ਬਰਨਾਲਾ, 8 ਨਵੰਬਰ (ਰਾਜ ਪਨੇਸਰ)-ਬੀਤੀ ਦੀਵਾਲੀ ਵਾਲੀ ਰਾਤ ਨੂੰ ਸ਼ਰਾਰਤੀ ਅਨਸਰਾਂ ਵਲੋਂ ਆਤਿਸ਼ਬਾਜ਼ੀ ਨਾਲ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨੂੰ ਜ਼ਖਮੀ ਕਰਨ ਦੇ ਸਬੰਧ ਵਿਚ ਥਾਣਾ ਸਿਟੀ ਵਲੋਂ ਕਈ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...
ਬਰਨਾਲਾ, 8 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਵਿਅਕਤੀ ਨਾਲ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਸਬੰਧ ਵਿਚ ਤਿੰਨ ਜਾਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ ਆਈ ਜਿਸ ...
ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਸਥਾਨਕ ਨਾਮਦੇਵ ਮਾਰਗ 'ਤੇ ਮੋਟਰਸਾਈਕਲ ਅਤੇ ਸਾਈਕਲ ਵਿਚਕਾਰ ਹੋਈ ਟੱਕਰ 'ਚ ਔਰਤ ਸਣੇ 2 ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ | ਸਿਵਲ ਹਸਪਤਾਲ 'ਚ ਜੇਰੇ ਇਲਾਜ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਰਿਸ਼ਤੇਦਾਰੀ 'ਚੋਂ ਲੱਗਦੀ ਆਪਣੀ ...
ਹੰਡਿਆਇਆ, 8 ਨਵੰਬਰ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਅਤੇ ਇਲਾਕੇ ਦੇ ਪਿੰਡਾਂ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ...
ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਸਥਾਨਕ ਗੁਰਦੁਆਰਾ ਸਿੰਘ ਸਭਾ ਦੀ ਚੌਥੀ ਮੰਜ਼ਿਲ 'ਤੇ ਦੀਵਾਲੀ ਵਾਲੇ ਦਿਨ ਪਈਆਂ ਲੱਕੜਾਂ ਨੂੰ ਅੱਗ ਲੱਗਣ ਕਾਰਨ ਉਸ ਸਮੇਂ ਵੱਡਾ ਹਾਦਸਾ ਵਾਪਰਨੋ ਟਲ ਗਿਆ ਜਦੋਂ ਸਮਾਂ ਰਹਿੰਦੇ ਹੀ ਪਤਾ ਲੱਗਣ 'ਤੇ ਸੇਵਾਦਾਰਾਂ ਅਤੇ ਰਾਹਗੀਰਾਂ ਨੇ ...
ਲੌਾਗੋਵਾਲ, 8 ਨਵੰਬਰ (ਸ.ਸ. ਖੰਨਾ, ਵਿਨੋਦ) - ਕਸਬਾ ਲੌਾਗੋਵਾਲ ਦੇ ਮੇਨ ਬਾਜ਼ਾਰ ਵਿਚ ਮੋਬਾਈਲਾਂ ਦੀ ਦੁਕਾਨ ਵਿਚ ਬੀਤੀ ਦੀਵਾਲੀ ਦੀ ਰਾਤ ਅਣਪਛਾਤੇ ਚੋਰਾਂ ਵਲੋਂ ਵੱਡੀ ਗਿਣਤੀ ਵਿਚ ਮਹਿੰਗੇ ਮੋਬਾਈਲ ਚੋਰੀ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਦੁਕਾਨ ਦੇ ...
ਮਹਿਲ ਕਲਾਂ, 8 ਨਵੰਬਰ (ਅਵਤਾਰ ਸਿੰਘ ਅਣਖੀ)-ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਅਤੇ ਕਿਰਤ ਦੇ ਦੇਵਤਾ ਭਾਈ ਲਾਲੋ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ (ਬਰਨਾਲਾ) ਵਿਖੇ ਆਰੰਭ ਹੋਇਆ | ...
ਮਸਤੂਆਣਾ ਸਾਹਿਬ, 8 ਨਵੰਬਰ (ਦਮਦਮੀ) - ਪਿਛਲੇ ਦਿਨੀਂ ਇੰਦਰ ਪਬਲਿਕ ਸਕੂਲ ਮੁਬਾਰਕਪੁਰ ਚੁੰਘਾਂ ਵਿਖੇ ਹੋਏ ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੇ ਖਿਡਾਰੀਆਂ ਨੇ ਪਿ੍ੰਸੀਪਲ ਸ੍ਰੀਮਤੀ ਸ਼ੀਲਾ ਤੇ ...
ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਸਾਰੇ ਲੋਕ ਆਪਣੇ-ਆਪਣੇ ਘਰਾਂ ਦੁਕਾਨਾਂ ਤੇ ਹੋਰਨਾਂ ਸਥਾਨਾਂ ਦੀ ਸਫ਼ਾਈ ਕਰਵਾਉਂਦੇ ਹਨ, ਨਗਰ ਕੌਾਸਲ ਵਲੋਂ ਸ਼ਹਿਰ ਦੀ ਸਫ਼ਾਈ ਤਾਂ ਕੀ ਕਰਵਾਉਣੀ ਸੀ ਬਲਕਿ ਪੂਰਾ ਸ਼ਹਿਰ ਇਕ ਗੰਦਗੀ ਦਾ ਘਰ ਬਣਿਆ ਰਿਹਾ ਥਾਂ-ਥਾਂ 'ਤੇ ਗੰਦਗੀ ਦੇ ਵੱਡੇ-ਵੱਡੇ ਢੇਰ ਵੇਖਣ ਨੂੰ ਮਿਲੇ ਤੇ ਲੋਕਾਂ ਨੂੰ ਇਨ੍ਹਾਂ ਗੰਦਗੀ ਦੇ ਢੇਰਾਂ 'ਤੇ ਹੀ ਦੀਵਾਲੀ ਮਨਾਉਣੀ ਪਈ ¢ ਜ਼ਿਕਰਯੋਗ ਹੈ ਕਿ ਇਕ ਪਾਸੇ ਪ੍ਰਧਾਨ ਮੰਤਰੀ ਵਲੋਂ ਸਵੱਛ ਭਾਰਤ ਮੁਹਿੰਮ ਚਲਾ ਕੇ ਦੇਸ਼ ਨੂੰ ਸਾਫ਼ ਸੁਥਰਾ ਬਣਾਉਣ ਦੇ ਸੁਪਨੇ ਲਏ ਜਾ ਰਹੇ ਹਨ, ਪਰ ਦੂਜੇ ਪਾਸੇ ਨਗਰ ਕੌਾਸਲ ਵਲੋਂ ਇਸ ਮੁਹਿੰਮ ਨੂੰ ਅੱਖੋਂ ਓਹਲੇ ਕਰ ਕੇ ਥਾਂ-ਥਾਂ 'ਤੇ ਲੱਗੇ ਗੰਦਗੀ ਦੇ ਢੇਰਾਂ ਨੂੰ ਵੀ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਦੀ ਦੀਵਾਲੀ ਫਿੱਕੀ ਰਹੀ ¢ ਦੂਸਰਾ ਨਾਮਦੇਵ ਮਾਰਗ ਉੱਪਰ ਇਕ ਵੱਡੀ ਤਾਦਾਦ ਦੇ ਵਿਚ ਉੱਡ ਰਹੀ ਮਿੱਟੀ ਲੋਕਾਾ ਲਈ ਪ੍ਰੇਸ਼ਾਨੀਆਾ ਦਾ ਕਾਰਨ ਬਣ ਰਹੀ ਹੈ ਜਿਸ ਕਾਰਨ ਲੋਕ ਦੁਰਘਟਨਾਵਾਾ ਦਾ ਸ਼ਿਕਾਰ ਹੋ ਰਹੇ ਹਨ | ਲੋਕਾਂ ਨੇ ਨਗਰ ਕੌਾਸਲ ਤੋਂ ਮੰਗ ਕੀਤੀ ਹੈ ਕਿ ਇਸ ਨਾਮਦੇਵ ਮਾਰਗ ਉੱਪਰ ਸਵੇਰੇ ਸ਼ਾਮ ਪਾਣੀ ਦੀ ਟਰਾਲੀਆਂ ਨਾਲ ਛਿੜਕਾਅ ਕੀਤਾ ਜਾਵੇ ¢
ਹੰਡਿਆਇਆ, 8 ਨਵੰਬਰ (ਗੁਰਜੀਤ ਸਿੰਘ ਖੱੁਡੀ)-ਵਿਸ਼ਵ ਕਰਮਾਂ ਭਵਨ ਹੰਡਿਆਇਆ ਵਿਖੇ ਰਾਮਗੜ੍ਹੀਆ ਭਲਾਈ ਸੰਸਥਾ ਵਲੋਂ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਸ ਸਾਹਿਬ ਦੇ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਰਾਗੀ ਜਰਨੈਲ ਸਿੰਘ ਦੇ ਜਥੇ ਨੇ ਰਸ ...
ਲਹਿਰਾਗਾਗਾ, 8 ਨਵੰਬਰ (ਅਸ਼ੋਕ ਗਰਗ) - ਨਗਰ ਕੌਾਸਲ ਲਹਿਰਾਗਾਗਾ ਦੀ ਪ੍ਰਧਾਨ ਮੈਡਮ ਰਵੀਨਾ ਗਰਗ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨੂੰ ਇਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਇਤਿਹਾਸਕ ...
ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਪਾਰਟੀਬਾਜ਼ੀ ਅਤੇ ਸਿਆਸੀ ਧੜਿਆਂ ਤੋਂ ਉੱਪਰ ਉੱਠ ਕੇ ਗਠਿਤ ਕੀਤੇ ਗਏ ਨੌਜਵਾਨਾਂ ਦੇ ਗਰੁੱਪ ਨਿਰਪੱਖ ਸੋਚ ਸੰਗਠਨ ਵਲੋਂ ਸ਼ਹਿਣਾ ਵਿਖੇ 200 ਦੇ ਕਰੀਬ ਬੂਟੇ ਲਾ ਕੇ ਗ੍ਰੀਨ ਦੀਵਾਲੀ ਮਨਾਉਣ ਦਾ ਉਪਰਾਲਾ ਕੀਤਾ ਗਿਆ | ਇਸ ...
ਧਨੌਲਾ, 8 ਨਵੰਬਰ (ਜਤਿੰਦਰ ਸਿੰਘ ਧਨੌਲਾ)-ਭਾਈ ਅਜੇ ਨੌ ਨਿਹਾਲ ਸਿੰਘ ਮਹਾਨ ਗੁਰਮਤਿ ਪ੍ਰਚਾਰਕਾਂ ਵਿਚੋਂ ਇਕ ਹਨ ਜਿਨ੍ਹਾਂ ਨੇ ਹਰ ਜਸ ਕੀਰਤਨ ਦੀ ਮੁਹਾਰਤ ਦੁਆਰਾ ਵਿਸ਼ਵ ਭਰ ਵਿਚ ਵਿਸ਼ੇਸ਼ ਜਗ੍ਹਾ ਬਣਾਈ | ਇਹ ਪ੍ਰਗਟਾਵਾ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ...
ਭਦੌੜ, 8 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਨੈਣੇਵਾਲ ਦੇ ਹੋਰ ਵਿਕਾਸ ਲਈ ਅਮਰਜੀਤ ਸਿੰਘ ਸੰਧੂ ਯੂ.ਐਸ.ਏ. ਵਲੋਂ ਪਿਤਾ ਸੁਰਜਨ ਸਿੰਘ ਦੀ ਯਾਦ ਵਿਚ 70 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਮੱਖਣ ਸਿੰਘ ਫ਼ੌਜੀ ਨੇ ਸਕੂਲ ਅੰਦਰ ਚੱਲ ਰਹੇ ਕੰਮ ...
ਰੂੜੇਕੇ ਕਲਾਂ, 8 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ੋਨ ਧੂਰਕੋਟ ਤੋਂ ਮੈਂਬਰ ਬਲਾਕ ਸੰਮਤੀ ਕਾਂਗਰਸੀ ਆਗੂ ਗੁਰਕੀਰਤ ਸਿੰਘ ਧੂਰਕੋਟ ਨੇ ਆਪਣੀ 45 ਏਕੜ ਜ਼ਮੀਨ ਵਿਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ | ਇਲਾਕੇ ...
ਭਦੌੜ, 8 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਰਾਮਗੜ੍ਹੀਆ ਮੰਦਿਰ ਕਮੇਟੀ ਭਦੌੜ ਵਲੋਂ ਸਮੂਹ ਭਾਈਚਾਰੇ ਦੇ ਸਹਿਯੋਗ ਨਾਲ ਸ਼ਿਲਪ ਤੇ ਭਵਨ ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜਾ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ...
ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਨੇੜਲੇ ਪਿੰਡ ਮੋੜ-ਨਾਭਾ ਦੇ ਸਮਾਜ ਸੇਵੀ ਨੌਜਵਾਨ ਜਗਸੀਰ ਸਿੰਘ ਮੋੜ੍ਹ ਐਨ.ਆਰ.ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਅਤੇ ਆਪਣੇ ਸਾਥੀਆਂ ਨਾਲ ਮਿਲ ਕੇ ਗ਼ਰੀਬ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਿਹਾ ਹੈ | ਉੱਘੇ ਸਮਾਜ ਸੇਵੀ ...
ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਇਸ ਸਮੇਂ ਜ਼ਿਲ੍ਹਾ ਬਰਨਾਲਾ ਵਿਚ ਝੋਨੇ ਦੀ ਖ਼ਰੀਦ ਪੂਰੇ ਜ਼ੋਰਾਂ 'ਤੇ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਮੰਡੀਆਂ ਵਿਚ ਲਿਫ਼ਟਿੰਗ ਦੀ ਰਫ਼ਤਾਰ ਢਿੱਲੀ ਹੋਣ ਕਾਰਨ ਮੰਡੀਆਂ ਵਿਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ...
ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਦਾ ਤਿੰਨ ਬੈੱਡ ਦਾ ਸਰਕਾਰੀ ਹਸਪਤਾਲ 82 ਸਾਲ ਪੁਰਾਣਾ ਹੋਣ ਦੇ ਬਾਵਜੂਦ ਇਲਾਕੇ ਦੇ ਲੋਕਾਂ ਨੂੰ ਪੂਰੀਆਂ ਸਿਹਤ ਸਹੂਲਤਾਂ ਦੇਣ ਵਿਚ ਹਾਲੇ ਵੀ ਅਸਮਰਥ ਹੈ | ਜਿਸ ਲਈ ਲੋਕਾਂ ਨੂੰ ਰਾਤ ਸਮੇਂ ਨੇੜਲੇ ਕਸਬਿਆਂ ਜਾਂ ਸ਼ਹਿਰਾਂ ...
ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਨਗਰ ਸੁਧਾਰ ਟਰੱਸਟ ਬਰਨਾਲਾ ਅਧੀਨ ਆਉਂਦੀਆਂ ਵੱਖ-ਵੱਖ ਸਕੀਮਾਂ ਦੀਆਂ ਸੜਕਾਂ ਦੀ ਹਾਲਤ ਦਿਨੋ ਦਿਨ ਬਦਤਰ ਹੁੰਦੀ ਜਾ ਰਹੀ ਹੈ ਲੇਕਿਨ ਇਸ ਵੱਲ ਨਾ ਤਾਂ ਸਰਕਾਰ ਦਾ ਧਿਆਨ ਹੈ ਅਤੇ ਨਾ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ | ...
ਬਰਨਾਲਾ, 8 ਨਵੰਬਰ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸ: ਗੁਰਨਾਮ ਸਿੰਘ ਭੱਠਲ ਚੇਅਰਮੈਨ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਬਠਿੰਡਾ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX