ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  about 1 hour ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  about 2 hours ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  about 4 hours ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  about 4 hours ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  about 4 hours ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 5 hours ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 5 hours ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  about 6 hours ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  about 6 hours ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  about 6 hours ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  about 6 hours ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 6 hours ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 6 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 6 hours ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 6 hours ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 7 hours ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 7 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਬਰਨਾਲਾ

ਆਤਿਸ਼ਬਾਜ਼ੀ ਲੱਗਣ ਕਾਰਨ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਜ਼ਖ਼ਮੀ

ਬਰਨਾਲਾ, 8 ਨਵੰਬਰ (ਰਾਜ ਪਨੇਸਰ)-ਬੀਤੀ ਦੀਵਾਲੀ ਵਾਲੀ ਰਾਤ ਨੂੰ ਸ਼ਰਾਰਤੀ ਅਨਸਰਾਂ ਵਲੋਂ ਆਤਿਸ਼ਬਾਜ਼ੀ ਨਾਲ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨੂੰ ਜ਼ਖਮੀ ਕਰਨ ਦੇ ਸਬੰਧ ਵਿਚ ਥਾਣਾ ਸਿਟੀ ਵਲੋਂ ਕਈ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

9 ਲੱਖ ਦੀ ਠੱਗੀ ਮਾਰਨ ਵਾਲੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 8 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਵਿਅਕਤੀ ਨਾਲ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਸਬੰਧ ਵਿਚ ਤਿੰਨ ਜਾਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ ਆਈ ਜਿਸ ...

ਪੂਰੀ ਖ਼ਬਰ »

ਨਾਮਦੇਵ ਮਾਰਗ 'ਤੇ ਮੋਟਰਸਾਈਕਲ ਤੇ ਸਾਈਕਲ ਵਿਚਕਾਰ ਟੱਕਰ, ਔਰਤ ਸਣੇ 2 ਜ਼ਖ਼ਮੀ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਸਥਾਨਕ ਨਾਮਦੇਵ ਮਾਰਗ 'ਤੇ ਮੋਟਰਸਾਈਕਲ ਅਤੇ ਸਾਈਕਲ ਵਿਚਕਾਰ ਹੋਈ ਟੱਕਰ 'ਚ ਔਰਤ ਸਣੇ 2 ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ | ਸਿਵਲ ਹਸਪਤਾਲ 'ਚ ਜੇਰੇ ਇਲਾਜ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਰਿਸ਼ਤੇਦਾਰੀ 'ਚੋਂ ਲੱਗਦੀ ਆਪਣੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਥਾਈਾ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਹੰਡਿਆਇਆ, 8 ਨਵੰਬਰ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਅਤੇ ਇਲਾਕੇ ਦੇ ਪਿੰਡਾਂ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਚੌਥੀ ਮੰਜ਼ਿਲ 'ਤੇ ਲੱਗੀ ਅੱਗ, ਵੱਡਾ ਹਾਦਸਾ ਟਲਿਆ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਸਥਾਨਕ ਗੁਰਦੁਆਰਾ ਸਿੰਘ ਸਭਾ ਦੀ ਚੌਥੀ ਮੰਜ਼ਿਲ 'ਤੇ ਦੀਵਾਲੀ ਵਾਲੇ ਦਿਨ ਪਈਆਂ ਲੱਕੜਾਂ ਨੂੰ ਅੱਗ ਲੱਗਣ ਕਾਰਨ ਉਸ ਸਮੇਂ ਵੱਡਾ ਹਾਦਸਾ ਵਾਪਰਨੋ ਟਲ ਗਿਆ ਜਦੋਂ ਸਮਾਂ ਰਹਿੰਦੇ ਹੀ ਪਤਾ ਲੱਗਣ 'ਤੇ ਸੇਵਾਦਾਰਾਂ ਅਤੇ ਰਾਹਗੀਰਾਂ ਨੇ ...

ਪੂਰੀ ਖ਼ਬਰ »

ਦੀਵਾਲੀ ਵਾਲੇ ਦਿਨ ਹੋਈ ਚੋਰੀ

ਲੌਾਗੋਵਾਲ, 8 ਨਵੰਬਰ (ਸ.ਸ. ਖੰਨਾ, ਵਿਨੋਦ) - ਕਸਬਾ ਲੌਾਗੋਵਾਲ ਦੇ ਮੇਨ ਬਾਜ਼ਾਰ ਵਿਚ ਮੋਬਾਈਲਾਂ ਦੀ ਦੁਕਾਨ ਵਿਚ ਬੀਤੀ ਦੀਵਾਲੀ ਦੀ ਰਾਤ ਅਣਪਛਾਤੇ ਚੋਰਾਂ ਵਲੋਂ ਵੱਡੀ ਗਿਣਤੀ ਵਿਚ ਮਹਿੰਗੇ ਮੋਬਾਈਲ ਚੋਰੀ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਦੁਕਾਨ ਦੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਤੇ ਭਾਈ ਲਾਲੋ ਦੀ ਯਾਦ 'ਚ ਧਾਰਮਿਕ ਸਮਾਗਮ ਆਰੰਭ

ਮਹਿਲ ਕਲਾਂ, 8 ਨਵੰਬਰ (ਅਵਤਾਰ ਸਿੰਘ ਅਣਖੀ)-ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਅਤੇ ਕਿਰਤ ਦੇ ਦੇਵਤਾ ਭਾਈ ਲਾਲੋ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ (ਬਰਨਾਲਾ) ਵਿਖੇ ਆਰੰਭ ਹੋਇਆ | ...

ਪੂਰੀ ਖ਼ਬਰ »

ਜੇਤੂ ਕਬੱਡੀ ਖਿਡਾਰੀਆਂ ਦਾ ਸਕੂਲ ਪਹੰੁਚਣ 'ਤੇ ਨਿੱਘਾ ਸਵਾਗਤ

ਮਸਤੂਆਣਾ ਸਾਹਿਬ, 8 ਨਵੰਬਰ (ਦਮਦਮੀ) - ਪਿਛਲੇ ਦਿਨੀਂ ਇੰਦਰ ਪਬਲਿਕ ਸਕੂਲ ਮੁਬਾਰਕਪੁਰ ਚੁੰਘਾਂ ਵਿਖੇ ਹੋਏ ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੇ ਖਿਡਾਰੀਆਂ ਨੇ ਪਿ੍ੰਸੀਪਲ ਸ੍ਰੀਮਤੀ ਸ਼ੀਲਾ ਤੇ ...

ਪੂਰੀ ਖ਼ਬਰ »

ਗੰਦਗੀ ਦੇ ਢੇਰਾਾ 'ਤੇ ਮਨਾਈ ਤਪਾ ਵਾਸੀਆਂ ਨੇ ਦੀਵਾਲੀ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਸਾਰੇ ਲੋਕ ਆਪਣੇ-ਆਪਣੇ ਘਰਾਂ ਦੁਕਾਨਾਂ ਤੇ ਹੋਰਨਾਂ ਸਥਾਨਾਂ ਦੀ ਸਫ਼ਾਈ ਕਰਵਾਉਂਦੇ ਹਨ, ਨਗਰ ਕੌਾਸਲ ਵਲੋਂ ਸ਼ਹਿਰ ਦੀ ਸਫ਼ਾਈ ਤਾਂ ਕੀ ਕਰਵਾਉਣੀ ਸੀ ਬਲਕਿ ਪੂਰਾ ਸ਼ਹਿਰ ਇਕ ਗੰਦਗੀ ਦਾ ਘਰ ਬਣਿਆ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

ਹੰਡਿਆਇਆ, 8 ਨਵੰਬਰ (ਗੁਰਜੀਤ ਸਿੰਘ ਖੱੁਡੀ)-ਵਿਸ਼ਵ ਕਰਮਾਂ ਭਵਨ ਹੰਡਿਆਇਆ ਵਿਖੇ ਰਾਮਗੜ੍ਹੀਆ ਭਲਾਈ ਸੰਸਥਾ ਵਲੋਂ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਸ ਸਾਹਿਬ ਦੇ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਰਾਗੀ ਜਰਨੈਲ ਸਿੰਘ ਦੇ ਜਥੇ ਨੇ ਰਸ ...

ਪੂਰੀ ਖ਼ਬਰ »

ਲਹਿਲ ਕਲਾਂ ਤੋਂ ਅੰਮਿ੍ਤਸਰ ਲਈ ਬੱਸ ਸੇਵਾ ਚਾਲੂ ਕਰਨ ਦੀ ਮੰਗ

ਲਹਿਰਾਗਾਗਾ, 8 ਨਵੰਬਰ (ਅਸ਼ੋਕ ਗਰਗ) - ਨਗਰ ਕੌਾਸਲ ਲਹਿਰਾਗਾਗਾ ਦੀ ਪ੍ਰਧਾਨ ਮੈਡਮ ਰਵੀਨਾ ਗਰਗ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨੂੰ ਇਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਇਤਿਹਾਸਕ ...

ਪੂਰੀ ਖ਼ਬਰ »

ਨਿਰਪੱਖ ਸੋਚ ਸੰਗਠਨ ਨੇ ਬੂਟੇ ਲਗਾਏ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਪਾਰਟੀਬਾਜ਼ੀ ਅਤੇ ਸਿਆਸੀ ਧੜਿਆਂ ਤੋਂ ਉੱਪਰ ਉੱਠ ਕੇ ਗਠਿਤ ਕੀਤੇ ਗਏ ਨੌਜਵਾਨਾਂ ਦੇ ਗਰੁੱਪ ਨਿਰਪੱਖ ਸੋਚ ਸੰਗਠਨ ਵਲੋਂ ਸ਼ਹਿਣਾ ਵਿਖੇ 200 ਦੇ ਕਰੀਬ ਬੂਟੇ ਲਾ ਕੇ ਗ੍ਰੀਨ ਦੀਵਾਲੀ ਮਨਾਉਣ ਦਾ ਉਪਰਾਲਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ਸਮਾਗਮ ਕਰਵਾਇਆ

ਧਨੌਲਾ, 8 ਨਵੰਬਰ (ਜਤਿੰਦਰ ਸਿੰਘ ਧਨੌਲਾ)-ਭਾਈ ਅਜੇ ਨੌ ਨਿਹਾਲ ਸਿੰਘ ਮਹਾਨ ਗੁਰਮਤਿ ਪ੍ਰਚਾਰਕਾਂ ਵਿਚੋਂ ਇਕ ਹਨ ਜਿਨ੍ਹਾਂ ਨੇ ਹਰ ਜਸ ਕੀਰਤਨ ਦੀ ਮੁਹਾਰਤ ਦੁਆਰਾ ਵਿਸ਼ਵ ਭਰ ਵਿਚ ਵਿਸ਼ੇਸ਼ ਜਗ੍ਹਾ ਬਣਾਈ | ਇਹ ਪ੍ਰਗਟਾਵਾ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੈਣੇਵਾਲ ਨੂੰ 70 ਹਜ਼ਾਰ ਦੀ ਸਹਾਇਤਾ ਰਾਸ਼ੀ ਭੇਟ

ਭਦੌੜ, 8 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਨੈਣੇਵਾਲ ਦੇ ਹੋਰ ਵਿਕਾਸ ਲਈ ਅਮਰਜੀਤ ਸਿੰਘ ਸੰਧੂ ਯੂ.ਐਸ.ਏ. ਵਲੋਂ ਪਿਤਾ ਸੁਰਜਨ ਸਿੰਘ ਦੀ ਯਾਦ ਵਿਚ 70 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਮੱਖਣ ਸਿੰਘ ਫ਼ੌਜੀ ਨੇ ਸਕੂਲ ਅੰਦਰ ਚੱਲ ਰਹੇ ਕੰਮ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਨੇ 45 ਏਕੜ 'ਚ ਕੀਤੀ ਹੈਪੀ ਸੀਡਰ ਨਾਲ ਬਿਜਾਈ

ਰੂੜੇਕੇ ਕਲਾਂ, 8 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ੋਨ ਧੂਰਕੋਟ ਤੋਂ ਮੈਂਬਰ ਬਲਾਕ ਸੰਮਤੀ ਕਾਂਗਰਸੀ ਆਗੂ ਗੁਰਕੀਰਤ ਸਿੰਘ ਧੂਰਕੋਟ ਨੇ ਆਪਣੀ 45 ਏਕੜ ਜ਼ਮੀਨ ਵਿਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ | ਇਲਾਕੇ ...

ਪੂਰੀ ਖ਼ਬਰ »

ਰਾਮਗੜ੍ਹੀਆ ਮੰਦਿਰ ਕਮੇਟੀ ਭਦੌੜ ਨੇ ਵਿਸ਼ਾਲ ਨਗਰ ਕੀਰਤਨ ਸਜਾਇਆ

ਭਦੌੜ, 8 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਰਾਮਗੜ੍ਹੀਆ ਮੰਦਿਰ ਕਮੇਟੀ ਭਦੌੜ ਵਲੋਂ ਸਮੂਹ ਭਾਈਚਾਰੇ ਦੇ ਸਹਿਯੋਗ ਨਾਲ ਸ਼ਿਲਪ ਤੇ ਭਵਨ ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜਾ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਨੇ 100 ਗ਼ਰੀਬ ਪਰਿਵਾਰਾਂ ਨੂੰ ਮਹੀਨੇ ਦਾ ਰਾਸ਼ਨ ਵੰਡਿਆ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਨੇੜਲੇ ਪਿੰਡ ਮੋੜ-ਨਾਭਾ ਦੇ ਸਮਾਜ ਸੇਵੀ ਨੌਜਵਾਨ ਜਗਸੀਰ ਸਿੰਘ ਮੋੜ੍ਹ ਐਨ.ਆਰ.ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਅਤੇ ਆਪਣੇ ਸਾਥੀਆਂ ਨਾਲ ਮਿਲ ਕੇ ਗ਼ਰੀਬ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਿਹਾ ਹੈ | ਉੱਘੇ ਸਮਾਜ ਸੇਵੀ ...

ਪੂਰੀ ਖ਼ਬਰ »

ਲਿਫ਼ਟਿੰਗ ਦੀ ਰਫ਼ਤਾਰ ਢਿੱਲੀ ਹੋਣ ਕਾਰਨ ਮੰਡੀਆਂ 'ਚ ਲੱਗੇ ਝੋਨੇ ਦੀਆਂ ਬੋਰੀਆਂ ਦੇ ਅੰਬਾਰ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਇਸ ਸਮੇਂ ਜ਼ਿਲ੍ਹਾ ਬਰਨਾਲਾ ਵਿਚ ਝੋਨੇ ਦੀ ਖ਼ਰੀਦ ਪੂਰੇ ਜ਼ੋਰਾਂ 'ਤੇ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਮੰਡੀਆਂ ਵਿਚ ਲਿਫ਼ਟਿੰਗ ਦੀ ਰਫ਼ਤਾਰ ਢਿੱਲੀ ਹੋਣ ਕਾਰਨ ਮੰਡੀਆਂ ਵਿਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ...

ਪੂਰੀ ਖ਼ਬਰ »

82 ਸਾਲ ਪੁਰਾਣੇ ਸ਼ਹਿਣਾ ਦੇ ਹਸਪਤਾਲ ਦਾ ਲੋਕਾਂ ਨੂੰ ਨਹੀਂ ਮਿਲ ਰਿਹਾ ਲਾਹਾ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਦਾ ਤਿੰਨ ਬੈੱਡ ਦਾ ਸਰਕਾਰੀ ਹਸਪਤਾਲ 82 ਸਾਲ ਪੁਰਾਣਾ ਹੋਣ ਦੇ ਬਾਵਜੂਦ ਇਲਾਕੇ ਦੇ ਲੋਕਾਂ ਨੂੰ ਪੂਰੀਆਂ ਸਿਹਤ ਸਹੂਲਤਾਂ ਦੇਣ ਵਿਚ ਹਾਲੇ ਵੀ ਅਸਮਰਥ ਹੈ | ਜਿਸ ਲਈ ਲੋਕਾਂ ਨੂੰ ਰਾਤ ਸਮੇਂ ਨੇੜਲੇ ਕਸਬਿਆਂ ਜਾਂ ਸ਼ਹਿਰਾਂ ਵਿਚ ਆਪਣੇ ਮਰੀਜ਼ ਲੈ ਕੇ ਜਾਣ ਲਈ ਮਜਬੂਰ ਹੋਣਾ ਪੈਂਦਾ ਹੈ | ਜਾਣਕਾਰੀ ਅਨੁਸਾਰ ਸ਼ਹਿਣੇ ਦੇ ਇਕ ਸਮਾਜ ਸੇਵੀ ਸੇਠ ਵਲੋਂ 1935 ਵਿਚ ਅੰਗਰੇਜ਼ ਸਰਕਾਰ ਸਮੇਂ 15 ਕਨਾਲ 9 ਮਰਲੇ ਜ਼ਮੀਨ ਹਸਪਤਾਲ ਬਣਾਉਣ ਲਈ ਦਾਨ ਕੀਤੀ ਸੀ ਅਤੇ ਅੰਗਰੇਜ਼ ਸਰਕਾਰ ਨੇ ਤਿੰਨ ਬੈੈਡ ਦਾ ਹਸਪਤਾਲ ਬਣਾ ਕੇ ਚਾਲੂ ਕੀਤਾ ਅਤੇ ਦੂਰ ਦੁਰਾਡੇ ਦੇ ਪਿੰਡਾਂ ਤੋਂ ਵੀ ਲੋਕ ਇੱਥੋਂ ਦਵਾਈ ਬੂਟੀ ਲੈਣ ਲਈ ਆਉਂਦੇ ਰਹੇ | ਅੰਗਰੇਜ਼ ਸਰਕਾਰ ਵਲੋਂ ਮੈਡੀਕਲ ਅਫ਼ਸਰ ਅਤੇ ਇਕ ਫਾਰਮਾਸਿਸਟ ਤੋਂ ਇਲਾਵਾ 2 ਦਰਜਾ ਚਾਰ ਕਰਮਚਾਰੀ ਇੱਥੇ ਲਾਏ ਸਨ | ਜਿਨ੍ਹਾਂ ਦੀ ਰਿਹਾਇਸ਼ ਵੀ ਹਸਪਤਾਲ ਦੇ ਪਿਛਵਾੜੇ ਬਣਾਈ ਗਈ ਸੀ | 1955 ਵਿਚ ਆਏ ਭਾਰੀ ਹੜ੍ਹ ਕਾਰਨ ਹਸਪਤਾਲ ਵੀ ਪੂਰੀ ਤਰ੍ਹਾਂ ਪਾਣੀ ਨਾਲ ਭਰ ਗਿਆ ਅਤੇ ਹਸਪਤਾਲ ਵਿਚ ਤਾਇਨਾਤ ਸਮੂਹ ਸਟਾਫ਼ ਨੂੰ ਕਿਸ਼ਤੀਆਂ ਰਾਹੀਂ ਬਾਹਰ ਕੱਢਿਆ ਗਿਆ | ਉਪਰੰਤ ਲਗਪਗ 40 ਸਾਲ ਹਸਪਤਾਲ ਬਾਜ਼ਾਰ ਵਿਚ ਚਲਦਾ ਰਿਹਾ | ਇਹ ਵੀ ਪਤਾ ਲੱਗਿਆ ਕਿ ਉਸ ਸੇਠ ਦੇ ਨਜ਼ਦੀਕੀਆਂ ਵਲੋਂ ਇਸ ਸਬੰਧ ਵਿਚ ਕੋਰਟ ਵਿਚ ਰਿੱਟ ਦਾਇਰ ਕੀਤੀ ਗਈ ਕਿ ਉਨ੍ਹਾਂ ਦੇ ਬਜ਼ੁਰਗਾਂ ਵਲੋਂ ਹਸਪਤਾਲ ਨੂੰ ਦਾਨ ਕੀਤੀ ਥਾਂ 'ਤੇ ਅਜੋਕੇ ਸਮੇਂ ਦੌਰਾਨ ਕੀ ਹਸਪਤਾਲ ਚੱਲ ਰਿਹਾ ਹੈ | ਜਾਣਕਾਰੀ ਅਨੁਸਾਰ ਹੜ੍ਹ ਸਮੇਂ 8 ਫੁੱਟ ਤੱਕ ਪਾਣੀ ਹਸਪਤਾਲ ਦੀ ਇਮਾਰਤ ਵਿਚ ਦਾਖ਼ਲ ਹੋਣ ਉਪਰੰਤ ਵੀ ਹਸਪਤਾਲ ਦੀ ਇਮਾਰਤ ਅਤੇ ਰਿਹਾਇਸ਼ੀ ਕਮਰੇ ਇੰਨ੍ਹੇ ਮਜ਼ਬੂਤ ਬਣੇ ਹੋਏ ਸਨ ਕਿ ਕੋਈ ਇਮਾਰਤੀ ਨੁਕਸਾਨ ਨਹੀਂ ਹੋਇਆ ਅਤੇ ਹੁਣ ਤੱਕ ਵੀ ਇਕ ਸਮਾਜ ਸੇਵੀ ਫਾਰਮਾਸਿਸਟ ਵਲੋਂ ਉਕਤ ਪੁਰਾਣੀ ਇਮਾਰਤ ਦੀ ਮੁਰੰਮਤ ਕਰਵਾ ਕੇ ਮੁੜ ਕਾਇਮ ਕੀਤਾ ਗਿਆ ਹੈ | ਲੰਬਾ ਸਮਾਂ ਹਸਪਤਾਲ ਦੀ ਇਮਾਰਤ ਲਾਵਾਰਸ ਪਈ ਹੋਣ ਕਾਰਨ ਲੋਕਾਂ ਵਲੋਂ ਇਸ ਇਮਾਰਤ ਦੀਆਂ ਬੂਹੇ ਬਾਰੀਆਂ ਅਤੇ ਇੱਥੋਂ ਤੱਕ ਕਿ ਚਾਰਦੀਵਾਰੀ ਵੀ ਖ਼ਤਮ ਕਰ ਦਿੱਤੀ ਸੀ | ਕੁਝ ਸਮਾਂ ਇੱਥੇ ਆਰਜ਼ੀ ਤੌਰ 'ਤੇ ਸਕੂਲ ਵੀ ਚਲਦਾ ਰਿਹਾ ਅਤੇ ਪਸ਼ੂਆਂ ਦੇ ਵੱਗ ਵੀ ਖੜ੍ਹਦੇ ਰਹੇ | 1994 ਵਿਚ ਮੁੜ ਹਸਪਤਾਲ ਉਸ ਸਮੇਂ ਦੇ ਸਰਪੰਚ ਸੁਰਜੀਤ ਸਿੰਘ ਕਲੇਰ ਸਮੇਂ ਇੱਥੇ ਸ਼ਿਫ਼ਟ ਕੀਤਾ ਗਿਆ ਅਤੇ 13 ਲੱਖ ਰੁਪਏ ਦੀ ਗ੍ਰਾਂਟ ਉਸ ਸਮੇਂ ਦੇ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਵਲੋਂ ਦਿੱਤੀ ਗਈ | ਉਪਰੰਤ ਮੁੜ ਹਸਪਤਾਲ ਵਿਚ ਚਹਿਲ ਪਹਿਲ ਸ਼ੁਰੂ ਹੋਈ | ਇਲਾਕੇ ਦਾ ਸਭ ਤੋਂ ਪੁਰਾਣਾ ਹਸਪਤਾਲ ਹੋਣ ਦੇ ਬਾਵਜੂਦ ਲੋਕਾਂ ਨੂੰ ਇੱਥੋਂ ਬਹੁਤ ਘੱਟ ਸਿਹਤ ਸਹੂਲਤਾਂ ਪ੍ਰਾਪਤ ਹੋ ਰਹੀਆਂ ਹਨ | ਸ਼ਹਿਣਾ ਬਲਾਕ ਹੋਣ ਦੇ ਬਾਵਜੂਦ ਬਲਾਕ ਪੱਧਰੀ ਹਸਪਤਾਲ ਤਪਾ ਮੰਡੀ ਵਿਖੇ ਬਣਿਆ ਅਤੇ ਚਲਦਾ ਰਿਹਾ | ਬਰਨਾਲਾ ਜ਼ਿਲ੍ਹਾ ਹੋਂਦ ਵਿਚ ਆਉਣ ਉਪਰੰਤ ਜਦ ਤਪਾ ਨੂੰ ਤਹਿਸੀਲ ਦਾ ਦਰਜਾ ਮਿਲਿਆ ਉਪਰੋਕਤ ਹਸਪਤਾਲ ਵੀ ਤਹਿਸੀਲ ਪੱਧਰੀ ਵੱਡਾ ਬਣਾ ਦਿੱਤਾ ਗਿਆ | ਜਦ ਕਿ ਬਲਾਕ ਪੱਧਰੀ ਹਸਪਤਾਲ ਦਾ ਦਰਜਾ ਸ਼ਹਿਣਾ ਨੂੰ ਹਾਲੇ ਤੱਕ ਨਹੀਂ ਮਿਲ ਸਕਿਆ | ਅਜੋਕੇ ਸਮੇਂ ਦੌਰਾਨ ਮੁੱਖ ਡਾਕਟਰ ਅਤੇ ਫਾਰਮਾਸਿਸਟ, ਉਪ ਵੈਦ ਦੀਆਂ ਅਸਾਮੀਆਂ ਭਰੀਆਂ ਹੋਈਆਂ ਹਨ ਪਰ ਲੰਬਾ ਸਮਾਂ ਮੁੱਖ ਡਾਕਟਰ ਦੀ ਪੋਸਟ ਖ਼ਾਲੀ ਰਹਿੰਦੀ ਹੈ | ਜਿਸ ਕਾਰਨ ਲੋਕ ਇੱਥੇ ਨਾਲੋਂ ਜ਼ਿਆਦਾ ਸ਼ਹਿਰ ਜਾਣ ਨੂੰ ਤਰਜ਼ੀਹ ਦਿੰਦੇ ਹਨ | ਕਿਸੇ ਸਮੇਂ ਇੱਥੇ 100 ਤੋਂ ਵੱਧ ਓ.ਪੀ.ਡੀ. ਵੀ ਦਰਜ਼ ਕੀਤੀ ਗਈ ਹੈ | ਅਜੋਕੇ ਸਮੇਂ ਦੌਰਾਨ ਵੀ 50 ਦੇ ਕਰੀਬ ਮਰੀਜ਼ ਇੱਥੇ ਆਉਂਦੇ ਹਨ ਪਰ ਸਰਕਾਰ ਵਲੋਂ ਨਾ-ਮਾਤਰ ਦਵਾਈਆਂ ਭੇਜੇ ਜਾਣ ਕਾਰਨ ਲੋਕਾਂ ਨੂੰ ਅਕਸਰ ਨਿਰਾਸ਼ਤਾ ਮਿਲਦੀ ਹੈ | ਜਿਸ ਸਮੇਂ ਇਸ ਹਸਪਤਾਲ ਨੂੰ 3 ਬੈੱਡ ਦਾ ਬਣਾਇਆ ਗਿਆ ਉਸ ਸਮੇਂ ਸ਼ਹਿਣਾ ਦੀ ਆਬਾਦੀ 5 ਹਜ਼ਾਰ ਦੇ ਕਰੀਬ ਸੀ | ਅਜੋਕੇ ਸਮੇਂ ਦੌਰਾਨ ਸ਼ਹਿਣਾ ਦੇ ਆਬਾਦੀ 17 ਹਜ਼ਾਰ ਦੇ ਕਰੀਬ ਪਹੁੰਚ ਚੁੱਕੀ ਹੈ | ਸਫ਼ਾਈ ਸੇਵਕ ਅਤੇ ਸੇਵਾਦਾਰ ਦੀਆਂ ਅਸਾਮੀਆਂ ਖ਼ਾਲੀ ਹੋਣ ਕਾਰਨ ਵੀ ਹਾਜ਼ਰ ਸਟਾਫ਼ ਨੂੰ ਸਮੱਸਿਆ ਆਉਂਦੀ ਹੈ | ਲਗਪਗ 20 ਸਾਲਾਂ ਤੋਂ ਲੈਬ ਟੈਕਨੀਸ਼ੀਅਨ ਦੀ ਪੋਸਟ ਵੀ ਖ਼ਾਲੀ ਪਈ ਹੈ | ਜਿਸ ਲਈ ਡੇਂਗੂ ਦੇ ਪੀੜ੍ਹਤ ਮਰੀਜ਼ਾਂ ਨੂੰ ਪ੍ਰਾਈਵੇਟ ਲੈਬ ਤੋਂ ਆਪਣੇ ਟੈਸਟ ਕਰਵਾਉਣੇ ਪੈਂਦੇ ਹਨ | 82 ਸਾਲ ਪਹਿਲਾਂ ਜਿਸ ਤਰ੍ਹਾਂ ਦਾ ਹਸਪਤਾਲ ਮਨਜ਼ੂਰ ਹੋਇਆ ਉਸੇ ਤਰ੍ਹਾਂ ਹੀ ਹੈ | ਅੰਗਰੇਜ਼ ਸਰਕਾਰ ਸਮੇਂ ਜਿੰਨੀਆਂ ਪੋਸਟਾਂ ਮਨਜ਼ੂਰ ਕੀਤੀਆਂ ਗਈਆਂ ਓਨੀਆਂ ਹੀ ਪੋਸਟਾਂ ਅਜੋਕੇ ਸਮੇਂ ਦੌਰਾਨ ਹਨ | ਢੁਕਵੇਂ ਪ੍ਰਬੰਧਾਂ ਦੀ ਘਾਟ ਕਾਰਨ ਇੱਥੋਂ ਦੇ ਸਟਾਫ਼ ਨੂੰ ਵੀ ਆਏ ਮਰੀਜ਼ਾਂ ਲਈ ਢੁਕਵੀਆਂ ਸਹੂਲਤਾਂ ਨਾਂ ਦੇਣ ਕਾਰਨ ਨਮੋਸ਼ੀ ਝੱਲਣੀ ਪੈਂਦੀ ਹੈ |


ਖ਼ਬਰ ਸ਼ੇਅਰ ਕਰੋ

...ਆਖ਼ਰ ਕਦੋਂ ਸੁਧਰੇਗੀ ਨਗਰ ਸੁਧਾਰ ਟਰੱਸਟ ਅਧੀਨ ਆਉਂਦੀਆਂ ਸੜਕਾਂ ਦੀ ਹਾਲਤ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਨਗਰ ਸੁਧਾਰ ਟਰੱਸਟ ਬਰਨਾਲਾ ਅਧੀਨ ਆਉਂਦੀਆਂ ਵੱਖ-ਵੱਖ ਸਕੀਮਾਂ ਦੀਆਂ ਸੜਕਾਂ ਦੀ ਹਾਲਤ ਦਿਨੋ ਦਿਨ ਬਦਤਰ ਹੁੰਦੀ ਜਾ ਰਹੀ ਹੈ ਲੇਕਿਨ ਇਸ ਵੱਲ ਨਾ ਤਾਂ ਸਰਕਾਰ ਦਾ ਧਿਆਨ ਹੈ ਅਤੇ ਨਾ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ | ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 8 ਨਵੰਬਰ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸ: ਗੁਰਨਾਮ ਸਿੰਘ ਭੱਠਲ ਚੇਅਰਮੈਨ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਬਠਿੰਡਾ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX