ਤਾਜਾ ਖ਼ਬਰਾਂ


ਜਲੰਧਰ ਤੋਂ ਰਵਾਨਾ ਹੋਈ ਗਿੰਨੀ ਚਤਰਥ ਦੀ ਡੋਲੀ
. . .  1 day ago
ਜਲੰਧਰ ,13 ਦਸੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਾਦੀ ਗਿੰਨੀ ਨਾਲ 12 ਦਸੰਬਰ ਨੂੰ ਹੋਈ ਸੀ, ਅੱਜ ਗਿੰਨੀ ਦੀ ਡੋਲੀ ਅੰਮ੍ਰਿਤਸਰ ਲਈ ਰਵਾਨਾ ਹੋਈ ।
ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  1 day ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  1 day ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  1 day ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  1 day ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 13 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਪੈਂਦੇ ਖਜਾਰ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੇ...
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  1 day ago
ਫ਼ਰੀਦਕੋਟ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਰੀਦਕੋਟ ਸੀ.ਆਈ.ਏ ਸਟਾਫ਼ ਨੇ ਜੈਤੋ-ਬਠਿੰਡਾ ਮਾਰਗ 'ਤੇ ਰੌਤੇ ਰਜਵਾਹੇ ਨੇੜੇ ਨਾਕੇਬੰਦੀ ਦੌਰਾਨ...
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  1 day ago
ਨਵੀਂ ਦਿੱਲੀ, 13 ਦਸੰਬਰ - ਸੁਪਰੀਮ ਕੋਰਟ 14 ਦਸੰਬਰ ਨੂੰ ਰਾਫੇਲ ਡੀਲ ਮਾਮਲੇ 'ਤੇ ਆਪਣਾ ਫ਼ੈਸਲਾ...
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  1 day ago
ਸੰਗਰੂਰ, 13 ਦਸੰਬਰ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਪਹੁੰਚੇ ਇਨਸਾਫ਼ ਮਾਰਚ ਦੇ ਆਗੂਆਂ ਜਿਨ੍ਹਾਂ 'ਚ ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ, ਪਿਰਮਲ ਸਿੰਘ ਧੌਲ਼ਾ ਸ਼ਾਮਿਲ...
ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  1 day ago
ਨਵੀਂ ਦਿੱਲੀ, 13 ਦਸੰਬਰ- ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਆਪਣੇ ਵਿਆਹ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ....
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  1 day ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  1 day ago
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  1 day ago
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। -ਬਲਟਾਸਰ ਗਰੈਕ ਲੈਨ

ਪਹਿਲਾ ਸਫ਼ਾ

ਭਾਈ ਗੋਬਿੰਦ ਸਿੰਘ ਲੌਾਗੋਵਾਲ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

• ਰਘੂਜੀਤ ਸਿੰਘ ਵਿਰਕ ਸੀਨੀ: ਮੀਤ ਪ੍ਰਧਾਨ, ਬਿੱਕਰ ਸਿੰਘ ਚੰਨੂ ਮੀਤ ਪ੍ਰਧਾਨ ਤੇ ਗੁਰਬਚਨ ਸਿੰਘ ਕਰਮੂੰਵਾਲਾ ਜਨਰਲ ਸਕੱਤਰ ਬਣਾਏ • ਅੰਤਿ੍ੰਗ ਕਮੇਟੀ 'ਚ 11 ਨਵੇਂ ਚਿਹਰੇ ਸ਼ਾਮਿਲ ਜਸਵੰਤ ਸਿੰਘ ਜੱਸ ਹਰਮਿੰਦਰ ਸਿੰੰਘ ਅੰਮਿ੍ਤਸਰ, 13 ਨਵੰਬਰ¸ਸ਼ੋ੍ਰਮਣੀ ...

ਪੂਰੀ ਖ਼ਬਰ »

ਰਾਫ਼ੇਲ ਸੌਦਾ : ਡਸਾਲਟ ਸੀ. ਈ. ਓ. ਵਲੋਂ ਕਾਂਗਰਸ ਦੇ ਸਾਰੇ ਦੋਸ਼ ਰੱਦ

ਕਿਹਾ, ਅੰਬਾਨੀ ਨੂੰ ਅਸੀਂ ਖੁਦ ਚੁਣਿਆ ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਡਸਾਲਟ ਐਵੀਏਸ਼ਨ ਦੇ ਸੀ. ਈ. ਓ. ਐਰਿਕ ਟਰਾਪੀਅਰ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਡਸਾਲਟ ਐਵੀਏਸ਼ਨ ਅਤੇ ਰਿਲਾਇੰਸ ਸਾਂਝੇ ...

ਪੂਰੀ ਖ਼ਬਰ »

ਕਾਂਗਰਸ ਨੇ ਦਾਅਵਾ ਕੀਤਾ ਖਾਰਜ

ਨਵੀਂ ਦਿੱਲੀ, 13 ਨਵੰਬਰ (ਪੀ. ਟੀ. ਆਈ.)-ਕਾਂਗਰਸ ਵਲੋਂ ਡਿਸਾਲਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੇ ਦਾਅਵਿਆਂ ਕਿ ਕੁਝ ਵੀ ਗਲਤ ਨਹੀਂ ਹੋਇਆ, ਨੂੰ 'ਨਿਰਮਤ ਝੂਠ' ਕਹਿ ਕੇ ਰੱਦ ਕਰਨ ਨਾਲ ਰਾਫੇਲ ਜਹਾਜ਼ਾਂ ਦੇ ਸੌਦੇ ਨੂੰ ਲੈ ਕੇ ਸਿਆਸੀ ਜੰਗ ਹੋਰ ਤੇਜ਼ ਹੋ ਗਈ ਹੈ ਅਤੇ ਪਾਰਟੀ ...

ਪੂਰੀ ਖ਼ਬਰ »

ਕੈਪਟਨ ਵਲੋਂ ਰਾਹੁਲ ਗਾਂਧੀ ਨਾਲ ਮੀਟਿੰਗ ਕੱਲ੍ਹ ਸੰਭਵ

ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਸਬੰਧੀ ਹੋ ਸਕਦੈ ਵਿਚਾਰ-ਵਟਾਂਦਰਾ ਚੰਡੀਗੜ੍ਹ, 13 ਨਵੰਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਕੱਲ੍ਹ ਦਿੱਲੀ ਜਾ ਰਹੇ ਹਨ, ਦੀ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਪਰਸੋਂ ਮੀਟਿੰਗ ਹੋਣ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 41 ਪਿੰਡਾਂ ਨੂੰ ਬਣਾਇਆ ਜਾਵੇਗਾ ਮਾਡਰਨ ਗਰਾਮ

ਚੰਡੀਗੜ੍ਹ, 13 ਨਵੰਬਰ (ਬਿਊਰੋ ਚੀਫ਼)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਖੇਤਰਾਂ ਵਿਚ ਵਿਸ਼ੇਸ਼ ਵਿਕਾਸ ਪ੍ਰਾਜੈਕਟ ਵਿੱਢਣ ਦਾ ਫ਼ੈਸਲਾ ਲਿਆ ਗਿਆ ਤੇ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਫ਼ਰੀਦਕੋਟ ਨਾਬਾਲਗਾ ਅਗਵਾ ਕਾਂਡ

ਮੁੱਖ ਦੋਸ਼ੀ ਨਿਸ਼ਾਨ ਸਿੰਘ ਦੀ ਜ਼ਮੀਨ ਨਿਲਾਮ

• ਦਹਿਸ਼ਤ ਕਾਰਨ ਦੂਰ ਰਹੇ ਬੋਲੀਕਾਰ • ਰੈੱਡ ਕਰਾਸ ਨੇ ਕੁਲੈਕਟਰ ਰੇਟ 'ਤੇ 91 ਲੱਖ 'ਚ ਖ਼ਰੀਦੀ ਚਾਰ ਕਿੱਲੇ ਜ਼ਮੀਨ ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਦੇ ਬਹੁ-ਚਰਚਿਤ ਅਗਵਾ ਕਾਂਡ ਮਾਮਲੇ 'ਚ ਬੀਤੀ 31 ਅਗਸਤ ਨੂੰ ਪੰਜਾਬ ਤੇ ...

ਪੂਰੀ ਖ਼ਬਰ »

25 ਹਜ਼ਾਰ ਕਰੋੜ ਦੀ ਮਹਾਰਾਜਾ ਫ਼ਰੀਦਕੋਟ ਦੀ ਜਾਇਦਾਦ ਨੂੰ ਲੈ ਕੇ ਲੜਾਈ ਤੇਜ਼ ਹੋਈ

• ਮਹਾਰਾਣੀ ਦੀਪਇੰਦਰ ਕੌਰ ਦੀ ਮੌਤ ਤੋਂ ਬਾਅਦ ਅਹਿਮ ਹੋਵੇਗੀ ਹਾਈਕੋਰਟ ਵਿਚਲੀ ਸੁਣਵਾਈ • 2010 ਤੋਂ ਵੱਖ-ਵੱਖ ਅਦਾਲਤਾਂ 'ਚ ਚੱਲਿਆ ਆ ਰਿਹੈ ਮਾਮਲਾ ਜਸਵੰਤ ਸਿੰਘ ਪੁਰਬਾ ਫ਼ਰੀਦਕੋਟ, 13 ਨਵੰਬਰ-ਫ਼ਰੀਦਕੋਟ ਰਿਆਸਤ ਦੇ ਆਖਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਬੰਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਪਾਰ ਮੇਲਾ ਅੱਜ ਤੋਂ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ 38ਵਾਂ ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲਾ 14 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦਾ ਉਦਘਾਟਨ ਕੇਂਦਰੀ ਸੰਸਕ੍ਰਿਤ ਮੰਤਰੀ ਮਹੇਸ਼ ਸ਼ਰਮਾ ਕਰਨਗੇ ਅਤੇ ਇਸ ਮੇਲੇ ਦੀ ਪ੍ਰਧਾਨਗੀ ਵਪਾਰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ 3 ਘੁਸਪੈਠੀਏ ਹਲਾਕ

ਮਨਜੀਤ ਸਿੰਘ ਸ੍ਰੀਨਗਰ, 13 ਨਵੰਬਰ-ਜੰਮੂ-ਕਸ਼ਮੀਰ ਨਾਲ ਲੱਗਦੀ ਕੰਟਰੋਲ ਰੇਖਾ 'ਤੇ ਚੌਕਸ ਭਾਰਤੀ ਫ਼ੌਜ ਨੇ ਅੱਜ 2 ਵੱਖ-ਵੱਖ ਥਾਂਵਾਂ 'ਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ 3 ਘੁਸਪੈਠੀਏ ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ | ਘੁਸ਼ਪੈਠ ਦੀ ਪਹਿਲੀ ਘਟਨਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸਬਰੀਮਾਲਾ ਮਾਮਲੇ 'ਚ ਆਪਣੇ ਫ਼ੈਸਲੇ 'ਤੇ ਰੋਕ ਤੋਂ ਇਨਕਾਰ

ਨਵੀਂ ਦਿੱਲੀ, 13 ਨਵੰਬਰ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਸਬਰੀਮਾਲਾ ਮੰਦਰ 'ਚ ਹਰੇਕ ਉਮਰ ਵਰਗ ਦੀਆਂ ਲੜਕੀਆਂ ਨੂੰ ਦਾਖ਼ਲ ਹੋਣ ਦੀ ਇਜਾਜ਼ਤ ਦੇਣ ਵਾਲੇ ਆਪਣੇ ਫ਼ੈਸਲੇ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਉਸ ਨੇ ਇਸ ਮਾਮਲੇ 'ਚ ਦਾਇਰ ਕਰਵਾਈਆਂ ਗਈਆਂ ਕਈ ...

ਪੂਰੀ ਖ਼ਬਰ »

ਐਨ.ਆਰ.ਆਈ. ਪਤੀਆਂ ਵਲੋਂ ਛੱਡੀਆਂ ਔਰਤਾਂ ਦੀ ਅਰਜ਼ੀ 'ਤੇ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਆਪਣੀਆਂ ਪਤਨੀਆਂ ਨੂੰ ਛੱਡ ਕੇ ਜਾਣ ਵਾਲੇ ਤੇ ਉਨ੍ਹਾਂ ਨੂੰ ਦਾਜ ਲਈ ਪੇ੍ਰਸ਼ਾਨ ਕਰਨ ਵਾਲੇ ਐਨ. ਆਰ. ਆਈ. ਪਤੀਆਂ ਦੀ ਲਾਜ਼ਮੀ ਗਿ੍ਫ਼ਤਾਰੀ ਦੀ ਮੰਗ ਸਬੰਧੀ ਦਾਇਰ ਇਕ ਅਰਜ਼ੀ 'ਤੇ ਕੇਂਦਰ ਤੋਂ ਜਵਾਬ ਮੰਗਿਆ ਹੈ | ਚੀਫ਼ ...

ਪੂਰੀ ਖ਼ਬਰ »

ਅਨੰਤ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਵੈਂਕਈਆ ਨਾਇਡੂ, ਰਾਜਨਾਥ, ਅਡਵਾਨੀ, ਅਮਿਤ ਸ਼ਾਹ ਤੇ ਹੋਰਾਂ ਵਲੋਂ ਸ਼ਰਧਾਂਜਲੀਆਂ ਬੈਂਗਲੁਰੂ, 13 ਨਵੰਬਰ (ਪੀ. ਟੀ. ਆਈ.)-ਕੇਂਦਰੀ ਮੰਤਰੀ ਅਨੰਤ ਕੁਮਾਰ, ਜਿਨ੍ਹਾਂ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ ਦਾ ਇੱਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ...

ਪੂਰੀ ਖ਼ਬਰ »

ਭਾਰਤ ਨੂੰ ਮਿਲਣ ਵਾਲੇ ਰਾਫ਼ੇਲ ਜਹਾਜ਼ ਨੇ ਫ਼ਰਾਂਸ 'ਚ ਭਰੀ ਪਹਿਲੀ ਉਡਾਣ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਭਾਰਤ ਨੂੰ ਮਿਲਣ ਵਾਲੇ ਜਿਸ ਰਾਫੇਲ ਜਹਾਜ਼ ਨੂੰ ਲੈ ਕੇ ਫ਼ਰਾਂਸ ਤੱਕ ਘਮਸਾਨ ਮਚਿਆ ਹੋਇਆ ਹੈ | ਉਸ ਨੇ ਅੱਜ ਫ਼ਰਾਂਸ 'ਚ ਆਪਣੀ ਪਹਿਲੀ ਉਡਾਣ ਭਰੀ ਹੈ | ਮੰਗਲਵਾਰ ਨੂੰ ਫ਼ਰਾਂਸ ਦੇ ਇਸਤ੍ਰੇ-ਲੇ-ਟਿਊਬ ਏਅਰਬੇਸ 'ਤੇ ਭਾਰਤੀ ਹਵਾਈ ਫ਼ੌਜ ...

ਪੂਰੀ ਖ਼ਬਰ »

1984 ਸਿੱਖ ਵਿਰੋਧੀ ਦੰਗੇ

ਐਸ.ਆਈ.ਟੀ. 'ਚ ਤੀਜੇ ਮੈਂਬਰ ਦੀ ਨਿਯੁਕਤੀ ਨੂੰ ਲੈ ਕੇ ਵਫ਼ਦ ਨੇ ਰਾਸ਼ਟਰਪਤੀ ਨੂੰ ਮੰਗ-ਪੱਤਰ ਸੌਾਪਿਆ

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਵਲੋਂ ਇਸੇ ਸਾਲ ਜਨਵਰੀ ਮਹੀਨੇ 'ਚ 1984 ਸਿੱਖ ਦੰਗਿਆਂ ਦੀ ਮੁੜ ਜਾਂਚ ਲਈ ਗਠਿਤ ਕੀਤੀ ਗਈ ਤਿੰਨ ਮੈਂਬਰੀ ਐਸ.ਆਈ.ਟੀ. (ਵਿਸ਼ੇਸ਼ ਜਾਂਚ ਟੀਮ) 'ਚ ਤੀਜੇ ਮੈਂਬਰ ਦੀ ਨਿਯੁਕਤੀ ਛੇਤੀ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਇਕ ਵਫ਼ਦ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ | ਦਿੱਲੀ ਤੋਂ ਸੰਸਦ ਮੈਂਬਰ ਮੀਨਾਕਸ਼ੀ ਲੇਖੀ, ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ. ਸਿੰਘ, ਗੁਰਚਰਨ ਸਿੰਘ ਗਿੱਲ ਵਧੀਕ ਐਡਵੋਕੇਟ ਜਨਰਲ ਰਾਜਸਥਾਨ ਸਰਕਾਰ, ਸੀਨੀਅਰ ਐਡਵੋਕੇਟ ਰੁਪਿੰਦਰ ਸਿੰਘ ਸੂਰੀ ਤੇ ਸਾਬਕਾ ਵਿਧਾਇਕ ਸਰਦਾਰ ਆਰ.ਪੀ. ਸਿੰਘ (ਮੈਂਬਰ ਸਿੱਖ ਫ਼ੋਰਮ) ਤੇ ਹੋਰ ਦੋ ਮੈਂਬਰਾਂ ਵਾਲੇ ਇਸ ਵਫ਼ਦ ਨੇ ਮੁਲਾਕਾਤ ਦੌਰਾਨ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਾਪ ਕੇ ਇਨਸਾਫ਼ ਦੀ ਪ੍ਰਕਿਰਿਆ ਛੇਤੀ ਸ਼ੁਰੂ ਕਰਵਾਉਣ ਲਈ ਦਖ਼ਲ ਦੀ ਮੰਗ ਕੀਤੀ ਹੈ | ਵਫ਼ਦ ਵਲੋਂ ਸੌਾਪੇ ਗਏ ਮੰਗ ਪੱਤਰ 'ਚ 1984 ਦੰਗਿਆਂ ਦੀ ਜਾਂਚ ਲਈ ਪਹਿਲਾਂ ਬਣੇ ਕਮਿਸ਼ਨਾਂ, ਉਨ੍ਹਾਂ ਦੀਆਂ ਰਿਪੋਰਟਾਂ ਸਮੇਤ ਜਾਂਚ ਨਾਲ ਜੁੜੇ ਹੋਰ ਤੱਥਾਂ ਤੋਂ ਜਾਣੰੂ ਕਰਵਾਇਆ ਗਿਆ | ਵਫ਼ਦ ਨੇ ਦੱਸਿਆ ਕਿ ਸੁਪਰੀਮ ਕੋਰਟ ਵਲੋਂ ਇਸੇ ਸਾਲ ਜਨਵਰੀ ਮਹੀਨੇ 'ਚ ਜਸਟਿਸ ਐਸ. ਐਨ. ਢੀਂਗਰਾ ਦੀ ਅਗਵਾਈ 'ਚ ਤਿੰਨ ਮੈਂਬਰੀ ਐਸ.ਆਈ.ਟੀ. ਬਣਾਈ ਸੀ ਜਿਸ 'ਚ ਦੋ ਆਈ.ਪੀ.ਐਸ. ਅਧਿਕਾਰੀ ਰਾਜਦੀਪ ਸਿੰਘ (ਸੇਵਾ ਮੁਕਤ) ਤੇ ਅਭਿਸ਼ੇਕ ਦੁਲਾਰ ਨੂੰ ਸ਼ਾਮਿਲ ਕੀਤਾ ਗਿਆ ਸੀ | ਪਰ ਐਸ.ਆਈ.ਟੀ. 'ਚ ਸ਼ਾਮਿਲ ਇਕ ਆਈ.ਪੀ.ਐਸ. ਅਧਿਕਾਰੀ ਰਾਜਦੀਪ ਸਿੰਘ (ਸੇਵਾ ਮੁਕਤ) ਨੇ ਆਪਣਾ ਕਾਰਜਭਾਰ ਸੰਭਾਲਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਉਸ ਸਮੇਂ ਤੋਂ ਹੀ ਐਸ.ਆਈ.ਟੀ. ਕੋਈ ਕੰਮ ਨਹੀਂ ਕਰ ਪਾ ਰਹੀ ਹੈ | ਵਫ਼ਦ 'ਚ ਸ਼ਾਮਿਲ ਸਾਬਕਾ ਵਿਧਾਇਕ ਸਰਦਾਰ ਆਰ.ਪੀ. ਸਿੰਘ ਨੇ 'ਅਜੀਤ' ਨਾਲ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਪਿਛੋਕੜ 'ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਐਸ.ਆਈ.ਟੀ. 'ਚ ਅਧਿਕਾਰੀ ਦੇ ਖ਼ਾਲੀ ਅਹੁਦੇ ਨੂੰ ਤੁਰੰਤ ਭਰਨ ਤੇ ਛੇਤੀ ਤੋਂ ਛੇਤੀ ਮਾਮਲਿਆਂ ਦੀ ਮੁੜ ਜਾਂਚ ਕਰਨ ਦੀ ਅਪੀਲ ਕੀਤੀ ਸੀ ਅਤੇ ਗ੍ਰਹਿ ਮੰਤਰੀ ਵਲੋਂ ਤੀਜੇ ਮੈਂਬਰ ਵਜੋਂ ਸੁਪਰੀਮ ਕੋਰਟ 'ਚ ਨਾਂਅ ਵੀ ਭੇਜਿਆ ਗਿਆ ਸੀ ਪ੍ਰੰਤੂ ਸੁਪਰੀਮ ਕੋਰਟ ਨੇ ਹਾਲੇ ਤੱਕ ਤੀਜੇ ਮੈਂਬਰ ਦੀ ਨਿਯੁਕਤੀ ਨਹੀਂ ਕੀਤੀ | ਵਫ਼ਦ 'ਚ ਕੁਲਵਿੰਦਰ ਸਿੰਘ ਬੰਟੀ ਤੇ ਇਮਪ੍ਰੀਤ ਸਿੰਘ ਬਖਸ਼ੀ ਵੀ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਫਲਿਪਕਾਰਟ ਦੇ ਸੀ.ਈ.ਓ. ਵਲੋਂ ਅਸਤੀਫ਼ਾ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਦੇਸ਼ ਦੀ ਵੱਡੀ ਈ-ਕਾਮਰਸ ਕੰਪਨੀ ਫਲਿਪਕਾਰਟ ਦੇ ਸੀ. ਈ. ਓ. ਬਿੰਨੀ ਬੰਸਲ ਨੇ ਆਪਣੇ ਅਹੁਦੇ ਤੋਂ ਤਤਕਾਲ ਪ੍ਰਭਾਵ ਨਾਲ ਅਸਤੀਫ਼ਾ ਦੇ ਦਿੱਤਾ ਹੈ | ਕੰਪਨੀ 'ਤੇ ਵਾਲਮਾਰਟ ਵਲੋਂ ਕਾਬਜ਼ ਹੋ ਜਾਣ ਤੋਂ ਸਿਰਫ਼ 6 ਮਹੀਨੇ ਬਾਅਦ ਇਹ ਹੈਰਾਨੀਜਨਕ ...

ਪੂਰੀ ਖ਼ਬਰ »

ਸ੍ਰੀਲੰਕਾ 'ਚ ਸੁਪਰੀਮ ਕੋਰਟ ਨੇ ਪਲਟਿਆ ਸੰਸਦ ਭੰਗ ਕਰਨ ਦਾ ਫ਼ੈਸਲਾ

ਕੋਲੰਬੋ, 13 ਨਵੰਬਰ (ਏਜੰਸੀ)-ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੇ ਸੰਸਦ ਭੰਗ ਕਰਨ ਵਾਲੇ ਵਿਵਾਦਿਤ ਫ਼ੈਸਲੇ ਨੂੰ ਪਲਟ ਦਿੱਤਾ ਹੈ ਅਤੇ 5 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਪਾਕਿ 'ਚ 700 ਕਰੋੜ ਦੇ ਹਵਾਲਾ ਕਾਰੋਬਾਰ ਦਾ ਖ਼ੁਲਾਸਾ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਰੇਹੜੀਆਂ 'ਤੇ ਆਈਸ ਕ੍ਰੀਮ ਵੇਚਣ ਵਾਲਿਆਂ ਸਮੇਤ ਟੈਕਸੀ ਤੇ ਰਿਕਸ਼ਾ ਚਾਲਕਾਂ ਦੇ ਨਾਂਅ 'ਤੇ ਗਲਤ ਢੰਗ ਨਾਲ ਵਿਦੇਸ਼ੀ ਬੈਂਕਾਂ 'ਚ ਇਸ ਤਰ੍ਹਾਂ ਦੇ ਫ਼ਰਜ਼ੀ ਬੈਂਕ ਖਾਤਿਆਂ 'ਚ ਹਵਾਲਾ ਦੇ ਲਗਪਗ 700 ਕਰੋੜ ਰੁਪਏ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX