ਤਾਜਾ ਖ਼ਬਰਾਂ


ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  22 minutes ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  30 minutes ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  45 minutes ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  53 minutes ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  about 2 hours ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  about 3 hours ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 4 hours ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 4 hours ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 4 hours ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 4 hours ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  about 2 hours ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 5 hours ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਪਲਸਰ ਸਵਾਰ ਲੁਟੇਰਿਆ ਨੇ ਪਿਸਤੌਲ ਦੀ ਨੋਕ 'ਤੇ 3 ਔਰਤਾਂ ਕੋਲੋਂ ਮੰੁਦਰੀਆਂ, ਚੇਨੀ ਤੇ ਵਾਲੀਆ ਖੋਹੀਆਂ

ਦਸੂਹਾ/ਪੱਸੀ ਕੰਡੀ, 11 ਨਵੰਬਰ (ਭੁੱਲਰ, ਰਜਪਾਲਮਾ)-ਬੀਤੀ ਦੇਰ ਸ਼ਾਮ 3 ਪਲਸਰ ਮੋਟਰਸਾਈਕਲ ਸਵਾਰ ਹਥਿਆਰਬੰਦ ਲੁਟੇਰਿਆ ਨੇ 3 ਔਰਤਾਂ ਕੋਲੋਂ 2 ਸੋਨੇ ਦੀਆਂ ਮੰੁਦਰੀਆਂ, 2 ਸੋਨੇ ਦੀਆਂ ਸੋਨੇ ਦੀਆਂ ਵਾਲੀਆ, ਅਤੇ ਸੋਨੇ ਦੀ ਚੈਨੀ ਪਿਸਤੌਲ ਦਿਖਾ ਕੇ ਖੋਹ ਲਈਆਂ ਅਤੇ ਫ਼ਰਾਰ ਹੋ ...

ਪੂਰੀ ਖ਼ਬਰ »

ਕੌਮੀ ਪਸ਼ੂ ਧਨ ਮੁਕਾਬਲਾ-2019 'ਚ ਚੋਣ ਲਈ ਦੁੱਧ ਚੁਆਈ ਮੁਕਾਬਲੇ ਅੱਜ ਤੋਂ-ਡੀ.ਸੀ.

ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਪਸ਼ੂ ਪਾਲਣ ਨਾਲ ਜੁੜੇ ਅਗਾਂਹਵਧੂ ਕਿਸਾਨਾਂ ਲਈ 12 ਨਵੰਬਰ ਤੋਂ ਬਲਾਕ ਪੱਧਰ ਦੇ ਦੁੱਧ ਚੁਆਈ ਮੁਕਾਬਲਿਆਂ ਦੀ ਸ਼ੁਰੂਆਤ ਕਰਨ ਜਾ ਰਹੀ ਹੈ | ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੋਬਾਈਲ ਕੰਪਨੀ ਦੇ ਕਰਿੰਦੇ ਤੋਂ ਲੁਟੇਰੇ ਮੋਬਾਈਲ ਤੇ ਨਕਦੀ ਖੋਹ ਕੇ ਫ਼ਰਾਰ

ਹੁਸ਼ਿਆਰਪੁਰ, 11 ਨਵੰਬਰ (ਨਰਿੰਦਰ ਸਿੰਘ ਬੱਡਲਾ)-ਹੁਸ਼ਿਆਰਪੁਰ-ਫਗਵਾੜਾ ਮਾਰਗ 'ਤੇ ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਅੱਤੋਵਾਲ ਨਜ਼ਦੀਕ ਬੀਤੀ ਰਾਤ ਤਿੰਨ ਅਣਪਛਾਤੇ ਲੁਟੇਰਿਆਂ ਨੇ ਇਕ ਮੋਬਾਈਲ ਕੰਪਨੀ ਦੇ ਕਰਿੰਦੇ ਤੋਂ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਤਿੰਨ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ 70 ਹਜ਼ਾਰ ਦੀ ਨਕਦੀ ਤੇ ਸੋਨਾ ਚੋਰੀ

ਚੱਬੇਵਾਲ, 11 ਨਵੰਬਰ (ਸਖ਼ੀਆ/ਪੱਟੀ)-ਅਣਪਛਾਤੇ ਚੋਰਾਂ ਵਲੋਂ ਪਿੰਡ ਸਸੋਲੀ ਦੇ ਇਕ ਘਰ ਵਿਚੋਂ ਦਿਨ-ਦਿਹਾੜੇ ਹੀ ਜਿੰਦਰੇ ਤੋੜ ਕੇ ਅੰਦਰ ਪਈ ਨਕਦੀ ਅਤੇ ਸੋਨਾ ਚੋਰੀ ਕਰ ਲਿਆ ਗਿਆ | ਮਿਲ਼ੀ ਜਾਣਕਾਰੀ ਮੁਤਾਬਿਕ ਕਰਨੈਲ ਸਿੰਘ ਪੁੱਤਰ ਕਰਤਾਰ ਸਿੰਘ ਜਿਹੜਾ ਕਿ ਆਪਣੇ ਪਰਿਵਾਰ ...

ਪੂਰੀ ਖ਼ਬਰ »

ਐਸ.ਐਸ.ਏ./ਰਮਸਾ ਅਧਿਆਪਕਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਐਲਾਨ

ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-3 ਅਕਤੂਬਰ ਦੀ ਕੈਬਨਿਟ ਮੀਟਿੰਗ 'ਚ ਲਏ ਗਏ ਫੈਸਲੇ ਅਨੁਸਾਰ ਪਿਛਲੇ ਦਸ ਸਾਲਾਂ ਤੋਂ ਠੇਕੇ 'ਤੇ ਕੰਮ ਕਰਦੇ 8886 ਐਸ.ਐਸ.ਏ./ਰਮਸਾ ਅਧਿਆਪਕਾਂ, ਆਦਰਸ਼ ਤੇ ਮਾਡਲ ਸਕੂਲਾਂ 'ਚ ਕੰਮ ਕਰਦੇ ਅਧਿਆਪਕਾਂ ਨੂੰ ਸਿੱਖਿਆ ...

ਪੂਰੀ ਖ਼ਬਰ »

ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਵਿਰੋਧ 'ਚ ਅਕਾਲੀ ਦਲ ਦੇਵੇਗਾ ਧਰਨੇ-ਠੰਡਲ

ਹੁਸ਼ਿਆਰਪੁਰ, 11 ਨਵੰਬਰ (ਨਰਿੰਦਰ ਸਿੰਘ ਬੱਡਲਾ)-ਹਲਕਾ ਚੱਬੇਵਾਲ ਦੇ ਅਕਾਲੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਇਕੱਤਰਤਾ ਪਿੰਡ ਮੋਨਾ ਕਲਾਂ ਵਿਖੇ ਸੁਰਜੀਤ ਸਿੰਘ ਦੀ ਅਗਵਾਈ ਹੇਠ ਹੋਈ | ਜਿਸ 'ਚ ਸਾਬਕਾ ਕੈਬਨਿਟ ਮੰਤਰੀ ਅਤੇ ਸੂਬਾ ਜਨਰਲ ਸਕੱਤਰ ਸੋਹਣ ਸਿੰਘ ਠੰਡਲ ...

ਪੂਰੀ ਖ਼ਬਰ »

ਇੱਟਾਂ ਦੇ ਭੱਠੇ 'ਤੇ ਮਜ਼ਦੂਰ ਰੋਟੀ ਬਣਾਉਂਦੇ ਸੜਿਆ

ਚੌਲਾਂਗ, 11 ਨਵੰਬਰ (ਸੁਖਦੇਵ ਸਿੰਘ)- ਇੱਥੋਂ ਨਜ਼ਦੀਕੀ ਪੈਂਦੇ ਖੋਖਰ ਵਿਕੇ ਇੱਟਾਂ ਦੇ ਭੱਠੇ 'ਤੇ ਪ੍ਰਵਾਸੀ ਮਜ਼ਦੂਰ ਦੇ ਰੋਟੀ ਬਣਾਉਂਦੇ ਸਮੇਂ ਅਚਾਨਕ ਅੱਗ ਨਾਲ ਸੜਨ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਸੰਜੇ ਕੁਮਾਰ ਪੁੱਤਰ ਰਾਮ ਚੰਦਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੜ੍ਹਸ਼ੰਕਰ, 11 ਨਵੰਬਰ (ਧਾਲੀਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰ©ੀ ਗੁਰੂ ਗ੍ਰੰਥ ਸਾਹਿਬ ਦੀ ਜੇ 310ਵੇਂ ਗੁਰਤਾ ਗੱਦੀ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਬੇਅੰਤ ਸਿੰਘ ਪਿੰਡ ਚੌਹੜਾ ਤੋਂ ਜਥੇਦਾਰ ਸਵਰਨਜੀਤ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਆਪਸ ਵਿਚ ਟੱਕਰ ਹੋਣ ਨਾਲ ਬੱਚੇ ਸਮੇਤ ਤਿੰਨ ਜ਼ਖ਼ਮੀ

ਐਮਾਂ ਮਾਂਗਟ, 11 ਨਵੰਬਰ (ਗੁਰਾਇਆ)- ਅੱਜ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਟਾਂਡਾ ਰਾਮ ਸਹਾਏ ਮੋੜ 'ਤੇ ਦੋ ਮੋਟਰਸਾਈਕਲ ਆਪਸ ਵਿਚ ਭਿੜ ਜਾਣ ਕਾਰਨ ਬੱਚੇ ਸਮੇਤ ਤਿੰਨ ਜ਼ਖਮੀ ਹੋਏ | ਪ੍ਰਾਪਤ ਜਾਣਕਾਰੀ ਅਨੁਸਾਰ ਰਵੀ ਕੁਮਾਰ ਅਤੇ ਰਾਕੇਸ਼ ਕੁਮਾਰ ਵਾਸੀ ...

ਪੂਰੀ ਖ਼ਬਰ »

ਅਲਾਟੀ ਕਿਸਾਨਾਂ ਵਲੋਂ ਜੰਗਲਾਤ ਵਿਭਾਗ 'ਤੇ ਗੰਨੇ ਦੀ ਖੜ੍ਹੀ ਫ਼ਸਲ ਧੱਕੇ ਨਾਲ ਵਾਹੁਣ ਦਾ ਦੋਸ਼

ਭੰਗਾਲਾ, 11 ਨਵੰਬਰ (ਸਰਵਜੀਤ ਸਿੰਘ)- ਮਹਿਤਾਬਪੁਰ ਦੇ ਮੰਡ ਵਿਚ ਪੰਜਾਬ ਸਰਕਾਰ ਵਲੋਂ ਸੰਨ 1965 ਵਿਚ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਕਿਸਾਨਾਂ ਨੂੰ 4 ਏਕੜ ਤੋ ਲੈ ਕੇ 6 ਏਕੜ ਪ੍ਰਤੀ ਕਿਸਾਨ ਜ਼ਮੀਨ ਅਲਾਟ ਕੀਤੀ ਸੀ | ਜਿਸ ਵਿਚੋਂ ਕਿਸਾਨਾਂ ਨੇ ਬੜੀ ਮਿਹਨਤ ਮਸ਼ੱਕਤ ...

ਪੂਰੀ ਖ਼ਬਰ »

ਪਤਨੀ ਨੂੰ ਪ੍ਰੇਸ਼ਾਨ ਕਰਨ ਅਤੇ ਘਰ ਦਾ ਸਮਾਨ ਚੁਕਵਾਉਣ 'ਤੇ ਕੇਸ ਦਰਜ

ਮੁਕੇਰੀਆਂ, 11 ਨਵੰਬਰ (ਰਾਮਗੜ੍ਹੀਆ)- ਮੁਕੇਰੀਆਂ ਪੁਲਿਸ ਵਲੋਂ ਸੁਰਜੀਤ ਕੌਰ ਪਤਨੀ ਜੋਗਿੰਦਰ ਪਾਲ ਵਾਸੀ ਮਹਿੰਦੀਪੁਰ ਦੇ ਬਿਆਨਾਂ 'ਤੇ ਜਾਂਚ ਕਰਕੇ ਸੁਰਿੰਦਰ ਸਿੰਘ ਪੁੱਤਰ ਲਾਭ ਚੰਦ, ਲਾਭ ਚੰਦ ਪੁੱਤਰ ਯਾਦ ਰਾਮ, ਮੁਕੇਸ਼ ਰਾਣੀ ਪਤਨੀ ਲਾਭ ਚੰਦ ਅਤੇ ਨਰਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲੇ 'ਚੋਂ ਅੱਵਲ ਰਹੀ ਨਵਦੀਪ ਕੌਰ ਦਾ ਸਨਮਾਨ

ਹਰਿਆਣਾ, 11 ਨਵੰਬਰ (ਹਰਮੇਲ ਸਿੰਘ ਖੱਖ)-ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਤਹਿਤ ਕਲਾ ਉਤਸਵ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਵਿਖੇ ਕਰਵਾਏ ਗਏ, ਜਿਸ ਦੌਰਾਨ ਸੋਲੋ ਮਿਊਜ਼ਿਕ ਇੰਸਟਰੂਮੈਂਟਲ ਲੜਕੀਆਂ ਦੇ ਮੁਕਾਬਲੇ 'ਚ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਨਸ਼ਿਆਂ 'ਤੇ ਨੁੱਕੜ ਨਾਟਕ ਕਰਵਾਇਆ

ਗੜ੍ਹਦੀਵਾਲਾ, 11 ਨਵੰਬਰ (ਚੱਗਰ/ਗੋਂਦਪੁਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਨਸ਼ਿਆਂ ਦੇ ਪ੍ਰਭਾਵਾਂ ਤੋਂ ਵਿਦਿਆਰਥੀਆਂ ਨੂੰ ਸੁਚੇਤ ਕਰਨ ਲਈ ਇਕ ਨੁੱਕੜ ਨਾਟਕ ਕਰਵਾਇਆ ਗਿਆ | ਜਿਸ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ...

ਪੂਰੀ ਖ਼ਬਰ »

ਚੌਧਰੀ ਕਰਮ ਸਿੰਘ ਧੂੜ ਦੀ ਦੂਸਰੀ ਬਰਸੀ 'ਤੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਭੰਗਾਲਾ, 11 ਨਵੰਬਰ (ਸਰਵਜੀਤ ਸਿੰਘ)- ਹਲਕੇ ਦੇ ਉੱਘੇ ਸਮਾਜ ਸੇਵੀ ਚੌਧਰੀ ਕਰਮ ਸਿੰਘ ਧੂੜ ਦੀ ਦੂਸਰੀ ਬਰਸੀ ਪਿੰਡ ਲਾਡਪੁਰ ਵਿਖੇ ਧੂੜ ਪਰਿਵਾਰ ਵਲੋਂ ਮਨਾਈ ਗਈ | ਇਸ ਸਮੇਂ ਭੋਗ ਸ੍ਰੀ ਅਖੰਡਪਾਠ ਸਾਹਿਬ ਜੀ ਉਪਰੰਤ ਰਾਗੀ ਸਿੰਘਾ ਨੇ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ...

ਪੂਰੀ ਖ਼ਬਰ »

ਫੱਤਾ ਕੁੱਲਾ ਸਾਬਕਾ ਸਰਪੰਚ ਮੋਤਾ ਸਿੰਘ ਦਾ ਸੈਂਕੜੇ ਨਮ ਅੱਖਾਂ ਨਾਲ ਅੰਤਿਮ ਸੰਸਕਾਰ

ਮਿਆਣੀ, 11 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਇੰਚਾਰਜ ਸਰਾਵਾਂ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਗੁਰਪ੍ਰਤਾਪ ਸਿੰਘ ਮੰਡ ਦੇ ਪਿਤਾ ਸਾਬਕਾ ਸਰਪੰਚ ਮੋਤਾ ਸਿੰਘ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਦਾ ਪਿੰਡ ਫੱਤਾ ਕੁੱਲਾ ਦੇ ਸ਼ਮਸ਼ਾਨਘਾਟ ਵਿਚ ਸੈਂਕੜੇ ਨਮ ...

ਪੂਰੀ ਖ਼ਬਰ »

ਬੰਬੇਲੀ ਦਾ 21ਵਾਂ ਸਾਲਾਨਾ ਪੇਂਡੂ ਫ਼ੁੱਟਬਾਲ ਟੂਰਨਾਮੈਂਟ ਖ਼ੇੜਾ ਨੇ ਜਿੱਤਿਆ

ਮਾਹਿਲਪੁਰ 11 ਨਵੰਬਰ (ਦੀਪਕ ਅਗਨੀਹੋਤਰੀ)- ਸਟਾਰ ਕਲੱਬ ਬੰਬੇਲੀ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਗ੍ਰਾਮ ਪੰਚਾਇਤ ਦੀ ਸਹਾਇਤਾ ਨਾਲ 21ਵਾਂ ਸਾਲਾਨਾ ਪੇਂਡੂ ਫ਼ੁੱਟਬਾਲ ਟੁਰਨਾਮੈਂਟ ਪ੍ਰਧਾਨ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ | ਅੱਜ ਕਰਵਾਏ ਗਏ ਫ਼ਾਈਨਲ ਮੈਚ ...

ਪੂਰੀ ਖ਼ਬਰ »

ਅਰਜਨਾ ਕਾਲੋਨੀ ਦਸੂਹਾ ਵਿਖੇ ਭੁੱਲਾ ਸਿੰਘ ਰਾਣਾ ਵੱਲੋਂ ਲਾਈਟਾਂ ਭੇਟ

ਦਸੂਹਾ, 11 ਨਵੰਬਰ (ਭੁੱਲਰ)- ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਵੱਲੋਂ ਵਾਰਡ ਨੰਬਰ ਤਿੰਨ ਅਰਜਨਾ ਕਾਲੋਨੀ ਦਸੂਹਾ ਵਿਖੇ ਲਾਈਟਾਂ ਲਗਵਾਈਆਂ ਗਈਆਂ | ਉਨ੍ਹਾਂ ਕਿਹਾ ਕਿ ਲੋੜ ਪੈਣ ਤੇ ਮੁਹੱਲੇ ਵਿੱਚ ਹੋਰ ਵੀ ਲਾਈਟਾਂ ਲਗਵਾਈਆਂ ਜਾਣਗੀਆਂ ਤਾਂ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਖੜਕਾਂ 'ਚ ਇਨਾਮ ਵੰਡ ਸਮਾਗਮ

ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ 'ਚ ਪਿ੍ੰਸੀਪਲ ਸਤਵੰਤ ਕੌਰ ਦੀ ਅਗਵਾਈ ਹੇਠ ਸਾਲ 2017-18 ਦੌਰਾਨ ਵੱਖ-ਵੱਖ ਜਮਾਤਾਂ 'ਚ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਨਗਰ ਕੌਾਸਲ ਦਸੂਹਾ ਨੇ ਸੜਕ 'ਤੇ ਲੱਗੀਆਂ ਰੇਹੜੀਆਂ ਹਟਾਈਆਂ

ਦਸੂਹਾ, 11 ਨਵੰਬਰ (ਕੌਸ਼ਲ)-ਨਗਰ ਕੌਾਸਲ ਦਸੂਹਾ ਵੱਲੋਂ ਈ ਓ ਮਦਨ ਸਿੰਘ ਦੀ ਅਗਵਾਈ 'ਚ ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ਪੱਕੇ ਤੌਰ 'ਤੇ ਲੱਗੀਆਂ ਰੇਹੜੀਆਂ ਨੂੰ ਜ਼ਬਤ ਕੀਤਾ ਗਿਆ ਅਤੇ ਉਨ੍ਹਾਂ ਦੇ ਚਲਾਨ ਵੀ ਕੱਟੇ ਗਏ | ਇਸ ਮੌਕੇ ਉਨ੍ਹਾਂ ਨਾਲ ਟ੍ਰੈਫਿਕ ਇੰਚਾਰਜ ਅਜਮੇਰ ...

ਪੂਰੀ ਖ਼ਬਰ »

ਸਰਕਾਰ ਦੀਆਂ ਨਾਕਾਮੀਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ-ਬੰਟੀ ਚੱਗਰਾਂ

ਹੁਸ਼ਿਆਰਪੁਰ, 11 ਨਵੰਬਰ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਸਤਨਾਮ ਸਿੰਘ ਬੰਟੀ ਚੱਗਰਾਂ ਦੀ ਅਗਵਾਈ 'ਚ ਅਕਾਲੀ ਵਰਕਰਾਂ ਦੀ ਇਕੱਤਰਤਾ ਹੋਈ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕਾਂ ਨਾਲ ...

ਪੂਰੀ ਖ਼ਬਰ »

ਕੰਧਾਲਾ ਜੱਟਾਂ ਦੇ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ-ਧਾਲੀਵਾਲ

ਅੱਡਾ ਸਰਾਂ, 11 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਵਿਖੇ ਬਾਬਾ ਬਿਸ਼ਨ ਸਿੰਘ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾਂ ਕਰਵਾਏ ਜਾ ਰਹੇ ਸਾਲਾਨਾ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਟੂਰਨਾਮੈਂਟ ਦੇ ਮੱੁਖ ਪ੍ਰਬੰਧਕ ਦਲਜੀਤ ਸਿੰਘ ...

ਪੂਰੀ ਖ਼ਬਰ »

ਡੱਫਰ ਦੇ 26ਵੇਂ ਗੋਲਡ ਕਬੱਡੀ ਕੱਪ ਸਬੰਧੀ ਮੀਟਿੰਗ

ਗੜ੍ਹਦੀਵਾਲਾ, 11 ਨਵੰਬਰ (ਚੱਗਰ)-ਪਿ੍ੰਸੀਪਲ ਹੇਮਰਾਜ ਸਪੋਰਟਸ ਐਾਡ ਵੈਲਫੇਅਰ ਕਲੱਬ ਡੱਫਰ ਦੇ ਅਹੁਦੇਦਾਰਾਂ ਦੀ ਮੀਟਿੰਗ ਕਲੱਬ ਪ੍ਰਧਾਨ ਫਕੀਰ ਸਿੰਘ ਸਹੋਤਾ ਦੀ ਅਗਵਾਈ ਹੇਠ ਹੋਈ | ਇਸ ਸਾਲ ਵੀ 26ਵਾਂ ਗੋਲਡ ਕਬੱਡੀ ਕੱਪ 22 ਤੋਂ 25 ਦਸੰਬਰ ਤੱਕ ਪਿੰਡ ਡੱਫਰ ਵਿਖੇ ਕਰਵਾਉਣ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਰਿਆਤ ਬਾਹਰਾ 'ਚ ਰੁਜ਼ਗਾਰ ਮੇਲਾ 15 ਨੂੰ

ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ 15 ਨਵੰਬਰ ਨੂੰ ਸਵੇਰੇ 9 ਵਜੇ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਇਸ਼ਕ ਫ਼ਕੀਰ ਵਾਲਾ ਪੁਸਤਕ ਦੀ ਘੁੰਡ ਚੁਕਾਈ

ਦਸੂਹਾ, 11 ਨਵੰਬਰ (ਭੁੱਲਰ)- ਉੱਘੇ ਲੇਖਕ ਡਾ. ਰਾਮ ਜੀ ਦੀ ਸੰਤ ਗੁਰਬਚਨ ਦਾਸ ਨੂੰ ਸਮਰਪਿਤ ਪੁਸਤਕ ਇਸ਼ਕ ਫ਼ਕੀਰ ਵਾਲਾ ਦੀ ਘੁੰਡ ਚੁਕਾਈ ਕੀਤੀ ਗਈ | ਇਸ ਮੌਕੇ ਸ. ਦੇਸ ਰਾਜ ਸਿੰਘ ਧੁੱਗਾ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਤੇ ਅਰਵਿੰਦਰ ਸਿੰਘ ਰਸੂਲਪੁਰ ਵੱਲੋਂ ਸਾਂਝੇ ...

ਪੂਰੀ ਖ਼ਬਰ »

ਬੀਤ ਇਲਾਕੇ ਦੇ ਕਿਸਾਨਾਂ ਲਈ ਮੁਸੀਬਤ ਬਣੇ ਅਵਾਰਾ ਪਸ਼ੂ

ਬੀਣੇਵਾਲ, 11 ਨਵੰਬਰ (ਬੈਜ ਚੌਧਰੀ)-ਬੀਤ ਇਲਾਕੇ ਦੇ 37 ਪਿੰਡਾ ਦੇ ਕਿਸਾਨਾਂ ਲਈ ਆਵਾਰਾ ਪਸ਼ੂ ਸਰਾਪ ਬਣੇ ਹੋਏ ਹਨ | ਜੇਕਰ ਕਿਸਾਨ ਇਨਾਂ ਨੂੰ ਖੇਤਾ 'ਚੋਂ ਖਦੇੜਨ ਦੀ ਕੋਸ਼ਿਸ਼ ਕਰਦੇ ਹਨ ਤਾਂ ਕਈ ਪਸ਼ੂ ਕਿਸਾਨਾਂ ਤੇ ਹਮਲਾ ਵੀ ਕਰ ਦਿੰਦੇ ਹਨ ਜ਼ਿਕਰਯੋਗ ਹੈ ਕਿ ਬੀਤ ਇਲਾਕੇ ...

ਪੂਰੀ ਖ਼ਬਰ »

ਬਹਿਬਲ ਕਲਾਂ ਦੇ ਸ਼ਹੀਦਾਂ ਦੀਆਂ ਤਸਵੀਰਾਂ ਲਗਾਉਣ ਲਈ ਨਿਮਿਸ਼ਾ ਮਹਿਤਾ ਵਲੋਂ ਦਸਤਖ਼ਤ ਮੁਹਿੰਮ ਸ਼ੁਰੂ

ਮਾਹਿਲਪੁਰ, 11 ਨਵੰਬਰ (ਦੀਪਕ ਅਗਨੀਹੋਤਰੀ)-ਪੰਜਾਬ ਕਾਂਗਰਸ ਦੀ ਬੁਲਾਰਾ ਨਿਮਿਸ਼ਾ ਮਹਿਤਾ ਵਲੋਂ ਬਹਿਬਲ ਕਲਾਂ ਕਾਂਡ ਦੇ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਕੇਂਦਰੀ ਅਜਾਇਬ ਘਰ ਅੰਮਿ੍ਤਸਰ ਵਿਖ਼ੇ ਲਗਵਾਉਣ ਲਈ ਦਸਤਖ਼ਤ ਮੁਹਿੰਮ ਸ਼ੁਰੂ ਕਰਨ ਲਈ ਅੱਜ ਜਦੋਂ ਮੈਡਮ ...

ਪੂਰੀ ਖ਼ਬਰ »

ਭਾਈ ਮੰਗਲ ਸਿੰਘ ਸਤਨਾਮ ਚੈਰੀਟੇਬਲ ਟਰੱਸਟ ਨੇ ਲੜਕੀਆਂ ਨੂੰ ਸਰਟੀਫਿਕੇਟ ਵੰਡੇ

ਮਾਹਿਲਪੁਰ, 11 ਨਵੰਬਰ (ਰਜਿੰਦਰ ਸਿੰਘ,ਦੀਪਕ ਅਗਨੀਹੋਤਰੀ)-ਭਾਈ ਮੰਗਲ ਸਿੰਘ ਸਤਨਾਮ ਚੈਰੀਟੇਬਲ ਟਰੱਸਟ ਅਤੇ ਸਟਾਰ ਕਲੱਬ ਪਾਲਦੀ ਵਲੋਂ ਪਿੰਡ ਮਨੋਲੀਆਂ ਵਿਖੇ ਚੇਅਰਮੈਨ ਜਰਨੈਲ ਸਿੰਘ ਖਾਲਸਾ ਕੈਨੇਡਾ ਅਤੇ ਪ੍ਰਧਾਨ ਸੇਵਾ ਸਿੰਘ ਦੀ ਅਗਵਾਈ 'ਚ ਸਿਲਾਈ ਟੀਚਰ ਮੈਡਮ ...

ਪੂਰੀ ਖ਼ਬਰ »

ਕਵੀ ਤਾਰਾ ਸਿੰਘ ਚੇੜਾ ਦੀਆਂ ਕਾਵਿ-ਪੁਸਤਕਾਂ 'ਬਿਰਹਾ ਹੰਝੂ ਕੇਰੇ' ਤੇ 'ਬਿਰਹਾ ਦੀ ਚੀਸ' ਲੋਕ ਅਰਪਣ

ਗੜ੍ਹਸ਼ੰਕਰ, 11 ਨਵੰਬਰ (ਧਾਲੀਵਾਲ)- ਦੋਆਬਾ ਸਾਹਿਤ ਸਭਾ ਗੜ੍ਹਸ਼ੰਕਰ ਵਲੋਂ ਕਵੀ ਤਾਰਾ ਸਿੰਘ ਚੇੜਾ ਦੀ ਕਾਵਿ-ਪੁਸਤਕਾਂ 'ਬਿਰਹਾ ਹੰਝੂ ਕੇਰੇ' ਅਤੇ 'ਬਿਰਹਾ ਦੀ ਚੀਸ' ਲੋਕ ਅਰਪਣ ਕਰਨ ਲਈ ਚੇੜਾ ਫਾਰਮ ਸਦਰਪੁਰ ਵਿਖੇ ਸਾਹਿਤਕ ਸਮਾਗਮ ਤੇ ਕਵੀ ਦਰਬਾਰ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਤਲਵਾੜਾ, 11 ਨਵੰਬਰ (ਸੁਰੇਸ਼ ਕੁਮਾਰ)- ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਨੇ ਬਲਾਕ ਪੱਧਰੀ ਮੀਟਿੰਗ ਵਿਚ ਦਸੰਬਰ ਮਹੀਨੇ ਚੰਡੀਗੜ੍ਹ ਵਿਖੇ ਆਪਣੀਆਾ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਗਿਆ ਹੈ ...

ਪੂਰੀ ਖ਼ਬਰ »

ਮਹਾਤਮਾ ਹੰਸ ਰਾਜ ਮਾਡਲ ਸਕੂਲ 'ਚ ਇਨਾਮ ਵੰਡ ਸਮਾਗਮ

ਸ਼ਾਮਚੁਰਾਸੀ, 11 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਮਹਾਤਮਾ ਹੰਸ ਰਾਜ ਮਾਡਲ ਪਬਲਿਕ ਸਕੂਲ ਵਿਖੇ ਸਾਲਾਨਾ ਸੱਭਿਆਚਾਰਕ ਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਜਿੱਥੇ ਵਿਸ਼ੇਸ਼ ਮਹਿਮਾਨ ਪ੍ਰੇਮ ਕਿਸ਼ਨ ਬਹਿਲ, ਅਨਿਲ ਕੁਮਾਰ ਬਹਿਲ ਅਤੇ ਸੰਜੀਵ ...

ਪੂਰੀ ਖ਼ਬਰ »

ਸਰਵਹਿੱਤਕਾਰੀ ਸਕੂਲ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ 'ਉਤਸਵ' ਮੁਕਾਬਲੇ

ਤਲਵਾੜਾ, 11 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਵਿਚ ਲੁਕੀ ਹੋਈ ਪ੍ਰਤਿਭਾ ਨੂੰ ਉਭਾਰਨ ਦੇ ਮੰਤਵ ਨਾਲ ਭਾਰਤ ਸਰਕਾਰ ਵੱਲੋਂ ਹੁਸ਼ਿਆਰਪੁਰ ਵਿਖੇ ਸਮਗਰਾ ਸਿੱਖਿਆ ਅਧੀਨ 9ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

ਪਿੰਡ ਲਮੀਣ ਵਿਖੇ ਕਰਵਾਇਆ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਸ਼ਾਨੋਸ਼ੌਕਤ ਨਾਲ ਸਮਾਪਤ

ਐਮਾਂ ਮਾਂਗਟ, 11 ਨਵੰਬਰ (ਗੁਰਾਇਆ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਲਮੀਣ ਵਲੋਂ ਬਾਬਾ ਸ਼ਿਵ ਨਾਥ ਦੀ ਯਾਦ ਵਿਚ ਦੂਸਰਾ ਦੋ ਰੋਜ਼ਾ ਵਿਸ਼ਾਲ ਕਬੱਡੀ ਟੂਰਨਾਮੈਂਟ ਐਨ. ਆਰ. ਆਈਜ ਭਰਾਵਾਂ, ਪਿੰਡ ਵਾਸੀਆਂ ਅਤੇ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਬੜੀ ਧੂਮਧਾਮ ਨਾਲ ...

ਪੂਰੀ ਖ਼ਬਰ »

ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸਰਵਹਿਤਕਾਰੀ ਵਿੱਦਿਆ ਮੰਦਰ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 11 ਨਵੰਬਰ (ਹਰਪ੍ਰੀਤ ਕੌਰ)-ਵਿਦਿਆ ਭਾਰਤੀ ਵਲੋਂ ਦਿੱਲੀ ਵਿਖੇ ਕਰਵਾਈ ਗਈ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸਰਵਹਿਤਕਾਰੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਵਿਦਿਆਰਥੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ 'ਚ ਰੇਲਵੇ ਮੰਡੀ ਸਕੂਲ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਨ ਸਿੰਘ ਲੇਹਲ ਦੀ ਅਗਵਾਈ 'ਚ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸਾਫ਼ ਸਫ਼ਾਈ ਰੱਖਣ ਲਈ ਜਾਗਰੂਕ ਕੀਤਾ

ਦਸੂਹਾ, 11 ਨਵੰਬਰ (ਭੁੱਲਰ)- ਨਗਰ ਕੌਾਸਲ ਦਸੂਹਾ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਕਾਰਜ ਸਾਧਕ ਅਫ਼ਸਰ ਮਦਨ ਸਿੰਘ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਧਰਮਪੁਰਾ ਵਿਖੇ ਵਿਦਿਆਰਥੀਆਂ ਨੂੰ ਆਪਣੇ ਆਲ਼ੇ ਦੁਆਲੇ ਪ੍ਰਤੀ ਸਫ਼ਾਈ ਕਰਨ ਲਈ ਜਾਗਰੂਕ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਕੌਮੀ ਸਕੂਲ ਖੇਡਾਂ ਵਿਚ ਸਿਲਵਰ ਮੈਡਲ ਜਿੱਤਣ ਵਾਲੇ ਸੁਭਕਰਮਨ ਸਿੰਘ ਦਾ ਪਿੰਡ ਵਾਸੀਆਂ ਨੇ ਕੀਤਾ ਸਨਮਾਨ

ਮਿਆਣੀ, 11 ਨਵੰਬਰ (ਹਰਜਿੰਦਰ ਸਿੰਘ ਮੁਲਤਾਨੀ)- ਬੀਤੇ ਦਿਨ ਰਾਂਚੀ ਵਿਚ ਹੋਈਆਂ ਨੈਸ਼ਨਲ ਸਕੂਲ ਖੇਡਾਂ ਵਿਚ ਅੰਡਰ 16 ਵਰਗ ਵਿਚ ਬੇਟ ਇਲਾਕੇ ਦੇ ਪਿੰਡ ਜਲਾਲਪੁਰ ਦੇ ਹੋਣਹਾਰ ਖਿਡਾਰੀ ਸੁਭਕਰਮਨ ਸਿੰਘ ਘੋਤੜਾ ਨੇ ਸ਼ਾਟਪੁੱਟ ਵਿਚ ਸਿਲਵਰ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ...

ਪੂਰੀ ਖ਼ਬਰ »

ਵਾਤਾਵਰਨ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਮੁਫ਼ਤ ਬੂਟੇ ਵੰਡੇ

ਐਮਾਂ ਮਾਂਗਟ, 11 ਨਵੰਬਰ (ਗੁਰਾਇਆ)- ਇੰਜ. ਕੁਲਦੀਪ ਸਿੰਘ ਐਕਸੀਅਨ ਪਾਵਰਕਾਮ ਮੁਕੇਰੀਆਂ ਦੀ ਅਗਵਾਈ ਵਿਚ ਪਿੰਡ ਭੱਟੀਆਂ ਜੱਟਾਂ ਵਿਖੇ ਕਿਸਾਨਾਂ ਨੂੰ ਵਾਤਾਵਰਨ ਦੀ ਸਾਂਭ-ਸੰਭਾਲ ਲਈ ਇਨਵਾਇਰਨਮੈਂਟ ਕਲੱਬ ਮੁਕੇਰੀਆਂ ਵਲੋਂ ਮੁਫ਼ਤ ਪੌਦੇ ਵੰਡੇ ਗਏ | ਉਨ੍ਹਾਂ ਨੇ ਇਲਾਕਾ ...

ਪੂਰੀ ਖ਼ਬਰ »

ਐਨ. ਸੀ. ਸੀ. ਯੂਨਿਟ ਨੇ ਹਵਾਈ ਮਾਡਲਿੰਗ ਸ਼ੋਅ ਕਰਵਾਇਆ

ਗੜ੍ਹਦੀਵਾਲਾ, 11 ਨਵੰਬਰ (ਚੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਵਿੰਗ ਕਮਾਂਡਰ ਐਸ.ਕੇ. ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਨੰਬਰ-1 ਏਅਰ ਸਕਾਡਰਨ ਐਨ. ਸੀ. ਸੀ. ਜਲੰਧਰ ਵਲੋਂ ਹਵਾਈ ਮਾਡਲਿੰਗ ਸ਼ੋਅ ਕਰਵਾਇਆ ਗਿਆ ਜਿਸ ਵਿੱਚ ਖ਼ਾਲਸਾ ਸੀਨੀਅਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਨਸਰਾਲਾ, 11 ਨਵੰਬਰ (ਸਤਵੰਤ ਸਿੰਘ ਥਿਆੜਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ ਛਾਇਆ ਹੇਠ ਬਾਬਾ ਸਤਪਾਲ ਸਿੰਘ ਸਾਹਰੀ ਵਾਲੇ ਤੇ ਸੰਤ ਦਿਲਾਵਰ ਸਿੰਘ ਬ੍ਰਹਮਜੀ ਮਾਣਕੋ ਜੱਬੜ ਵਾਲਿਆਂ ਦੇ ਯਤਨਾਂ ਸਦਕਾ ਪਿੰਡ ਅਜੜਾਮ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਸਲਾਨਾ ਮਹਾਨ ਕੀਰਤਨ ਦਰਬਾਰ ਪਿੰਡ ਅਜੜਾਮ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਦੀ ਅਰੰਭਤਾ ਹੋਈ ਜਿਸ ਵਿਚ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਵਾਲਿਆਂ ਨੇ ਆਪਣੇ ਮਨੋਹਰ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਬਾਆਦ ਵਿਚ ਢਾਡੀ ਭਾਈ ਸੁਖਦੇਵ ਸਿੰਘ ਸ਼ਾਨ ਸ਼ਾਹਕੋਟ ਵਾਲੇ, ਕਵੀਸ਼ਰ ਭਾਈ ਸਤਨਾਮ ਸਿੰਘ ਬੱਲੋਵਾਲ ਵਾਲੇ, ਭਾਈ ਹਰਕ੍ਰਿਸ਼ਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਮਿ੍ੰਤਸਰ, ਭਾਈ ਬਲਵਿੰਦਰ ਸਿੰਘ ਲੁਹਾਰਾਂ ਵਾਲੇ, ਭਾਈ ਸਰਵਣ ਸਿੰਘ ਹਜ਼ੂਰੀ ਰਾਗੀ ਡੇਰਾ ਮਾਣਕੋ ਜੱਬੜ ਵਾਲਿਆਂ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਗੁਰਮਿਤ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸਟੇਜ਼ ਸਕੱਤਰ ਦੀ ਸੇਵਾ ਭਾਈ ਕੁਲਦੀਪ ਸਿੰਘ ਕੰਚਨ ਵਲੋਂ ਬਾਖੂਬੀ ਨਿਭਾਈ ਗਈ |


ਖ਼ਬਰ ਸ਼ੇਅਰ ਕਰੋ

ਤਲਵਾੜ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਹੁਸ਼ਿਆਰਪੁਰ, 11 ਨਵੰਬਰ (ਹਰਪ੍ਰੀਤ ਕੌਰ)-ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਸੰਜੀਵ ਤਲਵਾੜ ਨੇ ਸਥਾਨਕ ਦਫ਼ਤਰ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ | ਸ੍ਰੀ ਤਲਵਾੜ ਨੇ ਕਿਹਾ ਕਿ ਮੋਦੀ ਸਰਕਾਰ ...

ਪੂਰੀ ਖ਼ਬਰ »

ਅੰਗਹੀਣ ਵਿਅਕਤੀ ਨੂੰ ਟਰਾਈ ਸਾਈਕਲ ਦਿੱਤਾ

ਹੁਸ਼ਿਆਰਪੁਰ, 11 ਨਵੰਬਰ (ਹਰਪ੍ਰੀਤ ਕੌਰ)-ਭਾਈ ਘਨ੍ਹਈਆ ਜੀ ਵੈੱਲਫੇਅਰ ਸੁਸਾਇਟੀ ਵਲੋਂ ਇਕ ਲੋੜਵੰਦ ਅੰਗਹੀਣ ਵਿਅਕਤੀ ਅਜੀਤ ਸਿੰਘ ਜੋ ਇਕ ਲੱਤ ਕੱਟੇ ਹੋਣ ਕਾਰਨ ਅਪਾਹਜ ਹੋ ਗਿਆ ਸੀ ਅਤੇ ਚੱਲਣ ਫਿਰਨ ਤੋਂ ਅਸਮਰੱਥ ਸੀ, ਸੁਸਾਇਟੀ ਵਲੋਂ ਉਸ ਨੂੰ ਟਰਾਈ ਸਾਈਕਲ ਭੇਟ ਕੀਤਾ ...

ਪੂਰੀ ਖ਼ਬਰ »

ਠੱਕਰਵਾਲ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਹੁਸ਼ਿਆਰਪੁਰ, 11 ਨਵੰਬਰ (ਨਰਿੰਦਰ ਸਿੰਘ ਬੱਡਲਾ)-ਡੇਰਾ ਸੰਤਪੁਰੀ ਗੁਰਦੁਆਰਾ ਤੱਪ ਅਸਥਾਨ ਸੰਤ ਦੂਲਾ ਸਿੰਘ ਪਿੰਡ ਠੱਕਰਵਾਲ ਵਿਖੇ ਸੰਤ ਦੂਲਾ ਸਿੰਘ ਦੇ 180ਵੇਂ ਜਨਮ ਦਿਨ ਮੌਕੇ ਧੰਨਵੈਤਰੀ ਵੈਂਦ ਮੰਡਲ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਡੇਰੇ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲੇ 'ਚ ਰਿਆਤ ਬਾਹਰਾ ਸਕੂਲ ਨੇ ਜਿੱਤੇ 4 ਸੋਨ ਤਗਮੇ

ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੇ ਬਾਕਸਿੰਗ ਦੇ ਖਿਡਾਰੀਆਂ ਨੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕਰਵਾਨੇ ਜ਼ਿਲ੍ਹਾ ਪੱਧਰੀ ਮੁਕਾਬਿਲਆਂ 'ਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਨਸ਼ਿਆਂ ਤੋਂ ਦੂਰੀ ਬਣਾਈ ਰੱਖਣ ਲਈ ਨੌਜਵਾਨਾਂ ਵਾਸਤੇ ਖੇਡਾਂ ਜ਼ਰੂਰੀ-ਐਡਵੋਕੇਟ ਘੁੰਮਣ

ਐਮਾਂ ਮਾਂਗਟ, 11 ਨਵੰਬਰ (ਗੁਰਾਇਆ)-ਬਾਬਾ ਸ਼ਿਵ ਨਾਥ ਜੀ ਦੀ ਯਾਦ ਵਿਚ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਲਮੀਣ ਵਲੋਂ ਦੂਜਾ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਐਨ.ਆਰ.ਆਈਜ. ਭਰਾਵਾਂ, ਪਿੰਡ ਵਾਸੀਆਂ ਅਤੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਸ਼ੁਰੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਗੜ੍ਹਦੀਵਾਲਾ 'ਚ ਬੱਸ ਸਟੈਂਡ ਬਣਾਉਣ ਦੀ ਮੰਗ ਵੱਲ ਕਿਸੇ ਸਰਕਾਰ ਨੇ ਨਹੀਂ ਦਿੱਤਾ ਧਿਆਨ

ਗੜ੍ਹਦੀਵਾਲਾ, 11 ਨਵੰਬਰ (ਕੁਲਦੀਪ ਸਿੰਘ ਗੋਂਦਪੁਰ)-ਵਿਧਾਨ ਸਭਾ ਹਲਕਾ ਉੜਮੁੜ ਅਧੀਨ ਆਉਂਦਾ ਗੜ੍ਹਦੀਵਾਲਾ ਕਸਬਾ ਵਿਕਾਸ ਪੱਖੋਂ ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੁੰਦਾ ਰਿਹਾ ਹੈ ਅਤੇ ਇਹ ਕਸਬਾ ਇਸ ਸਮੇਂ ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ...

ਪੂਰੀ ਖ਼ਬਰ »

ਅੰਬਿਕਾ ਸੋਨੀ ਨੇ ਹਲਕੇ ਦੇ ਵਿਕਾਸ ਲਈ 40 ਲੱਖ ਦੀ ਗ੍ਰਾਂਟ ਭੇਜੀ-ਕ੍ਰਿਪਾਲ

ਗੜ੍ਹਸ਼ੰਕਰ, 11 ਨਵੰਬਰ (ਧਾਲੀਵਾਲ)- ਪਿੰਡ ਪਨਾਮ ਵਿਖੇ ਇਕ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਪੰਕਜ ਕ੍ਰਿਪਾਲ ਸੂਬਾ ਕਨਵੀਨਰ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਨੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਰਾਜ ਸਭਾ ਅੰਬਿਕਾ ਸੋਨੀ ਨੇ ...

ਪੂਰੀ ਖ਼ਬਰ »

ਟੈਕਸੇਸ਼ਨ ਬਾਰ ਐਸੋਸੀਏਸ਼ਨ ਦਾ ਵਫ਼ਦ ਸਾਂਪਲਾ ਨੂੰ ਮਿਲਿਆ

ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜੀ.ਐਸ.ਟੀ ਫਾਈਲ ਕਰਨ 'ਚ ਦਰਪੇਸ਼ ਮੁਸ਼ਕਿਲਾਂ ਦੇ ਸਬੰਧ 'ਚ ਟੈਕਸੇਸ਼ਨ ਬਾਰ ਐਸੋਸੀਏਸ਼ਨ ਦਾ ਵਫ਼ਦ ਪ੍ਰਧਾਨ ਐਡਵੋਕੇਟ ਸੰਦੀਪ ਕੈਹੜ ਦੀ ਅਗਵਾਈ 'ਚ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੂੰ ਮਿਲਿਆ | ਇਸ ...

ਪੂਰੀ ਖ਼ਬਰ »

ਜੂਨੀਅਰ ਸ਼ਾਰਟਪਿੱਚ ਕ੍ਰਿਕਟ ਲਈ ਟੀਮ ਦੀ ਚੋਣ ਮੁਕੰਮਲ-ਚੇਅਰਮੈਨ ਮੌ ਾਟੀ ਪਾਸੀ

ਹੁਸ਼ਿਆਰਪੁਰ, 11 ਨਵੰਬਰ (ਬਲਜਿੰਦਰਪਾਲ ਸਿੰਘ)-ਅਹਿਮਦਨਗਰ ਵਿਖੇ ਪਹਿਲੀ ਵਿਵੇਕਾਨੰਦ ਜੂਨੀਅਰ ਨੈਸ਼ਨਲ ਸ਼ਾਰਟਪਿੱਚ ਕ੍ਰਿਕਟ ਨੈਸ਼ਨਲ ਲੜਕੇ 10 ਤੋਂ 12 ਨਵੰਬਰ ਤੋਂ ਹੋ ਰਹੀ ਹੈ | ਜਿਸ ਲਈ ਟੀਮ ਦੀ ਚੋਣ ਪੰਜਾਬ ਸੈਕਟਰੀ, ਟੀਮ ਸਲੈਕਟਰ ਅਤੇ ਚੇਅਰਮੈਨ ਵਲੋਂ ਕੀਤੀ ਗਈ | ਇਸ ...

ਪੂਰੀ ਖ਼ਬਰ »

ਭਾਰੀ ਮਾਰਕੀਟ ਫ਼ੀਸ ਵਸੂਲਣ ਵਾਲੇ ਮੰਡੀ ਅਧਿਕਾਰੀਆਂ ਦਾ ਕਿਸਾਨਾਂ ਨੂੰ ਸਹੂਲਤਾਂ ਵਾਰੀ ਹੱਥ ਤੰਗ

ਤਲਵਾੜਾ, 11 ਨਵੰਬਰ (ਸੁਰੇਸ਼ ਕੁਮਾਰ)- ਕਿਸਾਨਾਂ ਤੋਂ ਲੱਖਾਂ ਰੁਪਏ ਦੀ ਮਾਰਕੀਟ ਫ਼ੀਸ ਵਸੂਲਣ ਵਾਲੀ ਮਾਰਕੀਟ ਕਮੇਟੀ ਕਿਸਾਨਾਂ ਨੂੰ ਮੰਡੀਆਂ ਵਿਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਕੇਵਲ ਨਾ ਮਾਤਰ ਹਨ | ਇਸ ਤੋਂ ਇਲਾਵਾ ਸਵੱਛ ਭਾਰਤ ਮਿਸ਼ਨ ਨੂੰ ਕਾਮਯਾਬ ਬਣਾਉਣ ਲਈ ...

ਪੂਰੀ ਖ਼ਬਰ »

ਪਸ਼ੂਆਂ ਦੀ ਮੂੰਹ-ਖੁਰ ਬਿਮਾਰੀ ਤੋਂ ਰੋਕਥਾਮ ਲਈ ਟੀਕਾਕਰਨ ਸ਼ੁਰੂ

ਹੁਸ਼ਿਆਰਪੁਰ, 11 ਨਵੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਆਂ ਦੀ ਮੂੰਹ-ਖੁਰ ਬਿਮਾਰੀ ਤੋਂ ਰੋਕਥਾਮ ਲਈ ਟੀਕਾਕਰਨ ਸ਼ੁਰੂ ਕਰ ਦਿੱਤਾ ਗਿਆ ਹੈ | ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਪ੍ਰਮਾਤਮਾ ਸਰੂਪ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX