ਤਾਜਾ ਖ਼ਬਰਾਂ


ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  1 minute ago
ਚੰਡੀਗੜ੍ਹ, 11 ਦਸੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਪੁਲਿਸ ਨੇ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ ਨੂੰ ਹਿਰਾਸਤ 'ਚ ਲਿਆ ਹੈ। ਮੁਲਾਜ਼ਮ ਗਤੀਵਿਧੀਆਂ ਦੇ ਚੱਲਦਿਆਂ ਪੁਲਿਸ...
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  34 minutes ago
ਜਲੰਧਰ, 11 ਦਸੰਬਰ (ਅ. ਬ.)- ਪਾਕਿਸਤਾਨ 'ਚ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਇੱਥੋਂ ਦੇ ਕਰਾਚੀ ਸ਼ਹਿਰ ਦਾ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  18 minutes ago
ਅੰਮ੍ਰਿਤਸਰ, 11 ਦਸੰਬਰ (ਹਰਮਿੰਦਰ ਸਿੰਘ)- ਬ੍ਰਿਟਿਸ਼ ਆਰਮੀ ਦੇ ਇੱਕ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਨੇ ਸਾਰਾਗੜ੍ਹੀ...
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 11 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਉੱਤਰ-ਪੂਰਬ ਦੇ ਲੋਕਾਂ ਦੀ ਜੀਵਨ ਸ਼ੈਲੀ ਅਤੇ ਭਾਰਤ ਦੇ ਵਿਚਾਰ 'ਤੇ ਇੱਕ ਅਪਰਾਧਿਕ...
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 1 hour ago
ਪਟਨਾ, 11 ਨਵੰਬਰ- ਬਿਹਾਰ ਦੇ ਬੇਤੀਆ ਜ਼ਿਲ੍ਹੇ 'ਚ ਬੀਤੇ ਦਿਨ ਕਥਿਤ ਤੌਰ 'ਤੇ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਇਸ ਮਾਮਲੇ 'ਚ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ...
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 11 ਦਸੰਬਰ- ਸੰਸਦ ਦੀ ਲਾਇਬ੍ਰੇਰੀ 'ਚ ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ...
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 2 hours ago
ਵਾਸ਼ਿੰਗਟਨ, 11 ਦਸੰਬਰ - ਅਮਰੀਕਾ ਦੇ ਨਿਊਜਰਸੀ ਵਿਖੇ ਵਿਖੇ ਬੀਤੇ ਦਿਨ 2 ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਇੱਕ ਪੁਲਿਸ ਮੁਲਾਜ਼ਮ ਸਣੇ 6 ਲੋਕਾਂ ਦੀ ਮੌਤ ਹੋ...
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਰਾਜ ਸਭਾ ਵਿਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ। ਦੁਪਹਿਰ 12 ਵਜੇ ਤੋਂ ਨਾਗਰਿਕਤਾ ਸੋਧ ਬਿਲ 'ਤੇ ਬਹਿਸ ਸ਼ੁਰੂ...
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 2 hours ago
ਮੁੰਬਈ, 11 ਦਸੰਬਰ - ਪਿਆਜ਼ ਦੀ ਕੀਮਤਾਂ ਇੰਨੀਆਂ ਵੱਧ ਚੁੱਕੀਆਂ ਹਨ ਕਿ ਹੁਣ ਪਿਆਜ਼ ਚੋਰੀ ਵੀ ਹੋਣ ਲੱਗ ਪਿਆ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਮੁੰਬਈ ਵਿਖੇ ਜਿੱਥੇ ਕਿ ਪੁਲਿਸ...
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਬੰਗਾ, 11 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਸਬ ਡਿਵੀਜ਼ਨ ਦੇ ਪਿੰਡ ਭੌਰਾ ਵਿਖੇ ਬਲਬੀਰ ਸਿੰਘ ਨਾਂਅ ਦੇ ਵਿਅਕਤੀ ਨੇ ਆਪਣੇ ਪੁੱਤਰਾਂ ਅਮਰੀਕ ਸਿੰਘ ਅਤੇ ਬਲਵਿੰਦਰ ਸਿੰਘ ਨਾਲ ਮਿਲ ਕੇ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 3 hours ago
ਨਵੀਂ ਦਿੱਲੀ, 11 ਦਸੰਬਰ - ਭਾਜਪਾ ਸੰਸਦੀ ਦਲ ਦੀ ਸੈਸ਼ਨ ਦੀ ਆਖ਼ਰੀ ਮੀਟਿੰਗ ਅੱਜ ਸਵੇਰੇ 9.30 ਵਜੇ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਟਿੰਗ ਵਿਚ ਸ਼ਾਮਲ...
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 3 hours ago
ਨਵੀਂ ਦਿੱਲੀ, 11 ਦਸੰਬਰ - ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁੱਲਾ ਸ਼ਾਹਿਦ ਸੰਯੁਕਤ ਕਮਿਸ਼ਨ ਮੀਟਿੰਗ ਨੂੰ ਸੰਬੋਧਨ ਕਰਨ ਲਈ ਭਾਰਤ ਪਹੁੰਚ ਗਏ...
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 3 hours ago
ਮੁੰਬਈ, 11 ਦਸੰਬਰ - ਭਾਰਤ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਕਾਰ ਤੀਸਰਾ ਤੇ ਆਖ਼ਰੀ ਟੀ-20 ਮੈਚ ਅੱਜ ਹੋਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ ਕੇ ਬਰਾਬਰੀ 'ਤੇ...
ਅੱਜ ਦਾ ਵਿਚਾਰ
. . .  about 3 hours ago
ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  about 3 hours ago
ਟੱਪਰੀਆਂ ਖ਼ੁਰਦ, (ਬਲਾਚੌਰ) 10 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀ ਪੀ ਆਈ (ਐੱਮ) ਦੇ ਸੂਬਾਈ ਆਗੂ ਅਤੇ ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਪੁਲਸ ਵੱਲੋਂ ਕੀਤੀ ਗ੍ਰਿਫ਼ਤਾਰੀ ਨਾਲ ਬਲਾਚੌਰ ਵਿਧਾਨ ਸਭਾ ਹਲਕੇ ...
ਦੋ ਹਫ਼ਤੇ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਬਰਾਮਦ
. . .  1 day ago
ਕੈਪਟਨ ਦਾ ਵੱਡਾ ਐਲਾਨ, ਸਰਕਾਰ ਮੁਹਾਲੀ ਮਿਲਟਰੀ ਸਕੂਲ ਵਿਚ ਪੜ੍ਹਦੇ ਗਰੀਬ ਬੱਚਿਆਂ ਦਾ ਖਰਚਾ ਚੁੱਕਣਗੇ
. . .  1 day ago
ਪਰਾਲੀ ਨਾ ਸਾੜਨ ਵਾਲੇ ਖੇਤਾਂ 'ਚ ਕਣਕ ਖਾ ਗਈ ਸੁੰਡੀ, ਕਿਸਾਨਾਂ ਖੇਤੀਬਾੜੀ ਅਧਿਕਾਰੀ ਬਣਾਏ ਬੰਦੀ
. . .  1 day ago
ਸਾਊਥ ਏਸ਼ੀਅਨ ਖੇਡਾਂ 'ਚ ਖਮਾਣੋਂ ਦੀ ਧੀ ਕੋਮਲਪ੍ਰੀਤ ਸ਼ੁਕਲਾ ਨੇ ਤਲਵਾਰਬਾਜ਼ੀ 'ਚ ਜਿੱਤਿਆ ਸੋਨੇ ਦਾ ਤਗਮਾ
. . .  1 day ago
ਗਮਾਡਾ ਵਲੋਂ ਤਿੰਨ ਮੰਜਲਾਂ ਹੋਟਲ ਸੀਲ, ਮਾਲਕ ਨੇ ਕਿਹਾ ਸਰਕਾਰ ਵਲੋਂ ਕਾਨੂੰਨੀ ਦਾਅ ਪੇਚਾਂ ਨਾਲ ਖੋਹਿਆ ਜਾਂਦਾ ਹੈ ਰੁਜ਼ਗਾਰ, ਨੌਕਰੀਆਂ ਦੇਣਾ ਤਾਂ ਦੂਰ ਦੀ ਗੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਕੱਤਕ ਸੰਮਤ 550

ਦਿੱਲੀ

ਕੇਂਦਰੀ ਪੰਜਾਬੀ ਸਾਹਿਤ ਸੰਮੇਲਨ ਵਲੋਂ ਸਾਹਿਤਕ ਇਕੱਤਰਤਾ

ਨਵੀਂ ਦਿੱਲੀ, 8 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੇਂਦਰੀ ਪੰਜਾਬੀ ਸਾਹਿਤ ਸੰਮੇਲਨ ਦੀ ਸਾਹਿਤਕ ਇਕੱਤਰਤਾ 'ਚ ਪੰਜਾਬੀ, ਹਿੰਦੀ ਅਤੇ ਉਰਦੂ ਦੇ ਸ਼ਾਇਰਾਂ ਨੇ ਆਪੋ-ਆਪਣੀਆਂ ਰਚਨਾਵਾਂ ਪੇਸ਼ ਕਰਕੇ ਚੰਗਾ ਰੰਗ ਬੰਨਿ੍ਹਆ | ਸੁਭਾਸ਼ ਗਰੋਵਰ ਇਕ ਇਕੱਤਰਤਾ ਵਿਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਚੌਪਾਲ ਪ੍ਰੋਗਰਾਮ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਫਤਿਹਾਬਾਦ, 8 ਨਵੰਬਰ (ਹਰਬੰਸ ਮੰਡੇਰ)- ਪਰਾਲੀ ਸਾੜਨ ਵਾਲੇ ਕਿਸਾਨ ਕੁੱਝ ਰੁਪਏ ਬਚਾਉਣ ਦੇ ਚੱਕਰ ਵਿਚ ਆਪਣਾ ਅਤੇ ਸਮਾਜ ਦਾ ਨੁਕਸਾਨ ਕਰਦੇ ਹਨ | ਕਿਸਾਨ ਪਰਾਲੀ ਨੂੰ ਅੱਗ ਲਾ ਕੇ ਕੁੱਝ ਪੈਸੇ ਤਾਂ ਬਚਾ ਰਹੇ ਹਨ ਪਰ ਨਾਲ ਹੀ ਵਾਤਾਵਰਨ ਵਿਚ ਜ਼ਹਿਰ ਘੋਲ ਕੇ ਆਪਣੇ ਅਤੇ ਆਪਣੇ ...

ਪੂਰੀ ਖ਼ਬਰ »

ਗੂਹਲਾ ਚੀਕਾ ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾ ਨਾਲ ਮਨਾਇਆ

ਗੂਹਲਾ ਚੀਕਾ, 8 ਨਵੰਬਰ (ਓ.ਪੀ. ਸੈਣੀ)- ਇੱਥੇ ਹਰ ਸਾਲ ਵਾਂਗ ਇਸ ਸਾਲ ਵੀ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਮਿੰਦਰਾਂ 'ਚ ਹਵਨ ਯੱਗ ਕੀਤੇ ਗਏ ਅਤੇ ਵਿਸ਼ਾਲ ਲੰਗਰ ਲਾਏ ਗਏ | ਵਿਸ਼ਾਲ ਲੰਗਰ 'ਚ ਵੱਡੀ ਗਿਣਤੀ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਮਦਦ ਲਈ ਡੀ. ਸੀ. ਨੂੰ ਦਿੱਤਾ 40 ਹਜ਼ਾਰ ਦਾ ਡਰਾਫ਼ਟ

ਗੂਹਲਾ ਚੀਕਾ, 8 ਨਵੰਬਰ (ਓ.ਪੀ. ਸੈਣੀ)- ਡੀ. ਸੀ. ਕੈਥਲ ਧਰਮਵੀਰ ਸਿੰਘ ਨੂੰ ਤਹਿਸੀਲਦਾਰ ਗੂਹਲਾ ਜਗਦੀਸ਼ ਚੰਦਰ ਨੇ ਕੇਰਲ ਵਿਖੇ ਆਈ ਭਾਰੀ ਹੜ੍ਹ ਤ੍ਰਾਸਦੀ ਪੀੜਤਾਂ ਦੀ ਮਦਦ ਲਈ ਤਹਿਸੀਲਦਾਰ ਦਫ਼ਤਰ ਗੂਹਲਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਇਕੱਠੀ ਕੀਤੀ ਗਈ 40 ...

ਪੂਰੀ ਖ਼ਬਰ »

ਇਕ ਮਹੀਨੇ 'ਚ 3 ਕਰੋੜ ਤੋਂ ਵੱਧ ਬੋਤਲਾਂ ਸ਼ਰਾਬ ਪੀ ਗਏ ਬੰਗਾਲੀ

ਕੋਲਕਾਤਾ, 8 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਦੇਸ਼-ਦੁਨੀਆਂ 'ਚ ਭਾਵੇਂ ਨਸ਼ਿਆਂ ਲਈ ਪੰਜਾਬ ਸਭ ਤੋਂ ਬਦਨਾਮ ਹੁੰਦਾ ਜਾ ਰਿਹਾ ਹੈ ਅਤੇ ਉਡਦਾ ਪੰਜਾਬ ਜਿਹੀਆਂ ਫਿਲਮਾਂ ਵੀ ਬਣਦੀਆਂ ਹਨ ਪਰ ਦੇਸ਼ ਦੇ ਹਰ ਰਾਜ 'ਚ ਸ਼ਰਾਬ ਦੀ ਖਪਤ 'ਚ ਭਾਰੀ ਵਾਧਾ ਹੋਇਆ ਹੈ ਅਤੇ ਪੱਛਮੀ ...

ਪੂਰੀ ਖ਼ਬਰ »

ਦਾਰਜੀਲਿੰਗ ਗੋਲਡ ਕੱਪ ਮੁੜ ਤੋਂ ਸ਼ੁਰੂ

ਕੋਲਕਾਤਾ, 8 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਦਾਰਜੀਲਿੰਗ ਫੁੱਟਬਾਲ ਗੋਲਡ ਕੱਪ ਸੁਭਾਸ਼ ਘੀਸਿੰਗ ਵਲੋਂ ਗੋਰਖਾਲੈਂਡ ਅੰਦੋਲਨ ਚਾਲੂ ਕੀਤੇ ਜਾਣ ਕਾਰਨ 1986 ਤੋਂ 2009 ਤੱਕ ਬੰਦ ਸੀ ਅਤੇ ਹੁਣ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਕੋਸ਼ਿਸ਼ ਨਾਲ 2 ਦਸੰਬਰ ਤੋਂ ਸ਼ੁਰੂ ਹੋਣ ਜਾ ...

ਪੂਰੀ ਖ਼ਬਰ »

ਘੱਟ ਗਿਣਤੀ ਸ਼ਕਾਲਰਸ਼ਿਪ ਲਈ 37 ਲੱਖ ਤੋਂ ਵੱਧ ਅਰਜ਼ੀਆਂ ਹੋਈਆਂ ਜਮ੍ਹਾਂ

ਕੋਲਕਾਤਾ, 8 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ 'ਚ ਘੱਟ ਗਿਣਤੀ ਸਕਾਲਰਸ਼ਿਪ ਲਈ ਰਿਕਾਰਡ 37 ਲੱਖ 59 ਹਜ਼ਾਰ 823 ਅਰਜੀਆਂ ਜਮ੍ਹਾਂ ਹੋਈਆਂ ਹਨ ਜਦਕਿ ਬੀਤੇ ਸਾਲ ਦੇ ਮੁਕਾਬਲੇ ਇਹ ਤਕਰੀਬਨ 3 ਲੱਖ ਵੱਧ ਹਨ | ਪ੍ਰੀ-ਮੈਟਿ੍ਕ ਲਈ 29,88,681, ਪੋਸਟ ਮੈਟਿ੍ਕ ਲਈ 3,77,534, ਮੈਰਿਟ ...

ਪੂਰੀ ਖ਼ਬਰ »

ਦਿੱਲੀ ਕਮੇਟੀ 'ਚ ਵਧ ਰਹੇ ਭਿ੍ਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਗੁਰਦੁਆਰਾ ਪ੍ਰਬੰਧਕ ਸੁਧਾਰ ਲਹਿਰ ਦੀ ਲੋੜ-ਇੰਦਰਮੋਹਨ ਸਿੰਘ

ਨਵੀਂ ਦਿੱਲੀ, 8 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਦੀ ਗੋਲਕ 'ਚੋਂ ਖੁਰਦ-ਬੁਰਦ ਕੀਤੇ ਪੈਸਿਆਂ ਦੇ ਦੋਸ਼ਾਂ 'ਤੇ ਕਮੇਟੀ ਵਲੋਂ ਪਲਟਵਾਰ ਕਰਦਿਆਂ ਸਾਬਕਾ ਅਹੁਦੇਦਾਰਾਂ ਦੀਆਂ ਕਾਰਗੁਜ਼ਾਰੀਆਂ 'ਤੇ ਕਿੰਤੂ-ਪ੍ਰੰਤੂ ...

ਪੂਰੀ ਖ਼ਬਰ »

ਪ੍ਰਦੂਸ਼ਣ ਫੈਲਾਉਣ ਤੇ ਓਵਰਲੋਡਿਡ ਗੱਡੀਆਂ ਦੇ ਹੋ ਰਹੇ ਨੇ ਚਾਲਾਨ

ਨਵੀਂ ਦਿੱਲੀ, 8 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਵੇਖਦੇ ਹੋਏ ਦਿੱਲੀ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ 5 ਅਕਤੂਬਰ ਤੋਂ ਪ੍ਰਦੂਸ਼ਣ ਫੈਲਾਉਣ ਅਤੇ ਉੱਵਰ ਲੋਡਿਡ ਗੱਡੀਆਂ ਦੇ ਚਲਾਨ ਕਰਨ ਲਈ ਇਕ ਮੁਹਿੰਮ ਚਲਾਈ ਹੋਈ ਹੈ ਜੋ ਕਿ 10 ...

ਪੂਰੀ ਖ਼ਬਰ »

ਟਰੱਸਟ ਵਲੋਂ ਵੱਖ-ਵੱਖ ਖੇਤਰਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ

ਨਵੀਂ ਦਿੱਲੀ, 8 ਨਵੰਬਰ (ਬਲਵਿੰਦਰ ਸਿੰਘ ਸੋਢੀ)-ਅਰਪਿਤਾ ਬਾਂਸਲ ਮੁਸਕਾਨ ਕੇ.ਕੇ. ਅਗਰਵਾਲ ਮੈਮੋਰੀਅਲ ਟਰੱਸਟ ਵਲੋਂ ਇਕ ਪੁਰਸਕਾਰ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਖੇਤਰਾਂ ਦੇ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸ਼ੀਅਤਾਂ ਨੂੰ ਸ਼ਾਈਨਿੰਗ ਪੁਰਸਕਾਰ ...

ਪੂਰੀ ਖ਼ਬਰ »

ਮਨਾਹੀ ਦੇ ਬਾਵਜੂਦ ਲੋਕਾਂ ਨੇ ਖੂਬ ਚਲਾਏ ਪਟਾਕੇ

ਨਵੀਂ ਦਿੱਲੀ, 8 ਨਵੰਬਰ (ਬਲਵਿੰਦਰ ਸਿੰਘ ਸੋਢੀ)-ਕੋਰਟ ਵਲੋਂ ਪਟਾਕੇ ਚਲਾਉਣ ਦੀ ਮਨਾਹੀ ਦੇ ਬਾਅਦ ਵੀ ਲੋਕਾਂ ਨੇ ਜੰਮ ਕੇ ਪਟਾਕੇ ਚਲਾਏ ਅਤੇ ਰਾਤ 10 ਵਜੇ ਤੋਂ ਬਾਅਦ ਵੀ ਪਟਾਕੇ ਚਲਾਉਣੇ ਜਾਰੀ ਰੱਖੇ, ਜਿਸ ਨਾਲ ਸਾਰੇ ਪਾਸੇ ਧੂੰਆਂ ਹੀ ਧੂੰਆਂ ਨਜ਼ਰ ਆ ਰਿਹ ਸੀ ਪਰ ਪੁਲਿਸ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀਆਂ ਤੇ ਸੰਸਥਾਵਾਂ 'ਚ ਕੰਮ ਕਰਨ ਵਾਲੇ 'ਸੇੇਵਾਦਾਰਾਂ' ਦੀਆਂ ਤਨਖਾਹਾਂ 'ਚ ਵਾਧਾ ਕੀਤਾ ਜਾਵੇ- ਜਥੇ. ਰਛਪਾਲ ਸਿੰਘ, ਹਨੀ

ਨਵੀਂ ਦਿੱਲੀ, 8 ਨਵੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜਥੇਦਾਰ ਰਛਪਾਲ ਸਿੰਘ ਤੇ ਯੂਥ ਵਿੰਗ ਮੁਖੀ ਜਸਵਿੰਦਰ ਸਿੰਘ ਹਨੀ ਨੇ ਸਿੱਖ ਸੰਸਥਾਵਾਂ 'ਚ 'ਸੇਵਾਦਾਰ' ਵਜੋਂ ਕੰਮ ਕਰਨ ਵਾਲਿਆਂ ਦੀ ਘੱਟ ਤਨਖਾਹ ਦੇ ਮੁੱਦੇ ਨੂੰ ਲੈ ਕੇ ਤਮਾਮ ...

ਪੂਰੀ ਖ਼ਬਰ »

ਹੁਣ ਯੂਨੀਵਰਸਿਟੀ ਦੇ ਅੰਗਰੇਜ਼ੀ ਸਿਲੇਬਸ 'ਚ ਸ਼ੋਅਲੇ ਵੀ ਸ਼ਾਮਿਲ

ਕੋਲਕਾਤਾ, 8 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)- ਕਲਕੱਤਾ ਯੂਨੀਵਰਸਿਟੀ ਦੇ ਅੰਗਰੇਜੀ ਦੇ ਸਿਲੇਬਸ 'ਚ ਹੁਣ ਧਰਮਿੰਦਰ-ਅਮਿਤਾਭ ਬੱਚਨ ਦੀ ਸ਼ੋਅਲੇ ਦੇ ਨਾਲ ਬੰਗਲਾ ਫਿਲਮਾਂ ਦੇ ਵਰਿੰਦਰ ਰਹੇ ਉਤਮ ਕੁਮਾਰ-ਸੁਚਿੱਤਰਾ ਸੇਨ ਦੀ ਸਪੱਤਪਦੀ ਅਤੇ ਬਾਬ ਡਿਲਾਨ ਦੇ ਬਿਟਲਸ ਨੂੰ ...

ਪੂਰੀ ਖ਼ਬਰ »

ਵਿਸ਼ਾਲ ਭੰਡਾਰਾ 11 ਨੂੰ

ਮੋਰਿੰਡਾ, 8 ਨਵੰਬਰ (ਪਿ੍ਤਪਾਲ ਸਿੰਘ)-ਸੈਂਟਰਲ ਵਾਲਮੀਕਿ ਸਭਾ ਵਲੋਂ 11 ਨਵੰਬਰ ਨੂੰ ਸਰਬੱਤ ਦੇ ਭਲੇ ਲਈ ਨਗਰ ਖੇੜਾ ਮੋਰਿੰਡਾ ਵਿਖੇ ਵਿਸ਼ਾਲ ਭੰਡਾਰਾ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰਲ ਵਾਲਮੀਕਿ ਸਭਾ ਜ਼ਿਲ੍ਹਾ ਪ੍ਰਧਾਨ ਰਮਨ ਮੱਟੂ ਨੇ ...

ਪੂਰੀ ਖ਼ਬਰ »

ਸਲੱਮ ਬਸਤੀ 'ਚ ਬੱਚਿਆਂ ਤੇ ਲੋੜਵੰਦਾਂ ਨੂੰ ਕਪੜੇ ਤੇ ਮਠਿਆਈ ਵੰਡੀ

ਨਰਵਾਨਾ, 8 ਨਵੰਬਰ (ਅ.ਬ.)- ਮਹਾਰਾਜਾ ਅਗਰਸੇਨ ਜਨਸੇਵਾ ਸੰਸਥਾਨ ਨਰਵਾਨਾ ਵਲੋਂ ਸਲਮ ਬਸਤੀ 'ਚ ਛੋਟੇ-ਛੋਟੇ ਬੱਚਿਆਂ ਅਤੇ ਲੋੜਵੰਦ ਪਰਿਵਾਰਾਂ ਨਾਲ ਮਿਲ ਕੇ ਦੀਵਾਲੀ ਮਨਾਈ ਗਈ ਅਤੇ ਉਨ੍ਹਾਂ ਨੂੰ ਕੱਪੜੇ ਤੇ ਮਠਿਆਈਆਂ ਵੰਡੀਆਂ | ਇਸ ਮੌਕੇ ਬੱਚਿਆਂ ਨੇ ਖੁਸ਼ੀ ਜ਼ਾਹਿਰ ...

ਪੂਰੀ ਖ਼ਬਰ »

ਸੋਸ਼ਲ ਵਰਕਰ ਗਰੁੱਪ ਦੇ ਮੈਂਬਰਾਾ ਨੇ ਕੀਤੀ ਸਫਾਈ

ਊਨਾ , 8 ਨਵੰਬਰ (ਗੁਰਪ੍ਰੀਤ ਸਿੰਘ ਸੇਠੀ)- ਹਰੋਲੀ ਖੇਤਰ ਦੀ ਗਰਾਮ ਪੰਚਾਇਤ 'ਚ ਬਾਬਾ ਧੈਂਗੜ ਸੋਸ਼ਲ ਵਰਕਰ ਗਰੁੱਪ ਦੇ ਮੈਬਰਾਂ ਨੇ ਪਿੰਡ ਬੀਟਨ ਦੀ ਸਾਰੀਆਂ ਗਲੀਆਂ ਅਤੇ ਨਾਲੀਆਂ ਨੂੰ ਸਵੱਛ ਭਾਰਤ ਮੁਹਿੰਮ ਦੇ ਤਹਿਤ ਸਾਫ਼ ਸਫਾਈ ਕੀਤੀ¢ ਇਹ ਸੋਸ਼ਲ ਵਰਕਰ ਗਰੱਪ ਪਿਛਲੇ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਸੈਮੀ ਕੰਡਕਟਰ ਪ੍ਰਯੋਗਸ਼ਾਲਾ ਦਾ ਦੌਰਾ

ਹਿਸਾਰ, 8 ਨਵੰਬਰ (ਰਾਜ ਪਰਾਸ਼ਰ)- ਗੁਰੂ ਜੰਭੇਸ਼ਵਰ ਵਿਗਿਆਨ ਅਤੇ ਪ੍ਰੋਦਯੋਗਿਕੀ ਯੂਨੀਵਰਸਿਟੀ ਹਿਸਾਰ ਦੇ ਟੇ੍ਰਨਿੰਗ ਐਾਡ ਪਲੇਸਮੇਂਟ ਸੈੱਲ ਵਲੋਂ ਬੀ. ਐੱਸ. ਸੀ. (ਆਨਰਜ਼) ਫਿਜਿਕਸ ਦੇ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਲਈ ਉਦਯੋਗਿਕ ਦੌਰਾ ਕੀਤਾ ਗਿਆ | ਬੀ. ਐੱਸ. ਸੀ. ...

ਪੂਰੀ ਖ਼ਬਰ »

ਬਾਲ ਦਿਵਸ ਪ੍ਰੋਗਰਾਮ 14 ਨੂੰ

ਪਲਵਲ, 8 ਨਵੰਬਰ (ਅ.ਬ.)- ਜ਼ਿਲ੍ਹਾ ਬਾਲ ਕਲਿਆਣ ਅਧਿਕਾਰੀ ਕੁਸ਼ਮੇਂਦਰ ਕੁਮਾਰ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਪਲਵਲ ਵਲੋਂ 14 ਨਵੰਬਰ ਨੂੰ ਸਥਾਨਕ ਮਹਾਤਮਾ ਕਾਂਧੀ ਜਨਤਕ ਕੇਂਦਰ ਅਤੇ ਪੰਚਾਇਤ ਭਵਨ ਪਲਵਲ 'ਚ ਬਾਲ ਦਿਵਸ ਪ੍ਰੋਗਰਾਮ ਕਰਵਾਇਅ ...

ਪੂਰੀ ਖ਼ਬਰ »

ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੀ ਗਰੁੱਪ-ਡੀ ਦੀ ਪ੍ਰੀਖਿਆ ਦੌਰਾਨ ਧਾਰਾ-144 ਲਾਗੂ

ਪਲਵਲ, 8 ਨਵੰਬਰ (ਅ.ਬ.)- ਡਿਪਟੀ ਕਮਿਸ਼ਨਰ ਡਾ. ਮਨੀਰਾਮ ਸ਼ਰਮਾ ਨੇ ਜ਼ਿਲ੍ਹਾ ਪਲਵਲ 'ਚ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਵਲੋਂ ਗਰੁੱਪ-ਡੀ ਲਈ ਲਿਖਿਤ ਪ੍ਰੀਖਿਆ ਲਈ ਜ਼ਿਲ੍ਹੇ 'ਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ 'ਤੇ 10, 11, 17 ਤੇ 18 ਨਵੰਬਰ ਨੂੰ ਪਾਰਦਰਸ਼ੀ ਢੰਗ ਨਾਲ ...

ਪੂਰੀ ਖ਼ਬਰ »

ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਦਾਤਾ ਬੰਦੀਛੋੜ ਦਿਵਸ ਮਨਾਇਆ

ਹਜ਼ੂਰ ਸਾਹਿਬ/ਨਾਂਦੇੜ, 8 ਅਕਤੂਬਰ (ਰਵਿੰਦਰ ਸਿੰਘ ਮੋਦੀ)- ਤਖਤ ਸੱਚਖੰਡ ਸ੍ਰੀ ਹਜ਼ੂਰ ਸਹਿਬ ਵਿਖੇ ਦੀਵਾਲੀ, ਦਾਤਾ ਬੰਦੀਛੋੜ ਦਿਵਸ ਅਤੇ ਦੀਪਮਾਲਾ ਤਿਉਹਾਰ ਮਨਾਏ ਗਏ ਅਤੇ ਇਸ ਮੌਕੇ ਹਜ਼ਾਰਾਂ ਦੀ ਸੰਖਿਆ 'ਚ ਸ਼ਰਧਾਲੂ ਸ਼ਾਮਿਲ ਹੋਏ | ਸ਼ਾਮ ਸਮੇਂ ਸ਼ਰਧਾਲੂਆਂ ਵਲੋਂ ...

ਪੂਰੀ ਖ਼ਬਰ »

ਹਰਿਆਣਾ 'ਚ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ-ਵਿਕ੍ਰਾਂਤ ਗੋਇਤ

ਹਾਂਸੀ, 8 ਨਵੰਬਰ (ਅ. ਬ.)- ਹਰਿਆਣਾ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਦਿੱਲੀ ਵਰਗੇ ਸਕੂਲ, ਕਾਲਜ ਅਤੇ ਹਸਪਤਾਲ ਦਾ ਮਾਡਲ ਹਰਿਆਣਾ 'ਚ ਲਾਗੂ ਕੀਤਾ ਜਾਵੇਗਾ | ਇਹ ਸ਼ਬਦ ਹਿਸਾਰ ਲੋਕ ਸਭਾ ਦੇ ਜ਼ਿਲ੍ਹਾ ਪ੍ਰਧਾਨ ਵਿਕ੍ਰਾਂਤ ਗੋਇਤ ਨੇ ਜਾਰੀ ਬਿਆਨ 'ਚ ਕਹੇ | ਉਨ੍ਹਾਂ ...

ਪੂਰੀ ਖ਼ਬਰ »

ਬੱਬੂ ਭਗਵਾਨਪੁਰ ਨੇ ਮੁਸਲਿਮ ਸਮਾਜ ਨਾਲ ਮਨਾਈ ਦੀਵਾਲੀ

ਬਾਬੈਨ, 8 ਨਵੰਬਰ (ਡਾ. ਦੀਪਕ ਦੇਵਗਨ)- ਪਿੰਡ ਭਗਵਾਨਪੁਰ 'ਚ ਦੀਵਿਆਂ ਦੇ ਇਸ ਪੁਰਬ 'ਤੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਹਮੇਸ਼ਾ ਤਿਆਰ ਰਹਿਣ ਅਤੇ ਆਪਸ 'ਚ ਸਹਿਯੋਗੀ ਬਣ ਕੇ ਸਮਾਜ ਹਿੱਤ ਦੇ ਕੰਮ ਕਰਨ | ਇਹ ਸ਼ਬਦ ਸਮਾਜ ਸੇਵੀ ਬੱਬੂ ਭਗਵਾਨਪੁਰ ਨੇ ਆਪਣੇ ਪਿੰਡ 'ਚ ਮੁਸਲਿਮ ...

ਪੂਰੀ ਖ਼ਬਰ »

ਦੁਰਗਾ ਮਹਿਲਾ ਕਾਲਜ ਤੱਕ 43 ਲੱਖ ਖ਼ਰਚ ਕੇ ਚਾਲੂ ਕੀਤੀਆਂ ਲਾਈਟਾਂ

ਟੋਹਾਣਾ, 8 ਨਵੰਬਰ (ਗੁਰਦੀਪ ਸਿੰਘ ਭੱਟੀ)- ਸਥਾਨਕ ਰਤੀਆ ਰੋਡ 'ਤੇ ਹਰਿਆਣਾ ਸਰਕਾਰ ਨੇ 120 ਐੱਲ. ਈ. ਡੀ. ਲਾਈਟਾਂ ਲਾ ਕੇ ਸ਼ਹਿਰ ਤੋਂ ਦੁਰਗਾ ਮਹਿਲਾ ਕਾਲਜ ਸੜਕ 'ਤੇ ਰੌਸ਼ਨੀ ਦਾ ਪ੍ਰਬੰਧ ਕੀਤਾ ਹੈ | ਇਨ੍ਹਾਂ ਲਾਈਟਾਂ ਦਾ ਉਦਘਾਟਨ ਦੀਵਾਲੀ ਵਾਲੀ ਰਾਤ ਨੂੰ ਵਿਧਾਇਕ ਸੁਭਾਸ਼ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਪ੍ਰਤੀ ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਦੀ ਬੈਠਕ

ਹਿਸਾਰ, 8 ਨਵੰਬਰ (ਰਾਜ ਪਰਾਸ਼ਰ)- ਹਰਿਆਣਾ 'ਚ ਛੇਤੀ ਹੀ ਸੰਭਾਵਿਤ ਨਗਰ ਨਿਗਮਾਂ ਦੀ ਚੋਣ ਭਾਜਪਾ ਪਾਰਟੀ ਨਿਸ਼ਾਨ 'ਤੇ ਹੀ ਲੜੇਗੀ, ਇਸ ਲਈ ਪਾਰਟੀ ਦੇ ਆਗੂਆਂ ਨੇ ਕਮਰਕੱਸ ਲਈ ਹੈ | ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੀ ਭਾਲ ਅਤੇ ਤਿਆਰੀਆਂ ਦੇ ਮੱਦੇਨਜਰ ਬੀ. ਜੇ. ਪੀ. ਨਗਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਮੁਕਾਬਲਾ ਕਰਵਾਇਆ

ਹਾਂਸੀ, 8 ਨਵੰਬਰ (ਅ.ਬ.)- ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਸੋਫ਼ਟ ਡੋਟ ਸਕਿੱਲ ਡਿਵੈੱਲਪਮੈਂਟਸ ਤਹਿਤ ਹਾਂਸੀ ਦੇ ਤੋਸ਼ਾਮ ਚੁੰਗੀ ਮੰਦਿਰ ਕਾਲੀ ਦੇਵੀ ਰੋਡ ਵਿਖੇ ਸੈਂਟਰ 'ਚ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਸੈਂਟਰ ਪ੍ਰਬੰਧਕ ਚਰਣ ਸਿੰਘ ਨੇ ਦੱਸਿਆ ਕਿ ਮੁਕਾਬਲੇ ...

ਪੂਰੀ ਖ਼ਬਰ »

ਚਿਰਾਗ ਪਬਲਿਕ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਨਰਵਾਨਾ, 8 ਨਵੰਬਰ (ਅ.ਬ.)- ਪਟੇਲ ਨਗਰ ਵਿਖੇ ਚਿਰਾਗ ਪਬਲਿਕ ਸਕੂਲ ਨਰਵਾਨਾ 'ਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ | ਇਸ ਮੌਕੇ ਸਕੂਲ 'ਚ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਨਰਸਰੀ ਤੋਂ ਯੂ. ਕੇ. ਜੀ. ਦੀਆਂ ਜਮਾਤਾਂ ਲਈ ਮੋਮਬੱਤੀਆਂ, ਦੀਵੇ ਅਤੇ ਗਣੇਸ਼ ਦੀ ਆਊਟ ਲਾਈਨ 'ਚ ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਮੁਹਿੰਮ ਅੱਜ ਤੋਂ

ਕੈਥਲ, 8 ਨਵੰਬਰ (ਅ.ਬ.)- ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਦੇ ਸਕੱਤਰ ਅਤੇ ਮੁੱਖ ਨਿਆਂਇਕ ਦੰਡਅਧਿਕਾਰੀ ਮੈਨਪਾਲ ਰਾਮਾਵਤ ਨੇ ਦੱਸਿਆ ਕਿ ਵਿਭਾਗ ਵਲੋਂ 9 ਨਵੰਬਰ ਤੋਂ 18 ਨਵੰਬਰ ਤੱਕ 10 ਰੋਜ਼ਾ ਘਰ-ਘਰ ਜਾ ਕੇ ਲੋਕਾਂ ਨੂੰ ਕਾਨੂੰਨੀ ਜਾਣਕਾਰੀ ਦੇਣਗੇ | ਉਨ੍ਹਾਂ ਦੱਸਿਆ ਕਿ 9 ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਟੋਹਾਣਾ, 8 ਨਵੰਬਰ (ਗੁਰਦੀਪ ਸਿੰਘ ਭੱਟੀ)- ਸ਼ਹਿਰ ਦੇ ਰਵਿਦਾਸ ਮੁਹੱਲੇ ਦਾ 24 ਸਾਲਾ ਸੁਮਿਤ ਦੀ ਬੀਤੀ ਰਾਤ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਪਰਿਵਾਰ ਮੁਤਾਬਿਕ ਜਦੋਂ ਸੁਮਿਤ ਸਵੇਰੇ ਨਹੀਂ ਉਠਿਆ ਤਾਂ ਪਰਿਵਾਰਕ ਮੈਂਬਰਾਂ ਨੇ ਵੇਖਿਆ ਕਿ ਉਸ ਦੀ ਮੌਤ ਹੋ ਚੁੱਕੀ ਹੈ | ...

ਪੂਰੀ ਖ਼ਬਰ »

ਪੋਟਾਸ਼ ਬੰਬ ਬਣਾਉਂਦੇ ਸਮੇਂ ਹੋਇਆ ਵੱਡਾ ਧਮਕਾ, 5 ਬੱਚੇ ਝੁਲਸੇ

ਕਰਨਾਲ, 8 ਨਵੰਬਰ (ਗੁਰਮੀਤ ਸਿੰਘ ਸੱਗੂ)- ਦੀਵਾਲੀ ਦੇ ਮੌਕੇ ਜਿੱਥੇ ਲੋਕ ਖੁਸ਼ੀਆਂ ਮਨਾਉਣ ਦੀਆਂ ਤਿਆਰੀਆਂ ਕਰ ਰਹੇ ਸਨ, ਉੱਥੇ ਸਥਾਨਕ ਸ਼ਿਵ ਕਾਲੋਨੀ ਵਿਖੇ ਹੋਏ ਇਕ ਦਰਦਨਾਕ ਹਾਦਸੇ ਵਿਚ ਪਾਈਪ ਵਿਚ ਬੰਬ ਨਾਲ ਪਟਾਕਾ ਵਜਾਉਣ ਲਈ ਇਕ ਘਰ ਦੀ ਛੱਤ 'ਤੇ ਪੋਟਾਸ਼ੀਅਮ ਅਤੇ ਹਰ ...

ਪੂਰੀ ਖ਼ਬਰ »

ਰਾਕੇਸ਼ ਸੈਣੀ ਲਾਡਵਾ ਹਲਕਾ ਇੰਚਾਰਜ ਬਣ

ਕੁਰੂਕਸ਼ੇਤਰ, 8 ਨਵੰਬਰ (ਜਸਬੀਰ ਸਿੰਘ ਦੁੱਗਲ)- ਸੂਬਾਈ ਕਾਂਗਰਸ ਕਮੇਟੀ ਪੱਛੜਾ ਸੈੱਲ ਦੇ ਮੀਤ ਪ੍ਰਧਾਨ ਰਾਕੇਸ਼ ਸੈਣੀ ਨੂੰ ਸੂਬਾਈ ਕਾਂਗਰਸ ਪ੍ਰਧਾਨ ਡਾ. ਅਸ਼ੋਕ ਤੰਵਰ ਨੇ ਲਾਡਵਾ ਹਲਕੇ ਦਾ ਜਨਸੰਪਰਕ ਮੁਹਿੰਮ ਇੰਚਾਰਜ ਨਿਯੁਕਤ ਕੀਤਾ ਹੈ | ਰਾਕੇਸ਼ ਸੈਣੀ ਨੇ ਲਾਡਵਾ ...

ਪੂਰੀ ਖ਼ਬਰ »

ਇਲੈਕਟ੍ਰਾਨਿਕ ਸਾਮਾਨ ਦੇ ਗੋਦਾਮਾਂ 'ਚ ਲੱਗੀ ਅੱਗ, ਕਰੋੜਾਂ ਰੁਪਏ ਦਾ ਨੁਕਸਾਨ

ਕਰਨਾਲ, 8 ਨਵੰਬਰ (ਗੁਰਮੀਤ ਸਿੰਘ ਸੱਗੂ)-ਹਾਂਸੀ ਰੋਡ ਦੀ ਸ਼ਾਲੀਮਾਰ ਕਾਲੋਨੀ 'ਚ ਇਲੈਕਟ੍ਰੋਨਿਕ ਸਾਮਾਨ ਦੇ ਗੋਦਾਮਾਂ ਵਿਚ ਲੱਗੀ ਅੱਗ ਕਾਰਨ ਕਰੋੜਾ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਆਗੂ ਕੁਲਵੰਤ ਸਿੰਘ ਕਲੇਰ ਨੇ ਸ਼ਾਲੀਮਾਰ ਕਾਲੋਨੀ ਵਿਚ ਕਬਾੜ ਦਾ ਕੰਮ ਕਰਨ ਵਾਲੇ ਇਕ ਵਿਅਕਤੀ ਤੋਂ ਆਪਣੇ ਇਲੈਕਟ੍ਰੋਨਿਕ ਦੇ ਕੰਮ ਲਈ 2 ਗੋਦਾਮ ਕਿਰਾਏ 'ਤੇ ਲਏ ਹੋਏ ਸਨ ਜੋ ਕਿ ਥੋਕ ਦਾ ਕੰਮ ਕਰਦੇ ਹਨ ਅਤੇ ਉਨ੍ਹਾਂ ਨੇ ਦੀਵਾਲੀ ਨੂੰ ਮੁੱਖ ਰੱਖਦੇ ਹੋਏ ਆਪਣੇ ਗੋਦਾਮ ਪੂਰੀ ਤਰ੍ਹਾਂ ਨਾਲ ਭਰੇ ਹੋਏ ਸਨ, ਜਿਨ੍ਹਾਂ ਦੇ ਦਰਮਿਆਨ ਕਬਾੜੀ ਦਾ ਆਪਣਾ ਵੀ ਕਬਾੜ ਦਾ ਗੋਦਾਮ ਸੀ ਕਿ ਦੀਵਾਲੀ ਦੀ ਦੇਰ ਸ਼ਾਮ ਨੂੰ ਕਬਾੜੀ ਦੇ ਗੋਦਾਮ ਵਿਚ ਅਚਾਨਕ ਅੱਗ ਲੱਗ ਗਈ ਜੋ ਕਿ ਬਾਹਰ ਤੋਂ ਤਾਲਾ ਬੰਦ ਸੀ | ਖੇਤਰ ਦੇ ਲੋਕਾਂ ਨੇ ਜਦ ਗੋਦਾਮ ਵਿਚ ਅੱਗ ਲੱਗੀ ਦੇਖੀ ਤਾਂ ਉਸ ਦੀ ਸੂਚਨਾ ਤੁਰੰਤ ਫਾਇਰ ਬਿ੍ਗੇਡ ਨੂੰ ਦਿੱਤੀ ਅਤੇ ਆਪਣੇ ਪੱਧਰ 'ਤੇ ਅੱਗ ਨੂੰ ਬੁਝਾਉਣ ਦਾ ਉਪਰਾਲਾ ਕਰਨ ਲੱਗੇ ਪਰ ਫਾਇਰ ਬਿ੍ਗੇਡ ਦੇ ਦੇਰ ਨਾਲ ਮੌਕੇ 'ਤੇ ਪਹੁੰਚਣ ਕਾਰਨ ਅੱਗ ਨੇ ਨਾਲ ਲੱਗਦੇ ਇਲੈਕਟ੍ਰੋਨਿਕ ਦੇ ਗੋਦਾਮਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ ਅਤੇ ਕੁਝ ਹੀ ਮਿੰਟਾਂ ਵਿਚ ਅੱਗ ਦੋਵਾਂ ਗੋਦਾਮਾਂ ਵਿਚ ਫੈਲ ਗਈ, ਜਿਸ ਕਾਰਨ ਗੋਦਾਮਾਂ ਵਿਚ ਪਿਆ ਕਰੋੜਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਦੇਰ ਨਾਲ ਪੁੱਜੀ ਫਾਇਰ ਬਿ੍ਗੇਡ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਤਾਂ ਕੀਤੀ ਪਰ ਉਸ ਸਮੇਂ ਤੱਕ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ |


ਖ਼ਬਰ ਸ਼ੇਅਰ ਕਰੋ

ਦੀਵਾਲੀ ਦੀ ਰਾਤ ਵੱਖ-ਵੱਖ ਹਾਦਸਿਆਂ 'ਚ 3 ਜ਼ਖ਼ਮੀ

ਟੋਹਾਣਾ, 8 ਨਵੰਬਰ (ਗੁਰਦੀਪ ਸਿੰਘ ਭੱਟੀ)- ਦੀਵਾਲੀ ਵਾਲੀ ਰਾਤ ਸਥਾਨਕ ਭਾਟੀਆ ਨਗਰ ਕਾਲੋਨੀ ਵਾਸੀ 15 ਸਾਲਾ ਲੜਕੇ ਪ੍ਰਥਮ ਦੇ ਹੱਥ ਵਿਚ ਗੰਧਕ ਪੋਟਾਸ਼ ਦੀ ਭਰੀ ਬੋਤਲ ਫੱਟ ਜਾਣ ਨਾਲ ਲੜਕੇ ਦਾ ਸੱਜਾ ਹੱਥ ਉੱਡ ਗਿਆ ਅਤੇ ਸਰੀਰ ਬੁਰੀ ਤਰ੍ਹਾਂ ਝੁਲਸ ਗਿਆ | ਜ਼ਖ਼ਮੀ ਲੜਕੇ ...

ਪੂਰੀ ਖ਼ਬਰ »

ਖੇਤੀ ਸੰਦਾਂ ਦਾ ਭੌਤਿਕ ਸੱਤਿਆਪਨ ਬਲਾਕ ਵਾਈਜ਼ 12 ਤੇ 13 ਨੂੰ

ਹਿਸਾਰ, 8 ਨਵੰਬਰ (ਰਾਜ ਪਰਾਸ਼ਰ)- ਫ਼ਸਲ ਨਾੜ ਪ੍ਰਬੰਧਨ ਯੋਜਨਾ ਤਹਿਤ ਚੁਣੇ ਲਾਭਾਰਥੀਆਂ ਅਤੇ ਕਸਟਮ ਸੈਂਟਰ ਨੂੰ ਗ੍ਰਾਂਟ ਵੰਡ ਕਰਨ ਤੋਂ ਪਹਿਲਾਂ ਖੇਤੀ ਸੰਦਾਂ ਦਾ ਭੌਤਿਕ ਸੱਤਿਆਪਨ ਬਲਾਕ ਵਾਈਜ਼ 12 ਅਤੇ 13 ਨਵੰਬਰ ਨੂੰ ਕੀਤਾ ਜਾਵੇਗਾ | ਸਹਾਇਕ ਖੇਤੀ ਅਧਿਕਾਰੀ ਖੇਤੀ ...

ਪੂਰੀ ਖ਼ਬਰ »

ਕਾਰ ਤੇ ਟਰੱਕ ਦੀ ਟੱਕਰ 'ਚ ਕਾਰ ਚਾਲਕ ਦੀ ਮੌਤ

ਸ੍ਰੀ ਚਮਕੌਰ ਸਾਹਿਬ, 8 ਨਵੰਬਰ (ਜਗਮੋਹਣ ਸਿੰਘ ਨਾਰੰਗ)-ਅੱਜ ਸਵੇਰੇ ਕਰੀਬ 6 ਵਜੇ ਸਥਾਨਕ ਸਰਹਿੰਦ ਨਹਿਰ ਦੇ ਪੁਲ ਨੇੜੇ ਚੌਕ 'ਚ ਕਾਰ ਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ ਕਾਰ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਫੀਗੋ ਕਾਰ ਨੰਬਰ ਸੀ. ਐਚ.-01 ਏ. ਈ.-4171 ...

ਪੂਰੀ ਖ਼ਬਰ »

ਨੰਗਲ ਸਰਸਾ 'ਚ ਕਿਡਜ਼ ਕਾਰਨੀਵਾਲ ਸਮਾਪਤ

ਭਰਤਗੜ੍ਹ, 8 ਨਵੰਬਰ (ਜਸਬੀਰ ਸਿੰਘ ਬਾਵਾ)-ਸ਼੍ਰੋਮਣੀ ਕਮੇਟੀ ਦੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਜਤਿੰਦਰ ਸਿੰਘ ਸਿੱਧੂ ਤੇ ਡਿਪਟੀ ਡਾਇਰੈਕਟਰ ਸਤਵੰਤ ਕੌਰ ਦੀਆਂ ਹਦਾਇਤਾਂ ਮੁਤਾਬਿਕ ਅਕਾਦਮਿਕ ਕੈਲੰਡਰ ਤਹਿਤ ਪਰਿਵਾਰ ਵਿਛੋੜਾ ਪਬਲਿਕ ਹਾਈ ਸਕੂਲ ਨੰਗਲ ਸਰਸਾ 'ਚ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ

ਸ੍ਰੀ ਚਮਕੌਰ ਸਾਹਿਬ, 8 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਅੰਗਰੇਜ਼ੀ ਵਿਭਾਗ ਵਲੋਂ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ | ਦੀਵਾਲੀ ਵਿਸ਼ੇ 'ਤੇ ਬਣਾਏ ਗਏ ਇਨ੍ਹਾਂ ਕਾਰਡਾਂ ...

ਪੂਰੀ ਖ਼ਬਰ »

ਆਪਣੀ ਰਸੋਈ ਵਿਖੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ

ਰੂਪਨਗਰ, 6 ਨਵੰਬਰ (ਪ. ਪ.)-ਰਾਜੀਵ ਕੁਮਾਰ ਗੁਪਤਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀ, ਮੀਡੀਆ ਤੇ ਰੈੱਡ ਕਰਾਸ ਦੇ ਮੈਂਬਰਾਂ ਨੇ ਮਿਲ ਕੇ ਸਥਾਨਕ ਆਪਣੀ ਰਸੋਈ ਵਿਖੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆ ਕੀਤੀਆਂ | ਇਸ ਮੌਕੇ ਜਸਪ੍ਰੀਤ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਮੀਟਿੰਗ ਹੁਣ 8 ਨੂੰ

ਸ੍ਰੀ ਚਮਕੌਰ ਸਾਹਿਬ, 8 ਨਵੰਬਰ (ਜਗਮੋਹਣ ਸਿੰਘ ਨਾਰੰਗ)-ਐਕਸ ਸਰਵਿਸਮੈਨ (ਅਫ਼ਸਰ ਰੈਂਕ ਤੋਂ ਹੇਠਾਂ) ਐਸੋਸੀਏਸ਼ਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ 7 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਦੀਵਾਲੀ ਕਰ ਕੇ ਹੁਣ 8 ਨਵੰਬਰ ਨੂੰ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ...

ਪੂਰੀ ਖ਼ਬਰ »

ਪੀ. ਐਸ. ਈ. ਬੀ. ਇੰਪ: ਫੈੱਡਰੇਸ਼ਨ ਏਟਕ ਵਲੋਂ ਆਰਜ਼ੀ ਕਾਮਿਆਂ ਨੂੰ ਤਨਖ਼ਾਹਾਂ ਦਾ ਭੁਗਤਾਨ ਕਰਨ ਦੀ ਮੰਗ

ਸ੍ਰੀ ਅਨੰਦਪੁਰ ਸਾਹਿਬ, 8 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੀ. ਐਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਸੰਚਾਲਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਮੀਟਿੰਗ ਅੱਜ ਇਥੇ ਪ੍ਰਧਾਨ ਭਾਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਆਰਜ਼ੀ ਕਾਮਿਆਂ ਨੂੰ ਪਿਛਲੇ 4 ...

ਪੂਰੀ ਖ਼ਬਰ »

ਰੂਪਨਗਰ 'ਚ 6 ਲਾਇਸੰਸ 'ਤੇ ਲੱਗੀਆਂ ਦਰਜਨਾਂ ਪਟਾਕਿਆਂ ਦੀਆਂ ਨਾਜਾਇਜ਼ ਦੁਕਾਨਾਂ

ਰੂਪਨਗਰ, 8 ਨਵੰਬਰ (ਪੱਤਰ ਪ੍ਰੇਰਕ)-ਰੂਪਨਗਰ ਵਿਖੇ ਜਿੱਥੇ ਮਠਿਆਈਆਂ ਤੇ ਗਿਫ਼ਟਾਂਨਾਲ ਬਾਜ਼ਾਰ ਸਜਿਆ ਹੋਇਆ ਹੈ ਉੱਥੇ ਹਰੀ ਦੀਵਾਲੀ ਮਨਾਉਣ ਦੇ ਸੰਦੇਸ਼ ਦਿੱਤੇ ਜਾ ਰਹੇ ਹਨ ਪਰ ਰੂਪਨਗਰ ਦੇ ਪ੍ਰਸ਼ਾਸਨ ਵਲੋਂ ਪਿਛਲੇ ਦਿਨੀਂ ਦੀਵਾਲੀ 'ਤੇ ਅਨੰਦਪੁਰ ਸਾਹਿਬ ਵਿਖੇ 6, ...

ਪੂਰੀ ਖ਼ਬਰ »

ਐਨ. ਆਰ. ਆਈ. ਦਾਨੀ ਵਲੋਂ ਸਕੂਲ ਨੰੂ ਪ੍ਰੋਜੈਕਟਰ ਭੇਟ

ਰੂਪਨਗਰ, 8 ਨਵੰਬਰ (ਸਤਨਾਮ ਸਿੰਘ ਸੱਤੀ)-ਨੇੜਲੇ ਪਿੰਡ ਮਾਜਰੀ ਜੱਟਾਂ ਦੇ ਜੰਮਪਲ ਤੇ ਆਸਟ੍ਰੇਲੀਆ ਦੇ ਪੱਕੇ ਨਿਵਾਸੀ ਹੈਬੀ ਗਿੱਲ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਾਜਰੀ ਜੱਟਾਂ ਨੂੰ ਪ੍ਰੋਜੈਕਟਰ ਭੇਟ ਕੀਤਾ ਗਿਆ | ਇਸ ਮੌਕੇ ਹੈਬੀ ਗਿੱਲ ਨੇ ਆਖਿਆ ਕਿ ਉਹ ਇਸ ਸਕੂਲ ਦੇ ...

ਪੂਰੀ ਖ਼ਬਰ »

ਖੱਡ ਰਾਜਗਿਰੀ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ

ਨੂਰਪੁਰ ਬੇਦੀ, 8 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਨਾਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵਿੱਤੀ ਸਾਖਰਤਾ ਕੇਂਦਰ ਨੂਰਪੁਰ ਬੇਦੀ ਵਲੋਂ ਪਿੰਡ ਖੱਡ ਰਾਜਗਿਰੀ ਵਿਖੇ ਵਿੱਤੀ ਸਾਖਰਤਾ ਕੈਂਪ ਲਗਾਇਆ | ਜਿਸ 'ਚ ਸ਼ਾਮਿਲ ਪਿੰਡ ਵਾਸੀਆਂ ਨੂੰ ਐਫ. ਐਲ. ਸੀ. ...

ਪੂਰੀ ਖ਼ਬਰ »

ਬਿਨੈਕਾਰਾਂ ਦੀ ਕੌਾਸਿਲੰਗ ਬੁਲਾਏ ਜਾਣ ਸਬੰਧੀ ਮੀਟਿੰਗ

ਰੂਪਨਗਰ, 8 ਨਵੰਬਰ (ਪ. ਪ.)-ਅੱਜ ਰਣਜੀਤ ਸਿੰਘ ਬਾਗ ਵਿਖੇ ਭਰਤੀ ਪ੍ਰਕਿਰਿਆ 4/2016 ਕਲਰਕਾਂ ਦੀ ਭਰਤੀ ਅਧੀਨ ਬਿਨੈਕਾਰਾਂ ਤੇ ਮਾਪਿਆਂ ਦੀ ਮੀਟਿੰਗ ਹੋਈ | ਮੀਟਿੰਗ 'ਚ ਪੰਜਾਬ ਸੁਬਾਰਡੀਨੇਟ ਸਿਲੈਕਸ਼ਨ ਬੋਰਡ ਵਲੋਂ ਕੱਢੀ ਕਲਰਕਾਂ ਦੀ ਭਰਤੀ ਬਾਰੇ ਵਿਚਾਰ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਰੰਗੋਲੀ ਮੁਕਾਬਲਾ ਕਰਵਾਇਆ

ਸੁਖਸਾਲ, 8 ਨਵੰਬਰ (ਧਰਮ ਪਾਲ)-ਆਦਰਸ਼ ਪਬਲਿਕ ਸਕੂਲ ਪੱਸੀਵਾਲ ਵਿਖੇ ਰੰਗੋਲੀ ਮੁਕਾਬਲਾ ਕਰਵਾਇਆ ਗਿਆ | ਇਸ ਵਿਚ ਸਕੂਲ ਦੇ ਜਲ, ਅਗਨੀ, ਵਾਯੂ ਤੇ ਆਕਾਸ਼ ਚਾਰੋ ਹਾਊਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਜਲ ਹਾਊਸ ਪਹਿਲੇ, ਅਗਨੀ, ਵਾਯੂ ਦੂਜੇ ਤੇ ਆਕਾਸ਼ ਹਾਊਸ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਵਾਏ

ਰੂਪਨਗਰ, 8 ਨਵੰਬਰ (ਹੁੰਦਲ)-ਰੋਟਰੀ ਕਲੱਬ ਰੂਪਨਗਰ ਵੱਲੋਂ ਵੀ.ਐਮ. ਯੂਨੀਕ ਸਕੂਲ ਜ਼ੈਲ ਸਿੰਘ ਨਗਰ ਰੋਪੜ ਵਿਖੇ ਬਣੇ ਨਵੇਂ 'ਅਰਲੀ ਐਕਟ ਕਲੱਬ' ਦੇ ਬੱਚਿਆਂ ਵਿਚਕਾਰ ਕਹਾਣੀ ਸੁਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ' ਪ੍ਰੀ ਨਰਸਰੀ, ਨਰਸਰੀ, ਕੇ.ਜੀ., ਪਹਿਲੀ ਜਮਾਤ, ਦੂਜੀ ...

ਪੂਰੀ ਖ਼ਬਰ »

ਢਾਹਾਂ ਵਿਖੇ ਦੁੱਧ ਉਤਪਾਦਕਾਂ ਨੂੰ ਬੋਨਸ ਵੰਡਿਆ

ਨੂਰਪੁਰ ਬੇਦੀ, 8 ਨਵੰਬਰ (ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਢਾਹਾਂ ਵਲੋਂ ਬੋਨਸ ਵੰਡ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਡਾਇਰੈਕਟਰ ਹਰਕੇਤ ਸਿੰਘ ਕੌਲਾਪੁਰ ਸ਼ਾਮਿਲ ਹੋਏ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ...

ਪੂਰੀ ਖ਼ਬਰ »

ਢਾਬੇ ਦੀ ਆੜ 'ਚ ਨਸ਼ੇ ਦਾ ਧੰਦਾ ਕਰਨ ਵਾਲੀ ਔਰਤ ਗਿ੍ਫ਼ਤਾਰ, 4.5 ਕਿੱਲੋ ਚੂਰਾ ਪੋਸਤ ਬਰਾਮਦ

ਕੈਥਲ, 8 ਨਵੰਬਰ (ਅ.ਬ.)- ਸੀ. ਆਈ. ਏ.-ਵਨ ਪੁਲਿਸ ਵਲੋਂ ਦੁਪਹਿਰ ਵੇਲੇ ਪਬਨਾਵਾ ਖੇਤਰ 'ਚ ਅੰਮਿ੍ਤਸਰੀਆ ਢਾਬਾ ਸੰਚਾਲਿਕ ਮਹਿਲਾ ਨੂੰ ਕਰੀਬ 25 ਹਜ਼ਾਰ ਰੁਪਏ ਕੀਮਤ ਦੀ 4 ਕਿੱਲੋ 500 ਗ੍ਰਾਮ ਚੂਰਾ ਪੋਸਤ ਸਮੇਤ ਕਾਬੂ ਕਰਦੇ ਹੋਏ ਗਿ੍ਫ਼ਤਾਰ ਕੀਤਾ ਹੈ | ਦੋਸ਼ੀ ਔਰਤ ਨੂੰ ਅਦਾਲਤ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ

ਨਰਾਇਣਗੜ੍ਹ, 8 ਨਵੰਬਰ (ਪੀ. ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਦੀ ਸੰਗਤ ਵਲੋਂ ਅੱਜ ਪ੍ਰਭਾਤ ਫੇਰੀ ਸ਼ੁਰੂ ਕੀਤੀ ਗਈ | ਅੱਜ ਦੀ ਪ੍ਰਭਾਤ ਫੇਰੀ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਸ਼ਹਿਰ ...

ਪੂਰੀ ਖ਼ਬਰ »

ਧੂਮਧਾਮ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਨੀਲੋਖੇੜੀ, 8 ਨਵੰਬਰ (ਆਹੂਜਾ)- ਸ਼ਹਿਰ ਅਤੇ ਆਲੇ-ਦੁਆਲੇ ਦੇ ਖੇਤਰਾਂ 'ਚ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਨਗਰਪਾਲਿਕਾ ਦਫ਼ਤਰ 'ਚ ਵਿਸ਼ੇਸ਼ ਪ੍ਰੋਗਰਾਮ ਕਰ ਸਫ਼ਾਈ ਕਰਮਚਾਰੀਆਂ ਨੂੰ ਮਠਿਆਈਆਂ ਵੰਡਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਭਗਵਾਨ ਵਿਸ਼ਵਕਰਮਾ ਦਾ ਜਨਮ ਦਿਵਸ ਸ਼ਰਧਾ ਨਾਲ ਮਨਾਇਆ

ਨੀਲੋਖੇੜੀ, 8 ਨਵੰਬਰ (ਆਹੂਜਾ)- ਵਿਸ਼ਵਕਰਮਾ ਭਵਨ 'ਚ ਭਗਵਾਨ ਵਿਸ਼ਵਕਰਮਾ ਦਾ ਜਨਮ ਦਿਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜਬੀਰ ਸ਼ਰਮਾ ਮੁੱਖ ਮਹਿਮਾਨ ਅਤੇ ਖਾਸ ਮਹਿਮਾਨ ਭਾਜਪਾ ਮੰਡਲ ਦੇ ਜਨਰਲ ਸਕੱਤਰ ਮਹਿੰਦਰ ...

ਪੂਰੀ ਖ਼ਬਰ »

ਪਸ਼ੂ ਪੋਸ਼ਣ ਵਿਭਾਗ ਵਲੋਂ 7 ਰੋਜ਼ਾ ਸਿਖਲਾਈ ਕੈਂਪ 29 ਤੋਂ

ਹਿਸਾਰ, 8 ਨਵੰਬਰ (ਰਾਜ ਪਰਾਸ਼ਰ)- ਸੂਬੇ ਦੇ ਅਨੁਸੂਚਿਤ ਜਾਤੀ ਦੇ ਲੜਕਿਆਂ ਅਤੇ ਲੜਕੀਆਂ ਨੂੰ ਸਵੈ-ਰੁਜ਼ਗਾਰ ਲਈ ਸਮਰਥ ਬਣਾਉਣ ਦੇ ਯਤਨਾਂ 'ਚ ਲਾਲਾ ਲਾਜਪਤ ਰਾਏ ਪਸ਼ੂ ਮੈਡੀਕਲ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਵਲੋਂ 29 ਨਵੰਬਰ ਤੋਂ ਸੰਤੁਲਿਤ ਖੁਰਾਕ ਅਤੇ ਖਣਿਜ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਤੇ ਖ਼ਰੀਦ ਕੇਂਦਰਾਂ 'ਚ 7,32,366 ਮੀਟਿ੍ਕ ਟਨ ਝੋਨੇ ਦੀ ਆਮਦ

ਕੈਥਲ, 8 ਨਵੰਬਰ (ਅਜੀਤ ਬਿਊਰੋ)- ਡਿਪਟੀ ਕਮਿਸ਼ਨਰ ਧਰਮਵੀਰ ਸਿੰਘ ਨੇ ਦੱਸਿਆ ਕਿ ਮੌਜੂਦਾ ਝੋਨਾ ਸੀਜਨ ਦੌਰਾਨ ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਅਤੇ ਖ਼ਰੀਦ ਕੇਂਦਰਾਂ 'ਚ 7 ਲੱਖ 32 ਹਜ਼ਾਰ 366 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ | ਬੀਤੇ ਸਾਲ ਇਸੇ ਸਮੇਂ ...

ਪੂਰੀ ਖ਼ਬਰ »

ਦੀਵਾਲੀ 'ਤੇ ਅਦਾਲਤ ਦੇ ਹੁਕਮਾਂ ਦਾ ਨਹੀਂ ਦਿਖਾਈ ਦਿੱਤਾ ਕੋਈ ਅਸਰ

ਕੁਰੂਕਸ਼ੇਤਰ, 8 ਨਵੰਬਰ (ਜਸਬੀਰ ਸਿੰਘ ਦੁੱਗਲ)- ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਦੀਵਾਲੀ 'ਤੇ ਪਟਾਕੇ ਵਜਾਉਣ ਦੇ ਸਮੇਂ ਸਬੰਧੀ ਦਿੱਤੇ ਗਏ ਹੁਕਮਾਂ ਦਾ ਅਸਰ ਕਿਤੇ ਦਿਖਾਈ ਨਹੀਂ ਦਿੱਤਾ | ਦੀਵਾਲੀ ਦੀ ਰਾਤ ਨੂੰ ਤਾਂ ਛੱਡੋ, ਦਿਨੇ ਹੀ ਪਟਾਕਿਆਂ ਦਾ ਧੂੰਆਂ ਅਸਮਾਨ 'ਚ ...

ਪੂਰੀ ਖ਼ਬਰ »

ਵਿਸ਼ਵਕਰਮਾ ਵਿਸ਼ਵ 'ਚ ਸਭ ਤੋਂ ਵੱਡੇ ਸ਼ਿਲਪਕਾਰ- ਬੇਦੀ

ਕੁਰੂਕਸ਼ੇਤਰ/ਸ਼ਾਹਾਬਾਦ, 8 ਨਵੰਬਰ (ਜਸਬੀਰ ਸਿੰਘ ਦੁੱਗਲ)- ਸੂਬਾ ਮੰਤਰੀ ਕ੍ਰਿਸ਼ਨ ਬੇਦੀ ਨੇ ਗੁਰੂਵਾਰ ਨੂੰ ਸ੍ਰੀ ਵਿਸ਼ਵਕਰਮਾ ਮੰਦਿਰ 'ਚ ਹੋਏ ਇਕ ਪ੍ਰੋਗਰਾਮ 'ਚ ਕਿਹਾ ਕਿ ਵਿਸ਼ਵਕਰਮਾ ਜੀ ਵਿਸ਼ਵ ਦੇ ਸਭ ਤੋਂ ਵੱਡੇ ਸ਼ਿਲਪਕਾਰ ਸਨ | ਉਨ੍ਹਾਂ ਕਿਹਾ ਕਿ ਵਿਸ਼ਵਕਰਮਾ ...

ਪੂਰੀ ਖ਼ਬਰ »

ਗੂਹਲਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਗੂਹਲਾ ਚੀਕਾ, 8 ਨਵੰਬਰ (ਓ.ਪੀ. ਸੈਣੀ)- ਉਪ ਮੰਡਲ ਗੂਹਲਾ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਦੀਵਾਲੀ ਵਾਲੇ ਦਿਨ ਸਾਰੀਆਂ ਦੁਕਾਨਾਂ 'ਤੇ ਖੂਬ ਖ਼੍ਰੀਦਦਾਰੀ ਹੁੰਦੀ ਰਹੀ | ਲੋਕਾਂ ਨੇ ਆਪਣੇ ਘਰ ਅਤੇ ਦੁਕਾਨਾਂ ਸਜਾਈਆਂ ਹੋਈਆਂ ਸੀ | ਇਸ ਵਾਰ ਹਰ ਸਾਲ ...

ਪੂਰੀ ਖ਼ਬਰ »

ਅਸ਼ੋਕ ਵੋਹਰਾ ਦਾ ਪੂਰਾ ਪਰਿਵਾਰ ਭਗਵਤੀ ਦੀਕਸ਼ਾ ਗ੍ਰਹਿਣ ਕਰੇਗਾ 11 ਨੂੰ

ਟੋਹਾਣਾ, 8 ਨਵੰਬਰ (ਗੁਰਦੀਪ ਸਿੰਘ ਭੱਟੀ)- ਜੈਨ ਪਰਿਵਾਰ ਨੂੰ ਸਮਰਪਿਤ ਅਸ਼ੋਕ ਬੋਹਰਾ ਦਾ ਪੂਰਾ ਪਰਿਵਾਰ 11 ਨਵੰਬਰ ਨੂੰ ਭਗਵਤੀ ਦੀਕਸ਼ਾ ਗ੍ਰਹਿਣ ਕਰੇਗਾ | ਤੇਰਾਪੰਥ ਧਰਮ ਸੰਘ ਦੇ 11ਵੇਂ ਆਚਾਰੀਆ ਸ੍ਰੀ ਮਹਾਂਸ਼ਰਵਣ ਅਸ਼ੋਕ ਬੋਹਰਾ ਉਨ੍ਹਾਂ ਦੀ ਪਤਨੀ ਪੁਸ਼ਪ ਲਤਾ ਤੇ ...

ਪੂਰੀ ਖ਼ਬਰ »

ਚੋਰਾਂ ਵਲੋਂ 2 ਕੈਂਟਰਾਂ ਦੇ ਟਾਇਰ ਚੋਰੀ

ਐੱਸ. ਏ. ਐੱਸ. ਨਗਰ, 8 ਨਵੰਬਰ (ਜਸਬੀਰ ਸਿੰਘ ਜੱਸੀ)- ਬੀਤੀ ਦੇਰ ਰਾਤ ਲਾਂਡਰਾਂ ਸਥਿਤ ਮਾਰਬਲ ਦੀਆਂ ਦੁਕਾਨਾਂ ਨਜ਼ਦੀਕ ਖੜ੍ਹੇ 2 ਕੈਂਟਰਾਂ ਦੇ ਚੋਰਾਂ ਵਲੋਂ ਟਾਇਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰ ਕੈਂਟਰਾਂ ਨੂੰ ਲੱਕੜ ਦੇ ਗੁਟਕਿਆਂ ਸਹਾਰੇ ਖੜ੍ਹਾ ਕਰ ਟਾਇਰ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਸਥਾਪਿਤ ਕੀਤਾ ਉੱਤਰੀ ਭਾਰਤ ਦਾ ਪਹਿਲਾ 425 ਕਿੱਲੋਗ੍ਰਾਮ ਦੀ ਸਮਰੱਥਾ ਵਾਲਾ ਸਿਲੰਡਰ

ਮੰਡੀ ਗੋਬਿੰਦਗੜ੍ਹ, 8 ਨਵੰਬਰ (ਬਲਜਿੰਦਰ ਸਿੰਘ)-ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ ਪ੍ਰਮੁੱਖ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਕਿਸਕੋ ਕਾਸਟਿੰਗ ਵਿਚ ਉੱਤਰੀ ਭਾਰਤ ਦਾ ਪਹਿਲਾ 425 ਕਿਲੋਗ੍ਰਾਮ ਦੀ ਸਮਰੱਥਾ ਵਾਲਾ ਐਲ.ਪੀ.ਜੀ. ਸਿਲੰਡਰ ਸਥਾਪਿਤ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਜਿਮਨਾਸਟਿਕ ਮੁਕਾਬਲੇ ਕਰਵਾਏ

ਚੰਡੀਗੜ੍ਹ, 8 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਜਿਮਨਾਸਟਿਕ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸ਼ਹਿਰ ਦੇ ਕਈ ਸਕੂਲਾਂ ਤੋਂ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਅੱੈਸ.ਏ.ਆਈ. ਜਿਮਨਾਸਟਿਕ ਕੋਚ ਮਾਧਾਵੀ ...

ਪੂਰੀ ਖ਼ਬਰ »

ਮੋਦੀ 19 ਨੂੰ ਹਰਿਆਣਾ ਆਉਣਗੇ

ਚੰਡੀਗੜ੍ਹ, 8 ਨਵੰਬਰ (ਐਨ.ਐਸ.ਪਰਵਾਨਾ) - ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਵਿਧਾਇਕ ਦੇ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਨਵੰਬਰ ਨੂੰ ਗੁੜਗਾਓਾ ਆ ਰਹੇ ਹਨ, ਜਿੱਥੇ ਉਹ ਕੁੰਡਲੀਮਨੇਸਰ-ਪਲਵਲ ਐਕਸਪੈੱ੍ਰਸ ਦਾ ਉਦਘਾਟਨ ਕਰਨਗੇ | ਇਹ ਕਈ ਕਰੋੜ ਰੁਪਏ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਭੀੜ, ਜਲੂਸਾਂ ਤੇ ਧਰਨਿਆਂ ਆਦਿ ਨੂੰ ਨਿਯਮਿਤ ਕਰਨ ਲਈ ਡਿਪਟੀ ਕਮਿਸ਼ਨਰਾਂ ਤੇ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ੍ਹ, 8 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਕਾਰਜ ਕਰਦੇ ਹੋਏ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਨੇ ਜਲੂਸਾਂ, ਇਕੱਠਾਂ, ਵਿਖਾਵਿਆਂ, ਧਰਨਿਆਂ ਤੇ ਮਾਰਚਾਂ ਦੇ ਨਾਲ-ਨਾਲ ਤਿਉਹਾਰਾਂ ਦੌਰਾਨ ਵੱਡੀ ਪੱਧਰ 'ਤੇ ਲੋਕਾਂ ...

ਪੂਰੀ ਖ਼ਬਰ »

ਪਾਰਲੀਮੈਂਟ ਸਟੈਂਡਿੰਗ ਕਮੇਟੀ ਗ੍ਰਹਿ ਮੰਤਰਾਲੇ ਦੀ ਮੀਟਿੰਗ

ਚੰਡੀਗੜ੍ਹ, 8 ਨਵੰਬਰ (ਅਜੀਤ ਬਿਊਰੋ)-ਪਾਰਲੀਮੈਂਟ ਸਟੈਂਡਿੰਗ ਕਮੇਟੀ ਗ੍ਰਹਿ ਮੰਤਰਾਲੇ ਦੀ ਹੋਈ ਮੀਟਿੰਗ 'ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਏਜੰਡਾ ਆਈਟਮ 'ਚ ਦਰਜ ਕਰਵਾਇਆ ਕਿ ਜੇਲ੍ਹ 'ਚ ਚੱਲ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਭੱਤਾ ਵਧਾਉਣ ਦਾ ਐਲਾਨ

ਚੰਡੀਗੜ੍ਹ, 8 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਬਹੁ-ਉਦੇਸ਼ੀ ਸਿਹਤ ਕਾਰਜਕਰਤਾਵਾਂ (ਪੁਰਸ਼) ਨੂੰ 900 ਰੁਪਏ ਦਾ ਵਰਦੀ ਭੱਤਾ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਫ਼ੈਸਲੇ ਨਾਲ ਹੁਣ ਉਨ੍ਹਾਂ ਨੂੰ ਬਹੁ-ਉਦੇਸ਼ੀ ਸਿਹਤ ਕਾਰਜਕਰਤਾਵਾਂ (ਮਹਿਲਾਵਾਂ) ਦੇ ਬਰਾਬਰ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਸਨਅਤਕਾਰਾਂ ਨੂੰ ਰੋਜ਼ਾਨਾ 8 ਘੰਟੇ ਸਸਤੀ ਬਿਜਲੀ ਦੇਣ ਦਾ ਫ਼ੈਸਲਾ

ਲੁਧਿਆਣਾ, 8 ਨਵੰਬਰ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨਰ (ਪੀ.ਐਸ.ਈ.ਆਰ.ਸੀ.) ਵਲੋਂ ਜਾਰੀ ਹੁਕਮ ਅਨੁਸਾਰ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵਲੋਂ ਵਿੱਤੀ ਸਾਲ 2018-2019 ਲਈ ਟੈਰਿਫ਼ ਪਲਾਨ ਜਾਰੀ ਕਰਦਿਆਂ ਜੋ ਟਾਈਮ ਆਫ਼ ਡੇਅ 'ਤੇ ਛੋਟ ਦੇਣ ਦੀ ਸਹੂਲਤ ...

ਪੂਰੀ ਖ਼ਬਰ »

ਮੀਟਰਾਂ ਦੀ ਰੀਡਿੰਗ, ਦੇਰੀ ਨਾਲ ਬਿੱਲ ਭੇਜਣ ਨਾਲ ਖਪਤਕਾਰਾਂ ਨੂੰ ਲੱਗ ਰਿਹਾ ਚੂਨਾ ਬਿਜਲੀ ਦੇ ਗਲਤ ਬਿੱਲਾਂ ਨਾਲ ਖਪਤਕਾਰਾਂ ਦੀਆਂ ਜੇਬਾਂ 'ਤੇ ਪਾਇਆ ਜਾ ਰਿਹੈ ਬੇਲੋੜਾ ਭਾਰ

ਜਲੰਧਰ, 8 ਨਵੰਬਰ (ਸ਼ਿਵ ਸ਼ਰਮਾ)-ਇਕ ਪਾਸੇ ਤਾਂ ਬਿਜਲੀ ਦੇ ਲਗਾਤਾਰ ਮਹਿੰਗੀ ਹੋਣ ਕਰਕੇ ਲੋਕਾਂ ਦਾ ਲੱਕ ਟੁੱਟਾ ਹੋਇਆ ਹੈ ਪਰ ਪਿਛਲੇ ਕੁਝ ਸਮੇਂ ਵਿਚ ਕਈ ਖਪਤਕਾਰਾਂ ਨੂੰ ਬਿਨਾਂ ਵਰਤੇ ਹੀ ਬਿਜਲੀ ਦੇ ਬਿੱਲਾਂ ਨਾਲ ਵਾਧੂ ਰਕਮਾਂ ਦੇਣੀਆਂ ਪੈ ਰਹੀਆਂ ਹਨ ਤੇ ਪਾਵਰਕਾਮ ...

ਪੂਰੀ ਖ਼ਬਰ »

ਬਿਜਲੀ ਦੇ ਗਲਤ ਬਿੱਲਾਂ ਨਾਲ ਖਪਤਕਾਰਾਂ ਦੀਆਂ ਜੇਬਾਂ 'ਤੇ ਪਾਇਆ ਜਾ ਰਿਹੈ ਬੇਲੋੜਾ ਭਾਰ

ਜਲੰਧਰ, 8 ਨਵੰਬਰ (ਸ਼ਿਵ ਸ਼ਰਮਾ)-ਇਕ ਪਾਸੇ ਤਾਂ ਬਿਜਲੀ ਦੇ ਲਗਾਤਾਰ ਮਹਿੰਗੀ ਹੋਣ ਕਰਕੇ ਲੋਕਾਂ ਦਾ ਲੱਕ ਟੁੱਟਾ ਹੋਇਆ ਹੈ ਪਰ ਪਿਛਲੇ ਕੁਝ ਸਮੇਂ ਵਿਚ ਕਈ ਖਪਤਕਾਰਾਂ ਨੂੰ ਬਿਨਾਂ ਵਰਤੇ ਹੀ ਬਿਜਲੀ ਦੇ ਬਿੱਲਾਂ ਨਾਲ ਵਾਧੂ ਰਕਮਾਂ ਦੇਣੀਆਂ ਪੈ ਰਹੀਆਂ ਹਨ ਤੇ ਪਾਵਰਕਾਮ ...

ਪੂਰੀ ਖ਼ਬਰ »

ਧਰਨੇ 'ਤੇ ਬੈਠੇ ਅਧਿਆਪਕਾਂ ਨੇ ਮਨਾਇਆ 'ਦੀਵਾਲੀਆ ਦਿਵਸ'

ਪਟਿਆਲਾ, 8 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਾਂਝੇ ਅਧਿਆਪਕ ਮੋਰਚੇ ਵਲੋਂ ਪੱਕੇ ਧਰਨੇ ਦੇ 33ਵੇਂ ਦਿਨ 'ਪੰਜਾਬ ਸਰਕਾਰ ਦਾ 'ਦੀਵਾਲੀਆ ਦਿਵਸ' ਮਨਾਇਆ ਗਿਆ | ਸਾਂਝਾ ਅਧਿਆਪਕ ਮੋਰਚੇ ਦੇ ਆਗੂਆਂ ਕਰਨੈਲ ਸਿੰਘ ਫਿਲੌਰ, ਵਿਕਰਮ ਦੇਵ ਸਿੰਘ, ਨੀਰਜ ਯਾਦਵ, ਅਤਿੰਦਰਪਾਲ ਘੱਗਾ, ...

ਪੂਰੀ ਖ਼ਬਰ »

ਲੁਧਿਆਣਾ ਵਿਖੇ ਬਾਬਾ ਵਿਸ਼ਵਕਰਮਾ ਦੇ ਨਾਂਅ 'ਤੇ ਜਲਦ ਖੋਲਿ੍ਹਆ ਜਾਵੇਗਾ ਹੁਨਰ ਵਿਕਾਸ ਕੇਂਦਰ

ਲੁਧਿਆਣਾ, 8 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਬਾਬਾ ਵਿਸ਼ਵਕਰਮਾ ਦੇ ਨਾਂਅ 'ਤੇ ਲੁਧਿਆਣਾ ਵਿਖੇ ਜਲਦ ਹੀ ਹੁਨਰ ਵਿਕਾਸ ਕੇਂਦਰ ਖੋਲਿ੍ਹਆ ...

ਪੂਰੀ ਖ਼ਬਰ »

ਤਨਖਾਹਾਂ ਨਾ ਮਿਲਣ ਕਾਰਨ ਸਰਕਾਰੀ ਮੁਲਾਜ਼ਮਾਂ ਦੀ ਦੀਵਾਲੀ ਰਹੀ ਫਿੱਕੀ

ਐੱਸ. ਏ. ਐੱਸ. ਨਗਰ, 8 ਨਵੰਬਰ (ਕੇ. ਐੱਸ. ਰਾਣਾ)-ਇਸ ਵਾਰ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਦੀ ਦੀਵਾਲੀ ਇਸ ਕਾਰਨ ਫਿੱਕੀ ਰਹੀ, ਜਦੋਂ ਸਰਕਾਰ ਦੇ ਖ਼ਜ਼ਾਨਾ ਵਿਭਾਗ ਵਲੋਂ ਕਰਮਚਾਰੀਆਂ ਦੀਆਂ ਤਨਖਾਹਾਂ ਟਰਾਂਸਫਰ ਕਰਨ ਵਾਲੇ ਸਾਫਟਵੇਅਰ 'ਚ ਗੜਬੜੀ ਹੋਣ ਕਾਰਨ ਜ਼ਿਆਦਾਤਰ ...

ਪੂਰੀ ਖ਼ਬਰ »

ਦੀਵਾਲੀ ਮੌਕੇ ਬੀ. ਐਸ. ਐਫ. ਤੇ ਪਾਕਿ ਰੇਂਜਰਾਂ ਨੇ ਇਕ-ਦੂਜੇ ਨੂੰ ਅਟਾਰੀ-ਵਾਹਗਾ ਸਰਹੱਦ 'ਤੇ ਦਿੱਤੀਆਂ ਮਠਿਆਈਆਂ

ਅਟਾਰੀ, 8 ਨਵੰਬਰ (ਰੁਪਿੰਦਰਜੀਤ ਸਿੰਘ ਭਕਨਾ)-ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨ ਰੇਂਜਰਜ਼ ਵਿਚਕਾਰ ਮਠਿਆਈ ਦਾ ਆਦਾਨ-ਪ੍ਰਦਾਨ ਕੀਤਾ ਗਿਆ | ਇਸ ਮੌਕੇ ਸ਼ੁੱਭ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX