰਬਰ (ਕੰਗ)-ਆਮ ਆਦਮੀ ਪਾਰਟੀ ਬਲਾਕ ਮੋਰਿੰਡਾ ਦੀ ਮੀਟਿੰਗ ਹਲਕਾ ਇੰਚਾਰਜ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਮੋਰਿੰਡਾ ਵਿਖੇ ਹੋਈ | ਜਿਸ 'ਚ ਪੰਜਾਬ ਦੀ ਕੋਰ ਕਮੇਟੀ ਵਲੋਂ ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂ ਵਿਰੁੱਧ ਲਏ ਗਏ ਫ਼ੈਸਲੇ ਨੂੰ ਸਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX