ਤਾਜਾ ਖ਼ਬਰਾਂ


ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  about 1 hour ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  about 1 hour ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  about 2 hours ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  about 2 hours ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  about 3 hours ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ ਫੌਜ...
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  about 4 hours ago
ਨਵੀਂ ਦਿੱਲੀ, 9 ਦਸੰਬਰ- ਫ਼ੀਸ ਵਾਧੇ ਦੇ ਵਿਵਾਦ ਨੂੰ ਲੈ ਕੇ ਰਾਸ਼ਟਰਪਤੀ ਭਵਨ ਵੱਲ ਮਾਰਚ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀਆਂ...
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  about 4 hours ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪਿੰਡ ਮੱਤਾ ਦੇ ਲੋਕਾਂ ਨੇ ਮ੍ਰਿਤਕ ਮਨਪ੍ਰੀਤ ਸਿੰਘ ਦੀ ਲਾਸ਼ ਨੂੰ ਜੈਤੋ-ਕੋਟਕਪੂਰਾ ਰੋਡ 'ਤੇ ਸਥਿਤ ਪਿੰਡ ਅਜਿੱਤਗਿੱਲ ਵਿਖੇ ਰੱਖ ਕੇ ਪੁਲਿਸ ਪ੍ਰਸ਼ਾਸਨ...
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  about 4 hours ago
ਜਲੰਧਰ, 9 ਦਸੰਬਰ (ਚਿਰਾਗ਼)- ਜਲੰਧਰ ਦੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਜ਼ਿਲ੍ਹਾ ਕਾਂਗਰਸ ਦੇਹਾਤੀ ਦੇ ਵਰਕਰਾਂ ਦੀ ਬੈਠਕ ਤੋਂ ਬਾਅਦ ਸੁਨੀਲ ਜਾਖੜ ਜ਼ਿਲ੍ਹਾ ਕਾਂਗਰਸੀ...
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  about 4 hours ago
ਬੰਬ ਧਮਾਕੇ ਦੇ ਮਾਮਲੇ 'ਚ ਭਾਈ ਹਵਾਰਾ ਬਰੀ
. . .  about 4 hours ago
ਕਰਨਾਟਕ ਵਿਧਾਨ ਸਭਾ ਚੋਣਾਂ : 6 ਸੀਟਾਂ 'ਤੇ ਅੱਗੇ ਚੱਲ ਰਹੀ ਹੈ ਭਾਜਪਾ
. . .  1 minute ago
ਸੁਪਰੀਮ ਕੋਰਟ ਨੇ ਦਿੱਲੀ 'ਚ ਨਿਰਮਾਣ ਕਾਰਜਾਂ 'ਤੇ ਲੱਗੀ ਰੋਕ ਹਟਾਈ
. . .  about 5 hours ago
ਰਾਹੁਲ ਬੋਲੇ- ਔਰਤਾਂ ਨੂੰ ਬਾਹਰ ਨਿਕਲਣ 'ਚ ਡਰ, ਕਿਹੋ ਜਿਹੀ ਰੱਖਿਆ ਕਰ ਰਹੇ ਪ੍ਰਧਾਨ ਮੰਤਰੀ?
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਬਰਨਾਲਾ

ਆਤਿਸ਼ਬਾਜ਼ੀ ਲੱਗਣ ਕਾਰਨ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਜ਼ਖ਼ਮੀ

ਬਰਨਾਲਾ, 8 ਨਵੰਬਰ (ਰਾਜ ਪਨੇਸਰ)-ਬੀਤੀ ਦੀਵਾਲੀ ਵਾਲੀ ਰਾਤ ਨੂੰ ਸ਼ਰਾਰਤੀ ਅਨਸਰਾਂ ਵਲੋਂ ਆਤਿਸ਼ਬਾਜ਼ੀ ਨਾਲ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨੂੰ ਜ਼ਖਮੀ ਕਰਨ ਦੇ ਸਬੰਧ ਵਿਚ ਥਾਣਾ ਸਿਟੀ ਵਲੋਂ ਕਈ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

9 ਲੱਖ ਦੀ ਠੱਗੀ ਮਾਰਨ ਵਾਲੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 8 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਵਿਅਕਤੀ ਨਾਲ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਸਬੰਧ ਵਿਚ ਤਿੰਨ ਜਾਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ ਆਈ ਜਿਸ ...

ਪੂਰੀ ਖ਼ਬਰ »

ਨਾਮਦੇਵ ਮਾਰਗ 'ਤੇ ਮੋਟਰਸਾਈਕਲ ਤੇ ਸਾਈਕਲ ਵਿਚਕਾਰ ਟੱਕਰ, ਔਰਤ ਸਣੇ 2 ਜ਼ਖ਼ਮੀ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਸਥਾਨਕ ਨਾਮਦੇਵ ਮਾਰਗ 'ਤੇ ਮੋਟਰਸਾਈਕਲ ਅਤੇ ਸਾਈਕਲ ਵਿਚਕਾਰ ਹੋਈ ਟੱਕਰ 'ਚ ਔਰਤ ਸਣੇ 2 ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ | ਸਿਵਲ ਹਸਪਤਾਲ 'ਚ ਜੇਰੇ ਇਲਾਜ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਰਿਸ਼ਤੇਦਾਰੀ 'ਚੋਂ ਲੱਗਦੀ ਆਪਣੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਥਾਈਾ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਹੰਡਿਆਇਆ, 8 ਨਵੰਬਰ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਅਤੇ ਇਲਾਕੇ ਦੇ ਪਿੰਡਾਂ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਚੌਥੀ ਮੰਜ਼ਿਲ 'ਤੇ ਲੱਗੀ ਅੱਗ, ਵੱਡਾ ਹਾਦਸਾ ਟਲਿਆ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਸਥਾਨਕ ਗੁਰਦੁਆਰਾ ਸਿੰਘ ਸਭਾ ਦੀ ਚੌਥੀ ਮੰਜ਼ਿਲ 'ਤੇ ਦੀਵਾਲੀ ਵਾਲੇ ਦਿਨ ਪਈਆਂ ਲੱਕੜਾਂ ਨੂੰ ਅੱਗ ਲੱਗਣ ਕਾਰਨ ਉਸ ਸਮੇਂ ਵੱਡਾ ਹਾਦਸਾ ਵਾਪਰਨੋ ਟਲ ਗਿਆ ਜਦੋਂ ਸਮਾਂ ਰਹਿੰਦੇ ਹੀ ਪਤਾ ਲੱਗਣ 'ਤੇ ਸੇਵਾਦਾਰਾਂ ਅਤੇ ਰਾਹਗੀਰਾਂ ਨੇ ...

ਪੂਰੀ ਖ਼ਬਰ »

ਦੀਵਾਲੀ ਵਾਲੇ ਦਿਨ ਹੋਈ ਚੋਰੀ

ਲੌਾਗੋਵਾਲ, 8 ਨਵੰਬਰ (ਸ.ਸ. ਖੰਨਾ, ਵਿਨੋਦ) - ਕਸਬਾ ਲੌਾਗੋਵਾਲ ਦੇ ਮੇਨ ਬਾਜ਼ਾਰ ਵਿਚ ਮੋਬਾਈਲਾਂ ਦੀ ਦੁਕਾਨ ਵਿਚ ਬੀਤੀ ਦੀਵਾਲੀ ਦੀ ਰਾਤ ਅਣਪਛਾਤੇ ਚੋਰਾਂ ਵਲੋਂ ਵੱਡੀ ਗਿਣਤੀ ਵਿਚ ਮਹਿੰਗੇ ਮੋਬਾਈਲ ਚੋਰੀ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਦੁਕਾਨ ਦੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਤੇ ਭਾਈ ਲਾਲੋ ਦੀ ਯਾਦ 'ਚ ਧਾਰਮਿਕ ਸਮਾਗਮ ਆਰੰਭ

ਮਹਿਲ ਕਲਾਂ, 8 ਨਵੰਬਰ (ਅਵਤਾਰ ਸਿੰਘ ਅਣਖੀ)-ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਅਤੇ ਕਿਰਤ ਦੇ ਦੇਵਤਾ ਭਾਈ ਲਾਲੋ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ (ਬਰਨਾਲਾ) ਵਿਖੇ ਆਰੰਭ ਹੋਇਆ | ...

ਪੂਰੀ ਖ਼ਬਰ »

ਜੇਤੂ ਕਬੱਡੀ ਖਿਡਾਰੀਆਂ ਦਾ ਸਕੂਲ ਪਹੰੁਚਣ 'ਤੇ ਨਿੱਘਾ ਸਵਾਗਤ

ਮਸਤੂਆਣਾ ਸਾਹਿਬ, 8 ਨਵੰਬਰ (ਦਮਦਮੀ) - ਪਿਛਲੇ ਦਿਨੀਂ ਇੰਦਰ ਪਬਲਿਕ ਸਕੂਲ ਮੁਬਾਰਕਪੁਰ ਚੁੰਘਾਂ ਵਿਖੇ ਹੋਏ ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੇ ਖਿਡਾਰੀਆਂ ਨੇ ਪਿ੍ੰਸੀਪਲ ਸ੍ਰੀਮਤੀ ਸ਼ੀਲਾ ਤੇ ...

ਪੂਰੀ ਖ਼ਬਰ »

ਗੰਦਗੀ ਦੇ ਢੇਰਾਾ 'ਤੇ ਮਨਾਈ ਤਪਾ ਵਾਸੀਆਂ ਨੇ ਦੀਵਾਲੀ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਸਾਰੇ ਲੋਕ ਆਪਣੇ-ਆਪਣੇ ਘਰਾਂ ਦੁਕਾਨਾਂ ਤੇ ਹੋਰਨਾਂ ਸਥਾਨਾਂ ਦੀ ਸਫ਼ਾਈ ਕਰਵਾਉਂਦੇ ਹਨ, ਨਗਰ ਕੌਾਸਲ ਵਲੋਂ ਸ਼ਹਿਰ ਦੀ ਸਫ਼ਾਈ ਤਾਂ ਕੀ ਕਰਵਾਉਣੀ ਸੀ ਬਲਕਿ ਪੂਰਾ ਸ਼ਹਿਰ ਇਕ ਗੰਦਗੀ ਦਾ ਘਰ ਬਣਿਆ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

ਹੰਡਿਆਇਆ, 8 ਨਵੰਬਰ (ਗੁਰਜੀਤ ਸਿੰਘ ਖੱੁਡੀ)-ਵਿਸ਼ਵ ਕਰਮਾਂ ਭਵਨ ਹੰਡਿਆਇਆ ਵਿਖੇ ਰਾਮਗੜ੍ਹੀਆ ਭਲਾਈ ਸੰਸਥਾ ਵਲੋਂ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਸ ਸਾਹਿਬ ਦੇ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਰਾਗੀ ਜਰਨੈਲ ਸਿੰਘ ਦੇ ਜਥੇ ਨੇ ਰਸ ...

ਪੂਰੀ ਖ਼ਬਰ »

ਲਹਿਲ ਕਲਾਂ ਤੋਂ ਅੰਮਿ੍ਤਸਰ ਲਈ ਬੱਸ ਸੇਵਾ ਚਾਲੂ ਕਰਨ ਦੀ ਮੰਗ

ਲਹਿਰਾਗਾਗਾ, 8 ਨਵੰਬਰ (ਅਸ਼ੋਕ ਗਰਗ) - ਨਗਰ ਕੌਾਸਲ ਲਹਿਰਾਗਾਗਾ ਦੀ ਪ੍ਰਧਾਨ ਮੈਡਮ ਰਵੀਨਾ ਗਰਗ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨੂੰ ਇਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਇਤਿਹਾਸਕ ...

ਪੂਰੀ ਖ਼ਬਰ »

ਨਿਰਪੱਖ ਸੋਚ ਸੰਗਠਨ ਨੇ ਬੂਟੇ ਲਗਾਏ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਪਾਰਟੀਬਾਜ਼ੀ ਅਤੇ ਸਿਆਸੀ ਧੜਿਆਂ ਤੋਂ ਉੱਪਰ ਉੱਠ ਕੇ ਗਠਿਤ ਕੀਤੇ ਗਏ ਨੌਜਵਾਨਾਂ ਦੇ ਗਰੁੱਪ ਨਿਰਪੱਖ ਸੋਚ ਸੰਗਠਨ ਵਲੋਂ ਸ਼ਹਿਣਾ ਵਿਖੇ 200 ਦੇ ਕਰੀਬ ਬੂਟੇ ਲਾ ਕੇ ਗ੍ਰੀਨ ਦੀਵਾਲੀ ਮਨਾਉਣ ਦਾ ਉਪਰਾਲਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ਸਮਾਗਮ ਕਰਵਾਇਆ

ਧਨੌਲਾ, 8 ਨਵੰਬਰ (ਜਤਿੰਦਰ ਸਿੰਘ ਧਨੌਲਾ)-ਭਾਈ ਅਜੇ ਨੌ ਨਿਹਾਲ ਸਿੰਘ ਮਹਾਨ ਗੁਰਮਤਿ ਪ੍ਰਚਾਰਕਾਂ ਵਿਚੋਂ ਇਕ ਹਨ ਜਿਨ੍ਹਾਂ ਨੇ ਹਰ ਜਸ ਕੀਰਤਨ ਦੀ ਮੁਹਾਰਤ ਦੁਆਰਾ ਵਿਸ਼ਵ ਭਰ ਵਿਚ ਵਿਸ਼ੇਸ਼ ਜਗ੍ਹਾ ਬਣਾਈ | ਇਹ ਪ੍ਰਗਟਾਵਾ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੈਣੇਵਾਲ ਨੂੰ 70 ਹਜ਼ਾਰ ਦੀ ਸਹਾਇਤਾ ਰਾਸ਼ੀ ਭੇਟ

ਭਦੌੜ, 8 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਨੈਣੇਵਾਲ ਦੇ ਹੋਰ ਵਿਕਾਸ ਲਈ ਅਮਰਜੀਤ ਸਿੰਘ ਸੰਧੂ ਯੂ.ਐਸ.ਏ. ਵਲੋਂ ਪਿਤਾ ਸੁਰਜਨ ਸਿੰਘ ਦੀ ਯਾਦ ਵਿਚ 70 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਮੱਖਣ ਸਿੰਘ ਫ਼ੌਜੀ ਨੇ ਸਕੂਲ ਅੰਦਰ ਚੱਲ ਰਹੇ ਕੰਮ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਨੇ 45 ਏਕੜ 'ਚ ਕੀਤੀ ਹੈਪੀ ਸੀਡਰ ਨਾਲ ਬਿਜਾਈ

ਰੂੜੇਕੇ ਕਲਾਂ, 8 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ੋਨ ਧੂਰਕੋਟ ਤੋਂ ਮੈਂਬਰ ਬਲਾਕ ਸੰਮਤੀ ਕਾਂਗਰਸੀ ਆਗੂ ਗੁਰਕੀਰਤ ਸਿੰਘ ਧੂਰਕੋਟ ਨੇ ਆਪਣੀ 45 ਏਕੜ ਜ਼ਮੀਨ ਵਿਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ | ਇਲਾਕੇ ...

ਪੂਰੀ ਖ਼ਬਰ »

ਰਾਮਗੜ੍ਹੀਆ ਮੰਦਿਰ ਕਮੇਟੀ ਭਦੌੜ ਨੇ ਵਿਸ਼ਾਲ ਨਗਰ ਕੀਰਤਨ ਸਜਾਇਆ

ਭਦੌੜ, 8 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਰਾਮਗੜ੍ਹੀਆ ਮੰਦਿਰ ਕਮੇਟੀ ਭਦੌੜ ਵਲੋਂ ਸਮੂਹ ਭਾਈਚਾਰੇ ਦੇ ਸਹਿਯੋਗ ਨਾਲ ਸ਼ਿਲਪ ਤੇ ਭਵਨ ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜਾ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਨੇ 100 ਗ਼ਰੀਬ ਪਰਿਵਾਰਾਂ ਨੂੰ ਮਹੀਨੇ ਦਾ ਰਾਸ਼ਨ ਵੰਡਿਆ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਨੇੜਲੇ ਪਿੰਡ ਮੋੜ-ਨਾਭਾ ਦੇ ਸਮਾਜ ਸੇਵੀ ਨੌਜਵਾਨ ਜਗਸੀਰ ਸਿੰਘ ਮੋੜ੍ਹ ਐਨ.ਆਰ.ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਅਤੇ ਆਪਣੇ ਸਾਥੀਆਂ ਨਾਲ ਮਿਲ ਕੇ ਗ਼ਰੀਬ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਿਹਾ ਹੈ | ਉੱਘੇ ਸਮਾਜ ਸੇਵੀ ...

ਪੂਰੀ ਖ਼ਬਰ »

ਲਿਫ਼ਟਿੰਗ ਦੀ ਰਫ਼ਤਾਰ ਢਿੱਲੀ ਹੋਣ ਕਾਰਨ ਮੰਡੀਆਂ 'ਚ ਲੱਗੇ ਝੋਨੇ ਦੀਆਂ ਬੋਰੀਆਂ ਦੇ ਅੰਬਾਰ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਇਸ ਸਮੇਂ ਜ਼ਿਲ੍ਹਾ ਬਰਨਾਲਾ ਵਿਚ ਝੋਨੇ ਦੀ ਖ਼ਰੀਦ ਪੂਰੇ ਜ਼ੋਰਾਂ 'ਤੇ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਮੰਡੀਆਂ ਵਿਚ ਲਿਫ਼ਟਿੰਗ ਦੀ ਰਫ਼ਤਾਰ ਢਿੱਲੀ ਹੋਣ ਕਾਰਨ ਮੰਡੀਆਂ ਵਿਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ...

ਪੂਰੀ ਖ਼ਬਰ »

82 ਸਾਲ ਪੁਰਾਣੇ ਸ਼ਹਿਣਾ ਦੇ ਹਸਪਤਾਲ ਦਾ ਲੋਕਾਂ ਨੂੰ ਨਹੀਂ ਮਿਲ ਰਿਹਾ ਲਾਹਾ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਦਾ ਤਿੰਨ ਬੈੱਡ ਦਾ ਸਰਕਾਰੀ ਹਸਪਤਾਲ 82 ਸਾਲ ਪੁਰਾਣਾ ਹੋਣ ਦੇ ਬਾਵਜੂਦ ਇਲਾਕੇ ਦੇ ਲੋਕਾਂ ਨੂੰ ਪੂਰੀਆਂ ਸਿਹਤ ਸਹੂਲਤਾਂ ਦੇਣ ਵਿਚ ਹਾਲੇ ਵੀ ਅਸਮਰਥ ਹੈ | ਜਿਸ ਲਈ ਲੋਕਾਂ ਨੂੰ ਰਾਤ ਸਮੇਂ ਨੇੜਲੇ ਕਸਬਿਆਂ ਜਾਂ ਸ਼ਹਿਰਾਂ ...

ਪੂਰੀ ਖ਼ਬਰ »

...ਆਖ਼ਰ ਕਦੋਂ ਸੁਧਰੇਗੀ ਨਗਰ ਸੁਧਾਰ ਟਰੱਸਟ ਅਧੀਨ ਆਉਂਦੀਆਂ ਸੜਕਾਂ ਦੀ ਹਾਲਤ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਨਗਰ ਸੁਧਾਰ ਟਰੱਸਟ ਬਰਨਾਲਾ ਅਧੀਨ ਆਉਂਦੀਆਂ ਵੱਖ-ਵੱਖ ਸਕੀਮਾਂ ਦੀਆਂ ਸੜਕਾਂ ਦੀ ਹਾਲਤ ਦਿਨੋ ਦਿਨ ਬਦਤਰ ਹੁੰਦੀ ਜਾ ਰਹੀ ਹੈ ਲੇਕਿਨ ਇਸ ਵੱਲ ਨਾ ਤਾਂ ਸਰਕਾਰ ਦਾ ਧਿਆਨ ਹੈ ਅਤੇ ਨਾ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ | ਟਰੱਸਟ ਅਧੀਨ ਪੈਂਦੀ ਬੱਸ ਸਟੈਂਡ ਤੋਂ 22 ਏਕੜ ਸਕੀਮ ਤੱਕ ਮੁੱਖ ਸੜਕ ਵਿਚ ਤਾਂ ਵੱਡੇ-ਵੱਡੇ ਟੋਏ ਪੈ ਚੁੱਕੇ ਹਨ ਅਤੇ ਟਰੱਸਟ ਅਧਿਕਾਰੀਆਂ ਵਲੋਂ ਖਾਨਾਪੂਰਤੀ ਲਈ ਕਈ ਵਾਰ ਇਨ੍ਹਾਂ ਟੋਇਆਂ ਨੂੰ ਰਹਿੰਦ-ਖੂੰਹਦ ਮਲਬੇ ਨਾਲ ਭਰਿਆ ਵੀ ਜਾ ਚੁੱਕਾ ਹੈ ਪਰ ਇਸ ਸੜਕ 'ਤੇ ਵੱਡੇ ਵਾਹਨਾਂ ਦੀ ਜ਼ਿਆਦਾ ਆਮਦ ਹੋਣ ਕਾਰਨ ਮਲਬਾ ਇਕ ਜਾਂ ਦੋ ਦਿਨ ਹੀ ਸੜਕਾਂ ਉੱਪਰ ਖੜ੍ਹਦਾ ਹੈ | ਇਸੇ ਤਰ੍ਹਾਂ ਟਰੱਸਟ ਦੀ 25 ਏਕੜ ਸਕੀਮ ਦੀ ਸੜਕ ਜਿਸ ਉੱਪਰੋਂ ਨਾ ਕੇਵਲ ਸ਼ਹਿਰ ਦੀ ਸਿਆਸਤਦਾਨ ਬਲਕਿ ਵੱਡੇ ਪ੍ਰਸ਼ਾਸਨਿਕ ਅਧਿਕਾਰੀ ਰੋਜ਼ਾਨਾਂ ਗੁਜ਼ਰਦੇ ਹਨ ਪਰ ਪਿਛਲੇ ਲਗਪਗ ਇਕ ਸਾਲ ਤੋਂ ਟੁੱਟੀ ਇਹ ਸੜਕ ਬਣਵਾਈ ਨਹੀਂ ਜਾ ਸਕੀ ਜਦੋਂਕਿ ਹਰ ਸਾਲ 26 ਜਨਵਰੀ ਅਤੇ 15 ਅਗਸਤ ਦੇ ਦਿਹਾੜੇ ਜੋ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਏ ਜਾਂਦੇ ਹਨ ਨੂੰ ਜਾਣ ਲਈ ਵੀ ਸ਼ਹਿਰ ਵਲੋਂ ਇਹ ਮੁੱਖ ਸੜਕ ਹੈ | ਨਗਰ ਸੁਧਾਰ ਟਰੱਸਟ ਦੀਆਂ ਹੋਰ ਸਕੀਮਾਂ ਜਿਵੇਂ ਕਿ 16 ਏਕੜ, ਸ਼ਹੀਦ ਜੀਤਾ ਸਿੰਘ ਨਗਰ, ਮਹਾਰਾਜਾ ਅਗਰਸੈਨ ਇਨਕਲੇਵ ਵਿਚ ਵੀ ਸੜਕਾਂ ਦੀ ਹਾਲਤ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ | ਇਨ੍ਹਾਂ ਸੜਕਾਂ ਨੂੰ ਨਵਾਂ ਬਣਾਉਣ ਜਾਂ ਮੁਰੰਮਤ ਲਈ ਉਕਤ ਸਕੀਮਾਂ ਦੇ ਵਸਨੀਕ ਕਈ ਵਾਰ ਟਰੱਸਟ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ | ਸੜਕਾਂ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਕਈ ਵਾਰ ਹਾਦਸੇ ਵੀ ਵਾਪਰ ਚੁੱਕੇ ਹਨ ਪਰ ਸ਼ਾਇਦ ਇਹ ਸੜਕਾਂ ਬਣਾਉਣ ਲਈ ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ |
ਕੀ ਕਹਿਣਾ ਹੈ ਈ.ਓ. ਨਗਰ ਸੁਧਾਰ ਟਰੱਸਟ ਦਾ
ਜਦੋਂ ਨਗਰ ਸੁਧਾਰ ਟਰੱਸਟ ਅਧੀਨ ਆਉਂਦੀਆਂ ਸੜਕਾਂ ਦੀ ਮਾੜੀ ਹਾਲਤ ਸਬੰਧੀ ਟਰੱਸਟ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਰਵਿੰਦਰ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਸਬੰਧੀ ਇਕ ਮਹੀਨੇ ਦੇ ਅੰਦਰ-ਅੰਦਰ ਟੈਂਡਰ ਲਗਾਏ ਜਾ ਰਹੇ ਹਨ ਅਤੇ ਛੇਤੀ ਹੀ ਟਰੱਸਟ ਦੀਆਂ ਸਾਰੀਆਂ ਸੜਕਾਂ ਹਾਲਤ ਸੁਧਾਰ ਦਿੱਤੀ ਜਾਵੇਗੀ |



ਖ਼ਬਰ ਸ਼ੇਅਰ ਕਰੋ

ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 8 ਨਵੰਬਰ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸ: ਗੁਰਨਾਮ ਸਿੰਘ ਭੱਠਲ ਚੇਅਰਮੈਨ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਬਠਿੰਡਾ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX