ਤਾਜਾ ਖ਼ਬਰਾਂ


ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  about 2 hours ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  about 3 hours ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  about 3 hours ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  about 3 hours ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  about 4 hours ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  about 4 hours ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  about 5 hours ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  about 5 hours ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  about 5 hours ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  about 5 hours ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  about 6 hours ago
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ) - ਮਸ਼ਹੂਰ ਫ਼ਿਲਮੀ ਅਦਾਕਾਰ ਰਣਬੀਰ ਸਿੰਘ ਆਪਣੀ ਪਤਨੀ ਅਤੇ ਪ੍ਰਸਿੱਧ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ...
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  about 6 hours ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਸ਼ਰਾਰਤੀ ਅਨਸਰਾਂ ਵੱਲੋਂ ਸਵਾਮੀ ਵਿਵੇਕਾਨੰਦ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ...
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  about 6 hours ago
ਨਵੀਂ ਦਿੱਲੀ, 14 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਪਰੀਮ ਕੋਰਟ ਵੱਲੋਂ ਰਾਫੇਲ ਸਮਝੌਤੇ ਦੀ ਸਮੀਖਿਆ ਪਟੀਸ਼ਨ ਰੱਦ ਕਰਨ ਦੇ ਦਿੱਤੇ ਗਏ ਫ਼ੈਸਲੇ ਉੱਪਰ ਬੋਲਦਿਆਂ ਕਿਹਾ...
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  about 7 hours ago
ਪਾਕਿਸਤਾਨ ਤੋਂ ਮੁੜੇ ਸ਼ਰਧਾਲੂਆਂ ਪਾਸੋਂ ਸ਼ੱਕੀ ਪਦਾਰਥ ਬਰਾਮਦ, ਜਾਂਚ ਜਾਰੀ
. . .  about 7 hours ago
ਕਾਂਗਰਸ ਤੇ ਰਾਹੁਲ ਗਾਂਧੀ ਦੇਸ਼ ਤੋਂ ਮੰਗਣ ਮੁਆਫ਼ੀ -ਭਾਜਪਾ
. . .  about 7 hours ago
ਕੇਂਦਰੀ ਰਾਜ ਮੰਤਰੀ ਕਟਾਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 7 hours ago
ਇੰਦੌਰ ਟੈੱਸਟ : ਭਾਰਤ ਨੇ ਬੰਗਲਾਦੇਸ਼ ਨੂੰ ਪਹਿਲੇ ਦਿਨ ਹੀ 150 ਦੌੜਾਂ 'ਤੇ ਸਮੇਟਿਆ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਚੋਰੀਆਂ ਕਰਨ ਵਾਲੇ ਕਥਿਤ ਦੋਸ਼ੀ ਗਿ੍ਫ਼ਤਾਰ

ਬੰਗਾ, 13 ਨਵੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਸ਼ਹਿਰੀ ਪੁਲਿਸ ਨੇ ਪੂੰਨੀਆਂ ਲਾਗੇ ਨਾਕੇ ਤੋਂ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ | ਇਨ੍ਹਾਂ ਕਥਿਤ ਦੋਸ਼ੀਆਂ ਨੇ ਪੰਜ ਬੰਦ ਘਰਾਂ 'ਚ ਚੋਰੀਆਂ ਕੀਤੀਆਂ | ਇਸ ਸਬੰਧੀ ਦੀਪਕਾ ਸਿੰਘ ਡੀ. ਐਸ. ਪੀ ਬੰਗਾ ਨੇ ਇਥੇ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਪ੍ਰਵਾਸੀ ਭਾਰਤੀਆਂ ਦਾ ਅਹਿਮ ਯੋਗਦਾਨ-ਮੋਹਣ ਸਿੰਘ

ਸੰਧਵਾਂ, 13 ਨਵੰਬਰ (ਪ੍ਰੇਮੀ ਸੰਧਵਾਂ) - ਸਰਕਾਰੀ ਪ੍ਰਾਇਮਰੀ ਸਕੂਲ ਸੰਧਵਾਂ ਵਿਖੇ ਪੜ੍ਹਦੇ ਬੱਚਿਆਂ ਨੂੰ ਸਵੇਰ ਨੂੰ ਘਰੋਂ ਲਿਆਉਣ ਤੇ ਛੁੱਟੀ ਤੋਂ ਬਾਅਦ ਘਰ ਛੱਡਣ ਲਈ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਪ੍ਰਬੰਧਕ ਕਮੇਟੀ ਤੇ ਐਨ. ਆਰ. ਆਈਜ਼ ਓਵਰਸੀਜ ਡਿਵੈਲਪਮੈਂਟ ...

ਪੂਰੀ ਖ਼ਬਰ »

ਜਾਡਲਾ ਵਿਖੇ ਮੁਫ਼ਤ ਮੈਡੀਕਲ ਕੈਂਪ 15 ਨੂੰ

ਜਾਡਲਾ, 13 ਨਵੰਬਰ (ਬੱਲੀ)- ਸੰਤ ਓਾਕਾਰ ਸਿੰਘ ਮੈਮੋਰੀਅਲ ਚੈਰੀਟੇਬਲ ਹਸਪਤਾਲ ਮਹਿਤਪੁਰ ਉਲੱਦਣੀ ਵਲੋਂ 15 ਨਵੰਬਰ ਨੂੰ ਵਿਸ਼ਵਕਰਮਾ ਮੰਦਿਰ ਜਾਡਲਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਵਿਚ ਮਾਹਿਰ ਡਾਕਟਰਾਂ ਵਲੋਂ ਨੱਕ, ਕੰਨ, ਗਲੇ, ਦੰਦਾਂ, ਔਰਤ ...

ਪੂਰੀ ਖ਼ਬਰ »

ਟੌ ਾਸਾ 'ਚ ਜਗਰਾਤਾ 17 ਨੂੰ

ਰੈਲਮਾਜਰਾ, 13 ਨਵੰਬਰ (ਸੁਭਾਸ਼ ਟੌਾਸਾ)- ਜੈ ਮਾਤਾ ਨੈਣਾਂ ਦੇਵੀ ਜਾਗਰਣ ਵੈੱਲਫੇਅਰ ਕਮੇਟੀ ਟੌਾਸਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਾਤਾ ਦਾ 17ਵਾਂ ਜਗਰਾਤਾ ਦਾਣਾ ਮੰਡੀ ਫੋਕਲ ਪੁਆਇੰਟ ਟੌਾਸਾ ਵਿਖੇ 17 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਮਾਤਾ ਦੀ ਜੋਤੀ ...

ਪੂਰੀ ਖ਼ਬਰ »

ਕੱਲ੍ਹ ਦੇ ਰੁਜ਼ਗਾਰ ਮੇਲੇ ਲਈ ਬੱਸਾਂ ਦੇ ਵਿਸ਼ੇਸ਼ ਰੂਟ ਚਲਾਏ ਜਾਣਗੇ-ਡੀ. ਸੀ.

ਨਵਾਂਸ਼ਹਿਰ, 13 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਮੁਹਿੰਮ ਤਹਿਤ 15 ਨਵੰਬਰ ਨੂੰ ਰਾਇਤ ਗਰੁੱਪ ਆਫ਼ ਇੰਸਟੀਚਿਊਟਸ ਰੈਲਮਾਜਰਾ (ਬਲਾਚੌਰ) ਵਿਖੇ ਲਗਾਏ ਜਾ ਰਹੇ ਮੈਗਾ ਰੁਜ਼ਗਾਰ ਮੇਲੇ 'ਚ ਉਮੀਦਵਾਰਾਂ/ ਉੱਦਮੀਆਂ ਦੀ ਸਹੂਲਤ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਧਕਧਾਣਾ ਵਿਖੇ ਸੜਕ ਦੀ ਹਾਲਤ ਬਦਤਰ ਹੋਣ ਕਾਰਨ ਰਾਹਗੀਰਾਂ ਦਾ ਰੱਬ ਹੀ ਰਾਖਾ

ਭੱਦੀ, 13 ਨਵੰਬਰ (ਨਰੇਸ਼ ਧੌਲ)- ਪਿੰਡ ਧਕਧਾਣਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਘਰਾਂ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁੱਖ ਸੜਕ ਦੀ ਹਾਲਤ ਬਦਤਰ ਹੋ ਚੁੱਕੀ ਹੈ ਜਿਸ ਕਰਕੇ ਬਜ਼ੁਰਗ ਤੇ ਵਿਦਿਆਰਥੀ ਹੋਰ ਰਾਹ ਬਦਲ ਕੇ ਆਪਣੀ ਮੰਜ਼ਿਲ ਤੱਕ ਪਹੰੁਚਣ ਲਈ ਮਜਬੂਰ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਕੈਨੇਡਾ ਤੇ ਯੂ. ਐੱਸ. ਏ. ਸਟੱਡੀ ਵੀਜ਼ੇ ਲਈ ਸੈਮੀਨਾਰ ਅੱਜ

ਗੜ੍ਹਸ਼ੰਕਰ, 13 ਨਵੰਬਰ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ. ਸੀ. ਸੀ. ਆਰ. ਸੀ. ਅਵਤਾਰ ਸਿੰਘ ਅਰੋੜਾ ਅਤੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨੈਸ਼ਨਲ ਵਾਟਰ ਐਵਾਰਡਜ਼ ਲਈ ਅਰਜ਼ੀਆਂ ਦੀ ਮੰਗ

ਨਵਾਂਸ਼ਹਿਰ, 13 ਨਵੰਬਰ (ਗੁਰਬਖਸ਼ ਸਿੰਘ ਮਹੇ)- ਭਾਰਤ ਸਰਕਾਰ ਨੇ ਪਾਣੀ ਦੀ ਸੰਭਾਲ ਸੰਬੰਧੀ ਸ਼ਲਾਘਾਯੋਗ ਉਪਰਾਲੇ ਕਰਨ ਵਾਲੀਆਂ ਸੰਸਥਾਵਾਂ, ਅਦਾਰਿਆਂ ਅਤੇ ਹੋਰ ਵਰਗਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਸਬੰਧੀ ਯੋਗ ...

ਪੂਰੀ ਖ਼ਬਰ »

ਜੈ ਸੰਧੂ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਨਵਾਂਸ਼ਹਿਰ, 13 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਜੈ ਸੰਧੂ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪਿੰਡ ਲੰਗੜੋਆ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਨਾਮ ਵੰਡ ਸਮਾਗਮ 'ਚ ਪੜ੍ਹਾਈ, ਖੇਡਾਂ, ਧਾਰਮਿਕ ਤੇ ...

ਪੂਰੀ ਖ਼ਬਰ »

ਲੱਧੜ ਗੋਤ ਜਠੇਰਿਆਂ ਦਾ ਮੇਲਾ ਭਾਰੀ ਉਤਸ਼ਾਹ ਨਾਲ ਮਨਾਇਆ

ਔੜ/ਝਿੰਗੜਾਂ, 13 ਨਵੰਬਰ (ਕੁਲਦੀਪ ਸਿੰਘ ਝਿੰਗੜ)-ਔੜ ਤੋਂ ਮੱਲ੍ਹਾਂ ਬੇਦੀਆਂ ਰੋਡ 'ਤੇ ਸਥਿਤ ਅਸਥਾਨ ਲੱਧੜ ਗੋਤ ਜਠੇਰੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਲੱਧੜ ਪਰਿਵਾਰਾਂ ਦੇ ਸਹਿਯੋਗ ਨਾਲ ਆਪਣੇ ਪੁਰਖਿਆਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪਰਾਲੀ ਸਾੜਨ ਦੇ 7 ਮਾਮਲਿਆਂ 'ਚ ਢਾਈ-ਢਾਈ ਹਜ਼ਾਰ ਰੁਪਏ ਦੇ ਜੁਰਮਾਨੇ

ਨਵਾਂਸ਼ਹਿਰ, 13 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਪਰਾਲੀ ਸਾੜੇ ਜਾਣ ਤੋਂ ਰੋਕਣ ਦੇ ਉਪਰਾਲਿਆਂ ਤਹਿਤ ਹੁਣ ਤੱਕ 7 ਮਾਮਲਿਆਂ 'ਚ ਢਾਈ-ਢਾਈ ਹਜ਼ਾਰ ਰੁਪਏ ਦੇ ਜੁਰਮਾਨੇ ਕੀਤੇ ਜਾ ਚੁੱਕੇ ਹਨ ਜਦਕਿ 19 ਹੋਰਨਾਂ ...

ਪੂਰੀ ਖ਼ਬਰ »

ਕਲਾਕਾਰ ਸੰਗੀਤ ਸਭਾ ਵਲੋਂ ਗੀਤਕਾਰ ਜੋਸ਼ੀਲਾ ਦੀ ਮਾਇਕ ਸਹਾਇਤਾ

ਨਵਾਂਸ਼ਹਿਰ, 13 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਕਲਾਕਾਰ ਸੰਗੀਤ ਸਭਾ ਵੱਲੋਂ ਪ੍ਰਧਾਨ ਹਰਦੇਵ ਚਾਹਲ ਤੇ ਚੇਅਰਮੈਨ ਲਖਵਿੰਦਰ ਸੂਰਾਪੁਰੀ ਵਲੋਂ ਉੱਘੇ ਗੀਤਕਾਰ ਰਾਮ ਸ਼ਰਨ ਜੋਸ਼ੀਲਾ ਦੀ ਚੰਗੀ ਸਿਹਤਯਾਬੀ ਦੀ ਅਰਦਾਸ ਕੀਤੀ ਗਈ ਤੇ ਸਭਾ ਵੱਲੋਂ ਮਾਇਕ ਸਹਾਇਤਾ ...

ਪੂਰੀ ਖ਼ਬਰ »

ਅੰਬੇਡਕਰ ਭਵਨ ਵਿਖੇ ਵੋਟਿੰਗ ਮਸ਼ੀਨਾਂ 'ਤੇ ਮੌਕ ਪੋਲ ਅੱਜ

ਨਵਾਂਸ਼ਹਿਰ, 13 ਨਵੰਬਰ (ਗੁਰਬਖਸ਼ ਸਿੰਘ ਮਹੇ)- ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ-2019 ਦੌਰਾਨ ਵੋਟਿੰਗ ਮਸ਼ੀਨਾਂ ਨਾਲ ਲਗਾਏ ਜਾਣ ਵਾਲੇ ਵੀ ਵੀ ਪੈਟਸ ਦੀ ਪਹਿਲੇ ਪੜਾਅ ਦੀ ਚੈਕਿੰਗ ਦਾ ਕੰਮ ਬੀ ਈ ਐਲ ਕੰਪਨੀ ਦੇ ਇੰਜੀਨੀਅਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਬੇਟ ਖੇਤਰ 'ਚ ਘਰ-ਘਰ ਸਰਵੇ ਜਾਰੀ

ਉਸਮਾਨਪੁਰ/ਜਾਡਲਾ, 13 ਨਵੰਬਰ (ਮਝੂਰ/ਬੱਲੀ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਪਰਿੰਦਰ ਸਿੰਘ ਦੀ ਅਗਵਾਈ ਹੇਠ ਬੇਟ ਖੇਤਰ ਦੇ ਵੱਖ ਵੱਖ ਪਿੰਡਾ ਚਰਾਣ, ਆਲੋਵਾਲ, ਤਾਜੋਵਾਲ ਆਦਿ ਵਿਖੇ ਲੋਕਾਂ 'ਚ ਕਾਨੰੂਨੀ ਸਾਖਰਤਾ ਦੇਣ ...

ਪੂਰੀ ਖ਼ਬਰ »

ਜਾਗਿ੍ਤੀ ਕਲਾ ਕੇਂਦਰ ਔੜ ਵੱਲੋਂ ਕਰਵਾਇਆ 28ਵਾਂ ਸੱ ਭਿਆਚਾਰਕ ਮੇਲਾ ਸਮਾਪਤ

ਔੜ/ਝਿੰਗੜਾਂ, 13 ਨਵੰਬਰ (ਕੁਲਦੀਪ ਸਿੰਘ ਝਿੰਗੜ)- ਲੋਕ ਗਾਇਕ ਸਵ: ਕਰਮਜੀਤ ਸਿੰਘ ਧੂਰੀ ਦੀ ਯਾਦ ਨੂੰ ਸਮਰਪਿਤ ਜਾਗਿ੍ਤੀ ਕਲਾ ਕੇਂਦਰ ਔੜ ਵਲੋਂ ਦੁਸਹਿਰਾ ਗਰਾਊਾਡ 'ਚ ਕਰਵਾਇਆ 28ਵਾਂ ਸੱਭਿਆਚਾਰਕ ਮੇਲਾ ਸਮਾਪਤ ਹੋ ਗਿਆ | ਜਿਸ ਦੀ ਪ੍ਰਧਾਨਗੀ ਡਾ: ਬਖ਼ਸ਼ੀਸ਼ ਸਿੰਘ ਬੰਗਾ ...

ਪੂਰੀ ਖ਼ਬਰ »

64ਵੇਂ ਕੁਸ਼ਤੀ ਮੁਕਾਬਲਿਆਂ ਦੇ ਦੂਜੇ ਦਿਨ ਹੋਏ ਦਿਲਚਸਪ ਮੁਕਾਬਲੇ

ਬੰਗਾ, 13 ਨਵੰਬਰ (ਲਾਲੀ ਬੰਗਾ) - ਬਾਬਾ ਸੰਗਤ ਸਿੰਘ ਕਾਲਜ ਬੰਗਾ ਵਿਖੇ ਹੋ ਰਹੀਆਂ ਰਾਜ ਪੱਧਰੀ ਕੁਸ਼ਤੀ ਖੇਡਾਂ ਦੇ ਦੂਜੇ ਦਿਨ ਸੈਮੀਫਾਈਨਲ ਦੇ ਵੱਖ-ਵੱਖ ਭਾਰ ਵਰਗਾਂ 'ਚ ਦਿਲਚਸਪ ਤੇ ਫਸਵੇਂ ਮੁਕਾਬਲੇ ਹੋਏ | ਮੁਕਾਬਲਿਆਂ ਦੀ ਸ਼ੁਰੂਆਤ ਕੋਮਲ ਚੋਪੜਾ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਸੜਕ 'ਚ ਪਏ ਡੂੰਘੇ ਟੋਏ ਮਿੱਟੀ ਨਾਲ ਪੂਰ ਕੇ ਰਸਤਾ ਚਾਲੂ ਕੀਤਾ

ਮਜਾਰੀ/ਸਾਹਿਬਾ, 13 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਮਜਾਰੀ ਤੋਂ ਰੱਕੜਾਂ ਢਾਹਾਂ ਤੇ ਰੁੜਕੀ ਮੁਗ਼ਲਾਂ ਨੂੰ ਗਈ ਸੜਕ ਬਰਸਾਤ ਦੇ ਪਾਣੀ ਨਾਲ ਟੁੱਟ ਜਾਣ ਕਰਕੇ ਇਸ ਤੋਂ ਰਾਹਗੀਰਾਂ ਨੂੰ ਲੰਘਣਾਂ ਔਖਾ ਹੋਇਆ ਪਿਆ ਸੀ | ਇਸ ਜਗ੍ਹਾ 'ਤੇ ਉੱਪਰੋਂ ਜ਼ਿਆਦਾ ਪਾਣੀ ਆਉਣ ਕਰਕੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਰੁਜ਼ਗਾਰ ਮੇਲਾ ਕੱਲ੍ਹ

ਬਹਿਰਾਮ, 13 ਨਵੰਬਰ (ਨਛੱਤਰ ਸਿੰਘ ਬਹਿਰਾਮ) - ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਪੱਧਰੀ ਰੁਜ਼ਗਾਰ ਮੇਲਾ 12 ਤੋਂ 22 ਨਵੰਬਰ ਤੱਕ ਵੱਖ-ਵੱਖ ਜ਼ਿਲਿ੍ਹਆਂ 'ਚ ਲਗਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸਤਵੰਤ ਕੌਰ ਝਿੱਕਾ ਬਣੇ ਬਲਾਕ ਮਹਿਲਾ ਕਾਂਗਰਸ ਦੇ ਪ੍ਰਧਾਨ

ਬੰਗਾ, 13 ਨਵੰਬਰ (ਕਰਮ ਲਧਾਣਾ) - ਲੰਬੇ ਸਮੇਂ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਨਾਲ ਜੁੜੇ ਮੈਡਮ ਸਤਵੰਤ ਕੌਰ ਝਿੱਕਾ ਮੈਂਬਰ ਪੰਚਾਇਤ ਲਧਾਣਾ ਝਿੱਕਾ ਨੂੰ ਬੰਗਾ ਬਲਾਕ ਦੇ ਮਹਿਲਾ ਕਾਂਗਰਸ ਦੇ ਪ੍ਰਧਾਨ ਬਣਾਇਆ ਗਿਆ | ਉਨ੍ਹਾਂ ਇਸ ਵਾਸਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਰੋਸ ਰੈਲੀ ਸਬੰਧੀ ਵਰਕਰਜ਼ ਯੂਨੀਅਨ ਦੀ ਮੀਟਿੰਗ

ਬੰਗਾ, 13 ਨਵੰਬਰ (ਕਰਮ ਲਧਾਣਾ) -ਪੀ. ਡਬਲਿਯੂ. ਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਬ੍ਰਾਂਚ ਨਵਾਂਸ਼ਹਿਰ ਦੀ ਮੀਟਿੰਗ ਜਲ ਘਰ ਪੂਨੀਆਂ ਵਿਖੇ ਪ੍ਰਧਾਨ ਧੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 15 ਨਵੰਬਰ ਨੂੰ ਜਲ ਸਪਲਾਈ ਵਿਭਾਗ ਦੇ ਮੰਤਰੀ ਦੀ ਕੋਠੀ ...

ਪੂਰੀ ਖ਼ਬਰ »

ਪੁਲਿਸ ਵਿਭਾਗ ਵਲੋਂ ਸਾਂਝ ਕੇਂਦਰ ਰਾਹੀ 'ਔਰਤਾਂ ਦੀ ਸਵੈ-ਰੱਖਿਆ ਦੀ ਮੁਹਿੰਮ ਤਹਿਤ ਬਲਾਚੌਰ ਵਿਖੇ ਦੂਜਾ ਟ੍ਰੇਨਿੰਗ ਸੈਮੀਨਾਰ

ਬਲਾਚੌਰ, 13 ਨਵੰਬਰ (ਗੁਰਦੇਵ ਸਿੰਘ ਗਹੂੰਣ/ਦੀਦਾਰ ਸਿੰਘ ਬਲਾਚੌਰੀਆ)- ਜ਼ਿਲ੍ਹਾ ਪੁਲਿਸ ਵੱਲੋਂ ਐਸ.ਐੱਸ.ਪੀ. ਦੀਪਕ ਹਿਲੌਰੀ ਦੀ ਅਗਵਾਈ 'ਚ ਐੱਸ. ਪੀ. (ਐਚ) ਹਰੀਸ਼ ਦਿਆਮਾ ਦੀ ਪਹਿਲਕਦਮੀ 'ਤੇ ਜ਼ਿਲ੍ਹੇ 'ਚ ਸਾਂਝ ਕੇਂਦਰਾਂ ਰਾਹੀਂ 'ਔਰਤਾਂ ਦੀ ਸਵੈ-ਰੱਖਿਆ' ਲਈ ਚਲਾਈ ਗਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸਬੰਧੀ ਮੀਟਿੰਗ

ਬੰਗਾ, 13 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਮੇਟੀ ਬੰਗਾ ਦੀ ਮੀਟਿੰਗ ਗੁਰਦਿਆਲ ਸਿੰਘ ਜਗਤਪੁਰ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਪ੍ਰਬੰਧਕੀ ਸਕੱਤਰ ਪਰਮਜੀਤ ਕਾਹਮਾ ਨੇ ...

ਪੂਰੀ ਖ਼ਬਰ »

ਡੀ. ਆਰ. ਮੋਹਣ ਸਿੰਘ ਨੇ ਸ਼ੂਗਰ ਮਿਲ ਨਵਾਂਸ਼ਹਿਰ ਦਾ ਚਾਰਜ ਸੰਭਾਲਿਆ

ਨਵਾਂਸ਼ਹਿਰ, 13 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਖੰਡ ਮਿਲਜ਼ ਨਵਾਂਸ਼ਹਿਰ ਦਾ ਪ੍ਰਸ਼ਾਸਨਿਕ ਅਹੁਦਾ ਡੀ.ਆਰ. ਮੋਹਣ ਸਿੰਘ ਨੇ ਸੰਭਾਲ ਲਿਆ ਹੈ | ਇਸ ਮੌਕੇ ਮੋਹਣ ਸਿੰਘ ਨੇ ਦੱਸਿਆ ਕਿ 16 ਨਵੰਬਰ ਨੂੰ ਜੋ ਸ਼ੂਗਰ ਮਿਲ ਦਾ ਪਿੜਾਈ ...

ਪੂਰੀ ਖ਼ਬਰ »

ਸਤਵੰਤ ਕੌਰ ਝਿੱਕਾ ਬਣੇ ਬਲਾਕ ਮਹਿਲਾ ਕਾਂਗਰਸ ਦੇ ਪ੍ਰਧਾਨ

ਬੰਗਾ, 13 ਨਵੰਬਰ (ਕਰਮ ਲਧਾਣਾ) - ਲੰਬੇ ਸਮੇਂ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਨਾਲ ਜੁੜੇ ਮੈਡਮ ਸਤਵੰਤ ਕੌਰ ਝਿੱਕਾ ਮੈਂਬਰ ਪੰਚਾਇਤ ਲਧਾਣਾ ਝਿੱਕਾ ਨੂੰ ਬੰਗਾ ਬਲਾਕ ਦੇ ਮਹਿਲਾ ਕਾਂਗਰਸ ਦੇ ਪ੍ਰਧਾਨ ਬਣਾਇਆ ਗਿਆ | ਉਨ੍ਹਾਂ ਇਸ ਵਾਸਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਪੁਲਿਸ ਵਿਭਾਗ ਵਲੋਂ ਸਾਂਝ ਕੇਂਦਰ ਰਾਹੀ 'ਔਰਤਾਂ ਦੀ ਸਵੈ-ਰੱਖਿਆ ਦੀ ਮੁਹਿੰਮ ਤਹਿਤ ਬਲਾਚੌਰ ਵਿਖੇ ਦੂਜਾ ਟ੍ਰੇਨਿੰਗ ਸੈਮੀਨਾਰ

ਬਲਾਚੌਰ, 13 ਨਵੰਬਰ (ਗੁਰਦੇਵ ਸਿੰਘ ਗਹੂੰਣ/ਦੀਦਾਰ ਸਿੰਘ ਬਲਾਚੌਰੀਆ)- ਜ਼ਿਲ੍ਹਾ ਪੁਲਿਸ ਵੱਲੋਂ ਐਸ.ਐੱਸ.ਪੀ. ਦੀਪਕ ਹਿਲੌਰੀ ਦੀ ਅਗਵਾਈ 'ਚ ਐੱਸ. ਪੀ. (ਐਚ) ਹਰੀਸ਼ ਦਿਆਮਾ ਦੀ ਪਹਿਲਕਦਮੀ 'ਤੇ ਜ਼ਿਲ੍ਹੇ 'ਚ ਸਾਂਝ ਕੇਂਦਰਾਂ ਰਾਹੀਂ 'ਔਰਤਾਂ ਦੀ ਸਵੈ-ਰੱਖਿਆ' ਲਈ ਚਲਾਈ ਗਈ ...

ਪੂਰੀ ਖ਼ਬਰ »

ਨੂਰਪੁਰ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

ਬੰਗਾ, 13 ਨਵੰਬਰ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਭਗਤ ਧੰਨਾ ਚੈਰੀਟੇਬਲ ਹਸਪਤਾਲ ਨੂਰਪੁਰ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਵਰਿੰਦਰ ਮਾਨ ਪ੍ਰਧਾਨ ਦਸ਼ਮੇਸ਼ ਕਲੱਬ ਤੇ ਪੰਚਾਇਤ ਮੈਂਬਰ ਨੇ ਕੀਤਾ | ਉਨ੍ਹਾਂ ਕਿਹਾ ਕਿ ਹਸਪਤਾਲ ਵਲੋਂ ਹਰ ...

ਪੂਰੀ ਖ਼ਬਰ »

ਡੀ. ਆਰ. ਮੋਹਣ ਸਿੰਘ ਨੇ ਸ਼ੂਗਰ ਮਿਲ ਨਵਾਂਸ਼ਹਿਰ ਦਾ ਚਾਰਜ ਸੰਭਾਲਿਆ

ਨਵਾਂਸ਼ਹਿਰ, 13 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਖੰਡ ਮਿਲਜ਼ ਨਵਾਂਸ਼ਹਿਰ ਦਾ ਪ੍ਰਸ਼ਾਸਨਿਕ ਅਹੁਦਾ ਡੀ.ਆਰ. ਮੋਹਣ ਸਿੰਘ ਨੇ ਸੰਭਾਲ ਲਿਆ ਹੈ | ਇਸ ਮੌਕੇ ਮੋਹਣ ਸਿੰਘ ਨੇ ਦੱਸਿਆ ਕਿ 16 ਨਵੰਬਰ ਨੂੰ ਜੋ ਸ਼ੂਗਰ ਮਿਲ ਦਾ ਪਿੜਾਈ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 13 ਨਵੰਬਰ (ਹਰਵਿੰਦਰ ਸਿੰਘ)-ਅੱਜ ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਕਸ਼ਮੀਰ ਸਿੰਘ ਢਿੱਲੋਂ ਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਪੰਜਾਬ ...

ਪੂਰੀ ਖ਼ਬਰ »

ਕਮਲਜੀਤ ਸਿੰਘ ਪਿੰਡ ਬਾਹੜ ਮਜਾਰਾ ਦੇ ਨੰਬਰਦਾਰ ਨਿਯੁਕਤ

ਬਹਿਰਾਮ, 13 ਨਵੰਬਰ (ਨਛੱਤਰ ਸਿੰਘ ਬਹਿਰਾਮ)-ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਲੋਂ ਜੋ ਮੈਨੂੰ ਪਿੰਡ ਬਾਹੜਮਜਾਰਾ ਦੀ ਸੇਵਾ ਕਰਨ ਲਈ ਨੰਬਰਦਾਰ ਨਿਯੁਕਤ ਕੀਤਾ ਹੈ | ਉਹ ਮੈਂ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ | ਇਹ ਸ਼ਬਦ ਨਵ-ਨਿਯੁਕਤ ਪਿੰਡ ਬਾਹੜ ਮਜਾਰਾ ਦੇ ਨੰਬਰਦਾਰ ਕਮਲਜੀਤ ਸਿੰਘ ਨੇ ਬਹਿਰਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਆਖੇ | ਉਨ੍ਹਾਂ ਕਿਹਾ ਕਿ ਮੈਂ ਸਮਾਜ ਦੀ ਨਿਸ਼ਕਾਮ ਸੇਵਾ ਕਰਨ 'ਚ ਵਿਸ਼ਵਾਸ ਰੱਖਦਾ ਹਾਂ |


ਖ਼ਬਰ ਸ਼ੇਅਰ ਕਰੋ

ਪਿੰਡ ਮਝੂਰ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਉਸਮਾਨਪੁਰ/ਜਾਡਲਾ, 13 ਨਵੰਬਰ (ਮਝੂਰ/ਬੱਲੀ)- ਪਿੰਡ ਮਝੂਰ ਵਿਖੇ ਸਥਿਤ ਰੋਜ਼ਾ ਮੁਬਾਰਕ ਸੱਯਦ ਆਜ਼ਮ ਬਾਬਾ ਜੰਡ ਵਾਲੀ ਸਰਕਾਰ ਦੇ ਸਥਾਨ 'ਤੇ ਸਾਲਾਨਾ ਜੋੜ ਮੇਲਾ ਪਿੰਡ ਮਝੂਰ ਤੇ ਸ਼ਾਹਪੁਰ ਪੱਟੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੱਦੀਨਸ਼ੀਨ ਬਾਬਾ ਸੰਜੀਵ ਕੁਮਾਰ ਦੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਵਲੋਂ ਬਣ ਰਹੇ ਹਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ

ਬੰਗਾ, 13 ਨਵੰਬਰ (ਲਾਲੀ ਬੰਗਾ) - ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਬਣਾਏ ਜਾ ਰਹੇ ਹਾਲ ਦੇ ਨਿਰਮਾਣ ਕਾਰਜਾਂ ਦਾ ਸਿਮਰਨਜੀਤ ਸਿੰਘ ਜੇ. ਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਜਾਇਜ਼ਾ ਲਿਆ ਗਿਆ | ਇਸ ...

ਪੂਰੀ ਖ਼ਬਰ »

ਪੰਚਾਇਤਾਂ ਦਾ ਵੀ ਮਾਣਭੱਤਾ ਵਧਾਇਆ ਜਾਵੇ-ਜੱਸੀ

ਬੰਗਾ, 13 ਨਵੰਬਰ (ਜਸਬੀਰ ਸਿੰਘ ਨੂਰਪੁਰ)-ਭਾਰਤ 'ਚ ਪੰਚਾਇਤਾਂ ਲੋਕਤੰਤਰ ਦੀ ਪਹਿਲੀ ਇਕਾਈ ਹੈ ਪਰ 1952 ਤੋਂ ਪੰਜਾਬ 'ਚ ਪੰਚਾਇਤਾਂ ਦੀਆਂ ਸਮੱਸਿਆਵਾਂ ਅਤੇ ਉਹਨਾਂ ਦੀਆਂ ਮੰਗਾਂ ਵੱਲ ਸਰਕਾਰ ਦਾ ਧਿਆਨ ਨਾ-ਮਾਤਰ ਹੈ | ਹੁਣ ਪੰਜ ਸਾਲ ਬਾਅਦ ਫਿਰ ਦਸੰਬਰ ਮਹੀਨੇ ਚੋਣਾਂ ਆ ...

ਪੂਰੀ ਖ਼ਬਰ »

ਡਾਕਟਰ ਅੰਬੇਡਕਰ ਅਜਾਇਬ ਘਰ 'ਚ ਵਡਮੁੱਲੀਆਂ ਨਿਸ਼ਾਨੀਆਂ ਦੇਖਣਯੋਗ-ਸੰਧੀ

ਬੰਗਾ, 13 ਨਵੰਬਰ (ਜਸਬੀਰ ਸਿੰਘ ਨੂਰਪੁਰ) - ਤਥਾਗਤ ਬੁੱਧ ਤੇ ਡਾਕਟਰ ਭੀਮ ਰਾਓ ਅੰਬੇਡਕਰ ਸਮੁੱਚੇ ਸਮਾਜ ਦਾ ਚਾਨਣ ਮੁਨਾਰਾ ਹਨ ਜਿਨ੍ਹਾਂ ਇਨਸਾਨ ਤੇ ਇਨਸਾਨੀਅਤ ਲਈ ਆਪਣਾ ਜੀਵਨ ਸਮਰਪਤ ਕੀਤਾ | ਇਹ ਵਿਚਾਰ ਡਾਕਟਰ ਅੰਬੇਡਕਰ ਬੁੱਧਿਸਟ ਰਿਸੋਰਟਸ ਸੈਂਟਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਰਦੀ ਤੋਂ ਬਚਾਉਣ ਲਈ ਟੋਪੀਆਂ ਤੇ ਜੁਰਾਬਾਂ ਵੰਡੀਆਂ

ਨਵਾਂਸ਼ਹਿਰ, 13 ਨਵੰਬਰ (ਹਰਵਿੰਦਰ ਸਿੰਘ)-ਪਿੰਡ ਮਹਿੰਦੀਪੁਰ ਦੇ ਪ੍ਰਾਇਮਰੀ ਤੇ ਐਲੀਮੈਂਟਰੀ ਸਕੂਲ 'ਚ ਪੜ੍ਹਦੇ ਬੱਚਿਆਂ ਨੂੰ ਸਰਦੀ ਤੋਂ ਬਚਣ ਲਈ ਟੋਪੀਆਂ ਤੇ ਜੁਰਾਬਾਂ ਵੰਡੀਆਂ ਗਈਆਂ | 200 ਦੇ ਕਰੀਬ ਬੱਚਿਆਂ ਨੂੰ ਸਾਮਾਨ ਵੰਡਣ ਤੋਂ ਬਾਅਦ ਦਾਨੀ ਸੱਜਣ ਸਰਬਜੀਤ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਨੂੰ 13 ਘਰਾਂ 'ਚੋਂ ਡੇਂਗੂ ਦਾ ਲਾਰਵਾ ਮਿਲਿਆ

ਨਵਾਂਸ਼ਹਿਰ, 13 ਨਵੰਬਰ (ਹਰਵਿੰਦਰ ਸਿੰਘ)- ਅੱਜ ਸਿਹਤ ਵਿਭਾਗ ਦੀ ਟੀਮ ਵਲੋਂ ਕੀਤੀ ਜਾ ਰਹੀ ਲਗਾਤਾਰ ਚੈਕਿੰਗ ਦੌਰਾਨ 13 ਘਰਾਂ 'ਚੋਂ 15 ਥਾਵਾਂ 'ਤੇ ਡੇਂਗੂ ਦਾ ਲਾਰਵਾ ਮਿਲਿਆ | ਇਹ ਜਾਣਕਾਰੀ ਦਿੰਦਿਆਂ ਡਾ: ਜਗਦੀਪ ਸਿੰਘ ਨੇ ਦੱਸਿਆ ਕਿ ਅੱਜ ਦੀ ਚੈਕਿੰਗ ਲਈ 6 ਟੀਮਾਂ ਬਣਾਈਆਂ ...

ਪੂਰੀ ਖ਼ਬਰ »

ਪੱਦੀ ਮੱਟਵਾਲੀ ਸਕੂਲ ਦੀ ਵਿਦਿਆਰਥਣ ਦੀ ਨਵੋਦਿਆ ਲਈ ਚੋਣ

ਬੰਗਾ, 13 ਨਵੰਬਰ (ਕਰਮ ਲਧਾਣਾ) -ਪਿੰਡ ਪੱਦੀ ਮੱਟਵਾਲੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਵਿਦਿਆਰਥਣ ਨੇ ਜਵਾਹਰ ਨਵੋਦਿਆ ਵਿਦਿਆਲਾ ਦੀ ਦਾਖਲਾ ਪ੍ਰੀਖਿਆ ਪਾਸ ਕਰਕੇ ਇਸ ਵਿਦਿਆਲਾ 'ਚ ਦਾਖਲ ਹੋਣ ਦਾ ਮਾਣ ਹਾਸਲ ਕੀਤਾ ਹੈ | ਹੋਣਹਾਰ ਵਿਦਿਆਰਥਣ ਸੰਜਨਾ ਪੁੱਤਰੀ ...

ਪੂਰੀ ਖ਼ਬਰ »

ਟੁੱਟੀ ਸੜਕ ਕਾਰਨ ਲੋਕ ਪ੍ਰੇਸ਼ਾਨ

ਬੰਗਾ, 13 ਨਵੰਬਰ (ਕਰਮ ਲਧਾਣਾ) - ਉਂਜ ਤਾਂ ਇਸ ਇਲਾਕੇ ਦੀਆਂ ਬਹੁਤੀਆਂ ਸੜਕਾਂ ਬੁਰੀ ਤਰ੍ਹਾਂ ਟੁੱਟ ਕੇ ਲੋਕਾਂ ਨੂੰ ਮੂੰਹ ਚਿੜਾ ਰਹੀਆਂ ਹਨ ਪਰ ਇਸ ਵਕਤ ਪਿੰਡ ਲਧਾਣਾ ਝਿੱਕਾ ਵਾਇਆ ਲਧਾਣਾ ਉੱਚਾ ਹੋ ਕੇ ਪਿੰਡ ਪਠਲਾਵਾ ਨੂੰ ਜਾਂਦੀ ਸੜਕ ਆਪਣੇ ਡੂੰਘੇ ਟੋਇਆਂ ਕਰਕੇ ...

ਪੂਰੀ ਖ਼ਬਰ »

ਟਿੱਪਰ ਚਾਲਕਾਂ ਵਲੋਂ ਤੋੜੀਆਂ ਜਾ ਰਹੀਆਂ ਸੜਕਾਂ ਕਾਰਨ ਲੋਕ ਪ੍ਰੇਸ਼ਾਨ

ਉਸਮਾਨਪੁਰ, 13 ਨਵੰਬਰ (ਸੰਦੀਪ ਮਝੂਰ)- ਪਿੰਡ ਉਸਮਾਨਪੁਰ ਵਾਸੀ ਪਿੰਡ ਵਿਚੋਂ ਲੰਘਣ ਵਾਲੇ ਟਿੱਪਰਾਂ ਕਾਰਨ ਟੱੁਟ ਰਹੀਆਂ ਸੜਕਾਂ ਤੋਂ ਡਾਢੇ ਪ੍ਰੇਸ਼ਾਨ ਹਨ | ਇਸ ਸਬੰਧੀ ਸਰਪੰਚ ਅਜੈਬ ਸਿੰਘ, ਕਿਰਪਾਲ ਸਿੰਘ, ਸਤਨਾਮ ਸਿੰਘ ਜਲਵਾਹਾ, ਗੁਰਨਾਮ ਚੰਦ, ਹਰਿੰਦਰ ਮਿੰਟਾ ਆਦਿ ...

ਪੂਰੀ ਖ਼ਬਰ »

ਮੱੁਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਵਿਖੇ ਮਮਤਾ ਦਿਵਸ ਮਨਾਇਆ

ਉਸਮਾਨਪੁਰ/ਜਾਡਲਾ, 13 ਨਵੰਬਰ ((ਮਝੂਰ/ਬੱਲੀ)- ਮੱੁਢਲਾ ਸਿਹਤ ਕੇਂਦਰ ਮੁਜੱਫਰਪੁਰ ਵਿਖੇ ਮਮਤਾ ਦਿਵਸ ਮਨਾਇਆ ਗਿਆ | ਇਸ ਮੌਕੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ | 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਟੀਕੇ ਲਗਾਏ ਗਏ | ਇਸ ਸਬੰਧੀ ਮਨਿੰਦਰ ਸਿੰਘ ਬਾਜਵਾ ਨੇ ਦੱਸਿਆ ...

ਪੂਰੀ ਖ਼ਬਰ »

ਬੱਡੀ ਪ੍ਰੋਗਰਾਮ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਪ੍ਰੋਗਰਾਮ ਦਾ ਹੀ ਇਕ ਹਿੱਸਾ-ਪ੍ਰੋ: ਰਮਨ ਨਾਹਰ

ਬਲਾਚੌਰ, 13 ਨਵੰਬਰ (ਗੁਰਦੇਵ ਸਿੰਘ ਗਹੂੰਣ)- ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕੰਸਟੀਚਿਊਐਾਟ ਕਾਲਜ ਬਲਾਚੌਰ ਵਿਖੇ ਪ੍ਰੋ: ਰਮਨ ਨਾਹਰ ਤੇ ਸਰਕਾਰੀ ਕਾਲਜ ਪੋਜੇਵਾਲ ਦੇ ਪ੍ਰੋ: ਰਾਜੀਵ ਕੁਮਾਰ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਕੂਲਾਂ ਤੇ ਕਾਲਜਾਂ 'ਚ ਨੌਜਵਾਨਾਂ ...

ਪੂਰੀ ਖ਼ਬਰ »

ਡੈਪੋ ਪ੍ਰੋਗਰਾਮ ਤਹਿਤ ਦਿੱਤੀ ਸਿਖਲਾਈ

ਕਾਠਗੜ੍ਹ, 13 ਨਵੰਬਰ (ਬਲਦੇਵ ਸਿੰਘ ਪਨੇਸਰ)- ਕਸਬਾ ਕਾਠਗੜ੍ਹ ਦੇ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਡੈਪੋ ਪ੍ਰੋਗਰਾਮ ਦੀ ਇਕ ਦਿਨਾ ਟਰੇਨਿੰਗ ਲਗਾਈ ਗਈ | ਜਿਸ 'ਚ ਵੱਖ-ਵੱਖ ਪਿੰਡਾਂ ਦੀਆਂ ਨਸ਼ਾ ਰੋਕੂ ਕਮੇਟੀਆਂ ਤੇ ਡੈਪੋ ਨੇ ਹਿੱਸਾ ਲਿਆ | ਮਾਸਟਰ ਟਰੇਨਰ ਚਰਨਜੀਤ ...

ਪੂਰੀ ਖ਼ਬਰ »

ਕੁਸ਼ਤੀ ਪੰਜਾਬੀ ਖੇਡ ਸੱਭਿਆਚਾਰ ਦਾ ਅਨਿੱਖੜਵਾਂ ਅੰਗ-ਡਾ: ਜਸਵੀਰ ਸਿੰਘ

ਬੰਗਾ, 13 ਨਵੰਬਰ (ਲਾਲੀ ਬੰਗਾ) - ਬਾਬਾ ਸੰਗਤ ਸਿੰਘ ਖਾਲਸਾ ਕਾਲਜ ਬੰਗਾ 'ਚ ਪਿਛਲੇ ਦਿਨਾਂ ਤੋਂ ਚਲ ਰਹੇ 64 ਵੇਂ ਕੁਸ਼ਤੀ ਮੁਕਾਬਲਿਆਂ ਦੇ ਤੀਜੇ ਦਿਨ ਹੋਏ 19 ਸਾਲਾ ਵਰਗ ਦੇ ਫਾਈਨਲ ਕੁਸ਼ਤੀ ਮੁਕਾਬਲਿਆਂ 'ਚ ਭਲਵਾਨਾਂ ਵਲੋਂ ਇਕ ਦੂਜੇ ਨੂੰ ਸਖ਼ਤ ਟੱਕਰ ਦਿੱਤੀ ਗਈ | ਉੱਘੇ ...

ਪੂਰੀ ਖ਼ਬਰ »

ਅੱਜ ਬਾਲ ਦਿਵਸ 'ਤੇ ਵਿਸ਼ੇਸ਼ :- ਬਾਲ ਦਿਵਸ ਮਨਾਉਣ ਨਾਲ ਬੱਚਿਆਂ ਦੀ ਸਮਰੱਥਾ ਤੇ ਪ੍ਰਤਿਭਾ ਨੂੰ ਹੋਰ ਵੀ ਬਲ ਮਿਲਦੈ

ਨਵਾਂਸ਼ਹਿਰ, 13 ਨਵੰਬਰ (ਗੁਰਬਖਸ਼ ਸਿੰਘ ਮਹੇ)-ਦੁਨੀਆ ਦਾ ਸਭ ਤੋਂ ਸੱਚਾ ਸਮਾਂ, ਦੁਨੀਆ ਦਾ ਸਭ ਤੋਂ ਚੰਗਾ ਦਿਨ, ਦੁਨੀਆ ਦਾ ਸਭ ਤੋਂ ਹਸੀਨ ਪਲ ਸਿਰਫ਼ ਬਚਪਨ 'ਚ ਹੀ ਮਿਲਦਾ ਹੈ | ਉਕਤ ਸਤਰਾਂ ਬਚਪਨ ਦੀ ਅਹਿਮੀਅਤ ਨੂੰ ਪ੍ਰਗਟ ਕਰਦੀਆਂ ਹਨ | ਭਾਰਤ 'ਚ ਬਾਲ ਦਿਵਸ ਦੇਸ਼ ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮਹਾਲੋਂ ਵਿਖੇ ਡਿਪਟੀ ਡੀ. ਓ. ਨੇ ਕੀਤੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 13 ਨਵਾਂਸ਼ਹਿਰ (ਹਰਮਿੰਦਰ ਸਿੰਘ ਪਿੰਟੂ)-ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਡਿਪਟੀ ਡੀ.ਈ.ਓ. ਤਰਨਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਸਰਕਾਰੀ ਹਾਈ ਸਕੂਲ ਮਹਾਲੋਂ ਵਿਖੇ ਅਚਨਚੇਤ ਚੈਕਿੰਗ ਕੀਤੀ ਤੇ ਸਕੂਲ ਦਾ ਨਿਰੀਖਣ ਕੀਤਾ | ਇਸ ਮੌਕੇ ਤਰਨਜੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮਹਾਲੋਂ ਵਿਖੇ ਡੇਂਗੂ ਤੋਂ ਬਚਾਅ ਸਬੰਧੀ ਦਿੱਤੀ ਜਾਣਕਾਰੀ

ਨਵਾਂਸ਼ਹਿਰ, 13 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਮਹਾਲੋਂ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਗੁਰਦੇਵ ਕੌਰ ਤੇ ਪ੍ਰਵੀਨ ਕੁਮਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੈਨਪੁਰ ਵਿਖੇ ਨਸ਼ਿਆਂ ਵਿਰੁੱਧ ਕੈਂਪ ਲਗਾਇਆ

ਮਜਾਰੀ/ਸਾਹਿਬਾ, 13 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਬਾਲ ਵਿਕਾਸ ਪ੍ਰਾਜੈਕਟ ਦਫ਼ਤਰ ਸੜੋਆ ਵੱਲੋਂ ਆਂਗਣਵਾੜੀ ਸੈਂਟਰ ਜੈਨਪੁਰ ਵਿਖੇ ਨਸ਼ਿਆਂ ਵਿਰੋਧੀ ਕੈਂਪ ਲਗਾਇਆ ਗਿਆ, ਜਿਸ 'ਚ ਪਿੰਡ ਦੇ ਪਤਵੰਤੇ ਹਾਜ਼ਰ ਹੋਏ | ਇਸ ਮੌਕੇ ਸੁਪਰਵਾਈਜ਼ਰ ਕਸ਼ਮੀਰ ਕੌਰ ਤੇ ਗੁਰਮੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX