• ਰਘੂਜੀਤ ਸਿੰਘ ਵਿਰਕ ਸੀਨੀ: ਮੀਤ ਪ੍ਰਧਾਨ, ਬਿੱਕਰ ਸਿੰਘ ਚੰਨੂ ਮੀਤ ਪ੍ਰਧਾਨ ਤੇ ਗੁਰਬਚਨ ਸਿੰਘ ਕਰਮੂੰਵਾਲਾ ਜਨਰਲ ਸਕੱਤਰ ਬਣਾਏ • ਅੰਤਿ੍ੰਗ ਕਮੇਟੀ 'ਚ 11 ਨਵੇਂ ਚਿਹਰੇ ਸ਼ਾਮਿਲ
ਜਸਵੰਤ ਸਿੰਘ ਜੱਸ ਹਰਮਿੰਦਰ ਸਿੰੰਘ
ਅੰਮਿ੍ਤਸਰ, 13 ਨਵੰਬਰ¸ਸ਼ੋ੍ਰਮਣੀ ...
ਕਿਹਾ, ਅੰਬਾਨੀ ਨੂੰ ਅਸੀਂ ਖੁਦ ਚੁਣਿਆ
ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਡਸਾਲਟ ਐਵੀਏਸ਼ਨ ਦੇ ਸੀ. ਈ. ਓ. ਐਰਿਕ ਟਰਾਪੀਅਰ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਡਸਾਲਟ ਐਵੀਏਸ਼ਨ ਅਤੇ ਰਿਲਾਇੰਸ ਸਾਂਝੇ ...
ਨਵੀਂ ਦਿੱਲੀ, 13 ਨਵੰਬਰ (ਪੀ. ਟੀ. ਆਈ.)-ਕਾਂਗਰਸ ਵਲੋਂ ਡਿਸਾਲਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੇ ਦਾਅਵਿਆਂ ਕਿ ਕੁਝ ਵੀ ਗਲਤ ਨਹੀਂ ਹੋਇਆ, ਨੂੰ 'ਨਿਰਮਤ ਝੂਠ' ਕਹਿ ਕੇ ਰੱਦ ਕਰਨ ਨਾਲ ਰਾਫੇਲ ਜਹਾਜ਼ਾਂ ਦੇ ਸੌਦੇ ਨੂੰ ਲੈ ਕੇ ਸਿਆਸੀ ਜੰਗ ਹੋਰ ਤੇਜ਼ ਹੋ ਗਈ ਹੈ ਅਤੇ ਪਾਰਟੀ ...
ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਸਬੰਧੀ ਹੋ ਸਕਦੈ ਵਿਚਾਰ-ਵਟਾਂਦਰਾ
ਚੰਡੀਗੜ੍ਹ, 13 ਨਵੰਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਕੱਲ੍ਹ ਦਿੱਲੀ ਜਾ ਰਹੇ ਹਨ, ਦੀ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਪਰਸੋਂ ਮੀਟਿੰਗ ਹੋਣ ਦੀ ...
ਚੰਡੀਗੜ੍ਹ, 13 ਨਵੰਬਰ (ਬਿਊਰੋ ਚੀਫ਼)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਖੇਤਰਾਂ ਵਿਚ ਵਿਸ਼ੇਸ਼ ਵਿਕਾਸ ਪ੍ਰਾਜੈਕਟ ਵਿੱਢਣ ਦਾ ਫ਼ੈਸਲਾ ਲਿਆ ਗਿਆ ਤੇ ਸ੍ਰੀ ਗੁਰੂ ਨਾਨਕ ਦੇਵ ...
• ਦਹਿਸ਼ਤ ਕਾਰਨ ਦੂਰ ਰਹੇ ਬੋਲੀਕਾਰ • ਰੈੱਡ ਕਰਾਸ ਨੇ ਕੁਲੈਕਟਰ ਰੇਟ 'ਤੇ 91 ਲੱਖ 'ਚ ਖ਼ਰੀਦੀ ਚਾਰ ਕਿੱਲੇ ਜ਼ਮੀਨ
ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਦੇ ਬਹੁ-ਚਰਚਿਤ ਅਗਵਾ ਕਾਂਡ ਮਾਮਲੇ 'ਚ ਬੀਤੀ 31 ਅਗਸਤ ਨੂੰ ਪੰਜਾਬ ਤੇ ...
• ਮਹਾਰਾਣੀ ਦੀਪਇੰਦਰ ਕੌਰ ਦੀ ਮੌਤ ਤੋਂ ਬਾਅਦ ਅਹਿਮ ਹੋਵੇਗੀ ਹਾਈਕੋਰਟ ਵਿਚਲੀ ਸੁਣਵਾਈ • 2010 ਤੋਂ ਵੱਖ-ਵੱਖ ਅਦਾਲਤਾਂ 'ਚ ਚੱਲਿਆ ਆ ਰਿਹੈ ਮਾਮਲਾ
ਜਸਵੰਤ ਸਿੰਘ ਪੁਰਬਾ
ਫ਼ਰੀਦਕੋਟ, 13 ਨਵੰਬਰ-ਫ਼ਰੀਦਕੋਟ ਰਿਆਸਤ ਦੇ ਆਖਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਬੰਸ ...
ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ 38ਵਾਂ ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲਾ 14 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦਾ ਉਦਘਾਟਨ ਕੇਂਦਰੀ ਸੰਸਕ੍ਰਿਤ ਮੰਤਰੀ ਮਹੇਸ਼ ਸ਼ਰਮਾ ਕਰਨਗੇ ਅਤੇ ਇਸ ਮੇਲੇ ਦੀ ਪ੍ਰਧਾਨਗੀ ਵਪਾਰ ਤੇ ਉਦਯੋਗ ਰਾਜ ਮੰਤਰੀ ਸੀ. ਆਰ. ਚੌਧਰੀ ਕਰਨਗੇ | ਇਸ ਵਾਰ ਇਸ ਮੇਲੇ ਦਾ ਥੀਮ ਗ੍ਰਾਮੀਣ ਭਾਰਤ ਤੇ ਉੱਦਮ ਹੋਵੇਗਾ | ਇਸ ਮੇਲੇ 'ਚ ਵਪਾਰੀ ਦਰਸ਼ਕਾਂ ਲਈ ਕੇਵਲ 4 ਦਿਨ ਹੀ ਰੱਖੇ ਗਏ ਹਨ | ਮੇਲੇ 'ਚ ਦਾਖ਼ਲ ਹੋਣ ਲਈ ਟਿਕਟ 66 ਮੈਟਰੋ ਸਟੇਸ਼ਨਾਂ ਤੋਂ ਮਿਲ ਸਕਣਗੇ, ਪਰ ਪ੍ਰਗਤੀ ਮੈਦਾਨ ਮੈਟਰੋ ਸਟੇਸ਼ਨ ਦੇ ਦਾਖ਼ਲਾ ਗੇਟ 'ਤੇ ਟਿਕਟ ਨਹੀਂ ਮਿਲਣਗੇ | ਮੇਲੇ 'ਚ 25 ਹਜ਼ਾਰ ਦਰਸ਼ਕ ਹੀ ਮੇਲੇ 'ਚ ਇਕ ਦਿਨ ਆ ਸਕਣਗੇ ਅਤੇ ਟਿਕਟ ਇਸ ਤੋਂ ਜ਼ਿਆਦਾ ਨਹੀਂ ਵੇਚੇ ਜਾਣਗੇ | ਮੇਲੇ ਦੀਆਂ 50 ਫ਼ੀਸਦੀ ਟਿਕਟਾਂ ਆਨਲਾਈਨ
ਮਿਲਣਗੀਆਂ | ਇਸ ਮੇਲੇ 'ਚ ਤਕਰੀਬਨ 18 ਦੇਸ਼ ਭਾਗ ਲੈਣਗੇ ਅਤੇ ਫੋਕਸ ਦੇਸ਼ ਨਿਪਾਲ ਹੈ ਤੇ ਪਾਰਟਨਰ ਰਾਜ ਝਾਰਖੰਡ ਹੈ | ਇਸ ਵਾਰ ਮੇਲੇ 'ਚ ਪਾਕਿ ਦਾ ਆਉਣਾ ਮੁਸ਼ਕਿਲ ਹੈ, ਪਰ ਚੀਨ ਮੇਲੇ 'ਚ ਹਿੱਸਾ ਲਏਗਾ | ਇਸ ਤੋਂ ਇਲਾਵਾ ਕੋਰੀਆ, ਤੁਰਕੀ, ਅਮਰੀਕਾ, ਸੰਯੁਕਤ ਅਰਬ ਅਮੀਰਾਤ, ਹਾਂਗਕਾਂਗ, ਈਰਾਨ, ਕੀਨੀਆ, ਮਿਆਂਮਾਰ, ਨੀਦਰਲੈਂਡ, ਥਾਈਲੈਂਡ, ਦੱਖਣੀ ਕੋਰੀਆ ਆਦਿ ਦੇਸ਼ ਮੇਲੇ 'ਚ ਭਾਗ ਲੈਣਗੇ | ਇਹ ਮੇਲਾ ਸੀਮਤ ਆਕਾਰ ਵਿਚ ਹੀ ਲਗਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਮੌਜ ਮਸਤੀ ਲਈ ਥਾਂ ਨਹੀਂ ਹੋਵੇਗੀ | ਪ੍ਰਗਤੀ ਮੈਦਾਨ ਵਿਖੇ ਨਵੀਨੀਕਰਨ ਦਾ ਕੰਮ ਚੱਲਣ ਕਾਰਨ ਕੇਵਲ 7 ਹਾਲਾਂ ਦੇ ਨਾਲ ਕੰਮ ਚਲਾਇਆ ਜਾ ਰਿਹਾ ਹੈ |
ਮਨਜੀਤ ਸਿੰਘ
ਸ੍ਰੀਨਗਰ, 13 ਨਵੰਬਰ-ਜੰਮੂ-ਕਸ਼ਮੀਰ ਨਾਲ ਲੱਗਦੀ ਕੰਟਰੋਲ ਰੇਖਾ 'ਤੇ ਚੌਕਸ ਭਾਰਤੀ ਫ਼ੌਜ ਨੇ ਅੱਜ 2 ਵੱਖ-ਵੱਖ ਥਾਂਵਾਂ 'ਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ 3 ਘੁਸਪੈਠੀਏ ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ | ਘੁਸ਼ਪੈਠ ਦੀ ਪਹਿਲੀ ਘਟਨਾ ...
ਨਵੀਂ ਦਿੱਲੀ, 13 ਨਵੰਬਰ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਸਬਰੀਮਾਲਾ ਮੰਦਰ 'ਚ ਹਰੇਕ ਉਮਰ ਵਰਗ ਦੀਆਂ ਲੜਕੀਆਂ ਨੂੰ ਦਾਖ਼ਲ ਹੋਣ ਦੀ ਇਜਾਜ਼ਤ ਦੇਣ ਵਾਲੇ ਆਪਣੇ ਫ਼ੈਸਲੇ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਉਸ ਨੇ ਇਸ ਮਾਮਲੇ 'ਚ ਦਾਇਰ ਕਰਵਾਈਆਂ ਗਈਆਂ ਕਈ ...
ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਆਪਣੀਆਂ ਪਤਨੀਆਂ ਨੂੰ ਛੱਡ ਕੇ ਜਾਣ ਵਾਲੇ ਤੇ ਉਨ੍ਹਾਂ ਨੂੰ ਦਾਜ ਲਈ ਪੇ੍ਰਸ਼ਾਨ ਕਰਨ ਵਾਲੇ ਐਨ. ਆਰ. ਆਈ. ਪਤੀਆਂ ਦੀ ਲਾਜ਼ਮੀ ਗਿ੍ਫ਼ਤਾਰੀ ਦੀ ਮੰਗ ਸਬੰਧੀ ਦਾਇਰ ਇਕ ਅਰਜ਼ੀ 'ਤੇ ਕੇਂਦਰ ਤੋਂ ਜਵਾਬ ਮੰਗਿਆ ਹੈ | ਚੀਫ਼ ...
ਵੈਂਕਈਆ ਨਾਇਡੂ, ਰਾਜਨਾਥ, ਅਡਵਾਨੀ, ਅਮਿਤ ਸ਼ਾਹ ਤੇ ਹੋਰਾਂ ਵਲੋਂ ਸ਼ਰਧਾਂਜਲੀਆਂ
ਬੈਂਗਲੁਰੂ, 13 ਨਵੰਬਰ (ਪੀ. ਟੀ. ਆਈ.)-ਕੇਂਦਰੀ ਮੰਤਰੀ ਅਨੰਤ ਕੁਮਾਰ, ਜਿਨ੍ਹਾਂ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ ਦਾ ਇੱਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ...
ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਭਾਰਤ ਨੂੰ ਮਿਲਣ ਵਾਲੇ ਜਿਸ ਰਾਫੇਲ ਜਹਾਜ਼ ਨੂੰ ਲੈ ਕੇ ਫ਼ਰਾਂਸ ਤੱਕ ਘਮਸਾਨ ਮਚਿਆ ਹੋਇਆ ਹੈ | ਉਸ ਨੇ ਅੱਜ ਫ਼ਰਾਂਸ 'ਚ ਆਪਣੀ ਪਹਿਲੀ ਉਡਾਣ ਭਰੀ ਹੈ | ਮੰਗਲਵਾਰ ਨੂੰ ਫ਼ਰਾਂਸ ਦੇ ਇਸਤ੍ਰੇ-ਲੇ-ਟਿਊਬ ਏਅਰਬੇਸ 'ਤੇ ਭਾਰਤੀ ਹਵਾਈ ਫ਼ੌਜ ...
ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਵਲੋਂ ਇਸੇ ਸਾਲ ਜਨਵਰੀ ਮਹੀਨੇ 'ਚ 1984 ਸਿੱਖ ਦੰਗਿਆਂ ਦੀ ਮੁੜ ਜਾਂਚ ਲਈ ਗਠਿਤ ਕੀਤੀ ਗਈ ਤਿੰਨ ਮੈਂਬਰੀ ਐਸ.ਆਈ.ਟੀ. (ਵਿਸ਼ੇਸ਼ ਜਾਂਚ ਟੀਮ) 'ਚ ਤੀਜੇ ਮੈਂਬਰ ਦੀ ਨਿਯੁਕਤੀ ਛੇਤੀ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਇਕ ...
ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਦੇਸ਼ ਦੀ ਵੱਡੀ ਈ-ਕਾਮਰਸ ਕੰਪਨੀ ਫਲਿਪਕਾਰਟ ਦੇ ਸੀ. ਈ. ਓ. ਬਿੰਨੀ ਬੰਸਲ ਨੇ ਆਪਣੇ ਅਹੁਦੇ ਤੋਂ ਤਤਕਾਲ ਪ੍ਰਭਾਵ ਨਾਲ ਅਸਤੀਫ਼ਾ ਦੇ ਦਿੱਤਾ ਹੈ | ਕੰਪਨੀ 'ਤੇ ਵਾਲਮਾਰਟ ਵਲੋਂ ਕਾਬਜ਼ ਹੋ ਜਾਣ ਤੋਂ ਸਿਰਫ਼ 6 ਮਹੀਨੇ ਬਾਅਦ ਇਹ ਹੈਰਾਨੀਜਨਕ ...
ਕੋਲੰਬੋ, 13 ਨਵੰਬਰ (ਏਜੰਸੀ)-ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੇ ਸੰਸਦ ਭੰਗ ਕਰਨ ਵਾਲੇ ਵਿਵਾਦਿਤ ਫ਼ੈਸਲੇ ਨੂੰ ਪਲਟ ਦਿੱਤਾ ਹੈ ਅਤੇ 5 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ...
ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਰੇਹੜੀਆਂ 'ਤੇ ਆਈਸ ਕ੍ਰੀਮ ਵੇਚਣ ਵਾਲਿਆਂ ਸਮੇਤ ਟੈਕਸੀ ਤੇ ਰਿਕਸ਼ਾ ਚਾਲਕਾਂ ਦੇ ਨਾਂਅ 'ਤੇ ਗਲਤ ਢੰਗ ਨਾਲ ਵਿਦੇਸ਼ੀ ਬੈਂਕਾਂ 'ਚ ਇਸ ਤਰ੍ਹਾਂ ਦੇ ਫ਼ਰਜ਼ੀ ਬੈਂਕ ਖਾਤਿਆਂ 'ਚ ਹਵਾਲਾ ਦੇ ਲਗਪਗ 700 ਕਰੋੜ ਰੁਪਏ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX