ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  1 day ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  1 day ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  1 day ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  1 day ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  1 day ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  1 day ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  1 day ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  1 day ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  1 day ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  1 day ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  1 day ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  1 day ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  1 day ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  1 day ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਪਹਿਲਾ ਸਫ਼ਾ

ਪਹਿਲੀ ਵਿਸ਼ਵ ਜੰਗ ਦੇ ਸ਼ਹੀਦ ਸੈਨਿਕਾਂ ਨੂੰ ਕੀਤਾ ਯਾਦ

ਪੈਰਿਸ, 11 ਨਵੰਬਰ (ਏਜੰਸੀਆਂ ਰਾਹੀਂ)-ਪਹਿਲੀ ਵਿਸ਼ਵ ਜੰਗ ਦੀ ਸਮਾਪਤੀ ਦੇ 100 ਸਾਲ ਪੂਰੇ ਹੋਣ 'ਤੇ ਫਰਾਂਸ ਦੀ ਰਾਜਧਾਨੀ ਪੈਰਿਸ ਦੀ ਇਤਿਹਾਸਕ ਜੰਗੀ ਯਾਦਗਾਰ ਆਰਕ ਡੀ ਟਰੰਫੇ 'ਚ ਅੱਜ ਕਰਵਾਏ ਇਕ ਸਮਾਰੋਹ ਵਿਚ ਫਰਾਂਸ ਦੇ ਰਾਸ਼ਟਰਪਤੀ ਏਮਾਨਿਉਲ ਮੈਕਰੋਨ, ਅਮਰੀਕੀ ...

ਪੂਰੀ ਖ਼ਬਰ »

74 ਹਜ਼ਾਰ ਭਾਰਤੀ ਫ਼ੌਜੀ ਹੋਏ ਸੀ ਸ਼ਹੀਦ

ਨਵੀਂ ਦਿੱਲੀ, 11 ਨਵੰਬਰ (ਏਜੰਸੀ)-ਅੱਜ ਤੋਂ ਪੂਰੇ 100 ਸਾਲ ਪਹਿਲਾਂ '11 ਨਵੰਬਰ 1918' ਇਤਿਹਾਸ 'ਚ ਦਰਜ ਉਹ ਮਿਤੀ ਹੈ ਜਦੋਂ 4 ਸਾਲ ਤੱਕ ਦੁਨੀਆ ਨੂੰ ਹਿਲਾ ਕੇ ਰੱਖ ਦੇਣ ਵਾਲਾ ਪਹਿਲਾ ਵਿਸ਼ਵ ਯੁੱਧ ਖ਼ਤਮ ਹੋ ਗਿਆ ਸੀ | ਜਦੋਂ ਭਾਰਤ 'ਚ ਸਮੁੰਦਰ ਯਾਤਰਾ ਨੂੰ ਵੀ ਅਸ਼ੁੱਭ ਮੰਨਿਆ ...

ਪੂਰੀ ਖ਼ਬਰ »

ਬ੍ਰਹਮਪੁਰਾ, ਅਜਨਾਲਾ, ਰਵਿੰਦਰ ਅਤੇ ਬੋਨੀ ਨੂੰ ਪਾਰਟੀ 'ਚੋਂ ਕੱਢਿਆ

ਲੰਬੀ ਸੇਵਾ ਤੇ ਵੱਡੀ ਕੁਰਬਾਨੀ ਵਾਲੇ ਆਗੂਆਂ ਨੂੰ ਬਿਨਾਂ ਨੋਟਿਸ ਪਾਰਟੀ 'ਚੋਂ ਕੱਢਣਾ ਦੁਖਦਾਈ-ਢੀਂਡਸਾ ਹਰਕਵਲਜੀਤ ਸਿੰਘ ਚੰਡੀਗੜ੍ਹ, 11 ਨਵੰਬਰ-ਅਕਾਲੀ ਦਲ ਦੀ ਕੋਰ ਕਮੇਟੀ ਦੀ ਇੱਥੇ ਹੋਈ ਇਕ ਬੈਠਕ ਵਿਚ ਅੱਜ ਪਾਰਟੀ ਦੇ 2 ਸੀਨੀਅਰ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਫ਼ਿਰ ਤੋਂ ਅਸਲੀ ਸਰੂਪ 'ਚ ਲਿਆਵਾਂਗੇ-ਡਾ: ਅਜਨਾਲਾ

ਗੁਰਪ੍ਰੀਤ ਸਿੰਘ ਢਿੱਲੋਂ ਅਜਨਾਲਾ, 11 ਨਵੰਬਰ-ਦੇਰ ਸ਼ਾਮ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਇਕ ਲਹਿਰ ਦਾ ਨਾਂਅ ਹੈ ਜੋ ਗੁਰਦੁਆਰਾ ਸੁਧਾਰ ਲਹਿਰ ਤੋਂ ਸ਼ੁਰੂ ਹੋਈ ਅੰਗਰੇਜ਼ਾਂ ਿਖ਼ਲਾਫ਼ ਜਿੱਤਾਂ ...

ਪੂਰੀ ਖ਼ਬਰ »

ਕੋਈ ਦੁੱਖ ਨਹੀਂ, ਪਹਿਲਾਂ ਹੀ ਅਸਤੀਫ਼ੇ ਦੇ ਦਿੱਤੇ ਸੀ-ਬ੍ਰਹਮਪੁਰਾ

ਜਸਵਿੰਦਰ ਸਿੰਘ ਸੰਧੂ ਫ਼ਿਰੋਜ਼ਪੁਰ, 11 ਨਵੰਬਰ-ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ 'ਚੋਂ ਕੱਢੇ ਜਾਣ ਦਾ ਕੋਈ ਦੁੱਖ ਨਹੀਂ, ਕਿਉਂਕਿ ਉਨ੍ਹਾਂ ਮਹੀਨਾ ਪਹਿਲਾਂ ਹੀ ਪਾਰਟੀ ਨੂੰ ਅਲਵਿਦਾ ਕਹਿ ਸਭ ਅਹੁਦਿਆਂ ਤੋਂ ਅਸਤੀਫ਼ਾ ਦੇ ...

ਪੂਰੀ ਖ਼ਬਰ »

ਕੋਟਕਪੂਰਾ, ਬਹਿਬਲ ਕਲਾਂ ਕਾਂਡ : ਵਿਸ਼ੇਸ਼ ਜਾਂਚ ਟੀਮ ਵਲੋਂ ਬਾਦਲ, ਸੁਖਬੀਰ ਤੇ ਅਕਸ਼ੈ ਕੁਮਾਰ ਤਲਬ

ਚੰਡੀਗੜ੍ਹ, 11 ਨਵੰਬਰ (ਬਿਊਰੋ ਚੀਫ਼)-ਪੰਜਾਬ ਵਿਚਲੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਅਕਤੂਬਰ 2015 'ਚ ਧਰਨਾ ਦੇਣ ਵਾਲੇ ਸਿੱਖ ਸ਼ਰਧਾਲੂਆਂ 'ਤੇ ...

ਪੂਰੀ ਖ਼ਬਰ »

ਚੋਣ ਇਜਲਾਸ ਕੱਲ੍ਹ-ਕਿਸਦੇ ਸਿਰ ਸਜੇਗਾ ਪ੍ਰਧਾਨਗੀ ਦਾ ਤਾਜ?

11.59 ਅਰਬ ਦੇ ਬਜਟ ਨਾਲ ਗੁਰਦੁਆਰਿਆਂ ਦਾ ਪ੍ਰਬੰਧ ਸੰਭਾਲਣ ਵਾਲੀ ਸ਼ੋ੍ਰਮਣੀ ਕਮੇਟੀ 'ਚ 'ਸੇਵਾ' ਕਰਨ ਲਈ ਕਈ ਆਗੂ ਪੱਬਾਂ ਭਾਰ ਜਸਵੰਤ ਸਿੰਘ ਜੱਸ ਅੰਮਿ੍ਤਸਰ, 11 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 43ਵੇਂ ਪ੍ਰਧਾਨ ਲਈ 13 ਨਵੰਬਰ ਨੂੰ ਹੋਣ ਵਾਲੇ ਸਾਲਾਨਾ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਚੋਣਾਂ ਤੋਂ ਇਕ ਦਿਨ ਪਹਿਲਾਂ ਨਕਸਲੀ ਹਮਲਾ-ਬੀ.ਐਸ.ਐਫ. ਜਵਾਨ ਸ਼ਹੀਦ

ਮੁਕਾਬਲੇ 'ਚ ਇਕ ਨਕਸਲੀ ਹਲਾਕ ਰਾਏਪੁਰ, 11 ਨਵੰਬਰ (ਪੀ. ਟੀ. ਆਈ.)-ਛੱਤੀਸਗੜ੍ਹ ਵਿਚ ਦੋ ਵੱਖ-ਵੱਖ ਘਟਨਾਵਾਂ ਵਿਚ ਬੀ. ਐਸ. ਐਫ. ਦਾ ਇਕ ਜਵਾਨ ਉਸ ਸਮੇਂ ਸ਼ਹੀਦ ਹੋ ਗਿਆ ਜਦੋਂ ਨਕਸਲੀਆਂ ਨੇ ਦੇਸੀ ਬੰਬਾਂ ਨਾਲ ਲੜੀਵਾਰ 6 ਧਮਾਕੇ ਕੀਤੇ, ਜਦਕਿ ਪੁਲਿਸ ਨੇ ਮੁਕਾਬਲੇ ਵਿਚ ਇਕ ...

ਪੂਰੀ ਖ਼ਬਰ »

ਪਹਿਲੇ ਪੜਾਅ ਦੀਆਂ 18 ਸੀਟਾਂ ਲਈ ਵੋਟਾਂ ਅੱਜ

ਰਾਏਪੁਰ, 11 ਨਵੰਬਰ (ਪੀ. ਟੀ. ਆਈ.)-ਨਕਸਲੀਆਂ ਜਿਨ੍ਹਾਂ ਨੇ ਚੋਣਾਂ ਦੇ ਬਾਈਕਾਟ ਦਾ ਸੱਦਾ ਦਿੱਤਾ ਹੋਇਆ ਹੈ ਦੇ ਖ਼ਤਰੇ ਦਰਮਿਆਨ ਛੱਤੀਸਗੜ੍ਹ ਦੇ ਨਕਸਲੀ ਹਿੰਸਾ ਤੋਂ ਪ੍ਰਭਾਵਤ 8 ਜ਼ਿਲਿ੍ਹਆਂ ਵਿਚ ਫੈਲੇ 18 ਵਿਧਾਨ ਸਭਾ ਹਲਕਿਆਂ ਵਿਚ ਕੱਲ੍ਹ ਨੂੰ ਪਹਿਲੇ ਪੜਾਅ ਦੀਆਂ ਹੋ ...

ਪੂਰੀ ਖ਼ਬਰ »

ਪਾਕਿ ਵਲੋਂ ਲਗਾਤਾਰ ਦੂਜੇ ਦਿਨ ਸਨਾਈਪਰ ਹਮਲਾ-ਜਵਾਨ ਸ਼ਹੀਦ

ਸ੍ਰੀਨਗਰ, 11 ਨਵੰਬਰ (ਮਨਜੀਤ ਸਿੰਘ)-ਪਾਕਿ ਸੈਨਾ ਨੇ ਗੋਲੀਬਾਰੀ ਦੀ ਉਲੰਘਣਾ ਜਾਰੀ ਰੱਖਦੇ ਹੋਏ ਐਤਵਾਰ ਨੂੰ ਮੁੜ ਕੀਤੇ ਸਨਾਈਪਰ ਰਾਈਫਲ ਹਮਲੇ 'ਚ ਫ਼ੌਜ ਦੇ ਇਕ ਹੋਰ ਜਵਾਨ ਨੂੰ ਨਿਸ਼ਾਨਾ ਬਣਾ ਕੇ ਸ਼ਹੀਦ ਕਰ ਦਿੱਤਾ | ਰੱਖਿਆ ਸੂਤਰਾਂ ਅਨੁਸਾਰ ਜ਼ਿਲ੍ਹਾ ਰਾਜੌਰੀ ਦੇ ...

ਪੂਰੀ ਖ਼ਬਰ »

ਪੋਂਜੀ ਘੁਟਾਲਾ ਮਾਮਲੇ 'ਚ ਜਨਾਰਧਨ ਰੈਡੀ ਤੇ ਉਸ ਦਾ ਸਹਿਯੋਗੀ ਗਿ੍ਫ਼ਤਾਰ

ਬੈਂਗਲੁਰੂ, 11 ਨਵੰਬਰ (ਏਜੰਸੀ)-ਕਰਨਾਟਕ ਦੇ ਸਾਬਕਾ ਮੰਤਰੀ ਤੇ ਮਾਈਨਿੰਗ ਉਦਯੋਗਪਤੀ ਜੀ. ਜਨਾਰਧਨ ਰੈਡੀ ਨੂੰ ਪੋਂਜੀ ਘੁਟਾਲੇ ਮਾਮਲੇ 'ਚ ਗਿ੍ਫ਼ਤਾਰ ਕਰ ਲਿਆ ਹੈ | ਏ. ਸੀ. ਪੀ. ਕਰਾਈਮ ਅਲੋਕ ਕੁਮਾਰ ਨੇ ਦੱਸਿਆ ਕਿ ਰੈਡੀ ਸਨਿਚਰਵਾਰ ਨੂੰ ਕੇਂਦਰੀ ਅਪਰਾਧ ਸ਼ਾਖਾ ...

ਪੂਰੀ ਖ਼ਬਰ »

ਸਰਹੱਦ ਪਾਰੋਂ 160 ਅੱਤਵਾਦੀ ਘੁਸਪੈਠ ਦੀ ਤਾਕ 'ਚ-ਫ਼ੌਜ

ਸ੍ਰੀਨਗਰ, 11 ਨਵੰਬਰ (ਮਨਜੀਤ ਸਿੰਘ)-ਫ਼ੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਸ ਵੇਲੇ ਸਰਹੱਦ ਪਾਰ 160 ਦੇ ਕਰੀਬ ਅੱਤਵਾਦੀ ਲਾਂਚਿੰਗ ਪੈਡ 'ਤੇ ਘੁਸਪੈਠ ਕਰਨ ਦੀ ਤਾਕ 'ਚ ਬੈਠੇ ਹਨ | ਲੈਫ. ਜਨਰਲ ਪਰਮਜੀਤ ਸਿੰਘ ਜਿਨ੍ਹਾਂ ਐਤਵਾਰ ਨੂੰ ਨਗਰੋਟਾ ਸਥਿਤ ਵਾਈਟ ਕੋਰ ਵਜਾੋ ਜਾਣੀ ਜਾਂਦੀ 16 ਕੋਰ ਦਾ ਅਹੁਦਾ
ਸੰਭਾਲਿਆ, ਨੇ ਦੱਸਿਆ ਕਿ ਇਸ ਵੇਲੇ ਸਰਹੱਦ ਪਾਰ 160 ਦੇ ਕਰੀਬ ਅੱਤਵਾਦੀ ਲਾਂਚਿੰਗ ਪੈਡ 'ਤੇ ਘੁਸਪੈਠ ਕਰਨ ਦੀ ਤਾਕ 'ਚ ਬੈਠੇ ਹਨ | 2016 'ਚ ਪਾਕਿਸਤਾਨ ਸਥਿਤ ਅੱਤਵਾਦੀ ਟਿਕਾਣਿਆਂ 'ਤੇ ਕੀਤੀ ਸਰਜੀਕਲ ਸਟਰਾਈਕ ਦੌਰਾਨ ਅਹਿਮ ਭੂਮਿਕਾ ਨਿਭਾਉਣ ਵਾਲੇ ਫੌਜੀ ਅਧਿਕਾਰੀ ਨੇ ਦੱਸਿਆ ਕਿ ਘੁਸਪੈਠ ਵਿਰੋਧੀ ਗਰਿਡ ਇਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ | ਉਨ੍ਹਾਂ ਦੱਸਿਆ ਕਿ ਪਾਕਿਸਤਾਨ ਵਿਖੇ ਅਜੇ ਅੱਤਵਾਦੀ ਢਾਂਚਾ ਮੌਜੂਦ ਹੈ ਤੇ ਪਾਕਿਸਤਾਨੀ ਫੌਜ ਅਤੇ ਆਈ.ਐਸ.ਆਈ. ਵਲੋਂ ਅੱਤਵਾਦੀਆਂ ਨੂੰ ਲਗਾਤਾਰ ਸਹਾਇਤਾ ਦੇਣ ਨਾਲ ਉਨ੍ਹਾਂ ਦੀ ਘੁਸਪੈਠ ਕਰਵਾਉਣ ਤੇ ਹਮਲੇ ਕਰਨ ਦਾ ਰਵੱਈਆ ਜਾਰੀ ਰੱਖਿਆ ਹੋਇਆ ਹੈ |
ਮੁਕਾਬਲੇ 'ਚ ਜੈਸ਼ ਦਾ ਪਾਕਿਸਤਾਨੀ ਅੱਤਵਾਦੀ ਹਲਾਕ
ਅੱਤਵਾਦੀਆਂ ਵਿਰੁੱਧ ਜਾਰੀ ਕਾਰਵਾਈਆਂ ਦੌਰਾਨ ਸੁਰੱਖਿਆ ਬਲਾਂ ਨੂੰ ਉਸ ਵੇਲੇ ਇਕ ਹੋਰ ਸਫ਼ਲਤਾ ਪ੍ਰਾਪਤ ਹੋਈ ਜਦ ਉਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਦੇ ਹੰਦਵਾੜਾ ਇਲਾਕੇ ਵਿਖੇ ਇਕ ਨਾਕੇ 'ਤੇ ਸੰਖੇਪ ਜਿਹੇ ਸ਼ੂਟਆਊਟ ਮੁਕਾਬਲੇ 'ਚ ਇਕ ਪਾਕਿਸਤਾਨੀ ਅੱਤਵਾਦੀ ਨੂੰ ਮਾਰ ਦਿੱਤਾ ਗਿਆ | ਮਾਰੇ ਗਏ ਅੱਤਵਾਦੀ ਦੀ ਪਹਿਚਾਣ ਇਸ਼ਤਿਯਾਕ ਵਜੋਂ ਕੀਤੀ ਹੈ ਤੇ ਇਸ ਦਾ ਸੰਬਧ ਜੈਸ਼-ਏ-ਮੁਹੰਮਦ ਨਾਲ ਦੱਸਿਆ ਹੈ |
ਸੋਪੋਰ 'ਚ ਪੰਚਾਇਤ ਘਰ ਨੂੰ ਅੱਗ ਲਗਾਈ
ਉੱਤਰੀ ਕਸ਼ਮੀਰ ਦੇ ਬਾਰਾਮੁਲਾ ਜ਼ਿਲ੍ਹੇ 'ਚ ਸ਼ਰਾਰਤੀ ਤੱਤਾਂ ਨੇ ਇਕ ਪੰਚਾਇਤ ਘਰ ਨੂੰ ਅੱਗ ਲਗਾ ਦਿੱਤੀ | ਸਰਕਾਰੀ ਸੂਤਰਾਂ ਨੇ ਦੱਸਿਆ ਕਿ ਸਨਿਚਰਵਾਰ ਦੇਰ ਸ਼ਾਮ ਬਾਰਾਮੁਲਾ ਦੇ ਸੋਪੋਰ 'ਚ ਐਪਲ ਕਸਬੇ ਦੇ ਇਕ ਪਿੰਡ 'ਚ ਸ਼ਰਾਰਤੀ ਤੱਤਾਂ ਨੇ ਪੰਚਾਇਤ ਘਰ ਨੂੰ ਅੱਗ ਲਗਾ ਦਿੱਤੀ |


ਖ਼ਬਰ ਸ਼ੇਅਰ ਕਰੋ

ਫਰਾਂਸ 'ਚ ਪਹਿਲੇ ਵਿਸ਼ਵ ਯੁੱਧ ਦੇ ਭਾਰਤੀ ਸੈਨਿਕਾਂ ਦੀ ਯਾਦ 'ਚ ਨਵੇਂ ਬੁੱਤ ਦੀ ਘੁੰਡ ਚੁਕਾਈ

ਪੈਰਿਸ, 11 ਨਵੰਬਰ (ਪੀ. ਟੀ. ਆਈ.)-ਜੰਗਬੰਦੀ ਦਿਵਸ ਜਦੋਂ 1918 ਵਿਚ ਜੰਗ ਖ਼ਤਮ ਹੋਈ ਸੀ ਮਨਾਉਣ ਲਈ ਅੱਜ ਫਰਾਂਸ ਦੇ ਲਾਵੇਂਤੀ ਕਸਬੇ ਵਿਚ ਪਹਿਲੀ ਵਿਸ਼ਵ ਜੰਗ ਵਿਚ ਭਾਰਤੀ ਸੈਨਿਕਾਂ ਦੀ ਭੂਮਿਕਾ ਦੀ ਯਾਦ 'ਚ ਇਕ ਨਵੇਂ ਬੁੱਤ ਦੀ ਘੁੰਡ ਚੁਕਾਈ ਕੀਤੀ ਗਈ | 7 ਫੁੱਟ ਉੱਚਾ ਤਾਂਬੇ ਦਾ ...

ਪੂਰੀ ਖ਼ਬਰ »

4 ਸਾਲਾਂ ਤੱਕ ਚੱਲਿਆ ਸੀ ਦੁਨੀਆ ਦਾ ਸਭ ਤੋਂ ਤਬਾਹਕੁੰਨ ਯੁੱਧ

28 ਜੁਲਾਈ 1914 ਨੂੰ ਸ਼ੁਰੂ ਹੋਇਆ ਪਹਿਲਾਂ ਵਿਸ਼ਵ ਯੁੱਧ 11 ਨਵੰਬਰ 1918 ਤੱਕ ਚੱਲਿਆ | ਇਸ ਤਰ੍ਹਾਂ ਇਹ 4 ਸਾਲ 3 ਮਹੀਨੇ ਅਤੇ 2 ਹਫ਼ਤੇ ਦਾ ਸਮਾਂ ਬਣਦਾ ਹੈ | ਇਸ ਨੂੰ ਹੁਣ ਤੱਕ ਦਾ ਸਭ ਤੋਂ ਤਬਾਹਕੁੰਨ ਯੁੱਧ ਮੰਨਿਆ ਜਾਂਦਾ ਹੈ | ਇਸ ਯੁੱਧ 'ਚ ਕਰੀਬ 90 ਲੱਖ ਫ਼ੌਜੀਆਂ ਅਤੇ 70 ਲੱਖ ਆਮ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੇ ਉੱਪਰੀ ਇਲਾਕਿਆਂ 'ਚ ਹਲਕੀ ਬਰਫ਼ਬਾਰੀ

ਸ਼ਿਮਲਾ, 11 ਨਵੰਬਰ (ਅਜੀਤ ਬਿਊਰੋ)-ਹਿਮਾਚਲ ਪ੍ਰਦੇਸ਼ ਦੀਆਂ ਉੱਚੀਆਂ ਚੋਟੀਆਂ 'ਤੇ ਬਰਫ਼ਬਾਰੀ ਹੋਈ ਹੈ | ਲਾਹੌਲ ਸਪੀਤੀ, ਕਿੰਨੌਰ ਅਤੇ ਚੰਬਾ ਜ਼ਿਲ੍ਹੇ ਦੇ ਪਾਂਗੀ ਸਣੇ ਜ਼ਿਲ੍ਹਾ ਕੁੱਲੂ ਦੀਆਂ ਉੱਚੀਆਂ ਪਹਾੜੀਆਂ 'ਤੇ ਅੱਜ ਹਲਕੀ ਬਰਫ਼ਬਾਰੀ ਹੋਈ | ਪਹਾੜਾਂ 'ਤੇ ਹੋਈ ...

ਪੂਰੀ ਖ਼ਬਰ »

ਹਵਾਈ ਫ਼ੌਜ ਕਿਸੇ ਵੀ ਖ਼ਤਰੇ ਨਾਲ ਨਜਿੱਠਣ ਲਈ ਤਿਆਰ-ਧਨੋਆ

ਨਵੀਂ ਦਿੱਲੀ, 11 ਨਵੰਬਰ (ਏਜੰਸੀ)-ਹਵਾਈ ਫ਼ੌਜ ਮੁਖੀ ਬੀ.ਐਸ. ਧਨੋਆ ਨੇ ਐਤਵਾਰ ਨੂੰ ਕਿਹਾ ਹੈ ਕਿ ਭਾਰਤ 'ਅਣਸੁਲਝੇ ਖੇਤਰੀ ਵਿਵਾਦਾਂ' ਅਤੇ ਬਾਹਰੀ ਤੱਤਾਂ ਤੋਂ ਪੈਦਾ ਹੋਈਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ | ਧਨੋਆ ਨੇ ਕਿਹਾ ਕਿ ਸਾਡੇ ਗੁਆਂਢ 'ਚ ਨਵੇਂ ਹਥਿਆਰਾਂ, ...

ਪੂਰੀ ਖ਼ਬਰ »

ਪਾਕਿਸਤਾਨ ਵਲੋਂ 12 ਭਾਰਤੀ ਮਛੇਰੇ ਗਿ੍ਫ਼ਤਾਰ

ਅਹਿਮਦਾਬਾਦ, 11 ਨਵੰਬਰ (ਏਜੰਸੀ)- ਪਾਕਿਸਤਾਨੀ ਸੈਨਾ ਨੇ ਗੁਜਰਾਤ ਤੱਟ ਨੇੜੇ ਅੰਤਰਰਾਸ਼ਟਰੀ ਸਮੁੰਦਰੀ ਹੱਦ ਲਾਈਨ (ਆਈ.ਐਮ.ਬੀ.ਐਲ.) ਤੋਂ 12 ਭਾਰਤੀ ਮਛੇਰਿਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਮਛੇਰਿਆਂ ਦੇ ਰਾਸ਼ਟਰੀ ਫੋਰਮ ਦੇ ਪ੍ਰਧਾਨ ...

ਪੂਰੀ ਖ਼ਬਰ »

ਮੈਕਰੋਨ ਵਲੋਂ ਵਿਸ਼ਵ ਨੇਤਾਵਾਂ ਨੂੰ ਸ਼ਾਂਤੀ ਲਈ ਸਾਂਝੀ ਜੰਗ ਲੜਨ ਦੀ ਅਪੀਲ

ਪੈਰਿਸ, 11 ਨਵੰਬਰ (ਏ. ਐਫ. ਪੀ.)-ਫਰਾਂਸ ਦੇ ਰਾਸ਼ਟਰਪਤੀ ਏਮਾਨਿਉਲ ਮੈਕਰੋਨ ਨੇ ਅੱਜ ਵਿਸ਼ਵ ਭਰ ਦੇ ਦਰਜਨਾਂ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਵਿਸ਼ਵ ਜੰਗ ਦੇ ਖ਼ਾਤਮੇ ਦੀ ਸ਼ਤਾਬਦੀ ਮਨਾਉਂਦੇ ਹੋਏ ਸ਼ਾਂਤੀ ਲਈ ਸਾਂਝੀ ਜੰਗ ਵਾਸਤੇ ਇਕੱਠੇ ਹੋਣ | ਉਨ੍ਹਾਂ ਪੈਰਿਸ ...

ਪੂਰੀ ਖ਼ਬਰ »

ਯੂ.ਕੇ. 'ਚ ਪਹਿਲੀ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਲੰਡਨ,11 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. 'ਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ 11 ਵਜੇ ਦੋ ਮਿੰਟ ਦਾ ਮੋਨ ਰੱਖ ਕੇ ਦੇਸ਼ ਭਰ 'ਚ ਦੇਸ਼ ਲਈ ਕੁਰਬਾਨ ਹੋਏ ਸਿਪਾਹੀਆਂ ਨੂੰ ਯਾਦ ਕੀਤਾ ਗਿਆ | ਮਹਾਰਾਣੀ ਐਲਿਜਾਬੈੱਥ ਨੇ ...

ਪੂਰੀ ਖ਼ਬਰ »

ਮੋਦੀ ਵਲੋਂ ਪਹਿਲਾ ਵਿਸ਼ਵ ਯੁੱਧ ਲੜਨ ਵਾਲੇ ਭਾਰਤੀ ਫ਼ੌਜੀਆਂ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 11 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪਹਿਲੇ ਵਿਸ਼ਵ ਯੁੱਧ ਵਿਚ ਲੜਨ ਵਾਲੇ ਭਾਰਤੀ ਫ਼ੌਜੀਆਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਵਿਸ਼ਵ ਸ਼ਾਂਤੀ ਲਈ ਪ੍ਰਤੀਬੱਧਤਾ ਨੂੰ ਦੁਹਰਾਇਆ ਅਤੇ ਯੁੱਧ ਰਹਿਤ ਮਾਹੌਲ ਬਣਾਉਣ ਦਾ ਸੰਕਲਪ ...

ਪੂਰੀ ਖ਼ਬਰ »

ਖੁੰਢ-ਚਰਚਾ

ਕਸੂਤੇ ਫਸੇ ਪੰਚਾਇਤੀ ਉਮੀਦਵਾਰ ਇਸ ਵਾਰ ਜਦੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦਾ ਐਲਾਨ ਹੋਇਆ ਤਾਂ ਪੰਚੀ-ਸਰਪੰਚੀ ਦੇ ਚਾਹਵਾਨ ਉਮੀਦਵਾਰ ਵੀ ਮੈਦਾਨ 'ਚ ਨਿੱਤਰ ਆਏ ਕਿਉਂਕਿ ਇਸ ਤੋਂ ਪਹਿਲਾਂ ਪੰਚਾਇਤੀ ਚੋਣਾਂ ਬਲਾਕ ਸੰਮਤੀ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX