ਤਾਜਾ ਖ਼ਬਰਾਂ


ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  6 minutes ago
ਨਵੀਂ ਦਿੱਲੀ, 26 ਫਰਵਰੀ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿਚ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਸ਼ਹੀਦ ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ...
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  15 minutes ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  23 minutes ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਾਈਕੋਰਟ ਨੇ ਉਤਰ ਪੂਰਬੀ ਦਿੱਲੀ ਵਿਚ ਹੋਈ ਹਿੰਸਾ ਮਾਮਲੇ 'ਚ ਸੁਣਵਾਈ ਕਰਦੇ ਹੋਏ ਦਿੱਲੀ ਪੁਲਿਸ ਦੀ ਕਾਰਜਸ਼ੈਲੀ 'ਤੇ ਬੇਹੱਦ ਸਖ਼ਤ ਟਿੱਪਣੀ ਕੀਤੀ। ਕੋਰਟ ਨੇ ਕਿਹਾ ਕਿ ਭਾਜਪਾ ਨੇਤਾ ਕਪਿਲ ਮਿਸ਼ਰਾ ਖਿਲਾਫ ਭੜਕਾਓ ਭਾਸ਼ਣ ਦੇਣ ਲਈ...
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  28 minutes ago
ਗੜ੍ਹਸ਼ੰਕਰ, 26 ਫਰਵਰੀ (ਧਾਲੀਵਾਲ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਸਥਾਨਕ ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ 5 ਦਿਨਾਂ 19ਵਾਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  33 minutes ago
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਤੱਕ ਕੱਢੇ ਜਾ ਰਹੇ 15 ਦਿਨਾਂ ਨਗਰ ਕੀਰਤਨ ਦਾ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਸੰਗਤ ਵਲੋਂ ਭਰਵਾਂ...
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  38 minutes ago
ਛਾਹੜ, 26 ਫਰਵਰੀ (ਜਸਵੀਰ ਸਿੰਘ ਔਜਲਾ) - ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਹੋ ਚੁੱਕੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਭਾਈ ਕੀ ਪਸੋਰ ਵਿਖੇ ਪ੍ਰੀਤ...
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਬਾਕੀ ਦਿੱਲੀ 'ਚ ਪਹਿਲਾਂ ਵਾਂਗ...
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਹੋ ਗਈ ਹੈ। ਅਦਾਲਤ ਨੇ ਕਿਹਾ ਹੈ ਕਿ...
ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਸਮਾਰਟ ਫੋਨ ਵੰਡਣ 'ਚ ਦੇਰੀ- ਕੈਪਟਨ
. . .  about 1 hour ago
ਚੰਡੀਗੜ੍ਹ, 26 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ 'ਚ ਹੋ ਰਹੀ ਦੇਰੀ 'ਤੇ ਅੱਜ ਪੰਜਾਬ ਵਿਧਾਨ ਸਭਾ 'ਚ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਕੋਰੋਨਾ...
ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
. . .  about 1 hour ago
ਭਿੰਡੀ ਸੈਦਾਂ, 26 ਫਰਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਸੱਕੀ ਨਾਲੇ ਵਾਲੇ ਪੁਲ 'ਤੇ ਕੀਤੀ ਵਿਸ਼ੇਸ਼ ਨਾਕਾਬੰਦੀ ਦੌਰਾਨ ਇੱਕ...
ਦਿੱਲੀ ਹਿੰਸਾ ਨੂੰ ਲੈ ਕੇ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  about 2 hours ago
ਨਾਭਾ, 26 ਫਰਵਰੀ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਨਾਭਾ ਵਲੋਂ ਬਲਾਕ ਪ੍ਰਧਾਨ ਹਰਦੇਵ ਸਿੰਘ ਤੁੰਗਾਂ ਦੀ ਅਗਵਾਈ ਹੇਠ ਨਾਭਾ ਸ਼ਹਿਰ ਦੇ ਬੜਾ ਗੇਟ ਵਿਖੇ ਨਰਿੰਦਰ ਮੋਦੀ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਦਾ ਕਤਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 26 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਨਾਜਾਇਜ਼ ਸੰਬੰਧਾਂ ਕਾਰਨ ਬੀਤੀ ਰਾਤ ਸੁਨਾਮ ਦੀ ਸਾਈਂ ਕਾਲੋਨੀ 'ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ...
ਉੱਤਰੀ-ਪੂਰਬੀ ਦਿੱਲੀ ਦੇ ਡੀ. ਸੀ. ਪੀ. ਦਫ਼ਤਰ 'ਚ ਪਹੁੰਚੇ ਅਜੀਤ ਡੋਭਾਲ
. . .  about 2 hours ago
ਨਵੀਂ ਦਿੱਲੀ, 26 ਫਰਵਰੀ- ਕੌਮੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਉੱਤਰੀ-ਪੂਰਬੀ ਦਿੱਲੀ ਦੇ ਡੀ. ਸੀ. ਪੀ. ਦੇ ਦਫ਼ਤਰ 'ਚ ਪਹੁੰਚੇ ਹਨ। ਇੱਥੇ ਉਨ੍ਹਾਂ ਵਲੋਂ ਉੱਤਰੀ-ਪੂਰਬੀ...
ਨੌਜਵਾਨਾਂ ਨੂੰ ਨੌਕਰੀਆਂ ਦੇਣ ਸੰਬੰਧੀ ਬੋਲੇ ਝੂਠ ਦਾ ਸੱਚ ਸਰਕਾਰ ਦੇ ਕਾਗ਼ਜ਼ਾਂ ਨੇ ਕੀਤਾ ਸਾਫ਼- ਮਜੀਠੀਆ
. . .  about 2 hours ago
ਚੰਡੀਗੜ੍ਹ, 26 ਫਰਵਰੀ (ਸੁਰਿੰਦਰਪਾਲ ਸਿੰਘ)- ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਨੌਜਵਾਨਾਂ ਨੂੰ 11 ਲੱਖ ਨੌਕਰੀਆਂ ਦੇਣ ਦੇ ਬੋਲੇ ਝੂਠ ਦਾ ਸੱਚ ਸਰਕਾਰ ਦੇ ਕਾਗ਼ਜ਼ ਸਾਫ਼ ਕਰਦੇ ਹਨ, ਜਿਨ੍ਹਾਂ 'ਚੋਂ ਕੁਝ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਮੁੜ ਜਾਂਚ ਵਾਲੀ ਅਰਜ਼ੀ 'ਤੇ ਅਦਾਲਤ 'ਚ ਹੋਈ ਸੁਣਵਾਈ
. . .  about 2 hours ago
ਐੱਸ. ਏ. ਐੱਸ. ਨਗਰ, 26 ਫਰਵਰੀ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਮੁੜ ਜਾਂਚ ਵਾਲੀ ਅਰਜ਼ੀ, ਜੋ ਕਿ ਸੁਪਰੀਮ ਕੋਰਟ ਵਲੋਂ ਖ਼ਾਰਜ ਕਰ ਦਿੱਤੀ ਗਈ ਸੀ, 'ਤੇ ਅੱਜ ਸੀ. ਬੀ. ਆਈ. ਦੀ...
ਦਿੱਲੀ ਹਿੰਸਾ : ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 22
. . .  about 3 hours ago
ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  about 3 hours ago
ਬਜਟ ਇਜਲਾਸ : ਕੋਰੋਨਾ ਵਾਇਰਸ ਕਰਕੇ ਸਰਕਾਰ ਨੇ ਨਹੀਂ ਦਿੱਤੇ ਸਮਾਰਟ ਫ਼ੋਨ- ਅਮਨ ਅਰੋੜਾ
. . .  about 3 hours ago
ਬਜਟ ਇਜਲਾਸ : ਸਪੀਕਰ ਨੇ ਪੱਖਪਾਤ ਕੀਤਾ, ਸਾਨੂੰ ਕਿਹਾ ਕਿ ਅਖੀਰ 'ਚ ਬੋਲਣ ਦਿਆਂਗੇ ਪਰ ਬੋਲਣ ਨਹੀਂ ਦਿੱਤਾ- ਮਜੀਠੀਆ
. . .  about 3 hours ago
ਬਜਟ ਇਜਲਾਸ : ਟੀਨੂੰ ਤੇ ਹੋਰ ਅਕਾਲੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਬਾਰੇ ਸਰਕਾਰ ਤੇ ਮੁੱਖ ਮੰਤਰੀ ਕੋਲ ਕੋਈ ਜਵਾਬ ਨਹੀਂ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਪਹਿਲਾ ਸਫ਼ਾ

ਭਾਈ ਗੋਬਿੰਦ ਸਿੰਘ ਲੌਾਗੋਵਾਲ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

• ਰਘੂਜੀਤ ਸਿੰਘ ਵਿਰਕ ਸੀਨੀ: ਮੀਤ ਪ੍ਰਧਾਨ, ਬਿੱਕਰ ਸਿੰਘ ਚੰਨੂ ਮੀਤ ਪ੍ਰਧਾਨ ਤੇ ਗੁਰਬਚਨ ਸਿੰਘ ਕਰਮੂੰਵਾਲਾ ਜਨਰਲ ਸਕੱਤਰ ਬਣਾਏ • ਅੰਤਿ੍ੰਗ ਕਮੇਟੀ 'ਚ 11 ਨਵੇਂ ਚਿਹਰੇ ਸ਼ਾਮਿਲ ਜਸਵੰਤ ਸਿੰਘ ਜੱਸ ਹਰਮਿੰਦਰ ਸਿੰੰਘ ਅੰਮਿ੍ਤਸਰ, 13 ਨਵੰਬਰ¸ਸ਼ੋ੍ਰਮਣੀ ...

ਪੂਰੀ ਖ਼ਬਰ »

ਰਾਫ਼ੇਲ ਸੌਦਾ : ਡਸਾਲਟ ਸੀ. ਈ. ਓ. ਵਲੋਂ ਕਾਂਗਰਸ ਦੇ ਸਾਰੇ ਦੋਸ਼ ਰੱਦ

ਕਿਹਾ, ਅੰਬਾਨੀ ਨੂੰ ਅਸੀਂ ਖੁਦ ਚੁਣਿਆ ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਡਸਾਲਟ ਐਵੀਏਸ਼ਨ ਦੇ ਸੀ. ਈ. ਓ. ਐਰਿਕ ਟਰਾਪੀਅਰ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਡਸਾਲਟ ਐਵੀਏਸ਼ਨ ਅਤੇ ਰਿਲਾਇੰਸ ਸਾਂਝੇ ...

ਪੂਰੀ ਖ਼ਬਰ »

ਕਾਂਗਰਸ ਨੇ ਦਾਅਵਾ ਕੀਤਾ ਖਾਰਜ

ਨਵੀਂ ਦਿੱਲੀ, 13 ਨਵੰਬਰ (ਪੀ. ਟੀ. ਆਈ.)-ਕਾਂਗਰਸ ਵਲੋਂ ਡਿਸਾਲਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੇ ਦਾਅਵਿਆਂ ਕਿ ਕੁਝ ਵੀ ਗਲਤ ਨਹੀਂ ਹੋਇਆ, ਨੂੰ 'ਨਿਰਮਤ ਝੂਠ' ਕਹਿ ਕੇ ਰੱਦ ਕਰਨ ਨਾਲ ਰਾਫੇਲ ਜਹਾਜ਼ਾਂ ਦੇ ਸੌਦੇ ਨੂੰ ਲੈ ਕੇ ਸਿਆਸੀ ਜੰਗ ਹੋਰ ਤੇਜ਼ ਹੋ ਗਈ ਹੈ ਅਤੇ ਪਾਰਟੀ ...

ਪੂਰੀ ਖ਼ਬਰ »

ਕੈਪਟਨ ਵਲੋਂ ਰਾਹੁਲ ਗਾਂਧੀ ਨਾਲ ਮੀਟਿੰਗ ਕੱਲ੍ਹ ਸੰਭਵ

ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਸਬੰਧੀ ਹੋ ਸਕਦੈ ਵਿਚਾਰ-ਵਟਾਂਦਰਾ ਚੰਡੀਗੜ੍ਹ, 13 ਨਵੰਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਕੱਲ੍ਹ ਦਿੱਲੀ ਜਾ ਰਹੇ ਹਨ, ਦੀ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਪਰਸੋਂ ਮੀਟਿੰਗ ਹੋਣ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 41 ਪਿੰਡਾਂ ਨੂੰ ਬਣਾਇਆ ਜਾਵੇਗਾ ਮਾਡਰਨ ਗਰਾਮ

ਚੰਡੀਗੜ੍ਹ, 13 ਨਵੰਬਰ (ਬਿਊਰੋ ਚੀਫ਼)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਖੇਤਰਾਂ ਵਿਚ ਵਿਸ਼ੇਸ਼ ਵਿਕਾਸ ਪ੍ਰਾਜੈਕਟ ਵਿੱਢਣ ਦਾ ਫ਼ੈਸਲਾ ਲਿਆ ਗਿਆ ਤੇ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਫ਼ਰੀਦਕੋਟ ਨਾਬਾਲਗਾ ਅਗਵਾ ਕਾਂਡ

ਮੁੱਖ ਦੋਸ਼ੀ ਨਿਸ਼ਾਨ ਸਿੰਘ ਦੀ ਜ਼ਮੀਨ ਨਿਲਾਮ

• ਦਹਿਸ਼ਤ ਕਾਰਨ ਦੂਰ ਰਹੇ ਬੋਲੀਕਾਰ • ਰੈੱਡ ਕਰਾਸ ਨੇ ਕੁਲੈਕਟਰ ਰੇਟ 'ਤੇ 91 ਲੱਖ 'ਚ ਖ਼ਰੀਦੀ ਚਾਰ ਕਿੱਲੇ ਜ਼ਮੀਨ ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਦੇ ਬਹੁ-ਚਰਚਿਤ ਅਗਵਾ ਕਾਂਡ ਮਾਮਲੇ 'ਚ ਬੀਤੀ 31 ਅਗਸਤ ਨੂੰ ਪੰਜਾਬ ਤੇ ...

ਪੂਰੀ ਖ਼ਬਰ »

25 ਹਜ਼ਾਰ ਕਰੋੜ ਦੀ ਮਹਾਰਾਜਾ ਫ਼ਰੀਦਕੋਟ ਦੀ ਜਾਇਦਾਦ ਨੂੰ ਲੈ ਕੇ ਲੜਾਈ ਤੇਜ਼ ਹੋਈ

• ਮਹਾਰਾਣੀ ਦੀਪਇੰਦਰ ਕੌਰ ਦੀ ਮੌਤ ਤੋਂ ਬਾਅਦ ਅਹਿਮ ਹੋਵੇਗੀ ਹਾਈਕੋਰਟ ਵਿਚਲੀ ਸੁਣਵਾਈ • 2010 ਤੋਂ ਵੱਖ-ਵੱਖ ਅਦਾਲਤਾਂ 'ਚ ਚੱਲਿਆ ਆ ਰਿਹੈ ਮਾਮਲਾ ਜਸਵੰਤ ਸਿੰਘ ਪੁਰਬਾ ਫ਼ਰੀਦਕੋਟ, 13 ਨਵੰਬਰ-ਫ਼ਰੀਦਕੋਟ ਰਿਆਸਤ ਦੇ ਆਖਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਬੰਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਪਾਰ ਮੇਲਾ ਅੱਜ ਤੋਂ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ 38ਵਾਂ ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲਾ 14 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦਾ ਉਦਘਾਟਨ ਕੇਂਦਰੀ ਸੰਸਕ੍ਰਿਤ ਮੰਤਰੀ ਮਹੇਸ਼ ਸ਼ਰਮਾ ਕਰਨਗੇ ਅਤੇ ਇਸ ਮੇਲੇ ਦੀ ਪ੍ਰਧਾਨਗੀ ਵਪਾਰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ 3 ਘੁਸਪੈਠੀਏ ਹਲਾਕ

ਮਨਜੀਤ ਸਿੰਘ ਸ੍ਰੀਨਗਰ, 13 ਨਵੰਬਰ-ਜੰਮੂ-ਕਸ਼ਮੀਰ ਨਾਲ ਲੱਗਦੀ ਕੰਟਰੋਲ ਰੇਖਾ 'ਤੇ ਚੌਕਸ ਭਾਰਤੀ ਫ਼ੌਜ ਨੇ ਅੱਜ 2 ਵੱਖ-ਵੱਖ ਥਾਂਵਾਂ 'ਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ 3 ਘੁਸਪੈਠੀਏ ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ | ਘੁਸ਼ਪੈਠ ਦੀ ਪਹਿਲੀ ਘਟਨਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸਬਰੀਮਾਲਾ ਮਾਮਲੇ 'ਚ ਆਪਣੇ ਫ਼ੈਸਲੇ 'ਤੇ ਰੋਕ ਤੋਂ ਇਨਕਾਰ

ਨਵੀਂ ਦਿੱਲੀ, 13 ਨਵੰਬਰ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਸਬਰੀਮਾਲਾ ਮੰਦਰ 'ਚ ਹਰੇਕ ਉਮਰ ਵਰਗ ਦੀਆਂ ਲੜਕੀਆਂ ਨੂੰ ਦਾਖ਼ਲ ਹੋਣ ਦੀ ਇਜਾਜ਼ਤ ਦੇਣ ਵਾਲੇ ਆਪਣੇ ਫ਼ੈਸਲੇ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਉਸ ਨੇ ਇਸ ਮਾਮਲੇ 'ਚ ਦਾਇਰ ਕਰਵਾਈਆਂ ਗਈਆਂ ਕਈ ਸਮੀਿਖ਼ਆ ਪਟੀਸ਼ਨਾਂ 'ਤੇ 22 ਜਨਵਰੀ 2019 ਨੂੰ ਖੁੱਲ੍ਹੀ ਅਦਾਲਤ 'ਚ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ | ਸਬਰੀਮਾਲਾ 'ਚ ਔਰਤਾਂ ਨੂੰ ਦਾਖ਼ਲਾ ਦਿੱਤੇ ਜਾਣ ਦੇ ਫ਼ੈਸਲੇ ਦੇ ਿਖ਼ਲਾਫ਼ ਦਾਇਰ ਅਰਜ਼ੀਆਂ ਦੇ ਮਸਲੇ 'ਤੇ ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਆਰ.ਐਫ਼. ਨਰੀਮਨ, ਜਸਟਿਸ ਏ.ਐਮ. ਖ਼ਾਨਵਿਲਕਰ ਅਤੇ ਇੰਦੂ ਮਲਹੋਤਰਾ ਦੇ ਬੈਂਚ ਨੇ ਚੈਂਬਰ 'ਚ ਸੁਣਵਾਈ ਕੀਤੀ | ਬੈਂਚ ਨੇ ਆਪਣੇ ਆਦੇਸ਼ 'ਚ ਕਿਹਾ ਕਿ ਸਾਰੀਆਂ ਸਮੀਿਖ਼ਆ ਪਟੀਸ਼ਨਾਂ ਅਤੇ ਹੋਰਨਾਂ ਅਰਜ਼ੀਆਂ 'ਤੇ 22 ਜਨਵਰੀ ਨੂੰ ਉਪਯੁਕਤ ਬੈਂਚ ਖੁੱਲ੍ਹੀ ਅਦਾਲਤ 'ਚ ਸੁਣਵਾਈ ਕਰੇਗਾ | ਅਦਾਲਤ ਨੇ ਕਿਹਾ ਕਿ ਅਸੀਂ ਇਹ ਸਪੱਸ਼ਟ ਕਰਦੇ ਹਾਂ ਕਿ 28 ਸਤੰਬਰ 2018 ਨੂੰ ਇਸ ਸਬੰਧ 'ਚ ਜਾਰੀ ਕੀਤੇ ਗਏ ਫ਼ੈਸਲੇ 'ਤੇ ਫ਼ਿਲਹਾਲ ਕੋਈ ਰੋਕ ਨਹੀਂ ਹੈ | ਚੈਂਬਰ 'ਚ ਚੱਲੀ ਅਦਾਲਤੀ ਕਾਰਵਾਈ ਦੌਰਾਨ ਜੱਜਾਂ ਨੇ ਸਰਕੂਲੇਸ਼ਨ ਦੁਆਰਾ ਸਮੀਿਖ਼ਆ ਪਟੀਸ਼ਨਾਂ ਦਾ ਜਾਇਜ਼ਾ ਲਿਆ ਅਤੇ ਵਕੀਲ ਹਾਜ਼ਰ ਨਹੀਂ ਸਨ | ਦੱਸਣਯੋਗ ਹੈ ਕਿ ਅਦਾਲਤ ਦੇ ਫ਼ੈਸਲੇ ਿਖ਼ਲਾਫ਼ ਤਕਰੀਬਨ 48 ਸਮੀਿਖ਼ਆ ਅਰਜ਼ੀਆਂ ਕਈ ਧਿਰਾਂ ਵਲੋਂ ਦਾਇਰ ਕੀਤੀਆਂ ਗਈਆਂ ਹਨ | ਇਸ ਤੋਂ ਪਹਿਲਾਂ ਅਦਾਲਤ ਨੇ ਸਪੱਸ਼ਟ ਕੀਤਾ ਕਿ ਸਬਰੀਮਾਲਾ ਨੂੰ ਲੈ ਕੇ ਨਵੀਆਂ ਅਰਜ਼ੀਆਂ 'ਤੇ ਤਦ ਹੀ ਸੁਣਵਾਈ ਕੀਤੀ ਜਾਵੇਗੀ, ਜਦ ਤੱਕ ਫ਼ੈਸਲੇ ਿਖ਼ਲਾਫ਼ ਦਾਇਰ ਸਮੀਿਖ਼ਆ ਪਟੀਸ਼ਨਾਂ 'ਤੇ ਸੁਣਵਾਈ ਪੂਰੀ ਨਹੀਂ ਹੋ ਜਾਂਦੀ |
ਮੁੱਖ ਪੁਜਾਰੀ ਵਲੋਂ ਸਵਾਗਤ
ਸਬਰੀਮਾਲਾ ਮੰਦਰ ਦੇ ਮੁੱਖ ਪੁਜਾਰੀ ਨੇ ਸੁਪਰੀਮ ਕੋਰਟ ਵਲੋਂ ਸਮੀਿਖ਼ਆ ਪਟੀਸ਼ਨਾਂ 'ਤੇ 22 ਜਨਵਰੀ ਨੂੰ ਖੁੱਲ੍ਹੀ ਅਦਾਲਤ 'ਚ ਸੁਣਵਾਈ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਭਗਵਾਨ ਅਯੱਪਾ ਦੀ ਜਿੱਤ ਹੈ |


ਖ਼ਬਰ ਸ਼ੇਅਰ ਕਰੋ

ਐਨ.ਆਰ.ਆਈ. ਪਤੀਆਂ ਵਲੋਂ ਛੱਡੀਆਂ ਔਰਤਾਂ ਦੀ ਅਰਜ਼ੀ 'ਤੇ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਆਪਣੀਆਂ ਪਤਨੀਆਂ ਨੂੰ ਛੱਡ ਕੇ ਜਾਣ ਵਾਲੇ ਤੇ ਉਨ੍ਹਾਂ ਨੂੰ ਦਾਜ ਲਈ ਪੇ੍ਰਸ਼ਾਨ ਕਰਨ ਵਾਲੇ ਐਨ. ਆਰ. ਆਈ. ਪਤੀਆਂ ਦੀ ਲਾਜ਼ਮੀ ਗਿ੍ਫ਼ਤਾਰੀ ਦੀ ਮੰਗ ਸਬੰਧੀ ਦਾਇਰ ਇਕ ਅਰਜ਼ੀ 'ਤੇ ਕੇਂਦਰ ਤੋਂ ਜਵਾਬ ਮੰਗਿਆ ਹੈ | ਚੀਫ਼ ...

ਪੂਰੀ ਖ਼ਬਰ »

ਅਨੰਤ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਵੈਂਕਈਆ ਨਾਇਡੂ, ਰਾਜਨਾਥ, ਅਡਵਾਨੀ, ਅਮਿਤ ਸ਼ਾਹ ਤੇ ਹੋਰਾਂ ਵਲੋਂ ਸ਼ਰਧਾਂਜਲੀਆਂ ਬੈਂਗਲੁਰੂ, 13 ਨਵੰਬਰ (ਪੀ. ਟੀ. ਆਈ.)-ਕੇਂਦਰੀ ਮੰਤਰੀ ਅਨੰਤ ਕੁਮਾਰ, ਜਿਨ੍ਹਾਂ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ ਦਾ ਇੱਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ...

ਪੂਰੀ ਖ਼ਬਰ »

ਭਾਰਤ ਨੂੰ ਮਿਲਣ ਵਾਲੇ ਰਾਫ਼ੇਲ ਜਹਾਜ਼ ਨੇ ਫ਼ਰਾਂਸ 'ਚ ਭਰੀ ਪਹਿਲੀ ਉਡਾਣ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਭਾਰਤ ਨੂੰ ਮਿਲਣ ਵਾਲੇ ਜਿਸ ਰਾਫੇਲ ਜਹਾਜ਼ ਨੂੰ ਲੈ ਕੇ ਫ਼ਰਾਂਸ ਤੱਕ ਘਮਸਾਨ ਮਚਿਆ ਹੋਇਆ ਹੈ | ਉਸ ਨੇ ਅੱਜ ਫ਼ਰਾਂਸ 'ਚ ਆਪਣੀ ਪਹਿਲੀ ਉਡਾਣ ਭਰੀ ਹੈ | ਮੰਗਲਵਾਰ ਨੂੰ ਫ਼ਰਾਂਸ ਦੇ ਇਸਤ੍ਰੇ-ਲੇ-ਟਿਊਬ ਏਅਰਬੇਸ 'ਤੇ ਭਾਰਤੀ ਹਵਾਈ ਫ਼ੌਜ ...

ਪੂਰੀ ਖ਼ਬਰ »

1984 ਸਿੱਖ ਵਿਰੋਧੀ ਦੰਗੇ

ਐਸ.ਆਈ.ਟੀ. 'ਚ ਤੀਜੇ ਮੈਂਬਰ ਦੀ ਨਿਯੁਕਤੀ ਨੂੰ ਲੈ ਕੇ ਵਫ਼ਦ ਨੇ ਰਾਸ਼ਟਰਪਤੀ ਨੂੰ ਮੰਗ-ਪੱਤਰ ਸੌਾਪਿਆ

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਵਲੋਂ ਇਸੇ ਸਾਲ ਜਨਵਰੀ ਮਹੀਨੇ 'ਚ 1984 ਸਿੱਖ ਦੰਗਿਆਂ ਦੀ ਮੁੜ ਜਾਂਚ ਲਈ ਗਠਿਤ ਕੀਤੀ ਗਈ ਤਿੰਨ ਮੈਂਬਰੀ ਐਸ.ਆਈ.ਟੀ. (ਵਿਸ਼ੇਸ਼ ਜਾਂਚ ਟੀਮ) 'ਚ ਤੀਜੇ ਮੈਂਬਰ ਦੀ ਨਿਯੁਕਤੀ ਛੇਤੀ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਇਕ ...

ਪੂਰੀ ਖ਼ਬਰ »

ਫਲਿਪਕਾਰਟ ਦੇ ਸੀ.ਈ.ਓ. ਵਲੋਂ ਅਸਤੀਫ਼ਾ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਦੇਸ਼ ਦੀ ਵੱਡੀ ਈ-ਕਾਮਰਸ ਕੰਪਨੀ ਫਲਿਪਕਾਰਟ ਦੇ ਸੀ. ਈ. ਓ. ਬਿੰਨੀ ਬੰਸਲ ਨੇ ਆਪਣੇ ਅਹੁਦੇ ਤੋਂ ਤਤਕਾਲ ਪ੍ਰਭਾਵ ਨਾਲ ਅਸਤੀਫ਼ਾ ਦੇ ਦਿੱਤਾ ਹੈ | ਕੰਪਨੀ 'ਤੇ ਵਾਲਮਾਰਟ ਵਲੋਂ ਕਾਬਜ਼ ਹੋ ਜਾਣ ਤੋਂ ਸਿਰਫ਼ 6 ਮਹੀਨੇ ਬਾਅਦ ਇਹ ਹੈਰਾਨੀਜਨਕ ...

ਪੂਰੀ ਖ਼ਬਰ »

ਸ੍ਰੀਲੰਕਾ 'ਚ ਸੁਪਰੀਮ ਕੋਰਟ ਨੇ ਪਲਟਿਆ ਸੰਸਦ ਭੰਗ ਕਰਨ ਦਾ ਫ਼ੈਸਲਾ

ਕੋਲੰਬੋ, 13 ਨਵੰਬਰ (ਏਜੰਸੀ)-ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੇ ਸੰਸਦ ਭੰਗ ਕਰਨ ਵਾਲੇ ਵਿਵਾਦਿਤ ਫ਼ੈਸਲੇ ਨੂੰ ਪਲਟ ਦਿੱਤਾ ਹੈ ਅਤੇ 5 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਪਾਕਿ 'ਚ 700 ਕਰੋੜ ਦੇ ਹਵਾਲਾ ਕਾਰੋਬਾਰ ਦਾ ਖ਼ੁਲਾਸਾ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਰੇਹੜੀਆਂ 'ਤੇ ਆਈਸ ਕ੍ਰੀਮ ਵੇਚਣ ਵਾਲਿਆਂ ਸਮੇਤ ਟੈਕਸੀ ਤੇ ਰਿਕਸ਼ਾ ਚਾਲਕਾਂ ਦੇ ਨਾਂਅ 'ਤੇ ਗਲਤ ਢੰਗ ਨਾਲ ਵਿਦੇਸ਼ੀ ਬੈਂਕਾਂ 'ਚ ਇਸ ਤਰ੍ਹਾਂ ਦੇ ਫ਼ਰਜ਼ੀ ਬੈਂਕ ਖਾਤਿਆਂ 'ਚ ਹਵਾਲਾ ਦੇ ਲਗਪਗ 700 ਕਰੋੜ ਰੁਪਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX