ਤਾਜਾ ਖ਼ਬਰਾਂ


ਬਠਿੰਡਾ ਵਿਖੇ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਕਿਸਾਨਾਂ ਦਾ ਜਾਖੜ ਅਤੇ ਮਨਪ੍ਰੀਤ ਬਾਦਲ ਨੇ ਜਾਣਿਆ ਹਾਲ
. . .  7 minutes ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਨੇ ਉਨ੍ਹਾਂ ਕਿਸਾਨਾਂ ਦਾ ਬਠਿੰਡਾ ਦੇ ਮੈਕਸ ਅਤੇ...
ਮੋਗਾ 'ਚ ਕੋਰੋਨਾ ਕਾਰਨ ਇੱਕ ਹੋਰ ਮੌਤ, 10 ਨਵੇਂ ਮਾਮਲੇ ਆਏ ਸਾਹਮਣੇ
. . .  12 minutes ago
ਮੋਗਾ, 23 ਸਤੰਬਰ (ਗੁਰਤੇਜ ਸਿੰਘ ਬੱਬੀ)- ਮੋਗਾ ਜ਼ਿਲ੍ਹੇ 'ਚ ਅੱਜ ਕੋਰੋਨਾ ਕਾਰਨ ਅੱਜ ਇੱਕ ਹੋਰ ਮੌਤ ਹੋ ਗਈ, ਜਿਸ ਤੋਂ ਬਾਅਦ ਇੱਥੇ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ ਵੱਧ ਕੇ 61 ਹੋ ਗਿਆ ਹੈ। ਉਕਤ 61 ਸਾਲਾ ਵਿਅਕਤੀ...
ਡਰੱਗ ਮਾਮਲਾ : ਦੀਪਿਕਾ ਪਾਦੂਕੋਣ, ਰਕੁਲਪ੍ਰੀਤ, ਸਾਰਾ ਅਲੀ ਖ਼ਾਨ ਅਤੇ ਸ਼ਰਧਾ ਕਪੂਰ ਨੂੰ ਐੱਨ. ਸੀ. ਬੀ. ਵਲੋਂ ਸੰਮਨ ਜਾਰੀ
. . .  16 minutes ago
ਮੁੰਬਈ, 23 ਸਤੰਬਰ- ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੇ ਕੇਸ ਨਾਲ ਜੁੜੇ ਡਰੱਗ ਮਾਮਲੇ 'ਚ ਅੱਜ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ. ਸੀ. ਬੀ.) ਵਲੋਂ ਬਾਲੀਵੁੱਡ ਦੀਆਂ ਮਸ਼ਹੂਰ ਅਦਾਕਾਰਾਂ...
25 ਨੂੰ ਪਨਬਸ ਕਾਮੇ ਸੂਬੇ ਭਰ 'ਚ ਬੱਸਾਂ ਦਾ ਚੱਕਾ ਜਾਮ ਕਰਕੇ ਕਿਸਾਨਾਂ ਦੇ ਪੰਜਾਬ ਬੰਦ ਨੂੰ ਦੇਣਗੇ ਪੂਰਨ ਹਮਾਇਤ- ਗਿੱਲ
. . .  22 minutes ago
ਅਜਨਾਲਾ, 23 ਸਤੰਬਰ (ਐੱਸ. ਪ੍ਰਸ਼ੋਤਮ)- ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪੱਧਰੀ ਮੀਟਿੰਗ 'ਚ ਯੂਨੀਅਨ ਦੀਆਂ ਪਨਬਸ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਅਤੇ ਪੰਜਾਬ ਰੋਡਵੇਜ਼ ਵਿਭਾਗ ਨੂੰ ਪੀ. ਆਰ. ਟੀ. ਸੀ...
ਨਸ਼ੀਲਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ
. . .  29 minutes ago
ਚੋਗਾਵਾ, 23 ਸਤੰਬਰ (ਗੁਰਬਿੰਦਰ ਸਿੰਘ ਬਾਗੀ)- ਸਥਾਨਕ ਕਸਬਾ ਚੋਗਾਵਾਂ ਅਟਾਰੀ ਰੋਡ 'ਤੇ ਪੰਜਾਬ ਐਂਡ ਸਿੰਧ ਬੈਕ ਦੇ ਸਾਹਮਣੇ ਉਜਾੜ ਜਗ੍ਹਾ 'ਤੇ ਦਿਨ-ਦਿਹਾੜੇ ਦੋ ਨਸ਼ੇੜੀਆਂ ਵਲੋਂ ਨਸ਼ੇ ਦਾ ਟੀਕਾ ਲਗਾਉਣ ਕਾਰਨ...
25 ਦੇ ਬੰਦ ਨੂੰ ਲੈ ਕੇ ਕਿਸਾਨਾਂ ਨੇ ਬਾਜ਼ਾਰਾਂ 'ਚ ਮਾਰਚ ਕਰਦਿਆਂ ਕੀਤੀ ਦੁਕਾਨਾਂ ਬੰਦ ਰੱਖਣ ਦੀ ਅਪੀਲ
. . .  30 minutes ago
ਭਵਾਨੀਗੜ੍ਹ, 23 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਆਰਡੀਨੈਂਸਾਂ ਦੇ ਖ਼ਿਲਾਫ਼ ਕਿਸਾਨਾਂ ਨੇ ਅੱਜ ਮਾਰਚ ਕੱਢਦਿਆਂ 25 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ 'ਤੇ ਬਾਜ਼ਾਰਾਂ 'ਚ ਦੁਕਾਨਦਾਰਾਂ ਨੂੰ...
ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਮਹਾਂਮਾਰੀ ਨੇ ਲਈ ਚਾਰ ਹੋਰ ਲੋਕਾਂ ਦੀ ਜਾਨ, ਕੁੱਲ ਮੌਤਾਂ ਦੀ ਗਿਣਤੀ ਹੋਈ 119
. . .  34 minutes ago
ਗੁਰਦਾਸਪੁਰ, 23 ਸਤੰਬਰ (ਗੁਰਪ੍ਰਤਾਪ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਪਾਜ਼ੀਟਿਵ ਕੇਸ ਲਗਾਤਾਰ ਵਧਦੇ ਜਾ ਰਹੇ ਹਨ। ਅੱਜ ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਮਹਾਂਮਾਰੀ ਨੇ ਚਾਰ ਹੋਰ ਲੋਕਾਂ ਦੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ 2 ਹੋਰ ਮੌਤਾਂ, 32 ਨਵੇਂ ਮਾਮਲੇ ਆਏ ਸਾਹਮਣੇ
. . .  39 minutes ago
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਕਾਰਨ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ 'ਚ 1 ਮਰੀਜ਼ ਸ੍ਰੀ ਮੁਕਤਸਰ ਸਾਹਿਬ ਅਤੇ 1 ਮਰੀਜ਼ ਪਿੰਡ ਬੁਰਜ...
ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ਼ਹੀਦ ਊਧਮ ਸਿੰਘ ਦੇ ਨਾਂ 'ਤੇ ਰੱਖੇ ਜਾਣਗੇ ਕਪੂਰਥਲਾ ਅਤੇ ਹੁਸ਼ਿਆਰਪੁਰ 'ਚ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜਾਂ ਦੇ ਨਾਂ
. . .  48 minutes ago
ਚੰਡੀਗੜ੍ਹ, 23 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਿਨਟ ਦੀ ਬੈਠਕ 'ਚ ਕਪੂਰਥਲਾ ਅਤੇ ਹੁਸ਼ਿਆਰਪੁਰ 'ਚ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜਾਂ...
25 ਸਤੰਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਸਾਰੀਆਂ ਸਹਿਕਾਰੀ ਸਭਾਵਾਂ ਰਹਿਣਗੀਆਂ ਬੰਦ- ਸੁਖਦੇਵ ਸਿੰਘ ਸੇਖਭੱਟੀ
. . .  59 minutes ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸੁਖਦੇਵ ਸਿੰਘ ਸੇਖਭੱਟੀ ਦੀ...
ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਅਧਿਆਪਕਾਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ
. . .  1 minute ago
ਚੰਡੀਗੜ੍ਹ, 23 ਸਤੰਬਰ- ਪੰਜਾਬ ਕੈਬਨਿਟ ਨੇ ਅੱਜ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸੰਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ...
ਪੰਜਾਬ ਕੈਬਨਿਟ ਨੇ ਨਰਸਿੰਗ ਕਾਲਜਾਂ ਦੇ ਫ਼ੀਸ ਢਾਂਚੇ 'ਚ ਸੋਧ ਨੂੰ ਦਿੱਤੀ ਪ੍ਰਵਾਨਗੀ
. . .  about 1 hour ago
ਚੰਡੀਗੜ੍ਹ, 23 ਸਤੰਬਰ- ਸਰਕਾਰੀ ਅਤੇ ਨਿੱਜੀ ਮੈਡੀਕਲ ਕਾਲਜਾਂ 'ਚ ਮੈਡੀਕਲ ਸਿੱਖਿਆ ਅਤੇ ਢਾਂਚਾਗਤ ਸਹੂਲਤਾਂ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ...
ਕੈਬਨਿਟ ਨੇ ਪੰਜਾਬ ਰਾਜ ਪੁਲਿਸ ਸ਼ਿਕਾਇਤ ਅਥਾਰਿਟੀ ਦੇ ਨਿਯਮਾਂ ਨੂੰ ਦਿੱਤੀ ਪ੍ਰਵਾਨਗੀ
. . .  about 1 hour ago
ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕੈਬਨਿਟ ਨੇ ਅੱਜ ਪੰਜਾਬ ਪੁਲਿਸ 'ਚ ਐੱਸ. ਐੱਸ. ਪੀ., ਡੀ. ਸੀ. ਅਤੇ ਉੱਪਰਲੇ ਦਰਜੇ ਦੇ ਪੁਲਿਸ ਅਧਿਕਾਰੀਆਂ ਵਿਰੁੱਧ ਗੰਭੀਰ ਦੁਰਾਚਾਰ ਦੋਸ਼ਾਂ ਦੀ ਜਾਂਚ ਲਏ...
ਕਿਸਾਨ ਅੰਦੋਲਨ ਕਾਰਨ ਫ਼ਿਰੋਜ਼ਪੁਰ ਮੰਡਲ ਦੀਆਂ ਸਾਰੀਆਂ ਯਾਤਰੀ ਰੇਲ ਗੱਡੀਆਂ ਰੱਦ
. . .  about 1 hour ago
ਫ਼ਿਰੋਜਪੁਰ, 23 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਦੇ ਕਿਸਾਨਾਂ ਵੱਲੋਂ 24 ਤੋਂ 26 ਸਤੰਬਰ ਤੱਕ ਰੇਲਾਂ ਰੋਕਣ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਮੰਡਲ ਤੋਂ ਚੱਲਣ ਵਾਲੀਆ ਸਾਰੀਆਂ ਸਪੈਸ਼ਲ ਰੇਲ ਗੱਡੀਆਂ 24 ਸਤੰਬਰ ਤੋਂ ਰੱਦ ਕਰ ਦਿੱਤੀਆਂ...
ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਸਟੇਟ ਵਿਜੀਲੈਂਸ ਕਮਿਸ਼ਨ ਨੂੰ ਦਿੱਤੀ ਮਨਜ਼ੂਰੀ
. . .  about 1 hour ago
ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਹੋਈ ਅੱਜ ਹੋਈ ਪੰਜਾਬ ਕੈਬਨਿਟ ਦੀ ਬੈਠਕ 'ਚ ਸਟੇਟ ਵਿਜੀਲੈਂਸ ਕਮਿਸ਼ਨ ਨੂੰ ਮੁੜ ਲਿਆਉਣ ਦੀ ਮਨਜ਼ੂਰੀ ਦੇ...
ਫਗਵਾੜਾ ਵਿਖੇ ਚੋਰ ਘਰ 'ਚੋਂ ਨਕਦੀ ਅਤੇ ਗਹਿਣੇ ਲੈ ਕੇ ਹੋਏ ਫ਼ਰਾਰ
. . .  about 1 hour ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਵਿਖੇ ਅੱਜ ਦਿਨ-ਦਿਹਾੜੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ 69 ਸਾਲਾ ਰਾਮ ਲਾਲ ਹੀਰਾ ਸਾਬਕਾ ਸੇਵਾ ਮੁਕਤ ਐੱਸ. ਡੀ. ਓ. ਨੇ ਦੱਸਿਆ ਕਿ...
25 ਸਤੰਬਰ ਨੂੰ ਕਿਸਾਨਾਂ ਦੇ ਸੰਘਰਸ਼ 'ਚ ਸ਼ਾਮਲ ਹੋਣਗੇ ਸ਼੍ਰੋਮਣੀ ਅਕਾਲੀ ਦਲ (ਡ.) ਦੇ ਵਰਕਰ- ਢੀਂਡਸਾ
. . .  about 2 hours ago
ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਡ.) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਮੂਹ ਆਗੂ 25 ਸਤੰਬਰ ਨੂੰ...
ਦੀਪਇੰਦਰ ਸਿੰਘ ਢਿੱਲੋਂ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਉਦੇਵੀਰ ਸਿੰਘ ਢਿੱਲੋਂ ਨੂੰ ਵੀ ਹੋਇਆ ਕੋਰੋਨਾ
. . .  about 2 hours ago
ਡੇਰਾਬੱਸੀ, 23 ਸਤੰਬਰ (ਗੁਰਮੀਤ ਸਿੰਘ)- ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੀ ਬੀਤੇ ਦਿਨੀਂ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਅੱਜ ਉਨ੍ਹਾਂ ਦੇ ਪੁੱਤਰ ਉਦੇਵੀਰ ਢਿੱਲੋਂ ਦੀ ਵੀ ਕੋਰੋਨਾ ਰਿਪੋਰਟ...
ਸਮੂਹ ਕਿਸਾਨ ਸੰਗਠਨਾਂ ਵਲੋਂ 1 ਅਕਤੂਬਰ ਤੋਂ ਅਣਮਿਥੇ ਸਮੇਂ ਲਈ ਰੇਲ ਪਟੜੀਆਂ ਜਾਮ ਕਰਨ ਦਾ ਐਲਾਨ
. . .  about 1 hour ago
ਜਲੰਧਰ, 23 ਸਤੰਬਰ (ਮੇਜਰ ਸਿੰਘ)- ਖੇਤੀ ਬਿੱਲਾਂ ਖ਼ਿਲਾਫ਼ ਮੈਦਾਨ 'ਚ ਨਿੱਤਰੀਆਂ ਢਾਈ ਦਰਜਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਮੀਟਿੰਗ 'ਚ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਪਾਸ ਕੀਤੇ ਗਏ ਖੇਤੀ ਬਿੱਲ...
ਚੀਮਾ ਮੰਡੀ ਇਲਾਕੇ 'ਚ ਨੌਜਵਾਨ ਕਿਸਾਨਾਂ ਵਲੋਂ ਮੋਟਰਸਾਈਕਲ ਰੋਸ ਰੈਲੀ
. . .  about 2 hours ago
ਚੀਮਾ ਮੰਡੀ (ਸੰਗਰੂਰ), 23 ਸਤੰਬਰ (ਦਲਜੀਤ ਸਿੰਘ ਮੱਕੜ)- ਕੇਂਦਰ ਵਲੋਂ ਪਾਸ ਕੀਤੇ ਖੇਤੀਬਾੜੀ ਆਰਡੀਨੈਂਸਾਂ ਨੂੰ ਲੈ ਕੇ ਚੀਮਾ ਮੰਡੀ ਇਲਾਕੇ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੈਂਕੜੇ ਮੋਟਰਸਾਈਕਲਾਂ...
ਹਾਈਕੋਰਟ ਨੇ ਸੁਮੇਧ ਸੈਣੀ ਨੂੰ ਦਿੱਤੀ ਪੱਕੀ ਪੇਸ਼ਗੀ ਜ਼ਮਾਨਤ
. . .  about 2 hours ago
ਚੰਡੀਗੜ੍ਹ, 23 ਸਤੰਬਰ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਪੱਕੀ ਪੇਸ਼ਗੀ...
25 ਸਤੰਬਰ ਨੂੰ ਦਿੱਤੇ ਜਾ ਰਹੇ ਧਰਨੇ ਸੰਬੰਧੀ ਨਾਭਾ ਵਿਖੇ ਅਕਾਲੀ ਦਲ ਦੀ ਹੋਈ ਬੈਠਕ
. . .  about 3 hours ago
ਨਾਭਾ, 23 ਸਤੰਬਰ (ਕਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਮੁਤਾਬਕ 25 ਸਤੰਬਰ ਦਿਨ ਸ਼ੁੱਕਰਵਾਰ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲ ਦੇ...
ਕੋਰੋਨਾ ਦੇ ਚੱਲਦਿਆਂ ਸਮੇਂ ਤੋਂ ਪਹਿਲਾਂ ਖ਼ਤਮ ਹੋਇਆ ਰਾਜ ਸਭਾ ਦਾ ਮਾਨਸੂਨ ਇਜਲਾਸ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਰਾਜ ਸਭਾ ਦੀ ਕਾਰਵਾਈ ਨੂੰ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਇਸ ਦਾ ਐਲਾਨ ਕੀਤਾ। ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ...
ਸੇਵਾਮੁਕਤੀ ਤੋਂ ਬਾਅਦ ਨੌਕਰੀ ਕਰਨ ਰਹੇ ਅਧਿਕਾਰੀਆਂ ਨੂੰ ਫ਼ਾਰਗ ਕਰਨ ਦੇ ਸੁਖਜਿੰਦਰ ਰੰਧਾਵਾ ਨੇ ਦਿੱਤੇ ਹੁਕਮ
. . .  about 3 hours ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰਤਾ ਵਿਭਾਗ ਦੇ ਬੋਰਡ/ਕਾਰਪੋਰੇਸ਼ਨ 'ਚ 58 ਸਾਲ ਉਮਰ ਪੂਰੀ ਕਰਨ ਤੋਂ ਬਾਅਦ ਸੇਵਾਮੁਕਤ ਹੋਏ ਅਧਿਕਾਰੀਆਂ...
ਜੰਮੂ-ਕਸ਼ਮੀਰ ਭਾਸ਼ਾ ਬਿੱਲ 'ਚ ਪੰਜਾਬੀ ਨੂੰ ਨਾ ਸ਼ਾਮਲ ਕਰਨਾ ਮੰਦਭਾਗਾ, ਪੰਜਾਬੀ ਹੈ ਉੱਤਰੀ ਭਾਰਤ ਦੀ ਸਭ ਤੋਂ ਅਮੀਰ ਭਾਸ਼ਾ- ਨਰੇਸ਼ ਗੁਜਰਾਲ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਜੰਮੂ-ਕਸ਼ਮੀਰ 'ਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਨਾ ਦੇਣ ਸੰਬੰਧੀ ਬਿੱਲ ਅੱਜ ਰਾਜ ਸਭਾ 'ਚ ਪਾਸ ਹੋ ਗਿਆ। ਇਸ ਤੋਂ ਪਹਿਲਾਂ ਸਦਨ 'ਚ ਇਸ ਬਿੱਲ 'ਤੇ ਚਰਚਾ ਦੌਰਾਨ ਬੋਲਦਿਆਂ ਸ਼੍ਰੋਮਣੀ ਅਕਾਲੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 27 ਕੱਤਕ ਸੰਮਤ 550

ਕਪੂਰਥਲਾ / ਫਗਵਾੜਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX