ਤਾਜਾ ਖ਼ਬਰਾਂ


ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  16 minutes ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  24 minutes ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  39 minutes ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  47 minutes ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  about 2 hours ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  about 3 hours ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 4 hours ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 4 hours ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 4 hours ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 4 hours ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  about 2 hours ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 5 hours ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਬਰਨਾਲਾ

ਹੰਡਿਆਇਆ ਵਿਖੇ ਪੁਰਾਣੇ ਨਿੱਜੀ ਘਰ 'ਚ ਬਣੇ ਪੂਜਾ ਸਥਾਨ ਉਪਰ ਕਬਜ਼ੇ ਨੂੰ ਲੈ ਕੇ ਸਥਿਤੀ ਬਣੀ ਤਣਾਅਪੂਰਨ

ਹੰਡਿਆਇਆ, 11 ਨਵੰਬਰ (ਗੁਰਜੀਤ ਸਿੰਘ ਖੁੱਡੀ)-ਕਸਬਾ ਹੰਡਿਆਇਆ ਵਿਖੇ ਪੁਰਾਣੇ ਨਿੱਜੀ ਘਰ ਵਿਚ ਬਣੇ ਪੂਜਾ ਸਥਾਨ ਦੇ ਮਾਮਲੇ ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣ ਗਿਆ | ਮਨਜੀਤ ਕੌਰ ਪਤਨੀ ਸਵ: ਗੁਰਜੰਟ ਸਿੰਘ ਵਾਸੀ ਹੰਡਿਆਇਆ ਵਾਰਡ ਨੰਬਰ 8 ਨੇ ਦੱਸਿਆ ਕਿ ਸਾਡੀ ਨਿੱਜੀ ...

ਪੂਰੀ ਖ਼ਬਰ »

ਫ਼ਸਲ ਦੇ ਵੱਧ ਤੋਲ ਨੂੰ ਲੈ ਕੇ ਕਿਸਾਨਾਂ ਵਲੋਂ ਨਾਅਰੇਬਾਜ਼ੀ

ਤਪਾ ਮੰਡੀ, 11 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਝੋਨੇ ਦੀ ਫ਼ਸਲ ਨੂੰ ਲੈ ਕੇ ਕਈ ਦਿਨਾਂ ਤੋਂ ਕਿਸਾਨ ਅਨਾਜ ਮੰਡੀਆਂ 'ਚ ਖ਼ੱਜਲ਼-ਖ਼ੁਆਰ ਹੋ ਰਿਹਾ ਹੈ ਅਤੇ ਫ਼ਸਲ ਦੀ ਬੋਲੀ ਅਤੇ ਲਿਫ਼ਟਿੰਗ ਦਾ ਹਾਲ ਮਾੜਾ ਹੋਇਆ ਪਿਆ ਹੈ ਪਰ ਉਸ ਵੇਲੇ ਨੇੜਲੇ ਪਿੰਡ ਮਹਿਤਾ ਦੀ ਅਨਾਜ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 'ਬਡੀ ਪ੍ਰੋਗਰਾਮ'ਤਹਿਤ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਬਰਨਾਲਾ, 11 ਨਵੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਬਰਨਾਲਾ ਦੇ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜਵੰਤ ਕੌਰ ਮਾਨ ਦੀ ਅਗਵਾਈ ਵਿਚ ਬੱਡੀ ਪ੍ਰੋਗਰਾਮ' ਨੂੰ ਸਫਲਤਾ ਪੂਰਵਕ ਚਲਾਉਣ ਲਈ ਪੂਰੇ ਜੰਗੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਮੱਝੂਕੇ ਤੇ ਰਾਮਗੜ੍ਹ ਦੀਆਂ ਮੰਡੀਆਂ ਦਾ ਦੌਰਾ

ਭਦੌੜ, 11 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਹਲਕੇ ਦੇ ਵਿਧਾਇਕ ਪਿਰਮਲ ਸਿੰਘ ਧੌਲਾ ਵਲੋਂ ਪਿੰਡ ਮੱਝੂਕੇ ਅਤੇ ਰਾਮਗੜ੍ਹ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ, ਮੌਕੇ 'ਤੇ ਹਾਜ਼ਰ ਕਿਸਾਨਾਂ ਵਲੋਂ ਵਿਧਾਇਕ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਜਾਣੂ ਕਰਵਾਉਂਦੇ ਹੋਏ ...

ਪੂਰੀ ਖ਼ਬਰ »

ਪਰਾਲੀ ਦੇ ਧੰੂਏਾ ਨੇ ਇਲਾਕਾ ਨਿਵਾਸੀਆਂ ਦਾ ਕੀਤਾ ਜਿਊਣਾ ਮੁਸ਼ਕਿਲ

ਰੂੜੇਕੇ ਕਲਾਂ, 11 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਕਿਸਾਨਾਂ ਨੂੰ ਰੋਕਣ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਿਖ਼ਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਪੰਜਾਬ ਵਿਚ 8000 ਨੋਡਲ ਅਫ਼ਸਰਾਂ ਤੋਂ ਇਲਾਵਾ ...

ਪੂਰੀ ਖ਼ਬਰ »

22ਵਾਂ ਕਰਨਲ ਭੱਠਲ ਕਹਾਣੀ ਸਨਮਾਨ ਸਮਾਗਮ

ਬਰਨਾਲਾ, 11 ਨਵੰਬਰ (ਅਸ਼ੋਕ ਭਾਰਤੀ)-ਕੌਮਾਂਤਰੀ ਕਲਾਕਾਰ ਸੰਗਮ ਪੰਜਾਬ ਵਲੋਂ ਐੱਸ.ਐੱਸ.ਡੀ. ਕਾਲਜ ਬਰਨਾਲਾ ਦੇ ਸਹਿਯੋਗ ਨਾਲ ਬਾਈਵਾਂ ਕਰਨਲ ਨਰੈਣ ਸਿੰਘ ਭੱਠਲ ਇਨਾਮੀ ਕਹਾਣੀ ਸਨਮਾਨ ਸਮਾਗਮ ਕਾਲਜ ਦੇ ਸੈਮੀਨਾਰ ਹਾਲ ਵਿਖੇ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਪ੍ਰੋ: ...

ਪੂਰੀ ਖ਼ਬਰ »

ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ, ਪ੍ਰਸ਼ਾਸਨ ਬੇਖ਼ਬਰ

ਤਪਾ ਮੰਡੀ, 11 ਨਵੰਬਰ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਪਾ ਅਤੇ ਨਾਲ ਲਗਦੇ ਪਿੰਡਾਂ 'ਚ ਅਵਾਰਾ ਅਤੇ ਬੇਸਹਾਰਾ ਪਸ਼ੂਆਂ ਦੀ ਹੋਈ ਭਰਮਾਰ ਨੂੰ ਲੈ ਕੇ ਜਿੱਥੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ | ਉੱਥੇ ਇਸ ਬਾਰੇ ਸਰਕਾਰਾਂ ਵੀ ਕੁਝ ਨਹੀਂ ਸੋਚ ਰਹੀਆਂ ਹਨ ਕਿ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਜ਼ਿਲ੍ਹਾ ਬਰਨਾਲਾ ਦੀ ਚੋਣ

ਬਰਨਾਲਾ, 11 ਨਵੰਬਰ (ਧਰਮਪਾਲ ਸਿੰਘ)-ਮਿਡ-ਡੇ-ਮੀਲ ਵਰਕਰਜ਼ ਪੰਜਾਬ ਸੀਟੂ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸਿਵਲ ਹਸਪਤਾਲ ਦੇ ਪਾਰਕ ਵਿਖੇ ਹੋਈ | ਮੀਟਿੰਗ ਉਪਰੰਤ ਨਵੀਂ ਚੋਣ ਸਰਬਸੰਮਤੀ ਨਾਲ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਦੀਵਾਨੇ, ਜਨਰਲ ਸਕੱਤਰ ...

ਪੂਰੀ ਖ਼ਬਰ »

ਮਿੱਤਲ ਇੰਮੀਗੇ੍ਰਸ਼ਨ ਵਲੋਂ ਕੈਨੇਡਾ ਤੇ ਆਸਟ੍ਰੇਲੀਆ ਦੇ ਵੀਜ਼ੇ ਲਗਵਾਏ

ਭਦੌੜ, 11 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮਿੱਤਲ ਇਮੀਗੇ੍ਰਸ਼ਨ (ਮਿੱਤਲ ਫ਼ੋਟੋ ਸਟੇਟ ਲਾਇਸੰਸ ਨੰਬਰ 30 ਐਮ.ਏ) ਨੇ ਆਪਣੀ ਕਾਮਯਾਬੀ ਨੂੰ ਅੱਗੇ ਵਧਾਉਂਦਿਆਂ ਪਤੀ-ਪਤਨੀ ਦਾ ਕੈਨੇਡਾ ਅਤੇ ਪਿਤਾ-ਪੱੁਤਰ ਦਾ ਆਸਟੇ੍ਰਲੀਆ ਦਾ ...

ਪੂਰੀ ਖ਼ਬਰ »

ਬੀਹਲਾ ਦੇ ਨੌਜਵਾਨ ਕਿਸਾਨਾਂ ਨੇ 350 ਏਕੜ ਰਕਬੇ 'ਚ ਪਰਾਲੀ ਸਾੜੇ ਬਗੈਰ ਕੀਤੀ ਸਿੱਧੀ ਬਿਜਾਈ

ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਨਾਲ ਸਬੰਧਿਤ ਸਰਦਾਰਾ ਦੇ ਪਿੰਡ ਨਾਲ ਮਸ਼ਹੂਰ ਪਿੰਡ ਬੀਹਲਾ ਦੇ ਨੌਜਵਾਨਾਂ ਨੇ ਵਾਤਾਵਰਨ ਨੂੰ ਬਚਾਉਣ ਲਈ 350 ਏਕੜ ਦੇ ਕਰੀਬ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੀ ਬਜਾਏ ਕਣਕ ਦੀ ਹੈਪੀ ਸੀਡਰ ਨਾਲ ਬਿਜਾਈ ਕਰ ਕੇ ਜਿੱਥੇ ਵਾਤਾਵਰਨ ਨੂੰ ਸ਼ੁੱਧ ਰੱਖਣ ਵਿਚ ਆਪਣਾ ਬਹੁਮੁੱਲਾ ਯੋਗਦਾਨ ਪਾਇਆ ਹੈ, ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰੱਖੀ ਹੈ ¢ ਇਸ ਮੌਕੇ ਸੰਦੀਪ ਸਿੰਘ ਜ਼ੈਲਦਾਰ ਪੰਚ, ਪ੍ਰੀਤ ਰੰਧਾਵਾ, ਗੋਲਡੀ ਰੰਧਾਵਾ, ਅੰਗਰੇਜ਼ ਸਿੰਘ ਸੰਧੂ,ਪਾਲੀ ਰੰਧਾਵਾ, ਹੈਪੀ ਰੰਧਾਵਾ ,ਕਿਰਨਜੀਤ ਸਿੰਘ ਮਿੰਟੂ, ਪ੍ਰਧਾਨ ਜੀਵਇੰਦਰ ਸਿੰਘ ਕਾਕਾ, ਡਾ: ਰੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਸੁਪਰ ਐਸ.ਐਮ.ਐਸ. (ਸਟਰਾਅ ਮੈਨੇਜਮੈਂਟ ਸਿਸਟਮ) ਕੰਬਾਈਨ ਨਾਲ ਝੋਨੇ ਦੀ ਕਟਾਈ ਕਰਨ ਉਪਰੰਤ ਆਪਣੀ 350 ਏਕੜ ਦੇ ਕਰੀਬ ਫ਼ਸਲ ਦੀ ਬਿਜਾਈ ਹੈਪੀ ਸੀਡਰ ਤਕਨੀਕ ਨਾਲ ਕੀਤੀ ਹੈ, ਜਿਸ ਨਾਲ ਬਿਜਾਈ ਦਾ ਤਰੀਕਾ ਬਹੁਤ ਹੀ ਆਸਾਨ ਹੈ ¢ ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਜ਼ਮੀਨ ਦੀ ਵਿਗੜ ਰਹੀ ਸਿਹਤ ਅਤੇ ਵਾਤਾਵਰਨ ਨੂੰ ਖ਼ਰਾਬ ਹੋਣ ਤੋਂ ਬਚਾਈਏ |


ਖ਼ਬਰ ਸ਼ੇਅਰ ਕਰੋ

ਹਜ਼ੂਰ ਸਾਹਿਬ ਦੇ ਲੰਗਰਾਂ ਲਈ ਜੀਰੀ ਭੇਜੀ

ਰੂੜੇਕੇ ਕਲਾਂ, 11 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਿਲਾਸਪੁਰ ਪਿੰਡੀ ਧੌਲਾ ਤੋਂ ਸਰਪੰਚ ਮੱਘਰ ਸਿੰਘ ਕੁਲਾਰ ਦੇ ਉੱਦਮ ਸਦਕਾ ਪ੍ਰਧਾਨ ਰੂਪ ਸਿੰਘ ਰੂੜੇਕੇ ਕਲਾਂ ਦੀ ਦੇਖ-ਰੇਖ ਹੇਠ ਮੁੱਖ ਸੇਵਾਦਾਰ ਭਾਈ ਜਗਰਾਜ ਸਿੰਘ ਹਰੀਗੜ੍ਹ ਦੀ ਅਗਵਾਈ ਵਿਚ ਜੀਰੀ ਇਕੱਠੀ ਕਰ ...

ਪੂਰੀ ਖ਼ਬਰ »

2 ਕਿੱਲੋ ਭੱੁਕੀ ਸਮੇਤ ਔਰਤ ਕਾਬੂ

ਬਰਨਾਲਾ, 11 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਇਕ ਔਰਤ ਨੂੰ 2 ਕਿੱਲੋ ਭੱੁਕੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਗੁਰਵੀਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ, ਡੀ.ਐਸ.ਪੀ. ਰਾਜੇਸ਼ ...

ਪੂਰੀ ਖ਼ਬਰ »

ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਾਹਿਤਕ ਸਮਾਗਮ

ਬਰਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਥਾਨਕ ਪੰਜਾਬ ਆਈ.ਟੀ.ਆਈ. ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਤਵੰਤ ਕੌਰ ਪੰਧੇਰ ਦੀ ਪੁਸਤਕ 'ਰੂਹਾਾ ਦੀਆਾ ਪੈੜਾਾ' ਉੱਪਰ ਵਿਚਾਰ ਗੋਸ਼ਟੀ ਕਰਵਾਈ ਗਈ | ਪੁਸਤਕ ਉੱਪਰ ਪੇਪਰ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ 8 ਵਿਅਕਤੀਆਂ 'ਤੇ ਪਰਚਾ ਦਰਜ

ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਵਿਧਾਤੇ ਦੇ 8 ਵਿਅਕਤੀਆਂ 'ਤੇ ਕੱੁਟਮਾਰ ਕਰਨ ਦਾ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਜਗਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵਿਧਾਤੇ ਦੇ ਨਛੱਤਰ ਸਿੰਘ ਪੁੱਤਰ ਸੁਰਜੀਤ ...

ਪੂਰੀ ਖ਼ਬਰ »

ਨਗਰ ਕੌਾਸਲ ਦਾ ਪ੍ਰਧਾਨ ਤੇ ਉਸ ਦੀ ਪਤਨੀ ਹਾਦਸੇ 'ਚ ਜ਼ਖ਼ਮੀ

ਤਪਾ ਮੰਡੀ, 11 ਨਵੰਬਰ (ਵਿਜੇ ਸ਼ਰਮਾ)- ਨਗਰ ਕੌਾਸਲ ਤਪਾ ਦੇ ਪ੍ਰਧਾਨ ਅਤੇ ਉਸ ਦੀ ਪਤਨੀ ਦੇ ਸੜਕ ਹਾਦਸੇ 'ਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਨਗਰ ਕੌਾਸਲ ਦੇ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਆਪਣੀ ਪਤਨੀ ਸਪਨਾ ਸਮੇਤ ਕਾਰ ਰਾਹੀਂ ...

ਪੂਰੀ ਖ਼ਬਰ »

ਧਨਵੰਤਰੀ ਦਿਵਸ ਮਨਾਇਆ

ਚੀਮਾਂ ਮੰਡੀ, 11 ਨਵੰਬਰ (ਜਸਵਿੰਦਰ ਸਿੰਘ ਸ਼ੇਰੋਂ) ¸ ਪੰਜਾਬ ਸਟੇਟ ਆਯੁਰਵੇਦ ਸੇਵਾ ਸੰਘ ਵਲੋਂ ਸ੍ਰੀ ਦੁਰਗਾ ਸ਼ਕਤੀ ਮੰਦਿਰ ਵਿਖੇ ਧਨਵੰਤਰੀ ਦਿਵਸ ਮਨਾਇਆ ਗਿਆ | ਜਿਸ ਵਿਚ ਵੱਖ¸ਵੱਖ ਡਾਕਟਰਾਂ ਨੇ ਭਾਗ ਲਿਆ | ਡਾ. ਪਿਆਰਾ ਸਿੰਘ ਗੋਬਿੰਦਗੜ੍ਹ ਜੇਜੀਆਂ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਗੁਰਚਰਨ ਸਿੰਘ ਮਣਕੂ ਨੂੰ ਤੀਸਰੀ ਵਾਰ ਪ੍ਰਧਾਨ ਚੁਣਿਆ

ਭਵਾਨੀਗੜ੍ਹ, 11 ਨਵੰਬਰ (ਜਰਨੈਲ ਸਿੰਘ ਮਾਝੀ) - ਪੰਜਾਬ ਪੁਲਿਸ ਪੈਨਸ਼ਨਰਜ਼ ਭਲਾਈ ਸੰਸਥਾ ਸਬ ਡਵੀਜ਼ਨ ਭਵਾਨੀਗੜ੍ਹ ਦੀ ਇਕ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਮਣਕੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੰਸਥਾ ਦੇ ਪ੍ਰਧਾਨ ਦਾ ਸਮਾਂ ਖ਼ਤਮ ਹੋਣ ਪਰ ਦੁਬਾਰਾ ਦੋ ਸਾਲ ਲਈ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਕਾਂਗਰਸ ਦਾ ਰੋਸ ਪ੍ਰਦਰਸ਼ਨ ਡਰਾਮਾ ਕਰਾਰ

ਸੰਗਰੂਰ, 11 ਨਵੰਬਰ (ਧੀਰਜ ਪਸ਼ੌਰੀਆ) - ਕਾਂਗਰਸ ਵਲੋਂ ਨੋਟਬੰਦੀ ਿਖ਼ਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਨੂੰ ਮਹਿਜ਼ ਡਰਾਮਾ ਕਰਾਰ ਦਿੰਦਿਆਂ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਰਣਜੀਤ ਸਿੰਘ ਦਿਓਲ, ਸੂਬਾ ਕਾਰਜਕਾਰਨੀ ਮੈਂਬਰ ਸਰਜੀਵਨ ਜਿੰਦਲ ਅਤੇ ਸੀਨੀਅਰ ਆਗੂ ...

ਪੂਰੀ ਖ਼ਬਰ »

ਪ੍ਰਦੀਪ ਸਿੰਘ ਚਪੜੌਦਾ ਮੈਂਗਲ ਸਿੰਘ ਟਰੱਸਟ ਦੇ ਪ੍ਰਧਾਨ ਬਣੇ

ਅਮਰਗੜ੍ਹ, 11 ਨਵੰਬਰ (ਸੁਖਜਿੰਦਰ ਸਿੰਘ ਝੱਲ) - ਮੈਂਗਲ ਸਿੰਘ ਯਾਦਗਾਰੀ ਟਰੱਸਟ (ਰਜਿ) ਅਮਰਗੜ੍ਹ ਦੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ 2 ਸਾਲ ਲਈ ਪ੍ਰਦੀਪ ਸਿੰਘ ਚਪੜੌਦਾ ਨੂੰ ਪ੍ਰਧਾਨ ਚੁਣਿਆ ਗਿਆ | ਮੀਟਿੰਗ ਉਪਰੰਤ ...

ਪੂਰੀ ਖ਼ਬਰ »

ਕਰੋੜਾਂ ਦੇ ਸੱੁਕੇ ਦਰਖੱਤਾਂ ਦੀ ਬਰਬਾਦੀ ਕਿਉਂ ?

ਧਨੌਲਾ, 11 ਨਵੰਬਰ (ਜਤਿੰਦਰ ਸਿੰਘ ਧਨੌਲਾ)-ਕਰੋੜਾਂ-ਅਰਬਾਂ ਰੁਪਏ ਦੀਆਂ ਖਟ ਸੁਕ ਟਾਹਲੀਆਂ ਜੰਗਲਾਤ ਵਿਭਾਗ ਦੀ ਬੱਜਰ ਲਾਪਰਵਾਹੀ ਸਦਕਾ ਸਿਉਂਕ ਨਾਂਅ ਦੇ ਕੀਟਾਂ ਨੂੰ ਖਵਾਈਆਂ ਜਾ ਰਹੀਆਂ ਹਨ | ਧਨੌਲਾ ਤੋਂ ਭੀਖੀ ਸੜਕ ਦੇ ਨਾਲ-ਨਾਲ ਖੜੀਆਂ ਟਾਹਲੀਆਂ ਇਮਾਨਦਾਰੀ ਭਰੇ ...

ਪੂਰੀ ਖ਼ਬਰ »

ਧਨੌਲਾ-ਸਾਹੋਕੇ-ਬੱੁਗਰ-ਮੰਡੇਰ ਿਲੰਕ ਸੜਕ ਬਿਸਕੁਟ ਵਾਂਗ ਭੁਰੀ

ਧਨੌਲਾ, 11 ਨਵੰਬਰ (ਜਤਿੰਦਰ ਸਿੰਘ ਧਨੌਲਾ)-ਧਨੌਲਾ ਤੋਂ ਸਾਹੋਕੇ-ਬੱੁਗਰ-ਮੰਡੇਰ ਜਾਣ ਵਾਲੀ ਿਲੰਕ ਸੜਕ ਥਾਂ-ਥਾਂ 'ਤੇ ਟੋਏ ਪੈ ਜਾਣ ਅਤੇ ਬਿਸਕੁਟ ਵਾਂਗ ਭੁਰ ਜਾਣ ਕਾਰਨ ਹਾਦਸਿਆਂ ਦਾ ਸਬੱਬ ਬਣ ਕੇ ਰਹਿ ਗਈ ਹੈ | ਝੋਨੇ ਦੇ ਵਾਢੀ ਤੇ ਕਣਕ ਦੀ ਬਿਜਾਈ ਜੋਬਨ 'ਤੇ ਹੋਣ ਕਰ ਕੇ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਵਿਖੇ ਨੌਜਵਾਨਾਂ ਵਲੋਂ ਪਿਲਾਇਆ ਜਾ ਰਿਹਾ ਹੈ ਵੀਟ ਗਰਾਸ

ਭਦੌੜ, 11 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਇਲਾਕੇ ਦੀਆਂ ਸਮਾਸ ਸੇਵੀ ਸੰਸਥਾਵਾਂ ਵਲੋਂ ਸੌ ਬਿਮਾਰੀਆਂ ਦੇ ਇਲਾਜ ਲਈ ਵੀਟ ਗਰਾਸ ਪਿਲਾਉਣ ਦੇ ਸਿਲਸਿਲੇ ਵਿਚ ਵਾਧਾ ਕਰਦੇ ਹੋਏ ਲਾਗਲੇ ਪਿੰਡ ਰਾਮਗੜ੍ਹ ਦੇ ਅਗਾਂਹਵਧੂ ਨੌਜਵਾਨਾਂ ਵਲੋਂ ਆਪਣੇ ਪਿੰਡ ਵਿਖੇ ਵੀਟ ਗਰਾਸ ...

ਪੂਰੀ ਖ਼ਬਰ »

ਧਨੌਲਾ ਇਲਾਕੇ ਅੰਦਰ ਕੁਝ ਕਿਸਾਨਾਂ ਨੇ ਕਣਕ ਦੀ ਸਿੱਧੀ ਬਿਜਾਈ ਕੀਤੀ

ਧਨੌਲਾ, 11 ਨਵੰਬਰ (ਚੰਗਾਲ)-ਇਲਾਕਾ ਧਨੌਲਾ ਵਿਚ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੇ ਮੁੱਦੇ 'ਤੇ ਕੁਝ ਸੂਝਵਾਨ ਕਿਸਾਨਾਂ ਨੇ ਇਸ ਰੁਝਾਨ ਦੇ ਿਖ਼ਲਾਫ਼ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾ ਕੇ ਤੇ ਕਣਕ ਦੀ ਬਿਜਾਈ ਕਰ ਕੇ ਚੇਤਨਤਾ ਦਾ ਸਬੂਤ ਦਿੱਤਾ ਹੈ | ...

ਪੂਰੀ ਖ਼ਬਰ »

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਥਲੈਟਿਕਸ ਮੀਟ ਕਰਵਾਈ

ਭਦੌੜ, 11 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਵਿਖੇ ਦੋ ਰੋਜ਼ਾ ਅਥਲੈਟਿਕ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਦਰਸ਼ਨ ਸਿੰਘ ਗਿੱਲ ਨੇ ਕੀਤਾ ¢ ਸਕੂਲ ਦੇ ਪਿ੍ੰਸੀਪਲ ਜੋਜੀ ਜੋਸਫ਼ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ

ਭਵਾਨੀਗੜ੍ਹ, 11 ਨਵੰਬਰ (ਜਰਨੈਲ ਸਿੰਘ ਮਾਝੀ) - ਨੰਬਰਦਾਰ ਯੂਨੀਅਨ ਬਲਾਕ ਭਵਾਨੀਗੜ੍ਹ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਬਲਦੇਵ ਸਿੰਘ ਆਲੋਅਰਖ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵਲੋਂ ਮੰਡੀਆਂ ਦਾ ਦੌਰਾ

ਟੱਲੇਵਾਲ, 11 ਨਵੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵਲੋਂ ਪਿੰਡ ਚੰੂਘਾ, ਬਖਤਗੜ੍ਹ, ਪੱਖੋਕੇ, ਮੱਲੀਆਂ ਆਦਿ ਪਿੰਡਾਂ ਦੀਆਂ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਤੋਲ ਵੀ ਚੈੱਕ ਕੀਤੇ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੀਟਿੰਗ ਹੋਈ

ਬਰਨਾਲਾ, 11 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਵਿਸ਼ੇਸ਼ ਮੀਟਿੰਗ ਸ਼ੋ੍ਰਮਣੀ ...

ਪੂਰੀ ਖ਼ਬਰ »

ਖੁੱਡੀ ਖ਼ੁਰਦ ਸਕੂਲ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਦਿਵਸ ਮਨਾਇਆ

ਹੰਡਿਆਇਆ, 11 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਖ਼ੁਰਦ ਵਿਖੇ ਜ਼ਿਲ੍ਹਾ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਦੇ ਸਕੱਤਰ ਕਮ ਸੀ.ਜੇ.ਐਮ. ਸ: ਪੀ.ਐਸ. ਕਾਲੇਕਾ ਅਤੇ ਅਥਾਰਿਟੀ ਦੇ ਪੈਨਲ ਵਕੀਲ ਦੀਪਕ ਜਿੰਦਲ ਦੀ ਅਗਵਾਈ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਬਲਾਕ ਪੱਧਰੀ ਮੀਟਿੰਗ 'ਚ ਅਹਿਮ ਵਿਚਾਰਾਂ

ਮਹਿਲ ਕਲਾਂ, 11 ਅਕਤੂਬਰ (ਅਵਤਾਰ ਸਿੰਘ ਅਣਖੀ)-ਨੰਬਰਦਾਰ ਯੂਨੀਅਨ ਬਲਾਕ ਮਹਿਲ ਕਲਾਂ ਦੀ ਅਹਿਮ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਬਲਾਕ ਪ੍ਰਧਾਨ ਬਲਦੇਵ ਸਿੰਘ ਸਹੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੋਲਦਿਆਂ ਨੰਬਰਦਾਰ ਜਗਰਾਜ ਸਿੰਘ ਪੰਡੋਰੀ, ...

ਪੂਰੀ ਖ਼ਬਰ »

ਸਿਹਤ ਮਹਿਕਮੇ ਦੇ ਮੁਲਾਜ਼ਮਾਂ ਨੇ ਆਪਣੇ ਖੇਤ 'ਚ ਬਿਨਾਂ ਪਰਾਲੀ ਸਾੜਿਆਂ ਕੀਤੀ ਕਣਕ ਦੀ ਬਿਜਾਈ

ਸ਼ਹਿਣਾ, 11 ਨਵੰਬਰ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਵਿਖੇ ਸਿਹਤ ਮਹਿਕਮੇ ਦੇ ਦੋ ਮੁਲਾਜ਼ਮਾਂ ਨੇ ਆਪਣੇ ਖੇਤ ਵਿਚ ਬਿਨਾਂ ਪਰਾਲੀ ਸਾੜਿਆਂ ਕਣਕ ਦੀ ਸਿੱਧੀ ਬਿਜਾਈ ਹੈਪੀ ਸੀਡਰ ਰਾਹੀਂ ਕਰ ਕੇ ਪਿੰਡ ਵਿਚ ਸਰਕਾਰੀ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕਰਨ ਦਾ ਉਪਰਾਲਾ ਕੀਤਾ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਮਹਿਲ ਕਲਾਂ, 11 ਨਵੰਬਰ (ਅਵਤਾਰ ਸਿੰਘ ਅਣਖੀ)-ਬਾਬਾ ਵਿਸ਼ਵਕਰਮਾ ਸੇਵਾ ਸੁਸਾਇਟੀ ਮਹਿਲ ਕਲਾਂ ਸੋਢੇ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਹੀਦ ਬਾਬਾ ਜੰਗ ਸਿੰਘ ...

ਪੂਰੀ ਖ਼ਬਰ »

ਗੁਰਦੇਵ ਫੁੱਟਬਾਲ ਅਕੈਡਮੀ ਧਨੌਲਾ ਵਲੋਂ ਸਿਖਲਾਈ ਕੈਂਪ

ਧਨੌਲਾ, 11 ਨਵੰਬਰ (ਚੰਗਾਲ)-ਗੁਰਦੇਵ ਫੁੱਟਬਾਲ ਅਕੈਡਮੀ ਧਨੌਲਾ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰ ਕੇ ਇਕ ਬਿਹਤਰ ਖਿਡਾਰੀ ਬਣਾਉਣ ਦੇ ਮਕਸਦ ਨਾਲ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਪੱਕਾ ਬਾਗ਼ ਵਿਖੇ ਸਿਖਲਾਈ ਦਿੱਤੀ ਜਾ ਰਹੀ ਹੈ, ਜਿਸ ਲਈ ...

ਪੂਰੀ ਖ਼ਬਰ »

ਕੈਪਟਨ ਦੇ ਮਹਿਲਾਂ ਵੱਲ ਪੈਦਲ ਮਾਰਚ ਲਈ ਤਿਆਰੀਆਂ ਜੰਗੀ ਪੱਧਰ 'ਤੇ-ਵਿਧਾਇਕ ਖ਼ਾਲਸਾ

ਸ਼ਹਿਣਾ, 11 ਨਵੰਬਰ (ਸੁਰੇਸ਼ ਗੋਗੀ)-ਦਸੰਬਰ ਮਹੀਨੇ ਵਿਚ ਤਲਵੰਡੀ ਸਾਬੋ ਤੋਂ ਕੈਪਟਨ ਦੇ ਮਹਿਲਾਂ ਵੱਲ ਕੀਤਾ ਜਾਣ ਵਾਲਾ ਪੈਦਲ ਮਾਰਚ ਪੰਜਾਬ ਵਿਚ ਇਕ ਨਵੀਂ ਲਹਿਰ ਦਾ ਆਗਾਜ਼ ਕਰੇਗਾ | ਇਹ ਸ਼ਬਦ ਹਲਕਾ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਪਿੰਡ ਭਗਤਪੁਰਾ ਵਿਖੇ ਨੌਜਵਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX