ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  4 minutes ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  42 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 1 hour ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 2 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਬਰਨਾਲਾ

ਆਤਿਸ਼ਬਾਜ਼ੀ ਲੱਗਣ ਕਾਰਨ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਜ਼ਖ਼ਮੀ

ਬਰਨਾਲਾ, 8 ਨਵੰਬਰ (ਰਾਜ ਪਨੇਸਰ)-ਬੀਤੀ ਦੀਵਾਲੀ ਵਾਲੀ ਰਾਤ ਨੂੰ ਸ਼ਰਾਰਤੀ ਅਨਸਰਾਂ ਵਲੋਂ ਆਤਿਸ਼ਬਾਜ਼ੀ ਨਾਲ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨੂੰ ਜ਼ਖਮੀ ਕਰਨ ਦੇ ਸਬੰਧ ਵਿਚ ਥਾਣਾ ਸਿਟੀ ਵਲੋਂ ਕਈ ਨਾਮਾਲੂਮ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

9 ਲੱਖ ਦੀ ਠੱਗੀ ਮਾਰਨ ਵਾਲੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 8 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਵਿਅਕਤੀ ਨਾਲ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਸਬੰਧ ਵਿਚ ਤਿੰਨ ਜਾਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ ਆਈ ਜਿਸ ...

ਪੂਰੀ ਖ਼ਬਰ »

ਨਾਮਦੇਵ ਮਾਰਗ 'ਤੇ ਮੋਟਰਸਾਈਕਲ ਤੇ ਸਾਈਕਲ ਵਿਚਕਾਰ ਟੱਕਰ, ਔਰਤ ਸਣੇ 2 ਜ਼ਖ਼ਮੀ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਸਥਾਨਕ ਨਾਮਦੇਵ ਮਾਰਗ 'ਤੇ ਮੋਟਰਸਾਈਕਲ ਅਤੇ ਸਾਈਕਲ ਵਿਚਕਾਰ ਹੋਈ ਟੱਕਰ 'ਚ ਔਰਤ ਸਣੇ 2 ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ | ਸਿਵਲ ਹਸਪਤਾਲ 'ਚ ਜੇਰੇ ਇਲਾਜ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਰਿਸ਼ਤੇਦਾਰੀ 'ਚੋਂ ਲੱਗਦੀ ਆਪਣੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਥਾਈਾ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਹੰਡਿਆਇਆ, 8 ਨਵੰਬਰ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਅਤੇ ਇਲਾਕੇ ਦੇ ਪਿੰਡਾਂ ਵਿਚ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਚੌਥੀ ਮੰਜ਼ਿਲ 'ਤੇ ਲੱਗੀ ਅੱਗ, ਵੱਡਾ ਹਾਦਸਾ ਟਲਿਆ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਸਥਾਨਕ ਗੁਰਦੁਆਰਾ ਸਿੰਘ ਸਭਾ ਦੀ ਚੌਥੀ ਮੰਜ਼ਿਲ 'ਤੇ ਦੀਵਾਲੀ ਵਾਲੇ ਦਿਨ ਪਈਆਂ ਲੱਕੜਾਂ ਨੂੰ ਅੱਗ ਲੱਗਣ ਕਾਰਨ ਉਸ ਸਮੇਂ ਵੱਡਾ ਹਾਦਸਾ ਵਾਪਰਨੋ ਟਲ ਗਿਆ ਜਦੋਂ ਸਮਾਂ ਰਹਿੰਦੇ ਹੀ ਪਤਾ ਲੱਗਣ 'ਤੇ ਸੇਵਾਦਾਰਾਂ ਅਤੇ ਰਾਹਗੀਰਾਂ ਨੇ ...

ਪੂਰੀ ਖ਼ਬਰ »

ਦੀਵਾਲੀ ਵਾਲੇ ਦਿਨ ਹੋਈ ਚੋਰੀ

ਲੌਾਗੋਵਾਲ, 8 ਨਵੰਬਰ (ਸ.ਸ. ਖੰਨਾ, ਵਿਨੋਦ) - ਕਸਬਾ ਲੌਾਗੋਵਾਲ ਦੇ ਮੇਨ ਬਾਜ਼ਾਰ ਵਿਚ ਮੋਬਾਈਲਾਂ ਦੀ ਦੁਕਾਨ ਵਿਚ ਬੀਤੀ ਦੀਵਾਲੀ ਦੀ ਰਾਤ ਅਣਪਛਾਤੇ ਚੋਰਾਂ ਵਲੋਂ ਵੱਡੀ ਗਿਣਤੀ ਵਿਚ ਮਹਿੰਗੇ ਮੋਬਾਈਲ ਚੋਰੀ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਦੁਕਾਨ ਦੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਤੇ ਭਾਈ ਲਾਲੋ ਦੀ ਯਾਦ 'ਚ ਧਾਰਮਿਕ ਸਮਾਗਮ ਆਰੰਭ

ਮਹਿਲ ਕਲਾਂ, 8 ਨਵੰਬਰ (ਅਵਤਾਰ ਸਿੰਘ ਅਣਖੀ)-ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਅਤੇ ਕਿਰਤ ਦੇ ਦੇਵਤਾ ਭਾਈ ਲਾਲੋ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ (ਬਰਨਾਲਾ) ਵਿਖੇ ਆਰੰਭ ਹੋਇਆ | ...

ਪੂਰੀ ਖ਼ਬਰ »

ਜੇਤੂ ਕਬੱਡੀ ਖਿਡਾਰੀਆਂ ਦਾ ਸਕੂਲ ਪਹੰੁਚਣ 'ਤੇ ਨਿੱਘਾ ਸਵਾਗਤ

ਮਸਤੂਆਣਾ ਸਾਹਿਬ, 8 ਨਵੰਬਰ (ਦਮਦਮੀ) - ਪਿਛਲੇ ਦਿਨੀਂ ਇੰਦਰ ਪਬਲਿਕ ਸਕੂਲ ਮੁਬਾਰਕਪੁਰ ਚੁੰਘਾਂ ਵਿਖੇ ਹੋਏ ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੇ ਖਿਡਾਰੀਆਂ ਨੇ ਪਿ੍ੰਸੀਪਲ ਸ੍ਰੀਮਤੀ ਸ਼ੀਲਾ ਤੇ ...

ਪੂਰੀ ਖ਼ਬਰ »

ਗੰਦਗੀ ਦੇ ਢੇਰਾਾ 'ਤੇ ਮਨਾਈ ਤਪਾ ਵਾਸੀਆਂ ਨੇ ਦੀਵਾਲੀ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਸਾਰੇ ਲੋਕ ਆਪਣੇ-ਆਪਣੇ ਘਰਾਂ ਦੁਕਾਨਾਂ ਤੇ ਹੋਰਨਾਂ ਸਥਾਨਾਂ ਦੀ ਸਫ਼ਾਈ ਕਰਵਾਉਂਦੇ ਹਨ, ਨਗਰ ਕੌਾਸਲ ਵਲੋਂ ਸ਼ਹਿਰ ਦੀ ਸਫ਼ਾਈ ਤਾਂ ਕੀ ਕਰਵਾਉਣੀ ਸੀ ਬਲਕਿ ਪੂਰਾ ਸ਼ਹਿਰ ਇਕ ਗੰਦਗੀ ਦਾ ਘਰ ਬਣਿਆ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

ਹੰਡਿਆਇਆ, 8 ਨਵੰਬਰ (ਗੁਰਜੀਤ ਸਿੰਘ ਖੱੁਡੀ)-ਵਿਸ਼ਵ ਕਰਮਾਂ ਭਵਨ ਹੰਡਿਆਇਆ ਵਿਖੇ ਰਾਮਗੜ੍ਹੀਆ ਭਲਾਈ ਸੰਸਥਾ ਵਲੋਂ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਸ ਸਾਹਿਬ ਦੇ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਰਾਗੀ ਜਰਨੈਲ ਸਿੰਘ ਦੇ ਜਥੇ ਨੇ ਰਸ ...

ਪੂਰੀ ਖ਼ਬਰ »

ਲਹਿਲ ਕਲਾਂ ਤੋਂ ਅੰਮਿ੍ਤਸਰ ਲਈ ਬੱਸ ਸੇਵਾ ਚਾਲੂ ਕਰਨ ਦੀ ਮੰਗ

ਲਹਿਰਾਗਾਗਾ, 8 ਨਵੰਬਰ (ਅਸ਼ੋਕ ਗਰਗ) - ਨਗਰ ਕੌਾਸਲ ਲਹਿਰਾਗਾਗਾ ਦੀ ਪ੍ਰਧਾਨ ਮੈਡਮ ਰਵੀਨਾ ਗਰਗ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨੂੰ ਇਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਇਤਿਹਾਸਕ ...

ਪੂਰੀ ਖ਼ਬਰ »

ਨਿਰਪੱਖ ਸੋਚ ਸੰਗਠਨ ਨੇ ਬੂਟੇ ਲਗਾਏ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਪਾਰਟੀਬਾਜ਼ੀ ਅਤੇ ਸਿਆਸੀ ਧੜਿਆਂ ਤੋਂ ਉੱਪਰ ਉੱਠ ਕੇ ਗਠਿਤ ਕੀਤੇ ਗਏ ਨੌਜਵਾਨਾਂ ਦੇ ਗਰੁੱਪ ਨਿਰਪੱਖ ਸੋਚ ਸੰਗਠਨ ਵਲੋਂ ਸ਼ਹਿਣਾ ਵਿਖੇ 200 ਦੇ ਕਰੀਬ ਬੂਟੇ ਲਾ ਕੇ ਗ੍ਰੀਨ ਦੀਵਾਲੀ ਮਨਾਉਣ ਦਾ ਉਪਰਾਲਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ਸਮਾਗਮ ਕਰਵਾਇਆ

ਧਨੌਲਾ, 8 ਨਵੰਬਰ (ਜਤਿੰਦਰ ਸਿੰਘ ਧਨੌਲਾ)-ਭਾਈ ਅਜੇ ਨੌ ਨਿਹਾਲ ਸਿੰਘ ਮਹਾਨ ਗੁਰਮਤਿ ਪ੍ਰਚਾਰਕਾਂ ਵਿਚੋਂ ਇਕ ਹਨ ਜਿਨ੍ਹਾਂ ਨੇ ਹਰ ਜਸ ਕੀਰਤਨ ਦੀ ਮੁਹਾਰਤ ਦੁਆਰਾ ਵਿਸ਼ਵ ਭਰ ਵਿਚ ਵਿਸ਼ੇਸ਼ ਜਗ੍ਹਾ ਬਣਾਈ | ਇਹ ਪ੍ਰਗਟਾਵਾ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੈਣੇਵਾਲ ਨੂੰ 70 ਹਜ਼ਾਰ ਦੀ ਸਹਾਇਤਾ ਰਾਸ਼ੀ ਭੇਟ

ਭਦੌੜ, 8 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਨੈਣੇਵਾਲ ਦੇ ਹੋਰ ਵਿਕਾਸ ਲਈ ਅਮਰਜੀਤ ਸਿੰਘ ਸੰਧੂ ਯੂ.ਐਸ.ਏ. ਵਲੋਂ ਪਿਤਾ ਸੁਰਜਨ ਸਿੰਘ ਦੀ ਯਾਦ ਵਿਚ 70 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਮੱਖਣ ਸਿੰਘ ਫ਼ੌਜੀ ਨੇ ਸਕੂਲ ਅੰਦਰ ਚੱਲ ਰਹੇ ਕੰਮ ਲਈ ਪ੍ਰਬੰਧਕ ਕਮੇਟੀ ਨੂੰ ਪੈਸਿਆਂ ਦੀ ਸਖ਼ਤ ਜ਼ਰੂਰਤ ਸੀ, ਸੰਧੂ ਪਰਿਵਾਰ ਨੇ ਸਕੂਲ ਨੂੰ ਦਾਨ ਕਰ ਕੇ ਬਹੁਤ ਹੀ ਸਮਾਜ ਭਲਾਈ ਦਾ ਕੰਮ ਕੀਤਾ ਹੈ | ਸਮੂਹ ਸਕੂਲ ਸਟਾਫ਼ ਵਲੋਂ ਅਮਰਜੀਤ ਸਿੰਘ ਸੰਧੂ ਤੇ ਉਨ੍ਹਾਂ ਦੀ ਧਰਮਪਤਨੀ ਗੁਰਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਹੈੱਡ ਟੀਚਰ ਮਨਜੀਤ ਕੌਰ, ਮਾ: ਰਵਿੰਦਰ ਸਿੰਘ, ਚੇਅਰਮੈਨ ਗੁਰਤੇਜ ਸਿੰਘ ਸੰਧੂ, ਯਸ਼ਪਾਲ ਸਿੰਘ ਰਾਏ, ਗੁਰਜੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬਲਾਕ ਸੰਮਤੀ ਮੈਂਬਰ ਨੇ 45 ਏਕੜ 'ਚ ਕੀਤੀ ਹੈਪੀ ਸੀਡਰ ਨਾਲ ਬਿਜਾਈ

ਰੂੜੇਕੇ ਕਲਾਂ, 8 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ੋਨ ਧੂਰਕੋਟ ਤੋਂ ਮੈਂਬਰ ਬਲਾਕ ਸੰਮਤੀ ਕਾਂਗਰਸੀ ਆਗੂ ਗੁਰਕੀਰਤ ਸਿੰਘ ਧੂਰਕੋਟ ਨੇ ਆਪਣੀ 45 ਏਕੜ ਜ਼ਮੀਨ ਵਿਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਕੀਤੀ | ਇਲਾਕੇ ...

ਪੂਰੀ ਖ਼ਬਰ »

ਰਾਮਗੜ੍ਹੀਆ ਮੰਦਿਰ ਕਮੇਟੀ ਭਦੌੜ ਨੇ ਵਿਸ਼ਾਲ ਨਗਰ ਕੀਰਤਨ ਸਜਾਇਆ

ਭਦੌੜ, 8 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਰਾਮਗੜ੍ਹੀਆ ਮੰਦਿਰ ਕਮੇਟੀ ਭਦੌੜ ਵਲੋਂ ਸਮੂਹ ਭਾਈਚਾਰੇ ਦੇ ਸਹਿਯੋਗ ਨਾਲ ਸ਼ਿਲਪ ਤੇ ਭਵਨ ਕਲਾ ਦੇ ਮੋਢੀ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜਾ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਨੇ 100 ਗ਼ਰੀਬ ਪਰਿਵਾਰਾਂ ਨੂੰ ਮਹੀਨੇ ਦਾ ਰਾਸ਼ਨ ਵੰਡਿਆ

ਤਪਾ ਮੰਡੀ, 8 ਨਵੰਬਰ (ਪ੍ਰਵੀਨ ਗਰਗ)-ਨੇੜਲੇ ਪਿੰਡ ਮੋੜ-ਨਾਭਾ ਦੇ ਸਮਾਜ ਸੇਵੀ ਨੌਜਵਾਨ ਜਗਸੀਰ ਸਿੰਘ ਮੋੜ੍ਹ ਐਨ.ਆਰ.ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਅਤੇ ਆਪਣੇ ਸਾਥੀਆਂ ਨਾਲ ਮਿਲ ਕੇ ਗ਼ਰੀਬ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਰਿਹਾ ਹੈ | ਉੱਘੇ ਸਮਾਜ ਸੇਵੀ ...

ਪੂਰੀ ਖ਼ਬਰ »

ਲਿਫ਼ਟਿੰਗ ਦੀ ਰਫ਼ਤਾਰ ਢਿੱਲੀ ਹੋਣ ਕਾਰਨ ਮੰਡੀਆਂ 'ਚ ਲੱਗੇ ਝੋਨੇ ਦੀਆਂ ਬੋਰੀਆਂ ਦੇ ਅੰਬਾਰ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਇਸ ਸਮੇਂ ਜ਼ਿਲ੍ਹਾ ਬਰਨਾਲਾ ਵਿਚ ਝੋਨੇ ਦੀ ਖ਼ਰੀਦ ਪੂਰੇ ਜ਼ੋਰਾਂ 'ਤੇ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਮੰਡੀਆਂ ਵਿਚ ਲਿਫ਼ਟਿੰਗ ਦੀ ਰਫ਼ਤਾਰ ਢਿੱਲੀ ਹੋਣ ਕਾਰਨ ਮੰਡੀਆਂ ਵਿਚ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ...

ਪੂਰੀ ਖ਼ਬਰ »

82 ਸਾਲ ਪੁਰਾਣੇ ਸ਼ਹਿਣਾ ਦੇ ਹਸਪਤਾਲ ਦਾ ਲੋਕਾਂ ਨੂੰ ਨਹੀਂ ਮਿਲ ਰਿਹਾ ਲਾਹਾ

ਸ਼ਹਿਣਾ, 8 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਦਾ ਤਿੰਨ ਬੈੱਡ ਦਾ ਸਰਕਾਰੀ ਹਸਪਤਾਲ 82 ਸਾਲ ਪੁਰਾਣਾ ਹੋਣ ਦੇ ਬਾਵਜੂਦ ਇਲਾਕੇ ਦੇ ਲੋਕਾਂ ਨੂੰ ਪੂਰੀਆਂ ਸਿਹਤ ਸਹੂਲਤਾਂ ਦੇਣ ਵਿਚ ਹਾਲੇ ਵੀ ਅਸਮਰਥ ਹੈ | ਜਿਸ ਲਈ ਲੋਕਾਂ ਨੂੰ ਰਾਤ ਸਮੇਂ ਨੇੜਲੇ ਕਸਬਿਆਂ ਜਾਂ ਸ਼ਹਿਰਾਂ ...

ਪੂਰੀ ਖ਼ਬਰ »

...ਆਖ਼ਰ ਕਦੋਂ ਸੁਧਰੇਗੀ ਨਗਰ ਸੁਧਾਰ ਟਰੱਸਟ ਅਧੀਨ ਆਉਂਦੀਆਂ ਸੜਕਾਂ ਦੀ ਹਾਲਤ

ਬਰਨਾਲਾ, 8 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਨਗਰ ਸੁਧਾਰ ਟਰੱਸਟ ਬਰਨਾਲਾ ਅਧੀਨ ਆਉਂਦੀਆਂ ਵੱਖ-ਵੱਖ ਸਕੀਮਾਂ ਦੀਆਂ ਸੜਕਾਂ ਦੀ ਹਾਲਤ ਦਿਨੋ ਦਿਨ ਬਦਤਰ ਹੁੰਦੀ ਜਾ ਰਹੀ ਹੈ ਲੇਕਿਨ ਇਸ ਵੱਲ ਨਾ ਤਾਂ ਸਰਕਾਰ ਦਾ ਧਿਆਨ ਹੈ ਅਤੇ ਨਾ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦਾ | ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 8 ਨਵੰਬਰ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸ: ਗੁਰਨਾਮ ਸਿੰਘ ਭੱਠਲ ਚੇਅਰਮੈਨ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੌਰਾਨ ਬਠਿੰਡਾ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX