ਤਾਜਾ ਖ਼ਬਰਾਂ


ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  13 minutes ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਅੱਜ ਦਾ ਵਿਚਾਰ
. . .  30 minutes ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਫ਼ਾਜ਼ਿਲਕਾ ,25 (ਪ੍ਰਦੀਪ ਕੁਮਾਰ)- ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ...
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ ,25 ਮਾਰਚ - ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ।ਇਸ ਸੂਚੀ 'ਚ ਸੰਜੇ ਨਿਰੂਪਮ ਦਾ ਨਾਮ ਵੀ ਹੈ , ਜੋ ਮੁੰਬਈ ਉੱਤਰ-ਪੱਛਮੀ ਤੋਂ ਚੋਣ ...
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੇ ...
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਮਾਨਸਾ, 25 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਸੈਸ਼ਨ ਜੱਜ ਦਲਜੀਤ ਸਿੰਘ ਰੱਲਣ ਦੀ ਅਦਾਲਤ ਨੇ ਅੱਜ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ ਅਤੇ ਇਕ ਸਿਪਾਹੀ ਨੂੰ ਬਰੀ ਕਰਨ ਦੇ ਹੁਕਮ ਸੁਣਾਏ ਹਨ। ਜਾਣਕਾਰੀ ਅਨੁਸਾਰ .....
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 25 ਮਾਰਚ- ਜਲੰਧਰ ਦੇ ਅੰਬੇਡਕਰ ਨਗਰ ਦੇ ਰਹਿਣ ਵਾਲੇ ਅਭਿਸ਼ੇਕ ਸੱਲਣ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਅਭਿਸ਼ੇਕ 3-4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਵਾਪਸ ਆਇਆ ਸੀ। ਜਾਣਕਾਰੀ ਦੇ ਅਨੁਸਾਰ, ਲੜਕੇ ਨੇ ਕਿਸੀ .....
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਸ਼ੁਤਰਾਣਾ, 25 ਮਾਰਚ (ਬਲਦੇਵ ਸਿੰਘ ਮਹਿਰੋਕ) - ਹਲਕਾ ਸ਼ੁਤਰਾਣਾ ਦੇ ਪਿੰਡ ਸ਼ਾਦੀਪੁਰ ਮੋਮੀਆਂ ਵਿਖੇ ਇਕ ਨਵ-ਵਿਆਹੁਤਾ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕਾ ਰਮਨ ਕੌਰ ਦੇ ਮਾਪਿਆਂ ਨੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ....
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਤਰਨਤਾਰਨ, 25 ਮਾਰਚ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ .....
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। -ਬਲਟਾਸਰ ਗਰੈਕ ਲੈਨ

ਪਹਿਲਾ ਸਫ਼ਾ

ਭਾਈ ਗੋਬਿੰਦ ਸਿੰਘ ਲੌਾਗੋਵਾਲ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

• ਰਘੂਜੀਤ ਸਿੰਘ ਵਿਰਕ ਸੀਨੀ: ਮੀਤ ਪ੍ਰਧਾਨ, ਬਿੱਕਰ ਸਿੰਘ ਚੰਨੂ ਮੀਤ ਪ੍ਰਧਾਨ ਤੇ ਗੁਰਬਚਨ ਸਿੰਘ ਕਰਮੂੰਵਾਲਾ ਜਨਰਲ ਸਕੱਤਰ ਬਣਾਏ • ਅੰਤਿ੍ੰਗ ਕਮੇਟੀ 'ਚ 11 ਨਵੇਂ ਚਿਹਰੇ ਸ਼ਾਮਿਲ ਜਸਵੰਤ ਸਿੰਘ ਜੱਸ ਹਰਮਿੰਦਰ ਸਿੰੰਘ ਅੰਮਿ੍ਤਸਰ, 13 ਨਵੰਬਰ¸ਸ਼ੋ੍ਰਮਣੀ ...

ਪੂਰੀ ਖ਼ਬਰ »

ਰਾਫ਼ੇਲ ਸੌਦਾ : ਡਸਾਲਟ ਸੀ. ਈ. ਓ. ਵਲੋਂ ਕਾਂਗਰਸ ਦੇ ਸਾਰੇ ਦੋਸ਼ ਰੱਦ

ਕਿਹਾ, ਅੰਬਾਨੀ ਨੂੰ ਅਸੀਂ ਖੁਦ ਚੁਣਿਆ ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਡਸਾਲਟ ਐਵੀਏਸ਼ਨ ਦੇ ਸੀ. ਈ. ਓ. ਐਰਿਕ ਟਰਾਪੀਅਰ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਡਸਾਲਟ ਐਵੀਏਸ਼ਨ ਅਤੇ ਰਿਲਾਇੰਸ ਸਾਂਝੇ ...

ਪੂਰੀ ਖ਼ਬਰ »

ਕਾਂਗਰਸ ਨੇ ਦਾਅਵਾ ਕੀਤਾ ਖਾਰਜ

ਨਵੀਂ ਦਿੱਲੀ, 13 ਨਵੰਬਰ (ਪੀ. ਟੀ. ਆਈ.)-ਕਾਂਗਰਸ ਵਲੋਂ ਡਿਸਾਲਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੇ ਦਾਅਵਿਆਂ ਕਿ ਕੁਝ ਵੀ ਗਲਤ ਨਹੀਂ ਹੋਇਆ, ਨੂੰ 'ਨਿਰਮਤ ਝੂਠ' ਕਹਿ ਕੇ ਰੱਦ ਕਰਨ ਨਾਲ ਰਾਫੇਲ ਜਹਾਜ਼ਾਂ ਦੇ ਸੌਦੇ ਨੂੰ ਲੈ ਕੇ ਸਿਆਸੀ ਜੰਗ ਹੋਰ ਤੇਜ਼ ਹੋ ਗਈ ਹੈ ਅਤੇ ਪਾਰਟੀ ...

ਪੂਰੀ ਖ਼ਬਰ »

ਕੈਪਟਨ ਵਲੋਂ ਰਾਹੁਲ ਗਾਂਧੀ ਨਾਲ ਮੀਟਿੰਗ ਕੱਲ੍ਹ ਸੰਭਵ

ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਸਬੰਧੀ ਹੋ ਸਕਦੈ ਵਿਚਾਰ-ਵਟਾਂਦਰਾ ਚੰਡੀਗੜ੍ਹ, 13 ਨਵੰਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਕੱਲ੍ਹ ਦਿੱਲੀ ਜਾ ਰਹੇ ਹਨ, ਦੀ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਪਰਸੋਂ ਮੀਟਿੰਗ ਹੋਣ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 41 ਪਿੰਡਾਂ ਨੂੰ ਬਣਾਇਆ ਜਾਵੇਗਾ ਮਾਡਰਨ ਗਰਾਮ

ਚੰਡੀਗੜ੍ਹ, 13 ਨਵੰਬਰ (ਬਿਊਰੋ ਚੀਫ਼)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਖੇਤਰਾਂ ਵਿਚ ਵਿਸ਼ੇਸ਼ ਵਿਕਾਸ ਪ੍ਰਾਜੈਕਟ ਵਿੱਢਣ ਦਾ ਫ਼ੈਸਲਾ ਲਿਆ ਗਿਆ ਤੇ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਫ਼ਰੀਦਕੋਟ ਨਾਬਾਲਗਾ ਅਗਵਾ ਕਾਂਡ

ਮੁੱਖ ਦੋਸ਼ੀ ਨਿਸ਼ਾਨ ਸਿੰਘ ਦੀ ਜ਼ਮੀਨ ਨਿਲਾਮ

• ਦਹਿਸ਼ਤ ਕਾਰਨ ਦੂਰ ਰਹੇ ਬੋਲੀਕਾਰ • ਰੈੱਡ ਕਰਾਸ ਨੇ ਕੁਲੈਕਟਰ ਰੇਟ 'ਤੇ 91 ਲੱਖ 'ਚ ਖ਼ਰੀਦੀ ਚਾਰ ਕਿੱਲੇ ਜ਼ਮੀਨ ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਦੇ ਬਹੁ-ਚਰਚਿਤ ਅਗਵਾ ਕਾਂਡ ਮਾਮਲੇ 'ਚ ਬੀਤੀ 31 ਅਗਸਤ ਨੂੰ ਪੰਜਾਬ ਤੇ ...

ਪੂਰੀ ਖ਼ਬਰ »

25 ਹਜ਼ਾਰ ਕਰੋੜ ਦੀ ਮਹਾਰਾਜਾ ਫ਼ਰੀਦਕੋਟ ਦੀ ਜਾਇਦਾਦ ਨੂੰ ਲੈ ਕੇ ਲੜਾਈ ਤੇਜ਼ ਹੋਈ

• ਮਹਾਰਾਣੀ ਦੀਪਇੰਦਰ ਕੌਰ ਦੀ ਮੌਤ ਤੋਂ ਬਾਅਦ ਅਹਿਮ ਹੋਵੇਗੀ ਹਾਈਕੋਰਟ ਵਿਚਲੀ ਸੁਣਵਾਈ • 2010 ਤੋਂ ਵੱਖ-ਵੱਖ ਅਦਾਲਤਾਂ 'ਚ ਚੱਲਿਆ ਆ ਰਿਹੈ ਮਾਮਲਾ ਜਸਵੰਤ ਸਿੰਘ ਪੁਰਬਾ ਫ਼ਰੀਦਕੋਟ, 13 ਨਵੰਬਰ-ਫ਼ਰੀਦਕੋਟ ਰਿਆਸਤ ਦੇ ਆਖਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਬੰਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਪਾਰ ਮੇਲਾ ਅੱਜ ਤੋਂ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ 38ਵਾਂ ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲਾ 14 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦਾ ਉਦਘਾਟਨ ਕੇਂਦਰੀ ਸੰਸਕ੍ਰਿਤ ਮੰਤਰੀ ਮਹੇਸ਼ ਸ਼ਰਮਾ ਕਰਨਗੇ ਅਤੇ ਇਸ ਮੇਲੇ ਦੀ ਪ੍ਰਧਾਨਗੀ ਵਪਾਰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ 3 ਘੁਸਪੈਠੀਏ ਹਲਾਕ

ਮਨਜੀਤ ਸਿੰਘ ਸ੍ਰੀਨਗਰ, 13 ਨਵੰਬਰ-ਜੰਮੂ-ਕਸ਼ਮੀਰ ਨਾਲ ਲੱਗਦੀ ਕੰਟਰੋਲ ਰੇਖਾ 'ਤੇ ਚੌਕਸ ਭਾਰਤੀ ਫ਼ੌਜ ਨੇ ਅੱਜ 2 ਵੱਖ-ਵੱਖ ਥਾਂਵਾਂ 'ਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ 3 ਘੁਸਪੈਠੀਏ ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ | ਘੁਸ਼ਪੈਠ ਦੀ ਪਹਿਲੀ ਘਟਨਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸਬਰੀਮਾਲਾ ਮਾਮਲੇ 'ਚ ਆਪਣੇ ਫ਼ੈਸਲੇ 'ਤੇ ਰੋਕ ਤੋਂ ਇਨਕਾਰ

ਨਵੀਂ ਦਿੱਲੀ, 13 ਨਵੰਬਰ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਸਬਰੀਮਾਲਾ ਮੰਦਰ 'ਚ ਹਰੇਕ ਉਮਰ ਵਰਗ ਦੀਆਂ ਲੜਕੀਆਂ ਨੂੰ ਦਾਖ਼ਲ ਹੋਣ ਦੀ ਇਜਾਜ਼ਤ ਦੇਣ ਵਾਲੇ ਆਪਣੇ ਫ਼ੈਸਲੇ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਉਸ ਨੇ ਇਸ ਮਾਮਲੇ 'ਚ ਦਾਇਰ ਕਰਵਾਈਆਂ ਗਈਆਂ ਕਈ ...

ਪੂਰੀ ਖ਼ਬਰ »

ਐਨ.ਆਰ.ਆਈ. ਪਤੀਆਂ ਵਲੋਂ ਛੱਡੀਆਂ ਔਰਤਾਂ ਦੀ ਅਰਜ਼ੀ 'ਤੇ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਆਪਣੀਆਂ ਪਤਨੀਆਂ ਨੂੰ ਛੱਡ ਕੇ ਜਾਣ ਵਾਲੇ ਤੇ ਉਨ੍ਹਾਂ ਨੂੰ ਦਾਜ ਲਈ ਪੇ੍ਰਸ਼ਾਨ ਕਰਨ ਵਾਲੇ ਐਨ. ਆਰ. ਆਈ. ਪਤੀਆਂ ਦੀ ਲਾਜ਼ਮੀ ਗਿ੍ਫ਼ਤਾਰੀ ਦੀ ਮੰਗ ਸਬੰਧੀ ਦਾਇਰ ਇਕ ਅਰਜ਼ੀ 'ਤੇ ਕੇਂਦਰ ਤੋਂ ਜਵਾਬ ਮੰਗਿਆ ਹੈ | ਚੀਫ਼ ...

ਪੂਰੀ ਖ਼ਬਰ »

ਅਨੰਤ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਵੈਂਕਈਆ ਨਾਇਡੂ, ਰਾਜਨਾਥ, ਅਡਵਾਨੀ, ਅਮਿਤ ਸ਼ਾਹ ਤੇ ਹੋਰਾਂ ਵਲੋਂ ਸ਼ਰਧਾਂਜਲੀਆਂ ਬੈਂਗਲੁਰੂ, 13 ਨਵੰਬਰ (ਪੀ. ਟੀ. ਆਈ.)-ਕੇਂਦਰੀ ਮੰਤਰੀ ਅਨੰਤ ਕੁਮਾਰ, ਜਿਨ੍ਹਾਂ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ ਦਾ ਇੱਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ...

ਪੂਰੀ ਖ਼ਬਰ »

ਭਾਰਤ ਨੂੰ ਮਿਲਣ ਵਾਲੇ ਰਾਫ਼ੇਲ ਜਹਾਜ਼ ਨੇ ਫ਼ਰਾਂਸ 'ਚ ਭਰੀ ਪਹਿਲੀ ਉਡਾਣ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਭਾਰਤ ਨੂੰ ਮਿਲਣ ਵਾਲੇ ਜਿਸ ਰਾਫੇਲ ਜਹਾਜ਼ ਨੂੰ ਲੈ ਕੇ ਫ਼ਰਾਂਸ ਤੱਕ ਘਮਸਾਨ ਮਚਿਆ ਹੋਇਆ ਹੈ | ਉਸ ਨੇ ਅੱਜ ਫ਼ਰਾਂਸ 'ਚ ਆਪਣੀ ਪਹਿਲੀ ਉਡਾਣ ਭਰੀ ਹੈ | ਮੰਗਲਵਾਰ ਨੂੰ ਫ਼ਰਾਂਸ ਦੇ ਇਸਤ੍ਰੇ-ਲੇ-ਟਿਊਬ ਏਅਰਬੇਸ 'ਤੇ ਭਾਰਤੀ ਹਵਾਈ ਫ਼ੌਜ ...

ਪੂਰੀ ਖ਼ਬਰ »

1984 ਸਿੱਖ ਵਿਰੋਧੀ ਦੰਗੇ

ਐਸ.ਆਈ.ਟੀ. 'ਚ ਤੀਜੇ ਮੈਂਬਰ ਦੀ ਨਿਯੁਕਤੀ ਨੂੰ ਲੈ ਕੇ ਵਫ਼ਦ ਨੇ ਰਾਸ਼ਟਰਪਤੀ ਨੂੰ ਮੰਗ-ਪੱਤਰ ਸੌਾਪਿਆ

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਵਲੋਂ ਇਸੇ ਸਾਲ ਜਨਵਰੀ ਮਹੀਨੇ 'ਚ 1984 ਸਿੱਖ ਦੰਗਿਆਂ ਦੀ ਮੁੜ ਜਾਂਚ ਲਈ ਗਠਿਤ ਕੀਤੀ ਗਈ ਤਿੰਨ ਮੈਂਬਰੀ ਐਸ.ਆਈ.ਟੀ. (ਵਿਸ਼ੇਸ਼ ਜਾਂਚ ਟੀਮ) 'ਚ ਤੀਜੇ ਮੈਂਬਰ ਦੀ ਨਿਯੁਕਤੀ ਛੇਤੀ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਇਕ ...

ਪੂਰੀ ਖ਼ਬਰ »

ਫਲਿਪਕਾਰਟ ਦੇ ਸੀ.ਈ.ਓ. ਵਲੋਂ ਅਸਤੀਫ਼ਾ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਦੇਸ਼ ਦੀ ਵੱਡੀ ਈ-ਕਾਮਰਸ ਕੰਪਨੀ ਫਲਿਪਕਾਰਟ ਦੇ ਸੀ. ਈ. ਓ. ਬਿੰਨੀ ਬੰਸਲ ਨੇ ਆਪਣੇ ਅਹੁਦੇ ਤੋਂ ਤਤਕਾਲ ਪ੍ਰਭਾਵ ਨਾਲ ਅਸਤੀਫ਼ਾ ਦੇ ਦਿੱਤਾ ਹੈ | ਕੰਪਨੀ 'ਤੇ ਵਾਲਮਾਰਟ ਵਲੋਂ ਕਾਬਜ਼ ਹੋ ਜਾਣ ਤੋਂ ਸਿਰਫ਼ 6 ਮਹੀਨੇ ਬਾਅਦ ਇਹ ਹੈਰਾਨੀਜਨਕ ...

ਪੂਰੀ ਖ਼ਬਰ »

ਸ੍ਰੀਲੰਕਾ 'ਚ ਸੁਪਰੀਮ ਕੋਰਟ ਨੇ ਪਲਟਿਆ ਸੰਸਦ ਭੰਗ ਕਰਨ ਦਾ ਫ਼ੈਸਲਾ

ਕੋਲੰਬੋ, 13 ਨਵੰਬਰ (ਏਜੰਸੀ)-ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੇ ਸੰਸਦ ਭੰਗ ਕਰਨ ਵਾਲੇ ਵਿਵਾਦਿਤ ਫ਼ੈਸਲੇ ਨੂੰ ਪਲਟ ਦਿੱਤਾ ਹੈ ਅਤੇ 5 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਪਾਕਿ 'ਚ 700 ਕਰੋੜ ਦੇ ਹਵਾਲਾ ਕਾਰੋਬਾਰ ਦਾ ਖ਼ੁਲਾਸਾ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਰੇਹੜੀਆਂ 'ਤੇ ਆਈਸ ਕ੍ਰੀਮ ਵੇਚਣ ਵਾਲਿਆਂ ਸਮੇਤ ਟੈਕਸੀ ਤੇ ਰਿਕਸ਼ਾ ਚਾਲਕਾਂ ਦੇ ਨਾਂਅ 'ਤੇ ਗਲਤ ਢੰਗ ਨਾਲ ਵਿਦੇਸ਼ੀ ਬੈਂਕਾਂ 'ਚ ਇਸ ਤਰ੍ਹਾਂ ਦੇ ਫ਼ਰਜ਼ੀ ਬੈਂਕ ਖਾਤਿਆਂ 'ਚ ਹਵਾਲਾ ਦੇ ਲਗਪਗ 700 ਕਰੋੜ ਰੁਪਏ ਜਮ੍ਹਾਂ ਕਰਵਾਏ ਜਾਣ ਦਾ ਖੁਲਾਸਾ ਹੋਇਆ ਹੈ | ਇਨ੍ਹਾਂ ਬੈਂਕ ਖਾਤਿਆਂ 'ਚ ਜਮ੍ਹਾਂ ਰਕਮ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜਰਦਾਰੀ ਨਾਲ ਜੁੜੇ ਅਰਬਾਂ ਰੁਪਏ ਦੇ ਮਨੀ ਲਾਂਡਰਿੰਗ ਘੁਟਾਲੇ ਨਾਲ ਸਬੰਧਤ ਦੱਸੀ ਜਾ ਰਹੀ ਹੈ | ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਦਫ਼ਤਰ ਦੇ ਵਿਸ਼ੇਸ਼ ਸਹਾਇਕ ਸ਼ਹਜਾਦ ਅਕਬਰ ਅਨੁਸਾਰ 10 ਮੁਲਕਾਂ ਤੋਂ 700 ਕਰੋੜ ਰੁਪਏ ਦੇ ਹਵਾਲਾ ਕਾਰੋਬਾਰ ਦਾ ਵੇਰਵਾ ਪ੍ਰਾਪਤ ਹੋ ਚੁੱਕਿਆ ਹੈ ਅਤੇ ਇਸ ਸਬੰਧੀ ਛੇਤੀ ਹੀ ਮਾਮਲੇ ਦਰਜ਼ ਕਰਕੇ ਅਦਾਲਤ 'ਚ ਪੇਸ਼ ਕੀਤੇ ਜਾਣਗੇ | ਸੈਨੇਟਰ ਫ਼ੈਸਲ ਜਾਵੇਦ ਤੇ ਪ੍ਰਧਾਨ ਮੰਤਰੀ ਦੇ ਮੀਡੀਆ ਸਲਾਹਕਾਰ ਇਫਤਿਖਾਰ ਦੁਰਾਨੀ ਅਕਬਰ ਨੇ ਕਿਹਾ ਕਿ ਹਵਾਲਾ ਕਾਰੋਬਾਰ 'ਚ ਸ਼ਾਮਿਲ 5000 ਤੋਂ ਵਧੇਰੇ ਫ਼ਰਜ਼ੀ ਬੈਂਕ ਖਾਤਿਆਂ ਦੀ ਪਛਾਣ ਕੀਤੀ ਜਾ ਚੁਕੀ ਹੈ. ਜਿਨ੍ਹਾਂ ਜ਼ਰੀਏ ਇਕ ਅਰਬ ਡਾਲਰ ਤੋਂ ਵਧੇਰੇ ਰਕਮ ਦਾ ਹਵਾਲਾ ਕਾਰੋਬਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਭ ਫ਼ਰਜ਼ੀ ਖਾਤਿਆਂ ਦੇ ਵੇਰਵੇ ਦੁਬਈ ਪ੍ਰਸ਼ਾਸਨ ਤੋਂ ਮੰਗਵਾਏ ਜਾ ਰਹੇ ਹਨ ਅਤੇ ਜਿਨ੍ਹਾਂ ਲੋਕਾਂ ਨੇ ਦੁਬਈ ਤੇ ਯੂਰਪ ਦੇ ਬੈਂਕਾਂ 'ਚ ਕਾਲਾ ਧਨ ਛੁਪਾਇਆ ਹੈ ਉਸ ਦਾ ਜਲਦ ਪਤਾ ਲੱਗ ਜਾਵੇਗਾ |
ਉਧਰ ਸੰਘੀ ਜਾਂਚ ਏਜੰਸੀ (ਐਫ. ਆਈ. ਏ.) ਨੇ ਪੱਕਾ ਦਾਅਵਾ ਕੀਤਾ ਹੈ ਕਿ ਉਕਤ ਫ਼ਰਜ਼ੀ ਬੈਂਕ ਖਾਤਿਆਂ 'ਚ ਜੋ ਰਕਮ ਜਮ੍ਹਾਂ ਕਰਵਾਈ ਗਈ ਹੈ ਉਹ ਪਾਕਿਸਤਾਨ ਪੀਪਲਜ਼ ਪਾਰਟੀ ਦੇ ਮੁਖੀ ਆਸਿਫ਼ ਅਲੀ ਜ਼ਰਦਾਰੀ ਤੇ ਉਨ੍ਹਾਂ ਦੀ ਭੈਣ ਫ਼ਰਿਆਲ ਤਾਲਪੁਰ ਦੀ ਮਿਲੀਭੁਗਤ ਵਾਲੇ ਮਨੀ ਲਾਂਡਰਿੰਗ ਘੁਟਾਲੇ ਨਾਲ ਸਬੰਧਤ ਹੈ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX