ਤਾਜਾ ਖ਼ਬਰਾਂ


ਸੀਟੂ ਦੇ ਸੂਬਾ ਪ੍ਰਦਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  1 day ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਭਿੰਡੀ ਸੈਦਾਂ/ਅਜਨਾਲਾ 10 ਦਸੰਬਰ,( ਪ੍ਰਿਤਪਾਲ ਸਿੰਘ ਸੂਫ਼ੀ ਗੁਰਪ੍ਰੀਤ ਸਿੰਘ ਢਿੱਲੋਂ )- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਪਿੰਡ ਸ਼ਾਹਲੀਵਾਲ ਦੇ ਰਹਿਣ ਵਾਲੇ ਨੌਜਵਾਨ ਮਨਜੀਤ ਸਿੰਘ ਸਾਬੋ (38) ਪੁੱਤਰ ਮਹਿੰਦਰ ਸਿੰਘ ਜੋ ਕਿ ਤਕਰੀਬਨ ...
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਚੰਡੀਗੜ੍ਹ ,10 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ੈਸਲਾ ਲਿਆ ਹੈ ਕਿ ਮੁਹਾਲੀ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਐਲੀਮੈਂਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਵਿਚ ਪੜ੍ਹਦੇ 11 ਵੀਂ ...
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਫ਼ਿਰੋਜ਼ਪੁਰ, 10 ਦਸੰਬਰ (ਜਸਵਿੰਦਰ ਸਿੰਘ ਸੰਧੂ)- ਬਲਾਕ ਘੱਲ ਖ਼ੁਰਦ ਦੇ ਪਿੰਡ ਕਬਰ ਵੱਛਾ ਅੰਦਰ ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਹੋਏ ਸੁੰਡੀ ਦੇ ਹਮਲੇ ਕਾਰਨ ਕਣਕ ਦੀ ਫ਼ਸਲ ਤਬਾਹ ਹੋਣ ਦੇ ਰੋਸ ਵਜੋਂ ਖੇਤ ਦੇਖਣ ਗਏ ਖੇਤੀਬਾੜੀ ...
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਖਮਾਣੋਂ, 10 ਦਸੰਬਰ (ਮਨਮੋਹਣ ਸਿੰਘ ਕਲੇਰ)-ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ ਹੋ ਰਹੀਆਂ 13 ਵੀ ਸਾਊਥ ਏਸ਼ੀਅਨ ਗੇਮਜ਼ 'ਚ ਖਮਾਣੋਂ ਸ਼ਹਿਰ ਦੀ ਹੋਣਹਾਰ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ ਮੁਕਾਬਲਿਆਂ 'ਚ ਸੈਬਰ ਟੀਮ ਮੁਕਾਬਲੇ 'ਚ ਗੋਲਡ ਮੈਡਲ ਜਿੱਤ...
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਮੁੱਲਾਂਪੁਰ ਗਰੀਬਦਾਸ, 10 ਦਸੰਬਰ (ਖੈਰਪੁਰ) - ਪਿੰਡ ਮਾਜਰਾ ਵਿਖੇ ਟੀ ਪੁਆਇੰਟ ਨੇੜੇ ਪੈਰੀਫੇਰੀ ਐਕਟ ਦੀ ਉਲੰਘਣਾ ਕਰਕੇ ਬਣਾਏ ਤਿੰਨ ਮੰਜਿਲਾ ਹੋਟਲ ਨੂੰ ਅੱਜ ਗਮਾਡਾ ਟੀਮ ਵੱਲੋਂ ਸੀਲ ਕਰ ਦਿੱਤਾ ਗਿਆ। ਐਸ ਡੀ ਓ ਅਤੇ ਸਬੰਧਿਤ ਜੇ ਈ 'ਤੇ ਆਧਾਰਿਤ ਟੀਮ ਵੱਲੋਂ ਇਸ...
ਬੈਂਕ 'ਚ ਡਕੈਤੀ ਕਰਨ ਵਾਲੇ ਨੌਜਵਾਨਾਂ ਦੇ ਪੁਲਿਸ ਨੇ ਜਾਰੀ ਕੀਤੇ ਸਕੈੱਚ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਲੰਘੀ 7 ਤਰੀਕ ਨੂੰ ਥਾਣਾ ਖਿਲਚੀਆਂ ਦੇ ਅਧੀਨ ਪੈਂਦੀ ਪੰਜਾਬ ਐਂਡ ਸਿੰਧ ਛੱਜਲਵੱਡੀ ਵਿਚ ਤਿੰਨ ਨੌਜਵਾਨਾਂ ਵਲੋਂ ਬੈਂਕ ਡਕੈਤੀ ਕੀਤੀ ਗਈ ਸੀ। ਇਨ੍ਹਾਂ ਨੌਜਵਾਨਾਂ ਨੇ ਪਿਸਟਲ ਦੀ ਨੋਕ 'ਤੇ 7 ਲੱਖ 83 ਹਜ਼ਾਰ ਰੁਪਏ ਨਗਦੀ...
ਨਸ਼ੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
. . .  1 day ago
ਫ਼ਿਰੋਜ਼ਪੁਰ 10 ਦਸੰਬਰ (ਜਸਵਿੰਦਰ ਸਿੰਘ ਸੰਧੂ) - ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਿਸ ਦੀ ਪਛਾਣ ਵਿਸ਼ਾਲ ਪ੍ਰੀਤ ਸ਼ਰਮਾ...
ਵਾਸ਼ਿੰਗਟਨ 'ਚ ਸਿੱਖ ਚਾਲਕ ਨਾਲ ਯਾਤਰੀ ਵਲੋਂ ਨਸਲੀ ਬਦਸਲੂਕੀ, ਚਾਲਕ ਦਾ ਘੁੱਟਿਆ ਗਲਾ
. . .  1 day ago
ਹਿਊਸਟਨ, 10 ਦਸੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਵਾਸ਼ਿੰਗਟਨ ਵਿਚ ਇਕ ਘ੍ਰਿਣਾ ਅਪਰਾਧ ਤਹਿਤ ਵਾਪਰੇ ਮਾਮਲੇ ਵਿਚ ਇਕ ਭਾਰਤੀ ਮੂਲ ਦੇ ਸਿੱਖ ਡਰਾਈਵਰ 'ਤੇ ਹਮਲਾ ਕੀਤਾ ਗਿਆ ਤੇ ਨਸਲੀ ਇਤਰਾਜ਼ਯੋਗ ਟਿੱਪਣੀਆਂ ਕਰਦੇ ਹੋਏ ਬਦਸਲੂਕੀ ਕੀਤੀ ਗਈ। ਗ੍ਰਿਫਿਨ...
ਮਾਨਸਿਕ ਪ੍ਰੇਸ਼ਾਨ ਔਰਤ ਵਲੋਂ ਆਤਮਦਾਹ
. . .  1 day ago
ਜ਼ੀਰਕਪੁਰ, 10 ਦਸੰਬਰ (ਹੈਪੀ ਪੰਡਵਾਲਾ) - ਨੇੜਲੇ ਪਿੰਡ ਦਿਆਲਪੁਰਾ ਵਿਖੇ ਇੱਕ ਔਰਤ ਨੇ ਮਿੱਟੀ ਦਾ ਤੇਲ ਪਾ ਕੇ ਆਤਮਦਾਹ ਕਰ ਲਿਆ। ਮ੍ਰਿਤਕਾ ਦੀ ਪਹਿਚਾਣ ਗੋਗੀ (42) ਪਤਨੀ ਗੁਰਮੇਲ ਸਿੰਘ ਵਜੋਂ ਹੋਈ ਹੈ, ਜੋ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ...
ਅਸਲਾ ਸੋਧ ਬਿਲ 2019 ਰਾਜ ਸਭਾ ਵਿਚ ਪਾਸ
. . .  1 day ago
ਨਵੀਂ ਦਿੱਲੀ, 10 ਦਸੰਬਰ - ਅੱਜ ਰਾਜ ਸਭਾ ਵਿਚ ਅਸਲਾ ਸੋਧ ਬਿਲ 2019 ਨੂੰ ਪਾਸ ਕਰ ਦਿੱਤਾ ਗਿਆ...
ਅਮਰੀਕੀ ਕਮਿਸ਼ਨ ਨੇ ਅਮਿਤ ਸ਼ਾਹ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ, ਭਾਰਤ ਨੂੰ ਦੇਣਾ ਪਿਆ ਜਵਾਬ
. . .  1 day ago
ਵਾਸ਼ਿੰਗਟਨ, 10 ਦਸੰਬਰ - ਕੌਮਾਂਤਰੀ ਧਾਰਮਿਕ ਆਜ਼ਾਦੀ 'ਤੇ ਸੰਘੀ ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਗਲਤ ਦਿਸ਼ਾ ਵਿਚ ਵਧਾਇਆ ਗਿਆ ਇਕ ਖ਼ਤਰਨਾਕ ਕਦਮ ਹੈ ਤੇ ਜੇ ਇਹ ਭਾਰਤ ਦੀ ਸੰਸਦ ਵਿਚ ਪਾਸ ਹੁੰਦਾ ਹੈ ਤਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ...
ਬੀਬਾ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਦਾ ਕੀਤਾ ਧੰਨਵਾਦ
. . .  1 day ago
ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - 9 ਫਰਵਰੀ 2020 ਨੂੰ ਆ ਰਹੇ ਗੁਰੂ ਰਵੀਦਾਸ ਜੀ ਦੇ 643ਵੇਂ ਜਨਮ ਦਿਵਸ ਸਮਾਗਮਾਂ ਲਈ ਵਾਰਾਨਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੇਲ ਕਿਰਾਏ ਵਿਚ 50 ਫ਼ੀਸਦੀ ਛੋਟ ਦੇਣ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਰੇਲ...
ਦਿੱਲੀ 'ਚ ਵੈਸੇ ਹੀ ਜ਼ਿੰਦਗੀ ਛੋਟੀ ਹੋ ਰਹੀ ਹੈ ਤੇ ਫਿਰ ਫਾਂਸੀ ਕਿਉਂ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਨੇ ਪੁਨਰ ਵਿਚਾਰ ਪਟੀਸ਼ਨ 'ਚ ਦਿੱਤਾ ਤਰਕ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ 'ਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚ ਅੰਤਿਮ ਦੋਸ਼ੀ ਨੇ ਅੱਜ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ। ਨਿਰਭੈਆ ਮਾਮਲੇ ਵਿਚ ਚੌਥੇ ਦੋਸ਼ੀ ਅਕਸ਼ੇ ਨੇ ਪੁਨਰ...
ਨਿਰਭੈਆ ਦੇ ਦੋਸ਼ੀ ਅਕਸ਼ੇ ਸਿੰਘ ਨੇ ਦਾਖਲ ਕੀਤੀ ਪੁਨਰ ਵਿਚਾਰ ਪਟੀਸ਼ਨ
. . .  1 day ago
ਨਵੀਂ ਦਿੱਲੀ, 10 ਦਸੰਬਰ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਕੱਟ ਰਹੇ ਦੋਸ਼ੀ ਅਕਸ਼ੇ ਕੁਮਾਰ ਸਿੰਘ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿਚ ਪਹਿਲਾ...
ਲੋਨ ਨਾ ਭਰਨ 'ਤੇ ਬੈਂਕ ਵਲੋਂ ਕਮਿਸ਼ਨ ਏਜੰਟ ਦੀਆਂ ਤਿੰਨ ਦੁਕਾਨਾਂ ਸਮਾਨ ਸਮੇਤ ਸੀਲ
. . .  1 day ago
ਕਰਤਾਰਪੁਰ ਪੁਲਿਸ ਨੇ ਭਾਰੀ ਮਾਤਰਾ 'ਚ ਸ਼ਰਾਬ ਸਮੇਤ ਸਮੱਗਲਰ ਕੀਤੇ ਕਾਬੂ
. . .  1 day ago
ਜੋ ਅਸਹਿਮਤ ਹੁੰਦੈ ਉਹ ਦੇਸ਼ਧ੍ਰੋਹੀ, ਇਹ ਭਾਜਪਾ ਦਾ ਭਰਮ - ਸ਼ਿਵ ਸੈਨਾ ਨੇ ਨਾਗਰਿਕਤਾ ਬਿਲ 'ਤੇ ਸਮਰਥਨ ਦੇਣ ਤੋਂ ਅਜੇ ਕੀਤਾ ਇਨਕਾਰ
. . .  1 day ago
ਭਾਰਤ ਦੀ ਝੋਲੀ 'ਚ ਪਿਆ ਕੌਮਾਂਤਰੀ ਕਬੱਡੀ ਕੱਪ, ਫਾਈਨਲ 'ਚ ਕੈਨੇਡਾ ਨੂੰ ਦਿੱਤੀ ਮਾਤ
. . .  1 day ago
ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਬਰਨਾਲਾ

ਆਤਿਸ਼ਬਾਜ਼ੀ ਲੱਗਣ ਕਾਰਨ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਜ਼ਖ਼ਮੀ

ਬਰਨਾਲਾ, 8 ਨਵੰਬਰ (ਰਾਜ ਪਨੇਸਰ)-ਬੀਤੀ ਦੀਵਾਲੀ ਵਾਲੀ ਰਾਤ ਨੂੰ ਸ਼ਰਾਰਤੀ ਅਨਸਰਾਂ ਵਲੋਂ ਆਤਿਸ਼ਬਾਜ਼ੀ ਨਾਲ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨੂੰ ਜ਼ਖਮੀ ਕਰਨ ਦੇ ਸਬੰਧ ਵਿਚ ਥਾਣਾ ਸਿਟੀ ਵਲੋਂ ਕਈ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

9 ਲੱਖ ਦੀ ਠੱਗੀ ਮਾਰਨ ਵਾਲੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 8 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਵਿਅਕਤੀ ਨਾਲ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਸਬੰਧ ਵਿਚ ਤਿੰਨ ਜਾਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ ਆਈ ਜਿਸ ...

ਪੂਰੀ ਖ਼ਬਰ »

ਨਾਮਦੇਵ ਮਾਰਗ 'ਤੇ ਮੋਟਰਸਾਈਕਲ ਤੇ ਸਾਈਕਲ ਵਿਚਕਾਰ ਟੱਕਰ, ਔਰਤ ਸਣੇ 2 ਜ਼ਖ਼ਮੀ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਸਥਾਨਕ ਨਾਮਦੇਵ ਮਾਰਗ 'ਤੇ ਮੋਟਰਸਾਈਕਲ ਅਤੇ ਸਾਈਕਲ ਵਿਚਕਾਰ ਹੋਈ ਟੱਕਰ 'ਚ ਔਰਤ ਸਣੇ 2 ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ | ਸਿਵਲ ਹਸਪਤਾਲ 'ਚ ਜੇਰੇ ਇਲਾਜ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਰਿਸ਼ਤੇਦਾਰੀ 'ਚੋਂ ਲੱਗਦੀ ਆਪਣੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਥਾਈਾ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਹੰਡਿਆਇਆ, 8 ਨਵੰਬਰ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਅਤੇ ਇਲਾਕੇ ਦੇ ਪਿੰਡਾਂ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਚੌਥੀ ਮੰਜ਼ਿਲ 'ਤੇ ਲੱਗੀ ਅੱਗ, ਵੱਡਾ ਹਾਦਸਾ ਟਲਿਆ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਸਥਾਨਕ ਗੁਰਦੁਆਰਾ ਸਿੰਘ ਸਭਾ ਦੀ ਚੌਥੀ ਮੰਜ਼ਿਲ 'ਤੇ ਦੀਵਾਲੀ ਵਾਲੇ ਦਿਨ ਪਈਆਂ ਲੱਕੜਾਂ ਨੂੰ ਅੱਗ ਲੱਗਣ ਕਾਰਨ ਉਸ ਸਮੇਂ ਵੱਡਾ ਹਾਦਸਾ ਵਾਪਰਨੋ ਟਲ ਗਿਆ ਜਦੋਂ ਸਮਾਂ ਰਹਿੰਦੇ ਹੀ ਪਤਾ ਲੱਗਣ 'ਤੇ ਸੇਵਾਦਾਰਾਂ ਅਤੇ ਰਾਹਗੀਰਾਂ ਨੇ ...

ਪੂਰੀ ਖ਼ਬਰ »

ਦੀਵਾਲੀ ਵਾਲੇ ਦਿਨ ਹੋਈ ਚੋਰੀ

ਲੌਾਗੋਵਾਲ, 8 ਨਵੰਬਰ (ਸ.ਸ. ਖੰਨਾ, ਵਿਨੋਦ) - ਕਸਬਾ ਲੌਾਗੋਵਾਲ ਦੇ ਮੇਨ ਬਾਜ਼ਾਰ ਵਿਚ ਮੋਬਾਈਲਾਂ ਦੀ ਦੁਕਾਨ ਵਿਚ ਬੀਤੀ ਦੀਵਾਲੀ ਦੀ ਰਾਤ ਅਣਪਛਾਤੇ ਚੋਰਾਂ ਵਲੋਂ ਵੱਡੀ ਗਿਣਤੀ ਵਿਚ ਮਹਿੰਗੇ ਮੋਬਾਈਲ ਚੋਰੀ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਦੁਕਾਨ ਦੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਤੇ ਭਾਈ ਲਾਲੋ ਦੀ ਯਾਦ 'ਚ ਧਾਰਮਿਕ ਸਮਾਗਮ ਆਰੰਭ

ਮਹਿਲ ਕਲਾਂ, 8 ਨਵੰਬਰ (ਅਵਤਾਰ ਸਿੰਘ ਅਣਖੀ)-ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਅਤੇ ਕਿਰਤ ਦੇ ਦੇਵਤਾ ਭਾਈ ਲਾਲੋ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ (ਬਰਨਾਲਾ) ਵਿਖੇ ਆਰੰਭ ਹੋਇਆ | ...

ਪੂਰੀ ਖ਼ਬਰ »

ਜੇਤੂ ਕਬੱਡੀ ਖਿਡਾਰੀਆਂ ਦਾ ਸਕੂਲ ਪਹੰੁਚਣ 'ਤੇ ਨਿੱਘਾ ਸਵਾਗਤ

ਮਸਤੂਆਣਾ ਸਾਹਿਬ, 8 ਨਵੰਬਰ (ਦਮਦਮੀ) - ਪਿਛਲੇ ਦਿਨੀਂ ਇੰਦਰ ਪਬਲਿਕ ਸਕੂਲ ਮੁਬਾਰਕਪੁਰ ਚੁੰਘਾਂ ਵਿਖੇ ਹੋਏ ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੇ ਖਿਡਾਰੀਆਂ ਨੇ ਪਿ੍ੰਸੀਪਲ ਸ੍ਰੀਮਤੀ ਸ਼ੀਲਾ ਤੇ ...

ਪੂਰੀ ਖ਼ਬਰ »

ਗੰਦਗੀ ਦੇ ਢੇਰਾਾ 'ਤੇ ਮਨਾਈ ਤਪਾ ਵਾਸੀਆਂ ਨੇ ਦੀਵਾਲੀ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਸਾਰੇ ਲੋਕ ਆਪਣੇ-ਆਪਣੇ ਘਰਾਂ ਦੁਕਾਨਾਂ ਤੇ ਹੋਰਨਾਂ ਸਥਾਨਾਂ ਦੀ ਸਫ਼ਾਈ ਕਰਵਾਉਂਦੇ ਹਨ, ਨਗਰ ਕੌਾਸਲ ਵਲੋਂ ਸ਼ਹਿਰ ਦੀ ਸਫ਼ਾਈ ਤਾਂ ਕੀ ਕਰਵਾਉਣੀ ਸੀ ਬਲਕਿ ਪੂਰਾ ਸ਼ਹਿਰ ਇਕ ਗੰਦਗੀ ਦਾ ਘਰ ਬਣਿਆ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

ਹੰਡਿਆਇਆ, 8 ਨਵੰਬਰ (ਗੁਰਜੀਤ ਸਿੰਘ ਖੱੁਡੀ)-ਵਿਸ਼ਵ ਕਰਮਾਂ ਭਵਨ ਹੰਡਿਆਇਆ ਵਿਖੇ ਰਾਮਗੜ੍ਹੀਆ ਭਲਾਈ ਸੰਸਥਾ ਵਲੋਂ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਸ ਸਾਹਿਬ ਦੇ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਰਾਗੀ ਜਰਨੈਲ ਸਿੰਘ ਦੇ ਜਥੇ ਨੇ ਰਸ ਭਿੰਨਾ ਕੀਰਤਨ ਕੀਤਾ | ਇਸ ਮੌਕੇ ਸੰਸਥਾ ਦੇ ਚੇਅਰਮੈਨ ਨਛੱਤਰ ਸਿੰਘ ਭਰੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੰਡਿਆਇਆ ਦੇ ਰਾਮਗੜ੍ਹੀਆ ਭਾਈਚਾਰੇ ਵਲੋਂ ਵੱਡੇ ਪੱਧਰ 'ਤੇ ਇੰਡਸਟਰੀਆਂ ਚਲਾ ਕੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਹੈ | ਚੇਅਰਮੈਨ ਨਛੱਤਰ ਸਿੰਘ, ਪ੍ਰਧਾਨ ਮੱਖਣ ਸਿੰਘ ਭਰੀ, ਬਲਵਿੰਦਰ ਸਿੰਘ ਭਰੀ, ਦਲੀਪ ਸਿੰਘ ਭਰੀ, ਮਾ: ਨਿਰੰਜਨ ਸਿੰਘ, ਸੁਖਜੰਟ ਸਿੰਘ ਭਰੀ, ਬੰਧਨਤੋੜ ਸਿੰਘ ਨੇ ਰਾਗੀ ਸਿੰਘਾਂ ਤੇ ਗ੍ਰੰਥੀ ਸਿੰਘਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਕਵੀਸ਼ਰੀ ਜਥਾ ਕਸ਼ਮੀਰ ਸਿੰਘ ਸੰਘੇੜਾ ਨੇ ਕਵੀਸ਼ਰੀ ਪੇਸ਼ ਕੀਤੀ | ਇਸ ਮੌਕੇ ਨਾਹਰ ਸਿੰਘ ਭਰੀ, ਜੋਗਿੰਦਰ ਸਿੰਘ ਭਰੀ, ਦਰਸ਼ਨ ਸਿੰਘ, ਹਾਕਮ ਸਿੰਘ ਭਰੀ, ਬੂਟਾ ਸਿੰਘ ਭਰੀ, ਜਗਜੀਤ ਸਿੰਘ ਪਨੇਸਰ, ਪਲਵਿੰਦਰ ਸਿੰਘ ਭਰੀ, ਜਗਤਾਰ ਸਿੰਘ ਭਰੀ, ਧਨਵੰਤ ਸਿੰਘ, ਗੁਰਮੇਲ ਸਿੰਘ ਆਰੇ ਵਾਲਾ, ਹਰਜਿੰਦਰ ਸਿੰਘ,ਗ੍ਰੰਥੀ ਹਾਕਮ ਸਿੰਘ, ਬਲਕਾਰ ਸਿੰਘ, ਜਗਦੇਵ ਸਿੰਘ ਜੱਗੀ, ਜਰਨੈਲ ਸਿੰਘ, ਮਨਸਾ ਰਾਮ, ਅੰਮਿ੍ਤਪਾਲ ਸਿੰਘ, ਮਲਕੀਤ ਸਿੰਘ ਮੋਟਰਾ ਵਾਲਾ,ਬਾਲ ਕਿ੍ਸ਼ਨ ਲੱਖੀ, ਹਰਪਾਲ ਸਿੰਘ ਸਾਬਕਾ ਐਮ ਸੀ, ਹਰਜਿੰਦਰ ਸਿੰਘ ਭਰੀ, ਸੁਖਜੰਟ ਸਿੰਘ, ਗੁਰਜੰਟ ਸਿੰਘ, ਸਤਨਾਮ ਸਿੰਘ ਆਦਿ ਸਮੇਤ ਸੰਗਤਾਂ ਸ਼ਾਮਿਲ ਸਨ | ਇਸੇ ਤਰ੍ਹਾਂ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਖੁੱਡੀ ਖ਼ੁਰਦ ਵਿਖੇ ਬਾਬਾ ਵਿਸ਼ਵਕਰਮਾ ਦੇ ਦਿਹਾੜੇ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਭੋਗ ਮੌਕੇ ਸੋਹਣ ਸਿੰਘ, ਬਚਿੱਤਰ ਸਿੰਘ, ਗ੍ਰੰਥੀ ਕੁਲਦੀਪ ਸਿੰਘ, ਬਖ਼ਸ਼ੀਸ਼ ਸਿੰਘ, ਜਗਰੂਪ ਸਿੰਘ, ਸ਼ਿੰਦਰ ਕੁਮਾਰ ,ਸਰਪੰਚ ਲਵਪ੍ਰੀਤ ਸਿੰਘ,ਜਸਵੀਰ ਸਿੰਘ ਕਾਲਾ, ਲਖਵੀਰ ਸਿੰਘ, ਨਾਜ਼ਮ ਸਿੰਘ, ਕਰਮਜੀਤ ਸਿੰਘ, ਰਮਨ ਦੀਪ ਸਿੰਘ, ਹਰਪ੍ਰੀਤ ਸਿੰਘ, ਗੁਰਸੇਵਕ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਲਹਿਲ ਕਲਾਂ ਤੋਂ ਅੰਮਿ੍ਤਸਰ ਲਈ ਬੱਸ ਸੇਵਾ ਚਾਲੂ ਕਰਨ ਦੀ ਮੰਗ

ਲਹਿਰਾਗਾਗਾ, 8 ਨਵੰਬਰ (ਅਸ਼ੋਕ ਗਰਗ) - ਨਗਰ ਕੌਾਸਲ ਲਹਿਰਾਗਾਗਾ ਦੀ ਪ੍ਰਧਾਨ ਮੈਡਮ ਰਵੀਨਾ ਗਰਗ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨੂੰ ਇਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਇਤਿਹਾਸਕ ...

ਪੂਰੀ ਖ਼ਬਰ »

ਨਿਰਪੱਖ ਸੋਚ ਸੰਗਠਨ ਨੇ ਬੂਟੇ ਲਗਾਏ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਪਾਰਟੀਬਾਜ਼ੀ ਅਤੇ ਸਿਆਸੀ ਧੜਿਆਂ ਤੋਂ ਉੱਪਰ ਉੱਠ ਕੇ ਗਠਿਤ ਕੀਤੇ ਗਏ ਨੌਜਵਾਨਾਂ ਦੇ ਗਰੁੱਪ ਨਿਰਪੱਖ ਸੋਚ ਸੰਗਠਨ ਵਲੋਂ ਸ਼ਹਿਣਾ ਵਿਖੇ 200 ਦੇ ਕਰੀਬ ਬੂਟੇ ਲਾ ਕੇ ਗ੍ਰੀਨ ਦੀਵਾਲੀ ਮਨਾਉਣ ਦਾ ਉਪਰਾਲਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ਸਮਾਗਮ ਕਰਵਾਇਆ

ਧਨੌਲਾ, 8 ਨਵੰਬਰ (ਜਤਿੰਦਰ ਸਿੰਘ ਧਨੌਲਾ)-ਭਾਈ ਅਜੇ ਨੌ ਨਿਹਾਲ ਸਿੰਘ ਮਹਾਨ ਗੁਰਮਤਿ ਪ੍ਰਚਾਰਕਾਂ ਵਿਚੋਂ ਇਕ ਹਨ ਜਿਨ੍ਹਾਂ ਨੇ ਹਰ ਜਸ ਕੀਰਤਨ ਦੀ ਮੁਹਾਰਤ ਦੁਆਰਾ ਵਿਸ਼ਵ ਭਰ ਵਿਚ ਵਿਸ਼ੇਸ਼ ਜਗ੍ਹਾ ਬਣਾਈ | ਇਹ ਪ੍ਰਗਟਾਵਾ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੈਣੇਵਾਲ ਨੂੰ 70 ਹਜ਼ਾਰ ਦੀ ਸਹਾਇਤਾ ਰਾਸ਼ੀ ਭੇਟ

ਭਦੌੜ, 8 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਨੈਣੇਵਾਲ ਦੇ ਹੋਰ ਵਿਕਾਸ ਲਈ ਅਮਰਜੀਤ ਸਿੰਘ ਸੰਧੂ ਯੂ.ਐਸ.ਏ. ਵਲੋਂ ਪਿਤਾ ਸੁਰਜਨ ਸਿੰਘ ਦੀ ਯਾਦ ਵਿਚ 70 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਮੱਖਣ ਸਿੰਘ ਫ਼ੌਜੀ ਨੇ ਸਕੂਲ ਅੰਦਰ ਚੱਲ ਰਹੇ ਕੰਮ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਨੇ 45 ਏਕੜ 'ਚ ਕੀਤੀ ਹੈਪੀ ਸੀਡਰ ਨਾਲ ਬਿਜਾਈ

ਰੂੜੇਕੇ ਕਲਾਂ, 8 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ੋਨ ਧੂਰਕੋਟ ਤੋਂ ਮੈਂਬਰ ਬਲਾਕ ਸੰਮਤੀ ਕਾਂਗਰਸੀ ਆਗੂ ਗੁਰਕੀਰਤ ਸਿੰਘ ਧੂਰਕੋਟ ਨੇ ਆਪਣੀ 45 ਏਕੜ ਜ਼ਮੀਨ ਵਿਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ | ਇਲਾਕੇ ...

ਪੂਰੀ ਖ਼ਬਰ »

ਰਾਮਗੜ੍ਹੀਆ ਮੰਦਿਰ ਕਮੇਟੀ ਭਦੌੜ ਨੇ ਵਿਸ਼ਾਲ ਨਗਰ ਕੀਰਤਨ ਸਜਾਇਆ

ਭਦੌੜ, 8 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਰਾਮਗੜ੍ਹੀਆ ਮੰਦਿਰ ਕਮੇਟੀ ਭਦੌੜ ਵਲੋਂ ਸਮੂਹ ਭਾਈਚਾਰੇ ਦੇ ਸਹਿਯੋਗ ਨਾਲ ਸ਼ਿਲਪ ਤੇ ਭਵਨ ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜਾ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਨੇ 100 ਗ਼ਰੀਬ ਪਰਿਵਾਰਾਂ ਨੂੰ ਮਹੀਨੇ ਦਾ ਰਾਸ਼ਨ ਵੰਡਿਆ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਨੇੜਲੇ ਪਿੰਡ ਮੋੜ-ਨਾਭਾ ਦੇ ਸਮਾਜ ਸੇਵੀ ਨੌਜਵਾਨ ਜਗਸੀਰ ਸਿੰਘ ਮੋੜ੍ਹ ਐਨ.ਆਰ.ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਅਤੇ ਆਪਣੇ ਸਾਥੀਆਂ ਨਾਲ ਮਿਲ ਕੇ ਗ਼ਰੀਬ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਿਹਾ ਹੈ | ਉੱਘੇ ਸਮਾਜ ਸੇਵੀ ...

ਪੂਰੀ ਖ਼ਬਰ »

ਲਿਫ਼ਟਿੰਗ ਦੀ ਰਫ਼ਤਾਰ ਢਿੱਲੀ ਹੋਣ ਕਾਰਨ ਮੰਡੀਆਂ 'ਚ ਲੱਗੇ ਝੋਨੇ ਦੀਆਂ ਬੋਰੀਆਂ ਦੇ ਅੰਬਾਰ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਇਸ ਸਮੇਂ ਜ਼ਿਲ੍ਹਾ ਬਰਨਾਲਾ ਵਿਚ ਝੋਨੇ ਦੀ ਖ਼ਰੀਦ ਪੂਰੇ ਜ਼ੋਰਾਂ 'ਤੇ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਮੰਡੀਆਂ ਵਿਚ ਲਿਫ਼ਟਿੰਗ ਦੀ ਰਫ਼ਤਾਰ ਢਿੱਲੀ ਹੋਣ ਕਾਰਨ ਮੰਡੀਆਂ ਵਿਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ...

ਪੂਰੀ ਖ਼ਬਰ »

82 ਸਾਲ ਪੁਰਾਣੇ ਸ਼ਹਿਣਾ ਦੇ ਹਸਪਤਾਲ ਦਾ ਲੋਕਾਂ ਨੂੰ ਨਹੀਂ ਮਿਲ ਰਿਹਾ ਲਾਹਾ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਦਾ ਤਿੰਨ ਬੈੱਡ ਦਾ ਸਰਕਾਰੀ ਹਸਪਤਾਲ 82 ਸਾਲ ਪੁਰਾਣਾ ਹੋਣ ਦੇ ਬਾਵਜੂਦ ਇਲਾਕੇ ਦੇ ਲੋਕਾਂ ਨੂੰ ਪੂਰੀਆਂ ਸਿਹਤ ਸਹੂਲਤਾਂ ਦੇਣ ਵਿਚ ਹਾਲੇ ਵੀ ਅਸਮਰਥ ਹੈ | ਜਿਸ ਲਈ ਲੋਕਾਂ ਨੂੰ ਰਾਤ ਸਮੇਂ ਨੇੜਲੇ ਕਸਬਿਆਂ ਜਾਂ ਸ਼ਹਿਰਾਂ ...

ਪੂਰੀ ਖ਼ਬਰ »

...ਆਖ਼ਰ ਕਦੋਂ ਸੁਧਰੇਗੀ ਨਗਰ ਸੁਧਾਰ ਟਰੱਸਟ ਅਧੀਨ ਆਉਂਦੀਆਂ ਸੜਕਾਂ ਦੀ ਹਾਲਤ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਨਗਰ ਸੁਧਾਰ ਟਰੱਸਟ ਬਰਨਾਲਾ ਅਧੀਨ ਆਉਂਦੀਆਂ ਵੱਖ-ਵੱਖ ਸਕੀਮਾਂ ਦੀਆਂ ਸੜਕਾਂ ਦੀ ਹਾਲਤ ਦਿਨੋ ਦਿਨ ਬਦਤਰ ਹੁੰਦੀ ਜਾ ਰਹੀ ਹੈ ਲੇਕਿਨ ਇਸ ਵੱਲ ਨਾ ਤਾਂ ਸਰਕਾਰ ਦਾ ਧਿਆਨ ਹੈ ਅਤੇ ਨਾ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ | ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 8 ਨਵੰਬਰ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸ: ਗੁਰਨਾਮ ਸਿੰਘ ਭੱਠਲ ਚੇਅਰਮੈਨ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਬਠਿੰਡਾ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX