ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਕਪੂਰਥਲਾ / ਫਗਵਾੜਾ

ਪਰਾਲੀ ਨੂੰ ਖੇਤਾਂ ਵਿਚ ਵਾਹ ਕੇ ਵਾਤਾਵਰਨ ਨੂੰ ਬਚਾਉਣ ਵਿਚ ਕਿਸਾਨਾਂ ਦਾ ਵੱਡਾ ਯੋਗਦਾਨ-ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 11 ਨਵੰਬਰ (ਨਰੇਸ਼ ਹੈਪੀ, ਥਿੰਦ)-ਮੰਡ ਇਲਾਕੇ ਵਿੱਚ ਜਿਹੜੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਏ ਬਿਨਾ ਕਣਕ ਬੀਜੀ ਹੈ ਉਨ੍ਹਾਂ ਦੀ ਕਣਕ ਖੇਤਾਂ ਵਿੱਚ ਸਿਰ ਚੁੱਕਣ ਲੱਗ ਪਈ ਹੈ | ਪਿਛਲੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਲਾਏ ਬਿਨਾਂ ਕਣਕ ਬੀਜਣ ਵਾਲੇ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਦੀ ਅਣਦੇਖੀ ਕਰਨ 'ਤੇ ਸਰਕਾਰ ਦੀ ਨਿਖੇਧੀ

ਸੁਲਤਾਨਪੁਰ ਲੋਧੀ, 11 ਨਵੰਬਰ (ਥਿੰਦ, ਹੈਪੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਪਿ੍ੰਸੀਪਲ ਕਰਨੈਲ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਬੇਬੇ ਨਾਨਕੀ ਵਿਖੇ ਹੋਈ | ਮੀਟਿੰਗ ਦੌਰਾਨ ਇਕੱਤਰ ਪੈਨਸ਼ਨਰਾਂ ਨੇ ਪੰਜਾਬ ਦੀ ਕੈਪਟਨ ਸਰਕਾਰ ਵਲੋਂ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਵਲੋਂ ਐਲ. ਈ. ਡੀ. ਲਾਈਟਾਂ ਦੇ ਕੀਤੇ ਉਦਘਾਟਨ ਦਾ ਮੇਅਰ ਅਰੁਣ ਖੋਸਲਾ ਵਲੋਂ ਵਿਰੋਧ

ਫਗਵਾੜਾ, 11 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਵਿਚ ਵਿਕਾਸ ਕੰਮਾਂ ਤੇ ਉਦਘਾਟਨ ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ਦੇ ਵਿਚ ਕਰੈਡਿਟ ਵਾਰ ਛਿੜੀ ਹੋਈ ਹੈ ਅਤੇ ਦੋਵਾਂ ਪਾਸਿਆਂ ਤੋਂ ਆਪਣੇ ਵਿਰੋਧੀਆਂ 'ਤੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ | ਵਾਰਡ ਨੰਬਰ 26 ਵਿਚ ਬੀਤੇ ...

ਪੂਰੀ ਖ਼ਬਰ »

ਲੜਾਈ ਦੇ ਦੋਸ਼ ਹੇਠ ਚਾਰ ਵਿਰੁੱਧ ਕੇਸ ਦਰਜ

ਕਪੂਰਥਲਾ, 11 ਨਵੰਬਰ (ਸਡਾਨਾ)-ਸਕੂਟਰ ਸਵਾਰਾਂ ਨੂੰ ਰਸਤੇ ਵਿਚ ਰੋਕ ਕੇ ਮਾਰਕੁੱਟ ਕਰਨ ਦੇ ਦੋਸ਼ ਹੇਠ ਕੋਤਵਾਲੀ ਪੁਲਿਸ ਨੇ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਸ਼ਮਸ਼ੇਰ ਸਿੰਘ ਵਾਸੀ ਡੋਗਰਾਂਵਾਲ ...

ਪੂਰੀ ਖ਼ਬਰ »

ਇਕ ਵਿਅਕਤੀ ਪਾਸੋਂ ਨਾਜਾਇਜ਼ ਸ਼ਰਾਬ ਬਰਾਮਦ

ਕਪੂਰਥਲਾ, 11 ਨਵੰਬਰ (ਸਡਾਨਾ) -ਥਾਣਾ ਸਿਟੀ ਮੁਖੀ ਇੰਸਪੈਕਟਰ ਸੁਖਪਾਲ ਸਿੰਘ ਦੀ ਅਗਵਾਈ ਹੇਠ ਹਵਾਲਦਾਰ ਰਜਿੰਦਰ ਕੁਮਾਰ ਨੇ ਮੁਖ਼ਬਰ ਖਾਸ ਦੀ ਇਤਲਾਹ 'ਤੇ ਜੰਮੂ ਪੈਲੇਸ ਨੇੜੇ ਛਾਪਾਮਾਰੀ ਕਰਕੇ ਕਥਿਤ ਦੋਸ਼ੀ ਜਸਬੀਰ ਸਿੰਘ ਵਾਸੀ ਬੱਕਰਖਾਨਾ ਦੇ ਕਬਜ਼ੇ ਵਿਚੋਂ 7500 ਐਮ.ਐਲ. ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਵਲੋਂ ਕਾਂਗਰਸੀ ਵਿਧਾਇਕ ਦਾ ਘਿਰਾਓ ਕੱਲ੍ਹ

ਕਪੂਰਥਲਾ, 11 ਨਵੰਬਰ (ਵਿ.ਪ੍ਰ.)-ਸਾਂਝਾ ਅਧਿਆਪਕ ਮੋਰਚਾ ਨਾਲ ਸਬੰਧਿਤ ਵੱਖ-ਵੱਖ ਜਥੇਬੰਦੀਆਂ ਦੀ ਇਕ ਮੀਟਿੰਗ ਮੋਰਚੇ ਦੇ ਆਗੂ ਅਸ਼ਵਨੀ ਟਿੱਬਾ, ਕਰਮ ਸਿੰਘ, ਰਜੇਸ਼ ਮੈਂਗੀ, ਕੁਸ਼ਲ ਕੁਮਾਰ, ਗੁਰਮੇਜ ਸਿੰਘ, ਰੋਹਿਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੋਰਚੇ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ 14 ਤੋਂ 17 ਨਵੰਬਰ ਤੱਕ ਲੱਗੇਗਾ ਜੌਬ ਮੇਲਾ-ਵਧੀਕ ਡਿਪਟੀ ਕਮਿਸ਼ਨਰ ਭੁੱਲਰ

ਕਪੂਰਥਲਾ, 11 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹੇ ਵਿਚ 14 ਤੋਂ 17 ਨਵੰਬਰ ਤੱਕ ਮੈਗਾ ਜੌਬ ਮੇਲਾ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਪੂਰਥਲਾ ...

ਪੂਰੀ ਖ਼ਬਰ »

ਛੱਪੜਾਂ 'ਤੇ ਹੋ ਰਹੇ ਨਾਜਾਇਜ਼ ਕਬਜ਼ੇ ਕਾਰਨ ਗੰਦਾ ਪਾਣੀ ਗਲੀਆਂ 'ਚ ਫੈਲਿਆ ਗਰੀਬਾਂ ਦੀ ਫ਼ਰਿਆਦ ਨਾ ਤਾਂ ਰਾਜਸੀ ਆਗੂ ਤੇ ਨਾ ਹੀ ਪ੍ਰਸ਼ਾਸਨ ਸੁਣ ਰਿਹੈ

ਤਲਵੰਡੀ ਚੌਧਰੀਆਂ, 11 ਨਵੰਬਰ (ਪਰਸਨ ਲਾਲ ਭੋਲਾ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦਾ ਸੱਭ ਤੋਂ ਵੱਡਾ ਪਿੰਡ ਤਲਵੰਡੀ ਚੌਧਰੀਆਂ ਜਿਸ ਵਿਚੋਂ ਪੰਜ ਪੰਚਾਇਤਾਂ ਨਿਕਲ ਜਾਣ ਦੇ ਬਾਅਦ ਵੀ ਇਸ ਦੀ ਆਬਾਦੀ 10 ਹਜ਼ਾਰ ਦੇ ਲਗਭਗ ਹੈ ਤੇ ਆਪਣੀ ਬੁੱਕਲ ਵਿੱਚ 4 ਹਜ਼ਾਰ ਵੋਟ ...

ਪੂਰੀ ਖ਼ਬਰ »

ਜੈ ਦੁਰਗਾ ਸੇਵਾ ਸੰਮਤੀ ਨੇ ਗੋਵਰਧਨ ਪੂਜਾ ਦਾ ਤਿਉਹਾਰ ਮਨਾਇਆ

ਸਿੱਧਵਾਂ ਦੋਨਾ, 11 ਨਵੰਬਰ (ਅਵਿਨਾਸ਼ ਸ਼ਰਮਾ)-ਜੈ ਦੁਰਗਾ ਸੇਵਾ ਸੰਮਤੀ ਤੇ ਪ੍ਰਬੰਧਕ ਕਮੇਟੀ ਸ੍ਰੀ ਰਘੂਨਾਥ ਮੰਦਰ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਸਾਰੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੋਵਰਧਨ ਪੂਜਾ ਦਾ ਪਵਿੱਤਰ ਤਿਉਹਾਰ ਬੀਤੀ ਰਾਤ ਸ੍ਰੀ ...

ਪੂਰੀ ਖ਼ਬਰ »

ਖ਼ੂਨਦਾਨ ਜ਼ਿੰਦਗੀ ਪ੍ਰਦਾਨ ਕਰਨ ਦੇ ਸਮਾਨ-ਸੋਮ ਪ੍ਰਕਾਸ਼

ਫਗਵਾੜਾ, 11 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਫਗਵਾੜਾ ਵੱਲੋਂ ਪ੍ਰਧਾਨ ਗੋਪਾਲ ਲੂੰਬਾ ਦੀ ਅਗਵਾਈ ਵਿੱਚ ਵਿਸ਼ਵਕਰਮਾ ਮੇਲੇ ਦੌਰਾਨ ਬੰਗਾ ਰੋਡ ਵਿਖੇ ਸੱਤਵਾਂ ਸਾਲਾਨਾ ਖ਼ੂਨ ਦਾਨ ਕੈਂਪ ਲਗਾਇਆ ਗਿਆ | ਐਚ.ਡੀ.ਐਫ.ਸੀ. ਬੈਂਕ ...

ਪੂਰੀ ਖ਼ਬਰ »

ਸਕੂਲ ਵਿਚ ਕਰਵਾਏ ਕੰਮਾਂ ਦਾ ਲਿਆ ਜਾਇਜ਼ਾ

ਨਡਾਲਾ, 11 ਨਵੰਬਰ (ਮਾਨ)-ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਕੂਕਾ ਵਿਖੇ ਬਲਜੀਤ ਸਿੰਘ ਸਟੇਟ ਐਵਾਰਡੀ ਸਹਾਇਕ ਕੋਆਰਡੀਨੇਟਰ ਸਮਾਰਟ ਸਕੂਲ ਕਪੂਰਥਲਾ ਵਲੋਂ ਪਿੰਡ ਦੇ ਪਤਵੰਤੇ ਸੱਜਣਾ ਤੇ ਪ੍ਰਵਾਸੀ ਵੀਰਾਂ ਨਾਲ ਮੀਟਿੰਗ ਕਰਕੇ ਸਕੂਲ ਵਿਚ ਕਰਵਾਏ ਕੰਮਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਗੁਰਦੁਆਰਾ ਟਾਵੀਂ ਸਾਹਿਬ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਦੂਸਰਾ ਕੀਰਤਨ ਦਰਬਾਰ ਸਮਾਪਤ

ਕਾਲਾ ਸੰਘਿਆਂ, 11 ਨਵੰਬਰ (ਬਲਜੀਤ ਸਿੰਘ ਸੰਘਾ)-ਸਥਾਨ ਕਸਬੇ 'ਚ ਸ਼੍ਰੀ ਗੁਰੂ ਨਾਨਕ ਦੇਵ ਜੀ ਨੌਜਵਾਨ ਸਭਾ ਵਲੋਂ ਐਨ. ਆਰ. ਆਈਜ਼ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੰਦੀ ਛੋੜ ਦਿਵਸ ਨੂੰ ਸਮਰਪਿਤ ਇਲਾਕੇ ਵਿੱਚ ਦੂਸਰਾ ਮਹਾਨ ਕੀਰਤਨ ਦਰਬਾਰ ਸ਼ਾਮ 4 ਵਜੇ ਤੋਂ ਰਾਤ 11 ...

ਪੂਰੀ ਖ਼ਬਰ »

14 ਦੇ ਰਾਜ ਪੱਧਰੀ ਧਰਨੇ 'ਚ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਐਸ.ਸੀ. ਵਿੰਗ ਦੇ ਆਗੂ ਸ਼ਮੂਲੀਅਤ ਕਰਨਗੇ-ਮਾਸਟਰ ਗੁਰਦੇਵ ਸਿੰਘ

ਸੁਲਤਾਨਪੁਰ ਲੋਧੀ, 11 ਨਵੰਬਰ (ਥਿੰਦ, ਹੈਪੀ)-ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਵਲੋਂ ਪੰਜਾਬ ਸਰਕਾਰ ਵਿਰੁੱਧ ਐਸ.ਸੀ. ਵਿਦਿਆਰਥੀਆਂ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਨਾ ਦਿੱਤੇ ਜਾਣ 'ਤੇ ਐਸ.ਸੀ. ਬਰਾਦਰੀ ਦੀਆਂ ਹੋਰ ਸਹੂਲਤਾਂ ਬੰਦ ਕੀਤੇ ਜਾਣ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਬਲਕਾਰ ਸਿੰਘ ਵਲੋਂ ਓਪਨ ਰਾਜ ਪੱਧਰੀ ਕ੍ਰਿਕਟ ਟੂਰਨਾਮੈਂਟ ਦੇ ਦੂਜੇ ਐਤਵਾਰ ਦੇ ਮੈਚਾਂ ਦਾ ਉਦਘਾਟਨ

ਸੁਲਤਾਨਪੁਰ ਲੋਧੀ, 11 ਨਵੰਬਰ (ਨਰੇਸ਼ ਹੈਪੀ, ਥਿੰਦ)-ਸ਼ਾਹ ਸੁਲਤਾਨ ਕ੍ਰਿਕਟ ਕਲੱਬ ਰਜਿ: ਸਮਾਜ ਸੇਵੀ ਸੰਸਥਾ ਸੁਲਤਾਨਪੁਰ ਲੋਧੀ ਵਲੋਂ ਕਰਵਾਏ ਜਾ ਰਹੇ 15ਵੇਂ ਓਪਨ ਰਾਜ ਪੱਧਰੀ ਕ੍ਰਿਕਟ ਟੂਰਨਾਮੈਂਟ ਦੇ ਦੂਜੇ ਐਤਵਾਰ ਦੇ ਮੈਚਾਂ ਦਾ ਉਦਘਾਟਨ ਅੰਤਰਰਾਸ਼ਟਰੀ ਕਬੱਡੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ 18ਵੀਂ ਮਹਾਨ ਪੈਦਲ ਯਾਤਰਾ 18 ਨੂੰ ਸਜਾਈ ਜਾਵੇਗੀ-ਪ੍ਰਧਾਨ ਗੁਰਦਿਆਲ ਸਿੰਘ

ਸੁਲਤਾਨਪੁਰ ਲੋਧੀ, 11 ਨਵੰਬਰ (ਥਿੰਦ, ਹੈਪੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪੁਰਾਣਾ ਠੱਟਾ ਤੋਂ ਹਰ ਸਾਲ ਦੀ ਤਰ੍ਹਾਂ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਪੀਰ ਬਾਬਾ ਮਹਾਂਬਲੀ ਦੀ ਯਾਦ 'ਚ ਕਰਵਾਏ ਛਿੰਝ ਮੇਲੇ ਵਿਚ ਪਟਕੇ ਦੀ ਕੁਸ਼ਤੀ ਗੋਨੀ ਦੌਲਤਪੁਰ ਨੇ ਜਿੱਤੀ

ਡਡਵਿੰਡੀ, 11 ਨਵੰਬਰ (ਬਲਬੀਰ ਸੰਧਾ)-ਪੀਰ ਬਾਬਾ ਮਹਾਂਬਲੀ ਦੀ ਯਾਦ ਵਿਚ ਕਰਵਾਏ ਗਏ ਸਾਲਾਨਾ ਛਿੰਝ ਮੇਲੇ ਵਿਚ ਪਟਕੇ ਦੀ ਕੁਸ਼ਤੀ ਗੋਨੀ ਦੌਲਤਪੁਰ ਨੇ ਲੱਡੂ ਪਾਜੀਆਂ ਨੂੰ ਹਰਾ ਕੇ ਪਟਕੇ ਦੀ ਕੁਸ਼ਤੀ ਜਿੱਤੀ | ਗਰਾਮ ਪੰਚਾਇਤ ਡਡਵਿੰਡੀ ਦੇ ਸਰਪੰਚ ਸਤਨਾਮ ਸਿੰਘ ਨਾਮੀ, ...

ਪੂਰੀ ਖ਼ਬਰ »

ਲੋਕ-ਗਾਇਕਾ ਚੰਨ ਕੌਰ ਨੇ ਲੁੱਟਿਆ ਟੂਰਾ-ਬਸਰਾ ਜਠੇਰਿਆਂ ਦਾ 33ਵਾਂ ਸਾਲਾਨਾ ਜੋੜ ਮੇਲਾ

ਫਗਵਾੜਾ, 11 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਟੂਰਾ-ਬਸਰਾ ਜਠੇਰਿਆਂ ਦੀ ਪ੍ਰਬੰਧਕ ਕਮੇਟੀ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 33ਵਾਂ ਸਾਲਾਨਾ ਜੋੜ ਮੇਲਾ ਸਥਾਨਕ ਨਵੀਂ ਦਾਣਾ ਮੰਡੀ ਹੁਸ਼ਿਆਰਪੁਰ ਰੋਡ ਫਗਵਾੜਾ ...

ਪੂਰੀ ਖ਼ਬਰ »

ਛਠ ਪੂਜਾ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਗੁਰਾਇਆ, 11 ਨਵੰਬਰ (ਬਲਵਿੰਦਰ ਸਿੰਘ)-ਛੱਠ ਪੂਜਾ ਜੋ ਕਿ 13 ਅਤੇ 14 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਸਬੰਧੀ ਛਠ ਪੁੱਜਾ ਕਮੇਟੀ ਕਿ੍ਸ਼ਨਾ ਕਾਲੋਨੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ,ਪ੍ਰਵਾਸੀਆਂ ਵਿਚ ਇਸ ਤਿਉਹਾਰ ਨੂੰ ਲੈ ਕੇ ਭਾਰੀ ਉਤਸ਼ਾਹ ਹੈ ਪਰ ਨਹਿਰਾਂ ਵਿਚ ਪਾਣੀ ...

ਪੂਰੀ ਖ਼ਬਰ »

ਬੜੂ ਸਾਹਿਬ ਅਕਾਲ ਅਕੈਡਮੀ ਮੰਡੇਰ ਦੋਨਾ ਨੇ ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ ਜਿੱਤੀ

ਕਪੂਰਥਲਾ, 11 ਨਵੰਬਰ (ਵਿ.ਪ੍ਰ.)-ਬੜੂ ਸਾਹਿਬ ਅਕਾਲ ਅਕੈਡਮੀ ਮੰਡੇਰ ਦੋਨਾ ਨੇ ਇਲਾਕੇ ਦੀਆਂ ਵੱਖ-ਵੱਖ ਅਕੈਡਮੀਆਂ ਨੂੰ ਹਰਾ ਕੇ ਜੂਨੀਅਰ ਫੁੱਟਬਾਲ ਚੈਂਪੀਅਨਸ਼ਿਪ 'ਤੇ ਕਬਜ਼ਾ ਕੀਤਾ | ਅਕੈਡਮੀ ਦੇ ਪਿ੍ੰਸੀਪਲ ਮਨਜੀਤ ਮਾਹਲ ਤੇ ਡਾਇਰੈਕਟਰ ਆਰ.ਐਸ. ਰਾਣਾ ਦੀ ਰਹਿਨੁਮਾਈ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਦੇ ਬੋਰਡ ਆਫ਼ ਡਾਇਰੈਕਟਰਾਂ ਦੀ ਮੀਟਿੰਗ

ਬੇਗੋਵਾਲ, 11 ਨਵੰਬਰ (ਸੁਖਜਿੰਦਰ ਸਿੰਘ)-ਬੀਤੇ ਦਿਨ ਲਾਇਨਜ਼ ਕਲੱਬ ਬੇਗੋਵਾਲ ਦੇ ਬੋਰਡ ਆਫ਼ ਡਾਇਰੈਕਟਰਾਂ ਦੀ ਇਕ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਗੁਰਇਕਬਾਲ ਸਿੰਘ ਤੁਲੀ ਦੀ ਅਗਵਾਈ ਹੇਠ ਸਥਾਨਕ ਟਾਊਨ ਹਾਰਟ ਬੇਗੋਵਾਲ ਵਿਚ ਹੋਈ | ਜਿਸ 'ਚ ਆਉਣ ਵਾਲੇ ਦਿਨਾਂ 'ਚ ...

ਪੂਰੀ ਖ਼ਬਰ »

ਗੁਲਸ਼ਨ ਲਾਲ ਅਹੂਜਾ ਦੀ ਅਗਵਾਈ ਹੇਠ ਨਿਰੰਕਾਰੀ ਸਤਿਸੰਗ ਕਰਵਾਇਆ

ਕਪੂਰਥਲਾ, 11 ਨਵੰਬਰ (ਵਿ.ਪ੍ਰ.)-ਸੰਤ ਨਿਰੰਕਾਰੀ ਸਤਿਸੰਗ ਭਵਨ ਗੋਲਡਨ ਐਵਿਨਿਊ ਕਪੂਰਥਲਾ ਵਿਚ ਜ਼ੋਨਲ ਇੰਚਾਰਜ ਗੁਲਸ਼ਨ ਲਾਲ ਅਹੂਜਾ ਦੀ ਅਗਵਾਈ ਹੇਠ ਨਿਰੰਕਾਰੀ ਸਤਿਸੰਗ ਕਰਵਾਇਆ ਗਿਆ | ਜਿਸ ਵਿਚ ਸੰਤ ਨਿਰੰਕਾਰੀ ਮੰਡਲ ਨਵੀਂ ਦਿੱਲੀ ਤੋਂ ਕੇਂਦਰੀ ਸੇਵਾ ਦਲ ਵਿਭਾਗ ...

ਪੂਰੀ ਖ਼ਬਰ »

ਚੰਨ ਮੋਮੀ ਦੇ ਨਾਵਲ 'ਮੋਈ ਮਿੱਟੀ ਜਿਊਾਦਾ ਮਾਸ' 'ਤੇ ਵਿਚਾਰ ਚਰਚਾ

ਨਡਾਲਾ, 11 ਨਵੰਬਰ (ਮਾਨ)-ਸਾਹਿਤਕ ਪਿੜ ਨਡਾਲਾ ਦੀ ਮਾਸਿਕ ਇਕੱਤਰਤਾ ਜੋ ਵਾਲੀਆ ਹਸਪਤਾਲ ਨਡਾਲਾ ਵਿਖੇ ਪ੍ਰਧਾਨ ਨਿਰਮਲ ਸਿੰਘ ਖੱਖ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਸਿੱਧ ਨਾਵਲਕਾਰ ਚੰਨ ਮੋਮੀ ਦੇ ਨਾਵਲ 'ਮੋਈ ਮਿੱਟੀ ਜਿਉਂਦਾ ਮਾਸ' 'ਤੇ ਵਿਚਾਰ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਪਿੰਡ ਖੁਖਰੈਣ ਤੋਂ ਗਾਜ਼ੀ ਗੁਡਾਣਾ ਤੱਕ ਬਣਨ ਵਾਲੀ ਸੜਕ ਦੇ ਕੰਮ ਦਾ ਉਦਘਾਟਨ

ਢਿਲਵਾਂ, 11 ਨਵੰਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)-'ਹਲਕਾ ਇੰਚਾਰਜ ਵਿਧਾਇਕ ਸਿੱਕੀ ਦੀ ਅਗਵਾਈ ਹੇਠ ਵਿਕਾਸ ਕਾਰਜ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਮਨਜਿੰਦਰ ਸਿੰਘ ਔਜਲਾ ਅਤੇ ਹਲਕੇ ...

ਪੂਰੀ ਖ਼ਬਰ »

ਬਿਜਲੀ ਨਾ ਆਉਣ ਕਾਰਨ ਆਲੂ ਦੀ ਬੀਜੀ ਜਾ ਚੁੱਕੀ ਫ਼ਸਲ ਦੇ ਨੁਕਸਾਨ ਦਾ ਖ਼ਦਸ਼ਾ

ਡਡਵਿੰਡੀ, 11 ਨਵੰਬਰ (ਬਲਬੀਰ ਸੰਧਾ)-ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਆਲੂ ਏਰੀਏ ਵਿਚ ਪਿਛਲੇ 3 ਦਿਨਾਂ ਤੋਂ ਬਿਜਲੀ ਸਪਲਾਈ ਨਾ ਮਿਲਣ ਕਾਰਨ ਇਲਾਕੇ ਦੇ ਕਿਸਾਨਾਂ ਵਿਚ ਪ੍ਰੇਸ਼ਾਨੀ ਦਾ ਆਲਮ ਹੈ ਤੇ ਬਿਜਲੀ ਨਾ ਮਿਲਣ ਕਰਕੇ ਆਲੂ ਦੀ ਬੀਜੀ ਜਾ ਚੁੱਕੀ ਫ਼ਸਲ ਦੀ ਸਿੰਚਾਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਕ ਹਫ਼ਤੇ 'ਚ ਸਾਰੇ ਕਾਰਜ ਮੁਕੰਮਲ ਹੋਣਗੇ-ਆਹਲੀ

ਸੁਲਤਾਨਪੁਰ ਲੋਧੀ, 11 ਨਵੰਬਰ (ਨਰੇਸ਼ ਹੈਪੀ, ਥਿੰਦ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਆ ਰਹੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ ਤੇ ਇਸੇ ਹਫ਼ਤੇ ਵਿਚ ਇਹ ਸਾਰੇ ਕਾਰਜ ਮੁਕੰਮਲ ਕਰ ਲਏ ਜਾਣਗੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ-ਅਟਵਾਲ ਕੌ ਾਸਲਰ

ਢਿਲਵਾਂ, 11 ਨਵੰਬਰ (ਗੋਬਿੰਦ ਸੁਖੀਜਾ, ਪਲਵਿੰਦਰ)-ਆਉਣ ਵਾਲੀਆਂ 2019 ਵਿੱਚ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸੂਬਾ ਕਾਂਗਰਸ ਕਮੇਟੀ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਅਗਵਾਈ ਹੇਠ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ...

ਪੂਰੀ ਖ਼ਬਰ »

ੴ ਕੀਰਤਨ ਸੁਸਾਇਟੀ ਭੁਲੱਥ ਨੇ ਸਾਲਾਨਾ ਮਹਾਨ ਕੀਰਤਨ ਦਰਬਾਰ ਕਰਵਾਇਆ

ਭੁਲੱਥ, 11 ਨਵੰਬਰ (ਮਨਜੀਤ ਸਿੰਘ ਰਤਨ)-ੴ ਕੀਰਤਨ ਸੁਸਾਇਟੀ ਭੁਲੱਥ ਵਲੋਂ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ 18ਵਾਂ ਸਾਲਾਨਾ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਜੇ.ਐਮ.ਡੀ. ਪਰਿਵਾਰ ਵਲੋਂ ਫੁੱਲਾਂ ਦੀ ਵਰਖਾ ...

ਪੂਰੀ ਖ਼ਬਰ »

ਕਪੂਰਥਲਾ ਤੋਂ ਵੱਡੀ ਗਿਣਤੀ ਵਿਚ ਲੋਕ 14 ਨਵੰਬਰ ਦੇ ਧਰਨੇ 'ਚ ਸ਼ਾਮਿਲ ਹੋਣਗੇ-ਪਰਮਜੀਤ ਸਿੰਘ

ਕਪੂਰਥਲਾ, 11 ਨਵੰਬਰ (ਵਿ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਦੇ ਐਸ.ਸੀ.ਵਿੰਗ ਵਲੋਂ 14 ਨਵੰਬਰ ਨੂੰ ਅਨੂਸੁਚਿਤ ਜਾਤੀਆਂ ਤੇ ਪਛੜੀਆਂ ਸ਼ੇ੍ਰਣੀਆਂ ਦੇ ਬੱਚਿਆਂ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ ਅਧੀਨ ਦਿੱਤੇ ਜਾਂਦੇ ਵਜ਼ੀਫ਼ੇ ਦੀ ਪਿਛਲੇ ਤਿੰਨ ਸਾਲਾਂ ਤੋਂ ਅਦਾਇਗੀ ਨਾ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਮੌਕੇ ਪੰਜਾਬ ਸਰਕਾਰ ਪਵਿੱਤਰ ਸ਼ਹਿਰ ਦੇ ਵਿਕਾਸ ਕਾਰਜਾਂ 'ਤੇ ਖ਼ਰਚੇਗੀ 17 ਕਰੋੜ ਰੁਪਏ-ਚੀਮਾ

ਸੁਲਤਾਨਪੁਰ ਲੋਧੀ, 11 ਨਵੰਬਰ (ਥਿੰਦ, ਹੈਪੀ, ਸੋਨੀਆ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਵਿਸ਼ਵ ਪੱਧਰ 'ਤੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਨਗਰ ਕੌਾਸਲ ਸੁਲਤਾਨਪੁਰ ਲੋਧੀ ਦੇ ਅਧਿਕਾਰੀਆਂ ਦੀ ਉੱਚ ...

ਪੂਰੀ ਖ਼ਬਰ »

ਮਲੇਸ਼ੀਆ 'ਚ ਖੇਡ ਕੇ ਪਰਤੀਆਂ ਕਬੱਡੀ ਖਿਡਾਰਨਾਂ ਸਰਬਜੀਤ ਛੱਬੀ ਤੇ ਰਾਜ ਤਲਵੰਡੀ ਚੌਧਰੀਆਂ ਦਾ ਸਨਮਾਨ

ਡਡਵਿੰਡੀ, 11 ਨਵੰਬਰ (ਬਲਬੀਰ ਸੰਧਾ)-ਮਲੇਸ਼ੀਆ ਵਿਚ ਹੋਏ ਕਬੱਡੀ ਕੱਪ 'ਚ ਹਿੱਸਾ ਲੈ ਕੇ ਪਰਤੀਆਂ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੀਆਂ ਕਬੱਡੀ ਖਿਡਾਰਨਾਂ ਸਰਬਜੀਤ ਛੱਬੀ ਤੇ ਰਾਜ ਤਲਵੰਡੀ ਚੌਧਰੀਆਂ ਦਾ ਡਡਵਿੰਡੀ ਵਿਖੇ ਹੋਏ ਕਬੱਡੀ ਕੱਪ ਮੌਕੇ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਸੈਫ਼ਰਨ ਪਬਲਿਕ ਸਕੂਲ ਵਿਚ ਮਨਾਇਆ 18ਵਾਂ ਸਾਲਾਨਾ ਇਨਾਮ ਵੰਡ ਸਮਾਰੋਹ

ਫਗਵਾੜਾ, 11 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸੈਫਰਨ ਪਬਲਿਕ ਸਕੂਲ ਵਿੱਚ 18ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਹੀ ਚਾਵਾਂ ਨਾਲ ਸਕੂਲ ਦੇ ਵਿਹੜੇ ਵਿਚ ਕਰਵਾਇਆ ਗਿਆ | ਸਮਾਰੋਹ ਦਾ ਮੁੱਖ ਉਦੇਸ਼ ਸੈਫ਼ਰਨ ਸਕੂਲ ਵਿਚ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਸੰਤ ਬਾਬਾ ਮੰਗਲ ਸਿੰਘ ਵਿਖੇ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ

ਕਪੂਰਥਲਾ, 11 ਨਵੰਬਰ (ਸਡਾਨਾ)-ਸੰਤ ਬਾਬਾ ਮੰਗਲ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਮੰਗਲ ਸਿੰਘ ਪੁਰਾਣੀ ਸਬਜ਼ੀ ਮੰਡੀ ਵਿਖੇ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਹਰਨਾਮ ਸਿੰਘ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਵਿਖੇ ਗੁਰਮਤਿ ਸਮਾਗਮ ਕਰਵਾਏ

ਫਗਵਾੜਾ, 11 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਸ਼ਹੀਦ ਗੰਜ ਸਕੀਮ ਨੰਬਰ 3 ਫਗਵਾੜਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਤੇ ਸ੍ਰੀ ਸੁਖਮਣੀ ਸਾਹਿਬ ...

ਪੂਰੀ ਖ਼ਬਰ »

ਮਾਤਾ ਰਾਣੀ ਮੰਦਰ ਢਿੱਲਵਾਂ ਵਿਖੇ ਪ੍ਰਵਾਸੀ ਭਾਰਤੀ ਰਣਜੀਤ ਸਿੰਘ ਬ੍ਰਹਮ (ਕੈਨੇਡਾ) ਦਾ ਵਿਸ਼ੇਸ਼ ਸਨਮਾਨ

ਢਿੱਲਵਾਂ, 11 ਨਵੰਬਰ (ਸੁਖੀਜਾ, ਪਲਵਿੰਦਰ)-ਮਾਤਾ ਰਾਣੀ ਮੰਦਰ ਢਿੱਲਵਾਂ ਵਿਖੇ ਮੰਦਰ ਦੀ ਨਵ-ਉਸਾਰੀ ਦਾ ਕੰਮ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਚੱਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਕਿ੍ਸ਼ਨ ਲਾਲ ਸੁਖੀਜਾ, ਖ਼ਜ਼ਾਨਚੀ ਵਿਸਾਲ ਅਰੋੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੌਮੀ ਪੱਧਰ ਦੇ ਮੁਕਾਬਲੇ ਵਿਚ ਸੈਨਿਕ ਸਕੂਲ ਦੇ ਬੈਂਡ ਨੇ ਹਾਸਲ ਕੀਤਾ ਦੂਸਰਾ ਸਥਾਨ

ਕਪੂਰਥਲਾ, 11 ਨਵੰਬਰ (ਸਡਾਨਾ) -ਸੈਨਿਕ ਸਕੂਲ ਕਪੂਰਥਲਾ ਨੇ ਆਪਣੀਆਂ ਪ੍ਰਾਪਤੀਆਂ ਵਿਚ ਹੋਰ ਵਾਧਾ ਕਰਦਿਆਂ ਇੰਡੀਅਨ ਪਬਲਿਕ ਸਕੂਲ ਕਾਨਫ਼ਰੰਸ ਬੈਂਡ ਮੁਕਾਬਲੇ ਵਿਚ ਬਰਾਸ ਬੈਂਡ ਵਰਗ ਵਿਚ ਉਪ ਜੇਤੂ ਹੋਣ ਦਾ ਮਾਨ ਹਾਸਲ ਕੀਤਾ ਹੈ, ਜਦਕਿ ਸਕੂਲ ਦੇ ਕੈਡਟ ਗੌਰਵ ਕੁਮਾਰ ਨੂੰ ...

ਪੂਰੀ ਖ਼ਬਰ »

ਪਲਾਹੀ ਵਿਖੇ ਹੋਏ ਫਗਵਾੜਾ ਫੁੱਟਬਾਲ ਲੀਗ ਦੇ ਫਾਈਨਲ ਮੈਚ 'ਚ ਮੇਹਟਾ ਦਾ ਕਬਜ਼ਾ

ਫਗਵਾੜਾ 11 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਲਾਹੀ ਦੇ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਗਰਾੳਾੂਡ ਵਿਚ ਤਿੰਨ ਦਿਨ ਚੌਥੇ ਫਗਵਾੜਾ ਫੁੱਟਬਾਲ ਲੀਗ ਦੇ ਮੈਚ ਕਰਵਾਏ ਗਏ | 18 ਅਗਸਤ ਤੋਂ ਸ਼ੁਰੂ ਹੋਈ ਇਸ ਲੀਗ ਦਾ ਫਾਈਨਲ ਮੈਚ ਪਲਾਹੀ ਅਤੇ ਮੇਹਟਾ ...

ਪੂਰੀ ਖ਼ਬਰ »

ਸੈਫ਼ਰਨ ਪਬਲਿਕ ਸਕੂਲ ਵਿਚ ਮਨਾਇਆ 18ਵਾਂ ਸਾਲਾਨਾ ਇਨਾਮ ਵੰਡ ਸਮਾਰੋਹ

ਫਗਵਾੜਾ, 11 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸੈਫਰਨ ਪਬਲਿਕ ਸਕੂਲ ਵਿੱਚ 18ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਬੜੇ ਹੀ ਚਾਵਾਂ ਨਾਲ ਸਕੂਲ ਦੇ ਵਿਹੜੇ ਵਿਚ ਕਰਵਾਇਆ ਗਿਆ | ਸਮਾਰੋਹ ਦਾ ਮੁੱਖ ਉਦੇਸ਼ ਸੈਫ਼ਰਨ ਸਕੂਲ ਵਿਚ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਪੰਥਕ ਸੇਵਾਵਾਂ ਲਈ ਤੀਰਥ ਸਿੰਘ ਢਿੱਲੋਂ ਦਾ ਸਨਮਾਨ

ਜਲੰਧਰ, 11 ਨਵੰਬਰ (ਅ. ਬ.)-ਰਣਜੀਤ ਸਿੰਘ ਰਾਣਾ ਤੇ ਸਾਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਯਾਦਗਾਰੀ ਹੋ ਨਿੱਬੜਿਆ | ਇਸ ਮੌਕੇ 'ਤੇ ਇਸ ਸਮਾਗਮ ਦਾ ਬਾਖ਼ੂਬੀ ਸਟੇਜ ਸੰਚਾਲਨ ਕਰਨ ਵਾਲੇ ਉੱਘੇ ਪੰਥਕ ਬੁਲਾਰੇ ਤੇ ਸ਼੍ਰੋ: ਗੁ: ਪ੍ਰ: ਕਮੇਟੀ ਦੀ ਕੀਰਤਨ ਸਬ-ਕਮੇਟੀ ਦੇ ਮੈਂਬਰ ਤੀਰਥ ਸਿੰਘ ਢਿੱਲੋਂ ਦਾ, ਗੁਰਮਤਿ ਸੰਗੀਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ 1977 ਤੋਂ ਨਿਰੰਤਰ ਕੀਤੀਆਂ ਜਾ ਰਹੀਆਂ ਸੇਵਾਵਾਂ ਅਤੇ ਉਚਕੋਟੀ ਦੇ ਪੰਥਕ ਬੁਲਾਰੇ ਵਜੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਉਨ੍ਹਾਂ ਨੂੰ ਸ਼ਾਲ, ਸਿਰੋਪਾਓ ਤੇ ਸਨਮਾਨ ਚਿੰਨ੍ਹ, ਰਾਣਾ ਰਣਜੀਤ ਸਿੰਘ, ਗਿਆਨੀ ਰਣਜੀਤ ਸਿੰਘ ਗੌਹਰੇ-ਮਸਕੀਨ, ਕੁਲਵੰਤ ਸਿੰਘ ਮੰਨਣ ਮੈਂਬਰ ਸ਼੍ਰੋਮਣੀ ਕਮੇਟੀ, ਸੰਤ ਜਸਵਿੰਦਰ ਸਿਘ ਬਸ਼ੀਰਪੁਰੇ ਵਾਲੇ, ਸੁਰਿੰਦਰ ਸਿੰਘ ਰਮਤਾ, ਬਾਬਾ ਮਨਜਿੰਦਰ ਸਿੰਘ ਅਤੇ ਪੰਥ ਰਤਨ ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਅਮਰਜੀਤ ਸਿੰਘ ਨੇ ਕੀਤਾ | ਤਖ਼ਤ ਸ੍ਰੀ ਕੇਸਗੜ੍ਹ ਅਨੰਦਪੁਰ ਸਾਹਿਬ ਵਲੋਂ ਵੀ ਸ੍ਰੀ ਢਿੱਲੋਂ ਨੂੰ ਬਹੁ-ਭਾਸ਼ੀ ਬੁਲਾਰੇ ਵਜੋਂ ਵਿਸ਼ੇਸ਼ ਸਨਮਾਨ ਦਿੱਤਾ ਜਾ ਚੁੱਕਾ ਹੈ |


ਖ਼ਬਰ ਸ਼ੇਅਰ ਕਰੋ

ਵਿਧਾਇਕ ਨੇ ਮੁੱਢਲਾ ਸਿਹਤ ਕੇਂਦਰ ਪੁੱਜ ਕੇ ਸਹੂਲਤਾਂ ਦਾ ਜਾਇਜ਼ਾ ਲਿਆ

ਮਹਿਤਪੁਰ, 11 ਨਵੰਬਰ (ਰੰਧਾਵਾ)- ਵਿਧਾਨ ਸਭਾ ਹਲਕਾ ਸ਼ਾਹਕੋਟ ਦ ਵਿਧਾਇਕ ਹਰਦੇਵ ਸਿੰਘ ਲਾਡੀ ਸੇਰੋਂਵਾਲੀਆਂ ਨੇ ਮਹਿਤਪੁਰ ਇਲਾਕੇ ਦੇ ਲੋਕਾਂ ਦੀਆਂ ਸਿਹਤ ਸੇਵਾਵਾਂ ਦੀ ਜ਼ਾਮਨ ਸਿਹਤ ਸੰਸਥਾ ਮੁੱਢਲਾ ਸਿਹਤ ਕੇਂਦਰ ਮਹਿਤਪੁਰ ਦਾ ਦੌਰਾ ਕਰਕੇ ਲੋੜਾਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਠਾਕੁਰ ਦੁਆਰਾ ਗਊਸ਼ਾਲਾ 'ਚ 16 ਨੂੰ ਮਨਾਈ ਜਾਵੇਗੀ ਗਊ ਅਸ਼ਟਮੀ-ਮਲਹੋਤਰਾ

ਸ਼ਾਹਕੋਟ, 11 ਨਵੰਬਰ (ਸਚਦੇਵਾ)- ਠਾਕੁਰ ਦੁਆਰਾ ਗਊਸ਼ਾਲਾ ਨਵਾਂ ਕਿਲ੍ਹਾ ਰੋਡ ਸ਼ਾਹਕੋਟ ਵਿਖੇ ਕਮੇਟੀ ਦੀ ਮੀਟਿੰਗ ਪ੍ਰਧਾਨ ਸੁਰਿੰਦਰ ਮੋਹਣ ਮਲਹੋਤਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਮੂਹ ਕਮੇਟੀ ਮੈਂਬਰਾਂ ਨੇ ਸ਼ਿਰਕਤ ਕੀਤੀ | ਇਸ ਮੀਟਿੰਗ 'ਚ ਗਊ ਅਸ਼ਟਮੀ ਦਾ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਠੇਕੇਦਾਰ ਦੀ ਅਗਵਾਈ ਹੇਠ 14 ਦੇ ਜਲੰਧਰ ਧਰਨੇ ਲਈ ਰਵਾਨਾ ਹੋਵੇਗਾ ਵਰਕਰਾਂ ਦਾ ਵਿਸ਼ਾਲ ਜਥਾ

ਫਗਵਾੜਾ, 11 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੀ ਇਕ ਮੀਟਿੰਗ ਸੂਬਾ ਮੀਤ ਪ੍ਰਧਾਨ ਠੇਕੇਦਾਰ ਬਲਜਿੰਦਰ ਸਿੰਘ ਕੌਾਸਲਰ ਅਤੇ ਸੂਬਾ ਜਥੇਬੰਦਕ ਸਕੱਤਰ ਸਰੂਪ ਸਿੰਘ ਖਲਵਾੜਾ ਦੀ ਸਾਂਝੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ 14 ਨਵੰਬਰ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ ਦੇ ਦਫ਼ਤਰ ਦਾ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਵਲੋਂ ਉਦਘਾਟਨ

ਫਗਵਾੜਾ, 11 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸਥਾਨਕ ਨਿਊ ਗੁਰੂ ਹਰਕ੍ਰਿਸ਼ਨ ਨਗਰ ਸਥਿਤ ਗਲੀ ਨੰ. 3-ਏ, ਸੁਖਚੈਨ ਸਾਹਿਬ ਰੋਡ ਵਿਖੇ ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ (ਰਜਿ.) ਦੇ ਦਫ਼ਤਰ ਦਾ ਉਦਘਾਟਨ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ਦੇ ...

ਪੂਰੀ ਖ਼ਬਰ »

ਦੁੱਧ ਉਤਪਾਦਕ ਲੋਕਾਂ ਨੂੰ ਮਿਲਾਵਟ ਰਹਿਤ ਦੁੱਧ ਮੁਹੱਈਆ ਕਰਵਾਉਣ-ਬਲਵਿੰਦਰ ਜੀਤ

ਕਪੂਰਥਲਾ, 11 ਨਵੰਬਰ (ਅ. ਬ.)-ਲੋਕਾਂ ਨੂੰ ਸਾਫ਼-ਸੁਥਰੇ ਅਤੇ ਮਿਲਾਵਟ ਰਹਿਤ ਭੋਜਨ ਪਦਾਰਥਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਸ੍ਰੀ ਬਲਵਿੰਦਰ ਜੀਤ ਦੀ ਅਗਵਾਈ ਹੇਠ ਪਿੰਡ ਕੋਲੀਆਂਵਾਲ ਵਿਖੇ ਇਕ ਵਿਸ਼ਾਲ ਦੁੱਧ ਉਤਪਾਦਕ ...

ਪੂਰੀ ਖ਼ਬਰ »

ਪੇਂਡੂ ਹਾਕੀ ਲੀਗ ਕਰਵਾਈ ਗਈ

ਦੁਸਾਂਝ ਕਲਾਂ, 11 ਨਵੰਬਰ (ਰਾਮ ਪ੍ਰਕਾਸ਼ ਟੋਨੀ)- ਪਿੰਡ ਦੁਸਾਂਝ ਕਲਾਂ ਵਿਖੇ ਰੂਰਲ ਹਾਕੀ ਡਿਵੈਲਪਮੈਂਟ ਸੁਸਾਇਟੀ ਵਲੋਂ ਕਰਵਾਈ ਚੌਥੀ ਕੈਪੀਟਲ ਸਮਾਲ ਫਾਈਨਾਂਸ ਪੇਂਡੂ ਹਾਕੀ ਲੀਗ ਦੇ ਦੂਜੇ ਗੇੜ ਦੇ ਮੈਚ ਕਰਵਾਏ ਗਏ¢ ਇਸ ਮੌਕੇ ਜ਼ਿਲ੍ਹਾ ਜਲੰਧਰ ਦੇ ਪੇਂਡੂ ਇਲਾਕਿਆਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇਵੀ ਤਲਾਬ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦਾ ਐਲਾਨ

ਕਪੂਰਥਲਾ, 11 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਕਲਗੀਧਰ ਸੇਵਕ ਸਭਾ ਗੁਰਦੁਆਰਾ ਸਾਹਿਬ ਦੇਵੀ ਤਲਾਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਉਂਕਾਰ ਸਿੰਘ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਕਾਰਜਕਾਰਨੀ ਮੈਂਬਰਾਂ ਦੀ ...

ਪੂਰੀ ਖ਼ਬਰ »

ਸੰਗ ਢੇਸੀਆਂ ਕਾਲਜ ਵਿਖੇ ਵਾਲਾਂ ਦੀ ਸੰਭਾਲ ਵਿਸ਼ੇ 'ਤੇ ਭਾਸ਼ਣ ਕਰਵਾਇਆ

ਗੁਰਾਇਆ, 11 ਨਵੰਬਰ (ਬਲਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਸੰਗ ਢੇਸੀਆਂ ਵਿਖੇ ਕੌਸਮੋਟੋਲੋਜੀ ਵਿਭਾਗ ਵਲੋਂ ਹੇਅਰ ਸਾਇੰਸ ਵਿਸ਼ੇ 'ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ, ਪ੍ਰੋ.ਮੁਕਤੀ ਅਰੋੜਾ ਐਚ. ਐਮ. ਵੀ. ਕਾਲਜ ਜਲੰਧਰ ਵਿਸ਼ੇਸ਼ ਤੌਰ 'ਤੇ ਪੁੱਜੇ | ...

ਪੂਰੀ ਖ਼ਬਰ »

ਖਿਡਾਰੀਆਂ ਨੰੂ 150 ਬੂਟੇ ਭੇਟ ਕੀਤੇ ਪੇਂਡੂ ਹਾਕੀ ਲੀਗ ਕਰਵਾਈ ਗਈ

ਦੁਸਾਂਝ ਕਲਾਂ, 11 ਨਵੰਬਰ (ਰਾਮ ਪ੍ਰਕਾਸ਼ ਟੋਨੀ)- ਪਿੰਡ ਦੁਸਾਂਝ ਕਲਾਂ ਵਿਖੇ ਰੂਰਲ ਹਾਕੀ ਡਿਵੈਲਪਮੈਂਟ ਸੁਸਾਇਟੀ ਵਲੋਂ ਕਰਵਾਈ ਚੌਥੀ ਕੈਪੀਟਲ ਸਮਾਲ ਫਾਈਨਾਂਸ ਪੇਂਡੂ ਹਾਕੀ ਲੀਗ ਦੇ ਦੂਜੇ ਗੇੜ ਦੇ ਮੈਚ ਕਰਵਾਏ ਗਏ¢ ਇਸ ਮੌਕੇ ਜ਼ਿਲ੍ਹਾ ਜਲੰਧਰ ਦੇ ਪੇਂਡੂ ਇਲਾਕਿਆਂ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਦੇ ਨਾਂਅ 'ਤੇ ਹੋਵੇਗਾ 120 ਫੁੱਟੀ ਸੜਕ ਦਾ ਨਾਂਅ

ਜਲੰਧਰ, 11 ਨਵੰਬਰ (ਸ਼ਿਵ)- ਐਮ. ਪੀ. ਚੌਧਰੀ ਸੰਤੋਖ ਸਿੰਘ ਨੇ ਕਿਹਾ ਹੈ ਕਿ ਦਮੋਰੀਆ ਫਲਾਈ ਓਵਰ ਦੇ ਨਾਲ ਕੱਢਿਆ ਗਿਆ 120 ਫੁੱਟੀ ਰੋਡ ਦਾ ਨਾਂਅ ਮਹਾਰਾਜਾ ਅਗਰਸੈਨ ਦੇ ਨਾਂਅ 'ਤੇ ਰੱਖਿਆ ਜਾਵੇਗਾ | ਇਸ ਬਾਰੇ ਸਾਰੀ ਮਨਜੂਰੀ ਹੋ ਚੁੱਕੀ ਹੈ | ਉਹ ਨਿਊ ਲਕਸ਼ਮੀ ਪੂਰਾ ਵਿਚ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੀ ਸਾਂਭ-ਸੰਭਾਲ ਲਈ ਮਾਲੀ ਸਹਾਇਤਾ ਦਿੱਤੀ

ਡਰੋਲੀ ਕਲਾਂ, 11 ਨਵੰਬਰ (ਸੰਤੋਖ ਸਿੰਘ)- ਸਰਕਾਰੀ ਸਕੂਲਾਂ ਪ੍ਰਤੀ ਸਰਕਾਰ ਦੀ ਬੇਰੁੱਖੀ ਨੂੰ ਦੇਖਦੇ ਹੋਏ ਪ੍ਰਵਾਸੀ ਭਾਰਤੀਆਂ ਨੇ ਕਿਸ ਨਾ ਕਿਸੇ ਰੂਪ 'ਚ ਮਾਲੀ ਸਹਾਇਤਾ ਕਰਕੇ ਸਰਕਾਰੀ ਸਕੂਲਾਂ ਨੂੰ ਕਾਫ਼ੀ ਹੱਦ ਤੱਕ ਸੰਭਾਲ ਕੇ ਰੱਖਿਆ ਹੈ | ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਅੱਜ ਤੋਂ ਸ਼ੁਰੂ ਹੋਣਗੇ ਬਲਾਕ ਪੱਧਰ 'ਤੇ ਦੁਧ ਚੁਆਈ ਮੁਕਾਬਲੇ

ਜਲੰਧਰ, 11 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਪਸ਼ੂ ਪਾਲਣ ਨਾਲ ਜੁੜ੍ਹੇ ਅਗਾਂਹਵਧੂ ਕਿਸਾਨਾਂ ਲਈ 12 ਨਵੰਬਰ ਤੋਂ ਬਲਾਕ ਪੱਧਰ 'ਤੇ ਦੁੱਧ ਚੁਆਈ ਮੁਕਾਬਲਿਆਂ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX