ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਬਰਨਾਲਾ

ਆਤਿਸ਼ਬਾਜ਼ੀ ਲੱਗਣ ਕਾਰਨ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਜ਼ਖ਼ਮੀ

ਬਰਨਾਲਾ, 8 ਨਵੰਬਰ (ਰਾਜ ਪਨੇਸਰ)-ਬੀਤੀ ਦੀਵਾਲੀ ਵਾਲੀ ਰਾਤ ਨੂੰ ਸ਼ਰਾਰਤੀ ਅਨਸਰਾਂ ਵਲੋਂ ਆਤਿਸ਼ਬਾਜ਼ੀ ਨਾਲ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨੂੰ ਜ਼ਖਮੀ ਕਰਨ ਦੇ ਸਬੰਧ ਵਿਚ ਥਾਣਾ ਸਿਟੀ ਵਲੋਂ ਕਈ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

9 ਲੱਖ ਦੀ ਠੱਗੀ ਮਾਰਨ ਵਾਲੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 8 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਵਿਅਕਤੀ ਨਾਲ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਸਬੰਧ ਵਿਚ ਤਿੰਨ ਜਾਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ ਆਈ ਜਿਸ ...

ਪੂਰੀ ਖ਼ਬਰ »

ਨਾਮਦੇਵ ਮਾਰਗ 'ਤੇ ਮੋਟਰਸਾਈਕਲ ਤੇ ਸਾਈਕਲ ਵਿਚਕਾਰ ਟੱਕਰ, ਔਰਤ ਸਣੇ 2 ਜ਼ਖ਼ਮੀ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਸਥਾਨਕ ਨਾਮਦੇਵ ਮਾਰਗ 'ਤੇ ਮੋਟਰਸਾਈਕਲ ਅਤੇ ਸਾਈਕਲ ਵਿਚਕਾਰ ਹੋਈ ਟੱਕਰ 'ਚ ਔਰਤ ਸਣੇ 2 ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ | ਸਿਵਲ ਹਸਪਤਾਲ 'ਚ ਜੇਰੇ ਇਲਾਜ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਰਿਸ਼ਤੇਦਾਰੀ 'ਚੋਂ ਲੱਗਦੀ ਆਪਣੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਥਾਈਾ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਹੰਡਿਆਇਆ, 8 ਨਵੰਬਰ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਅਤੇ ਇਲਾਕੇ ਦੇ ਪਿੰਡਾਂ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਚੌਥੀ ਮੰਜ਼ਿਲ 'ਤੇ ਲੱਗੀ ਅੱਗ, ਵੱਡਾ ਹਾਦਸਾ ਟਲਿਆ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਸਥਾਨਕ ਗੁਰਦੁਆਰਾ ਸਿੰਘ ਸਭਾ ਦੀ ਚੌਥੀ ਮੰਜ਼ਿਲ 'ਤੇ ਦੀਵਾਲੀ ਵਾਲੇ ਦਿਨ ਪਈਆਂ ਲੱਕੜਾਂ ਨੂੰ ਅੱਗ ਲੱਗਣ ਕਾਰਨ ਉਸ ਸਮੇਂ ਵੱਡਾ ਹਾਦਸਾ ਵਾਪਰਨੋ ਟਲ ਗਿਆ ਜਦੋਂ ਸਮਾਂ ਰਹਿੰਦੇ ਹੀ ਪਤਾ ਲੱਗਣ 'ਤੇ ਸੇਵਾਦਾਰਾਂ ਅਤੇ ਰਾਹਗੀਰਾਂ ਨੇ ...

ਪੂਰੀ ਖ਼ਬਰ »

ਦੀਵਾਲੀ ਵਾਲੇ ਦਿਨ ਹੋਈ ਚੋਰੀ

ਲੌਾਗੋਵਾਲ, 8 ਨਵੰਬਰ (ਸ.ਸ. ਖੰਨਾ, ਵਿਨੋਦ) - ਕਸਬਾ ਲੌਾਗੋਵਾਲ ਦੇ ਮੇਨ ਬਾਜ਼ਾਰ ਵਿਚ ਮੋਬਾਈਲਾਂ ਦੀ ਦੁਕਾਨ ਵਿਚ ਬੀਤੀ ਦੀਵਾਲੀ ਦੀ ਰਾਤ ਅਣਪਛਾਤੇ ਚੋਰਾਂ ਵਲੋਂ ਵੱਡੀ ਗਿਣਤੀ ਵਿਚ ਮਹਿੰਗੇ ਮੋਬਾਈਲ ਚੋਰੀ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਦੁਕਾਨ ਦੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਤੇ ਭਾਈ ਲਾਲੋ ਦੀ ਯਾਦ 'ਚ ਧਾਰਮਿਕ ਸਮਾਗਮ ਆਰੰਭ

ਮਹਿਲ ਕਲਾਂ, 8 ਨਵੰਬਰ (ਅਵਤਾਰ ਸਿੰਘ ਅਣਖੀ)-ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਅਤੇ ਕਿਰਤ ਦੇ ਦੇਵਤਾ ਭਾਈ ਲਾਲੋ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ (ਬਰਨਾਲਾ) ਵਿਖੇ ਆਰੰਭ ਹੋਇਆ | ...

ਪੂਰੀ ਖ਼ਬਰ »

ਜੇਤੂ ਕਬੱਡੀ ਖਿਡਾਰੀਆਂ ਦਾ ਸਕੂਲ ਪਹੰੁਚਣ 'ਤੇ ਨਿੱਘਾ ਸਵਾਗਤ

ਮਸਤੂਆਣਾ ਸਾਹਿਬ, 8 ਨਵੰਬਰ (ਦਮਦਮੀ) - ਪਿਛਲੇ ਦਿਨੀਂ ਇੰਦਰ ਪਬਲਿਕ ਸਕੂਲ ਮੁਬਾਰਕਪੁਰ ਚੁੰਘਾਂ ਵਿਖੇ ਹੋਏ ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੇ ਖਿਡਾਰੀਆਂ ਨੇ ਪਿ੍ੰਸੀਪਲ ਸ੍ਰੀਮਤੀ ਸ਼ੀਲਾ ਤੇ ...

ਪੂਰੀ ਖ਼ਬਰ »

ਗੰਦਗੀ ਦੇ ਢੇਰਾਾ 'ਤੇ ਮਨਾਈ ਤਪਾ ਵਾਸੀਆਂ ਨੇ ਦੀਵਾਲੀ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਸਾਰੇ ਲੋਕ ਆਪਣੇ-ਆਪਣੇ ਘਰਾਂ ਦੁਕਾਨਾਂ ਤੇ ਹੋਰਨਾਂ ਸਥਾਨਾਂ ਦੀ ਸਫ਼ਾਈ ਕਰਵਾਉਂਦੇ ਹਨ, ਨਗਰ ਕੌਾਸਲ ਵਲੋਂ ਸ਼ਹਿਰ ਦੀ ਸਫ਼ਾਈ ਤਾਂ ਕੀ ਕਰਵਾਉਣੀ ਸੀ ਬਲਕਿ ਪੂਰਾ ਸ਼ਹਿਰ ਇਕ ਗੰਦਗੀ ਦਾ ਘਰ ਬਣਿਆ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

ਹੰਡਿਆਇਆ, 8 ਨਵੰਬਰ (ਗੁਰਜੀਤ ਸਿੰਘ ਖੱੁਡੀ)-ਵਿਸ਼ਵ ਕਰਮਾਂ ਭਵਨ ਹੰਡਿਆਇਆ ਵਿਖੇ ਰਾਮਗੜ੍ਹੀਆ ਭਲਾਈ ਸੰਸਥਾ ਵਲੋਂ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਸ ਸਾਹਿਬ ਦੇ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਰਾਗੀ ਜਰਨੈਲ ਸਿੰਘ ਦੇ ਜਥੇ ਨੇ ਰਸ ...

ਪੂਰੀ ਖ਼ਬਰ »

ਲਹਿਲ ਕਲਾਂ ਤੋਂ ਅੰਮਿ੍ਤਸਰ ਲਈ ਬੱਸ ਸੇਵਾ ਚਾਲੂ ਕਰਨ ਦੀ ਮੰਗ

ਲਹਿਰਾਗਾਗਾ, 8 ਨਵੰਬਰ (ਅਸ਼ੋਕ ਗਰਗ) - ਨਗਰ ਕੌਾਸਲ ਲਹਿਰਾਗਾਗਾ ਦੀ ਪ੍ਰਧਾਨ ਮੈਡਮ ਰਵੀਨਾ ਗਰਗ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨੂੰ ਇਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਇਤਿਹਾਸਕ ...

ਪੂਰੀ ਖ਼ਬਰ »

ਨਿਰਪੱਖ ਸੋਚ ਸੰਗਠਨ ਨੇ ਬੂਟੇ ਲਗਾਏ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਪਾਰਟੀਬਾਜ਼ੀ ਅਤੇ ਸਿਆਸੀ ਧੜਿਆਂ ਤੋਂ ਉੱਪਰ ਉੱਠ ਕੇ ਗਠਿਤ ਕੀਤੇ ਗਏ ਨੌਜਵਾਨਾਂ ਦੇ ਗਰੁੱਪ ਨਿਰਪੱਖ ਸੋਚ ਸੰਗਠਨ ਵਲੋਂ ਸ਼ਹਿਣਾ ਵਿਖੇ 200 ਦੇ ਕਰੀਬ ਬੂਟੇ ਲਾ ਕੇ ਗ੍ਰੀਨ ਦੀਵਾਲੀ ਮਨਾਉਣ ਦਾ ਉਪਰਾਲਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ਸਮਾਗਮ ਕਰਵਾਇਆ

ਧਨੌਲਾ, 8 ਨਵੰਬਰ (ਜਤਿੰਦਰ ਸਿੰਘ ਧਨੌਲਾ)-ਭਾਈ ਅਜੇ ਨੌ ਨਿਹਾਲ ਸਿੰਘ ਮਹਾਨ ਗੁਰਮਤਿ ਪ੍ਰਚਾਰਕਾਂ ਵਿਚੋਂ ਇਕ ਹਨ ਜਿਨ੍ਹਾਂ ਨੇ ਹਰ ਜਸ ਕੀਰਤਨ ਦੀ ਮੁਹਾਰਤ ਦੁਆਰਾ ਵਿਸ਼ਵ ਭਰ ਵਿਚ ਵਿਸ਼ੇਸ਼ ਜਗ੍ਹਾ ਬਣਾਈ | ਇਹ ਪ੍ਰਗਟਾਵਾ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੈਣੇਵਾਲ ਨੂੰ 70 ਹਜ਼ਾਰ ਦੀ ਸਹਾਇਤਾ ਰਾਸ਼ੀ ਭੇਟ

ਭਦੌੜ, 8 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਨੈਣੇਵਾਲ ਦੇ ਹੋਰ ਵਿਕਾਸ ਲਈ ਅਮਰਜੀਤ ਸਿੰਘ ਸੰਧੂ ਯੂ.ਐਸ.ਏ. ਵਲੋਂ ਪਿਤਾ ਸੁਰਜਨ ਸਿੰਘ ਦੀ ਯਾਦ ਵਿਚ 70 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਮੱਖਣ ਸਿੰਘ ਫ਼ੌਜੀ ਨੇ ਸਕੂਲ ਅੰਦਰ ਚੱਲ ਰਹੇ ਕੰਮ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਨੇ 45 ਏਕੜ 'ਚ ਕੀਤੀ ਹੈਪੀ ਸੀਡਰ ਨਾਲ ਬਿਜਾਈ

ਰੂੜੇਕੇ ਕਲਾਂ, 8 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ੋਨ ਧੂਰਕੋਟ ਤੋਂ ਮੈਂਬਰ ਬਲਾਕ ਸੰਮਤੀ ਕਾਂਗਰਸੀ ਆਗੂ ਗੁਰਕੀਰਤ ਸਿੰਘ ਧੂਰਕੋਟ ਨੇ ਆਪਣੀ 45 ਏਕੜ ਜ਼ਮੀਨ ਵਿਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ | ਇਲਾਕੇ ...

ਪੂਰੀ ਖ਼ਬਰ »

ਰਾਮਗੜ੍ਹੀਆ ਮੰਦਿਰ ਕਮੇਟੀ ਭਦੌੜ ਨੇ ਵਿਸ਼ਾਲ ਨਗਰ ਕੀਰਤਨ ਸਜਾਇਆ

ਭਦੌੜ, 8 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਰਾਮਗੜ੍ਹੀਆ ਮੰਦਿਰ ਕਮੇਟੀ ਭਦੌੜ ਵਲੋਂ ਸਮੂਹ ਭਾਈਚਾਰੇ ਦੇ ਸਹਿਯੋਗ ਨਾਲ ਸ਼ਿਲਪ ਤੇ ਭਵਨ ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜਾ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਨੇ 100 ਗ਼ਰੀਬ ਪਰਿਵਾਰਾਂ ਨੂੰ ਮਹੀਨੇ ਦਾ ਰਾਸ਼ਨ ਵੰਡਿਆ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਨੇੜਲੇ ਪਿੰਡ ਮੋੜ-ਨਾਭਾ ਦੇ ਸਮਾਜ ਸੇਵੀ ਨੌਜਵਾਨ ਜਗਸੀਰ ਸਿੰਘ ਮੋੜ੍ਹ ਐਨ.ਆਰ.ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਅਤੇ ਆਪਣੇ ਸਾਥੀਆਂ ਨਾਲ ਮਿਲ ਕੇ ਗ਼ਰੀਬ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਿਹਾ ਹੈ | ਉੱਘੇ ਸਮਾਜ ਸੇਵੀ ...

ਪੂਰੀ ਖ਼ਬਰ »

ਲਿਫ਼ਟਿੰਗ ਦੀ ਰਫ਼ਤਾਰ ਢਿੱਲੀ ਹੋਣ ਕਾਰਨ ਮੰਡੀਆਂ 'ਚ ਲੱਗੇ ਝੋਨੇ ਦੀਆਂ ਬੋਰੀਆਂ ਦੇ ਅੰਬਾਰ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਇਸ ਸਮੇਂ ਜ਼ਿਲ੍ਹਾ ਬਰਨਾਲਾ ਵਿਚ ਝੋਨੇ ਦੀ ਖ਼ਰੀਦ ਪੂਰੇ ਜ਼ੋਰਾਂ 'ਤੇ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਮੰਡੀਆਂ ਵਿਚ ਲਿਫ਼ਟਿੰਗ ਦੀ ਰਫ਼ਤਾਰ ਢਿੱਲੀ ਹੋਣ ਕਾਰਨ ਮੰਡੀਆਂ ਵਿਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਜ਼ਿਲ੍ਹੇ ਵਿਚ ਸਵਾ ਲੱਖ ਟਨ ਦੇ ਕਰੀਬ ਝੋਨਾ ਲਿਫ਼ਟਿੰਗ ਨਾ ਹੋਣ ਕਾਰਨ ਮੰਡੀਆਂ ਵਿਚ ਪਿਆ ਹੈ | ਜ਼ਿਲ੍ਹੇ ਦੀਆਂ ਮੰਡੀਆਂ ਵਿਚ 513069 ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 456190 ਟਨ ਝੋਨੇ ਦੀ ਸਰਕਾਰੀ ਖ਼ਰੀਦ ਹੋ ਚੁੱਕੀ ਹੈ ਅਤੇ 56343 ਟਨ ਝੋਨੇ ਦੀ ਖ਼ਰੀਦ ਅਜੇ ਬਾਕੀ ਹੈ | ਖ਼ਰੀਦ ਕੀਤੇ ਗਏ ਝੋਨੇ ਵਿਚੋਂ 339147 ਟਨ ਦੀ ਲਿਫ਼ਟਿੰਗ ਹੋ ਚੁੱਕੀ ਹੈ | ਮੰਡੀਆਂ ਵਿਚੋਂ ਲਿਫ਼ਟਿੰਗ ਦੀ ਰਫ਼ਤਾਰ ਢਿੱਲੀ ਹੋਣ ਕਾਰਨ ਨੱਕੋ ਨੱਕ ਭਰ ਚੁੱਕੀਆਂ ਹਨ ਜਦੋਂਕਿ ਅਜੇ ਮੰਡੀਆਂ ਵਿਚ ਹੋਰ ਝੋਨਾ ਆਉਣਾ ਬਾਕੀ ਹੈ, ਜੇਕਰ ਦੇਖਿਆ ਜਾਵੇ ਤਾਂ ਪਿਛਲੇ ਸਾਲ ਦੇ ਮੁਕਾਬਲੇ ਅਜੇ ਤੱਕ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਵਿਚ ਅੱਧਾ ਝੋਨਾ ਹੀ ਪਹੁੰਚਿਆ ਹੈ | ਦੱਸਣਯੋਗ ਹੈ ਕਿ ਸਾਲ 2017-18 ਦੌਰਾਨ ਜ਼ਿਲ੍ਹਾ ਬਰਨਾਲਾ ਵਿਚ 920500 ਟਨ ਝੋਨੇ ਦੀ ਕੁੱਲ ਆਮਦ ਹੋਈ ਸੀ ਅਤੇ ਪਿਛਲੇ ਸਾਲ ਅੱਜ ਤੱਕ 699935 ਟਨ ਆਮਦ ਹੋ ਚੁੱਕੀ ਸੀ | ਜਿਸ ਅਨੁਸਾਰ ਅਜੇ ਮੰਡੀਆਂ ਵਿਚ ਬਹੁਤ ਝੋਨਾ ਆਉਣਾ ਬਾਕੀ ਹੈ | ਜੇਕਰ ਪ੍ਰਸ਼ਾਸਨ ਦੁਆਰਾ ਲਿਫ਼ਟਿੰਗ ਦੀ ਰਫ਼ਤਾਰ ਸਹੀ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਨੁਸਾਰ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਤੋਂ 72 ਘੰਟਿਆਂ ਅੰਦਰ ਬੋਰੀਆਂ ਮੰਡੀਆਂ ਵਿਚੋਂ ਚੁੱਕਣੀਆਂ ਹੁੰਦੀਆਂ ਹਨ | ਜੇਕਰ ਉਹ ਨਹੀਂ ਚੁੱਕੀਆਂ ਜਾਂਦੀਆਂ ਤਾਂ ਉਨ੍ਹਾਂ ਨੂੰ ਨੋਟਿਸ ਦੇ ਕੇ 25 ਪੈਸੇ ਪ੍ਰਤੀ ਦਿਨ ਪ੍ਰਤੀ ਬੋਰੀ ਵਸੂਲ ਕੀਤਾ ਜਾ ਸਕਦਾ ਹੈ |


ਖ਼ਬਰ ਸ਼ੇਅਰ ਕਰੋ

82 ਸਾਲ ਪੁਰਾਣੇ ਸ਼ਹਿਣਾ ਦੇ ਹਸਪਤਾਲ ਦਾ ਲੋਕਾਂ ਨੂੰ ਨਹੀਂ ਮਿਲ ਰਿਹਾ ਲਾਹਾ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਦਾ ਤਿੰਨ ਬੈੱਡ ਦਾ ਸਰਕਾਰੀ ਹਸਪਤਾਲ 82 ਸਾਲ ਪੁਰਾਣਾ ਹੋਣ ਦੇ ਬਾਵਜੂਦ ਇਲਾਕੇ ਦੇ ਲੋਕਾਂ ਨੂੰ ਪੂਰੀਆਂ ਸਿਹਤ ਸਹੂਲਤਾਂ ਦੇਣ ਵਿਚ ਹਾਲੇ ਵੀ ਅਸਮਰਥ ਹੈ | ਜਿਸ ਲਈ ਲੋਕਾਂ ਨੂੰ ਰਾਤ ਸਮੇਂ ਨੇੜਲੇ ਕਸਬਿਆਂ ਜਾਂ ਸ਼ਹਿਰਾਂ ...

ਪੂਰੀ ਖ਼ਬਰ »

...ਆਖ਼ਰ ਕਦੋਂ ਸੁਧਰੇਗੀ ਨਗਰ ਸੁਧਾਰ ਟਰੱਸਟ ਅਧੀਨ ਆਉਂਦੀਆਂ ਸੜਕਾਂ ਦੀ ਹਾਲਤ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਨਗਰ ਸੁਧਾਰ ਟਰੱਸਟ ਬਰਨਾਲਾ ਅਧੀਨ ਆਉਂਦੀਆਂ ਵੱਖ-ਵੱਖ ਸਕੀਮਾਂ ਦੀਆਂ ਸੜਕਾਂ ਦੀ ਹਾਲਤ ਦਿਨੋ ਦਿਨ ਬਦਤਰ ਹੁੰਦੀ ਜਾ ਰਹੀ ਹੈ ਲੇਕਿਨ ਇਸ ਵੱਲ ਨਾ ਤਾਂ ਸਰਕਾਰ ਦਾ ਧਿਆਨ ਹੈ ਅਤੇ ਨਾ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ | ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 8 ਨਵੰਬਰ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸ: ਗੁਰਨਾਮ ਸਿੰਘ ਭੱਠਲ ਚੇਅਰਮੈਨ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਬਠਿੰਡਾ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX