ਤਾਜਾ ਖ਼ਬਰਾਂ


ਕੇਂਦਰ ਨਾਲ ਬੈਠਕ ਲਈ ਟਿਕਰੀ ਸਰਹੱਦ ਤੋਂ ਰਵਾਨਾ ਹੋਏ ਜੁਗਿੰਦਰ ਸਿੰਘ ਉਗਰਾਹਾਂ
. . .  9 minutes ago
ਟਿਕਰੀ ਬਾਰਡਰ , 5 ਦਸੰਬਰ (ਦਮਨਜੀਤ ਸਿੰਘ)- ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਕੁਝ ਸਮੇਂ ਬਾਅਦ ਵਿਗਿਆਨ ਭਵਨ ਵਿਖੇ ਹੋਣ ਵਾਲੀ ਮੀਟਿੰਗ ਲਈ ਟਿਕਰੀ ਸਰਹੱਦ ਤੋਂ ਕਿਸਾਨ ਯੂਨੀਅਨ ਏਕਤਾ...
ਆਸਟ੍ਰੇਲੀਆ 'ਚ ਵੀ ਮੋਦੀ ਸਰਕਾਰ ਪ੍ਰਤੀ ਫੁੱਟਿਆ ਪੰਜਾਬੀਆਂ ਦਾ ਗ਼ੁੱਸਾ, ਜੰਮ ਕੇ ਕੀਤਾ ਰੋਸ ਪ੍ਰਦਰਸ਼ਨ
. . .  12 minutes ago
ਬ੍ਰਿਸਬੇਨ, 5 ਦਸੰਬਰ- ਖੇਤੀ ਕਾਨੂੰਨਾਂ ਲੈ ਕੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਪ੍ਰਤੀ ਅਪਣਾਏ ਗਏ ਰਵੱਈਏ ਨੂੰ ਲੈ ਕੇ ਵਿਦੇਸ਼ਾਂ 'ਚ ਰਹਿੰਦੇ ਪੰਜਾਬੀਆਂ 'ਚ ਭਾਰਤ ਸਰਕਾਰ ਪ੍ਰਤੀ ਕਾਫ਼ੀ ਗ਼ੁੱਸਾ ਪਾਇਆ ਜਾ ਰਿਹਾ...
ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ 'ਚ ਫੂਕੇ ਪ੍ਰਧਾਨ ਮੰਤਰੀ ਮੋਦੀ ਅਤੇ ਅੰਬਾਨੀ-ਅਡਾਨੀ ਦੇ ਪੁਤਲੇ
. . .  24 minutes ago
ਗੁਰੂਹਰਸਹਾਏ, 5 ਦਸੰਬਰ (ਹਰਚਰਨ ਸਿੰਘ ਸੰਧੂ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਵਿਖੇ ਡਟੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ਮੁਤਾਬਕ ਅੱਜ ਬਲਾਕ ਗੁਰੂਹਰਸਹਾਏ...
ਸਿੱਖਿਆ ਮੰਤਰੀ ਵਲੋਂ ਕਿਸਾਨ ਅੰਦੋਲਨ ਲਈ ਇਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ
. . .  52 minutes ago
ਬੁਢਲਾਡਾ, 5 ਦਸੰਬਰ (ਸਵਰਨ ਸਿੰਘ ਰਾਹੀ)- ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਜਾਰੀ ਕਿਸਾਨ ਅੰਦੋਲਨ ਲਈ...
ਕੇਂਦਰ ਨਾਲ ਗੱਲਬਾਤ ਲਈ ਸਿੰਘੂ ਬਾਰਡਰ ਤੋਂ ਵਿਗਿਆਨ ਭਵਨ ਲਈ ਰਵਾਨਾ ਹੋਏ ਕਿਸਾਨ ਆਗੂ
. . .  59 minutes ago
ਨਵੀਂ ਦਿੱਲੀ, 5 ਦਸੰਬਰ- ਕੇਂਦਰ ਸਰਕਾਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨ ਲਈ ਸਿੰਘੂ ਬਾਰਡਰ ਤੋਂ ਕਿਸਾਨ ਆਗੂ ਵਿਗਿਆਨ ਭਵਨ ਲਈ ਰਵਾਨਾ ਹੋ ਚੁੱਕੇ ਹਨ...
ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਅਤੇ ਅੰਬਾਨੀ-ਅਡਾਨੀ ਦਾ ਪੁਤਲਾ
. . .  about 1 hour ago
ਨਵਾਂ ਪਿੰਡ, 5 ਦਸੰਬਰ (ਜਸਪਾਲ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ ਦੇ ਫ਼ਤਿਹਪੁਰ ਰਾਜਪੂਤਾਂ ਵਿਖੇ ਵੀ ਅੱਜ ਕਿਸਾਨਾਂ ਵਲੋਂ 3 ਕਿਸਾਨ ਮਾਰੂ ਕਾਨੂੰਨਾਂ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਕਿਸਾਨਾਂ ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ
. . .  about 1 hour ago
ਸੁਲਤਾਨਵਿੰਡ, 5 ਦਸੰਬਰ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਗੋਲਡਨ ਗੇਟ ਨਿਊ ਅੰਮ੍ਰਿਤਸਰ...
ਕਸਬ‍‍ਾ ਲੌਂਗੋਵਾਲ ਤੋਂ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਲਈ ਵੱਡੀ ਗਿਣਤੀ 'ਚ ਲੋਕ ਹੋਏ ਰਵਾਨਾ
. . .  about 1 hour ago
ਲੌਂਗੋਵਾਲ, 5 ਦਸੰਬਰ (ਸ. ਸ. ਖੰਨਾ, ਵਿਨੋਦ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਜਿੱਥੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਦਿੱਲੀ ਵਿਖੇ ਬਹੁਤ ਵੱਡਾ ਮੋਰਚਾ...
ਖੇਤੀ ਕਾਨੂੰਨਾਂ ਨੂੰ ਲੈ ਕੇ ਭਾਰਤ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਨਿਊਜ਼ੀਲੈਂਡ ਦੇ ਮਨੂਕਾਓ ਖੇਤਰ 'ਚ ਪੰਜਾਬੀਆਂ ਵਲੋਂ ਪ੍ਰਦਰਸ਼ਨ
. . .  about 1 hour ago
ਖੇਤੀ ਕਾਨੂੰਨਾਂ ਨੂੰ ਲੈ ਕੇ ਭਾਰਤ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਨਿਊਜ਼ੀਲੈਂਡ ਦੇ ਮਨੂਕਾਓ ਖੇਤਰ 'ਚ ਪੰਜਾਬੀਆਂ ਵਲੋਂ ਪ੍ਰਦਰਸ਼ਨ ...............
ਕੇਂਦਰ ਨਾਲ ਬੈਠਕ ਤੋਂ ਪਹਿਲਾਂ ਬੋਲੇ ਕਿਸਾਨ ਸੰਯੁਕਤ ਮੋਰਚਾ ਦੇ ਪ੍ਰਧਾਨ, ਕਿਹਾ- ਸਿਰਫ਼ ਕਾਨੂੰਨ ਰੱਦ ਕਰਨ ਦੀ ਹੋਵੇਗੀ ਗੱਲ
. . .  about 1 hour ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਪੰਜਵੇਂ ਗੇੜ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਤੋਂ ਪਹਿਲਾਂ...
ਆਪਣੇ ਸਨਮਾਨ ਵਾਪਸ ਕਰਨ ਲਈ ਦਿੱਲੀ ਰਵਾਨਾ ਹੋਏ ਕਈ ਖਿਡਾਰੀ
. . .  about 1 hour ago
ਜਲੰਧਰ, 5 ਦਸੰਬਰ (ਜੀ. ਪੀ. ਸਿੰਘ)- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀ ਆਪਣੇ ਸਨਮਾਨ ਵਾਪਸ ਕਰਨ...
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਹੋਇਆ ਕੋਰੋਨਾ, ਹਸਪਤਾਲ 'ਚ ਦਾਖ਼ਲ
. . .  about 1 hour ago
ਚੰਡੀਗੜ੍ਹ, 5 ਦਸੰਬਰ- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਕੋਰੋਨਾ ਦਾ ਸ਼ਿਕਾਰ ਹੋ ਗਏ ਹਨ। ਵਿਜ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ 'ਚ ਲਿਖਿਆ ਹੈ ਕਿ ਕੋਰੋਨਾ ਪਾਜ਼ੀਟਿਵ ਪਾਏ...
ਕਿਸਾਨਾਂ ਨਾਲ ਬੈਠਕ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀ ਰਿਹਾਇਸ਼ 'ਤੇ ਹੋ ਰਹੀ ਹੈ ਅਹਿਮ ਮੀਟਿੰਗ, ਅਮਿਤ ਸ਼ਾਹ ਵੀ ਮੌਜੂਦ
. . .  about 2 hours ago
ਨਵੀਂ ਦਿੱਲੀ, 5 ਦਸੰਬਰ- ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਪੰਜਵੇਂ ਗੇੜ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਉਮੀਦ ਹੈ ਕਿ ਅੱਜ ਦੀ ਬੈਠਕ 'ਚ ਕਿਸਾਨ ਸਕਾਰਾਤਕਮ ਸੋਚਣਗੇ ਅਤੇ ਅੰਦੋਲਨ ਦਾ ਰਾਹ ਛੱਡਣਗੇ- ਤੋਮਰ
. . .  about 3 hours ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ। ਇਸੇ ਵਿਚਾਲੇ ਅੱਜ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਇਕ ਵਾਰ ਫਿਰ ਗੱਲਬਾਤ...
ਕੜਾਕੇ ਦੀ ਠੰਢ 'ਚ ਅੱਜ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਕਿਸਾਨ
. . .  about 3 hours ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਅੱਜ 10ਵੇਂ ਦਿਨ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ...
ਕਿਸਾਨਾਂ ਦੇ ਹੱਕ 'ਚ ਆਪਣੇ ਸਨਮਾਨ ਵਾਪਸ ਕਰਨ ਲਈ ਥੋੜ੍ਹੀ ਦੇਰ ਤੱਕ ਦਿੱਲੀ ਰਵਾਨਾ ਹੋਣਗੇ ਪੰਜਾਬ ਦੇ ਖਿਡਾਰੀ
. . .  about 1 hour ago
ਜਲੰਧਰ, 5 ਦਸੰਬਰ- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀ ਅੱਜ ਆਪਣੇ ਸਨਮਾਨ ਵਾਪਸ ਕਰਨ...
ਕੇਂਦਰ ਨਾਲ ਅੱਜ ਹੋਣ ਵਾਲੀ ਬੈਠਕ 'ਚ ਕਿਸਾਨਾਂ ਨੇ ਕੋਈ ਹੱਲ ਨਿਕਲਣ ਦੀ ਪ੍ਰਗਟਾਈ ਉਮੀਦ
. . .  about 4 hours ago
ਨਵੀਂ ਦਿੱਲੀ, 5 ਦਸੰਬਰ- ਅੱਜ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪੰਜਵੇਂ ਦੌਰ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਬਾਰੇ ਗੱਲਬਾਤ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ...
ਅੱਜ ਹੋਵੇਗੀ ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਬੈਠਕ
. . .  1 minute ago
ਨਵੀਂ ਦਿੱਲੀ, 5 ਦਸੰਬਰ- ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਕਰੀਬ ਹਫ਼ਤੇ ਭਰ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਇਸੇ ਵਿਚਾਲੇ...
ਅੱਜ ਦਾ ਵਿਚਾਰ
. . .  about 5 hours ago
ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਉੱਤਮ ਕੁਮਾਰ ਰੈਡੀ ਨੇ ਤੇਲੰਗਾਨਾ ‘ਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਦਿੱਤਾ ਅਸਤੀਫਾ
. . .  1 day ago
ਪਿੰਡ ਉਦੋਕੇ ਵਿਚ ਨਸ਼ੇੜੀ ਵਲੋਂ ਖੇਤਾਂ ਵਿੱਚ ਕੰਮ ਕਰਦੇ ਮਜ਼ਦੂਰ ਦੀ ਬੇਰਹਿਮੀ ਨਾਲ ਕਤਲ , ਦੋਸ਼ੀ ਕਾਬੂ
. . .  1 day ago
ਮੱਤੇਵਾਲ ,04 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਥਾਣਾ ਮੱਤੇਵਾਲ ਅਧੀਨ ਪੈਂਦੇ ਨਜ਼ਦੀਕੀ ਪਿੰਡ ਉਦੋਕੇ ਕਲਾਂ ਵਿਚ ਇਕ ਵਿਅਕਤੀ ਵੱਲੋਂ ਖੇਤਾਂ ਵਿਚ ਕੰਮ ਕਰ ਰਹੇ ਇਕ ਮਜ਼ਦੂਰ ਦੀ ਬੇਰਹਿਮੀ ਨਾਲ ...
ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ- ਸੁਖਬੀਰ
. . .  1 day ago
ਚੰਡੀਗੜ੍ਹ , 4 ਦਸੰਬਰ - ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਜੀ ਬਾਦਲ ਨੇ ਕਿਹਾ ਕਿ "ਕੈਪਟਨ ਖੁਦ ਨੂੰ ਅਤੇ ਆਪਣੇ ...
ਅਸੀਂ ਭਾਰਤ ਵਿਚ ਲਗਾਤਾਰ ਜਾਣਕਾਰੀ ਅਤੇ ਆਈ ਟੀ ‘ਤੇ ਜ਼ੋਰ ਦੇ ਰਹੇ ਹਾਂ -ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵਵਿਆਪੀ ਆਰਥਿਕਤਾ ਵਿਚ ਤੁਹਾਡਾ ਯੋਗਦਾਨ ਬਹੁਤ ਮਹੱਤਵਪੂਰਨ ਹੈ-ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਦਿਆਰਥੀ ਦੇਸ਼ ਦਾ ਭਵਿੱਖ , ਸਾਨੂੰ ਇਨ੍ਹਾਂ 'ਤੇ ਮਾਣ -ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਹਰਿਆਣਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX