ਤਾਜਾ ਖ਼ਬਰਾਂ


ਲੋਕ ਸਭਾ 'ਚ ਪੇਸ਼ ਹੋਇਆ ਨਾਗਰਿਕਤਾ ਸੋਧ ਬਿੱਲ, ਅਮਿਤ ਸ਼ਾਹ ਨੇ ਕਿਹਾ- ਹਰੇਕ ਸਵਾਲ ਦਾ ਜਵਾਬ ਦੇਵਾਂਗਾ
. . .  4 minutes ago
ਨਵੀਂ ਦਿੱਲੀ, 9 ਦਸੰਬਰ- ਚਰਚਿਤ ਨਾਗਰਿਕਤਾ ਸੋਧ ਬਿੱਲ ਲੋਕ ਸਭਾ 'ਚ ਪੇਸ਼ ਹੋ ਚੁੱਕਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ਨੂੰ ਲੋਕ ਸਭਾ 'ਚ ਪੇਸ਼ ਕੀਤਾ। ਉੱਥੇ ਹੀ ਲੋਕ ਸਭਾ 'ਚ...
ਮਹਿੰਗਾਈ ਦੇ ਮੁੱਦੇ 'ਤੇ 'ਆਪ' ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਦੇ ਕੇ ਸੌਂਪੇ ਮੰਗ ਪੱਤਰ
. . .  2 minutes ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਮੰਗ...
ਨਾਗਰਿਕਤਾ ਸੋਧ ਬਿੱਲ 'ਤੇ ਸੰਸਦ 'ਚ ਹੰਗਾਮਾ
. . .  25 minutes ago
ਨਾਗਰਿਕਤਾ ਸੋਧ ਬਿੱਲ 'ਤੇ ਵਿਰੋਧੀ ਧਿਰ ਨੂੰ ਬੋਲਣ ਦਾ ਪੂਰਾ ਮੌਕਾ ਦੇਵਾਂਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  27 minutes ago
ਨਾਗਰਿਕਤਾ ਸੋਧ ਬਿੱਲ 'ਤੇ ਹਰੇਕ ਸਵਾਲ ਦਾ ਜਵਾਬ ਦੇਵਾਂਗਾ- ਅਮਿਤ ਸ਼ਾਹ
. . .  28 minutes ago
ਨਾਗਰਿਕਤਾ ਸੋਧ ਬਿੱਲ ਘੱਟ ਗਿਣਤੀ ਦੇ ਵਿਰੁੱਧ ਨਹੀਂ- ਅਮਿਤ ਸ਼ਾਹ
. . .  28 minutes ago
ਜਲੰਧਰ : ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪਹੁੰਚੇ ਜਾਖੜ
. . .  31 minutes ago
ਜਲੰਧਰ, 9 ਦਸੰਬਰ (ਚਿਰਾਗ)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ 'ਚ ਪੇਸ਼ ਕੀਤਾ ਨਾਗਰਿਕਤਾ ਸੋਧ ਬਿੱਲ
. . .  40 minutes ago
ਨਿਊਜ਼ੀਲੈਂਡ 'ਚ ਫਟਿਆ ਜਵਾਲਾਮੁਖੀ, ਇੱਕ ਦੀ ਮੌਤ
. . .  53 minutes ago
ਵੈਲਿੰਗਟਨ, 9 ਦਸੰਬਰ- ਨਿਊਜ਼ੀਲੈਂਡ ਦੇ ਪ੍ਰਸਿੱਧ ਸੈਲਾਨੀ ਟਾਪੂ ਵ੍ਹਾਈਟ ਆਈਲੈਂਡ 'ਤੇ ਅੱਜ ਜਵਾਲਾਮੁਖੀ ਫਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨਿਊਜ਼ੀਲੈਂਡ ਪੁਲਿਸ ਵਲੋਂ ਇਹ ਜਾਣਕਾਰੀ...
ਹੈਦਰਾਬਾਦ ਮੁਠਭੇੜ 'ਤੇ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ, ਬੁੱਧਵਾਰ ਨੂੰ ਸੁਣਿਆ ਜਾਵੇਗਾ ਕੇਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਹੈਦਰਾਬਾਦ 'ਚ ਮਹਿਲਾ ਵੈਟਰਨਰੀ ਡਾਕਟਰ ਦੀ ਸਮੂਹਿਕ ਜਬਰ ਜਨਾਹ ਮਗਰੋਂ ਬੇਰਹਿਮੀ ਨਾਲ ਹੱਤਿਆ ਕਰਨ ਦੇ ਚਾਰੋ ਦੋਸ਼ੀਆਂ ਨੂੰ ਪੁਲਿਸ ਵਲੋਂ ਮੁਠਭੇੜ ਦੌਰਾਨ ਢੇਰ ਕਰਨ ਦੇ...
ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਅੱਜ 'ਆਪ' ਵਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
. . .  about 1 hour ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)- ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਅੱਜ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਪੰਜਾਬ ਵਿਧਾਨ ਸਭਾ 'ਚ...
ਭਾਜਪਾ ਨੇ ਰਾਜ ਸਭਾ 'ਚ ਚੁੱਕਿਆ ਦਿੱਲੀ ਅਗਨੀਕਾਂਡ ਦਾ ਮੁੱਦਾ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਵਿਜੇ ਗੋਇਲ ਨੇ ਅੱਜ ਰਾਜ ਸਭਾ 'ਚ ਲੰਘੇ ਦਿਨ ਦਿੱਲੀ ਦੀ ਫੈਕਟਰੀ 'ਚ ਵਾਪਰੇ ਅਗਨੀਕਾਂਡ ਦਾ ਮੁੱਦਾ...
ਸੰਸਦ 'ਚ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ 'ਚ ਪਹੁੰਚ ਚੁੱਕੇ ਹਨ। ਦੱਸਣਯੋਗ ਹੈ ਕਿ ਅੱਜ ਪ੍ਰਸ਼ਨਕਾਲ ਤੋਂ ਬਾਅਦ ਉਹ...
ਕਰਨਾਟਕ ਜ਼ਿਮਨੀ ਚੋਣਾਂ : 12 ਸੀਟਾਂ 'ਤੇ ਭਾਜਪਾ ਅਤੇ 2 'ਤੇ ਕਾਂਗਰਸ ਅੱਗੇ
. . .  about 2 hours ago
ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਹੋਵੇਗਾ ਨਾਗਰਿਕਤਾ ਸੋਧ ਬਿੱਲ
. . .  about 2 hours ago
ਨਵੀਂ ਦਿੱਲੀ, 9 ਦਸੰਬਰ- ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਨਾਗਰਿਕਤਾ ਸੋਧ ਬਿੱਲ ਨੂੰ ਅੱਜ ਪ੍ਰਸ਼ਨਕਾਲ ਤੋਂ ਬਾਅਦ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ...
ਕਰਨਾਟਕ ਜ਼ਿਮਨੀ ਚੋਣਾਂ : 11 ਸੀਟਾਂ 'ਤੇ ਭਾਜਪਾ ਅੱਗੇ
. . .  about 2 hours ago
ਟਰਾਲੇ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਕਈ ਜ਼ਖ਼ਮੀ
. . .  about 2 hours ago
ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵਲੋਂ ਨੂੰਹ ਦਾ ਕਤਲ
. . .  about 3 hours ago
ਦਿੱਲੀ ਦੀ ਅਨਾਜ ਮੰਡੀ 'ਚ ਅੱਜ ਫਿਰ ਤੋਂ ਲੱਗੀ ਅੱਗ
. . .  about 3 hours ago
ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਬਰਨਾਲਾ

ਆਤਿਸ਼ਬਾਜ਼ੀ ਲੱਗਣ ਕਾਰਨ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਜ਼ਖ਼ਮੀ

ਬਰਨਾਲਾ, 8 ਨਵੰਬਰ (ਰਾਜ ਪਨੇਸਰ)-ਬੀਤੀ ਦੀਵਾਲੀ ਵਾਲੀ ਰਾਤ ਨੂੰ ਸ਼ਰਾਰਤੀ ਅਨਸਰਾਂ ਵਲੋਂ ਆਤਿਸ਼ਬਾਜ਼ੀ ਨਾਲ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨੂੰ ਜ਼ਖਮੀ ਕਰਨ ਦੇ ਸਬੰਧ ਵਿਚ ਥਾਣਾ ਸਿਟੀ ਵਲੋਂ ਕਈ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

9 ਲੱਖ ਦੀ ਠੱਗੀ ਮਾਰਨ ਵਾਲੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 8 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਵਿਅਕਤੀ ਨਾਲ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਸਬੰਧ ਵਿਚ ਤਿੰਨ ਜਾਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ ਆਈ ਜਿਸ ...

ਪੂਰੀ ਖ਼ਬਰ »

ਨਾਮਦੇਵ ਮਾਰਗ 'ਤੇ ਮੋਟਰਸਾਈਕਲ ਤੇ ਸਾਈਕਲ ਵਿਚਕਾਰ ਟੱਕਰ, ਔਰਤ ਸਣੇ 2 ਜ਼ਖ਼ਮੀ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਸਥਾਨਕ ਨਾਮਦੇਵ ਮਾਰਗ 'ਤੇ ਮੋਟਰਸਾਈਕਲ ਅਤੇ ਸਾਈਕਲ ਵਿਚਕਾਰ ਹੋਈ ਟੱਕਰ 'ਚ ਔਰਤ ਸਣੇ 2 ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ | ਸਿਵਲ ਹਸਪਤਾਲ 'ਚ ਜੇਰੇ ਇਲਾਜ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਰਿਸ਼ਤੇਦਾਰੀ 'ਚੋਂ ਲੱਗਦੀ ਆਪਣੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਥਾਈਾ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਹੰਡਿਆਇਆ, 8 ਨਵੰਬਰ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਅਤੇ ਇਲਾਕੇ ਦੇ ਪਿੰਡਾਂ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਚੌਥੀ ਮੰਜ਼ਿਲ 'ਤੇ ਲੱਗੀ ਅੱਗ, ਵੱਡਾ ਹਾਦਸਾ ਟਲਿਆ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਸਥਾਨਕ ਗੁਰਦੁਆਰਾ ਸਿੰਘ ਸਭਾ ਦੀ ਚੌਥੀ ਮੰਜ਼ਿਲ 'ਤੇ ਦੀਵਾਲੀ ਵਾਲੇ ਦਿਨ ਪਈਆਂ ਲੱਕੜਾਂ ਨੂੰ ਅੱਗ ਲੱਗਣ ਕਾਰਨ ਉਸ ਸਮੇਂ ਵੱਡਾ ਹਾਦਸਾ ਵਾਪਰਨੋ ਟਲ ਗਿਆ ਜਦੋਂ ਸਮਾਂ ਰਹਿੰਦੇ ਹੀ ਪਤਾ ਲੱਗਣ 'ਤੇ ਸੇਵਾਦਾਰਾਂ ਅਤੇ ਰਾਹਗੀਰਾਂ ਨੇ ...

ਪੂਰੀ ਖ਼ਬਰ »

ਦੀਵਾਲੀ ਵਾਲੇ ਦਿਨ ਹੋਈ ਚੋਰੀ

ਲੌਾਗੋਵਾਲ, 8 ਨਵੰਬਰ (ਸ.ਸ. ਖੰਨਾ, ਵਿਨੋਦ) - ਕਸਬਾ ਲੌਾਗੋਵਾਲ ਦੇ ਮੇਨ ਬਾਜ਼ਾਰ ਵਿਚ ਮੋਬਾਈਲਾਂ ਦੀ ਦੁਕਾਨ ਵਿਚ ਬੀਤੀ ਦੀਵਾਲੀ ਦੀ ਰਾਤ ਅਣਪਛਾਤੇ ਚੋਰਾਂ ਵਲੋਂ ਵੱਡੀ ਗਿਣਤੀ ਵਿਚ ਮਹਿੰਗੇ ਮੋਬਾਈਲ ਚੋਰੀ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਦੁਕਾਨ ਦੇ ਮਾਲਕ ਲਵਲੀ ਟੈਲੀਕਾਮ ਲੌਾਗੋਵਾਲ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਨੂੰ ਕਰੀਬ 8 ਵਜੇ ਉਹ ਆਪਣੀ ਦੁਕਾਨ ਵਧਾ ਕੇ ਘਰ ਨੂੰ ਚਲੇ ਗਏ ਸਨ ਅਤੇ ਸਵੇਰੇ ਕਰੀਬ 6 ਵਜੇ ਆ ਕੇ ਦੇਖਿਆ ਤਾਂ ਦੁਕਾਨ ਦੇ ਸ਼ਟਰ ਦੀ ਜਿੰਦਰੇ ਵਾਲੀ ਪੱਤੀ ਤੋੜ ਕੇ ਸ਼ਟਰ ਅੱਧਾ ਬੰਦ ਸੀ ਅਤੇ ਦੁਕਾਨ ਦੇ ਫ਼ਰੰਟ ਵਾਲਾ ਸੀਸ਼ਾ ਭੰਨਿਆ ਪਿਆ ਸੀ ਅਤੇ ਦੁਕਾਨ ਅੰਦਰ ਪਏ ਮਹਿੰਗੇ ਮੋਬਾਈਲ ਗਾਇਬ ਸਨ ਜਿਨ੍ਹਾਂ ਦੀ ਕੀਮਤ ਸਵਾ ਤਿੰਨ ਲੱਖ ਦੇ ਕਰੀਬ ਦੱਸੀ ਜਾ ਰਹੀ ਹੈ | ਉੱਥੇ ਮੌਜੂਦ ਦੁਕਾਨਦਾਰਾਂ ਨੇ ਇਹ ਦੱਸਿਆ ਕਿ ਮੇਨ ਬਾਜ਼ਾਰ ਵਿਚ ਸੀ.ਸੀ.ਟੀ.ਵੀ ਕੈਮਰਿਆਂ ਵਿਚ ਇਕ ਵੀਡੀਓ ਵਿਚ ਦੇਖਿਆ ਜਾ ਰਿਹਾ ਹੈ ਕੁਝ ਅਣਪਛਾਤੇ ਵਿਅਕਤੀਆਂ 'ਤੇ ਚੋਰੀ ਦੇ ਕੁਝ ਸ਼ੱਕ ਪਾਏ ਜਾ ਰਹੇ ਹਨ, ਇਸ ਘਟਨਾ ਤੋਂ ਇਲਾਵਾ ਚੋਰਾਂ ਵਲੋਂ ਮੇਨ ਬਾਜ਼ਾਰ ਵਿਚ ਮਨੀ ਮੋਬਾਈਲ ਵਾਲਾ ਸ਼ਿਵ ਟੈਲੀਕਾਮ ਅਤੇ ਪਾਰਸ ਟੈਲੀਕਾਮ ਦੀਆਂ ਦੁਕਾਨਾਂ 'ਤੇ ਵੀ ਜਿੰਦਰੇ ਦੇ ਇੱਟਾਂ ਮਾਰੀਆਂ ਹੋਈਆਂ ਸਨ ਅਤੇ ਉਹ ਦੁਕਾਨਾਂ ਾਰਦਾਤ ਤੋਂ ਬਚ ਗਈਆਂ ਅਤੇ ਲੌਾਗੋਵਾਲ ਦੀ ਪੁਲਿਸ ਪ੍ਰਸ਼ਾਸਨ ਵਲੋਂ ਮੌਕੇ 'ਤੇ ਘਟਨਾ ਸਥਾਨ ਵਾਲੀ ਦੁਕਾਨ 'ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ | ਇਸ ਤੋਂ ਇਲਾਵਾ ਮੇਨ ਬਾਜ਼ਾਰ ਦੇ ਦੁਕਾਨਦਾਰਾਂ ਵਲੋਂ ਥਾਣਾ ਲੌਾਗੋਵਾਲ ਵਿਚ ਪਹੁੰਚ ਕੇ ਜਾਣਕਾਰੀ ਦਿੱਤੀ ਗਈ |


ਖ਼ਬਰ ਸ਼ੇਅਰ ਕਰੋ

ਬਾਬਾ ਵਿਸ਼ਵਕਰਮਾ ਤੇ ਭਾਈ ਲਾਲੋ ਦੀ ਯਾਦ 'ਚ ਧਾਰਮਿਕ ਸਮਾਗਮ ਆਰੰਭ

ਮਹਿਲ ਕਲਾਂ, 8 ਨਵੰਬਰ (ਅਵਤਾਰ ਸਿੰਘ ਅਣਖੀ)-ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਅਤੇ ਕਿਰਤ ਦੇ ਦੇਵਤਾ ਭਾਈ ਲਾਲੋ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ (ਬਰਨਾਲਾ) ਵਿਖੇ ਆਰੰਭ ਹੋਇਆ | ...

ਪੂਰੀ ਖ਼ਬਰ »

ਜੇਤੂ ਕਬੱਡੀ ਖਿਡਾਰੀਆਂ ਦਾ ਸਕੂਲ ਪਹੰੁਚਣ 'ਤੇ ਨਿੱਘਾ ਸਵਾਗਤ

ਮਸਤੂਆਣਾ ਸਾਹਿਬ, 8 ਨਵੰਬਰ (ਦਮਦਮੀ) - ਪਿਛਲੇ ਦਿਨੀਂ ਇੰਦਰ ਪਬਲਿਕ ਸਕੂਲ ਮੁਬਾਰਕਪੁਰ ਚੁੰਘਾਂ ਵਿਖੇ ਹੋਏ ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੇ ਖਿਡਾਰੀਆਂ ਨੇ ਪਿ੍ੰਸੀਪਲ ਸ੍ਰੀਮਤੀ ਸ਼ੀਲਾ ਤੇ ...

ਪੂਰੀ ਖ਼ਬਰ »

ਗੰਦਗੀ ਦੇ ਢੇਰਾਾ 'ਤੇ ਮਨਾਈ ਤਪਾ ਵਾਸੀਆਂ ਨੇ ਦੀਵਾਲੀ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਸਾਰੇ ਲੋਕ ਆਪਣੇ-ਆਪਣੇ ਘਰਾਂ ਦੁਕਾਨਾਂ ਤੇ ਹੋਰਨਾਂ ਸਥਾਨਾਂ ਦੀ ਸਫ਼ਾਈ ਕਰਵਾਉਂਦੇ ਹਨ, ਨਗਰ ਕੌਾਸਲ ਵਲੋਂ ਸ਼ਹਿਰ ਦੀ ਸਫ਼ਾਈ ਤਾਂ ਕੀ ਕਰਵਾਉਣੀ ਸੀ ਬਲਕਿ ਪੂਰਾ ਸ਼ਹਿਰ ਇਕ ਗੰਦਗੀ ਦਾ ਘਰ ਬਣਿਆ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

ਹੰਡਿਆਇਆ, 8 ਨਵੰਬਰ (ਗੁਰਜੀਤ ਸਿੰਘ ਖੱੁਡੀ)-ਵਿਸ਼ਵ ਕਰਮਾਂ ਭਵਨ ਹੰਡਿਆਇਆ ਵਿਖੇ ਰਾਮਗੜ੍ਹੀਆ ਭਲਾਈ ਸੰਸਥਾ ਵਲੋਂ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਸ ਸਾਹਿਬ ਦੇ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਰਾਗੀ ਜਰਨੈਲ ਸਿੰਘ ਦੇ ਜਥੇ ਨੇ ਰਸ ...

ਪੂਰੀ ਖ਼ਬਰ »

ਲਹਿਲ ਕਲਾਂ ਤੋਂ ਅੰਮਿ੍ਤਸਰ ਲਈ ਬੱਸ ਸੇਵਾ ਚਾਲੂ ਕਰਨ ਦੀ ਮੰਗ

ਲਹਿਰਾਗਾਗਾ, 8 ਨਵੰਬਰ (ਅਸ਼ੋਕ ਗਰਗ) - ਨਗਰ ਕੌਾਸਲ ਲਹਿਰਾਗਾਗਾ ਦੀ ਪ੍ਰਧਾਨ ਮੈਡਮ ਰਵੀਨਾ ਗਰਗ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨੂੰ ਇਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਇਤਿਹਾਸਕ ...

ਪੂਰੀ ਖ਼ਬਰ »

ਨਿਰਪੱਖ ਸੋਚ ਸੰਗਠਨ ਨੇ ਬੂਟੇ ਲਗਾਏ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਪਾਰਟੀਬਾਜ਼ੀ ਅਤੇ ਸਿਆਸੀ ਧੜਿਆਂ ਤੋਂ ਉੱਪਰ ਉੱਠ ਕੇ ਗਠਿਤ ਕੀਤੇ ਗਏ ਨੌਜਵਾਨਾਂ ਦੇ ਗਰੁੱਪ ਨਿਰਪੱਖ ਸੋਚ ਸੰਗਠਨ ਵਲੋਂ ਸ਼ਹਿਣਾ ਵਿਖੇ 200 ਦੇ ਕਰੀਬ ਬੂਟੇ ਲਾ ਕੇ ਗ੍ਰੀਨ ਦੀਵਾਲੀ ਮਨਾਉਣ ਦਾ ਉਪਰਾਲਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ਸਮਾਗਮ ਕਰਵਾਇਆ

ਧਨੌਲਾ, 8 ਨਵੰਬਰ (ਜਤਿੰਦਰ ਸਿੰਘ ਧਨੌਲਾ)-ਭਾਈ ਅਜੇ ਨੌ ਨਿਹਾਲ ਸਿੰਘ ਮਹਾਨ ਗੁਰਮਤਿ ਪ੍ਰਚਾਰਕਾਂ ਵਿਚੋਂ ਇਕ ਹਨ ਜਿਨ੍ਹਾਂ ਨੇ ਹਰ ਜਸ ਕੀਰਤਨ ਦੀ ਮੁਹਾਰਤ ਦੁਆਰਾ ਵਿਸ਼ਵ ਭਰ ਵਿਚ ਵਿਸ਼ੇਸ਼ ਜਗ੍ਹਾ ਬਣਾਈ | ਇਹ ਪ੍ਰਗਟਾਵਾ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੈਣੇਵਾਲ ਨੂੰ 70 ਹਜ਼ਾਰ ਦੀ ਸਹਾਇਤਾ ਰਾਸ਼ੀ ਭੇਟ

ਭਦੌੜ, 8 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਨੈਣੇਵਾਲ ਦੇ ਹੋਰ ਵਿਕਾਸ ਲਈ ਅਮਰਜੀਤ ਸਿੰਘ ਸੰਧੂ ਯੂ.ਐਸ.ਏ. ਵਲੋਂ ਪਿਤਾ ਸੁਰਜਨ ਸਿੰਘ ਦੀ ਯਾਦ ਵਿਚ 70 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਮੱਖਣ ਸਿੰਘ ਫ਼ੌਜੀ ਨੇ ਸਕੂਲ ਅੰਦਰ ਚੱਲ ਰਹੇ ਕੰਮ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਨੇ 45 ਏਕੜ 'ਚ ਕੀਤੀ ਹੈਪੀ ਸੀਡਰ ਨਾਲ ਬਿਜਾਈ

ਰੂੜੇਕੇ ਕਲਾਂ, 8 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ੋਨ ਧੂਰਕੋਟ ਤੋਂ ਮੈਂਬਰ ਬਲਾਕ ਸੰਮਤੀ ਕਾਂਗਰਸੀ ਆਗੂ ਗੁਰਕੀਰਤ ਸਿੰਘ ਧੂਰਕੋਟ ਨੇ ਆਪਣੀ 45 ਏਕੜ ਜ਼ਮੀਨ ਵਿਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ | ਇਲਾਕੇ ...

ਪੂਰੀ ਖ਼ਬਰ »

ਰਾਮਗੜ੍ਹੀਆ ਮੰਦਿਰ ਕਮੇਟੀ ਭਦੌੜ ਨੇ ਵਿਸ਼ਾਲ ਨਗਰ ਕੀਰਤਨ ਸਜਾਇਆ

ਭਦੌੜ, 8 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਰਾਮਗੜ੍ਹੀਆ ਮੰਦਿਰ ਕਮੇਟੀ ਭਦੌੜ ਵਲੋਂ ਸਮੂਹ ਭਾਈਚਾਰੇ ਦੇ ਸਹਿਯੋਗ ਨਾਲ ਸ਼ਿਲਪ ਤੇ ਭਵਨ ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜਾ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਨੇ 100 ਗ਼ਰੀਬ ਪਰਿਵਾਰਾਂ ਨੂੰ ਮਹੀਨੇ ਦਾ ਰਾਸ਼ਨ ਵੰਡਿਆ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਨੇੜਲੇ ਪਿੰਡ ਮੋੜ-ਨਾਭਾ ਦੇ ਸਮਾਜ ਸੇਵੀ ਨੌਜਵਾਨ ਜਗਸੀਰ ਸਿੰਘ ਮੋੜ੍ਹ ਐਨ.ਆਰ.ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਅਤੇ ਆਪਣੇ ਸਾਥੀਆਂ ਨਾਲ ਮਿਲ ਕੇ ਗ਼ਰੀਬ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਿਹਾ ਹੈ | ਉੱਘੇ ਸਮਾਜ ਸੇਵੀ ...

ਪੂਰੀ ਖ਼ਬਰ »

ਲਿਫ਼ਟਿੰਗ ਦੀ ਰਫ਼ਤਾਰ ਢਿੱਲੀ ਹੋਣ ਕਾਰਨ ਮੰਡੀਆਂ 'ਚ ਲੱਗੇ ਝੋਨੇ ਦੀਆਂ ਬੋਰੀਆਂ ਦੇ ਅੰਬਾਰ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਇਸ ਸਮੇਂ ਜ਼ਿਲ੍ਹਾ ਬਰਨਾਲਾ ਵਿਚ ਝੋਨੇ ਦੀ ਖ਼ਰੀਦ ਪੂਰੇ ਜ਼ੋਰਾਂ 'ਤੇ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਮੰਡੀਆਂ ਵਿਚ ਲਿਫ਼ਟਿੰਗ ਦੀ ਰਫ਼ਤਾਰ ਢਿੱਲੀ ਹੋਣ ਕਾਰਨ ਮੰਡੀਆਂ ਵਿਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ...

ਪੂਰੀ ਖ਼ਬਰ »

82 ਸਾਲ ਪੁਰਾਣੇ ਸ਼ਹਿਣਾ ਦੇ ਹਸਪਤਾਲ ਦਾ ਲੋਕਾਂ ਨੂੰ ਨਹੀਂ ਮਿਲ ਰਿਹਾ ਲਾਹਾ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਦਾ ਤਿੰਨ ਬੈੱਡ ਦਾ ਸਰਕਾਰੀ ਹਸਪਤਾਲ 82 ਸਾਲ ਪੁਰਾਣਾ ਹੋਣ ਦੇ ਬਾਵਜੂਦ ਇਲਾਕੇ ਦੇ ਲੋਕਾਂ ਨੂੰ ਪੂਰੀਆਂ ਸਿਹਤ ਸਹੂਲਤਾਂ ਦੇਣ ਵਿਚ ਹਾਲੇ ਵੀ ਅਸਮਰਥ ਹੈ | ਜਿਸ ਲਈ ਲੋਕਾਂ ਨੂੰ ਰਾਤ ਸਮੇਂ ਨੇੜਲੇ ਕਸਬਿਆਂ ਜਾਂ ਸ਼ਹਿਰਾਂ ...

ਪੂਰੀ ਖ਼ਬਰ »

...ਆਖ਼ਰ ਕਦੋਂ ਸੁਧਰੇਗੀ ਨਗਰ ਸੁਧਾਰ ਟਰੱਸਟ ਅਧੀਨ ਆਉਂਦੀਆਂ ਸੜਕਾਂ ਦੀ ਹਾਲਤ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਨਗਰ ਸੁਧਾਰ ਟਰੱਸਟ ਬਰਨਾਲਾ ਅਧੀਨ ਆਉਂਦੀਆਂ ਵੱਖ-ਵੱਖ ਸਕੀਮਾਂ ਦੀਆਂ ਸੜਕਾਂ ਦੀ ਹਾਲਤ ਦਿਨੋ ਦਿਨ ਬਦਤਰ ਹੁੰਦੀ ਜਾ ਰਹੀ ਹੈ ਲੇਕਿਨ ਇਸ ਵੱਲ ਨਾ ਤਾਂ ਸਰਕਾਰ ਦਾ ਧਿਆਨ ਹੈ ਅਤੇ ਨਾ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ | ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 8 ਨਵੰਬਰ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸ: ਗੁਰਨਾਮ ਸਿੰਘ ਭੱਠਲ ਚੇਅਰਮੈਨ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਬਠਿੰਡਾ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX