ਤਾਜਾ ਖ਼ਬਰਾਂ


ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  7 minutes ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  14 minutes ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  59 minutes ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  about 1 hour ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  about 1 hour ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  about 1 hour ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  about 2 hours ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  about 2 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  about 2 hours ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  about 2 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  about 3 hours ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  about 3 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  about 2 hours ago
ਚੰਡੀਗੜ੍ਹ, 20 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੌਰਾਨ ਬੋਲਦਿਆਂ ਮੁੱਕ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਜਿੱਥੇ ਪਾਸਪੋਰਟ ਦੀ ਜ਼ਰੂਰਤ ਨਹੀਂ ਹੈ ਉੱਥੇ ਹੀ ਵੀਜ਼ਾ ਦੀ ....
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  about 3 hours ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  about 3 hours ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  about 3 hours ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  about 3 hours ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। -ਬਲਟਾਸਰ ਗਰੈਕ ਲੈਨ

ਪਹਿਲਾ ਸਫ਼ਾ

ਭਾਈ ਗੋਬਿੰਦ ਸਿੰਘ ਲੌਾਗੋਵਾਲ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

• ਰਘੂਜੀਤ ਸਿੰਘ ਵਿਰਕ ਸੀਨੀ: ਮੀਤ ਪ੍ਰਧਾਨ, ਬਿੱਕਰ ਸਿੰਘ ਚੰਨੂ ਮੀਤ ਪ੍ਰਧਾਨ ਤੇ ਗੁਰਬਚਨ ਸਿੰਘ ਕਰਮੂੰਵਾਲਾ ਜਨਰਲ ਸਕੱਤਰ ਬਣਾਏ • ਅੰਤਿ੍ੰਗ ਕਮੇਟੀ 'ਚ 11 ਨਵੇਂ ਚਿਹਰੇ ਸ਼ਾਮਿਲ ਜਸਵੰਤ ਸਿੰਘ ਜੱਸ ਹਰਮਿੰਦਰ ਸਿੰੰਘ ਅੰਮਿ੍ਤਸਰ, 13 ਨਵੰਬਰ¸ਸ਼ੋ੍ਰਮਣੀ ...

ਪੂਰੀ ਖ਼ਬਰ »

ਰਾਫ਼ੇਲ ਸੌਦਾ : ਡਸਾਲਟ ਸੀ. ਈ. ਓ. ਵਲੋਂ ਕਾਂਗਰਸ ਦੇ ਸਾਰੇ ਦੋਸ਼ ਰੱਦ

ਕਿਹਾ, ਅੰਬਾਨੀ ਨੂੰ ਅਸੀਂ ਖੁਦ ਚੁਣਿਆ ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਡਸਾਲਟ ਐਵੀਏਸ਼ਨ ਦੇ ਸੀ. ਈ. ਓ. ਐਰਿਕ ਟਰਾਪੀਅਰ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਡਸਾਲਟ ਐਵੀਏਸ਼ਨ ਅਤੇ ਰਿਲਾਇੰਸ ਸਾਂਝੇ ...

ਪੂਰੀ ਖ਼ਬਰ »

ਕਾਂਗਰਸ ਨੇ ਦਾਅਵਾ ਕੀਤਾ ਖਾਰਜ

ਨਵੀਂ ਦਿੱਲੀ, 13 ਨਵੰਬਰ (ਪੀ. ਟੀ. ਆਈ.)-ਕਾਂਗਰਸ ਵਲੋਂ ਡਿਸਾਲਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੇ ਦਾਅਵਿਆਂ ਕਿ ਕੁਝ ਵੀ ਗਲਤ ਨਹੀਂ ਹੋਇਆ, ਨੂੰ 'ਨਿਰਮਤ ਝੂਠ' ਕਹਿ ਕੇ ਰੱਦ ਕਰਨ ਨਾਲ ਰਾਫੇਲ ਜਹਾਜ਼ਾਂ ਦੇ ਸੌਦੇ ਨੂੰ ਲੈ ਕੇ ਸਿਆਸੀ ਜੰਗ ਹੋਰ ਤੇਜ਼ ਹੋ ਗਈ ਹੈ ਅਤੇ ਪਾਰਟੀ ...

ਪੂਰੀ ਖ਼ਬਰ »

ਕੈਪਟਨ ਵਲੋਂ ਰਾਹੁਲ ਗਾਂਧੀ ਨਾਲ ਮੀਟਿੰਗ ਕੱਲ੍ਹ ਸੰਭਵ

ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਸਬੰਧੀ ਹੋ ਸਕਦੈ ਵਿਚਾਰ-ਵਟਾਂਦਰਾ ਚੰਡੀਗੜ੍ਹ, 13 ਨਵੰਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਕੱਲ੍ਹ ਦਿੱਲੀ ਜਾ ਰਹੇ ਹਨ, ਦੀ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਪਰਸੋਂ ਮੀਟਿੰਗ ਹੋਣ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 41 ਪਿੰਡਾਂ ਨੂੰ ਬਣਾਇਆ ਜਾਵੇਗਾ ਮਾਡਰਨ ਗਰਾਮ

ਚੰਡੀਗੜ੍ਹ, 13 ਨਵੰਬਰ (ਬਿਊਰੋ ਚੀਫ਼)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਖੇਤਰਾਂ ਵਿਚ ਵਿਸ਼ੇਸ਼ ਵਿਕਾਸ ਪ੍ਰਾਜੈਕਟ ਵਿੱਢਣ ਦਾ ਫ਼ੈਸਲਾ ਲਿਆ ਗਿਆ ਤੇ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਫ਼ਰੀਦਕੋਟ ਨਾਬਾਲਗਾ ਅਗਵਾ ਕਾਂਡ

ਮੁੱਖ ਦੋਸ਼ੀ ਨਿਸ਼ਾਨ ਸਿੰਘ ਦੀ ਜ਼ਮੀਨ ਨਿਲਾਮ

• ਦਹਿਸ਼ਤ ਕਾਰਨ ਦੂਰ ਰਹੇ ਬੋਲੀਕਾਰ • ਰੈੱਡ ਕਰਾਸ ਨੇ ਕੁਲੈਕਟਰ ਰੇਟ 'ਤੇ 91 ਲੱਖ 'ਚ ਖ਼ਰੀਦੀ ਚਾਰ ਕਿੱਲੇ ਜ਼ਮੀਨ ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਦੇ ਬਹੁ-ਚਰਚਿਤ ਅਗਵਾ ਕਾਂਡ ਮਾਮਲੇ 'ਚ ਬੀਤੀ 31 ਅਗਸਤ ਨੂੰ ਪੰਜਾਬ ਤੇ ...

ਪੂਰੀ ਖ਼ਬਰ »

25 ਹਜ਼ਾਰ ਕਰੋੜ ਦੀ ਮਹਾਰਾਜਾ ਫ਼ਰੀਦਕੋਟ ਦੀ ਜਾਇਦਾਦ ਨੂੰ ਲੈ ਕੇ ਲੜਾਈ ਤੇਜ਼ ਹੋਈ

• ਮਹਾਰਾਣੀ ਦੀਪਇੰਦਰ ਕੌਰ ਦੀ ਮੌਤ ਤੋਂ ਬਾਅਦ ਅਹਿਮ ਹੋਵੇਗੀ ਹਾਈਕੋਰਟ ਵਿਚਲੀ ਸੁਣਵਾਈ • 2010 ਤੋਂ ਵੱਖ-ਵੱਖ ਅਦਾਲਤਾਂ 'ਚ ਚੱਲਿਆ ਆ ਰਿਹੈ ਮਾਮਲਾ ਜਸਵੰਤ ਸਿੰਘ ਪੁਰਬਾ ਫ਼ਰੀਦਕੋਟ, 13 ਨਵੰਬਰ-ਫ਼ਰੀਦਕੋਟ ਰਿਆਸਤ ਦੇ ਆਖਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਬੰਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਪਾਰ ਮੇਲਾ ਅੱਜ ਤੋਂ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ 38ਵਾਂ ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲਾ 14 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦਾ ਉਦਘਾਟਨ ਕੇਂਦਰੀ ਸੰਸਕ੍ਰਿਤ ਮੰਤਰੀ ਮਹੇਸ਼ ਸ਼ਰਮਾ ਕਰਨਗੇ ਅਤੇ ਇਸ ਮੇਲੇ ਦੀ ਪ੍ਰਧਾਨਗੀ ਵਪਾਰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ 3 ਘੁਸਪੈਠੀਏ ਹਲਾਕ

ਮਨਜੀਤ ਸਿੰਘ ਸ੍ਰੀਨਗਰ, 13 ਨਵੰਬਰ-ਜੰਮੂ-ਕਸ਼ਮੀਰ ਨਾਲ ਲੱਗਦੀ ਕੰਟਰੋਲ ਰੇਖਾ 'ਤੇ ਚੌਕਸ ਭਾਰਤੀ ਫ਼ੌਜ ਨੇ ਅੱਜ 2 ਵੱਖ-ਵੱਖ ਥਾਂਵਾਂ 'ਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ 3 ਘੁਸਪੈਠੀਏ ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ | ਘੁਸ਼ਪੈਠ ਦੀ ਪਹਿਲੀ ਘਟਨਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸਬਰੀਮਾਲਾ ਮਾਮਲੇ 'ਚ ਆਪਣੇ ਫ਼ੈਸਲੇ 'ਤੇ ਰੋਕ ਤੋਂ ਇਨਕਾਰ

ਨਵੀਂ ਦਿੱਲੀ, 13 ਨਵੰਬਰ (ਪੀ. ਟੀ. ਆਈ.)-ਸੁਪਰੀਮ ਕੋਰਟ ਨੇ ਸਬਰੀਮਾਲਾ ਮੰਦਰ 'ਚ ਹਰੇਕ ਉਮਰ ਵਰਗ ਦੀਆਂ ਲੜਕੀਆਂ ਨੂੰ ਦਾਖ਼ਲ ਹੋਣ ਦੀ ਇਜਾਜ਼ਤ ਦੇਣ ਵਾਲੇ ਆਪਣੇ ਫ਼ੈਸਲੇ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਉਸ ਨੇ ਇਸ ਮਾਮਲੇ 'ਚ ਦਾਇਰ ਕਰਵਾਈਆਂ ਗਈਆਂ ਕਈ ...

ਪੂਰੀ ਖ਼ਬਰ »

ਐਨ.ਆਰ.ਆਈ. ਪਤੀਆਂ ਵਲੋਂ ਛੱਡੀਆਂ ਔਰਤਾਂ ਦੀ ਅਰਜ਼ੀ 'ਤੇ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਆਪਣੀਆਂ ਪਤਨੀਆਂ ਨੂੰ ਛੱਡ ਕੇ ਜਾਣ ਵਾਲੇ ਤੇ ਉਨ੍ਹਾਂ ਨੂੰ ਦਾਜ ਲਈ ਪੇ੍ਰਸ਼ਾਨ ਕਰਨ ਵਾਲੇ ਐਨ. ਆਰ. ਆਈ. ਪਤੀਆਂ ਦੀ ਲਾਜ਼ਮੀ ਗਿ੍ਫ਼ਤਾਰੀ ਦੀ ਮੰਗ ਸਬੰਧੀ ਦਾਇਰ ਇਕ ਅਰਜ਼ੀ 'ਤੇ ਕੇਂਦਰ ਤੋਂ ਜਵਾਬ ਮੰਗਿਆ ਹੈ | ਚੀਫ਼ ...

ਪੂਰੀ ਖ਼ਬਰ »

ਅਨੰਤ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਵੈਂਕਈਆ ਨਾਇਡੂ, ਰਾਜਨਾਥ, ਅਡਵਾਨੀ, ਅਮਿਤ ਸ਼ਾਹ ਤੇ ਹੋਰਾਂ ਵਲੋਂ ਸ਼ਰਧਾਂਜਲੀਆਂ
ਬੈਂਗਲੁਰੂ, 13 ਨਵੰਬਰ (ਪੀ. ਟੀ. ਆਈ.)-ਕੇਂਦਰੀ ਮੰਤਰੀ ਅਨੰਤ ਕੁਮਾਰ, ਜਿਨ੍ਹਾਂ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ ਦਾ ਇੱਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਚਾਮਰਾਜਾਪੇਟ ਸ਼ਮਸ਼ਾਨ ਘਾਟ ਵਿਖੇ ਸਮਾਰਥਾ ਬ੍ਰਾਹਮਣ ਪ੍ਰੰਪਰਾਵਾਂ ਮੁਤਾਬਿਕ ਅਨੰਤ ਕੁਮਾਰ ਦਾ ਸਸਕਾਰ ਕੀਤਾ ਗਿਆ | ਉਨ੍ਹਾਂ ਦੀ ਮਿ੍ਤਕ ਦੇਹ ਨੂੰ ਮੁੱਖ ਅਗਨੀ ਉਨ੍ਹਾਂ ਦੇ ਛੋਟੇ ਭਰਾ ਨੰਦਾ ਕੁਮਾਰ ਨੇ ਦਿੱਤੀ | ਇਸ ਦੌਰਾਨ ਵੱਡੀ ਗਿਣਤੀ 'ਚ ਉੱਥੇ ਮੌਜੂਦ ਲੋਕਾਂ ਨੇ 'ਅਨੰਤ ਕੁਮਾਰ ਅਮਰ ਰਹੇ' ਅਤੇ 'ਭਾਰਤ ਮਾਤਾ ਕੀ ਜੈ' ਦੇ ਨਾਅਰੇ ਲਗਾਏ | ਇਸ ਮੌਕੇ ਇੱਥੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਰਵੀ ਸ਼ੰਕਰ ਪ੍ਰਸਾਦ, ਪਿਊਸ਼ ਗੋਇਲ, ਧਰਮੇਂਦਰ ਪ੍ਰਧਾਨ, ਮਹੇਸ਼ ਸ਼ਰਮਾ, ਵਿਜੇ ਗੋਇਲ, ਸਦਾਨੰਦ ਗੌੜਾ, ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਬੀ.ਐਸ. ਯੇਦੀਯੁਰੱਪਾ ਹਾਜ਼ਰ ਸਨ | ਇਸ ਤੋਂ ਪਹਿਲਾਂ ਅਨੰਤ ਕੁਮਾਰ ਦੀ ਮਿ੍ਤਕ ਦੇਹ ਨੂੰ ਪਾਰਟੀ ਦੇ ਸੂਬਾ ਹੈੱਡਕੁਆਰਟਰ 'ਜਗਨਨਾਥ ਭਵਨ' 'ਚ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ, ਜਿੱਥੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਸਮੇਤ ਕਈ ਨੇਤਾਵਾਂ ਅਤੇ ਲੋਕਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਤਿੰਨਾਂ ਸੈਨਾਵਾਂ ਦੇ ਸੁਰੱਖਿਆ ਬਲਾਂ ਦੀ ਹਾਜ਼ਰੀ 'ਚ ਫ਼ੌਜ ਦੇ ਸਜਾਏ ਗਏ ਇਕ ਵਾਹਨ 'ਚ ਉਨ੍ਹਾਂ ਦੀ ਮਿ੍ਤਕ ਦੇਹ ਨੂੰ ਇੱਥੇ ਲਿਆਂਦਾ ਗਿਆ | ਆਪਣੇ ਹਰਮਨ ਪਿਆਰੇ ਨੇਤਾ ਦੀ ਆਖ਼ਰੀ ਝਲਕ ਵੇਖਣ ਲਈ ਸੜਕਾਂ ਦੇ ਕਿਨਾਰੇ ਲੋਕ ਵੱਡੀਆਂ ਕਤਾਰਾਂ ਬਣਾ ਕੇ ਖੜ੍ਹੇ ਸਨ |


ਖ਼ਬਰ ਸ਼ੇਅਰ ਕਰੋ

ਭਾਰਤ ਨੂੰ ਮਿਲਣ ਵਾਲੇ ਰਾਫ਼ੇਲ ਜਹਾਜ਼ ਨੇ ਫ਼ਰਾਂਸ 'ਚ ਭਰੀ ਪਹਿਲੀ ਉਡਾਣ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਭਾਰਤ ਨੂੰ ਮਿਲਣ ਵਾਲੇ ਜਿਸ ਰਾਫੇਲ ਜਹਾਜ਼ ਨੂੰ ਲੈ ਕੇ ਫ਼ਰਾਂਸ ਤੱਕ ਘਮਸਾਨ ਮਚਿਆ ਹੋਇਆ ਹੈ | ਉਸ ਨੇ ਅੱਜ ਫ਼ਰਾਂਸ 'ਚ ਆਪਣੀ ਪਹਿਲੀ ਉਡਾਣ ਭਰੀ ਹੈ | ਮੰਗਲਵਾਰ ਨੂੰ ਫ਼ਰਾਂਸ ਦੇ ਇਸਤ੍ਰੇ-ਲੇ-ਟਿਊਬ ਏਅਰਬੇਸ 'ਤੇ ਭਾਰਤੀ ਹਵਾਈ ਫ਼ੌਜ ...

ਪੂਰੀ ਖ਼ਬਰ »

1984 ਸਿੱਖ ਵਿਰੋਧੀ ਦੰਗੇ

ਐਸ.ਆਈ.ਟੀ. 'ਚ ਤੀਜੇ ਮੈਂਬਰ ਦੀ ਨਿਯੁਕਤੀ ਨੂੰ ਲੈ ਕੇ ਵਫ਼ਦ ਨੇ ਰਾਸ਼ਟਰਪਤੀ ਨੂੰ ਮੰਗ-ਪੱਤਰ ਸੌਾਪਿਆ

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਵਲੋਂ ਇਸੇ ਸਾਲ ਜਨਵਰੀ ਮਹੀਨੇ 'ਚ 1984 ਸਿੱਖ ਦੰਗਿਆਂ ਦੀ ਮੁੜ ਜਾਂਚ ਲਈ ਗਠਿਤ ਕੀਤੀ ਗਈ ਤਿੰਨ ਮੈਂਬਰੀ ਐਸ.ਆਈ.ਟੀ. (ਵਿਸ਼ੇਸ਼ ਜਾਂਚ ਟੀਮ) 'ਚ ਤੀਜੇ ਮੈਂਬਰ ਦੀ ਨਿਯੁਕਤੀ ਛੇਤੀ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਇਕ ...

ਪੂਰੀ ਖ਼ਬਰ »

ਫਲਿਪਕਾਰਟ ਦੇ ਸੀ.ਈ.ਓ. ਵਲੋਂ ਅਸਤੀਫ਼ਾ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਦੇਸ਼ ਦੀ ਵੱਡੀ ਈ-ਕਾਮਰਸ ਕੰਪਨੀ ਫਲਿਪਕਾਰਟ ਦੇ ਸੀ. ਈ. ਓ. ਬਿੰਨੀ ਬੰਸਲ ਨੇ ਆਪਣੇ ਅਹੁਦੇ ਤੋਂ ਤਤਕਾਲ ਪ੍ਰਭਾਵ ਨਾਲ ਅਸਤੀਫ਼ਾ ਦੇ ਦਿੱਤਾ ਹੈ | ਕੰਪਨੀ 'ਤੇ ਵਾਲਮਾਰਟ ਵਲੋਂ ਕਾਬਜ਼ ਹੋ ਜਾਣ ਤੋਂ ਸਿਰਫ਼ 6 ਮਹੀਨੇ ਬਾਅਦ ਇਹ ਹੈਰਾਨੀਜਨਕ ...

ਪੂਰੀ ਖ਼ਬਰ »

ਸ੍ਰੀਲੰਕਾ 'ਚ ਸੁਪਰੀਮ ਕੋਰਟ ਨੇ ਪਲਟਿਆ ਸੰਸਦ ਭੰਗ ਕਰਨ ਦਾ ਫ਼ੈਸਲਾ

ਕੋਲੰਬੋ, 13 ਨਵੰਬਰ (ਏਜੰਸੀ)-ਸ੍ਰੀਲੰਕਾ ਦੇ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੇ ਸੰਸਦ ਭੰਗ ਕਰਨ ਵਾਲੇ ਵਿਵਾਦਿਤ ਫ਼ੈਸਲੇ ਨੂੰ ਪਲਟ ਦਿੱਤਾ ਹੈ ਅਤੇ 5 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਪਾਕਿ 'ਚ 700 ਕਰੋੜ ਦੇ ਹਵਾਲਾ ਕਾਰੋਬਾਰ ਦਾ ਖ਼ੁਲਾਸਾ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਰੇਹੜੀਆਂ 'ਤੇ ਆਈਸ ਕ੍ਰੀਮ ਵੇਚਣ ਵਾਲਿਆਂ ਸਮੇਤ ਟੈਕਸੀ ਤੇ ਰਿਕਸ਼ਾ ਚਾਲਕਾਂ ਦੇ ਨਾਂਅ 'ਤੇ ਗਲਤ ਢੰਗ ਨਾਲ ਵਿਦੇਸ਼ੀ ਬੈਂਕਾਂ 'ਚ ਇਸ ਤਰ੍ਹਾਂ ਦੇ ਫ਼ਰਜ਼ੀ ਬੈਂਕ ਖਾਤਿਆਂ 'ਚ ਹਵਾਲਾ ਦੇ ਲਗਪਗ 700 ਕਰੋੜ ਰੁਪਏ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX