ਤਾਜਾ ਖ਼ਬਰਾਂ


ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  5 minutes ago
ਫ਼ਿਰੋਜ਼ਪੁਰ, 21 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮਾਂਤਰੀ ਸਰਹੱਦ ਤੋਂ ਬੀ. ਐੱਸ. ਐੱਫ. ਨੇ ਬੀਤੀ ਰਾਤ ਪਾਕਿਸਤਾਨੀ ਤਸਕਰਾਂ ਵਲੋਂ ਭਾਰਤੀ ਖੇਤਰ 'ਚ ਸੁੱਟੀਆਂ ਗਈਆਂ ਹੈਰੋਇਨ...
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  28 minutes ago
ਨਵੀਂ ਦਿੱਲੀ, 22 ਅਕਤੂਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਦਿੱਲੀ 'ਚ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਸੰਬੋਧਨ...
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  46 minutes ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) - ਹਿੰਦ-ਪਾਕਿ ਹੁਸੈਨੀਵਾਲਾ ਸਰਹੱਦ ਤੇ ਪਾਕਿਸਤਾਨ ਵਾਲੇ ਪਾਸਿਓ ਬੀਤੀ ਦੇਰ ਰਾਤ ਮੁੜ ਡਰੋਨ ਉੱਡਣ ਦੀਆਂ ਖ਼ਬਰਾਂ ਹਨ । ਜਿਨ੍ਹਾਂ ਨੂੰ ਡੇਗਣ ਲਈ ਬੀ.ਐੱਸ.ਐਫ ਵੱਲੋਂ ਕੀਤੀ ਗਈ ਫਾਇਰਿੰਗ ਦੀ ਆਵਾਜ਼ ਸੁਣ ਲੋਕਾਂ...
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਵੱਲੋਂ ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ...
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 1 hour ago
ਪਟਨਾ, 22 ਅਕਤੂਬਰ - ਬਿਹਾਰ ਦੇ ਮੋਤੀਹਾਰੀ ਵਿਖੇ ਸ਼ੈਲਟਰ ਹੋਮ ਤੋਂ ਸ਼ੱਕੀ ਹਾਲਾਤਾਂ 'ਚ 4 ਲੜਕੀਆਂ ਲਾਪਤਾ ਹੋ ਗਈਆਂ। ਹਾਲਾਂਕਿ ਇੱਕ ਲੜਕੀ ਬਾਅਦ ਵਿਚ ਮਿਲ ਗਈ ਹੈ, ਜਦਕਿ ਬਾਕੀ...
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 1 hour ago
ਪ੍ਰਯਾਗਰਾਜ, 22 ਅਕਤੂਬਰ - ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਖੇ ਇੱਕ ਵਿਅਕਤੀ ਨੇ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਪੁਲਿਸ ਅਧਿਕਾਰੀ ਦਾ...
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ - ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਵੱਲੋਂ ਅੱਜ ਫ਼ੈਸਲਾ ਸੁਣਾਇਆ...
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ - ਮੌਸਮ ਵਿਭਾਗ ਅਨੁਸਾਰ ਅੱਜ ਸਵੇਰੇ 6.30 ਵਜੇ ਨਿਕੋਬਾਰ ਟਾਪੂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 2 hours ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਤੜਕਸਾਰ 3 ਵਜੇ ਨਾਭਾ ਪਹੁੰਚੀ। ਜਿੱਥੇ ਕਿ ਸੰਗਤਾਂ ਵੱਲੋਂ ਯਾਤਰਾ...
ਅੱਜ ਦਾ ਵਿਚਾਰ
. . .  about 2 hours ago
ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਪਹਿਲਾ ਸਫ਼ਾ

ਭਾਈ ਗੋਬਿੰਦ ਸਿੰਘ ਲੌਾਗੋਵਾਲ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

• ਰਘੂਜੀਤ ਸਿੰਘ ਵਿਰਕ ਸੀਨੀ: ਮੀਤ ਪ੍ਰਧਾਨ, ਬਿੱਕਰ ਸਿੰਘ ਚੰਨੂ ਮੀਤ ਪ੍ਰਧਾਨ ਤੇ ਗੁਰਬਚਨ ਸਿੰਘ ਕਰਮੂੰਵਾਲਾ ਜਨਰਲ ਸਕੱਤਰ ਬਣਾਏ • ਅੰਤਿ੍ੰਗ ਕਮੇਟੀ 'ਚ 11 ਨਵੇਂ ਚਿਹਰੇ ਸ਼ਾਮਿਲ ਜਸਵੰਤ ਸਿੰਘ ਜੱਸ ਹਰਮਿੰਦਰ ਸਿੰੰਘ ਅੰਮਿ੍ਤਸਰ, 13 ਨਵੰਬਰ¸ਸ਼ੋ੍ਰਮਣੀ ...

ਪੂਰੀ ਖ਼ਬਰ »

ਰਾਫ਼ੇਲ ਸੌਦਾ : ਡਸਾਲਟ ਸੀ. ਈ. ਓ. ਵਲੋਂ ਕਾਂਗਰਸ ਦੇ ਸਾਰੇ ਦੋਸ਼ ਰੱਦ

ਕਿਹਾ, ਅੰਬਾਨੀ ਨੂੰ ਅਸੀਂ ਖੁਦ ਚੁਣਿਆ ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਡਸਾਲਟ ਐਵੀਏਸ਼ਨ ਦੇ ਸੀ. ਈ. ਓ. ਐਰਿਕ ਟਰਾਪੀਅਰ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਡਸਾਲਟ ਐਵੀਏਸ਼ਨ ਅਤੇ ਰਿਲਾਇੰਸ ਸਾਂਝੇ ...

ਪੂਰੀ ਖ਼ਬਰ »

ਕਾਂਗਰਸ ਨੇ ਦਾਅਵਾ ਕੀਤਾ ਖਾਰਜ

ਨਵੀਂ ਦਿੱਲੀ, 13 ਨਵੰਬਰ (ਪੀ. ਟੀ. ਆਈ.)-ਕਾਂਗਰਸ ਵਲੋਂ ਡਿਸਾਲਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੇ ਦਾਅਵਿਆਂ ਕਿ ਕੁਝ ਵੀ ਗਲਤ ਨਹੀਂ ਹੋਇਆ, ਨੂੰ 'ਨਿਰਮਤ ਝੂਠ' ਕਹਿ ਕੇ ਰੱਦ ਕਰਨ ਨਾਲ ਰਾਫੇਲ ਜਹਾਜ਼ਾਂ ਦੇ ਸੌਦੇ ਨੂੰ ਲੈ ਕੇ ਸਿਆਸੀ ਜੰਗ ਹੋਰ ਤੇਜ਼ ਹੋ ਗਈ ਹੈ ਅਤੇ ਪਾਰਟੀ ...

ਪੂਰੀ ਖ਼ਬਰ »

ਕੈਪਟਨ ਵਲੋਂ ਰਾਹੁਲ ਗਾਂਧੀ ਨਾਲ ਮੀਟਿੰਗ ਕੱਲ੍ਹ ਸੰਭਵ

ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਸਬੰਧੀ ਹੋ ਸਕਦੈ ਵਿਚਾਰ-ਵਟਾਂਦਰਾ ਚੰਡੀਗੜ੍ਹ, 13 ਨਵੰਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਕੱਲ੍ਹ ਦਿੱਲੀ ਜਾ ਰਹੇ ਹਨ, ਦੀ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਪਰਸੋਂ ਮੀਟਿੰਗ ਹੋਣ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 41 ਪਿੰਡਾਂ ਨੂੰ ਬਣਾਇਆ ਜਾਵੇਗਾ ਮਾਡਰਨ ਗਰਾਮ

ਚੰਡੀਗੜ੍ਹ, 13 ਨਵੰਬਰ (ਬਿਊਰੋ ਚੀਫ਼)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਖੇਤਰਾਂ ਵਿਚ ਵਿਸ਼ੇਸ਼ ਵਿਕਾਸ ਪ੍ਰਾਜੈਕਟ ਵਿੱਢਣ ਦਾ ਫ਼ੈਸਲਾ ਲਿਆ ਗਿਆ ਤੇ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਫ਼ਰੀਦਕੋਟ ਨਾਬਾਲਗਾ ਅਗਵਾ ਕਾਂਡ

ਮੁੱਖ ਦੋਸ਼ੀ ਨਿਸ਼ਾਨ ਸਿੰਘ ਦੀ ਜ਼ਮੀਨ ਨਿਲਾਮ

• ਦਹਿਸ਼ਤ ਕਾਰਨ ਦੂਰ ਰਹੇ ਬੋਲੀਕਾਰ • ਰੈੱਡ ਕਰਾਸ ਨੇ ਕੁਲੈਕਟਰ ਰੇਟ 'ਤੇ 91 ਲੱਖ 'ਚ ਖ਼ਰੀਦੀ ਚਾਰ ਕਿੱਲੇ ਜ਼ਮੀਨ ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਦੇ ਬਹੁ-ਚਰਚਿਤ ਅਗਵਾ ਕਾਂਡ ਮਾਮਲੇ 'ਚ ਬੀਤੀ 31 ਅਗਸਤ ਨੂੰ ਪੰਜਾਬ ਤੇ ...

ਪੂਰੀ ਖ਼ਬਰ »

25 ਹਜ਼ਾਰ ਕਰੋੜ ਦੀ ਮਹਾਰਾਜਾ ਫ਼ਰੀਦਕੋਟ ਦੀ ਜਾਇਦਾਦ ਨੂੰ ਲੈ ਕੇ ਲੜਾਈ ਤੇਜ਼ ਹੋਈ

• ਮਹਾਰਾਣੀ ਦੀਪਇੰਦਰ ਕੌਰ ਦੀ ਮੌਤ ਤੋਂ ਬਾਅਦ ਅਹਿਮ ਹੋਵੇਗੀ ਹਾਈਕੋਰਟ ਵਿਚਲੀ ਸੁਣਵਾਈ • 2010 ਤੋਂ ਵੱਖ-ਵੱਖ ਅਦਾਲਤਾਂ 'ਚ ਚੱਲਿਆ ਆ ਰਿਹੈ ਮਾਮਲਾ ਜਸਵੰਤ ਸਿੰਘ ਪੁਰਬਾ ਫ਼ਰੀਦਕੋਟ, 13 ਨਵੰਬਰ-ਫ਼ਰੀਦਕੋਟ ਰਿਆਸਤ ਦੇ ਆਖਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਬੰਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਪਾਰ ਮੇਲਾ ਅੱਜ ਤੋਂ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ 38ਵਾਂ ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲਾ 14 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦਾ ਉਦਘਾਟਨ ਕੇਂਦਰੀ ਸੰਸਕ੍ਰਿਤ ਮੰਤਰੀ ਮਹੇਸ਼ ਸ਼ਰਮਾ ਕਰਨਗੇ ਅਤੇ ਇਸ ਮੇਲੇ ਦੀ ਪ੍ਰਧਾਨਗੀ ਵਪਾਰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ 3 ਘੁਸਪੈਠੀਏ ਹਲਾਕ

ਮਨਜੀਤ ਸਿੰਘ
ਸ੍ਰੀਨਗਰ, 13 ਨਵੰਬਰ-ਜੰਮੂ-ਕਸ਼ਮੀਰ ਨਾਲ ਲੱਗਦੀ ਕੰਟਰੋਲ ਰੇਖਾ 'ਤੇ ਚੌਕਸ ਭਾਰਤੀ ਫ਼ੌਜ ਨੇ ਅੱਜ 2 ਵੱਖ-ਵੱਖ ਥਾਂਵਾਂ 'ਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ 3 ਘੁਸਪੈਠੀਏ ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ | ਘੁਸ਼ਪੈਠ ਦੀ ਪਹਿਲੀ ਘਟਨਾ 'ਚ ਜੰਮੂ ਦੇ ਅਖਨੂਰ ਸੈਕਟਰ 'ਚ ਵਾਪਰੀ ਜਿਥੇ ਫੌਜ ਨੇ ਪਾਕਿ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਭਾਰੀ ਹਥਿਆਰਾਂ ਨਾਲ ਲੈਸ ਇਕ ਘੁਸਪੈਠੀਏ ਨੂੰ ਹਲਾਕ ਕਰ ਦਿੱਤਾ, ਉਸ ਦੇ ਬਾਕੀ ਸਾਥੀਆਂ ਦੀ ਭਾਲ ਲਈ ਤਲਾਸ਼ੀ ਕਾਰਵਾਈ ਜਾਰੀ ਹੈ | ਇਧਰ ੳੁੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ 'ਚ ਘੁਸਪੈਠ ਦੀ ਦੂਸਰੀ ਘਟਨਾ 'ਚ ਫ਼ੌਜ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤੇ | ਰੱਖਿਆ ਬੁਲਾਰੇ ਲੈਫ: ਕਰਨਲ ਆਨੰਦ ਨੇ ਦੱਸਿਆ ਕਿ ਖੁਫੀਆ ਏਜੰਸੀਆਂ ਦੀ ਜਾਣਕਾਰੀ 'ਤੇ ਅਮਲ ਕਰਦਿਆਂ ਫ਼ੌਜ ਨੇ ਕੰਟਰੋਲ ਰੇਖਾ 'ਤੇ ਪਾਕਿਸਤਾਨ ਵਲੋਂ ਲਗਾਤਾਰ ਜੰਗਬੰਦੀ ਦੀ ਕੀਤੀ ਜਾ ਰਹੀ ਉਲੰਘਣਾ ਤੇ ਘੁਸਪੈਠ ਦੀ ਸੰਭਾਵਨਾ ਵੇਖਦਿਆਂ ਅੰਤਰਰਾਸ਼ਟਰੀ ਸਰਹੱਦ 'ਤੇ ਚੌਕਸੀ ਵਧਾਉਣ ਦੇ ਨਾਲ-ਨਾਲ ਵਿਸ਼ੇਸ਼ ਨਾਕੇ ਲਗਾਏ ਸਨ | ਉਨ੍ਹਾਂ ਦੱਸਿਆ ਕਿ ਅਖਨੂਰ ਸੈਕਟਰ ਦੇ ਪਲਾਵਾਲਾ ਇਲਾਕੇ 'ਚ ਫ਼ੌਜ ਨੇ ਇਕ ਵਿਸ਼ੇਸ਼ ਨਾਕੇ 'ਤੇ ਭਾਰੀ ਹਥਿਆਰਾਂ ਨਾਲ ਲੈਸ ਘੁਸਪੈਠੀਆਂ ਨੂੰ ਦੁਪਹਿਰ 2 ਕੁ ਵਜੇ ਭਾਰਤੀ ਇਲਾਕੇ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ 'ਤੇ ਲਲਕਾਰਦਿਆਂ ਆਤਮ-ਸਮਰਪਣ ਕਰਨ ਲਈ ਕਿਹਾ ਪਰ ਉਨ੍ਹਾਂ ਗੋਲੀਬਾਰੀ ਸ਼ੁਰੂ ਕਰ ਦਿੱਤੀ | ਫ਼ੌਜ ਦੀ ਜਵਾਬੀ ਕਾਰਵਾਈ ਦੌਰਾਨ ਕਰੀਬ ਅੱਧਾ ਘੰਟਾ ਚੱਲੇ ਮੁਕਾਬਲੇ ਬਾਅਦ ਗੋਲੀਬਾਰੀ ਰੁਕਣ 'ਤੇ ਤਲਾਸ਼ੀ ਦੌਰਾਨ ਇਕ ਅੱਤਵਾਦੀ ਦੀ ਗੋਲੀਆਂ ਨਾਲ ਵਿੰਨੀ ਲਾਸ਼ ਮਿਲੀ, ਜਿਸ ਕੋਲੋਂ ਏ.ਕੇ. ਰਾਈਫਲ, 5 ਪਿਸਤੌਲ, 2 ਮੈਗਜ਼ੀਨ, ਗੋਲੀਆਂ ਦੇ 234 ਰੌਾਦ, 15 ਹੱਥਗੋਲੇ, 10 ਮੈਗਜ਼ੀਨ, ਆਈ.ਈ.ਡੀ ਦੇ 12 ਫਿਊਜ਼ ਸਮੇਤ ਭਾਰੀ ਮਾਤਰਾ 'ਚ ਅਸਲਾ ਬਰਮਾਦ ਹੋਇਆ ਹੈ |
ਅੱਤਵਾਦੀਆਂ ਦੀ ਕੋਸ਼ਿਸ਼ ਨਾਕਾਮ

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਅੱਜ ਭਾਰੀ ਮਾਤਰਾ 'ਚ ਅਸਲੇ ਸਮੇਤ ਘੁਸਪੈਠ ਕਰਨ ਦੀਆਂ ਕੋਸ਼ਿਸ਼ਾਂ ਨੂੰ ਵਾਦੀ 'ਚ ਦਾਖਲ ਹੋ ਕੇ ਭਾਰੀ ਤਬਾਹੀ ਮਚਾਉਣ ਤੇ ਅਗਲੇ ਦਿਨਾਂ 'ਚ 9 ਪੜਾਵਾਂ 'ਚ ਹੋਣ ਜਾ ਰਹੀਆਂ ਪੰਚਾਇਤ ਚੋਣਾਂ 'ਚ ਅੜਿੱਕਾ ਪਾਉਣ ਦੀ ਕੋਸ਼ਿਸ਼ ਵਜੋਂ ਵੇਖਿਆ ਜਾ ਰਿਹਾ ਹੈ, ਜਿਸ ਨੂੰ ਫ਼ੌਜ ਨੇ ਨਾਕਾਮ ਕਰ ਦਿੱਤਾ ਹੈ |


ਖ਼ਬਰ ਸ਼ੇਅਰ ਕਰੋ

ਸੁਪਰੀਮ ਕੋਰਟ ਵਲੋਂ ਸਬਰੀਮਾਲਾ ਮਾਮਲੇ 'ਚ ਆਪਣੇ ਫ਼ੈਸਲੇ 'ਤੇ ਰੋਕ ਤੋਂ ਇਨਕਾਰ

ਨਵੀਂ ਦਿੱਲੀ, 13 ਨਵੰਬਰ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਸਬਰੀਮਾਲਾ ਮੰਦਰ 'ਚ ਹਰੇਕ ਉਮਰ ਵਰਗ ਦੀਆਂ ਲੜਕੀਆਂ ਨੂੰ ਦਾਖ਼ਲ ਹੋਣ ਦੀ ਇਜਾਜ਼ਤ ਦੇਣ ਵਾਲੇ ਆਪਣੇ ਫ਼ੈਸਲੇ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਉਸ ਨੇ ਇਸ ਮਾਮਲੇ 'ਚ ਦਾਇਰ ਕਰਵਾਈਆਂ ਗਈਆਂ ਕਈ ...

ਪੂਰੀ ਖ਼ਬਰ »

ਐਨ.ਆਰ.ਆਈ. ਪਤੀਆਂ ਵਲੋਂ ਛੱਡੀਆਂ ਔਰਤਾਂ ਦੀ ਅਰਜ਼ੀ 'ਤੇ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਆਪਣੀਆਂ ਪਤਨੀਆਂ ਨੂੰ ਛੱਡ ਕੇ ਜਾਣ ਵਾਲੇ ਤੇ ਉਨ੍ਹਾਂ ਨੂੰ ਦਾਜ ਲਈ ਪੇ੍ਰਸ਼ਾਨ ਕਰਨ ਵਾਲੇ ਐਨ. ਆਰ. ਆਈ. ਪਤੀਆਂ ਦੀ ਲਾਜ਼ਮੀ ਗਿ੍ਫ਼ਤਾਰੀ ਦੀ ਮੰਗ ਸਬੰਧੀ ਦਾਇਰ ਇਕ ਅਰਜ਼ੀ 'ਤੇ ਕੇਂਦਰ ਤੋਂ ਜਵਾਬ ਮੰਗਿਆ ਹੈ | ਚੀਫ਼ ...

ਪੂਰੀ ਖ਼ਬਰ »

ਅਨੰਤ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਵੈਂਕਈਆ ਨਾਇਡੂ, ਰਾਜਨਾਥ, ਅਡਵਾਨੀ, ਅਮਿਤ ਸ਼ਾਹ ਤੇ ਹੋਰਾਂ ਵਲੋਂ ਸ਼ਰਧਾਂਜਲੀਆਂ ਬੈਂਗਲੁਰੂ, 13 ਨਵੰਬਰ (ਪੀ. ਟੀ. ਆਈ.)-ਕੇਂਦਰੀ ਮੰਤਰੀ ਅਨੰਤ ਕੁਮਾਰ, ਜਿਨ੍ਹਾਂ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ ਦਾ ਇੱਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ...

ਪੂਰੀ ਖ਼ਬਰ »

ਭਾਰਤ ਨੂੰ ਮਿਲਣ ਵਾਲੇ ਰਾਫ਼ੇਲ ਜਹਾਜ਼ ਨੇ ਫ਼ਰਾਂਸ 'ਚ ਭਰੀ ਪਹਿਲੀ ਉਡਾਣ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਭਾਰਤ ਨੂੰ ਮਿਲਣ ਵਾਲੇ ਜਿਸ ਰਾਫੇਲ ਜਹਾਜ਼ ਨੂੰ ਲੈ ਕੇ ਫ਼ਰਾਂਸ ਤੱਕ ਘਮਸਾਨ ਮਚਿਆ ਹੋਇਆ ਹੈ | ਉਸ ਨੇ ਅੱਜ ਫ਼ਰਾਂਸ 'ਚ ਆਪਣੀ ਪਹਿਲੀ ਉਡਾਣ ਭਰੀ ਹੈ | ਮੰਗਲਵਾਰ ਨੂੰ ਫ਼ਰਾਂਸ ਦੇ ਇਸਤ੍ਰੇ-ਲੇ-ਟਿਊਬ ਏਅਰਬੇਸ 'ਤੇ ਭਾਰਤੀ ਹਵਾਈ ਫ਼ੌਜ ...

ਪੂਰੀ ਖ਼ਬਰ »

1984 ਸਿੱਖ ਵਿਰੋਧੀ ਦੰਗੇ

ਐਸ.ਆਈ.ਟੀ. 'ਚ ਤੀਜੇ ਮੈਂਬਰ ਦੀ ਨਿਯੁਕਤੀ ਨੂੰ ਲੈ ਕੇ ਵਫ਼ਦ ਨੇ ਰਾਸ਼ਟਰਪਤੀ ਨੂੰ ਮੰਗ-ਪੱਤਰ ਸੌਾਪਿਆ

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਵਲੋਂ ਇਸੇ ਸਾਲ ਜਨਵਰੀ ਮਹੀਨੇ 'ਚ 1984 ਸਿੱਖ ਦੰਗਿਆਂ ਦੀ ਮੁੜ ਜਾਂਚ ਲਈ ਗਠਿਤ ਕੀਤੀ ਗਈ ਤਿੰਨ ਮੈਂਬਰੀ ਐਸ.ਆਈ.ਟੀ. (ਵਿਸ਼ੇਸ਼ ਜਾਂਚ ਟੀਮ) 'ਚ ਤੀਜੇ ਮੈਂਬਰ ਦੀ ਨਿਯੁਕਤੀ ਛੇਤੀ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਇਕ ...

ਪੂਰੀ ਖ਼ਬਰ »

ਫਲਿਪਕਾਰਟ ਦੇ ਸੀ.ਈ.ਓ. ਵਲੋਂ ਅਸਤੀਫ਼ਾ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਦੇਸ਼ ਦੀ ਵੱਡੀ ਈ-ਕਾਮਰਸ ਕੰਪਨੀ ਫਲਿਪਕਾਰਟ ਦੇ ਸੀ. ਈ. ਓ. ਬਿੰਨੀ ਬੰਸਲ ਨੇ ਆਪਣੇ ਅਹੁਦੇ ਤੋਂ ਤਤਕਾਲ ਪ੍ਰਭਾਵ ਨਾਲ ਅਸਤੀਫ਼ਾ ਦੇ ਦਿੱਤਾ ਹੈ | ਕੰਪਨੀ 'ਤੇ ਵਾਲਮਾਰਟ ਵਲੋਂ ਕਾਬਜ਼ ਹੋ ਜਾਣ ਤੋਂ ਸਿਰਫ਼ 6 ਮਹੀਨੇ ਬਾਅਦ ਇਹ ਹੈਰਾਨੀਜਨਕ ...

ਪੂਰੀ ਖ਼ਬਰ »

ਸ੍ਰੀਲੰਕਾ 'ਚ ਸੁਪਰੀਮ ਕੋਰਟ ਨੇ ਪਲਟਿਆ ਸੰਸਦ ਭੰਗ ਕਰਨ ਦਾ ਫ਼ੈਸਲਾ

ਕੋਲੰਬੋ, 13 ਨਵੰਬਰ (ਏਜੰਸੀ)-ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੇ ਸੰਸਦ ਭੰਗ ਕਰਨ ਵਾਲੇ ਵਿਵਾਦਿਤ ਫ਼ੈਸਲੇ ਨੂੰ ਪਲਟ ਦਿੱਤਾ ਹੈ ਅਤੇ 5 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਪਾਕਿ 'ਚ 700 ਕਰੋੜ ਦੇ ਹਵਾਲਾ ਕਾਰੋਬਾਰ ਦਾ ਖ਼ੁਲਾਸਾ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਰੇਹੜੀਆਂ 'ਤੇ ਆਈਸ ਕ੍ਰੀਮ ਵੇਚਣ ਵਾਲਿਆਂ ਸਮੇਤ ਟੈਕਸੀ ਤੇ ਰਿਕਸ਼ਾ ਚਾਲਕਾਂ ਦੇ ਨਾਂਅ 'ਤੇ ਗਲਤ ਢੰਗ ਨਾਲ ਵਿਦੇਸ਼ੀ ਬੈਂਕਾਂ 'ਚ ਇਸ ਤਰ੍ਹਾਂ ਦੇ ਫ਼ਰਜ਼ੀ ਬੈਂਕ ਖਾਤਿਆਂ 'ਚ ਹਵਾਲਾ ਦੇ ਲਗਪਗ 700 ਕਰੋੜ ਰੁਪਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX