ਤਾਜਾ ਖ਼ਬਰਾਂ


ਭਾਜਪਾ ਨੇ ਓਵੈਸੀ ਦੀ ਨੀਅਤ 'ਚ ਦੱਸੀ ਖੋਟ
. . .  2 minutes ago
ਨਵੀਂ ਦਿੱਲੀ, 21 ਫਰਵਰੀ - ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਦੌਰਾਨ ਘ੍ਰਿਣਾ ਦੀ ਸਿਆਸਤ ਹੋ ਰਹੀ ਹੈ। ਪਾਤਰਾ ਅਸਦੁਦੀਨ ਓਵੈਸੀ ਦੇ ਮੰਚ 'ਤੇ ਲੱਗੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਦਾ ਜ਼ਿਕਰ ਕਰਦੇ...
ਇਵਾਂਕਾ ਟਰੰਪ ਦੇ ਵੀ ਆਪਣੇ ਰਾਸ਼ਟਰਪਤੀ ਪਿਤਾ ਨਾਲ ਭਾਰਤ ਦੌਰੇ 'ਤੇ ਆਉਣ ਦੀ ਸੰਭਾਵਨਾ
. . .  10 minutes ago
ਨਵੀਂ ਦਿੱਲੀ, 21 ਫਰਵਰੀ - 24 ਫਰਵਰੀ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦੇ ਦੌਰੇ 'ਤੇ ਆ ਰਹੇ ਹਨ। ਸੂਤਰਾਂ ਅਨੁਸਾਰ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਟਰੰਪ ਵੀ ਉੱਚ ਪੱਧਰੀ ਵਫਦ 'ਚ ਸ਼ਾਮਲ ਹੋ...
ਗੋਲੀਆਂ ਮਾਰ ਕੇ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਹੋ ਰਹੀ ਹੈ ਬਰੀਕੀ ਨਾਲ ਜਾਂਚ
. . .  43 minutes ago
ਫਿਲੌਰ, 21 ਫਰਵਰੀ (ਇੰਦਰਜੀਤ ਚੰਦੜ੍ਹ) - ਬੀਤੀ ਰਾਤ 8 ਵਜੇ ਦੇ ਕਰੀਬ ਨਜ਼ਦੀਕੀ ਗੰਨਾ ਪਿੰਡ ਵਿਖੇ ਸਲੂਨ 'ਤੇ ਕੰਮ ਕਰਨ ਵਾਲੇ ਇਕ 24 ਸਾਲਾ ਨੌਜਵਾਨ ਰਾਮ ਪਾਲ ਪੁੱਤਰ ਦੇਵ ਰਾਜ ਵਾਸੀ ਹਰੀਪੁਰ ਖਾਲਸਾ ਦਾ ਕੁੱਝ ਅਣਪਛਾਤੇ ਦਹਿਸ਼ਤਗਰਦਾਂ ਵੱਲੋਂ ਗੋਲੀਆਂ ਮਾਰ ਕੇ ਕਤਲ...
ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ
. . .  52 minutes ago
ਤਰਨ ਤਾਰਨ, 21 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਵਿਖੇ ਅਕਾਲੀ ਦਲ ਟਕਸਾਲੀ ਦੀ ਵਿਸ਼ਾਲ ਰੈਲੀ ਸ਼ੁਰੂ ਹੋ ਗਈ ਹੈ। ਇਸ ਰੈਲੀ ਵਿਚ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ, ਸੇਖਵਾਂ ਤੇ ਰਵੀਇੰਦਰ ਸਿੰਘ ਸਮੇਤ ਕਈ ਟਕਸਾਲੀ...
ਮਹਿਲਾ ਵਿਸ਼ਵ ਟੀ20 ਕੱਪ : ਆਸਟ੍ਰੇਲੀਆ ਨੇ ਜਿੱਤਿਆ ਟਾਸ, ਭਾਰਤ ਕਰੇਗਾ ਪਹਿਲਾ ਬੱਲੇਬਾਜ਼ੀ
. . .  56 minutes ago
ਨਵ ਵਿਆਹੁਤਾ ਲੜਕੀ ਦੀ ਭੇਦਭਰੇ ਹਲਾਤਾਂ 'ਚ ਮੌਤ
. . .  about 1 hour ago
ਫ਼ਾਜ਼ਿਲਕਾ, 21 ਫਰਵਰੀ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਪੂਰਨ ਪੱਟੀ ਵਿਚ ਕੁੱਝ ਮਹੀਨੇ ਪਹਿਲਾਂ ਵਿਆਹੀ ਇਕ ਲੜਕੀ ਦੀ ਭੇਦਭਰੇ ਹਾਲਤਾਂ ਵਿਚ ਮੌਤ ਹੋ ਜਾਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲੜਕੀ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੇ ਸਹੁਰਾ ਪਰਿਵਾਰ 'ਤੇ ਲੜਕੀ...
ਸ਼ਿਲਪਾ ਸ਼ੈਟੀ ਬਣੀ ਮਾਂ, ਬੇਟੀ ਨੇ ਲਿਆ ਜਨਮ
. . .  about 1 hour ago
ਮੁੰਬਈ, 21 ਫਰਵਰੀ - ਬਾਲੀਵੁੱਡ ਦੀ ਉੱਘੀ ਅਦਾਕਾਰਾ ਸ਼ਿਲਪਾ ਸ਼ੈਟੀ ਕੁੰਦਰਾ ਦੇ ਘਰ ਤੋਂ ਖ਼ੁਸ਼ੀ ਦੀ ਖ਼ਬਰ ਆਈ ਹੈ। ਅਦਾਕਾਰਾ ਦੂਸਰੀ ਵਾਰ ਮਾਂ ਬਣੀ ਹੈ। ਸੋਸ਼ਲ ਮੀਡੀਆ 'ਤੇ ਉਨ੍ਹਾਂ ਨੇ ਬੇਟੀ ਦੀ ਪਹਿਲੀ ਫ਼ੋਟੋ ਸ਼ੇਅਰ ਕੀਤੀ ਹੈ। ਸ਼ਿਲਪਾ ਨੇ...
ਸ੍ਰੀ ਮੁਕਤਸਰ ਸਾਹਿਬ: ਨੌਜਵਾਨ ਔਰਤ ਵਲੋਂ ਖ਼ੁਦਕੁਸ਼ੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਦੋਦਾ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਪਿੰਡ ਸੁਖਨਾ ਅਬਲੂ ਵਿਖੇ ਇਕ ਨੌਜਵਾਨ ਔਰਤ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੀਪ ਕੌਰ (36) ਪਤਨੀ ਦਰਸ਼ਨ ਸਿੰਘ ਦੀ ਲਾਸ਼ ਕਮਰੇ...
ਸੁਖਬੀਰ ਬਾਦਲ ਨੇ ਅਕਾਲੀ ਦਲ ਦਾ ਕੀਤਾ ਸੱਤਿਆਨਾਸ - ਢੀਂਡਸਾ
. . .  about 2 hours ago
ਅੰਮ੍ਰਿਤਸਰ, 21 ਫ਼ਰਵਰੀ (ਜਸਵੰਤ ਸਿੰਘ ਜੱਸ) - ਸੀਨੀਅਰ ਅਕਾਲੀ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ। ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਢੀਂਡਸਾ ਨੇ ਕਿਹਾ ਕਿ ਉਹ ਅਕਾਲੀ...
ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਤੋਂ ਲਿਆ ਸੰਨਿਆਸ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਖੱਬੇ ਹੱਥ ਦੇ ਸਪਿਨਰ ਪ੍ਰਗਿਆਨ ਓਝਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ...
ਮੁੱਖ ਮੰਤਰੀ ਦੇ ਸ਼ਹਿਰ ਵਿਚ ਧੜੱਲੇ ਨਾਲ ਚੱਲ ਰਿਹਾ ਜੂਆ ਦਾ ਕਾਰੋਬਾਰ
. . .  about 2 hours ago
ਪਟਿਆਲਾ, 21 ਫਰਵਰੀ (ਅਮਨਦੀਪ ਸਿੰਘ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ 'ਚ ਧੜੱਲੇ ਨਾਲ ਜੂਏ ਦਾ ਕੰਮ ਚੱਲ ਰਿਹਾ ਹੈ ਪਰ ਹੈਰਾਨੀ ਦੀ ਗੱਲ ਉਦੋਂ ਹੋਈ ਜਦੋਂ ਸਿਵਲ ਲਾਈਨ ਥਾਣੇ ਦੇ ਬਾਹਰ ਹੀ,,
ਓਵੈਸੀ ਦਾ ਰੈਲੀ 'ਚ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਗਾਉਣ ਵਾਲੀ ਲੜਕੀ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਨਵੀਂ ਦਿੱਲੀ, 21 ਫਰਵਰੀ- ਏ.ਆਈ.ਐਮ.ਆਈ.ਐਮ ਦੇ ਮੁਖੀ ਅਸਦੁਦੀਨ ਓਵੈਸੀ ਦੀ ਅਗਵਾਈ ਹੇਠ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਇਕ ਰੈਲੀ ਕੱਢੀ ...
ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਗੁਰਮਤਿ ਸਮਾਗਮ
. . .  about 2 hours ago
ਅੰਮ੍ਰਿਤਸਰ, 21 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਅੱਜ ਸ੍ਰੀ...
ਕਈ ਪਿੰਡਾਂ 'ਚ ਹੋਈ ਭਾਰੀ ਗੜ੍ਹੇਮਾਰੀ ਕਾਰਨ ਕਣਕ ਦਾ ਨੁਕਸਾਨ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸਵੇਰੇ ਤੇਜ ਗਰਜ਼ ਚਮਕ ਅਤੇ ਝੱਖੜ ਮਗਰੋਂ ਭਾਰੀ ਬਾਰਸ਼ ਹੋਈ। ਇਸ ਤੋਂ ਇਲਾਵਾ ਕਈ ਪਿੰਡ...
ਭਾਰਤ ਦੌਰੇ 'ਤੇ ਆ ਰਹੇ ਟਰੰਪ ਦਾ ਦਾਅਵਾ, ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ
. . .  about 3 hours ago
ਨਵੀਂ ਦਿੱਲੀ, 21 ਫਰਵਰੀ- ਅਗਲੇ ਹਫ਼ਤੇ ਭਾਰਤ ਦੌਰੇ 'ਤੇ ਆ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਦਾਅਵਾ...
ਮੋਟੇਰਾ ਸਟੇਡੀਅਮ 'ਚ ਜ਼ੋਰਾਂ 'ਤੇ ਚੱਲ ਰਹੀਆਂ ਹਨ 'ਨਮਸਤੇ ਟਰੰਪ' ਪ੍ਰੋਗਰਾਮ ਦੀਆਂ ਤਿਆਰੀਆਂ
. . .  about 3 hours ago
ਟਰੰਪ ਦੀ ਕੌਮੀ ਸੁਰੱਖਿਆ ਸਲਾਹਕਾਰ ਵਿਕਟੋਰੀਆ ਕੋਟਸ ਦੇਣਗੇ ਅਸਤੀਫ਼ਾ
. . .  about 3 hours ago
ਅਧਿਆਪਕ ਦਲ ਦੀ ਸੂਬਾ ਪੱਧਰੀ ਬੈਠਕ ਅੱਜ ਲੁਧਿਆਣਾ 'ਚ
. . .  about 4 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2236
. . .  about 4 hours ago
ਕਾਰ ਦੇ ਝੀਲ 'ਚ ਡਿੱਗਣ ਕਾਰਨ 3 ਮੌਤਾਂ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਪਟਿਆਲਾ

ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਮੁਲਾਜ਼ਮਾਂ ਨੇ ਕਾਲੀ ਦੀਵਾਲੀ ਮਨਾਈ

ਸ਼ਹਿਰ 'ਚ ਕੀਤਾ ਮੁਜ਼ਾਹਰਾ ਪਟਿਆਲਾ, 8 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਵੱਡੀ ਗਿਣਤੀ 'ਚ ਮੁਲਾਜ਼ਮਾਂ ਵਲੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਬੈਨਰ ਥੱਲੇ ਇਕੱਠੇ ਹੋ ਕੇ ਦੀਵਾਲੀ ਦੇ ਤਿਉਹਾਰ ਮੌਕੇ ਆਪਣੇ ਝੰਡੇ ...

ਪੂਰੀ ਖ਼ਬਰ »

ਅਦਾਲਤੀ ਹੁਕਮਾਂ ਦੀਆਂ ਉੱਡੀਆਂ ਧੱਜੀਆਂ

ਰਾਜਪੁਰਾ, 8 ਨਵੰਬਰ (ਰਣਜੀਤ ਸਿੰਘ)-ਭਾਵੇਂ ਕਿ ਅਦਾਲਤੀ ਹੁਕਮਾਂ ਮੁਤਾਬਿਕ ਰਾਤੀਂ ਦਸ ਵਜੇ ਤੱਕ ਹੀ ਪਟਾਕੇਬਾਜ਼ੀ ਕੀਤੀ ਜਾ ਸਕਦੀ ਸੀ ਪਰ ਪਟਾਕੇਬਾਜ਼ਾਂ ਨੇ ਸਾਰੇ ਹੁਕਮ ਛਿੱਕੇ ਟੰਗ ਕੇ ਦੇਰ ਰਾਤ ਤੱਕ ਪਟਾਕੇ ਚਲਾਏ | ਇਸ ਦੇ ਨਾਲ ਹੀ ਲੋਕਾਂ ਨੇ ਦੀਵਾਲੀ ਦੇ ਮੌਕੇ 'ਤੇ ...

ਪੂਰੀ ਖ਼ਬਰ »

ਆਤਿਸ਼ਬਾਜ਼ੀ ਡਿੱਗਣ ਕਾਰਨ ਪਸ਼ੂਆਂ ਦੇ ਵਾੜੇ ਨੂੰ ਲੱਗੀ ਅੱਗ

ਸਮਾਣਾ, 8 ਨਵੰਬਰ (ਹਰਵਿੰਦਰ ਸਿੰਘ ਟੋਨੀ)-ਬੀਤੀ ਰਾਤ ਨੇੜਲੇ ਪਿੰਡ ਧਨੇਠਾ ਵਿਖੇ ਆਤਿਸ਼ਬਾਜ਼ੀ ਡਿੱਗਣ ਕਾਰਨ ਇੱਕ ਪਸ਼ੂਆਂ ਦੇ ਵਾੜੇ ਨੂੰ ਅੱਗ ਲੱਗ ਗਈ | ਜਿਸ ਕਾਰਨ ਚਾਰ ਪਸ਼ੂ ਬੁਰੀ ਤਰ੍ਹਾਂ ਅੱਗ 'ਚ ਝੁਲਸ ਗਏ | ਮੌਕੇ 'ਤੇ ਪੁੱਜੇ ਅੱਗ ਬੁਝਾਊ ਗੱਡੀ ਦੇ ਅਮਲੇ ਵਲੋਂ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਰਾਜਪੁਰਾ, 8 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੀ ਦੀਵਾਲੀ ਦੀ ਰਾਤ ਲੜਾਈ ਝਗੜੇ ਦੌਰਾਨ ਨੇੜਲੇ ਪਿੰਡ ਖਰਾਜਪੁਰ ਦੇ ਵਸਨੀਕ ਇਕ ਪ੍ਰਵਾਸੀ ਨੌਜਵਾਨ ਦਾ ਨੇੜਲੀ ਕਾਲੋਨੀ ਦੇ 2 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ | ਜਿਸ 'ਤੇ ਥਾਣਾ ...

ਪੂਰੀ ਖ਼ਬਰ »

ਤੈਅ ਸਮੇਂ ਤੋਂ ਬਾਅਦ ਪਟਾਕੇ ਚਲਾਉਣ ਵਾਲਿਆਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 8 ਨਵੰਬਰ (ਮਨਦੀਪ ਸਿੰਘ ਖਰੋੜ)-ਮਾਣਯੋਗ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਰਾਤੀ 10 ਤੋਂ ਬਾਅਦ ਪਟਾਕੇ ਚਲਾਉਣ 'ਤੇ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਤਿ੍ਪੜੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਬਿਨਾਂ ਲਾਇਸੈਂਸ ਤੋਂ ਪਟਾਕਿਆਂ ਦੀ ਵਿਕਰੀ ਕਰਦਾ ਕਾਬੂ

ਰਾਜਪੁਰਾ, 8 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਮਨਾਹੀ ਦੇ ਬਾਵਜੂਦ ਬਿਨ੍ਹਾਂ ਲਾਇਸੈਂਸ ਤੋਂ ਪਟਾਕੇ ਵੇਚਣ ਦੇ ਮਾਮਲੇ ਵਿਚ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਆਤਿਸ਼ਬਾਜ਼ੀ ਦੇ ਧੰੂਏਾ 'ਚ ਉੱਡ ਗਈਆਂ ਸਰਬਉੱਚ ਅਦਾਲਤ ਤੇ ਸਰਕਾਰ ਦੀਆਂ ਹਦਾਇਤਾਂ

ਸਮਾਣਾ, 8 ਨਵੰਬਰ (ਸਾਹਿਬ ਸਿੰਘ)-ਜਿਸ ਤਰ੍ਹਾਂ ਪਹਿਲਾਂ ਵੀ ਹੁੰਦਾ ਹੈ, ਦੀਵਾਲੀ ਦੀ ਰਾਤ ਨੂੰ ਵੀ ਹੋਇਆ | ਭਾਰਤ ਦੀ ਸਰਬਉੱਚ ਅਦਾਲਤ ਤੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਰਾਤ 8 ਤੋਂ 10 ਵਜੇ ਤੱਕ ਆਤਿਸ਼ਬਾਜ਼ੀ, ਬੰਬ ਤੇ ਪਟਾਕੇ ਆਦਿ ਚਲਾਉਣ ਦੇ ਦਿੱਤੇ ਨਿਰਦੇਸ਼ਾਂ ਦੀ ...

ਪੂਰੀ ਖ਼ਬਰ »

-ਮਾਮਲਾ ਧੋਖਾਧੜੀ ਤੇ ਔਰਤ ਨਾਲ ਜ਼ਬਰਦਸਤੀ ਕਰਨ ਦਾ-

ਪਿੰਡ ਹਰਪਾਲਪੁਰ ਵਾਸੀਆਂ ਨੇ ਕਾਲੀ ਦੀਵਾਲੀ ਦੀ ਅਫ਼ਵਾਹ ਨੂੰ ਦੱਸਿਆ ਕੋਰਾ ਝੂਠ

ਘਨੌਰ, 8 ਨਵੰਬਰ (ਬਲਜਿੰਦਰ ਸਿੰਘ ਗਿੱਲ)-ਪੁਲਿਸ ਥਾਣਾ ਘਨੌਰ 'ਚ ਦਰਜ ਧੋਖਾਧੜੀ ਤੇ ਔਰਤ ਨਾਲ ਜਬਰਦਸਤੀ ਕਰਨ ਦੇ ਕਥਿਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਸੀਨੀਅਰ ਵਾਈਸ ਚੇਅਰਮੈਨ ਖਾਦੀ ਬੋਰਡ ਪੰਜਾਬ ਤੇ ਸੀਨੀਅਰ ਸ਼੍ਰੋਮਣੀ ਅਕਾਲੀ ਆਗੂ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ ਦੀਆਂ ਧੱਜੀਆਂ ਉੱਡੀਆਂ

ਨਾਭਾ, 8 ਨਵੰਬਰ (ਕਰਮਜੀਤ ਸਿੰਘ)-ਦੇਸ਼ ਦੀ ਸਰਵਉੱਚ ਅਦਾਲਤ ਤੇ ਪੰਜਾਬ ਸਰਕਾਰ ਵਲੋਂ ਦੀਵਾਲੀ ਦੀ ਰਾਤ ਪਟਾਕੇ ਤੇ ਆਤਿਸ਼ਬਾਜ਼ੀ ਆਦਿ ਚਲਾਉਣ ਲਈ ਨਿਯਤ ਕੀਤੇ ਸਮੇਂ ਦੀਆਂ ਲੋਕਾਂ ਵਲੋਂ ਜੰਮ ਕੇ ਧੱਜੀਆਂ ਉਡਾਈਆਂ ਗਈਆਂ | ਲੋਕਾਂ ਵਲੋਂ ਸ਼ਾਮ 7 ਵਜੇ ਤੋਂ ਦੇਰ ਰਾਤ 12 ਵਜੇ ...

ਪੂਰੀ ਖ਼ਬਰ »

ਭਗਵਾਨ ਸ੍ਰੀ ਵਿਸ਼ਵਕਰਮਾ ਦੇ ਪੂਜਾ ਮਹਾਂਉਤਸਵ ਮੌਕੇ ਸ਼ੋਭਾ ਯਾਤਰਾ ਕੱਢੀ

ਭਾਦਸੋਂ, 8 ਨਵੰਬਰ (ਪਰਦੀਪ ਦੰਦਰਾਲਾ/ਗੁਰਬਖ਼ਸ਼ ਸਿੰਘ ਵੜੈਚ)-ਵਿਸ਼ਵਕਰਮਾ ਰਾਮਗੜ੍ਹੀਆ ਐਜੂਕੇਸ਼ਨਲ ਤੇ ਡਿਵੈਲਪਮੈਂਟ ਸੋਸਾਇਟੀ ਵਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ 31ਵੇਂ ਮਹਾਂਉਤਸਵ ਮੌਕੇ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਸ਼ੋਭਾ ਯਾਤਰਾ ਦਾ ਸ਼ੁੱਭ ...

ਪੂਰੀ ਖ਼ਬਰ »

ਗੂਹਲਾ ਚੀਕਾ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

ਗੂਹਲਾ ਚੀਕਾ, 8 ਨਵੰਬਰ (ਓ.ਪੀ. ਸੈਣੀ)- ਇੱਥੇ ਹਰ ਸਾਲ ਵਾਂਗ ਇਸ ਸਾਲ ਵੀ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਮੰਦਿਰਾਂ 'ਚ ਹਵਨ ਯੱਗ ਕੀਤੇ ਗਏ ਤੇ ਵਿਸ਼ਾਲ ਲੰਗਰ ਲਾਏ ਗਏ | ਵਿਸ਼ਾਲ ਲੰਗਰ 'ਚ ਵੱਡੀ ਗਿਣਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ ਦੀ ਬੈਠਕ

ਭਾਦਸੋਂ, 8 ਨਵੰਬਰ (ਪਰਦੀਪ ਦੰਦਰਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਮਹੀਨਾਵਾਰ ਬੈਠਕ ਬਲਾਕ ਪ੍ਰਧਾਨ ਗੁਰਬਚਨ ਸਿੰਘ ਕਨਸੂਹਾ ਦੀ ਅਗਵਾਈ 'ਚ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ ਵਿਖੇ ਹੋਈ | ਬੈਠਕ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਜਗਮੇਲ ਸਿੰਘ ...

ਪੂਰੀ ਖ਼ਬਰ »

70 ਸਾਲ ਦੀ ਔਰਤ ਦੇ ਸਮਾਣਾ ਦੇ ਹਸਪਤਾਲ 'ਚ ਬਦਲੇ ਗੋਡੇ

ਸਮਾਣਾ, 8 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੇ ਸੀ.ਜੇ. ਟਰੋਮਾ ਸੈਂਟਰ ਵਿਚ ਡਾ. ਡੀ.ਕੇ. ਅਗਰਵਾਲ ਨੇ ਤੁਰਨ ਫਿਰਨ ਤੋਂ ਅਵਾਜ਼ਾਰ 70 ਸਾਲਾ ਬਜ਼ੁਰਗ ਔਰਤ ਦੇ ਗੋਡਿਆਂ ਦਾ ਸਫ਼ਲ ਇਲਾਜ ਕੀਤਾ ਹੈ | ਸੈਂਟਰ ਦੇ ਮੁਖੀ ਡਾ. ਅਗਰਵਾਲ ਨੇ ਦੱਸਿਆ ਕਿ ਪਿੰਡ ਹਰਿਆਣਾ ਦੇ ਪਿੰਡ ...

ਪੂਰੀ ਖ਼ਬਰ »

ਚੇਅਰਮੈਨ ਕੇ.ਕੇ. ਸ਼ਰਮਾ ਤੇ ਕਾਂਗਰਸੀਆਂ ਨੇ ਦਿੱਤੀ ਪ੍ਰਨੀਤ ਕੌਰ ਨੂੰ ਦੀਵਾਲੀ ਦੀ ਵਧਾਈ

ਪਟਿਆਲਾ, 8 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਦੀਵਾਲੀ ਦੇ ਸ਼ੁੱਭ ਮੌਕੇ 'ਤੇ ਪੀ.ਆਰ.ਟੀ.ਸੀ ਚੇਅਰਮੈਨ ਕੇ.ਕੇ. ਸ਼ਰਮਾ ਗਰੁੱਪ ਤੇ ਕਾਂਗਰਸੀਆਂ ਵਲੋਂ ਮੋਤੀ ਬਾਗ਼ ਮਹਿਲ ਵਿਖੇ ਪ੍ਰਨੀਤ ਕੌਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਦੀਵਾਲੀ ਦੀ ਵਧਾਈ ਦਿੱਤੀ | ਇਸ ਮੌਕੇ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਧੂਮ ਧਾਮ ਨਾਲ ਮਨਾਇਆ

ਅਮਲੋਹ, 8 ਨਵੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਗੁਰਦੁਆਰਾ ਸਾਹਿਬ ਰਾਮਗੜ੍ਹੀਆ ਭਗਵਾਨ ਵਿਸ਼ਵਕਰਮਾ ਭਵਨ ਅਮਲੋਹ ਵਿਖੇ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਕਮੇਟੀ ਤੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਅਮਲੋਹ ਵਲੋਂ ਵਿਸ਼ਵਕਰਮਾ ਦਿਵਸ ਧੂਮਧਾਮ ਨਾਲ ਮਨਾਇਆ ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਭੂਸ਼ਨ ਸੂਦ)-ਲੋਕ ਨਿਰਮਾਣ ਵਿਭਾਗ ਯੂਨਿਟ ਸਬੰਧਿਤ ਮੁਲਾਜ਼ਮ ਭਲਾਈ ਦਲ ਸਰਹਿੰਦ ਦੀ ਮੀਟਿੰਗ ਸੂਬਾ ਪ੍ਰਧਾਨ ਕਾਮੀ ਕਲਾਂ ਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜੱਲ੍ਹਾ ਦੀ ਪ੍ਰਧਾਨਗੀ ਹੇਠ ਹੋਈ | ਯੂਨੀਅਨ ਦੇ ਜਨਰਲ ਸਕੱਤਰ ਮੋਹਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਪਟਿਆਲਾ, 8 ਨਵੰਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਕਲਿਆਣ ਨੇੜੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੇ ਮਾਮਲੇ 'ਚ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਹਾਦਸੇ ਦੀ ਰਿਪੋਰਟ ਧਰਮਪਾਲ ਸਿੰਘ ਵਾਸੀ ਕਲਿਆਣ ...

ਪੂਰੀ ਖ਼ਬਰ »

ਖ਼ਾਲਿਸਤਾਨ ਪੱਖੀ ਸਮੱਗਰੀ ਛਾਪਣ ਵਾਲੇ ਜੇਲ੍ਹ ਭੇਜੇ

ਪਟਿਆਲਾ, 8 ਨਵੰਬਰ (ਮਨਦੀਪ ਸਿੰਘ ਖਰੋੜ)-ਆਈ.ਐੱਸ.ਆਈ. ਦੀ ਹਮਾਇਤ ਪ੍ਰਾਪਤ ਸ਼ਬਨਮਦੀਪ ਸਿੰਘ ਲਈ ਖ਼ਾਲਿਸਤਾਨ ਪੱਖੀ ਸਮੱਗਰੀ ਛਾਪਣ ਦੇ ਦੋਸ਼ਾਂ ਹੇਠ ਸਥਾਨਕ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਹਰਿਆਣਾ ਵਾਸੀ ਦੋਵੇਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ

ਰਾਜਪੁਰਾ, 8 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਖੇਤਰ 'ਚ ਵਾਪਰੇ 2 ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ ਹੋ ਗਈ ਜਦ ਕਿ 2 ਜਣੇ ਜ਼ਖ਼ਮੀ ਹੋ ਗਏ | ਜਿਸ 'ਤੇ ਥਾਣਾ ਖੇੜੀ ਗੰਡਿਆਂ ਤੇ ਸ਼ਹਿਰੀ ਥਾਣੇ ਦੀ ਪੁਲਿਸ ਨੇ ਦੋ ਕਾਰ ਚਾਲਕਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ 'ਤੇ 3 ਨਾਮਜ਼ਦ

ਰਾਜਪੁਰਾ, 8 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਇਕ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਆਪਣੇ ਘਰ ਲੈ ਜਾ ਕੇ ਆਪਣੇ 2 ਦੋਸਤਾਂ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਰਾਵਾਂ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਝਾੜੀਆਂ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਰਾਜਪੁਰਾ, 8 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੇ ਦਿਨ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਨਵੇਂ ਬੱਸ ਅੱਡੇ ਨੇੜਿਉਂ ਸ਼ਹਿਰੀ ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ | ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ 'ਚ ...

ਪੂਰੀ ਖ਼ਬਰ »

ਵੈਸ਼ਨੋ ਦੇਵੀ ਜਾ ਰਹੀ ਸ਼ਰਧਾਲੂਆਂ ਦੀ ਬੱਸ ਪਲਟੀ

ਰਾਜਪੁਰਾ, 8 ਨਵੰਬਰ (ਜੀ.ਪੀ. ਸਿੰਘ/ਰਣਜੀਤ ਸਿੰਘ)-ਬੁੱਧਵਾਰ ਤੜਕੇ 2 ਵਜੇ ਦੇ ਕਰੀਬ ਕੋਲਕਾਤਾ ਤੋਂ ਸ੍ਰੀ ਵੈਸ਼ਨੋ ਦੇਵੀ ਜਾ ਰਹੀ ਇਕ ਟੂਰਿਸਟ ਬੱਸ ਰਾਜਪੁਰਾ ਗਗਨ ਚੌਾਕ ਵਾਲੇ ਫਲਾਈ ਓਵਰ 'ਤੇ ਅਚਾਨਕ ਪਲਟਣ ਨਾਲ ਬੱਸ ਦੇ ਚਾਲਕ ਸਮੇਤ 20 ਤੋਂ ਵੱਧ ਸ਼ਰਧਾਲੂ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਜੈਵਲਿਨ ਸੁੱਟਣ 'ਚ ਮਨਪ੍ਰੀਤ ਕੌਰ ਬਣੀ ਕੌਮੀ ਚੈਂਪੀਅਨ

ਪਟਿਆਲਾ, 8 ਨਵੰਬਰ (ਚਹਿਲ)-ਪੰਜਾਬਣ ਅਥਲੀਟ ਮਨਪ੍ਰੀਤ ਕੌਰ ਨੇ 34ਵੀਂ ਕੌਮੀ ਜੂਨੀਅਰ ਅਥਲੈਟਿਕ ਚੈਂਪੀਅਨਸ਼ਿਪ ਦੇ ਜੈਵਲਿਨ ਸੁੱਟਣ ਮੁਕਾਬਲੇ 'ਚੋਂ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਰਾਂਚੀ ਵਿਖੇ ਹੋਈ ਉਕਤ ਚੈਂਪੀਅਨਸ਼ਿਪ 'ਚ ਕੋਚ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਮੌਾਟੀ ਦੀ ਕੌਮੀ ਜੂਡੋ ਟੀਮ 'ਚ ਚੋਣ

ਪਟਿਆਲਾ, 8 ਨਵੰਬਰ (ਚਹਿਲ)-ਜੈਪੁਰ ਵਿਖੇ 11 ਨਵੰਬਰ ਤੋਂ ਹੋਣ ਵਾਲੀ ਰਾਸ਼ਟਰ ਮੰਡਲ ਪ੍ਰੀਕੈਡਿਟ ਜੂਡੋ ਚੈਂਪੀਅਨਸ਼ਿਪ ਲਈ ਸ਼ਾਹੀ ਸ਼ਹਿਰ ਦੇ ਜੂਡੋਕਾ ਮੌਾਟੀ ਸਪੁੱਤਰ ਜੈਂਗ ਸਿੰਘ ਦੀ ਕੌਮੀ ਟੀਮ 'ਚ ਚੋਣ ਹੋਈ ਹੈ | ਖੇਡ ਵਿਭਾਗ ਪੰਜਾਬ ਦੇ ਪੋਲੋ ਮੈਦਾਨ ਸਥਿਤ ਸਿਖਲਾਈ ...

ਪੂਰੀ ਖ਼ਬਰ »

ਗੂਹਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਗੂਹਲਾ ਚੀਕਾ, 8 ਨਵੰਬਰ (ਓ.ਪੀ. ਸੈਣੀ)- ਉਪ ਮੰਡਲ ਗੂਹਲਾ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਦੀਵਾਲੀ ਵਾਲੇ ਦਿਨ ਸਾਰੀਆਂ ਦੁਕਾਨਾਂ 'ਤੇ ਖੂਬ ਖ਼ਰੀਦਦਾਰੀ ਹੁੰਦੀ ਰਹੀ | ਲੋਕਾਂ ਨੇ ਆਪਣੇ ਘਰ ਤੇ ਦੁਕਾਨਾਂ ਸਜਾਈਆਂ ਹੋਈਆਂ ਸੀ | ਇਸ ਵਾਰ ਹਰ ਸਾਲ ਵਾਂਗ ...

ਪੂਰੀ ਖ਼ਬਰ »

ਜਾਗਰਣ ਤੇ ਭੰਡਾਰਾ ਕਰਵਾਇਆ

ਪਟਿਆਲਾ, 8 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਗੁੱਗਾ ਜ਼ਾਹਿਰ ਵੀਰ ਸੇਵਕ ਸਭਾ ਜ਼ਿਲ੍ਹਾ ਪਟਿਆਲਾ ਲਾਹੌਰੀ ਗੇਟ ਗਾਂਧੀ ਨਗਰ ਵਲੋਂ ਜ਼ਾਹਿਰ ਵੀਰ ਸਾਹਿਬ ਦਾ ਜਾਗਰਣ ਤੇ ਭੰਡਾਰਾ ਗੁਰੂ ਭੂਰਾ ਰਾਮ ਮਹਾਰਾਜ ਦੀ ਵਾਲਮੀਕਿ ਧਰਮਸ਼ਾਲਾ ਗਾਂਧੀ ਨਗਰ ਵਿਖੇ ਧੂਮਧਾਮ ਨਾਲ ...

ਪੂਰੀ ਖ਼ਬਰ »

ਸਿਰ 'ਤੇ ਹਥੌੜਾ ਮਾਰ ਕੇ ਰਿਕਸ਼ਾ ਚਾਲਕ ਦਾ ਕਤਲ

ਪਟਿਆਲਾ, 8 ਨਵੰਬਰ (ਮਨਦੀਪ ਸਿੰਘ ਖਰੋੜ)-ਸਥਾਨਕ 21 ਨੰਬਰ ਫਾਟਕ ਥੱਲੇ ਇਕ ਰਿਕਸ਼ਾ ਚਾਲਕ ਦਾ ਦੂਸਰੇ ਰਿਕਸ਼ਾ ਚਾਲਕ ਵਲੋਂ ਸਿਰ 'ਚ ਹਥੌੜਾ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਨੇ ਮਿ੍ਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਦੀਵਾਲੀ ਮੌਕੇ ਮੋਮਬੱਤੀ ਬਾਲਣ ਕਾਰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਸਰੂਪ ਹੋਏ ਅਗਨ ਭੇਟ

ਰਾਜਪੁਰਾ, 8 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਨੇੜਲੇ ਪਿੰਡ ਬਨਵਾੜੀ ਵਿਖੇ ਦੀਵਾਲੀ ਵਾਲੀ ਰਾਤ ਸ੍ਰੀ ਪਾਲਕੀ ਸਾਹਿਬ ਦੇ ਨੇੜੇ ਮੋਮਬੱਤੀ (ਦੀਵਾ) ਬਾਲਣ ਕਾਰਨ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਗਏ | ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਹਰਪਾਲਪੁਰ ਦੀ ਜਾਇਦਾਦ ਦੀ ਪੜਤਾਲ ਕਰਾਵੇ ਸਰਕਾਰ-ਗੁਰਸੇਵ ਹਰਪਾਲਪੁਰ

ਘਨੌਰ, 8 ਨਵੰਬਰ (ਬਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੈਂਬਰ ਵਰਕਿੰਗ ਕਮੇਟੀ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ 'ਤੇ ਲੱਗੇ ਬਘੌਰਾ ਪਿੰਡ ਦੀ ਵਿਧਵਾ ਔਰਤ ਬਲਜਿੰਦਰ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਗਰੀਨ ਦੀਵਾਲੀ ਮਨਾਈ

ਘਨੌਰ, 8 ਨਵੰਬਰ (ਬਲਜਿੰਦਰ ਸਿੰਘ ਗਿੱਲ)-ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ, ਇਸ ਸੋਚ 'ਤੇ ਪਹਿਰਾ ਦਿੰਦੇ ਹੋਏ ਨੌਜਵਾਨ ਅਸਿਸਟੈਂਟ ਪ੍ਰੋਫੈਸਰ ਦਲਜੀਤ ਸਿੰਘ ਵਾਸੀ ਪਿੰਡ ਕੋਹਲੇਮਾਜਰਾ ਨੇ ਪਿੰਡ ਦੇ ਨੌਜਵਾਨਾਂ ਸਮੇਤ ਪਿੰਡ ਵਾਸੀਆਂ ...

ਪੂਰੀ ਖ਼ਬਰ »

ਭਗਵਾਨ ਵਿਸ਼ਵਕਰਮਾ ਜੈਅੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ

ਰਾਜਪੁਰਾ, 8 ਨਵੰਬਰ (ਜੀ.ਪੀ. ਸਿੰਘ)-ਅੱਜ ਸਥਾਨਕ ਸ਼ਹਿਰ ਤੇ ਖੇਤਰ ਦੇ ਪਿੰਡਾਂ 'ਚ ਕਿਰਤੀ ਸਮਾਜ ਵਲੋਂ ਸੰਸਾਰ ਦੀ ਸਿਰਜਨਾ ਕਰਨ ਵਾਲੇ ਸ਼ਿਲਪਕਾਰ ਭਗਵਾਨ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ 'ਚ ਵਿਸ਼ਵਕਰਮਾ ਜੀ ਦੇ ਮੰਦਰਾਂ ਵਿਚ ...

ਪੂਰੀ ਖ਼ਬਰ »

ਸੋਸਾਇਟੀ ਨੇ ਮਨਾਈ ਗਰੀਨ ਦੀਵਾਲੀ

ਪਟਿਆਲਾ, 8 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਸਿੰਘ ਸਭਾ ਮਾਡਲ ਸਕੂਲ ਮਾਲ ਰੋਡ ਪਟਿਆਲਾ ਵਿਖੇ ਗਿਆਨ ਜਯੋਤੀ ਐਜੂਕੇਸ਼ਨ ਸੋਸਾਇਟੀ ਪਟਿਆਲਾ ਦੇ ਸਹਿਯੋਗ ਨਾਲ ਗਰੀਨ ਦੀਵਾਲੀ ਮਨਾਈ ਗਈ | ਇਸ ਮੌਕੇ ਸ੍ਰੀ ਗੁਰੂ ਸਿੰਘ ਸਭਾ ਮਾਡਲ ਸਕੂਲ ਦੇ ਪਿ੍ੰਸੀਪਲ ਵਲੋਂ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਮੌਕੇ ਅਗਰਵਾਲ ਧਰਮਸ਼ਾਲਾ 'ਚ ਸਮਾਗਮ

ਸਮਾਣਾ, 8 ਨਵੰਬਰ (ਹਰਵਿੰਦਰ ਸਿੰਘ ਟੋਨੀ)-ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਪੂਜਣ ਦਿਵਸ ਮੌਕੇ ਸਥਾਨਕ ਅਗਰਵਾਲ ਧਰਮਸ਼ਾਲਾ ਵਿਚ ਅਗਰਵਾਲ ਧਰਮਸ਼ਾਲਾ ਤੇ ਸਕੂਲ ਪ੍ਰਬੰਧਕ ਕਮੇਟੀ ਪ੍ਰਧਾਨ ਮਦਨ ਮਿੱਤਲ ਦੀ ਪ੍ਰਧਾਨਗੀ ਵਿਚ ਕਰਵਾਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਮੀਰੀ ਪੀਰੀ ਆਰਟ ਐਾਡ ਵੈੱਲਫੇਅਰ ਦੀ ਬੈਠਕ

ਭਾਦਸੋਂ, 8 ਨਵੰਬਰ (ਗੁਰਬਖਸ਼ ਸਿੰਘ ਵੜੈਚ)-ਅੱਜ ਮੀਰੀ ਪੀਰੀ ਆਰਟ ਐਾਡ ਵੈਲਫੇਅਰ ਦੀ ਬੈਠਕ ਸਰਪ੍ਰਸਤ ਲਖਵੀਰ ਸਿੰਘ ਲੌਟ ਦੀ ਅਗਵਾਈ 'ਚ ਹੋਈ | ਇਸ ਮੌਕੇ ਲਖਬੀਰ ਸਿੰਘ ਲੌਟ ਤੇ ਕਲੱਬ ਪ੍ਰਧਾਨ ਬਲਜਿੰਦਰ ਸਿੰਘ ਬੱਬੂ ਨੇ ਕਿਹਾ ਕਿ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਜਲਦ ਹੀ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਮਦਦ ਲਈ ਡੀ. ਸੀ. ਨੂੰ ਦਿੱਤਾ 40 ਹਜ਼ਾਰ ਦਾ ਡਰਾਫ਼ਟ

ਗੂਹਲਾ ਚੀਕਾ, 8 ਨਵੰਬਰ (ਓ.ਪੀ. ਸੈਣੀ)- ਡੀ. ਸੀ. ਕੈਥਲ ਧਰਮਵੀਰ ਸਿੰਘ ਨੂੰ ਤਹਿਸੀਲਦਾਰ ਗੂਹਲਾ ਜਗਦੀਸ਼ ਚੰਦਰ ਨੇ ਕੇਰਲ ਵਿਖੇ ਆਈ ਭਾਰੀ ਹੜ੍ਹ ਤ੍ਰਾਸਦੀ ਪੀੜਤਾਂ ਦੀ ਮਦਦ ਲਈ ਤਹਿਸੀਲਦਾਰ ਦਫ਼ਤਰ ਗੂਹਲਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਇਕੱਠੀ ਕੀਤੀ ਗਈ 40 ...

ਪੂਰੀ ਖ਼ਬਰ »

ਬਿਜਲੀ ਨਿਗਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਦੀਵਾਲੀ ਮੌਕੇ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਰਾਜਪੁਰਾ, 8 ਨਵੰਬਰ (ਜੀ.ਪੀ. ਸਿੰਘ)-ਲੰਘੇ ਦਿਨ ਦੀਵਾਲੀ ਦੇ ਤਿਉਹਾਰ 'ਤੇ ਬਿਜਲੀ ਨਿਗਮ ਤੋਂ ਸੇਵਾ-ਮੁਕਤ ਹੋਏ ਮੁਲਾਜ਼ਮਾਂ ਦੀ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਸਥਾਨਕ ਯੂਨਿਟ ਵਲੋਂ ਪ੍ਰਧਾਨ ਜੀਵਨ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਡਵੀਜ਼ਨ ਦਫ਼ਤਰ ...

ਪੂਰੀ ਖ਼ਬਰ »

ਕਬਾੜ ਦੇ ਗੁਦਾਮ 'ਚ ਪਟਾਕੇ ਨਾਲ ਲੱਗੀ ਅੱਗ

ਪਾਤੜਾਂ, 8 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਨਿਆਲ ਨੇੜੇ ਸਥਿਤ ਇਕ ਕਬਾੜ ਦੇ ਗੁਦਾਮ ਨੂੰ ਅੱਗ ਲੱਗਣ ਨਾਲ 2 ਲੱਖ ਦੇ ਕਰੀਬ ਸਮਾਨ ਸੜ ਕੇ ਸਵਾਹ ਹੋ ਗਿਆ | ਕਿਸੇ ਪਟਾਕੇ ਨਾਲ ਦਿਨ ਸਮੇਂ ਲੱਗੀ ਨੂੰ ਅੱਗ ਫਾਇਰਬਿ੍ਗੇਡ ਦੀ ਗੱਡੀ ਨਾਲ ਬੜੀ ਮੁਸ਼ਕਿਲ ਨਾਲ ਕਾਬੂ ਪਾਇਆ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਅੱਜ ਮਨਾਇਆ ਜਾਵੇਗਾ

ਸੰਘੋਲ, 8 ਨਵੰਬਰ (ਗੁਰਨਾਮ ਸਿੰਘ ਚੀਨਾ)-ਸ੍ਰੀ ਵਿਸ਼ਵਕਰਮਾ ਭਵਨ ਵੈੱਲਫੇਅਰ ਕਮੇਟੀ ਸੰਘੋਲ ਤੇ ਵਿਸ਼ਵਕਰਮਾ ਭਾਈਚਾਰੇ ਵਲੋਂ ਵਿਸ਼ਵਕਰਮਾ ਜੀ ਦਾ ਜਨਮ ਦਿਵਸ 9 ਨਵੰਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ...

ਪੂਰੀ ਖ਼ਬਰ »

ਜੱਟ ਮਹਾਂ ਸਭਾ ਦੀ ਇਕੱਤਰਤਾ

ਨੰਦਪੁਰ ਕਲੌੜ, 8 ਨਵੰਬਰ (ਜਰਨੈਲ ਸਿੰਘ ਧੁੰਦਾ)-ਆਲ ਇੰਡੀਆ ਜੱਟ ਮਹਾਂ ਸਭਾ ਦੀ ਇਕੱਤਰਤਾ ਪਿੰਡ ਕਲੌੜ ਵਿਖੇ ਜਸਵੀਰ ਸਿੰਘ ਰੁਪਾਲਹੇੜੀ ਸੂਬਾ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨਾਂ ਦੇ ਮਸਲਿਆਂ 'ਤੇ ਵਿਚਾਰ ਕੀਤੀ ਗਈ | ਇਕੱਤਰਤਾ ਉਪਰੰਤ ਜਸਵੀਰ ...

ਪੂਰੀ ਖ਼ਬਰ »

ਦਾਜ ਦੀ ਕੁਰੀਤੀ ਨੰੂ ਖ਼ਤਮ ਕਰਨ ਦੀ ਲੋੜ-ਭੱਟਮਾਜਰਾ

ਨੰਦਪੁਰ ਕਲੌੜ, 8 ਨਵੰਬਰ (ਜਰਨੈਲ ਸਿੰਘ ਧੁੰਦਾ)-ਦਾਜ-ਦਹੇਜ ਦੀ ਕੁਰੀਤੀ ਨੇ ਸਮਾਜ 'ਚ ਧੀਆਂ ਦੀ ਕਦਰ ਘਟਾਈ ਹੈ | ਇਹ ਵਿਚਾਰ ਮੋਹਣ ਸਿੰਘ ਭੱਟਮਾਜਰਾ ਸਰਪ੍ਰਸਤ ਐਸ.ਐਸ. ਮਾਸਟਰ ਯੂਨੀਅਨ ਪੰਜਾਬ ਨੇ ਬਸੀ ਪਠਾਣਾ ਵਿਖੇ ਇਕ ਵਿਆਹ ਸਮਾਗਮ 'ਚ ਗੱਲਬਾਤ ਕਰਦਿਆਂ ਸਾਂਝੇ ਕੀਤੇ | ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਖਮਾਣੋਂ ਸ਼ਹਿਰ 'ਚ ਗੰਭੀਰ ਸਮੱਸਿਆ

ਖਮਾਣੋਂ, 8 ਨਵੰਬਰ (ਜੋਗਿੰਦਰ ਪਾਲ)-ਖਮਾਣੋਂ ਸ਼ਹਿਰ ਵਿਖੇ ਘੁੰਮ ਰਹੇ ਆਵਾਰਾ ਪਸ਼ੂ, ਆਵਾਰਾ ਕੁੱਤੇ ਤੇ ਬਾਂਦਰਾਂ ਕਾਰਨ ਸ਼ਹਿਰ ਵਾਸੀ ਪ੍ਰੇਸ਼ਾਨ ਹਨ ਪਰ ਸਥਾਨਕ ਪ੍ਰਸ਼ਾਸਨ ਇਸ ਸਬੰਧੀ ਬਿਲਕੁਲ ਬੇਖ਼ਬਰ ਹੈ | ਸ਼ਹਿਰ 'ਚ ਘੁੰਮ ਰਹੇ ਅਵਾਰਾ ਪਸ਼ੂ ਜਿੱਥੇ ਟ੍ਰੈਫ਼ਿਕ 'ਚ ...

ਪੂਰੀ ਖ਼ਬਰ »

ਫ਼ੌਜੀਆਂ ਦੇ ਨਾਂਅ ਦੇ ਦੀਵੇ ਜਗਾ ਕੇ ਮਨਾਇਆ ਦੀਵਾਲੀ ਦਾ ਤਿਉਹਾਰ

ਨੌਗਾਵਾਂ, 8 ਨਵੰਬਰ (ਰਵਿੰਦਰ ਮੌਦਗਿਲ)-ਪ੍ਰਾਚੀਨ ਸ੍ਰੀ ਰਾਮ ਮੰਦਿਰ ਬਸੀ ਪਠਾਣਾਂ ਮੁਹੱਲਾ ਚੱਕਰੀ ਵਿਖੇ ਸਮਾਗਮ ਕਰਵਾਇਆ ਗਿਆ | ਜਿਸ 'ਚ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪੈੱ੍ਰਸ ਸਕੱਤਰ ਰਾਜੇਸ਼ ਸਿੰਗਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਆਯੋਜਕਾਂ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਧੂਮ-ਧਾਮ ਨਾਲ ਮਨਾਇਆ

ਖਮਾਣੋਂ, 8 ਨਵੰਬਰ (ਜੋਗਿੰਦਰ ਪਾਲ)-ਰਾਮਗੜ੍ਹੀਆ ਸਭਾ ਤੇ ਸਮੂਹ ਵਿਸ਼ਵਕਰਮਾ ਭਾਈਚਾਰੇ ਖਮਾਣੋਂ ਵਲੋਂ ਸ੍ਰੀ ਵਿਸ਼ਵਕਰਮਾ ਜੀ ਦਾ 26ਵਾਂ ਸਾਲਾਨਾ ਉਤਸਵ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ¢ ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਸੁਖਵੀਰ ਸਿੰਘ ਕੰਧੌਲਾ ਵਲੋਂ ਸ੍ਰੀ ਵਿਸ਼ਵਕਰਮਾ ਜੀ ਦੀ ਜੀਵਨੀ ਬਾਰੇ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਸੰਗਤਾਂ ਨੂੰ ਅਪੀਲ ਕੀਤੀ ਗਈ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਸ੍ਰੀ ਵਿਸ਼ਵਕਰਮਾ ਨੂੰ ਗਿਆਨ-ਵਿਗਿਆਨ ਦਾ ਜਨਮ ਦਾਤਾ ਦੱਸਿਆ | ਸਮਾਗਮ ਦੌਰਾਨ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਅਮਰਜੀਤ ਸੋਹਲ, ਸੁਰਿੰਦਰ ਸਿੰਘ ਰਾਮਗੜ੍ਹ, ਸੰਮਤੀ ਮੈਂਬਰ ਸਰਬਜੀਤ ਸਿੰਘ ਜੀਤੀ, ਨਗਰ ਪੰਚਾਇਤ ਖਮਾਣੋਂ ਕੁਲਵਿੰਦਰ ਕੌਰ, ਇੰਦਰਜੀਤ ਸਿੰਘ ਰੋਮੀ, ਡਾ. ਜਗਦੀਪ ਸਿੰਘ ਰਾਣਾ, ਪੀ.ਏ. ਜਸਵੀਰ ਸਿੰਘ, ਜਸਵੰਤ ਸਿੰਘ ਚੜ੍ਹੀ ਨੱਥੂ ਰਾਮ ਨੰਗਲਾਂ, ਅਵਤਾਰ ਸਿੰਘ ਖਮਾਣੋਂ (ਦੋਵੇਂ ਨੰਬਰਦਾਰ), ਕੁਲਵਿੰਦਰ ਸਿੰਘ ਬਿਲਾਸਪੁਰ, ਜਸਦੇਵ ਸਿੰਘ, ਗੁਰਿੰਦਰ ਸਿੰਘ ਸੋਨੀ (ਦੋਵੇਂ ਕੌਾਸਲਰ), ਹਰਦੀਪ ਸਿੰਘ ਝੰਡਾ, ਜਗਤਾਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੁੱਖ ਮੰਤਰੀ ਦੇ ਓ.ਐਸ.ਡੀ. ਨਾਲ ਐਸ.ਐਸ. ਅਧਿਆਪਕ ਯੂਨੀਅਨ ਵਲੋਂ ਮੀਟਿੰਗ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਰਾਜਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਓ.ਐਸ.ਡੀ. ਗੁਰਪ੍ਰੀਤ ਸਿੰਘ ਢੇਸੀ ਨਾਲ ਐਸ.ਐਸ. ਮਾਸਟਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਮੋਹਨ ਸਿੰਘ ਭੱਟਮਾਜਰਾ ਤੇ ਰਵਿੰਦਰਜੀਤ ਸਿੰਘ ...

ਪੂਰੀ ਖ਼ਬਰ »

ਮੁਨਾਫ਼ਾ ਵੰਡ ਸਮਾਗਮ ਕਰਵਾਇਆ

ਨੰਦਪੁਰ ਕਲੌੜ, 8 ਨਵੰਬਰ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਰੈਲੋਂ ਵਿਖੇ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਮਿਲਕ ਪਲਾਂਟ ਮੋਹਾਲੀ ਦੇ ਡਾਇਰੈਕਟਰ ਹਰਭਜਨ ਸਿੰਘ ਰੈਲੋਂ ਦੀ ਅਗਵਾਈ 'ਚ 13ਵਾਂ ਮੁਨਾਫ਼ਾ ਵੰਡ ਸਮਾਗਮ ਕਰਵਾਇਆ ਗਿਆ | ਸਭਾ ਦੇ ਸਕੱਤਰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਤੇ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਦਾ ਸਨਮਾਨ

ਅਮਲੋਹ, 8 ਨਵੰਬਰ (ਸੂਦ)-ਗੁਰਦੁਆਰਾ ਸਿੰਘ ਸਭਾ ਅਮਲੋਹ ਵਿਖੇ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਸਾਬਕਾ ਸੈਨਿਕਾਂ ਵਲੋਂ ਇਕ ਸਮਾਗਮ ਕੀਤਾ ਗਿਆ ਜਿਸ ਵਿਚ ਸੀਨੀਅਰ ਸਾਬਕਾ ਫ਼ੌਜੀਆਂ ਤੇ ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਨੰੂ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਹੰਸਾਲੀ ਸਾਹਿਬ ਵਿਖੇ ਗੁਰਮਤਿ ਸਮਾਗਮ 21 ਤੋਂ

ਫ਼ਤਹਿਗੜ੍ਹ ਸਾਹਿਬ, 8 ਨਵੰਬਰ (ਭੂਸ਼ਨ ਸੂਦ)-ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਤ ਨਿਰਮਲ ਆਸ਼ਰਮ ਧਾਰਮਿਕ ਤੇ ਚੈਰੀਟੇਬਲ ਟਰੱਸਟ ਖੇੜਾ ਵਲੋਂ ਬਾਬਾ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ 23 ਨਵੰਬਰ ਨੂੰ ਗ਼ਰੀਬ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX